ਤਾਜਾ ਖ਼ਬਰਾਂ


ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  2 minutes ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  about 2 hours ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  about 3 hours ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  about 3 hours ago
ਬੰਗਾ, 21ਫਰਵਰੀ (ਜਸਵੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  about 3 hours ago
ਨਵੀਂ ਦਿੱਲੀ, 21 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਟਾਸਕ ਫੋਰਸ ਬਣਾਈ ਹੈ। ਰਿਟਾਇਰਡ ਲੈਫ਼ਟੀਨੈਂਟ ਜਨਰਲ ਡੀ.ਐੱਸ ਹੁੱਡਾ ਟਾਸਕ ਫੋਰਸ...
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  about 4 hours ago
ਸਿਓਲ, 21 ਫਰਵਰੀ - ਦੱਖਣੀ ਕੋਰੀਆਂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਓਲ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਗਲੇ 15 ਸਾਲਾਂ 'ਚ ਉਨ੍ਹਾਂ ਦਾ ਮਕਸਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ...
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  about 4 hours ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  about 4 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  about 5 hours ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  about 5 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  about 5 hours ago
ਮਾਹਿਲਪੁਰ, 21 ਫਰਵਰੀ (ਦੀਪਕ ਅਗਨੀਹੋਤਰੀ)- ਸਲਾਨਾ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ' ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਦਾ ਦੋਸ਼...
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 5 hours ago
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  about 6 hours ago
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  about 6 hours ago
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  about 6 hours ago
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਪਹਿਲੇ ਅਪਰਾਧੀ ਉਹ ਹੁੰਦੇ ਹਨ, ਜਿਹੜੇ ਅਪਰਾਧ ਕਰਦੇ ਹਨ ਤੇ ਦੂਜੇ ਉਹ ਹੁੰਦੇ ਹਨ, ਜਿਹੜੇ ਅਪਰਾਧ ਹੋਣ ਦਿੰਦੇ ਹਨ। -ਫੁੱਲਰ

ਮੁਕਤਸਰ ਸਾਹਿਬ

ਪੀ.ਐੱਸ.ਯੂ. ਵਲੋਂ ਸਰਕਾਰੀ ਕਾਲਜ ਦੀ ਮੈਨੇਜਮੈਂਟ ਿਖ਼ਲਾਫ਼ ਧਰਨਾ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਐੱਸ.ਸੀ. ਬੱਚਿਆਂ ਤੋਂ ਵਸੂਲੀ ਜਾ ਰਹੀ ਫ਼ੀਸ ਨੂੰ ਲੈ ਕੇ ਪੀ.ਐੱਸ.ਯੂ. ਵਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਕਾਲਜ ਮੈਨੇਜਮੈਂਟ ਿਖ਼ਲਾਫ਼ ਧਰਨਾ ਦਿੱਤਾ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ.ਐੱਸ.ਯੂ. ਦੇ ...

ਪੂਰੀ ਖ਼ਬਰ »

ਬਲੈਰੋ ਗੱਡੀ ਪਲਟਣ ਨਾਲ ਇਕ ਜ਼ਖ਼ਮੀ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਸ਼ਾਮ ਗਿੱਦੜਬਾਹਾ-ਮਲੋਟ ਰੋਡ 'ਤੇ ਮਰੇ ਪਸ਼ੂ ਚੱਕਣ ਵਾਲੀ ਬਲੈਰੋ ਗੱਡੀ ਉਲਟ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਪਸ਼ੂਆਂ ਨੂੰ ਹੱਡਾਰੋੜੀ ਵੱਲ ਲੈ ਕੇ ਜਾ ਰਹੀ ਬਲੈਰੋ ਗੱਡੀ ਨੰਬਰ ਪੀ.ਬੀ. 30 ਐੱਲ ...

ਪੂਰੀ ਖ਼ਬਰ »

ਭਾਈ ਮਹਾਂ ਸਿੰਘ ਦੀਵਾਨ ਹਾਲ 'ਚੋਂ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਸ੍ਰੀ ਦਰਬਾਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ 'ਚੋਂ ਸਵੇਰੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ | ਜਿਸ ਨੰੂ ਪੁਲਿਸ ਨੇ ਹਿਰਾਸਤ 'ਚ ਲੈ ਕੇ ਸਿਵਲ ਹਸਪਤਾਲ ਪਹੰੁਚਾ ਦਿੱਤਾ | ਉੱਥੇ ਪਹੰੁਚੇ ਉਸ ਦੇ ਭਾਣਜੇ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਛੱਪੜ ਦੀ ਨਿਕਾਸੀ ਨਾ ਕਰਨ ਦੇਣ 'ਤੇ ਪਿੰਡ ਵਾਸੀਆਂ 'ਚ ਰੋਸ

ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਪਿੰਡ ਲੱਖੇਵਾਲੀ ਦਾ ਛੱਪੜ ਓਵਰਫਲੋ ਹੋਇਆ ਪਿਆ ਹੈ | ਮਾਨਸੂਨ ਦੇ ਚੱਲ ਰਹੇ ਮੌਸਮ ਦੀ ਇਕ ਛੋਟੀ ਜਿਹੀ ਬਾਰਸ਼ ਵੀ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵਧਾ ਸਕਦੀ ਹੈ | ਇਹ ਛੱਪੜ ਪਹਿਲਾਂ ਵੀ ਦੋ ਵਾਰ ਆਏ ਹੜ੍ਹਾਂ ਦੌਰਾਨ ਪਿੰਡ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਬੱਚਿਆਂ ਨੂੰ ਸਾਂਝ ਸੇਵਾਵਾਂ ਤੇ ਸ਼ਕਤੀ ਐਪ ਬਾਰੇ ਜਾਣਕਾਰੀ ਦਿੱਤੀ

ਮਲੋਟ, 21 ਜੁਲਾਈ (ਰਣਜੀਤ ਸਿੰਘ ਪਾਟਿਲ)-ਡੀ.ਏ.ਵੀ. ਸਕੂਲ ਮਲੋਟ ਵਿਖੇ ਕਪਤਾਨ ਪੁਲਿਸ ਕਮ ਕਮਿਊਨਿਟੀ ਪੋਲਸਿੰਗ ਅਫ਼ਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਸਾਂਝ ਕੇਂਦਰ ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਮੈਡੀ ਲਾਈਫ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 23 ਤੇ 24 ਜੁਲਾਈ ਨੂੰ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ਼ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 23 ਅਤੇ 24 ਜੁਲਾਈ (ਸੋਮਵਾਰ ਤੇ ਮੰਗਲਵਾਰ) ਨੂੰ ...

ਪੂਰੀ ਖ਼ਬਰ »

ਗਿੱਦੜਬਾਹਾ ਪੁਲਿਸ ਨੇ 7 ਗ੍ਰਾਮ ਹੈਰੋਇਨ ਅਤੇ 8 ਕਿੱਲੋ ਪੋਸਤ ਕੀਤਾ ਬਰਾਮਦ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 7 ਗ੍ਰਾਮ ਹੈਰੋਇਨ ਅਤੇ 8 ਕਿੱਲੋ ਡੋਡਾ ਪੋਸਤ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਥਾਣਾ ਅਫ਼ਸਰ ਕੇਵਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਜਲਜੀਤ ਸਿੰਘ ...

ਪੂਰੀ ਖ਼ਬਰ »

ਮੱਛਰਾਂ ਦੀ ਭਰਮਾਰ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸ ਦੇ ਆਸਪਾਸ ਦੇ ਪਿੰਡਾਂ 'ਚ ਮੱਛਰਾਂ ਦੀ ਭਰਮਾਰ ਹੈ | ਮੀਂਹ ਕਾਰਨ ਨੀਵੀਂਆਂ ਥਾਵਾਂ 'ਤੇ ਪਾਣੀ ਭਰ ਗਿਆ ਹੈ ਅਤੇ ਮੱਛਰ ਵੱਡੀ ਤਾਦਾਦ ਵਿਚ ਪਲ ਰਿਹਾ ਹੈ | ਮੱਛਰਾਂ ਤੋਂ ਹੋਰ ਭਿਆਨਕ ਬਿਮਾਰੀਆਂ ਹੋਣ ਦਾ ਵੀ ...

ਪੂਰੀ ਖ਼ਬਰ »

ਸੜਕ 'ਤੇ ਡਿੱਗੇ ਦਰੱਖ਼ਤ 'ਚ ਵੱਜਣ ਕਰਕੇ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਮੰਡੀ ਕਿੱਲਿਆਂਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-ਬੀਤੇ ਦਿਨੀਂ ਪਿੰਡ ਮਹਿਣਾ ਨੇੜੇ ਡੱਬਵਾਲੀ-ਮਲੋਟ ਕੌਮੀ ਸੜਕ 'ਤੇ ਡਿੱਗੇ ਦਰੱਖ਼ਤ 'ਚ ਟਕਰਾਉਣ ਕਰਕੇ ਜ਼ਖ਼ਮੀ ਦਿਹਾੜੀਦਾਰ ਵੇਟਰ ਘੁੱਕਰ ਸਿੰਘ ਲਗਪਗ ਹਫ਼ਤਾ ਭਰ ਜ਼ਿੰਦਗੀ-ਮੌਤ ਨਾਲ ਜੂਝਣ ਉਪਰੰਤ ਸਾਹ ਛੱਡ ਗਿਆ ...

ਪੂਰੀ ਖ਼ਬਰ »

ਪੁਲਿਸ ਪਾਰਟੀ ਤੇ ਹਮਲਾ ਕਰਨ ਵਾਲਿਆਂ 'ਚ 3 ਗਿ੍ਫ਼ਤਾਰ

ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਬੀਤੇ ਦੋ ਦਿਨ ਪਹਿਲਾਂ ਥਾਣਾ ਮੁਖੀ ਪਰਮਜੀਤ ਸਿੰਘ ਇੰਸਪੈਕਟਰ ਅਤੇ ਉਸ ਦੇ ਸਾਥੀਆਂ ਤੇ ਪਿੰਡ ਸੰਮੇਵਾਲੀ ਵਿਖੇ ਹਮਲਾ ਕਰਨ ਵਾਲੇ ਸ਼ਰਾਬ ਦੇ ਨਸ਼ੇ 'ਚ ਚੂਰ ਵਿਅਕਤੀਆਂ ਵਿਚੋਂ ਨਾਮਜ਼ਦ ਚਾਰ ਵਿਅਕਤੀਆਂ ਵਿਚੋਂ ਤਿੰਨ ਨੂੰ ...

ਪੂਰੀ ਖ਼ਬਰ »

ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵਲੋਂ ਮਿ੍ਤਕਾਂ ਦੇ ਪਰਿਵਾਰਾਂ ਨੂੰ ਚੈੱਕ ਤਕਸੀਮ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਤੇਜ਼ ਹਨ੍ਹੇਰੀ ਤੋਂ ਬਾਅਦ ਆਈ ਬਾਰਸ਼ ਕਾਰਨ ਸ਼ਹਿਰ ਵਿਚ ਕਈ ਘਰਾਂ ਦੀਆਂ ਮਕਾਨ ਦੀਆਂ ਛੱਤਾਂ ਡਿੱਗਣ ਨਾਲ ਮਾਰੇ ਗਏ ਮਿ੍ਤਕਾਂ ਦੇ ਪਰਿਵਾਰਾਂ ਨੂੰ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਵਲੋਂ 4-4 ਲੱਖ ...

ਪੂਰੀ ਖ਼ਬਰ »

ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫ਼ੇਅਰ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਐੱਸ.ਡੀ. ਮਿਡਲ ਸਕੂਲ ਗਾਂਧੀ ਨਗਰ ਵਿਖੇ ਬੱਚਿਆਂ ਦੇ ਸਵੱਛ ਭਾਰਤ ਦੇ ਸਬੰਧ ਵਿਚ ਪੇਂਟਿੰਗ ਮੁਕਾਬਲੇ ਕਰਵਾਏੇ | ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ ਅਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਥਾਨਕ ਡਰੀਮਲੈਂਡ ਪਬਲਿਕ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਸਕੀਮ ਅਧੀਨ ਕੈਂਪ ਲਗਾਇਆ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਮਿਸ਼ਨ ਤੰਦਰੁਸਤ ਪੰਜਾਬ ਸਕੀਮ ਅਧੀਨ ਸਹਾਇਕ ਡਾਇਰੈਕਟਰ ਬਾਗ਼ਬਾਨੀ ਸ੍ਰੀ ਮੁਕਤਸਰ ਸਾਹਿਬ ਨਰਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ 'ਚ ਬਾਗ਼ਬਾਨੀ ਵਿਕਾਸ ਅਫ਼ਸਰ ਗਿੱਦੜਬਾਹਾ ਦੇ ਦਫ਼ਤਰ ਵਿਖੇ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਵਿਦਿਆਰਥਣਾਂ ਨੇ ਰੈਲੀ ਕੱਢੀ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸ੍ਰੀਮਤੀ ਕਰੁਣਾ ਸੱਚਦੇਵਾ ਦੀ ਯੋਗ ਅਗਵਾਈ ਹੇਠ ਸਰਕਾਰੀ ਕੰਨਿਆ ਸਕੂਲ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਭਾਸ਼ਣ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਘਰ-ਘਰ ਹਰਿਆਲੀ ਮੁਹਿੰਮ ਤਹਿਤ ਬੂਟੇ ਲਗਾਏ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸੰਰਕਸ਼ਣ ਪ੍ਰੋਗਰਾਮ ਅਧੀਨ ਤੇ ਸਰਕਾਰ ਵਲੋਂ ਚਲਾਏ ਜਾ ਰਹੇ ਘਰ ਘਰ ਹਰਿਆਲੀ ਪ੍ਰੋਜੈਕਟ ਅਧੀਨ ਪਿੰਡ ਡੱਬਵਾਲੀ ਮਲਕੋ ਕੀ ਵਿਖੇ 2 ਏਕੜ ਦੇ ਅੰਦਰ ਲਗਭਗ ਇੱਕ ਹਜ਼ਾਰ ਬਰਮੀਡੇਕ ਪੌਦੇ ਲਗਾਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਨਸ਼ੇ ਿਖ਼ਲਾਫ਼ ਧਰਨੇ ਲਗਾਉਣ ਦਾ ਫ਼ੈਸਲਾ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਪੰਜਾਬ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਦੇ ਵਾਟਰ ਵਰਕਸ ...

ਪੂਰੀ ਖ਼ਬਰ »

ਐਡਵੋਕੇਟ ਚੁੰਨੀ ਲਾਲ ਨੂੰ ਬਸਪਾ ਵਲੋਂ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦਾ ਇੰਚਾਰਜ ਨਿਯੁਕਤ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਤੇ ਮਾਇਆਵਤੀ ਵਲੋਂ ਨਿਯੁਕਤ ਮਲੋਟ ਦੇ ਬਸਪਾ ਆਗੂ ਐਡਵੋਕੇਟ ਚੁੰਨੀ ਲਾਲ ਭਾਰਤੀ ਨੂੰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਬਸਪਾ ਆਗੂ ਡਾ: ਮੇਘਰਾਜ ...

ਪੂਰੀ ਖ਼ਬਰ »

ਅਮਨਪ੍ਰੀਤ ਭੱਟੀ ਵਲੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਨਾਲੇ ਦੇ ਨਿਰਮਾਣ ਦੀ ਸ਼ੁਰੂਆਤ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸਭ ਤੋਂ ਵੱਡੀ ਸਮੱਸਿਆ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਹੱਲ ਲਈ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਦੇ ਸਪੁੱਤਰ ਅਮਨਪ੍ਰੀਤ ਸਿੰਘ ਭੱਟੀ ਵਲੋਂ ਸਥਾਨਕ ਬਿਰਲਾ ਰੋਡ ਵਿਖੇ ਬਾਰਿਸ਼ਾਂ ਦੇ ਪਾਣੀ ਦੀ ...

ਪੂਰੀ ਖ਼ਬਰ »

ਆਉਣ ਵਾਲੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਪੂਰੀ ਸਰਗਰਮੀ ਨਾਲ ਲਵੇਗੀ ਹਿੱਸਾ-ਬਰਾੜ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਆਉਣ ਵਾਲੀਆਂ ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ 'ਚ ਪੂਰੀ ਸਰਗਰਮੀ ਨਾਲ ਹਿੱਸਾ ਲਵੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦੇ ਸਾਰੇ ਵਿੰਗ ਅਤੇ ਕਾਰਜਕਾਰਨੀ ਭੰਗ-ਜਲਦੀ ਬਣਾਈ ਜਾਵੇਗੀ ਨਵੀਂ ਕਾਰਜਕਾਰਨੀ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਵਲੋਂ ਮਿਸ਼ਨ ਦੇ ਮੁੱਖ ਵਿੰਗ ਅਤੇ ਇਸਤਰੀ ਵਿੰਗ ਸਮੇਤ ਸਮੁੱਚੀ ਕਾਰਜਕਾਰਨੀ ਭੰਗ ਕਰ ਦਿੱਤੀ ਗਈ ਹੈ | ਅਜਿਹਾ ਮਿਸ਼ਨ ਦੀ ...

ਪੂਰੀ ਖ਼ਬਰ »

ਨੀਵੇਂ ਇਲਾਕਿਆਂ 'ਚੋਂ ਮੀਂਹ ਦੇ ਖੜ੍ਹੇ ਪਾਣੀ ਦੀ ਨਿਕਾਸੀ ਜਲਦੀ ਤੋਂ ਜਲਦੀ ਕੀਤੀ ਜਾਵੇ-ਡਿਪਟੀ ਕਮਿਸ਼ਨਰ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਪਿੰਡਾਂ 'ਚ ਬਰਸਾਤਾਂ ਦੇ ਖੜੇ੍ਹ ਪਾਣੀ ਦੇ ਨਿਕਾਸੀ ਕਰਨ ਅਤੇ ਹੜ੍ਹ ਵਰਗੀ ਸਥਿਤੀ ਨਾਲ ਨਿਪਟਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਐੱਮ.ਕੇ. ਅਰਾਵਿੰਦ ਕੁਮਾਰ ਡਿਪਟੀ ...

ਪੂਰੀ ਖ਼ਬਰ »

ਪਿੰਡ ਦੌਲਾ ਵਿਖੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਿੰਡ ਦੌਲਾ 'ਚ ਰਾਜਵਿੰਦਰ ਸਿੰਘ ਰਾਜਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੌਲਾ ਵਿਖੇ ਬੂਟੇ ਲਾਏ ਗਏ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਅਕਾਲ ਅਕੈਡਮੀ ਦੌਲਾ 'ਚ ਵਾਤਾਵਰਨ ਦੀ ਸੰਭਾਲ ਲਹਿਰ ਤਹਿਤ ਬੂਟੇ ਲਾਉਣ ਦੀ ਸ਼ੁਰੂਆਤ ਪਿ੍ੰਸੀਪਲ ਮੈਡਮ ਸੁਖਵਿੰਦਰ ਕੌਰ ਵਲੋਂ ਬੂਟੇ ਲਗਾਕੇ ਕੀਤੀ ਗਈ | ਇਸ ਮੌਕੇ ਵਿਦਿਆਰਥੀ ਅਤੇ ਅਧਿਆਪਕਾਂ ਨੇ 200 ਦੇ ਕਰੀਬ ਬੂਟੇ ...

ਪੂਰੀ ਖ਼ਬਰ »

ਪਿੰਡ ਭਾਗਸਰ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਮੰਡੀ ਲੱਖੇਵਾਲੀ, 21 ਜੁਲਾਈ (ਮਿਲਖ ਰਾਜ)-ਨਜ਼ਦੀਕੀ ਪਿੰਡ ਭਾਗਸਰ ਵਿਖੇ ਪਿੰਡ ਦੇ ਉੱਦਮੀ ਮੁਹਤਬਰਾਂ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਥਾਣਾ ਲੱਖੇਵਾਲੀ ਦੇ ਮੁਖੀ ਪਰਮਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ ਉਨ੍ਹਾਂ ਨਸ਼ਿਆਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਐੱਸ.ਐੱਸ.ਪੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ ਤਹਿਤ ਟੈ੍ਰਫ਼ਿਕ ਐਜੂਕੇਸ਼ਨ ਸਕੂਲ ਦੀ ਟੀਮ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਹੈੱਡ ਕਾਂਸਟੇਬਲ ਗੁਰਜੰਟ ਸਿੰਘ ਅਤੇ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

ਿਲੰਕ ਡਰੇਨਾਂ ਦੀ ਸਫ਼ਾਈ ਜਲਦੀ ਕੀਤੀ ਜਾਵੇ-ਕਿਸਾਨ ਆਗੂ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਦਲਜੀਤ ਸਿੰਘ ਰੰਧਾਵਾ, ਗੁਰਮੇਲ ਸਿੰਘ ਜੰਡੋਕੇ, ਦਵਿੰਦਰ ਸਿੰਘ ਭੰਗੇਵਾਲਾ ਆਦਿ ਨੇ ਸਰਕਾਰ ਨੇ ਤੋਂ ਮੰਗ ਕੀਤੀ ਹੈ ਕਿ ਿਲੰਕ ...

ਪੂਰੀ ਖ਼ਬਰ »

ਸਵ: ਮਦਨ ਲਾਲ ਦੀ ਬਰਸੀ ਤੇ ਗਊ ਵੰਸ਼ ਨੂੰ ਹਰੇ ਚਾਰੇ ਦੀ ਸੇਵਾ

ਮਲੋਟ, 21 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸਮਾਜਸੇਵੀ ਸਵ: ਮਦਨ ਲਾਲ ਸੇਤੀਆ ਦੀ 7ਵੀਂ ਬਰਸੀ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਵਲੋਂ ਸਥਾਨਕ ਨੰਦੀਗ੍ਰਾਮ ਗਊਸ਼ਾਲਾ ਵਿਖੇ ਗਊ ਵੰਸ਼ ਨੂੰ ਹਰੇ ਚਾਰੇ ਦੀ ਸੇਵਾ ਕੀਤੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਔਰਤ ਰੋਗਾਂ ਸਬੰਧੀ ਵਿਸ਼ੇਸ਼ ਕੈਂਪ 23 ਨੂੰ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਸ੍ਰੀਮਤੀ ਅੰਮਿ੍ਤਾ ਕੌਰ ਵੜਿੰਗ ਵਲੋਂ ਡਾ: ਰਮਿਤੀ ਗੁਪਤਾ, ਡਾ: ਹਰਲੀਨ ਕੌਰ ਔਰਤ ਰੋਗਾਂ ਦੇ ਮਾਹਿਰ ਅਤੇ ਐੱਸ.ਐੱਮ.ਓ. ਡਾ: ਪ੍ਰਦੀਪ ਸੱਚਦੇਵਾ ਸਿਵਲ ਹਸਪਤਾਲ ...

ਪੂਰੀ ਖ਼ਬਰ »

ਮਲੇਰੀਆ ਦੇ ਕੇਸ ਸਾਹਮਣੇ ਆਉਣ 'ਤੇ ਸਿਹਤ ਮਹਿਕਮਾ ਹਰਕਤ 'ਚ ਆਇਆ

ਮੰਡੀ ਬਰੀਵਾਲਾ, 21 ਜੁਲਾਈ (ਨਿਰਭੋਲ ਸਿੰਘ)-ਸਰਾਏਨਾਗਾ ਵਿਚ ਸਿਵਲ ਸਰਜਨ ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਚੱਕ ਸ਼ੇਰੇਵਾਲਾ ਦੀ ਅਗਵਾਈ ਵਿਚ ਡਾ: ਵਿਕਰਮ ਅਸੀਜਾ ਜ਼ਿਲ੍ਹਾ ਐਪੀਡਿਮੀਲੋਜਿਸਟ ਤੇ ...

ਪੂਰੀ ਖ਼ਬਰ »

ਸਰਾਵਾਂ ਬੋਦਲਾ ਿਲੰਕ ਡਰੇਨ ਦੀ ਗ਼ਲਤ ਬਣਤਰ ਨੇ ਪੱਕੀ ਟਿੱਬੀ ਦੀ ਸੈਂਕੜੇ ਏਕੜ ਫ਼ਸਲਾਂ ਤਬਾਹ ਕੀਤੀ

ਮੰਡੀ ਕਿੱਲਿਆਂਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸਾਬਕਾ ਸਰਕਾਰ ਸਮੇਂ ਸਰਾਵਾਂ ਬੋਦਲਾਂ ਿਲੰਕ ਡਰੇਨ (ਸੇਮ ਨਾਲਾ) ਦੀ ਗ਼ਲਤ ਬਣਤਰ ਨੇ ਪਿੰਡ ਪੱਕੀ ਟਿੱਬੀ ਦੀ ਕਰੀਬ ਤਿੰਨ ਸੌ ਏਕੜ ਫ਼ਸਲ ਤਬਾਹ ਕਰ ਰੱਖੀ ਹੈ | ਮੀਂਹਾਂ ਸਮੇਂ ਸੇਮ ਨਾਲਾ ਟੁੱਟਣ ਕਰਕੇ ਖੇਤਾਂ 'ਚ ਤਿੰਨ-ਚਾਰ ਫੁੱਟ ਪਾਣੀ ਖੜ੍ਹਾ ਹੈ | ਝੋਨੇ ਦੀਆਂ ਫ਼ਸਲਾਂ ਲਗਭਗ ਪਾਣੀ ਖੜ੍ਹਨ ਕਰਕੇ ਬਰਬਾਦ ਹੋ ਚੁੱਕੀਆਂ ਹਨ | ਪ੍ਰਸ਼ਾਸਨਿਕ ਪੱਧਰ 'ਤੇ ਰਾਹਤ ਕੋਸ਼ਿਸ਼ਾਂ ਦਿਓ ਬਣੇ ਖੜ੍ਹੇ ਪਾਣੀ ਅੱਗੇ ਨਿਗੂਣੀਆਂ ਸਾਬਤ ਹੋ ਰਹੀਆਂ ਹਨ | ਪਿੰਡ ਵਾਸੀਆਂ ਅਨੁਸਾਰ ਪਿੰਡ ਵਿਚ ਬਣਾਹ (ਉਚਾਈ) 'ਤੇ ਸਥਿਤ ਸੇਮ ਨਾਲਾ ਦਾ ਉੱਚਾ ਪੱਧਰ ਹਰ ਸਾਲ ਪਿੰਡ ਪੱਕੀ ਟਿੱਬੀ ਦੀ ਆਬਾਦੀ ਜਾਂ ਕਿਰਸਾਨੀ ਦੀ ਬਰਬਾਦੀ ਦੀ ਹੋਣੀ ਹੋ ਨਿੱਬੜਦਾ ਹੈ | ਪਿਛਲੇ ਵਰ੍ਹੇ ਟੁੱਟੇ ਸੇਮ ਨਾਲੇ ਆਬਾਦੀ ਨੂੰ ਆਪਣੇ ਘੇਰੇ ਵਿਚ ਲਿਆ ਸੀ | ਇਸ ਵਾਰ ਕਿਰਸਾਨੀ ਦੀ ਬਰਬਾਦੀ ਕਰ ਦਿੱਤੀ | ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਸੇਮ ਨਾਲੇ ਦੀ ਕਦੇ ਵੀ ਸਹੀ ਢੰਗ ਨਾਲ ਸਫ਼ਾਈ ਨਹੀਂ ਕਰਵਾਈ ਗਈ | ਹੁਣ ਪ੍ਰਸ਼ਾਸਨ ਵਲੋਂ ਫ਼ੌਰੀ ਰਾਹਤ ਲਈ ਜ਼ਮੀਨਾਂ ਵਿਚੋਂ ਪਾਣੀ ਕੱਢਣ ਲਈ ਚਾਰ ਮੋਟਰ ਚੱਲ ਰਹੀਆਂ ਹਨ | ਜਿਨ੍ਹਾਂ ਦਾ ਪ੍ਰੈੱਸ਼ਰ ਘੱਟ ਹੋਣ ਕਰਕੇ ਪਾਣੀ ਪੂਰਾ ਨਹੀਂ ਨਿਕਲ ਰਿਹਾ | ਕਿਸਾਨਾਂ ਦੀ ਹਾਲ ਦੁਹਾਈ 'ਤੇ ਮੀਂਹਾਂ ਦੇ ਪਾਣੀ 'ਚ ਡੁੱਬੀ ਸੈਂਕੜੇ ਏਕੜ ਜ਼ਮੀਨ ਦੀ ਮੁੜ ਬਹਾਲੀ ਲਈ ਪ੍ਰਸ਼ਾਸਨ ਨੇ ਰਾਹਤ ਕਾਰਜ ਹੋਰ ਤੇਜ਼ ਕਰਨ ਦੇ ਰਾਹ ਪੈ ਰਿਹਾ ਹੈ | ਅੱਜ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਅਤੇ ਮਲੋਟ ਦੇ ਐੱਸ.ਡੀ.ਐੱਮ. ਗੋਪਾਲ ਸਿੰਘ, ਡੀ.ਡੀ.ਪੀ.ਓ. ਅਰੁਣ ਕੁਮਾਰ, ਕਾਰਜਕਾਰੀ ਇੰਜੀਨੀਅਰ ਉਪਕਰਨ ਪਾਲ ਸਿੰਘ ਅਤੇ ਅਮਰਜੀਤ ਗੁਪਤਾ ਨੇ ਉੱਥੋਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ | ਇਸੇ ਦੌਰਾਨ ਸੂਬੇ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੀ ਨਵੀਂ ਥਾਪੀ ਲੀਡਰਸ਼ਿਪ ਮਾਲਵਾ ਜੋਨ-1 ਦੇ ਪ੍ਰਧਾਨ ਕੁਲਵਿੰਦਰ ਸਿੰਘ ਸੰਧੂ, ਮੀਤ ਪ੍ਰਧਾਨ ਰਮੇਸ਼ ਅਰਨੀਵਾਲਾ, ਹਲਕਾ ਇੰਚਾਰਜ ਜਸਵਿੰਦਰ ਸਿੰਘ ਫਤੂਹੀਵਾਲਾ ਅਤੇ ਪਿ੍ਤਪਾਲ ਨੇ ਨੇ ਵੀ ਹਾਲਾਤਾਂ ਨੂੰ ਵਾਚਿਆ | ਪਿੰਡ ਪੱਕੀ ਟਿੱਬੀ ਵਾਸੀ ਗੁਰਲਾਲ ਸਿੰਘ ਨੇ ਦੱਸਿਆ ਕਿ ਅਕਾਲੀ ਸਰਕਾਰ ਵੇਲੇ ਟਰੈਕਟਰ 'ਤੇ ਵੱਡੇ ਪੱਖੇ ਲਗਾ ਕੇ ਖੇਤਾਂ ਵਿਚੋਂ ਪਾਣੀ ਨਿਕਾਸੀ ਕੀਤੀ ਜਾਂਦੀ ਸੀ | ਹੁਣ ਵੀ ਉਸੇ ਤਰ੍ਹਾਂ ਦੇ ਪ੍ਰਬੰਧਾਂ ਨਾਲ ਪਾਣੀ ਦੀ ਨਿਕਾਸੀ ਸੰਭਵ ਹੈ | ਉਸ ਨੇ ਕਿਹਾ ਕਿ ਸੇਮ ਨਾਲੇ ਦਾ ਪੱਧਰ ਵੀ ਮੁੱਢ ਤੋਂ ਸਹੀ ਕਰਨ ਦੀ ਜ਼ਰੂਰਤ ਹੈ | ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਬਰਸਾਤ ਦੌਰਾਨ ਸੇਮ ਪ੍ਰਭਾਵਿਤ ਪਿੰਡ ਪੱਕੀ ਟਿੱਬੀ ਵਿਚ ਤੁਰੰਤ ਹੋਰ ਬਿਜਲੀ ਦੀਆਂ ਮੋਟਰਾਂ ਲਗਾ ਕੇ ਸੇਮ ਅਤੇ ਬਰਸਾਤੀ ਪਾਣੀ ਦੀ ਖੇਤਾਂ 'ਚੋਂ ਜਲਦੀ ਤੋਂ ਜਲਦੀ ਨਿਕਾਸੀ ਕੀਤੀ ਜਾਵੇ ਤਾਂ ਜੋ ਖੇਤਾਂ ਵਿਚ ਕਿਸਾਨ ਦੁਬਾਰਾ ਝੋਨੇ ਦੀ ਫ਼ਸਲ ਕਾਸ਼ਤ ਕਰ ਸਕਣ | ਉਨ੍ਹਾਂ ਬਿਜਲੀ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਡਰੇਨ ਵਿਭਾਗ ਦੀ ਮੰਗ ਅਨੁਸਾਰ ਮੋਟਰਾਂ ਵਾਸਤੇ ਟਰਾਂਸਫ਼ਾਰਮਰ ਲਗਾ ਕੇ ਲੋੜੀਂਦਾ ਬਿਜਲੀ ਦਾ ਲੋਡ ਉਪਲਬਧ ਕਰਵਾਇਆ ਜਾਵੇ, ਤਾਂ ਜੋ ਡਰੇਨ ਵਿਭਾਗ ਬਿਨਾਂ ਕਿਸੇ ਦੇਰੀ ਦੇ ਲਿਫ਼ਟ ਪੰਪਾਂ ਰਾਹੀਂ ਕਿਸਾਨਾਂ ਦੇ ਖੇਤਾਂ ਵਿਚ ਖੜ੍ਹੇ ਪਾਣੀ ਦੀ ਨਿਕਾਸੀ ਕਰ ਸਕੇ | ਡਿਪਟੀ ਕਮਿਸ਼ਨਰ ਨੇ ਪੱਕੀ ਟਿੱਬੀ ਦੀ ਡੀ ਵਾਟਰਿੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੇ ਫ਼ੰਡ ਡਰੇਨ ਵਿਭਾਗ ਨੂੰ ਜਾਰੀ ਕਰਦਿਆਂ ਡਰੇਨਾਂ ਦੀ ਸਫ਼ਾਈ ਵਿਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਨਿਕਾਸੀ ਪਾਣੀ ਨੂੰ ਕੋਈ ਰੁਕਾਵਟ ਪੇਸ਼ ਨਾ ਆਵੇ | ਇਸ ਦੇ ਇਲਾਵਾ ਮੌਕੇ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਮੌਕਾ ਵੇਖਣ ਉਪਰੰਤ ਆਖਿਆ ਕਿ ਪ੍ਰਸ਼ਾਸਨ ਦੇ ਰਾਹਤ ਕਾਰਜ ਸੰਤੁਸ਼ਟੀਜਨਕ ਨਹੀਂ ਹਨ | ਉਂਝ ਪ੍ਰਸ਼ਾਸਨ ਨੇ ਭਰੋਸਾ ਸੁਚੱਜੀ ਵਿਵਸਥਾ ਦਾ ਭਰੋਸਾ ਦਿਵਾਇਆ ਹੈ | ਹਲਕਾ ਇੰਚਾਰਜ ਜਸਵਿੰਦਰ ਸਿੰਘ ਫਤੂਹੀਵਾਲਾ ਨੇ ਆਖਿਆ ਕਿ ਸੈਂਕੜੇ ਰਕਬਾ ਪਾਣੀ 'ਚ ਡੁੱਬਣ ਕਰਕੇ ਕਿਸਾਨਾਂ ਦੀ ਜ਼ਿੰਦਗੀ ਆਰਥਿਕ ਬਰਬਾਦੀ ਦੇ ਰਾਹ ਪੈ ਗਈ ਹੈ | ਸੇਮ ਨਾਲੇ ਦੀ ਗ਼ਲਤ ਬਣਤਰ ਕਾਰਨ ਅਜਿਹੇ ਹਾਲਾਤ ਵਾਰ-ਵਾਰ ਪੈਦਾ ਹੁੰਦੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੂੰ ਜਾਣੂ ਕਰਵਾ ਦਿੱਤਾ ਅਤੇ ਗ਼ਲਤ ਡਰੇਨਾਂ ਦਾ ਮਸਲਾ ਵਿਧਾਨਸਭਾ 'ਚ ਉਠਾਉਣ ਦੀ ਮੰਗ ਕੀਤੀ ਜਾਵੇਗੀ | ਆਮ ਵਫ਼ਦ ਵਿਚ ਪਿ੍ਤਪਾਲ ਸਿੰਘ ਮਿੱਠੜੀ, ਗੁਰਮੀਤ ਸਿੰਘ ਰਾੜੀਆ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਜਨਮ ਦਿਵਸ ਮੌਕੇ ਬੱਚਿਆਂ ਨੂੰ ਕਾਪੀਆਂ ਵੰਡੀਆਂ ਤੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਹੇਮੰਤ ਧਵਨ ਪੁੱਤਰ ਸੁਰਿੰਦਰ ਧਵਨ ਨੇ ਆਪਣੇ 25ਵੇਂ ਜਨਮ ਦਿਨ ਦਿਵਸ ਤੇ ਸਰਵ ਭਲਾਈ ਯੂਥ ਕਲੱਬ ਦੇ ਸਹਿਯੋਗ ਨਾਲ ਪਿੰਡ ਭੁੱਲਰ ਵਿਖੇ 80 ਬੱਚਿਆਂ ਨੂੰ ਕਾਪੀਆਂ ਵੰਡੀਆਂ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਿਰ ...

ਪੂਰੀ ਖ਼ਬਰ »

ਪਿੰਡ ਸਾਉਂਕੇ ਦੇ ਸਕੂਲ 'ਚ ਬੂਟੇ ਲਾਏ ਗਏ

ਮਲੋਟ, 21 ਜੁਲਾਈ (ਰਣਜੀਤ ਸਿੰਘ ਪਾਟਿਲ)-ਪਿੰਡ ਸਾਉਂਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਮੁੱਖ ਅਧਿਆਪਕਾ ਸ੍ਰੀਮਤੀ ਰੋਜ਼ੀ ਬਾਲਾ ਦੀ ਅਗਵਾਈ ਵਿਚ ਅਧਿਆਪਕਾਂ, ਬੱਚਿਆਂ ਦੇ ਮਾਤਾ-ਪਿਤਾ ਅਤੇ ਬੱਚਿਆਂ ਨੇ ...

ਪੂਰੀ ਖ਼ਬਰ »

ਇਨਸਾਫ਼ ਟੀਮ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਬਲਕਾਰ ਬਰਕੰਦੀ ਦੇ ਗ੍ਰਹਿ ਵਿਖੇ ਪ੍ਰਧਾਨ ਜਗਮੀਤ ਸਿੰਘ ਜੱਗਾ ਦੀ ਅਗਵਾਈ ਵਿਚ ਇਨਸਾਫ਼ ਟੀਮ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਅਹੁਦੇਦਾਰਾਂ ਵਲੋਂ ਰੈੱਡ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਗਿੱਦੜਬਾਹਾ ਵਿਖੇ ਮਾਪੇ ਦਿਵਸ ਮਨਾਇਆ

ਗਿੱਦੜਬਾਹਾ, 21 ਜੁਲਾਈ (ਬਲਦੇਵ ਸਿੰਘ ਘੱਟੋਂ)-ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਪਿ੍ੰਸੀਪਲ ਸ੍ਰੀਮਤੀ ਮੋਨਿਕਾ ਖੰਨਾ ਦੀ ਯੋਗ ਅਗਵਾਈ ਹੇਠ ਮਾਪੇ ਦਿਵਸ ਮਨਾਇਆ ਗਿਆ | ਪਿ੍ੰਸੀਪਲ ਮੈਡਮ ਨੇ ਦੱਸਿਆ ਕਿ ਇਸ ਦਿਵਸ ਦਾ ਮਕਸਦ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਸਵੱਛ ਭਾਰਤ ਸਮਰ ਪੋ੍ਰਗਰਾਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਵੱਛ ਭਾਰਤ ਮੁਹਿੰਮ ਤਹਿਤ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਦੇ ਅਧੀਨ ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਸਮਰ ਇੰਟਰਨਸ਼ਿਪ ਚਲਾਇਆ ਗਿਆ ਹੈ | ਇਸ ਪ੍ਰੋਗਰਾਮ ਤਹਿਤ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX