ਤਾਜਾ ਖ਼ਬਰਾਂ


ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 1 hour ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 2 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 3 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 4 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 4 hours ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 4 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 4 hours ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 5 hours ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 5 hours ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੈਪਟਨ ਸਰਕਾਰ ਹਰ ਮੁਕਾਮ 'ਤੇ ਫੇਲ੍ਹ ਸਾਬਤ ਹੋਈ- ਚੰਦੂਮਾਜਰਾ

ਬੰਗਾ, 22 ਜੁਲਾਈ (ਜਸਬੀਰ ਸਿੰਘ ਨੂਰਪੁਰ)- ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਹਰ ਵਰਗ ਦੇ ਪੱਲੇ ਨਰਾਸ਼ਤਾ ਪਾਈ ਤੇ ਹਰ ਮੁਕਾਮ 'ਤੇ ਫੇਲ੍ਹ ਸਾਬਤ ਹੋਈ ਇਹ ਪ੍ਰਗਟਾਵਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਪਾਰਲੀਮੈਂਟ ਹਲਕਾ ...

ਪੂਰੀ ਖ਼ਬਰ »

ਮੰਦਰ 'ਚੋਂ ਗਊ ਚੋਰੀ

ਜਾਡਲਾ, 22 ਜਲਾਈ (ਬੱਲੀ)- ਨੇੜਲੇ ਪਿੰਡ ਗੜ੍ਹੀ ਕਾਨੂੰਗੋਆਂ ਦੇ ਗਿਆਰਾਂ ਰੁਦਰ ਮਹਾਦੇਵ ਸ਼ਿਵ ਮੰਦਰ ਵਿਚ ਪਿਛਲੇ ਇਕ ਸਾਲ ਤੋਂ ਰਹਿ ਰਹੀ ਸੱਜੇ ਪਾਸੇ ਦੇ ਇਕ ਸਿੰਗ ਵਾਲੀ ਚਿੱਟੇ ਰੰਗ ਦੀ ਗਊ ਬੀਤੀ ਰਾਤ ਕਿਸੇ ਨੇ ਚੋਰੀ ਕਰ ਲਈ ਲਈ ਹੈ | ਗਊ ਦੀ ਸਾਂਭ ਸੰਭਾਲ ਕਰਨ ਵਾਲੇ ਮੰਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਮੱਲਪੁਰ ਅੜਕਾਂ, 22 ਜੁਲਾਈ (ਮਨਜੀਤ ਸਿੰਘ ਜੱਬੋਵਾਲ)- ਪਿੰਡ ਗੁਜਰਪੁਰ ਦੇ ਰਾਮ ਪਾਲ ਦੀ ਭੀਣ ਨਜਦੀਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਮੌਕੇ 'ਤੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਰਾਮ ਪਾਲ ਰੋਜ਼ਾਨਾ ਦੀ ਤਰ੍ਹਾਂ ਆਪਣੇ ਮੋਟਰ ਸਾਇਕਲ 'ਤੇ ...

ਪੂਰੀ ਖ਼ਬਰ »

ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟੀ

ਪੋਜੇਵਾਲ ਸਰਾਂ, 22 ਜੁਲਾਈ (ਰਮਨ ਭਾਟੀਆ)- ਸ੍ਰੀ ਗੁਰੂ ਤੇਗ ਬਹਾਦਰ ਮਾਰਗ ਗੜਸ਼ੰਕਰ ਤੋੋ ਸ੍ਰੀ ਆਨੰਦਪੁਰ ਸਾਹਿਬ ਮਾਰਗ 'ਤੇ ਪਿੰਡ ਸਿੰਘਪੁਰ ਦੇ ਨਜਦੀਕ ਪੈਟਰੋਲ ਪੰਪ ਦੇ ਸਾਹਮਣੇ ਮੱਥਾਂ ਟੇਕ ਕੇ ਵਾਪਿਸ ਆ ਰਹੀ ਸੰਗਤ ਦੀ ਟਰਾਲੀ ਦੇ ਪਿੱਛੋ ਆ ਰਹੇ ਟਰਾਲੇ ਵਲੋਂ ਟੱਕਰ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਵਲੋਂ ਖਟਕੜ ਕਲਾਂ 'ਚ ਰੋਸ ਧਰਨਾ

ਬੰਗਾ, 22 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸੰਘਰਸ਼ ਕਮੇਟੀ ਪੰਜਾਬ ਵਲੋਂ ਪ੍ਰਧਾਨ ਜਸਵੰਤ ਸਿੰਘ ਭਾਰਟਾ ਦੀ ਅਗਵਾਈ 'ਚ ਰੋਸ ਧਰਨਾ ਦਿੱਤਾ ਗਿਆ | ਸ਼ਹੀਦ ਭਗਤ ਸਿੰਘ ਦੇ ਸਮਾਰਕ ਅੱਗੇ ਸ਼ੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਡਾਕਘਰ ਦੇ ਕੰਪਿਊਟਰ ਬੰਦ ਹੋਣ ਕਾਰਨ ਗਾਹਕ ਹੋ ਰਹੇ ਨੇ ਖੱਜਲ ਖ਼ੁਆਰ

ਸਮੁੰਦੜਾ, 22 ਜੁਲਾਈ (ਤੀਰਥ ਸਿੰਘ ਰੱਕੜ)- ਸਮੁੰਦੜਾ ਦੇ ਸਰਕਾਰੀ ਡਾਕਘਰ ਦੇ ਬੀਤੇ ਲਗਪਗ ਦੋ ਮਹੀਨਿਆਂ ਤੋਂ ਕੰਪਿਊਟਰ ਬੰਦ ਹੋਣ ਕਾਰਨ ਇਸ ਦੇ ਗ੍ਰਾਹਕਾਂ ਨੂੰ ਭਾਰੀ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੰਪਿਊਟਰ ਬੰਦ ਹੋਣ ਕਾਰਨ ਡਾਕਘਰ ਦਾ ਸਾਰਾ ਕੰਮ ਕਾਰ ...

ਪੂਰੀ ਖ਼ਬਰ »

ਉਪਕਾਰ ਸੁਸਾਇਟੀ ਨੇ ਨਸ਼ਿਆਂ ਵਿਰੁੱਧ ਪ੍ਰਭਾਤ ਫੇਰੀ ਕੱਢੀ

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)- ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਨਵਾਂਸ਼ਹਿਰ ਵਲੋਂ ਪਿੰਡ ਬਰਨਾਲਾ ਕਲਾਂ ਵਿਖੇ ਭਗਤ ਪੂਰਨ ਸਿੰਘ ਸਮਾਜ ਸੇਵਾ ਟਰੱਸਟ ਬਰਨਾਲਾ ਕਲਾਂ, ਗੁਰਦਵਾਰਾ ਕਮੇਟੀ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਨਸ਼ਿਆਂ ਦੇ ਵੱਧ ...

ਪੂਰੀ ਖ਼ਬਰ »

ਵਧੀਆ ਨਤੀਜਿਆਂ ਕਾਰਨ ਵਿਦਿਆਰਥੀਆਂ ਨੂੰ ਆਪਣੇ ਵੱਲ ਖਿੱਚ ਰਿਹੈ ਸਰਕਾਰੀ ਪ੍ਰਾਇਮਰੀ ਸਕੂਲ ਮਾਹੀਪੁਰ

ਨਵਾਂਸ਼ਹਿਰ/ਪੋਜੇਵਾਲ, 22 ਜੁਲਾਈ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈ, ਭਾਟੀਆ)- ਕੰਢੀ ਇਲਾਕੇ 'ਚ ਪੈਂਦੇ ਬਲਾਕ ਸੜੋਆ ਦਾ ਸਰਕਾਰੀ ਪ੍ਰਾਇਮਰੀ ਸਕੂਲ ਮਾਹੀਪੁਰ ਸਿੱਖਿਆ ਤੇ ਖੇਡਾਂ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾ ਰਿਹਾ ਹੈ | ਇਸ ਸਕੂਲ ਦਾ ਪਿਛਲੇ ਦੋ ਸਾਲਾਂ ਦਾ ...

ਪੂਰੀ ਖ਼ਬਰ »

ਰਾਜਪਾਲ ਸਿੰਘ ਨੇ ਡੀ.ਐੱਸ.ਪੀ. ਬਲਾਚੌਰ ਦਾ ਕਾਰਜ ਭਾਰ ਸੰਭਾਲਿਆ

ਬਲਾਚੌਰ 21 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਗਿੱਦੜਬਾਹਾ ਤੋਂ ਬਦਲ ਕੇ ਆਏ ਡੀ. ਐੱਸ. ਪੀ. ਰਾਜਪਾਲ ਸਿੰਘ ਨੇ ਬਤੌਰ ਉਪ ਪੁਲਿਸ ਕਪਤਾਨ ਬਲਾਚੌਰ ਵਜੋਂ ਚਾਰਜ ਸੰਭਾਲ ਲਿਆ ਹੈ, ਉਹ ਡੀ. ਐੱਸ. ਪੀ. ਅਨਿਲ ਕੁਮਾਰ ਕੋਹਲੀ ਜਿਨ੍ਹਾਂ ਦਾ ਤਬਾਦਲਾ ਹੁਸ਼ਿਆਰਪੁਰ ਦਾ ਹੋ ਗਿਆ ਸੀ, ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਦੇ ਸਸਕਾਰ ਮੌਕੇ ਵੱਖ-ਵੱਖ ਸ਼ਖਸੀਅਤਾਂ ਪਹੁੰਚੀਆਂ

ਮੁਕੰਦਪੁਰ, 22 ਜੁਲਾਈ (ਦੇਸ ਰਾਜ ਬੰਗਾ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਆਗੂ ਜਥੇਦਾਰ ਨਰਿੰਦਰ ਸਿੰਘ ਰਾਏ ਡਾਇਰੈਕਟਰ ਕੋਆਪ੍ਰੇਟਿਵ ਬੈਂਕ ਨਵਾਂਸ਼ਹਿਰ ਦੇ ਮਾਤਾ ਸੁਰਜੀਤ ਕੌਰ ਰਾਏ (86) ਸੰਖੇਪ ਬਿਮਾਰੀ ਪਿੱਛੋਂ ਸਵਰਗਵਾਸ ਹੋ ਗਏ | ਸੁਰਜੀਤ ਕੌਰ ਰਾਏ ਦੇ ਸਸਕਾਰ ...

ਪੂਰੀ ਖ਼ਬਰ »

ਮਾਲੇਵਾਲ ਵਿਖੇ ਸਿੱਧ ਬਾਬਾ ਜੰਬੂ ਜੀਤ ਦਾ ਚੱਲ ਰਿਹਾ ਸਾਲਾਨਾ ਤਿੰਨ ਦਿਨਾ ਸਮਾਗਮ ਸਮਾਪਤ

ਪੋਜੇਵਾਲ ਸਰਾਂ/ਚੰਦਿਆਣੀ, 22 ਜੁਲਾਈ (ਰਮਨ ਭਾਟੀਆ)- ਇਲਾਕੇ ਦੇ ਸਭ ਤੋੋਂ ਪੁਰਾਤਨ ਤੇ ਇਤਿਹਾਸਿਕ ਸਿੱਧ ਬਾਬਾ ਜੰਬੂ ਜੀਤ ਦੇ ਧਾਰਮਿਕ ਸਥਾਨ ਮਾਲੇਵਾਲ ਕੰਢੀ ਵਿਖੇ ਬਾਬਾ ਜੰਬੂ ਜੀਤ ਦੇ ਪ੍ਰਗਟ ਦਿਵਸ ਸਬੰਧੀ ਤਿੰਨ ਦਿਨਾਂ ਸਮਾਗਮ ਸਮਾਪਤ ਹੋ ਗਿਆ, ਜਿਸ ਦੌਰਾਨ ਸਮਾਗਮ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਿੱਦੜ ਕਲਾਂ ਵਿਖੇ ਗਣਿਤ ਮੇਲਾ ਕਰਵਾਇਆ

ਮੁਕੰਦਪੁਰ, 22 ਜੁਲਾਈ (ਅਮਰੀਕ ਸਿੰਘ ਢੀਂਡਸਾ)- ਪੜ੍ਹੋ ਪੰਜਾਬ ਤੇ ਪੜ੍ਹਾਓ ਪੰਜਾਬ ਤਹਿਤ ਡਾਇਰੈਕਟਰ ਸਿੱਖਿਆ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਿੱਦੜ ਕਲਾਂ ਵਿਖੇ ...

ਪੂਰੀ ਖ਼ਬਰ »

ਸੜਕ ਬਣਾਉਣ ਸਬੰਧੀ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਬਲਾਚੌਰ, 22 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਨਗਰ ਕੌਾਸਲ ਬਲਾਚੌਰ ਦੇ ਵਾਰਡ ਨੰਬਰ 10, ਨੇੜੇ ਗਹੂੰਣ ਕਾਜਵੇਅ ਨੇੜੇ ਗਹੂੰਣ ਸੰਪਰਕ ਸੜਕ ਨੇੜਿਉਂ ਬਲਾਚੌਰ-ਰੋਪੜ ਹਾਈਵੇਅ ਨੂੰ ਜੋੜਦੇ ਕੱਚੇ ਰਸਤੇ ਦੀ ਥਾਂ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਨਸ਼ਿਆਂ ਨੇ ਪੰਜਾਬੀਆਂ ਨੂੰ ਨਸਲਕੁਸ਼ੀ ਤੇ ਫੋਕੀ ਟੌਹਰ ਨੇ ਆਤਮ ਹੱਤਿਆ ਦੇ ਰਾਹ ਤੋਰਿਆ

ਕਟਾਰੀਆਂ, 22 ਜੁਲਾਈ (ਨਵਜੋਤ ਸਿੰਘ ਜੱਖੂ)- ਪੰਜਾਬ ਦੀ ਧਰਤੀ 'ਤੇ ਮਹਾਨ ਸੂਰਬੀਰਾਂ ਨੇ ਜਿੱਥੇ ਦੇਸ਼ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ | ਉੱਥੇ ਹੀ ਦੇਸ਼ 'ਚ ਭੁੱਖ ਮਰੀ ਦੇ ਖਾਤਮੇਂ ਲਈ ਹਰੀ ਕ੍ਰਾਂਤੀ ...

ਪੂਰੀ ਖ਼ਬਰ »

ਪਿੰਡ ਔੜ ਵਿਖੇ ਆਬਾਦੀ ਸਥਿਰਤਾ ਪੰਦ੍ਹਰਵਾੜੇ ਸਬੰਧੀ ਵਰਕਸ਼ਾਪ ਲਗਾਈ

ਔੜ 22 ਜੁਲਾਈ (ਗੁਰਨਾਮ ਸਿੰਘ ਗਿਰਨ)- ਡਾ: ਮਹਿੰਦਰ ਸਿੰਘ ਦੁੱਗ ਐੱਸ.ਐੱਮ.ਓ. ਮੁਕੰਦਪੁਰ ਦੀ ਅਗਵਾਈ ਅਧੀਨ ਪਿੰਡ ਔੜ ਵਿਖੇ ਆਬਾਦੀ ਸਥਿਰਤਾ ਪੰਦ੍ਹਰਵਾੜੇ ਅਧੀਨ ਵਰਕਸ਼ਾਪ ਲਗਾਈ ਗਈ | ਹੈਲਥ ਇੰਸਪੈਕਟਰ ਰਾਜ ਕੁਮਾਰ ਹੰਸ ਤੇ ਹਰਪ੍ਰੀਤ ਸਿੰਘ ਬੀ.ਈ.ਈ ਆਦਿ ਨੇ ਕਿਹਾ ਕਿ ਵੱਧ ...

ਪੂਰੀ ਖ਼ਬਰ »

ਪਿ੍ੰ. ਤੇਜਿੰਦਰ ਸ਼ਰਮਾ ਨੇ ਅਹੁਦਾ ਸੰਭਾਲਿਆ

ਸੰਧਵਾਂ, 22 ਜੁਲਾਈ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦਾ ਨਵੇਂ ਪਿ੍ੰ: ਤੇਜਿੰਦਰ ਸ਼ਰਮਾ ਨੇ ਚਾਰਜ ਸੰਭਾਲ ਲਿਆ ਹੈ | ਪਿ੍ੰਸੀਪਲ ਹਰਭਜਨ ਰਾਮ ਭਰੋਮਜਾਰਾ ਦੇ ਸੇਵਾ ਮੁਕਤ ਹੋਣ ਤੋਂ ਬਾਅਦ ਜਨਵਰੀ ਮਹੀਨੇ ਤੋਂ ...

ਪੂਰੀ ਖ਼ਬਰ »

ਝੰਡੇਰ ਖੁਰਦ ਦਾ ਰੋਹਿਤ ਰਤਨ ਅਮਰੀਕਨ ਕੰਪਨੀ 'ਚ ਡਾਟਾ ਵਿਗਿਆਨੀ ਨਿਯੁਕਤ

ਬੰਗਾ/ਸੰਧਵਾਂ, 22 ਜੁਲਾਈ (ਕਰਮ ਲਧਾਣਾ, ਪ੍ਰੇਮੀ ਸੰਧਵਾਂ)- ਪਿੰਡ ਝੰਡੇਰ ਖੁਰਦ ਦੇ ਵਸਨੀਕ ਨਿਰਮਲ ਰਤਨ ਦੇ ਸਪੁੱਤਰ ਰੋਹਿਤ ਰਤਨ ਨੇ ਆਈ. ਆਈ. ਟੀ. ਨਵੀਂ ਦਿੱਲੀ ਤੋਂ ਐੱਮ. ਟੈੱਕ ਦੀ ਪ੍ਰੀਖਿਆ 'ਚੋਂ ਟੌਪਰ ਰਹਿ ਕੇ ਡਾਟਾ ਵਿਗਿਆਨੀ ਬਣਨ ਦਾ ਮਾਣ ਹਾਸਲ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਲੋਕਾਂ ਦੇ ਬੈਠਣ ਵਾਲੀਆਂ ਸੀਟਾਂ ਤੋੜੀਆਂ

ਪੱਲੀ ਝਿੱਕੀ, 22 ਜੁਲਾਈ (ਕੁਲਦੀਪ ਸਿੰਘ ਪਾਬਲਾ)- ਪੱਲੀ ਝਿੱਕੀ ਨੇੜੇ ਜਨਤਕ ਥਾਵਾਂ 'ਤੇ ਲੋਕਾਂ ਦੇ ਬੈਠਣ ਵਾਸਤੇ ਐੱਨ. ਆਰ. ਆਈ. ਬਲਵੀਰ ਸਿੰਘ ਵਲੋਂ ਸੀਮਿੰਟ ਦੀਆਂ ਰਖਵਾਈਆਂ ਸੀਟਾਂ ਸ਼ਰਾਰਤੀ ਅਨਸਰਾਂ ਵਲੋਂ ਰਾਤ ਦੇ ਹਨੇਰੇ ਵਿਚ ਤੋੜ ਦਿੱਤੀਆਂ ਗਈਆਂ | ਬੜੀ ਹੀ ...

ਪੂਰੀ ਖ਼ਬਰ »

ਅੱਜ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ 'ਚ ਕੋਈ ਹੱਲ ਨਾ ਨਿਕਲਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ-ਵਿਰਕ

ਕਾਠਗੜ੍ਹ, 22 ਜੁਲਾਈ (ਬਲਦੇਵ ਸਿੰਘ ਪਨੇਸਰ )- ਪਿਛਲੇ ਦਿਨੀਂ ਪਟਿਆਲਾ ਵਿਖੇ ਸਰਕਾਰੀ ਸਕੂਲ ਸਿੱਖਿਆ ਬਚਾਊ ਮੰਚ ਦੇ ਝੰਡੇ ਹੇਠ ਸਿੱਖਿਆ ਪ੍ਰੋਵਾਈਡਰ, ਈ. ਜੀ. ਐੱਸ, ਏ. ਆਈ. ਈ, ਐੱਸ. ਟੀ. ਆਰ ਯੂਨੀਅਨਾਂ ਨੇ ਗੁਪਤ ਐਕਸ਼ਨ ਕੀਤਾ ਜਿਸ ਦੀ ਬਦੌਲਤ ਸਰਕਾਰੀ ਸਕੂਲ ਸਿੱਖਿਆ ਬਚਾਊ ...

ਪੂਰੀ ਖ਼ਬਰ »

ਖੇਤੀਬਾੜੀ ਬੈਂਕ ਵਲੋਂ ਕਿਸਾਨਾਂ ਨੂੰ ਬੂਟੇ ਵੰਡੇ

ਬੰਗਾ, 21 ਜੁਲਾਈ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਵਲੋਂ ਚਲਾਏ ਮਿਸ਼ਨ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬੰਗਾ ਵਲੋਂ ਕਿਸਾਨਾਂ ਨੂੰ ਪਿੰਡ-ਪਿੰਡ ਜਾ ਕੇ ਬੂਟੇ ਵੰਡ ਗਏ | ਮੈਨੇਜਰ ਐਸ. ਪਾਲ ਹੀਰਾ ਨੇ ਦੱਸਿਆ ਕਿ ਕਿਸਾਨਾਂ ਨੂੰ ...

ਪੂਰੀ ਖ਼ਬਰ »

ਦਿਲਚਸਪ ਰਿਹਾ ਝਿੱਕਾ ਸਕੂਲ ਦਾ ਗਣਿਤ ਮੇਲਾ

ਬੰਗਾ, 22 ਜੁਲਾਈ (ਕਰਮ ਲਧਾਣਾ) -ਸਿੱਖਿਆ ਵਿਭਾਗ ਪੰਜਾਬ ਅਤੇ ਸਕੂਲ ਸਿੱਖਿਆ ਸਕੱਤਰ ਪੰਜਾਬ ਵਲੋਂ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਹਿੱਤ ਉਲੀਕੇ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਹੋਇਆ ਹਿਸਾਬ ਵਿਸ਼ੇ ਦੀ ਜੀਵਨ 'ਚ ...

ਪੂਰੀ ਖ਼ਬਰ »

ਦਿਲਚਸਪ ਰਿਹਾ ਝਿੱਕਾ ਸਕੂਲ ਦਾ ਗਣਿਤ ਮੇਲਾ

ਬੰਗਾ, 22 ਜੁਲਾਈ (ਕਰਮ ਲਧਾਣਾ) -ਸਿੱਖਿਆ ਵਿਭਾਗ ਪੰਜਾਬ ਅਤੇ ਸਕੂਲ ਸਿੱਖਿਆ ਸਕੱਤਰ ਪੰਜਾਬ ਵਲੋਂ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਹਿੱਤ ਉਲੀਕੇ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਹੋਇਆ ਹਿਸਾਬ ਵਿਸ਼ੇ ਦੀ ਜੀਵਨ 'ਚ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਕੈਂਪ ਲਾਇਆ

ਬੰਗਾ, 22 ਜੁਲਾਈ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਜਾਗਰੂਕ ਕਰਨ ਦੀ ਚਲਾਈ ਗਈ ਪਿੰਡ ਪੱਧਰੀ ਮੁਹਿੰਮ ...

ਪੂਰੀ ਖ਼ਬਰ »

ਨਹਿਰ ਚੋਂ ਨੌਜਵਾਨ ਦੀ ਲਾਸ਼ ਮਿਲੀ

ਹਾਜੀਪੁਰ, 22 ਜੁਲਾਈ (ਰਣਜੀਤ ਸਿੰਘ)-ਅੱਜ ਮੁਕੇਰੀਆਾ ਹਾਈਡਲ ਪੋਾਜੈਕਟ ਪਾਵਰ ਹਾਊਸ ਨੰਬਰ -2 ਨਹਿਰ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਐੱਸ. ਐੱਚ. ਓ. ਥਾਣਾ ਹਾਜੀਪੁਰ ਰਣਜੀਤ ਸਿੰਘ ਨੇ ਦੱਸਿਆ ਕਿ ਬਲਕਾਰ ਸਿੰਘ ਪੁੱਤਰ ਉਪਦੇਸ਼ ਸਿੰਘ ਉਮਰ 22 ਸਾਲ ਵਾਸੀ ...

ਪੂਰੀ ਖ਼ਬਰ »

ਡੇਰਾ ਸੰਤ ਪਰਮਾਨੰਦ ਝੁਬਾਲਾ 'ਚ ਸਮਾਗਮ ਸਬੰਧੀ ਪੋਸਟਰ ਜਾਰੀ

ਮਾਹਿਲਪੁਰ, 22 ਜੁਲਾਈ (ਰਜਿੰਦਰ ਸਿੰਘ)-ਡੇਰਾ ਸੰਤ ਪਰਮਾਨੰਦ ਤੇ ਸੰਤ ਨਰੰਜਣਾ ਨੰਦ ਝੁਬਾਲਾ ਪਿੰਡ ਗੋਹਗੜੋ ਵਿਖੇ 47ਵੀਂ ਸਾਲਾਨਾ ਗੁਰੂ ਪੂਰਨਿਮਾ ਮਨਾਉਣ ਸਬੰਧੀ ਮੀਟਿੰਗ ਡੇਰਾ ਮੁਖੀ ਸੰਤ ਜਗਤਾਰ ਸਿੰਘ ਅਤੇ ਸੰਤ ਹਰਮੀਤ ਸਿੰਘ ਦੀ ਅਗਵਾਈ 'ਚ ਹੋਈ | ਇਸ ਮੌਕੇ ਪੋਸਟਰ ...

ਪੂਰੀ ਖ਼ਬਰ »

ਰਾਹਗੀਰਾਂ ਦੀ ਜਾਨ ਦਾ ਖੌਅ ਬਣੀ ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਕਦੋਂ ਜਾਗਣਗੇ ਸੁੱਤੇ ਭਾਗ

ਪੱਲੀ ਝਿੱਕੀ, 22 ਜੁਲਾਈ (ਕੁਲਦੀਪ ਸਿੰਘ ਪਾਬਲਾ)- ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਮੱੁਖ ਸੜਕ ਦੀ ਹਾਲਤ ਕਿਸੇ ਚਿਰਾਂ ਤੋਂ ਮੰਜੇ 'ਤੇ ਪਏ ਰੋਗੀ ਤੋਂ ਵੀ ਮਾੜੀ ਹੋ ਚੁੱਕੀ ਹੈ, ਜਿਸ ਕਾਰਨ ਆਏ ਦਿਨ ਰਾਹਗੀਰ ਸੜਕ ਦੇ ਟੋਇਆਂ 'ਚ ਡਿੱਗ ਕੇ ਲਹੂ ਲੁਹਾਨ ਹੋ ਰਹੇ ਹਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਲਡ ਬੰਦਗੀ ਦਾ ਤਾਜਪੋਸ਼ੀ ਸਮਾਗਮ

ਨਵਾਂਸ਼ਹਿਰ, 22 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਲਾਇਨਜ਼ ਕਲੱਬ ਗੋਲਡ ਬੰਦਗੀ 321-ਡੀ ਨਵਾਂਸ਼ਹਿਰ ਦਾ ਤਾਜਪੋਸ਼ੀ ਸਮਾਗਮ ਬੰਗਾ ਰੋਡ ਨਵਾਂਸ਼ਹਿਰ ਵਿਖੇ ਹੋਇਆ | ਇਸ ਮੌਕੇ ਕੀਤੀ ਗਈ ਚੋਣ ਵਿਚ ਪਾਲ ਸਿੰਘ ਸ਼ੀਰਾ ਨੂੰ ਕਲੱਬ ਦਾ ਪ੍ਰਧਾਨ ਚੁਣਿਆ ਗਿਆ | ਇਸ ਤਾਜਪੋਸ਼ੀ ...

ਪੂਰੀ ਖ਼ਬਰ »

ਮਲੇਰੀਆ ਤੇ ਡੇਂਗੂ ਦੀ ਰੋਕਥਾਮ ਸਬੰਧੀ ਕੈਂਪ ਲਗਾਇਆ

ਪੱਲੀ ਝਿੱਕੀ, 22 ਜੁਲਾਈ (ਕੁਲਦੀਪ ਸਿੰਘ ਪਾਬਲਾ)- ਸਰਕਾਰੀ ਮਿਡਲ ਸਕੂਲ ਪਿੰਡ ਭੌਰਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਸੁੱਜੋਂ ਦੀਆਂ ਹਦਾਇਤਾਂ ਅਨੁਸਾਰ ਐਾਟੀ ਮਲੇਰੀਆ ਤੇ ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਅਵਤਾਰ ਕੌਰ ਤੇ ਮੈਡਮ ਸੁਨੀਤਾ ...

ਪੂਰੀ ਖ਼ਬਰ »

ਡਾ: ਮਾਨ ਵਲੋਂ ਹੈਲਥ ਸੈਂਟਰ ਰੱਕੜਾਂ ਢਾਹਾਂ ਨੂੰ ਦਵਾਈਆਂ ਭੇਟ

ਮਜਾਰੀ/ਸਾਹਿਬਾ 22 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਸਮਾਜ ਸੇਵੀ ਡਾ: ਜਗਦੀਸ਼ ਮਾਨ ਵਲੋਂ ਸਿਹਤ ਸਬ ਸੈਂਟਰ ਰੱਕੜਾਂ ਢਾਹਾਂ ਵਿਖੇ ਆ ਰਹੇ ਮਰੀਜ਼ਾਂ ਨੂੰ ਲੋੜ ਅਨੁਸਾਰ ਦਵਾਈਆਂ ਦੀ ਆ ਰਹੀ ਘਾਟ ਨੂੰ ਪੂਰਾ ਕਰਨ ਲਈ ਆਪਣੇ ਕੋਲੋਂ ਲੋੜੀਂਦੀਆਂ ਦਵਾਈਆਂ ਖ਼ਰੀਦ ਕੇ ਦਿੱਤੀਆਂ ਗਈਆਂ | ਇਨ੍ਹਾਂ ਦਾ ਸਟਾਫ਼ ਵਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਏ.ਐੱਨ.ਐੱਮ. ਕਮਲ ਮਾਨ, ਗੁਰਪ੍ਰੀਤ ਸਿੰਘ, ਸੁਰਜੀਤ ਕੌਰ, ਕਾਂਤਾ ਰਾਣੀ, ਅਮਰਜੀਤ ਕੌਰ, ਸੁਰਿੰਦਰ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਹਾਈ ਸਕੂਲ ਸਰਹਾਲਾ ਰਾਣੰੂਆਂ ਵਿਖੇ ਗਣਿਤ ਮੇਲਾ ਕਰਵਾਇਆ

ਬਹਿਰਾਮ, 22 ਜੁਲਾਈ (ਸਰਬਜੀਤ ਸਿੰਘ ਚੱਕਰਾਮੰੂ)- ਸਿੱਖਿਆ ਵਿਭਾਗ ਵਲੋਂ ਸਕੂਲੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਪੰਜਾਬ ਵਿਚ ਚਲਾਏ ਜਾ ਰਹੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਅਭਿਆਨ ਤਹਿਤ ਸਰਕਾਰੀ ਹਾਈ ਸਕੂਲ ਸਰਹਾਲਾ ਰਾਣੰੂਆਂ ਵਿਖੇ ਪਿ੍ੰ. ਰੋਸ਼ਨ ਲਾਲ ਦੀ ਅਗਵਾਈ ...

ਪੂਰੀ ਖ਼ਬਰ »

ਜਲਵਾਹਾ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਉੜਾਪੜ/ਲਸਾੜਾ, 22 ਜੁਲਾਈ (ਲਖਵੀਰ ਸਿੰਘ ਖੁਰਦ)- ਆਮ ਆਦਮੀ ਪਾਰਟੀ ਵਲੋਂ ਸਤਨਾਮ ਸਿੰਘ ਜਲਵਾਹਾ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਇੰਚਾਰਜ ਨਿਯੁਕਤ ਕਰਨ ਤੋਂ ਬਾਅਦ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਹ ਪਾਰਟੀ ਦੇ ਸਰਗਰਮ ...

ਪੂਰੀ ਖ਼ਬਰ »

ਨਸ਼ਿਆਂ ਨਾਲ ਕੀਤੀ ਜਾ ਰਹੀ ਹੈ ਸਾਡੀ ਨਸਲਕੁਸ਼ੀ- ਭਾਰਾਪੁਰ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)- ਪੰਜਾਬ ਵਿਚ ਨਸ਼ੇ ਦੀ ਬਿਮਾਰੀ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ | ਇਸ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਸਾਨੂੰ ਸ਼ਭ ਨੂੰ ਇਕੱਠੇ ਹੋ ਕੇ ਲੜਾਈ ਲੜਣ ਦੀ ਜਰੂਰਤ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਲ ਖ਼ਾਲਸਾ ਦੇ ਕੌਮੀ ...

ਪੂਰੀ ਖ਼ਬਰ »

ਚੱਕ ਰਾਮੰੂ ਦੀ ਵਿਦਿਆਰਥਣ ਯੂਨੀਵਰਸਿਟੀ 'ਚੋਂ ਦੂਜੇ ਸਥਾਨ 'ਤੇ

ਬਹਿਰਾਮ, 22 ਜੁਲਾਈ (ਸਰਬਜੀਤ ਸਿੰਘ ਚੱਕਰਾਮੰੂ)- ਪਿੰਡ ਚੱਕ ਰਾਮੰੂ ਦੀ ਹੋਣਹਾਰ ਵਿਦਿਆਰਥਣ ਨਰਿੰਦਰ ਕੌਰ ਪੁੱਤਰੀ ਜਥੇ. ਪਰਮਜੀਤ ਸਿੰਘ ਤੇ ਜਸਵਿੰਦਰ ਕੌਰ ਵਾਸੀ ਪਿੰਡ ਚੱਕ ਰਾਮੰੂ ਨੇ ਲਾਅ ਦੀ ਪੜ੍ਹਾਈ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਗੋਬਿੰਦਪੁਰ 'ਚ ਢਾਡੀ ਦਰਬਾਰ

ਬੰਗਾ, 22 ਜੁਲਾਈ (ਕਰਮ ਲਧਾਣਾ)- ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਗੋਬਿੰਦਪੁਰ ਵਿਖੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਢਾਡੀ ਦਰਬਾਰ ਕਰਾਇਆ ਗਿਆ | ਮੀਰੀ-ਪੀਰੀ ਸੇਵਾ ਸੁਸਾਇਟੀ ਗੋਬਿੰਦਪੁਰ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਤੇ ...

ਪੂਰੀ ਖ਼ਬਰ »

ਸਰਕਾਰੀ ਕੰਨਿ੍ਹਆਂ ਸਕੂਲ ਹਾਜੀਪੁਰ 'ਚ ਗਣਿਤ ਮੇਲਾ ਕਰਵਾਇਆ

ਹਾਜੀਪੁਰ, 22 ਜੁਲਾਈ (ਰਣਜੀਤ ਸਿੰਘ)- ਸਰਕਾਰੀ ਕੰਨਿ੍ਹਆਂ ਸੀਨੀਅਰ ਸਕੈਂਡਰੀ ਸਕੂਲ ਹਾਜੀਪੁਰ 'ਚ ਗਣਿਤ ਮੇਲਾ ਕਰਵਾਇਆ ਗਿਆ | ਇਸ ਮੇਲੇ 'ਚ 6ਵੀਂ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਬੱਚਿਆਂ ਭਾਗ ਲਿਆ | ਇਸ ਮੌਕੇ ਬੱਚਿਆਂ ਪਾਸੋਂ ਵਰਕਿੰਗ ਤੇ ਸਟੀਲ ਮਾਡਲ ਤਿਆਰ ਕਰਵਾਏ ਗਏ | ...

ਪੂਰੀ ਖ਼ਬਰ »

ਘਰ 'ਚੋਂ 5 ਲੱਖ ਦੇ ਗਹਿਣੇ ਤੇ ਨਕਦੀ ਚੋਰੀ

ਤਲਵਾੜਾ, 22 ਜੁਲਾਈ (ਮਹਿਤਾ/ਓਸ਼ੋ)-ਨਜ਼ਦੀਕੀ ਕਸਬਾ ਕਮਾਹੀ ਦੇਵੀ ਵਿਖੇ ਚੋਰਾਂ ਵਲੋਂ ਪਿੰਡ 'ਚ ਸਥਿਤ ਇੱਕ ਕੋਠੀ 'ਚ ਦਾਖਲ ਹੋ ਕੇ ਕਰੀਬ 5 ਲੱਖ ਦੇ ਗਹਿਣੇ ਅਤੇ ਨਗਦੀ ਉੱਤੇ ਚੋਰਾਂ ਵੱਲੋਂ ਹੱਥ ਸਾਫ਼ ਕੀਤੇ ਗਏ | ਇਸ ਸਬੰਧੀ ਘਰ ਦੀ ਮਾਲਕਣ ਬਿਮਲਾ ਦੇਵੀ ਪਤਨੀ ਸਵ. ਚਾਨਣ ਰਾਮ ...

ਪੂਰੀ ਖ਼ਬਰ »

ਮਾਮਲਾ ਟਰੱਕ ਆਪ੍ਰੇਟਰਾਂ ਵਲੋਂ ਕੀਤੀ ਹੜਤਾਲ ਦਾ
ਸਬਜ਼ੀਆਂ ਦੇ ਭਾਅ ਹੋ ਰਹੇ ਨੇ ਲੋਕਾਂ ਦੀ ਪਹੁੰਚ ਤੋਂ ਦੂਰ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)- ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਆਲ ਇੰਡੀਆ ਟਰੱਕ ਯੂਨੀਅਨ ਦੀ ਹੜਤਾਲ ਦਾ ਅਸਰ ਸਬਜ਼ੀ ਮੰਡੀਆਂ 'ਚ ਦੇਖਣ ਨੂੰ ਮਿਲ ਰਿਹਾ ਹੈ | ਹੜਤਾਲ ਕਾਰਨ ਸਬਜ਼ੀਆਂ ਦੇ ਭਾਅ ਆਮ ਲੋਕਾਂ ਦੀ ਪਹੂੰਚ ਤੋਂ ਦੂਰ ਹੋ ਰਹੇ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਖਾਲਸਾ ਇੰਟਰਨੈਸ਼ਨਲ ਟਰੱਸਟ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਦਾ ਜ਼ਿੰਮਾ ਲਿਆ

ਬੰਗਾ, 22 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਹਾਈ ਸਕੂਲ ਬੰਗਾ ਵਿਖੇ ਖਾਲਸਾ ਇੰਟਰਨੈਸ਼ਨਲ ਸਪੋਰਟਸ ਐਾਡ ਐਜੂਕੇਸ਼ਨਲ ਟਰੱਸਟ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਟਰੱਸਟ ਵਲੋਂ 19 ਲੋੜਵੰਦ ਬੱਚਿਆਂ ਦੀ ਸਾਰੀ ਪੜ੍ਹਾਈ ਦਾ ਜ਼ਿੰਮਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)- ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਵਿਖੇ ਦਰਸ਼ਨ ਲਾਲ ਤੇ ਦਵਿੰਦਰ ਥਾਂਦੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਾਮਰੇਡ ਮੁਕੰਦ ਲਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਚੱਲ ਰਹੀ ਹੈ ਮੁਫ਼ਤ ਡਿਸਪੈਂਸਰੀ

ਨਵਾਂਸ਼ਹਿਰ, 22 ਜੁਲਾਈ (ਹਰਵਿੰਦਰ ਸਿੰਘ)- ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ©ੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਪਿਛਲੇ 2 ਸਾਲਾਂ ਤੋਂ ਮੁਫ਼ਤ ਡਿਸਪੈਂਸਰੀ ਚਲਾਈ ਜਾ ਰਹੀ ਹੈ | ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ: ਗੀਤੂ ਮਲਹੋਤਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਿਆਰੀ ਗੀਤ ਗਾਉਣ ਨੂੰ ਹੀ ਤਰਜੀਹ ਦੇਵਾਂਗਾ- ਲੱਖਾ

ਸੰਧਵਾਂ, 22 ਜੁਲਾਈ (ਪ੍ਰੇਮੀ ਸੰਧਵਾਂ)- ਪੰਜਾਬ ਦੀ ਜਵਾਨੀ 'ਤੇ ਮਾੜਾ ਅਸਰ ਪੈਣ ਦੀ ਝਲਕ ਜਿਨ੍ਹਾਂ ਗੀਤਾਂ ਵਿਚੋਂ ਆਉਂਦੀ ਹੋਵੇ, ਉਨ੍ਹਾਂ ਗੀਤਾਂ ਤੋਂ ਲੱਖਾਂ ਕੋਹਾਂ ਦੂਰ ਰਹਿ ਕੇ ਸਾਫ਼ ਸੁਥਰੇ ਮਿਆਰੀ ਗੀਤ ਗਾਉਣ ਨੂੰ ਹੀ ਤਰਜੀਹ ਦੇਵਾਂਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਲਏ ਫੈਸਲਿਆਂ ਤੋਂ ਪ੍ਰਵਾਸੀ ਪੰਜਾਬੀ ਸੰਤੁਸ਼ਟ- ਪੱਲੀ ਝਿੱਕੀ

ਬੰਗਾ, 22 ਜੁਲਾਈ (ਲਾਲੀ ਬੰਗਾ)- ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਦੀਆਂ ਨਵੀਆਂ ਲੀਹਾਂ ਸਿਰਜ ਰਹੀ ਕਾਂਗਰਸ ਸਰਕਾਰ ਵਲੋਂ ਸੂਬੇ ਦੀ ਉਨਤੀ, ਨੌਜਵਾਨਾਂ ਦੇ ਵਿਕਾਸ ਤੇ ਪੰਜਾਬ ਤੇ ਪੰਜਾਬੀਅਤ ਦੀ ਸ਼ਾਨੋ ਸ਼ੌਕਤ ਬਹਾਲ ਕਰਨ ਸਬੰਧੀ ਲਏ ...

ਪੂਰੀ ਖ਼ਬਰ »

ਨਾਲੇ 'ਚ ਰੁੜੇ ਤਿੰਨ ਸਾਲਾ ਬੱਚੇ ਦੀ ਲਾਸ਼ ਬਰਾਮਦ

ਘਨੌਲੀ, 22 ਜੁਲਾਈ (ਜਸਵੀਰ ਸਿੰਘ ਸੈਣੀ)- ਬੀਤੇ ਦਿਨ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਮਜ਼ਦੂਰ ਕਾਲੋਨੀ 'ਚ ਸਾਹਮਣੇ ਵਹਿ ਰਹੇ ਬਰਸਾਤੀ ਨਾਲੇ 'ਚ ਇਕ ਤਿੰਨ ਸਾਲ ਦਾ ਬੱਚਾ ਰੁੜ ਗਿਆ ਸੀ | ਜਾਣਕਾਰੀ ਅਨੁਸਾਰ ਬੱਚਾ ਲਕਸ਼ਮਣ (3) ਪੁੱਤਰ ਕਨ੍ਹਾਇਆ ਲਾਲ ਜੋ ...

ਪੂਰੀ ਖ਼ਬਰ »

ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਕੀਰਤਪੁਰ ਸਾਹਿਬ, 22 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਕੀਰਤਪੁਰ ਸਾਹਿਬ ਵਿਖੇ ਓਵਰਬਿ੍ਜ ਨਜ਼ਦੀਕ ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਮਿਹਰ ...

ਪੂਰੀ ਖ਼ਬਰ »

ਹਿਆਲਾ ਸਕੂਲ ਵਿਖੇ ਗਣਿਤ ਮੇਲਾ ਕਰਵਾਇਆ

ਨਵਾਂਸ਼ਹਿਰ, 22 ਜੁਲਾਈ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਵਿਖੇ ਗਣਿਤ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਨੇ ਗਣਿਤ ਦੀਆਂ 40 ਕਿਰਿਆਵਾਂ ਅਤੇ ਨੌਵੀਂ, ਦਸਵੀਂ ਦੇ ਵਿਦਿਆਰਥੀਆਂ ਨੇ ਗਣਿਤ ਦੀਆਂ 40 ...

ਪੂਰੀ ਖ਼ਬਰ »

ਮਹਿੰਦਪੁਰ ਸਕੂਲ ਵਿਖੇ ਸੈਮੀਨਾਰ

ਮਜਾਰੀ/ਸਾਹਿਬਾ, 22 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਸਾਂਝ ਕੇਂਦਰ ਬਲਾਚੌਰ ਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਕੇ.ਐੱਸ.ਡੀ. ਹਾਈ ਸਕੂਲ ਮੈਹਿੰਦਪੁਰ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਹਵਾਲਦਾਰ ਗੁਰਮੇਲ ਸਿੰਘ ਮੀਲੂ ਤੇ ਹਵਾਲਦਾਰ ਸਤਨਾਮ ਸਿੰਘ ਵਲੋਂ ...

ਪੂਰੀ ਖ਼ਬਰ »

9 ਦੇ ਜੇਲ੍ਹ ਭਰੋ ਅੰਦੋਲਨ ਨੂੰ ਸਫ਼ਲ ਬਣਾਉ-ਕਾ. ਜਾਡਲਾ

ਨਵਾਂਸ਼ਹਿਰ, 22 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਕੁਲ ਹਿੰਦ ਕਿਸਾਨ ਸਭਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਸੀਟੂ ਦੀ ਮੀਟਿੰਗ ਹੋਈ | ਇਸ ਮੌਕੇ ਸਾਥੀ ਬਲਵੀਰ ਸਿੰਘ ਜਾਡਲਾ, ਰਾਮ ਸਿੰਘ ਨੂਰਪੁਰੀ ਅਤੇ ਮਹਾ ਸਿੰਘ ਰੌੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਦੀ ...

ਪੂਰੀ ਖ਼ਬਰ »

ਪਤੀ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਪਤਨੀ ਸਮੇਤ 3 ਨਾਮਜ਼ਦ

ਹੁਸ਼ਿਆਰਪੁਰ, 22 ਜੁਲਾਈ (ਬਲਜਿੰਦਰਪਾਲ ਸਿੰਘ)-ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲਗਾਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਗੜ੍ਹਸ਼ੰਕਰ ਦੀ ਪੁਲਿਸ ਨੇ ਕਥਿਤ ਦੋਸ਼ੀ ਔਰਤ, ਉਸ ਦੇ ਪ੍ਰੇਮੀ ਤੇ ਮਾਂ ਖਿਲਾਫ਼ ਆਤਮ ਹੱਤਿਆ ਲਈ ਮਜਬੂਰ ਕਰਨ ...

ਪੂਰੀ ਖ਼ਬਰ »

ਕਰਨਪਾਲ ਗੋਲਡੀ ਪੰਜਾਬ ਭਾਜਪਾ ਦੇ ਕਿਸਾਨ ਮੋਰਚੇ ਦੇ ਸਕੱਤਰ ਨਿਯੁਕਤ

ਦਸੂਹਾ, 22 ਜੁਲਾਈ (ਕੌਸ਼ਲ)-ਭਾਜਪਾ ਹਾਈਕਮਾਨ ਵਲੋਂ ਦਸੂਹਾ ਦੇ ਭਾਜਪਾ ਆਗੂ ਦੀ ਪਾਰਟੀ ਹਿਤ ਲਈ ਗਤੀਵਿਧੀਆਂ ਨੂੰ ਦੇਖਦਿਆਂ ਕਰਨਪਾਲ ਸਿੰਘ ਗੋਲਡੀ ਨੂੰ ਪੰਜਾਬ ਭਾਜਪਾ ਦਾ ਕਿਸਾਨ ਮੋਰਚੇ ਦਾ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਕਰਨਪਾਲ ਸਿੰਘ ਗੋਲਡੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਬੰਬੇਲੀ ਵਿਖ਼ੇ ਘਰ 'ਚ ਲੱਖ਼ਾਂ ਦੀ ਚੋਰੀ

ਮਾਹਿਲਪੁਰ, 22 ਜੁਲਾਈ (ਦੀਪਕ ਅਗਨੀਹੋਤਰੀ)-ਅੱਜ ਦੁਪਿਹਰ ਚਿੱਟੇ ਦਿਨ ਪਿੰਡ ਬੰਬੇਲੀ ਵਿਖੇ ਅਣਪਛਾਤੇ ਚੋਰਾਂ ਨੇ ਇੱਕ ਘਰ 'ਚ ਭੰਨ ਤੋੜ ਕਰਕੇ ਅੰਦਰੋਂ 10 ਤੋਲੇ ਸੋਨੇ ਤੇ ਚਾਂਦੀ ਦੇ ਗਹਿਣੇ ਤੇ 12 ਹਜ਼ਾਰ ਦੀ ਨਕਦੀ ਚੋਰੀ ਕਰ ਲਈ | ਜਾਣਕਾਰੀ ਅਨੁਸਾਰ ਲਵਜੋਤ ਕੌਰ ਪਤਨੀ ...

ਪੂਰੀ ਖ਼ਬਰ »

ਐਾਬੂਲੈਂਸ ਚਾਲਕ ਦੀ ਬੇਰੁਖੀ ਦੀ ਸ਼ਿਕਾਰ ਨਵਜਾਤ ਬੱਚੀ ਨੇ ਦਮ ਤੋੜਿਆ

ਹੁਸ਼ਿਆਰਪੁਰ, 22 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਨਵਜੰਮੀ ਬੱਚੀ ਜਿਸ ਨੂੰ ਗੰਭੀਰ ਹਾਲਤ 'ਚ ਇਕ ਐਾਬੂਲੈਂਸ ਚਾਲਕ ਸੜਕ 'ਤੇ ਛੱਡ ਕੇ ਚਲਾ ਗਿਆ ਸੀ, ਦੀ ਕੱਲ੍ਹ ਦੇਰ ਰਾਤ ਸਥਾਨਕ ਸਿਵਲ ਹਸਪਤਾਲ 'ਚ ਮੌਤ ਹੋ ਗਈ | ਇਕ ਭੱਠਾ ਮਜ਼ਦੂਰ ਮਨੋਜ ਕੁਮਾਰ ਦੀ ਇਹ ਬੱਚੀ ...

ਪੂਰੀ ਖ਼ਬਰ »

ਹੁਸ਼ਿਆਰਪੁਰ ਸ਼ਹਿਰ 'ਚ ਹੈਜ਼ਾ ਤੇ ਡਾਇਰੀਆ ਫ਼ੈਲਿਆ

ਹੁਸ਼ਿਆਰਪੁਰ, 22 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੀ ਲਾਪ੍ਰਵਾਹੀ ਕਾਰਨ ਸ਼ਹਿਰ ਦੇ ਕਈ ਇਲਾਕੇ ਡਾਇਰੀਆ ਅਤੇ ਹੈਜ਼ੇ ਦੀ ਚਪੇਟ 'ਚ ਆ ਗਏ ਹਨ | ਪਿਛਲੇ ਦੋ ਦਿਨਾਂ 'ਚ ਸਿਵਲ ਹਸਪਤਾਲ ਤੇ ਪ੍ਰਾਈਵੇਟ ਹਸਪਤਾਲਾਂ 'ਚ ਪੇਟ ਦਰਦ, ਉਲਟੀਆਂ, ਟੱਟੀਆਂ ਆਦਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX