ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  6 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  12 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  49 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  1 minute ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਪਟਿਆਲਾ

ਦੋ ਬੱਸਾਂ ਦੀ ਟੱਕਰ 'ਚ ਡਰਾਈਵਰ ਸਮੇਤ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ

ਪਾਤੜਾਂ, 22 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਵੇਂ ਬੱਸ ਅੱਡੇ ਦੇ ਨੇੜੇ ਪੀ.ਆਰ.ਟੀ.ਸੀ. ਦੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ 'ਚ ਡਰਾਈਵਰ ਸਮੇਤ ਕਰੀਬ ਇੱਕ ਦਰਜਨ ਸਵਾਰੀਆਂ ਜ਼ਖ਼ਮੀ ਹੋ ਗਈਆਂ | ਜਿਨ੍ਹਾਂ ਵਿਚ ਜ਼ਿਆਦਾਤਰ ਜ਼ਖ਼ਮੀ ਔਰਤਾਂ ਅਤੇ ਇੱਕ ਮਰਦ ...

ਪੂਰੀ ਖ਼ਬਰ »

ਦੋ ਮੁਲਾਕਾਤੀ ਔਰਤਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਕੈਦੀ ਦੀ ਮੁਲਾਕਾਤ ਲਈ ਆਈਆਂ ਦੋ ਔਰਤਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਵਿਚ ਕੈਦੀ ਦੀ ਮੁਲਾਕਾਤ ਲਈ ਆਈਆਂ ਦੋ ਔਰਤਾਂ ਗੁਰਵਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 14.50 ਲੱਖ ਰੁਪਏ ਠੱਗੇ

ਪਟਿਆਲਾ, 22 ਜੁਲਾਈ (ਆਤਿਸ਼ ਗੁਪਤਾ)-ਇੱਥੇ ਦੇ ਆਲੋਵਾਲ ਦੇ ਰਹਿਣ ਵਾਲੇ ਵਿਅਕਤੀ ਨੂੰ ਕੁੱਝ ਵਿਅਕਤੀਆਂ ਵਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 14.50 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਬਖਸ਼ੀਵਾਲਾ ਦੀ ...

ਪੂਰੀ ਖ਼ਬਰ »

ਦੇਸੀ ਸ਼ਰਾਬ ਤੇ ਨਸ਼ੀਲੇ ਪਾਊਡਰ ਸਮੇਤ ਤਿੰਨ ਕਾਬੂ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਪੁਲਿਸ ਨਾਭਾ ਨੇ ਤਿੰਨ ਵੱਖ ਵੱਖ ਥਾਵਾਂ ਤੋਂ ਦੇਸੀ ਸ਼ਰਾਬ ਅਤੇ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀਆਂ ਸਮੇਤ ਇੱਕ ਔਰਤ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਨਾਭਾ ਦੇ ਇੰਚਾਰਜ ਇੰਸਪੈਕਟਰ ਬਿੱਕਰ ਸਿੰਘ ਸੋਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਨੂੜ ਪੁਲਿਸ ਨੇ ਮਨੋਲੀ ਸੂਰਤ ਤੇ ਨੱਗਲ ਵਿਚ ਤੜਕਸਾਰ ਚਲਾਈ ਸਰਚ ਮੁਹਿੰਮ

ਬਨੂੜ, 22 ਜੁਲਾਈ (ਭੁਪਿੰਦਰ ਸਿੰਘ)-ਨਸ਼ਾ ਵੇਚਣ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਬਨੂੜ ਦੇ ਮੁਖੀ ਸੁਖਦੀਪ ਸਿੰਘ ਦੀ ਅਗਵਾਈ ਵਿਚ ਅੱਜ ਸਵੇਰੇ ਤੜਕਸਾਰ 5 ਵਜੇ ਦੇ ਕਰੀਬ ਪੁਲਿਸ ਪਾਰਟੀ ਨੇ ਘੱਗਰ ਦਰਿਆ ਨਾਲ ਲਗਦੇ ਪਿੰਡ ਮਨੌਲੀ ਸੂਰਤ ਤੇ ਨੱਗਲ ਵਿਚ ਸਰਚ ...

ਪੂਰੀ ਖ਼ਬਰ »

ਟਰੱਕ ਆਪਰੇਟਰਾਂ ਦੇ ਚੱਕਾ ਜਾਮ ਦਾ ਤੀਜਾ ਦਿਨ, ਕੇਂਦਰ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਘਨੌਰ, 22 ਜੁਲਾਈ (ਬਲਜਿੰਦਰ ਸਿੰਘ ਗਿੱਲ)-ਕਸਬਾ ਘਨੌਰ ਵਿਖੇ ਟਰੱਕ ਅਪਰੇਟਰਾਂ ਦੀ ਦੇਸ਼ ਵਿਆਪੀ ਹੜਤਾਲ ਦੌਰਾਨ ਟਰੱਕਾਂ ਦਾ ਤੀਜੇ ਦਿਨ ਵੀ ਚੱਕਾ ਜਾਮ ਰਿਹਾ | ਇਸ ਦੌਰਾਨ ਟਰੱਕ ਯੂਨੀਅਨ ਘਨੌਰ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਪੱਪੂ, ਜਥੇਦਾਰ ਜਸਮੇਰ ਸਿੰਘ ਲਾਛੜੂ, ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਪਾਤੜਾਂ, 22 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ-ਪਟਿਆਲਾ ਮਾਰਗ 'ਤੇ ਦੇਰ ਰਾਤ ਇੱਕ ਵਿਅਕਤੀ ਨੂੰ ਕਿਸੇ ਵਾਹਨ ਨੇ ਕੁਚਲ ਦਿੱਤਾ ਜਿਸ ਦੀ ਮੌਕੇ 'ਤੇ ਮੌਤ ਹੋ ਗਈ | ਸੂਚਨਾ 'ਤੇ ਪੁੱਜੀ ਪੁਲਿਸ ਨੇ ਅਣਪਛਾਤੇ ਵਾਹਨ ਦੇ ਿਖ਼ਲਾਫ਼ ਕੇਸ ਦਰਜ ਕਰਕੇ ਲਾਸ਼ ਪੋਸਟਮਾਰਟਮ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸਮਾਣਾ, 22 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਸਰਕਾਰੀ ਹਸਪਤਾਲ 'ਚ ਅੱਜ ਪਾਤੜਾਂ ਦੇ ਪਿੰਡ ਨਿਆਲ ਦੇ ਇਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਲਿਆਂਦਾ ਗਿਆ | ਇਸ ਮੌਕੇ 'ਤੇ ਮਿ੍ਤਕ ਨੌਜਵਾਨ ਜਗਤਾਰ ਰਾਮ ਦੇ ਭਰਾ ਗੋਪਾਲ ਨੇ ਦੱਸਿਆ ਕਿ ਮੇਰਾ ਭਰਾ ਬੀਤੀ ਦੇਰ ...

ਪੂਰੀ ਖ਼ਬਰ »

ਅਫ਼ਸਰ ਕਾਲੋਨੀ ਵਿਖੇ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ

ਪਟਿਆਲਾ, 22 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਅਫ਼ਸਰ ਕਾਲੋਨੀ ਇਲਾਕੇ 'ਚ ਗੋਲੀ ਲੱਗਣ ਨਾਲ ਇਕ ਵਿਅਕਤੀ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਹੈ | ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਕਰਾਰ ਦਿੱਤਾ ਗਿਆ ਹੈ | ਮਿ੍ਤਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨਸ਼ੇ ਦੇ ਸਮਗਲਰਾਂ ਨੂੰ ਫੜਨ ਦੀ ਬਜਾਏ ਭੋਲੇ-ਭਾਲੇ ਨੌਜਵਾਨਾਂ ਨੂੰ ਫੜ ਰਹੀ ਹੈ-ਬੈਂਸ

ਰਾਜਪੁਰਾ, 22 ਜੁਲਾਈ (ਰਣਜੀਤ ਸਿੰਘ)-ਪੰਜਾਬ ਵਿਚਲੀ ਕਾਂਗਰਸ ਸਰਕਾਰ ਸੂਬੇ ਵਿਚ ਚਿੱਟਾ ਵੇਚਣ ਵਾਲੇ ਮਗਰ-ਮੱਛਾਂ ਨੰੂ ਫੜਨ ਦੀ ਬਜਾਏ ਐਵੇਂ ਬੇਕਸੂਰ ਨੌਜਵਾਨਾਂ ਨੂੰ ਫੜ ਕੇ ਕਾਗ਼ਜ਼ਾਂ ਦੇ ਢਿੱਡ ਭਰ ਕੇ ਫੋਕੀ ਵਾਹ ਵਾਹ ਖੱਟ ਰਹੀ ਹੈ | ਜਦ ਤੱਕ ਪੰਜਾਬ ਵਿਚੋਂ ਅਕਾਲੀ ਦਲ ...

ਪੂਰੀ ਖ਼ਬਰ »

ਦਿਹਾਤੀ ਵਿਕਾਸ ਲਈ ਚੰਗੀਆਂ ਸੜਕਾਂ ਦਾ ਹੋਣਾ ਜ਼ਰੂਰੀ-ਰਜਿੰਦਰ ਸਿੰਘ

ਸਮਾਣਾ, 22 ਜੁਲਾਈ (ਸਾਹਿਬ ਸਿੰਘ)-'ਦਿਹਾਤੀ ਵਿਕਾਸ ਲਈ ਚੰਗੀਆਂ ਸੜਕਾਂ ਦਾ ਹੋਣਾ ਜ਼ਰੂਰੀ ਹੈ | ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਸਰਕਾਰ ਦਿਹਾਤੀ ਖੇਤਰ ਦੀਆਂ ਸੜਕਾਂ ਦੀ ਮੁਰੰਮਤ ਤੇ ਲੋੜ ਅਨੁਸਾਰ ਨਵੀਆਂ ਸੜਕਾਂ ਦੇ ਨਿਰਮਾਣ ਨੂੰ ਪਹਿਲ ਦੇ ਰਹੀ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਵਸ ਦੇ ਪ੍ਰਬੰਧਾਂ ਸਬੰਧੀ ਮੀਟਿੰਗ

ਜੌੜੇਪੁਲ ਜਰਗ, 22 ਜੁਲਾਈ (ਪਾਲਾ ਰਾਜੇਵਾਲੀਆ)- ਰਾੜਾ ਸਾਹਿਬ ਸੰਪਰਦਾ ਦੇ ਬਾਨੀ, ਮਹਾਨ ਯੁੱਗ ਪੁਰਸ਼ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਵਸ ਮਹਾਂਪੁਰਸ਼ਾਂ ਦੀ ਜਨਮ ਨਗਰੀ ਪਿੰਡ ਆਲੋਵਾਲ ਦੇ ਗੁਰਦੁਆਰਾ ਈਸ਼ਰ ਸਰ ਸਾਹਿਬ ਵਿਖੇ 3, 4 ਅਤੇ 5 ਅਗਸਤ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸ਼ਹਿਰ 'ਚ ਵੀ ਰੜਕ ਰਹੀ ਹੈ ਅਧਿਆਪਕਾਂ ਦੀ ਘਾਟ

ਪਟਿਆਲਾ, 22 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸੂਬੇ ਭਰ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਜਿੱਥੇ ਸਰਕਾਰ ਵਲੋਂ ਨਵੀਆਂ ਤਕਨੀਕਾਂ ਨਾਲ ਲੈਸ ਕਰਨ ਦੀ ਗੱਲ ਆਖੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸਰਕਾਰੀ ਸਕੂਲਾਂ ਵਿਚ ਹਰ ਸਾਲ ਵਿਦਿਆਰਥੀਆਂ ਦੀ ਗਿਣਤੀ ਘਟਦੀ ਨਜ਼ਰ ਆ ...

ਪੂਰੀ ਖ਼ਬਰ »

ਸ਼ਹਿਰ ਵਿਚ ਥਾਂ ਥਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਬਿਮਾਰੀ ਬੋਲ ਸਕਦੀ ਹੈ ਹੱਲਾ

ਰਾਜਪੁਰਾ, 22 ਜੁਲਾਈ (ਰਣਜੀਤ ਸਿੰਘ)-ਸ਼ਹਿਰ ਵਿਚ ਥਾਂ-ਥਾਂ 'ਤੇ ਲੱਗੇ ਹੋਏ ਗੰਦਗੀ ਦੇ ਢੇਰਾਂ ਕਾਰਨ ਕੋਈ ਵੀ ਬਿਮਾਰੀ ਸ਼ਹਿਰ ਵਾਸੀਆਂ ਨੰੂ ਆਪਣੇ ਕਲਾਵੇ ਵਿਚ ਲੈ ਕੇ ਮਹਾਂਮਾਰੀ ਫੈਲਾ ਸਕਦੀ ਹੈ | ਪ੍ਰਸ਼ਾਸਨ ਸ਼ਾਇਦ ਕਿਸੇ ਵੱਡੇ ਹਾਦਸੇ ਦੀ ਉਡੀਕ ਵਿਚ ਬੈਠਾ ਹੈ | ...

ਪੂਰੀ ਖ਼ਬਰ »

ਪਿੰਡ ਰਾਮ ਨਗਰ ਚੂੰਨੀਵਾਲਾ ਦੇ ਛੱਪੜ ਦੀ ਇਕ ਇੰਚ ਜਗ੍ਹਾ 'ਤੇ ਵੀ ਨਾਜਾਇਜ਼ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ-ਹੈਰੀਮਾਨ

ਦੇਵੀਗੜ੍ਹ, 22 ਜੁਲਾਈ (ਮੁਖ਼ਤਿਆਰ ਸਿੰਘ ਨੌਗਾਵਾਂ)-ਬੀਤੇ ਦਿਨੀਂ ਪਿੰਡ ਰਾਮ ਨਗਰ ਚੂੰਨੀਵਾਲਾ 'ਚ ਛੱਪੜ ਦੀ ਜਗ੍ਹਾ ਦੀ ਨਿਸ਼ਾਨਦੇਹੀ ਨੂੰ ਲੈ ਕੇ ਪੈਦਾ ਹੋਏ ਵਾਦ ਵਿਵਾਦ ਕਾਰਨ ਪਿੰਡ ਵਾਸੀਆਂ ਵਿਚ ਗ਼ੁੱਸੇ ਦੀ ਲਹਿਰ ਦੌੜ ਗਈ ਸੀ ਅਤੇ ਕੁਝ ਲੋਕਾਂ ਦੇ ਦਖ਼ਲ 'ਤੇ ਪਿੰਡ ...

ਪੂਰੀ ਖ਼ਬਰ »

ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ ਸਾਰੇ ਹੀ ਅਪਣਾ ਯੋਗਦਾਨ ਪਾਉਣ-ਮੇਅਰ

ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਮਿਸ਼ਨ ਤੰਦਰੁਸਤ ਪੰਜਾਬ ਦੀ ਲੜੀ ਤਹਿਤ ਡਾ. ਭੀਮ ਰਾਓ ਅੰਬੇਡਕਰ ਫਾਊਾਡੇਸ਼ਨ ਪੰਜਾਬ ਵਲੋਂ ਫਾਊਾਡੇਸ਼ਨ ਦੇ ਚੇਅਰਮੈਨ ਸ੍ਰੀ ਰਾਜ ਕੁਮਾਰ ਪਟਿਆਲਾ ਦੀ ਪ੍ਰਧਾਨਗੀ ਵਿਚ ਸ਼ਹਿਰ ਪਟਿਆਲਾ ਵਿਚ ਬੂਟੇ ਲਾਉਣ ਦਾ ਉਦਘਾਟਨ ਮੁੱਖ ਮਹਿਮਾਨ ਸੰਜੀਵ ਸ਼ਰਮਾ ਬਿੱਟੂ ਮੇਅਰ ਨਗਰ ਨਿਗਮ ਪਟਿਆਲਾ ਨੇ ਕਰਦਿਆਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਦੀ ਵਿਕਾਸ ਪੱਖੀ ਸੋਚ ਨਾਲ ਛੇਤੀ ਪਟਿਆਲਾ ਸ਼ਹਿਰ ਦੀ ਕਾਇਆਂ-ਕਲਪ ਹੋਵੇਗੀ ਫਾਊਾਡੇਸ਼ਨ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ | ਇਸ ਮੌਕੇ ਵਿਸ਼ੇਸ਼ ਮਹਿਮਾਨ ਰਾਜੇਸ਼ ਘਾਰੂ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਪਟਿਆਲਾ ਨੇ ਕਿਹਾ ਕਿ ਸ਼ਹਿਰ ਨੂੰ ਸੁੰਦਰ, ਸਵੱਛ ਬਣਾਉਣ ਲਈ ਸਾਨੂੰ ਪਲਾਸਟਿਕ ਦੀ ਵਰਤੋਂ ਬੰਦ ਕਰਨੀ ਪਵੇਗੀ ਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਫਾਊਾਡੇਸ਼ਨ ਦੇ ਸਹਿਯੋਗ ਨਾਲ ਅਗਸਤ ਮਹੀਨੇ ਤੱਕ 5000 ਬੂਟੇ ਲਾਏ ਜਾਣਗੇ | ਇਸ ਮੌਕੇ ਸ੍ਰੀ ਨਰੇਸ਼ ਕੁਮਾਰ ਬੌਬੀ ਪ੍ਰਧਾਨ ਮੁਲਾਜ਼ਮ ਯੂਨੀਅਨ ਨਗਰ ਨਿਗਮ, ਸੁਨੀਲ ਬਿਡਲਾਨ ਪ੍ਰਧਾਨ ਸਵੀਪਰ ਯੂਨੀਅਨ ਨਗਰ ਨਿਗਮ ਪਟਿਆਲਾ, ਰਾਮ ਚੰਦਰ ਟਾਂਕ ਜੁਆਇੰਟ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ, ਐਡਵੋਕੇਟ ਸਤਵੰਤ ਸਿੰਘ ਹੰਸ, ਨਰੇਸ਼ ਕਾਂਗੜ, ਰਾਜ ਅਬਲੋਵਾਲ, ਸੁਰਿੰਦਰ ਕੁਮਾਰ, ਵਿਨੈ ਕੁਮਾਰ, ਬਾਬੂ ਲਾਲ, ਸ਼ਿਵ ਕੁਮਾਰ ਸ਼ੇਤੀਆ, ਰਣਜੀਤ ਸਿੰਘ ਧਾਲੀਵਾਲ, ਰਾਕੇਸ਼ ਕੁਮਾਰ ਲਾਡੀ ਆਦਿ ਨੇ ਸ਼ਮੂਲੀਅਤ ਕਰਦਿਆਂ ਪਿੱਪਲ, ਨਿੰਮ, ਸੁਖਚੈਨ, ਅਰਜੁਨਾ ਅਤੇ ਸਾਗਵਾਨ ਦੇ ਬੂਟੇ ਲਾਉਂਦਿਆਂ ਅਪਣਾ ਵਡਮੁੱਲਾ ਯੋਗਦਾਨ ਪਾਇਆ |


ਖ਼ਬਰ ਸ਼ੇਅਰ ਕਰੋ

ਘਰ ਵਿਚੋਂ ਸੋਨੇ-ਚਾਂਦੀ ਦੇ ਗਹਿਣੇ ਚੋਰੀ

ਪਟਿਆਲਾ, 22 ਜੁਲਾਈ (ਆਤਿਸ਼ ਗੁਪਤਾ)-ਇੱਥੇ ਦੇ ਖ਼ਾਲਸਾ ਨਗਰ ਬੀ ਵਿਖੇ ਸਥਿਤ ਘਰ ਵਿਚ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਇਹ ਚੋਰੀ ਮੱਘਰ ਸਿੰਘ ਪੁੱਤਰ ਫਕੀਰੀਆ ਸਿੰਘ ਦੇ ਘਰ ਹੋਈ ਹੈ, ਜਿਸ ਨੇ ਪੁਲਿਸ ਨੂੰ ਸ਼ਿਕਾਇਤ ਕਰਦਿਆਂ ਦੱਸਿਆ ਕਿ ਕੋਈ ਉਨ੍ਹਾਂ ਦੇ ਘਰ ਅੰਦਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਮੋਬਾਈਲ ਫ਼ੋਨ ਝਪਟ ਕੇ ਫ਼ਰਾਰ

ਪਟਿਆਲਾ, 22 ਜੁਲਾਈ (ਆਤਿਸ਼ ਗੁਪਤਾ)-ਇੱਥੇ ਦੇ ਅਰਬਨ ਅਸਟੇਟ ਫੇਜ਼-1 ਵਿਖੇ ਮੋਟਰਸਾਈਕਲ ਸਵਾਰ ਨੌਜਵਾਨ ਇਕ ਮੁਟਿਆਰ ਦਾ ਮੋਬਾਈਲ ਫ਼ੋਨ ਝਪਟ ਕੇ ਫ਼ਰਾਰ ਹੋ ਗਏ ਹਨ | ਇਸ ਸਬੰਧੀ ਪੀੜਤ ਸੁਖਨਦੀਪ ਕੌਰ ਪੁੱਤਰੀ ਗੁਰਚਰਨ ਸਿੰਘ ਵਾਸੀ ਪਿੰਡ ਮੁਬਾਰਕਪੁਰ ਸੰਗਰੂਰ ਹਾਲ ਗੁਰੂ ...

ਪੂਰੀ ਖ਼ਬਰ »

ਮੀਰੀ-ਪੀਰੀ ਦਿਵਸ ਧੂਮਧਾਮ ਨਾਲ ਮਨਾਇਆ

ਗੂਹਲਾ ਚੀਕਾ, 22 ਜੁਲਾਈ (ਓ.ਪੀ. ਸੈਣੀ)-ਅੱਜ ਇਥੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਵੱਡੀ ਸ਼ਰਧਾ ਤੇ ਖੁਸ਼ੀ ਨਾਲ ਮਨਾਇਆ | ਇਸ ਮੌਕੇ ਬੀਬੀ ...

ਪੂਰੀ ਖ਼ਬਰ »

ਮੀਰੀ ਪੀਰੀ ਦਿਵਸ ਮੌਕੇ ਗਤਕਾ ਪ੍ਰਦਰਸ਼ਨ

ਪਟਿਆਲਾ, 22 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਵਲੋਂ ਸਥਾਪਤ ਮੀਰੀ ਪੀਰੀ ਦਿਵਸ ਦੇ ਮੌਕੇ 'ਤੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗਤਕਾ ਦਿਵਸ ਗੁਰਦੁਆਰਾ ਦੂਖ ਨਿਵਾਰਨ ਸਾਹਿਬ ...

ਪੂਰੀ ਖ਼ਬਰ »

ਸ਼ਹਿਰ ਵੜਨ ਤੋਂ ਪਹਿਲਾਂ ਹੀ ਹੱਡਾ ਰੋੜੀ ਦੀ ਬਦਬੂ ਤੇ ਉੱਥੇ ਡੇਰਾ ਲਾਈ ਬੈਠੇ ਅਵਾਰਾ ਕੁੱਤਿਆਂ ਤੋਂ ਰਾਹਗੀਰ ਪੇ੍ਰਸ਼ਾਨ

ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ)-ਰਾਜਪੁਰਾ ਅੰਬਾਲਾ ਰੋਡ ਤੋਂ ਸ਼ਹਿਰ 'ਚ ਵੜਨ ਤੋਂ ਪਹਿਲਾਂ ਪੈਂਦੇ ਪੰਝੀ ਦੱਰਾ ਗੰਦਾ ਨਾਲੇ ਕੰਢੇ ਪਈ ਹੱਡਾ ਰੋੜੀ ਤੇ ਉੱਥੇ ਡੇਰਾ ਲਾਈ ਬੈਠੇ ਆਵਾਰਾ ਖ਼ੰੂਖ਼ਾਰ ਕੁੱਤਿਆਂ ਦੇ ਫਿਰਦੇ ਝੁੰਡਾਂ ਕਾਰਨ ਜਿੱਥੇ ਹੱਡਾ ਰੋੜੀ ਤੋਂ ਉੱਠਦੀ ...

ਪੂਰੀ ਖ਼ਬਰ »

ਬੱਚਿਆਂ ਨੂੰ ਘਰ ਪਹੁੰਚਾਉਣ ਲਈ ਸਕੂਲ ਪ੍ਰਬੰਧਕਾਂ ਨੇ ਕੋਈ ਪ੍ਰਬੰਧ ਨਹੀਂ ਕੀਤੇ 'ਮਾਸੂਮਾਂ ਦੀ ਜ਼ਿੰਦਗੀ ਨਾਲ ਖਿਲਵਾੜ' : ਝੋਨੇ ਦੇ ਖੇਤਾਂ ਵਿਚ ਉਤਰੀ ਸਕੂਲ ਬੱਸ, ਵਾਲ-ਵਾਲ ਬਚੇ ਵਿਦਿਆਰਥੀ

n ਕਸਬਾ ਸ਼ੁਤਰਾਣਾ ਦੇ ਨੇੜੇ ਝੋਨੇ ਦੇ ਖੇਤਾਂ ਵਿਚ ਉਤਰੀ ਸਕੂਲੀ ਬੱਸ ਅਤੇ ਸਿਖ਼ਰ ਦੁਪਹਿਰੇ ਧੁੱਪ ਵਿਚ ਖੜ੍ਹੇ ਆਪਣੇ ਮਾਪਿਆਂ ਨੂੰ ਉਡੀਕਦੇ ਮਾਸੂਮ ਬੱਚੇ | ਤਸਵੀਰ : ਮਹਿਰੋਕ ਸ਼ੁਤਰਾਣਾ, 22 ਜੁਲਾਈ (ਬਲਦੇਵ ਸਿੰਘ ਮਹਿਰੋਕ)-ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਅਧਿਆਪਕਾਂ ਦੀ ਭੱਖਦੀਆਂ ਮੰਗਾਂ ਮਨਵਾਉਣ ਲਈ ਸਿੱਖਿਆ ਮੰਤਰੀ ਨਾਲ ਮੀਟਿੰਗ ਕਰੇਗਾ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਅਧਿਆਪਕਾਂ ਦੀਆਂ ਭਖਦੀਆਂ ਤੇ ਹੱਕੀ ਮੰਗਾਂ ਮੰਨਵਾਉਣ ਲਈ ਅਧਿਆਪਕ ਦਲ ਪੰਜਾਬ ਸੂਬਾ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਓ.ਪੀ. ਸੋਨੀ ਨਾਲ ਮੀਟਿੰਗ ਕਰੇਗਾ | ਜਿਸ ਵਿਚ ਮੁਲਾਜ਼ਮ ਫ਼ਰੰਟ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਗੋਲੀਆਂ, ਪਾਊਡਰ ਤੇ ਸ਼ਰਾਬ ਬਰਾਮਦ

ਪਟਿਆਲਾ, 22 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਸਬੰਧੀ ਕਾਰਵਾਈ ਕਰਦੇ ਹੋਏ ਨਸ਼ੀਲੀ ਗੋਲੀਆਂ, ਪਾਊਡਰ ਤੇ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਅਨਾਜ ਮੰਡੀ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਦੀ ਮੁੱਖ ਮੰਤਰੀ ਨਾਲ ਕੋਈ ਬੈਠਕ ਤੈਅ ਨਹੀਂ ਕਰਵਾਈ-ਐਸ.ਡੀ.ਐਮ.

ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਐਸ.ਡੀ.ਐਮ. ਅਨਮੋਲ ਸਿੰਘ ਧਾਲੀਵਾਲ ਨੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਬੀਤੇ ਦਿਨ ਇੱਥੇ ਪੋਲੋ ਗਰਾਊਾਡ ਸਾਹਮਣੇ ਦਿੱਤੇ ਗਏ ਧਰਨੇ ਮਗਰੋਂ ਪ੍ਰਕਾਸ਼ਿਤ ਕਰਵਾਏ ਇਸ ਬਿਆਨ ਕਿ 'ਪ੍ਰਸ਼ਾਸਨ ...

ਪੂਰੀ ਖ਼ਬਰ »

ਮੁੱਖ ਮੰਤਰੀ ਨਾਲ ਬੈਠਕ ਦਾ ਪ੍ਰਚਾਰ ਗੁਮਰਾਹਕੁਨ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਦੀ ਮੁੱਖ ਮੰਤਰੀ ਨਾਲ ਕੋਈ ਬੈਠਕ ਤੈਅ ਨਹੀਂ ਕਰਵਾਈ-ਐਸ.ਡੀ.ਐਮ.

ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਐਸ.ਡੀ.ਐਮ. ਅਨਮੋਲ ਸਿੰਘ ਧਾਲੀਵਾਲ ਨੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਬੀਤੇ ਦਿਨ ਇੱਥੇ ਪੋਲੋ ਗਰਾਊਾਡ ਸਾਹਮਣੇ ਦਿੱਤੇ ਗਏ ਧਰਨੇ ਮਗਰੋਂ ਪ੍ਰਕਾਸ਼ਿਤ ਕਰਵਾਏ ਇਸ ਬਿਆਨ ਕਿ 'ਪ੍ਰਸ਼ਾਸਨ ...

ਪੂਰੀ ਖ਼ਬਰ »

ਨਿਊ ਪ੍ਰੋਫ਼ੈਸਰ ਕਾਲੋਨੀ ਪਟਿਆਲਾ ਵਿਚ ਨਸ਼ਿਆਂ ਿਖ਼ਲਾਫ਼ ਚੇਤਨਾ ਮਾਰਚ ਕੱਢਿਆ

ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਨਿਊ ਪ੍ਰੋਫੈਸਰ ਕਾਲੋਨੀ ਵਿਚ ਇਸਤਰੀ ਜਾਗਰੀਤੀ ਮੰਚ ਵਲੋਂ ਵੱਡੀ ਗਿਣਤੀ ਵਿਚ ਔਰਤਾਂ ਨੇ ਅਤੇ ਕਲੋਨੀ ਨਿਵਾਸੀਆਂ ਨੇ ਨਸ਼ਾ ਤਸਕਰਾਂ, ਅਫ਼ਸਰ ਸ਼ਾਹੀ ਤੇ ਸਿਆਸੀ ਗੱਠਜੋੜ ਿਖ਼ਲਾਫ਼ ਚੇਤਨਾ ਮਾਰਚ ਕੱਢਿਆ | ਇਸ ਸਮੇਂ ਇਸਤਰੀ ...

ਪੂਰੀ ਖ਼ਬਰ »

ਦੋਸਤ ਤੇ ਗੁੱਡ ਮਾਰਨਿੰਗ ਸੰਸਥਾ ਨੇ ਸਾਂਝੇ ਉੱਦਮ ਨਾਲ ਲਗਾਏ ਬੂਟੇ

ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਹਰਿਆਲੀ ਨੂੰ ਵਧਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਲਈ ਦੋਸਤ ਸੰਸਥਾ ਵਲੋਂ ਹੋਰ ਸੰਸਥਾਵਾਂ ਦੇ ਰਲੇਵੇਂ ਨਾਲ ਵੱਡੇ ਪੱਧਰ 'ਤੇ ਬੂਟੇ ਲਗਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਇਹ ਪ੍ਰਗਟਾਵਾ ਉੱਘੇ ਸਮਾਜ ...

ਪੂਰੀ ਖ਼ਬਰ »

ਪਿੰਡ ਬਚਾਓ, ਪੰਜਾਬ ਬਚਾਓ ਕਮੇਟੀ ਵਲੋਂ 'ਪੰਚਾਇਤੀ ਚੋਣਾਂ, ਪਿੰਡ ਤੇ ਗਰਾਮ ਸਭਾ' ਮੁੱਦੇ 'ਤੇ ਕਨਵੈੱਨਸ਼ਨ ਕਰਵਾਈ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਪਿੰਡ ਬਚਾਓ, ਪੰਜਾਬ ਬਚਾਓ ਕਮੇਟੀ ਵਲੋਂ 'ਪੰਚਾਇਤੀ ਚੋਣਾਂ, ਪਿੰਡ ਤੇ ਗਰਾਮ ਸਭਾ' ਮੁੱਦੇ 'ਤੇ ਅੱਜ ਕੈਦੂਪੁਰ ਵਿਖੇ ਕਨਵੈੱਨਸ਼ਨ ਕੀਤੀ ਗਈ | ਜਿਸ ਵਿਚ ਇਲਾਕੇ ਭਰ ਵਿਚੋਂ ਸੈਂਕੜਿਆਂ ਦੀ ਗਿਣਤੀ ਵਿਚ ਪਿੰਡਾਂ ਦੇ ਲੋਕਾਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਿਖ਼ਲਾਫ਼ ਲਾਮਬੰਦ ਕੀਤਾ

ਸ਼ੁਤਰਾਣਾ, 22 ਜੁਲਾਈ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ਾਂ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਪਿੰਡਾਂ, ਕਸਬਿਆਂ ਵਿਚ ਜਾ ਕੇ ਕੈਂਪਾਂ ਰਾਹੀਂ ਲੋਕਾਂ ...

ਪੂਰੀ ਖ਼ਬਰ »

ਤਾਈਕਵਾਂਡੋ ਜੇਤੂ ਟੀਮ ਥਾਈਲੈਂਡ ਤੋਂ ਪਰਤੀ

ਦੇਵੀਗੜ੍ਹ, 22 ਜੁਲਾਈ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਅੰਤਰਰਾਸ਼ਟਰੀ ਤਾਈਕਵਾਂਡੋ ਚੈਂਪੀਅਨਸ਼ਿਪ ਬੈਂਕਾਕ ਥਾਈਲੈਂਡ ਵਿਖੇ ਕਰਵਾਈ ਗਈ | ਜਿਸ ਵਿਚ 26 ਦੇਸ਼ਾਂ ਦੀਆਂ ਟੀਮਾਂ ਨੇ ਭਾਗ ਲਿਆ | ਇਸ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਅੰਦਰ ਪੰਜਾਬ ਦੇ ਖਿਡਾਰੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੇ 'ਈ ਸਕੂਲ ਕਿਉਜ਼' ਦੇ ਬੈਨਰ ਹੇਠ 400 ਵਿਦਿਆਰਥੀਆਂ ਦਾ ਕੀਤਾ ਸਨਮਾਨ

ਪਟਿਆਲਾ, 22 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਰੱਖੜਾ ਦੇ ਸਰਕਾਰੀ ਸਕੂਲ ਵਿਖੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਕੰਪਿਊਟਰ ਸਿੱਖਿਆ ਵਿਸ਼ੇ ਵਿਚੋਂ ਬੋਰਡ ਦੇ ਨਤੀਜਿਆਂ 'ਚੋਂ 80 ਫੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ 400 ਦੇ ਕਰੀਬ ਪ੍ਰਤਿਭਾਸ਼ਾਲੀ ਵਿਦਿਆਰਥੀਆਂ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਇੱਕ ਹਫ਼ਤੇ 'ਚ ਚਾਰ ਖੱਚਰਾਂ ਤੇ ਪੰਜ ਸਾਨ੍ਹ ਵਾਹਨਾਂ ਦੀ ਟੱਕਰ ਨਾਲ ਮਰੇ

ਪਾਤੜਾਂ, 22 ਜੁਲਾਈ (ਗੁਰਇਕਬਾਲ ਸਿੰਘ ਖ਼ਾਲਸਾ)-ਦਿੱਲੀ ਤੋਂ ਲੈ ਕੇ ਮੋਗੇ ਤੱਕ ਬਣਾਈ ਜਾ ਰਹੀ ਨੈਸ਼ਨਲ ਹਾਈਵੇ ਦਾ ਕੰਮ ਤਕਰੀਬਨ ਮੁਕੰਮਲ ਹੋ ਗਿਆ ਹੈ ਅਤੇ ਪਿੰਡ ਜੋਗੇਵਾਲ ਨੇੜੇ ਕੰਪਨੀ ਵਲੋਂ ਲਗਾਇਆ ਗਿਆ ਟੋਲ ਪਲਾਜ਼ਾ ਵੀ ਜਲਦੀ ਹੀ ਚਾਲੂ ਹੋ ਸਕਦਾ ਹੈ ਪਰ ਪਾਤੜਾਂ ...

ਪੂਰੀ ਖ਼ਬਰ »

ਸ਼ਹੀਦਾਂ ਦੇ ਪਾਰਕ 'ਚ ਹੋਈ ਘਪਲੇਬਾਜ਼ੀ ਦੀ ਜਾਂਚ ਜਲਦ ਮੁਕੰਮਲ ਹੋਵੇ : ਰਤਨ ਸਿੰਘ ਵਿਰਕ

ਸਨੌਰ, 22 ਜੁਲਾਈ (ਸੋਖਲ)-ਸਨੌਰ ਬੱਸ ਸਟੈਂਡ ਨੇੜੇ ਸ਼ਹੀਦ ਸੈਨਿਕਾਂ ਦੀ ਯਾਦ ਵਿਚ ਪਾਰਕ ਲਈ ਅਕਾਲੀ-ਭਾਜਪਾ ਸਰਕਾਰ ਨੇ 4 ਵਰ੍ਹੇ ਦੇ ਕਰੀਬ ਪਹਿਲਾ 12 ਲੱਖ 44 ਹਜ਼ਾਰ ਰੁਪਏ ਦੀ ਗਰਾਂਟ ਨਗਰ ਕੌਾਸਲ ਦਫ਼ਤਰ ਰਾਹੀਂ ਭੇਜੀ ਗਈ ਸੀ | ਜਿਸ 'ਚ ਉਸ ਸਮੇਂ ਦੇ ਦਫ਼ਤਰੀ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਨਨਾਨਸੂੰ ਵਾਸੀਆਂ ਨੂੰ ਬਲਬੇੜ੍ਹਾ ਚੌਕੀ ਇੰਚਾਰਜ ਨੇ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਡਕਾਲਾ, 22 ਜੁਲਾਈ (ਮਾਨ)-ਨੇੜਲੇ ਪਿੰਡ ਨਨਾਨਸੰੂ ਵਿਖੇ ਚੌਕੀ ਬਲਬੇੜਾ ਦੇ ਇੰਚਾਰਜ ਏ.ਐਸ.ਆਈ. ਜਰਨੈਲ ਸਿੰਘ ਭੁੱਲਰ ਨੇ ਪਿੰਡ ਵਾਸੀਆਂ ਨੂੰ ਨਸ਼ੇ ਦੀ ਮਾਰ ਤੋਂ ਆਪ ਬਚਣ ਤੇ ਹੋਰਨਾਂ ਨੂੰ ਬਚਾਉਣ ਲਈ ਜਾਗਰੂਕ ਕੀਤਾ | ਸ. ਭੁੱਲਰ ਨੇ ਕਿਹਾ ਕਿ ਉਹ ਆਪਣੇ ਇਲਾਕੇ 'ਚ ਕਿਸੇ ਵੀ ...

ਪੂਰੀ ਖ਼ਬਰ »

ਪਿੰਡ ਬਾਸਮਾਂ ਵਿਖੇ ਕੁਸ਼ਤੀ ਦੰਗਲ ਕਰਵਾਇਆ

ਘਨੌਰ, 22 ਜੁਲਾਈ (ਬਲਜਿੰਦਰ ਸਿੰਘ ਗਿੱਲ)-ਪਿੰਡ ਬਾਸਮਾਂ ਵਿਖੇ ਪੀਰ ਬਾਬਾ ਗੁੱਗਾ ਜ਼ਾਹਰ ਪੀਰ ਦੀ ਮਾੜੀ 'ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 35ਵਾਂ ਕੁਸ਼ਤੀ ਦੰਗਲ ਮਾੜੀ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਪੰਜਾਬ, ਹਰਿਆਣਾ ਦੇ ਕਰੀਬ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਦੀ ਬੈਠਕ

ਦੇਵੀਗੜ੍ਹ, 22 ਜੁਲਾਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਦੀ ਅਹਿਮ ਬੈਠਕ ਮੰਚ ਦੇ ਪ੍ਰਧਾਨ ਹਰਦੇਵ ਸਿੰਘ ਘੜਾਮ ਦੀ ਅਗਵਾਈ ਹੇਠ ਹੋਈ | ਜਿਸ ਵਿਚ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਗ ਲਿਆ | ਜਾਣਕਾਰੀ ਦਿੰਦਿਆਂ ਮੰਚ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਦੋ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 22 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਕੌਲੀ ਵਿਖੇ ਰਹਿਣ ਵਾਲੀ ਵਿਅਕਤੀਆਂ ਵਿਚਕਾਰ ਟਰਾਲੀ ਖੜ੍ਹੇ ਕਰਨ ਨੂੰ ਲੈ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਦੌਰਾਨ ਰਮਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕੌਲੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੌਤ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-ਸ਼ੇਰਸ਼ਾਹ ਸੂਰੀ ਮਾਰਗ 'ਤੇ ਟਰੱਕ ਯੂਨੀਅਨ ਭੱਟਮਾਜਰਾ ਦੇ ਨਜ਼ਦੀਕ ਇਕ ਬਜ਼ੁਰਗ ਵਿਅਕਤੀ ਨੂੰ ਕਾਰ ਦੀ ਫੇਟ ਲੱਗ ਜਾਣ ਕਾਰਨ ਉਸਦੀ ਮੌਤ ਹੋ ਗਈ | ਨਬੀਪੁਰ ਚੌਕੀ ਇੰਚਾਰਜ ਸਾਹਿਬ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਨੇ ਸੋਨ ਤਗਮਾ ਜਿੱਤਿਆ

n ਪਟਿਆਲਾ ਵਿਖੇ ਵਾਪਸ ਆਉਣ 'ਤੇ ਕਾਕਾ ਜਸਪ੍ਰੀਤ ਸਿੰਘ ਨੂੰ ਕੋਚ ਸੰਦੀਪ ਕੇਸਲਾ ਅਤੇ ਗੁਰਵਿੰਦਰ ਸਿੰਘ ਸ਼ਕਤੀਮਾਨ ਸਰਟੀਫ਼ਿਕੇਟ ਤੇ ਸੋਨ ਤਗਮਾ ਦੇ ਕੇ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਇੰਟਰ ਜੋਨ ਅਰਬਨ ਗੇਮ 2018 ਜੋ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਸਦਨ ਵਿਚ ਬਰਗਾੜੀ ਮੋਰਚੇ ਵਿਰੁੱਧ ਬੇਲੋੜੀ ਭੜਾਸ ਕੱਢ ਕੇ ਸਿੱਖ ਕੌਮ ਨੂੰ ਨਿਰਾਸ਼ ਕੀਤਾ ਹੈ-ਬੀਰ ਦਵਿੰਦਰ ਸਿੰਘ

ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-20 ਜੁਲਾਈ ਨੂੰ ਲੋਕ ਸਭਾ ਵਿਚ ਮੋਦੀ ਸਰਕਾਰ ਵਿਰੁੱਧ ਬੇਵਸਾਹੀ ਮਤੇ 'ਤੇ ਬੋਲਣ ਸਮੇਂ ਅਕਾਲੀ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਬਰਗਾੜੀ ਮੋਰਚੇ ਵਿਰੁੱਧ ਕੀਤੀਆਂ ਗਈਆਂ ਅਭੱਦਰ ਬੇਮੌਕਾ ਟਿੱਪਣੀਆਂ ਦੀ ...

ਪੂਰੀ ਖ਼ਬਰ »

ਮਾਲਵਾ ਖੇਤਰ 'ਚ ਚਿੱਟੇ ਤੇ ਸਮੈਕ ਦੇ ਖ਼ਾਤਮੇ ਲਈ ਖ਼ਸਖ਼ਸ ਦੀ ਖੇਤੀ ਕਰਨ ਦੀ ਮੰਗ ਉੱਠੀ

ਸਮਾਣਾ, 22 ਜੁਲਾਈ (ਹਰਵਿੰਦਰ ਸਿੰਘ ਟੋਨੀ)-ਪੰਜਾਬ ਦੇ ਹੋਰ ਖੇਤਰਾਂ ਤੋਂ ਭਾਵੇਂ ਮਾਲਵਾ ਖੇਤਰ 'ਚ ਚਿੱਟੇ ਤੇ ਸਮੈਕ ਦਾ ਪ੍ਰਭਾਵ ਭਾਵੇਂ ਘੱਟ ਦਿਖਾਈ ਦਿੰਦਾ ਹੈ ਪਰੰਤੂ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨਸ਼ਿਆਂ ਤੋਂ ਬਚਾਉਣ ਲਈ ਮਾਲਵਾ ਖੇਤਰ 'ਚ ਲੋਕਾਂ ਵਲੋਂ ਖਸਖਸ ਦੀ ...

ਪੂਰੀ ਖ਼ਬਰ »

ਮੈਡੀਕਲ ਕੈਂਪ ਦੌਰਾਨ 135 ਮਰੀਜ਼ਾਂ ਦਾ ਨਿਰੀਖਣ

ਪਟਿਆਲਾ, 22 ਜੁਲਾਈ (ਮਨਦੀਪ ਸਿੰਘ ਖਰੋੜ)-ਤੰਦਰੁਸਤ ਮਿਸ਼ਨ ਪੰਜਾਬ ਚੰਗੀ ਸਿਹਤ ਚੰਗੀ ਸੋਚ ਤਹਿਤ ਸੀਨੀਅਰ ਮੈਡੀਕਲ ਅਫਸਰ ਤਿ੍ਪੜੀ ਡਾ.ਅੰਜਨਾ ਗੁਪਤਾ ਦੀ ਦੇਖ ਰੇਖ ਅਧੀਨ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰੀਆ ਸਮਾਜ ਵਲੋਂ ਕਿ੍ਸ਼ਨਾ ਕਾਲੋਨੀ ਦੇ ਰਾਧਾ ਕਿ੍ਸ਼ਨਾ ...

ਪੂਰੀ ਖ਼ਬਰ »

11 ਨਸ਼ੇ ਦੇ ਆਦੀ ਨੌਜਵਾਨ ਨਸ਼ਾ ਛੁਡਾਊ ਕੇਂਦਰ ਭੇਜੇ ਸ਼ੰਭੂ ਪੁਲਿਸ ਵਲੋਂ ਮਰਦਾਂਪੁਰ ਵਿਖੇ ਨਸ਼ਾ ਛੁਡਾਊ ਕੈਂਪ ਲਗਾਇਆ

ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ)-ਅੱਜ ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਮਰਦਾਂਪੁਰ ਵਿਖੇ ਥਾਣਾ ਸ਼ੰਭੂ ਦੇ ਮੁੱਖ ਅਫਸਰ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ 'ਚ ਪਿੰਡ ਦੀ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਨੌਜਵਾਨਾਂ 'ਚ ਚੱਲ ਰਹੇ ਨਸ਼ਿਆਂ ਦੇ ਰੁਝਾਨ ਨੂੰ ...

ਪੂਰੀ ਖ਼ਬਰ »

ਰਾਮਗੜ੍ਹੀਆ ਸਭਾ ਵਲੋਂ ਲਗਾਏ ਕੈਂਪ ਵਿਚ 60 ਖੂਨਦਾਨੀਆਂ ਨੇ ਕੀਤਾ ਖ਼ੂਨਦਾਨ

ਰਾਜਪੁਰਾ 22 ਜੁਲਾਈ (ਜੀ.ਪੀ. ਸਿੰਘ)-ਅੱਜ ਰਾਮਗੜ੍ਹੀਆ ਸਭਾ ਰਾਜਪੁਰਾ ਵਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਸਮਰਪਿਤ ਤੇ ਪੰਜਵਾਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਯਾਦਗਾਰੀ ਖ਼ੂਨਦਾਨ ਕੈਂਪ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਕੰਡੇਵਾਲਾ ਦੀ ਦੇਖ-ਰੇਖ ਵਿਚ ਸ੍ਰੀ ...

ਪੂਰੀ ਖ਼ਬਰ »

ਪੀ.ਯੂ. ਦੇ ਧਰਮ ਅਧਿਅਨ ਵਿਭਾਗ ਦੇ 30 ਵਿਦਿਆਰਥੀਆਂ ਨੂੰ ਮਿਲਿਆ ਰੁਜ਼ਗਾਰ

ਪਟਿਆਲਾ, 22 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਦੇ ਅਧਿਆਪਕਾਂ ਨੇ ਵਿਸ਼ੇਸ਼ ਮੀਟਿੰਗ ਵਿਚ ਵਿਭਾਗ ਦੀ ਕਾਰਗੁਜ਼ਾਰੀ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ | ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਟਰੱਕ ਆਪੇ੍ਰਟਰਾਂ ਦੀ ਹੜਤਾਲ ਨੂੰ ਰਾਜਪੁਰਾ ਟਰੱਕ ਯੂਨੀਅਨ ਦੇਵੇਗੀ ਸਮਰਥਨ

ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਮੋਟਰ ਟਰਾਂਸਪੋਰਟਰ ਕਾਂਗਰਸ ਦੇ ਸੱਦੇ 'ਤੇ 20 ਜੁਲਾਈ ਟਰੱਕ ਆਪੇ੍ਰਟਰਾਂ ਵਲੋਂ ਦੇਸ਼ ਵਿਚ ਕੀਤੇ ਜਾ ਰਹੇ ਚੱਕਾ ਜਾਮ ਨੂੰ ਸਮਰਥਨ ਦੇਣ ਲਈ ਰਾਜਪੁਰਾ ਟਰਾਂਸਪੋਰਟਰ ਐਸੋਸੀਏਸ਼ਨ, ਕੈਂਟਰ ਓਪਰੇਟਰ ਯੂਨੀਅਨ ਅਤੇ ਟਰੱਕ ...

ਪੂਰੀ ਖ਼ਬਰ »

ਮੰਗਾਂ ਸਬੰਧੀ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵਲੋਂ ਮੰਗ-ਪੱਤਰ ਸੌਾਪਿਆ

ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਅਰੁਣ ਆਹੂਜਾ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਵਫ਼ਦ ਅੱਜ ਜ਼ਿਲ੍ਹਾ ਪ੍ਰਧਾਨ ਤਿ੍ਲੌਕੀ ਨਾਥ ਸ਼ਰਮਾ ਦੀ ਅਗਵਾਈ ਵਿਚ ਸਹਾਇਕ ਕਮਿਸ਼ਨਰ ਚਰਨਜੀਤ ਸਿੰਘ ਨੂੰ ਮਿਲਿਆ ਤੇ ਡਿਪਟੀ ਕਮਿਸ਼ਨਰ ਦੇ ਨਾਂਅ ਦੇ ਮੰਗ ਪੱਤਰ ...

ਪੂਰੀ ਖ਼ਬਰ »

ਸਵ. ਬਲਕਾਰ ਸਿੰਘ ਡਕੌਾਦਾ ਦੀ ਅੱਠਵੀਂ ਬਰਸੀ ਮਨਾਈ

ਦਸੋਂ, 22 ਜੁਲਾਈ (ਗੁਰਬਖਸ਼ ਸਿੰਘ ਵੜੈਚ)-ਅਨਾਜ ਮੰਡੀ ਭਾਦਸੋਂ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਦਾ ਦੇ ਬਾਨੀ ਸਵ. ਬਲਕਾਰ ਸਿੰਘ ਡਕੌਾਦਾ ਦੀ ਅੱਠਵੀਂ ਬਰਸੀ ਮਨਾਈ ਗਈ | ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਵਿੱਤ ਸਕੱਤਰ ਰਾਮ ...

ਪੂਰੀ ਖ਼ਬਰ »

ਕਾਰ ਸਵਾਰ ਦਿਨ ਦਿਹਾੜੇ ਨਕਦੀ ਖੋਹ ਕੇ ਫ਼ਰਾਰ

ਰਾਜਪੁਰਾ, 22 ਜੁਲਾਈ (ਰਣਜੀਤ ਸਿੰਘ)-ਗੰਡਾ ਖੇੜੀ ਪੁਲਿਸ ਨੇ ਦਿਨ ਦਿਹਾੜੇ ਕਾਰ ਸਵਾਰ ਕੋਲੋਂ 20 ਹਜ਼ਾਰ ਰੁਪਏ ਦੀ ਖੋਹ ਕਰਕੇ ਭੱਜਣ ਵਿਚ ਸਫਲ ਹੋਏ ਅਣਪਛਾਤੇ ਕਾਰ ਸਵਾਰਾਂ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਲੋਕਾਂ ਨੂੰ ਕੀਤਾ ਜਾਗਰੂਕ

ਡਕਾਲਾ, 22 ਜੁਲਾਈ (ਮਾਨ)-ਸਰਕਾਰੀ ਐਲੀਮੈਂਟਰੀ ਸਕੂਲ ਬਲਬੇੜ੍ਹਾ ਵਿਖੇ ਨਸ਼ਾਮੁਕਤ ਪੰਜਾਬ ਬਣਾਓ ਤੇ ਵਾਤਾਵਰਨ ਬਚਾਉਣ ਸਬੰਧੀ ਸਕੂਲ ਮੈਨੇਜਮੈਂਟ ਕਮੇਟੀ ਬਲਬੇੜ੍ਹਾ ਅਤੇ ਸਮੂਹ ਸਕੂਲ ਸਟਾਫ਼, ਵਿਦਿਆਰਥੀ ਤੇ ਪਿੰਡ ਦੇ ਨੌਜਵਾਨਾਂ ਨੇ ਸਾਂਝੇ ਤੌਰ 'ਤੇ ਜਾਗਰੂਕਤਾ ...

ਪੂਰੀ ਖ਼ਬਰ »

ਬੀ. ਕੇ. ਯੂ. (ਏਕਤਾ) ਡਕੌਾਦਾ ਦੇ ਬਾਨੀ ਪ੍ਰਧਾਨ ਸਵ. ਬਲਕਾਰ ਸਿੰਘ ਡਕੌਾਦਾ ਦਾ ਸ਼ਰਧਾਂਜਲੀ ਸਮਾਗਮ ਭਲਕੇ

ਪਟਿਆਲਾ, 22 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਵਲੋਂ ਸਰਹਿੰਦ ਰੋਡ ਪਟਿਆਲਾ ਵਿਖੇ ਸਥਿਤ ਅਨਾਜ ਮੰਡੀ ਵਿਖੇ ਆਪਣੇ ਮਰਹੂਮ ਆਗੂ ਅਤੇ ਜਥੇਬੰਦੀ ਦੇ ਬਾਨੀ ਪ੍ਰਧਾਨ ਸਵ. ਬਲਕਾਰ ਸਿੰਘ ਡਕੌਾਦਾ ਦੀ 8ਵੀਂ ਬਰਸੀ ਪਟਿਆਲਾ ਅਤੇ ਸੰਗਰੂਰ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਗੁਰਮਤਿ ਵਿਦਿਆਲਿਆ 'ਚ ਨਸ਼ੇ ਵਿਰੁੱਧ ਕੀਤਾ ਜਾਗਰੂਕ

ਭਾਦਸੋਂ, 22 ਜੁਲਾਈ, (ਗੁਰਬਖ਼ਸ਼ ਸਿੰਘ ਵੜੈਚ)-ਬਾਬਾ ਬੁੱਢਾ ਜੀ ਗੁਰਮਤਿ ਵਿਦਿਆਲਿਆ ਪਿੰਡ ਪੇਧਨ ਵਿਖੇ ਸੰਸਥਾ ਦੇ ਮੁਖੀ ਮਨਪ੍ਰੀਤ ਸਿੰਘ ਬਾਲੀ ਦੀ ਅਗਵਾਈ ਵਿਚ ਨੌਜਵਾਨਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਥਾਣਾ ਭਾਦਸੋਂ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵਲੋਂ ਕਾਨੂੰਗੋ ਪ੍ਰਕਾਸ਼ ਸਿੰਘ ਸਨਮਾਨਿਤ

ਸਮਾਣਾ, 22 ਜੁਲਾਈ (ਹਰਵਿੰਦਰ ਸਿੰਘ ਟੋਨੀ)-ਗੁਰਦੁਆਰਾ ਭਗਤ ਰਵਿਦਾਸ ਮਲਕਾਣਾ ਪੱਤੀ ਸਮਾਣਾ ਵਿਚ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੀ ਇਮਾਰਤ ਵਿਚ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਂਟਾਵਾਲਾ ਨੂੰ ਲਾਇਆ ਤਾਲਾ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਸੂਬੇ ਵਿਚ ਸਿੱਖਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਭਾਵੇਂ ਲੱਖ ਦਾਅਵੇ ਕੀਤੇ ਜਾਣ ਪਰ ਜ਼ਮੀਨੀ ਪੱਧਰ 'ਤੇ ਇਹ ਦਾਅਵੇ ਬਿਲਕੁਲ ਖੋਖਲੇ ਵਿਖਾਈ ਦੇ ਰਹੇ ਹਨ | ਇਸ ਦੀ ਤਾਜ਼ਾ ਮਿਸਾਲ ਨਾਭਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਨੇ ਮਨਾਇਆ 59ਵਾਂ ਸਥਾਪਨਾ ਦਿਵਸ

ਪਟਿਆਲਾ, 22 ਜੁਲਾਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਲੋਂ ਆਪਣੇ 59ਵੇਂ ਸਥਾਪਨਾ ਦਿਵਸ ਨੂੰ ਅਰਦਾਸ ਦਿਵਸ ਦੇ ਰੂਪ ਵਿਚ ਮਨਾਇਆ ਗਿਆ | ਇਸ ਮੌਕੇ ਇਲਾਹੀ ਬਾਣੀ ਦਾ ਕੀਰਤਨ ਕਰਨ ਉਪਰੰਤ ਕਾਲਜ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ ਗਈ | ਕਾਲਜ ਦੇ ...

ਪੂਰੀ ਖ਼ਬਰ »

ਥਾਣਾ ਸਦਰ ਦੇ ਮੁਖੀ ਨੇ ਡਾਕਟਰੀ ਕਿੱਤੇ ਨਾਲ ਜੁੜੇ ਵਿਅਕਤੀਆਂ ਨਾਲ ਬੈਠਕ ਕੀਤੀ

ਸਮਾਣਾ, 22 ਜੁਲਾਈ (ਹਰਵਿੰਦਰ ਸਿੰਘ ਟੋਨੀ)-ਨਸ਼ੀਲੇ ਪਦਾਰਥਾਂ ਅਤੇ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਲੋਂ ਵਿੱਢੀ ਮੁਹਿੰਮ ਦੀ ਕੜੀ ਵਜੋਂ ਥਾਣਾ ਸਦਰ ਸਮਾਣਾ ਦੇ ਮੁਖੀ ਨਰਾਇਣ ਸਿੰਘ ਨੇ ਦਿਹਾਤੀ ਖੇਤਰ ਦੇ ਡਾਕਟਰੀ ਕਿੱਤੇ ਨਾਲ ਜੁੜੇ ਵਿਅਕਤੀਆਂ ਨਾਲ ਬੈਠਕ ਕੀਤੀ ਅਤੇ ...

ਪੂਰੀ ਖ਼ਬਰ »

ਹਰਪਾਲ ਟਿਵਾਣਾ ਕਲਾ ਕੇਂਦਰ 'ਚ 'ਸਲਾਮ ਨੌਨੀ ਅਪਾ' ਦਾ ਸਫ਼ਲ ਮੰਚਨ

ਪਟਿਆਲਾ, 22 ਜੁਲਾਈ (ਗੁਰਵਿੰਦਰ ਸਿੰਘ ਔਲਖ)-ਹਿੰਦੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰ ਟਵਿੰਕਲ ਖੰਨਾ ਦੁਆਰਾ ਰਚਿਤ ਨਾਟਕ 'ਸਲਾਮ ਨੌਨੀ ਅਪਾ' ਹਰਪਾਲ ਟਿਵਾਣਾ ਕਲਾ ਕੇਂਦਰ ਪਟਿਆਲਾ ਵਿਖੇ ਖੇਡਿਆ ਗਿਆ | ਇਸ ਨਾਟਕ 'ਚ ਟੈਲੀਵੁੱਡ ਦੇ ਮਸ਼ਹੂਰ ਕਲਾਕਾਰਾਂ ਨੇ ਪੇਸ਼ਕਾਰੀਆਂ ...

ਪੂਰੀ ਖ਼ਬਰ »

ਐਸ. ਐਸ. ਪੀ. ਮਨਦੀਪ ਸਿੰਘ ਸਿੱਧੂ ਦਾ ਕੀਤਾ ਨਿੱਘਾ ਸਵਾਗਤ

ਡਕਾਲਾ, 22 ਜੁਲਾਈ (ਮਾਨ)-ਨਵ-ਨਿਯੁਕਤ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੂੰ ਪਟਿਆਲਾ ਵਿਖੇ ਅਹੁਦਾ ਸੰਭਾਲਣ 'ਤੇ ਮਾਰਕੀਟ ਕਮੇਟੀ ਡਕਾਲਾ ਦੇ ਸਾਬਕਾ ਚੇਅਰਮੈਨ ਜਥੇ. ਯਾਦਵਿੰਦਰ ਸਿੰਘ ਬਲਬੇੜ੍ਹਾ, ਸਰਕਲ ਬਲਬੇੜ੍ਹਾ ਦੇ ਜਥੇ. ਨਿਰੰਜਨ ਸਿੰਘ ਫ਼ੌਜੀ, ਜਥੇ. ਕਰਮ ...

ਪੂਰੀ ਖ਼ਬਰ »

ਕਾਂਗਰਸ ਦੇ ਹਲਕਾ ਇੰਚਾਰਜ ਥਾਣਿਆਂ ਦੇ ਇੰਚਾਰਜ ਨਾ ਬਣਨ-ਚੰਦੂਮਾਜਰਾ

ਦੇਵੀਗੜ੍ਹ, 22 ਜੁਲਾਈ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਵਲੋਂ ਲਗਾਏ ਗਏ ਹਲਕਾ ਇੰਚਾਰਜ ਥਾਣਿਆਂ ਦੇ ਇੰਚਾਰਜ ਨਾ ਬਣਨ | ਇੱਥੋਂ ਥੋੜ੍ਹੀ ਦੂਰ ਗੁਰਦੁਆਰਾ ਮਗਰ ਸਾਹਿਬ ਵਿਖੇ ਇਕ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਵਲੋਂ ਸਥਾਪਿਤ ਕਲੱਬ ਨੇ ਪਿੰਡਾਂ 'ਚ ਬੂਟੇ ਲਗਾਏ

ਦੇਵੀਗੜ੍ਹ, 22 ਜੁਲਾਈ (ਮੁਖ਼ਤਿਆਰ ਸਿੰਘ ਨੌਗਾਵਾਂ)-ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਵੱਲੋਂ ਸਥਾਪਤ ਕਿਸਾਨ ਕਲੱਬ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਅਤੇ ਪੀ.ਏ.ਡੀ.ਬੀ. ਦੇਵੀਗੜ੍ਹ ਦੇ ਬੈਂਕ ਦੇ ਮੈਨੇਜਰ ਰਾਜੇਸ਼ ਗੁਪਤਾ ਦੀ ਅਗਵਾਈ ਵਿਚ ਪਿੰਡ ...

ਪੂਰੀ ਖ਼ਬਰ »

ਵਣ ਵਿਭਾਗ ਖਮਾਣੋਂ ਨੇ ਮੁਫ਼ਤ ਬੂਟੇ ਵੰਡੇ

ਖਮਾਣੋਂ, 22 ਜੁਲਾਈ (ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਖਮਾਣੋਂ ਇਲਾਕੇ ਵਿਚ ਵਣ ਰੇਂਜ ਖਮਾਣੋਂ ਵਲੋਂ ਤਕਰੀਬਨ 12 ਹਜ਼ਾਰ ਮੁਫ਼ਤ ਬੂਟੇ ਵੰਡੇ ਗਏ | ਜਾਣਕਾਰੀ ਦਿੰਦਿਆਂ ਵਣ ਰੇਂਜ ਅਫ਼ਸਰ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬੀਬੀ ਪਰਮਜੀਤ ਕੌਰ ਭਗੜਾਣਾ ਖੰਨਾ ਦੀ ਕੁਆਰਡੀਨੇਟਰ ਬਣੀ

ਸਲਾਣਾ, 22 ਜੁਲਾਈ (ਗੁਰਬਚਨ ਸਿੰਘ ਜੰਜੂਆ)-ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਦੀ ਪਤਨੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੰੂਨੀ ਸੈੱਲ ਦੇ ਸੂਬਾ ਜਥੇਬੰਦਕ ਸਕੱਤਰ ਤੇ ਬਾਰ ਐਸੋਸੀਏਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX