ਤਾਜਾ ਖ਼ਬਰਾਂ


ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  13 minutes ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 2 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 2 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 3 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 3 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 3 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 3 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 4 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 4 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 5 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 5 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 5 hours ago
ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜੀ. ਪੀ. ਸ੍ਰੀਵਾਸਤਵਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ...
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 5 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 6 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 6 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 6 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਝੋਕ ਹਰੀ ਹਰ ਨੂੰ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ-ਗਹਿਰੀ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਨਾਮਵਰ ਪਿੰਡ ਝੋਕ ਹਰੀ ਹਰ ਨੂੰ ਉੱਨਤ ਗ੍ਰਾਮ ਸਕੀਮ ਅਧੀਨ ਹਰ ਸਹੂਲਤ ਨਾਲ ਲੈਸ ਕਰਕੇ ਇਲਾਕੇ ਦਾ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਦੌਲਤਪੁਰਾ ਮਾਈਨਰ ਟੁੱਟਣ ਕਾਰਨ ਪਾਣੀ ਖੇਤਾਂ 'ਚ ਭਰਿਆ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਇਲਾਕੇ ਦੀਆਂ ਨਹਿਰਾਂ ਕਰੋਪੀ ਦਾ ਸਾਹਮਣਾ ਕਰ ਰਹੀਆਂ ਹਨ | ਬੀਤੀ ਰਾਤ ਆਲਮਗੜ੍ਹ ਪਿੰਡ ਕੋਲ ਦੌਲਤਪੁਰਾ ਮਾਈਨਰ ਮੁੜ ਟੁੱਟ ਗਈ ਹੈ, ਜਿਸ ਕਾਰਨ ਸੈਂਕੜੇ ਏਕੜ ਫ਼ਸਲ ਜਲ ਥਲ ਹੋ ਗਈ | ਕਿਸਾਨਾਂ ਜੰਗੀਰ ਸਿੰਘ, ਇਕਬਾਲ ਸਿੰਘ, ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਕੋਠੀ ਰਾਏ ਸਾਹਿਬ ਤੋਂ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 370 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ...

ਪੂਰੀ ਖ਼ਬਰ »

ਰੇਤਾ ਦੀ ਨਾਜਾਇਜ਼ ਨਿਕਾਸੀ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀਆਂ ਨੂੰ ਪੇਸ਼ਗੀ ਜ਼ਮਾਨਤ

ਫ਼ਿਰੋਜ਼ਪੁਰ, 22 ਜੁਲਾਈ (ਰਾਕੇਸ਼ ਚਾਵਲਾ)-ਰੇਤਾ ਦੀ ਨਾਜਾਇਜ਼ ਨਿਕਾਸੀ ਦੇ ਮਾਮਲੇ 'ਚ ਸੈਸ਼ਨ ਅਦਾਲਤ ਨੇ ਦੋ ਵਿਅਕਤੀਆਂ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਂਦੇ ਹੋਏ ਪੇਸ਼ਗੀ ਜ਼ਮਾਨਤ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੱਲਾਂਵਾਲਾ ਪੁਲਿਸ ਨੂੰ ਮਾਈਨਿੰਗ ਅਧਿਕਾਰੀ ...

ਪੂਰੀ ਖ਼ਬਰ »

ਕਾਰ ਦਰਖੱਤ ਨਾਲ ਟਕਰਾ ਕੇ ਹੋਰੀ ਚਕਨਾਚੂਰ, ਸਵਾਰ ਬਚੇ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਨਿਹਾਲ ਖੇੜਾ ਨੇੜੇ ਅੱਜ ਤੜਕਸਾਰ ਇਕ ਕਾਰ ਆਪਾ ਗਵਾ ਕੇ ਦਰਖੱਤ ਨਾਲ ਜਾ ਟਕਰਾਈ | ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਸਵਾਰ ਵਾਲ-ਵਾਲ ਬਚ ਗਏ | ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਨਿਵਾਸੀ ਜਗਸੀਰ ਸਿੰਘ ...

ਪੂਰੀ ਖ਼ਬਰ »

ਲੁਟੇਰਿਆਂ ਨੇ ਵਿਅਕਤੀ ਤੋਂ ਮੋਬਾਈਲ ਤੇ 5 ਹਜ਼ਾਰ ਰੁਪਏ ਲੁੱਟੇ

ਮਮਦੋਟ, 22 ਜੁਲਾਈ (ਸੁਖਦੇਵ ਸਿੰਘ ਸੰਗਮ)-ਅੱਜ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਤੋਂ ਪੇਪਰ ਦੇਣ ਵਾਸਤੇ ਲੜਕੀ ਨੂੰ ਫ਼ਿਰੋਜ਼ਪੁਰ ਛੱਡ ਕੇ ਵਾਪਸ ਆ ਰਹੇ ਵਿਅਕਤੀ ਨੂੰ ਲੁਟੇਰਿਆਂ ਨੇ ਆਪਣੀ ਲੁੱਟ ਦਾ ਸ਼ਿਕਾਰ ਬਣਾ ਲਿਆ | ਇਸ ਸਬੰਧੀ ਦੇਸਾ ਸਿੰਘ ਪੁੱਤਰ ਬਲਵੀਰ ਸਿੰਘ ...

ਪੂਰੀ ਖ਼ਬਰ »

ਚੋਰੀ ਦੀ ਐਲ. ਸੀ. ਡੀ. ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੁੱਲਗੜ੍ਹੀ ਨੇ ਪਿੰਡ ਨੂਰਪੁਰ ਸੇਠਾਂ ਲਾਗਿਓਾ ਇਕ ਚੋਰੀ ਕਰਕੇ ਸਾਮਾਨ ਵੇਚਣ ਵਾਲੇ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀ ਦੀ ਐਲ. ਸੀ. ਡੀ. ਬਰਾਮਦ ਕਰ ਲੈਣ ਦੀ ਖ਼ਬਰ ਹੈ | ਹੌਲਦਾਰ ਰਾਜੇਸ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਚਚੇਰੇ ਭਰਾਵਾਂ 'ਚੋਂ ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪਿੰਡ ਵਕੀਲਾਂ ਵਾਲੀ ਅੰਦਰ ਅੱਜ ਉਦੋਂ ਮਾਤਮ ਛਾ ਗਿਆ, ਜਦੋਂ ਕਣਕ-ਝੋਨੇ ਤੋਂ ਹੱਟ ਕੇ ਬਦਲਵੀਂ ਖੇਤੀ ਕਰਨ ਵਾਲੇ ਦੋ ਚਚੇਰੇ ਭਰਾ ਸਬਜ਼ੀ ਦੀ ਸਹੀ ਕੀਮਤ ਵਸੂਲਣ ਲਈ ਚੰਡੀਗੜ੍ਹ ਸਬਜ਼ੀ ਵੇਚ ਕੇ ਵਾਪਸ ਪਰਤਣ ਲੱਗੇ ਤਾਂ ...

ਪੂਰੀ ਖ਼ਬਰ »

ਨਸ਼ਿਆਂ ਦੇ ਆਦੀ ਨੌਜਵਾਨ ਦੀ ਮੌਤ

ਮਮਦੋਟ, 22 ਜੁਲਾਈ (ਸੁਖਦੇਵ ਸਿੰਘ ਸੰਗਮ)-ਮਮਦੋਟ ਨੇੜਲੇ ਪਿੰਡ ਚੱਕ ਘੁਬਾਈ ਉਰਫ਼ ਤਰਾਂ ਵਾਲਾ ਵਿਖੇ ਨਸ਼ਿਆਂ ਦੇ ਆਦੀ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਹਰਜਿੰਦਰ ਸਿੰਘ (21) ਪੁੱਤਰ ਪਾਲਾ ਸਿੰਘ ਬੀਤੇ ਕੁਝ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਚੜਿ੍ਹਆਂ ਪੁਲਿਸ ਅੜਿੱਕੇ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸਿਟੀ ਪੁਲਿਸ ਨੇ ਸੈਂਕੜੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਉਹ ਡੀ. ਸੀ. ਦਫ਼ਤਰ ਚੌਕ ਨੇੜੇ ...

ਪੂਰੀ ਖ਼ਬਰ »

ਭਗੌੜਾ ਪੁਲਿਸ ਨੇ ਕੀਤਾ ਕਾਬੂ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਘੋਸ਼ਿਤ ਕੀਤੇ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜੱਜ ਮਿਸ ਪਰਮਿੰਦਰ ਕੌਰ ਦੇ ਰੀਡਰ ਸੁਰੇਸ਼ ਗੋਇਲ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ...

ਪੂਰੀ ਖ਼ਬਰ »

ਟਰੈਕਟਰ 'ਤੇ ਡੈੱਕ ਦੀ ਉੱਚੀ ਆਵਾਜ਼ ਕਰ ਕੇ ਲੰਘਣ ਤੋਂ ਰੋਕਣ 'ਤੇ ਮਾਰੀਆਂ ਸੱਟਾਂ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਰਾਓ ਕੇ ਹਿਠਾੜ ਵਿਖੇ ਪ੍ਰੀਤਮ ਸਿੰਘ ਪੁੱਤਰ ਮੋਤੀ ਸਿੰਘ ਵਲੋਂ ਗਲੀ 'ਚੋਂ ਲੰਘਣ ਸਮੇਂ ਟਰੈਕਟਰ 'ਤੇ ਲੱਗੇ ਡੈੱਕ ਦੀ ਉੱਚੀ ਆਵਾਜ਼ ਕਰਨ ਤੋਂ ਰੋਕਣ 'ਤੇ ਹਮਲਾਵਰਾਂ ਨੇ ...

ਪੂਰੀ ਖ਼ਬਰ »

ਸਫ਼ੈਦੇ ਵੱਢ ਕੇ ਰਾਹ 'ਚ ਸੁੱਟਣ 'ਤੇ ਜਤਾਇਆ ਇਤਰਾਜ਼ ਤਾਂ ਕੀਤੀ ਕੁੱਟਮਾਰ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਭੰਬਾ ਹਾਜੀ ਵਿਖੇ ਰਾਹ 'ਚ ਸਫ਼ੈਦੇ ਵੱਢ ਕੇ ਸੁੱਟੀ ਬੈਠੇ ਕੁਝ ਲੋਕਾਂ ਨੂੰ ਜਦੋਂ ਇਕ ਸਬਜ਼ੀ ਵਿਕਰੇਤਾ ਰਾਹਗੀਰ ਨੇ ਕਾਰਨ ਪੁੱਛ ਇਤਰਾਜ਼ ਜਤਾਇਆ ਤਾਂ ਦਰਖ਼ਤ ਵੱਢ ਰਹੇ ...

ਪੂਰੀ ਖ਼ਬਰ »

ਦੁਕਾਨ 'ਚ ਕੈਂਟਰ ਵੱਜਣ ਨਾਲ ਦੁਕਾਨਦਾਰ ਦੀ ਮੌਤ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਫ਼ਿਰੋਜ਼ਪੁਰ ਸਦਰ ਅਧੀਨ ਪੈਂਦੇ ਪਿੰਡ ਹਬੀਬ ਵਾਲਾ ਵਿਖੇ ਇਕ ਮੋਟਰਸਾਈਕਲ ਮੁਰੰਮਤ ਕਰਦਾ ਦੁਕਾਨ 'ਚ ਕੈਂਟਰ ਵੱਜਣ ਨਾਲ ਦੁਕਾਨ ਮਾਲਕ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੀ ਦਾਣਾ ਮੰਡੀ ਦੇ ਗੇਟ ਨੰਬਰ 2 ਤੋਂ ਪੁਲਿਸ ਨੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ...

ਪੂਰੀ ਖ਼ਬਰ »

ਮੇਜਰ ਅਜਾਇਬ ਸਿੰਘ ਸਕੂਲ ਭਾਰਤ ਦੇ 20 ਉੱਤਮ ਸਕੂਲਾਂ ਦੀ ਸੂਚੀ ਵਿਚ ਸ਼ਾਮਿਲ

ਮੁੱਦਕੀ, 22 ਜੁਲਾਈ (ਭੁਪਿੰਦਰ ਸਿੰਘ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਵਿਖੇ ਨੀਤੀ ਆਯੋਗ ਭਾਰਤ ਸਰਕਾਰ ਦੀ ਰਹਿਨੁਮਾਈ ਹੇਠ ਚੱਲ ਰਹੀ ਟਿੰਕਰਿੰਗ ਲੈਬ ਵਿਚ ਤਿਆਰ ਕੀਤੇ ਪ੍ਰੋਜੈਕਟਾਂ ਦੇ ਆਧਾਰ 'ਤੇ ਸੰਸਥਾ ਨੂੰ ਭਾਰਤ ਦੇ 20 ਸਰਵ ਉੱਤਮ ਸਕੂਲਾਂ ਦੀ ...

ਪੂਰੀ ਖ਼ਬਰ »

ਬਾਬਾ ਮਸਤ ਰਾਮ ਦੀ ਯਾਦ 'ਚ ਕਰਵਾਏ ਜਾਣ ਵਾਲੇ ਮੇਲੇ ਦਾ ਪੋਸਟਰ ਜਾਰੀ

ਕੁੱਲਗੜ੍ਹੀ, 22 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਬਾਬਾ ਮਸਤ ਰਾਮ ਧਾਲਿਆਂ ਵਾਲੇ ਦੀ ਯਾਦ 'ਚ ਸਾਲਾਨਾ ਜੋੜ ਮੇਲਾ 2, 3, 4 ਅਗਸਤ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਥੇ: ਦਰਸ਼ਨ ਸਿੰਘ ਸ਼ੇਰਖਾਂ ਵਲੋਂ ਪੋਸਟਰ ਜਾਰੀ ਕੀਤਾ, ਜਿਸ ਮੁਤਾਬਿਕ 2 ਅਗਸਤ ਨੂੰ ਰਾਤ ਦੇ ਦੀਵਾਨ 'ਚ ...

ਪੂਰੀ ਖ਼ਬਰ »

ਸ਼ਹਿਰ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਸਰਕਾਰ ਨੇ ਜਾਰੀ ਕੀਤੇ 1 ਕਰੋੜ ਰੁਪਏ- ਪਿੰਕੀ

ਫ਼ਿਰੋਜ਼ਪੁਰ, 22 ਜੁਲਾਈ (ਤਪਿੰਦਰ ਸਿੰਘ)- ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਵਾਸੀਆਂ ਨੂੰ ਖ਼ੁਸ਼ਖ਼ਬਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਫ਼ਿਰੋਜ਼ਪੁਰ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 1 ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ 66ਵੀਂ ਬੱਸ ਰਵਾਨਾ

ਫ਼ਿਰੋਜ਼ਪੁਰ, 22 ਜੁਲਾਈ (ਪਰਮਿੰਦਰ ਸਿੰਘ)-ਫ਼ਿਰੋਜ਼ਪੁਰ ਤੋਂ ਮਾਤਾ ਚਿੰਤਪੁਰਨੀ ਮਾਤਾ ਦੇ ਦਰਸ਼ਨਾਂ ਲਈ ਹਰ ਮਹੀਨੇ ਜਾਣ ਵਾਲੀ ਬੱਸ ਨੂੰ ਬੀਤੇ ਦਿਨੀਂ ਮਾਤਾ ਚਿੰਤਪੁਰਨੀ ਲਈ ਧਰਮ ਜਾਗਰਣ ਰੱਤ ਜਨ ਸੰਸਥਾ ਵਲੋਂ ਰਵਾਨਾ ਕੀਤਾ | ਬੱਸ ਨੂੰ ਰਵਾਨਾ ਕਰਨ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਬੱਸ ਅੱਡਿਆਂ 'ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਮੰਗ

ਫ਼ਿਰੋਜ਼ਪੁਰ, 22 ਜੁਲਾਈ (ਪਰਮਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਬੱਸ ਅੱਡਿਆਂ 'ਤੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਸੀ. ਸੀ. ਟੀ. ਵੀ. ਕੈਮਰੇ ਲੱਗਣੇ ਬਹੁਤ ਜ਼ਰੂਰੀ ਹਨ | ਇਹ ਪ੍ਰਗਟਾਵਾ ਸ਼ਹਿਰ ਦੇ ਸਮਾਜ ਸੇਵਕ ਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਤਿਲਕ ...

ਪੂਰੀ ਖ਼ਬਰ »

ਸਟੇਟ ਐਵਾਰਡੀ ਰਜਿੰਦਰ ਸਿੰਘ ਨੂੰ ਦਿੱਤਾ ਵਿਭਾਗ ਨੇ 100 ਕਿੱਲੋਮੀਟਰ ਦੂਰ ਬਦਲੀ ਦਾ ਸਨਮਾਨ

ਫ਼ਿਰੋਜ਼ਸ਼ਾਹ, 22 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਭਾਵੇਂ ਵਿਭਾਗ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਨੂੰ ਬਲਾਕ, ਜ਼ਿਲ੍ਹਾ ਸਟੇਟ ਪੱਧਰ 'ਤੇ ਸਨਮਾਨ ਦੇ, ਉਸ ਦੀ ਹੌਸਲਾ-ਅਫ਼ਜ਼ਾਈ ਕੀਤੀ ਜਾਂਦੀ ਹੈ, ਪ੍ਰੰਤੂ ਮੌਜੂਦਾ ਕਾਂਗਰਸ ਨੇ ਇਕ ਨਵੀਂ ਪਿਰਤ ਪਾਉਂਦਿਆਂ ਵਧੀਆ ...

ਪੂਰੀ ਖ਼ਬਰ »

3582 ਅਧਿਆਪਕਾ ਦਾ ਤਿੰਨ ਰੋਜ਼ਾ ਸੈਮੀਨਾਰ ਸਮਾਪਤ

ਫ਼ਿਰੋਜ਼ਪੁਰ, 22 ਜੁਲਾਈ (ਪਰਮਿੰਦਰ ਸਿੰਘ)-ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਿਰੋਜ਼ਪੁਰ ਵਿਖੇ ਨਵੇਂ ਭਰਤੀ ਹੋਏ 3582 ਅਧਿਆਪਕਾਂ ਦੇ ਅੰਗਰੇਜ਼ੀ, ਸਮਾਜਿਕ ਵਿਸ਼ੇ ਦੇ ਅਧਿਆਪਕਾਂ ਦੇ ਲਗਾਏ 3 ਰੋਜ਼ਾ ਸੈਮੀਨਾਰ ਦੀ ਸਮਾਪਤੀ ਹੋ ਗਈ | ਜਾਣਕਾਰੀ ਦਿੰਦੇ ਹੋਏ ਅੰਗਰੇਜ਼ੀ ...

ਪੂਰੀ ਖ਼ਬਰ »

ਦੁਰਗਾ ਭਜਨ ਮੰਡਲੀ ਮੁੱਦਕੀ ਵਲੋਂ ਅਸ਼ਟਮੀ ਮੌਕੇ 'ਤੇ ਮਾਤਾ ਦੀ ਚੌ ਾਕੀ ਲਾਈ

ਮੁੱਦਕੀ, 22 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਾਉਣ ਮਹੀਨੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਪਿਛਲੇ 18 ਸਾਲ ਤੋਂ ਸਮਾਜ ਸੇਵਾ ਦੇ ਕੰਮ ਲਈ ਕੰਮ ਕਰ ਰਹੀ ਸਥਾਨਕ ਕਸਬੇ ਦੀ ਦੁਰਗਾ ਭਜਨ ਮੰਡਲੀ ਮੱੁਦਕੀ ਵਲੋਂ ਇਕ ਸਾਉਣ ਨੂੰ ਮਾਤਾ ਚਿੰਤਪੁਰਨੀ ਦਰਬਾਰ ਤੋਂ ਪਾਵਨ ਅਖੰਡ ...

ਪੂਰੀ ਖ਼ਬਰ »

ਟਿੱਬੀ ਕਲਾਂ ਵਿਖੇ ਸਾਲਾਨਾ ਮੇਲਾ ਮਨਾਇਆ

ਮਮਦੋਟ, 22 ਜੁਲਾਈ (ਸੁਖਦੇਵ ਸਿੰਘ ਸੰਗਮ)-ਪਿੰਡ ਟਿੱਬੀ ਕਲਾਂ ਵਿਖੇ ਬਾਬਾ ਹਸਨ ਸ਼ਾਹ ਦੀ ਮਜ਼ਾਰ 'ਤੇ ਸਾਲਾਨਾ ਧਾਰਮਿਕ ਜੋੜ ਮੇਲਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਮੇਲੇ 'ਚ ਪੰਜਾਬੀ ਗਾਇਕ ਪੰਮਾ ਡੂਮੇਵਾਲ ਵਲੋਂ ਅਖਾੜਾ ਲਗਾ ਕੇ ...

ਪੂਰੀ ਖ਼ਬਰ »

ਵਿਜ਼ਡਮ ਸਕੂਲ 'ਚ ਮਨਾਈ ਪੂਲ ਪਾਰਟੀ

ਮੁੱਦਕੀ, 22 ਜੁਲਾਈ (ਭੁਪਿੰਦਰ ਸਿੰਘ)-ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਮੁੱਦਕੀ ਵਿਖੇ ਪਲੇਅ-ਵੇਅ ਕਲਾਸ ਤੋਂ ਲੈ ਕੇ ਮਾਊਾਟ-3 ਤੱਕ ਦੇ ਬੱਚਿਆਂ ਦੀ ਪੂਲ ਪਾਰਟੀ ਮਨਾਈ ਗਈ | ਇਸ ਗਤੀਵਿਧੀ ਦੇ ਦੌਰਾਨ ਛੋਟੇ ਬੱਚਿਆਂ ਦੇ ਅਲੱਗ-ਅਲੱਗ ਗਰੁੱਪ ਬਣਾ ਕੇ ਵਾਰੀ-ਵਾਰੀ ਹਰ ਇਕ ...

ਪੂਰੀ ਖ਼ਬਰ »

ਸੇਵਾ-ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ੀਰਾ ਦੀ ਮੀਟਿੰਗ

ਜ਼ੀਰਾ, 22 ਜੁਲਾਈ (ਜਗਤਾਰ ਸਿੰਘ ਮਨੇਸ)-ਸੇਵਾ-ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ੀਰਾ ਦੀ ਮੀਟਿੰਗ ਪ੍ਰਧਾਨ ਕਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਦਫ਼ਤਰ ਪੈਨਸ਼ਨਰਜ਼ ਜ਼ੀਰਾ ਵਿਖੇ ਹੋਈ, ਜਿਸ 'ਚ ਚੇਅਰਮੈਨ ਗੁਰਚਰਨ ਸਿੰਘ ਵਾੜਾ ਪੋਹਵਿੰਡ, ਸਰਪ੍ਰਸਤ ਰਾਮ ...

ਪੂਰੀ ਖ਼ਬਰ »

ਭੁੱਕੀ ਸਮੇਤ ਇਕ ਕਾਬੂ

ਖੂਈਆਂ ਸਰਵਰ, 22 ਜੁਲਾਈ (ਜਗਜੀਤ ਸਿੰਘ ਧਾਲੀਵਾਲ)-ਨਸ਼ਾ ਵਿਰੋਧੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਭੁੱਕੀ (ਚੂਰਾ ਪੋਸਤ) ਸਮੇਤ ਕਾਬੂ ਕੀਤਾ ਹੈ | ਥਾਣਾ ਬਹਾਵਵਾਲਾ ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਕੰਧਵਾਲਾ ਅਮਰਕੋਟ ...

ਪੂਰੀ ਖ਼ਬਰ »

ਫ਼ੌਜ ਦੇ ਸੋਲਰ ਪ੍ਰੋਜੈਕਟ 'ਚ ਵਰਤੀ ਜਾ ਰਹੀ ਇੱਟ ਗੈਰ ਮਿਆਰੀ-ਜੋਰਾ ਸਿੰਘ ਸੰਧੂ

ਫ਼ਿਰੋਜ਼ਪੁਰ, 22 ਜੁਲਾਈ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ 'ਚ ਫ਼ੌਜ ਲਈ ਬਣ ਰਹੇ ਸਭ ਨਾਲੋਂ ਵੱਡੇ ਸੋਲਰ ਪ੍ਰਾਜੈਕਟ 'ਚ ਵਰਤੀ ਜਾ ਰਹੀ ਇੱਟ ਦੇ ਗੈਰ ਮਿਆਰੀ ਹੋਣ ਦਾ ਦੋਸ਼ ਫ਼ਿਰੋਜ਼ਪੁਰ ਕੈਂਟ ਕੰਟੋਨਮੈਂਟ ਬੋਰਡ ਦੇ ਕੌਾਸਲਰ ਜੋਰਾ ਸਿੰਘ ਸੰਧੂ ਨੇ ਲਗਾਇਆ ਹੈ | ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਮਿਹਨਤ ਸਦਕਾ ਸ਼ਹਿਰ 'ਚ ਵਿਕਾਸ ਦੇ ਕੰਮ ਜ਼ੋਰਾਂ 'ਤੇ-ਮਹਿੰਦਰ ਮਦਾਨ

ਮਖੂ, 22 ਜੁਲਾਈ (ਵਰਿੰਦਰ ਮਨਚੰਦਾ)-ਨਗਰ ਪੰਚਾਇਤ ਮਖੂ ਦੇ ਪ੍ਰਧਾਨ ਮਹਿੰਦਰ ਮਦਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਹਲਕਾ ਵਿਧਾਇਕ ਦੀ ਮਿਹਨਤ ਸਦਕਾ ਸ਼ਹਿਰ 'ਚ ਵਿਕਾਸ ਕਾਰਜਾਂ ਲਈ ਗਰਾਂਟ ਆ ਰਹੀ ਹੈ ਤੇ ਵਿਕਾਸ ਦੇ ਕਾਰਜ ਹੋ ਰਹੇ ਹਨ, ਜਿਸ ਤਰ੍ਹਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਹਿੰਦੀ ਅਧਿਆਪਕਾਂ ਨਾਲ ਕੀਤਾ ਕੋਜਾ ਮਜ਼ਾਕ

ਫ਼ਿਰੋਜ਼ਪੁਰ, 22 ਜੁਲਾਈ (ਪਰਮਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਪਿਛਲੇ ਦਿਨੀਂ ਮਾਸਟਰ ਕਾਡਰ 'ਚ ਦਿੱਤੀਆਂ ਗਈਆਂ ਤਰੱਕੀਆਂ ਦੇ ਚੱਲਦੇ ਗੌਰਮਿੰਟ ਟੀਚਰ ਯੂਨੀਅਨ ਨੇ ਮੁਬਾਰਕਬਾਦ ਦਿੰਦਿਆਂ ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ ...

ਪੂਰੀ ਖ਼ਬਰ »

ਬੋੜਾਂਵਾਲੀ ਦੇ ਵਾਸੀ ਨਸ਼ਿਆਂ ਿਖ਼ਲਾਫ਼ ਹੋਏ ਇਕਮੁੱਠ

ਜ਼ੀਰਾ, 22 ਜੁਲਾਈ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਬੋੜਾਂਵਾਲੀ ਵਿਖੇ ਸੀਨੀਅਰ ਕਾਂਗਰਸੀ ਆਗੂ ਬਲਜੀਤ ਸਿੰਘ ਬੱਬਾ ਦੀ ਅਗਵਾਈ ਹੇਠ ਇਕੱਤਰ ਲੋਕਾਂ ਨੇ ਨਸ਼ੇ ਵਿਰੁੱਧ ਇਕਮੁੱਠਤਾ ਦਾ ਪ੍ਰਗਟਾਵਾ ਕਰਦੇ ਹੋਏ ਪਿੰਡ 'ਚ ਨਸ਼ਿਆਂ ਿਖ਼ਲਾਫ਼ ਇਕੱਠ ਕੀਤਾ ਗਿਆ | ...

ਪੂਰੀ ਖ਼ਬਰ »

ਪੁਲਿਸ ਚੌਕੀ ਖੋਸਾ ਦਲ ਸਿੰਘ ਨੇ ਬੂਟੇ ਲਗਾ ਕੇ ਮਨਾਇਆ ਵਣ ਮਹਾਂ ਉਤਸਵ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਨਸ਼ਿਆਂ ਿਖ਼ਲਾਫ਼ ਮੁਹਿੰਮ ਛੇੜਨ ਵਾਲੀ ਪੁਲਿਸ ਚੌਕੀ ਖੋਸਾ ਦਲ ਸਿੰਘ ਨੇ ਥਾਣਾ ਮੱਲਾਂਵਾਲਾ ਐਸ. ਐਚ. ਓ. ਜਤਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਵਾਤਾਵਰਨ ਦੀ ਸ਼ੁੱਧਤਾ ਲਈ ਵੱਖ-ਵੱਖ ਜਗ੍ਹਾ 'ਤੇ ਬੂਟੇ ਲਗਾ ਕੇ ਵਣ ਮਹਾਂ ਉਤਸਵ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਜਸਮੀਤ ਸਿੰਘ ਮਿਸ਼ਰੀ ਵਾਲਾ ਨੇ ਆਪਣੇ ਹੱਥੀਂ ਬੂਟਾ ਲਗਾ ਕੇ ਕੀਤੀ | ਸ਼ਹੀਦ ਜਗਸੀਰ ਸਿੰਘ ਵਲੋਂ ਦੇਸ਼ ਦੀ ਸੁਰੱਖਿਆ ਲਈ ਪੀਤੀ ਗਈ ਸ਼ਹਾਦਤ ਨੂੰ ਯਾਦ ਕਰਨ ਉਪਰੰਤ ਪਿੰਡ ਖੋਸਾ ਦਲ ਸਿੰਘ ਦੀ ਚੌਕੀ, ਦਾਣਾ ਮੰਡੀ ਤੇ ਪਿੰਡ ਲੋਹਗੜ੍ਹ ਵਿਖੇ ਵੱਖ-ਵੱਖ ਸੰਸਥਾਵਾਂ ਤੇ ਪੰਚਾਇਤੀ ਨੁਮਾਇੰਦਿਆਂ ਨੂੰ ਨਾਲ ਲੈ ਬੂਟੇ ਲਗਾਉਂਦਿਆਂ ਚੌਕੀ ਇੰਚਾਰਜ ਏ. ਐਸ. ਆਈ. ਕਰਮਜੀਤ ਸਿੰਘ ਨੇ ਜਿਥੇ ਜ਼ਿੰਦਗੀ ਤੇ ਵਾਤਾਵਰਨ 'ਚ ਬੂਟਿਆਂ ਦੀ ਮਹੱਤਤਾ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ, ਉਥੇ ਚੰਗੀਆਂ ਸਿਹਤਾਂ ਅਤੇ ਨਿਰੋਗ ਰਹਿਣ ਲਈ ਹਰੇਕ ਇਨਸਾਨ ਨੂੰ ਜ਼ਿੰਦਗੀ 'ਚ ਮਿਲਦੀਆਂ ਖ਼ੁਸ਼ੀਆਂ ਦੇ ਮੌਕੇ ਬੂਟੇ ਲਗਾ ਕੇ ਉਨ੍ਹਾਂ ਨੂੰ ਪਾਲਣ ਦਾ ਪ੍ਰਣ ਕਰਨ ਲਈ ਪੇ੍ਰਰਿਆ | ਨਸ਼ਿਆਂ ਰਹਿਤ ਸ਼ੁੱਧ ਆਬੋ ਹਵਾ ਵਾਲਾ ਮਾਹੌਲ ਸਿਰਜਣ ਲਈ ਸਮੂਹ ਪੰਚਾਇਤਾਂ ਤੇ ਯੂਥ ਕਲੱਬਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਸੰਭਾਲਣ ਲਈ ਪੇ੍ਰਰਦਿਆਂ ਕਰਮਜੀਤ ਸਿੰਘ ਨੇ ਕਿਹਾ ਕਿ ਸਮਾਜ ਸੁਧਾਰਾਂ ਲਈ ਸਰਗਰਮ ਹੋਣ ਵਾਲੀਆਂ ਸੰਸਥਾਵਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ | ਵੱਖ-ਵੱਖ ਥਾਈਾ ਬੂਟੇ ਲਗਾਉਣ ਦੀ ਮੁਹਿੰਮ 'ਚ ਸਾਥ ਦੇਣ ਵਾਲਿਆਂ 'ਚ ਮਨਦੀਪ ਸਿੰਘ, ਗੁਰਦੀਪ ਸਿੰਘ, ਸੰਚਾਲਕ ਨਸ਼ਾ ਛੁਡਾਊ ਕੇਂਦਰ ਐਚ. ਸੀ. ਸਤਨਾਮ ਸਿੰਘ, ਪਿੰਡ ਲੋਹਗੜ੍ਹ ਵਿਖੇ ਮੀਰੀ ਪੀਰੀ ਕਲੱਬ ਸੁਰ ਸਿੰਘ ਵਾਲਾ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ, ਪਿੰਡ ਲੋਹਗੜ੍ਹ ਦੇ ਸਰਪੰਚ ਮਲਕੀਤ ਸਿੰਘ, ਸੁੱਚਾ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਬਲਦੇਵ ਸਿੰਘ, ਅਵਤਾਰ ਸਿੰਘ ਆਦਿ ਨੇ ਵੱਧ-ਚੜ੍ਹ ਕੇ ਯੋਗਦਾਨ ਪਾਇਆ |


ਖ਼ਬਰ ਸ਼ੇਅਰ ਕਰੋ

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਰਣਜੀਤ ਸਿੰਘ ਬ੍ਰਹਮਪੁਰਾ

ਜ਼ੀਰਾ, 22 ਜੁਲਾਈ (ਜਗਤਾਰ ਸਿੰਘ ਮਨੇਸ)-ਪੰਜਾਬ 'ਚ ਜਦੋਂ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ 'ਚ 10 ਗੁਣਾ ਜ਼ਿਆਦਾ ਨਸ਼ਿਆਂ ਦਾ ਵਾਧਾ ਹੋਇਆ ਹੈ, ਜਿਸ ਕਰਕੇ ਰੋਜ਼ਾਨਾ ਮਾਵਾਂ ਦੇ ਨੌਜਵਾਨ ਪੁੱਤ ਨਸ਼ਿਆਂ ਦੀ ਭੇਟ ਚੜ੍ਹ ਕੇ ਮਰ ਰਹੇ ਹਨ, ਜਿਸ ਕਰਕੇ ...

ਪੂਰੀ ਖ਼ਬਰ »

ਅਗਰਵਾਲ ਕਾਲਜ ਆਫ਼ ਨਰਸਿੰਗ ਐਸ. ਸੀ. ਵਿਦਿਆਰਥੀਆਂ ਨੂੰ ਮੁਫ਼ਤ ਦਾਖ਼ਲੇ ਦੇਵੇਗਾ

ਗੁਰੂਹਰਸਹਾਏ, 22 ਜੁਲਾਈ (ਪਿ੍ਥਵੀ ਰਾਜ ਕੰਬੋਜ)-ਪੰਜਾਬ ਦੇ ਨਰਸਿੰਗ 'ਚ ਦਾਖ਼ਲਾ ਲੈਣ ਦੇ ਚਾਹਵਾਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਹੁਣ ਦਾਖ਼ਲੇ ਸਮੇਂ ਕੋਈ ਦਾਖ਼ਲਾ ਫ਼ੀਸ ਨਹੀਂ ਦੇਣੀ ਪਵੇਗੀ, ਬਲਕਿ ਉਹ ਆਪਣੀ ਫ਼ੀਸ ਉਸ ਵਕਤ ਕਾਲਜ ਨੂੰ ਦੇਣਗੇ, ਜਦੋਂ ਸਰਕਾਰ ...

ਪੂਰੀ ਖ਼ਬਰ »

ਜੁਗਰਾਜ ਸਿੰਘ ਕਟੋਰਾ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਤੇ ਸਰਗਰਮ ਆਗੂ ਜੁਗਰਾਜ ਸਿੰਘ ਕਟੋਰਾ ਵਲੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਨਿਭਾਈਆਂ ਜਾ ਰਹੀਆਂ ਅਣਥੱਕ ਸੇਵਾਵਾਂ ਨੂੰ ਦੇਖਦਿਆਂ ਭਾਜਪਾ ਹਾਈਕਮਾਂਡ ਨੇ ਕਟੋਰਾ ਨੂੰ ਭਾਜਪਾ ਕਿਸਾਨ ...

ਪੂਰੀ ਖ਼ਬਰ »

ਮੋਹਨ ਕੇ ਹਿਠਾੜ ਸਕੂਲ ਵਿਚ ਗਣਿਤ ਮੇਲਾ ਲੱਗਾ

ਗੋਲੂ ਕਾ ਮੋੜ, 22 ਜੁਲਾਈ (ਸੁਰਿੰਦਰ ਸਿੰਘ ਲਾਡੀ)-ਸਰਕਾਰੀ ਹਾਈ ਸਕੂਲ ਮੋਹਨ ਕੇ ਹਿਠਾੜ 'ਚ ਸਕੂਲ ਇੰਚਾਰਜ ਮੈਡਮ ਨੀਲਮ ਹਾਂਡਾ ਦੀ ਅਗਵਾਈ 'ਚ ਗਣਿਤ ਮੇਲਾ ਲਗਾਇਆ ਗਿਆ, ਜਿਸ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਨੇਕ ਸਿੰਘ ਆਪਣੀ ਟੀਮ ਨਾਲ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

ਫ਼ਿਰੋਜ਼ਪੁਰ, 22 ਜੁਲਾਈ (ਪਰਮਿੰਦਰ ਸਿੰਘ)-ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦੇ ਮਨੋਰਥ ਨਾਲ ਸ਼ਿਵ ਭੋਲਾ ਵੈੱਲਫੇਅਰ ਕਲੱਬ ਵਲੋਂ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਸ਼ਹਿਰ ਦੀ ਬੇਦੀ ਕਾਲੋਨੀ ਫੇਸ-2 ਵਿਖੇ ਕਲੱਬ ਪ੍ਰਧਾਨ ਸੰਜੇ ...

ਪੂਰੀ ਖ਼ਬਰ »

ਸ਼ੂਗਰ ਤੇ ਬਲੱਡ ਪੈ੍ਰਸ਼ਰ ਦਾ ਜਾਂਚ ਕੈਂਪ ਲਗਾਇਆ

ਫ਼ਿਰੋਜ਼ਪੁਰ, 22 ਜੁਲਾਈ (ਪਰਮਿੰਦਰ ਸਿੰਘ)-ਰੋਟਰੀ ਕਲੱਬ ਫ਼ਿਰੋਜ਼ਪੁਰ ਵਲੋਂ ਸਵੇਰੇ ਨਗਰ ਕੌਾਸਲ ਪਾਰਕ 'ਚ ਸ਼ੂਗਰ ਤੇ ਬਲੱਡ ਪੈ੍ਰਸ਼ਰ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ 'ਚ ਡਾ: ਅਨੂਪ ਸਿੰਘ ਤੇ ਡਾ: ਜਤਿੰਦਰ ਸਿੰਘ ਕੋਛੜ ਵਲੋਂ ਕਰੀਬ 118 ਲੋਕਾਂ ਦਾ ਨਾ ਸਿਰਫ਼ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੁੱਖੇਵਾਲਾ ਦੀ ਵਿਦਿਆਰਥਣ ਨੇ ਨਵੋਦਿਆ ਸਕੂਲ ਦੀ ਪ੍ਰੀਖਿਆ ਪਾਸ ਕੀਤੀ

ਜ਼ੀਰਾ, 22 ਜੁਲਾਈ (ਜਗਤਾਰ ਸਿੰਘ ਮਨੇਸ)- ਸਰਕਾਰੀ ਪ੍ਰਾਇਮਰੀ ਸਕੂਲ ਸੱੁਖੇਵਾਲਾ ਦੀ ਵਿਦਿਆਰਥਣ ਤਨਵੀਰ ਕੌਰ ਨੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ 2018 'ਚੋਂ ਪਾਸ ਹੋ ਕੇ ਜਿੱਥੇ ਨਵੋਦਿਆ ਵਿਦਿਆਲਿਆ 'ਚ ਦਾਖਲਾ ਹਾਸਲ ਕੀਤਾ, ਉੱਥੇੇ ਸਕੂਲ ਸਟਾਫ਼ ਅਤੇ ਆਪਣੇ ...

ਪੂਰੀ ਖ਼ਬਰ »

ਮਿ੍ਤਕ ਗਿਰਧਾਰੀ ਲਾਲ ਦੇ ਮਾਮਲੇ 'ਚ ਅਸ਼ੋਕ ਸ਼ਰਮਾ ਤੇ ਸਰਬਜੀਤ ਨੂੰ ਸੈਸ਼ਨ ਕੋਰਟ 'ਚੋਂ ਅੰਤਰਿਮ ਪੇਸ਼ਗੀ ਜ਼ਮਾਨਤ

ਫ਼ਿਰੋਜ਼ਪੁਰ, 22 ਜੁਲਾਈ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਦਾਲਤ ਨੇ ਪੰਜਾਬ ਰਾਜ ਬਿਜਲੀ ਬੋਰਡ 'ਚ ਮੀਟਰ ਰੀਡਰ ਵਜੋਂ ਕੰਮ ਕਰਦੇ ਗਿਰਧਾਰੀ ਲਾਲ ਦੀ ਮੌਤ 'ਚ ਨਾਮਜ਼ਦ ਅਸ਼ੋਕ ਸ਼ਰਮਾ ਤੇ ਸਰਬਜੀਤ ਸਿੰਘ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਂਦੇ ਹੋਏ ਅੰਤਰਿਮ ਪੇਸ਼ਗੀ ਜ਼ਮਾਨਤ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦਾ ਸ਼ੁਭਮ ਬਜਾਜ ਬਣਿਆ ਮਿਸਟਰ ਦਿੱਲੀ 2018

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਫ਼ੈਸ਼ਨ ਤੇ ਗਲੈਮਸ ਦੀ ਦੁਨੀਆ 'ਚ ਪੈਰ ਰੱਖ ਰਹੇ ਨੌਜਵਾਨ ਲੜਕੇ-ਲੜਕੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਦਿੱਲੀ ਦੀ ਸਰਗਰਮ ਸੰਸਥਾ ਆਰ. ਈ. ਐਲ. ਈਵੈਂਟ ਸਰਵਿਸਿਜ਼ ਵਲੋਂ ਗਗਨ ਕੌਸ਼ਿਕ ਤੇ ਅਰਜੁਨ ਰਾਵਤ ਦੀ ਯੋਗ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਬੂਟੇ ਲਗਾਏ

ਜਲਾਲਾਬਾਦ, 22 ਜੁਲਾਈ (ਸਤਿੰਦਰ ਸਿੰਘ ਸੋਢੀ)-ਭਾਰਤ ਵਿਕਾਸ ਪ੍ਰੀਸ਼ਦ ਨੇ ਸਥਾਨਕ ਗਿਆਨੀ ਗੁਰਬਖ਼ਸ਼ ਸਿੰਘ ਡੀ. ਏ. ਵੀ. ਕਾਲਜ 'ਚ ਬੂਟੇ ਲਗਾਏ ਗਏ | ਇਸ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਵੱਡੇ ਭਰਾ ਗੁਰੂ ਹਰਦੀਪ ਸਿੰਘ ਸੋਢੀ ਤੇ ਕਾਲਜ ਮੈਨੇਜਿੰਗ ਕਮੇਟੀ ...

ਪੂਰੀ ਖ਼ਬਰ »

ਵਿਆਹੁਤਾ ਨੂੰ ਸਾੜਨ ਦੇ ਦੋਸ਼ਾਂ ਤਹਿਤ ਪਤੀ ਸਮੇਤ ਸਹੁਰਾ ਪਰਿਵਾਰ 'ਤੇ ਪਰਚਾ ਦਰਜ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਬਾਂਡੀ ਵਾਲਾ 'ਚ ਇਕ ਵਿਆਹੁਤਾ ਨੂੰ ਅੱਗ ਲਗਾ ਕੇ ਸਾੜਨ ਦੇ ਦੋਸ਼ਾਂ ਤਹਿਤ ਪਤੀ ਤੇ ਸਹੁਰੇ ਪਰਿਵਾਰ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਾਲੂ ਰਾਮ ਪੁੱਤਰ ਨੱਥੂ ਰਾਮ ...

ਪੂਰੀ ਖ਼ਬਰ »

ਡਾ: ਦਿਲਬਰ ਸਾਮਾ ਨੇ ਚਮਕਾਇਆ ਫ਼ਾਜ਼ਿਲਕਾ ਦਾ ਨਾਂਅ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਸੀ. ਆਈ. ਡੀ. ਇੰਸਪੈਕਟਰ ਰਾਜਾ ਕੁਮਾਰ ਸਾਮਾ ਦੇ ਹੋਣਹਾਰ ਸਪੁੱਤਰ ਡਾ: ਦਿਲਬਰ ਸਾਮਾਂ ਨੇ ਰੁਹੇਲਖੰਡ ਮੈਡੀਕਲ ਕਾਲਜ ਉੱਤਰ ਪ੍ਰਦੇਸ਼ ਤੋਂ ਚੌਥੇ ਅੰਤਿਮ ਸਾਲ ਦੀ ਐਮ. ਬੀ. ਬੀ. ਐਸ. ਦੀ ਪ੍ਰੀਖਿਆ ਪਾਸ ਕਰਦਿਆਂ ਯੂਨੀਵਰਸਿਟੀ 'ਚ ...

ਪੂਰੀ ਖ਼ਬਰ »

ਕਿਸਾਨ ਨਾਲ ਕੁੱਟਮਾਰ ਕਰਨ 'ਤੇ 4 ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਮੰਡੀ ਅਰਨੀਵਾਲਾ ਥਾਣਾ ਪੁਲਿਸ ਨੇ ਮਾਰਕੁੱਟ ਕਰਨ ਦੇ ਮਾਮਲੇ 'ਚ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਅਮਰਜੀਤ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਟਾਹਲੀ ਵਾਲਾ ਬੋਦਲਾ ਨੇ ...

ਪੂਰੀ ਖ਼ਬਰ »

ਪਿੰਡ ਪੋਜੋ ਕੇ ਉਤਾੜ ਵਿਖੇ ਸਫ਼ਾਈ ਅਭਿਆਨ ਚਲਾਇਆ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ਯੁਵਾ ਕਲੱਬ ਦੇ ਮੈਂਬਰਾਂ ਵਲੋਂ ਪਿੰਡ ਪੋਜੋ ਕੇ ਉਤਾੜ ਵਿਖੇ ਵੱਖ-ਵੱਖ ਥਾਵਾਂ 'ਤੇ ਸਫ਼ਾਈ ਕੀਤੀ ਗਈ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਨੰਬਰ 2 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਬੱਗਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕੇ ਦੌਰਾਨ ਮਲੋਟ ਰੋਡ ਫਾਟਕ ਕੋਲ ਇਕ ਵਿਅਕਤੀ ਨੂੰ ਰੋਕ ਕੇ ...

ਪੂਰੀ ਖ਼ਬਰ »

ਡੋਡਿਆਂ ਸਮੇਤ ਅਰਨੀਵਾਲਾ ਪੁਲਿਸ ਨੇ ਵਿਅਕਤੀ ਨੂੰ ਕੀਤਾ ਕਾਬੂ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਅਰਨੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਡੋਡੇ ਪੋਸਤ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਅਰਨੀਵਾਲਾ ਦੇ ਭਗਵਾਨ ਸਿੰਘ ਨੇ ਦੱਸਿਆ ਕਿ ਉਹ ਪਿੰਡ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਐਨ. ਜੀ. ਓਜ਼. ਕੋਆਰਡੀਨੇਸ਼ਨ ਸੁਸਾਇਟੀ ਲਗਾਏ ਗੋਲ ਬਾਗ ਬਸਤੀ 'ਚ ਬੂਟੇ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਉੱਘੀ ਸਮਾਜ ਸੇਵਾ ਸੰਸਥਾ ਫ਼ਿਰੋਜ਼ਪੁਰ ਐਨ. ਜੀ. ਓਜ. ਕੋਆਰਡੀਨੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਇੰਦਰ ਸਿੰਘ ਗੋਗੀਆ ਦੀ ਅਗਵਾਈ ਹੇਠ ਸ਼ੁੱਧਤਾ ਵਾਤਾਵਰਨ ਦੀ ਸਿਰਜਣਾ ਲਈ ਚੱੁਕੇ ਜਾ ਰਹੇ ਕਦਮਾਂ ਤਹਿਤ ਇਲਾਕੇ ਨੂੰ ...

ਪੂਰੀ ਖ਼ਬਰ »

ਜੁਗਰਾਜ ਸਿੰਘ ਕਟੋਰਾ ਨੂੰ ਭਾਜਪਾ ਕਿਸਾਨ ਮੋਰਚਾ ਪੰਜਾਬ ਦਾ ਜਰਨਲ ਸੈਕਟਰੀ ਬਣਾਉਣ 'ਤੇ ਵਰਕਰਾਂ 'ਚ ਖ਼ੁਸ਼ੀ

ਮੱਲਾਂਵਾਲਾ, 22 ਜੁਲਾਈ (ਗੁਰਦੇਵ ਸਿੰਘ)- ਜੁਗਰਾਜ ਸਿੰਘ ਕਟੋਰਾ ਸਾਬਕਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਨੂੰ ਭਾਜਪਾ ਹਾਈ ਕਮਾਨ ਵਲੋਂ ਕਿਸਾਨ ਮੋਰਚਾ ਪੰਜਾਬ ਦਾ ਜਰਨਲ ਸੈਕਟਰੀ ਬਣਾਉਣ 'ਤੇ ਵਰਕਰਾਂ 'ਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਭਾਜਪਾ ਆਗੂ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਜ਼ੀਰਾ, 22 ਜੁਲਾਈ (ਮਨਜੀਤ ਸਿੰਘ ਢਿੱਲੋਂ)-ਨੌਜਵਾਨ ਪੀੜ੍ਹੀ 'ਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਲਜਿੰਦਰ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ੀਰਾ ਸਬ ਡਵੀਜ਼ਨ 'ਚ ਨਸ਼ਿਆਂ ਨੂੰ ਰੋਕਣ ਤੇ ਲੋਕਾਂ ਵਿਚ ਜਾਗਰੂਕਤਾ ...

ਪੂਰੀ ਖ਼ਬਰ »

ਜਥੇ: ਮਲਸੀਆਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਬਰਤਨ ਤੇ ਦਰੀਆਂ ਵੰਡੀਆਂ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਵਲੋਂ ਸਥਾਨਕ ਲੋਕਾਂ ਦੀ ਮੰਗ 'ਤੇ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਕੋਟ ਗੰਡਾ ਸਿੰਘ ਵਾਲਾ, ਰਾਜਾ ਰਾਏ, ਮੱਤੜ ਹਿਠਾੜ, ਝੁੱਗੇ ਕਾਲੀ ਵਾਲੇ, ਦੋਨਾ ਮੱਤੜ, ਵਸਤੀ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਹਰਿਆ-ਭਰਿਆ ਬਣਾਉਣ ਲਈ ਵੰਡੇ ਇਕ ਲੱਖ 30 ਹਜ਼ਾਰ ਬੂਟੇ-ਡੀ. ਸੀ.

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਆਬੋ ਹਵਾ ਨੂੰ ਸ਼ੁੱਧ ਕਰਨ ਲਈ ਸਮੁੱਚੇ ਇਲਾਕੇ ਨੂੰ ਹਰਿਆ-ਭਰਿਆ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਰਸਾਤੀ ਮੌਸਮ 'ਚ ਵਣ ਵਿਭਾਗ ਦੀ ਦੇਖ-ਰੇਖ ਹੇਠ 2 ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਕੱਪੜੇ ਚੋਰੀ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਛਾਉਣੀ ਬਾਜ਼ਾਰ ਨੰਬਰ 2 'ਚ ਸੁਰਿੰਦਰ ਅਗਰਵਾਲ ਪੁੱਤਰ ਤਾਰਾ ਚੰਦ ਦੇ ਘਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲੈਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਦੀ ਫ਼ੀਸ ਭਰੀ ਤੇ ਕੈਂਸਰ ਪੀੜਤ ਰੋਗੀ ਦੀ ਕੀਤੀ ਆਰਥਿਕ ਮਦਦ

ਫ਼ਿਰੋਜ਼ਪੁਰ, 22 ਜੁਲਾਈ (ਜਸਵਿੰਦਰ ਸਿੰਘ ਸੰਧੂ)-ਗੁਰੂ ਸਾਹਿਬਾਨ ਵਲੋਂ ਦਿਖਾਏ ਗਏ ਨਾਮ ਜਪਣ, ਵੰਡ ਛਕਣ ਤੇ ਸੇਵਾ ਕਰਨ ਦੇ ਫ਼ਲਸਫ਼ੇ 'ਤੇ ਪਹਿਰਾ ਦਿੰਦਿਆਂ ਗੁਰਦੁਆਰਾ ਸੰਗਤਸਰ ਸਾਹਿਬ ਭਗਤ ਸਿੰਘ ਕਾਲੋਨੀ ਫ਼ਿਰੋਜ਼ਪੁਰ ਸ਼ਹਿਰ ਦੀ ਪ੍ਰਬੰਧਕ ਕਮੇਟੀ ਨੇ ਪ੍ਰਧਾਨ ...

ਪੂਰੀ ਖ਼ਬਰ »

4 ਵਿਦਿਆਰਥੀਆਂ ਨੇ ਕੀਤਾ ਨਵੋਦਿਆ ਵਿਦਿਆਲੇ ਦਾ ਇਮਤਿਹਾਨ ਪਾਸ

ਜਲਾਲਾਬਾਦ, 22 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਦੇ ਪਿੰਡ ਸਵਾਇਆ ਰਾਏ ਉਤਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਅੱਜ ਨਵੋਦਿਆ ਵਿਦਿਆਲਾ ਵਿੱਚ ਦਾਖਲਾ ਲੈਣ ਵਿੱਚ ਸਫਲਤਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ ਵਿਖੇ ਗਣਿਤ ਮੇਲਾ ਕਰਵਾਇਆ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ 'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਮੈਥ ਮਿਸਟੈੱ੍ਰਸ ਭੁਪਿੰਦਰ ਕੌਰ ਦੀ ਅਗਵਾਈ 'ਚ ਗਣਿਤ ਵਿਸ਼ੇ ਦੇ ਗੁਣਾਤਮਿਕ ਸੁਧਾਰ ਵਾਲੀ ਗਣਿਤ ਮੇਲੇ ਲਗਾਇਆ ਗਿਆ | ਮੇਲੇ 'ਚ ...

ਪੂਰੀ ਖ਼ਬਰ »

ਰਾਕੇਸ਼ ਕੁਮਾਰ ਕਾਠਪਾਲ ਬਣੇ ਸੁਸਾਇਟੀ ਦੇ 405ਵੇਂ ਨੇਤਰਦਾਨੀ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਨੇਤਰਦਾਨ ਅਭਿਆਨ ਦੇ ਤਹਿਤ ਫ਼ਾਜ਼ਿਲਕਾ ਦੇ ਗਾਂਧੀ ਮੁਹੱਲੇ ਦੀ ਕਾਮਰਾ ਸਟਰੀਟ ਨਿਵਾਸੀ ਰਾਕੇਸ਼ ਕੁਮਾਰ ਕਾਠਪਾਲ ਸੁਸਾਇਟੀ ਦੇ 405ਵੇਂ ਨੇਤਰਦਾਨੀ ਬਣੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਜਲਾਲਾਬਾਦ ਸਕੂਲ ਦੀਆਂ 6 ਵਿਦਿਆਰਥਣਾਂ ਦੀ ਸੂਬਾ ਪੱਧਰੀ ਸਕਾਲਰਸ਼ਿਪ ਲਈ ਚੋਣ

ਜਲਾਲਾਬਾਦ, 22 ਜੁਲਾਈ (ਜਤਿੰਦਰ ਪਾਲ ਸਿੰਘ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ ਬਾਰ੍ਹਵੀਂ ਕਲਾਸ ਕਾਮਰਸ ਗਰੁੱਪ ਦੀਆਂ ਛੇ ਵਿਦਿਆਰਥਣਾਂ ਸੂਬਾ ਪੱਧਰੀ ਸਕਾਲਰਸ਼ਿਪ ਲਈ ਚੁਣੀਆਂ ਗਈਆਂ ਹਨ | ਸਕੂਲ ਦੀਆਂ ਵਿਦਿਆਰਥਣਾਂ ਪਿ੍ੰਯਕਾ, ਰਵਲੀਨ, ਭਾਰਤੀ, ...

ਪੂਰੀ ਖ਼ਬਰ »

ਇਨਵੀਟੇਸ਼ਨਲ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਪੰਜਾਬ ਦੀ ਟੀਮ ਨੇ 8 ਤਗਮੇ ਜਿੱਤੇ

ਜਲਾਲਾਬਾਦ, 22 ਜੁਲਾਈ (ਕਰਨ ਚੁਚਰਾ)-ਬੀਤੇ ਦਿਨੀਂ ਐਸੋਸੀਏਸ਼ਨ ਆਫ਼ ਤਾਈਕਵਾਂਡੋ ਇੰਡੀਆ ਵਲੋਂ ਪੱਛਮੀ ਬੰਗਾਲ ਦੇ ਮਾਲਦਾ ਸ਼ਹਿਰ 'ਚ ਇਨਵੀਟੇਸ਼ਨਲ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਦਾ ਆਯੋਜਨ ਸੱਤਿਆ ਚੌਧਰੀ ਇੰਡੋਰ ਸਟੇਡੀਅਮ 'ਚ ਕੀਤਾ | ਜਿਸ 'ਚ ਭਾਰਤ ਦੇ ...

ਪੂਰੀ ਖ਼ਬਰ »

ਭਗਤੀ ਵਿਦਾਂਤ ਸੰਮੇਲਨ ਤੇ ਗੁਰੂ ਪੂਰਨਿਮਾ ਮਹੱਤਸਵ ਅੱਜ ਤੋਂ

ਜਲਾਲਾਬਾਦ, 22 ਜੁਲਾਈ (ਕਰਨ ਚੁਚਰਾ)-ਸ਼ਿਵ ਸ਼ਕਤੀ ਯੋਗ ਮਿਸ਼ਨ ਤੇ ਸ਼ਿਵ ਸ਼ਕਤੀ ਯੋਗ ਮਿਸ਼ਨ ਇਸਤਰੀ ਸਤਿਸੰਗ ਸਭਾ ਵਲੋਂ ਭਗਤੀ ਵਿਦਾਂਤ ਸੰਮੇਲਨ ਅਤੇ ਗੁਰੂ ਪੂਰਨਿਮਾ ਮਹੱਤਸਵ ਦਾ ਆਯੋਜਨ ਕੀਤਾ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਮਿਤੀ 23 ਜੁਲਾਈ ਨੂੰ ਸ਼ਾਮ 4 ਵਜੇ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ 9 ਨੂੰ ਦੇਵੇਗਾ ਜ਼ਿਲ੍ਹਾ ਪੱਧਰ 'ਤੇ ਗਿ੍ਫ਼ਤਾਰੀਆਂ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਪ੍ਰਤਾਪ ਬਾਗ਼ ਵਿਖੇ ਹੋਈ | ਜਿਸ 'ਚ ਵਣਜਾਰ ਸਿੰਘ, ਮੁਖ਼ਤਿਆਰ ਸਿੰਘ ਮਹਾਲਮ, ਸਾਧੂ ਰਾਮ ਕਾਠਗੜ੍ਹ, ਗੁਰਮੇਲ ਸਿੰਘ ਹਜ਼ਾਰਾ, ਮੁਖ਼ਤਿਆਰ ਸਿੰਘ ਚੱਕ ...

ਪੂਰੀ ਖ਼ਬਰ »

ਹਰਬੰਸ ਸਿੰਘ ਵੈਰੜ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਥਾਪੇ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੇਵ ਰਾਜ਼ ਸ਼ਰਮਾ ਵਲੋਂ ਕਿਸਾਨ ਵਿੰਗ ਦੇ ਅਹੁਦੇਦਾਰ ਥਾਪੇ ਗਏ ਹਨ | ਉਨ੍ਹਾਂ ਨਿਯੁਕਤੀ ਕਰਦਿਆਂ ਹਰਬੰਸ ਸਿੰਘ ਵੈਰੜ ਨੂੰ ਕਿਸਾਨ ਸੈੱਲ ਫ਼ਾਜ਼ਿਲਕਾ ਦਾ ਪ੍ਰਧਾਨ ...

ਪੂਰੀ ਖ਼ਬਰ »

ਸ਼ਿਵਾਲਿਕ ਟ੍ਰੇਨਿੰਗ ਸੈਂਟਰ ਦੇ ਖਿਡਾਰੀਆਂ ਨੇ ਦਿੱਤੇ ਟਰਾਇਲ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਸਰਹੱਦੀ ਖੇਤਰ 'ਚ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਹਰ ਸਾਲ ਅੰਡਰ 16 ਤੇ ਅੰਡਰ 19 ਲੜਕਿਆਂ ਦੇ ਕਿ੍ਕਟ ਟਰਾਇਲ ਲਏ ਜਾਂਦੇ ਹਨ | ਇਸੇ ਲੜੀ ਤਹਿਤ ਫਾਜ਼ਿਲਕਾ ਡਿਸਟਿ੍ਕਟ ਕਿ੍ਕਟ ...

ਪੂਰੀ ਖ਼ਬਰ »

ਅਰਨੀਵਾਲਾ ਦੇ ਬਾਸ਼ਿੰਦੇ ਪਿ੍ੰਸੀਪਲ ਖਗਨਵਾਲ ਦੇ ਹੱਕ 'ਚ ਨਿੱਤਰੇ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਦੇ ਪਿ੍ੰਸੀਪਲ, ਸਕੂਲ ਸਟਾਫ਼ ਤੇ ਮੰਡੀ ਵਾਸੀਆਂ ਨਾਲ ਚੱਲ ਰਹੇ ਵਿਵਾਦ ਦੌਰਾਨ ਪਿ੍ੰਸੀਪਲ ਦੇ ਸਮਰਥਕ ਪੂਰੀ ਤਰ੍ਹਾਂ ਪਿ੍ੰਸੀਪਲ ਪ੍ਰਦੀਪ ਕੁਮਾਰ ਦੇ ਹੱਕ ਵਿਚ ਨਿੱਤਰੇ ਹਨ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਝੁਰੜ ਖੇੜਾ ਵਿਖੇ ਗਣਿਤ ਮੇਲਾ ਲੱਗਿਆ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਗਣਿਤ ਮੇਲਾ ਲਾਇਆ ਗਿਆ | ਮੇਲੇ ਦੀ ਸ਼ੁਰੂਆਤ ਸ੍ਰੀ ਕਸ਼ਮੀਰੀ ਲਾਲ ਕੰਬੋਜ ਪਿ੍ੰਸੀਪਲ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਪਿੰਡ ਪਾਲੀ ਵਾਲਾ 'ਚ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ

ਮੰਡੀ ਰੋੜਾਂਵਾਲੀ, 22 ਜੁਲਾਈ (ਮਨਜੀਤ ਸਿੰਘ ਬਰਾੜ)-ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਯੂਥ ਕੁਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਦਸਮੇਸ਼ ਸਪੋਰਟਸ ਐਾਡ ਯੂਥ ਕਲੱਬ ਪਾਲੀ ਵਾਲਾ ਵਲੋਂ ਸ੍ਰੀ ਗੁਰੂ ਨਾਨਕ ਮਾਡਲ ਸਕੂਲ ਪਾਲੀ ਵਾਲਾ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ 'ਚ ਸਟਰੈਸ ਮੈਨੇਜਮੈਂਟ 'ਤੇ ਸੈਮੀਨਾਰ ਲਗਾਇਆ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਕਾਲਾ ਟਿੱਬਾ ਵਿਖੇ ਮਾਨਸਿਕ ਦਬਾਅ ਮੈਨੇਜਮੈਂਟ ਬਾਰੇ ਇਕ ਸੈਮੀਨਾਰ ਅਧਿਆਪਕਾਂ ਲਈ ਲਾਇਆ ਗਿਆ | ਜਿਸ ਦੌਰਾਨ ਮਨੋਵਿਗਿਆਨੀ ਡਾ: ਸੋਹਨ ਚੰਦੇਲ ਚੰਡੀਗੜ੍ਹ ਨੇ ਅਧਿਆਪਕਾਂ ਨਾਲ ਵਿਚਾਰਾਂ ...

ਪੂਰੀ ਖ਼ਬਰ »

ਗੁੰਮਜਾਲ ਸਕੂਲ ਵਿਖੇ ਲਗਾਇਆ ਗਣਿਤ ਮੇਲਾ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਗਣਿਤ ਮੇਲਾ ਲਗਾਇਆ ਗਿਆ | ਸ੍ਰੀਮਤੀ ਰਿਤੂ ਚੌਧਰੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਗਣਿਤ ਵਿਸ਼ੇ ਨਾਲ ਸਬੰਧਤ ਕਿਰਿਆਵਾਂ ਬਣਾ ਕੇ ਪ੍ਰਦਰਸ਼ਿਤ ਕੀਤੀਆਂ | ਬਲਾਕ ਸੈਂਟਰ ਸ੍ਰੀ ...

ਪੂਰੀ ਖ਼ਬਰ »

ਘਰ 'ਚੋਂ ਮੋਬਾਈਲ ਤੇ ਦੁਕਾਨ 'ਚੋਂ ਨਕਦੀ ਚੋਰੀ ਕਰਨ ਦੇ ਦੋਸ਼ ਵਜੋਂ ਮੁਕੱਦਮਾ ਦਰਜ

ਜਲਾਲਾਬਾਦ, 22 ਜੁਲਾਈ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਘਰ ਤੋਂ ਮੋਬਾਈਲ ਤੇ ਦੁਕਾਨ ਤੋਂ ਨਕਦੀ ਚੋਰੀ ਕਰਨ ਦੇ ਦੋਸ਼ ਵਿਚ ਮੁਕੱਦਮਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮਲੂਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਸ਼ੋਕ ਕੁਮਾਰ ਪੁੱਤਰ ਕਰਮ ਚੰਦ ਵਾਸੀ ਐਫ. ਐਫ. ਰੋਡ ...

ਪੂਰੀ ਖ਼ਬਰ »

ਪਿ੍ੰ: ਖਨਗਵਾਲ ਿਖ਼ਲਾਫ਼ ਕੀਤੀ ਸਾਜਿਸ਼ ਨੂੰ ਬਰਦਾਸ਼ਤ ਨਹੀ ਾ ਕੀਤਾ ਜਾਵੇਗਾ-ਇਟਕਾਨ

ਮੰਡੀ ਲਾਧੂਕਾ, 22 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਵਿਖੇ ਇਕ ਮੀਟਿੰਗ ਧਾਨਕ ਸਮਾਜ ਸਭਾ ਧਰਮਸਾਲਾ ਦੇ ਪ੍ਰਧਾਨ ਤੇ ਪੰਜਾਬ ਦੇ ਜਰਨਲ ਸਕੱਤਰ ਸ੍ਰੀ ਭਗਵਾਨ ਦਾਸ ਇਟਕਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਧਾਨਕ ਸਮਾਜ ਦੇ ਆਗੂਆਂ ਨੇ ਮੀਟਿੰਗ ਦੌਰਾਨ ਕਿਹਾ ...

ਪੂਰੀ ਖ਼ਬਰ »

ਕੈਂਪ 'ਚ 70 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 22 ਜੁਲਾਈ (ਕਰਨ ਚੁਚਰਾ)-ਪਰਸਵਾਰਥ ਸਭਾ ਵਲੋਂ ਗਾਂਧੀ ਨਗਰ ਵਿਚ ਚੱਲ ਰਹੀ ਡਿਸਪੈਂਸਰੀ 'ਚ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਤਿਲਕ ਰਾਜ ਕੁਮਾਰ ਨੇ ਮਰੀਜ਼ਾ ਦਾ ਚੈੱਕਅਪ ਕੀਤਾ | ਸਭਾ ਦੇ ਅਹੁਦੇਦਾਰ ਸੁਰੇਸ਼ ਚੌਹਾਨ, ਗੁਰਚਰਨ ਕਮੀਰੀਆ ਨੇ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ ਨੇ ਜਿੱਤੇ ਪੁਰਸਕਾਰ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਅੰਮਿ੍ਤਸਰ ਵਿਖੇ ਹੋਏ ਕੇਂਦਰੀ ਵਿਦਿਆਲਿਆ ਦੇ ਪਿ੍ੰਸੀਪਲ ਸੰਮੇਲਨ ਦੌਰਾਨ ਅਬੋਹਰ ਦੇ ਕੇਂਦਰੀ ਵਿਦਿਆਲਿਆ ਨੂੰ ਵਿਸ਼ੇਸ਼ ਸਨਮਾਨ ਮਿਲਿਆ ਹੈ | ਜਾਣਕਾਰੀ ਅਨੁਸਾਰ ਇਸ ਸੰਮੇਲਨ ਵਿਚ ਸਥਾਨਕ ਕੇਂਦਰੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਇਲਾਕੇ ਭਰ 'ਚ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਡੈਪੋ ਤਹਿਤ ਮਹਾਰਾਣਾ ਪ੍ਰਤਾਪ ਮਾਰਕੀਟ 'ਚ ਇਕ ਜਾਗਰੂਕਤਾ ਸੈਮੀਨਾਰ ਪੁਲਿਸ ਵਲੋਂ ਲਗਾਇਆ ਗਿਆ | ਇਸ ਮੌਕੇ ਪੁਲਿਸ ਉਪ ਕਪਤਾਨ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਉਤਸਵ ਨਾਗਪਾਲ ਬਣੇ ਸੀ. ਏ.

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਸਿੱਧ ਸ੍ਰੀ ਹਨੂੰਮਾਨ ਮੰਦਰ ਫ਼ਾਜ਼ਿਲਕਾ ਦੇ ਸਾਬਕਾ ਪ੍ਰਧਾਨ ਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਅਲੋਕ ਨਾਗਪਾਲ ਦੇ 23 ਸਾਲਾਂ ਪੁੱਤਰ ਉਤਸਵ ਨਾਗਪਾਲ ਨੇ ਇੰਸਟੀਚਿਊਟ ਆਫ਼ ਚਾਰਟਰਡ ...

ਪੂਰੀ ਖ਼ਬਰ »

ਹੰਸ ਰਾਜ ਜੋਸਨ ਵਲੋਂ ਕਾਂਗਰਸੀ ਵਰਕਰਾਂ ਨਾਲ ਬੈਠਕ

ਮੰਡੀ ਲਾਧੂਕਾ, 22 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸ੍ਰੀ ਹੰਸ ਰਾਜ ਜੋਸਨ ਨੇ ਕਾਂਗਰਸ ਦੇ ਵਰਕਰਾਂ ਨਾਲ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਜੈਮਲ ਵਾਲਾ 'ਚ ਸ. ਰਘਬੀਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ | ਪਿੰਡ ਜੈਮਲ ...

ਪੂਰੀ ਖ਼ਬਰ »

ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ

ਫ਼ਾਜ਼ਿਲਕਾ, 22 ਜੁਲਾਈ (ਅਮਰਜੀਤ ਸ਼ਰਮਾ)-5178 ਮਾਸਟਰ ਕਾਡਰ ਯੂਨੀਅਨ ਪੰਜਾਬ ਦੀ ਫ਼ਾਜ਼ਿਲਕਾ ਸ਼ਾਖਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੇਅੰਤ ਸਿੰਘ ਘੋਗਾ ਦੀ ਪ੍ਰਧਾਨਗੀ ਹੇਠ ਸਥਾਨਕ ਪ੍ਰਤਾਪ ਬਾਗ਼ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮਾਮੂਲੀ ਬਰਸਾਤ ਨੇ ਬਸਤੀ ਹਜੂਰ ਸਿੰਘ ਦੀਆਂ ਗਲੀਆਂ ਕੀਤੀਆਂ ਜਲ-ਥਲ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਸਾਵਣ ਮਹੀਨੇ ਦੀ ਹੋਈ ਪਹਿਲੀ ਬਰਸਾਤ ਨੇ ਫ਼ਾਜ਼ਿਲਕਾ ਨਗਰ ਕੌਾਸਲ ਦੀ ਸੀਵਰੇਜ ਪ੍ਰਣਾਲੀ ਦੇ ਪੋਲ ਖ਼ੋਲ੍ਹ ਕੇ ਰੱਖ ਦਿੱਤੇ ਹਨ | ਬਾਅਦ ਦੁਪਹਿਰ ਹੋਈ ਦਰਮਿਆਨੀ ਵਰਖਾ ਨਾਲ ਹੀ ਫ਼ਾਜ਼ਿਲਕਾ ਦੇ ...

ਪੂਰੀ ਖ਼ਬਰ »

ਸੀ.ਏ. ਬਣੇ ਹੋਲੀ ਹਾਰਟ ਸਕੂਲ ਦੇ ਦੋ ਬੱਚੇ ਸਨਮਾਨਿਤ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਦੀ ਇੰਸਟੀਚਿਊਟ ਆਫ਼ ਚਾਰਟਰਡ ਅਕਾੳਾੂਟ ਆਫ਼ ਇੰਡੀਆ ਵਲੋਂ ਐਲਾਨੇ ਗਏ ਸੀ.ਏ. ਦੇ ਨਤੀਜਿਆਂ ਵਿਚੋਂ ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦਿਆਂ ...

ਪੂਰੀ ਖ਼ਬਰ »

ਸਰਸਵਤੀ ਵਿੱਦਿਆ ਮੰਦਰ ਸਕੂਲ 'ਚ ਕਰਵਾਏ ਡਾਂਸ ਮੁਕਾਬਲੇ

ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)- ਥਿਅੇਟਰ ਗਰੁੱਪ ਪਰਵਾਜ਼ ਆਰਟਸ ਅਤੇ ਨਾਇਕ ਡਾਂਸ ਅਕੈਡਮੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਫ਼ਾਜ਼ਿਲਕਾ ਦੇ ਪਹਿਲੇ ਰਿਐਲਿਟੀ ਸ਼ੋਅ ਕਿੰਗ ਆਫ਼ ਡਾਂਸ ਅਤੇ ਕਵੀਨ ਆਫ਼ ਡਾਂਸ ਦਾ ਪੰਜਵਾਂ ਮੁਕਾਬਲਾ ਸਰਸਵਤੀ ਵਿੱਦਿਆ ...

ਪੂਰੀ ਖ਼ਬਰ »

ਨਾਲੇ 'ਚੋਂ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਮੰਡੀ ਵਾਸੀ ਪ੍ਰੇਸ਼ਾਨ

ਮੰਡੀ ਲਾਧੂਕਾ, 22 ਜੁਲਾਈ (ਰਾਕੇਸ਼ ਛਾਬੜਾ)-ਮੰਡੀ ਦੀ ਬੈਂਕ ਵਾਲੀ ਗਲੀ ਵਿਚ 10 ਲੱਖ ਦੀ ਲਾਗਤ ਨਾਲ ਬਣੇ ਨਿਕਾਸੀ ਨਾਲੇ 'ਚੋਂ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਮੰਡੀ ਵਾਸੀ ਪ੍ਰੇਸ਼ਾਨ ਹੋ ਰਹੇ ਹਨ | ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਾਣੀ ਧਰਤੀ ਹੇਠਾਂ ਸਿਮ ਰਿਹਾ ਹੈ ਜਿਸ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਸੈਮੀਨਾਰ ਲਗਾਇਆ

ਅਬੋਹਰ, 22 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ ਅਜੀਤ ਨਗਰ 'ਚ ਲਾਇਆ ਗਿਆ | ਇਸ ਮੌਕੇ ਡੀ. ਐਸ. ਪੀ. ਗੁਰਵਿੰਦਰ ਸਿੰਘ ਸੰਘਾ ਤੇ ਪੁਲਿਸ ਥਾਣਾ ਮੁਖੀ ਪਰਮਜੀਤ ਕੁਮਾਰ ਨੇ ਕਿਹਾ ਕਿ ਨਸ਼ਾ ਵੇਚਣ ਵਾਲੇ ...

ਪੂਰੀ ਖ਼ਬਰ »

ਊਧਮ ਐਨ. ਜੀ. ਓ. ਨੇ ਕੀਤੀ ਸ਼ਹੀਦ ਊਧਮ ਸਿੰਘ ਚੌਕ ਦੀ ਸਫ਼ਾਈ

ਜਲਾਲਾਬਾਦ, 22 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਚੌਕ ਦੀ ਅੱਜ ਸਮਾਜ ਸੇਵੀ ਸੰਸਥਾ ਊਧਮ ਐਨ. ਜੀ. ਓ. ਵਲੋਂ ਸਫ਼ਾਈ ਕੀਤੀ ਗਈ | ਇਸ ਤੋਂ ਬਾਅਦ ਸੰਸਥਾ ਵਲੋਂ ਚਾਹ ਤੇ ਬੈੱ੍ਰਡ ਦਾ ਲੰਗਰ ਲਗਾਇਆ | ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲੇ ਦੀ ਕੋਈ ਸਿਫ਼ਾਰਸ਼ ਨਾ ਕਰੇ-ਘੁਬਾਇਆ

ਮੰਡੀ ਲਾਧੂਕਾ, 22 ਜੁਲਾਈ (ਰਾਕੇਸ਼ ਛਾਬੜਾ)-ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਉਪਰਾਲੇ ਕਰ ਰਹੀ ਹੈ, ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪਿੰਡਾਂ 'ਚ ਪੰਜ-ਪੰਜ ਵਿਅਕਤੀਆਂ ਦੇ ਆਧਾਰਤ ਕਮੇਟੀਆਂ ਬਣਾਈਆਂ ਜਾਣਗੀਆਂ | ਇਹ ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX