ਪਾਤੜਾਂ, 22 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਵੇਂ ਬੱਸ ਅੱਡੇ ਦੇ ਨੇੜੇ ਪੀ.ਆਰ.ਟੀ.ਸੀ. ਦੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ 'ਚ ਡਰਾਈਵਰ ਸਮੇਤ ਕਰੀਬ ਇੱਕ ਦਰਜਨ ਸਵਾਰੀਆਂ ਜ਼ਖ਼ਮੀ ਹੋ ਗਈਆਂ | ਜਿਨ੍ਹਾਂ ਵਿਚ ਜ਼ਿਆਦਾਤਰ ਜ਼ਖ਼ਮੀ ਔਰਤਾਂ ਅਤੇ ਇੱਕ ਮਰਦ ...
ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਕੈਦੀ ਦੀ ਮੁਲਾਕਾਤ ਲਈ ਆਈਆਂ ਦੋ ਔਰਤਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਵਿਚ ਕੈਦੀ ਦੀ ਮੁਲਾਕਾਤ ਲਈ ਆਈਆਂ ਦੋ ਔਰਤਾਂ ਗੁਰਵਿੰਦਰ ਕੌਰ ਪਤਨੀ ...
ਪਟਿਆਲਾ, 22 ਜੁਲਾਈ (ਆਤਿਸ਼ ਗੁਪਤਾ)-ਇੱਥੇ ਦੇ ਆਲੋਵਾਲ ਦੇ ਰਹਿਣ ਵਾਲੇ ਵਿਅਕਤੀ ਨੂੰ ਕੁੱਝ ਵਿਅਕਤੀਆਂ ਵਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 14.50 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਬਖਸ਼ੀਵਾਲਾ ਦੀ ...
ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਪੁਲਿਸ ਨਾਭਾ ਨੇ ਤਿੰਨ ਵੱਖ ਵੱਖ ਥਾਵਾਂ ਤੋਂ ਦੇਸੀ ਸ਼ਰਾਬ ਅਤੇ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀਆਂ ਸਮੇਤ ਇੱਕ ਔਰਤ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਨਾਭਾ ਦੇ ਇੰਚਾਰਜ ਇੰਸਪੈਕਟਰ ਬਿੱਕਰ ਸਿੰਘ ਸੋਹੀ ਨੇ ਦੱਸਿਆ ਕਿ ...
ਬਨੂੜ, 22 ਜੁਲਾਈ (ਭੁਪਿੰਦਰ ਸਿੰਘ)-ਨਸ਼ਾ ਵੇਚਣ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਬਨੂੜ ਦੇ ਮੁਖੀ ਸੁਖਦੀਪ ਸਿੰਘ ਦੀ ਅਗਵਾਈ ਵਿਚ ਅੱਜ ਸਵੇਰੇ ਤੜਕਸਾਰ 5 ਵਜੇ ਦੇ ਕਰੀਬ ਪੁਲਿਸ ਪਾਰਟੀ ਨੇ ਘੱਗਰ ਦਰਿਆ ਨਾਲ ਲਗਦੇ ਪਿੰਡ ਮਨੌਲੀ ਸੂਰਤ ਤੇ ਨੱਗਲ ਵਿਚ ਸਰਚ ...
ਘਨੌਰ, 22 ਜੁਲਾਈ (ਬਲਜਿੰਦਰ ਸਿੰਘ ਗਿੱਲ)-ਕਸਬਾ ਘਨੌਰ ਵਿਖੇ ਟਰੱਕ ਅਪਰੇਟਰਾਂ ਦੀ ਦੇਸ਼ ਵਿਆਪੀ ਹੜਤਾਲ ਦੌਰਾਨ ਟਰੱਕਾਂ ਦਾ ਤੀਜੇ ਦਿਨ ਵੀ ਚੱਕਾ ਜਾਮ ਰਿਹਾ | ਇਸ ਦੌਰਾਨ ਟਰੱਕ ਯੂਨੀਅਨ ਘਨੌਰ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਪੱਪੂ, ਜਥੇਦਾਰ ਜਸਮੇਰ ਸਿੰਘ ਲਾਛੜੂ, ...
ਪਾਤੜਾਂ, 22 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ-ਪਟਿਆਲਾ ਮਾਰਗ 'ਤੇ ਦੇਰ ਰਾਤ ਇੱਕ ਵਿਅਕਤੀ ਨੂੰ ਕਿਸੇ ਵਾਹਨ ਨੇ ਕੁਚਲ ਦਿੱਤਾ ਜਿਸ ਦੀ ਮੌਕੇ 'ਤੇ ਮੌਤ ਹੋ ਗਈ | ਸੂਚਨਾ 'ਤੇ ਪੁੱਜੀ ਪੁਲਿਸ ਨੇ ਅਣਪਛਾਤੇ ਵਾਹਨ ਦੇ ਿਖ਼ਲਾਫ਼ ਕੇਸ ਦਰਜ ਕਰਕੇ ਲਾਸ਼ ਪੋਸਟਮਾਰਟਮ ਲਈ ...
ਸਮਾਣਾ, 22 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਸਰਕਾਰੀ ਹਸਪਤਾਲ 'ਚ ਅੱਜ ਪਾਤੜਾਂ ਦੇ ਪਿੰਡ ਨਿਆਲ ਦੇ ਇਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਲਿਆਂਦਾ ਗਿਆ | ਇਸ ਮੌਕੇ 'ਤੇ ਮਿ੍ਤਕ ਨੌਜਵਾਨ ਜਗਤਾਰ ਰਾਮ ਦੇ ਭਰਾ ਗੋਪਾਲ ਨੇ ਦੱਸਿਆ ਕਿ ਮੇਰਾ ਭਰਾ ਬੀਤੀ ਦੇਰ ...
ਪਟਿਆਲਾ, 22 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਅਫ਼ਸਰ ਕਾਲੋਨੀ ਇਲਾਕੇ 'ਚ ਗੋਲੀ ਲੱਗਣ ਨਾਲ ਇਕ ਵਿਅਕਤੀ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਹੈ | ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਕਰਾਰ ਦਿੱਤਾ ਗਿਆ ਹੈ | ਮਿ੍ਤਕ ਦੀ ਪਛਾਣ 33 ਸਾਲਾ ਗੁਰਮੁਖ ਸਿੰਘ ਵਜੋਂ ਹੋਈ ਹੈ ਜੋ ਕਿ ਪਟਿਆਲਾ ਦੇ ਅਫ਼ਸਰ ਕਾਲੋਨੀ ਵਿਖੇ ਰਹਿ ਰਿਹਾ ਸੀ ਤੇ ਮਿ੍ਤਕ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਅਵਤਾਰ ਹੈਨਰੀ ਦਾ ਨਜ਼ਦੀਕੀ ਰਿਸ਼ਤੇਦਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੁਖ ਸਿੰਘ ਸ਼ੁੱਕਰਵਾਰ ਰਾਤ ਨੂੰ ਆਪਣੇ ਪਰਿਵਾਰ ਦੇ ਨਾਲ ਬੈਠਾ ਖਾਣਾ ਖਾ ਰਿਹਾ ਸੀ, ਉਸ ਤੋਂ ਬਾਅਦ ਉਸ ਦੇ ਲਾਇਸੰਸੀ ਰਿਵਾਲਵਰ ਦੇ ਅਚਾਨਕ ਹੇਠਾਂ ਡਿੱਗਣ ਕਰਕੇ ਉਸ ਵਿਚੋਂ ਗੋਲੀ ਚੱਲ ਗਈ ਜੋ ਕਿ ਸਿੱਧਾ ਗੁਰਮੁਖ ਸਿੰਘ ਦੇ ਸਿਰ 'ਚ ਲੱਗੀ | ਇਸ ਦੌਰਾਨ ਗੁਰਮੁਖ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਜਿੱਥੇ ਡਾਕਟਰਾਂ ਵਲੋਂ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ | ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਇਨ੍ਹਾਂ ਗੱਲਾਂ ਦੀ ਪੁਸ਼ਟੀ ਪੁਲਿਸ ਚੌਕੀ ਅਫ਼ਸਰ ਕਾਲੋਨੀ ਦੇ ਇੰਚਾਰਜ ਕਰਨੈਲ ਸਿੰਘ ਵਲੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਅਧੀਨ ਕਾਰਵਾਈ ਕਰਦੇ ਹੋਏ ਉਨ੍ਹਾਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ |
ਰਾਜਪੁਰਾ, 22 ਜੁਲਾਈ (ਰਣਜੀਤ ਸਿੰਘ)-ਪੰਜਾਬ ਵਿਚਲੀ ਕਾਂਗਰਸ ਸਰਕਾਰ ਸੂਬੇ ਵਿਚ ਚਿੱਟਾ ਵੇਚਣ ਵਾਲੇ ਮਗਰ-ਮੱਛਾਂ ਨੰੂ ਫੜਨ ਦੀ ਬਜਾਏ ਐਵੇਂ ਬੇਕਸੂਰ ਨੌਜਵਾਨਾਂ ਨੂੰ ਫੜ ਕੇ ਕਾਗ਼ਜ਼ਾਂ ਦੇ ਢਿੱਡ ਭਰ ਕੇ ਫੋਕੀ ਵਾਹ ਵਾਹ ਖੱਟ ਰਹੀ ਹੈ | ਜਦ ਤੱਕ ਪੰਜਾਬ ਵਿਚੋਂ ਅਕਾਲੀ ਦਲ ...
ਸਮਾਣਾ, 22 ਜੁਲਾਈ (ਸਾਹਿਬ ਸਿੰਘ)-'ਦਿਹਾਤੀ ਵਿਕਾਸ ਲਈ ਚੰਗੀਆਂ ਸੜਕਾਂ ਦਾ ਹੋਣਾ ਜ਼ਰੂਰੀ ਹੈ | ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਸਰਕਾਰ ਦਿਹਾਤੀ ਖੇਤਰ ਦੀਆਂ ਸੜਕਾਂ ਦੀ ਮੁਰੰਮਤ ਤੇ ਲੋੜ ਅਨੁਸਾਰ ਨਵੀਆਂ ਸੜਕਾਂ ਦੇ ਨਿਰਮਾਣ ਨੂੰ ਪਹਿਲ ਦੇ ਰਹੀ ...
ਜੌੜੇਪੁਲ ਜਰਗ, 22 ਜੁਲਾਈ (ਪਾਲਾ ਰਾਜੇਵਾਲੀਆ)- ਰਾੜਾ ਸਾਹਿਬ ਸੰਪਰਦਾ ਦੇ ਬਾਨੀ, ਮਹਾਨ ਯੁੱਗ ਪੁਰਸ਼ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਵਸ ਮਹਾਂਪੁਰਸ਼ਾਂ ਦੀ ਜਨਮ ਨਗਰੀ ਪਿੰਡ ਆਲੋਵਾਲ ਦੇ ਗੁਰਦੁਆਰਾ ਈਸ਼ਰ ਸਰ ਸਾਹਿਬ ਵਿਖੇ 3, 4 ਅਤੇ 5 ਅਗਸਤ ਨੂੰ ...
ਪਟਿਆਲਾ, 22 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸੂਬੇ ਭਰ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਜਿੱਥੇ ਸਰਕਾਰ ਵਲੋਂ ਨਵੀਆਂ ਤਕਨੀਕਾਂ ਨਾਲ ਲੈਸ ਕਰਨ ਦੀ ਗੱਲ ਆਖੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸਰਕਾਰੀ ਸਕੂਲਾਂ ਵਿਚ ਹਰ ਸਾਲ ਵਿਦਿਆਰਥੀਆਂ ਦੀ ਗਿਣਤੀ ਘਟਦੀ ਨਜ਼ਰ ਆ ...
ਰਾਜਪੁਰਾ, 22 ਜੁਲਾਈ (ਰਣਜੀਤ ਸਿੰਘ)-ਸ਼ਹਿਰ ਵਿਚ ਥਾਂ-ਥਾਂ 'ਤੇ ਲੱਗੇ ਹੋਏ ਗੰਦਗੀ ਦੇ ਢੇਰਾਂ ਕਾਰਨ ਕੋਈ ਵੀ ਬਿਮਾਰੀ ਸ਼ਹਿਰ ਵਾਸੀਆਂ ਨੰੂ ਆਪਣੇ ਕਲਾਵੇ ਵਿਚ ਲੈ ਕੇ ਮਹਾਂਮਾਰੀ ਫੈਲਾ ਸਕਦੀ ਹੈ | ਪ੍ਰਸ਼ਾਸਨ ਸ਼ਾਇਦ ਕਿਸੇ ਵੱਡੇ ਹਾਦਸੇ ਦੀ ਉਡੀਕ ਵਿਚ ਬੈਠਾ ਹੈ | ...
ਦੇਵੀਗੜ੍ਹ, 22 ਜੁਲਾਈ (ਮੁਖ਼ਤਿਆਰ ਸਿੰਘ ਨੌਗਾਵਾਂ)-ਬੀਤੇ ਦਿਨੀਂ ਪਿੰਡ ਰਾਮ ਨਗਰ ਚੂੰਨੀਵਾਲਾ 'ਚ ਛੱਪੜ ਦੀ ਜਗ੍ਹਾ ਦੀ ਨਿਸ਼ਾਨਦੇਹੀ ਨੂੰ ਲੈ ਕੇ ਪੈਦਾ ਹੋਏ ਵਾਦ ਵਿਵਾਦ ਕਾਰਨ ਪਿੰਡ ਵਾਸੀਆਂ ਵਿਚ ਗ਼ੁੱਸੇ ਦੀ ਲਹਿਰ ਦੌੜ ਗਈ ਸੀ ਅਤੇ ਕੁਝ ਲੋਕਾਂ ਦੇ ਦਖ਼ਲ 'ਤੇ ਪਿੰਡ ...
ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਮਿਸ਼ਨ ਤੰਦਰੁਸਤ ਪੰਜਾਬ ਦੀ ਲੜੀ ਤਹਿਤ ਡਾ. ਭੀਮ ਰਾਓ ਅੰਬੇਡਕਰ ਫਾਊਾਡੇਸ਼ਨ ਪੰਜਾਬ ਵਲੋਂ ਫਾਊਾਡੇਸ਼ਨ ਦੇ ਚੇਅਰਮੈਨ ਸ੍ਰੀ ਰਾਜ ਕੁਮਾਰ ਪਟਿਆਲਾ ਦੀ ਪ੍ਰਧਾਨਗੀ ਵਿਚ ਸ਼ਹਿਰ ਪਟਿਆਲਾ ਵਿਚ ਬੂਟੇ ਲਾਉਣ ਦਾ ਉਦਘਾਟਨ ...
ਪਟਿਆਲਾ, 22 ਜੁਲਾਈ (ਆਤਿਸ਼ ਗੁਪਤਾ)-ਇੱਥੇ ਦੇ ਖ਼ਾਲਸਾ ਨਗਰ ਬੀ ਵਿਖੇ ਸਥਿਤ ਘਰ ਵਿਚ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਇਹ ਚੋਰੀ ਮੱਘਰ ਸਿੰਘ ਪੁੱਤਰ ਫਕੀਰੀਆ ਸਿੰਘ ਦੇ ਘਰ ਹੋਈ ਹੈ, ਜਿਸ ਨੇ ਪੁਲਿਸ ਨੂੰ ਸ਼ਿਕਾਇਤ ਕਰਦਿਆਂ ਦੱਸਿਆ ਕਿ ਕੋਈ ਉਨ੍ਹਾਂ ਦੇ ਘਰ ਅੰਦਰ ...
ਪਟਿਆਲਾ, 22 ਜੁਲਾਈ (ਆਤਿਸ਼ ਗੁਪਤਾ)-ਇੱਥੇ ਦੇ ਅਰਬਨ ਅਸਟੇਟ ਫੇਜ਼-1 ਵਿਖੇ ਮੋਟਰਸਾਈਕਲ ਸਵਾਰ ਨੌਜਵਾਨ ਇਕ ਮੁਟਿਆਰ ਦਾ ਮੋਬਾਈਲ ਫ਼ੋਨ ਝਪਟ ਕੇ ਫ਼ਰਾਰ ਹੋ ਗਏ ਹਨ | ਇਸ ਸਬੰਧੀ ਪੀੜਤ ਸੁਖਨਦੀਪ ਕੌਰ ਪੁੱਤਰੀ ਗੁਰਚਰਨ ਸਿੰਘ ਵਾਸੀ ਪਿੰਡ ਮੁਬਾਰਕਪੁਰ ਸੰਗਰੂਰ ਹਾਲ ਗੁਰੂ ...
ਗੂਹਲਾ ਚੀਕਾ, 22 ਜੁਲਾਈ (ਓ.ਪੀ. ਸੈਣੀ)-ਅੱਜ ਇਥੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਵੱਡੀ ਸ਼ਰਧਾ ਤੇ ਖੁਸ਼ੀ ਨਾਲ ਮਨਾਇਆ | ਇਸ ਮੌਕੇ ਬੀਬੀ ...
ਪਟਿਆਲਾ, 22 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਵਲੋਂ ਸਥਾਪਤ ਮੀਰੀ ਪੀਰੀ ਦਿਵਸ ਦੇ ਮੌਕੇ 'ਤੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗਤਕਾ ਦਿਵਸ ਗੁਰਦੁਆਰਾ ਦੂਖ ਨਿਵਾਰਨ ਸਾਹਿਬ ...
ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ)-ਰਾਜਪੁਰਾ ਅੰਬਾਲਾ ਰੋਡ ਤੋਂ ਸ਼ਹਿਰ 'ਚ ਵੜਨ ਤੋਂ ਪਹਿਲਾਂ ਪੈਂਦੇ ਪੰਝੀ ਦੱਰਾ ਗੰਦਾ ਨਾਲੇ ਕੰਢੇ ਪਈ ਹੱਡਾ ਰੋੜੀ ਤੇ ਉੱਥੇ ਡੇਰਾ ਲਾਈ ਬੈਠੇ ਆਵਾਰਾ ਖ਼ੰੂਖ਼ਾਰ ਕੁੱਤਿਆਂ ਦੇ ਫਿਰਦੇ ਝੁੰਡਾਂ ਕਾਰਨ ਜਿੱਥੇ ਹੱਡਾ ਰੋੜੀ ਤੋਂ ਉੱਠਦੀ ...
n ਕਸਬਾ ਸ਼ੁਤਰਾਣਾ ਦੇ ਨੇੜੇ ਝੋਨੇ ਦੇ ਖੇਤਾਂ ਵਿਚ ਉਤਰੀ ਸਕੂਲੀ ਬੱਸ ਅਤੇ ਸਿਖ਼ਰ ਦੁਪਹਿਰੇ ਧੁੱਪ ਵਿਚ ਖੜ੍ਹੇ ਆਪਣੇ ਮਾਪਿਆਂ ਨੂੰ ਉਡੀਕਦੇ ਮਾਸੂਮ ਬੱਚੇ | ਤਸਵੀਰ : ਮਹਿਰੋਕ ਸ਼ੁਤਰਾਣਾ, 22 ਜੁਲਾਈ (ਬਲਦੇਵ ਸਿੰਘ ਮਹਿਰੋਕ)-ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ...
ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਅਧਿਆਪਕਾਂ ਦੀਆਂ ਭਖਦੀਆਂ ਤੇ ਹੱਕੀ ਮੰਗਾਂ ਮੰਨਵਾਉਣ ਲਈ ਅਧਿਆਪਕ ਦਲ ਪੰਜਾਬ ਸੂਬਾ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਓ.ਪੀ. ਸੋਨੀ ਨਾਲ ਮੀਟਿੰਗ ਕਰੇਗਾ | ਜਿਸ ਵਿਚ ਮੁਲਾਜ਼ਮ ਫ਼ਰੰਟ ਪੰਜਾਬ ਦੇ ਸੂਬਾ ...
ਪਟਿਆਲਾ, 22 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਸਬੰਧੀ ਕਾਰਵਾਈ ਕਰਦੇ ਹੋਏ ਨਸ਼ੀਲੀ ਗੋਲੀਆਂ, ਪਾਊਡਰ ਤੇ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਅਨਾਜ ਮੰਡੀ ਦੇ ਸਹਾਇਕ ਥਾਣੇਦਾਰ ...
ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਐਸ.ਡੀ.ਐਮ. ਅਨਮੋਲ ਸਿੰਘ ਧਾਲੀਵਾਲ ਨੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਬੀਤੇ ਦਿਨ ਇੱਥੇ ਪੋਲੋ ਗਰਾਊਾਡ ਸਾਹਮਣੇ ਦਿੱਤੇ ਗਏ ਧਰਨੇ ਮਗਰੋਂ ਪ੍ਰਕਾਸ਼ਿਤ ਕਰਵਾਏ ਇਸ ਬਿਆਨ ਕਿ 'ਪ੍ਰਸ਼ਾਸਨ ...
ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਐਸ.ਡੀ.ਐਮ. ਅਨਮੋਲ ਸਿੰਘ ਧਾਲੀਵਾਲ ਨੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਬੀਤੇ ਦਿਨ ਇੱਥੇ ਪੋਲੋ ਗਰਾਊਾਡ ਸਾਹਮਣੇ ਦਿੱਤੇ ਗਏ ਧਰਨੇ ਮਗਰੋਂ ਪ੍ਰਕਾਸ਼ਿਤ ਕਰਵਾਏ ਇਸ ਬਿਆਨ ਕਿ 'ਪ੍ਰਸ਼ਾਸਨ ...
ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਨਿਊ ਪ੍ਰੋਫੈਸਰ ਕਾਲੋਨੀ ਵਿਚ ਇਸਤਰੀ ਜਾਗਰੀਤੀ ਮੰਚ ਵਲੋਂ ਵੱਡੀ ਗਿਣਤੀ ਵਿਚ ਔਰਤਾਂ ਨੇ ਅਤੇ ਕਲੋਨੀ ਨਿਵਾਸੀਆਂ ਨੇ ਨਸ਼ਾ ਤਸਕਰਾਂ, ਅਫ਼ਸਰ ਸ਼ਾਹੀ ਤੇ ਸਿਆਸੀ ਗੱਠਜੋੜ ਿਖ਼ਲਾਫ਼ ਚੇਤਨਾ ਮਾਰਚ ਕੱਢਿਆ | ਇਸ ਸਮੇਂ ਇਸਤਰੀ ...
ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਹਰਿਆਲੀ ਨੂੰ ਵਧਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਲਈ ਦੋਸਤ ਸੰਸਥਾ ਵਲੋਂ ਹੋਰ ਸੰਸਥਾਵਾਂ ਦੇ ਰਲੇਵੇਂ ਨਾਲ ਵੱਡੇ ਪੱਧਰ 'ਤੇ ਬੂਟੇ ਲਗਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਇਹ ਪ੍ਰਗਟਾਵਾ ਉੱਘੇ ਸਮਾਜ ...
ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਪਿੰਡ ਬਚਾਓ, ਪੰਜਾਬ ਬਚਾਓ ਕਮੇਟੀ ਵਲੋਂ 'ਪੰਚਾਇਤੀ ਚੋਣਾਂ, ਪਿੰਡ ਤੇ ਗਰਾਮ ਸਭਾ' ਮੁੱਦੇ 'ਤੇ ਅੱਜ ਕੈਦੂਪੁਰ ਵਿਖੇ ਕਨਵੈੱਨਸ਼ਨ ਕੀਤੀ ਗਈ | ਜਿਸ ਵਿਚ ਇਲਾਕੇ ਭਰ ਵਿਚੋਂ ਸੈਂਕੜਿਆਂ ਦੀ ਗਿਣਤੀ ਵਿਚ ਪਿੰਡਾਂ ਦੇ ਲੋਕਾਂ ਨੇ ਸ਼ਮੂਲੀਅਤ ...
ਸ਼ੁਤਰਾਣਾ, 22 ਜੁਲਾਈ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ਾਂ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਪਿੰਡਾਂ, ਕਸਬਿਆਂ ਵਿਚ ਜਾ ਕੇ ਕੈਂਪਾਂ ਰਾਹੀਂ ਲੋਕਾਂ ...
ਦੇਵੀਗੜ੍ਹ, 22 ਜੁਲਾਈ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਅੰਤਰਰਾਸ਼ਟਰੀ ਤਾਈਕਵਾਂਡੋ ਚੈਂਪੀਅਨਸ਼ਿਪ ਬੈਂਕਾਕ ਥਾਈਲੈਂਡ ਵਿਖੇ ਕਰਵਾਈ ਗਈ | ਜਿਸ ਵਿਚ 26 ਦੇਸ਼ਾਂ ਦੀਆਂ ਟੀਮਾਂ ਨੇ ਭਾਗ ਲਿਆ | ਇਸ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਅੰਦਰ ਪੰਜਾਬ ਦੇ ਖਿਡਾਰੀ ...
ਪਟਿਆਲਾ, 22 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਰੱਖੜਾ ਦੇ ਸਰਕਾਰੀ ਸਕੂਲ ਵਿਖੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਕੰਪਿਊਟਰ ਸਿੱਖਿਆ ਵਿਸ਼ੇ ਵਿਚੋਂ ਬੋਰਡ ਦੇ ਨਤੀਜਿਆਂ 'ਚੋਂ 80 ਫੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ 400 ਦੇ ਕਰੀਬ ਪ੍ਰਤਿਭਾਸ਼ਾਲੀ ਵਿਦਿਆਰਥੀਆਂ ...
ਪਾਤੜਾਂ, 22 ਜੁਲਾਈ (ਗੁਰਇਕਬਾਲ ਸਿੰਘ ਖ਼ਾਲਸਾ)-ਦਿੱਲੀ ਤੋਂ ਲੈ ਕੇ ਮੋਗੇ ਤੱਕ ਬਣਾਈ ਜਾ ਰਹੀ ਨੈਸ਼ਨਲ ਹਾਈਵੇ ਦਾ ਕੰਮ ਤਕਰੀਬਨ ਮੁਕੰਮਲ ਹੋ ਗਿਆ ਹੈ ਅਤੇ ਪਿੰਡ ਜੋਗੇਵਾਲ ਨੇੜੇ ਕੰਪਨੀ ਵਲੋਂ ਲਗਾਇਆ ਗਿਆ ਟੋਲ ਪਲਾਜ਼ਾ ਵੀ ਜਲਦੀ ਹੀ ਚਾਲੂ ਹੋ ਸਕਦਾ ਹੈ ਪਰ ਪਾਤੜਾਂ ...
ਸਨੌਰ, 22 ਜੁਲਾਈ (ਸੋਖਲ)-ਸਨੌਰ ਬੱਸ ਸਟੈਂਡ ਨੇੜੇ ਸ਼ਹੀਦ ਸੈਨਿਕਾਂ ਦੀ ਯਾਦ ਵਿਚ ਪਾਰਕ ਲਈ ਅਕਾਲੀ-ਭਾਜਪਾ ਸਰਕਾਰ ਨੇ 4 ਵਰ੍ਹੇ ਦੇ ਕਰੀਬ ਪਹਿਲਾ 12 ਲੱਖ 44 ਹਜ਼ਾਰ ਰੁਪਏ ਦੀ ਗਰਾਂਟ ਨਗਰ ਕੌਾਸਲ ਦਫ਼ਤਰ ਰਾਹੀਂ ਭੇਜੀ ਗਈ ਸੀ | ਜਿਸ 'ਚ ਉਸ ਸਮੇਂ ਦੇ ਦਫ਼ਤਰੀ ਅਧਿਕਾਰੀਆਂ ਨੇ ...
ਡਕਾਲਾ, 22 ਜੁਲਾਈ (ਮਾਨ)-ਨੇੜਲੇ ਪਿੰਡ ਨਨਾਨਸੰੂ ਵਿਖੇ ਚੌਕੀ ਬਲਬੇੜਾ ਦੇ ਇੰਚਾਰਜ ਏ.ਐਸ.ਆਈ. ਜਰਨੈਲ ਸਿੰਘ ਭੁੱਲਰ ਨੇ ਪਿੰਡ ਵਾਸੀਆਂ ਨੂੰ ਨਸ਼ੇ ਦੀ ਮਾਰ ਤੋਂ ਆਪ ਬਚਣ ਤੇ ਹੋਰਨਾਂ ਨੂੰ ਬਚਾਉਣ ਲਈ ਜਾਗਰੂਕ ਕੀਤਾ | ਸ. ਭੁੱਲਰ ਨੇ ਕਿਹਾ ਕਿ ਉਹ ਆਪਣੇ ਇਲਾਕੇ 'ਚ ਕਿਸੇ ਵੀ ...
ਘਨੌਰ, 22 ਜੁਲਾਈ (ਬਲਜਿੰਦਰ ਸਿੰਘ ਗਿੱਲ)-ਪਿੰਡ ਬਾਸਮਾਂ ਵਿਖੇ ਪੀਰ ਬਾਬਾ ਗੁੱਗਾ ਜ਼ਾਹਰ ਪੀਰ ਦੀ ਮਾੜੀ 'ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 35ਵਾਂ ਕੁਸ਼ਤੀ ਦੰਗਲ ਮਾੜੀ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਪੰਜਾਬ, ਹਰਿਆਣਾ ਦੇ ਕਰੀਬ ...
ਦੇਵੀਗੜ੍ਹ, 22 ਜੁਲਾਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਦੀ ਅਹਿਮ ਬੈਠਕ ਮੰਚ ਦੇ ਪ੍ਰਧਾਨ ਹਰਦੇਵ ਸਿੰਘ ਘੜਾਮ ਦੀ ਅਗਵਾਈ ਹੇਠ ਹੋਈ | ਜਿਸ ਵਿਚ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਗ ਲਿਆ | ਜਾਣਕਾਰੀ ਦਿੰਦਿਆਂ ਮੰਚ ...
ਪਟਿਆਲਾ, 22 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਕੌਲੀ ਵਿਖੇ ਰਹਿਣ ਵਾਲੀ ਵਿਅਕਤੀਆਂ ਵਿਚਕਾਰ ਟਰਾਲੀ ਖੜ੍ਹੇ ਕਰਨ ਨੂੰ ਲੈ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਦੌਰਾਨ ਰਮਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕੌਲੀ ਦੇ ...
ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-ਸ਼ੇਰਸ਼ਾਹ ਸੂਰੀ ਮਾਰਗ 'ਤੇ ਟਰੱਕ ਯੂਨੀਅਨ ਭੱਟਮਾਜਰਾ ਦੇ ਨਜ਼ਦੀਕ ਇਕ ਬਜ਼ੁਰਗ ਵਿਅਕਤੀ ਨੂੰ ਕਾਰ ਦੀ ਫੇਟ ਲੱਗ ਜਾਣ ਕਾਰਨ ਉਸਦੀ ਮੌਤ ਹੋ ਗਈ | ਨਬੀਪੁਰ ਚੌਕੀ ਇੰਚਾਰਜ ਸਾਹਿਬ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ...
n ਪਟਿਆਲਾ ਵਿਖੇ ਵਾਪਸ ਆਉਣ 'ਤੇ ਕਾਕਾ ਜਸਪ੍ਰੀਤ ਸਿੰਘ ਨੂੰ ਕੋਚ ਸੰਦੀਪ ਕੇਸਲਾ ਅਤੇ ਗੁਰਵਿੰਦਰ ਸਿੰਘ ਸ਼ਕਤੀਮਾਨ ਸਰਟੀਫ਼ਿਕੇਟ ਤੇ ਸੋਨ ਤਗਮਾ ਦੇ ਕੇ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਇੰਟਰ ਜੋਨ ਅਰਬਨ ਗੇਮ 2018 ਜੋ ...
ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-20 ਜੁਲਾਈ ਨੂੰ ਲੋਕ ਸਭਾ ਵਿਚ ਮੋਦੀ ਸਰਕਾਰ ਵਿਰੁੱਧ ਬੇਵਸਾਹੀ ਮਤੇ 'ਤੇ ਬੋਲਣ ਸਮੇਂ ਅਕਾਲੀ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਬਰਗਾੜੀ ਮੋਰਚੇ ਵਿਰੁੱਧ ਕੀਤੀਆਂ ਗਈਆਂ ਅਭੱਦਰ ਬੇਮੌਕਾ ਟਿੱਪਣੀਆਂ ਦੀ ...
ਸਮਾਣਾ, 22 ਜੁਲਾਈ (ਹਰਵਿੰਦਰ ਸਿੰਘ ਟੋਨੀ)-ਪੰਜਾਬ ਦੇ ਹੋਰ ਖੇਤਰਾਂ ਤੋਂ ਭਾਵੇਂ ਮਾਲਵਾ ਖੇਤਰ 'ਚ ਚਿੱਟੇ ਤੇ ਸਮੈਕ ਦਾ ਪ੍ਰਭਾਵ ਭਾਵੇਂ ਘੱਟ ਦਿਖਾਈ ਦਿੰਦਾ ਹੈ ਪਰੰਤੂ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨਸ਼ਿਆਂ ਤੋਂ ਬਚਾਉਣ ਲਈ ਮਾਲਵਾ ਖੇਤਰ 'ਚ ਲੋਕਾਂ ਵਲੋਂ ਖਸਖਸ ਦੀ ...
ਪਟਿਆਲਾ, 22 ਜੁਲਾਈ (ਮਨਦੀਪ ਸਿੰਘ ਖਰੋੜ)-ਤੰਦਰੁਸਤ ਮਿਸ਼ਨ ਪੰਜਾਬ ਚੰਗੀ ਸਿਹਤ ਚੰਗੀ ਸੋਚ ਤਹਿਤ ਸੀਨੀਅਰ ਮੈਡੀਕਲ ਅਫਸਰ ਤਿ੍ਪੜੀ ਡਾ.ਅੰਜਨਾ ਗੁਪਤਾ ਦੀ ਦੇਖ ਰੇਖ ਅਧੀਨ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰੀਆ ਸਮਾਜ ਵਲੋਂ ਕਿ੍ਸ਼ਨਾ ਕਾਲੋਨੀ ਦੇ ਰਾਧਾ ਕਿ੍ਸ਼ਨਾ ...
ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ)-ਅੱਜ ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਮਰਦਾਂਪੁਰ ਵਿਖੇ ਥਾਣਾ ਸ਼ੰਭੂ ਦੇ ਮੁੱਖ ਅਫਸਰ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ 'ਚ ਪਿੰਡ ਦੀ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਨੌਜਵਾਨਾਂ 'ਚ ਚੱਲ ਰਹੇ ਨਸ਼ਿਆਂ ਦੇ ਰੁਝਾਨ ਨੂੰ ...
ਰਾਜਪੁਰਾ 22 ਜੁਲਾਈ (ਜੀ.ਪੀ. ਸਿੰਘ)-ਅੱਜ ਰਾਮਗੜ੍ਹੀਆ ਸਭਾ ਰਾਜਪੁਰਾ ਵਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਸਮਰਪਿਤ ਤੇ ਪੰਜਵਾਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਯਾਦਗਾਰੀ ਖ਼ੂਨਦਾਨ ਕੈਂਪ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਕੰਡੇਵਾਲਾ ਦੀ ਦੇਖ-ਰੇਖ ਵਿਚ ਸ੍ਰੀ ...
ਪਟਿਆਲਾ, 22 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਦੇ ਅਧਿਆਪਕਾਂ ਨੇ ਵਿਸ਼ੇਸ਼ ਮੀਟਿੰਗ ਵਿਚ ਵਿਭਾਗ ਦੀ ਕਾਰਗੁਜ਼ਾਰੀ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ | ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਮੀਤ ਸਿੰਘ ...
ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਮੋਟਰ ਟਰਾਂਸਪੋਰਟਰ ਕਾਂਗਰਸ ਦੇ ਸੱਦੇ 'ਤੇ 20 ਜੁਲਾਈ ਟਰੱਕ ਆਪੇ੍ਰਟਰਾਂ ਵਲੋਂ ਦੇਸ਼ ਵਿਚ ਕੀਤੇ ਜਾ ਰਹੇ ਚੱਕਾ ਜਾਮ ਨੂੰ ਸਮਰਥਨ ਦੇਣ ਲਈ ਰਾਜਪੁਰਾ ਟਰਾਂਸਪੋਰਟਰ ਐਸੋਸੀਏਸ਼ਨ, ਕੈਂਟਰ ਓਪਰੇਟਰ ਯੂਨੀਅਨ ਅਤੇ ਟਰੱਕ ...
ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਅਰੁਣ ਆਹੂਜਾ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਵਫ਼ਦ ਅੱਜ ਜ਼ਿਲ੍ਹਾ ਪ੍ਰਧਾਨ ਤਿ੍ਲੌਕੀ ਨਾਥ ਸ਼ਰਮਾ ਦੀ ਅਗਵਾਈ ਵਿਚ ਸਹਾਇਕ ਕਮਿਸ਼ਨਰ ਚਰਨਜੀਤ ਸਿੰਘ ਨੂੰ ਮਿਲਿਆ ਤੇ ਡਿਪਟੀ ਕਮਿਸ਼ਨਰ ਦੇ ਨਾਂਅ ਦੇ ਮੰਗ ਪੱਤਰ ...
ਦਸੋਂ, 22 ਜੁਲਾਈ (ਗੁਰਬਖਸ਼ ਸਿੰਘ ਵੜੈਚ)-ਅਨਾਜ ਮੰਡੀ ਭਾਦਸੋਂ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਦਾ ਦੇ ਬਾਨੀ ਸਵ. ਬਲਕਾਰ ਸਿੰਘ ਡਕੌਾਦਾ ਦੀ ਅੱਠਵੀਂ ਬਰਸੀ ਮਨਾਈ ਗਈ | ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਵਿੱਤ ਸਕੱਤਰ ਰਾਮ ...
ਰਾਜਪੁਰਾ, 22 ਜੁਲਾਈ (ਰਣਜੀਤ ਸਿੰਘ)-ਗੰਡਾ ਖੇੜੀ ਪੁਲਿਸ ਨੇ ਦਿਨ ਦਿਹਾੜੇ ਕਾਰ ਸਵਾਰ ਕੋਲੋਂ 20 ਹਜ਼ਾਰ ਰੁਪਏ ਦੀ ਖੋਹ ਕਰਕੇ ਭੱਜਣ ਵਿਚ ਸਫਲ ਹੋਏ ਅਣਪਛਾਤੇ ਕਾਰ ਸਵਾਰਾਂ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ...
ਡਕਾਲਾ, 22 ਜੁਲਾਈ (ਮਾਨ)-ਸਰਕਾਰੀ ਐਲੀਮੈਂਟਰੀ ਸਕੂਲ ਬਲਬੇੜ੍ਹਾ ਵਿਖੇ ਨਸ਼ਾਮੁਕਤ ਪੰਜਾਬ ਬਣਾਓ ਤੇ ਵਾਤਾਵਰਨ ਬਚਾਉਣ ਸਬੰਧੀ ਸਕੂਲ ਮੈਨੇਜਮੈਂਟ ਕਮੇਟੀ ਬਲਬੇੜ੍ਹਾ ਅਤੇ ਸਮੂਹ ਸਕੂਲ ਸਟਾਫ਼, ਵਿਦਿਆਰਥੀ ਤੇ ਪਿੰਡ ਦੇ ਨੌਜਵਾਨਾਂ ਨੇ ਸਾਂਝੇ ਤੌਰ 'ਤੇ ਜਾਗਰੂਕਤਾ ...
ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਵਲੋਂ ਸਰਹਿੰਦ ਰੋਡ ਪਟਿਆਲਾ ਵਿਖੇ ਸਥਿਤ ਅਨਾਜ ਮੰਡੀ ਵਿਖੇ ਆਪਣੇ ਮਰਹੂਮ ਆਗੂ ਅਤੇ ਜਥੇਬੰਦੀ ਦੇ ਬਾਨੀ ਪ੍ਰਧਾਨ ਸਵ. ਬਲਕਾਰ ਸਿੰਘ ਡਕੌਾਦਾ ਦੀ 8ਵੀਂ ਬਰਸੀ ਪਟਿਆਲਾ ਅਤੇ ਸੰਗਰੂਰ ...
ਭਾਦਸੋਂ, 22 ਜੁਲਾਈ, (ਗੁਰਬਖ਼ਸ਼ ਸਿੰਘ ਵੜੈਚ)-ਬਾਬਾ ਬੁੱਢਾ ਜੀ ਗੁਰਮਤਿ ਵਿਦਿਆਲਿਆ ਪਿੰਡ ਪੇਧਨ ਵਿਖੇ ਸੰਸਥਾ ਦੇ ਮੁਖੀ ਮਨਪ੍ਰੀਤ ਸਿੰਘ ਬਾਲੀ ਦੀ ਅਗਵਾਈ ਵਿਚ ਨੌਜਵਾਨਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਥਾਣਾ ਭਾਦਸੋਂ ...
ਸਮਾਣਾ, 22 ਜੁਲਾਈ (ਹਰਵਿੰਦਰ ਸਿੰਘ ਟੋਨੀ)-ਗੁਰਦੁਆਰਾ ਭਗਤ ਰਵਿਦਾਸ ਮਲਕਾਣਾ ਪੱਤੀ ਸਮਾਣਾ ਵਿਚ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੀ ਇਮਾਰਤ ਵਿਚ ...
ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਸੂਬੇ ਵਿਚ ਸਿੱਖਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਭਾਵੇਂ ਲੱਖ ਦਾਅਵੇ ਕੀਤੇ ਜਾਣ ਪਰ ਜ਼ਮੀਨੀ ਪੱਧਰ 'ਤੇ ਇਹ ਦਾਅਵੇ ਬਿਲਕੁਲ ਖੋਖਲੇ ਵਿਖਾਈ ਦੇ ਰਹੇ ਹਨ | ਇਸ ਦੀ ਤਾਜ਼ਾ ਮਿਸਾਲ ਨਾਭਾ ...
ਪਟਿਆਲਾ, 22 ਜੁਲਾਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਲੋਂ ਆਪਣੇ 59ਵੇਂ ਸਥਾਪਨਾ ਦਿਵਸ ਨੂੰ ਅਰਦਾਸ ਦਿਵਸ ਦੇ ਰੂਪ ਵਿਚ ਮਨਾਇਆ ਗਿਆ | ਇਸ ਮੌਕੇ ਇਲਾਹੀ ਬਾਣੀ ਦਾ ਕੀਰਤਨ ਕਰਨ ਉਪਰੰਤ ਕਾਲਜ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ ਗਈ | ਕਾਲਜ ਦੇ ...
ਸਮਾਣਾ, 22 ਜੁਲਾਈ (ਹਰਵਿੰਦਰ ਸਿੰਘ ਟੋਨੀ)-ਨਸ਼ੀਲੇ ਪਦਾਰਥਾਂ ਅਤੇ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਲੋਂ ਵਿੱਢੀ ਮੁਹਿੰਮ ਦੀ ਕੜੀ ਵਜੋਂ ਥਾਣਾ ਸਦਰ ਸਮਾਣਾ ਦੇ ਮੁਖੀ ਨਰਾਇਣ ਸਿੰਘ ਨੇ ਦਿਹਾਤੀ ਖੇਤਰ ਦੇ ਡਾਕਟਰੀ ਕਿੱਤੇ ਨਾਲ ਜੁੜੇ ਵਿਅਕਤੀਆਂ ਨਾਲ ਬੈਠਕ ਕੀਤੀ ਅਤੇ ...
ਪਟਿਆਲਾ, 22 ਜੁਲਾਈ (ਗੁਰਵਿੰਦਰ ਸਿੰਘ ਔਲਖ)-ਹਿੰਦੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰ ਟਵਿੰਕਲ ਖੰਨਾ ਦੁਆਰਾ ਰਚਿਤ ਨਾਟਕ 'ਸਲਾਮ ਨੌਨੀ ਅਪਾ' ਹਰਪਾਲ ਟਿਵਾਣਾ ਕਲਾ ਕੇਂਦਰ ਪਟਿਆਲਾ ਵਿਖੇ ਖੇਡਿਆ ਗਿਆ | ਇਸ ਨਾਟਕ 'ਚ ਟੈਲੀਵੁੱਡ ਦੇ ਮਸ਼ਹੂਰ ਕਲਾਕਾਰਾਂ ਨੇ ਪੇਸ਼ਕਾਰੀਆਂ ...
ਡਕਾਲਾ, 22 ਜੁਲਾਈ (ਮਾਨ)-ਨਵ-ਨਿਯੁਕਤ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੂੰ ਪਟਿਆਲਾ ਵਿਖੇ ਅਹੁਦਾ ਸੰਭਾਲਣ 'ਤੇ ਮਾਰਕੀਟ ਕਮੇਟੀ ਡਕਾਲਾ ਦੇ ਸਾਬਕਾ ਚੇਅਰਮੈਨ ਜਥੇ. ਯਾਦਵਿੰਦਰ ਸਿੰਘ ਬਲਬੇੜ੍ਹਾ, ਸਰਕਲ ਬਲਬੇੜ੍ਹਾ ਦੇ ਜਥੇ. ਨਿਰੰਜਨ ਸਿੰਘ ਫ਼ੌਜੀ, ਜਥੇ. ਕਰਮ ...
ਦੇਵੀਗੜ੍ਹ, 22 ਜੁਲਾਈ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਵਲੋਂ ਲਗਾਏ ਗਏ ਹਲਕਾ ਇੰਚਾਰਜ ਥਾਣਿਆਂ ਦੇ ਇੰਚਾਰਜ ਨਾ ਬਣਨ | ਇੱਥੋਂ ਥੋੜ੍ਹੀ ਦੂਰ ਗੁਰਦੁਆਰਾ ਮਗਰ ਸਾਹਿਬ ਵਿਖੇ ਇਕ ...
ਦੇਵੀਗੜ੍ਹ, 22 ਜੁਲਾਈ (ਮੁਖ਼ਤਿਆਰ ਸਿੰਘ ਨੌਗਾਵਾਂ)-ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਵੱਲੋਂ ਸਥਾਪਤ ਕਿਸਾਨ ਕਲੱਬ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਅਤੇ ਪੀ.ਏ.ਡੀ.ਬੀ. ਦੇਵੀਗੜ੍ਹ ਦੇ ਬੈਂਕ ਦੇ ਮੈਨੇਜਰ ਰਾਜੇਸ਼ ਗੁਪਤਾ ਦੀ ਅਗਵਾਈ ਵਿਚ ਪਿੰਡ ...
ਖਮਾਣੋਂ, 22 ਜੁਲਾਈ (ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਖਮਾਣੋਂ ਇਲਾਕੇ ਵਿਚ ਵਣ ਰੇਂਜ ਖਮਾਣੋਂ ਵਲੋਂ ਤਕਰੀਬਨ 12 ਹਜ਼ਾਰ ਮੁਫ਼ਤ ਬੂਟੇ ਵੰਡੇ ਗਏ | ਜਾਣਕਾਰੀ ਦਿੰਦਿਆਂ ਵਣ ਰੇਂਜ ਅਫ਼ਸਰ ਬਲਵਿੰਦਰ ਸਿੰਘ ਨੇ ...
ਸਲਾਣਾ, 22 ਜੁਲਾਈ (ਗੁਰਬਚਨ ਸਿੰਘ ਜੰਜੂਆ)-ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਦੀ ਪਤਨੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੰੂਨੀ ਸੈੱਲ ਦੇ ਸੂਬਾ ਜਥੇਬੰਦਕ ਸਕੱਤਰ ਤੇ ਬਾਰ ਐਸੋਸੀਏਸ਼ਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX