ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  1 day ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਮੋਗਾ

ਨਸ਼ਿਆਂ ਵਿਰੋਧੀ 31 ਮੈਂਬਰੀ ਕੋਰ ਕਮੇਟੀ ਅਤੇ 7 ਮੈਂਬਰੀ ਬਲਾਕ ਟਾਸਕ ਫੋਰਸ ਦਾ ਗਠਨ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਬਲਾਕ ਬਾਘਾ ਪੁਰਾਣਾ ਦੀ ਨਸ਼ਿਆਂ ਵਿਰੋਧੀ ਕੋਰ ਕਮੇਟੀ ਅਤੇ 7 ਮੈਂਬਰੀ ਟਾਸਕ ਫੋਰਸ ਦੀ ਚੋਣ ਕਰਨ ਵਾਸਤੇ ਬਾਘਾ ਪੁਰਾਣਾ ਬਲਾਕ ਦੀਆਂ ਸਮੂਹ ਜਥੇਬੰਦੀਆਂ ਦੀ ਮੀਟਿੰਗ ਜ਼ਿਲ੍ਹਾ ਕੋਆਰਡੀਨੇਟਰ ਜਸਵਿੰਦਰ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਰੰਗੋਲੀ ਬਣਾ ਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਗੀਤਾ ਭਵਨ ਮੋਗਾ ਵਿਖੇ ਕੋਮਲ ਆਰਟ ਗੈਲਰੀ ਮੋਗਾ ਦੇ ਆਰਟਿਸਟ ਗੁਰਪ੍ਰੀਤ ਸਿੰਘ ਕੋਮਲ ਅਤੇ ਵਿਦਿਆਰਥੀਆਂ ਵਲੋਂ ਪੰਜਾਬ ਨੂੰ ਨਸ਼ਾ ਰਹਿਤ ਬਣਾਉਣ ਲਈ ਖੁੱਲ੍ਹੀ ਸੜਕ 'ਤੇ ਰੰਗਾਂ ਨਾਲ 8 ਫੁੱਟ ਵੱਡੀ ਆਕਾਰੀ ਰੰਗੋਲੀ ਬਣਾ ਕੇ ਲੋਕਾਂ ...

ਪੂਰੀ ਖ਼ਬਰ »

ਸੁਖਾਨੰਦ ਗਰਲਜ਼ ਕਾਲਜ ਦੀ ਅਮਨਦੀਪ ਲਗਾਤਾਰ ਛੇਵੀਂ ਵਾਰ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ

ਠੱਠੀ ਭਾਈ, 22 ਜੁਲਾਈ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਲਗਾਤਾਰ ਤਰੱਕੀ ਦੀਆਂ ਸਿਖ਼ਰਾਂ ਵੱਲ ਵੱਧ ਰਹੀ ਹੈ | ਇਹ ਸੰਸਥਾ ਜਿੱਥੇ ਖੇਡਾਂ ਅਤੇ ਹੋਰ ...

ਪੂਰੀ ਖ਼ਬਰ »

ਘਰੇਲੂ ਝਗੜੇ ਕਾਰਨ ਸ਼ਰਾਬ ਦੇ ਨਸ਼ੇ 'ਚ ਭਰਾ ਨੇ ਹੀ ਲਈ ਭਰਾ ਦੀ ਜਾਨ

ਠੱਠੀ ਭਾਈ, 22 ਜੁਲਾਈ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲੇ੍ਹ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਸੰਤੂ ਵਾਲਾ (ਸੁਖਾਨੰਦ) ਵਿਖੇ ਬੀਤੀ ਰਾਤ ਸ਼ਰਾਬ ਪੀਣ ਤੋਂ ਬਾਅਦ ਦੋਹਾਂ ਭਰਾਵਾਂ ਵਿਚ ਹੋਈ ਆਪਣੀ ਤਕਰਾਰ ਤੋਂ ਬਾਅਦ ਵੱਡੇ ਭਰਾ ਵਲੋਂ ਆਪਣੇ ਛੋਟੇ ਭਰਾ ਦੇ ਸਿਰ ਵਿਚ ...

ਪੂਰੀ ਖ਼ਬਰ »

ਨੌਜਵਾਨ ਨਸ਼ੇ ਤਿਆਗ ਕੇ ਆਪਣੀ ਮੰਜ਼ਿਲ ਵੱਲ ਵਧਣ-ਐਸ.ਐਸ.ਪੀ.

ਸਮਾਲਸਰ, 22 ਜੁਲਾਈ (ਕਿਰਨਦੀਪ ਸਿੰਘ ਬੰਬੀਹਾ) ਪਿੰਡ ਰੋਡੇ (ਮੋਗਾ) ਦੇ ਨੌਜਵਾਨਾਂ ਅਤੇ ਉੱਦਮੀਆਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿਚ 'ਨਸ਼ਾ ਰੋਕੋ' ਮੁਹਿੰਮ ਤਹਿਤ ਪੋ੍ਰਗਰਾਮ ਕਰਵਾਇਆ ਗਿਆ | ਇਸ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਸੂਏ ਵਿਚੋਂ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼

ਮੋਗਾ, 22 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਪਿੰਡ ਡਾਲਾ ਕੋਲ ਦੀ ਲੰਘਣ ਵਾਲੇ ਸੂਏ ਵਿਚ ਫਸੀ ਇਕ ਪ੍ਰਵਾਸੀ ਲੱਗਦੇ ਮਜ਼ਦੂਰ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪਿੰਡ ਕਾਉਂਕੇ ਵਲੋਂ ਆਉਣ ਵਾਲਾ ਪਾਣੀ ਦਾ ਸੂਆ ਜੋ ਕਿ ਪਿੰਡ ...

ਪੂਰੀ ਖ਼ਬਰ »

ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਨਸ਼ਿਆਂ ਿਖ਼ਲਾਫ਼ ਲਗਾਇਆ ਜਾਗਰੂਕਤਾ ਸੈਮੀਨਾਰ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਨਸ਼ਾ ਰਹਿਤ ਸਮਾਜ ਹੀ ਖ਼ੁਸ਼ਹਾਲ ਦੇਸ਼ ਦੀ ਸਥਾਪਨਾ ਕਰ ਸਕਦਾ ਹੈ | ਇਹ ਵਿਚਾਰ ਸਾਧਾਂਵਾਲੀ ਬਸਤੀ ਮੋਗਾ ਵਿਖੇ ਨਸ਼ਿਆਂ ਦੇ ਿਖ਼ਲਾਫ਼ ਕਰਵਾਏ ਗਏ ਸੈਮੀਨਾਰ ਦੇ ਮੌਕੇ 'ਤੇ ਐਸ.ਡੀ.ਐਮ. ਮੋਗਾ ਸੁਖਪ੍ਰੀਤ ਸਿੰਘ ਨੇ ਕਹੇ | ਉਨ੍ਹਾਂ ...

ਪੂਰੀ ਖ਼ਬਰ »

ਨੌਜਵਾਨ ਨਸ਼ੇ ਤਿਆਗ ਕੇ ਆਪਣੀ ਮੰਜ਼ਿਲ ਵੱਲ ਵਧਣ-ਐਸ.ਐਸ.ਪੀ.

ਸਮਾਲਸਰ, 22 ਜੁਲਾਈ (ਕਿਰਨਦੀਪ ਸਿੰਘ ਬੰਬੀਹਾ) ਪਿੰਡ ਰੋਡੇ (ਮੋਗਾ) ਦੇ ਨੌਜਵਾਨਾਂ ਅਤੇ ਉੱਦਮੀਆਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿਚ 'ਨਸ਼ਾ ਰੋਕੋ' ਮੁਹਿੰਮ ਤਹਿਤ ਪੋ੍ਰਗਰਾਮ ਕਰਵਾਇਆ ਗਿਆ | ਇਸ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਪਰਸ ਵਾਪਸ ਕਰ ਕੇ ਦਿਖਾਈ ਇਮਾਨਦਾਰੀ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਵਸਨੀਕ ਜਗਦੇਵ ਸਿੰਘ ਮਿਸਤਰੀ ਨੂੰ ਸ਼ਹਿਰ ਦੀ ਮੁਦਕੀ ਸੜਕ ਉੱਪਰੋਂ ਇਕ ਪਰਸ ਲੱਭਿਆ ਜਿਸ ਵਿਚ 150 ਆਸਟ੍ਰੇਲੀਅਨ ਡਾਲਰ ਜਿਨ੍ਹਾਂ ਦੀ ਕੀਮਤ ਕਰੀਬ 9000 ਰੁਪਏ ਬਣਦੀ ਹੈ ਅਤੇ ਇਕ ਹਜ਼ਾਰ ਰੁਪਏ ਇੰਡੀਅਨ ਕਰੰਸੀ ਤੋਂ ਇਲਾਵਾ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇਕੱਤਰਤਾ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਮਰਥਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇੱਥੇ ਇਕੱਤਰਤਾ ਹੋਈ ਜਿਸ ਵਿਚ ਬਾਬਾ ਜਗਸੀਰ ਸਿੰਘ ਕਾਲੇਕੇ, ਗੁਰਚਰਨ ਸਿੰਘ ਚੀਦਾ,ਰਾਮ ਸਿੰਘ ਠੱਠੀ ਭਾਈ, ਸੁਖਦੇਵ ਸਿੰਘ ਚੌਧਰੀ ਵਾਲਾ, ਜਗਰੂਪ ...

ਪੂਰੀ ਖ਼ਬਰ »

ਇੱਛਾ ਪੂਰਨ ਸ਼ਿਵ ਮੰਦਰ ਤਖ਼ਤੂਪੁਰਾ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ ਕਰਵਾਇਆ

ਨਿਹਾਲ ਸਿੰਘ ਵਾਲਾ, 22 ਜੁਲਾਈ (ਟਿਵਾਣਾ, ਲੁਹਾਰਾ)-ਤਖ਼ਤੂਪੁਰਾ ਸਾਹਿਬ ਵਿਖੇ ਸ੍ਰੀ ਇੱਛਾ ਪੂਰਨ ਸ਼ਿਵ ਮੰਦਰ ਦੇ ਉਦਘਾਟਨ ਮੌਕੇ ਅੱਜ ਮੂਰਤੀ ਸਥਾਪਨਾ ਅਤੇ ਹਵਨ ਯੱਗ ਕੀਤਾ ਗਿਆ | ਮੁੱਖ ਮਹਿਮਾਨ ਭਗਵਾਨ ਪਰਸ਼ੂਰਾਮ ਬ੍ਰਹਮਣ ਸਭਾ ਦੇ ਸੂਬਾ ਆਗੂ ਚੇਅਰਮੈਨ ਖਣਮੁਖ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇਕੱਤਰਤਾ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਮਰਥਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇੱਥੇ ਇਕੱਤਰਤਾ ਹੋਈ ਜਿਸ ਵਿਚ ਬਾਬਾ ਜਗਸੀਰ ਸਿੰਘ ਕਾਲੇਕੇ, ਗੁਰਚਰਨ ਸਿੰਘ ਚੀਦਾ,ਰਾਮ ਸਿੰਘ ਠੱਠੀ ਭਾਈ, ਸੁਖਦੇਵ ਸਿੰਘ ਚੌਧਰੀ ਵਾਲਾ, ਜਗਰੂਪ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨਾਲ ਨਸ਼ਿਆਂ ਵਿਰੁੱਧ ਕੀਤੀ ਮੀਟਿੰਗ

ਕਿਸ਼ਨਪੁਰਾ ਕਲਾਂ, 22 ਜੁਲਾਈ (ਅਮੋਲਕ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਆਰੰਭੀ ਮੁਹਿੰਮ ਨੂੰ ਅੱਗੇ ਤੋਰਦਿਆਂ ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਧਰਮਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰਵਿੰਦਰ ਸਿੰਘ ਸਕੱਤਰ ਮਾਰਕੀਟ ਕਮੇਟੀ ਧਰਮਕੋਟ ...

ਪੂਰੀ ਖ਼ਬਰ »

ਨਸ਼ੇ ਛੱਡੋ ਕੋਹੜ ਵੱਢੋ ਤਹਿਤ ਕੱਢੀ ਨਸ਼ਾ ਵਿਰੋਧੀ ਰੈਲੀ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਾਲ ਲੱਗਦੇ ਪਿੰਡ ਧੱਲੇਕੇ ਵਿਖੇ ਮਹਿਲਾ ਕਾਂਗਰਸ ਪੰਜਾਬ ਦੇ ਸੈਕਟਰੀ ਬੀਬੀ ਕਮਲਜੀਤ ਕੌਰ, ਸਮੁੱਚੀ ਗੁਰਦੁਆਰਾ ਕਮੇਟੀ, ਸਤਿਕਾਰ ਕਮੇਟੀ ਧੱਲੇਕੇ ਅਤੇ ਸਮੂਹ ਨਗਰ ਨਿਵਾਸੀਆਂ ਨੇ ਨਸ਼ੇ ਛੱਡੋ ਕੋਹੜ ਵੱਢੋ ਤਹਿਤ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ

ਕੋਟ ਈਸੇ ਖਾਂ, 22 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਦਾਤੇਵਾਲ ਵਿਖੇ ਸਰਕਾਰੀ ਸਕੂਲ ਦੇ ਸਟਾਫ਼, ਵਿਦਿਆਰਥੀਆਂ ਵਲੋਂ ਪਿੰਡ ਦੇ ਮੁਹਤਬਰ ਪਤਵੰਤਿਆਂ ਅਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਝੁੱਗੀ-ਝੌਾਪੜੀ ਵਾਲਿਆਂ ਦੀ ਮੀਟਿੰਗ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਪ੍ਰਵਾਸੀ ਮਜ਼ਦੂਰ ਝੁੱਗੀ ਝੌਾਪੜੀ ਵਾਲਿਆਂ ਦੀ ਭਰਵੀਂ ਮੀਟਿੰਗ ਨੇਚਰ ਪਾਰਕ ਵਿਖੇ ਕਾਮਰੇਡ ਜਸਪਾਲ ਸਿੰਘ ਘਾਰੂ ਦੀ ਪ੍ਰਧਾਨਗੀ ਹੇਠ ਹੋਈ ਅਤੇ ਪ੍ਰਵਾਸੀ ਝੁੱਗੀ ਝੌਾਪੜੀ ਵਾਲਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਲੰਬੀਆਂ ...

ਪੂਰੀ ਖ਼ਬਰ »

ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਠੱਗੇ

ਮੋਗਾ, 22 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਜਗਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਸਰਦਾਰ ਨਗਰ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. ਸਿਟੀ ਮੋਗਾ ਨੇ ਕੀਤੀ ਅਤੇ ਇਸ ਪੜਤਾਲ ਅਧੀਨ ਸਹਾਇਕ ਥਾਣੇਦਾਰ ਅਮਨਦੀਪ ਨੇ ...

ਪੂਰੀ ਖ਼ਬਰ »

ਗਾਇਕ ਜਸਮੀਤ ਜੈਸੀ ਦੇ ਗੀਤ ਤੱਥ ਹੱਥ ਹੋਵੇ ਤੱਕੜੀ ਦਾ ਪੋਸਟਰ ਜਾਰੀ

ਭਲੂਰ, 22 ਜੁਲਾਈ (ਬੇਅੰਤ ਗਿੱਲ)-ਪਿੰਡ ਮਾਹਲਾ ਕਲਾਂ ਦੇ ਜੰਮਪਲ ਨੌਜਵਾਨ ਪੰਜਾਬੀ ਗਾਇਕ ਜਸਮੀਤ ਜੈਸੀ ਦੇ ਹੁਣ ਤੱਕ ਆਏ ਸਾਰੇ ਗੀਤਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ | ਬੀਤੇ ਦਿਨੀਂ ਉਸ ਦੀ ਦਮਦਾਰ ਆਵਾਜ਼ ਵਿਚ ਗਾਏ ਲੋਕ ਗੀਤ ਤੱਥ ਹੱਥ ਹੋਵੇ ਤੱਕੜੀ ਦਾ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਿਖ਼ਲਾਫ਼ ਕੱਢੀ ਵਿਸ਼ਾਲ ਰੈਲੀ

ਮੋਗਾ, 22 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪਿੰਡ ਬੁੱਕਣ ਵਾਲਾ ਵਿਖੇ ਸਮੁੱਚੀ ਗਰਾਮ ਪੰਚਾਇਤ ਨੇ ਸਰਪੰਚ ਨਰਿੰਦਰ ਸਿੰਘ ਗਿੱਲ ਅਤੇ ਯੂਥ ਕਾਂਗਰਸੀ ਆਗੂ ਸਿਮਰਜੀਤ ਸਿੰਘ ਰਵੀ ਬਿੱਲਾ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਿਖ਼ਲਾਫ਼ ਇਕ ਵਿਸ਼ਾਲ ਰੋਸ ਰੈਲੀ ਕੱਢੀ, ...

ਪੂਰੀ ਖ਼ਬਰ »

ਵਿਦੇਸ਼ਾਂ ਦੇ ਵਿਦਿਆਰਥੀਆਂ ਨੇ ਬੀ.ਆਈ.ਐਸ. ਸੰਸਥਾਵਾਂ ਵਿਚ ਪੜ੍ਹਨ ਦੀ ਰੁਚੀ ਵਿਖਾਈ-ਡਾ. ਧਾਲੀਵਾਲ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਬੀ.ਆਈ.ਐਸ. ਸੰਸਥਾਵਾਂ ਨੇ ਵਿਦਿਆਰਥੀਆਂ ਦਾ ਕੈਨੇਡਾ, ਅਮਰੀਕਾ ਵਿਚ ਪੜ੍ਹਾਈ ਕਰਨ ਲਈ ਜਾਣ ਦਾ ਰਾਹ ਖੋਲਿ੍ਹਆ ਹੈ, ਉੱਥੇ ਅਫ਼ਰੀਕਾ ਅਤੇ ਹੋਰ ਵਿਦੇਸ਼ਾਂ ਦੇ ਵਿਦਿਆਰਥੀਆਂ ਨੇ ਵੀ ਬੀ.ਆਈ.ਐਸ. ਸੰਸਥਾਵਾਂ ਵਿਚ ਪੜ੍ਹਨ ਲਈ ਵੱਡੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਹੋਈ ਵਿਸ਼ੇਸ਼ ਮੀਟਿੰਗ

ਕੋਟ ਈਸੇ ਖਾਂ, 22 ਜੁਲਾਈ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਬਲਾਕ ਦੀ ਮੀਟਿੰਗ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਰੱਜੀਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮਕੇ, ਹਰਦਿਆਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਟਹਿਲ ਸਿੰਘ ਝੰਡੇਆਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੰਬੋਧਨ ਕਰਦਿਆਂ ਟਹਿਲ ਸਿੰਘ ਨੇ ਦੱਸਿਆ ਕਿ ਕਿਸਾਨ ਸੁਰਜੀਤ ਸਿੰਘ ਦੇ ਖੇਤ ਦੀ ਪਹੀ ...

ਪੂਰੀ ਖ਼ਬਰ »

ਉਡਾਣ ਪ੍ਰੋਜੈਕਟ ਦੇ ਜੇਤੂ ਬੱਚੇ ਕੀਤੇ ਸਨਮਾਨਿਤ

ਮੋਗਾ, 22 ਜੁਲਾਈ (ਰਾਜੇਸ਼ ਕੋਛੜ)-ਮੁੱਖ ਅਧਿਆਪਕ ਜਸਪਾਲ ਸਿੰਘ ਲੋਹਾਮ ਦੀ ਰਹਿਨੁਮਾਈ ਅਤੇ ਜਸਵੀਰ ਕੌਰ ਗਰੇਵਾਲ ਪੀ.ਟੀ.ਆਈ. ਅਤੇ ਮੈਡਮ ਲੀਨਾ ਸ਼ਰਮਾ ਆਰਟ ਕਰਾਫ਼ਟ ਟੀਚਰ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਦੁੱਨੇਕੇ ਵਿਖੇ ਕਰਵਾਏ ਉਡਾਣ ਮੁਕਾਬਲੇ ਵਿਚ ਸਮੂਹ ...

ਪੂਰੀ ਖ਼ਬਰ »

ਹਾਂਗਕਾਂਗ ਦੀਆਂ ਸੰਗਤਾਂ ਨੇ ਬਰਗਾੜੀ ਇਨਸਾਫ਼ ਮੋਰਚੇ ਲਈ ਭੇਜੀ ਸਹਾਇਤਾ ਰਾਸ਼ੀ

ਸਮਾਲਸਰ, 22 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ (ਸਿੱਖ ਟੈਂਪਲ) ਦੀਆਂ ਸਮੂਹ ਸਿੱਖ ਸੰਗਤਾਂ ਵਲੋਂ ਕਸਬਾ ਬਰਗਾੜੀ ਵਿਖੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਅਤੇ ਸਮੂਹ ਜਥੇਦਾਰ ਸਾਹਿਬਾਨ ਦੀ ਅਗਵਾਈ ਹੇਠ ਚੱਲ ਰਹੇ ਇਨਸਾਫ਼ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਹਰਮਨਦੀਪ ਕੌਰ ਦਾ ਕੈਨੇਡਾ ਦਾ ਸੁਪਨਾ ਕੀਤਾ ਸਾਕਾਰ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਜੋ ਨੇੜੇ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਈਲਟਸ 'ਚ ਮੱਲਾਂ ਮਾਰੀਆਂ-ਡੱਲਾ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਪਣੀਆਂ ਆਈਲਟਸ ਅਤੇ ਸਟੂਡੈਂਟਸ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਵਿਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ ਤੇ ਸਟੂਡੈਂਟ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਚੇਤਨ ਕਰਨ ਸਬੰਧੀ ਜਮਹੂਰੀ ਅਧਿਕਾਰ ਸਭਾ ਦੀ ਮੀਟਿੰਗ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਮਹੂਰੀ ਅਧਿਕਾਰ ਸਭਾ ਮੋਗਾ ਜ਼ਿਲ੍ਹਾ ਕਮੇਟੀ ਦੇ ਸੱਦੇ 'ਤੇ ਸੁਤੰਤਰਤਾ ਸੰਗਰਾਮੀ ਭਵਨ ਮੋਗਾ ਵਿਖੇ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ, ਬੁੱਧੀਜੀਵੀਆਂ, ਜਮਹੂਰੀ ਅਧਿਕਾਰ ਸਭਾ ਦੇ ਵਰਕਰਾਂ ਦੀ ਸਾਂਝੀ ...

ਪੂਰੀ ਖ਼ਬਰ »

ਨਾਵਲ 'ਅੰਮਿ੍ਤਸਰ ਟੂ ਦਿੱਲੀ' ਕਈ ਅਣਛੋਹੇ ਰਾਜ਼ ਉਜਾਗਰ ਕਰੇਗਾ-ਸਰਾਂ

ਮੋਗਾ, 22 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਪੰਜਾਬੀ ਲੇਖਕ ਮਨਜੀਤ ਸਿੰਘ ਸਰਾਂ ਨੇ ਦੱਸਿਆ ਕਿ ਪ੍ਰੀਤ ਪਬਲੀਕੇਸ਼ਨ ਦਿੱਲੀ ਵਲੋਂ ਉਸ ਦਾ ਨਾਵਲ 'ਅੰਮਿ੍ਤਸਰ ਟੂ ਦਿੱਲੀ' ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ ਜਿਸ ਦਾ ਵਿਸ਼ਾ ਹੈ ਕਿ ਕਿਵੇਂ ਲੋਕ ਇਸ 'ਤੇ ਚੱਲਦਿਆਂ ਧਰਮਾਂ ਅਤੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਕੋਟ ਈਸੇ ਖਾਂ, 22 ਜੁਲਾਈ (ਨਿਰਮਲ ਸਿੰਘ ਕਾਲੜਾ)- ਪਿੰਡ ਖੋਸਾ ਰਣਧੀਰ ਦੇ ਨੌਜਵਾਨਾਂ ਵਲੋਂ ਇਕੱਠੇ ਹੋ ਕੇ ਕਾਲੇ ਝੰਡੇ ਫੜ੍ਹ ਕੇ ਪਿੰਡ ਦੀਆਂ ਗਲੀਆਂ ਵਿਚ ਨਸ਼ੇ ਦੇ ਿਖ਼ਲਾਫ਼ ਜਾਗਰੁਕਤਾ ਰੈਲੀ ਕੱਢੀ ਗਈ | ਰੈਲੀ ਦੀ ਸ਼ੁਰੂਆਤ ਸਮੇਂ ਸਮਾਜ ਸੇਵੀ ਬਲਦੇਵ ਸਿੰਘ ਖੋਸਾ, ਦਲ ...

ਪੂਰੀ ਖ਼ਬਰ »

ਰੋਟਰੀ ਕਲੱਬ ਗ੍ਰੇਟਰ ਮੋਗਾ ਦਾ ਤਾਜਪੋਸ਼ੀ ਸਮਾਗਮ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਰੋਟਰੀ ਕਲੱਬ ਗ੍ਰੇਟਰ ਮੋਗਾ ਦੀ ਰੋਟੇਰੀਅਨ ਨਰਿੰਦਰ ਜਿੰਦਲ ਦੀ ਪ੍ਰਧਾਨਗੀ ਹੇਠ ਇੱਥੇ ਕਲੱਬ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੋਟੇਰੀਅਨ ਵਿਜੇ ਅਰੋੜਾ ਡੀ.ਜੀ.ਐਨ. ਫ਼ਿਰੋਜ਼ਪੁਰ ਬਤੌਰ ਮੁੱਖ ਮਹਿਮਾਨ ਸ਼ਾਮਿਲ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਰੋਟਰੀ ਕਲੱਬ ਬਾਘਾ ਪੁਰਾਣਾ ਵੱਲੋਂ ਸਥਾਨਕ ਜਨਤਾ ਧਰਮਸ਼ਾਲਾ ਵਿਚ ਦੰਦਾਂ ਦੇ ਪੀੜਤਾਂ ਦੇ ਇਲਾਜ ਲਈ ਮੁਫ਼ਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦਾ ਉਦਘਾਟਨ ਸਮੂਹ ਕਲੱਬ ਮੈਂਬਰਾਂ ਵੱਲੋਂ ਕੀਤਾ ਗਿਆ | ਕੈਂਪ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ ਕੱਢੀ ਜਾਗਰੂਕਤਾ ਰੈਲੀ

ਬੱਧਨੀ ਕਲਾਂ, 22 ਜੁਲਾਈ (ਸੰਜੀਵ ਕੋਛੜ)-ਪਿੰਡ ਮੀਨੀਆਂ ਵਿਖੇ ਨਸ਼ਿਆਂ ਦੇ ਿਖ਼ਲਾਫ਼ ਇਕ ਜਾਗਰੂਕ ਰੈਲੀ ਕੱਢੀ ਗਈ | ਜਿਸ ਵਿਚ ਪਿੰਡ ਦੀ ਸਮੁੱਚੀ ਗਰਾਮ ਪੰਚਾਇਤ ਮੀਨੀਆਂ, ਸਰਕਾਰੀ ਹਾਈ ਸਕੂਲ ਮੀਨੀਆਂ ਦੇ ਮੁੱਖ ਅਧਿਆਪਕ ਜਸਵਿੰਦਰ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ, ...

ਪੂਰੀ ਖ਼ਬਰ »

ਅੰਗਰੇਜ਼ੀ ਤੇ ਸਮਾਜਿਕ ਵਿਗਿਆਨ ਦਾ ਬਲਾਕ ਪੱਧਰੀ ਸੈਮੀਨਾਰ ਲਗਾਇਆ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸਕੂਲ (ਲੜਕੇ) ਡਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਗੁਰਦਰਸ਼ਨ ਸਿੰਘ ਬਰਾੜ, ਪਿ੍ੰਸੀਪਲ ਡਾਈਟ ਸੁਖਚੈਨ ਸਿੰਘ ਹੀਰਾ, ਡੀ.ਐਮ. ਸੁਖਜਿੰਦਰ ਸਿੰਘ ਅਤੇ ਪਿ੍ੰਸੀਪਲ ਗੁਰਬੀਰ ਕੌਰ ਦੀ ਅਗਵਾਈ ਹੇਠ ਮੋਗਾ-1 ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਸ਼ੋਕ ਮੀਟਿੰਗ ਹੋਈ

ਮੋਗਾ, 22 ਜੁਲਾਈ (ਪ.ਪ. ਰਾਹੀਂ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਬਰਾਂਚ ਮੋਗਾ ਦੀ ਮੀਟਿੰਗ ਇੱਥੇ ਪ੍ਰਧਾਨ ਬਚਿੱਤਰ ਸਿੰਘ ਧੋਥੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁੱਖ ਤੌਰ 'ਤੇ ਪਿਛਲੇ ਦਿਨੀਂ ਜਥੇਬੰਦੀ ਦੇ ਸਿਰਮੌਰ ਆਗੂ ਕਾ. ਦਰਸ਼ਨ ਸਿੰਘ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਟਰੈਫ਼ਿਕ ਜਾਗਰੂਕਤਾ ਕੈਂਪ ਲਗਾਇਆ

ਕੋਟ ਈਸੇ ਖਾਂ, 22 ਜੁਲਾਈ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਪ੍ਰਗਤੀਸ਼ੀਲ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਵਿਖੇ ਐਸ.ਐਸ.ਪੀ. ਗੁਰਪ੍ਰੀਤ ਸਿੰਘ ਤੂਰ ਨੇ ਦਿਸ਼ਾ-ਨਿਰਦੇਸ਼ਾਂ ਤਹਿਤ ਟਰੈਫ਼ਿਕ ਜਾਗਰੂਕਤਾ ਕੈਂਪ ਤਰਸੇਮ ਸਿੰਘ ਏ.ਐਸ.ਆਈ. ਇੰਚਾਰਜ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣੂੰ ਕਰਵਾਇਆ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਵਿੰਦਰ ਗੋਇਲ, ਪ੍ਰਧਾਨ ਦਵਿੰਦਰਪਾਲ ਸਿੰਘ, ਡਾਇਰੈਕਟਰ ਪ੍ਰਮੋਦ ਗੋਇਲ, ਸੈਕਟਰੀ ਅਵਤਾਰ ਸਿੰਘ ਅਤੇ ਪਿ੍ੰਸੀਪਲ ਡਾ. ਦਲੀਪ ਕੁਮਾਰ ...

ਪੂਰੀ ਖ਼ਬਰ »

ਮਾਤਾ ਕੁਲਵੰਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਕੋਟ ਈਸੇ ਖਾਂ, 22 ਜੁਲਾਈ (ਨਿਰਮਲ ਸਿੰਘ ਕਾਲੜਾ)-ਮਾਤਾ ਕੁਲਵੰਤ ਕੌਰ ਪਤਨੀ ਸਵ. ਬਗ਼ੀਚਾ ਸਿੰਘ ਫ਼ੌਜੀ ਜੋ ਬੀਤੇ ਦਿਨ ਸਵਰਗ ਸਿਧਾਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦਾ ਭੋਗ ਗੁਰਦੁਆਰਾ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਵਿਖੇ ਪਾਇਆ ਗਿਆ ਉਪਰੰਤ ਭਾਈ ...

ਪੂਰੀ ਖ਼ਬਰ »

'ਰੁਜ਼ਗਾਰ ਬਚਾਓ-ਨਸ਼ੇ ਭਜਾਓ' ਨਾਅਰੇ ਤਹਿਤ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਮੀਟਿੰਗਾਂ

ਨੱਥੂਵਾਲਾ ਗਰਬੀ, 22 ਜੁਲਾਈ (ਸਾਧੂ ਰਾਮ ਲੰਗੇਆਣਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਡਾ. ਕੇਵਲ ਸਿੰਘ ਖੋਟੇ ਅਤੇ ਜਰਨਲ ਸਕੱਤਰ ਡਾ. ਜਸਵੀਰ ਸਿੰਘ ਦੀ ਅਗਵਾਈ ਵਿਚ ਸੂਬਾ ਪੱਧਰੀ ਰੈਲੀ ਦੀਆਂ ਤਿਆਰੀ ਸਬੰਧੀ ਪਿੰਡਾਂ ਵਿਚ ...

ਪੂਰੀ ਖ਼ਬਰ »

'ਆਪ' ਜ਼ਿਲ੍ਹਾ ਮੋਗਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ-ਪ੍ਰਧਾਨ ਨਸੀਬ ਬਾਵਾ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਦੇ ਗ੍ਰਹਿ ਵਿਖੇ ਹੋਈ | ਐਡਵੋਕੇਟ ਨਸੀਬ ਬਾਵਾ ਨੇ ਦੱਸਿਆ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਲੋਂ ਅਮਨ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਸਾਨੂੰ ਵੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ-ਲੂੰਬਾ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਯੂਥ ਵੈੱਲਫੇਅਰ ਕਲੱਬ ਰਜਿ: ਮੋਗਾ ਵਲੋਂ ਆਪਣੇ ਸੰਸਥਾਪਕ ਅਮੀਰ ਚੰਦ ਬਠਲਾ ਦੀ ਯਾਦ ਵਿਚ 15 ਤੋਂ 22 ਜੁਲਾਈ ਤੱਕ ਸਮਾਜ ਸੇਵੀ ਕਾਰਜ ਕਰਕੇ ਹਫ਼ਤਾ ਮਨਾਇਆ ਜਾ ਰਿਹਾ ਹੈ | ਜਿਸ ਤਹਿਤ ਲੋੜਵੰਦਾਂ ਨੂੰ ਰਾਸ਼ਨ ...

ਪੂਰੀ ਖ਼ਬਰ »

ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਾਲਾ ਲੜਕੇ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਗੁਰਦਰਸ਼ਨ ਸਿੰਘ ਬਰਾੜ, ਗਾਈਡੈਂਸ ਪ੍ਰੋਜੈਕਟ ਜ਼ਿਲ੍ਹਾ ਕੋਆਰਡੀਨੇਟਰ ਬਰਿੰਦਰਜੀਤ ਸਿੰਘ, ਆਈ. ਸੀ. ਟੀ ਪ੍ਰੋਜੈਕਟ ਕੋਆਰਡੀਨੇਟਰ ...

ਪੂਰੀ ਖ਼ਬਰ »

'ਆਪ' ਜ਼ਿਲ੍ਹਾ ਮੋਗਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ-ਪ੍ਰਧਾਨ ਨਸੀਬ ਬਾਵਾ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਦੇ ਗ੍ਰਹਿ ਵਿਖੇ ਹੋਈ | ਐਡਵੋਕੇਟ ਨਸੀਬ ਬਾਵਾ ਨੇ ਦੱਸਿਆ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਲੋਂ ਅਮਨ ...

ਪੂਰੀ ਖ਼ਬਰ »

ਲਗਾਤਾਰ ਜਮ੍ਹਾ ਹੁੰਦੇ ਗੰਦੇ ਪਾਣੀ ਤੋਂ ਸੁੰਦਰ ਨਗਰ ਨਿਵਾਸੀ ਡਾਹਢੇ ਪ੍ਰੇਸ਼ਾਨ

ਕੋਟ ਈਸੇ ਖਾਂ, 22 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸੁੰਦਰ ਨਗਰ ਇਲਾਕਾ ਜਿਸ ਦਾ ਨਾਂਅ ਤਾਂ ਬਹੁਤ ਵਧੀਆ ਹੈ ਪਰ ਇਲਾਕੇ ਦੀ ਮੇਨ ਸੜਕ 'ਤੇ ਹੀ ਲਗਾਤਾਰ ਖੜ੍ਹੇ ਰਹਿੰਦੇ ਗੰਦੇ ਪਾਣੀ ਕਾਰਨ ਇਸ ਇਲਾਕੇ ਦੇ ਨਾਂਅ ਨਾਲ ਹੀ ਇਨਸਾਫ਼ ਹੁੰਦਾ ਨਜ਼ਰ ਨਹੀਂ ਆਉਂਦਾ | ਭਾਵੇਂ ...

ਪੂਰੀ ਖ਼ਬਰ »

ਨਸ਼ਾ ਛਡਾਊ ਕਮੇਟੀ ਦੀ ਮੀਟਿੰਗ ਹੋਈ

ਕੋਟ ਈਸੇ ਖਾਂ, 22 ਜੁਲਾਈ (ਕਾਲੜਾ)-ਪਿੰਡ ਖੋਸਾ ਰਣਧੀਰ ਵਿਖੇ ਬੀਤੇ ਕੱਲ੍ਹ ਪਿੰਡ ਦਾ ਵਿਸ਼ਾਲ ਇਕੱਠ ਗੁਰਦੁਆਰਾ ਭਾਗ ਸਿੰਘ ਪਰਦੇਸੀ ਵਿਖੇ ਹੋਇਆ ਜਿਸ ਵਿਚ ਪਿੰਡ ਦੇ ਸੈਂਕੜੇ ਮਰਦ, ਔਰਤਾਂ ਅਤੇ ਨੌਜਵਾਨ ਸ਼ਾਮਲ ਹੋਏ | ਪਿੰਡ ਵਿਚੋਂ ਨਸ਼ੇ ਦਾ ਖ਼ਾਤਮਾ ਕਰਨ ਲਈ ਪਿੰਡ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟੇ੍ਰਲੀਆ ਦਾ ਸਪਾਊਸ ਵੀਜ਼ਾ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਮੰਨੀ-ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਅੰਮਿ੍ਤਸਰ ਰੋਡ 'ਤੇ ਸਥਿਤ ਹੈ, ਵਲੋਂ ਦੀਪਾਂਸ਼ੀ ਠਾਕੁਰ ਪਤਨੀ ਵਿਪਨ ਕੁਮਾਰ ਨਿਵਾਸੀ ਮੋਗਾ ਦਾ ਆਈਲਟਸ ਵਿਚੋਂ 6.5 ਬੈਂਡ ਆਉਣ ਤੇ ਆਸਟ੍ਰੇਲੀਆ ਦੇ ਮੈਲਬਾਰਨ ...

ਪੂਰੀ ਖ਼ਬਰ »

ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੁਕਤਾ ਰੈਲੀ ਕੱਢੀ

ਸਮਾਧ ਭਾਈ, 22 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਅਕੈਡਮੀ ਰੌਾਤਾ ਦੇ ਵਿਦਿਆਰਥੀਆਂ ਵਲੋਂ ਨਸ਼ੇ ਅਤੇ ਹੋਰ ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੁਕਤਾ ਰੈਲੀ ਕੱਢੀ ਗਈ | ਇਸ ਸਮੇਂ ਮੈਨੇਜਰ ਜਗਤਾਰ ਸਿੰਘ ਬਲਬੇੜਾ, ...

ਪੂਰੀ ਖ਼ਬਰ »

ਹਰ ਘਰ 'ਚ ਇਕ ਫਲਦਾਰ ਪੌਦਾ ਲਗਾਉਣ ਅਤੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਦੀ ਵਿੱਢੀ ਮੁਹਿੰਮ

ਮੋਗਾ, 22 ਜਲਾਈ (ਅਮਰਜੀਤ ਸਿੰਘ ਸੰਧੂ)-ਦਿਨੋਂ-ਦਿਨ ਗੰਧਲੇ ਹੋ ਰਹੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਅਤੇ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਕੇ ਨਸ਼ਾ ਮੁਕਤ ਪਿੰਡ ਬਣਾਉਣ ਲਈ ਅਮਰ ਸਿੰਘ ਵੈੱਲਫੇਅਰ ਕਲੱਬ ਰਾਜਿ: ਕਪੂਰੇ ਵਲੋਂ ਇਕ ...

ਪੂਰੀ ਖ਼ਬਰ »

ਹੇਮਾ ਦਾਸ ਵਲੋਂ ਗੋਲਡ ਮੈਡਲ ਜਿੱਤ ਕੇ ਨਵਾਂ ਰਿਕਾਰਡ ਬਣਾਉਣ ਦੀ ਖ਼ੁਸ਼ੀ 'ਚ ਕਰਵਾਇਆ ਸੈਮੀਨਾਰ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਅੱਜ ਪਿੰਡ ਗਿੱਲ ਵਿਖੇ ਯੂਥ ਫੈਡਰੇਸ਼ਨ ਪਿੰਡ ਗਿੱਲ ਵਲੋਂ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੋਨੇ ਦਾ ਮੈਡਲ ਜੇਤੂ ਲੜਕੀ ਹੇਮਾ ਦਾਸ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਵਾਸਤੇ ਉੱਚ ਸ਼ਖ਼ਸੀਅਤਾਂ ਨੇ ਵਿਚਾਰਾਂ ...

ਪੂਰੀ ਖ਼ਬਰ »

ਗਰੀਨ ਸਿਟੀ ਵੈੱਲਫੇਅਰ ਸੁਸਾਇਟੀ ਨੇ ਬੂਟੇ ਵੰਡੇ

ਬਾਘਾ ਪੁਰਾਣਾ, 22 ਜੁਲਾਈ (ਸਿੰਗਲਾ)-ਸਥਾਨਕ ਗਰੀਨ ਸਿਟੀ ਵੈੱਲਫੇਅਰ ਸੁਸਾਇਟੀ ਵਲੋਂ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਪੌਦੇ ਵੰਡਣ ਅਤੇ ਲਾਉਣ ਦੀ ਮੁਹਿੰਮ ਨੂੰ ਅੱਗੇ ਤੋਰਦਿਆਂ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਥਾਨਕ ਸ਼ਹਿਰ ਅਤੇ ਇਲਾਕੇ ਅੰਦਰ ਇਕੱਤਰਤਾ ਨੂੰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 22 ਜੁਲਾਈ (ਅਮਰਜੀਤ ਸਿੰਘ ਸੰਧੂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੰਗਾਂ ਸਬੰਧੀ ਵਿਸ਼ੇਸ਼ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰ ਤੋਂ ਮੁਲਾਜ਼ਮਾਂ/ ਪੈਨਸ਼ਨਰਾਂ ਦੀਆਂ ਡੀ.ਏ. ਦੀਆਂ ਕਿਸ਼ਤਾਂ ਦਾ ਬਕਾਇਆ ਜਲਦੀ ਦੇਣ, ਤਨਖ਼ਾਹ ਕਮਿਸ਼ਨ ਗਠਿਤ ਕਰ ਕੇ ਇਸ ਦੀ ਰਿਪੋਰਟ ਜਲਦੀ ਲਾਗੂ ਕਰਨ ਅਤੇ ਜਿੰਨਾ ਚਿਰ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨਹੀਂ ਆਉਂਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅੰਤਿ੍ਮ ਰਿਲੀਫ 25 ਫ਼ੀਸਦੀ ਦੇਣ ਦੀ ਮੰਗ ਕੀਤੀ ਗਈ ਅਤੇ ਇਹ ਵੀ ਮੰਗ ਕੀਤੀ ਕਿ ਪੈਨਸ਼ਨਰਾਂ ਦੇ ਮੈਡੀਕਲ ਕਲੇਮ ਲਈ ਬਜਟ ਜਲਦੀ ਦੇਣ ਦੀ ਵੀ ਮੰਗ ਕੀਤੀ | ਇਸ ਮੌਕੇ ਪਿ੍ੰਸੀਪਲ ਰਵੀ ਕਾਂਤ ਸ਼ੁਕਲਾ, ਹੈੱਡਮਾਸਟਰ ਹਰਬੰਸ ਲਾਲ, ਪਿ੍ੰਸੀਪਲ ਜਗਜੀਤ ਸਿੰਘ, ਦਰਸ਼ਨ ਸਿੰਘ ਮੱਲ੍ਹੀ, ਅਮਰਜੀਤ ਸਿੰਘ, ਭਾਗ ਸਿੰਘ, ਹਰਪ੍ਰੀਤ ਸਿੰਘ, ਕਸ਼ਮੀਰ ਸਿੰਘ, ਪ੍ਰੀਤਮ ਸਿੰਘ, ਭਜਨ ਸਿੰਘ, ਸੁਖਮੰਦਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰਾਸ਼ਟਰੀ ਪ੍ਰਧਾਨ ਇੰਟਕ ਸੰਜੀਵਾ ਰੈਡੀ ਨੂੰ ਕਾਂਗਰਸ ਵਰਕਿੰਗ ਕਮੇਟੀ ਵਿਚ ਸ਼ਾਮਿਲ ਕਰਨ 'ਤੇ ਖ਼ੁਸ਼ੀ ਦੀ ਲਹਿਰ

ਮੋਗਾ, 22 ਜੁਲਾਈ (ਜਸਪਾਲ ਸਿੰਘ ਬੱਬੀ)-ਇੰਟਕ ਦੇ ਰਾਸ਼ਟਰੀ ਪ੍ਰਧਾਨ ਡਾ. ਜੀ. ਸੰਜੀਵਾ ਰੈਡੀ ਸਾਬਕਾ ਰਾਜ ਸਭਾ ਮੈਂਬਰ ਨੂੰ ਕਾਂਗਰਸ ਵਰਕਿੰਗ ਕਮੇਟੀ ਵਿਚ ਵਿਸ਼ੇਸ਼ ਆਮੰਤਰਿਤ ਮੈਂਬਰ ਵਜੋਂ ਸ਼ਾਮਿਲ ਕੀਤੇ ਜਾਣ 'ਤੇ ਜ਼ਿਲ੍ਹਾ ਇੰਟਕ ਮੋਗਾ ਵਲੋਂ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ 'ਚ ਵਿਦਿਆਰਥੀਆਂ ਦੀ ਕੌ ਾਸਲਿੰਗ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਡੀ.ਫਾਰਮ, ਬੀ. ਫਾਰਮ, ਐਮ. ਫਾਰਮ, ਫਾਰਮਾਸਿਉਟਿਕਸ, ਫਾਰਮਾਸਿਉਟਿਕਲ ਕੈਮਿਸਟਰੀ, ਫਾਰਮਾਕੋਲਾਜੀ, ਕੁਆਲਿਟੀ ਇੰਸ਼ੋਰੈਂਸ, ਫਾਰਮਾਸਿਉਟਿਕਲ ਐਨਾਲਿਸਿਸ, ਫਾਰਮਾਕੋਗਨੋਸ਼ੀ, ...

ਪੂਰੀ ਖ਼ਬਰ »

ਗਾਇਕ ਰਾਜਿੰਦਰ ਨਾਗੀ ਦੇ ਨਵੇਂ ਗੀਤ 'ਘੈਂਟ ਬੰਦੇ' ਸਬੰਧੀ ਭਲੂਰ ਵਿਚ ਸਮਾਗਮ

ਭਲੂਰ, 22 ਜੁਲਾਈ (ਗਿੱਲ)-ਗਾਇਕ ਰਾਜਿੰਦਰ ਨਾਗੀ ਦੇ ਗੀਤ 'ਘੈਂਟ ਬੰਦੇ' ਜੋ ਕਿ 23 ਜੁਲਾਈ ਨੂੰ ਲੋਕ ਕਚਹਿਰੀ ਵਿਚ ਜਾਰੀ ਕੀਤਾ ਜਾਵੇਗਾ, ਸਬੰਧੀ ਬੀਤੇ ਕੱਲ੍ਹ ਪਿੰਡ ਭਲੂਰ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਗਾਇਕ ਸ਼ੌਾਕੀ ਗਿੱਲ, ਪੱਤਰਕਾਰ ਭੁਪਿੰਦਰ ਸਿੰਘ ਮੁਦਕੀ, ...

ਪੂਰੀ ਖ਼ਬਰ »

ਕੇ.ਐਸ. ਇਨਫੋਟੈੱਕ ਵਲੋਂ ਇਨਕਮ ਟੈਕਸ ਰਿਟਰਨ ਭਰਨ ਸੰਬੰਧੀ ਸੈਮੀਨਾਰ

ਬਾਘਾ ਪੁਰਾਣਾ, 22 ਜੁਲਾਈ (ਬਲਰਾਜ ਸਿੰਗਲਾ)-ਕੇ.ਐਸ. ਇਨਫੋਟੈਕ ਬਾਘਾ ਪੁਰਾਣਾ ਦੇ ਮਸ਼ਹੂਰ ਕੰਪਿਊਟਰ ਅਕਾਉਂਟਿੰਗ ਸੈਂਟਰ ਦੇ ਸੰਸਥਾਪਕ ਕਰਨੈਲ ਸਿੰਘ ਨੇ ਸੈਮੀਨਾਰ ਦੌਰਾਨ ਦੱਸਿਆ ਕਿ ਵਿੱਤੀ ਸਾਲ 2017-18 ਦੀ ਇਨਕਮ ਟੈਕਸ ਰਿਟਰਨ 31 ਜੁਲਾਈ ਤੱਕ ਬਿਨਾਂ ਕਿਸੇ ਜੁਰਮਾਨੇ ਤੋਂ ...

ਪੂਰੀ ਖ਼ਬਰ »

ਸਾਲਾਨਾ ਭੰਡਾਰੇ ਤੇ ਸੰਤ ਸਮਾਗਮ ਦਾ ਪੋਸਟਰ ਜਾਰੀ

ਮੋਗਾ, 22 ਜੁਲਾਈ (ਅਮਰਜੀਤ ਸਿੰਘ ਸੰਧੂ)-ਮੋਗਾ ਨਜ਼ਦੀਕ ਡੇਰਾ ਨਿਰਮਲ ਆਸ਼ਰਮ, ਗੁਰੂ ਨਾਨਕ ਦਰਬਾਰ ਪਿੰਡ ਕਪੂਰੇ ਵਿਖੇ ਭੂਰੀ ਵਾਲੇ ਮਹਾਂਪੁਰਸ਼ਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਭੰਡਾਰਾ ਅਤੇ ਸੰਤ ਸਮਾਗਮ 7,8 ਅਤੇ 9 ਅਗਸਤ ਦਿਨ ਮੰਗਲਵਾਰ, ਬੁੱਧਵਾਰ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪਾਠ ਬੋਧ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਨਿਹਾਲ ਸਿੰਘ ਵਾਲਾ, 22 ਜੁਲਾਈ (ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਤਖ਼ਤੂਪੁਰਾ ਸਾਹਿਬ ਵਿਖੇ 40 ਰੋਜ਼ਾ ਜ਼ਿਲ੍ਹਾ ਪੱਧਰੀ ਪਾਠ ਬੋਧ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਨ੍ਹਾਂ ਸਮਾਗਮਾਂ ਦੀ ਤਿਆਰੀ ਸਬੰਧੀ ਵਿਸ਼ਾਲ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੇ ਵਕੀਲ ਵੀ ਵਾਤਾਵਰਨ ਬਚਾਉਣ ਲਈ ਨਿੱਤਰੇ

ਮੋਗਾ, 22 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਜਿੱਥੇ ਸਮਾਜ ਸੇਵੀ ਅਤੇ ਸਵੈ ਜਥੇਬੰਦੀਆਂ ਅੱਗੇ ਆ ਰਹੀਆਂ ਹਨ ਉੱਥੇ ਬਾਰ ਐਸੋਸੀਏਸ਼ਨ ਮੋਗਾ ਦੇ ਵਕੀਲ ਵੀ ਵਾਤਾਵਰਨ ਨੂੰ ਬਚਾਉਣ ਲਈ ਮੈਦਾਨ ਵਿਚ ਨਿੱਤਰ ਆਏ ਹਨ | ...

ਪੂਰੀ ਖ਼ਬਰ »

ਕੌ ਾਸਲਰ ਪ੍ਰੇਮ ਚੰਦ ਨੇ ਰਾਜਪੂਤ ਭਲਾਈ ਸੰਸਥਾ ਦੇ ਸਹਿਯੋਗ ਨਾਲ ਲਗਾਏ ਪੌਦੇ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਹਿਤ ਕੌਾਸਲਰ ਪ੍ਰੇਮ ਚੰਦ ਚੱਕੀ ਵਾਲਿਆਂ ਨੇ ਰਾਜਪੂਤ ਭਲਾਈ ਸੰਸਥਾ ਦੇ ਸਹਿਯੋਗ ਨਾਲ ਵਾਰਡ ਨੰਬਰ 15 ਨਾਨਕ ਨਗਰੀ, ਮੋਗਾ ਵਿਖੇ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਨੇ ਲਗਵਾਇਆ ਅਨਮੋਲਪ੍ਰੀਤ ਦਾ ਕੈਨੇਡਾ ਦਾ ਵੀਜ਼ਾ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਸੰਸਥਾ ਨੇ ਵਿਦਿਆਰਥਣ ਅਨਮੋਲਪ੍ਰੀਤ ਕੌਰ ਪੁੱਤਰੀ ਬਲਤੇਜ ਸਿੰਘ ਵਾਸੀ ਪਿੰਡ ਕੱਸੂਆਣਾ ਤਹਿਸੀਲ ਜ਼ੀਰਾ (ਫ਼ਿਰੋਜ਼ਪੁਰ) ਦਾ ਸਤੰਬਰ ਇਨਟੇਕ-2018 ਤਹਿਤ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਵਾਟਰ ਵਰਕਸ ਠੇਕਾ ਆਧਾਰਿਤ ਮੁਲਾਜ਼ਮਾਂ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਪੰਜਾਬ ਮੰਡੀ ਬੋਰਡ ਦੇ ਵਾਟਰ ਵਰਕਸ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਸੰਗੇਲੀਆ ਦੀ ਅਗਵਾਈ ਹੇਠ ਠੇਕਾ ਆਧਾਰਤ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਮਹਿੰਦੀ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 22 ਜੁਲਾਈ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਲੜਕੀਆਂ ਦੇ ਮਹਿੰਦੀ ਮੁਕਾਬਲੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵੱਖ-ਵੱਖ ਸਕੂਲਾਂ 'ਚ ਲਗਾਏ ਜਾਗਰੂਕਤਾ ਕੈਂਪ

ਠੱਠੀ ਭਾਈ, 22 ਜੁਲਾਈ (ਜਗਰੂਪ ਸਿੰਘ ਮਠਾੜੂ)-ਸਿਵਲ ਸਰਜਨ ਮੋਗਾ ਦੀਆਂ ਹਦਾਇਤਾਂ ਅਨੁਸਾਰ ਡਾ: ਗੁਰਮੀਤ ਲਾਲ ਸੀਨੀਅਰ ਮੈਡੀਕਲ ਅਫ਼ਸਰ ਪ੍ਰਾਇਮਰੀ ਹੈਲਥ ਸੈਂਟਰ ਠੱਠੀ ਭਾਈ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸੈਕਟਰ ਠੱਠੀ ਭਾਈ ਵਿਚ ਪੈਂਦੇ ਪਿੰਡ ਸੁਖਾਨੰਦ, ਵਾਂਦਰ ਅਤੇ ...

ਪੂਰੀ ਖ਼ਬਰ »

ਤਮੰਨਾ ਗੁਪਤਾ ਨੇ ਸੀ.ਏ. ਬਣ ਕੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ

ਮੋਗਾ, 22 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਮੋਗਾ ਦੀ ਤਮੰਨਾ ਗੁਪਤਾ ਨੇ ਸੀ.ਏ. ਦੀ ਕਠਿਨ ਪ੍ਰੀਖਿਆ ਵਿਚ 800 ਵਿਚੋਂ 434 ਅੰਕ ਪ੍ਰਾਪਤ ਕਰ ਕੇ ਆਪਣੇ ਪਿਤਾ ਡਾ. ਸੁਨੀਲ ਪ੍ਰਵੇਸ਼ ਗੁਪਤਾ ਅਤੇ ਮਾਤਾ ਡਾ. ਸਲੋਨੀ ਗੁਪਤਾ ਦਾ ਨਾਂਅ ਰੌਸ਼ਨ ਕੀਤਾ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਦੀ ਸੂਬਾ ਪੱਧਰੀ ਰੈਲੀ ਅੱਜ-ਤਿਆਰੀਆਂ ਮੁਕੰਮਲ

ਨਿਹਾਲ ਸਿੰਘ ਵਾਲਾ, 22 ਜੁਲਾਈ (ਟਿਵਾਣਾ)-ਜ਼ਿਲ੍ਹਾ ਤਰਨਤਾਰਨ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਆੜ ਵਿਚ ਪੇਂਡੂ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਦੀਆਂ ਦੁਕਾਨਾਂ ਬੰਦ ਕਰਵਾਉਣ ਦੇ ਦਿੱਤੇ ਆਦੇਸ਼ ਤੋਂ ਬਾਅਦ ਮੈਡੀਕਲ ...

ਪੂਰੀ ਖ਼ਬਰ »

ਦੋ ਦਿਨ ਪਹਿਲਾਂ ਅਗਵਾ ਹੋਈ ਨਾਬਾਲਗ ਲੜਕੀ ਬਾਘਾ ਪੁਰਾਣਾ ਪੁਲਿਸ ਨੇ ਕੀਤੀ ਬਰਾਮਦ

ਬਾਘਾ ਪੁਰਾਣਾ 22 ਜੁਲਾਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਵਿੱਚ ਕੱਪੜੇ ਵੇਚਣ ਦਾ ਕੰਮ ਕਰਨ ਵਾਲੇ ਗਰੀਬ ਪਰਿਵਾਰ ਦੀ ਲੜਕੀ ਪੂਜਾ ਕਰੀਬ 14 ਸਾਲ ਪੁੱਤਰੀ ਸਵ: ਸੁਖਦੇਵ ਸਿੰਘ ਨੂੰ ਅਗਵਾ ਕੀਤੇ ਜਾਣ ਬਾਰੇ ਪੁਲਿਸ ਨੂੰ ਲੜਕੀ ਦੀ ਮਾਤਾ ਮਾਲਾ ਨੇ ਸੂਚਿਤ ਕੀਤਾ ਸੀ | ਸੂਚਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX