ਤਾਜਾ ਖ਼ਬਰਾਂ


ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  3 minutes ago
ਚੰਡੀਗੜ੍ਹ, 25 ਅਗਸਤ- ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ 'ਚ 26 ਅਗਸਤ ਨੂੰ ਆਫ਼ਤ ਪ੍ਰਬੰਧਨ ਦੇ ਸਕੱਤਰਾਂ ਦੇ ਗਰੁੱਪ ਦੀ ਇੱਕ ਬੈਠਕ ਹੋਵੇਗੀ। ਇਨ੍ਹਾਂ ਵਿਚਾਰਾਂ...
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  16 minutes ago
ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ...
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  27 minutes ago
ਬੈਂਗਲੁਰੂ, 25 ਅਗਸਤ- ਕੈਫ਼ੇ ਕੌਫ਼ੀ ਡੇਅ ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਗੈਂਗਯਾ ਹੇਗੜੇ ਦਾ ਅੱਜ ਦੇਹਾਂਤ ਹੋ ਗਿਆ। ਦੱਸ ਦਈਏ ਕਿ ਸਿਧਾਰਥ ਨੇ ਕੁਝ ਦਿਨਾਂ ਪਹਿਲਾਂ ਕਥਿਤ ਤੌਰ 'ਤੇ ਖ਼ੁਦਕੁਸ਼ੀ...
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  48 minutes ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਖਣੀ-ਪੱਛਮੀ ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ 'ਤੇ ਅੱਜ ਚਿੰਤਾ ਪ੍ਰਗਟਾਈ ਹੈ। ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ ਨਾਲ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਸਕਦਾ ਹੈ ਅਤੇ ਹੜ੍ਹ...
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  55 minutes ago
ਤਪਾ ਮੰਡੀ 25 ਅਗਸਤ (ਵਿਜੇ ਸ਼ਰਮਾ)- ਪੰਜਾਬ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ 'ਚ ਹਜ਼ਾਰਾਂ ਲੋਕ ਘਰਾਂ ਤੋ ਬੇਘਰ ਹੋ ਗਏ...
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਸਿਵਲ ਸਕੱਤਰੇਤ ਤੋਂ ਸੂਬੇ ਦਾ ਝੰਡਾ ਹਟਾ ਦਿੱਤਾ ਗਿਆ ਹੈ। ਹੁਣ ਭਵਨ 'ਤੇ ਸਿਰਫ਼ ਤਿਰੰਗਾ ਝੰਡਾ ਲਹਿਰਾਇਆ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  about 1 hour ago
ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵੱਲੋਂ ਕੱਲ੍ਹ (26 ਅਗਸਤ) ਸੂਬੇ 'ਚ ਇਕ ਦਿਨ ਦੇ ਰਾਜਸੀ ਸੋਗ ਦਾ ...
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਜ ਇੱਕ ਟੈਂਪੂ ਟਰੈਵਲਰ ਦੇ ਖੱਡ 'ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਟਰੈਵਲਰ 'ਚ 35 ਦੇ ਕਰੀਬ ਲੋਕ ਸਵਾਰ ਸਨ ਅਤੇ ਇਹ ਸਾਰੇ ਪੁੰਛ ਜ਼ਿਲ੍ਹੇ ਤੋਂ ਸ਼ਾਰਦਾ...
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 1 hour ago
ਨਵੀਂ ਦਿੱਲੀ, 25 ਅਗਸਤ- ਚੋਣ ਕਮਿਸ਼ਨ ਨੇ ਚਾਰ ਸੂਬਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਛੱਤੀਸਗੜ੍ਹ, ਕੇਰਲ, ਤ੍ਰਿਪੁਰਾ ਅਤੇ ਉੱਤਰ ਪ੍ਰਦੇਸ਼ ਦੀ ਇੱਕ-ਇੱਕ ਵਿਧਾਨ ਸਭਾ ਸੀਟ 'ਤੇ 23 ਸਤੰਬਰ...
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  12 minutes ago
ਬਿਲਾਸਪੁਰ, 25 ਅਗਸਤ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਐੱਸ.ਪੀ. ਅਭਿਸ਼ੇਕ ਪੱਲਵ ਦੇ ਸਾਹਮਣੇ ਨਕਸਲੀਆਂ ਦੇ ਡਿਪਟੀ ਕਮਾਂਡਰ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਨਿਗਮ ਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ...
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 25 ਅਗਸਤ- ਵਾਇਨਾਡ ਤੋਂ ਸੰਸਦ ਮੈਂਬਰ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ ...
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਨਾਭਾ, 25 ਅਗਸਤ (ਕਰਮਜੀਤ ਸਿੰਘ/ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ 'ਚ ਪਿਛਲੇ ਦਿਨੀਂ 21 ਅਗਸਤ ਨੂੰ ਬਰਜਿੰਦਰ ਪਾਲ ਉਰਫ਼ ਪਾਲਾ...
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ...
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਇੱਥੋਂ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬਡੇਸਰੋਂ ਵਿਖੇ ਇਕ ਸੰਗਤ ਨਾਲ ਭਰੀ ਟਾਟਾ ਗੱਡੀ ਦੇ ਪਲਟ ...
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  about 3 hours ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 4 hours ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  about 4 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਖੇਡ ਸੰਸਾਰ

ਰਾਠੀ ਤੇ ਪੂਨੀਆ ਨੇ ਜਿੱਤੇ ਸੋਨ ਤਗਮੇ

ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਭਾਰਤੀ ਪਹਿਲਵਾਨ ਸਚਿਨ ਰਾਠੀ ਤੇ ਦੀਪਕ ਪੂਨੀਆ ਨੇ ਜੂਨੀਅਰ ਏਸ਼ੀਅਨ ਚੈਂਪੀਅਨਸ਼ਿਪ-2018 ਵਿਚ ਫ੍ਰੀ-ਸਟਾਇਲ ਕੁਸ਼ਤੀ ਵਿਚ ਆਪਣੇ-ਆਪਣੇ ਭਾਰ ਵਰਗ ਵਿਚ ਸੋਨ ਤਗਮੇ ਜਿੱਤੇ¢ ਸਚਿਨ ਰਾਠੀ ਨੇ ਐਤਵਾਰ ਨੂੰ 74 ਕਿਲੋਗ੍ਰਾਮ ਵਰਗ ਵਿਚ ਮੰਗੋਲੀਆ ...

ਪੂਰੀ ਖ਼ਬਰ »

ਏਸ਼ੀਆਈ ਖੇਡਾਂ ਲਈ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ

ਜਲੰਧਰ 22 ਜੁਲਾਈ (ਅਜੀਤ ਬਿਊਰੋ)-ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਭਾਰਤੀ ਉਲੰਪਿਕ ਸੰਘ ਨੇ ਅਗਲੇ ਮਹੀਨੇ 18 ਅਗਸਤ ਤੋਂ ਜਕਾਰਤਾ ਵਿਖੇ ਹੋਣ ਵਾਲੀਆਂ 18ਵੀਆਂ ਏਸ਼ੀਆਈ ਖੇਡਾਂ ਲਈ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ ਕਰ ਦਿੱਤਾ ਗਿਆ | ਇਸ ਟੀਮ 'ਚ ਮਨਜੀਤ ਸਿੰਘ, ਰਣਜੀਤ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਪੰਜਾਬ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 22 ਜੁਲਾਈ (ਪਰਮਿੰਦਰ ਸਿੰਘ)- ਵੈਸਟ ਬੰਗਾਲ ਦੇ ਮਾਲਦਾ ਸ਼ਹਿਰ ਦੇ ਸੱਤਿਆ ਚੌਧਰੀ ਇਨਡੋਰ ਸਟੇਡੀਅਮ ਵਿਖੇ ਐਸੋਸੀਏਸ਼ਨ ਆਫ਼ ਤਾਈਕਵਾਂਡੋ ਇੰਡੀਆ ਵਲੋਂ 'ਇਨਵੀਟੇਸ਼ਨਲ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ' ਕਰਵਾਈ ਗਈ, ਜਿਸ ਵਿਚ ਭਾਰਤ ਦੇ ਲਗਭਗ 12 ...

ਪੂਰੀ ਖ਼ਬਰ »

ਮਨਿਕਾ ਬੱਤਰਾ ਸਮੇਤ 7 ਖਿਡਾਰੀਆਂ ਨੂੰ ਏਅਰ ਇੰਡੀਆ ਨੇ ਜਹਾਜ਼ 'ਚ ਨਹੀਂ ਕਰਨ ਦਿੱਤਾ ਪ੍ਰਵੇਸ਼

ਨਵੀਂ ਦਿੱਲੀ, 22 ਜੁਲਾਈ (ਏਜੰਸੀ)- ਭਾਰਤ ਦੀ ਸਟਾਰ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਅਤੇ 6 ਹੋਰ ਖਿਡਾਰੀਆਂ ਨੂੰ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਜਦੋਂ ਏਅਰ ਇੰਡੀਆ ਨੇ ਇਨ੍ਹਾਂ ਖਿਡਾਰੀਆਂ ਨੂੰ ਆਪਣੀ ਫਲਾਇਟ ਵਿਚ ਚੜ੍ਹਾਉਣ ਤੋਂ ਮਨ੍ਹਾ ਕਰ ਦਿੱਤਾ¢ ...

ਪੂਰੀ ਖ਼ਬਰ »

ਅਕਾਸ਼ ਚੋਪੜਾ 7 ਲੱਖ ਦਾ ਬਿੱਲ ਦਿਖਾਉਂਦੇ ਰਹੇ, ਰੋਨਾਲਡੋ ਨੇ ਵੇਟਰ ਨੂੰ ਦਿੱਤੀ 16 ਲੱਖ ਦੀ ਟਿਪ

ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਕਿ੍ਕਟਰ ਤੋਂ ਕੁਮੈਂਟੇਟਰ ਬਣੇ ਆਕਾਸ਼ ਚੋਪੜਾ ਦੇ ਇੰਡੋਨੇਸ਼ੀਆ ਵਿਚ ਖਾਣੇ ਦੇ ਬਿੱਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਬਣੀ ਰਹੀ ਸੀ¢ ਆਕਾਸ਼ ਚੋਪੜਾ ਨੇ ਇੰਡੋਨੇਸ਼ੀਆ ਵਿਚ ਆਪਣੀ ਯਾਤਰਾ ਦੌਰਾਨ ਇਕ ਅਨੋਖਾ ਅਨੁਭਵ ਆਪਣੇ ...

ਪੂਰੀ ਖ਼ਬਰ »

ਏਸ਼ੀਅਨ ਕੈਡਿਟ ਜੂਡੋ ਜੂਨੀਅਰ ਚੈਂਪੀਅਨਸ਼ਿਪ 'ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 22 ਜੁਲਾਈ (ਅਜੀਤ ਬਿਉਰੋ)-ਮਕਾਉ (ਹਾਗਕਾਂਗ) ਵਿਖੇ ਕਰਵਾਈ ਜਾ ਰਹੀ ਜੂਨੀਅਰ ਏਸ਼ੀਅਨ ਕੈਡਿਟ ਜੂਡੋ ਚੈਂਪੀਅਨਸ਼ਿਪ 'ਚ ਭਾਰਤ ਦੀ ਕੈਡਿਟ ਜੂਨੀਅਰ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪੰਜਾਬ ਜੂਡੋ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਅਮਰਜੀਤ ਸ਼ਾਸ਼ਤਰੀ ਨੇ ਦੱਸਿਆ ਕਿ ਭਾਰਤ ਦੇ ਜੂਡੋ ਖਿਡਾਰੀ ਮਿਆਂਕ ਕਾਦੀਅਨ ਨੇ 60 ਕਿੱਲੋ ਭਾਰ ਵਰਗ 'ਚ ਚਾਂਦੀ ਦਾ ਤਗਮਾ ਹਾਸਲ ਕੀਤਾ | ਹਰਸ਼ ਟੋਕਸ ਨੇ 81 ਕਿੱਲੋ ਭਾਰ ਵਰਗ 'ਚ ਆਸਟੇੇਲੀਆ ਦੇ ਖਿਡਾਰੀ ਨੂੰ ਹਰਾ ਕੇ ਕਾਂਸੀ ਦਾ ਤਗਮਾ ਹਾਸਲ ਕੀਤਾ | ਰੌਸ਼ਨੀ ਨੇ ਮਕਾਉ ਦੇ ਖਿਡਾਰੀ ਨੂੰ ਹਰਾ ਕੇ ਕਾਂਸੀ ਦਾ ਤਗਮਾ | 40 ਕਿੱਲੋ ਭਾਰ ਵਰਗ 'ਚ ਰੋਹਨੀ ਮੋਹਤੀ ਨੇ ਸੋਨ ਤਗਮਾ ਤੇ 57 ਕਿੱਲੋ ਭਾਰ ਵਰਗ 'ਚ ਰਬੀਨਾ ਦੇਵੀ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ | ਰੌਸ਼ਨੀ ਦੇਵੀ ਨੇ 70 ਕਿੱਲੋ ਭਾਰ ਵਰਗ 'ਚੋਂ ਕਾਂਸੀ ਦਾ ਤਗਮਾ ਹਾਸਲ ਕੀਤਾ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX