ਅੰਮਿ੍ਤਸਰ, 22 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਗੁਰਗੱਦੀ 'ਤੇ ਬੈਠਣ ਸਮੇਂ ਜਬਰ ਤੇ ਜੁਲਮ ਵਿਰੁੱਧ ਟੱਕਰ ਲੈਣ ਲਈ ਧਾਰਨ ਕੀਤੀਆਂ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਨ ਦੇ ਦਿਹਾੜੇ ਮੌਕੇ ਅੱਜ ਭਗਤੀ ਤੇ ਸ਼ਕਤੀ ਦੇ ਕੇਂਦਰ ...
ਅੰਮਿ੍ਤਸਰ, 22 ਜੁਲਾਈ (ਗਗਨਦੀਪ ਸ਼ਰਮਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਛੇਹਰਟਾ 'ਚ ਦਰਜ ਕਰਵਾਈ ਸ਼ਿਕਾਇਤ 'ਚ ਪੀੜਤ ਗੁਰਦੇਵ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਵਿਦੇਸ਼ ਭੇਜਣ ਬਦਲੇ ...
ਅੰਮਿ੍ਤਸਰ, 22 ਜੁਲਾਈ (ਹਰਮਿੰਦਰ ਸਿੰਘ)-ਸਰਕਾਰ ਭਾਵੇਂ ਕਿਸੇ ਵੀ ਪਾਰਟੀ ਦੀ ਹੋਵੇ, ਹਰ ਪਾਰਟੀ ਵਲੋਂ ਵਿਕਾਸ ਨੂੰ ਮੁੱਦਾ ਬਣਾ ਕੇ ਲੋਕਾਂ ਕੋਲੋਂ ਵੋਟਾਂ ਹਾਸਲ ਕੀਤੀਆਂ ਜਾਂਦੀਆਂ ਹਨ ਪਰ ਬਾਅਦ 'ਚ ਵਿਕਾਸ ਸ਼ਬਦਾਂ ਤੱਕ ਸੀਮਤ ਹੀ ਹੋ ਕੇ ਰਹਿ ਜਾਂਦਾ ਹੈ | ਦੇਸ਼ ਨੂੰ ...
ਅੰਮਿ੍ਤਸਰ, 22 ਜੁਲਾਈ (ਗਗਨਦੀਪ ਸ਼ਰਮਾ)¸ਟਾਹਲੀ ਵਾਲਾ ਬਾਜ਼ਾਰ 'ਚ ਗੋਲੀਆਂ ਚੱਲਣ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਬੀ ਡਵੀਜ਼ਨ ਪੁਲਿਸ ਵਲੋਂ 5 ਖਿਲਾਫ਼ ਪਰਚਾ ਰਜਿਸਟਰ ਕਰ ਲਿਆ ਗਿਆ ਹੈ | ਇਹ ਮਾਮਲਾ ਪੀੜਤ ਗਗਨਦੀਪ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜਿਸ 'ਚ ...
ਅੰਮਿ੍ਤਸਰ, 22 ਜੁਲਾਈ (ਸੁਰਿੰਦਰ ਕੋਛੜ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ (ਏ. ਆਈ. ਐਮ. ਟੀ. ਸੀ.) ਵਲੋਂ ਟਰਾਂਸਪੋਰਟ ਕਾਰੋਬਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਮੁੱਖ ਮੰਗਾਂ ਨੂੰ ਲੈ ਕੇ ਕੌਮੀ ਪੱਧਰ 'ਤੇ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਲਈ ਹੜਤਾਲ ਦੇ ...
ਸੁਲਤਾਨਵਿੰਡ, 22 ਜੁਲਾਈ (ਗੁਰਨਾਮ ਸਿੰਘ ਬੁੱਟਰ)- ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਸਥਿਤ ਮਹਿੰਦਰਾ ਏਜੰਸੀ ਨੇੜੇ ਸਾਈਕਲ ਸਵਾਰ ਬਜ਼ੁਰਗ ਨੂੰ ਇਕ ਟਰੱਕ ਵਲੋਂ ਕੁਚਲੇ ਜਾਣ ਤੇ ਮੌਕੇ 'ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਅੰਮਿ੍ਤਸਰ, 22 ਜੁਲਾਈ (ਗਗਨਦੀਪ ਸ਼ਰਮਾ)-ਵੇਰਕਾ ਪੁਲਿਸ ਵਲੋਂ ਮੈਡੀਕਲ ਸਟੋਰ 'ਚ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਅਣਪਛਾਤੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਹਰਭਜਨ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਵੇਰਕਾ ਰੇਲਵੇ ...
ਰਈਆ, 22 ਜੁਲਾਈ (ਅਮਨ ਸ਼ਾਲੀਮਾਰ)-ਸਥਾਨਕ ਕਸਬਾ ਰਈਆ ਦੇ ਨਜ਼ਦੀਕੀ ਪਿੰਡ ਚੀਮਾਂਬਾਠ ਵਿਖੇ ਅੱਜ ਮਾਹੌਲ ਉਸ ਵੇਲੇ ਬਹੁਤ ਗਰਮਾ ਗਿਆ, ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਾ ਕੇ ਇੱਥੋਂ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਅਧਿਆਪਕ ਅਮਨਦੀਪ ਸਿੰਘ ਜੋ ਇਸੇ ਪਿੰਡ ਦੇ ਜੰਮਪਲ ...
ਚੱਬਾ, 22 ਜੁਲਾਈ (ਜੱਸਾ ਅਨਜਾਣ)-ਅੰਮਿ੍ਤਸਰ ਤਰਨ ਤਾਰਨ ਰੋਡ 'ਤੇ ਪੈਂਦੇ ਪਿੰਡ ਚੱਬਾ ਵਿਖੇ ਸੁਸ਼ੋਭਿਤ ਸ਼ਹੀਦ ਬਾਬਾ ਦੀਪ ਸਿੰਘ ਦੇ ਇਤਿਹਾਸਕ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਅਗਵਾਈ ਹੇਠ ਇਲਾਕੇ ਦੀਆਂ ...
ਜੇਠੂਵਾਲ, 22 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਅਟਾਰੀ ਦੇ ਅਖੀਰਲੇ ਪਿੰਡਾਂ, ਜਿਨ੍ਹਾਂ 'ਚ ਕਸਬਾ ਜੇਠੂਵਾਲ ਸਮੇਤ ਪਿੰਡ ਮੈਹਣੀਆਂ ਕੁਹਾੜਾ ਤੇ ਹੋਰ ਪਿੰਡਾਂ ਨੂੰ ਸਿਆਸੀ ਆਗੂਆਂ ਵਲੋਂ ਕੀਤੇ ਵਾਅਦਿਆਂ ਨੂੰ ਪੂਰਿਆਂ ਕਰਨ ਦੀ ਬਜਾਏ ਹਮੇਸ਼ਾਂ ...
ਮਾਨਾਂਵਾਲਾ, 22 ਜੁਲਾਈ (ਗੁਰਦੀਪ ਸਿੰਘ ਨਾਗੀ)-ਹਲਕਾ ਅਟਾਰੀ ਦੇ ਪਿੰਡ ਝੀਤਾ ਕਲਾਂ ਵਿਖੇ ਬਾਬਾ ਝੰਡੇ ਸ਼ਾਹ ਦੀ ਯਾਦ ਵਿਚ ਮੁੱਖ ਸੇਵਦਾਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਸੱਭਿਆਚਾਰਕ ਮੇਲਾ ਕਰਵਾਇਆ ਗਿਆ, ਜਿਸ ਵਿਚ ...
ਅੰਮਿ੍ਤਸਰ, 22 ਜੁਲਾਈ (ਹਰਮਿੰਦਰ ਸਿੰਘ)¸ਵਿਦਿਆਰਥੀਆਂ ਨੂੰ ਸਮਾਜ 'ਚ ਫ਼ੈਲੇ ਅੰਧ ਵਿਸ਼ਵਾਸ਼ਾਂ, ਵਹਿਮਾਂ-ਭਰਮਾਂ, ਅਖੌਤੀ ਚਮਤਕਾਰਾਂ, ਰੂੜੀਵਾਦੀ ਰਸਮਾਂ ਅਤੇ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕ ਕਰਨ ਅਤੇ ਉਨ੍ਹਾਂ 'ਚ ਮਹਾਨ ਇਨਕਲਾਬੀ ਦੇਸ਼ ਭਗਤਾਂ ਅਤੇ ਪ੍ਰਸਿੱਧ ...
ਅੰਮਿ੍ਤਸਰ, 22 ਜੁਲਾਈ (ਹਰਮਿੰਦਰ ਸਿੰਘ)¸ਪੰਜਾਬ ਸਾਹਿਤ ਸੰਗਮ ਵੱਲੋਂ ਆਰੰਭੇ 'ਪੁਸਤਕਾਂ ਸੰਗ ਸੰਵਾਦ' ਸਮਾਗਮਾਂ ਦੀ ਲੜੀ ਤਹਿਤ ਮਨਮੋਹਨ ਸਿੰਘ ਬਾਸਰਕੇ ਦੀ ਬਾਲ ਸਾਹਿਤ ਪੁਸਤਕ 'ਕੁਕੜੂੰ-ਕੜੂੰ' ਲੋਕ ਅਰਪਿਤ ਕੀਤੀ ਗਈ | ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲ੍ਹਾ ...
ਮਾਨਾਂਵਾਲਾ, 22 ਜੁਲਾਈ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ.ਟੀ ਰੋਡ 'ਤੇ ਸ.ਜਗੀਰ ਸਿੰਘ ਸੰਧੂ ਮੈਮੋਰੀਅਲ ਸਟੇਡੀਅਮ, ਮਾਨਾਂਵਾਲਾ ਵਿਖੇ ਹੋਲੇ-ਮੁਹੱਲੇ ਦੇ ਤਿਉਹਾਰ 'ਤੇ ਹਰ ਸਾਲ 15 ਦਿਨ ਲੰਗਰ ਲਗਾਉਣ ਵਾਲੀ ਨੇੜਲੇ ਪਿੰਡਾਂ ਦੀ 'ਹੋਲਾ ਮੁਹੱਲਾ ਲੰਗਰ ਕਮੇਟੀ' ...
ਅੰਮਿ੍ਤਸਰ, 22 ਜੁਲਾਈ (ਸੁਰਿੰਦਰ ਕੋਛੜ)-ਲਾਹੌਰ ਦੇ ਸ਼ਾਹੀ ਕਿਲ੍ਹੇ ਦੇ ਬਿਲਕੁਲ ਸਾਹਮਣੇ ਮੌਜੂਦ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਡੇਹਰਾ ਸਾਹਿਬ ਦੇ ਮੁੱਖ ਭਵਨ ਦੀ ਲੈਂਟਰ ਦੀ ਕਾਰ ਸੇਵਾ ਅੱਜ ਸਵੇਰੇ ...
ਛੇਹਰਟਾ, 22 ਜੁਲਾਈ (ਵਡਾਲੀ)-ਪੰਜਾਬ ਪੁਲਿਸ 'ਚ ਸੇਵਾ ਮੁਕਤ ਡੀ. ਐਸ. ਪੀ. ਗੁਰਨਾਮ ਸਿੰਘ ਪੰਨੂੰ ਨੂੰ ਬੀਤੇ ਦਿਨੀਂ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਪਰਮਜੀਤ ਕੌਰ ਪੰਨੂੰ (54) ਜੋ ਪਿਛਲੇ ਕਈ ਸਾਲਾਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ...
ਟਾਂਗਰਾ, 22 ਜੁਲਾਈ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਗਦਲੀ ਵਿਖੇ ਡਰੇਨ (ਰਾਹੀਂ) ਦੀ ਮਾਰ ਹੇਠ ਕਿਸਾਨਾਂ ਦੀ ਫ਼ਸਲ ਦਾ ਜਾਇਜ਼ਾ ਲਿਆ | ...
ਹਰਸਾ ਛੀਨਾ, 22 ਜੁਲਾਈ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਭਿਟੇਵੱਡ ਵਿਖੇ ਪੀਰ ਬਾਬਾ ਹਾਜੀ ਸ਼ਾਹ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਮੇਲਾ ਪਿੰਡ ਵਾਸੀਆਂ ਵਲੋਂ ਇਲਾਕੇ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ 'ਚ ਪੰਜਾਬ ਦੀ ਮਸ਼ਹੂਰ ਦੋਗਾਣਾ ਜੋੜੀ ਸਤਨਾਮ ਸਾਗਰ ...
ਖਿਲਚੀਆਂ, 22 ਜੁਲਾਈ (ਅਮਰਜੀਤ ਸਿੰਘ ਬੁੱਟਰ)-ਧੰਨ-ਧੰਨ ਪੀਰ ਬਾਬਾ ਮੀਰਾ ਸਾਲੀ ਮੁਹੰਮਦ ਸ਼ਾਹ ਅਤੇ ਬਾਬਾ ਬਰਕਤ ਸ਼ਾਹਅਲੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਦੋ ਰੋਜ਼ਾ ਮੇਲਾ ਖਿਲਚੀਆਂ ਵਿਖੇ ਮੁੱਖ ਸੇਵਾਦਾਰ ਬੂਟਾ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਮੁੱਖ ...
ਕੱਥੂਨੰਗਲ, 22 ਜੁਲਾਈ (ਡਾ: ਦਲਵਿੰਦਰ ਸਿੰਘ ਰੰਧਾਵਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ੍ਰੀ ਸ਼ਿਸ਼ੂਪਾਲ ਨੇ ਸ: ਐਲੀ: ਸਕੂਲ ਕੱਥੂਨੰਗਲ (ਕੁੜੀਆਂ) ਵਿਖੇ 8 ਲੱਖ 54 ਹਜ਼ਾਰ ਦੀ ਗ੍ਰਾਂਟ ਵਾਲੇ ਕਮਰੇ ਦੀ ਨੀਂਹ ਰੱਖਣ ਮੌਕੇ ਕਿਹਾ ਕਿ ਸਿੱਖਿਆ 'ਚ ਸੁਧਾਰ ਅਸੀਂ ਸਾਰੇ ਰਲ ਮਿਲ ...
ਛੇਹਰਟਾ, 22 ਜੁਲਾਈ (ਸੁੱਖ ਵਡਾਲੀ)-ਸਰਹੱਦੀ ਖੇਤਰ ਦੀ ਬਾਸਮਤੀ, ਜੋ ਕਿ ਅੰਤਰਰਾਸ਼ਟਰੀ ਮੰਡੀ 'ਚ ਚੰਗੀ ਪਛਾਣ ਬਣਾ ਗਈ ਸੀ, ਦੇ ਵਪਾਰ ਨੂੰ ਮੁੜ ਲੀਹ 'ਤੇ ਪਾਉਣ ਲਈ ਪੰਜਾਬ ਸਰਕਾਰ ਨੇ ਬਾਸਮਤੀ ਦੀ ਬਿਜਾਈ ਦੇ ਨਾਲ ਹੀ ਕਮਰਕੱਸ ਲਈ ਹੈ | ਅੱਜ ਖੇਤੀਬਾੜੀ ਵਿਭਾਗ ਦੇ ਸੈਕਟਰੀ ਸ. ...
ਰਾ ਨਵਾਂ ਪਿੰਡ, 22 ਜੁਲਾਈ (ਜਸਪਾਲ ਸਿੰਘ)-ਪੰਜਾਬ 'ਚ ਨਸ਼ਿਆਂ ਦੇ ਪ੍ਰਪੋਕ ਨੂੰ ਰੋਕਣ ਲਈ ਮਨੁੱਖਤਾ ਪ੍ਰੇਮੀਆਂ ਵਲੋਂ ਨਸ਼ਿਆਂ ਵਿਰੋਧੀ ਚਲਾਈ ਮੁਹਿੰਮ ਤਹਿਤ ਪਿਛਲੇ ਦਿਨਾਂ ਤੋਂ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡ 'ਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ...
ਅੰਮਿ੍ਤਸਰ, 22 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)¸ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 'ਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੇ ਗਏ ਪੰਘੂੜੇ 'ਚ ਇਕ ਹੋਰ ਮਾਸੂਮ ਬੱਚੇ ਦੀ ਆਮਦ ਹੋਈ ਹੈ ਜਿਹੜਾ ਕਿ ਲੜਕਾ ਹੈ | ਇਸ ਨੰਨੇ੍ਹ ਲੜਕੇ ...
ਅੰਮਿ੍ਤਸਰ, 22 ਜੁਲਾਈ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਐਲੂਮਨੀ ਐਸੋਸੀਏਸ਼ਨ ਜਿਹੜੀ ਕਿ 10 ਸਾਲ ਪਹਿਲਾਂ ਹੋਂਦ 'ਚ ਆਈ ਸੀ ਅਤੇ ਜਿਸਦਾ ਮਕਸਦ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥਆਂ ਨੂੰ ਆਪਸ 'ਚ ਅਤੇ ਯੂਨੀਵਰਸਿਟੀ ਜੋੜਨਾ ਸੀ | ਉਕਤ ਐਸੋਸੀਏਸ਼ਨ ਨੇ ਆਪਣੇ ...
ਚਮਿਆਰੀ, 22 ਜੁਲਾਈ (ਜਗਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਦੀ ਵਿੱਢੀ ਗਈ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਥਾਨਕ ਕਸਬਾ ਚਮਿਆਰੀ ਵਿਖੇ ਐਸ. ਐਚ. ਓ. ਅਜਨਾਲਾ ਪਰਮਵੀਰ ਸਿੰਘ ਦੀ ਅਗਵਾਈ 'ਚ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਐਸ. ਐਚ. ਓ. ...
ਮਜੀਠਾ, 22 ਜੁਲਾਈ (ਮਨਿੰਦਰ ਸਿੰਘ ਸੋਖੀ)-ਸਿਵਲ ਸਰਜਨ ਅੰਮਿ੍ਤਸਰ ਡਾ: ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ. ਐਮ. ਓ. ਕਮਿਊਨਿਟੀ ਸਿਹਤ ਕੇਂਦਰ ਮਜੀਠਾ ਡਾ: ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਚੱਲ ਰਹੇ ਪਰਿਵਾਰ ਨਿਯੋਜਨ ਪ੍ਰੋਗਰਾਮ ਅਨੁਸਾਰ ਅੱਜ ਮਜੀਠਾ ...
ਅੰਮਿ੍ਤਸਰ, 22 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਾਗ ਲਰਨਿੰਗ ਵਿਭਾਗ ਲਈ ਇੰਸਟਰੱਕਟਰ ਇੰਨ ਡਰੈਸ ਡਿਜ਼ਾਈਨਿੰਗ ਕਟਿੰਗ ਐਾਡ ਟੇਲਰਿੰਗ, ਫੈਸ਼ਨ ਡਿਜ਼ਾਈਨਿੰਗ, ਕਾਸਮੋਟੋਲੋਜੀ, ਕੰਪਿਊਟਰ ਐਪਲੀਕੇਸ਼ਨ, ਵੈਬ ਡਿਜ਼ਾਈਨਿੰਗ, ...
ਬੰਡਾਲਾ, 22 ਜੁਲਾਈ (ਅਮਰਪਾਲ ਸਿੰਘ ਬੱਬੂ)-ਕਿਸਾਨ ਆਪਣੇ ਖੇਤਾਂ ਦੀ ਮਿੱਟੀ ਅਤੇ ਪਾਣੀ ਦੀ ਮੁਫ਼ਤ ਪਰਖ ਕਰਵਾ ਕੇ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਵਾਤਾਵਰਨ ਦੀ ਸੰਭਾਲ 'ਚ ਯੋਗਦਾਨ ਪਾਉਣ ¢ ਇਹ ਪ੍ਰੇਰਨਾ ਬਲਾਕ ਖੇਤੀਬਾੜੀ ਅਫਸਰ ਡਾ: ਪ੍ਰੀਤਪਾਲ ਸਿੰਘ ਨੇ ਵੱਖ-ਵੱਖ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ ¢ ਬਲਾਕ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀ ਹਮੇਸ਼ਾਂ ਹੀ ਉੱਤਮ ਸੀ, ਹੈ ਅਤੇ ਰਹੇਗੀ¢ ਇਸ ਲਈ ਕਿਸਾਨ ਵੀਰਾਂ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਖੇਤੀ ਇਕ ਘਾਟੇ ਦਾ ਸੌਦਾ ਹੈ ¢ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੀਲਰਾਂ ਦੀ ਸਲਾਹ ਲੈਣ ਦੀ ਬਜਾਏ ਖੇਤੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨਾ ਚਾਹੀਦਾ ਹੈ |
ਅੰਮਿ੍ਤਸਰ, 22 ਜੁਲਾਈ (ਗਗਨਦੀਪ ਸ਼ਰਮਾ)-ਪੁਲਿਸ ਥਾਣਾ ਸਦਰ ਅਧੀਨ ਪੈਂਦੇ ਇਲਾਕਿਆਂ 'ਚ ਚੋਰ ਗਰੋਹ ਸਰਗਰਮ ਹੈ ਜਿਹੜੇ ਬੀਤੇ ਦਿਨੀਂ 2 ਘਰਾਂ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ ਹਨ | ਪੀੜਤ ਰਮਨ ਮਹੇਂਦਰੂ ਨੇ ਪੁਲਿਸ ਕੋਲ ਸ਼ਿਕਾਇਤ ...
ਬਾਬਾ ਬਕਾਲਾ ਸਾਹਿਬ, 22 ਜੁਲਾਈ (ਰਾਜਨ)-ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਪੁਲ ਡਰੇਨ ਧਿਆਨਪੁਰ-ਬਾਬਾ ਬਕਾਲਾ ਸਾਹਿਬ ਨੇੜਿਓਾ ਇਕ ਦੋਸ਼ੀ ਨੂੰ 100 ਤੋਂ ਵਧ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਸ: ਗੁਰਨਾਮ ਸਿੰਘ ਚੌਕੀ ਇੰਚਾਰਜ ਬਾਬਾ ...
ਅਜਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ ਸ੍ਰੀ ਪਰਮਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਜਨਾਲਾ ਰਵਿੰਦਰਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਥਾਣਾਂ ਅਜਨਾਲਾ ਦੀ ਪੁਲਿਸ ...
ਬੁਤਾਲਾ, 22 ਜੁਲਾਈ (ਹਰਜੀਤ ਸਿੰਘ)-ਬੁਤਾਲਾ ਦੇ ਨਜ਼ਦੀਕੀ ਪਿੰਡ ਕੰਮੋਕੇ 'ਚ ਇਕ ਬਾਰਿਸ਼ ਨਾਲ ਗਿੱਲੇ ਹੋਏ ਤੂੜੀ ਵਾਲੇ ਟਰੱਕ ਦੇ ਹਾਈ ਵੋਲਟੇਜ ਤਾਰਾਂ ਦੇ ਛੂਹਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ਾਹਪੁਰ ...
ਗੱਗੋਮਾਹਲ, 22 ਜੁਲਾਈ (ਬਲਵਿੰਦਰ ਸਿੰਘ ਸੰਧੂ)-ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਤੇ ਉਨ੍ਹਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਲੜਨ ਵਾਲੀ ਸਿਰਮੌਰ ਜਥੇਬੰਦੀ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਪ੍ਰੋਗਰਾਮ ਅਨੁਸਾਰ 22 ਜੁਲਾਈ ਤੋਂ 1 ਅਗਸਤ ਤੱਕ ਚੱਲਣ ...
ਛੇਹਰਟਾ, 22 ਜੁਲਾਈ (ਵਡਾਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਮੀਰੀ ਪੀਰੀ ਦਿਵਸ ਮੌਕੇ ਛੇਵੇਂ ਪਾਤਸ਼ਾਹ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ | ਇਨ੍ਹਾਂ ਗਤਕਾ ਮੁਕਾਬਲਿਆਂ ਵਿਚ ਸ਼ਹੀਦ ...
ਚੌਕ ਮਹਿਤਾ, 22 ਜੁਲਾਈ (ਧਰਮਿੰਦਰ ਸਿੰਘ ਭੰਮਰਾ)-ਐਸ. ਐਸ. ਪੀ. ਦਿਹਾਤੀ ਪਰਮਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਤੌਰ 'ਤੇ ਪੁੱਜੇ ਡੀ. ਐਸ. ਪੀ. ਗੁਰਮੀਤ ਸਿੰਘ ਚੀਮਾ ਦੀ ਅਗਵਾਈ ਹੇਠ ਥਾਣਾ ਮਹਿਤਾ ਦੇ ਐਸ. ਐਚ. ਓ. ਅਮਨਦੀਪ ਸਿੰਘ ਦੇ ਸਹਿਯੋਗ ਨਾਲ ਪਿੰਡ ...
ਛੇਹਰਟਾ, 22 ਜੁਲਾਈ (ਵਡਾਲੀ)-ਢਾਡੀ ਅਤੇ ਕਵੀਸ਼ਰੀ ਕਲਾ ਨੂੰ ਪ੍ਰਫੁੱਲਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਕੀ ਵਡਾਲੀ, ਛੇਹਰਟਾ ਸਾਹਿਬ ਵਿਖੇ ਸਥਾਪਤ ਕੀਤੇ ਗਏ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਦਾ ...
ਅੰਮਿ੍ਤਸਰ, 22 ਜੁਲਾਈ (ਜੱਸ)-ਸਨਅਤਕਾਰਾਂ ਨੂੰ ਵਪਾਰ ਸਬੰਧੀ ਦਰਪੇਸ਼ ਮੁਸ਼ਕਿਲਾਂ ਦੇ ਨਾਲ ਖਾਧ ਪਦਾਰਥਾਂ ਦੀ ਗੁਣਵਤਾ ਅਤੇ ਮਿਲਾਵਟਖੋਰੀ ਨਾਲ ਨਜਿੱਠਣ ਲਈ ਇਕ ਪ੍ਰਭਾਵਸ਼ਾਲੀ ਸਮਾਗਮ ਅੱਜ ਇੱਥੇ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਹਾਲ ਵਿਖੇ ਕਰਵਾਇਆ ਗਿਆ | ਖਾਲਸਾ ...
ਅੰਮਿ੍ਤਸਰ, 22 ਜੁਲਾਈ (ਜੱਸ)-ਅੱਜ ਮੀਰੀ ਪੀਰੀ ਦਿਵਸ ਦੇ ਪਵਿੱਤਰ ਅਵਸਰ 'ਤੇ ਗਤਕਾ ਟਕਸਾਲ ਵਲੋਂ ਸਿੱਖ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਸਿੱਖਾਂ ਦੀ ਪੁਰਾਤਨ ਤੇ ਰਵਾਇਤੀ ਇਲਾਜ ਪ੍ਰਣਾਲੀ ਗਤਕਾ ਸਹਿਜ ਯੋਗ (ਗਤਕਾ ਥੈਰੇਪੀ ਰੋਗ ਨਿਵਾਰਣ ਕੈਂਪ) ਭਾਈ ...
ਅੰਮਿ੍ਤਸਰ, 22 ਜੁਲਾਈ (ਹਰਮਿੰਦਰ ਸਿੰਘ)-ਭਾਜਪਾ 'ਚ ਪਈ ਫੁੱਟ ਦਿਨ ਪ੍ਰਤੀ ਦਿਨ ਵੱਧਦੀ ਹੀ ਜਾ ਰਹੀ ਹੈ | ਇਕ ਪਾਸੇ ਭਾਜਪਾ ਦੇ ਪੰਜਾਬ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਖਿਲਾਫ਼ ਕਈ ਮੰਡਲ ਪ੍ਰਧਾਨਾਂ ਵਲੋਂ ਅਸਤੀਫ਼ੇ ਦੇ ਕੇ ਸ੍ਰੀ ਮਲਿਕ 'ਤੇ ਕਈ ਤਰ੍ਹਾਂ ਦੇ ਦੋਸ਼ ਲਗਾ ਕੇ ...
ਅਜਨਾਲਾ, 22 ਜੁਲਾਈ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ ਦੀ ਵਾਰਡ ਨੰ: 8 ਮੁਹੱਲਾ ਆਦਰਸ਼ ਨਗਰ 'ਚ ਮੀਂਹ ਦੀ ਕੁਦਰਤੀ ਆਫਤ ਨਾਲ ਗਰੀਬ ਤੇ ਮਜਦੂਰ ਪਰਿਵਾਰ ਵਿਧਵਾ ਸੀਤਾ ਰਾਣੀ ਧਰਮ ਪਤਨੀ ਸਵਰਗੀ ਬਖਸ਼ੀਸ਼ ਦਾਸ ਦਾ ਘਰ ਦੀ ਛੱਤ ਡਿੱਗਣ ਨਾਲ ਬੁਰੀ ਤਰਾਂ ਨੁਕਸਾਨੇ ਜਾਣ ਦੇ ਪੁਨਰ ...
ਅਜਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਮਾਜ ਨੂੰ ਸੁੰਦਰ ਬਣਾਉਣ ਲਈ ਜਿੱਥੇ ਚੰਗੀਆਂ ਕਦਰਾਂ ਕੀਮਤਾਂ ਦੀ ਜ਼ਰੂਰਤ ਹੈ ਉਥੇ ਹੀ ਹਰ ਇਨਸਾਨ ਦਾ ਰੁੱਖਾਂ ਨਾਲ ਪਿਆਰ ਹੋਣਾ ਵੀ ਬਹੁਤ ਜਰੂਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਨਗਰ ਪੰਚਾਇਤ ਅਜਨਾਲਾ ਦੇ ...
ਅਟਾਰੀ, 22 ਜੁਲਾਈ (ਭਕਨਾ)-ਅਖਿਲ ਭਾਰਤੀ ਪ੍ਰਜਾਪਤੀ (ਕੁੰਭਕਾਰ) ਸੰਘ ਦੀ ਮੀਟਿੰਗ ਅਟਾਰੀ ਦੀ ਅਹਿਮ ਮੀਟਿੰਗ ਰਘਬੀਰ ਸਿੰਘ ਰਾਜਾਸਾਂਸੀ ਦੀ ਅਗਵਾਈ ਹੇਠ ਹੋਈ, ਜਿਸ 'ਚ ਪਛੜੀਆਂ ਸ਼੍ਰੇਣੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਐਸ. ਸੀ. ਭਾਈਚਾਰੇ ...
ਅੰਮਿ੍ਤਸਰ, 22 ਜੁਲਾਈ (ਨਿ. ਪ. ਪ.)-ਸਾਲ 2010 ਤੋਂ ਲੈ ਕੇ ਮਾਰਚ 2017 ਤੱਕ ਗੁਰੂ ਨਾਨਕ ਦੇਵ 'ਵਰਸਿਟੀ ਦੇ ਸਾਬਕਾ ਉਪ ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਖਿਲਾਫ਼ ਬੇਨਿਯਮੀਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੀ ਗੁਰੂ ਨਾਨਕ ਦੇਵ 'ਵਰਸਿਟੀ ਦੀ ਟੀਚਿੰਗ ਐਸੋਸੀਏਸ਼ਨ ਹੁਣ ...
ਚੋਗਾਵਾਂ, 22 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਦਰਗਾਹ ਪੀਰ ਬਾਬਾ ਯਹਾਰਾ ਵਲੀ ਸ਼ਾਹ ਦਾ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਨਗਰ ਚੋਗਾਵਾਂ ਤੇ ਇਲਾਕੇ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਬਾਬਾ ਮੁਖਤਾਰ ਸ਼ਾਹ, ਸੇਵਾਦਾਰ ਕਾਕੂ ਸ਼ਾਹ, ...
ਵੇਰਕਾ, 22 ਜੁਲਾਈ (ਪਰਮਜੀਤ ਸਿੰਘ ਬੱਗਾ)-ਹਲਕਾ ਉੱਤਰੀ ਅਧੀਨ ਆਉਂਦੇ ਮਜੀਠਾ ਰੋਡ ਦੇ ਪਿੰਡ ਅੱਡਾ ਨੌਸ਼ਹਰਾ ਵਿਖੇ ਅੱਜ ਮਾਰਕੀਟ ਕਮੇਟੀ ਅੰਮਿ੍ਤਸਰ ਦੇ ਸਾਬਕਾ ਚੇਅਰਮੈਨ ਹਰੀਦੇਵ ਸ਼ਰਮਾ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ...
ਅਟਾਰੀ, 22 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)¸ਨਾਇਬ ਤਹਿਸੀਲਦਾਰ ਅਟਾਰੀ ਕਰਨਪਾਲ ਸਿੰਘ ਡੇਰਾ ਬਾਬਾ ਕੁੰਮਾ ਸਿੰਘ ਸਤਲਾਣੀ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਬਾਬਾ ਗੁਰਪਿੰਦਰ ਸਿੰਘ ਮੁਖੀ ਕਾਰ ਸੇਵਾ ਸਤਲਾਣੀ ਸਾਹਿਬ ਵੱਲੋਂ ਉਨ੍ਹਾਂ ਨੂੰ ਸਿਰੋਪਾਉ ਅਤੇ ...
ਓਠੀਆਂ, 22 ਜੁਲਾਈ (ਗੁਰਵਿੰਦਰ ਸਿੰਘ)- ਪਿੰਡ ਧਾਰੀਵਾਲ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੀਰ ਬਾਬਾ ਮੁਲਤਾਨਸ਼ਾਹ ਦੀ ਯਾਦ 'ਚ ਸਾਲਾਨਾ ਸੱਭਿਆਚਰਕ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ...
ਅਜਨਾਲਾ, 22 ਜੁਲਾਈ (ਐਸ. ਪ੍ਰਸ਼ੋਤਮ)-ਇੱਥੇ ਆਲ ਕੇਡਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਡਵੀਜਨ ਅਜਨਾਲਾ ਵਲੋਂ 75 ਸਾਲ ਤੋਂ ਵਧ ਉਮਰ ਦੇ ਜੁਝਾਰੂ ਆਗੂ ਸ: ਗੁਰਿਦਆਲ ਸਿੰਘ ਫਤਹਿਗੜ੍ਹ ਚੂੜੀਆਂ ਨੂੰ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ, ਜਦਕਿ ਇਕ ਹੋਰ ਸੀਨੀਅਰ ...
ਰਈਆ, 22 ਜੁਲਾਈ (ਸ਼ਰਨਬੀਰ ਸਿੰਘ ਕੰਗ)-ਇੱਥੋਂ ਨਜ਼ਦੀਕੀ ਪਿੰਡ ਭਲੋਜਲਾ ਵਿਖੇ ਧੰਨ-ਧੰਨ ਬਾਬਾ ਕਾਦੇ ਸ਼ਾਹ ਜੀ ਦੀ ਯਾਦ 'ਚ ਬਣੇ ਸਥਾਨਾਂ 'ਤੇ ਸਾਲਾਨਾ ਸਭਿਆਚਾਰਕ ਮੇਲਾ ਅਤੇ ਖੇਡ ਮੇਲਾ ਪ੍ਰਧਾਨ ਬਲਦੇਵ ਸਿੰਘ ਬੱਬਾ ਪਹਿਲਵਾਨ ਦੀ ਅਗਵਾਈ 'ਚ ਐਨ. ਆਰ. ਆਈ. ਵੀਰਾਂ, ਪਿੰਡ ...
ਚੋਗਾਵਾਂ, 22 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਦਰਗਾਹ ਪੀਰ ਬਾਬਾ ਯਹਾਰਾ ਵਲੀ ਸ਼ਾਹ ਦਾ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਨਗਰ ਚੋਗਾਵਾਂ ਤੇ ਇਲਾਕੇ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਬਾਬਾ ਮੁਖਤਾਰ ਸ਼ਾਹ, ਸੇਵਾਦਾਰ ਕਾਕੂ ਸ਼ਾਹ, ...
ਜੰਡਿਆਲਾ ਗੁਰੂ, 22 ਜੁਲਾਈ (ਰਣਜੀਤ ਸਿੰਘ ਜੋਸਨ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਜੰਡਿਆਲਾ ਗੁਰੂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਾਰਡ ਨੰਬਰ 1 ਵਿਖੇ ਇਕ ਵਿਸ਼ਾਲ ਜਨਤਕ ਮੀਟਿੰਗ ਕੀਤੀ ਗਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ. ...
ਬਾਬਾ ਬਕਾਲਾ ਸਾਹਿਬ, 22 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਉਹ ਹਮੇਸ਼ਾਂ ਯਤਨਸ਼ੀਲ ਰਹਿਣਗੇ ਅਤੇ ਸਥਾਨਕ ਨਗਰ ਅਤੇ ਹਲਕੇ ਦੇ ਪਿੰਡਾਂ ਲਈ ਵੱਧ ਤੋਂ ਵੱਧ ਗ੍ਰਾਂਟਾਂ ਦੇ ਗੱਫੇ ਲਿਆਂਦੇ ਜਾਣਗੇ | ...
ਬਿਆਸ, 22 ਜੁਲਾਈ (ਪਰਮਜੀਤ ਸਿੰਘ ਰੱਖੜਾ)¸ਸਥਾਨਕ ਕਾਲੋਨੀ ਵਿਖੇ ਇਕ ਬਿਲਡਿੰਗ ਮਾਲਕ ਵਲੋਂ ਛੱਤ ਤੇ ਟਾਵਰ ਲਵਾਉਣ ਦਾ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ | ਗੱਲਬਾਤ ਦੌਰਾਨ ਕਲੋਨੀ ਵਸਨੀਕ ਅੰਮਿ੍ਤਪਾਲ ਸਿੰਘ, ਹਰਪਾਲ ਸਿੰਘ ਆਦਿ ਨੇ ਦੱਸਿਆ ਕਿ ਕਲੋਨੀ ਵਾਸੀਆਂ ਨੇ ਫ਼ਰਵਰੀ ...
ਮਜੀਠਾ, 22 ਜੁਲਾਈ (ਮਨਿੰਦਰ ਸਿੰਘ ਸੋਖੀ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਤਹਿਤ ਛੇਵੀਂ ਕਲਾਸ ਤੋਂ ਬਾਹਰਵੀਂ ਕਲਾਸ ਦੇ ਬੱਚਿਆਂ ਦੀ ਪ੍ਰੀਖਿਆ ਲਈ ਗਈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਜੋਨ ਗੁਪਾਲਪੁਰਾ ਦੇ ...
ਛੇਹਰਟਾ, 22 ਜੁਲਾਈ (ਵਡਾਲੀ)-ਯੂਥ ਅਕਾਲੀ ਦਲ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਦੀ ਅਗਵਾਈ 'ਚ ਕਬੀਰ ਪਾਰਕ ਵਿਖੇ ਯੂਥ ਅਕਾਲੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਯੂਥ ਅਕਾਲੀ ਦਲ ਮਾਝਾ ਜੋਨ ਦੇ ਸਕੱਤਰ ...
ਅੰਮਿ੍ਤਸਰ, 22 ਜੂਲਾਈ (ਵਰਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਵਲੋਂ ਜ਼ਿਲ਼੍ਹਾ ਪ੍ਰਧਾਨ ਸ: ਗੁਰਮੀਤ ਸਿੰਘ ਕੋਟਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਸੂਬਾ ਪ੍ਰਚਾਰਕ ਸਕੱਤਰ ਸ: ਪ੍ਰਦੁੱਮਣ ਸਿੰਘ ਨੇ ਕਿਹਾ ਕਿ ਜਲ ਸਪਲਾਈ ਤੇ ...
ਅੰਮਿ੍ਤਸਰ, 22 ਜੂਲਾਈ (ਵਰਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਵਲੋਂ ਜ਼ਿਲ਼੍ਹਾ ਪ੍ਰਧਾਨ ਸ: ਗੁਰਮੀਤ ਸਿੰਘ ਕੋਟਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਸੂਬਾ ਪ੍ਰਚਾਰਕ ਸਕੱਤਰ ਸ: ਪ੍ਰਦੁੱਮਣ ਸਿੰਘ ਨੇ ਕਿਹਾ ਕਿ ਜਲ ਸਪਲਾਈ ਤੇ ...
ਮੱਤੇਵਾਲ, 22 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਅਰੰਭੀ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਮਾਰੂ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਪੰਜਾਬ ਕਾਂਗਰਸ ਕਮੇਟੀ ਦੇ ...
ਬੱਚੀਵਿੰਡ, 22 ਜੁਲਾਈ (ਬਲਦੇਵ ਸਿੰਘ ਕੰਬੋ)-ਨਸ਼ਿਆਂ ਿਖ਼ਲਾਫ਼ ਸਰਕਾਰ ਦੇ ਤੇਵਰ ਤਿੱਖੇ ਹੁੰਦਿਆਂ ਸਾਰ ਹੀ ਸਮੁੱਚਾ ਪੁਲਿਸ ਤੰਤਰ ਹਰਕਤ ਵਿੱਚ ਆ ਗਿਆ ਹੈ | ਇਸ ਸਬੰਧ 'ਚ ਐਸ. ਐਚ. ਓ. ਥਾਣਾ ਲੋਪੋਕੇ ਸ੍ਰੀ ਕਪਿਲ ਕੌਸ਼ਿਲ ਦੀ ਅਗਵਾਈ ਹੇਠ ਪਿੰਡ ਕੱਕੜ, ਸਾਰੰਗੜਾ, ਰਾਣੀਆਂ, ...
ਮਜੀਠਾ, 22 ਜੁਲਾਈ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਵਿਖੇ ਸਮੂਹ ਇਨਾਕਾ ਵਾਸੀਆਂ ਵਲੋਂ ਪੂਰੇ ਉਤਸ਼ਾਹ ਅਤੇ ਭਾਵਨਾਂ ਨਾਲ ਦੇਸ਼ ਦਾ ਆਜ਼ਾਦੀ ਦਿਹਾੜਾ 15 ਅਗਸਤ ਨੂੰ ਮਨਾਇਆ ਜਾਵੇਗਾ | ਇਸ ਮੌਕੇ ਕਰਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਹਦਾਇਤਾਂ ਜਾਰੀ ...
ਸੁਲਤਾਨਵਿੰਡ, 22 ਜੁਲਾਈ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਜਥਾ ਸਿਰਲੱਥ ਖਾਲਸਾ ਦੇ ਮੁੱਖੀ ਭਾਈ ਦਿਲਬਾਗ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਪੱਤੀ ਦਾਦੂ ਜੱਲਾ ਸੁਲਤਾਨਵਿੰਡ ...
ਸੁਲਤਾਨਵਿੰਡ, 22 ਜੁਲਾਈ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਜਥਾ ਸਿਰਲੱਥ ਖਾਲਸਾ ਦੇ ਮੁੱਖੀ ਭਾਈ ਦਿਲਬਾਗ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਪੱਤੀ ਦਾਦੂ ਜੱਲਾ ਸੁਲਤਾਨਵਿੰਡ ...
ਛੇਹਰਟਾ, 22 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਮੁੁੱਖ ਰੱਖਦੇ ਹੋਏ ਆਪਣੇ-ਆਪਣੇ ਹਲਕੇ ਵਿਚ ਵਿਕਾਸ ਕਾਰਜਾਂ ਬਾਰੇ ਨੁੱਕੜ ਮੀਟਿੰਗਾਂ ਦਾ ਸਿਲਸਿੱਲਾ ਸ਼ੁਰੂ ਹੋ ਗਿਆ ਹੈ | ਜਿਸ ਦੇ ਤਹਿਤ ਗੱਠਜੋੜ ਸਰਕਾਰ ਦੇ ਕਾਰਜਕਾਲ ਦੌੋਰਾਨ ...
ਸਠਿਆਲਾ, 22 ਜੁਲਾਈ (ਜਗੀਰ ਸਿੰਘ ਸਫਰੀ)¸ਗ੍ਰਾਮ ਪੰਚਾਇਤ ਸਠਿਆਲਾ ਵਲੋਂ ਨੌਜਵਾਨਾਂ ਲਈ ਖੇਡ ਮੈਦਾਨ ਤਿਆਰ ਕਰਵਾਇਆ ਗਿਆ ਹੈ | ਇਸ ਬਾਰੇ ਸਰਪੰਚ ਦਲਵਿੰਦਰ ਸਿੰਘ ਸਠਿਆਲਾ ਨੇ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦੇ ਨਵੇਂ ਪਿ੍ੰਸੀਪਲ ਸਰਦੀਪ ਸਿੰਘ ਨੂੰ ਗ੍ਰਾਮ ...
ਮਜੀਠਾ, 22 ਜੁਲਾਈ (ਮਨਿੰਦਰ ਸਿੰਘ ਸੋਖੀ)-ਕਮਿਊਨਿਟੀ ਸਿਹਤ ਕੇਂਦਰ ਮਜੀਠਾ ਵਿਖੇ ਸੀਨੀਅਰ ਮੈਡੀਕਲ ਅਫਸਰ ਮਜੀਠਾ ਡਾ: ਤਰਲੋਚਨ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਥਰੀਏਵਾਲ ਡਾ: ਸਿਮਰਜੀਤ ਕੌਰ ਢਿੱਲੋਂ ਦੀ ਅਗਵਾਈ ਵਿਚ ਮਲੇਰੀਆ ਦਿਵਸ ਦੇ ਸਬੰਧ 'ਚ ਜਾਗਰੂਕਤਾ ...
ਤਰਸਿੱਕਾ, 22 ਜੁਲਾਈ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ 'ਚ ਗੰਦੇ ਪਾਣੀ ਦੇ ਨਿਕਾਸ ਲਈ ਗੰਦੇ ਨਾਲੇ ਦਾ ਯੋਗ ਪ੍ਰਬੰਧ ਨਾ ਹੋਣ ਕਰਕੇ ਪਤੀ ਭਿੰਡਰ ਦੇ ਵਸਨੀਕ ਨਰਕ ਵਰਗੀ ਜ਼ਿੰਦਗੀ ਬਤੀਤ ਕਰ ਰਹੇ ਹਨ | ਵਰਨਣਯੋਗ ਹੈ ਕਿ ਤਰਸਿੱਕਾ ਸੈਦਪੁਰ ਸੰਪਰਕ ਸੜਕ ਉੱਚੀ ਬਨਣ ਕਰਕੇ ...
ਪਿੰਡ ਮੱਤੇਵਾਲ ਵਿਚ ਬੱਚਿਆਂ ਨੂੰ ਸਪੋਰਟਸ ਕਿੱਟਾਂ ਵੰਡਦੇ ਹੋਏ ਪਿ੍ੰਸੀਪਲ ਪ੍ਰਮਬੀਰ ਸਿੰਘ ਮੱਤੇਵਾਲ | ਤਸਵੀਰ : ਗੁਰਪ੍ਰੀਤ ਸਿੰਘ ਮੱਤੇਵਾਲ ...
ਰਮਦਾਸ, 22 ਜੁਲਾਈ (ਜਸਵੰਤ ਸਿੰਘ ਵਾਹਲਾ)-ਪੇਂਡੂ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਜਾਗਰੂਕ ਕਰਵਾਉਣ ਦੇ ...
ਅੰਮਿ੍ਤਸਰ, 22 ਜੁਲਾਈ (ਗਗਨਦੀਪ ਸ਼ਰਮਾ)-ਪੁਰਾਣੀ ਰੰਜਿਸ਼ ਦੇ ਚਲਦਿਆਂ ਗੋਲੀਆਂ ਚਲਾ ਕੇ ਇਲਾਕੇ 'ਚ ਦਹਿਸ਼ਤ ਫ਼ੈਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਰਾਜੀਵ ਕੁਮਾਰ ਨੇ ਸੀ-ਡਵੀਜ਼ਨ ਪੁਲਿਸ ਨੂੰ ਦੱਸਿਆ ਕਿ ਕਥਿਤ ਦੋੋਸ਼ੀ ਕਰੇਟਾ ਕਾਰ 'ਚ ਸਵਾਰ ਹੋ ਕੇ ਆਏ ...
ਰਾਜਾਸਾਂਸੀ, 22 ਜੁਲਾਈ (ਹੇਰ/ਖੀਵਾ)-ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਦੇ ਅਧੀਨ ਆਉਂਦੇ ਪੁਲਿਸ ਥਾਣਾ ਕੰਬੋਅ ਵੱਲੋਂ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 240 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ...
ਅੰਮਿ੍ਤਸਰ, 22 ਜੁਲਾਈ (ਗਗਨਦੀਪ ਸ਼ਰਮਾ)¸ਸੀ. ਆਈ. ਏ. ਸਟਾਫ਼ ਵੱਲੋਂ ਮੋਟਰਸਾਈਕਲ ਸਵਾਰ 3 ਨੌਜਵਾਨਾਂ ਕੋਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦੀ ਸਫ਼ਲਤਾ ਹਾਸਲ ਕੀਤੀ ਗਈ ਹੈ | ਸੀ. ਆਈ. ਏ. ਸਟਾਫ਼ ਦੇ ਏ. ਐਸ. ਆਈ. ਤੇਜਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX