ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਦਿੱਲੀ

ਦਰਬਾਰ ਸ੍ਰੀ ਪਾਉਂਟਾ ਸਾਹਿਬ ਵਿਖੇ ਮੀਰੀ-ਪੀਰੀ ਦਿਵਸ ਮਨਾਇਆ

ਪਾਉਂਟਾ ਸਾਹਿਬ, 22 ਜੁਲਾਈ (ਹਰਬਖ਼ਸ਼ ਸਿੰਘ)-ਇਤਿਹਾਸਕ ਨਗਰੀ ਸਾਹਿਬ-ਏ-ਕਮਾਲ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਸ੍ਰੀ ਪਾਉਂਟਾ ਸਾਹਿਬ ਵਿਖੇ ਮੀਰੀ-ਪੀਰੀ ਦਿਵਸ (ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ) ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਤਰਨਤਾਰਨ 'ਚ ਸੂਬਾ ਪੱਧਰੀ ਰੋਸ ਰੈਲੀ ਅੱਜ

ਲੁਧਿਆਣਾ, 22 ਜੁਲਾਈ (ਸਲੇਮਪੁਰੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਆਗੂ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਡਾ: ਗੁਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਕੱਲ੍ਹ 23 ਜੁਲਾਈ ਨੂੰ ਤਰਨਤਾਰਨ ...

ਪੂਰੀ ਖ਼ਬਰ »

ਗੂੰਗੇ ਤੇ ਬਹਿਰੇ ਕਰਮੀਆਂ ਨੂੰ ਵਾਹਨ ਭੱਤਾ

ਚੰਡੀਗੜ੍ਹ, 22 ਜੁਲਾਈ (ਵਿਸ਼ੇਸ਼ ਪ੍ਰਤੀਨਿਧ)–ਹਰਿਆਣਾ ਦੇ ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਹਰਿਆਣਾ ਦੇ ਇਤਿਹਾਸ ਵਿਚ ਪਹਿਲੀ ਵਾਰ ਗੂੰਗੇ ਤੇ ਬਹਿਰੇ ਕਰਮਚਾਰੀਆਂ ਨੂੰ ਵਾਹਨ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਕੀਤੀ ਜਾਂਚ

ਚੰਡੀਗੜ੍ਹ, 22 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਆਜ਼ਾਦੀ ਦਿਹਾੜੇ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਦੀ ਸੁਰੱਖਿਆ ਨੂੰ ਪੁਖ਼ਤਾ ਕਰਨ ਲਈ ਵਿਸ਼ੇਸ਼ ਜਾਂਚ ਅਭਿਆਨ ਸ਼ੁਰੂ ਕੀਤਾ ਹੋਇਆ ਹੈ | ਅੱਜ ਚੰਡੀਗੜ੍ਹ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰ ...

ਪੂਰੀ ਖ਼ਬਰ »

ਮੋਰਨੀ ਹਿਲਜ਼ ਜਬਰ ਜਨਾਹ ਮਾਮਲਾ ਰੈਸਟ ਹਾਊਸ ਘਟਨਾ ਦੀ ਜੱਜ ਤੋਂ ਜਾਂਚ ਕਰਾਈ ਜਾਏ

ਚੰਡੀਗੜ੍ਹ, 22 ਜੁਲਾਈ (ਐਨ. ਐਸ. ਪਰਵਾਨਾ) – ਆਮ ਆਦਮੀ ਪਾਰਟੀ ਹਰਿਆਣਾ ਦੇ ਪ੍ਰਧਾਨ ਨਵੀਨ ਜੈਹਿੰਦ ਨੇ ਮੰਗ ਕੀਤੀ ਹੈ ਕਿ ਹੁਣੇ ਜਿਹੇ ਇੱਥੋਂ ਕੁੱਝ ਕਿਲੋਮੀਟਰ ਦੂਰ ਮੋਰਨੀ ਹਿਲਜ਼ ਦੇ ਸਰਕਾਰੀ ਰੈਸਟ ਹਾਊਸ ਵਿਚ ਇਕ ਮਹਿਲਾ ਨਾਲ ਕਈ ਲੋਕਾਂ ਵਲੋਂ ਜਬਰ ਜਨਾਹ ਕਰਨ ਦੀ ਜੋ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਕਾਰ 'ਚ ਬੈਠ ਲਗਾਇਆ ਪੈੱਗ ਤਾਂ ਗਿ੍ਫ਼ਤਾਰੀ ਦੇ ਨਾਲ ਕਾਰ ਵੀ ਹੋਵੇਗੀ ਜ਼ਬਤ

ਚੰਡੀਗੜ੍ਹ, 22 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਲਈ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾ ਰੱਖੀ ਹੈ | ਇਸ ਮੁਹਿੰਮ ਵਿਚ ਹੋਰ ਸਖ਼ਤੀ ਵਰਤਦਿਆਂ ਹੋਇਆਂ ਪੁਲਿਸ ਸ਼ਰਾਬ ਪੀਣ ਵੇਲੇ ਵਰਤੇ ਗਏ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ ਵਿਖੇ ਪਹਿਲੇ ਦਿਨ ਨਾਟਕ 'ਐ ਜ਼ਿੰਦਗੀ' ਦੀ ਪੇਸ਼ਕਾਰੀ ਨੇ ਦਰਸ਼ਕਾਂ ਦੇ ਦਿਲ ਜਿੱਤੇ

ਚੰਡੀਗੜ੍ਹ, 22 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ 21 ਤੋਂ 25 ਜੁਲਾਈ ਤੱਕ ਪੰਜਾਬ ਕਲਾ ਭਵਨ ਵਿਖੇ 5 ਰੋਜ਼ਾ 'ਯੁਵਾ ਰੰਗਮੰਚ ਉਤਸਵ' ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਯੁਵਾ ਨਿਰਦੇਸ਼ਕਾਂ ਦੀ ਨਿਰਦੇਸ਼ਨਾਂ ਵਿਚ ਨਾਟਕ ਮੰਚਨ ਕੀਤੇ ਜਾਣਗੇ | ਇਸ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਨਿਵੇਕਲੇ 'ਡਾਂਸਿੰਗ ਸਟਾਰ ਮੌਮ 2018' 'ਚ ਮਹਿਲਾਵਾਂ ਨੇ ਲਾਈਆਂ ਖ਼ੂਬ ਰੌਣਕਾਂ

ਚੰਡੀਗੜ੍ਹ, 22 ਜੁਲਾਈ (ਅਜਾਇਬ ਸਿੰਘ ਔਜਲਾ)-ਸਥਾਨਕ ਬਾਲ ਭਵਨ ਸੈਕਟਰ 23 ਦੇ ਆਡੀਟੋਰੀਅਮ ਵਿਚ ਇਕ ਨਿਵੇਕਲੇ ਰੂਪ ਵਿਚ 'ਡਾਂਸਿੰਗ ਸਟਾਰ ਮੋਮ 2018' ਕਰਵਾਇਆ ਗਿਆ, ਇਸ ਮੁਕਾਬਲੇ ਦੀ ਇਹ ਵਿਸ਼ੇਸ਼ਤਾ ਹੋ ਨਿੱਬੜੀ ਕਿ ਇਸ ਵਿਚ ਬੱਚਿਆਂ ਦੀਆਂ ਮਾਵਾਂ ਵਲੋਂ ਆਪਣੇ ਦਿਲਕਸ਼ ਨਾਚ ...

ਪੂਰੀ ਖ਼ਬਰ »

ਟਰੱਕ ਮਾਲਕਾਂ ਦੀ ਹੜਤਾਲ ਕਾਰਨ ਦੂਜੇ ਦਿਨ ਵੀ ਪ੍ਰੇਸ਼ਾਨੀ

ਪਾਉਂਟਾ ਸਾਹਿਬ, 22 ਜੁਲਾਈ (ਹਰਬਖ਼ਸ਼ ਸਿੰਘ)-ਟਰੱਕਾਂ ਦੀ ਦੇਸ਼ ਭਰ 'ਚ ਅਨਿਸਚਿਤ ਕਾਲ ਦੀ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ, ਜਿਸ ਵਿਚ ਸਿਰਮੌਰ ਟਰੱਕ ਆਪ੍ਰੇਟਰ ਯੂਨੀਅਨ ਸਮੇਤ ਵੱਖ-ਵੱਖ ਟਰੱਕ ਯੂਨੀਅਨਾਂ ਨੇ ਆਪਣੇ ਟਰੱਕਾਂ ਦੇ ਪਹੀਏ ਜਾਮ ਰੱਖੇ | ਸਿਰਮੌਰ ਟਰੱਕ ...

ਪੂਰੀ ਖ਼ਬਰ »

ਪੁਲਿਸ ਵਲੋਂ ਗਾਂਜਾ ਤਸਕਰੀ ਦਾ ਦੂਜਾ ਮੁਲਜ਼ਮ ਵੀ ਕਾਬੂ

ਪਾਉਂਟਾ ਸਾਹਿਬ, 22 ਜੁਲਾਈ (ਹਰਬਖ਼ਸ਼ ਸਿੰਘ)-ਗੋਂਦਪੁਰ ਵਿਖੇ ਗਾਂਜਾ ਸਮੇਤ ਇਕ ਮੁਲਜ਼ਮ ਨੂੰ ਫੜਨ ਦੇ ਮਾਮਲੇ ਵਿਚ ਪਾਉਂਟਾ ਸਾਹਿਬ ਪੁਲਿਸ ਨੇ ਦੂਸਰੇ ਮੁਲਜ਼ਮ ਨੂੰ ਵੀ ਫੜ ਲਿਆ ਹੈ | 11 ਜੁਲਾਈ ਨੂੰ ਪੁਲਿਸ ਨੇ 12 ਕਿਲੋ ਗਾਂਜੇ ਸਮੇਤ ਮੁਲਜ਼ਮ ਸੰਤ ਰਾਮ ਨੂੰ ਫੜਿਆ ਸੀ, ਜਦੋਂ ਕਿ ਦੂਸਰਾ ਮੁਲਜ਼ਮ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ ਸੀ | ਦੂਸਰਾ ਦੋਸ਼ੀ ਜਾਵੇਦ ਨੂੰ ਫੜ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ | ਗਾਂਜੇ ਦੀ ਖੇਪ ਟਰੱਕ ਨੰ: ਐਚ. ਪੀ.-17 ਸੀ-4365 ਦੀ ਸੀਟ ਥੱਲੇ ਪੈਕਟਾਂ ਵਿਚ ਰੱਖਿਆ ਹੋਇਆ ਗਾਂਜਾ, ਦੇ ਡਰਾਈਵਰ ਜਾਵੇਦ ਅਲੀ ਪੁੱਤਰ ਸ਼ਮਸ਼ੇਰ ਸਿੰਘ ਅਲੀ ਨਿਵਾਸੀ ਅਮਰਕੋਟ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਅਤੇ ਕਲੀਨਰ ਸੰਤ ਰਾਮ ਨੂੰ ਫੜ ਲਿਆ ਸੀ | ਐਸ. ਐਚ. ਓ. ਪਾਉਂਟਾ ਸਾਹਿਬ ਅਸ਼ੋਕ ਚੌਹਾਨ ਅਨੁਸਾਰ ਦੂਸਰੇ ਮੁਲਜ਼ਮ ਜਾਵੇਦ ਨੂੰ ਵੀ ਫੜ ਲਿਆ ਗਿਆ ਹੈ | ਅਦਾਲਤ ਨੇ 26 ਜੁਲਾਈ ਤੱਕ ਮੁਲਜ਼ਮ ਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਅਤੇ ਮਾਮਲੇ ਦੀ ਪੂਰੀ ਛਾਣਬੀਣ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਪਰਿਵਾਰ ਦੇ ਮਲੇਸ਼ੀਆ ਘੁੰਮਣ ਗਏ ਮਗਰੋਂ ਘਰ ਵਿਚ ਚੋਰੀ

ਪਾਉਂਟਾ ਸਾਹਿਬ, 22 ਜੁਲਾਈ (ਹਰਬਖ਼ਸ਼ ਸਿੰਘ)-ਪਵਿੱਤਰ ਗੁਰੂ ਜੀ ਦੀ ਨਗਰੀ ਸ੍ਰੀ ਪਾਉਂਟਾ ਸਾਹਿਬ ਵਿਖੇ ਆਏ ਦਿਨ ਚੋਰੀ ਦੀਆਂ ਘਟਨਾਵਾਂ ਵੇਖਣ ਨੂੰ ਆ ਰਹੀਆਂ ਹਨ ਅਤੇ ਇਲਾਕਾ ਵਾਸੀਆਂ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਤਾਜ਼ਾ ਚੋਰੀ ਦੀ ਘਟਨਾ ਵਿਚ ...

ਪੂਰੀ ਖ਼ਬਰ »

ਬੰਗਾਲ 'ਚ ਫੈਡਰਲ ਫਰੰਟ ਦੀ ਰੈਲੀ ਲਈ ਸੋਨੀਆ ਗਾਂਧੀ ਨੂੰ ਸੱਦਾ

ਕੋਲਕਾਤਾ, 22 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਕੋਲਕਾਤਾ ਵਿਖੇ ਅਗਲੇ ਸਾਲ ਦੇ ਆਰੰਭ ਚ ਕੀਤੀ ਜਾਣ ਵਾਲੀ ਫੈਡਰਲ ਫਰੰਟ ਦੀ ਵਿਸ਼ਾਲ ਰੈਲੀ ਚ ਸਾਮਿਲ ਹੋਣ ਲਈ ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਸੱਦਾ ਦਿਤਾ ਜਾ ਰਿਹਾ ਹੈ | ਇਥੇ ਇਹ ...

ਪੂਰੀ ਖ਼ਬਰ »

ਮੋਦੀ ਦੀ ਰੈਲੀ ਨੂੰ ਲੈ ਕੇ ਭਾਜਪਾ 'ਚ ਮਤਭੇਦ

ਕੋਲਕਾਤਾ, 22 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲ ਭਾਜਪਾ ਵਲੋਂ ਤਿ੍ਣਮੂਲ ਵਾਂਗ ਜਿਥੇ ਸੱਤਾਧਾਰੀ ਪਾਰਟੀ ਦੀ ਰੈਲੀ ਹੋਵੇਗੀ, ਉਥੇ ਜਵਾਬੀ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ | ਸ਼ਹੀਦ ਰੈਲੀ ਦੇ ਜਵਾਬ ਚ ਅਮਿਤ ਸ਼ਾਹ ਵਲੋਂ 3 ਅਗਸਤ ਨੂੰ ਰੈਲੀ ਕਰਵਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਰਮਨਦੀਪ-ਜਸਮੀਤ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ

ਕੋਲਕਾਤਾ, 22 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਹਾਵੜਾ ਜਿਲੇ ਦੇ ਵੱਖ-ਵੱਖ ਗੁਰਦੁਆਰਿਆਂ ਚ ਗੁਰਬਾਣੀ ਦਾ ਰਸ਼ਭਿੰਨਾ ਕੀਰਤਨ ਕਰਕੇ ਦੋ ਵਿਦਿਆਰਥਣਾ ਰਮਨਦੀਪ ਕੌਰ ਅਤੇ ਜਸਮੀਤ ਕੌਰ ਨੇ ਸਗਤਾਂ ਨੂੰ ਨਿਹਾਲ ਕੀਤਾ | ਸਕੂਲ ਅਤੇ ਕਾਲਜ ਦੀਆਂ ਛੁੱਟੀਆਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਦਾ ਮਾਮਲਾ ਗਰਮਾਇਆ

ਚੰਡੀਗੜ੍ਹ, 22 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਦਾ ਮਾਮਲਾ ਗਰਮਾ ਗਿਆ ਹੈ ਅਤੇ ਇਸ ਦਾ ਵਿਰੋਧ ਉੱਠਣਾ ਵੀ ਸ਼ੁਰੂ ਹੋ ਗਿਆ ਹੈ | ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਨੇ ਆਰ.ਐਸ.ਐਸ. ਪਿਛੋਕੜ ਵਾਲੇ 3 ਪ੍ਰੋਫੈਸਰਾਂ ...

ਪੂਰੀ ਖ਼ਬਰ »

ਜੇਕਰ ਨਿਰਬਾਹ ਖ਼ਰਚ ਦੀ ਵਿਵਸਥਾ ਹੋਵੇ ਤਾਂ ਤਿੰਨ ਤਲਾਕ ਬਿੱਲ ਦੀ ਹਮਾਇਤ ਕਰਾਂਗੇ-ਕਾਂਗਰਸ

ਨਵੀਂ ਦਿੱਲੀ, 22 ਜੁਲਾਈ (ਪੀ. ਟੀ. ਆਈ.)-ਕਾਂਗਰਸ ਮਹਿਲਾ ਵਿੰਗ ਦੀ ਮੁਖੀ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਤਿੰਨ ਤਲਾਕ ਬਿੱਲ ਵਿਚ ਨਿਰਬਾਹ ਖਰਚ ਦੀ ਧਾਰਾ ਜੋੜ ਲੈਂਦੀ ਹੈ ਤਾਂ ਪਾਰਟੀ ਬਿੱਲ ਦੀ ਹਮਾਇਤ ਕਰੇਗੀ | ਆਲ ਇੰਡੀਆ ਮਹਿਲਾ ਕਾਂਗਰਸ ਪ੍ਰਧਾਨ ਸੁਸ਼ਮਿਤਾ ਦੇਵ ...

ਪੂਰੀ ਖ਼ਬਰ »

ਸ਼ਰੀਅਤ ਚਾਹੁੰਣ ਵਾਲਿਆਂ ਨੂੰ ਪਾਕਿਸਤਾਨ ਚਲੇ ਜਾਣਾ ਚਾਹੀਦੈ-ਸਾਕਸ਼ੀ ਮਹਾਰਾਜ

ਉਨਾਵ (ਯੂ. ਪੀ.), 22 ਜੁਲਾਈ (ਪੀ. ਟੀ. ਆਈ.)-ਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਆਪਣੇ ਵਿਵਾਦਪੂਰਨ ਬਿਆਨਾਂ ਕਰਕੇ ਜਾਣੇ ਜਾਂਦੇ ਹਨ | ਹਾਲ ਹੀ ਵਿਚ ਉਨ੍ਹਾਂ ਨੇ ਇਕ ਹੋਰ ਵਿਵਾਦਪੂਰਨ ਬਿਆਨ ਦਿੱਤਾ ਹੈ ਜਿਸ 'ਚ ਉਨ੍ਹਾਂ ਕਿਹਾ ਹੈ ਕਿ ਜੋ ਲੋਕ ਦੇਸ਼ 'ਚ ਸ਼ਰੀਅਤ ਚਾਹੁੰਦੇ ਹਨ ...

ਪੂਰੀ ਖ਼ਬਰ »

ਔਰਤ ਨਾਲ ਸਹੇਲੀ ਦੇ ਪਤੀ ਵਲੋਂ ਜਬਰ ਜਨਾਹ

ਮੁਜ਼ੱਫਰਨਗਰ, 22 ਜੁਲਾਈ (ਏਜੰਸੀ)-23 ਸਾਲਾ ਔਰਤ ਨਾਲ ਉਸ ਦੀ ਸਹੇਲੀ ਦੇ ਪਤੀ ਵਲੋਂ ਜਬਰ ਜਨਾਹ ਕੀਤਾ ਗਿਆ | ਐਸ. ਐਚ. ਓ. ਡੀ. ਕੇ. ਤਿਆਗੀ ਨੇ ਕਿਹਾ ਕਿ ਵਿਅਕਤੀ ਨੇ ਆਪਣੀ ਪਛਾਣ ਔਰਤ ਦੀ ਸਹੇਲੀ ਦੇ ਦਿਓਰ ਵਜੋਂ ਦੱਸੀ ਅਤੇ ਔਰਤ ਸਾਹਮਣੇ ਵਿਆਹ ਦਾ ਪ੍ਰਸਤਾਵ ਰੱਖਿਆ | ਔਰਤ ...

ਪੂਰੀ ਖ਼ਬਰ »

ਦੋ ਬੱਸਾਂ ਦੀ ਟੱਕਰ 'ਚ ਡਰਾਈਵਰ ਸਮੇਤ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ

ਪਾਤੜਾਂ, 22 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਵੇਂ ਬੱਸ ਅੱਡੇ ਦੇ ਨੇੜੇ ਪੀ.ਆਰ.ਟੀ.ਸੀ. ਦੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ 'ਚ ਡਰਾਈਵਰ ਸਮੇਤ ਕਰੀਬ ਇੱਕ ਦਰਜਨ ਸਵਾਰੀਆਂ ਜ਼ਖ਼ਮੀ ਹੋ ਗਈਆਂ | ਜਿਨ੍ਹਾਂ ਵਿਚ ਜ਼ਿਆਦਾਤਰ ਜ਼ਖ਼ਮੀ ਔਰਤਾਂ ਅਤੇ ਇੱਕ ਮਰਦ ...

ਪੂਰੀ ਖ਼ਬਰ »

ਜੇਲ੍ਹ ਪ੍ਰਸ਼ਾਸਨ ਵਲੋਂ ਮਰੀਅਮ ਦੀ ਮਹਿਲਾ ਕੈਦੀਆਂ ਨੂੰ ਪੜ੍ਹਾਉਣ ਦੀ ਬੇਨਤੀ ਰੱਦ

ਇਸਲਾਮਾਬਾਦ, 22 ਜੁਲਾਈ (ਪੀ. ਟੀ. ਆਈ.)-ਅਦਿਆਲਾ ਜੇਲ੍ਹ ਪ੍ਰਸ਼ਾਸਨ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ-ਐਨ.) ਦੀ ਨੇਤਾ ਮਰੀਅਮ ਨਵਾਜ਼ ਦੀ ਮਹਿਲਾ ਕੈਦੀਆਂ ਨੂੰ ਪੜ੍ਹਾਉਣ ਦੀ ਬੇਨਤੀ ਰੱਦ ਕਰ ਦਿੱਤੀ ਹੈ | ਰਾਵਲਪਿੰਡੀ ਦੀ ਅਦਿਆਲਾ ਜੇਲ੍ਹ 'ਚ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਭੀੜਤੰਤਰ ਦੇ ਮਾਮਲਿਆਂ ਨਾਲ ਨਜਿੱਠਣ ਲਈ ਭਾਰਤੀ ਦੰਡਾਵਲੀ 'ਚ ਸੋਧ ਕਰਨ 'ਤੇ ਵਿਚਾਰ

ਨਵੀਂ ਦਿੱਲੀ, 22 ਜੁਲਾਈ (ਪੀ. ਟੀ. ਆਈ.)-ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਭੀੜਤੰਤਰ ਵਲੋਂ ਹੱਤਿਆ ਨੂੰ ਸਜ਼ਾਯੋਗ ਅਪਰਾਧ ਵਜੋਂ ਪਰਿਭਾਸ਼ਤ ਕਰਨ ਲਈ ਭਾਰਤੀ ਦੰਡਾਵਲੀ ਕਾਨੂੰਨ (ਆਈ. ਪੀ. ਸੀ.) ਵਿਚ ਸੋਧ ਕਰਨ ਦੀ ਸੰਭਾਵਨਾ 'ਤੇ ਵਿਚਾਰ ਕਰ ਰਹੀ ਹੈ | ਇਕ ਹੋਰ ...

ਪੂਰੀ ਖ਼ਬਰ »

ਸਿੱਧੂ ਨੇ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ 391 ਸਮਝੌਤਿਆਂ ਦੀ ਕੱਢੀ ਫੂਕ

ਚੰਡੀਗੜ੍ਹ•, 22 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾ ਦੇ ਨਿਵੇਸ਼ ਸਬੰਧੀ ਗੱਲ ਕਰਦਿਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਦੋ ਕਾਬੂ

ਰਾਜਪੁਰਾ, 22 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੇ ਦੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਡੀ.ਐਸ.ਪੀ. ਰਾਜਪੁਰਾ ਸ੍ਰੀ ਕਿ੍ਸ਼ਨ ਕੁਮਾਰ ਪਾਂਥੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਠੱਗੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 22 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਠੱਗੀ ਠੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਬਚਿਤਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਨਲਾਸ ਨੇ ...

ਪੂਰੀ ਖ਼ਬਰ »

ਦੋ ਵੱਖ-ਵੱਖ ਰੇਲ ਹਾਦਸਿਆਂ ਵਿਚ 2 ਵਿਅਕਤੀਆਂ ਦੀ ਮੌਤ

ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ)-ਲੰਘੇ ਦੋ ਦਿਨਾਂ ਵਿਚ ਵਾਪਰੇ ਦੋ ਹਾਦਸਿਆਂ ਵਿਚ ਰੇਲਵੇ ਲਾਈਨਾਂ ਪਾਰ ਕਰਦਿਆਂ ਦੋ ਅਣਪਛਾਤੇ ਵਿਅਕਤੀਆਂ ਦੀ ਮੌਤ ਹੋ ਗਈ | ਦੋਵੇਂ ਵਿਅਕਤੀਆਂ ਦੀ ਪਹਿਚਾਣ ਨਾ ਹੋ ਸਕਣ ਕਾਰਨ ਉਨ੍ਹਾਂ ਦੀਆਂ ਲਾਸ਼ਾਂ ਸਥਾਨਕ ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਚ ਫ਼ੀਸਾਂ ਿਖ਼ਲਾਫ਼ ਪੀ.ਐਸ.ਯੂ. ਦਾ ਧਰਨਾ 5ਵੇਂ ਦਿਨ 'ਚ ਸ਼ਾਮਿਲ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਸਰਕਾਰੀ ਰਿਪੁਦਮਨ ਕਾਲਜ ਨਾਭਾ ਦੁਆਰਾ ਐਸ.ਸੀ./ਐਸ.ਟੀ. ਵਿਦਿਆਰਥੀਆਂ ਤੋਂ ਪੀ.ਟੀ.ਏ. ਫ਼ੰਡ ਜਬਰੀ ਰੂਪ ਵਿਚ ਲਏ ਜਾਣ ਵਿਰੁੱਧ ਪੰਜਾਬ ਸਟੂਡੈਂਟਸ ਯੂਨੀਅਨ ਦੁਆਰਾ ਰੋਸ ਧਰਨਾ ਜਾਰੀ ਰੱਖਦੇ ਹੋਏ ਸੰਘਰਸ਼ ਨੂੰ 5ਵੇਂ ਦਿਨ ਵਿਚ ਸ਼ਾਮਿਲ ...

ਪੂਰੀ ਖ਼ਬਰ »

ਪਹਾੜਾਂ ਦੀਆਂ ਟੀਸੀਆਂ 'ਤੇ ਹੋ ਰਹੀ ਬਰਸਾਤ ਦੇ ਬਾਵਜੂਦ ਵੀ ਭਾਖੜਾ, ਡੈਹਰ, ਪੌ ਾਗ ਤੇ ਰਣਜੀਤ ਸਾਗਰ ਡੈਮ 'ਚ ਪਾਣੀ ਦੀ ਆਮਦ ਨਾ ਵਧਣਾ ਚਿੰਤਾ ਦਾ ਵਿਸ਼ਾ

ਪਟਿਆਲਾ, 22 ਜੁਲਾਈ (ਜਸਪਾਲ ਸਿੰਘ ਢਿੱਲੋਂ)- ਇਸ ਵੇਲੇ ਮੌਨਸੂਨ ਦਾ ਸਿਖਰ ਹੈ ਤੇ ਪਹਾੜਾਂ ਦੀਆਂ ਟੀਸੀਆਂ 'ਤੇ ਬਰਸਾਤ ਹੋ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਭਾਖੜਾ, ਡੈਹਰ, ਪੌਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਨਹੀਂ ਵੱਧ ਸਕੀ | ਡੈਮਾਂ ਅੰਦਰ ਪਾਣੀ ਦੀ ...

ਪੂਰੀ ਖ਼ਬਰ »

ਮੀਂਹ ਦੇ ਬਾਵਜੂਦ ਵੀ ਧੂਮਧਾਮ ਨਾਲ ਸਜਾਈ ਗਈ ਭਗਵਾਨ ਜਗਨਨਾਥ ਦੀ ਰੱਥ ਯਾਤਰਾ

ਪਟਿਆਲਾ, 22 ਜੁਲਾਈ (ਪਰਗਟ ਸਿੰਘ ਬਲਬੇੜ੍ਹਾ)-ਭਗਵਾਨ ਜਗਨਨਾਥ ਰਥ ਯਾਤਰਾ ਸਮਿਤੀ (ਰਜਿ.) ਪਟਿਆਲਾ ਵੱਲੋਂ ਸ਼ਿਵ ਸੈਨਾ ਹਿੰਦੁਸਤਾਨ ਦੇ ਸਹਿਯੋਗ ਦੇ ਨਾਲ ਸ਼ਹਿਰ 'ਚ ਭਗਵਾਨ ਸ੍ਰੀ ਜਗਨਨਾਥ ਰਥ ਯਾਤਰਾ ਕਢੀ ਗਈ ਹੈ | ਸ਼ਹਿਰ ਹੋਈ ਭਾਰੀ ਬਾਰਸ਼ ਦੇ ਬਾਵਜੂਦ ਇਸ ਵਿਸ਼ਾਲ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 119 ਸਰਕਾਰੀ ਸਕੂਲਾਂ 'ਚ ਅਚਨਚੇਤ ਛਾਪੇਮਾਰੀ

ਪਟਿਆਲਾ, 22 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਕੱਤਰ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਅੱਜ ਜ਼ਿਲੇ੍ਹ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਕੁਤਾਹੀ ਵਰਤਣ ...

ਪੂਰੀ ਖ਼ਬਰ »

ਦਵਾਈ ਵਿਕਰੇਤਾ ਨੂੰ ਕਾਬੂ ਕਰਨ 'ਤੇ ਕੈਮਿਸਟ ਭੜਕੇ

ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ੇੜੀਆਂ ਤੇ ਨਸ਼ਿਆਂ ਦੀ ਸਪਲਾਈ ਕਰਨ ਵਾਲਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਲੰਘੀ ਦੇਰ ਸ਼ਾਮ ਸਦਰ ਥਾਣੇ ਦੀ ਪੁਲਿਸ ਨੇ ਇਕ ਨਸ਼ੇੜੀ ਨੂੰ ਨਸ਼ੀਲੇ ਕੈਪਸੂਲਾਂ ਸਣੇ ਗਿ੍ਫ਼ਤਾਰ ਕੀਤਾ ਸੀ | ਜਿਸ 'ਤੇ ...

ਪੂਰੀ ਖ਼ਬਰ »

ਟਰੱਕਾਂ ਦਾ ਦੂਜੇ ਦਿਨ ਵੀ ਰਿਹਾ ਚੱਕਾ ਜਾਮ

ਬਨੂੜ, 22 ਜੁਲਾਈ (ਭੁਪਿੰਦਰ ਸਿੰਘ)-ਟਰੱਕਾਂ ਦਾ ਦੂਜੇ ਦਿਨ ਵੀ ਚੱਕਾ ਜਾਮ ਰਿਹਾ | ਬਨੂੜ ਦੀ ਆਜ਼ਾਦ ਟੈਂਪੂ ਯੂਨੀਅਨ ਵਲੋਂ ਵੀ ਚੱਕਾ ਜਾਮ ਵਿਚ ਵੱਧ ਚੜ ਕੇ ਸ਼ਮੂਲੀਅਤ ਕੀਤੀ | ਆਜ਼ਾਦ ਟੈਂਕਰ ਸਰਵਿਸ ਵਲੋਂ ਮੁਕੰਮਲ ਕੰਮ ਠੱਪ ਰੱਖਿਆ | ਬਨੂੜ ਸਰਕਲ ਅਧੀਨ ਆਉਂਦੀ ਕਿਸੇ ਵੀ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਵਿਆਹੁਤਾ ਦੀ ਮੌਤ

ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਸਵੇਰੇ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਪਿੰਡ ਨਲਾਸ ਦੇ ਮੋੜ 'ਤੇ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਇਕ ਵਿਆਹੁਤਾ ਔਰਤ ਦੀ ਮੌਤ ਹੋ ਗਈ | ਪੁਲਿਸ ਨੇ ਟਰੈਕਟਰ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਔਰਤ ਦਾ ਪੋਸਟਮਾਰਟਮ ਕਰਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX