ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਬਰਨਾਲਾ

'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਹੋਏ ਵਿਦਿਆਰਥੀਆਂ ਦੇ ਰੂਬਰੂ

ਟੱਲੇਵਾਲ, 22 ਜੁਲਾਈ (ਸੋਨੀ ਚੀਮਾ)-ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਗੇ ਕੰਮਾਂ ਵੱਲ ਪ੍ਰੇਰਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਐਸ.ਐਸ.ਪੀ. ਹਰਜੀਤ ਸਿੰਘ ਨਾਲ ਸ਼ਹੀਦ ਸਿਪਾਹੀ ਧਰਮਵੀਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਰਾਏਸਰ 'ਚ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਮਹਿਲ ਕਲਾਂ, 22 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਸਰਕਾਰੀ ਮਿਡਲ ਸਕੂਲ ਰਾਏਸਰ ਪਟਿਆਲਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਸਕੂਲ ਮੁਖੀ ਨਿਰਵੈਰ ਸਿੰਘ ਗਹਿਲ ਦੀ ਅਗਵਾਈ ਹੇਠ ਕੀਤੀ ਗਈ | ਇਸ ਸਮੇਂ ਸਕੂਲ ਮੁਖੀ ਨਿਰਵੈਰ ਸਿੰਘ ਗਹਿਲ ਨੇ ਦੱਸਿਆ ਪ੍ਰਬੰਧਕ ...

ਪੂਰੀ ਖ਼ਬਰ »

ਥਾਣਾ ਟੱਲੇਵਾਲ ਅੱਗੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਨਾਅਰੇਬਾਜ਼ੀ

ਟੱਲੇਵਾਲ, 22 ਜੁਲਾਈ (ਸੋਨੀ ਚੀਮਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸਤਨਾਮ ਸਿੰਘ ਦੀਵਾਨਾ ਦੀ ਅਗਵਾਈ ਵਿਚ ਥਾਣਾ ਟੱਲੇਵਾਲ ਅੱਗੇ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਗੁਰਨਾਮ ਸਿੰਘ ਭੋਤਨਾ, ਬੇਅੰਤ ਸਿੰਘ, ...

ਪੂਰੀ ਖ਼ਬਰ »

ਇਕ ਵਿਅਕਤੀ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਪੰਜ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 22 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਇਕ ਵਿਅਕਤੀ 'ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰਨ ਦੇ ਸਬੰਧ 'ਚ ਪੰਜ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਯੱੁਧਵੀਰ ਸਿੰਘ ਨਿੱਕਾ ਢੋਲੀ ...

ਪੂਰੀ ਖ਼ਬਰ »

ਕੈਮਿਸਟਾਂ ਵਲੋਂ ਰਾਜ ਪੱਧਰੀ ਹੜਤਾਲ ਦੇ ਮੱਦੇਨਜ਼ਰ 30 ਨੂੰ ਰੱਖੀਆਂ ਜਾਣਗੀਆਂ ਦੁਕਾਨਾਂ ਬੰਦ

ਬਰਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਦਵਾਈ ਵਿਕੇ੍ਰਤਾਵਾਂ ਵਲੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ 'ਤੇ 30 ਜੁਲਾਈ ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ | ਬਰਨਾਲਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਨਰਿੰਦਰ ਅਰੋੜਾ ਨੇ ...

ਪੂਰੀ ਖ਼ਬਰ »

ਥਾਣਾ ਟੱਲੇਵਾਲ ਅੱਗੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਨਾਅਰੇਬਾਜ਼ੀ

ਟੱਲੇਵਾਲ, 22 ਜੁਲਾਈ (ਸੋਨੀ ਚੀਮਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸਤਨਾਮ ਸਿੰਘ ਦੀਵਾਨਾ ਦੀ ਅਗਵਾਈ ਵਿਚ ਥਾਣਾ ਟੱਲੇਵਾਲ ਅੱਗੇ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਗੁਰਨਾਮ ਸਿੰਘ ਭੋਤਨਾ, ਬੇਅੰਤ ਸਿੰਘ, ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਪੰਚਾਇਤ ਨੇ ਸ਼ਾਮਲਾਟ 'ਤੇ ਨਾਜਾਇਜ਼ ਕਬਜ਼ਾ ਰੋਕਿਆ

ਸ਼ਹਿਣਾ, 22 ਜੁਲਾਈ (ਸੁਰੇਸ਼ ਗੋਗੀ)- ਸ਼ਹਿਣਾ ਵਿਖੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਵਲੋਂ ਸਿੱਧੂ ਪੱਤੀ ਵਾਰਡ ਨੰ: 12 ਵਿਖੇ ਇਕ ਪਰਿਵਾਰ ਵਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਨੂੰ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਰੋਕਿਆ ਗਿਆ | ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ ਤੇ ...

ਪੂਰੀ ਖ਼ਬਰ »

ਪ੍ਰੇਮ ਸੰਬੰਧਾਂ 'ਚ ਅੜਿੱਕਾ ਬਣੇ ਪਤੀ ਨੂੰ ਪਤਨੀ ਨੇ ਪ੍ਰੇਮੀਆਂ ਨਾਲ ਮਿਲ ਕੇ ਕੀਤਾ ਸੀ ਕਤਲ

ਹੰਡਿਆਇਆ, 22 ਜੁਲਾਈ (ਗੁਰਜੀਤ ਸਿੰਘ ਖੱੁਡੀ)-ਪ੍ਰੇਮ ਸਬੰਧਾਂ ਵਿਚ ਅੜਿੱਕਾ ਬਣੇ ਪਤੀ ਨੂੰ ਪਤਨੀ ਨੇ ਆਪਣੇ 2 ਪ੍ਰੇਮੀਆਂ ਨਾਲ ਮਿਲ ਕੇ ਕਤਲ ਕਰ ਕੇ ਲਾਸ਼ ਨੇੜਲੇ ਖੇਤਾਂ ਵਿਚ ਸੱੁਟ ਦਿੱਤੀ ਸੀ | ਇਸ ਸਬੰਧੀ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ 'ਚ ਹਰ ਨਾਗਰਿਕ ਆਪਣੀ ਹਿੱਸੇਦਾਰੀ ਸਮਝਦਾ ਸੀ-ਪ੍ਰਕਾਸ਼ ਸਿੰਘ ਬਾਦਲ

ਧਨੌਲਾ, 22 ਜੁਲਾਈ (ਜਤਿੰਦਰ ਸਿੰਘ ਧਨੌਲਾ)-ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਰ ਨਾਗਰਿਕ ਸਰਕਾਰ 'ਚ ਆਪਣੀ ਹਿੱਸੇਦਾਰੀ ਸਮਝਦਾ ਸੀ ਜਦਕਿ ਅੱਜ ਹਰ ਵਿਅਕਤੀ ਹਰ ਵਰਗ ਉਖੜਿਆ-ਉਖੜਿਆ ਮਹਿਸੂਸ ਕਰ ਰਿਹੈ | ਇਹ ਪ੍ਰਗਟਾਵਾ ਸਾਬਕਾ ਮੱੁਖ ਮੰਤਰੀ ਸ: ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਰਾਜ ਪੱਧਰੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨਿਆ

ਬਰਨਾਲਾ, 22 ਜੁਲਾਈ (ਅਸ਼ੋਕ ਭਾਰਤੀ)-ਵਿਗਿਆਨਕ ਚੇਤਨਾ ਨਾਲ ਸਮਾਜ ਦਾ ਭਵਿੱਖ ਰੁਸ਼ਨਾਉਣ ਤੇ ਨੌਜਵਾਨ ਪੀੜ੍ਹੀ ਦਾ ਮਾਰਗ ਦਰਸ਼ਨ ਕਰਨ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਲਈ ਗਈ ਦੂਸਰੀ ਰਾਜ ਪੱਧਰੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਤਰਕਸ਼ੀਲ ਭਵਨ ...

ਪੂਰੀ ਖ਼ਬਰ »

ਸਰਕਾਰਾਂ ਦਲਿਤ ਤੇ ਮਜ਼ਦੂਰਾਂ ਦੇ ਤਪਦੇ ਚੱੁਲਿ੍ਹਆਂ ਨੂੰ ਦੇਖਣਾ ਨਹੀਂ ਚਾਹੁੰਦੀਆਂ-ਕਾਮਰੇਡ ਰੂੜੇਕੇ

ਮਹਿਲ ਕਲਾਂ, 22 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ, ਸੋਹੀਆਂ, ਦੀਵਾਨਾ ਅਤੇ ਛੀਨੀਵਾਲ ਖ਼ੁਰਦ ਵਿਖੇ ਦਲਿਤ ਜਬਰ ਵਿਰੋਧੀ ਮੋਰਚੇ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਿਖ਼ਲਾਫ਼ ਰੈਲੀਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਕੱੁਟਮਾਰ ਦਾ ਦਰਜ ਕੀਤਾ ਪਰਚਾ ਰੱਦ ਕਰਨ ਮੰਗ

ਤਪਾ ਮੰਡੀ, 22 ਜੁਲਾਈ (ਵਿਜੇ ਸ਼ਰਮਾ)-ਪਿਛਲੇ ਦਿਨੀਂ ਢਿਲਵਾਂ ਫਾਟਕਾਂ 'ਤੇ ਹੋਈ ਕੱੁਟਮਾਰ ਨੂੰ ਲੈ ਕੇ ਪੁਲਿਸ ਵਲੋਂ ਵਿੱਕੀ ਕੁਮਾਰ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਦੇ ਵਿਰੋਧ 'ਚ ਬਸਤੀ ਵਾਲਿਆਂ, ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਆਦਿ ਨੇ ਪੁਲਿਸ ...

ਪੂਰੀ ਖ਼ਬਰ »

ਪਿੰਡਾਂ ਵਿਚ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨਾਂ ਵਲੋਂ ਜ਼ੋਰ ਅਜ਼ਮਾਈ ਸ਼ੁਰੂ

ਹੰਡਿਆਇਆ, 22 ਜੁਲਾਈ (ਗੁਰਜੀਤ ਸਿੰਘ ਖੱੁਡੀ)- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਅਤੇ ਪੰਚਾਇਤੀ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਤਿਉਂ-ਤਿਉਂ ਪਿੰਡਾਂ 'ਚ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਆਪਣੇ ਨੇਤਾਵਾਂ ਅਤੇ ਸਮਰਥਕਾਂ ਨਾਲ ਮੀਟਿੰਗਾਂ ਕਰ ...

ਪੂਰੀ ਖ਼ਬਰ »

ਮੀਂਹ ਦਾ ਪਾਣੀ ਸਾਂਭਣ ਲਈ ਕੇਂਦਰ ਤੇ ਸੂਬਾ ਸਰਕਾਰਾਂ ਠੋਸ ਯਤਨ ਕਰਨ-ਗੋਬਿੰਦ ਸਿੰਘ ਕਾਂਝਲਾ

ਸ਼ਹਿਣਾ, 22 ਜੁਲਾਈ (ਸੁਰੇਸ਼ ਗੋਗੀ)- ਦੇਸ਼ ਅੰਦਰ ਹੜ੍ਹਾਂ ਦੇ ਪ੍ਰਕੋਪ ਨੇ ਭਾਰੀ ਜਾਨੀ 'ਤੇ ਮਾਲੀ ਨੁਕਸਾਨ ਕੀਤਾ ਜਿਸ ਨਾਲ ਆਮ ਲੋਕਾਂ ਤੋਂ ਇਲਾਵਾ ਦਲਿਤ ਤੇ ਪਛੜੇ ਵਰਗਾਂ ਦੇ ਘਰ ਘਾਟ ਵੀ ਹੜ੍ਹ ਦੇ ਪਾਣੀ ਨਾਲ ਤਬਾਹ ਹੋ ਗਏ | ਇਹ ਸ਼ਬਦ ਸ: ਗੋਬਿੰਦ ਸਿੰਘ ਕਾਂਝਲਾ ਪ੍ਰਧਾਨ ...

ਪੂਰੀ ਖ਼ਬਰ »

ਆਗਾਮੀ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ-ਕੀਤੂ

ਬਰਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸ: ਕੁਲਵੰਤ ਸਿੰਘ ਕੀਤੂ ਆਪਣੇ ਕੈਨੇਡਾ ਦੇ ਦੌਰੇ ਦੌਰਾਨ ਬਰੈਂਪਟਨ ਵਿਖੇ ਬਰੈਂਪਟਨ, ਓਾਟੋਰੀਓ ਅਤੇ ਟਰਾਂਟੋ ਦੇ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਪ੍ਰਵਾਸੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਨਿਊਜ਼ ਰੀਡਿੰਗ ਮੁਕਾਬਲੇ ਕਰਵਾਏ

ਬਰਨਾਲਾ, 22 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਹਿੰਦੀ ਨਿਊਜ਼ ਰੀਡਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਅਧਿਆਪਕਾ ਰੇਨੂੰ ਸਿੰਗਲਾ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਪੰਚ ਮੇਵਾ ਸਿੰਘ ਨਾਮਧਾਰੀ ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ

ਟੱਲੇਵਾਲ, 22 ਜੁਲਾਈ (ਸੋਨੀ ਚੀਮਾ)-ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਸਾਉਣ ਸਿੰਘ ਨਾਮਧਾਰੀ ਪਿੰਡ ਗਹਿਲ ਦੇ ਭਰਾ ਪੰਚ ਮੇਵਾ ਸਿੰਘ ਨਾਮਧਾਰੀ ਬੀਤੇ ਦਿਨੀਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਹਨ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ਕੈਬਨਿਟ ਮੰਤਰੀ ਵਿਜੇ ਇੰਦਰ ...

ਪੂਰੀ ਖ਼ਬਰ »

ਕੰਪਿਊਟਰ ਟਾਈਪਿੰਗ ਮੁਕਾਬਲਿਆਂ 'ਚੋਂ ਵਿਦਿਆਰਥਣ ਅੱਵਲ

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)-ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸੀਨੀਅਰ ਸੈਕੰਡਰੀ ਮਹਿਲ ਕਲਾਂ ਵਿਖੇ ਗਾਈਡੈਂਸ ਅਤੇ ਕਾਊਾਸਲਿੰਗ ਤਹਿਤ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਬਲਾਕ ਅਧੀਨ ਪੈਂਦੇ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਸਰਕਾਰਾਂ ਦਲਿਤ ਤੇ ਮਜ਼ਦੂਰਾਂ ਦੇ ਤਪਦੇ ਚੱੁਲਿ੍ਹਆਂ ਨੂੰ ਦੇਖਣਾ ਨਹੀਂ ਚਾਹੁੰਦੀਆਂ-ਕਾਮਰੇਡ ਰੂੜੇਕੇ

ਮਹਿਲ ਕਲਾਂ, 22 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ, ਸੋਹੀਆਂ, ਦੀਵਾਨਾ ਅਤੇ ਛੀਨੀਵਾਲ ਖ਼ੁਰਦ ਵਿਖੇ ਦਲਿਤ ਜਬਰ ਵਿਰੋਧੀ ਮੋਰਚੇ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਿਖ਼ਲਾਫ਼ ਰੈਲੀਆਂ ਕੀਤੀਆਂ ਗਈਆਂ | ਇਨ੍ਹਾਂ ਪਿੰਡਾਂ ਵਿਚ ਮੋਰਚੇ ਦੇ ਆਗੂ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ, ਖੁਸ਼ੀਆ ਸਿੰਘ ਅਤੇ ਭੋਲਾ ਸਿੰਘ ਕਲਾਲਾ ਮਾਜਰਾ ਨੇ ਦਲਿਤ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਪਿੰਡ ਕੋਟਦੁੱਨਾ, ਕਾਲੇਕੇ ਅਤੇ ਸੱਦੋਵਾਲ ਵਿਖੇ ਪਿੰਡਾਂ ਦੇ ਘਮੰਡ ਚੌਧਰੀਆਂ ਵਲੋਂ ਦਲਿਤ ਲੋਕਾਂ 'ਤੇ ਹਮਲੇ ਕੀਤੇ ਗਏ ਪਰ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਦੋਸ਼ੀਆਂ ਿਖ਼ਲਾਫ਼ ਬਣਦੀ ਕਾਰਵਾਈ ਨਾ ਕਰਨ ਕਰ ਕੇ ਦਲਿਤ ਲੋਕਾਂ ਦਾ ਕਾਨੰੂਨ ਤੋਂ ਭਰੋਸਾ ਉੱਠਦਾ ਜਾ ਰਿਹਾ ਹੈ ਜਿਸ ਕਰ ਕੇ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਸਮੂਹ ਦਲਿਤ ਭਰਾਵਾਂ ਵਲੋਂ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੇ ਸਹਿਯੋਗ ਨਾਲ ਦਲਿਤ ਜਬਰ ਵਿਰੋਧੀ ਮਜ਼ਦੂਰ ਮੋਰਚਾ ਤਿਆਰ ਕਰ ਕੇ 23 ਜੁਲਾਈ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਸੀ | ਕਾਮਰੇਡ ਰੂੜੇਕੇ ਨੇ ਪਿੰਡ ਚੰਨਣਵਾਲ ਵਿਖੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਦਲਿਤ ਮਜ਼ਦੂਰ ਲੋਕਾਂ ਦੇ ਤਪਦੇ ਚੁੱਲਿ੍ਹਆਂ ਨੂੰ ਨਹੀਂ ਦੇਖਣਾ ਚਾਹੁੰਦੀ, ਇਸ ਲਈ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਦਲਿਤ ਵਰਗ ਦੇ ਲੋਕਾਂ ਵਲੋਂ ਜ਼ਿਲੇ੍ਹ ਦੇ ਪਿੰਡਾਂ ਵਿਚ ਮਨਰੇਗਾ ਮਜ਼ਦੂਰਾਂ ਨੂੰ ਪੂਰਾ ਸਾਲ ਰੁਜ਼ਗਾਰ ਦੇਣ, ਲਾਭਪਾਤਰੀ ਕਾਪੀਆਂ 'ਤੇ ਜੋ ਸਕੀਮਾਂ ਹਨ, ਨੂੰ ਬਿਨਾਂ ਸ਼ਰਤ ਲਾਗੂ ਕਰਵਾਉਣ ਅਤੇ ਦਲਿਤ ਵਰਗ ਨਾਲ ਸਬੰਧਤ ਲੋਕਾਂ 'ਤੇ ਹੋਏ ਜਬਰ ਦੇ ਵਿਰੋਧ ਵਿਚ 23 ਜੁਲਾਈ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਬੁਲਾਰਿਆਂ ਨੇ ਕਿਹਾ ਕਿ ਜੇਕਰ ਕਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਲਿਤਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤੀਆਂ ਅਤੇ ਦੋਸ਼ੀ ਵਿਅਕਤੀਆਂ ਿਖ਼ਲਾਫ਼ ਬਣਦੀ ਕਾਰਵਾਈ ਨਾ ਕੀਤੀ ਤਾਂ ਮੋਰਚੇ ਦੇ ਆਗੂਆਂ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਲਗਾਤਾਰ ਜਮ੍ਹਾਂ ਹੁੰਦੇ ਗੰਦੇ ਪਾਣੀ ਤੋਂ ਸੁੰਦਰ ਨਗਰ ਨਿਵਾਸੀ ਡਾਹਢੇ ਪ੍ਰੇਸ਼ਾਨ

ਕੋਟ ਈਸੇ ਖਾਂ, 22 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸੁੰਦਰ ਨਗਰ ਇਲਾਕਾ ਜਿਸ ਦਾ ਨਾਂਅ ਤਾਂ ਬਹੁਤ ਵਧੀਆ ਹੈ ਪਰ ਇਲਾਕੇ ਦੀ ਮੇਨ ਸੜਕ 'ਤੇ ਹੀ ਲਗਾਤਾਰ ਖੜ੍ਹੇ ਰਹਿੰਦੇ ਗੰਦੇ ਪਾਣੀ ਕਾਰਨ ਇਸ ਇਲਾਕੇ ਦੇ ਨਾਂਅ ਨਾਲ ਹੀ ਇਨਸਾਫ਼ ਹੁੰਦਾ ਨਜ਼ਰ ਨਹੀਂ ਆਉਂਦਾ | ਭਾਵੇਂ ...

ਪੂਰੀ ਖ਼ਬਰ »

ਅਧਿਆਪਕ ਅਜਮੇਰ ਸਿੰਘ ਕਾਲਸਾਂ ਦੀ ਸੇਵਾ ਮੁਕਤੀ 'ਤੇ ਸਾਥੀਆਂ ਵਲੋਂ ਨਿੱਘੀ ਵਿਦਾਇਗੀ

ਮਹਿਲ ਕਲਾਂ, 22 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸਰਗਰਮ ਬਲਾਕ ਆਗੂ ਅਤੇ ਸਰਕਾਰੀ ਹਾਈ ਸਕੂਲ ਕੁਤਬਾ ਦੇ ਅਧਿਆਪਕ ਅਜਮੇਰ ਸਿੰਘ ਕਾਲਸਾਂ ਦੀ ਸੇਵਾ ਮੁਕਤੀ 'ਤੇ ਸਮੂਹ ਸਕੂਲ ਸਟਾਫ਼ ਵਲੋਂ ਜਥੇਬੰਦੀ ਦੇ ਸਹਿਯੋਗ ਨਾਲ ਵਿਸ਼ੇਸ਼ ਸੇਵਾ ...

ਪੂਰੀ ਖ਼ਬਰ »

ਠੁੱਲੀਵਾਲ 'ਚ ਭਾਕਿਯੂ ਉਗਰਾਹਾਂ ਨੇ ਹਰ ਘਰ ਜਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਕਰਵਾਇਆ ਜਾਣੂ

ਮਹਿਲ ਕਲਾਂ, 22 ਜੁਲਾਈ (ਤਰਸੇਮ ਸਿੰਘ ਚੰਨਣਵਾਲ)- ਪਿੰਡ ਠੁੱਲੀਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਸ਼ੇਰਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਠੁੱਲੀਵਾਲ ਦੀ ਅਗਵਾਈ ਹੇਠ ਠੁੱਲੀਵਾਲ ਇਕਾਈ ਦੇ ਆਗੂਆਂ ਵਲੋਂ ਪਿੰਡ ਦੇ ਹਰ ਘਰ ਜਾ ਕੇ ਪਿੰਡ ਦੇ ਨੌਜਵਾਨਾਂ ...

ਪੂਰੀ ਖ਼ਬਰ »

ਸ਼ਹੀਦ ਕਿਰਨਜੀਤ ਕੌਰ 21ਵੀਂ ਬਰਸੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)- ਸ਼ਹੀਦ ਕਿਰਨਜੀਤ ਕੌਰ ਦੀ 21ਵੀਂ ਬਰਸੀ ਸਬੰਧੀ ਸੰਘਰਸ਼ਸ਼ੀਲ ਕਾਫ਼ਲਿਆਂ ਦੇ ਸਰਗਰਮ ਆਗੂਆਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਭਾਕਿਯੂ ਡਕੌਾਦਾ ਦੇ ਸੂਬਾ ਆਗੂ ਮਨਜੀਤ ਸਿੰਘ ਧਨੇਰ, ...

ਪੂਰੀ ਖ਼ਬਰ »

ਬਾਬਾ ਮੱਲ ਸਿੰਘ ਤੇ ਸੰਤ ਜਸਵੀਰ ਸਿੰਘ ਖ਼ਾਲਸਾ ਦੀ ਯਾਦ 'ਚ ਬਰਸੀ ਸਮਾਗਮ

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)- ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ ਛਾਪਾ ਵਿਖੇ ਸੱਚਖੰਡ ਵਾਸੀ ਬਾਬਾ ਮੱਲ ਸਿੰਘ, ਸੰਤ ਜਸਵੀਰ ਸਿੰਘ ਖ਼ਾਲਸਾ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਮੁੱਖ ਸੇਵਾਦਾਰ ਸੰਤ ਜਗਤਾਰ ਸਿੰਘ ਖ਼ਾਲਸਾ ਦੀ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਲੋਕਾਂ ਨੂੰ ਸਾਫ਼ ਸੁਥਰਾ ਤੇ ਮਿਆਰੀ ਖਾਣ-ਪੀਣ ਦੀਆਂ ਵਸਤਾਂ ਦੇ ਦਾਅਵੇ ਹੋ ਰਹੇ ਖੋਖਲੇ

ਰਾਜ ਪਨੇਸਰ ਬਰਨਾਲਾ, 22 ਜੁਲਾਈ-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਤੰਦਰੁਸਤ ਮਿਸ਼ਨ ਪੰਜਾਬ' ਮੁਹਿੰਮ ਤਹਿਤ ਸੂਬੇ ਦੀ ਜਨਤਾ ਨੂੰ ਸਾਫ਼ ਸੁਥਰਾ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਉਸ ਸਮੇਂ ਖੋਖਲੇ ਦਿਖਾਈ ਦਿੱਤੇ ...

ਪੂਰੀ ਖ਼ਬਰ »

ਯੂਥ ਕਾਂਗਸੀ ਆਗੂ ਰਜਨੀ ਬੁਲਾਣ 'ਤੇ ਹਮਲਾ, ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 22 ਜੁਲਾਈ (ਰੁਪਿੰਦਰ ਸਿੰਘ ਸੱਗੂ)-ਅੱਜ ਸ਼ਾਮ ਵੇਲੇ ਵਾਰਡ ਨੰ: 20 ਵਿਚ ਉਸ ਸਮੇਂ ਲੋਕਾਂ ਵਿਚ ਹਫ਼ੜਾ-ਦਫ਼ੜੀ ਮਚ ਗਈ ਜਦੋਂ ਕਾਂਗਰਸ ਦੀ ਜਨਰਲ ਸੈਕਟਰੀ ਮੈਡਮ ਰਜਨੀ ਬੁਲਾਣ 'ਤੇ ਦੋ ਮੋਟਰਸਾਈਕਲਾਂ 'ਤੇ ਸਵਾਰ ਵਿਅਕਤੀਆਂ ਨੇ ਹਮਲਾ ਕਰਕੇ ਉਸ ਨੂੰ ...

ਪੂਰੀ ਖ਼ਬਰ »

ਲਗਾਤਾਰ ਜਮ੍ਹਾਂ ਹੁੰਦੇ ਗੰਦੇ ਪਾਣੀ ਤੋਂ ਸੁੰਦਰ ਨਗਰ ਨਿਵਾਸੀ ਡਾਹਢੇ ਪ੍ਰੇਸ਼ਾਨ

ਕੋਟ ਈਸੇ ਖਾਂ, 22 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸੁੰਦਰ ਨਗਰ ਇਲਾਕਾ ਜਿਸ ਦਾ ਨਾਂਅ ਤਾਂ ਬਹੁਤ ਵਧੀਆ ਹੈ ਪਰ ਇਲਾਕੇ ਦੀ ਮੇਨ ਸੜਕ 'ਤੇ ਹੀ ਲਗਾਤਾਰ ਖੜ੍ਹੇ ਰਹਿੰਦੇ ਗੰਦੇ ਪਾਣੀ ਕਾਰਨ ਇਸ ਇਲਾਕੇ ਦੇ ਨਾਂਅ ਨਾਲ ਹੀ ਇਨਸਾਫ਼ ਹੁੰਦਾ ਨਜ਼ਰ ਨਹੀਂ ਆਉਂਦਾ | ਭਾਵੇਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਸ਼ੋਕ ਮੀਟਿੰਗ ਹੋਈ

ਮੋਗਾ, 22 ਜੁਲਾਈ (ਪ.ਪ. ਰਾਹੀਂ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਬਰਾਂਚ ਮੋਗਾ ਦੀ ਮੀਟਿੰਗ ਇੱਥੇ ਪ੍ਰਧਾਨ ਬਚਿੱਤਰ ਸਿੰਘ ਧੋਥੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁੱਖ ਤੌਰ 'ਤੇ ਪਿਛਲੇ ਦਿਨੀਂ ਜਥੇਬੰਦੀ ਦੇ ਸਿਰਮੌਰ ਆਗੂ ਕਾ. ਦਰਸ਼ਨ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX