ਤਾਜਾ ਖ਼ਬਰਾਂ


ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  19 minutes ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  37 minutes ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 1 hour ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 1 hour ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  1 minute ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 2 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਰੂਪਨਗਰ

ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ 'ਤੇ ਟੋਭਾ ਬਣੀ ਸੜਕ 'ਚ ਝੋਨਾ ਲਗਾ ਕੇ ਲੋਕਾਂ ਨੇ ਸਰਕਾਰ ਨੂੰ ਜਗਾਉਣ ਦੀ ਕੀਤੀ ਕੋਸ਼ਿਸ਼

ਨੂਰਪੁਰ ਬੇਦੀ, 22 ਜੁਲਾਈ (ਰਾਜੇਸ਼ ਚੌਧਰੀ)- ਨੂਰਪੁਰ ਬੇਦੀ ਤੋਂ ਰੂਪਨਗਰ ਨੂੰ ਜਾਂਦੀ ਮੁੱਖ ਸੜਕ ਦੀ ਕਈ ਥਾਵਾਂ ਤੋਂ ਖਸਤਾ ਹਾਲਤ ਸਬੰਧੀ ਭਾਵੇਂ ਇਲਾਕੇ ਦੇ ਲੋਕਾਂ ਵਲੋਂ ਸਮੇਂ-ਸਮੇਂ 'ਤੇ ਆਵਾਜ਼ ਉਠਾਈ ਜਾਂਦੀ ਰਹੀ ਹੈ ਪਰ ਸਬੰਧਿਤ ਮਹਿਕਮਾ ਇਸ ਪੱਖੋਂ ਪੂਰੀ ਤਰ•੍ਹਾਂ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ 1 ਕਾਬੂ

ਮੋਰਿੰਡਾ, 22 ਜੁਲਾਈ (ਪਿ੍ਤਪਾਲ ਸਿੰਘ)- ਮੋਰਿੰਡਾ ਸਿਟੀ ਥਾਣਾ ਪੁਲਿਸ ਵਲੋਂ ਸਿਕੰਦਰ ਸਿੰਘ ਪੰਜਕੋਹਾ ਨੂੰ 2 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਥਾਣਾ ਮੋਰਿੰਡਾ ਦੇ ਐੱਸ.ਐੱਚ.ਓ. ਭਾਰਤ ਭੂਸ਼ਨ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਨਾਲੇ 'ਚ ਰੁੜ੍ਹੇ ਤਿੰਨ ਸਾਲਾ ਬੱਚੇ ਦੀ ਲਾਸ਼ ਬਰਾਮਦ

ਘਨੌਲੀ, 22 ਜੁਲਾਈ (ਜਸਵੀਰ ਸਿੰਘ ਸੈਣੀ)- ਬੀਤੇ ਦਿਨ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਮਜ਼ਦੂਰ ਕਾਲੋਨੀ 'ਚ ਸਾਹਮਣੇ ਵਹਿ ਰਹੇ ਬਰਸਾਤੀ ਨਾਲੇ 'ਚ ਇਕ ਤਿੰਨ ਸਾਲ ਦਾ ਬੱਚਾ ਰੁੜ ਗਿਆ ਸੀ | ਜਾਣਕਾਰੀ ਅਨੁਸਾਰ ਬੱਚਾ ਲਕਸ਼ਮਣ (3) ਪੁੱਤਰ ਕਨ੍ਹਾਇਆ ਲਾਲ ਜੋ ...

ਪੂਰੀ ਖ਼ਬਰ »

ਨੰਗਲ ਨੂੰ ਨਮੂਨੇ ਦਾ ਨਿਵੇਕਲਾ ਵਿਕਸਿਤ ਸ਼ਹਿਰ ਬਣਾਇਆ ਜਾਵੇਗਾ-ਰਾਣਾ ਕੇ. ਪੀ. ਸਿੰਘ

ਨੰਗਲ, 22 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ, ਪ੍ਰੀਤਮ ਸਿੰਘ ਬਰਾਰੀ)- ਨੰਗਲ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਤੇ ਬੀ.ਬੀ.ਐੱਮ.ਬੀ. ਵਲੋਂ ਲਗਾਤਾਰ ਯੋਜਨਾਬੱਧ ਢੰਗ ਨਾਲ ਵਿਕਾਸ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੰਗਲ ਨੂੰ ਨਮੂਨੇ ਦਾ ...

ਪੂਰੀ ਖ਼ਬਰ »

ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਕੀਰਤਪੁਰ ਸਾਹਿਬ, 22 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਕੀਰਤਪੁਰ ਸਾਹਿਬ ਵਿਖੇ ਓਵਰਬਿ੍ਜ ਨਜ਼ਦੀਕ ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਮਿਹਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਇਕੱਤਰਤਾ

ਕੀਰਤਪੁਰ ਸਾਹਿਬ, 22 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਲਾਭ ਸਿੰਘ ਮੁੱਖ ਸੇਵਾਦਾਰ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 6 ...

ਪੂਰੀ ਖ਼ਬਰ »

ਗਤਕਾ ਬਾਣੀ ਤੇ ਬਾਣੇ ਦੀ ਗੁਰੂ ਬਖਸ਼ਿਸ਼-ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਗਤਕਾ ਦਿਵਸ ਮੌਕੇ ਗਤਕੇ ਦਾ ਪ੍ਰਦਰਸ਼ਨ ਕਰਵਾਇਆ ਗਿਆ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਿਰੁੱਧ ਇਲਾਕੇ ਦੇ ਟਰੱਕ ਡਰਾਈਵਰਾਂ ਵਲੋਂ ਰੋਸ ਪ੍ਰਦਰਸ਼ਨ

ਘਨੌਲੀ, 22 ਜੁਲਾਈ (ਜਸਵੀਰ ਸਿੰਘ ਸੈਣੀ)- ਦੇਸ਼ ਪੱਧਰੀ ਟਰੱਕਾਂ ਦੇ ਜਾਮ ਦਾ ਅਸਰ ਘਨੌਲੀ ਇਲਾਕੇ ਵਿਚ ਦੇਖਣ ਨੂੰ ਮਿਲਿਆ | ਅੱਜ ਜ਼ਿਲ੍ਹੇ ਦੇ ਟਰੱਕ ਡਰਾਈਵਰਾਂ ਨੇ ਅੰਬੂਜਾ ਅਤੇ ਮਲਕਪੁਰ ਮਾਰਗ 'ਤੇ ਪਿੰਡ ਲੋਹਗੜ੍ਹ ਫਿੱਡੇ ਨੇੜੇ ਟਰੱਕ ਰੋਕ ਕੇ ਕੇਂਦਰ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਸੇਵਾ-ਮੁਕਤ ਹੋਮਗਾਰਡਾਂ ਦੇ ਧਰਨੇ 'ਚ 'ਆਪ' ਵਲੋਂ ਹਮਾਇਤ

ਰੂਪਨਗਰ, 22 ਜੁਲਾਈ (ਮਨਜਿੰਦਰ ਸਿੰਘ ਚੱਕਲ)- ਹੋਮਗਾਰਡ ਸੇਵਾ-ਮੁਕਤ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦਾ ਆਪਣੀਆਂ ਹੱਕੀ ਮੰਗਾਂ ਮਨਵਾਉਣ ਸਬੰਧੀ ਰੋਸ ਧਰਨਾ ਅੱਜ 13ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਰੋਸ ਧਰਨਾ 10 ਜੁਲਾਈ ਤੋਂ ਲਗਾਤਾਰ ਸ਼ੁਰੂ ਹੋਣ ਉਪਰੰਤ 18 ਜੁਲਾਈ ਤੋਂ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ 'ਆਓ ਕੁਦਰਤ ਵੱਲ ਪਰਤੀਏ' ਸਮਾਗਮ

ਨੰਗਲ, 22 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਪ੍ਰੈੱਸ ਕਲੱਬ ਵਲੋਂ ਸਤਲੁਜ ਝੀਲ ਦੇ ਕੰਢੇ 'ਤੇ ਸਥਿਤ ਅੰਬਾਂ ਦੇ ਬਾਗ਼ 'ਚ ਲੀਕ ਤੋਂ ਹੱਟਵਾਂ 'ਆਓ ਕੁਦਰਤ ਵੱਲ ਪਰਤੀਏ' ਸਮਾਗਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਇੰਜੀਨੀਅਰ ਹੁਸਨ ਲਾਲ ਕੰਬੋਜ ਡਿਪਟੀ ...

ਪੂਰੀ ਖ਼ਬਰ »

ਸੂਬਾ ਪੱਧਰੀ ਹੜਤਾਲ ਕਾਰਨ 30 ਨੂੰ ਬੰਦ ਰਹਿਣਗੇ ਮੈਡੀਕਲ ਸਟੋਰ

ਮੋਰਿੰਡਾ, 22 ਜੁਲਾਈ (ਪਿ੍ਤਪਾਲ ਸਿੰਘ)- ਮੋਰਿੰਡਾ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਚਨ ਲਾਲ ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਰਨਲ ਸਕੱਤਰ ਹਰਸ਼ ਕੋਹਲੀ ਨੇ ਦੱਸਿਆ ਕਿ ਪੰਜਾਬ ਭਰ ਵਿਚ ਨਸ਼ਿਆਂ ਦੇ ...

ਪੂਰੀ ਖ਼ਬਰ »

ਬੇਭਰੋਸਗੀ ਮਤੇ ਨੇ ਕਾਂਗਰਸ ਦਾ ਪਿਛੋਕੜ ਨੰਗਾ ਕੀਤਾ- ਚੰਦੂਮਾਜਰਾ

ਨੂਰਪੁਰ ਬੇਦੀ, 22 ਜੁਲਾਈ (ਹਰਦੀਪ ਸਿੰਘ ਢੀਂਡਸਾ)- ਲੋਕ ਸਭਾ 'ਚ ਅਕਾਲੀ ਦਲ ਦੇ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਆਖਿਆ ਕਿ ਸੰਸਦ ਵਿਚ ਬੇਭਰੋਸਗੀ ਮਤੇ ਨੇ ਕਾਂਗਰਸ ਦਾ ਕਿਸੀ ਦੇ ਮੋਢੇ 'ਤੇ ਰੱਖ ਕੇ ਸਿਆਸੀ ਰੋਟੀਆਂ ਸੇਕਣ ਦਾ ਸਿਆਸੀ ਪਿਛੋਕੜ ਨੰਗਾ ...

ਪੂਰੀ ਖ਼ਬਰ »

ਸ਼ਰਨਜੀਤ ਸਿੰਘ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਨੂਰਪੁਰ ਬੇਦੀ, 22 ਜੁਲਾਈ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਵਿਖੇ ਨਵੇਂ ਪਿ੍ੰਸੀਪਲ ਸ਼ਰਨਜੀਤ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੇ ਇਸ ਸਕੂਲ ਦੀ ਪਿ੍ੰਸੀਪਲ ਰਜਿੰਦਰ ਕੌਰ ਦੀ ਸੇਵਾਮੁਕਤੀ ...

ਪੂਰੀ ਖ਼ਬਰ »

ਫ਼ੀਲਡ ਤੇ ਹਲਕਾ ਪਟਵਾਰੀ ਦੀਆਂ ਅਸਾਮੀਆਂ ਪੂਰੀਆਂ ਨਾ ਹੋਣ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ

ਸੁਖਸਾਲ, 22 ਜੁਲਾਈ (ਧਰਮ ਪਾਲ)- ਨੰਗਲ ਤਹਿਸੀਲ (ਸਮੇਤ ਸੁਖਸਾਲ ਖੇਤਰ) ਨਾਲ ਸਬੰਧਿਤ ਕਰੀਬ 72 ਪਿੰਡਾਂ ਦੇ ਵਸਨੀਕ ਫ਼ੀਲਡ ਤੇ ਹਲਕਾ ਪਟਵਾਰੀ ਦੀਆਂ ਅਸਾਮੀਆਂ ਪੂਰੀਆਂ ਨਾ ਹੋਣ ਕਾਰਨ ਭਾਰੀ ਪ੍ਰੇਸ਼ਾਨੀ ਵਿਚ ਹਨ, ਕਿਉਂਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ...

ਪੂਰੀ ਖ਼ਬਰ »

ਬਸਪਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਰਕਰਾਂ ਦੀ ਮੀਟਿੰਗ

ਮੋਰਿੰਡਾ, 22 ਜੁਲਾਈ (ਪਿ੍ਤਪਾਲ ਸਿੰਘ)- ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਦੀ ਦੇ ਵਰਕਰਾਂ ਦੀ ਮੀਟਿੰਗ ਹਲਕਾ ਪ੍ਰਧਾਨ ਗੁਰਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਕਾਈਨੌਰ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ...

ਪੂਰੀ ਖ਼ਬਰ »

ਹਫ਼ਤਾਵਾਰੀ ਸਮਾਗਮ ਮੌਕੇ 108 ਪ੍ਰਾਣੀ ਸਿੰਘ ਸਜੇ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ ਹੇਠ ਚੱਲ ਰਹੀ ਗੁਰਮਤਿ ਪ੍ਰਚਾਰ ਲਹਿਰ ਦੇ ਦੋਆਬਾ ਜ਼ੋਨ ਦਾ 24ਵਾਂ ਹਫ਼ਤਾਵਾਰੀ ਗੁਰਮਤਿ ...

ਪੂਰੀ ਖ਼ਬਰ »

ਸ਼ਿਵ ਮੰਦਰ ਅਜੋਲੀ 'ਚ ਧਾਰਮਿਕ ਸਮਾਗਮ ਕਰਵਾਇਆ

ਨੰਗਲ, 22 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਪਿੰਡ ਅਜੋਲੀ ਦੇ ਸ਼ਿਵ ਮੰਦਰ ਵਿਚ ਮੂਰਤੀ ਸਥਾਪਨਾ ਦੇ ਸਲਾਨਾ ਸਮਾਗਮ ਵਿਚ ਸ਼ਿਰਕਤ ਕੀਤੀ ਤੇ ਮੰਦਰ ਦੀ ਪੂਜਾ ਵਿਚ ਸ਼ਾਮਿਲ ਹੋਏ | ਇਸ ਮੌਕੇ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਸਰਕਾਰ ਜੀ! ਸ੍ਰੀ ਚਮਕੌਰ ਸਾਹਿਬ ਲਈ ਕਦੋਂ ਚੱਲਣਗੀਆਂ ਸਰਕਾਰੀ ਬੱਸਾਂ

ਸ੍ਰੀ ਚਮਕੌਰ ਸਾਹਿਬ, 22 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਤੋਂ ਹੌਲੀ-ਹੌਲੀ ਬੰਦ ਹੋਏ ਬੱਸਾਂ ਦੇ ਰੂਟ ਕਦੋਂ ਚੱਲਣਗੇ? ਅੱਜ ਇਹ ਸਵਾਲ ਹਰ ਇਲਾਕੇ ਦਾ ਵਸਨੀਕ ਸਰਕਾਰ ਤੋਂ ਪੁੱਛ ਰਿਹਾ ਹੈ, ਪਰ ਸ਼ਾਇਦ ਸ੍ਰੀ ਚਮਕੌਰ ਸਾਹਿਬ ਇਲਾਕਾ ਸਰਕਾਰ ਦੇ ਕਾਗਜ਼ਾਂ 'ਚੋਂ ਗਾਇਬ ਹੀ ਲੱਗ ਰਿਹਾ ਹੈ | ਇਤਿਹਾਸਕ ਨਗਰ ਸ੍ਰੀ ਚਮਕੌਰ ਸਾਹਿਬ ਜੋ ਵਿਸ਼ਵ ਦੇ ਨਕਸ਼ੇ 'ਤੇ ਇਕ ਵਿਲੱਖਣ ਇਤਿਹਾਸ ਨੂੰ ਦਰਜ ਕਰਵਾਇਆ ਹੋਇਆ ਹੈ, ਨੂੰ ਸਰਕਾਰਾਂ ਦੇ ਅਣਗੋਲ੍ਹੇ ਜਾਣ ਦਾ ਇਸ ਗੱਲ ਤੋਂ ਪਤਾ ਲੱਗਦਾ ਹੈ ਪਿਛਲੇ ਕਰੀਬ 10-12 ਵਰਿ੍ਹਆਂ ਤੋਂ ਇਲਾਕਾ ਸ੍ਰੀ ਚਮਕੌਰ ਸਾਹਿਬ ਦੇ ਦਰਜਨਾਂ ਪਿੰਡ ਬੱਸ ਸੇਵਾ ਤੋਂ ਵਾਂਝੇ ਹਨ | ਇਥੋਂ ਤੱਕ ਕੇ ਇਤਿਹਾਸਕ ਨਗਰ ਹੋਣ ਦੇ ਬਾਵਜੂਦ ਸ੍ਰੀ ਚਮਕੌਰ ਸਾਹਿਬ ਸ਼ਹਿਰ ਖ਼ੁਦ ਵੀ ਅਨੇਕਾਂ ਸ਼ਹਿਰਾਂ ਨਾਲੋਂ ਬੱਸ ਸਹੂਲਤਾਂ ਤੋਂ ਕੱਟਿਆ ਗਿਆ ਹੈ | ਜਾਣਕਾਰੀ ਅਨੁਸਾਰ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾਂ ਵਿਚਾਲੇ ਬਰਾਸਤਾ ਪਿੱਪਲਮਾਜਰਾ, ਮਕੜੋਨਾਂ ਕਲਾਂ/ਖੁਰਦ, ਸਲੇਮਪੁਰ, ਰੋਲੂਮਾਜਰਾ, ਸਮਰੌਲੀ, ਸਮਾਣਾ ਆਦਿ ਪਿੰਡਾਂ 'ਚੋਂ ਹੋ ਕੇ ਸਿੰਡੀਕੇਟ, ਪੰਜਾਬ ਰੋਡਵੇਜ਼, ਸੀ. ਟੀ. ਯੂ, ਪੈਪਸੂ ਰੋਡਵੇਜ਼ ਅਤੇ ਕਈ ਮਿੰਨੀ ਬੱਸਾਂ ਚੱਲਦੀਆਂ ਸਨ, ਪਰ ਅੱਜ ਇਸ ਮਾਰਗ 'ਤੇ ਸਾਰੀਆਂ ਬੱਸਾਂ ਇਕ-ਇਕ ਕਰਕੇ ਬੰਦ ਹੋ ਚੁੱਕੀਆਂ ਹਨ ਤੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਆਪਣੇ ਵਾਹਨਾਂ 'ਤੇ ਜਾਂ ਫਿਰ ਚੱਲਦੇ ਟੈਂਪੂਆਂ 'ਤੇ ਸਫ਼ਰ ਕਰਨਾ ਪੈ ਰਿਹਾ ਹੈ | ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਹੁਣ ਤੱਕ ਇਸ ਖੇਤਰ ਵਿਚ ਚੱਲਦੀਆਂ ਜਿੰਨੀਆਂ ਵੀ ਬੱਸਾਂ ਬੰਦ ਹੋਈਆਂ ਹਨ, ਉਨ੍ਹਾਂ ਵਿਚੋਂ ਕੋਈ ਵੀ ਬੱਸ ਦੁਬਾਰਾ ਚਲਾਈ ਨਹੀਂ ਗਈ ਜੋ ਇਸ ਧਾਰਮਿਕ ਖੇਤਰ ਲਈ ਇਕ ਤਰਾਸਦੀ ਹੀ ਕਹੀ ਜਾ ਸਕਦੀ ਹੈ | ਇਥੇ ਇਹ ਵੀ ਦੱਸਣਯੋਗ ਹੈ ਕਿ ਉਕਤ ਬੱਸਾਂ ਤਾਂ ਬੰਦ ਹੋਈਆਂ ਹਨ ਪ੍ਰੰਤੂ ਖੇਤਰ ਦੇ ਪਿੰਡ ਅਟਾਰੀ, ਦੌਦਪੁਰ, ਮੋਹਣ ਮਾਜਰਾ, ਫੱਸੇ, ਸੁਲਤਾਨਪੁਰ, ਮੱਕੋਵਾਲ, ਗੜ੍ਹੀ, ਸੁਰਤਾਪੁਰ, ਖਲੀਲਪੁਰ, ਫਰੀਦ ਅਜਿਹੇ ਪਿੰਡ ਹਨ ਜਿਨ੍ਹਾਂ ਪਿੰਡਾਂ ਵਿਚ ਕਦੇ ਬੱਸਾਂ ਚੱਲੀਆਂ ਹੀ ਨਹੀਂ | ਇਥੇ ਇਹ ਵੀ ਦੱਸਣਯੋਗ ਹੈ ਕਿ ਸ੍ਰੀ ਚਮਕੌਰ ਸਾਹਿਬ ਇਕ ਅਜਿਹਾ ਇਤਿਹਾਸਕ ਸ਼ਹਿਰ ਹੈ ਜਿੱਥੇ ਰੋਜ਼ਾਨਾ ਸੈਂਕੜੇ ਸ਼ਰਧਾਲੂ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਪੁੱਜਦੇ ਹਨ ਪਰ ਇਥੇ ਸਿਰਫ਼ ਮੋਰਿੰਡਾ ਲਈ ਹੀ ਬੱਸ ਸੇਵਾਵਾਂ ਸਹੀ ਰੂਪ ਵਿਚ ਮੁਹੱਈਆ ਹਨ ਜਿਨ੍ਹਾਂ ਵਿਚ ਸਿਰਫ਼ ਦੋ ਤਿੰਨ ਬੱਸਾਂ ਹੀ ਰੋਡਵੇਜ਼ ਦੀਆਂ ਹਨ ਬਾਕੀ ਮਿੰਨੀ ਬੱਸ ਦੀ 10 ਕੁ ਮਿੰਟ ਬਾਅਦ ਸਰਵਿਸ ਦਿੱਤੀ ਜਾ ਰਹੀ ਜਦਕਿ ਇਥੋਂ ਜ਼ਿਲ੍ਹਾ ਹੈੱਡਕੁਆਰਟਰ ਰੂਪਨਗਰ ਲਈ ਸਵੇਰੇ ਪੌਣੇ ਨੌਾ ਵਜੇ ਉਸ ਤੋਂ ਬਾਅਦ 9 ਵਜੇ ਫਿਰ 12 ਵਜੇ ਤੇ ਉਸ ਤੋਂ ਬਾਅਦ ਪੌਣੇ ਇਕ ਵਜੇ, ਬਾਅਦ ਦੁਪਹਿਰ 3.30 ਤੇ ਰਾਤ ਨੂੰ 7 ਵਜੇ ਬੱਸ ਸੇਵਾ ਮਿਲ ਰਹੀ ਹੈ | ਜਦਕਿ ਵਪਾਰ ਸਬੰਧੀ ਮੁੱਖ ਕੇਂਦਰ ਮੰਨੇ ਜਾਂਦੇ ਲੁਧਿਆਣਾ ਲਈ ਸਵੇਰੇ 7 ਵਜੇ ਤੋਂ ਬਾਅਦ ਸਵਾ ਇਕ ਵਜੇ (ਸਮਰਾਲਾ ਤੱਕ), ਸਵਾ ਤਿੰਨ ਵਜੇ, ਪੌਣੇ ਪੰਜ ਤੇ ਆਖ਼ਰੀ ਟਾਈਮ 8 ਵਜੇ ਹੈ | ਇਹ ਸਾਰੀਆਂ ਬੱਸਾਂ ਨਿੱਜੀ ਕੰਪਨੀਆਂ ਦੀਆਂ ਹੋਣ ਕਾਰਨ ਬੱਸ ਪਾਸ ਵਾਲਿਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਤੋਂ 15 ਕੁ ਵਰ੍ਹੇ ਪਹਿਲਾਂ ਇਥੋਂ ਦਿੱਲੀ, ਸ੍ਰੀ ਅੰਮਿ੍ਤਸਰ ਸਾਹਿਬ, ਜਲੰਧਰ, ਲੁਧਿਆਣਾ, ਤਰਨਤਾਰਨ, ਖੰਨਾ, ਪਟਿਆਲਾ, ਚੰਡੀਗੜ੍ਹ ਲਈ ਸਰਕਾਰੀ ਬੱਸਾਂ ਦੇ ਕਈ ਟਾਈਮ ਸਨ ਜੋ ਅੱਜ ਬਿਲਕੁਲ ਹੀ ਬੰਦ ਹਨ | ਜਦਕਿ ਸਰਕਾਰਾਂ ਸੂਬੇ ਅੰਦਰ ਬੱਸਾਂ ਦਾ ਜਾਲ ਵਿਛੇ ਹੋਣ ਦੇ ਦਾਅਵੇ ਕਰਦੀਆਂ ਨਹੀਂ ਥਕਦੀਆਂ ਪਰ ਸ੍ਰੀ ਚਮਕੌਰ ਸਾਹਿਬ ਦੀ ਇਹ ਤਰਾਸਦੀ ਹੀ ਕਹੀ ਜਾ ਸਕਦੀ ਹੈ ਕਿ ਮੋਰਿੰਡਾ ਤੋਂ ਇਲਾਵਾ ਕਿਸੇ ਵੀ ਸ਼ਹਿਰ ਨੂੰ ਸਹੀ ਰੂਪ ਵਿਚ ਬੱਸ ਸੇਵਾਵਾਂ ਹੀ ਨਹੀਂ ਹਨ |


ਖ਼ਬਰ ਸ਼ੇਅਰ ਕਰੋ

ਖੋਖਾ ਮਾਲਕਾਂ ਵਲੋਂ ਨਗਰ ਕੌ ਾਸਲ ਨੰਗਲ ਤੇ ਸੂਬਾ ਸਰਕਾਰ ਪ੍ਰਤੀ ਰੋਸ ਪ੍ਰਗਟ

ਨੰਗਲ, 22 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਨੰਗਲ ਡੈਮ ਫਲਾਈਓਵਰ ਕਾਰਨ ਆਪਣੇ ਖੋਖਿਆਂ 'ਤੇ ਚੱਲਣ ਵਾਲੀ ਉਜਾੜੇ ਦੀ ਲਟਕਦੀ ਤਲਵਾਰ ਨੂੰ ਲੈ ਕੇ ਨੰਗਲ ਸ਼ਮਸ਼ਾਨ ਘਾਟ ਲਾਗੇ ਖੋਖਾ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪ੍ਰਗਟਾਉਂਦਿਆਂ ...

ਪੂਰੀ ਖ਼ਬਰ »

ਬਰਾਰੀ 'ਚ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ

ਨੰਗਲ, 22 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਭੂਗੋਲਿਕ ਸਥਿਤੀ ਕਾਰਨ ਰੇਲਵੇ ਲਾਇਨ ਦੇ ਆਲੇ ਦੁਆਲੇ ਦੇ ਲਗਪਗ ਅੱਧੀ ਦਰਜਨ ਪਿੰਡਾਂ ਦੇ ਵਸਨੀਕਾਂ ਲਈ ਨੰਗਲ ਸ਼ਹਿਰ ਵਿਚ ਆਉਣ ਜਾਣ ਦੀ ਵੱਡੀ ਸਮੱਸਿਆ ਨੂੰ ਨਿਜਾਤ ਦੇਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ...

ਪੂਰੀ ਖ਼ਬਰ »

ਕਰੋੜਾਂ ਦੀ ਲਾਗਤ ਨਾਲ ਬਣੇ ਟਰੀਟਮੈਂਟ ਪਲਾਂਟ ਦੇ ਬਾਵਜੂਦ ਸ਼ਹਿਰ ਵਾਸੀ ਗੰਦਾ ਪਾਣੀ ਪੀਣ ਲਈ ਮਜਬੂਰ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਦੀ ਮਹੱਤਤਾ ਨੂੰ ਦੇਖਦਿਆਂ, ਦੇਸ਼-ਵਿਦੇਸ਼ ਤੋਂ ਇੱਥੇ ਨਤਮਸਤਕ ਹੋਣ ਲਈ ਲੱਖਾਂ ਦੀ ਗਿਣਤੀ 'ਚ ਆਉਂਦੀਆਂ ਸੰਗਤਾਂ ਦੀ ਸਹੂਲਤ ਲਈ ਅਤੇ ਇੱਥੋਂ ਦੇ ਵਾਸੀਆਂ ਨੂੰ ...

ਪੂਰੀ ਖ਼ਬਰ »

ਬੇਟ ਇਲਾਕੇ ਦੇ ਸਰਕਾਰੀ ਸਕੂਲਾਂ 'ਚ ਬਰਸਾਤ ਦਾ ਪਾਣੀ ਦਾਖ਼ਲ

ਬੇਲਾ, 22 ਜੁਲਾਈ (ਮਨਜੀਤ ਸਿੰਘ ਸੈਣੀ)- ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਸਕੂਲਾਂ ਨੂੰ ਆਦਰਸ਼ ਬਣਾਉਣ, ਹਰ ਤਰ੍ਹਾਂ ਦੀ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ, ਜਿਸ ਦੀ ਪ੍ਰਤੱਖ ਮਿਸਾਲ ਜ਼ਿਲ੍ਹਾ ਰੋਪੜ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਗਣਿਤ ਮੇਲੇ ਲਗਾਏ

ਸ੍ਰੀ ਚਮਕੌਰ ਸਾਹਿਬ, 22 ਜੁਲਾਈ (ਜਗਮੋਹਣ ਸਿੰਘ ਨਾਰੰਗ)- ਸਿੱਖਿਆ ਵਿਭਾਗ ਵਲੋਂ ਵਿੱਦਿਅਕ ਸੁਧਾਰਾਂ ਲਈ ਸ਼ੁਰੂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਅਨੁਸਾਰ ਵਿਦਿਆਰਥੀਆਂ ਨੂੰ ਗਣਿਤ ਦੇ ਸੰਕਲਪਾਂ ਨੂੰ ਕਿ੍ਰਿਆਵਾਂ, ਮਾਡਲਾਂ ਰਾਹੀਂ ਸਮਝਾਉਣ ਤੇ ਇਸ ਔਖੇ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ 'ਚ ਇਕ ਦਿਨਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਦਾ ਕਰਵਾਇਆ

ਬੇਲਾ, 22 ਜੁਲਾਈ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ ਵਿਖੇ ਨਵੇ ਸੈਸ਼ਨ ਦੇ ਸ਼ੁਰੂ ਵਿਚ ਇਕ ਦਿਨਾਂ 'ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ' ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਉਚੇਚੇ ਤੌਰ ਤੇ ਬ੍ਰਹਮ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਮੀਰੀ ਪੀਰੀ ਦਿਵਸ ਦੇ ਰੂਪ 'ਚ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ, ਧਾਰਮਿਕ ਜਥੇਬੰਦੀਆਂ ਤੇ ਸੰਪ੍ਰਦਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ...

ਪੂਰੀ ਖ਼ਬਰ »

ਡਾਕ ਵਿਭਾਗ ਵਲੋਂ ਕਰਵਾਇਆ ਜਾ ਰਿਹੈ ਕੌਮੀ ਪੱਧਰ ਦਾ ਪੱਤਰ ਲੇਖਣ ਮੁਕਾਬਲਾ

ਰੂਪਨਗਰ, 22 ਜੁਲਾੲਾੀ (ਸ. ਰ.)- ਡਾਕ ਵਿਭਾਗ ਵਲੋਂ 'ਢਾਈ ਅੱਖਰ/ ਪੱਤਰ ਲੇਖਣ ਮੁਹਿੰਮ' ਤਹਿਤ ਕੌਮੀ ਪੱਧਰ ਦਾ ਪੱਤਰ ਲੇਖਣ ਮੁਕਾਬਲਾ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਸ਼ਾ 'ਮੇਰੀ ਮਾਤ ਭੂਮੀ ਨੂੰ ਪੱਤਰ' (ਲੈਟਰ ਟੂ ਮਾਈ ਮਦਰਲੈਂਡ) ਰੱਖਿਆ ਗਿਆ | ਇਹ ਜਾਣਕਾਰੀ ਪ੍ਰੈੱਸ ਨੂੰ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਦੀ ਅਹਿਮ ਮੀਟਿੰਗ ਹੋਈ

ਮੋਰਿੰਡਾ, 22 ਜੁਲਾਈ (ਪਿ੍ਤਪਾਲ ਸਿੰਘ)- ਐੱਸ. ਐੱਸ. ਏ./ਰਮਸਾ ਅਧਿਆਪਕਾਂ ਵਲੋਂ ਰੈਗੂਲਰ ਦੀ ਮੰਗ ਨੂੰ ਲੈ ਕੇ 29 ਜੁਲਾਈ ਨੂੰ ਪਟਿਆਲਾ ਵਿਖੇ ਕੀਤੇ ਜਾ ਰਹੇ ਝੰਡਾ ਮਾਰਚ ਨੂੰ ਸਫ਼ਲ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਇਸ ਸਬੰਧੀ ਜ਼ਿਲ੍ਹ•ਾ ਰੂਪਨਗਰ, ਮੁਹਾਲੀ, ...

ਪੂਰੀ ਖ਼ਬਰ »

'ਆਪ' 'ਚ ਉੱਠੀਆਂ ਬਗ਼ਾਵਤੀ ਸੁਰਾਂ

ਨੂਰਪੁਰ ਬੇਦੀ, 22 ਜੁਲਾਈ (ਰਾਜੇਸ਼ ਚੌਧਰੀ)- ਆਮ ਆਦਮੀ ਪਾਰਟੀ ਵਲੋਂ ਅੱਜ ਨੂਰਪੁਰ ਬੇਦੀ ਵਿਖੇ ਬਲਾਕ ਕਾਰਜਕਾਰਨੀ ਦੀ ਚੋਣ ਕਰਨ ਲਈ ਬੁਲਾਈ ਗਈ ਬੈਠਕ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਹਾਜ਼ਰ ਸਮੂਹ ਵਲੰਟੀਅਰਾਂ ਨੇ ਹਲਕਾ ਰੂਪਨਗਰ ਤੋਂ ਪਾਰਟੀ ਦੇ ਵਿਧਾਇਕ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਰੂਪਨਗਰ ਰੇਲਵੇ ਸਟੇਸ਼ਨ ਨੂੰ ਸਾਫ਼ ਰੱਖਣ ਦਾ ਦਿੱਤਾ ਸੰਦੇਸ਼

ਰੂਪਨਗਰ, 22 ਜੁਲਾਈ (ਮਨਜਿੰਦਰ ਸਿੰਘ ਚੱਕਲ)- ਰੋਟਰੀ ਕਲੱਬ ਰੂਪਨਗਰ ਵਲੋਂ ਰੂਪਨਗਰ ਰੇਲਵੇ ਸਟੇਸ਼ਨ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਏ ਜਾ ਰਹੇ ਸਵੱਛ ਭਾਰਤ ਮੁਹਿੰਮ, ਦੇ ਤਹਿਤ ਇਕ ਸੱਵਛਤਾ ਦਾ ਅਭਿਆਨ ਚਲਾਇਆ ਗਿਆ, ਜਿਸ ਵਿਚ ਰੋਟਰੀ ਕਲੱਬ ਰੂਪਨਗਰ ਦੇ ...

ਪੂਰੀ ਖ਼ਬਰ »

ਪੁਰਸਕਾਰ ਮਿਲਣ 'ਤੇ ਮਾਤਾ ਗੁਰਚਰਨ ਕੌਰ ਵਲੋਂ ਪ੍ਰੈੱਸ ਕਲੱਬ ਦੇ ਮੈਂਬਰਾਂ ਦਾ ਧੰਨਵਾਦ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਬੀਤੇ ਦਿਨੀਂ ਵਿਰਾਸਤ-ਏ-ਖ਼ਾਲਸਾ ਸ੍ਰੀ ਅਨੰਦਪੁਰ ਸਾਹਿਬ ਦੇ ਆਡੀਟੋਰੀਅਮ ਵਿਖੇ ਪ੍ਰੈੱਸ ਕਲੱਬ ਸ੍ਰੀ ਅਨੰਦਪੁਰ ਸਾਹਿਬ (ਰਜਿ:) ਵਲੋਂ ਕਰਵਾਏ ਗਏ ਵਿਲੱਖਣ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉੱਘੇ ...

ਪੂਰੀ ਖ਼ਬਰ »

...ਝੋਨਾ ਲਗਾ ਕੇ ਲੋਕਾਂ ਨੇ ਸਰਕਾਰ ਨੂੰ ਜਗਾਉਣ ਦੀ ਕੀਤੀ ਕੋਸ਼ਿਸ਼

ਲੋਕਾਂ ਨੇ ਕਿਹਾ ਕਿ ਇਸ ਸਬੰਧੀ ਵਾਰ-ਵਾਰ ਸਬੰਧਿਤ ਅਧਿਕਾਰੀਆਂ ਕੋਲ ਆਵਾਜ਼ ਉਠਾਉਣ ਦੇ ਬਾਵਜੂਦ ਵੀ ਇਸ ਦਾ ਕੋਈ ਹੱਲ ਨਹੀਂ ਕੀਤਾ ਗਿਆ ਤੇ ਹੁਣ ਤੱਕ ਉਨ੍ਹ•ਾਂ ਨੂੰ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਮਿਲਿਆ | ਉਨ੍ਹ•ਾਂ ਕਿਹਾ ਕਿ ਇਸ ਸਬੰਧੀ ਇਲਾਕੇ ਦੇ ਸਿਆਸੀ ਆਗੂਆਂ ...

ਪੂਰੀ ਖ਼ਬਰ »

ਬਾਬਾ ਮਸਤਾ ਦਾ ਦਿਨ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬੇ ਮਸਤਾ ਦਾ ਦਿਨ ਸ਼ਰਧਾ ਭਾਵਨਾ ਨਾਲ ਵੀ. ਆਈ. ਪੀ. ਪਾਰਕਿੰਗ ਨੇੜੇ ਬਣੀ ਬਾਬਾ ਮਸਤਾ ਦੀ ਸਮਾਧ ਨੇੜੇ ਮਨਾਇਆ ਗਿਆ | ਜਿੱਥੇ ਪਿਛਲੇ ਦਿਨਾ ਦੀ ਰੱਖੇ ਗਏ ਸ੍ਰੀ ...

ਪੂਰੀ ਖ਼ਬਰ »

ਪੀ. ਡਬਲਿਯੂ. ਡੀ. ਵਰਕਰਜ਼ ਯੂਨੀਅਨ ਵਲੋਂ ਲੋਕ ਨਿਰਮਾਣ ਮੰਤਰੀ ਸਿੰਗਲਾ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਪੰਜਾਬ ਪੀ. ਡਬਲਿਯੂ. ਡੀ.. ਵਰਕਰਜ਼ ਯੂਨੀਅਨ ਇੰਟਕ ਪੰਜਾਬ ਦਾ 10 ਮੈਂਬਰੀ ਵਫ਼ਦ ਸੂਬਾ ਪ੍ਰਧਾਨ ਸੰਗਰਾਮ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਮਿਲਿਆ, ...

ਪੂਰੀ ਖ਼ਬਰ »

ਮੇਲੇ ਦੇ ਦੂਜੇ ਦਿਨ ਗਿੱਲ ਸਿਸਟਰਜ਼ ਨੇ ਲੋਕਾਂ ਦਾ ਮਨ ਮੋਹਿਆ

ਨੰਗਲ, 22 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਖ਼ਵਾਜਾ ਪੀਰ ਮੰਦਰ ਮੁਹੱਲਾ ਰਾਜਨਗਰ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਦੇਰ ਰਾਤ ਤੱਕ ਚਲੇ ਸੱਭਿਆਚਾਰਕ ਪ੍ਰੋਗਰਾਮ ਜਿੱਥੇ ਇਲਾਕੇ ਦੇ ਸਥਾਨਕ ਕਲਾਕਾਰਾਂ ਨੇ ਖ਼ਵਾਜਾ ਜੀ ਗੁਣਗਾਨ ਕੀਤਾ ਉੱਥੇ ਹੀ ...

ਪੂਰੀ ਖ਼ਬਰ »

ਅਗੰਮਪੁਰ ਵਿਖੇ ਖੇਡ ਮੈਦਾਨ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਪਿੰਡ ਅਗੰਮਪੁਰ ਵਿਖੇ ਨੌਜਵਾਨ ਆਗੂ ਸਤਵੀਰ ਸਿੰਘ ਰਾਣਾ ਦੇ ਯਤਨਾਂ ਨਾਲ ਲਗਪਗ ਦੋ ਦਹਾਕਿਆਂ ਬਾਅਦ ਖੇਡਾਂ ਦੀ ਪੁਨਰ ਸੁਰਜੀਤੀ ਤੇ ਨਸ਼ਿਆਂ ਿਖ਼ਲਾਫ਼ ਸ਼ੁਰੂ ਕੀਤੀ ਇਕ ਮੁਹਿੰਮ ਤਹਿਤ ਖੇਡ ਦੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਥਰਮਲ ਪਲਾਂਟ ਨੇ ਡੀ. ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ)- ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ. ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਕਰਮਚਾਰੀਆਂ ਵਲੋਂ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਅਗਵਾਈ ਹੇਠ ਸਥਾਨਕ ਰਣਜੀਤ ਬਾਗ ਵਿਖੇ ਇਕੱਠੇ ਹੋ ਕੇ ਮਿੰਨੀ ...

ਪੂਰੀ ਖ਼ਬਰ »

ਪਟਵਾਰੀ ਦੀ ਰਿਪੋਰਟ ਉਪਰੰਤ ਵੀ ਨਹੀਂ ਬਣ ਰਹੇ ਜਾਤੀ ਸਰਟੀਫਿਕੇਟ, ਲੋਕ ਪ੍ਰੇਸ਼ਾਨ

ਮੋਰਿੰਡਾ, 22 ਜੁਲਾਈ (ਕੰਗ)- ਮੋਰਿੰਡਾ ਇਲਾਕੇ ਦੇ ਵਿਅਕਤੀਆਂ ਨੂੰ ਜਾਤੀ ਸਰਟੀਫਿਕੇਟ, ਪੰਜਾਬ ਰਿਹਾਇਸ਼ੀ ਸਰਟੀਫਿਕੇਟ ਬਣਾਉਣ ਲਈ ਮਗਰਲੇ ਲਗਪਗ 1 ਮਹੀਨੇ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਨ੍ਹਾਂ ਵਿਅਕਤੀਆਂ ਨੇ ਜਾਤੀ ਸਰਟੀਫਿਕੇਟ ਜਾਂ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਕਿਰਤੀਆਂ ਵਲੋਂ ਮੰਗਾਂ ਦੇ ਹੱਕ 'ਚ ਰੋਸ ਪ੍ਰਗਟਾਵਾ

ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ)- ਆਲ ਇੰਡੀਆ ਮਜ਼ਦੂਰ ਦਲ ਵਲੋਂ ਗੁਰਦੀਪ ਸਿੰਘ ਢੀਂਗੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਣ ਅਫ਼ਸਰ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਲਾਨ ਕੀਤਾ ਗਿਆ ਕਿ ਜੇ ਉਨ੍ਹਾਂ ਦੀਆਂ ਮੰਗਾਂ 7 ਦਿਨ ਵਿਚ ਨਾ ਮੰਨੀਆਂ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਹੱਕੀ ਮੰਗਾਂ ਲਈ ਰੋਸ ਰੈਲੀ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਥਾਨਕ ਨਗਰ ਕੌਾਸਲ ਦੇ ਸਮੂਹ ਸਫ਼ਾਈ ਕਰਮਚਾਰੀਆਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਦੇ ਹੱਕ 'ਚ ਅੱਜ ਇਥੋਂ ਦੇ ਭਗਤ ਰਵਿਦਾਸ ਚੌਕ ਵਿਖੇ ਭਰਵੀਂ ਰੋਸ ਰੈਲੀ ਕੀਤੀ | ਜਿਸ 'ਚ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸ੍ਰੀ ਅਨੰਦਪੁਰ ਸਾਹਿਬ, 22 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਨਗਰ ਕੌਾਸਲ ਦੇ ਕੱਚੇ ਤੇ ਪੱਕੇ ਸਫ਼ਾਈ ਮੁਲਾਜ਼ਮਾਂ ਵਲੋਂ ਸ੍ਰੀ ਅਨੰਦਪੁਰ ਵਿਖੇ ਆਪਣਾ ਕੰਮਕਾਰ ਬੰਦ ਕਰਕੇ ਧਰਨਾ ਲਾਇਆ ਗਿਆ | ਸਥਾਨਕ ਭਗਤ ਰਵਿਦਾਸ ਚੌਕ ਵਿਖੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਕੌਮਾਂਤਰੀ ਦੰਗਲ ਸਬੰਧੀ ਨੁਮਾਇੰਦਿਆਂ ਦੀ ਮੀਟਿੰਗ

ਭਰਤਗੜ੍ਹ, 22 ਜੁਲਾਈ (ਜਸਬੀਰ ਸਿੰਘ ਬਾਵਾ)- ਡੇਰਾ ਹੰਸਾਲੀ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਭਰਤਗੜ੍ਹ 'ਚ ਹੋਣ ਵਾਲੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕੌਮਾਂਤਰੀ ਦੰਗਲ ਸਬੰਧੀ ਸਬੰਧਿਤ ਨੁਮਾਇੰਦਿਆਂ ਦੀ ਮੀਟਿੰਗ ਸਥਾਨਕ ਅਲਪਾਈਨ ਹੋਟਲ 'ਚ ...

ਪੂਰੀ ਖ਼ਬਰ »

ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ

ਨੂਰਪੁਰ ਬੇਦੀ, 22 ਜੁਲਾਈ (ਰਾਜੇਸ਼ ਚੌਧਰੀ)- ਯੁਵਕ ਸੇਵਾਵਾਂ ਪੇਂਡੂ ਵਿਕਾਸ ਸਮਾਜ ਭਲਾਈ ਸੰਸਥਾ ਹਿਆਤਪੁਰ ਵਲੋਂ ਸੁਸਾਇਟੀ ਫਾਰ ਸਰਵਿਸ ਟੂ ਵਲੰਟੀਅਰ ਏਜੰਸੀ ਚੰਡੀਗੜ੍ਹ•ਦੇ ਸਹਿਯੋਗ ਨਾਲ ਖੇੜੀ ਵਿਖੇ ਚਲਾਏ ਗਏ ਸਿਲਾਈ ਕਢਾਈ ਸੈਂਟਰ ਦੀਆਂ ਲੜਕੀਆਂ ਨੂੰ ਸਿਲਾਈ ...

ਪੂਰੀ ਖ਼ਬਰ »

ਨਸ਼ਿਆਂ ਸਬੰਧੀ ਰੋਕਥਾਮ ਕਮੇਟੀ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 22 ਜੁਲਾਈ (ਰਾਜੇਸ਼ ਚੌਧਰੀ)- ਪਿੰਡ ਸਸਕੌਰ ਦੀ ਨਸ਼ਿਆਂ ਸਬੰਧੀ ਰੋਕਥਾਮ ਕਮੇਟੀ ਦੀ ਬੈਠਕ ਸਰਪੰਚ ਤੇ ਚੇਅਰਮੈਨ ਜਸਵੀਰ ਸਿੰਘ ਸਸਕੌਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਏ.ਐੱਸ.ਆਈ. ਦੀਪਕ ਕੁਮਾਰ ਨੇ ਵਿਸ਼ੇਸ਼ ਰੂਪ 'ਚ ਸ਼ਿਰਕਤ ਕੀਤੀ | ਉਨ੍ਹਾਂ ਪਿੰਡ ...

ਪੂਰੀ ਖ਼ਬਰ »

ਡੀ. ਸੀ. ਵਲੋਂ 'ਆਪਣੀ ਰਸੋਈ' ਦਾ ਦੌਰਾ

ਰੂਪਨਗਰ, 22 ਜੁਲਾਈ (ਮਨਜਿੰਦਰ ਸਿੰਘ ਚੱਕਲ)- ਡਿਪਟੀ ਕਮਿਸ਼ਨਰ ਰੂਪਨਗਰ ਸੁਮੀਤ ਜਾਰੰਗਲ ਨੇ ਅਹੁਦਾ ਸੰਭਾਲਦਿਆਂ ਹੀ 'ਆਪਣੀ ਰਸੋਈ' ਦਾ ਦੌਰਾ ਕੀਤਾ ਤੇ ਇਸ ਰਸੋਈ ਦੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਉਨ੍ਹਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ ਵਿਖੇ ਸੈਮੀਨਾਰ ਕਰਵਾਇਆ

ਰੂਪਨਗਰ, 22 ਜੁਲਾਈ (ਮਨਜਿੰਦਰ ਸਿੰਘ ਚੱਕਲ)- ਸੇਂਟ ਕਾਰਮਲ ਸਕੂਲ ਰੂਪਨਗਰ ਵਿਖੇ 'ਵਿੱਦਿਅਕ ਸੈਸ਼ਨ' ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਡਾ. ਲਿਪੀਕਾ ਕਬੀਰਾਏ ਅਸਿਸਟੈਂਟ ਪ੍ਰੋਫੈਸਰ ਆਈ. ਆਈ. ਟੀ. ਰੂਪਨਗਰ ਨੇ ਵਿਸ਼ੇਸ਼ ਭੂਮਿਕਾ ਅਦਾ ਕੀਤੀ | ਉਨ੍ਹਾਂ ਆਪਣੀ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 22 ਜੁਲਾਈ (ਰਾਜੇਸ਼ ਚੌਧਰੀ)- ਸਰਕਲ ਤਖਤਗੜ੍ਹ•-ਬੈਂਸ 'ਚ ਪੈਂਦੇ ਸਾਰੇ ਕੈਮਿਸਟ ਐਸੋਸੀਏਸ਼ਨ ਦੀ ਬੈਠਕ ਬੈਂਸ ਵਿਖੇ ਹੋਈ | ਇਸ ਦੌਰਾਨ ਬੈਂਸ, ਬਜਰੂੜ, ਅਬਿਆਣਾ, ਦਹੀਰਪੁਰ, ਟਿੱਬਾ ਟੱਪਰੀਆਂ, ਧਮਾਣਾ, ਝਾਂਡੀਆਂ ਤੇ ਬਾਲੇਵਾਲ ਦੇ ਸਾਰੇ ਕੈਮਿਸਟਾਂ ਨੇ ਭਾਗ ...

ਪੂਰੀ ਖ਼ਬਰ »

ਨਸ਼ਿਆਂ ਤੇ ਡੇਂਗੂ ਿਖ਼ਲਾਫ਼ ਔਰਤਾਂ ਨੂੰ ਕੀਤਾ ਜਾਗਰੂਕ

ਨੂਰਪੁਰ ਬੇਦੀ, 22 ਜੁਲਾਈ (ਹਰਦੀਪ ਸਿੰਘ ਢੀਂਡਸਾ)- ਸੀ. ਡੀ. ਪੀ. ਓ. ਨੂਰਪੁਰ ਬੇਦੀ ਚਰਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਂਗਨਵਾੜੀ ਸੁਪਰਵਾਈਜ਼ਰ ਪਰਮਜੀਤ ਕੌਰ ਵਲੋਂ ਬਲਾਕ ਦੇ ਪਿੰਡ ਮੁਕਾਰੀ, ਘਾਹੀਮਾਜਰਾ, ਲਖਣੋ ਤੇ ਬਸੀ ਪਿੰਡਾਂ ਵਿਚ ਔਰਤਾਂ ਨੂੰ ਨਸ਼ਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX