ਤਾਜਾ ਖ਼ਬਰਾਂ


ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  12 minutes ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  54 minutes ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 1 hour ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ ਸ਼ਹਿਰ 'ਚ ਹੈਜ਼ਾ ਤੇ ਡਾਇਰੀਆ ਫ਼ੈਲਿਆ

ਹੁਸ਼ਿਆਰਪੁਰ, 22 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੀ ਲਾਪ੍ਰਵਾਹੀ ਕਾਰਨ ਸ਼ਹਿਰ ਦੇ ਕਈ ਇਲਾਕੇ ਡਾਇਰੀਆ ਅਤੇ ਹੈਜ਼ੇ ਦੀ ਚਪੇਟ 'ਚ ਆ ਗਏ ਹਨ | ਪਿਛਲੇ ਦੋ ਦਿਨਾਂ 'ਚ ਸਿਵਲ ਹਸਪਤਾਲ ਤੇ ਪ੍ਰਾਈਵੇਟ ਹਸਪਤਾਲਾਂ 'ਚ ਪੇਟ ਦਰਦ, ਉਲਟੀਆਂ, ਟੱਟੀਆਂ ਆਦਿ ...

ਪੂਰੀ ਖ਼ਬਰ »

ਨਹਿਰ ਚੋਂ ਨੌਜਵਾਨ ਦੀ ਲਾਸ਼ ਮਿਲੀ

ਹਾਜੀਪੁਰ, 22 ਜੁਲਾਈ (ਰਣਜੀਤ ਸਿੰਘ)-ਅੱਜ ਮੁਕੇਰੀਆਾ ਹਾਈਡਲ ਪੋਾਜੈਕਟ ਪਾਵਰ ਹਾਊਸ ਨੰਬਰ -2 ਨਹਿਰ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਐੱਸ. ਐੱਚ. ਓ. ਥਾਣਾ ਹਾਜੀਪੁਰ ਰਣਜੀਤ ਸਿੰਘ ਨੇ ਦੱਸਿਆ ਕਿ ਬਲਕਾਰ ਸਿੰਘ ਪੁੱਤਰ ਉਪਦੇਸ਼ ਸਿੰਘ ਉਮਰ 22 ਸਾਲ ਵਾਸੀ ...

ਪੂਰੀ ਖ਼ਬਰ »

ਕਰਨਪਾਲ ਗੋਲਡੀ ਪੰਜਾਬ ਭਾਜਪਾ ਦੇ ਕਿਸਾਨ ਮੋਰਚੇ ਦੇ ਸਕੱਤਰ ਨਿਯੁਕਤ

ਦਸੂਹਾ, 22 ਜੁਲਾਈ (ਕੌਸ਼ਲ)-ਭਾਜਪਾ ਹਾਈਕਮਾਨ ਵਲੋਂ ਦਸੂਹਾ ਦੇ ਭਾਜਪਾ ਆਗੂ ਦੀ ਪਾਰਟੀ ਹਿਤ ਲਈ ਗਤੀਵਿਧੀਆਂ ਨੂੰ ਦੇਖਦਿਆਂ ਕਰਨਪਾਲ ਸਿੰਘ ਗੋਲਡੀ ਨੂੰ ਪੰਜਾਬ ਭਾਜਪਾ ਦਾ ਕਿਸਾਨ ਮੋਰਚੇ ਦਾ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਕਰਨਪਾਲ ਸਿੰਘ ਗੋਲਡੀ ਨੇ ਕਿਹਾ ਕਿ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਕਾਬੂ

ਹੁਸ਼ਿਆਰਪੁਰ, 22 ਜੁਲਾਈ (ਸ.ਰ.)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਲਾਟਰੀ ਦੀ ਆੜ 'ਚ ਦੜਾ ਸੱਟਾ ਕਰਦੇ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਨਕਦੀ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਸੰਦੀਪ ਕੁਮਾਰ ਸੋਨੂੰ ਵਾਸੀ ਸੀਤਲਾ ਮੰਦਰ ਵਜੋਂ ਹੋਈ ਹੈ ...

ਪੂਰੀ ਖ਼ਬਰ »

ਪਤੀ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਪਤਨੀ ਸਮੇਤ 3 ਨਾਮਜ਼ਦ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲਗਾਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਗੜ੍ਹਸ਼ੰਕਰ ਦੀ ਪੁਲਿਸ ਨੇ ਕਥਿਤ ਦੋਸ਼ੀ ਔਰਤ, ਉਸ ਦੇ ਪ੍ਰੇਮੀ ਤੇ ਮਾਂ ਖਿਲਾਫ਼ ਆਤਮ ਹੱਤਿਆ ਲਈ ਮਜਬੂਰ ਕਰਨ ...

ਪੂਰੀ ਖ਼ਬਰ »

ਐਾਬੂਲੈਂਸ ਚਾਲਕ ਦੀ ਬੇਰੁਖੀ ਦੀ ਸ਼ਿਕਾਰ ਨਵਜਾਤ ਬੱਚੀ ਨੇ ਦਮ ਤੋੜਿਆ

ਹੁਸ਼ਿਆਰਪੁਰ, 22 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਨਵਜੰਮੀ ਬੱਚੀ ਜਿਸ ਨੂੰ ਗੰਭੀਰ ਹਾਲਤ 'ਚ ਇਕ ਐਾਬੂਲੈਂਸ ਚਾਲਕ ਸੜਕ 'ਤੇ ਛੱਡ ਕੇ ਚਲਾ ਗਿਆ ਸੀ, ਦੀ ਕੱਲ੍ਹ ਦੇਰ ਰਾਤ ਸਥਾਨਕ ਸਿਵਲ ਹਸਪਤਾਲ 'ਚ ਮੌਤ ਹੋ ਗਈ | ਇਕ ਭੱਠਾ ਮਜ਼ਦੂਰ ਮਨੋਜ ਕੁਮਾਰ ਦੀ ਇਹ ਬੱਚੀ ...

ਪੂਰੀ ਖ਼ਬਰ »

ਪਿੰਡ ਬੰਬੇਲੀ ਵਿਖ਼ੇ ਘਰ 'ਚ ਲੱਖ਼ਾਂ ਦੀ ਚੋਰੀ

ਮਾਹਿਲਪੁਰ, 22 ਜੁਲਾਈ (ਦੀਪਕ ਅਗਨੀਹੋਤਰੀ)-ਅੱਜ ਦੁਪਿਹਰ ਚਿੱਟੇ ਦਿਨ ਪਿੰਡ ਬੰਬੇਲੀ ਵਿਖੇ ਅਣਪਛਾਤੇ ਚੋਰਾਂ ਨੇ ਇੱਕ ਘਰ 'ਚ ਭੰਨ ਤੋੜ ਕਰਕੇ ਅੰਦਰੋਂ 10 ਤੋਲੇ ਸੋਨੇ ਤੇ ਚਾਂਦੀ ਦੇ ਗਹਿਣੇ ਤੇ 12 ਹਜ਼ਾਰ ਦੀ ਨਕਦੀ ਚੋਰੀ ਕਰ ਲਈ | ਜਾਣਕਾਰੀ ਅਨੁਸਾਰ ਲਵਜੋਤ ਕੌਰ ਪਤਨੀ ...

ਪੂਰੀ ਖ਼ਬਰ »

ਸਹੋੜਾ ਸਕੂਲ 'ਚ ਗਣਿਤ ਮੇਲਾ ਕਰਵਾਇਆ

ਨੰਗਲ ਬਿਹਾਲਾਂ, 22 ਜੁਲਾਈ (ਵਿਨੋਦ ਮਹਾਜਨ)-ਸਰਕਾਰੀ ਹਾਈ ਸਕੂਲ ਸਹੋੜਾ ਡਡਿਆਲ ਸਕੂਲ ਮੁੱਕੀ ਗੁਰਾਂਦਾਸ ਦੀ ਅਗਵਾਈ ਹੇਠ ਗਣਿਤ ਮੇਲੇ ਲਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਹਿਯੋਗ ਨਾਲ ਤਿਆਰ ਕੀਤੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ | ਇਸ ਮੌਕੇ ਉਪ ...

ਪੂਰੀ ਖ਼ਬਰ »

ਡਾਇਰੀਏ ਤੋਂ ਬਚਾਅ ਲਈ ਕੈਲੋਰੀਨ ਦੀਆਂ ਗੋਲੀਆਂ ਤੇ ਓ.ਆਰ.ਐਸ. ਦੇ ਪੈਕਟ ਵੰਡੇ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸ਼ਹਿਰ 'ਚ ਡਾਇਰੀਆ ਫੈਲਣ ਕਾਰਨ ਸਿਹਤ ਵਿਭਾਗ ਵਲੋਂ ਵਿਸ਼ੇਸ਼ ਕਦਮ ਚੁੱਕੇ ਗਏ ਹਨ ਵੈਕਟਰ ਬੋਰਨ ਤੇ ਐਾਟੀਲਾਰਵਾ ਨਾਲ ਸਬੰਧਿਤ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਡਾਇਰੀਏ ਦੇ ਇਲਾਜ ਲਈ ਸਪੈਸ਼ਲ ਵਾਰਡ ਸਥਾਪਿਤ ਕੀਤਾ ਗਿਆ ਹੈ | ਸਿਵਲ ਸਰਜਨ ਡਾ: ਰੇਨੂੰ ਸੂਦ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਅਫ਼ਸਰ ਡਾ: ਸੇਵਾ ਸਿੰਘ ਅਤੇ ਡਾ: ਸਲੇਸ਼ ਕੁਮਾਰ ਦੀ ਅਗਵਾਈ 'ਚ ਟੀਮਾਂ ਬਣਾਈਆਂ ਗਈਆਂ ਹਨ ਜੋ ਸ਼ਹਿਰ ਦੇ ਸਲੱਮ ਅਤੇ ਪ੍ਰਭਾਵਿਤ ਇਲਾਕਿਆਂ ਦਾ ਸਰਵੇ ਕਰਨਗੀਆਂ | ਇਸ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ: ਸੇਵਾ ਸਿੰਘ ਦੀ ਦੇਖ ਰੇਖ ਹੇਠ ਮੁਹੱਲਾ ਲਾਭ ਨਗਰ, ਸੁਭਾਸ਼ ਨਗਰ, ਕਮਾਲਪੁਰ, ਪ੍ਰੀਤਮ ਨਗਰ 'ਚ ਕੌਾਸਲਰ ਰੂਪ ਲਾਲ ਥਾਪਰ ਦੇ ਸਹਿਯੋਗ ਨਾਲ ਕੈਂਪ ਲਗਾ ਕੇ ਲੋਕਾਂ ਨੂੰ ਕੈਲੋਰੀਨ ਦੀਆਂ ਗੋਲੀਆਂ ਅਤੇ ਓ.ਆਰ.ਐਸ. ਦੇ ਪੈਕਟ ਵੰਡੇ ਗਏ | ਇਸ ਮੌਕੇ ਡਾ: ਸੇਵਾ ਸਿੰਘ ਨੇ ਦੱਸਿਆ ਕਿ ਬਰਸਾਤੀ ਮੌਸਮ 'ਚ ਨਗਰ ਨਿਗਮ ਦੇ ਸਹਿਯੋਗ ਨਾਲ ਲੋਕਾਂ ਨੂੰ ਸਾਫ਼ ਅਤੇ ਕਲੋਰੀਨੇਡਿਟ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਦਸਤ ਜਾਂ ਉਲਟੀਆਂ ਹੁੰਦੀਆਂ ਹਨ ਤਾਂ ਤੁਰੰਤ ਸਿਵਲ ਹਸਪਤਾਲ ਸੰਪਰਕ ਕਰਨਾ ਚਾਹੀਦਾ ਹੈ | ਇਸ ਮੌਕੇ ਹੈਲਥ ਇੰਸਪੈਕਟਰ ਰਣਜੀਤ ਸਿੰਘ, ਹਰਰੂਪ ਕੁਮਾਰ, ਵਿਸ਼ਾਲਪੁਰੀ, ਕਰਨੈਲ ਸਿੰਘ, ਮਨਿੰਦਰਪਾਲ ਮਨੀ, ਰਾਜ ਰਾਣੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ

ਟਾਂਡਾ ਉੜਮੁੜ, 22 ਜੁਲਾਈ (ਗੁਰਾਇਆ)-ਲੋਕਾਂ ਨੂੰ ਨਸ਼ਿਆਂ ਦੇ ਿਖ਼ਲਾਫ਼ ਜਾਗਰੂਕ ਕਰਨ ਲਈ ਲਾਇਨਜ ਕਲੱਬ ਗੌਰਵ ਅਤੇ ਪੈਡਰਲ ਕਲੱਬ ਟਾਂਡਾ ਦੇ ਮੈਂਬਰਾਂ ਕਲੱਬ ਟਾਂਡਾ ਦੇ ਮੈਂਬਰਾਂ ਨੇ ਰਲਕੇ ਸਾਈਕਲ ਰੈਲੀ ਕੱਢੀ | ਇਹ ਰੈਲੀ ਲਾਇਨਜ ਕਲੱਬ ਦੇ ਪ੍ਰਧਾਨ ਜਸਦੇਵ ਸਿੰਘ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀ ਗੰਨਾ ਮਿੱਲਾਂ ਵੱਲ ਬਕਾਇਆ ਰਾਸ਼ੀ ਤੁਰੰਤ ਦਿਵਾਏ-ਕਿਸਾਨ ਯੂਨੀਅਨ

ਭੰਗਾਲਾ, 22 ਜੁਲਾਈ (ਸਰਵਜੀਤ ਸਿੰਘ)-ਪੰਜਾਬ ਦੀਆਂ ਖੰਡ ਮਿੱਲਾਂ ਵੱਲ ਕਿਸਾਨਾਂ ਦੇ ਗੰਨੇ ਦੇ ਬਕਾਇਆ ਕਰੋੜਾਂ ਰੁਪਏ ਹਨ | ਇਹ ਪੈਸੇ ਖੰਡ ਮਿੱਲਾਂ ਵਲੋਂ ਅਦਾ ਨਾ ਕਰਨ ਕਰਕੇ ਕਿਸਾਨ ਬਹੁਤ ਪ੍ਰੇਸ਼ਾਨ ਹਨ | ਇਹ ਗੱਲ ਬਾਪੂ ਬਲਕਾਰ ਸਿੰਘ ਮੱਲੀ ਪ੍ਰਧਾਨ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਕਾਂ ਦੀ ਸਮੱਸਿਆ ਤੁਰੰਤ ਹੱਲ ਕਰਨ ਦੇ ਸਾਂਪਲਾ ਨੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਡਾਕ ਵਿਭਾਗ 'ਚ ਗ੍ਰਾਮੀਣ ਡਾਕ ਸੇਵਕਾਂ ਦੀ ਪਿਛਲੇ 13 ਦਿਨਾਂ ਤੋਂ ਚੱਲ ਰਹੀ ਭੁੱਖ ਹੜਤਾਲ 'ਤੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਗੰਭੀਰ ਨੋਟਿਸ ਲੈਂਦੇ ਹੋਏ ਪੋਸਟ ਮਾਸਟਰ ਜਨਰਲ ਨਾਲ ਫੋਨ 'ਤੇ ਗੱਲ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਬਾਬਾ ਸਾਹਿਬ ਸੋਸ਼ਲ ਤੇ ਵੈੱਲਫੇਅਰ ਸੁਸਾਇਟੀ ਨੇ ਮੈਡੀਕਲ ਕੈਂਪ ਲਗਾਇਆ

ਗੜ੍ਹਦੀਵਾਲਾ, 22 ਜੁਲਾਈ (ਚੱਗਰ)-ਬਾਬਾ ਸਾਹਿਬ ਸੋਸ਼ਲ ਅਤੇ ਵੈਲਫੇਅਰ ਸੁਸਾਇਟੀ ਸੋਤਲਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਬਲਾਕ ਕਾਂਗਰਸ ਪ੍ਰਧਾਨ ਜਸਪਾਲ ਸਿੰਘ ਪੰਡੋਰੀ, ਨੰਬਰਦਾਰ ਰਾਮ ਸਿੰਘ ...

ਪੂਰੀ ਖ਼ਬਰ »

ਸਰਕਾਰ ਦੇ ਡੰਗ ਟਪਾਊ ਰਵੱਈਏ ਿਖ਼ਲਾਫ਼ ਪੈਨਸ਼ਨਰਾਂ ਵਲੋਂ ਰੋਸ ਪ੍ਰਗਟ

ਗੜ੍ਹਦੀਵਾਲਾ, 22 ਜੁਲਾਈ (ਚੱਗਰ)-ਗੜ੍ਹਦੀਵਾਲਾ ਵਿਖੇ ਪੈਨਸ਼ਨਰ ਯੂਨਿਟ ਗੜ੍ਹਦੀਵਾਲਾ ਦੇ ਆਗੂਆਂ ਦੀ ਮੀਟਿੰਗ ਬਾਬੂ ਰਾਮ ਸ਼ਰਮਾ ਪ੍ਰਧਾਨ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਪੈਨਸ਼ਨਰਾਂ ਵਲੋਂ ਪੈਨਸ਼ਨਰਾਂ ਦੇ 22 ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਘਰੇਲੂ ਗੈੱਸ ਕੁਨੈਕਸ਼ਨ ਵੰਡੇ

ਦਸੂਹਾ, 22 ਜੁਲਾਈ (ਭੁੱਲਰ)- ਪਿੰਡ ਚਿੱਪੜਾ ਵਿਖੇ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ ਸਰਪੰਚ ਬਲਵਿੰਦਰ ਸਿੰਘ ਚਿੱਪੜਾ ਦੇ ਯਤਨਾਂ ਸਦਕਾ ਲਗਭਗ 50 ਸਿਲੰਡਰ ਘਰੇਲੂ ਗੈੱਸ ਕੁਨੈਕਸ਼ਨ ਦੇ ਵੰਡੇ ਗਏ | ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਚਿੱਪੜਾ ਨੇ ਦੱਸਿਆ ਕਿ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਕੰਨਿ੍ਹਆਂ ਸਕੂਲ ਹਾਜੀਪੁਰ 'ਚ ਗਣਿਤ ਮੇਲਾ ਕਰਵਾਇਆ

ਹਾਜੀਪੁਰ, 22 ਜੁਲਾਈ (ਰਣਜੀਤ ਸਿੰਘ)- ਸਰਕਾਰੀ ਕੰਨਿ੍ਹਆਂ ਸੀਨੀਅਰ ਸਕੈਂਡਰੀ ਸਕੂਲ ਹਾਜੀਪੁਰ 'ਚ ਗਣਿਤ ਮੇਲਾ ਕਰਵਾਇਆ ਗਿਆ | ਇਸ ਮੇਲੇ 'ਚ 6ਵੀਂ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਬੱਚਿਆਂ ਭਾਗ ਲਿਆ | ਇਸ ਮੌਕੇ ਬੱਚਿਆਂ ਪਾਸੋਂ ਵਰਕਿੰਗ ਤੇ ਸਟੀਲ ਮਾਡਲ ਤਿਆਰ ਕਰਵਾਏ ਗਏ | ...

ਪੂਰੀ ਖ਼ਬਰ »

ਇੰਗਲੈਂਡ ਭੇਜਣ ਦੇ ਨਾਂਅ 'ਤੇ ਠੱਗੀ ਕਰਨ ਵਾਲੇ ਟਰੈਵਲ ਏਜੰਟ ਿਖ਼ਲਾਫ਼ ਕੇਸ ਦਰਜ

ਮੁਕੇਰੀਆਂ, 22 ਜੁਲਾਈ (ਰਾਮਗੜ੍ਹੀਆ)-ਮੁਕੇਰੀਆਂ ਪੁਲਿਸ ਵਲੋਂ ਇੱਕ ਔਰਤ ਦੀ ਸ਼ਿਕਾਇਤ 'ਤੇ ਉਸ ਦੇ ਪੁੱਤਰ ਨੂੰ ਇੰਗਲੈਂਡ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਇੱਕ ਟਰੈਵਲ ਏਜੰਟ ਿਖ਼ਲਾਫ਼ ਕੇਸ ਦਰਜ ਕਰਕੇ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਘਰ 'ਚੋਂ 5 ਲੱਖ ਦੇ ਗਹਿਣੇ ਤੇ ਨਕਦੀ ਚੋਰੀ

ਤਲਵਾੜਾ, 22 ਜੁਲਾਈ (ਮਹਿਤਾ/ਓਸ਼ੋ)-ਨਜ਼ਦੀਕੀ ਕਸਬਾ ਕਮਾਹੀ ਦੇਵੀ ਵਿਖੇ ਚੋਰਾਂ ਵਲੋਂ ਪਿੰਡ 'ਚ ਸਥਿਤ ਇੱਕ ਕੋਠੀ 'ਚ ਦਾਖਲ ਹੋ ਕੇ ਕਰੀਬ 5 ਲੱਖ ਦੇ ਗਹਿਣੇ ਅਤੇ ਨਗਦੀ ਉੱਤੇ ਚੋਰਾਂ ਵੱਲੋਂ ਹੱਥ ਸਾਫ਼ ਕੀਤੇ ਗਏ | ਇਸ ਸਬੰਧੀ ਘਰ ਦੀ ਮਾਲਕਣ ਬਿਮਲਾ ਦੇਵੀ ਪਤਨੀ ਸਵ. ਚਾਨਣ ਰਾਮ ...

ਪੂਰੀ ਖ਼ਬਰ »

'ਫਿਟਨੈਸ ਗਰੁੱਪ ਤੇ ਦਾ ਵਾਈਕ ਸਟੋਰ' ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਸਥਾਨਕ ਗ੍ਰੀਨ ਵਿਊ ਪਾਰਕ ਹੁਸ਼ਿਆਰਪੁਰ ਤੋਂ 'ਫਿਟਨੈਸ ਗਰੁੱਪ ਤੇ ਦਾ ਵਾਈਕ ਸਟੋਰ' ਵਲੋਂ ਨਸ਼ਿਆਂ ਖਿਲਾਫ਼ ਰੈਲੀ ਕੱਢੀ ਗਈ ਜੋ ਕਿ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਉਣ ਦੇ ਬਾਵਜੂਦ ਪਾਵਰਕਾਮ ਵਲੋਂ ਨਹੀਂ ਲਗਾਇਆ ਜਾ ਰਿਹੈ ਮੀਟਰ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਸੂਬਾ ਸਰਕਾਰ ਵਲੋਂ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਦਿੱਤੀਆਂ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਦੂਜੇ ਪਾਸੇ ਸਥਿਤੀ ਇਹ ਬਣੀ ਹੋਈ ਹੈ ਕਿ ਘਰ ਦੀ ਬਿਜਲੀ ਦੀ ਸਪਲਾਈ ਲਈ ਮੀਟਰ ਅਪਲਾਈ ਕਰਨ ਦੇ ਇਕ ...

ਪੂਰੀ ਖ਼ਬਰ »

ਨਿਗਮ ਨੇ ਐਚ.ਡੀ.ਐਫ.ਸੀ ਬੈਂਕ ਦੇ ਸਹਿਯੋਗ ਨਾਲ ਬੂਟੇ ਲਗਾਏ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਨਿਗਮ ਵਲੋਂ ਸ਼ਹਿਰ ਦੇ ਵਾਤਾਵਰਨ ਨੂੰ ਸਾਫ-ਸੁਥਰਾ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਜਿਸ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਐਚ.ਡੀ.ਐਫ.ਸੀ ਬੈਂਕ ਦੇ ਸਹਿਯੋਗ ਨਾਲ ਰੌਸ਼ਨ ...

ਪੂਰੀ ਖ਼ਬਰ »

ਡੇਰਾ ਸੰਤ ਪਰਮਾਨੰਦ ਝੁਬਾਲਾ 'ਚ ਸਮਾਗਮ ਸਬੰਧੀ ਪੋਸਟਰ ਜਾਰੀ

ਮਾਹਿਲਪੁਰ, 22 ਜੁਲਾਈ (ਰਜਿੰਦਰ ਸਿੰਘ)-ਡੇਰਾ ਸੰਤ ਪਰਮਾਨੰਦ ਤੇ ਸੰਤ ਨਰੰਜਣਾ ਨੰਦ ਝੁਬਾਲਾ ਪਿੰਡ ਗੋਹਗੜੋ ਵਿਖੇ 47ਵੀਂ ਸਾਲਾਨਾ ਗੁਰੂ ਪੂਰਨਿਮਾ ਮਨਾਉਣ ਸਬੰਧੀ ਮੀਟਿੰਗ ਡੇਰਾ ਮੁਖੀ ਸੰਤ ਜਗਤਾਰ ਸਿੰਘ ਅਤੇ ਸੰਤ ਹਰਮੀਤ ਸਿੰਘ ਦੀ ਅਗਵਾਈ 'ਚ ਹੋਈ | ਇਸ ਮੌਕੇ ਪੋਸਟਰ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਦੇ ਮੁਕੰਮਲ ਸਰਵੇ ਸਬੰਧੀ ਜਾਣਕਾਰੀ ਦੇਣ ਲਈ ਮੀਟਿੰਗ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-ਨਗਰ ਨਿਗਮ ਦੀ ਆਮਦਨ ਵਧਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੀਓਗਰਾਫੀਕਲ ਇੰਫਰਮੇਸ਼ਨ ਸਿਸਟਮ ਰਾਹੀਂ ਪ੍ਰਾਪਰਟੀ ਟੈਕਸ ਦੇ ਮੁਕੰਮਲ ਸਰਵੇ ਸਬੰਧੀ ਜਾਣਕਾਰੀ ਦੇਣ ਲਈ ਨਗਰ ਨਿਗਮ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਪਿੰਡ ਅੰਬਾਲਾ ਜੱਟਾਾ ਵਿਖੇ ਕੀਰਤਨ ਦਰਬਾਰ ਕਰਵਾਇਆ

ਦਸੂਹਾ, 22 ਜੁਲਾਈ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਚਲਾਈ ਗਈ ਕੀਰਤਨ ਦਰਬਾਰਾਂ ਦੀ ਲੜੀ ਦੇ ਤਹਿਤ ਪਿੰਡ ਅੰਬਾਲਾ ਜੱਟਾਂ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਜਰਨੈਲ ਸਿੰਘ ...

ਪੂਰੀ ਖ਼ਬਰ »

ਬਲਾਕ ਤਲਵਾੜਾ ਵਿਚ 9 ਨਵੀਆਂ ਪੰਚਾਇਤਾਂ ਬਣਨ ਨਾਲ ਗਿਣਤੀ 106 ਹੋਈ-ਯੁੱਧਵੀਰ

ਤਲਵਾੜਾ, 22 ਜੁਲਾਈ (ਮਹਿਤਾ)-ਗਰਾਮੀਣ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵਲੋਂ ਪੰਚਾਇਤੀ ਚੋਣਾਂ 30 ਸਤੰਬਰ ਨੂੰ ਕਰਵਾਉਣ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਇਸੇ ਹੀ ਤਹਿਤ ਦਸੂਹਾ ਵਿਧਾਨ ਸਭਾ ਦੇ ਅਧੀਨ ਬਲਾਕ ਤਲਵਾੜਾ ਵਿਖੇ ਪ੍ਰਸ਼ਾਸਨ ਵਲੋਂ ਤਿਆਰੀਆਂ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾਮਲੇ 'ਚ ਖੁੱਦ ਬਦਨਾਮ ਹੋ ਰਹੀ ਹੈ ਗੜ੍ਹਸ਼ੰਕਰ ਪੁਲਿਸ

ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)-ਚੰਗੀ ਕਾਰਗੁਜ਼ਾਰੀ ਦਿਖਾਕੇ ਲੋਕਾਂ ਦੀ ਪ੍ਰਸੰਸਾਂ ਖੱਟਣ 'ਚ ਅਸਫ਼ਲ ਦਿਖਣ ਵਾਲੀ ਗੜ੍ਹਸ਼ੰਕਰ ਪੁਲਿਸ ਸਥਾਨਕ ਸ਼ਹਿਰ ਦੇ ਲੋਕਾਂ 'ਚ ਚੱਲ ਰਹੀ ਇਕ ਚਰਚਾ ਕਾਰਨ ਬਦਨਾਮੀ ਜ਼ਰੂਰ ਖੱਟ ਰਹੀ ਹੈ | ਸ਼ਹਿਰ ਦੇ ਬਾਜ਼ਾਰਾਂ 'ਚ ਇਹ ਚਰਚਾ ਆਮ ...

ਪੂਰੀ ਖ਼ਬਰ »

ਸੜਕ 'ਤੇ ਪੈਂਦੇ ਗੰਦੇ ਪਾਣੀ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ, 22 ਜੁਲਾਈ (ਚੱਗਰ)-ਪਿੰਡ ਬਲਾਲਾ ਦੇ ਨਵੇਂ ਬਣੇ ਮੁਹੱਲੇ ਦੇ ਨਜ਼ਦੀਕ ਗੜ੍ਹਦੀਵਾਲਾ-ਕਾਲਰਾ ਸੜਕ 'ਤੇ ਪੈਂਦੇ ਗੰਦੇ ਪਾਣੀ ਜਿਸ ਦੀ ਵਜ੍ਹਾ ਕਰਕੇ ਸੜਕ 'ਤੇ ਵੱਡੇ-ਵੱਡੇ ਟੋਏ ਪੈ ਗਏ ਹਨ ਸਬੰਧੀ ਲੋਕਾਂ ਦੇ ਮਨਾ 'ਚ ਭਾਰੀ ਰੋਸ ਹੈ | ਇਸ ਸਬੰਧੀ ਪਿੰਡ ਕਾਲਰਾ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਦਸੂਹਾ, 22 ਜੁਲਾਈ (ਭੁੱਲਰ)-ਅੱਡਾ ਰੰਧਾਵਾ ਨਜ਼ਦੀਕ ਸ਼ੂਗਰ ਮਿੱਲ ਕੋਲ ਬੀਤੀ ਦੇਰ ਸ਼ਾਮ ਇੱਕ ਮੋਟਰਸਾਈਕਲ ਤੇ ਅਵਾਰਾ ਪਸ਼ੂ ਵਿਚਕਾਰ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ | ਐੱਸ. ਐੱਚ. ਓ. ਜਗਦੀਸ਼ ਰਾਜ ਰਾਜ ਅਤਰੀ ਨੇ ਦੱਸਿਆ ਕਿ ਜਤਿੰਦਰ ਮਹਿਤਾ ...

ਪੂਰੀ ਖ਼ਬਰ »

ਮਾਈਨਿੰਗ ਐਕਟ ਅਧੀਨ ਮਾਮਲਾ ਦਰਜ

ਮਾਹਿਲਪੁਰ, 22 ਜੁਲਾਈ (ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ ਮਾਈਨਿੰਗ ਕਰ ਰਹੇ ਇੱਕ ਟਰੈਕਟਰ ਟਰਾਲੀ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਈਨਿੰਗ ਅਫ਼ਸਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਦਸੂਹਾ, 22 ਜੁਲਾਈ (ਭੁੱਲਰ)- ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਰੱਲਹਣ ਨਜ਼ਦੀਕ ਅਣਪਛਾਤੇ ਵਿਅਕਤੀ ਨੂੰ ਦਰਮਿਆਨੀ ਰਾਤ ਨੂੰ ਕਿਸੇ ਅਣਪਛਾਤੇ ਵਾਹਨ ਦੁਆਰਾ ਕੁਚਲ ਦਿੱਤਾ ਗਿਆ | ਸਿੱਟੇ ਵਜੋਂ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਐੱਸ. ਐੱਚ. ਓ. ਜਗਦੀਸ਼ ਰਾਜ ਅੱਤਰੀ ਨੇ ਦੱਸਿਆ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਰਿਹੈ ਡਾਕਟਰਾਂ ਤੋਂ ਵਾਂਝਾ ਬੀਣੇਵਾਲ ਦਾ ਸੀ.ਐਚ.ਸੀ.

ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)-ਬੀਤ ਇਲਾਕੇ ਦੇ 32 ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹਲੂਤਾਂ ਦੇਣ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਸ਼ੁਰੂ ਕੀਤੇ ਗਏ 30 ਬਿਸਤਰਿਆਂ ਦੇ ਕਮਿਊਨਿਟੀ ਹੈਲਥ ਸੈਂਟਰ ਬੀਣੇਵਾਲ ਦਾ ਇਸ ਸਮੇਂ ਡਾਕਟਰਾਂ ਤੇ ਹੋਰ ਸਹੂਲਤਾਂ ਦੀ ਵੱਡੀ ...

ਪੂਰੀ ਖ਼ਬਰ »

ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਵਲੋਂ ਸੰਮਤੀ ਚੋਣਾਂ ਲੜਨ ਦਾ ਐਲਾਨ

ਹੁਸ਼ਿਆਰਪੁਰ, 22 ਜੁਲਾਈ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਦੀ ਇਕੱਤਰਤਾ ਸਰਪੰਚ ਸੁਰਿੰਦਰ ਸਿੰਘ ਸੰਘਾ ਦੀ ਦੇਖ-ਰੇਖ ਹੇਠ ਪਿੰਡ ਤਨੂੰਲੀ ਵਿਖੇ ਹੋਈ | ਜਿਸ 'ਚ ਵੱਡੀ ਗਿਣਤੀ 'ਚ ਫਰੰਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਕੇਂਦਰੀ ਟੀਮ ਦੇ ਅਖੀਂ ਘੱਟਾ ਪਾ ਕੇ 'ਖ਼ੁੱਲੇ 'ਚ ਸ਼ੌਚ ਮੁਕਤ' ਦਾ ਸਰਟੀਫ਼ਿਕੇਟ ਲਿਆ

ਮਾਹਿਲਪੁਰ, 22 ਜੁਲਾਈ (ਦੀਪਕ ਅਗਨੀਹੋਤਰੀ)-ਨਗਰ ਪੰਚਾਇਤ ਮਾਹਿਲਪੁਰ ਵਲੋਂ ਪਿਛਲੇ ਦਿਨੀਂ ਸਵੱਛ ਭਾਰਤ ਮੁਹਿੰਮ ਤਹਿਤ ਆਈ ਕੇਂਦਰੀ ਟੀਮ ਨੂੰ ਝੂਠ ਪਰੋਸ ਕੇ ਲਏ 100 ਪ੍ਰਤੀਸ਼ਤ ਖ਼ੁੱਲੇ 'ਚ ਸ਼ੋਚ ਮੁਕਤ ਦੇ ਸਰਟੀਫ਼ਿਕੇਟ ਦਾ ਅਸਲ ਸੱਚ ਅੱਜ ਉਸ ਵੇਲੇ ਫ਼ੇਰ ਜੱਗ ਜਾਹਿਰ ਹੋ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਦਸੂਹਾ ਦੇ 80 ਪਰਿਵਾਰਾਂ ਨੂੰ ਮਿਲੇਗਾ ਲਾਭ

ਦਸੂਹਾ, 22 ਜੁਲਾਈ (ਕੌਸ਼ਲ)-ਨਗਰ ਕੌਾਸਲ ਦਸੂਹਾ ਵਿਖੇ ਸੰਬੋਧਨ ਕਰਦੇ ਹੋਏ ਪ੍ਰਧਾਨ ਡਾ. ਹਰਸਿਮਰਤ ਸਿੰਘ ਸਾਹੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਸ਼ਹਿਰ ਦੇ ਤਕਰੀਬਨ 80 ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਹੋਵੇਗਾ | ਉਨ੍ਹਾਂ ਨਗਰ ਕੌਾਸਲ ...

ਪੂਰੀ ਖ਼ਬਰ »

ਦੋਵਾਂ ਸੰਘਰਸ਼ ਕਮੇਟੀਆਂ ਨੇ ਮਿੱਲ ਿਖ਼ਲਾਫ਼ ਸਾਂਝਾ ਸੰਘਰਸ਼ ਕਰਨ ਦਾ ਲਿਆ ਫੈਸਲਾ

ਗੜਦੀਵਾਲਾ, 22 ਜੁਲਾਈ (ਚੱਗਰ)-ਗੁਰਦੁਆਰਾ ਗਰਨਾ ਸਾਹਿਬ ਵਿਖੇ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦੋਵਾਂ ਕਮੇਟੀਆਂ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਔਰਤ ਕੌ ਾਸਲਰ ਤੋਂ ਪਰਸ ਖੋਹਣ ਦੇ ਮਾਮਲੇ 'ਚ 2 ਗਿ੍ਫ਼ਤਾਰ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਔਰਤ ਕੌਾਸਲਰ ਦੇ ਹੱਥ 'ਚੋਂ ਪਰਸ ਖੋਹਣ ਵਾਲੇ ਮਾਮਲੇ ਦੇ ਦੋ ਕਥਿਤ ਦੋਸ਼ੀਆਂ ਨੂੰ ਥਾਣਾ ਸਿਟੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਗੋਬਿੰਦਰ ਕੁਮਾਰ ਨੇ ਦੱਸਿਆ ਕਿ ਸਿਵਲ ਲਾਈਨ ਦੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨ ਵਿਖੇ ਗਣਿਤ ਮੇਲਾ ਕਰਵਾਇਆ

ਦਸੂਹਾ, 22 ਜੁਲਾਈ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨ ਵਿਖੇ ਗਣਿਤ ਮੇਲਾ ਕਰਵਾਇਆ ਗਿਆ | ਇਸ ਮੌਕੇ ਮੇਲੇ ਦਾ ਉਦਘਾਟਨ ਐੱਸ.ਐਮ.ਸੀ. ਦੇ ਚੇਅਰਮੈਨ ਭੁੱਲਾ ਰਾਮ ਤੇਜੀ ਵਲੋਂ ਕੀਤਾ ਗਿਆ | ਇਸ ਮੌਕੇ ਗਣਿਤ ਅਧਿਆਪਕਾਂ ਨਿਰਮਲਾ ਦੇਵੀ ਸ੍ਰੀਮਤੀ ਅਨਾਮਿਕਾ ਤੇ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ 2 ਕਾਬੂ

ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਵਲੋਂ ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ 2 ਨੂੰ ਕਾਬੂ ਕਰਨ ਕੀਤਾ ਗਿਆ ਹੈ | ਇਸ ਸਬੰਧੀ ਐਸ.ਐਚ.ਓ.ਰੰਜਨਾ ਦੇਵੀ ਨੇ ਦੱਸਿਆ ਕਿ ਏ.ਐਸ.ਆਈ. ਦੇਸ ਰਾਜ ਵਲੋਂ ਗਸ਼ਤ ਦੌਰਾਨ ਪੁਲ ਨਹਿਰ ਰਾਵਲਪਿੰਡੀ ਰੋਡ ਤੋਂ ਰਣਜੀਤ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਦੂਜੇ ਪੜਾਅ ਦਾ ਆਗਾਜ਼ ਅੱਜ ਤੋਂ-ਡੀ.ਸੀ.

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਮੁੱਖ ਉਦੇਸ਼ ਸਮਾਜ ਦੇ ਉਨ੍ਹਾਂ ਲੋਕਾਂ ਨੂੰ ਸਰਕਾਰ ਅਧੀਨ ਚਲਦੀਆਂ ਸਕੀਮਾਂ ...

ਪੂਰੀ ਖ਼ਬਰ »

ਦਸੂਹਾ ਵਿਖੇ ਸੰਘ ਦੇ ਨਵੇਂ ਬਣਾਏ ਜਾ ਰਹੇ ਦਫ਼ਤਰ ਦਾ ਲੈਂਟਰ ਪਾਇਆ

ਦਸੂਹਾ, 22 ਜੁਲਾਈ (ਭੁੱਲਰ)-ਅੱਜ ਦਸੂਹਾ ਵਿਖੇ ਭਾਜਪਾ ਸਟੇਟ ਕਾਰਜਕਾਰਨੀ ਦੇ ਮੈਂਬਰ ਰਵਿੰਦਰ ਰਵੀ ਵਲੋਂ ਸੰਘ ਦੇ ਨਵੇਂ ਬਣਾਏ ਜਾ ਰਹੇ ਦਫ਼ਤਰ ਵਿਖੇ ਲੈਂਟਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੰਘ ਦੇ ਪ੍ਰਚਾਰਕ ਦਰਸ਼ਨ ਚਾਾਦ ਦਸੂਹਾ ਨੇ ਭਾਜਪਾ ਭਾਜਪਾ ਸਟੇਟ ...

ਪੂਰੀ ਖ਼ਬਰ »

ਅਗਨ ਭੇਟ ਹੋਏ ਪਾਵਨ ਸਰੂਪ ਦੇ ਸਬੰਧ 'ਚ ਪਸਚਾਤਾਪ ਸਮਾਗਮ ਭਲਕੇ

ਚੱਬੇਵਾਲ, 22 ਜੁਲਾਈ (ਰਾਜਾ ਸਿੰਘ ਪੱਟੀ)-ਬੀਤੇ ਦਿਨੀਂ ਪਿੰਡ ਬਿਹਾਲਾ ਦੇ ਗੁਰਦੁਆਰਾ ਤਪ ਅਸਥਾਨ ਬਾਬਾ ਹੀਰਾ ਸਿੰਘ ਵਿੱਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਵਾਪਰੀ ਘਟਨਾ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ਸਨ, ਦੇ ਸੰਬੰਧ ...

ਪੂਰੀ ਖ਼ਬਰ »

ਨਡਾਲੋਂ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਪੋਸਟਰ ਜਾਰੀ

ਕੋਟਫਤੂਹੀ, 22 ਜੁਲਾਈ (ਅਮਰਜੀਤ ਸਿੰਘ ਰਾਜਾ)-ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਨੂੰ ਸਮਰਪਿਤ 7ਵਾਂ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਨਿਧਾਨ ਸਿੰਘ ਪਿੰਡ ਨਡਾਲੋਂ ਤੋਂ ਅਬਚਲ ਨਗਰ ਤਖ਼ਤ ਸ੍ਰੀ ਹਜ਼ੂਰ ਸਾਹਿਬ ...

ਪੂਰੀ ਖ਼ਬਰ »

ਤਲਵਾੜ ਨੇ ਸੀਵਰੇਜ਼ ਦੇ ਕੰਮ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਯੂਥ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਸੰਜੀਵ ਤਲਵਾੜ ਨੇ ਮੁਹੱਲਾ ਗੌਤਮ ਨਗਰ ਦੀ ਗਲੀ ਨੰ: 4 'ਚ ਚੱਲ ਰਹੇ ਸੀਵਰੇਜ਼ ਦੇ ਕੰਮ ਦਾ ਜਾਇਜ਼ਾ ਲਿਆ | ਇਸ ਮੌਕੇ ਤਲਵਾੜ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ...

ਪੂਰੀ ਖ਼ਬਰ »

ਗੁਰੂ ਨਾਨਕ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਨੌਸ਼ਹਿਰਾ ਵਿਖੇ ਸੈਮੀਨਾਰ

ਹਰਿਆਣਾ, 22 ਜੁਲਾਈ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨ ਟਰੱਸਟ ਅਧੀਨ ਚੱਲ ਰਹੇ ਗੁਰੂ ਨਾਨਕ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਦੇ ਡਾਇਰੈਕਟਰ ਡਾ: ਐਸ. ਚੈਟਰਜੀ ਦੀ ਪ੍ਰਧਾਨਗੀ ਹੇਠ ਨੈਸ਼ਨਲ ਬੋਰਡ ਆਫ਼ ਐਕਕ੍ਰੇਡੀਟੇਸ਼ਨ ...

ਪੂਰੀ ਖ਼ਬਰ »

ਪੁਲਿਸ ਸਟਾਫ਼ ਵਲੋਂ ਡੀ. ਐਸ. ਪੀ. ਏ. ਆਰ. ਸ਼ਰਮਾ ਦਾ ਸਨਮਾਨ

ਦਸੂਹਾ, 22 ਜੁਲਾਈ (ਕੌਸ਼ਲ)-ਦਸੂਹਾ ਦੇ ਮਹਿਲਾ ਥਾਣਾ ਵਿਖੇ ਦਸੂਹਾ ਵਿਖੇ ਨਵੇਂ ਤਾਇਨਾਤ ਹੋਏ ਡੀ. ਐਸ. ਪੀ. ਏ.ਆਰ. ਸ਼ਰਮਾ ਦਾ ਸਨਮਾਨ ਸਬ ਇੰਸਪੈਕਟਰ ਕਮਲੇਸ਼ ਕੌਰ ਦੀ ਅਗਵਾਈ ਵਿਚ ਹੋਇਆ | ਇਸ ਮੌਕੇ ਐਸ. ਐਚ. ਓ. ਦਸੂਹਾ ਜਗਦੀਸ਼ ਅਤਰੀ ਤੇ ਰੋਟਰੀ ਕਲੱਬ ਦੇ ਪ੍ਰਧਾਨ ਐਚ. ਪੀ. ਐਸ. ...

ਪੂਰੀ ਖ਼ਬਰ »

ਚੈਰੀਟੇਬਲ ਹਸਪਤਾਲ ਚੁਖੰਡਗੜ੍ਹ 'ਚ ਵੱਖ-ਵੱਖ ਕਿਸਮਾਂ ਦੇ ਫਲਦਾਰ ਬੂਟੇ ਲਗਾਏ

ਚੱਬੇਵਾਲ, 22 ਜੁਲਾਈ (ਸਖ਼ੀਆ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਚੈਰੀਟੇਬਲ ਹਸਪਤਾਲ ਚੁਖੰਡਗੜ੍ਹ ਸਾਹਿਬ ਬਜਰਾਵਰ ਵਿਖੇ ਕਮੇਟੀ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਉਪਰਾਲਾ ਕੀਤਾ ਗਿਆ | ਇਹ ਬੂਟੇ ਉਨ੍ਹਾਂ ਨੂੰ ਅਰੋਗਿਆ ਭਾਰਤੀ ਪੰਜਾਬ ਸੰਸਥਾ ਵਲੋਂ ਵੈਦ ਯੋਧਾ ...

ਪੂਰੀ ਖ਼ਬਰ »

ਪੰਜਾਬੀ ਤੇ ਤੇਜ਼ ਗਤੀ ਸਟੈਨੋਗ੍ਰਾਫ਼ੀ ਸਿੱਖਣ ਲਈ ਫਾਰਮ 20 ਅਗਸਤ ਤੱਕ ਜਮ੍ਹਾਂ ਕਰਵਾਏ ਜਾਣ-ਸਹੋਤਾ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਭਾਸ਼ਾ ਅਫ਼ਸਰ ਰਮਨ ਕੁਮਾਰ ਸਹੋਤਾ ਨੇ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵਿਖੇ ਪੰਜਾਬੀ ਸਟੈਨੋਗ੍ਰਾਫ਼ੀ ਅਤੇ ਤੇਜ਼ ਗਤੀ ਸ਼ੇ੍ਰਣੀ ਦੇ ਨਵੇਂ ਸੈਸ਼ਨ 2018-19 ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਿਰਜ਼ਾਪੁਰ 'ਚ ਗਣਿਤ ਮੇਲਾ ਕਰਵਾਇਆ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਮਿਡਲ ਸਕੂਲ ਮਿਰਜ਼ਾਪੁਰ 'ਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਅਧਿਆਪਕ ਰਵਿੰਦਰਪਾਲ ਸਿੰਘ ਲੁਗਾਣਾ ਦੀ ਅਗਵਾਈ ਗਣਿਤ ਮੇਲਾ ਕਰਵਾਇਆ ਗਿਆ | ਇਸ ਮੌਕੇ ਮੈਥ ਅਧਿਆਪਕ ਦਲਵੀਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਮੀਣ ਵਿਖੇ ਗਣਿਤ ਮੇਲਾ ਕਰਵਾਇਆ

ਐਮਾਂ ਮਾਂਗਟ, 22 ਜੁਲਾਈ (ਗੁਰਾਇਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣ ਵਿਖੇ ਗਣਿਤ ਮੇਲੇ ਕਰਵਾਇਆ ਗਿਆ | ਮੇਲੇ ਦਾ ਉਦਘਾਟਨ ਸ੍ਰੀ ਭੁੱਲਾ ਰਾਮ, ਚੇਅਰਮੈਨ ਐਸ. ਐਮ. ਸੀ. ਵਲੋਂ ਕੀਤਾ ਗਿਆ | ਗਣਿਤ ਅਧਿਆਪਕ ਸ੍ਰੀਮਤੀ ਨਿਰਮਲਾ ਦੇਵੀ, ਸ੍ਰੀਮਤੀ ਅਨਾਮਿਕਾ ਤੇ ਸ੍ਰੀ ...

ਪੂਰੀ ਖ਼ਬਰ »

ਅਕਾਲ ਅਕੈਡਮੀ ਧੁੱਗਾ ਕਲਾਂ 'ਚ 3 ਦਿਨਾਂ ਪੁਸਤਕ ਮੇਲਾ ਲਗਾਇਆ

ਗੜ੍ਹਦੀਵਾਲਾ, 22 ਜੁਲਾਈ (ਚੱਗਰ/ਗੋਂਦਪੁਰ)-ਅਕਾਲ ਅਕੈਡਮੀ ਧੁੱਗਾ ਕਲਾਂ ਵਿਖੇ ਵਿਦਿਆਰਥੀਆਂ 'ਚ ਸਾਹਿਤਕ, ਵਿਗਿਆਨਕ ਤੇ ਹੋਰ ਪੜ੍ਹਾਈ ਨਾਲ ਸਬੰਧਿਤ ਰੁਚੀਆਂ ਪੈਦਾ ਕਰਨ ਹਿੱਤ 3 ਦਿਨਾ ਪੁਸਤਕ ਮੇਲਾ ਲਗਾਇਆ ਗਿਆ ਜਿਹੜਾ ਸਫਲਤਾ ਪੂਰਕ ਸਮਾਪਤ ਹੋ ਗਿਆ | ਮੇਲੇ 'ਚ ਧੁੱਗਾ ...

ਪੂਰੀ ਖ਼ਬਰ »

ਸਾਹੀ ਦੀ ਅਗਵਾਈ 'ਚ ਨਗਰ ਕੌਾਸਲ ਦੀ ਮੀਟਿੰਗ

ਦਸੂਹਾ, 22 ਜੁਲਾਈ (ਕੌਸ਼ਲ)-ਨਗਰ ਕੌਾਸਲ ਦਸੂਹਾ ਦੀ ਮੀਟਿੰਗ ਪ੍ਰਧਾਨ ਡਾ: ਹਰਸਿਮਰਤ ਸਿੰਘ ਸਾਹੀ ਦੀ ਅਗਵਾਈ 'ਚ ਹੋਈ | ਇਸ ਮੌਕੇ ਡਾ: ਸਾਹੀ ਨੇ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਅਹਿਮ ਉਪਰਾਲੇ ਕਰ ਰਹੇ ਹਨ | ਇਸ ਮੌਕੇ ਉਨ੍ਹਾਂ ਸਮੂਹ ਕੌਾਸਲਰਾਂ ਨੇ ਬੀਤੇ ਦਿਨੀਂ ਹੋਈ ...

ਪੂਰੀ ਖ਼ਬਰ »

ਪੰਚਾਇਤੀ, ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸਬੰਧੀ ਹਰਿਆਣਾ ਵਿਖੇ ਮੀਟਿੰਗ

ਹਰਿਆਣਾ 22 ਜੁਲਾਈ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਤੇ ਪੰਚਾਇਤਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਕਸਬਾ ਹਰਿਆਣਾ ਵਿਖੇ ਅਕਾਲੀ ਦਲ ਹਰਿਆਣਾ ਸਰਕਲ ਦੀ ਅਹਿਮ ਮੀਟਿੰਗ ਹੋਈ, ਜਿਸ ਦੀ ਅਗਵਾਈ ਬੀਬੀ ਮਹਿੰਦਰ ਕੌਰ ਜੋਸ਼ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਦਸੂਹਾ, 22 ਜੁਲਾਈ (ਭੁੱਲਰ)-ਦਸੂਹਾ ਵਿਖੇ ਨੈਸ਼ਨਲ ਫ਼ਰੰਟ ਦਸੂਹਾ ਤੇ ਸਨੌਰ ਚਰਚ ਪਾਸਟਰ ਐਸੋਸੀਏਸ਼ਨ ਦਸੂਹਾ ਦੇ ਸਹਿਯੋਗ ਨਾਲ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਅਗਵਾਈ ਹੇਠ ਮੋਟਰਸਾਈਕਲ ਤੇ ਸਕੂਟਰ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ 'ਚ ਮਸੀਹੀ ਭਾਈਚਾਰੇ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਪੱਖੇ ਤੇ ਚੈੱਕ ਭੇਟ

ਟਾਂਡਾ ਉੜਮੁੜ, 22 ਜੁਲਾਈ (ਗੁਰਾਇਆ)-ਸਰਵ ਸਿੱਖਿਆ ਅਭਿਆਨ ਸਕੀਮ ਅਧੀਨ ਕਰਵਾਏ ਜਾ ਰਹੇ ਕੰਮਾਂ ਲਈ ਪ੍ਰਾਪਤ ਹੋਈ ਗਰਾਂਟ ਦਾ ਚੈੱਕ ਵਿਧਾਇਕ ਟਾਂਡਾ ਸੰਗਤ ਸਿੰਘ ਗਿਲਜੀਆਂ ਨੇ ਮਿੱਤਲ ਸਕੂਲ ਖੱਖ ਦੇ ਸਕੂਲ ਹੈੱਡ ਸਵਰਨ ਸਿੰਘ ਨੂੰ ਭੇਟ ਕੀਤਾ | ਇਸ ਮੌਕੇ ਵਿਧਾਇਕ ਸੰਗਤ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਵਲੋਂ ਐਸ.ਡੀ.ਐਮ. ਦਸੂਹਾ ਨੂੰ ਮੰਗ-ਪੱਤਰ

ਦਸੂਹਾ, 22 ਜੁਲਾਈ (ਭੁੱਲਰ)-ਗੰਨਾ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਵਲੋਂ ਸੁਖਪਾਲ ਸਿੰਘ ਡੱਫਰ ਪ੍ਰਧਾਨ ਦੀ ਅਗਵਾਈ ਹੇਠ ਐੱਸ. ਡੀ. ਐਮ. ਦਸੂਹਾ ਹਰਚਰਨ ਸਿੰਘ ਨੂੰ ਆਪਣੀਆਂ ਮੰਗਾਂ ਦੇ ਸਬੰਧ 'ਚ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਸੁਖਪਾਲ ਸਿੰਘ ਡੱਫਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਕੰਪਿਊਟਰ ਦੇ ਬਲਾਕ ਪੱਧਰੀ ਟਾਈਪਿੰਗ ਮੁਕਾਬਲੇ ਕਰਵਾਏ

ਦਸੂਹਾ, 22 ਜੁਲਾਈ (ਕੌਸ਼ਲ)-ਬੇਅੰਤ ਸਿੰਘ ਜ਼ਿਲ੍ਹਾ ਗਾਈਡੈਂਸ ਕੌਾਸਲਰ ਦੀ ਰਹਿਨੁਮਾਈ ਤੇ ਪਿ੍ੰਸੀਪਲ ਗੁਰਦਿਆਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੀ ਯੋਗ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ...

ਪੂਰੀ ਖ਼ਬਰ »

ਗੜ੍ਹਸ਼ੰਕਰ-ਨਵਾਂਸ਼ਹਿਰ ਸੜਕ ਦੀ ਖਸਤਾ ਹਾਲਤ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ

ਗੜ੍ਹਸ਼ੰਕਰ, 22 ਜੁਲਾਈ (ਸੁਮੇਸ਼ ਬਾਲੀ)-ਜਦੋਂ ਵੀ ਕੀਤੇ ਸੜਕ ਹਾਦਸਾ ਵਾਪਰਦਾ ਹੈ ਤਾਂ ਪ੍ਰਸ਼ਾਸਨ ਨੂੰ ਸਭ ਤੋਂ ਪਹਿਲਾਂ ਬਚਾਅ ਕਾਰਜਾਂ ਲਈ ਦੋ ਚਾਰ ਹੋਣਾ ਪੈਂਦਾ ਹੈ ਪਰ ਜੇਕਰ ਪ੍ਰਸ਼ਾਸਨ ਤੇ ਸਰਕਾਰ ਲਾਪ੍ਰਵਾਹ ਹੋਣ ਜਾਣ ਤਾਂ ਲੋਕ ਆਪਣੀਆਂ ਕੀਮਤੀ ਜਾਨਾਂ ਤੋਂ ਹੱਥ ...

ਪੂਰੀ ਖ਼ਬਰ »

ਗ੍ਰੀਨ ਵਿਊ ਪਾਰਕ ਸਾਹਮਣੇ ਲੱਗਣ ਵਾਲੀਆਂ ਰੇਹੜੀਆਂ ਹੁਣ ਲੱਗਣਗੀਆਂ ਕਚਹਿਰੀਆਂ ਕੋਲ-ਅਰੋੜਾ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਸ਼ਹਿਰ ਨੂੰ ਟ੍ਰੈਫਿਕ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ | ਗੀ੍ਰਨ ਵਿਊ ਪਾਰਕ ਸਾਹਮਣੇ ਲੱਗਣ ਵਾਲਿਆਂ ਰੇਹੜੀਆਂ ਕਾਰਨ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਦੀ ਸਮੱਸਿਆ ਨਾਲ ਜੂਝਨਾ ਪੈਂਦਾ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ-ਸਾਹਿਲ ਸਾਂਪਲਾ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਵਾਤਾਵਰਨ ਦੀ ਸ਼ੁੱਧਤਾ ਤੇ ਹਰਿਆ-ਭਰਿਆ ਬਣਾਉਣ ਦੇ ਮੰਤਵ ਨਾਲ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਪ੍ਰਧਾਨ ਅਜਵਿੰਦਰ ਸਿੰਘ ਦੀ ਅਗਵਾਈ 'ਚ ਪਿੰਡ ਸਿੰਗੜੀਵਾਲਾ ਵਿਖੇ ਮਿ੍ਤਕ ਦੇਹ ਸੰਭਾਲ ਘਰ, ਗੁਰਦੁਆਰਾ ...

ਪੂਰੀ ਖ਼ਬਰ »

ਦਸੂਹਾ ਵਿਖੇ ਏ. ਡੀ. ਸੀ. ਡਾ: ਹਿਮਾਂਸ਼ੂ ਅਗਰਵਾਲ ਦਾ ਸਨਮਾਨ

ਦਸੂਹਾ, 22 ਜੁਲਾਈ (ਭੁੱਲਰ)-ਅੱਜ ਨੰਬਰਦਾਰ ਯੂਨੀਅਨ ਵਲੋਂ ਏ. ਡੀ. ਸੀ. ਡਾ: ਹਿਮਾਂਸ਼ੂ ਅਗਰਵਾਲ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਡਾਕਟਰ ਜਸਪਾਲ ਜਸਪਾਲ ਸਿੰਘ ਲੋਧੀ ਚੱਕ, ਨੰਬਰਦਾਰ ਲਖਬੀਰ ਸਿੰਘ, ਨੰਬਰਦਾਰ ਦਰਬਾਰਾ ਸਿੰਘ ਆਦਿ ...

ਪੂਰੀ ਖ਼ਬਰ »

ਸੇਂਟ ਜੋਸਫ਼ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ

ਹੁਸ਼ਿਆਰਪੁਰ, 22 ਜੁਲਾਈ (ਹਰਪ੍ਰੀਤ ਕੌਰ)-ਸੇਂਟ ਜੋਸਫ਼ ਕਾਨਵੈਂਟ ਸਕੂਲ ਰਾਮ ਕਾਲੋਨੀ ਕੈਂਪ ਵਿਖੇ ਦੋ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ | ਸਮਾਰੋਹ ਦੌਰਾਨ ਬੱਚਿਆਂ ਵਲੋਂ ਗਿੱਧਾ, ਭੰਗੜਾ, ਸੋਲੋ ਡਾਂਸ, ਗੀਤ, ਸਕਿੱਟਾਂ ਆਦਿ ਪੇਸ਼ ਕੀਤੀਆਂ ਗਈਆਂ | ਪਿ੍ੰਸੀਪਲ ...

ਪੂਰੀ ਖ਼ਬਰ »

ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਲਗਾਏ ਬੂਟੇ

ਖੁੱਡਾ, 22 ਜੁਲਾਈ (ਸਰਬਜੀਤ ਸਿੰਘ)-ਵਾਤਾਵਰਨ ਬਚਾਓ ਮੁਹਿੰਮ ਤਹਿਤ ਅਕਾਲ ਅਕੈਡਮੀ ਪਵੇ ਵਿਖੇ ਮੁੱਖ ਅਧਿਆਪਕ ਸੁਖ ਸ਼ਰਨ ਕੌਰ, ਜਥੇਦਾਰ ਹਰਜੀਤ ਸਿੰਘ, ਸ. ਗੁਰਜੀਤ ਸਿੰਘ ਤੇ ਸਮੂਹ ਸਟਾਫ਼ ਨੇ ਵਾਤਾਵਰਨ ਨੂੰ ੂ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਏ | ਮੁੱਖ ਅਧਿਆਪਕ ਨੇ ...

ਪੂਰੀ ਖ਼ਬਰ »

ਮਹਿਲਾ ਥਾਣਾ ਦਸੂਹਾ ਵਿਖੇ ਵਾਤਾਵਰਨ ਦਿਵਸ ਸਬੰਧੀ ਸਮਾਗਮ

ਦਸੂਹਾ, 22 ਜੁਲਾਈ (ਭੁੱਲਰ)-ਮਹਿਲਾ ਥਾਣਾ ਦਸੂਹਾ ਵਿਖੇ ਵਾਤਾਵਰਨ ਦਿਵਸ ਸਬੰਧੀ ਡੀ. ਐੱਸ. ਪੀ. ਦਸੂਹਾ ਏ. ਆਰ. ਸ਼ਰਮਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡੀ. ਐੱਸ. ਪੀ. ਨੇ ਕਿਹਾ ਕਿ ਵਾਤਾਵਰਨ ਦਿਵਸ ਮਨਾਉਣ ਸਬੰਧੀ ਮਹਿਲਾ ਥਾਣਾ ਦਸੂਹਾ ਵਿਖੇ ਸਮਾਗਮ ਕਰਵਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX