ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  3 minutes ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  42 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  41 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 2 hours ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 2 hours ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਖੇਡ ਸੰਸਾਰ

ਰਾਠੀ ਤੇ ਪੂਨੀਆ ਨੇ ਜਿੱਤੇ ਸੋਨ ਤਗਮੇ

ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਭਾਰਤੀ ਪਹਿਲਵਾਨ ਸਚਿਨ ਰਾਠੀ ਤੇ ਦੀਪਕ ਪੂਨੀਆ ਨੇ ਜੂਨੀਅਰ ਏਸ਼ੀਅਨ ਚੈਂਪੀਅਨਸ਼ਿਪ-2018 ਵਿਚ ਫ੍ਰੀ-ਸਟਾਇਲ ਕੁਸ਼ਤੀ ਵਿਚ ਆਪਣੇ-ਆਪਣੇ ਭਾਰ ਵਰਗ ਵਿਚ ਸੋਨ ਤਗਮੇ ਜਿੱਤੇ¢ ਸਚਿਨ ਰਾਠੀ ਨੇ ਐਤਵਾਰ ਨੂੰ 74 ਕਿਲੋਗ੍ਰਾਮ ਵਰਗ ਵਿਚ ਮੰਗੋਲੀਆ ...

ਪੂਰੀ ਖ਼ਬਰ »

ਏਸ਼ੀਆਈ ਖੇਡਾਂ ਲਈ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ

ਜਲੰਧਰ 22 ਜੁਲਾਈ (ਅਜੀਤ ਬਿਊਰੋ)-ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਭਾਰਤੀ ਉਲੰਪਿਕ ਸੰਘ ਨੇ ਅਗਲੇ ਮਹੀਨੇ 18 ਅਗਸਤ ਤੋਂ ਜਕਾਰਤਾ ਵਿਖੇ ਹੋਣ ਵਾਲੀਆਂ 18ਵੀਆਂ ਏਸ਼ੀਆਈ ਖੇਡਾਂ ਲਈ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ ਕਰ ਦਿੱਤਾ ਗਿਆ | ਇਸ ਟੀਮ 'ਚ ਮਨਜੀਤ ਸਿੰਘ, ਰਣਜੀਤ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਪੰਜਾਬ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 22 ਜੁਲਾਈ (ਪਰਮਿੰਦਰ ਸਿੰਘ)- ਵੈਸਟ ਬੰਗਾਲ ਦੇ ਮਾਲਦਾ ਸ਼ਹਿਰ ਦੇ ਸੱਤਿਆ ਚੌਧਰੀ ਇਨਡੋਰ ਸਟੇਡੀਅਮ ਵਿਖੇ ਐਸੋਸੀਏਸ਼ਨ ਆਫ਼ ਤਾਈਕਵਾਂਡੋ ਇੰਡੀਆ ਵਲੋਂ 'ਇਨਵੀਟੇਸ਼ਨਲ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ' ਕਰਵਾਈ ਗਈ, ਜਿਸ ਵਿਚ ਭਾਰਤ ਦੇ ਲਗਭਗ 12 ਸੂਬਿਆਂ ਦੇ ਤਕਰੀਬਨ 400 ਖਿਡਾਰੀਆਂ ਤੋਂ ਇਲਾਵਾ ਨਿਪਾਲ, ਭੁਟਾਨ ਅਤੇ ਸਿੰਘਾਪੁਰ ਦੀਆਂ ਟੀਮਾਂ ਨੇ ਵੀ ਭਾਗ ਲਿਆ | ਪ੍ਰਸਿੱਧ ਕੋਚ ਪੰਕਜ ਚੋਰਸੀਆ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ 'ਚ ਪੰਜਾਬ ਵਲੋਂ ਖੇਡਦਿਆਂ 18 ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ 'ਚੋਂ 8 ਖਿਡਾਰੀਆਂ ਨੇ 4 ਤਗਮੇ ਜਿੱਤੇ, ਜਿਨ੍ਹਾਂ 'ਚ ਸ਼ੋਇਬ ਖ਼ਾਨ ਨੇ ਸੋਨੇ ਦਾ, ਰਾਹੁਲ ਧਵਨ ਅਤੇ ਅਰੁਣ ਕੰਬੋਜ ਨੇ ਚਾਂਦੀ ਦਾ, ਗੁਰਮਤ ਥਿੰਦ, ਕੇਸ਼ਵ, ਅਮਰਿੰਦਰ, ਜਸਪ੍ਰੀਤ ਅਤੇ ਅਮਰਜੀਤ ਨੇ ਕਾਂਸੀ ਦੇ ਤਗਮੇ ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੌਰਾਨ ਭਾਰਤ, ਨੇਪਾਲ, ਭੁਟਾਨ ਅਤੇ ਸਿੰਘਾਪੁਰ ਦੀਆਂ ਤਾਈਕਵਾਂਡੋ ਟੀਮਾਂ ਨੂੰ ਉਨ੍ਹਾਂ ਵਲੋਂ ਤਕਨੀਕੀ ਸੇਵਾਵਾਂ ਦੇਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਮਨਿਕਾ ਬੱਤਰਾ ਸਮੇਤ 7 ਖਿਡਾਰੀਆਂ ਨੂੰ ਏਅਰ ਇੰਡੀਆ ਨੇ ਜਹਾਜ਼ 'ਚ ਨਹੀਂ ਕਰਨ ਦਿੱਤਾ ਪ੍ਰਵੇਸ਼

ਨਵੀਂ ਦਿੱਲੀ, 22 ਜੁਲਾਈ (ਏਜੰਸੀ)- ਭਾਰਤ ਦੀ ਸਟਾਰ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਅਤੇ 6 ਹੋਰ ਖਿਡਾਰੀਆਂ ਨੂੰ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਜਦੋਂ ਏਅਰ ਇੰਡੀਆ ਨੇ ਇਨ੍ਹਾਂ ਖਿਡਾਰੀਆਂ ਨੂੰ ਆਪਣੀ ਫਲਾਇਟ ਵਿਚ ਚੜ੍ਹਾਉਣ ਤੋਂ ਮਨ੍ਹਾ ਕਰ ਦਿੱਤਾ¢ ...

ਪੂਰੀ ਖ਼ਬਰ »

ਅਕਾਸ਼ ਚੋਪੜਾ 7 ਲੱਖ ਦਾ ਬਿੱਲ ਦਿਖਾਉਂਦੇ ਰਹੇ, ਰੋਨਾਲਡੋ ਨੇ ਵੇਟਰ ਨੂੰ ਦਿੱਤੀ 16 ਲੱਖ ਦੀ ਟਿਪ

ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਕਿ੍ਕਟਰ ਤੋਂ ਕੁਮੈਂਟੇਟਰ ਬਣੇ ਆਕਾਸ਼ ਚੋਪੜਾ ਦੇ ਇੰਡੋਨੇਸ਼ੀਆ ਵਿਚ ਖਾਣੇ ਦੇ ਬਿੱਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਬਣੀ ਰਹੀ ਸੀ¢ ਆਕਾਸ਼ ਚੋਪੜਾ ਨੇ ਇੰਡੋਨੇਸ਼ੀਆ ਵਿਚ ਆਪਣੀ ਯਾਤਰਾ ਦੌਰਾਨ ਇਕ ਅਨੋਖਾ ਅਨੁਭਵ ਆਪਣੇ ...

ਪੂਰੀ ਖ਼ਬਰ »

ਏਸ਼ੀਅਨ ਕੈਡਿਟ ਜੂਡੋ ਜੂਨੀਅਰ ਚੈਂਪੀਅਨਸ਼ਿਪ 'ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 22 ਜੁਲਾਈ (ਅਜੀਤ ਬਿਉਰੋ)-ਮਕਾਉ (ਹਾਗਕਾਂਗ) ਵਿਖੇ ਕਰਵਾਈ ਜਾ ਰਹੀ ਜੂਨੀਅਰ ਏਸ਼ੀਅਨ ਕੈਡਿਟ ਜੂਡੋ ਚੈਂਪੀਅਨਸ਼ਿਪ 'ਚ ਭਾਰਤ ਦੀ ਕੈਡਿਟ ਜੂਨੀਅਰ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪੰਜਾਬ ਜੂਡੋ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਅਮਰਜੀਤ ਸ਼ਾਸ਼ਤਰੀ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX