ਤਾਜਾ ਖ਼ਬਰਾਂ


14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  11 minutes ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  10 minutes ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  30 minutes ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  46 minutes ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  45 minutes ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 1 hour ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 1 hour ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 minute ago
ਡੇਰਾ ਬਾਬਾ ਨਾਨਕ, 14 ਨਵੰਬਰ - ਕਰਤਾਰਪੁਰ ਲਾਂਘਾ ਖੁੱਲਣ ਤੋਂ ਬਾਅਦ ਭਾਰਤੀ ਰੇਲਵੇ ਨੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਰੇਲਵੇ ਸਟੇਸ਼ਨ ਡੇਰਾ ਬਾਬਾ ਨਾਨਕ ਵਿਖੇ ਰੇਲ ਵਾਇਰ...
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 2 hours ago
ਅਟਾਰੀ, 14 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਜਥੇ ਦੇ ਰੂਪ ਵਿਚ ਪਾਕਿਸਤਾਨ ਗਏ ਅਬੋਹਰ ਵਾਸੀ ਦੋ ਸ਼ਰਧਾਲੂਆਂ ਪਾਸੋਂ ਵਤਨ ਮੁੜਨ ਸਮੇਂ ਅਟਾਰੀ ਸੰਗਠਿਤ ਜਾਂਚ ਚੌਕੀ ਵਿਚ ਕਸਟਮ...
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਆਏ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਮਗਰੋਂ ਭਾਜਪਾ ਕਾਂਗਰਸ 'ਤੇ ਹਮਲਾਵਰ ਹੋ ਗਈ ਹੈ। ਭਾਜਪਾ ਵੱਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਾਂਗਰਸ ਨੂੰ ਦੇਸ਼ ਕੋਲੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਪ੍ਰੈਸ ਵਾਰਤਾ ਦੌਰਾਨ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ...
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਕੇਂਦਰੀ ਰਾਜ ਮੰਤਰੀ ਰਤਨ ਲਾਲ ਕਟਾਰੀਆ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚੇ, ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸਿਰੋਪਾਉ ਭੇਟ ਕਰਕੇ ਸਨਮਾਨਿਤ...
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 3 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ...
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  about 2 hours ago
ਟੱਲੇਵਾਲ 14 ਨਵੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੂੰਘਾ ਵਿਖੇ ਬੀਤੀ ਰਾਤ ਇਕ ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਗੁਆਂਢੀ ਪਤੀ ਪਤਨੀ ਦੇ ਲੜਾਈ ਦੌਰਾਨ ਪ੍ਰੇਮੀ ਵੱਲੋਂ ਆਪਣੀ 12 ਬੋਰ ਦੀ ਰਾਈਫ਼ਲ ਨਾਲ ਫਾਇਰਿੰਗ...
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  about 3 hours ago
ਅੰਮ੍ਰਿਤਸਰ ਵਿਚ ਸੋਨੇ ਦੇ ਵਪਾਰੀ ਨਾਲ ਹੋਈ ਵੱਡੀ ਲੁੱਟ
. . .  about 3 hours ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  about 4 hours ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  about 4 hours ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਰਮਾਏਦਾਰੀ ਸਿਸਟਮ ਹੀ, ਗੰਭੀਰ ਆਰਥਿਕ ਰਾਜਸੀ ਸੰਕਟ ਦੀ ਜੜ੍ਹ - ਐਮ.ਸੀ.ਪੀ.ਆਈ. (ਯੂ)

ਚੰਡੀਗੜ੍ਹ, 22 ਜੁਲਾਈ (ਅਜਾਇਬ ਸਿੰਘ ਔਜਲਾ)-ਕਿਸਾਨ ਭਵਨ ਚੰਡੀਗੜ੍ਹ ਵਿਖੇ ਐਮ.ਸੀ.ਪੀ.ਆਈ. (ਯੂਨਾਈਟਿਡ) ਦੀ ਇਕ ਵਿਸ਼ੇਸ਼ ਕਾਨਫਰੰਸ ਹੋਈ | ਚੰਡੀਗੜ੍ਹ ਏਰੀਆ ਕਮੇਟੀ ਦੇ ਇਸ ਜ਼ਿਲ੍ਹਾ ਕਾਨਫਰੰਸ ਕਾਮਰੇਡ ਮੁਖਤਿਆਰ ਮਸੀਹ, ਹਾਕਮ ਸਿੰਘ ਮਨਾਣਾ ਅਤੇ ਰਾਮਾ ਯਾਦਵ ਦੀ ਪ੍ਰਧਾਨਗੀ ਹੇਠ ਹੋਈ | ਕਾਨਫਰੰਸ ਦਾ ਰਸਮੀ ਉਦਘਾਟਨ ਕਰਦਿਆਂ ਕਾਮਰੇਡ ਕੁਲਦੀਪ ਸਿੰਘ ਜਨਰਲ ਸਕੱਤਰ ਨੇ ਮੌਜੂਦਾ ਕੌਮਾਂਤਰੀ, ਕੌਮੀ ਤੇ ਸੂਬਾਈ ਸਥਿਤੀ ਤੇ ਵਿਸਥਾਰਪੂਰਵਕ ਵਿਚਾਰ ਰੱਖੇ ਅਤੇ ਕਿਹਾ ਕਿ ਵਿਸ਼ਵ ਵਿਆਪੀ ਸੰਕਟ ਦੇ ਦੌਰ ਦੌਰਾਨ ਸਾਡਾ ਦੇਸ਼ ਵੀ ਗੰਭੀਰ ਆਰਥਿਕ ਰਾਜਸੀ ਸੰਕਟ ਦਾ ਸ਼ਿਕਾਰ ਹੈ ਜੋ ਕਿ ਸਰਮਾਏਦਾਰੀ ਸਿਸਟਮ ਇਸ ਸੰਕਟ ਦੀ ਜੜ੍ਹ ਹੈ ਇਸ ਦਾ ਹੱਲ ਸਾਂਝੀਵਾਲਤਾ ਅਤੇ ਸਮਾਜਵਾਦ ਹੈ | ਕਾਮਰੇਡ ਜ਼ੋਰਾ ਸਿੰਘ ਨੇ ਪਿਛਲੇ ਸਮੇਂ ਦੀ ਰਿਪੋਰਟ ਪੇਸ਼ ਕੀਤੀ ਜਿਸ ਵਿਚ ਇਲਾਕੇ ਦੇ ਲੋਕਾਂ ਨਾਲ ਸਬੰਧਤ ਮਸਲਿਆਂ ਦਾ ਭਰਪੂਰ ਜ਼ਿਕਰ ਕੀਤਾ ਗਿਆ | ਲੋਕਾਂ ਨਾਲ ਸਬੰਧਤ ਭੱਖਦੇ ਮਸਲਿਆਂ ਸਬੰਧੀ ਮਤੇ ਪਾਸ ਕੀਤੇ ਗਏ ਜਿਵੇਂ ਕਿ ਵੱਧ ਰਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਕੁਰੱਪਸ਼ਨ, ਹਿੰਦੂ ਕੱਟੜ ਪੰਥੀਆਂ ਵਲੋਂ ਘੱਟ ਗਿਣਤੀਆਂ ਖਾਸ ਕਰਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਉਤੇ ਹਮਲੇ, ਸੈਕੂਲਰ ਬੁੱਧੀਜੀਵੀਆਂ 'ਤੇ ਹਮਲਿਆਂ ਦੀ ਨਿੰਦਿਆ, ਹਿੰਦੂਤਵ ਅਤੇ ਆਰ.ਐਸ.ਐਸ. ਦੀਆਂ ਕਾਰਵਾਈਆਂ ਦੀ ਆਲੋਚਨਾ, ਪੰਜਾਬ ਵਿਚ ਨਸ਼ਾ ਵਿਰੋਧੀ ਮੁਹਿੰਮ ਇਕ ਮਹਿਜ਼ ਡਰਾਮਾ, ਸਮੱਗਲਰਾਂ ਨੂੰ ਨੱਥ ਪਾਉਣ ਦੀ ਲੋੜ, ਸਵਾਮੀ ਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੀ ਮੰਗ, ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਦੀ ਮੁਹਿੰਮ ਦਾ ਸਮਰਥਨ, ਬਿਜਲੀ ਦੇ ਵਧਾਏ ਰੇਟਾਂ ਨੂੰ ਘੱਟ ਕਰਨ ਅਤੇ ਸਪਲਾਈ ਵਿਚ ਸੁਧਾਰ ਕਰਨ ਦੀ ਮੰਗ, ਪਾਣੀ ਦੀ ਗੰਦਗੀ ਦੂਰ ਕਰਨ ਅਤੇ ਸਾਫ਼ ਪਾਣੀ ਦੀ ਸਪਲਾਈ ਦਾ ਪ੍ਰਬੰਧ ਕਰਨ 'ਤੇ ਜ਼ੋਰ ਦਿੱਤਾ ਗਿਆ | ਡੈਲੀਗੇਟ ਕਾਨਫਰੰਸ ਵਿਚ 14 ਮੈਂਬਰੀ ਜ਼ਿਲ੍ਹਾ ਕਮੇਟੀ ਦੀ ਸਰਵਸੰਮਤੀ ਨਾਲ ਚੋਣ ਕੀਤੀ ਗਈ, ਜਿਨ੍ਹਾਂ ਵਿਚ ਜ਼ੋਰਾ ਸਿੰਘ, ਹਾਕਮ ਸਿੰਘ ਮਨਾਣਾ, ਅਮਰਜੀਤ ਸਿੰਘ ਲਾਂਡਰਾ, ਮੁਖਤਿਆਰ ਮਸੀਹ, ਜਗਜੀਤ ਸਿੰਘ, ਗਰੀਬ ਦਾਸ, ਗੁਰਪ੍ਰੀਤ ਸਿੰਘ, ਰਾਮਾ ਯਾਦਵ, ਚੰਦਿ੍ਕਾ, ਪ੍ਰੇਮ ਸਿੰਘ ਭੰਗੂ, ਮਾਸਟਰ ਮਲਕੀਅਤ ਸਿੰਘ, ਸਵਰਨ ਸਿੰਘ ਅਤੇ ਸੁਸ਼ਮਾ ਅੰਜੂ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਬਣਾਇਆ ਗਿਆ ਹੈ | ਸਰਵਸੰਮਤੀ ਨਾਲ ਮਲਕੀਤ ਸਿੰਘ ਬੁੜੈਲ ਨੂੰ ਜ਼ਿਲ੍ਹਾ ਸਕੱਤਰ ਚੁਣਿਆ ਗਿਆ |


ਖ਼ਬਰ ਸ਼ੇਅਰ ਕਰੋ

ਹੋਸਟਲਾਂ 'ਚ ਵਾਸ਼ਿੰਗ ਮਸ਼ੀਨਾਂ ਲਗਾਉਣ ਦੇ ਮੁੱਦੇ 'ਤੇ ਐਸ.ਓ.ਆਈ. ਤੇ ਆਈ.ਐਸ.ਏ ਆਮੋ-ਸਾਹਮਣੇ

ਚੰਡੀਗੜ੍ਹ, 22 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀਆਂ ਐਸ.ਓ.ਆਈ. ਅਤੇ ਆਈ.ਐਸ.ਏ. ਹੋਸਟਲਾਂ ਵਿਚ ਵਾਸ਼ਿੰਗ ਮਸ਼ੀਨਾਂ ਲਗਾਉਣ ਦੇ ਮੁੱਦੇ ਨੂੰ ਲੈ ਕੇ ਆਹਮਣੇ ਸਾਹਮਣੇ ਹੋ ਗਈਆਂ ਹਨ | ਦੋਨਾਂ ਪਾਰਟੀਆਂ ਵਲੋਂ ਵਾਸ਼ਿੰਗ ਮਸ਼ੀਨਾਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦਾ ਪ੍ਰਬੰਧ ਹੁਣ ਪ੍ਰਸ਼ਾਸਨ ਕੋਲ ਆਉਣਾ ਤੈਅ

ਚੰਡੀਗੜ੍ਹ, 22 ਜੁਲਾਈ (ਆਰ.ਐਸ. ਲਿਬਰੇਟ)-ਮਾਰਕੀਟ ਕਮੇਟੀ ਦੇ ਚੁਣੇ ਜਾਂਦੇ ਮੈਂਬਰਾਂ ਦਾ ਤੈਅ ਕਾਰਜਕਾਲ 20 ਜੁਲਾਈ ਨੂੰ ਪੂਰਾ ਹੋ ਗਿਆ ਹੈ, ਇਸ ਤਾਰੀਕ ਤੋਂ ਬਾਅਦ ਲੋਕਪ੍ਰਤੀਨਿਧ ਮਾਰਕੀਟ ਕਮੇਟੀ ਚੇਅਰਮੈਨ ਤੇ ਉਪ ਚੇਅਰਮੈਨ ਦੇ ਅਹੁਦੇ ਖ਼ਤਮ ਹੋ ਗਏ ਹਨ | ਇਨ੍ਹਾਂ ...

ਪੂਰੀ ਖ਼ਬਰ »

89.74 ਫ਼ੀਸਦੀ ਵਿਦਿਆਰਥੀਆਂ ਨੇ ਦਿੱਤੀ ਐਮ.ਬੀ.ਏ. ਦੀ ਦਾਖ਼ਲਾ ਪ੍ਰੀਖਿਆ

ਚੰਡੀਗੜ੍ਹ, 22 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਐਮ.ਬੀ.ਏ. (ਐਗਜ਼ੀਕਿਊਟਿਵ) ਦੀ ਅੱਜ ਦਾਖਲਾ ਪ੍ਰੀਖਿਆ ਲਈ ਗਈ | ਇਸ ਵਿਚ 89.74 ਫੀਸਦੀ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਦਾਖਲਾ ਪ੍ਰੀਖਿਆ ਲਈ ਲਈ 3 ਸੈਂਟਰ ਬਣਾਏ ਗਏ ਸਨ | ਇਨ੍ਹਾਂ ਵਿਚੋਂ ਦੋ ਸੈਂਟਰ ...

ਪੂਰੀ ਖ਼ਬਰ »

ਕਈ ਵਿਵਾਦਾਂ ਤੇ ਉਪਲਬਧੀਆਂ ਕਾਰਨ ਪ੍ਰੋ: ਅਰੁਣ ਗਰੋਵਰ ਬਣੇ ਰਹੇ ਚਰਚਾ 'ਚ

ਚੰਡੀਗੜ੍ਹ, 22 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਅਰੁਣ ਗਰੋਵਰ ਦਾ ਕਾਰਜਕਾਲ ਅੱਜ ਸਮਾਪਤ ਹੋ ਗਿਆ | ਆਪਣੇ 6 ਸਾਲਾਂ ਦੇ ਕਾਰਜਕਾਲ ਦੌਰਾਨ ਕਈ ਵੱਡੇ ਵਿਵਾਦਾਂ ਅਤੇ ਉਪਲਬਧੀਆਂ ਕਾਰਨ ਪ੍ਰੋ.ਅਰੁਣ ਗਰੋਵਰ ਹਮੇਸ਼ਾ ਚਰਚਾ ਵਿਚ ਬਣੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 5 ਰੋਜ਼ਾ 'ਯੁਵਾ ਰੰਗ-ਮੰਚ ਉਤਸਵ' ਨਾਟਕ 'ਅੱਧੇ ਅਧੂਰੇ' ਦੀ ਪੇਸ਼ਕਾਰੀ ਦਰਸ਼ਕਾਂ ਨੇ ਮਾਣੀ

ਚੰਡੀਗੜ੍ਹ, 22 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਏ ਜਾ ਰਹੇ 5 ਰੋਜ਼ਾ ਯੁਵਾ ਰੰਗਮੰਚ ਉਤਸਵ ਤਹਿਤ ਦੂਜੇ ਦਿਨ ਪ੍ਰਸਿੱਧ ਨਾਟਕਕਾਰ ਮੋਹਨ ਰਕੇਸ਼ ਦੇ ਲਿਖੇ ਨਾਟਕ 'ਅੱਧੇ ਅਧੂਰੇ' ਦੀ ਪੇਸ਼ਕਾਰੀ ਦਿੱਤੀ ਗਈ ਜੋ ...

ਪੂਰੀ ਖ਼ਬਰ »

12ਵੀਂ ਕਲਾਸ ਦੀ ਵਿਦਿਆਰਥਣ ਵਲੋਂ ਲਗਾਈ ਕਲਾ ਪ੍ਰਦਰਸ਼ਨੀ ਪ੍ਰਤੀ ਦਰਸ਼ਕਾਂ 'ਚ ਉਤਸ਼ਾਹ

ਚੰਡੀਗੜ੍ਹ, 22 ਜੁਲਾਈ (ਅਜਾਇਬ ਸਿੰਘ ਔਜਲਾ)-ਕਾਰਮੇਲ ਕਾਨਵੈਂਟ, ਚੰਡੀਗੜ੍ਹ ਦੀ ਸਾਬਕਾ ਵਿਦਿਆਰਥਣ ਏਾਜਲ ਡਿਸੂਜਾ ਦੀ ਕਲਾ ਪ੍ਰਦਰਸ਼ਨੀ 'ਸੋਲਫੁੱਲ ਸਟ੍ਰੋਕਸ' ਅੱਜ ਚੰਡੀਗੜ੍ਹ ਕਲੱਬ ਵਿਖੇ ਲਗਾਈ ਗਈ | ਪ੍ਰਦਰਸ਼ਨੀ ਦਾ ਉਦਘਾਟਨ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਸ਼੍ਰੀ ...

ਪੂਰੀ ਖ਼ਬਰ »

ਚੰਡੀਗੜ• ਦੀ ਪੀ.ਸੀ.ਆਰ. ਗੱਡੀ 'ਚ ਵੱਜੇ ਮੋਟਰਸਾਈਕਲ ਸਵਾਰ ਦੀ ਮੌਤ

ਚੰਡੀਗੜ•, 22 ਜੁਲਾਈ (ਰਣਜੀਤ ਸਿੰਘ)-ਹੱਲੋਮਾਜਰਾ ਲਾਈਟ ਪੁਆਇੰਟ ਦੇ ਨਜ਼ਦੀਕ ਅੱਜ ਦੇਰ ਸ਼ਾਮ ਨਾਈਟ ਪੈਟਰੋਿਲੰਗ ਕਰ ਰਹੀ ਇਕ ਪੀ.ਸੀ.ਆਰ. ਜੀਪਸੀ ਦੇ ਵਿਚ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਜਬਰਦਸਤ ਟੱਕਰ ਮਾਰ ਦਿੱਤੀ | ਇਸ ਟੱਕਰ ਲੱਗਣ ਤੋਂ ਬਾਅਦ ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਗਰੂਕ ਕਰ ਰਿਹੈ ਸਿੱਖਿਆ ਵਿਭਾਗ

ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ਸਿੱਖਿਆ ਵਿਭਾਗ ਵਿਸ਼ੇਸ਼ ਮੁਹਿੰਮ ਚਲਾ ਰਿਹਾ ਹੈ | ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾ:ਕਿ:ਯੂ: (ਏਕਤਾ ਉਗਰਾਹਾਂ) ਵਲੋਂ ਬੇਰੁਜ਼ਗਾਰ ਸਿਹਤ ਕਾਮਿਆਂ ਦੇ ਸੰਘਰਸ਼ ਦੀ ਹਮਾਇਤ

ਚੰਡੀਗੜ੍ਹ, 22 ਜੁਲਾਈ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ (ਪੰਜਾਬ) ਦੁਆਰਾ ਰੁਜ਼ਗਾਰ ਪ੍ਰਾਪਤੀ ਲਈ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਸਿਰੜੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਦਾ ...

ਪੂਰੀ ਖ਼ਬਰ »

ਉਦਯੋਗਿਕ ਸਿਖਲਾਈ ਸੰਸਥਾ ਲਾਲੜੂ ਵਿਖੇ ਕਰੀਅਰ ਦਿਵਸ ਮਨਾਇਆ

ਲਾਲੜੂ, 22 ਜੁਲਾਈ (ਰਾਜਬੀਰ ਸਿੰਘ)-ਉਦਯੋਗਿਕ ਸਿਖਲਾਈ ਸੰਸਥਾ ਲਾਲੜੂ ਵਿਖੇ ਟੋਆਇਟਾ ਕਿਰਲੋਸਕਰ ਵਲੋਂ ਕੈਰੀਅਰ ਦਿਵਸ ਮਨਾਇਆ ਗਿਆ, ਜਿਸ ਦੌਰਾਨ ਟੋਇਟਾ ਕਿਰਲੋਸਕਰ ਮੋਟਰਜ਼ ਦੇ ਅਧਿਕਾਰੀ ਦਿਕਸ਼ਾ ਭਗਤ ਅਤੇ ਸਸ਼ਾਂਕ ਤਿਵਾੜੀ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲੁਆਈ | ...

ਪੂਰੀ ਖ਼ਬਰ »

ਸਰਕਾਰੀ ਕਾਲਜਾਂ ਦੇ ਪੋ੍ਰਫ਼ੈਸਰਾਂ ਨੂੰ 'ਡਿਜੀਟਲ ਲਰਨਿੰਗ' ਤੇ 'ਸੋਫ਼ਟ ਸਕਿਲਸ' 'ਚ ਨਿਪੁੰਨ ਕਰਨ ਦਾ ਫ਼ੈਸਲਾ

ਚੰਡੀਗੜ੍ਹ, 22 ਜੁਲਾਈ (ਵਿਸ਼ੇਸ਼ ਪ੍ਰਤੀਨਿਧ) – ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਕਾਲਜਾਂ ਦੇ ਪੋ੍ਰਫ਼ੈਸਰਾਂ ਨੂੰ 'ਡਿਜੀਟਲ ਲਰਨਿੰਗ' ਤੇ 'ਸੋਫ਼ਟ ਸਕਿਲਸ' ਵਿਚ ਨਿਪੁੰਨ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਵਿਸ਼ੇ ਦੀ ਆਧੁਨਿਕ ...

ਪੂਰੀ ਖ਼ਬਰ »

ਚੇਅਰਮੈਨ, ਉਪ ਚੇਅਰਮੈਨ ਤੇ ਮੈਂਬਰਾਂ ਦੀ ਨਾਮਜ਼ਦਗੀ

ਚੰਡੀਗੜ੍ਹ, 22 ਜੁਲਾਈ (ਵਿਸ਼ੇਸ਼ ਪ੍ਰਤੀਨਿਧ) – ਹਰਿਆਣਾ ਸਰਕਾਰ ਨੇ ਜ਼ਿਲ੍ਹਾ ਜੀਂਦ ਦੀ ਮਾਰਕੀਟ ਕਮੇਟੀ ਉਚਾਨਾ ਦੇ ਮੈਂਬਰ ਨਾਮਜ਼ਦ ਕੀਤੇ ਹਨ ਜਦੋਂ ਕਿ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ, ਉਚਾਨਾ ਨੂੰ ਇਸ ਦਾ ਸਰਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ਸਰਕਾਰੀ ...

ਪੂਰੀ ਖ਼ਬਰ »

'ਆਈ ਹਰਿਆਲੀ ਐਪ' ਰਾਹੀਂ ਬੁੱਕ ਕੀਤੇ ਬੂਟੇ ਖਰੜ ਨਰਸਰੀ ਤੋਂ ਹਾਸਲ ਕੀਤੇ ਜਾ ਸਕਦੇ-ਮਨਜੀਤ ਸਿੰਘ

ਖਰੜ, 22 ਜੁਲਾਈ (ਮਾਨ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸ਼ੁਰੂ ਕੀਤੀ ਗਈ ਘਰ-ਘਰ ਹਰਿਆਲੀ ਮੁਹਿੰਮ ਨੂੰ ਲੋਕਾਾ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਰੇਂਜ ਅਫ਼ਸਰ ਮਨਜੀਤ ਸਿੰਘ ਦੱਸਿਆ ਕਿ ਜਿਥੇ ਇਸ ਪੂਰੀ ਮੁਹਿੰਮ ਨੂੰ ...

ਪੂਰੀ ਖ਼ਬਰ »

ਤੰਬਾਕੂ ਛੁਡਾਉਣ ਲਈ ਸਹਾਈ ਸਿੱਧ ਹੋ ਸਕਦੇ ਹਨ ਬੱਚੇ- ਡਾ: ਰੁਪਿੰਦਰ ਕੌਰ

ਡੇਰਾਬੱਸੀ, 22 ਜੁਲਾਈ (ਸ਼ਾਮ ਸਿੰਘ ਸੰਧੂ)-ਅਚਾਰੀਆ ਆਤਮਾ ਰਾਮ ਜੈਨ ਮਾਡਲ ਸਕੂਲ ਡੇਰਾਬੱਸੀ ਦੇ ਬੱਚਿਆਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਲਾਹਕਾਰ (ਤੰਬਾਕੂ ਸੈੱਲ) ਡਾ: ਰੁਪਿੰਦਰ ਕੌਰ ਨੇ ਕਿਹਾ ਕਿ ਜੇ ਉਨ੍ਹਾਂ ਦੇ ਘਰ ਜਾਂ ...

ਪੂਰੀ ਖ਼ਬਰ »

ਪਿ੍ੰਸ ਤੇ ਨਿਗਮ ਟੀਮ ਨੇ ਦੁਕਾਨਦਾਰਾਂ ਨੂੰ ਪੌਲੀਥੀਨ ਦੀ ਵਰਤੋਂ ਨਾ ਕਰਨ ਲਈ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਇੱਥੋਂ ਦੇ ਫੇਜ਼ 3ਬੀ1 ਵਿਖੇ ਨਗਰ ਨਿਗਮ ਵਲੋਂ ਸਥਾਨਕ ਕੌਾਸਲਰ ਐਡਵੋਕੇਟ ਹਰਮਨ੍ਰਪੀਤ ਸਿੰਘ ਪਿ੍ੰਸ ਦੀ ਅਗਵਾਈ ਵਿਚ ਫੇਜ਼ 3ਬੀ1 ਦੇ ਦੁਕਾਨਦਾਰਾਂ ਨੂੰ ਪੌਲੀਥੀਨ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦਿਆਂ ਇਸ ਤੋਂ ਹੋਣ ਵਾਲੇ ...

ਪੂਰੀ ਖ਼ਬਰ »

ਯੂਥ ਆਗੂ ਸੁੱਖੀ ਮੀਆਂਪੁਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਖਿਜ਼ਰਾਬਾਦ, 22 ਜੁਲਾਈ (ਰੋਹਿਤ ਗੁਪਤਾ)-ਨੇੜਲੇ ਪਿੰਡ ਮੀਆਂਪੁਰ ਚੰਗਰ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਿੰਡ ਮੀਆਂਪੁਰ ਦੇ ਯੂਥ ਆਗੂ ਸੁਖਵੀਰ ਸਿੰਘ ਸੁੱਖੀ ਨੇ ਆਪਣੇ ਸਾਥੀਆਂ ਸਮੇਤ ਜਗਮੋਹਨ ਸਿੰਘ ਕੰਗ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ...

ਪੂਰੀ ਖ਼ਬਰ »

ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਪਹਿਲਵਾਨਾਂ ਨੇ ਜਿੱਤੇ ਮੈਡਲ

ਮੁੱਲਾਂਪੁਰ ਗਰੀਬਦਾਸ, 22 ਜੁਲਾਈ (ਦਿਲਬਰ ਸਿੰਘ ਖੈਰਪੁਰ)-ਵਿਸ਼ਵਕਰਮਾ ਮਹਾਂਵੀਰ ਰੈਸਿਲੰਗ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਪਹਿਲਵਾਨਾਂ ਦੀਆਂ ਭਾਰਤੀ ਖੇਡ ਵਿਕਾਸ ਬੋਰਡ ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਵਿਖੇ ਕਰਵਾਈਆਂ ਗਈਆਂ ਕੁਸ਼ਤੀਆਂ ਦੌਰਾਨ ਮੁੱਲਾਂਪੁਰ ...

ਪੂਰੀ ਖ਼ਬਰ »

ਮਾਮਲਾ ਮੋਰਨੀ ਵਿਖੇ ਹੋਏ ਸਮੂਹਿਕ ਜਬਰ-ਜਨਾਹ ਦਾ ਹੁਣ 50 ਰੁਪਏ ਦਾ ਨੋਟ ਖੋਲੇ੍ਹਗਾ ਕਈ ਰਾਜ

ਪੰਚਕੂਲਾ, 22 ਜੁਲਾਈ (ਕਪਿਲ)-ਮੋਰਨੀ ਵਿਖੇ ਹੋਏ ਸਮੂਹਿਕ ਜਬਰ-ਜਨਾਹ ਦੇ ਮਾਮਲੇ ਵਿਚ ਇਕ ਨਵਾਂ ਮੋੜ ਆ ਗਿਆ ਹੈ | ਇਸ ਮਾਮਲੇ ਵਿਚ ਪੀੜਤ ਮਹਿਲਾ ਦੇ ਪਤੀ ਨੂੰ 50 ਰੁਪਏ ਦਾ ਉਹ ਨੋਟ ਮਿਲ ਗਿਆ ਹੈ, ਜਿਸ ਉੱਤੇ ਪੁਲਿਸ ਮੁਲਾਜਮ ਦਾ ਨੰਬਰ ਲਿਖਿਆ ਹੋਇਆ ਹੈ¢ ਪੀੜਤਾ ਦੇ ਪਤੀ ਨੇ ਨੋਟ ...

ਪੂਰੀ ਖ਼ਬਰ »

ਸਮਝੌਤਾ ਬਲਾਸਟ ਮਾਮਲੇ 'ਚ ਨਹੀਂ ਹੋਈ ਕੋਈ ਗਵਾਹੀ

ਪੰਚਕੂਲਾ, 22 ਜੁਲਾਈ (ਕਪਿਲ)-ਪਾਣੀਪਤ ਦੇ ਸਮਝੌਤਾ ਬਲਾਸਟ ਮਾਮਲੇ ਵਿਚ ਪੰਚਕੂਲਾ ਸਥਿਤ ਐਨ. ਆਈ. ਏ. ਅਦਾਲਤ ਵਿਚ ਸੁਣਵਾਈ ਹੋਈ | ਇਸ ਦੌਰਾਨ ਮਾਮਲੇ ਦੇ ਮੁੱਖ ਮੁਲਜ਼ਮ ਅਸੀਮਾਨੰਦ ਸਮੇਤ ਸਾਰੇ ਮੁਲਜ਼ਮ ਅਦਾਲਤ ਵਿਚ ਪੇਸ਼ ਹੋਏ | ਅੱਜ ਹੋਈ ਮਾਮਲੇ ਦੀ ਸੁਣਵਾਈ ਦੌਰਾਨ ...

ਪੂਰੀ ਖ਼ਬਰ »

ਸਵਿਨਬੂਰਨ ਯੂਨੀਵਰਸਿਟੀ ਆਸਟ੍ਰੇਲੀਆ ਦੇ ਵਫ਼ਦ ਵਲੋਂ ਗਿਆਨ ਜੋਤੀ ਦਾ ਦੌਰਾ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਆਸਟ੍ਰੇਲੀਆ ਦੀ ਪ੍ਰਸਿੱਧ ਯੂਨੀਵਰਸਿਟੀ ਸਵਿਨਬੂਰਨ ਯੂਨੀਵਰਸਿਟੀ ਅਤੇ ਈਓਨ ਰਿਐਲਟੀ ਕੈਲੇਫੋਰਨੀਆ ਦੇ ਵਫ਼ਦ ਵਲੋਂ ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਦਾ ਦੌਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਮੂਹਿਕ ਜਬਰ-ਜਨਾਹ ਮਾਮਲੇ 'ਚ 7 ਹੋਰ ਮੁਲਜ਼ਮ ਗਿ੍ਫ਼ਤਾਰ

ਇਸ ਮਾਮਲੇ 'ਚ ਪੰਚਕੂਲਾ ਪੁਲਿਸ ਵਲੋਂ ਹੋਰ 7 ਮੁਲਾਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚ ਰਾਏਪੁਰ ਰਾਣੀ ਦਾ ਰਹਿਣ ਵਾਲਾ ਸਾਹਿਬ ਸਿੰਘ, ਅੰਬਾਲਾ ਦੇ ਪਿੰਡ ਬੜੀ ਬਸੀ ਦਾ ਰਹਿਣ ਵਾਲਾ ਸੁਖਵਿੰਦਰ ਸਿੰਘ ਤੇ ਮਨਜੀਤ ਸਿੰਘ, ਪਿੰਡ ਪੰਜਲਾਸਾ ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਇੰਡੀਅਨ ਬੈਂਕ ਦੀ ਨਵੀਂ ਖੁੱਲੀ ਬ੍ਰਾਂਚ ਦੇ ਉਦਘਾਟਨ ਸਬੰਧੀ ਸਮਾਗਮ

ਕੁਰਾਲੀ, 22 ਜੁਲਾਈ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੀ ਨਿਹੋਲਕਾ ਰੋਡ 'ਤੇ ਇੰਡੀਅਨ ਬੈਂਕ ਦੀ ਨਵੀਂ ਖੁੱਲੀ ਬ੍ਰਾਂਚ ਦੇ ਉਦਘਾਟਨ ਸਬੰਧੀ ਸਮਾਗਮ ਕਰਵਾਇਆ ਗਿਆ | ਬ੍ਰਾਂਚ ਮੈਨੇਜਰ ਗੋਬਿੰਦ ਕੁਮਾਰ ਦੀ ਦੇਖਰੇਖ ਹੇਠ ਅਤੇ ਅਸਿਸਟੈਂਟ ਜਨਰਲ ਮੈਨੇਜਰ ਕਪਿਲ ਭਾਟੀਆ ਦੀ ...

ਪੂਰੀ ਖ਼ਬਰ »

'ਆਪ' ਪਾਰਟੀ ਨੇ ਮੁਹਾਲੀ ਅੰਦਰ ਕੱਢਿਆ ਲੋਕ ਚੇਤਨਾ ਮਾਰਚ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ (ਆਪ) ਦੀ ਹਲਕਾ ਮੁਹਾਲੀ ਇਕਾਈ ਵਲੋਂ ਅੱਜ ਸੂਬੇ ਅੰਦਰ ਨਸ਼ਿਆਂ ਨਾਲ ਤਬਾਹ ਹੋ ਰਹੀ ਜਵਾਨੀ ਨੂੰ ਬਚਾਉਣ ਅਤੇ ਸੁੱਤੀ ਪਈ ਪੰਜਾਬ ਸਰਕਾਰ ਨੂੰ ਜਗਾਉਣ ਦੇ ਉਦੇਸ਼ ਤਹਿਤ ਲੋਕ ਚੇਤਨਾ ਮਾਰਚ ਕੱਢਿਆ ਗਿਆ | ਹਲਕਾ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਵਲੋਂ ਮੁੰਡੀ ਕੰਪਲੈਕਸ ਵਿਖੇ ਓਪਨ ਜਿੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਮੁਹਾਲੀ ਸ਼ਹਿਰ ਦੇ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਸ਼ਹਿਰ ਅੰਦਰ ਜਿੰਮ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਸੈਕਟਰ-70 ਵਿਚਲੀ ਮੁੰਡੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਮੁਹਾਲੀ ਵਿਖੇ ਅੰਤਰਰਾਸ਼ਟਰੀ ਰੁਜ਼ਗਾਰ ਮੇਲਾ 30 ਨੂੰ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਆਪਣੀ ਤਰ੍ਹਾਂ ਦੇ ਪਹਿਲੇ ਤੇ ਨਿਵੇਕਲੇ ਅੰਤਰਰਾਸ਼ਟਰੀ ਰੁਜ਼ਗਾਰ ਮੇਲੇ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ | ਸੂਬਾ ਸਰਕਾਰ ਵਲੋਂ ਸਰਕਾਰੀ ਕਾਲਜ ਮੁਹਾਲੀ ਵਿਖੇ 30 ...

ਪੂਰੀ ਖ਼ਬਰ »

ਡੀ. ਸੀ. ਦੇ ਹੁਕਮਾਂ ਦੇ ਬਾਵਜੂਦ ਦੇਰ ਰਾਤ ਤੱਕ ਨਾਈਟ ਕਲੱਬ ਖੁੱਲ੍ਹਣ ਦਾ ਸਿਲਸਿਲਾ ਜਾਰੀ

ਜ਼ੀਰਕਪੁਰ, 22 ਜੁਲਾਈ (ਅਵਤਾਰ ਸਿੰਘ)-ਡੀ. ਸੀ. ਮੁਹਾਲੀ ਦੇ ਸਖਤ ਹੁਕਮਾਂ ਦੇ ਬਾਵਜੂਦ ਜੀਰਕਪੁਰ ਵਿਖੇ ਬਣੇ ਨਾਈਟ ਕਲੱਬ ਰਾਤ 12 ਵਜੇ ਤੋਂ ਬਾਅਦ ਖੁੱਲ੍ਹਣ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ¢ ਪੁਲਿਸ ਵਲੋਂ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਦੇ ਬਾਵਜੂਦ ਨਾਈਟ ਕਲੱਬਾਂ ਦੇ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਭਾਜਪਾ ਯੁਵਾ ਮੋਰਚਾ ਦੇ ਮੀਤ ਪ੍ਰਧਾਨ ਨਿਯੁਕਤ

ਜ਼ੀਰਕਪੁਰ, 22 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਭਾਜਪਾ ਦੇ ਮੰਡਲ ਪ੍ਰਧਾਨ ਭੁਪਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਵੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਯੁਵਾ ਮੋਰਚਾ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ¢ ਇਸ ਤੋਂ ...

ਪੂਰੀ ਖ਼ਬਰ »

ਕੁੰਭੜਾ ਦੇ ਵਾ: ਨੰ: 38 ਤੇ 39 ਦੇ ਵਸਨੀਕਾਂ ਵਲੋਂ ਦੂਸ਼ਿਤ ਪਾਣੀ ਦੀ ਸਮੱਸਿਆ ਨੂੰ ਲੈ ਕੇ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਪਿੰਡ ਕੁੰਭੜਾ ਦੇ ਵਾਰਡ ਨੰਬਰ 38 ਅਤੇ 39 ਦੇ ਵਸਨੀਕਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਘਰਾਂ 'ਚ ਆ ਰਹੇ ਦੂਸ਼ਿਤ ਪਾਣੀ ਦੀ ਸਮੱਸਿਆ ਤੋਂ ਅੱਕ ਕੇ ਅੱਜ ਹੱਥਾਂ 'ਚ ਪੀਣ ਵਾਲੇ ਗੰਦੇ ਪਾਣੀ ਦੀਆਂ ਬੋਤਲਾਂ ਲੈ ਕੇ ਹਲਕਾ ਮੁਹਾਲੀ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦਾ ਇਕੋ ਇਕ ਨਸ਼ਾ ਛੁਡਾਊ ਕੇਂਦਰ ਸੁਵਿਧਾਵਾਂ ਤੋਂ ਸੱਖਣਾ

ਐੱਸ. ਏ. ਐੱਸ. ਨਗਰ, 22 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਮੁਹਾਲੀ ਦਾ ਜੋ ਨਸ਼ਾ ਛੁਡਾਊ ਕੇਂਦਰ ਸੈਕਟਰ-66 ਵਿਖੇ ਬਣਾਇਆ ਗਿਆ ਹੈ, ਉਸ 'ਚ ਸੁਵਿਧਾਵਾਂ ਦੀ ਬਹੁਤ ਘਾਟ ਹੈ ਅਤੇ ਸੁਰੱਖਿਆ ਪੱਖੋਂ ਵੀ ਬਹੁਤ ਤਰੱੁਟੀਆਂ ਹਨ, ਜੋ ਕਿ ਸਰਕਾਰੀ ਤੰਤਰ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦਾ ਇਕੋ ਇਕ ਨਸ਼ਾ ਛੁਡਾਊ ਕੇਂਦਰ ਸੁਵਿਧਾਵਾਂ ਤੋਂ ਸੱਖਣਾ

ਐੱਸ. ਏ. ਐੱਸ. ਨਗਰ, 22 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਮੁਹਾਲੀ ਦਾ ਜੋ ਨਸ਼ਾ ਛੁਡਾਊ ਕੇਂਦਰ ਸੈਕਟਰ-66 ਵਿਖੇ ਬਣਾਇਆ ਗਿਆ ਹੈ, ਉਸ 'ਚ ਸੁਵਿਧਾਵਾਂ ਦੀ ਬਹੁਤ ਘਾਟ ਹੈ ਅਤੇ ਸੁਰੱਖਿਆ ਪੱਖੋਂ ਵੀ ਬਹੁਤ ਤਰੱੁਟੀਆਂ ਹਨ, ਜੋ ਕਿ ਸਰਕਾਰੀ ਤੰਤਰ 'ਤੇ ...

ਪੂਰੀ ਖ਼ਬਰ »

ਮਾਤਾ ਕੁਲਦੀਪ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਕੁਰਾਲੀ, 22 ਜੁਲਾਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਵਿਖੇ ਐੱਨ. ਆਰ. ਆਈ. ਰਾਜਿੰਦਰ ਸਿੰਘ ਰਾਜੂ ਜਨਰਲ ਸਕੱਤਰ ਕਾਂਗਰਸ (ਅਮਰੀਕਾ) ਦੀ ਮਾਤਾ ਸਵ: ਕੁਲਦੀਪ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਗੀ ...

ਪੂਰੀ ਖ਼ਬਰ »

5 ਨੂੰ ਸ਼ਿਵ ਸੈਨਾ ਪੰਜਾਬ ਵਲੋਂ ਕੀਤੀ ਜਾਵੇਗੀ ਸ਼ਾਨਦਾਰ ਰੈਲੀ - ਪਿ੍ੰਸ ਧਾਲੀਵਾਲ

ਖਰੜ, 22 ਜੁਲਾਈ (ਜੰਡਪੁਰੀ)-ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਸੰਜੀਵ ਘਨੌਲੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ•੍ਹਾ ਪ੍ਰਮੁੱਖ ਪਿ੍ੰਸ ਧਾਲੀਵਾਲ ਨੇ ਦੱਸਿਆ ਕਿ ਸ਼ਿਵ ਸੈਨਾ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਵਲੋਂ ਸਾਰੇ ਸ਼ਿਵ ...

ਪੂਰੀ ਖ਼ਬਰ »

ਐੱਸ. ਬੀ. ਪੀ. ਦੀ ਨੌਰਥ ਵੈਲੀ ਦੇ ਵਸਨੀਕਾਂ ਵਲੋਂ ਰੋਸ ਰੈਲੀ

ਖਰੜ, 22 ਜੁਲਾਈ (ਜੰਡਪੁਰੀ)-ਐੱਸ. ਬੀ. ਪੀ. ਦੀ ਨੌਰਥ ਵੈਲੀ ਦੇ ਵਸਨੀਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਬੰਧਿਤ ਬਿਲਡਰ ਦੇ ਸੰਤੇਮਾਜਰਾ ਵਿਚਲੇ ਪ੍ਰਾਜੈਕਟ ਤੱਕ ਰੋਸ ਰੈਲੀ ਕੱਢੀ ਗਈ | ਇਸ ਸਬੰਧੀ ਨੌਰਥ ਵੈਲੀ ਦੇ ਪ੍ਰਧਾਨ ਗੁਰਦੀਪ ਸਿੰਘ ਵੇਰਕਾ, ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਦਰਸ਼ਕਾਂ ਨੂੰ ਜਾਗਰੂਕ ਕਰਨ 'ਚ ਸਫ਼ਲ ਰਿਹਾ ਨਾਟਕ 'ਦਮ ਤੋੜਦੇ ਰਿਸ਼ਤੇ'

ਕੁਰਾਲੀ, 22 ਜੁਲਾਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 12 ਦੇ ਸਿੰਘਪੁਰਾ ਰੋਡ' ਤੇ ਸਥਿਤ ਖੇਡ ਸਟੇਡੀਅਮ ਵਿਖੇ ਬੀਤੀ ਰਾਤ ਬਾਬਾ ਫ਼ਰੀਦ ਵੈਲਫ਼ੇਅਰ ਕਲੱਬ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਾਟਕ ਮੇਲਾ ਕਰਵਾਇਆ ਗਿਆ | ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਚਾਲੂ ਸਾਲ ਦੌਰਾਨ 6400 ਐਸ.ਸੀ. ਨੌਜਵਾਨਾਂ ਨੂੰ ਰੁਜ਼ਗਾਰ ਲਈ ਕਰਜ਼ੇ ਦੇਣ ਦਾ ਟੀਚਾ - ਸਾਧੂ ਸਿੰਘ ਧਰਮਸੋਤ

ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਚਾਲੂ ਸਾਲ 2018-2019 ਦੌਰਾਨ 6400 ਐਸ.ਸੀ. ਨੌਜਵਾਨਾਂ ਨੂੰ ਰੁਜ਼ਗਾਰ ਸ਼ੁਰੂ ਕਰਨ ਲਈ ਵੱਖ-ਵੱਖ ਭਲਾਈ ...

ਪੂਰੀ ਖ਼ਬਰ »

ਹਲਦੀ ਦੀ ਜੈਵਿਕ ਖੇਤੀ ਨਾਲ ਮਹਿਕੀ ਨੌਜਵਾਨ ਕਿਸਾਨ ਮਨਵੀਰ ਸਿੰਘ ਦੀ ਜ਼ਿੰਦਗੀ

ਖਰੜ, 22 ਜੁਲਾਈ (ਗੁਰਮੁੱਖ ਸਿੰਘ ਮਾਨ)-ਪਿੰਡ ਤੀੜਾ ਦੇ 34 ਸਾਲਾ ਨੌਜਵਾਨ ਕਿਸਾਨ ਮਨਵੀਰ ਸਿੰਘ ਵਲੋਂ ਜੈਵਿਕ ਖੇਤੀ ਨੂੰ ਅਪਨਾਉਂਦਿਆਂ 3.5 ਏਕੜ ਰਕਬੇ 'ਚ ਹਲਦੀ ਅਤੇ ਦਾਲਾਂ ਦੀ ਕਾਸ਼ਤ ਕਰਨ ਦੇ ਨਾਲ-ਨਾਲ ਗੰਡੋਇਆਂ ਤੋਂ ਖ਼ਾਦ ਤਿਆਰ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਜਿਸ ...

ਪੂਰੀ ਖ਼ਬਰ »

ਰਾਸ਼ਟਰੀ ਸਾਈਬਰ ਉਲੰਪੀਆਡ 'ਚ ਦੀ ਹੋਲੀ ਵੰਡਰ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਦੀ ਹੋਲੀ ਵੰਡਰ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੇ ਵਿਸ਼ਵ ਪ੍ਰਸਿੱਧ ਸੰਸਥਾ 'ਸਾਇੰਸ ਓਲੰਪੀਆਡ ਫਾਊਾਡੇਸ਼ਨ' ਵਲੋਂ ਦੇਸ਼ ਅੰਦਰ ਕਰਵਾਈ ਗਈ ਰਾਸ਼ਟਰੀ ਸਾਈਬਰ ਓਲੰਪੀਆਡ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ...

ਪੂਰੀ ਖ਼ਬਰ »

ਪ੍ਰਹੇਜ਼ ਤੇ ਨਿਯਮਤ ਸੈਰ ਨਾਲ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਨੇ ਸੀਨੀਅਰ ਸਿਟੀਜ਼ਨ - ਡਾ: ਸਮਰਾ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਗਰੇਸ਼ੀਅਨ ਹਸਪਤਾਲ ਮੁਹਾਲੀ ਵਿਖੇ ਤੰਦਰੁਸਤ ਜੀਵਨ-ਸ਼ੈਲੀ ਅਤੇ ਪੌਸ਼ਟਿਕ ਖ਼ੁਰਾਕ ਦੇ ਵਿਸ਼ੇਸ਼ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਦੌਰਾਨ ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਉਚੇਚੇ ...

ਪੂਰੀ ਖ਼ਬਰ »

ਗਊ ਰੱਖਿਆ ਦੇ ਨਾਂਅ 'ਤੇ ਹੋ ਰਹੀ ਹਿੰਸਾ ਕਾਰਨ ਪਸ਼ੂਆਂ ਦੇ ਵਪਾਰ ਨੂੰ ਲੱਗੀ ਵੱਡੀ ਢਾਹ- ਸਿੱਧੂ

ਐੱਸ. ਐੱਸ. ਏ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਗਊ ਰੱਖਿਆ ਦੇ ਨਾਂਅ 'ਤੇ ਦੇਸ਼ ਅੰਦਰ ਹੋ ਰਹੀਆਂ ਹਿੰਸਕ ਕਾਰਵਾਈਆਂ 'ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਹਿੰਸਕ ਕਾਰਵਾਈਆਂ ਕਾਰਨ ਪੈਦਾ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ ਗੁਪਤ ਫੰਡ ਨੂੰ ਮੁੜ ਤੋਂ ਬੋਰਡ ਚੇਅਰਮੈਨ ਦੇ ਅਧਿਕਾਰ ਹੇਠ ਕਰਨ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 22 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਆਫ਼ ਡਾਇਰੈਕਟਰ ਵਲੋਂ ਚੇਅਰਮੈਨ ਸਿੱਖਿਆ ਬੋਰਡ ਦੇ ਅਧਿਕਾਰਤ ਗੁਪਤ ਫੰਡ ਨੂੰ ਮੁੜ ਤੋਂ ਡਾਇਰੈਕਟਰ ਆਕਦਮਿਕ ਦੇ ਅਧਿਕਾਰ ਹੇਠ ਤੋਂ ਵਾਪਸ ਲੈ ਕੇ ਚੇਅਰਮੈਨ ਦੇ ਅਧੀਨ ਕਰ ਦਿੱਤਾ ...

ਪੂਰੀ ਖ਼ਬਰ »

ਸਾਰੀਆਂ ਕਾਲੋਨੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾਣਗੀਆਂ- ਕੰਗ

ਖਰੜ, 22 ਜੁਲਾਈ (ਗੁਰਮੁੱਖ ਸਿੰਘ ਮਾਨ)-ਸਰਕਾਰ ਵਲੋਂ ਖਰੜ ਸ਼ਹਿਰ ਦੀਆਂ ਸਾਰੀਆਂ ਕਾਲੋਨੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾ ਰਿਹਾ ਹੈ ਅਤੇ ਜਿਸ ਕਾਲੋਨੀ ਵਿਚ ਵਾਟਰ ਸਪਲਾਈ, ਸੀਵਰੇਜ, ਪਾਣੀ ਦੀ ਨਿਕਾਸੀ, ਗਲੀਆਂ-ਨਾਲੀਆਂ, ਸਟਰੀਟ ਲਾਈਟਾਂ ...

ਪੂਰੀ ਖ਼ਬਰ »

ਨਾਟਕਾਂ ਦੀ ਪੁਸਤਕ '“ਮਸੀਹਾ ਬਿਮਾਰ ਹੈ ਅਤੇ ਹੋਰ ਇਕਾਂਗੀ' ”ਲੋਕ-ਅਰਪਣ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਸਾਹਿਤ ਵਿਗਿਆਨ ਕੇਂਦਰ ਦੀ ਵਿਸ਼ੇਸ਼ ਇਕੱਤਰਤਾ ਸ਼ਿਵਾਲਿਕ ਪਬਲਿਕ ਸਕੂਲ ਮੁਹਾਲੀ ਵਿਖੇ ਹੋਈ, ਜਿਸ ਦੌਰਾਨ ਦਲਬੀਰ ਸਿੰਘ ਸਰੋਆ ਦੀ ਨਾਟਕਾਂ ਦੀ ਪੁਸਤਕ '“ਮਸੀਹਾ ਬਿਮਾਰ ਹੈ ਅਤੇ ਹੋਰ ਇਕਾਾਗੀ ”ਲੋਕ-ਅਰਪਣ ਕੀਤੀ ਗਈ | ਇਸ ...

ਪੂਰੀ ਖ਼ਬਰ »

ਨਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਸਕਾ ਭਰਾ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ

ਖਰੜ, 22 ਜੁਲਾਈ (ਜੰਡਪੁਰੀ)-ਖਰੜ ਦੀ ਮਾਨਯੋਗ ਅਦਾਲਤ ਵਲੋਂ ਇਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਉਸ ਦੇ ਸਕੇ ਭਰਾ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਨੇ ...

ਪੂਰੀ ਖ਼ਬਰ »

ਕੌ ਾਸਲਰਾਂ ਵਲੋਂ ਸਥਾਨਕ ਸਰਕਾਰ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਮਤਿਆਂ 'ਤੇ ਲਗਾਈ ਰੋਕ ਨੂੰ ਲੈ ਕੇ ਮੀਟਿੰਗ

8ਮਤੇ 'ਤੇ ਲਾਈ ਰੋਕ ਹਟਾਉਣ ਲਈ ਅਦਾਲਤ ਦਾ ਸਹਾਰਾ ਲੈਣ ਤੇ ਧਰਨਾ ਲਗਾਉਣ ਦੀ ਦਿੱਤੀ ਚਿਤਾਵਨੀ ਐੱਸ. ਏ. ਐੱਸ. ਨਗਰ, 22 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਮੁਹਾਲੀ ਸ਼ਹਿਰ ਨਾਲ ਸਬੰਧਿਤ 3 ਸਰਕਾਰੀ ਸਕੂਲਾਂ ਵਿਚ ਵੱਖ-ਵੱਖ ਵਿਕਾਸ ...

ਪੂਰੀ ਖ਼ਬਰ »

ਸਾਧ ਬਜਿੰਦਰ ਦੇ ਮਾਜਰੀ ਬਲਾਕ ਡੇਰੇ ਵਿਖੇ ਹਫ਼ਤਾਵਾਰੀ ਸਮਾਗਮ ਨੂੰ ਲੈ ਕੇ ਸਾਰਾ ਦਿਨ ਸਥਿਤੀ ਰਹੀ ਤਣਾਅਪੂਰਨ

ਮੁੱਲਾਂਪੁਰ ਗਰੀਬਦਾਸ, 22 ਜੁਲਾਈ (ਦਿਲਬਰ ਸਿੰਘ ਖੈਰਪੁਰ)-ਸਾਧ ਬਜਿੰਦਰ ਦੇ ਡੇਰੇ ਮਾਜਰੀ ਬਲਾਕ ਵਿਖੇ ਐਤਵਾਰ ਨੂੰ ਹਫ਼ਤਾਵਾਰੀ ਸਮਾਗਮ ਨੂੰ ਲੈ ਕਿ ਸਾਰਾ ਦਿਨ ਸਥਿਤੀ ਤਣਾਅ ਪੂਰਨ ਰਹੀ | ਸਿੱਖ ਜਥੇਬੰਦੀਆਂ ਅਤੇ ਡੇਰੇ ਦੇ ਪੈਰੋਕਾਰਾਂ ਹਫ਼ਤਾਵਾਰੀ ਸਮਾਗਮ ਨੂੰ ਲੈ ਕਿ ...

ਪੂਰੀ ਖ਼ਬਰ »

ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਗਾਉਂਦੇ ਚਾਰ ਕਾਬੂ

ਜ਼ੀਰਕਪੁਰ, 22 ਜੁਲਾਈ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਜ਼ੀਰਕਪੁਰ ਦੇ ਕਾਲਕਾ ਚੌਕ ਵਿਚਲੇ ਲਾਟਰੀ ਬਾਜਾਰ ਵਿਚੋਂ ਸਰਕਾਰੀ ਲਾਟਰੀ ਦੀ ਆੜ ਹੇਠ ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਇਨ੍ਹਾਂ ਸੱਟੇਬਾਜਾਂ ਖਿਲਾਫ਼ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਵਾਲੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਕੀਤੇ ਜਾਣਗੇ ਬੰਦ-ਸਪਰਾ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਨਸ਼ਿਆਂ ਦੇ ਖ਼ਾਤਮੇ ਲਈ ਜ਼ਿਲ੍ਹੇ ਵਿਚ ਚੱਲ ਰਹੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦੀ ਲਗਾਤਾਰ ਨਿਯਮਤ ਤੌਰ 'ਤੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਚੈਕਿੰਗ ਜਾਰੀ ...

ਪੂਰੀ ਖ਼ਬਰ »

ਕਾਲੇਵਾਲ ਦੇ ਤਿੰਨ ਦਿਨਾਂ ਨਾਈਟ ਫੁੱਟਬਾਲ ਟੂਰਨਾਮੈਂਟ 'ਤੇ ਮੇਜ਼ਬਾਨ ਟੀਮ ਦਾ ਕਬਜ਼ਾ

ਕੁਰਾਲੀ, 22 ਜੁਲਾਈ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਕਾਲੇਵਾਲ ਦੇ ਸੰਤ ਬਾਬਾ ਜੁਗਤ ਰਾਮ ਸਪੋਰਟਸ ਕਲੱਬ ਵਲੋਂ ਕਰਵਾਇਆ ਗਿਆ ਤਿੰਨ ਦਿਨਾਂ ਨਾਈਟ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਕੈਪਟਨ ਸਿੱਧੂ ਵਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੀਟਿੰਗ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਆਗੂਆਂ ਤੇ ...

ਪੂਰੀ ਖ਼ਬਰ »

ਕੌਾਸਲਰ ਗੁਰਮੀਤ ਸਿੰਘ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਲਾਲੜੂ, 22ਜੁਲਾਈ (ਰਾਜਬੀਰ ਸਿੰਘ)-ਲਾਲੜੂ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਕਾਂਗਰਸੀ ਆਗੂ ਵਾਸਦੇਵ ਮਦਾਨ ਦੀ ਪ੍ਰੇਰਨਾ ਸਦਕਾ ਵਾਰਡ ਨੰਬਰ 9 ਦੇ ਕੌਾਸਲਰ ਗੁਰਮੀਤ ਸਿੰਘ ਬਿੱਟੂ ਡੈਹਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਦੇ ਸੂਬਾ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਵਲੋਂ ਐੱਸ. ਸੀ. ਐੱਲ. ਸੁਸਾਇਟੀ ਸੈਕਟਰ-70 ਵਿਖੇ ਜਿੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 22 ਜੁਲਾਈ (ਜਸਬੀਰ ਸਿੰਘ ਜੱਸੀ)-ਨਸ਼ਿਆਂ ਦੇ ਵੱਗ ਰਹੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਨੌਜਵਾਨੀ ਨੂੰ ਸਹੀ ਸੇਧ ਦੇਣ ਦੀ ਲੋੜ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ...

ਪੂਰੀ ਖ਼ਬਰ »

ਬਾਕਰਪੁਰ 'ਚ ਦਸਤਾਰ ਮੁਕਾਬਲਾ ਕਰਵਾਇਆ

ਐੱਸ. ਏ. ਐੱਸ. ਨਗਰ, 22 ਜੁਲਾਈ (ਝਾਂਮਪੁਰ)-ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਅਤੇ ਅੰਮਿ੍ਤ ਸੰਚਾਰ ਸੇਵਾ ਦਲ ਬਾਕਰਪੁਰ ਵਲੋਂ ਗੁਰਦੁਆਰਾ ਡੇਰਾ ਸਾਹਿਬ ਪਿੰਡ ਬਾਕਰਪੁਰ ਨੇੜੇ ਏਅਰਪੋਰਟ ਵਿਖੇ ਸੁੰਦਰ ਦਸਤਾਰ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਉਮਰ ਵਰਗ ਦੇ ...

ਪੂਰੀ ਖ਼ਬਰ »

ਸਿਹਤ ਜਾਂਚ ਕੈਂਪ ਦੌਰਾਨ 60 ਵਿਅਕਤੀਆਂ ਦੀ ਸਿਹਤ ਜਾਂਚ

ਜ਼ੀਰਕਪੁਰ, 22 ਜੁਲਾਈ (ਅਵਤਾਰ ਸਿੰਘ)-ਖੇਤਰ ਦੀ ਨਿਰਮਲ ਛਾਇਆ ਸੁਸਾਇਟੀ ਵਿਖੇ ਅੱਜ ਮਲਟੀ ਸਪੈਸ਼ਲਿਟੀ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ | ਐਲਕੈਮਿਸਟ ਹਸਪਤਾਲ ਪੰਚਕੂਲਾ ਵਲੋਂ ...

ਪੂਰੀ ਖ਼ਬਰ »

ਐਮ.ਐਸ.ਸੀ. (ਆਨਰਜ਼) ਲਈ ਇੰਟਰਵਿਊ 25 ਨੂੰ

ਚੰਡੀਗੜ੍ਹ, 22 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਐਮ.ਐਸ.ਸੀ. (ਆਨਰਜ਼) ਬੋਟਨੀ ਦੇ ਪਹਿਲੇ ਸਮੈਸਟਰ ਵਿਚ ਦਾਖ਼ਲੇ ਲਈ ਇੰਟਰਵਿਊ 25 ਜੁਲਾਈ ਨੂੰ ਲਈ ਜਾਏਗੀ | ਬੋਟਨੀ ਵਿਭਾਗ ਦੇ ਚੇਅਰਪਰਸਨ ਦੇ ਦਫ਼ਤਰ ਵਿਚ ਸਵੇਰ 10 ਵਜੇ ਉਮੀਦਵਾਰਾਂ ਨੂੰ ਪਹੁੰਚਣਾ ...

ਪੂਰੀ ਖ਼ਬਰ »

ਨਸ਼ੇ ਕਈ ਮਾਵਾਂ ਦੇ ਚਿਰਾਗ ਬੁਝਾਉਂਦੇ ਹਨ- ਕੰਵਲਜੀਤ ਸਿੰਘ

ਖਰੜ, 22 ਜੁਲਾਈ (ਜੰਡਪੁਰੀ)-ਆਰੀਆ ਕਾਲਜ ਅਤੇ ਆਰੀਆ ਸਕੂਲ ਦੀਆਂ ਵਿਦਿਆਰਥਣਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਥਾਣਾ ਸਿਟੀ ਵਲੋਂ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਥਾਣਾ ਸਿਟੀ ਦੇ ਮੁਖੀ ਕੰਵਲਜੀਤ ਸਿੰਘ ਤੇ ਕੇਵਲ ਸਿੰਘ ਨੇ ਲੜਕੀਆਂ ਨੂੰ ਨਸ਼ਿਆਂ ਦੇ ਮਾੜੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਸੈਮੀਨਾਰ

ਜ਼ੀਰਕਪੁਰ, 22 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿਸ਼ੇਸ ਸੈਮੀਨਾਰ ਕਰਵਾਇਆ | ਜ਼ੀਰਕਪੁਰ ਥਾਣਾ ਮੁਖੀ ਪਵਨ ਸ਼ਰਮਾ ਅਤੇ ਮਾਹਿਰ ਡਾਕਟਰਾਂ ਨੇ ਇਸ ਮੌਕੇ ਜੁੜੇ ਟੈਕਸੀ ਅਤੇ ਆਟੋ ਚਾਲਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਾਰੀਆਂ ਕਾਲੋਨੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ-ਕੰਗ

ਖਰੜ, 22 ਜੁਲਾਈ (ਗੁਰਮੁੱਖ ਸਿੰਘ ਮਾਨ)-ਸਰਕਾਰ ਵਲੋਂ ਖਰੜ ਸ਼ਹਿਰ ਦੀਆਂ ਸਾਰੀਆਂ ਕਾਲੋਨੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ ਅਤੇ ਜਿਥੇ ਕਿਤੇ ਵੀ ਵਾਟਰ ਸਪਲਾਈ, ਸੀਵਰੇਜ, ਪਾਣੀ ਦੇ ਨਿਕਾਸੀ, ਗਲੀਆਂ- ਨਾਲੀਆਂ, ਸਟਰੀਟ ਲਾਈਟਾਂ ਆਦਿ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਸਕੂਲੀ ਬੱਚਿਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਕਰਵਾਇਆ ਜਾਣੂ

ਐੱਸ. ਏ. ਐੱਸ. ਨਗਰ, 22 ਜੁਲਾਈ (ਕੇ. ਐੱਸ. ਰਾਣਾ)-ਸਿਵਲ ਸਰਜਨ ਮੁਹਾਲੀ ਡਾ: ਰੀਟਾ ਭਾਰਦਵਾਜ ਨੇ ਸਥਾਨਕ ਫੇਜ਼-3ਬੀ1 ਵਿਚਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣੂ ਕਰਵਾਉਣ ਲਈ ਕਰਵਾਏ ਗਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ...

ਪੂਰੀ ਖ਼ਬਰ »

ਆਸ਼ਾ ਕਾਰਕੁਨਾਂ ਦੇ ਵਿਆਪਕ ਪ੍ਰੋਤਸਾਹਨ ਪੈਕੇਜ 'ਚ ਵਾਧਾ

ਚੰਡੀਗੜ੍ਹ, 22 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਆਸ਼ਾ ਕਾਰਕੁਨਾਂ ਦੇ ਵਿਆਪਕ ਪ੍ਰੋਤਸਾਹਨ ਪੈਕੇਜ ਵਿਚ ਮਹੱਤਵਪੂਰਨ ਵਾਧਾ ਕੀਤਾ ਹੈ, ਜਿਸ ਦੇ ਨਤੀਜੇ ਨਾਲ ਰਾਜ ਦੇ ਖ਼ਜ਼ਾਨੇ 'ਤੇ 104 ਕਰੋੜ ਰੁਪਏ ਦਾ ਵਾਧੂ ਭਾਰ ਪਏਗਾ | ਇਸ ਤੋਂ ਪਹਿਲਾਂ, 57 ਕਰੋੜ ਰੁਪਏ ...

ਪੂਰੀ ਖ਼ਬਰ »

ਸਬ ਤਹਿਸੀਲ ਮਾਜਰੀ ਵਿਖੇ ਬਿਜਲੀ ਦੇ ਨੰਗੇ ਜੋੜ ਕਿਸੇ ਸਮੇਂ ਵੀ ਦੇ ਸਕਦੇ ਨੇ ਵੱਡੇ ਹਾਦਸੇ ਨੂੰ ਸੱਦਾ

ਖਿਜ਼ਰਾਬਾਦ, 22 ਜੁਲਾਈ (ਰੋਹਿਤ ਗੁਪਤਾ)-ਨੇੜਲੇ ਕਸਬੇ ਮਾਜਰੀ ਦੇ ਬਲਾਕ ਚੌਾਕ ਵਿਖੇ ਇਲਾਕੇ ਦੇ ਸੈਂਕੜੇ ਪਿੰਡਾਂ ਨੂੰ ਲਗਦੀ ਸਬ ਤਹਿਸੀਲ ਮਾਜਰੀ ਵਿਖੇ ਮੁੱਖ ਰਸਤੇ 'ਚ ਲੱਗੇ ਬਿਜਲੀ ਦੇ ਮੀਟਰ ਦੇ ਬਕਸਿਆਂ ਲਾਗੇ ਬਿਜਲੀ ਦੇ ਨੰਗੇ ਜੋੜਾਂ ਕਾਰਨ ਕਿਸੇ ਵੀ ਸਮੇਂ ਵੱਡਾ ...

ਪੂਰੀ ਖ਼ਬਰ »

ਹੋਟਲ ਦੇ ਬਾਥਰੂਮ 'ਚ ਮਹਿਲਾ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਚੰਡੀਗੜ੍ਹ, 22 ਜੁਲਾਈ (ਰਣਜੀਤ ਸਿੰਘ)-ਚੰਡੀਗੜ੍ਹ ਦੇ ਸੈਕਟਰ 22 ਵਿਖੇ ਇਕ ਹੋਟਲ ਦੇ ਬਾਥਰੂਮ ਵਿਚ ਇਕ ਮਹਿਲਾ ਨੇ ਫਾਹਾ ਲਾ ਕੇ ਆਤਮ ਹੱਤਿਆ ਕਰ ਲਈ | ਪੁਲਿਸ ਨੇ ਮਹਿਲਾ ਦੀ ਲਾਸ਼ ਨੂੰ ਸੈਕਟਰ 16 ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪੰਚਾਇਤ ਸਕੱਤਰਾਂ ਦੀ ਵਿੱਦਿਅਕ ਯੋਗਤਾ 10ਵੀਂ ਤੋਂ ਗ੍ਰੈਜੂਏਟ ਤੱਕ ਵਧਾਉਣ ਦਾ ਅਹਿਮ ਫ਼ੈਸਲਾ - ਖੱਟਰ ਦਾ ਐਲਾਨ

ਚੰਡੀਗੜ੍ਹ, 22 ਜੁਲਾਈ (ਐਨ.ਐਸ. ਪਰਵਾਨਾ)-ਹਰਿਆਣਾ ਵਿਚ ਭਵਿੱਖ ਵਿਚ ਪਿੰਡ ਸਕੱਤਰਾਂ ਦੀ ਜੋ ਵੀ ਭਰਤੀ ਕੀਤੀ ਜਾਵੇਗੀ, ਉਸ ਵਿਚ ਵਿੱਦਿਅਕ ਯੋਗਤਾ 10ਵੀਂ ਦੀ ਥਾਂ ਗ੍ਰੈਜੂਏਟ ਹੋਵੇਗੀ ਅਤੇ ਇਸ ਦੇ ਨਾਲ-ਨਾਲ ਇਸ ਆਸਾਮੀ ਲਈ ਬਿਨੈਕਾਰਾਂ ਕੋਲ ਪੰਚਾਇਤੀ ਰਾਜ ਦੇ ਡਿਪਲੋਮੇ ਦੇ ...

ਪੂਰੀ ਖ਼ਬਰ »

ਫ਼ਫਾਰਚੂਨਰ ਤੇ ਬੋਲੈਰੋ ਗੱਡੀ 'ਚ ਜ਼ਬਰਦਸਤ ਟੱਕਰ, ਇਕ ਦੀ ਮੌਤ

ਚੰਡੀਗੜ੍ਹ, 22 ਜੁਲਾਈ (ਰਣਜੀਤ ਸਿੰਘ)-ਸ਼ਹਿਰ ਦੇ ਸੈਕਟਰ 48-49 'ਚ ਹੋਏ ਭਿਆਨਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਜਦੋਂ ਕਿ ਉਸ ਤੋਂ ਬਿਨਾਂ ਦੋ ਹੋਰ ਵਿਅਕਤੀ ਵੀ ਇਸ ਹਾਦਸੇ 'ਚ ਜ਼ਖ਼ਮੀ ਹੋਏ ਹਨ | ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ...

ਪੂਰੀ ਖ਼ਬਰ »

'ਆਰਗੈਨਿਕ ਮੰਡੀ' ਨੂੰ ੂ ਪ੍ਰਸ਼ਾਸਨ ਦੀਆਂ ਬਿਸਾਖੀਆਂ ਵੀ ਨਹੀਂ ਤੋਰ ਸਕੀਆਂ ਲੰਮਾ ਪੈਂਡਾ?

ਚੰਡੀਗੜ੍ਹ, 22 ਜੁਲਾਈ (ਆਰ.ਐਸ.ਲਿਬਰੇਟ)-ਚੰਡੀਗੜ੍ਹ ਵਿਚ ਮਾਰਕੀਟ ਕਮੇਟੀ ਦੇ ਵਿਹੜੇ 'ਚ ਚਲਾਈ ਗਈ 'ਆਰਗੈਨਿਕ ਮੰਡੀ' ਨੂੰ ੂ ਪ੍ਰਸ਼ਾਸਨ ਦੀਆਂ ਬਿਸਾਖੀਆਂ ਵੀ ਲੰਮਾ ਪੈਂਡਾ ਨਹੀਂ ਤੋਰ ਸਕੀਆਂ | ਪਿਛਲੇ ਮਹੀਨੇ ਤੋਂ ਇਸ ਮੰਡੀ ਲਈ ਕੋਈ ਟਾਂਵਾਂ ਕਿਸਾਨ ਹੀ 26 ਦੀ ਮਾਰਕੀਟ ...

ਪੂਰੀ ਖ਼ਬਰ »

ਕੈਂਸਰ ਰੋਗ ਪ੍ਰਤੀ ਜਾਗਰੂਕ ਕਰਨ ਫ਼ਿਲਮ ਅਦਾਕਾਰਾ ਮੀਤਾ ਵਸ਼ਿਸ਼ਟ ਚੰਡੀਗੜ੍ਹ ਪੁੱਜੀ

ਚੰਡੀਗੜ੍ਹ, 22 ਜੁਲਾਈ (ਅਜਾਇਬ ਸਿੰਘ ਔਜਲਾ)-ਕੈਂਸਰ ਰੋਗ 'ਤੇ ਜਿੱਤ ਪਾ ਚੁੱਕੇ ਰੋਗੀਆਂ ਨੂੰ ਲੈ ਕੇ ਇੱਥੇ 'ਪ੍ਰੇਰਨਾ 2018' ਨਾਮ ਹੇਠ ਕੈਂਸਰ ਰੋਗ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ | ਚੰਡੀਗੜ੍ਹ ਦੇ ਪ੍ਰਮੁੱਖ ਕੈਂਸਰ ਰੋਗ ਮਾਹਿਰ ਡਾ. ਜਤਿਨ ਸਰੀਨ ਵਲੋਂ ਕੀਤੇ ਗਏ ...

ਪੂਰੀ ਖ਼ਬਰ »

ਮਰਹੂਮ ਸ਼ਾਇਰ ਸ਼ਿਵ ਬਟਾਲਵੀ ਦੀ ਯਾਦ 'ਚ ਗੀਤਾਂ ਦੀ ਸਜੀ ਮਹਿਫ਼ਲ

ਚੰਡੀਗੜ੍ਹ, 22 ਜੁਲਾਈ (ਅਜਾਇਬ ਸਿੰਘ ਔਜਲਾ)-ਟੈਗੋਰ ਥੀਏਟਰ ਚੰਡੀਗੜ੍ਹ 'ਚ ਦੇਰ ਸ਼ਾਮੀਂ ਮਰਹੂਮ ਉੱਘੇ ਸ਼ਾਇਰ ਸ਼ਿਵ ਬਟਾਲਵੀ ਦੀ ਯਾਦ 'ਚ ਉਨ੍ਹਾਂ ਦੀਆਂ ਨਜ਼ਮਾਂ ਨੂੰ ਲੈ ਕੇ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX