ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  11 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  17 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  54 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 3 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸ਼ੈਰੀਡਨ ਜੇਲ੍ਹ 'ਚ ਬੰਦ 52 ਪੰਜਾਬੀ ਨੌਜਵਾਨਾਂ ਨਾਲ ਗੁਰੂ ਘਰ ਦੀ ਤਿੰਨ ਮੈਂਬਰੀ ਟੀਮ ਵਲੋਂ ਮੁਲਾਕਾਤ

ਸਿਆਟਲ, 22 ਜੁਲਾਈ (ਹਰਮਨਪ੍ਰੀਤ ਸਿੰਘ)- ਸਿਆਟਲ ਦੇ ਨਾਲ ਲੱਗਦੇ ਓਰੀਗਨ ਸੂਬੇ ਦੀ ਸ਼ੈਰੀਡਨ ਜੇਲ੍ਹ ਵਿਚ ਪਿਛਲੇ ਕੁਝ ਸਮੇਂ ਤੋਂ ਬੰਦ 52 ਭਾਰਤੀ (ਪੰਜਾਬੀ) ਨੌਜਵਾਨ ਕੈਦੀਆਂ ਸਮੇਤ 123 ਵਿਅਕਤੀਆਂ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਲਈ ਗੋਰਿਆਂ ਦੀ ਲਾਅ ਕੰਪਨੀ 'ਇਨਵੇਸ਼ਨ ...

ਪੂਰੀ ਖ਼ਬਰ »

ਸਲਮਾਨ ਤੇ ਪਿ੍ਅੰਕਾ ਮਨੋਰੰਜਨ ਜਗਤ ਨੂੰ ਪ੍ਰਭਾਵਿਤ ਕਰਨ ਵਾਲਿਆਂ ਦੀ ਸੂਚੀ 'ਚ

• ਅੰਬਾਨੀ ਭਰਾ ਵੀ ਸ਼ਾਮਿਲ

ਨਿਊਯਾਰਕ, 22 ਜੁਲਾਈ (ਇੰਟ.)- ਵਿਰਾਇਟੀ ਪੱਤਿ੍ਕਾ ਦੇ ਵਿਸ਼ਵ ਵਿਆਪੀ ਮਨੋਰੰਜਨ ਜਗਤ ਨੂੰ ਪ੍ਰਭਾਵਿਤ ਕਰਨ ਵਾਲੇ ਚੋਟੀ ਦੇ 500 ਵਿਅਕਤੀਆਂ ਦੇ ਸੂਚੀ 'ਚ ਅਰਬਪਤੀ ਅੰਬਾਨੀ ਭਰਾ ਮੁਕੇਸ਼ ਅੰਬਾਨੀ ਤੇ ਅਨਿਲ ਅੰਬਾਨੀ ਤੋਂ ਇਲਾਵਾ ਅਦਾਕਾਰ ਸਲਮਾਨ ਖ਼ਾਨ ਅਤੇ ਅਦਾਕਾਰਾ ...

ਪੂਰੀ ਖ਼ਬਰ »

ਅਮਰੀਕਾ 'ਚ ਵਿਅਕਤੀ ਵਲੋਂ ਸੁਪਰ ਮਾਰਕੀਟ 'ਚ ਗੋਲਬਾਰੀ, ਔਰਤ ਦੀ ਮੌਤ

ਲਾਸ ਏਾਜਲਜ਼, 22 ਜੁਲਾਈ (ਏਜੰਸੀ)- ਆਪਣੀ ਦਾਦੀ ਅਤੇ ਪ੍ਰੇਮਿਕਾ ਨੂੰ ਗੋਲੀ ਮਾਰਨ ਤੋਂ ਬਾਅਦ ਫ਼ਰਾਰ ਸ਼ੱਕੀ ਵਿਅਕਤੀ ਨੇ ਇਕ ਸੁਪਰ ਮਾਰਕੀਟ 'ਚ ਪੁਲਿਸ ਵਲੋਂ ਘੇਰੇ ਜਾਣ ਦੇ ਬਾਅਦ ਆਤਮ-ਸਮਰਪਣ ਕਰ ਦਿੱਤਾ | ਗੋਲੀਬਾਰੀ ਕਰਨ ਉਪਰੰਤ ਫ਼ਰਾਰ ਹੋਣ ਸਮੇਂ ਉਸ ਦੀ ਕਾਰ ਖੰਭੇ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ 'ਚ ਬੰਦੂਕਧਾਰੀਆਂ ਵਲੋਂ 11 ਟੈਕਸੀ ਚਾਲਕਾਂ ਦੀ ਹੱਤਿਆ

ਜੌਹਾਨਸਬਰਗ, 22 ਜੁਲਾਈ (ਏਜੰਸੀ)- ਕਵਾ ਜ਼ੁਲੂ ਵਿਚ ਆਪਣੇ ਇਕ ਸਾਥੀ ਦੇ ਅੰਤਿਮ ਸਸਕਾਰ ਤੋਂ ਜੌਹਨਸਬਰਗ ਵਾਪਿਸ ਆ ਰਹੇ 11 ਟੈਕਸੀ ਚਾਲਕਾਂ ਨੂੰ ਬੰਦੂਕਧਾਰੀਆਂ ਵਲੋਂ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ | ਟੈਕਸੀ ਚਾਲਕ ਗੌਤਿੰਗ ਟੈਕਸੀ ਐਸੋਸ਼ੀਏਸ਼ਨ ਦੇ ਮੈਂਬਰ ਸਨ ਜੋ ਇਕ ...

ਪੂਰੀ ਖ਼ਬਰ »

ਪਾਕਿ ਅਦਾਲਤ ਨੇ ਪੀ. ਐਮ. ਐਲ.-ਐਨ ਦੇ ਉਮੀਦਵਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਇਸਲਾਮਾਬਾਦ, 22 ਜੁਲਾਈ (ਪੀ. ਟੀ. ਆਈ.)-6 ਸਾਲਾ ਪੁਰਾਣੇ ਮਾਮਲੇ ਵਿਚ ਅਦਾਲਤ ਵਲੋਂ ਦੋਸ਼ੀ ਠਹਿਰਾਏ ਜਾਣ ਤੇ ਉਮਰ ਕੈਦ ਦੀ ਸਜ਼ਾ ਦਿੱਤੀ ਜਾਣ ਪਿੱਛੋਂ 25 ਜੁਲਾਈ ਦੀਆਂ ਆਮ ਚੋਣਾਂ ਵਿਚ ਖੜੇ ਪਾਕਿਸਤਾਨ ਮੁਸਲਿਮ ਲੀਗ-ਐਨ ਦੇ ਇਕ ਧੜੱਲੇਦਾਰ ਉਮੀਦਵਾਰ ਨੂੰ ਗਿ੍ਫਤਾਰ ਕਰਕੇ ...

ਪੂਰੀ ਖ਼ਬਰ »

ਰਣਜੀਤ ਸਿੰਘ ਤਲਵੰਡੀ ਦਾ ਓਸਲੋ ਪਹੁੰਚਣ 'ਤੇ ਸਵਾਗਤ

ਓਸਲੋ (ਨਾਰਵੇ), 22 ਜੁਲਾਈ (ਡਿੰਪਾ ਵਿਰਕ)-ਸਾਬਕਾ ਵਿਧਾਇਕ ਤੇ ਸੀਨੀਅਰ ਅਕਾਲੀ ਲੀਡਰ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਓਸਲੋ ਏਅਰਪੋਰਟ 'ਤੇ ਨਿੱਘਾ ਸਵਾਗਤ ਕੀਤਾ ਗਿਆ | ਸ: ਰਣਜੀਤ ਸਿੰਘ ਯੂਰਪ ਟੂਰ ਦੌਰਾਨ ਸਵੀਡਨ ਤੇ ਡੈਨਮਾਰਕ ਵੀ ਜਾਣਗੇ | ਨਾਰਵੇ ਦੀ ਰਾਜਧਾਨੀ ਓਸਲੋ 'ਚ ਰਾਜੂ ਤਲਵੰਡੀ ਦੇ ਗ੍ਰਹਿ ਵਿਖੇ ਉਨ੍ਹਾਂ ਨੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ |
ਪਰਿਵਾਰ ਵਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਸਵਾਗਤ ਕਰਨ ਵਾਲਿਆਂ 'ਚ ਹਰਪਾਲ ਸਿੰਘ, ਰਾਜੂ ਉੱਪਲ, ਰਾਜੂ ਔਲਖ ਤਲਵੰਡੀ, ਮਨਜਿੰਦਰ ਜੌਹਲ, ਸੰਨੀ ਖੰਨਾ, ਪਾਲੀ ਨਾਰਵੇ, ਜਸਵਿੰਦਰ ਸਿੰਘ ਤੂਰ, ਬਲਵਿੰਦਰ ਸਿੰਘ, ਹਰਮਿੰਦਰ ਖ਼ਹਿਰਾ, ਬਰਿੰਦਰ ਮੱਲ੍ਹੀ, ਹਰਨੇਕ ਸਿੰਘ, ਸੋਹਨ ਸਿੰਘ ਹਾਂਸ, ਬਲਜੀਤ ਗਰੇਵਾਲ, ਜਗਮੋਹਨ ਸਿੰਘ, ਨਰਿੰਦਰਜੀਤ ਕੌਰ ਤਲਵੰਡੀ, ਮਨਜੀਤ ਕੌਰ, ਦਲਜੀਤ ਕੌਰ ਤੇ ਹੋਰ ਸ਼ਾਮਿਲ ਸਨ |



ਖ਼ਬਰ ਸ਼ੇਅਰ ਕਰੋ

ਭਾਈ ਹੀਰਾ ਸਿੰਘ ਰਾਗੀ ਮੈਮੋਰੀਅਲ ਮੁਕਾਬਲਾ ਸਮਾਪਤ

ਸਿਡਨੀ, 22 ਜੁਲਾਈ (ਹਰਕੀਰਤ ਸਿੰਘ ਸੰਧਰ)-ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਮਕਸਦ ਨਾਲ ਹਰ ਸਾਲ ਦੀ ਤਰ੍ਹਾਂ ਆਸਟ੍ਰੇਲੀਆ ਵਿਚ 17ਵਾਂ ਭਾਈ ਹੀਰਾ ਸਿੰਘ ਰਾਗੀ ਮੈਮੋਰੀਅਲ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ | ਮੁਕਾਬਲਾ ਇਸ ਵਾਰ ਗਲੈਨਵੁੱਡ ਗੁਰੂ ਘਰ ਵਿਖੇ ਦੋ ਦਿਨ ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਨਾਲ ਯੂ. ਕੇ. ਦੇ ਕਾਾਗਰਸ ਪ੍ਰਧਾਨ ਧਾਲੀਵਾਲ ਵਲੋਂ ਮੁਲਾਕਾਤ

ਲੰਡਨ, 22 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਨਾਲ ਅਹਿਮ ਮੁਲਾਕਾਤ ਹੋਈ | ਇਸ ਮੀਟਿੰਗ ਸਬੰਧੀ ਸ: ਧਾਲੀਵਾਲ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਅਦਾਕਾਰ ਸਿਧਾਰਥ ਦੀ ਕਾਰ ਕਈ ਗੱਡੀਆਂ ਨਾਲ ਟਕਰਾਈ-ਮਾਮਲਾ ਦਰਜ

ਮੁੰਬਈ, 22 ਜੁਲਾਈ (ਇੰਟ.)- ਫ਼ਿਲਮ 'ਹੰਪੀ ਸ਼ਰਮਾ ਕੀ ਦੁਲਹਨੀਆ' 'ਚ ਕੰਮ ਕਰ ਚੁੱਕੇ ਅਦਾਕਾਰ ਸਿਧਾਰਥ ਸ਼ੁਕਲਾ ਿਖ਼ਲਾਫ਼ ਮੁੰਬਈ ਦੇ ਓਸ਼ੀਵਾਰਾ ਪੁਲਿਸ ਥਾਣੇ 'ਚ ਇਕ ਮਾਮਲਾ ਦਰਜ ਕੀਤਾ ਗਿਆ ਹੈ | ਸਪਾਟ ਬੁਆਏ ਦੀ ਇਕ ਰਿਪੋਰਟ ਅਨੁਸਾਰ ਸਿਧਾਰਥ ਓਸ਼ੀਵਾਰਾ ਦੇ ਇਕ ਹੋਟਲ ਕੋਲ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਇਸੇ ਹਫ਼ਤੇ ਪੰਜਾਬ ਭੇਜਣ ਦੀ ਆਸ

ਟੌਰੰਗਾ ਨੇੜੇ ਸੜਕ ਹਾਦਸੇ 'ਚ ਹੋਈ ਸੀ ਮੌਤ

ਆਕਲੈਂਡ, 22 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)- ਬੀਤੀ 11 ਜੁਲਾਈ ਨੰੂ ਟੌਰੰਗਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਮਰੇ ਲੁਧਿਆਣਾ ਦੇ ਨੌਜਵਾਨ ਪਰਮਿੰਦਰ ਸਿੰਘ ਜੱਬਲ ਦੀ ਮਿ੍ਤਕ ਦੇਹ ਇਸ ਹਫ਼ਤੇ ਪੰਜਾਬ ਪਹੰੁਚ ਜਾਣ ਦੀ ਆਸ ਹੈ | ਇਸ ਨੌਜਵਾਨ ਦੀ ਮਿ੍ਤਕ ਦੇਹ ਪੰਜਾਬ ਭੇਜਣ ...

ਪੂਰੀ ਖ਼ਬਰ »

ਕੈਲਗਰੀ 'ਚ ਸੰਤ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਦਾ ਸਨਮਾਨ

ਕੈਲਗਰੀ, 22 ਜੁਲਾਈ (ਜਸਜੀਤ ਸਿੰਘ ਧਾਮੀ)- ਸੰਗਤਾਂ ਬਾਣੀ ਅਤੇ ਬਾਣੇ ਦੀਆਂ ਧਾਰਨੀ ਬਣਨ ਤਾਂ ਹੀ ਜੀਵਨ ਸਫਲ ਹੋ ਸਕਦਾ ਹੈ | ਸਾਨੂੰ ਆਪਣੇ ਬੱਚਿਆ ਨੂੰ ਆਪਣੇ ਗੁਰੂ ਇਤਿਹਾਸ ਨਾਲ ਜੋੜਨ ਦੀ ਬਹੁਤ ਜ਼ਰੂਰ ਹੈ | ਇਹ ਵਿਚਾਰ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਨੇ ...

ਪੂਰੀ ਖ਼ਬਰ »

ਰੈਡਿੰਗ 'ਚ ਸੰਤੋਖ ਸਿੰਘ ਸੰਤੋਖ ਤੇ ਅਵਤਾਰ ਸਾਦਿਕ ਨੂੰ ਸਮਰਪਤ ਕਵੀ ਦਰਬਾਰ

ਲੰਡਨ, 22 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਗਤੀਸ਼ੀਲ ਲੇਖਕ ਸਭਾ (ਗਰੇਟ ਬਿ੍ਟੇਨ) ਰੈਡਿੰਗ ਵਲੋਂ ਸੰਤੋਖ ਸਿੰਘ ਸੰਤੋਖ ਅਤੇ ਅਵਤਾਰ ਸਾਦਿਕ ਦੀ ਯਾਦ ਵਿਚ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਯੂ.ਕੇ. ਭਰ ਦੇ ਕਵੀਆਂ ਨੇ ਹਿੱਸਾ ਲਿਆ | ਹਰਸੇਵ ਬੈਂਸ ਅਤੇ ਗੁਰਨਾਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX