ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਐੱਸ.ਸੀ. ਬੱਚਿਆਂ ਤੋਂ ਵਸੂਲੀ ਜਾ ਰਹੀ ਫ਼ੀਸ ਨੂੰ ਲੈ ਕੇ ਪੀ.ਐੱਸ.ਯੂ. ਵਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਕਾਲਜ ਮੈਨੇਜਮੈਂਟ ਿਖ਼ਲਾਫ਼ ਧਰਨਾ ਦਿੱਤਾ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ.ਐੱਸ.ਯੂ. ਦੇ ...
ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਸ਼ਾਮ ਗਿੱਦੜਬਾਹਾ-ਮਲੋਟ ਰੋਡ 'ਤੇ ਮਰੇ ਪਸ਼ੂ ਚੱਕਣ ਵਾਲੀ ਬਲੈਰੋ ਗੱਡੀ ਉਲਟ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਪਸ਼ੂਆਂ ਨੂੰ ਹੱਡਾਰੋੜੀ ਵੱਲ ਲੈ ਕੇ ਜਾ ਰਹੀ ਬਲੈਰੋ ਗੱਡੀ ਨੰਬਰ ਪੀ.ਬੀ. 30 ਐੱਲ ...
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਸ੍ਰੀ ਦਰਬਾਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ 'ਚੋਂ ਸਵੇਰੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ | ਜਿਸ ਨੰੂ ਪੁਲਿਸ ਨੇ ਹਿਰਾਸਤ 'ਚ ਲੈ ਕੇ ਸਿਵਲ ਹਸਪਤਾਲ ਪਹੰੁਚਾ ਦਿੱਤਾ | ਉੱਥੇ ਪਹੰੁਚੇ ਉਸ ਦੇ ਭਾਣਜੇ ...
ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਪਿੰਡ ਲੱਖੇਵਾਲੀ ਦਾ ਛੱਪੜ ਓਵਰਫਲੋ ਹੋਇਆ ਪਿਆ ਹੈ | ਮਾਨਸੂਨ ਦੇ ਚੱਲ ਰਹੇ ਮੌਸਮ ਦੀ ਇਕ ਛੋਟੀ ਜਿਹੀ ਬਾਰਸ਼ ਵੀ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵਧਾ ਸਕਦੀ ਹੈ | ਇਹ ਛੱਪੜ ਪਹਿਲਾਂ ਵੀ ਦੋ ਵਾਰ ਆਏ ਹੜ੍ਹਾਂ ਦੌਰਾਨ ਪਿੰਡ ...
ਮਲੋਟ, 21 ਜੁਲਾਈ (ਰਣਜੀਤ ਸਿੰਘ ਪਾਟਿਲ)-ਡੀ.ਏ.ਵੀ. ਸਕੂਲ ਮਲੋਟ ਵਿਖੇ ਕਪਤਾਨ ਪੁਲਿਸ ਕਮ ਕਮਿਊਨਿਟੀ ਪੋਲਸਿੰਗ ਅਫ਼ਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਸਾਂਝ ਕੇਂਦਰ ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ ਦੀ ਅਗਵਾਈ 'ਚ ...
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ਼ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 23 ਅਤੇ 24 ਜੁਲਾਈ (ਸੋਮਵਾਰ ਤੇ ਮੰਗਲਵਾਰ) ਨੂੰ ...
ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 7 ਗ੍ਰਾਮ ਹੈਰੋਇਨ ਅਤੇ 8 ਕਿੱਲੋ ਡੋਡਾ ਪੋਸਤ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਥਾਣਾ ਅਫ਼ਸਰ ਕੇਵਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਜਲਜੀਤ ਸਿੰਘ ...
ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸ ਦੇ ਆਸਪਾਸ ਦੇ ਪਿੰਡਾਂ 'ਚ ਮੱਛਰਾਂ ਦੀ ਭਰਮਾਰ ਹੈ | ਮੀਂਹ ਕਾਰਨ ਨੀਵੀਂਆਂ ਥਾਵਾਂ 'ਤੇ ਪਾਣੀ ਭਰ ਗਿਆ ਹੈ ਅਤੇ ਮੱਛਰ ਵੱਡੀ ਤਾਦਾਦ ਵਿਚ ਪਲ ਰਿਹਾ ਹੈ | ਮੱਛਰਾਂ ਤੋਂ ਹੋਰ ਭਿਆਨਕ ਬਿਮਾਰੀਆਂ ਹੋਣ ਦਾ ਵੀ ...
ਮੰਡੀ ਕਿੱਲਿਆਂਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-ਬੀਤੇ ਦਿਨੀਂ ਪਿੰਡ ਮਹਿਣਾ ਨੇੜੇ ਡੱਬਵਾਲੀ-ਮਲੋਟ ਕੌਮੀ ਸੜਕ 'ਤੇ ਡਿੱਗੇ ਦਰੱਖ਼ਤ 'ਚ ਟਕਰਾਉਣ ਕਰਕੇ ਜ਼ਖ਼ਮੀ ਦਿਹਾੜੀਦਾਰ ਵੇਟਰ ਘੁੱਕਰ ਸਿੰਘ ਲਗਪਗ ਹਫ਼ਤਾ ਭਰ ਜ਼ਿੰਦਗੀ-ਮੌਤ ਨਾਲ ਜੂਝਣ ਉਪਰੰਤ ਸਾਹ ਛੱਡ ਗਿਆ ...
ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਬੀਤੇ ਦੋ ਦਿਨ ਪਹਿਲਾਂ ਥਾਣਾ ਮੁਖੀ ਪਰਮਜੀਤ ਸਿੰਘ ਇੰਸਪੈਕਟਰ ਅਤੇ ਉਸ ਦੇ ਸਾਥੀਆਂ ਤੇ ਪਿੰਡ ਸੰਮੇਵਾਲੀ ਵਿਖੇ ਹਮਲਾ ਕਰਨ ਵਾਲੇ ਸ਼ਰਾਬ ਦੇ ਨਸ਼ੇ 'ਚ ਚੂਰ ਵਿਅਕਤੀਆਂ ਵਿਚੋਂ ਨਾਮਜ਼ਦ ਚਾਰ ਵਿਅਕਤੀਆਂ ਵਿਚੋਂ ਤਿੰਨ ਨੂੰ ...
ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਤੇਜ਼ ਹਨ੍ਹੇਰੀ ਤੋਂ ਬਾਅਦ ਆਈ ਬਾਰਸ਼ ਕਾਰਨ ਸ਼ਹਿਰ ਵਿਚ ਕਈ ਘਰਾਂ ਦੀਆਂ ਮਕਾਨ ਦੀਆਂ ਛੱਤਾਂ ਡਿੱਗਣ ਨਾਲ ਮਾਰੇ ਗਏ ਮਿ੍ਤਕਾਂ ਦੇ ਪਰਿਵਾਰਾਂ ਨੂੰ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਵਲੋਂ 4-4 ਲੱਖ ਦੇ ਚੈੱਕ ਵੰਡੇ ਗਏ, ਜਿਸ ਵਿਚ ਹਰਜਿੰਦਰ ਕੌਰ ਵਾਸੀ ਹਿੰਮਪੁਰਾ ਬਸਤੀ, ਅੰਮਿ੍ਤਪਾਲ ਸਿੰਘ ਵਾਸੀ ਵਾਰਡ ਨੰ. 14, ਮਲੋਟ ਅਤੇ ਮਨਸੀਰਤ ਕੌਰ ਵਾਸੀ ਵਾਰਡ ਨੰ. 14, ਮਲੋਟ ਨੂੰ ਚੈੱਕ ਦਿੱਤੇ ਗਏ | ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਅਜਾਇਬ ਸਿੰਘ ਭੱਟੀ ਕਿਹਾ ਕਿ ਕਾਂਗਰਸ ਸਰਕਾਰ ਹਰ ਵਰਗ ਦੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੰਮ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸ਼ਹਿਰ ਵਾਸੀਆਂ ਦੇ ਦੁੱਖ ਸੁੱਖ ਵਿਚ ਉਨ੍ਹਾਂ ਨਾਲ ਖੜ੍ਹੇ ਹਨ ਅਤੇ ਕਿਸੇ ਨੂੰ ਵੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਵਿਕਾਸ ਲਈ ਉਹ ਆਪਣਾ ਭਰਪੂਰ ਯੋਗਦਾਨ ਦੇਣਗੇ | ਇਸ ਮੌਕੇ ਐਸ.ਡੀ.ਐਮ ਗੋਪਾਲ ਸਿੰਘ,ਕਾਂਗਰਸ ਦੇ ਬਲਾਕ ਪ੍ਰਧਾਨ ਨੱਥੂ ਰਾਮ ਗਾਂਧੀ, ਮੁਨੀਸ਼ ਵਰਮਾ, ਗੁਰਪ੍ਰੀਤ ਸਿੰਘ ਸਰਾਂ, ਹਰਮੇਲ ਸਿੰਘ ਸੰਧੂ, ਜੰਗਬਾਜ਼ ਸ਼ਰਮਾ, ਮਹੇਸ਼ਇੰਦਰ ਭੋਲਾ, ਐਡਵੋਕੇਟ ਬਲਰਾਜ ਸਿੰਘ, ਡੀ.ਐਸ.ਪੀ ਭੁਪਿੰਦਰ ਸਿੰਘ ਰੰਧਾਵਾ, ਮੱਖਣ ਸਿੰਘ ਉੜਾਂਗ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫ਼ੇਅਰ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਐੱਸ.ਡੀ. ਮਿਡਲ ਸਕੂਲ ਗਾਂਧੀ ਨਗਰ ਵਿਖੇ ਬੱਚਿਆਂ ਦੇ ਸਵੱਛ ਭਾਰਤ ਦੇ ਸਬੰਧ ਵਿਚ ਪੇਂਟਿੰਗ ਮੁਕਾਬਲੇ ਕਰਵਾਏੇ | ...
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ ਅਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਥਾਨਕ ਡਰੀਮਲੈਂਡ ਪਬਲਿਕ ...
ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਮਿਸ਼ਨ ਤੰਦਰੁਸਤ ਪੰਜਾਬ ਸਕੀਮ ਅਧੀਨ ਸਹਾਇਕ ਡਾਇਰੈਕਟਰ ਬਾਗ਼ਬਾਨੀ ਸ੍ਰੀ ਮੁਕਤਸਰ ਸਾਹਿਬ ਨਰਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ 'ਚ ਬਾਗ਼ਬਾਨੀ ਵਿਕਾਸ ਅਫ਼ਸਰ ਗਿੱਦੜਬਾਹਾ ਦੇ ਦਫ਼ਤਰ ਵਿਖੇ ਕੈਂਪ ਲਗਾਇਆ ਗਿਆ | ਇਸ ...
ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸ੍ਰੀਮਤੀ ਕਰੁਣਾ ਸੱਚਦੇਵਾ ਦੀ ਯੋਗ ਅਗਵਾਈ ਹੇਠ ਸਰਕਾਰੀ ਕੰਨਿਆ ਸਕੂਲ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਭਾਸ਼ਣ ...
ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸੰਰਕਸ਼ਣ ਪ੍ਰੋਗਰਾਮ ਅਧੀਨ ਤੇ ਸਰਕਾਰ ਵਲੋਂ ਚਲਾਏ ਜਾ ਰਹੇ ਘਰ ਘਰ ਹਰਿਆਲੀ ਪ੍ਰੋਜੈਕਟ ਅਧੀਨ ਪਿੰਡ ਡੱਬਵਾਲੀ ਮਲਕੋ ਕੀ ਵਿਖੇ 2 ਏਕੜ ਦੇ ਅੰਦਰ ਲਗਭਗ ਇੱਕ ਹਜ਼ਾਰ ਬਰਮੀਡੇਕ ਪੌਦੇ ਲਗਾਏ ...
ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਪੰਜਾਬ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਦੇ ਵਾਟਰ ਵਰਕਸ ...
ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਤੇ ਮਾਇਆਵਤੀ ਵਲੋਂ ਨਿਯੁਕਤ ਮਲੋਟ ਦੇ ਬਸਪਾ ਆਗੂ ਐਡਵੋਕੇਟ ਚੁੰਨੀ ਲਾਲ ਭਾਰਤੀ ਨੂੰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਬਸਪਾ ਆਗੂ ਡਾ: ਮੇਘਰਾਜ ...
ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸਭ ਤੋਂ ਵੱਡੀ ਸਮੱਸਿਆ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਹੱਲ ਲਈ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਦੇ ਸਪੁੱਤਰ ਅਮਨਪ੍ਰੀਤ ਸਿੰਘ ਭੱਟੀ ਵਲੋਂ ਸਥਾਨਕ ਬਿਰਲਾ ਰੋਡ ਵਿਖੇ ਬਾਰਿਸ਼ਾਂ ਦੇ ਪਾਣੀ ਦੀ ...
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਆਉਣ ਵਾਲੀਆਂ ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ 'ਚ ਪੂਰੀ ਸਰਗਰਮੀ ਨਾਲ ਹਿੱਸਾ ਲਵੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ...
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਵਲੋਂ ਮਿਸ਼ਨ ਦੇ ਮੁੱਖ ਵਿੰਗ ਅਤੇ ਇਸਤਰੀ ਵਿੰਗ ਸਮੇਤ ਸਮੁੱਚੀ ਕਾਰਜਕਾਰਨੀ ਭੰਗ ਕਰ ਦਿੱਤੀ ਗਈ ਹੈ | ਅਜਿਹਾ ਮਿਸ਼ਨ ਦੀ ...
ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਪਿੰਡਾਂ 'ਚ ਬਰਸਾਤਾਂ ਦੇ ਖੜੇ੍ਹ ਪਾਣੀ ਦੇ ਨਿਕਾਸੀ ਕਰਨ ਅਤੇ ਹੜ੍ਹ ਵਰਗੀ ਸਥਿਤੀ ਨਾਲ ਨਿਪਟਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਐੱਮ.ਕੇ. ਅਰਾਵਿੰਦ ਕੁਮਾਰ ਡਿਪਟੀ ...
ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਿੰਡ ਦੌਲਾ 'ਚ ਰਾਜਵਿੰਦਰ ਸਿੰਘ ਰਾਜਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ...
ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਅਕਾਲ ਅਕੈਡਮੀ ਦੌਲਾ 'ਚ ਵਾਤਾਵਰਨ ਦੀ ਸੰਭਾਲ ਲਹਿਰ ਤਹਿਤ ਬੂਟੇ ਲਾਉਣ ਦੀ ਸ਼ੁਰੂਆਤ ਪਿ੍ੰਸੀਪਲ ਮੈਡਮ ਸੁਖਵਿੰਦਰ ਕੌਰ ਵਲੋਂ ਬੂਟੇ ਲਗਾਕੇ ਕੀਤੀ ਗਈ | ਇਸ ਮੌਕੇ ਵਿਦਿਆਰਥੀ ਅਤੇ ਅਧਿਆਪਕਾਂ ਨੇ 200 ਦੇ ਕਰੀਬ ਬੂਟੇ ...
ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਨਜ਼ਦੀਕੀ ਪਿੰਡ ਭਾਗਸਰ ਵਿਖੇ ਪਿੰਡ ਦੇ ਉੱਦਮੀ ਮੁਹਤਬਰਾਂ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਥਾਣਾ ਲੱਖੇਵਾਲੀ ਦੇ ਮੁਖੀ ਪਰਮਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ ਉਨ੍ਹਾਂ ਨਸ਼ਿਆਂ ...
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਐੱਸ.ਐੱਸ.ਪੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ ਤਹਿਤ ਟੈ੍ਰਫ਼ਿਕ ਐਜੂਕੇਸ਼ਨ ਸਕੂਲ ਦੀ ਟੀਮ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਹੈੱਡ ਕਾਂਸਟੇਬਲ ਗੁਰਜੰਟ ਸਿੰਘ ਅਤੇ ਹੈੱਡ ਕਾਂਸਟੇਬਲ ...
ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਦਲਜੀਤ ਸਿੰਘ ਰੰਧਾਵਾ, ਗੁਰਮੇਲ ਸਿੰਘ ਜੰਡੋਕੇ, ਦਵਿੰਦਰ ਸਿੰਘ ਭੰਗੇਵਾਲਾ ਆਦਿ ਨੇ ਸਰਕਾਰ ਨੇ ਤੋਂ ਮੰਗ ਕੀਤੀ ਹੈ ਕਿ ਿਲੰਕ ...
ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸਮਾਜਸੇਵੀ ਸਵ: ਮਦਨ ਲਾਲ ਸੇਤੀਆ ਦੀ 7ਵੀਂ ਬਰਸੀ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਵਲੋਂ ਸਥਾਨਕ ਨੰਦੀਗ੍ਰਾਮ ਗਊਸ਼ਾਲਾ ਵਿਖੇ ਗਊ ਵੰਸ਼ ਨੂੰ ਹਰੇ ਚਾਰੇ ਦੀ ਸੇਵਾ ਕੀਤੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...
ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਸ੍ਰੀਮਤੀ ਅੰਮਿ੍ਤਾ ਕੌਰ ਵੜਿੰਗ ਵਲੋਂ ਡਾ: ਰਮਿਤੀ ਗੁਪਤਾ, ਡਾ: ਹਰਲੀਨ ਕੌਰ ਔਰਤ ਰੋਗਾਂ ਦੇ ਮਾਹਿਰ ਅਤੇ ਐੱਸ.ਐੱਮ.ਓ. ਡਾ: ਪ੍ਰਦੀਪ ਸੱਚਦੇਵਾ ਸਿਵਲ ਹਸਪਤਾਲ ...
ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਸਰਾਏਨਾਗਾ ਵਿਚ ਸਿਵਲ ਸਰਜਨ ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਚੱਕ ਸ਼ੇਰੇਵਾਲਾ ਦੀ ਅਗਵਾਈ ਵਿਚ ਡਾ: ਵਿਕਰਮ ਅਸੀਜਾ ਜ਼ਿਲ੍ਹਾ ਐਪੀਡਿਮੀਲੋਜਿਸਟ ਤੇ ...
ਮੰਡੀ ਕਿੱਲਿਆਂਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸਾਬਕਾ ਸਰਕਾਰ ਸਮੇਂ ਸਰਾਵਾਂ ਬੋਦਲਾਂ ਿਲੰਕ ਡਰੇਨ (ਸੇਮ ਨਾਲਾ) ਦੀ ਗ਼ਲਤ ਬਣਤਰ ਨੇ ਪਿੰਡ ਪੱਕੀ ਟਿੱਬੀ ਦੀ ਕਰੀਬ ਤਿੰਨ ਸੌ ਏਕੜ ਫ਼ਸਲ ਤਬਾਹ ਕਰ ਰੱਖੀ ਹੈ | ਮੀਂਹਾਂ ਸਮੇਂ ਸੇਮ ਨਾਲਾ ਟੁੱਟਣ ਕਰਕੇ ਖੇਤਾਂ 'ਚ ...
ਸ੍ਰੀ ਮੁਕਤਸਰ ਸਾਹਿਬ 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਹੇਮੰਤ ਧਵਨ ਪੁੱਤਰ ਸੁਰਿੰਦਰ ਧਵਨ ਨੇ ਆਪਣੇ 25ਵੇਂ ਜਨਮ ਦਿਨ ਦਿਵਸ ਤੇ ਸਰਵ ਭਲਾਈ ਯੂਥ ਕਲੱਬ ਦੇ ਸਹਿਯੋਗ ਨਾਲ ਪਿੰਡ ਭੁੱਲਰ ਵਿਖੇ 80 ਬੱਚਿਆਂ ਨੂੰ ਕਾਪੀਆਂ ਵੰਡੀਆਂ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਿਰ ...
ਮਲੋਟ, 21 ਜੁਲਾਈ (ਰਣਜੀਤ ਸਿੰਘ ਪਾਟਿਲ)-ਪਿੰਡ ਸਾਉਂਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਮੁੱਖ ਅਧਿਆਪਕਾ ਸ੍ਰੀਮਤੀ ਰੋਜ਼ੀ ਬਾਲਾ ਦੀ ਅਗਵਾਈ ਵਿਚ ਅਧਿਆਪਕਾਂ, ਬੱਚਿਆਂ ਦੇ ਮਾਤਾ-ਪਿਤਾ ਅਤੇ ਬੱਚਿਆਂ ਨੇ ...
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਬਲਕਾਰ ਬਰਕੰਦੀ ਦੇ ਗ੍ਰਹਿ ਵਿਖੇ ਪ੍ਰਧਾਨ ਜਗਮੀਤ ਸਿੰਘ ਜੱਗਾ ਦੀ ਅਗਵਾਈ ਵਿਚ ਇਨਸਾਫ਼ ਟੀਮ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਅਹੁਦੇਦਾਰਾਂ ਵਲੋਂ ਰੈੱਡ ...
ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਪਿ੍ੰਸੀਪਲ ਸ੍ਰੀਮਤੀ ਮੋਨਿਕਾ ਖੰਨਾ ਦੀ ਯੋਗ ਅਗਵਾਈ ਹੇਠ ਮਾਪੇ ਦਿਵਸ ਮਨਾਇਆ ਗਿਆ | ਪਿ੍ੰਸੀਪਲ ਮੈਡਮ ਨੇ ਦੱਸਿਆ ਕਿ ਇਸ ਦਿਵਸ ਦਾ ਮਕਸਦ ...
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਵੱਛ ਭਾਰਤ ਮੁਹਿੰਮ ਤਹਿਤ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਦੇ ਅਧੀਨ ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਸਮਰ ਇੰਟਰਨਸ਼ਿਪ ਚਲਾਇਆ ਗਿਆ ਹੈ | ਇਸ ਪ੍ਰੋਗਰਾਮ ਤਹਿਤ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX