ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਵਲੋਂ ਚੱਕਾ ਜਾਮ
. . .  3 minutes ago
ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਸੁਧਾਰ ਬਿਲਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਵਲੋਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਧਨੌਲਾ ਰੋਡ ਉੱਪਰ ਟਾਂਡੀਆਂ ਵਾਲੇ ਢਾਬੇ ਦੇ ਨਜ਼ਦੀਕ ਚੱਕਾ ਜਾਮ ਕਰਕੇ ਕੇਂਦਰ ਸਰਕਾਰ...
ਪਿੰਡ ਲੰਗੇਰੀ ਦੇ ਨੌਜਵਾਨ ਨੇ ਮਲੇਸ਼ੀਆ ਚ ਕੀਤੀ ਖੁਦਕੁਸ਼ੀ
. . .  2 minutes ago
ਮਾਹਿਲਪੁਰ (ਹੁਸ਼ਿਆਰਪੁਰ) 25 ਸਤੰਬਰ (ਦੀਪਕ ਅਗਨੀਹੋਤਰੀ)- ਮਾਹਿਲਪੁਰ ਦੀ ਹੱਦ ਦੇ ਨਾਲ ਲਗਦੇ ਪਿੰਡ ਲੰਗੇਰੀ ਦੇ ਇਕ ਨੌਜਵਾਨ ਨੇ ਬੀਤੇ ਕੱਲ੍ਹ ਮਲੇਸ਼ੀਆ ਵਿਚ ਛੱਤ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਦੇਹ ਅੱਜ ਪਿੰਡ ਲੰਗੇਰੀ ਪਹੁੰਚ ਜਾਵੇਗੀ। ਖ਼ੁਦਕੁਸ਼ੀ ਦੇ ਕਾਰਨਾਂ ਦਾ...
ਹੜਤਾਲ ਦਾ ਅਸਰ: ਪੰਜਾਬ ਦਾ ਰਾਜਸਥਾਨ ਅਤੇ ਹਰਿਆਣਾ ਨਾਲ ਸੜਕੀ ਮਾਰਗ ਦੇ ਸੰਪਰਕ ਟੁੱਟਿਆ
. . .  6 minutes ago
ਰਣਜੀਤ ਬਾਵਾ ਹਰਭਜਨ ਮਾਨ ਤਰਸੇਮ ਜੱਸੜ ਅਤੇ ਕੁਲਵਿੰਦਰ ਬਿੱਲਾ ਸਮੇਤ ਕਲਾਕਾਰ ਕਿਸਾਨਾਂ ਦੇ ਧਰਨੇ ਤੇ ਉਨ੍ਹਾਂ ਦੇ ਹੱਕ ਵਿੱਚ ਪਹੁੰਚੇ
. . .  9 minutes ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਨਾਭਾ ਵਿਖੇ ਗੱਡੀ ਦੀਆਂ ਲੈਣਾ ਉੱਪਰ ਕਿਸਾਨਾਂ ਵੱਲੋਂ ਲਗਾਏ ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬੀ ਕਲਾਕਾਰ ਰਣਜੀਤ ਬਾਵਾ. ਹਰਭਜਨ ਮਾਨ. ਕੁਲਵਿੰਦਰ ਬਿੱਲਾ .ਤਰਸੇਮ ਜੱਸੜ ਸਮੇਤ ਹੋਰ ਕਲਾਕਾਰ ਕਿਸਾਨਾਂ ਦੇ ਹੱਕ ਵਿੱਚ ਪਹੁੰਚੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ...
ਢੀਂਡਸਾ ਧੜੇ ਵੱਲੋਂ ਕਿਸਾਨਾਂ ਦੇ ਹੱਕ ਚ ਰੋਸ ਮਾਰਚ ਉਪਰੰਤ ਧਰਨੇ ਚ ਸ਼ਮੂਲੀਅਤ
. . .  12 minutes ago
ਸੰਗਰੂਰ, 25 ਸਤੰਬਰ( ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਡੀ) ਵਲੋਂ ਵਲੋਂ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਰੋਸ ਮਾਰਚ ਕਰਦਿਆਂ ਕਿਸਾਨਾਂ ਦੇ ਧਰਨੇ ਚ ਸ਼ਮੂਲੀਅਤ ਕੀਤੀ ਗਈ। ਰੋਸ ਮਾਰਚ ਦੀ ਅਗਵਾਈ ਕਰ ਰਹੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਓਹ ਕਿਸਾਨ ਸੰਘਰਸ਼ ਵਿਚ ਇਕ...
ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਦੇ ਰੋਸ ਚ ਰਾਜਾਸਾਂਸੀ ਵਿਖੇ ਚੱਕਾ ਜਾਮ ਕਰਕੇ ਕੀਤੀ ਨਾਅਰੇਬਾਜ਼ੀ
. . .  13 minutes ago
ਰਾਜਾਸਾਂਸੀ, 25 ਸਤੰਬਰ (ਹਰਦੀਪ ਸਿੰਘ ਖੀਵਾ)ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਬਿੱਲਾਂ ਖਿਲਾਫ਼ ਰੋਸ ਪ੍ਗਟ ਕਰਦਿਆਂ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਵੱਲੋਂ ਅਜਨਾਲਾ-ਅੰਮਿ੍ਤਸਰ ਮਾਰਗ ਤੇ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਵਿਧਾਨ ਸਭਾ ਹਲਕਾ ਰਾਜਾਸਾਂਸੀ...
ਹਜ਼ਾਰਾਂ ਕਿਸਾਨਾਂ ਨੇ ਰਾਸ਼ਟਰੀ ਮਾਰਗ ਕੀਤਾ ਜਾਮ
. . .  15 minutes ago
ਕਿਸਾਨਾਂ ਨੂੰ ਹਰ ਵਰਗ ਦਾ ਸਮਰਥਨ - ਪਿੰਡਾਂ ਦੇ ਮੈਡੀਕਲ ਸਟੋਰ ਬੰਦ
. . .  16 minutes ago
ਇੱਟ ਨਾਲ ਇੱਟ ਖੜਕਾ ਦਿਆਂਗੇ ਪਰ ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦਿਆਂਗੇ- ਵਿਧਾਇਕ ਨਵਤੇਜ ਸਿੰਘ ਚੀਮਾ
. . .  18 minutes ago
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ਸ਼ਹਿਰੀ) ਦੇ ਹਲਕਾ ਦੱਖਣੀ ਵੱਲੋਂ ਅੰਮ੍ਰਿਤਸਰ ਸੁਨਹਿਰੀ ਗੇਟ ਵਿਖੇ ਵਿਸ਼ਾਲ ਰੋਸ ਧਰਨਾ
. . .  22 minutes ago
ਅੰਮ੍ਰਿਤਸਰ, 25 ਸਤੰਬਰ (ਰਾਜੇਸ਼ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ਸ਼ਹਿਰੀ ) ਦੇ ਹਲਕਾ ਦੱਖਣੀ ਵੱਲੋਂ ਅੱਜ ਕਿਸਾਨਾਂ ,ਖੇਤ ਮਜ਼ਦੂਰਾਂ ,ਆੜ੍ਹਤੀਆ ਦੇ ਹੱਕ ਵਿਚ ਖੇਤੀ ਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਵਾਸਤੇ ਅੰਮ੍ਰਿਤਸਰ ਸੁਨਹਿਰੀ ਗੇਟ ਵਿਖੇ ਵਿਸ਼ਾਲ ਰੋਸ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਘੱਟ ਗਿਣਤੀ 'ਚ ਸ਼ਰਧਾਲੂ ਪਹੁੰਚ ਰਹੇ ਨੇ ਮੱਥਾ ਟੇਕਣ ਲਈ
. . .  26 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਖੇਤੀ ਆਰਡੀਨੈਂਸ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦਾ ਅਸਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਦੇਖਣ ਨੂੰ ਮਿਲਿਆ . ਸੜਕੀ ਆਵਾਜਾਈ ਬੰਦ ਹੋਣ ਕਾਰਨ ਅੱਜ ਬਹੁਤ ਘੱਟ ਗਿਣਤੀ ਵਿਚ ਸ਼ਰਧਾਲੂ...
ਬੰਦ ਦੇ ਬਾਵਜੂਦ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਖੁੱਲ੍ਹੀਆਂ ਦੁਕਾਨਾਂ
. . .  29 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਕਿਸਾਨਾਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਭਾਵੇਂ ਸ਼ਹਿਰ ਦੇ ਬਹੁਤੇ ਇਲਾਕਿਆਂ ਵਿਚ ਪੂਰਨ ਹੁੰਗਾਰਾ ਮਿਲਿਆ ਹੈ, ਪਰ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਕਈ ਦੁਕਾਨਾਂ...
ਕਿਸਾਨ ਜਥੇਬੰਦੀਆਂ ਦੇ ਹੱਕ ਵਿਚ ਫ਼ਾਜ਼ਿਲਕਾ ਬੰਦ
. . .  34 minutes ago
ਫ਼ਾਜ਼ਿਲਕਾ, 25 ਸਤੰਬਰ (ਪ੍ਰਦੀਪ ਕੁਮਾਰ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਭਾਰਤ ਬੰਦ ਨੂੰ ਅੱਜ ਫ਼ਾਜ਼ਿਲਕਾ ਵਿਚ ਪੂਰਾ ਸਮਰਥਨ ਮਿਲਿਆ। ਇਸ ਦੌਰਾਨ ਫ਼ਾਜ਼ਿਲਕਾ ਸ਼ਹਿਰ ਦੇ ਵਪਾਰੀ...
ਕਸਬਿਆਂ ਚ ਵੀ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
. . .  40 minutes ago
ਡਕਾਲਾ (ਪਟਿਆਲਾ), 25 ਸਤੰਬਰ - (ਪਰਗਟ ਸਿੰਘ ਬਲਬੇੜਾ) - ਕਿਸਾਨਾਂ ਵੱਲੋਂ ਦਿੱਤੇ ਪੰਜਾਬ ਦੇ ਸੱਦੇ ਨੂੰ ਪੰਜਾਬ ਦੇ ਪਿੰਡਾਂ ਤੇ ਕਸਬਿਆਂ ਚ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਸਬਿਆਂ 'ਚ ਬਜ਼ਾਰ ਮੁਕੰਮਲ...
ਕਿਸਾਨ ਯੂਨੀਅਨ ਨੇ ਚੰਡੀਗੜ੍ਹ-ਪਠਾਨਕੋਟ ਮਾਰਗ ਕੀਤਾ ਜਾਮ
. . .  44 minutes ago
ਹਰਿਆਣਾ, 25 ਸਤੰਬਰ (ਖੱਖ) - ਖੇਤੀ ਸੁਧਾਰ ਬਿੱਲਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਵਿਖੇ ਚੰਡੀਗੜ੍ਹ- ਪਠਾਨਕੋਟ ਮਾਰਗ 'ਤੇ ਜਾਮ...
ਕਿਸਾਨ ਸੰਗਠਨਾਂ ਵੱਲੋਂ ਬੰਦ ਦੇ ਸੱਦੇ ਨੂੰ ਸਰਹੱਦੀ ਖੇਤਰ ਵੱਡਾ ਹੁੰਗਾਰਾ
. . .  50 minutes ago
ਖੇਮਕਰਨ, 25 (ਰਾਕੇਸ਼ ਬਿੱਲਾ) - ਪੰਜਾਬ ਅੰਦਰ ਕਿਸਾਨਾਂ ਵੱਲੋਂ ਅੱਜ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਦੇ ਕਸਬਿਆਂ 'ਚ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।ਇਲਾਕੇ ਅੰਦਰਲੇ ਕਸਬੇ ਮੁਕੰਮਲ...
ਕਿਸਾਨਾਂ ਵੱਲੋਂ ਨਸਰਾਲਾ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ, ਦੁਕਾਨਾਂ ਮੁਕੰਮਲ ਬੰਦ
. . .  56 minutes ago
ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਵੱਲੋਂ ਅੱਜ ਬੰਦ ਦੇ ਦਿੱਤੇ ਸੱਦੇ ਨੂੰ ਲੈ ਕੇ ਇਲਾਕੇ ਦੀਆਂ ਕਿਸਾਨ ਹਤੇਸ਼ੀ ਜਥੇਬੰਦੀਆਂ ਦੇ ਮੁਖੀਆਂ ਤੇ ਕਿਸਾਨਾਂ ਵੱਲੋਂ ਨਸਰਾਲਾ...
ਕਿਸਾਨ ਤੇ ਜਨਤਕ ਜਥੇਬੰਦੀਆਂ ਨੇ ਫੂਕਿਆ ਮੋਦੀ ਦਾ ਪੁਤਲਾ
. . .  about 1 hour ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ ਪ੍ਰਸ਼ੋਤਮ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ਤੇ ਲਿਆਂਦੇ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਵੱਖ-ਵੱਖ ਕਿਸਾਨ ਤੇ ਜਨਤਕ ਜਥੇਬੰਦੀਆਂ ਵੱਲੋਂ ਪੰਜਾਬ ਬੰਦ...
ਅਕਾਲੀ ਦਲ ਸੁਤੰਤਰ ਨੇ ਵੀ ਦਿੱਤਾ ਧਰਨਾ
. . .  about 1 hour ago
ਨਾਭਾ, 25 ਸਤੰਬਰ (ਕਰਮਜੀਤ ਸਿੰਘ) ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਖੇਤੀ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਸਥਾਨਕ ਪਟਿਆਲਾ ਗੇਟ ਵਿਖੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਵਿਖੇ ਆਵਾਜਾਈ ਸਵੇਰ ਤੋਂ ਬੰਦ, ਬੱਸਾਂ ਦਾ ਚੱਕਾ ਵੀ ਜਾਮ
. . .  about 1 hour ago
ਅੰਮ੍ਰਿਤਸਰ, 25 ਸਤੰਬਰ (ਰਾਜੇਸ਼ ਕੁਮਾਰ ਸੰਧੂ) - ਖੇਤੀ ਸੁਧਾਰ ਬਿੱਲਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਬੰਦ ਦੇ ਸੱਦੇ 'ਤੇ ਅੱਜ ਅੰਮ੍ਰਿਤਸਰ ਵਿਖੇ ਜਿੱਥੇ ਸਵੇਰ ਤੋਂ ਹੀ ਆਵਾਜਾਈ ਬੰਦ ਰਹੀ ਉੱਥੇ ਹੀ ਬੱਸਾਂ ਦਾ ਵੀ ਚੱਕਾ ਜਾਮ ਰਿਹਾ ਅਤੇ ਬਾਜ਼ਾਰਾਂ ਵਿਚ ਦੁਕਾਨਾਂ ਬੰਦ...
ਖਮਾਣੋਂ ਚ ਮੁਕੰਮਲ ਬੰਦ, ਮਾਮੂਲੀ ਆਵਾਜਾਈ ਜਾਰੀ
. . .  about 1 hour ago
ਖਮਾਣੋਂ, 25 ਸਤੰਬਰ (ਮਨਮੋਹਨ ਸਿੰਘ ਕਲੇਰ ) - ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਖੇਤੀ ਸਬੰਧੀ ਬਿੱਲਾਂ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆ ਕੀਤੇ ਜਾ ਸੰਘਰਸ਼ ਦੀ ਕੜੀ 'ਚ ਪੰਜਾਬ ਬੰਦ ਦੇ ਸੱਦੇ 'ਤੇ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ ਸ਼ਹਿਰ ਦੀਆਂ ਦੁਕਾਨਾਂ...
ਕਿਸਾਨਾਂ ਵੱਲੋਂ ਲਗਾਏ ਧਰਨੇ 'ਤੇ ਲੰਗਰ ਲੈ ਕੇ ਪਹੁੰਚੇ ਕਾਰ ਸੇਵਾ ਵਾਲੇ ਬਾਬੇ ਅਤੇ ਖ਼ਾਲਸਾ ਏਡ ਵਾਲੇ
. . .  about 1 hour ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ) - ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਵੱਲੋਂ ਲਗਾਤਾਰ ਚੱਲ ਰਹੇ ਸੰਘਰਸ਼ ਉਪਰੰਤ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਨਾਭਾ ਵਿਖੇ 24 ਸਤੰਬਰ ਤੋਂ ਹੀ ਬਹੁ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ...
ਕਿਸਾਨਾਂ ਨੇ ਟਾਂਡਾ ਵਿਖੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  about 1 hour ago
ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ) - ਕੇਂਦਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਨੇ ਟਾਂਡਾ ਉੜਮੁੜ ਵਿਖੇ ਜਲੰਧਰ-ਪਠਾਨਕੋਟ ਮਾਰਗ 'ਤੇ ਜਾਮ ਲਗਾ ਦਿੱਤਾ ਹੈ। ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਆੜ੍ਹਤੀਆਂ, ਮਜ਼ਦੂਰਾਂ, ਕਲਾਕਾਰਾਂ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਰੇਲ ਰੋਕ ਅੰਦੋਲਨ ਦੂਸਰੇ ਦਿਨ ਵੀ ਜਾਰੀ
. . .  about 2 hours ago
ਜੰਡਿਆਲਾ ਗੁਰੂ, 25 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਦੂਸਰੇ ਦਿਨ ਵੀ ਜਾਰੀ ਹੈ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ 'ਤੇ ਰੇਲ...
ਪੰਜਾਬ ਬੰਦ ਨੂੰ ਲੈ ਕੇ ਪੁਲਿਸ ਵੱਲੋਂ ਲੁਧਿਆਣਾ 'ਚ ਸੁਰੱਖਿਆ ਦੇ ਕਰੜੇ ਪ੍ਰਬੰਧ
. . .  about 2 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਕਿਸਾਨ, ਵੱਖ ਵੱਖ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਅੱਜ ਪੁਲਿਸ ਵੱਲੋਂ ਸ਼ਹਿਰ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ। ਕਿਸਾਨ ਜਥੇਬੰਦੀਆਂ ਤੋਂ ਇਲਾਵਾ ਅਕਾਲੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਪਟਿਆਲਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX