ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  1 day ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 day ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  1 day ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  1 day ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  1 day ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 day ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਪੀ.ਐੱਸ.ਯੂ. ਵਲੋਂ ਸਰਕਾਰੀ ਕਾਲਜ ਦੀ ਮੈਨੇਜਮੈਂਟ ਿਖ਼ਲਾਫ਼ ਧਰਨਾ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਐੱਸ.ਸੀ. ਬੱਚਿਆਂ ਤੋਂ ਵਸੂਲੀ ਜਾ ਰਹੀ ਫ਼ੀਸ ਨੂੰ ਲੈ ਕੇ ਪੀ.ਐੱਸ.ਯੂ. ਵਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਕਾਲਜ ਮੈਨੇਜਮੈਂਟ ਿਖ਼ਲਾਫ਼ ਧਰਨਾ ਦਿੱਤਾ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ.ਐੱਸ.ਯੂ. ਦੇ ...

ਪੂਰੀ ਖ਼ਬਰ »

ਬਲੈਰੋ ਗੱਡੀ ਪਲਟਣ ਨਾਲ ਇਕ ਜ਼ਖ਼ਮੀ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਸ਼ਾਮ ਗਿੱਦੜਬਾਹਾ-ਮਲੋਟ ਰੋਡ 'ਤੇ ਮਰੇ ਪਸ਼ੂ ਚੱਕਣ ਵਾਲੀ ਬਲੈਰੋ ਗੱਡੀ ਉਲਟ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਪਸ਼ੂਆਂ ਨੂੰ ਹੱਡਾਰੋੜੀ ਵੱਲ ਲੈ ਕੇ ਜਾ ਰਹੀ ਬਲੈਰੋ ਗੱਡੀ ਨੰਬਰ ਪੀ.ਬੀ. 30 ਐੱਲ ...

ਪੂਰੀ ਖ਼ਬਰ »

ਭਾਈ ਮਹਾਂ ਸਿੰਘ ਦੀਵਾਨ ਹਾਲ 'ਚੋਂ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਸ੍ਰੀ ਦਰਬਾਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ 'ਚੋਂ ਸਵੇਰੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ | ਜਿਸ ਨੰੂ ਪੁਲਿਸ ਨੇ ਹਿਰਾਸਤ 'ਚ ਲੈ ਕੇ ਸਿਵਲ ਹਸਪਤਾਲ ਪਹੰੁਚਾ ਦਿੱਤਾ | ਉੱਥੇ ਪਹੰੁਚੇ ਉਸ ਦੇ ਭਾਣਜੇ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਛੱਪੜ ਦੀ ਨਿਕਾਸੀ ਨਾ ਕਰਨ ਦੇਣ 'ਤੇ ਪਿੰਡ ਵਾਸੀਆਂ 'ਚ ਰੋਸ

ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਪਿੰਡ ਲੱਖੇਵਾਲੀ ਦਾ ਛੱਪੜ ਓਵਰਫਲੋ ਹੋਇਆ ਪਿਆ ਹੈ | ਮਾਨਸੂਨ ਦੇ ਚੱਲ ਰਹੇ ਮੌਸਮ ਦੀ ਇਕ ਛੋਟੀ ਜਿਹੀ ਬਾਰਸ਼ ਵੀ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵਧਾ ਸਕਦੀ ਹੈ | ਇਹ ਛੱਪੜ ਪਹਿਲਾਂ ਵੀ ਦੋ ਵਾਰ ਆਏ ਹੜ੍ਹਾਂ ਦੌਰਾਨ ਪਿੰਡ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਬੱਚਿਆਂ ਨੂੰ ਸਾਂਝ ਸੇਵਾਵਾਂ ਤੇ ਸ਼ਕਤੀ ਐਪ ਬਾਰੇ ਜਾਣਕਾਰੀ ਦਿੱਤੀ

ਮਲੋਟ, 21 ਜੁਲਾਈ (ਰਣਜੀਤ ਸਿੰਘ ਪਾਟਿਲ)-ਡੀ.ਏ.ਵੀ. ਸਕੂਲ ਮਲੋਟ ਵਿਖੇ ਕਪਤਾਨ ਪੁਲਿਸ ਕਮ ਕਮਿਊਨਿਟੀ ਪੋਲਸਿੰਗ ਅਫ਼ਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਸਾਂਝ ਕੇਂਦਰ ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਮੈਡੀ ਲਾਈਫ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 23 ਤੇ 24 ਜੁਲਾਈ ਨੂੰ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ਼ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 23 ਅਤੇ 24 ਜੁਲਾਈ (ਸੋਮਵਾਰ ਤੇ ਮੰਗਲਵਾਰ) ਨੂੰ ...

ਪੂਰੀ ਖ਼ਬਰ »

ਗਿੱਦੜਬਾਹਾ ਪੁਲਿਸ ਨੇ 7 ਗ੍ਰਾਮ ਹੈਰੋਇਨ ਅਤੇ 8 ਕਿੱਲੋ ਪੋਸਤ ਕੀਤਾ ਬਰਾਮਦ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 7 ਗ੍ਰਾਮ ਹੈਰੋਇਨ ਅਤੇ 8 ਕਿੱਲੋ ਡੋਡਾ ਪੋਸਤ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਥਾਣਾ ਅਫ਼ਸਰ ਕੇਵਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਜਲਜੀਤ ਸਿੰਘ ...

ਪੂਰੀ ਖ਼ਬਰ »

ਮੱਛਰਾਂ ਦੀ ਭਰਮਾਰ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸ ਦੇ ਆਸਪਾਸ ਦੇ ਪਿੰਡਾਂ 'ਚ ਮੱਛਰਾਂ ਦੀ ਭਰਮਾਰ ਹੈ | ਮੀਂਹ ਕਾਰਨ ਨੀਵੀਂਆਂ ਥਾਵਾਂ 'ਤੇ ਪਾਣੀ ਭਰ ਗਿਆ ਹੈ ਅਤੇ ਮੱਛਰ ਵੱਡੀ ਤਾਦਾਦ ਵਿਚ ਪਲ ਰਿਹਾ ਹੈ | ਮੱਛਰਾਂ ਤੋਂ ਹੋਰ ਭਿਆਨਕ ਬਿਮਾਰੀਆਂ ਹੋਣ ਦਾ ਵੀ ...

ਪੂਰੀ ਖ਼ਬਰ »

ਸੜਕ 'ਤੇ ਡਿੱਗੇ ਦਰੱਖ਼ਤ 'ਚ ਵੱਜਣ ਕਰਕੇ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਮੰਡੀ ਕਿੱਲਿਆਂਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-ਬੀਤੇ ਦਿਨੀਂ ਪਿੰਡ ਮਹਿਣਾ ਨੇੜੇ ਡੱਬਵਾਲੀ-ਮਲੋਟ ਕੌਮੀ ਸੜਕ 'ਤੇ ਡਿੱਗੇ ਦਰੱਖ਼ਤ 'ਚ ਟਕਰਾਉਣ ਕਰਕੇ ਜ਼ਖ਼ਮੀ ਦਿਹਾੜੀਦਾਰ ਵੇਟਰ ਘੁੱਕਰ ਸਿੰਘ ਲਗਪਗ ਹਫ਼ਤਾ ਭਰ ਜ਼ਿੰਦਗੀ-ਮੌਤ ਨਾਲ ਜੂਝਣ ਉਪਰੰਤ ਸਾਹ ਛੱਡ ਗਿਆ ...

ਪੂਰੀ ਖ਼ਬਰ »

ਪੁਲਿਸ ਪਾਰਟੀ ਤੇ ਹਮਲਾ ਕਰਨ ਵਾਲਿਆਂ 'ਚ 3 ਗਿ੍ਫ਼ਤਾਰ

ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਬੀਤੇ ਦੋ ਦਿਨ ਪਹਿਲਾਂ ਥਾਣਾ ਮੁਖੀ ਪਰਮਜੀਤ ਸਿੰਘ ਇੰਸਪੈਕਟਰ ਅਤੇ ਉਸ ਦੇ ਸਾਥੀਆਂ ਤੇ ਪਿੰਡ ਸੰਮੇਵਾਲੀ ਵਿਖੇ ਹਮਲਾ ਕਰਨ ਵਾਲੇ ਸ਼ਰਾਬ ਦੇ ਨਸ਼ੇ 'ਚ ਚੂਰ ਵਿਅਕਤੀਆਂ ਵਿਚੋਂ ਨਾਮਜ਼ਦ ਚਾਰ ਵਿਅਕਤੀਆਂ ਵਿਚੋਂ ਤਿੰਨ ਨੂੰ ...

ਪੂਰੀ ਖ਼ਬਰ »

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵਲੋਂ ਮਿ੍ਤਕਾਂ ਦੇ ਪਰਿਵਾਰਾਂ ਨੂੰ ਚੈੱਕ ਤਕਸੀਮ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਤੇਜ਼ ਹਨ੍ਹੇਰੀ ਤੋਂ ਬਾਅਦ ਆਈ ਬਾਰਸ਼ ਕਾਰਨ ਸ਼ਹਿਰ ਵਿਚ ਕਈ ਘਰਾਂ ਦੀਆਂ ਮਕਾਨ ਦੀਆਂ ਛੱਤਾਂ ਡਿੱਗਣ ਨਾਲ ਮਾਰੇ ਗਏ ਮਿ੍ਤਕਾਂ ਦੇ ਪਰਿਵਾਰਾਂ ਨੂੰ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਵਲੋਂ 4-4 ਲੱਖ ...

ਪੂਰੀ ਖ਼ਬਰ »

ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫ਼ੇਅਰ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਐੱਸ.ਡੀ. ਮਿਡਲ ਸਕੂਲ ਗਾਂਧੀ ਨਗਰ ਵਿਖੇ ਬੱਚਿਆਂ ਦੇ ਸਵੱਛ ਭਾਰਤ ਦੇ ਸਬੰਧ ਵਿਚ ਪੇਂਟਿੰਗ ਮੁਕਾਬਲੇ ਕਰਵਾਏੇ | ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ ਅਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਥਾਨਕ ਡਰੀਮਲੈਂਡ ਪਬਲਿਕ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਸਕੀਮ ਅਧੀਨ ਕੈਂਪ ਲਗਾਇਆ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਮਿਸ਼ਨ ਤੰਦਰੁਸਤ ਪੰਜਾਬ ਸਕੀਮ ਅਧੀਨ ਸਹਾਇਕ ਡਾਇਰੈਕਟਰ ਬਾਗ਼ਬਾਨੀ ਸ੍ਰੀ ਮੁਕਤਸਰ ਸਾਹਿਬ ਨਰਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ 'ਚ ਬਾਗ਼ਬਾਨੀ ਵਿਕਾਸ ਅਫ਼ਸਰ ਗਿੱਦੜਬਾਹਾ ਦੇ ਦਫ਼ਤਰ ਵਿਖੇ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਵਿਦਿਆਰਥਣਾਂ ਨੇ ਰੈਲੀ ਕੱਢੀ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸ੍ਰੀਮਤੀ ਕਰੁਣਾ ਸੱਚਦੇਵਾ ਦੀ ਯੋਗ ਅਗਵਾਈ ਹੇਠ ਸਰਕਾਰੀ ਕੰਨਿਆ ਸਕੂਲ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਭਾਸ਼ਣ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਘਰ-ਘਰ ਹਰਿਆਲੀ ਮੁਹਿੰਮ ਤਹਿਤ ਬੂਟੇ ਲਗਾਏ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸੰਰਕਸ਼ਣ ਪ੍ਰੋਗਰਾਮ ਅਧੀਨ ਤੇ ਸਰਕਾਰ ਵਲੋਂ ਚਲਾਏ ਜਾ ਰਹੇ ਘਰ ਘਰ ਹਰਿਆਲੀ ਪ੍ਰੋਜੈਕਟ ਅਧੀਨ ਪਿੰਡ ਡੱਬਵਾਲੀ ਮਲਕੋ ਕੀ ਵਿਖੇ 2 ਏਕੜ ਦੇ ਅੰਦਰ ਲਗਭਗ ਇੱਕ ਹਜ਼ਾਰ ਬਰਮੀਡੇਕ ਪੌਦੇ ਲਗਾਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਨਸ਼ੇ ਿਖ਼ਲਾਫ਼ ਧਰਨੇ ਲਗਾਉਣ ਦਾ ਫ਼ੈਸਲਾ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਪੰਜਾਬ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਦੇ ਵਾਟਰ ਵਰਕਸ ...

ਪੂਰੀ ਖ਼ਬਰ »

ਐਡਵੋਕੇਟ ਚੁੰਨੀ ਲਾਲ ਨੂੰ ਬਸਪਾ ਵਲੋਂ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦਾ ਇੰਚਾਰਜ ਨਿਯੁਕਤ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਤੇ ਮਾਇਆਵਤੀ ਵਲੋਂ ਨਿਯੁਕਤ ਮਲੋਟ ਦੇ ਬਸਪਾ ਆਗੂ ਐਡਵੋਕੇਟ ਚੁੰਨੀ ਲਾਲ ਭਾਰਤੀ ਨੂੰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਬਸਪਾ ਆਗੂ ਡਾ: ਮੇਘਰਾਜ ਸਿੰਘ ਇੰਚਾਰਜ ਪੰਜਾਬ, ਰਣਧੀਰ ਸਿੰਘ ਬੈਨੀਵਾਲ, ਕੁਲਦੀਪ ਸਿੰਘ, ਰਛਪਾਲ ਸਿੰਘ ਰਾਜ ਪ੍ਰਧਾਨ ਬਸਪਾ ਵਲੋਂ ਵਿਚਾਰ-ਵਟਾਂਦਰਾ ਕਰਕੇ ਚੁੰਨੀ ਲਾਲ ਭਾਰਤੀ ਨੂੰ ਫ਼ਿਰੋਜ਼ਪੁਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ | ਉਨ੍ਹਾਂ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਮੰਦਰ ਸਿੰਘ, ਜ਼ੋਨ ਇੰਚਾਰਜ, ਡਾ: ਗੁਰਚਰਨ ਸਿੰਘ ਜ਼ਿਲ੍ਹਾ ਸਕੱਤਰ, ਜ਼ੈਲਾ ਰਾਮ, ਪ੍ਰਧਾਨ ਤਰਸੇਮ ਸਿੰਘ, ਗੁਰਦਾਸ ਸਿੰਘ ਪ੍ਰਧਾਨ ਮੁਕਤਸਰ, ਸੀਨੀਅਰ ਆਗੂ ਸਵਰਨ ਸਿੰਘ, ਅਨੋਖ ਸਿੰਘ, ਸੁੱਖਾ ਸਿੰਘ, ਰਵੀ ਕੁਮਾਰ ਨੇ ਐਡਵੋਕੇਟ ਚੁੰਨੀ ਲਾਲ ਭਾਰਤੀ ਫ਼ਿਰੋਜ਼ਪੁਰ ਦਾ ਇੰਚਾਰਜ ਨਿਯੁਕਤ ਕਰਨ 'ਤੇ ਬਸਪਾ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ |


ਖ਼ਬਰ ਸ਼ੇਅਰ ਕਰੋ

ਅਮਨਪ੍ਰੀਤ ਭੱਟੀ ਵਲੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਨਾਲੇ ਦੇ ਨਿਰਮਾਣ ਦੀ ਸ਼ੁਰੂਆਤ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸਭ ਤੋਂ ਵੱਡੀ ਸਮੱਸਿਆ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਹੱਲ ਲਈ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਦੇ ਸਪੁੱਤਰ ਅਮਨਪ੍ਰੀਤ ਸਿੰਘ ਭੱਟੀ ਵਲੋਂ ਸਥਾਨਕ ਬਿਰਲਾ ਰੋਡ ਵਿਖੇ ਬਾਰਿਸ਼ਾਂ ਦੇ ਪਾਣੀ ਦੀ ...

ਪੂਰੀ ਖ਼ਬਰ »

ਆਉਣ ਵਾਲੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਪੂਰੀ ਸਰਗਰਮੀ ਨਾਲ ਲਵੇਗੀ ਹਿੱਸਾ-ਬਰਾੜ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਆਉਣ ਵਾਲੀਆਂ ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ 'ਚ ਪੂਰੀ ਸਰਗਰਮੀ ਨਾਲ ਹਿੱਸਾ ਲਵੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦੇ ਸਾਰੇ ਵਿੰਗ ਅਤੇ ਕਾਰਜਕਾਰਨੀ ਭੰਗ-ਜਲਦੀ ਬਣਾਈ ਜਾਵੇਗੀ ਨਵੀਂ ਕਾਰਜਕਾਰਨੀ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਵਲੋਂ ਮਿਸ਼ਨ ਦੇ ਮੁੱਖ ਵਿੰਗ ਅਤੇ ਇਸਤਰੀ ਵਿੰਗ ਸਮੇਤ ਸਮੁੱਚੀ ਕਾਰਜਕਾਰਨੀ ਭੰਗ ਕਰ ਦਿੱਤੀ ਗਈ ਹੈ | ਅਜਿਹਾ ਮਿਸ਼ਨ ਦੀ ...

ਪੂਰੀ ਖ਼ਬਰ »

ਨੀਵੇਂ ਇਲਾਕਿਆਂ 'ਚੋਂ ਮੀਂਹ ਦੇ ਖੜ੍ਹੇ ਪਾਣੀ ਦੀ ਨਿਕਾਸੀ ਜਲਦੀ ਤੋਂ ਜਲਦੀ ਕੀਤੀ ਜਾਵੇ-ਡਿਪਟੀ ਕਮਿਸ਼ਨਰ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਪਿੰਡਾਂ 'ਚ ਬਰਸਾਤਾਂ ਦੇ ਖੜੇ੍ਹ ਪਾਣੀ ਦੇ ਨਿਕਾਸੀ ਕਰਨ ਅਤੇ ਹੜ੍ਹ ਵਰਗੀ ਸਥਿਤੀ ਨਾਲ ਨਿਪਟਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਐੱਮ.ਕੇ. ਅਰਾਵਿੰਦ ਕੁਮਾਰ ਡਿਪਟੀ ...

ਪੂਰੀ ਖ਼ਬਰ »

ਪਿੰਡ ਦੌਲਾ ਵਿਖੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਿੰਡ ਦੌਲਾ 'ਚ ਰਾਜਵਿੰਦਰ ਸਿੰਘ ਰਾਜਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੌਲਾ ਵਿਖੇ ਬੂਟੇ ਲਾਏ ਗਏ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਅਕਾਲ ਅਕੈਡਮੀ ਦੌਲਾ 'ਚ ਵਾਤਾਵਰਨ ਦੀ ਸੰਭਾਲ ਲਹਿਰ ਤਹਿਤ ਬੂਟੇ ਲਾਉਣ ਦੀ ਸ਼ੁਰੂਆਤ ਪਿ੍ੰਸੀਪਲ ਮੈਡਮ ਸੁਖਵਿੰਦਰ ਕੌਰ ਵਲੋਂ ਬੂਟੇ ਲਗਾਕੇ ਕੀਤੀ ਗਈ | ਇਸ ਮੌਕੇ ਵਿਦਿਆਰਥੀ ਅਤੇ ਅਧਿਆਪਕਾਂ ਨੇ 200 ਦੇ ਕਰੀਬ ਬੂਟੇ ...

ਪੂਰੀ ਖ਼ਬਰ »

ਪਿੰਡ ਭਾਗਸਰ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਨਜ਼ਦੀਕੀ ਪਿੰਡ ਭਾਗਸਰ ਵਿਖੇ ਪਿੰਡ ਦੇ ਉੱਦਮੀ ਮੁਹਤਬਰਾਂ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਥਾਣਾ ਲੱਖੇਵਾਲੀ ਦੇ ਮੁਖੀ ਪਰਮਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ ਉਨ੍ਹਾਂ ਨਸ਼ਿਆਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਐੱਸ.ਐੱਸ.ਪੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ ਤਹਿਤ ਟੈ੍ਰਫ਼ਿਕ ਐਜੂਕੇਸ਼ਨ ਸਕੂਲ ਦੀ ਟੀਮ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਹੈੱਡ ਕਾਂਸਟੇਬਲ ਗੁਰਜੰਟ ਸਿੰਘ ਅਤੇ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

ਿਲੰਕ ਡਰੇਨਾਂ ਦੀ ਸਫ਼ਾਈ ਜਲਦੀ ਕੀਤੀ ਜਾਵੇ-ਕਿਸਾਨ ਆਗੂ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਦਲਜੀਤ ਸਿੰਘ ਰੰਧਾਵਾ, ਗੁਰਮੇਲ ਸਿੰਘ ਜੰਡੋਕੇ, ਦਵਿੰਦਰ ਸਿੰਘ ਭੰਗੇਵਾਲਾ ਆਦਿ ਨੇ ਸਰਕਾਰ ਨੇ ਤੋਂ ਮੰਗ ਕੀਤੀ ਹੈ ਕਿ ਿਲੰਕ ...

ਪੂਰੀ ਖ਼ਬਰ »

ਸਵ: ਮਦਨ ਲਾਲ ਦੀ ਬਰਸੀ ਤੇ ਗਊ ਵੰਸ਼ ਨੂੰ ਹਰੇ ਚਾਰੇ ਦੀ ਸੇਵਾ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸਮਾਜਸੇਵੀ ਸਵ: ਮਦਨ ਲਾਲ ਸੇਤੀਆ ਦੀ 7ਵੀਂ ਬਰਸੀ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਵਲੋਂ ਸਥਾਨਕ ਨੰਦੀਗ੍ਰਾਮ ਗਊਸ਼ਾਲਾ ਵਿਖੇ ਗਊ ਵੰਸ਼ ਨੂੰ ਹਰੇ ਚਾਰੇ ਦੀ ਸੇਵਾ ਕੀਤੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਔਰਤ ਰੋਗਾਂ ਸਬੰਧੀ ਵਿਸ਼ੇਸ਼ ਕੈਂਪ 23 ਨੂੰ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਸ੍ਰੀਮਤੀ ਅੰਮਿ੍ਤਾ ਕੌਰ ਵੜਿੰਗ ਵਲੋਂ ਡਾ: ਰਮਿਤੀ ਗੁਪਤਾ, ਡਾ: ਹਰਲੀਨ ਕੌਰ ਔਰਤ ਰੋਗਾਂ ਦੇ ਮਾਹਿਰ ਅਤੇ ਐੱਸ.ਐੱਮ.ਓ. ਡਾ: ਪ੍ਰਦੀਪ ਸੱਚਦੇਵਾ ਸਿਵਲ ਹਸਪਤਾਲ ...

ਪੂਰੀ ਖ਼ਬਰ »

ਮਲੇਰੀਆ ਦੇ ਕੇਸ ਸਾਹਮਣੇ ਆਉਣ 'ਤੇ ਸਿਹਤ ਮਹਿਕਮਾ ਹਰਕਤ 'ਚ ਆਇਆ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਸਰਾਏਨਾਗਾ ਵਿਚ ਸਿਵਲ ਸਰਜਨ ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਚੱਕ ਸ਼ੇਰੇਵਾਲਾ ਦੀ ਅਗਵਾਈ ਵਿਚ ਡਾ: ਵਿਕਰਮ ਅਸੀਜਾ ਜ਼ਿਲ੍ਹਾ ਐਪੀਡਿਮੀਲੋਜਿਸਟ ਤੇ ...

ਪੂਰੀ ਖ਼ਬਰ »

ਸਰਾਵਾਂ ਬੋਦਲਾ ਿਲੰਕ ਡਰੇਨ ਦੀ ਗ਼ਲਤ ਬਣਤਰ ਨੇ ਪੱਕੀ ਟਿੱਬੀ ਦੀ ਸੈਂਕੜੇ ਏਕੜ ਫ਼ਸਲਾਂ ਤਬਾਹ ਕੀਤੀ

ਮੰਡੀ ਕਿੱਲਿਆਂਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸਾਬਕਾ ਸਰਕਾਰ ਸਮੇਂ ਸਰਾਵਾਂ ਬੋਦਲਾਂ ਿਲੰਕ ਡਰੇਨ (ਸੇਮ ਨਾਲਾ) ਦੀ ਗ਼ਲਤ ਬਣਤਰ ਨੇ ਪਿੰਡ ਪੱਕੀ ਟਿੱਬੀ ਦੀ ਕਰੀਬ ਤਿੰਨ ਸੌ ਏਕੜ ਫ਼ਸਲ ਤਬਾਹ ਕਰ ਰੱਖੀ ਹੈ | ਮੀਂਹਾਂ ਸਮੇਂ ਸੇਮ ਨਾਲਾ ਟੁੱਟਣ ਕਰਕੇ ਖੇਤਾਂ 'ਚ ...

ਪੂਰੀ ਖ਼ਬਰ »

ਜਨਮ ਦਿਵਸ ਮੌਕੇ ਬੱਚਿਆਂ ਨੂੰ ਕਾਪੀਆਂ ਵੰਡੀਆਂ ਤੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਹੇਮੰਤ ਧਵਨ ਪੁੱਤਰ ਸੁਰਿੰਦਰ ਧਵਨ ਨੇ ਆਪਣੇ 25ਵੇਂ ਜਨਮ ਦਿਨ ਦਿਵਸ ਤੇ ਸਰਵ ਭਲਾਈ ਯੂਥ ਕਲੱਬ ਦੇ ਸਹਿਯੋਗ ਨਾਲ ਪਿੰਡ ਭੁੱਲਰ ਵਿਖੇ 80 ਬੱਚਿਆਂ ਨੂੰ ਕਾਪੀਆਂ ਵੰਡੀਆਂ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਿਰ ...

ਪੂਰੀ ਖ਼ਬਰ »

ਪਿੰਡ ਸਾਉਂਕੇ ਦੇ ਸਕੂਲ 'ਚ ਬੂਟੇ ਲਾਏ ਗਏ

ਮਲੋਟ, 21 ਜੁਲਾਈ (ਰਣਜੀਤ ਸਿੰਘ ਪਾਟਿਲ)-ਪਿੰਡ ਸਾਉਂਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਮੁੱਖ ਅਧਿਆਪਕਾ ਸ੍ਰੀਮਤੀ ਰੋਜ਼ੀ ਬਾਲਾ ਦੀ ਅਗਵਾਈ ਵਿਚ ਅਧਿਆਪਕਾਂ, ਬੱਚਿਆਂ ਦੇ ਮਾਤਾ-ਪਿਤਾ ਅਤੇ ਬੱਚਿਆਂ ਨੇ ...

ਪੂਰੀ ਖ਼ਬਰ »

ਇਨਸਾਫ਼ ਟੀਮ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਬਲਕਾਰ ਬਰਕੰਦੀ ਦੇ ਗ੍ਰਹਿ ਵਿਖੇ ਪ੍ਰਧਾਨ ਜਗਮੀਤ ਸਿੰਘ ਜੱਗਾ ਦੀ ਅਗਵਾਈ ਵਿਚ ਇਨਸਾਫ਼ ਟੀਮ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਅਹੁਦੇਦਾਰਾਂ ਵਲੋਂ ਰੈੱਡ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਗਿੱਦੜਬਾਹਾ ਵਿਖੇ ਮਾਪੇ ਦਿਵਸ ਮਨਾਇਆ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਪਿ੍ੰਸੀਪਲ ਸ੍ਰੀਮਤੀ ਮੋਨਿਕਾ ਖੰਨਾ ਦੀ ਯੋਗ ਅਗਵਾਈ ਹੇਠ ਮਾਪੇ ਦਿਵਸ ਮਨਾਇਆ ਗਿਆ | ਪਿ੍ੰਸੀਪਲ ਮੈਡਮ ਨੇ ਦੱਸਿਆ ਕਿ ਇਸ ਦਿਵਸ ਦਾ ਮਕਸਦ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਸਵੱਛ ਭਾਰਤ ਸਮਰ ਪੋ੍ਰਗਰਾਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਵੱਛ ਭਾਰਤ ਮੁਹਿੰਮ ਤਹਿਤ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਦੇ ਅਧੀਨ ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਸਮਰ ਇੰਟਰਨਸ਼ਿਪ ਚਲਾਇਆ ਗਿਆ ਹੈ | ਇਸ ਪ੍ਰੋਗਰਾਮ ਤਹਿਤ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX