ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  8 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  38 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  54 minutes ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਜੰਮੂ-ਕਸ਼ਮੀਰ

ਜਨਤਕ ਥਾਵਾਂ 'ਤੇ ਕਾਰ 'ਚ ਬੈਠ ਲਗਾਇਆ ਪੈੱਗ ਤਾਂ ਗਿ੍ਫ਼ਤਾਰੀ ਦੇ ਨਾਲ ਕਾਰ ਵੀ ਹੋਵੇਗੀ ਜ਼ਬਤ

ਚੰਡੀਗੜ੍ਹ, 22 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਲਈ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾ ਰੱਖੀ ਹੈ | ਇਸ ਮੁਹਿੰਮ ਵਿਚ ਹੋਰ ਸਖ਼ਤੀ ਵਰਤਦਿਆਂ ਹੋਇਆਂ ਪੁਲਿਸ ਸ਼ਰਾਬ ਪੀਣ ਵੇਲੇ ਵਰਤੇ ਗਏ ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ ਦੇ ਪਿੰਡਾਂ 'ਚ ਸੇਵਾ ਕੇਂਦਰ ਬੰਦ ਹੋਣ ਕਾਰਨ ਰੋਸ ਪ੍ਰਦਰਸ਼ਨ

ਨੂਰਪੁਰ ਬੇਦੀ, 22 ਜੁਲਾਈ (ਵਿੰਦਰਪਾਲ ਝਾਂਡੀਆਂ)- ਬਲਾਕ ਨੂਰਪੁਰ ਬੇਦੀ ਪਿੰਡ ਟਿੱਬਾ ਨੰਗਲ ਤੇ ਟਿੱਬਾ ਟੱਪਰੀਆਂ ਵਿਖੇ ਅਨੇਕਾਂ ਪਿੰਡਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਵਾਲੇ ਇਹ ਸੇਵਾ ਕੇਂਦਰਾਂ ਨੂੰ ਜਿੰਦਰੇ ਲੱਗਣ ਕਾਰਨ ਲੋਕਾਂ 'ਚ ਭਾਰੀ ਹਾਹਾਕਾਰ ਮੱਚ ਗਈ ਹੈ ਤੇ ਸਰਕਾਰ ਪ੍ਰਤੀ ਸਖ਼ਤ ਇਸ ਮੰਦਭਾਗੇ ਫ਼ੈਸਲੇ ਸਬੰਧੀ ਰੋਸ ਪਾਇਆ ਜਾ ਰਿਹਾ ਹੈ | ਜਿਸ ਨੂੰ ਲੈ ਕੇ ਪਿੰਡ ਟਿੱਬਾ ਨੰਗਲ ਵਿਖੇ ਸਰਪੰਚ ਚੌ: ਸੁਰਿੰਦਰ ਕੁਮਾਰ ਚੇਚੀ ਅਤੇ ਟਿੱਬਾ ਟੱਪਰੀਆਂ ਵਿਖੇ ਸਰਪੰਚ ਧਰਮਪਾਲ ਭਾਟੀਆ ਦੀ ਅਗਵਾਈ 'ਚ ਇਨ੍ਹਾਂ ਨਾਲ ਜੁੜੇ ਪਿੰਡਾਂ ਦੇ ਪੰਚ ਸਰਪੰਚਾਂ ਤੇ ਵੱਡੀ ਗਿਣਤੀ 'ਚ ਲੋਕਾਂ ਨੂੰ ਨਾਲ ਲੈ ਕੇ ਸੇਵਾ ਕੇਂਦਰਾਂ ਮੂਹਰੇ ਖੜ ਕੇ ਰੋਸ ਜਤਾਉਂਦਿਆਂ ਕਿਹਾ ਕਿ ਪੇਂਡੂ ਲੋਕਾਂ ਨੂੰ ਮੁੱਢਲੀ ਸੇਵਾਵਾਂ ਲੈਣ ਲਈ ਸਿਰਫ ਇਕ ਹੀ ਸੇਵਾ ਕੇਂਦਰ ਨੂਰਪੁਰ ਬੇਦੀ ਵਿਖੇ ਕਈ ਕਿਲੋਮੀਟਰ ਦਾ ਪੈਂਡਾ ਤੈਅ ਕਰਕੇ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਉੱਥੇ ਭਾਰੀ ਭੀੜ 'ਚ ਬੇਹੱਦ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ | ਇਨ੍ਹਾਂ ਪਿੰਡਾਂ ਦੇ ਲੋਕਾਂ, ਪੰਚਾਂ ਤੇ ਸਰਪੰਚਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ 10 ਦਿਨਾਂ 'ਚ ਸੇਵਾ ਕੇਂਦਰ ਮੁੜ ਚਾਲੂ ਨਾ ਕੀਤੇ ਤਾਂ ਮਜਬੂਨ ਉਨ੍ਹਾਂ ਨੂੰ ਚੱਕਾ ਜਾਮ ਤੇ ਹੋਰ ਤਿੱਖਾ ਸੰਘਰਸ਼ ਕਰਨ ਲਈ ਪ੍ਰੋਗਰਾਮ ਉਲੀਕਣੇ | ਇਸ ਮੌਕੇ ਸਰਪੰਚ ਸੁਰਿੰਦਰ ਕੁਮਾਰ ਚੇਚੀ, ਸਰਪੰਚ ਧਰਮ ਚੰਦ ਭਾਟੀਆ, ਚੇਅਰਮੈਨ ਗੁਰਦੀਪ ਸਿੰਘ ਬਟਾਰਲਾ, ਸਰਪੰਚ ਗੋਪਾਲ ਚੰਦ, ਸੰਮਤੀ ਮੈਂਬਰ ਰਾਮ ਕੁਮਾਰ ਮਣਕੂ, ਸੰਮਤੀ ਮੈਂਬਰ ਸੀਤਾ ਰਾਮ, ਸਰਪੰਚ ਮੋਹਣ ਸਿੰਘ, ਸਰਪੰਚ ਸੁਰਜੀਤ ਸਿੰਘ, ਕਿਰਤ ਉਸਾਰੀ ਮਜਦੂਰ ਸਭਾ ਦੇ ਪ੍ਰਧਾਨ ਹਰਮੇਸ਼ ਕੁਮਾਰ, ਤਰਸੇਮ ਸਿੰਘ, ਸਰਪੰਚ ਸਤਪਾਲ, ਲੇਖਰਾਜ ਬਜਾੜ, ਮੋਹਣ ਲਾਲ, ਪ੍ਰੇਮ ਚੰਦ, ਧਰਮ ਪਾਲ, ਛੱਜੂ ਰਾਮ ਆਦਿ ਵੱਡੀ ਗਿਣਤੀ 'ਚ ਲੋਕ ਨੇ ਰੋਸ ਪ੍ਰਗਟਾਇਆ |


ਖ਼ਬਰ ਸ਼ੇਅਰ ਕਰੋ

ਗੋਪਾਲ ਗਊਸ਼ਾਲਾ ਗਊ ਸੇਵਾ ਸਮਿਤੀ ਦੀ ਮੀਟਿੰਗ

ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ)-ਗੋਪਾਲ ਗਊਸ਼ਾਲਾ ਗਊ ਸੇਵਾ ਸਮਿਤੀ (ਰਜਿ:) ਰੋਪੜ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਭਾਰਤ ਭੂਸ਼ਣ ਸ਼ਰਮਾ ਨੇ ਕੀਤੀ | ਮੀਟਿੰਗ ਵਿਚ ਇੰਜ: ਭਾਰਤ ਭੂਸ਼ਣ ਸ਼ਰਮਾ ਸਮੇਤ ਇੰਜ: ਪੀ. ਐਨ. ਸ਼ਰਮਾ, ਬਲਦੇਵ ਅਰੋੜਾ, ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਵਲੋਂ ਨਸ਼ਾ ਵਿਰੋਧੀ ਰੈਲੀ

ਘਨੌਲੀ, 22 ਜੁਲਾਈ (ਜਸਵੀਰ ਸਿੰਘ ਸੈਣੀ)-ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਰੂਪਨਗਰ ਵਲੋਂ ਨਸ਼ੇ ਵਿਰੁੱਧ ਇਲਾਕੇ ਦੇ ਵਸਨੀਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੰਬੂਜਾ ਕਾਲੋਨੀ ਤੋਂ ਥਰਮਲ ਨੂੰ ਹੋ ਕਾਲੋਨੀ ਮਾਰਕੀਟ ਤੱਕ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਬੰਧੀ ਰੈਲੀ ...

ਪੂਰੀ ਖ਼ਬਰ »

ਰੈਲੀ ਵਿਚ ਸਾਂਸਦ ਰਾਜ ਕੁਮਾਰ ਸੈਣੀ ਦੀ ਗ਼ੈਰ ਹਾਜ਼ਰੀ ਚਰਚਾ ਦਾ ਵਿਸ਼ਾ ਰਹੀ

ਕੁਰੂਕਸ਼ੇਤਰ/ਸ਼ਾਹਾਬਾਦ, 22 ਜੁਲਾਈ (ਜਸਬੀਰ ਸਿੰਘ ਦੁੱਗਲ)-ਝੋਨਾ-ਸੂਰਜਮੁਖੀ ਕਿਸਾਨ ਕਲਿਆਣ ਰੈਲੀ ਵਿਚ ਕੁਰੁਕਸ਼ੇਤਰ ਦੇ ਸਾਂਸਦ ਰਾਜਕੁਮਾਰ ਸੈਣੀ ਦੀ ਗ਼ੈਰ ਹਾਜ਼ਰੀ ਚਰਚਾ ਦਾ ਵਿਸ਼ਾ ਰਹੀ | ਜਦ ਇਸ ਬਾਰੇ ਸਾਂਸਦ ਰਾਜ ਕੁਮਾਰ ਸੈਣੀ ਨਾਲ ਗੱਲ ਕੀਤੀ ਗਈ, ਤਾਂ ਉਨ੍ਹਾਂ ...

ਪੂਰੀ ਖ਼ਬਰ »

ਮੌਨਸੂਨ ਦੀ ਪਹਿਲੀ ਬਰਸਾਤ ਨੇ ਹੀ ਪ੍ਰਸ਼ਾਸਨ ਦੀ ਖੋਲ੍ਹੀ ਪੋਲ

ਰਤੀਆ, 22 ਜੁਲਾਈ (ਬੇਅੰਤ ਮੰਡੇਰ)-ਖੇਤਰ ਵਿਚ ਮੌਨਸੂਨ ਦੀ ਪਹਿਲੀ ਭਰਵੀਂ ਬਰਸਾਤ ਨਾਲ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ | ਨਗਰ ਪਾਲਿਕਾ ਪ੍ਰਸ਼ਾਸਨ ਵਲੋਂ ਗੰਦੇ ਪਾਣੀ ਦੇ ਨਾਲਿਆਂ ਦੀ ਸਮੇਂ ਸਿਰ ਸਫ਼ਾਈ ਨਾ ਕਰਨ ਕਰਕੇ ਭਰਵੀਂ ਬਰਸਾਤ ਨਾਲ ਗੰਦੇ ਨਾਲਿਆਂ ਦਾ ...

ਪੂਰੀ ਖ਼ਬਰ »

ਭਾਜਪਾ ਸਭ ਦਾ ਸਾਥ ਸਭ ਦਾ ਵਿਕਾਸ ਉਦੇਸ਼ ਨੂੰ ਲੈ ਕੇ ਕਰ ਰਹੀ ਕੰਮ-ਸੈਣੀ

ਨਰਾਇਣਗੜ੍ਹ, 22 ਜੁਲਾਈ (ਪੀ.ਸਿੰਘ)-ਹਲਕੇ ਤੋਂ ਵੱਡੀ ਗਿਣਤੀ 'ਚ ਵਰਕਰ ਤੇ ਕਿਸਾਨ ਰਾਜ ਮੰਤਰੀ ਨਾਇਬ ਸੈਣੀ ਦੀ ਅਗਵਾਈ ਹੇਠ ਸ਼ਾਹਬਾਦ 'ਚ ਹੋਣ ਵਾਲੀ ਰੈਲੀ ਲਈ ਰਵਾਨਾ ਹੋਏ | ਰਵਾਨਾ ਹੋਣ ਤੋਂ ਪਹਿਲਾਂ ਮੰਤਰੀ ਨਾਇਬ ਸੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ...

ਪੂਰੀ ਖ਼ਬਰ »

ਬਾਰਿਸ਼ ਤੋਂ ਮਿਲੀ ਰਾਹਤ, ਕਾਲੋਨੀਆਂ 'ਚ ਭਰਿਆ ਪਾਣੀ

ਜੀਂਦ, 22 ਜੁਲਾਈ (ਅਜੀਤ ਬਿਊਰੋ)-ਦੁਪਹਿਰ ਨੂੰ ਹੋਈ ਤੇਜ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਲਵਾਈ, ਪਰ ਪਾਣੀ ਨਿਕਾਸੀ ਨਾ ਹੋਣ ਕਾਰਨ ਕਾਲੋਨੀਆਂ ਅਤੇ ਬਾਜ਼ਾਰਾਂ 'ਚ ਪਾਣੀ ਭਰ ਗਿਆ | ਬਾਰਿਸ਼ ਦੇ ਕਈ ਘੰਟੇ ਬਾਅਦ ਵੀ ਬਾਜ਼ਾਰਾਂ, ਕਾਲੋਨੀਆਂ 'ਚ ਪਾਣੀ ਭਰਨ ਕਾਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX