ਤਾਜਾ ਖ਼ਬਰਾਂ


ਨਾਗਪੁਰ 'ਚ ਚੀਫ਼ ਜਸਟਿਸ ਬੋਬੜੇ ਵਲੋਂ ਭਾਰਤ ਦੇ ਪਹਿਲੇ ਈ-ਰਿਸੋਰਸ ਸੈਂਟਰ ਨਿਆਂ ਕੌਸ਼ਲ ਦਾ ਉਦਘਾਟਨ
. . .  9 minutes ago
ਮੁੰਬਈ, 31 ਅਕਤੂਬਰ- ਦੇਸ਼ ਦੇ ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਅੱਜ ਜੁਡੀਸ਼ੀਅਲ ਆਫ਼ੀਸਰਜ਼ ਟਰੇਨਿੰਗ ਇੰਸਟੀਚਿਊਟ ਨਾਗਪੁਰ 'ਚ ਭਾਰਤ ਦੇ ਪਹਿਲੇ ਈ-ਰਿਸੋਰਸ ਸੈਂਟਰ...
ਰਾਸ਼ਟਰਪਤੀ ਨੂੰ ਮਿਲਣ ਜਾਣ ਵਾਲੇ ਪੰਜਾਬ ਸਰਕਾਰ ਦੇ ਵਫ਼ਦ 'ਚ ਸ਼ਾਮਿਲ ਨਹੀਂ ਹੋਵੇਗੀ 'ਆਪ'
. . .  21 minutes ago
ਚੰਡੀਗੜ੍ਹ, 31 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਸੂਬੇ ਦੀ...
ਸਾਬਰਮਤੀ ਰਿਵਰ ਫ਼ਰੰਟ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  37 minutes ago
ਗਾਂਧੀਨਗਰ, 31 ਅਕਤੂਬਰ- ਸੀ-ਪਲੇਨ ਦੀ ਪਹਿਲੀ ਉਡਾਣ 'ਚ ਸਵਾਰੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਵੜੀਆ ਤੋਂ ਸਾਬਰਮਤੀ...
ਆਈ. ਪੀ. ਐਲ. 2020 : ਮੁੰਬਈ ਇੰਡੀਅਨਜ਼ ਨੇ ਜਿੱਤੀ ਟਾਸ, ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  42 minutes ago
ਜੇਕਰ ਤੇਜਸਵੀ ਯਾਦਵ ਬਿਹਾਰ ਦੇ ਮੁੱਖ ਮੰਤਰੀ ਬਣਦੇ ਹਨ ਤਾਂ ਹੈਰਾਨੀ ਨਹੀਂ ਹੋਵੇਗੀ- ਸੰਜੇ ਰਾਓਤ
. . .  43 minutes ago
ਮੁੰਬਈ, 31 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਹੋ ਚੁੱਕੀ ਹੈ। ਦੂਜੇ ਪੜਾਅ ਦੀ ਵੋਟਿੰਗ ਨੂੰ ਲੈ ਕੇ ਸੂਬੇ 'ਚ ਚੋਣ ਪ੍ਰਚਾਰ ਜ਼ੋਰਾਂ ਨਾਲ ਜਾਰੀ ਹੈ। ਇਸੇ ਵਿਚਾਲੇ ਸ਼ਿਵ ਸੈਨਾ ਨੇਤਾ...
ਗੁੱਜਰ ਰਾਖਵਾਂਕਰਨ ਅੰਦੋਲਨ ਦੇ ਚੱਲਦਿਆਂ ਰਾਜਸਥਾਨ ਦੇ ਕਰੌਲੀ 'ਚ ਧਾਰਾ 144 ਲਾਗੂ
. . .  57 minutes ago
ਜੈਪੁਰ, 31 ਅਕਤੂਬਰ- ਇਕ ਨਵੰਬਰ ਨੂੰ ਹੋਣ ਵਾਲੇ ਗੁੱਜਰ ਅੰਦੋਲਨ ਦੇ ਮੱਦੇਨਜ਼ਰ ਰਾਜਸਥਾਨ ਦੇ ਕਰੌਲੀ ਜ਼ਿਲ੍ਹੇ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਉੱਥੇ ਹੀ ਭਰਤਪੁਰ, ਧੌਲਪੁਰ, ਸਵਾਈ ਮਾਧੋਪੁਰ, ਦੌਸਾ, ਟੋਂਕ...
ਭਾਜਪਾ ਨੂੰ ਇਕ ਹੋਰ ਝਟਕਾ, ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਯੂਥ ਦੇ ਸੂਬਾ ਜਰਨਲ ਸੈਕਟਰੀ ਨੇ ਦਿੱਤਾ ਅਸਤੀਫ਼ਾ
. . .  about 1 hour ago
ਬਠਿੰਡਾ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ)- ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਪ੍ਰਤੀ ਕੇਂਦਰ ਸਰਕਾਰ ਵਲੋਂ ਅਪਣਾਏ ਜਾ ਰਹੇ ਰਵੱਈਏ ਦੇ ਰੋਸ ਵਜੋਂ...
ਭਾਗੁਮਾਜਰਾ ਟੋਲ ਪਲਾਜ਼ੇ 'ਤੇ ਚੱਲ ਰਹੇ ਧਰਨੇ 'ਚ ਕਨਵਰ ਗਰੇਵਾਲ ਸਣੇ ਕਈ ਕਲਾਕਰਾਂ ਨੇ ਪਹੁੰਚ ਕੇ ਕਿਸਾਨਾਂ ਦੀ ਕੀਤੀ ਹਿਮਾਇਤ
. . .  about 1 hour ago
ਖਰੜ, 31 ਅਕਤੂਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ਕੀਤੇ ਜਾ ਰਹੇ ਸੰਘਰਸ਼ ਤਹਿਤ ਭਾਗੁਮਾਜਰਾ ਟੋਲ ਪਲਾਜ਼ੇ 'ਤੇ...
ਪਰਾਲੀ ਸਾੜਨ ਦੇ ਦੋਸ਼ 'ਚ ਕਿਸਾਨ ਦੀ ਪੁੱਛਗਿੱਛ ਕਰਨ ਦੇ ਵਿਰੋਧ 'ਚ ਥਾਣੇ ਅੱਗੇ ਲਾਇਆ ਧਰਨਾ
. . .  about 1 hour ago
ਬੁਢਲਾਡਾ, 31 ਅਕਤੂਬਰ (ਸਵਰਨ ਸਿੰਘ ਰਾਹੀ, ਸੁਨੀਲ ਮਨਚੰਦਾ)- ਥਾਣਾ ਸ਼ਹਿਰੀ ਪੁਲਿਸ ਵਲੋਂ ਪਿੰਡ ਰੱਲੀ ਦੇ ਇਕ ਕਿਸਾਨ ਨੂੰ ਪਰਾਲੀ ਸਾੜਨ ਦੇ ਦੋਸ਼ 'ਚ ਥਾਣੇ ਸੱਦਣ ਦਾ ਵਿਰੋਧ ਕਰਦਿਆ ਕਿਸਾਨ ਯੂਨੀਅਨ...
ਕੇਵੜੀਆ-ਸਾਬਰਮਤੀ ਰਿਵਰ ਫ਼ਰੰਟ ਸੀ-ਪਲੇਨ ਸੇਵਾ ਸ਼ੁਰੂ, ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਉਦਘਾਟਨ
. . .  about 2 hours ago
ਨਰਮਦਾ, 31 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਮੌਕੇ ਕੇਵੜੀਆ-ਸਾਬਰਮਤੀ ਰਿਵਰ ਫ਼ਰੰਟ ਸੀ-ਪਲੇਨ ਸੇਵਾ ਦਾ...
ਚੌਥੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
. . .  about 3 hours ago
ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ...
ਪਾਕਿ ਵਾਲੇ ਪਾਸਿਓਂ ਭਾਰਤ ਅੰਦਰ ਦੋ ਵਾਰ ਦਾਖ਼ਲ ਹੋਇਆ ਡਰੋਨ
. . .  about 3 hours ago
ਦੋਰਾਂਗਲਾ, 31 ਅਕਤੂਬਰ (ਚੱਕਰਾਜਾ)- ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਲੱਗਦੀ ਹਿੰਦ-ਪਾਕਿ ਸਰਹੱਦ 'ਤੇ ਠਾਕੁਰਪੁਰ ਪੋਸਟ ਨੇੜੇ ਬੀਤੇ ਰਾਤ ਦੋ ਵਾਰ ਪਾਕਿਸਤਾਨ ਵਲੋਂ ਆਏ ਡਰੋਨ ਦੇਖੇ ਗਏ। ਸਰਹੱਦ 'ਤੇ ਤਾਇਨਾਤ...
ਸਨੌਰ ਵਿਖੇ ਸਕੂਲ ਦੇ ਗੇਟ 'ਤੇ ਲੱਗਾ ਖ਼ਾਲਿਸਤਾਨ ਦਾ ਬੈਨਰ
. . .  about 3 hours ago
ਸਨੌਰ, 31 ਅਕਤੂਬਰ (ਸੁਖਵਿੰਦਰ ਸਿੰਘ ਸੋਖਲ)- ਸਿੱਖ ਫ਼ਾਰ ਜਸਟਿਸ ਵਲੋਂ 31 ਅਕਤੂਬਰ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ 'ਤੇ ਖਾਲਿਸਤਾਨ ਦੇ ਝੰਡੇ ਲਾਉਣ ਦੀ ਅਪੀਲ ਕੀਤੀ ਗਈ ਸੀ। ਅੱਜ...
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 31 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 36ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ...
ਭੂਚਾਲ ਕਾਰਨ ਤੁਰਕੀ ਅਤੇ ਗ੍ਰੀਸ 'ਚ 26 ਮੌਤਾਂ, ਸੈਂਕੜੇ ਲੋਕ ਜ਼ਖ਼ਮੀ
. . .  about 4 hours ago
ਨਵੀਂ ਦਿੱਲੀ, 31 ਅਕਤੂਬਰ- ਤੁਰਕੀ ਅਤੇ ਗ੍ਰੀਸ 'ਚ ਸ਼ਕਤੀਸ਼ਾਲੀ ਭੂਚਾਲ ਕਾਰਨ ਹੁਣ ਤੱਕ ਘੱਟੋ-ਘੱਟ 26 ਲੋਕਾਂ ਦੀ ਮੌਤ ਗਈ, ਜਦਕਿ ਸੈਂਕੜੇ ਹੋਰ ਜ਼ਖ਼ਮੀ ਹੋਏ ਹਨ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਮੁਤਾਬਕ...
ਪੁਲਵਾਮਾ ਹਮਲੇ ਨੂੰ ਲੈ ਵਿਰੋਧੀ ਧਿਰਾਂ 'ਤੇ ਭੜਕੇ ਪ੍ਰਧਾਨ ਮੰਤਰੀ ਮੋਦੀ, ਕਿਹਾ- ਭੱਦੀ ਸਿਆਸਤ ਕਰਨ ਵਾਲਿਆਂ ਦੇ ਚਿਹਰੇ ਹੋਏ ਬੇਨਕਾਬ
. . .  about 4 hours ago
ਨਵੀਂ ਦਿੱਲੀ, 31 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਮੌਕੇ ਕੇਵੜੀਆ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੁਲਵਾਮਾ ਹਮਲੇ ਨੂੰ ਲੈ ਕੇ ਵਿਰੋਧੀ ਧਿਰ 'ਤੇ ਜੰਮ ਕੇ...
ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ : ਪਿਛਲੇ 24 ਘੰਟਿਆਂ ਦੌਰਾਨ 48,268 ਮਾਮਲੇ ਆਏ ਸਾਹਮਣੇ, 551 ਲੋਕਾਂ ਦੀ ਗਈ ਜਾਨ
. . .  about 4 hours ago
ਨਵੀਂ ਦਿੱਲੀ, 31 ਅਕਤੂਬਰ- ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ 'ਚ ਕੋਰੋਨਾ ਦੇ 48,268 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 551...
ਹੁਸ਼ਿਆਰਪੁਰ ਦੇ ਕੋਟਫ਼ਤੂਹੀ 'ਚ ਲਿਖੇ ਗਏ ਖ਼ਾਲਿਸਤਾਨੀ ਪੱਖੀ ਨਾਅਰੇ
. . .  about 4 hours ago
ਕੋਟਫ਼ਤੂਹੀ (ਹੁਸ਼ਿਆਰਪੁਰ), 31 ਅਕਤੂਬਰ (ਅਵਤਾਰ ਸਿੰਘ ਅਟਵਾਲ)- ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਬਹਿਰਾਮ-ਮਾਹਿਲਪੁਰ ਮੁੱਖ ਸੜਕ 'ਤੇ ਪੈਂਦੇ ਇਕ ਗੁਰਦੁਆਰਾ ਸਾਹਿਬ ਦੀ ਕੰਧ ਅੱਗੇ ਬੰਦ ਪਈਆਂ ਦੁਕਾਨਾਂ ਦੇ ਸ਼ਟਰਾਂ...
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਸਜਾਵਟ ਸ਼ੁਰੂ
. . .  about 5 hours ago
ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਸਜਾਵਟ ਦੀ ਸੇਵਾ ਸ਼ੁਰੂ ਹੋ ਗਈ ਹੈ। ਪ੍ਰਾਪਤ...
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 38ਵੇਂ ਦਿਨ ਵੀ ਜਾਰੀ
. . .  about 5 hours ago
ਜੰਡਿਆਲਾ ਗੁਰੂ, 31 ਅਕਤੂਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ...
ਇੰਦਰਾ ਗਾਂਧੀ ਦੀ 36ਵੀਂ ਬਰਸੀ ਮੌਕੇ ਪ੍ਰਿਯੰਕਾ ਗਾਂਧੀ ਨੇ ਸ਼ਕਤੀ ਸਥਲ 'ਤੇ ਭੇਂਟ ਕੀਤੀ ਸ਼ਰਧਾਂਜਲੀ
. . .  about 6 hours ago
ਨਵੀਂ ਦਿੱਲੀ, 31 ਅਕਤਬੂਰ- ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਆਪਣੀ ਦਾਦੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 36ਵੀਂ ਬਰਸੀ ਮੌਕੇ ਸ਼ਕਤੀ...
ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਨੇ ਸਰਦਾਰ ਪਟੇਲ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 6 hours ago
ਨਵੀਂ ਦਿੱਲੀ, 31 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਸਰਦਾਰ ਵੱਲਭ ਭਾਈ...
ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ ਬੇਅੰਤ ਸਿੰਘ ਦੀ ਬਰਸੀ
. . .  about 7 hours ago
ਅੰਮ੍ਰਿਤਸਰ, 31 ਅਕਤੂਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਬੇਅੰਤ ਸਿੰਘ 36 ਬਰਸੀ ਮਨਾਈ ਗਈ। ਇਸ ਮੌਕੇ ਸ੍ਰੀ ਅੰਖਡ ਪਾਠ ਸਾਹਿਬ ਦੇ...
ਪ੍ਰਧਾਨ ਮੰਤਰੀ ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 6 hours ago
ਨਰਮਦਾ, 31 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਸਥਿਤ 'ਸਟੇਚੂ ਆਫ਼ ਯੂਨਿਟੀ' 'ਤੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜੈਅੰਤੀ ਮੌਕੇ ਸ਼ਰਧਾਂਜਲੀ...
ਅੱਜ ਦਾ ਵਿਚਾਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਖੰਨਾ / ਸਮਰਾਲਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX