ਤਾਜਾ ਖ਼ਬਰਾਂ


ਜਲੰਧਰ 'ਚ ਕੋਰੋਨਾ ਪੀੜਤ ਮਹਿਲਾ ਦੇ ਬੇਟੇ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  3 minutes ago
ਜਲੰਧਰ, 8 ਅਪ੍ਰੈਲ (ਐਮ.ਐਸ.ਲੋਹੀਆ) - ਸਿਹਤ ਵਿਭਾਗ ਵਲੋਂ ਬੀਤੀ ਦਿਨੀਂ ਪਾਜ਼ੀਟਿਵ ਆਈ ਮਹਿਲਾ ਦੇ ਬੇਟੇ ਦੇ ਭੇਜੇ ਗਏ ਸੈਂਪਲ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਅਧਿਕਾਰੀਆਂ ਅਨੁਸਾਰ ਲੜਕੇ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਕਰਕੇ ਉਸ ਦੇ ਸੈਂਪਲ ਲੈ ਕੇ ਭੇਜੇ ਗਏ ਸਨ। ਇਸ ਤਰ੍ਹਾਂ ਹੁਣ ਜਲੰਧਰ ਜ਼ਿਲ੍ਹੇ...
ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ 'ਚ ਆਏ ਪੰਦਰਾਂ ਲੋਕਾਂ ਦੇ ਟੈਸਟ ਆਏ ਨੈਗੇਟਿਵ
. . .  20 minutes ago
ਖਮਾਣੋਂ ,8ਅਪ੍ਰੈਲ (ਮਨਮੋਹਣ ਸਿੰਘ ਕਲੇਰ )- ਖਮਾਣੋਂ ਦੇ ਪਿੰਡ ਮਨੈਲੀ ਵਿਖੇ ਤਬਲੀਗੀ ਜਮਾਤ ਨਾਲ ਸਬੰਧਿਤ ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ ਵਿਚ ਆਏ ਵੱਖ ਵੱਖ ਪਿੰਡਾਂ ਦੇ 15 ਲੋਕਾਂ ਦੇ ਸਿਹਤ ਵਿਭਾਗ ਪੰਜਾਬ ਵੱਲੋਂ ਲਏ ਕੋਰੋਨਾ ਟੈਸਟ ਨੈਗੇਟਿਵ ਆਏ ਹਨ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ...
ਅੱਜ ਦਾ ਵਿਚਾਰ
. . .  26 minutes ago
ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਕਪੂਰਥਲਾ / ਫਗਵਾੜਾ

ਪ੍ਰਧਾਨ ਮੰਤਰੀ ਮੋਦੀ ਕਮਜ਼ੋਰ ਵਰਗਾਂ ਨੂੰ ਨੌਕਰੀ ਮੰਗਣ ਦੀ ਥਾਂ ਨੌਕਰੀ ਦੇਣ ਵਾਲੇ ਬਣਾਉਣਾ ਚਾਹੁੰਦੇ- ਵਿਜੇ ਸਾਂਪਲਾ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ, ਟੀ. ਡੀ. ਚਾਵਲਾ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਮਜ਼ੋਰ ਵਰਗਾਂ ਨੂੰ ਨੌਕਰੀ ਮੰਗਣ ਦੀ ਥਾਂ ਨੌਕਰੀ ਦੇਣ ਵਾਲੇ ਬਣਾਉਣਾ ਚਾਹੁੰਦੇ ਹਨ | ਇਹ ਪ੍ਰਗਟਾਵਾ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ 3 ਿਖ਼ਲਾਫ਼ ਮਾਮਲਾ ਦਰਜ

ਸੁਲਤਾਨਪੁਰ ਲੋਧੀ, 21 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)- ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਰੇਲ ਕੋਚ ਫ਼ੈਕਟਰੀ ਦੀ ਇਕ ਔਰਤ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਉਸ ਦੀ ਨਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਠੇਕੇ 'ਚੋਂ ਨਕਦੀ ਤੇ ਸ਼ਰਾਬ ਚੋਰੀ

ਨਡਾਲਾ, 21 ਜੁਲਾਈ (ਮਾਨ)- ਥਾਣਾ ਭੁਲੱਥ ਖੇਤਰ ਵਿਚ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਰਹਿਣ ਕਰਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਚੋਰਾਂ ਵਲੋਂ ਰਾਤ ਸਮੇਂ ਪਿੰਡ ਦਮੂਲੀਆਂ ਦੀਆਂ ਪੰਚਾਇਤੀ ਦੁਕਾਨਾਂ 'ਚ ਸਥਿਤ ਸ਼ਰਾਬ ਦੇ ਠੇਕੇ ਦੇ ਤਾਲੇ ਤੋੜ ਕੇ ...

ਪੂਰੀ ਖ਼ਬਰ »

ਰੇਲਵੇ ਰੋਡ 'ਤੇ ਟੂਟੀਆਂ 'ਚੋਂ ਆ ਰਿਹਾ ਗੰਦਾ ਪਾਣੀ

ਫਗਵਾੜਾ, 21 ਜੁਲਾਈ (ਟੀ. ਡੀ. ਚਾਵਲਾ)- ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਤਹਿਤ ਅਨੇਕਾਂ ਯੋਜਨਾਵਾਂ ਸਿਹਤ ਪ੍ਰਤੀ ਚਲਾਈਆਂ ਜਾ ਰਹੀਆਂ ਹਨ ਪਰ ਫਗਵਾੜਾ ਵਿਚ ਖ਼ਾਸ ਕਰਕੇ ਰੇਲਵੇ ਰੋਡ 'ਤੇ ਲਗਾਤਾਰ ਦੋ ਮਹੀਨਿਆਂ ਤੋਂ ਪੀਣ ਦੇ ਪਾਣੀ ਦੀਆਂ ਟੂਟੀਆਂ ਵਿਚ ਗੰਦਾ ਪਾਣੀ ਆ ...

ਪੂਰੀ ਖ਼ਬਰ »

2 ਔਰਤਾਂ ਤੇ 2 ਭਰਾ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਕਾਬੂ

ਕਪੂਰਥਲਾ, 21 ਜੁਲਾਈ (ਸਡਾਨਾ)- ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਕੋਤਵਾਲੀ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਤੇ ਗਸ਼ਤ ਦੌਰਾਨ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਦੀ ਮਨਪ੍ਰੀਤ ਕੌਰ ਯੂਨੀਵਰਸਿਟੀ 'ਚੋਂ ਦੂਜੇ ਸਥਾਨ 'ਤੇ ਰਹੀ

ਕਪੂਰਥਲਾ, 21 ਜੁਲਾਈ (ਵਿ. ਪ੍ਰ.)- ਸਥਾਨਕ ਹਿੰਦੂ ਕੰਨਿਆ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਪੀ. ਜੀ. ਡਿਪਲੋਮਾ ਇਨ ਗਾਰਮੈਂਟਸ ਕੰਸਟਰੱਕਸ਼ਨ ਤੇ ਫ਼ੈਸ਼ਨ ਡਿਜ਼ਾਇਨਿੰਗ ਦੀ ਪ੍ਰੀਖਿਆ ਵਿਚ 666/700 ਅੰਕ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਦੂਜਾ ਸਥਾਨ ਹਾਸਲ ...

ਪੂਰੀ ਖ਼ਬਰ »

ਵੱਧ ਤੋਂ ਵੱਧ ਬੂਟੇ ਲਗਾ ਕੇ ਅਸੀਂ ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾ ਸਕਦੇ ਹਾਂ- ਡੀ. ਸੀ.

ਕਪੂਰਥਲਾ, 21 ਜੁਲਾਈ (ਅਮਰਜੀਤ ਕੋਮਲ)- ਵੱਧ ਰਹੇ ਪ੍ਰਦੂਸ਼ਣ ਦੀ ਰੋਕਥਾਮ ਲਈ ਕੇਵਲ ਇਕੋ ਇਕ ਉਪਾਅ ਹੈ ਕਿ ਅਸੀਂ ਵੱਧ ਤੋਂ ਵੱਧ ਬੂਟੇ ਲਗਾਈਏ ਤੇ ਉਨ੍ਹਾਂ ਦੀ ਸੰਭਾਲ ਕਰੀਏ | ਇਹ ਸ਼ਬਦ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ...

ਪੂਰੀ ਖ਼ਬਰ »

ਔਰਤ ਨੇ ਭੇਦਭਰੀ ਹਾਲਤ 'ਚ ਫਾਹਾ ਲਿਆ

ਫਗਵਾੜਾ, 21 ਜੁਲਾਈ (ਹਰੀਪਾਲ ਸਿੰਘ)- ਸਥਾਨਕ ਪਲਾਹੀ ਗੇਟ ਇਲਾਕੇ ਵਿਚ ਇਕ ਔਰਤ ਵਲੋਂ ਭੇਦਭਰੀ ਹਾਲਤ ਵਿਚ ਫਾਹਾ ਲੈ ਕਿ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ | ਉਕਤ ਔਰਤ ਦੀ ਪਛਾਣ ਮੋਨੀਕਾ ਪਤਨੀ ਰਮਨ ਭਾਟੀਆ ਵਾਸੀ ਪਲਾਹੀ ਗੇਟ ਫਗਵਾੜਾ ਦੇ ਰੂਪ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਿਦਿਆਰਥੀ ਪ੍ਰੀਸ਼ਦ ਦੀ ਚੋਣ

ਸੁਲਤਾਨਪੁਰ ਲੋਧੀ, 21 ਜੁਲਾਈ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਸ਼ਵੇਤਾ ਚੋਪੜਾ ਦੀ ਅਗਵਾਈ ਹੇਠ ਵਿਦਿਆਰਥੀ ਪ੍ਰੀਸ਼ਦ ਦੀ ਚੋਣ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਕਮੇਟੀ ਦੀ ...

ਪੂਰੀ ਖ਼ਬਰ »

ਦੋ ਦਰਜਨ ਪਿੰਡਾਂ ਦਾ ਇਕਲੌਤਾ ਕਾਲਾ ਸੰਘਿਆਂ ਦਾ ਸੇਵਾ ਕੇਂਦਰ ਵੀ ਬੰਦ ਕਰਨ ਦਾ ਐਲਾਨ

ਬਲਜੀਤ ਸਿੰਘ ਸੰਘਾ ਕਾਲਾ ਸੰਘਿਆਂ, 21 ਜੁਲਾਈ- ਸਥਾਨਕ ਕਸਬੇ 'ਚ ਸਥਿਤ 20 ਪਿੰਡਾਂ ਦਾ ਇਕਲੌਤਾ ਕਾਲਾ ਸੰਘਿਆਂ ਦਾ ਸੇਵਾ ਕੇਂਦਰ ਵੀ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਸੇਵਾ ਕੇਂਦਰ ਸੋਮਵਾਰ ਤੋਂ ਲੋਕਾਂ ਨੂੰ ਸੇਵਾਵਾਂ ਨਹੀਂ ਦੇਵੇਗਾ ਜਿਸ ਨੂੰ ਲੈ ਕੇ ਲੋਕਾਂ 'ਚ ...

ਪੂਰੀ ਖ਼ਬਰ »

ਪਿੰਡ ਫ਼ਤਹਿਪੁਰ ਵਿਖੇ ਕਿਸਾਨ ਗੋਸ਼ਟੀ

ਭੰਡਾਲ ਬੇਟ, 21 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਲੋਂ ਪਿੰਡ ਫ਼ਤਿਹਪੁਰ ਵਿਖੇ ਕਿਸਾਨ ਸਾਇੰਸਦਾਨ ਗੋਸ਼ਟੀ ਕਰਵਾਈ ਗਈ | ਗੋਸ਼ਟੀ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਪੇ੍ਰਰਿਤ ...

ਪੂਰੀ ਖ਼ਬਰ »

ਲਾਭ ਸਿੰਘ ਧੰਜੂ ਨੇ ਪਿੰਡ ਲੱਖ ਵਰਿ੍ਹਆਂ ਤੋਂ ਪੱਸਣ ਕਦੀਮ ਤੱਕ ਬਣ ਰਹੀ ਸੜਕ ਦੇ ਕੰਮ ਦਾ ਜਾਇਜ਼ਾ ਲਿਆ

ਸੁਲਤਾਨਪੁਰ ਲੋਧੀ, 21 ਜੁਲਾਈ (ਹੈਪੀ, ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਹਲਕਾ ਸੁਲਤਾਨਪੁਰ ਲੋਧੀ ਦੀਆਂ ਸੰਪਰਕ ਸੜਕਾਂ ਦੀ ਦਸ਼ਾ ਸੁਧਾਰਨ ਦੇ ਟੀਚੇ ਤਹਿਤ ਪਿੰਡ ਲੱਖ ...

ਪੂਰੀ ਖ਼ਬਰ »

ਵਿਦਿਆਰਥੀਆਾ ਦੀ ਜਾਣਕਾਰੀ ਵਧਾਉਣ ਲਈ ਪੁਸਤਕ ਮੇਲਾ

ਨਡਾਲਾ, 21 ਜੁਲਾਈ (ਮਾਨ)- ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚਲ ਰਹੀ ਅਕਾਲ ਅਕੈਡਮੀ ਰਾਏਪੁਰਪੀਰਬਖਸ਼ਵਾਲਾ ਵਿਖੇ ਵਿਦਿਆਰਥੀਆਾ ਦੀ ਜਾਣਕਾਰੀ 'ਚ ਵਾਧਾ ਕਰਨ ਲਈ ਸਲੋਕਲਾਸਿਟ ਪਬਲੀਸ਼ਰ ਵਲੋਂ ਪੁਸਤਕ ਮੇਲਾ ਲਗਾਇਆ ਗਿਆ¢ ਇਸ ਮੌਕੇ ਹਿਸਾਬ, ਸਾਇੰਸ, ਅੰਗਰੇਜ਼ੀ ,ਹਿੰਦੀ ...

ਪੂਰੀ ਖ਼ਬਰ »

ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਵਣ-ਮਾਹਾਂ ਉਤਸਵ ਮਨਾਇਆ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ, ਟੀ.ਡੀ. ਚਾਵਲਾ)- ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਕੁਲਦੀਪ ਸਰਦਾਨਾ ਦੀ ਸਰਪ੍ਰਸਤੀ ਤੇ ਜਨਰਲ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਨਾਲ ਸਮਾਜਿਕ ਤੇ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਵਣ ਮਾਹਾਂ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਤੇ ਓਜ਼ੋਨ ਦੀ ਪਰਤ ਸਬੰਧੀ ਵਿਚਾਰ ਸਾਂਝੇ ਕੀਤੇ

ਕਾਲਾ ਸੰਘਿਆਂ, 21 ਜੁਲਾਈ (ਸੰਘਾ)- ਸੋਮਰਸੈਟ ਇੰਟਰਨੈਸ਼ਨਲ ਸਕੂਲ ਅਵਾਦਾਨ ਵਿਖੇ ਵੱਖ-ਵੱਖ ਤਰਾਂ ਦੇ ਬੂਟੇ ਲਗਾਏ ਗਏ ਤੇ ਵਾਤਾਵਰਨ ਦੀ ਸੰਭਾਲ ਤੇ ਓਜ਼ੋਨ ਦੀ ਪਰਤ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਅਧਿਆਪਕਾ ਸੀਮਾ ਗੋਗਨਾ ਤੇ ਰੀਤੂ ਸੰਦਲ ਨੇ ਕਿਹਾ ਕਿ ਬੂਟੇ ਕੇਵਲ ...

ਪੂਰੀ ਖ਼ਬਰ »

ਗਾਇਕ ਸੁਰਿੰਦਰਜੀਤ ਮਕਸੂਦਪੁਰੀ ਦੇ ਗੀਤ 'ਜਾਨ' ਦਾ ਪੋਸਟਰ ਜਾਰੀ

ਢਿਲਵਾਂ, 21 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- 'ਜਿਥੇ ਮੂੰਹ ਨੂੰ ਲੱਗ ਜਾਵੇ ਖੰਡ ਮਿਸ਼ਰੀ-ਉਥੇ ਲੂਣ ਦੀ ਡਲੀਆਂ ਨੂੰ ਕੌਣ ਪੁੱਛਦਾ' ਗੀਤ ਨਾਲ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਗਾਇਕ ਸੁਰਿੰਦਰਜੀਤ ਮਕਸੂਦਪੁਰੀ ਦੇ ਨਵੇਂ ਗੀਤ 'ਜਾਨ' ਦਾ ਪੋਸਟਰ ਕਸਬਾ ਢਿਲਵਾਂ ...

ਪੂਰੀ ਖ਼ਬਰ »

ਚੋਰੀ ਦੀਆਂ ਬੈਟਰੀਆਂ ਤੇ ਇਨਵਰਟਰ ਸਮੇਤ ਦੋ ਔਰਤਾਂ ਕਾਬੂ

ਭੁਲੱਥ, 21 ਜੁਲਾਈ (ਮਨਜੀਤ ਸਿੰਘ ਰਤਨ)- ਭੁਲੱਥ ਪੁਲਿਸ ਵਲੋਂ ਚੋਰੀ ਕੀਤੀ ਗਈਆਂ ਦੋ ਬੈਟਰੀਆਂ ਤੇ ਇਨਵਰਟਰ ਸਮੇਤ ਦੋ ਔਰਤਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਭੁਲੱਥ ਇੰਸਪੈਕਟਰ ਅਮਰਨਾਥ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਉਰਫ਼ ਸੁੱਖਾ ...

ਪੂਰੀ ਖ਼ਬਰ »

ਯੋਜਨਾਬੱਧ ਢੰਗ ਨਾਲ ਕੀਤਾ ਜਾਵੇ ਬਕਾਇਆ ਕੇਸਾਂ ਦਾ ਨਿਪਟਾਰਾ- ਡੀ. ਸੀ.

ਕਪੂਰਥਲਾ, 21 ਜੁਲਾਈ (ਅ. ਬ.)- ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ | ਇਸ ਮੌਕੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ...

ਪੂਰੀ ਖ਼ਬਰ »

ਡਾ: ਰਾਜਨ ਆਈ ਕੇਅਰ ਨੂੰ ਮਿਲੀ ਅੱਖਾਂ ਦੀ ਪੁਤਲੀ ਬਦਲਣ ਦੀ ਮਾਨਤਾ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਅੱਖਾਂ ਦੇ ਪ੍ਰਸਿੱਧ ਹਸਪਤਾਲ ਡਾ: ਰਾਜਨ ਆਈ ਕੇਅਰ ਹਰਗੋਬਿੰਦ ਨਗਰ ਫਗਵਾੜਾ ਨੂੰ ਪੰਜਾਬ ਸਰਕਾਰ ਦੇ ਰਿਸਰਚ ਅਤੇ ਮੈਡੀਕਲ ਐਜੂਕੇਸ਼ਨ ਵਿਭਾਗ ਵਲੋਂ ਅੱਖਾਂ ਦੀ ਪੁਤਲੀ (ਕੌਰਨੀਆ) ਬਦਲਣ ਦੀ ਮਾਨਤਾ ਦਿੱਤੀ ਗਈ ਹੈ | ਹਸਪਤਾਲ ...

ਪੂਰੀ ਖ਼ਬਰ »

ਐਸ. ਐਚ. ਓ. ਸਿਕੰਦਰ ਸਿੰੰਘ ਵਲੋਂ ਰਾਣੀਪੁਰ ਵਾਸੀਆਂ ਨਾਲ ਮੀਟਿੰਗ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਥਾਣਾ ਰਾਵਲਪਿੰਡੀ ਦੇ ਐਸ.ਐਚ.ਓ. ਸਿਕੰਦਰ ਸਿੰਘ ਵਲੋਂ ਪਿੰਡ ਰਾਣੀਪੁਰ ਰਾਜਪੂਤਾ ਵਾਸੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਜ਼ਿਲ੍ਹੇ ਨੂੰ ਨਸ਼ਾ ਤੇ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਨੂੰ ਪੂਰਾ ਸਹਿਯੋਗ ਦੇਵੇਗੀ- ਕਟਾਰੀਆ

ਕਪੂਰਥਲਾ, 21 ਜੁਲਾਈ (ਵਿ. ਪ੍ਰ.)- ਸ਼ਿਵ ਸੈਨਾ ਬਾਲ ਠਾਕਰੇ ਦੇ ਇਕ ਵਫ਼ਦ ਨੇ ਜਗਦੀਸ਼ ਕਟਾਰੀਆ ਸੀਨੀਅਰ ਆਗੂ ਸ਼ਿਵ ਸੈਨਾ ਬਾਲ ਠਾਕਰੇ ਦੀ ਅਗਵਾਈ ਵਿਚ ਐਸ.ਐਸ.ਪੀ. ਕਪੂਰਥਲਾ ਸਤਿੰਦਰਪਾਲ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ...

ਪੂਰੀ ਖ਼ਬਰ »

ਬਾਬਾ ਸ਼ਾਹ ਹੁਸੈਨ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਜੋੜ ਮੇਲਾ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ)- ਬਾਬਾ ਸ਼ਾਹ ਹੁਸੈਨ ਪ੍ਰਬੰਧਕ ਕਮੇਟੀ ਵਲੋਂ ਬਾਬਾ ਸ਼ਾਹ ਹੁਸੈਨ ਦੀ ਯਾਦ 'ਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਕਰਵਾਇਆ | ਨਿਹੰਗ ਛਾਉਣੀ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਤੀਜੇ ਸਥਾਨ 'ਤੇ ਰਿਹਾ

ਕਪੂਰਥਲਾ, 21 ਜੁਲਾਈ (ਵਿ. ਪ੍ਰ.)- ਜ਼ਿਲ੍ਹਾ ਪੱਧਰੀ ਸਹੋਦਿਆ ਐਡਮੈਡ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਨੇ ਤੀਜਾ ਸਥਾਨ ਹਾਸਲ ਕੀਤਾ | ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਵਿਚ ਕਰਵਾਏ ਜ਼ਿਲ੍ਹਾ ਪੱਧਰੀ ਸਹੋਦਿਆ ਮੁਕਾਬਲੇ ਵਿਚ 12 ਸਕੂਲਾਂ ਨੇ ਭਾਗ ...

ਪੂਰੀ ਖ਼ਬਰ »

ਬਾਬਾ ਸੱਯਦ ਪੀਰ ਸ਼ਾਹ ਹੁਸੈਨ ਦੀ ਯਾਦ 'ਚ ਸਾਲਾਨਾ ਛਿੰਝ ਤੇ ਕੁਸ਼ਤੀ ਮੇਲਾ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ)-'ਆਪਣੇ ਬੱਚਿਆਂ ਨੂੰ ਸ਼ੌਕ ਨਾਲ ਪਾਲੋ ਤੇ ਉਨ੍ਹਾਂ ਨੂੰ ਸ਼ੌਕ ਨਾਲ ਪੜ੍ਹਾਓ, ਤੁਸੀਂ ਜੋ ਸੇਧ ਬੱਚਿਆਂ ਨੂੰ ਦੇਵੋਗੇ ਉਹ ਉਸ 'ਤੇ ਹੀ ਚੱਲਣਗੇ' | ਇਹ ਸ਼ਬਦ ਜਗਜੀਤ ਸਿੰਘ ਸਰੋਆ ਐਸ.ਪੀ.ਡੀ. ਕਪੂਰਥਲਾ ਪ੍ਰਧਾਨ ਜਗਜੀਤ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ 4 ਵਿਦਿਆਰਥੀ ਮੈਰਿਟ 'ਚ

ਸੁਲਤਾਨਪੁਰ ਲੋਧੀ, 21 ਜੁਲਾਈ (ਹੈਪੀ, ਥਿੰਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਹਾਲ ਹੀ ਵਿਚ ਐਲਾਨੇ ਗਏ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦੇ ਨਤੀਜੇ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ 4 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ...

ਪੂਰੀ ਖ਼ਬਰ »

ਨਸੀਰੇਵਾਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਡਡਵਿੰਡੀ, 21 ਜੁਲਾਈ (ਬਲਬੀਰ ਸੰਧਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਨਸੀਰੇਵਾਲ ਦੇ ਗੁਰਦੁਆਰਾ ...

ਪੂਰੀ ਖ਼ਬਰ »

40 ਨੌਜਵਾਨ ਨਸ਼ੇ ਛੱਡਣ ਲਈ ਅੱਗੇ ਆਏ

ਸੁਲਤਾਨਪੁਰ ਲੋਧੀ, 21 ਜੁਲਾਈ (ਨਰੇਸ਼ ਹੈਪੀ, ਥਿੰਦ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਸੁਲਤਾਨਪੁਰ ਲੋਧੀ ਦੇ ਪਿੰਡ ਲਾਟੀਆਂਵਾਲ ਵਿਖੇ ਨੌਜਵਾਨ ਸਭਾ ਨੇ ਪੰਚਾਇਤ ਦੀ ਪ੍ਰੇਰਨਾ ਸਦਕਾ 40 ਦੇ ਕਰੀਬ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਵਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਬੇਗੋਵਾਲ, 21 ਜੁਲਾਈ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਨੇ ਸਾਲ 2018-19 ਦੇ ਆਪਣੇ ਨਵੇਂ ਸੈਸ਼ਨ ਦਾ ਆਰੰਭ ਕਰਦਿਆਂ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਪਿਰੋਜ਼ ਸੰਗੋਵਾਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਤੇ ਮਠਿਆਈ ਵੰਡੀ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਤੰਬਾਕੂ ਤੇ ਨਿਕੋਟੀਨ ਤੋਂ ਬਣੀਆਂ ਵਸਤਾਂ 'ਤੇ ਪਾਬੰਦੀ

ਕਪੂਰਥਲਾ, 21 ਜੁਲਾਈ (ਅ. ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ ਹੋਟਲਾਂ, ਰੈਸਟੋਰੈਂਟ ਤੇ ਹੁੱਕਾਂ ਬਾਰਾਂ ਆਦਿ ਵਿਚ ਤੰਬਾਕੂ ਤੇ ਨਿਕੋਟੀਨ ਵਰਗੇ ਨਸ਼ੀਲੇ ਪਦਾਰਥਾਂ ਤੋਂ ਬਣੀਆਂ ਵੱਖ-ਵੱਖ ਖਾਣ ਪੀਣ ਵਾਲੀਆਂ ...

ਪੂਰੀ ਖ਼ਬਰ »

ਗੀਤ 'ਪਾਣੀ ਹੋ ਗਏ ਦੋ' ਅੱਜ ਜਾਰੀ ਕੀਤਾ ਜਾਵੇਗਾ

ਕਾਲਾ ਸੰਘਿਆਂ, 21 ਜੁਲਾਈ (ਸੰਘਾ)- ਨਾਮਵਰ ਸ਼ਾਇਰ ਡਾ: ਰਾਮ ਮੂਰਤੀ ਦੀ ਰਚਨਾ ਤੇ ਉਨ੍ਹਾਂ ਦੀ ਆਵਾਜ਼ ਵਿਚ ਗਾਇਆ ਗੀਤ 'ਪਾਣੀ ਹੋ ਗਏ ਦੋ' ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬ੍ਰੇਰੀ ਜਲੰਧਰ ਰੋਡ ਕਾਲਾ ਸੰਘਿਆਂ ਵਿਖੇ 22 ਜੁਲਾਈ ਨੂੰ ਸ਼ਾਮ 4: 30 ਵਜੇ ਜਾਰੀ ਕੀਤਾ ਜਾਵੇਗਾ | ਲੋਕ ...

ਪੂਰੀ ਖ਼ਬਰ »

ਪ੍ਰਧਾਨ ਹਰਭਜਨ ਸਿੰਘ ਕਲਕੱਤੇ ਵਾਲਿਆਂ ਦਾ ਸਸਕਾਰ ਕੱਲ੍ਹ

ਕਪੂਰਥਲਾ, 21 ਜੁਲਾਈ (ਵਿ. ਪ੍ਰ.)- ਗੁਰਦੁਆਰਾ ਮੁਹੱਬਤ ਨਗਰ ਕਪੂਰਥਲਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਕਲਕੱਤੇ ਵਾਲੇ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ 23 ਜੁਲਾਈ ਨੂੰ 11 ਵਜੇ ਪੁਰਾਣੀ ਦਾਣਾ ਮੰਡੀ ਕਪੂਰਥਲਾ ਨੇੜਲੇ ...

ਪੂਰੀ ਖ਼ਬਰ »

ਬਾਬਾ ਗੁਲਾਬ ਸ਼ਾਹ ਦਾ ਸਾਲਾਨਾ ਮੇਲਾ

ਨਡਾਲਾ, 21 ਜੁਲਾਈ (ਮਾਨ)- ਨਡਾਲਾ ਵਿਖੇ ਵਾਰਡ ਨੰਬਰ ਇਕ 'ਚ ਬਾਬਾ ਮਹਿੰਦਰ ਸ਼ਾਹ ਤੇ ਬਾਬਾ ਗੁਲਾਬ ਸ਼ਾਹ ਦਾ 10ਵਾਂ ਸਾਲਾਨਾ ਮੇਲਾ ਪ੍ਰਧਾਨ ਜਸਬੀਰ ਸਿੰਘ ਡੌਲਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਝੰਡੇ ਦੀ ਰਸਮ ਤੋਂ ਬਾਅਦ ਰਾਤ ਸਮੇਂ ਸੂਫੀਅਨਾ ਸਟੇਜ ਦਾ ਰਸਮੀ ...

ਪੂਰੀ ਖ਼ਬਰ »

ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ ਦੀ ਵਰ੍ਹੇਗੰਢ ਸਬੰਧੀ ਸਮਾਗਮ ਅੱਜ

ਸੁਲਤਾਨਪੁਰ ਲੋਧੀ, 21 ਜੁਲਾਈ (ਹੈਪੀ, ਥਿੰਦ)-ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ ਦੀ 18ਵੀਂ ਵਰ੍ਹੇਗੰਢ 22 ਜੁਲਾਈ ਨੂੰ ਨਿਰਮਲ ਕੁਟੀਆ ਪਵਿੱਤਰ ਵੇਈਾ ਕਿਨਾਰੇ ਸੁਲਤਾਨਪੁਰ ਲੋਧੀ ਵਿਖੇ ਮਨਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੇਵਾਦਾਰ ...

ਪੂਰੀ ਖ਼ਬਰ »

ਬਜਾਜ ਅਲਾਇੰਸ ਲਾਈਫ਼ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ ਦਾ ਉਦਘਾਟਨ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਬਜਾਜ ਅਲਾਇੰਜ ਲਾਈਫ਼ ਇੰਨਸ਼ੋਰੰਸ ਕੰਪਨੀ ਦੇ ਦਫ਼ਤਰ ਦਾ ਸਥਾਨਕ ਰੇਲਵੇ ਰੋਡ ਫਾਈਨ ਟਾਵਰ ਵਿਖੇ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਪਰਮਜੀਤ ਸਿੰਘ ਤੋਂ ਇਲਾਵਾ ਚੀਫ਼ ਰੀਜਨਲ ਹੈੱਡ ਅਮਿਤ ਭੱਟ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੂਟੇ ਲਗਾਉਣ ਦੀ ਸ਼ੁਰੂਆਤ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਤੇ ਅੰਗਹੀਣ ਅਤੇ ਬਲਾਇੰਡ ਯੂਨੀਅਨ ਪੰਜਾਬ ਵਲੋਂ ਰੁੱਖ ਲਗਾਓ ਜੀਵਨ ਬਚਾਓ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਚ ਬੂਟੇ ਲਗਾਉਣ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਵਿਖੇ ਬੰਬ ਧਮਾਕੇ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ 'ਚ ਅਰਦਾਸ ਸਮਾਗਮ 29 ਨੂੰ

ਕਪੂਰਥਲਾ, 21 ਜੁਲਾਈ (ਸਡਾਨਾ)- ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਬਾਵਿਆਂ ਵਿਖੇ ਪ੍ਰਧਾਨ ਠੇਕੇਦਾਰ ਉੱਜਲ ਸਿੰਘ ਦੀ ਅਗਵਾਈ ਹੇਠ ਹੇਠ ਹੋਈ | ਜਥੇਦਾਰ ਜਸਵਿੰਦਰ ਸਿੰਘ ਬੱਤਰਾ ਦੇ ਉਦਮ ਨਾਲ ਹੋਈ ਇਸ ਮੀਟਿੰਗ ਵਿਚ ਅਫ਼ਗਾਨਿਸਤਾਨ ...

ਪੂਰੀ ਖ਼ਬਰ »

ਮਿਡਲ ਸਕੂਲ ਸੰੁਨੜਵਾਲ ਵਿਖੇ ਗਣਿਤ ਮੇਲਾ

ਕਪੂਰਥਲਾ, 21 ਜੁਲਾਈ (ਸਡਾਨਾ)- ਸਰਕਾਰੀ ਮਿਡਲ ਸਕੂਲ ਸੁੰਨੜਵਾਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਪਾਲ ਕੌਰ ਬਾਜਵਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ ਦੀ ਅਗਵਾਈ ਹੇਠ ਗਣਿਤ ਮੇਲਾ ਲਗਾਇਆ ਗਿਆ ਜਿਸ ਵਿਚ 6ਵੀਂ ਤੋਂ 8ਵੀਂ ਤੱਕ ਦੇ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਨਸ਼ਿਆਂ ਿਖ਼ਲਾਫ਼ ਮੀਟਿੰਗ

ਕਪੂਰਥਲਾ, 21 ਜੁਲਾਈ (ਸਡਾਨਾ)- ਮੁਹੱਲਾ ਕੇਸਰੀ ਬਾਗ ਵਾਸੀਆਂ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਯੂਥ ਕਾਂਗਰਸੀ ਆਗੂ ਅਵੀ ਰਾਜਪੂਤ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਵੱਡੀ ਗਿਣਤੀ ਅੰਦਰ ਨੌਜਵਾਨਾਂ ਨੇ ਹਿੱਸਾ ਲਿਆ | ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਕੱਤਰ ਮਨਜੀਤ ਸਿੰਘ ਨਿੱਝਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਨੌਜਵਾਨ ਵੱਖ-ਵੱਖ ਪਿੰਡਾਂ ਤੇ ਇਲਾਕਿਆਂ ਵਿਚ ਜਾ ਕੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨਾਂ ਨੂੰ ਜਾਣੂ ਕਰਵਾਉਣਗੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢ ਕੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਿਲ ਕੀਤਾ ਜਾ ਸਕੇ | ਇਸ ਮੌਕੇ ਥਾਣਾ ਸਿਟੀ ਮੁਖੀ ਇੰਸਪੈਕਟਰ ਗੱਬਰ ਸਿੰਘ ਦੇ ਨਾਲ ਅੰਡਰ ਟਰੇਨਿੰਗ ਡੀ.ਐਸ.ਪੀ. ਸੁਖਵਿੰਦਰ ਸਿੰਘ ਵੀ ਸ਼ਾਮਿਲ ਹੋਏ | ਇਸ ਮੌਕੇ ਕੰਵਲਜੀਤ ਸਿੰਘ ਕਾਕਾ, ਸੁਭਾਸ਼ ਭਾਰਗਵ, ਅਸ਼ਵਨੀ ਰਾਜਪੂਤ, ਪਵਨ ਸੂਦ, ਕਿੱਕੀ ਵਾਲੀਆ, ਆਕਾਸ਼ ਸਹਾਏ, ਧੀਰਜ, ਲਵਲੀ, ਮਨਜੋਤ, ਅੰਗਰੇਜ ਸਿੰਘ, ਵਿੱਕੀ ਚੂਹੜਵਾਲ, ਕੁਲਦੀਪ ਧੀਰ, ਰੂਬਲ ਧੀਰ, ਹੈਪੀ, ਮਨੀ, ਸਿਮਰ ਸਿੰਘ, ਹਰਜੋਤ, ਹਰਮਨ ਸੇਖੜੀ, ਵਰਿੰਦਰ ਸਹਿਗਲ, ਵਿਨੈ ਸ਼ਰਮਾ, ਗਗਨਦੀਪ ਰਾਜਪੂਤ, ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰੌਕ ਜਿੰਮ ਦੇ ਪਾਵਰ ਲਿਫ਼ਟਰਾਂ ਜਿੱਤੇ ਤਗਮੇ

ਭੁਲੱਥ, 21 ਜੁਲਾਈ (ਮੁਲਤਾਨੀ)- ਬਠਿੰਡਾ ਵਿਖੇ ਕਰਵਾਏ ਗਏ 43ਵੇਂ ਮੈਨ ਐਾਡ ਵੁਮੈਨ ਸਟੇਟ ਪਾਵਰ ਲਿਫ਼ਟਿੰਗ ਵਿਚ ਭੁਲੱਥ ਦੀ ਦਾ ਰੌਕ ਜਿੰਮ ਦੇ ਖਿਡਾਰੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਜਸਦੀਪ ਸਿੰਘ ਘੁੰਮਣ ਨੇ 105 ਕਿੱਲੋ ਭਾਰ ਵਰਗ ਵਿਚ ਸੋਨੇ ਦਾ ਤਗਮਾ ਤੇ ...

ਪੂਰੀ ਖ਼ਬਰ »

ਅਸ਼ੋਕ ਦੁੱਗਲ ਭਾਰਤੀ ਜਨਤਾ ਯੁਵਾ ਮੋਰਚਾ ਦੇ ਸੂਬਾ ਸਕੱਤਰ ਨਿਯੁਕਤ

ਫਗਵਾੜਾ, 21 (ਹਰੀਪਾਲ ਸਿੰਘ)- ਭਾਰਤੀ ਜਨਤਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਹੇ ਅਸ਼ੋਕ ਦੁੱਗਲ ਨੂੰ ਹੁਣ ਭਾਰਤੀ ਜਨਤਾ ਯੁਵਾ ਮੋਰਚਾ ਦਾ ਸੂਬਾ ਸਕੱਤਰ ਬਣਾਇਆ ਗਿਆ ਹੈ | ਫਗਵਾੜਾ ਦੇ ਅਸ਼ੋਕ ਦੁੱਗਲ ਦੀ ਇਹ ਨਿਯੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਸੰਨੀ ਸ਼ਰਮਾ ਅਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕ ਹਿਤਾਂ ਲਈ ਸਫ਼ਲ ਸਾਬਤ ਹੋਈ- ਮਲਕੀਤ ਲਾਡੀ, ਸ਼ੇਰ ਸਿੰਘ

ਢਿਲਵਾਂ, 21 ਜੁਲਾਈ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਕੈਪਟਨ ਸਰਕਾਰ ਲੋਕ ਹਿਤਾਂ ਲਈ ਸਫਲ ਸਾਬਤ ਹੋਈ ਹੈ, ਸਮੂਹ ਪੰਜਾਬ ਵਾਸੀ ਕੈਪਟਨ ਸਰਕਾਰ ਤੋਂ ਬਹੁਤ ਖ਼ੁਸ਼ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਮਲਕੀਤ ਸਿੰਘ ਲਾਡੀ ਤੇ ਕਾਂਗਰਸੀ ਆਗੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX