ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  25 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  37 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  49 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  45 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 4 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਦਿੱਲੀ

ਦਰਬਾਰ ਸ੍ਰੀ ਪਾਉਂਟਾ ਸਾਹਿਬ ਵਿਖੇ ਮੀਰੀ-ਪੀਰੀ ਦਿਵਸ ਮਨਾਇਆ

ਪਾਉਂਟਾ ਸਾਹਿਬ, 22 ਜੁਲਾਈ (ਹਰਬਖ਼ਸ਼ ਸਿੰਘ)-ਇਤਿਹਾਸਕ ਨਗਰੀ ਸਾਹਿਬ-ਏ-ਕਮਾਲ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਸ੍ਰੀ ਪਾਉਂਟਾ ਸਾਹਿਬ ਵਿਖੇ ਮੀਰੀ-ਪੀਰੀ ਦਿਵਸ (ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ) ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਤਰਨਤਾਰਨ 'ਚ ਸੂਬਾ ਪੱਧਰੀ ਰੋਸ ਰੈਲੀ ਅੱਜ

ਲੁਧਿਆਣਾ, 22 ਜੁਲਾਈ (ਸਲੇਮਪੁਰੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਆਗੂ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਡਾ: ਗੁਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਕੱਲ੍ਹ 23 ਜੁਲਾਈ ਨੂੰ ਤਰਨਤਾਰਨ ...

ਪੂਰੀ ਖ਼ਬਰ »

ਗੂੰਗੇ ਤੇ ਬਹਿਰੇ ਕਰਮੀਆਂ ਨੂੰ ਵਾਹਨ ਭੱਤਾ

ਚੰਡੀਗੜ੍ਹ, 22 ਜੁਲਾਈ (ਵਿਸ਼ੇਸ਼ ਪ੍ਰਤੀਨਿਧ)–ਹਰਿਆਣਾ ਦੇ ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਹਰਿਆਣਾ ਦੇ ਇਤਿਹਾਸ ਵਿਚ ਪਹਿਲੀ ਵਾਰ ਗੂੰਗੇ ਤੇ ਬਹਿਰੇ ਕਰਮਚਾਰੀਆਂ ਨੂੰ ਵਾਹਨ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਕੀਤੀ ਜਾਂਚ

ਚੰਡੀਗੜ੍ਹ, 22 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਆਜ਼ਾਦੀ ਦਿਹਾੜੇ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਦੀ ਸੁਰੱਖਿਆ ਨੂੰ ਪੁਖ਼ਤਾ ਕਰਨ ਲਈ ਵਿਸ਼ੇਸ਼ ਜਾਂਚ ਅਭਿਆਨ ਸ਼ੁਰੂ ਕੀਤਾ ਹੋਇਆ ਹੈ | ਅੱਜ ਚੰਡੀਗੜ੍ਹ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰ ...

ਪੂਰੀ ਖ਼ਬਰ »

ਮੋਰਨੀ ਹਿਲਜ਼ ਜਬਰ ਜਨਾਹ ਮਾਮਲਾ ਰੈਸਟ ਹਾਊਸ ਘਟਨਾ ਦੀ ਜੱਜ ਤੋਂ ਜਾਂਚ ਕਰਾਈ ਜਾਏ

ਚੰਡੀਗੜ੍ਹ, 22 ਜੁਲਾਈ (ਐਨ. ਐਸ. ਪਰਵਾਨਾ) – ਆਮ ਆਦਮੀ ਪਾਰਟੀ ਹਰਿਆਣਾ ਦੇ ਪ੍ਰਧਾਨ ਨਵੀਨ ਜੈਹਿੰਦ ਨੇ ਮੰਗ ਕੀਤੀ ਹੈ ਕਿ ਹੁਣੇ ਜਿਹੇ ਇੱਥੋਂ ਕੁੱਝ ਕਿਲੋਮੀਟਰ ਦੂਰ ਮੋਰਨੀ ਹਿਲਜ਼ ਦੇ ਸਰਕਾਰੀ ਰੈਸਟ ਹਾਊਸ ਵਿਚ ਇਕ ਮਹਿਲਾ ਨਾਲ ਕਈ ਲੋਕਾਂ ਵਲੋਂ ਜਬਰ ਜਨਾਹ ਕਰਨ ਦੀ ਜੋ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਕਾਰ 'ਚ ਬੈਠ ਲਗਾਇਆ ਪੈੱਗ ਤਾਂ ਗਿ੍ਫ਼ਤਾਰੀ ਦੇ ਨਾਲ ਕਾਰ ਵੀ ਹੋਵੇਗੀ ਜ਼ਬਤ

ਚੰਡੀਗੜ੍ਹ, 22 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਲਈ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾ ਰੱਖੀ ਹੈ | ਇਸ ਮੁਹਿੰਮ ਵਿਚ ਹੋਰ ਸਖ਼ਤੀ ਵਰਤਦਿਆਂ ਹੋਇਆਂ ਪੁਲਿਸ ਸ਼ਰਾਬ ਪੀਣ ਵੇਲੇ ਵਰਤੇ ਗਏ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ ਵਿਖੇ ਪਹਿਲੇ ਦਿਨ ਨਾਟਕ 'ਐ ਜ਼ਿੰਦਗੀ' ਦੀ ਪੇਸ਼ਕਾਰੀ ਨੇ ਦਰਸ਼ਕਾਂ ਦੇ ਦਿਲ ਜਿੱਤੇ

ਚੰਡੀਗੜ੍ਹ, 22 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ 21 ਤੋਂ 25 ਜੁਲਾਈ ਤੱਕ ਪੰਜਾਬ ਕਲਾ ਭਵਨ ਵਿਖੇ 5 ਰੋਜ਼ਾ 'ਯੁਵਾ ਰੰਗਮੰਚ ਉਤਸਵ' ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਯੁਵਾ ਨਿਰਦੇਸ਼ਕਾਂ ਦੀ ਨਿਰਦੇਸ਼ਨਾਂ ਵਿਚ ਨਾਟਕ ਮੰਚਨ ਕੀਤੇ ਜਾਣਗੇ | ਇਸ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਨਿਵੇਕਲੇ 'ਡਾਂਸਿੰਗ ਸਟਾਰ ਮੌਮ 2018' 'ਚ ਮਹਿਲਾਵਾਂ ਨੇ ਲਾਈਆਂ ਖ਼ੂਬ ਰੌਣਕਾਂ

ਚੰਡੀਗੜ੍ਹ, 22 ਜੁਲਾਈ (ਅਜਾਇਬ ਸਿੰਘ ਔਜਲਾ)-ਸਥਾਨਕ ਬਾਲ ਭਵਨ ਸੈਕਟਰ 23 ਦੇ ਆਡੀਟੋਰੀਅਮ ਵਿਚ ਇਕ ਨਿਵੇਕਲੇ ਰੂਪ ਵਿਚ 'ਡਾਂਸਿੰਗ ਸਟਾਰ ਮੋਮ 2018' ਕਰਵਾਇਆ ਗਿਆ, ਇਸ ਮੁਕਾਬਲੇ ਦੀ ਇਹ ਵਿਸ਼ੇਸ਼ਤਾ ਹੋ ਨਿੱਬੜੀ ਕਿ ਇਸ ਵਿਚ ਬੱਚਿਆਂ ਦੀਆਂ ਮਾਵਾਂ ਵਲੋਂ ਆਪਣੇ ਦਿਲਕਸ਼ ਨਾਚ ...

ਪੂਰੀ ਖ਼ਬਰ »

ਟਰੱਕ ਮਾਲਕਾਂ ਦੀ ਹੜਤਾਲ ਕਾਰਨ ਦੂਜੇ ਦਿਨ ਵੀ ਪ੍ਰੇਸ਼ਾਨੀ

ਪਾਉਂਟਾ ਸਾਹਿਬ, 22 ਜੁਲਾਈ (ਹਰਬਖ਼ਸ਼ ਸਿੰਘ)-ਟਰੱਕਾਂ ਦੀ ਦੇਸ਼ ਭਰ 'ਚ ਅਨਿਸਚਿਤ ਕਾਲ ਦੀ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ, ਜਿਸ ਵਿਚ ਸਿਰਮੌਰ ਟਰੱਕ ਆਪ੍ਰੇਟਰ ਯੂਨੀਅਨ ਸਮੇਤ ਵੱਖ-ਵੱਖ ਟਰੱਕ ਯੂਨੀਅਨਾਂ ਨੇ ਆਪਣੇ ਟਰੱਕਾਂ ਦੇ ਪਹੀਏ ਜਾਮ ਰੱਖੇ | ਸਿਰਮੌਰ ਟਰੱਕ ...

ਪੂਰੀ ਖ਼ਬਰ »

ਪੁਲਿਸ ਵਲੋਂ ਗਾਂਜਾ ਤਸਕਰੀ ਦਾ ਦੂਜਾ ਮੁਲਜ਼ਮ ਵੀ ਕਾਬੂ

ਪਾਉਂਟਾ ਸਾਹਿਬ, 22 ਜੁਲਾਈ (ਹਰਬਖ਼ਸ਼ ਸਿੰਘ)-ਗੋਂਦਪੁਰ ਵਿਖੇ ਗਾਂਜਾ ਸਮੇਤ ਇਕ ਮੁਲਜ਼ਮ ਨੂੰ ਫੜਨ ਦੇ ਮਾਮਲੇ ਵਿਚ ਪਾਉਂਟਾ ਸਾਹਿਬ ਪੁਲਿਸ ਨੇ ਦੂਸਰੇ ਮੁਲਜ਼ਮ ਨੂੰ ਵੀ ਫੜ ਲਿਆ ਹੈ | 11 ਜੁਲਾਈ ਨੂੰ ਪੁਲਿਸ ਨੇ 12 ਕਿਲੋ ਗਾਂਜੇ ਸਮੇਤ ਮੁਲਜ਼ਮ ਸੰਤ ਰਾਮ ਨੂੰ ਫੜਿਆ ਸੀ, ...

ਪੂਰੀ ਖ਼ਬਰ »

ਪਰਿਵਾਰ ਦੇ ਮਲੇਸ਼ੀਆ ਘੁੰਮਣ ਗਏ ਮਗਰੋਂ ਘਰ ਵਿਚ ਚੋਰੀ

ਪਾਉਂਟਾ ਸਾਹਿਬ, 22 ਜੁਲਾਈ (ਹਰਬਖ਼ਸ਼ ਸਿੰਘ)-ਪਵਿੱਤਰ ਗੁਰੂ ਜੀ ਦੀ ਨਗਰੀ ਸ੍ਰੀ ਪਾਉਂਟਾ ਸਾਹਿਬ ਵਿਖੇ ਆਏ ਦਿਨ ਚੋਰੀ ਦੀਆਂ ਘਟਨਾਵਾਂ ਵੇਖਣ ਨੂੰ ਆ ਰਹੀਆਂ ਹਨ ਅਤੇ ਇਲਾਕਾ ਵਾਸੀਆਂ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਤਾਜ਼ਾ ਚੋਰੀ ਦੀ ਘਟਨਾ ਵਿਚ ...

ਪੂਰੀ ਖ਼ਬਰ »

ਬੰਗਾਲ 'ਚ ਫੈਡਰਲ ਫਰੰਟ ਦੀ ਰੈਲੀ ਲਈ ਸੋਨੀਆ ਗਾਂਧੀ ਨੂੰ ਸੱਦਾ

ਕੋਲਕਾਤਾ, 22 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਕੋਲਕਾਤਾ ਵਿਖੇ ਅਗਲੇ ਸਾਲ ਦੇ ਆਰੰਭ ਚ ਕੀਤੀ ਜਾਣ ਵਾਲੀ ਫੈਡਰਲ ਫਰੰਟ ਦੀ ਵਿਸ਼ਾਲ ਰੈਲੀ ਚ ਸਾਮਿਲ ਹੋਣ ਲਈ ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਸੱਦਾ ਦਿਤਾ ਜਾ ਰਿਹਾ ਹੈ | ਇਥੇ ਇਹ ...

ਪੂਰੀ ਖ਼ਬਰ »

ਮੋਦੀ ਦੀ ਰੈਲੀ ਨੂੰ ਲੈ ਕੇ ਭਾਜਪਾ 'ਚ ਮਤਭੇਦ

ਕੋਲਕਾਤਾ, 22 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲ ਭਾਜਪਾ ਵਲੋਂ ਤਿ੍ਣਮੂਲ ਵਾਂਗ ਜਿਥੇ ਸੱਤਾਧਾਰੀ ਪਾਰਟੀ ਦੀ ਰੈਲੀ ਹੋਵੇਗੀ, ਉਥੇ ਜਵਾਬੀ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ | ਸ਼ਹੀਦ ਰੈਲੀ ਦੇ ਜਵਾਬ ਚ ਅਮਿਤ ਸ਼ਾਹ ਵਲੋਂ 3 ਅਗਸਤ ਨੂੰ ਰੈਲੀ ਕਰਵਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਰਮਨਦੀਪ-ਜਸਮੀਤ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ

ਕੋਲਕਾਤਾ, 22 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਹਾਵੜਾ ਜਿਲੇ ਦੇ ਵੱਖ-ਵੱਖ ਗੁਰਦੁਆਰਿਆਂ ਚ ਗੁਰਬਾਣੀ ਦਾ ਰਸ਼ਭਿੰਨਾ ਕੀਰਤਨ ਕਰਕੇ ਦੋ ਵਿਦਿਆਰਥਣਾ ਰਮਨਦੀਪ ਕੌਰ ਅਤੇ ਜਸਮੀਤ ਕੌਰ ਨੇ ਸਗਤਾਂ ਨੂੰ ਨਿਹਾਲ ਕੀਤਾ | ਸਕੂਲ ਅਤੇ ਕਾਲਜ ਦੀਆਂ ਛੁੱਟੀਆਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਦਾ ਮਾਮਲਾ ਗਰਮਾਇਆ

ਚੰਡੀਗੜ੍ਹ, 22 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਦਾ ਮਾਮਲਾ ਗਰਮਾ ਗਿਆ ਹੈ ਅਤੇ ਇਸ ਦਾ ਵਿਰੋਧ ਉੱਠਣਾ ਵੀ ਸ਼ੁਰੂ ਹੋ ਗਿਆ ਹੈ | ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਨੇ ਆਰ.ਐਸ.ਐਸ. ਪਿਛੋਕੜ ਵਾਲੇ 3 ਪ੍ਰੋਫੈਸਰਾਂ ...

ਪੂਰੀ ਖ਼ਬਰ »

ਜੇਕਰ ਨਿਰਬਾਹ ਖ਼ਰਚ ਦੀ ਵਿਵਸਥਾ ਹੋਵੇ ਤਾਂ ਤਿੰਨ ਤਲਾਕ ਬਿੱਲ ਦੀ ਹਮਾਇਤ ਕਰਾਂਗੇ-ਕਾਂਗਰਸ

ਨਵੀਂ ਦਿੱਲੀ, 22 ਜੁਲਾਈ (ਪੀ. ਟੀ. ਆਈ.)-ਕਾਂਗਰਸ ਮਹਿਲਾ ਵਿੰਗ ਦੀ ਮੁਖੀ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਤਿੰਨ ਤਲਾਕ ਬਿੱਲ ਵਿਚ ਨਿਰਬਾਹ ਖਰਚ ਦੀ ਧਾਰਾ ਜੋੜ ਲੈਂਦੀ ਹੈ ਤਾਂ ਪਾਰਟੀ ਬਿੱਲ ਦੀ ਹਮਾਇਤ ਕਰੇਗੀ | ਆਲ ਇੰਡੀਆ ਮਹਿਲਾ ਕਾਂਗਰਸ ਪ੍ਰਧਾਨ ਸੁਸ਼ਮਿਤਾ ਦੇਵ ...

ਪੂਰੀ ਖ਼ਬਰ »

ਸ਼ਰੀਅਤ ਚਾਹੁੰਣ ਵਾਲਿਆਂ ਨੂੰ ਪਾਕਿਸਤਾਨ ਚਲੇ ਜਾਣਾ ਚਾਹੀਦੈ-ਸਾਕਸ਼ੀ ਮਹਾਰਾਜ

ਉਨਾਵ (ਯੂ. ਪੀ.), 22 ਜੁਲਾਈ (ਪੀ. ਟੀ. ਆਈ.)-ਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਆਪਣੇ ਵਿਵਾਦਪੂਰਨ ਬਿਆਨਾਂ ਕਰਕੇ ਜਾਣੇ ਜਾਂਦੇ ਹਨ | ਹਾਲ ਹੀ ਵਿਚ ਉਨ੍ਹਾਂ ਨੇ ਇਕ ਹੋਰ ਵਿਵਾਦਪੂਰਨ ਬਿਆਨ ਦਿੱਤਾ ਹੈ ਜਿਸ 'ਚ ਉਨ੍ਹਾਂ ਕਿਹਾ ਹੈ ਕਿ ਜੋ ਲੋਕ ਦੇਸ਼ 'ਚ ਸ਼ਰੀਅਤ ਚਾਹੁੰਦੇ ਹਨ ...

ਪੂਰੀ ਖ਼ਬਰ »

ਔਰਤ ਨਾਲ ਸਹੇਲੀ ਦੇ ਪਤੀ ਵਲੋਂ ਜਬਰ ਜਨਾਹ

ਮੁਜ਼ੱਫਰਨਗਰ, 22 ਜੁਲਾਈ (ਏਜੰਸੀ)-23 ਸਾਲਾ ਔਰਤ ਨਾਲ ਉਸ ਦੀ ਸਹੇਲੀ ਦੇ ਪਤੀ ਵਲੋਂ ਜਬਰ ਜਨਾਹ ਕੀਤਾ ਗਿਆ | ਐਸ. ਐਚ. ਓ. ਡੀ. ਕੇ. ਤਿਆਗੀ ਨੇ ਕਿਹਾ ਕਿ ਵਿਅਕਤੀ ਨੇ ਆਪਣੀ ਪਛਾਣ ਔਰਤ ਦੀ ਸਹੇਲੀ ਦੇ ਦਿਓਰ ਵਜੋਂ ਦੱਸੀ ਅਤੇ ਔਰਤ ਸਾਹਮਣੇ ਵਿਆਹ ਦਾ ਪ੍ਰਸਤਾਵ ਰੱਖਿਆ | ਔਰਤ ...

ਪੂਰੀ ਖ਼ਬਰ »

ਦੋ ਬੱਸਾਂ ਦੀ ਟੱਕਰ 'ਚ ਡਰਾਈਵਰ ਸਮੇਤ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ

ਪਾਤੜਾਂ, 22 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਵੇਂ ਬੱਸ ਅੱਡੇ ਦੇ ਨੇੜੇ ਪੀ.ਆਰ.ਟੀ.ਸੀ. ਦੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ 'ਚ ਡਰਾਈਵਰ ਸਮੇਤ ਕਰੀਬ ਇੱਕ ਦਰਜਨ ਸਵਾਰੀਆਂ ਜ਼ਖ਼ਮੀ ਹੋ ਗਈਆਂ | ਜਿਨ੍ਹਾਂ ਵਿਚ ਜ਼ਿਆਦਾਤਰ ਜ਼ਖ਼ਮੀ ਔਰਤਾਂ ਅਤੇ ਇੱਕ ਮਰਦ ...

ਪੂਰੀ ਖ਼ਬਰ »

ਜੇਲ੍ਹ ਪ੍ਰਸ਼ਾਸਨ ਵਲੋਂ ਮਰੀਅਮ ਦੀ ਮਹਿਲਾ ਕੈਦੀਆਂ ਨੂੰ ਪੜ੍ਹਾਉਣ ਦੀ ਬੇਨਤੀ ਰੱਦ

ਇਸਲਾਮਾਬਾਦ, 22 ਜੁਲਾਈ (ਪੀ. ਟੀ. ਆਈ.)-ਅਦਿਆਲਾ ਜੇਲ੍ਹ ਪ੍ਰਸ਼ਾਸਨ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ-ਐਨ.) ਦੀ ਨੇਤਾ ਮਰੀਅਮ ਨਵਾਜ਼ ਦੀ ਮਹਿਲਾ ਕੈਦੀਆਂ ਨੂੰ ਪੜ੍ਹਾਉਣ ਦੀ ਬੇਨਤੀ ਰੱਦ ਕਰ ਦਿੱਤੀ ਹੈ | ਰਾਵਲਪਿੰਡੀ ਦੀ ਅਦਿਆਲਾ ਜੇਲ੍ਹ 'ਚ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਭੀੜਤੰਤਰ ਦੇ ਮਾਮਲਿਆਂ ਨਾਲ ਨਜਿੱਠਣ ਲਈ ਭਾਰਤੀ ਦੰਡਾਵਲੀ 'ਚ ਸੋਧ ਕਰਨ 'ਤੇ ਵਿਚਾਰ

ਨਵੀਂ ਦਿੱਲੀ, 22 ਜੁਲਾਈ (ਪੀ. ਟੀ. ਆਈ.)-ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਭੀੜਤੰਤਰ ਵਲੋਂ ਹੱਤਿਆ ਨੂੰ ਸਜ਼ਾਯੋਗ ਅਪਰਾਧ ਵਜੋਂ ਪਰਿਭਾਸ਼ਤ ਕਰਨ ਲਈ ਭਾਰਤੀ ਦੰਡਾਵਲੀ ਕਾਨੂੰਨ (ਆਈ. ਪੀ. ਸੀ.) ਵਿਚ ਸੋਧ ਕਰਨ ਦੀ ਸੰਭਾਵਨਾ 'ਤੇ ਵਿਚਾਰ ਕਰ ਰਹੀ ਹੈ | ਇਕ ਹੋਰ ...

ਪੂਰੀ ਖ਼ਬਰ »

ਸਿੱਧੂ ਨੇ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ 391 ਸਮਝੌਤਿਆਂ ਦੀ ਕੱਢੀ ਫੂਕ

ਚੰਡੀਗੜ੍ਹ•, 22 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾ ਦੇ ਨਿਵੇਸ਼ ਸਬੰਧੀ ਗੱਲ ਕਰਦਿਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਦੋ ਕਾਬੂ

ਰਾਜਪੁਰਾ, 22 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੇ ਦੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਡੀ.ਐਸ.ਪੀ. ਰਾਜਪੁਰਾ ਸ੍ਰੀ ਕਿ੍ਸ਼ਨ ਕੁਮਾਰ ਪਾਂਥੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਠੱਗੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 22 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਠੱਗੀ ਠੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਬਚਿਤਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਨਲਾਸ ਨੇ ...

ਪੂਰੀ ਖ਼ਬਰ »

ਦੋ ਵੱਖ-ਵੱਖ ਰੇਲ ਹਾਦਸਿਆਂ ਵਿਚ 2 ਵਿਅਕਤੀਆਂ ਦੀ ਮੌਤ

ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ)-ਲੰਘੇ ਦੋ ਦਿਨਾਂ ਵਿਚ ਵਾਪਰੇ ਦੋ ਹਾਦਸਿਆਂ ਵਿਚ ਰੇਲਵੇ ਲਾਈਨਾਂ ਪਾਰ ਕਰਦਿਆਂ ਦੋ ਅਣਪਛਾਤੇ ਵਿਅਕਤੀਆਂ ਦੀ ਮੌਤ ਹੋ ਗਈ | ਦੋਵੇਂ ਵਿਅਕਤੀਆਂ ਦੀ ਪਹਿਚਾਣ ਨਾ ਹੋ ਸਕਣ ਕਾਰਨ ਉਨ੍ਹਾਂ ਦੀਆਂ ਲਾਸ਼ਾਂ ਸਥਾਨਕ ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਚ ਫ਼ੀਸਾਂ ਿਖ਼ਲਾਫ਼ ਪੀ.ਐਸ.ਯੂ. ਦਾ ਧਰਨਾ 5ਵੇਂ ਦਿਨ 'ਚ ਸ਼ਾਮਿਲ

ਨਾਭਾ, 22 ਜੁਲਾਈ (ਕਰਮਜੀਤ ਸਿੰਘ)-ਸਰਕਾਰੀ ਰਿਪੁਦਮਨ ਕਾਲਜ ਨਾਭਾ ਦੁਆਰਾ ਐਸ.ਸੀ./ਐਸ.ਟੀ. ਵਿਦਿਆਰਥੀਆਂ ਤੋਂ ਪੀ.ਟੀ.ਏ. ਫ਼ੰਡ ਜਬਰੀ ਰੂਪ ਵਿਚ ਲਏ ਜਾਣ ਵਿਰੁੱਧ ਪੰਜਾਬ ਸਟੂਡੈਂਟਸ ਯੂਨੀਅਨ ਦੁਆਰਾ ਰੋਸ ਧਰਨਾ ਜਾਰੀ ਰੱਖਦੇ ਹੋਏ ਸੰਘਰਸ਼ ਨੂੰ 5ਵੇਂ ਦਿਨ ਵਿਚ ਸ਼ਾਮਿਲ ...

ਪੂਰੀ ਖ਼ਬਰ »

ਪਹਾੜਾਂ ਦੀਆਂ ਟੀਸੀਆਂ 'ਤੇ ਹੋ ਰਹੀ ਬਰਸਾਤ ਦੇ ਬਾਵਜੂਦ ਵੀ ਭਾਖੜਾ, ਡੈਹਰ, ਪੌ ਾਗ ਤੇ ਰਣਜੀਤ ਸਾਗਰ ਡੈਮ 'ਚ ਪਾਣੀ ਦੀ ਆਮਦ ਨਾ ਵਧਣਾ ਚਿੰਤਾ ਦਾ ਵਿਸ਼ਾ

ਪਟਿਆਲਾ, 22 ਜੁਲਾਈ (ਜਸਪਾਲ ਸਿੰਘ ਢਿੱਲੋਂ)- ਇਸ ਵੇਲੇ ਮੌਨਸੂਨ ਦਾ ਸਿਖਰ ਹੈ ਤੇ ਪਹਾੜਾਂ ਦੀਆਂ ਟੀਸੀਆਂ 'ਤੇ ਬਰਸਾਤ ਹੋ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਭਾਖੜਾ, ਡੈਹਰ, ਪੌਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਨਹੀਂ ਵੱਧ ਸਕੀ | ਡੈਮਾਂ ਅੰਦਰ ਪਾਣੀ ਦੀ ...

ਪੂਰੀ ਖ਼ਬਰ »

ਮੀਂਹ ਦੇ ਬਾਵਜੂਦ ਵੀ ਧੂਮਧਾਮ ਨਾਲ ਸਜਾਈ ਗਈ ਭਗਵਾਨ ਜਗਨਨਾਥ ਦੀ ਰੱਥ ਯਾਤਰਾ

ਪਟਿਆਲਾ, 22 ਜੁਲਾਈ (ਪਰਗਟ ਸਿੰਘ ਬਲਬੇੜ੍ਹਾ)-ਭਗਵਾਨ ਜਗਨਨਾਥ ਰਥ ਯਾਤਰਾ ਸਮਿਤੀ (ਰਜਿ.) ਪਟਿਆਲਾ ਵੱਲੋਂ ਸ਼ਿਵ ਸੈਨਾ ਹਿੰਦੁਸਤਾਨ ਦੇ ਸਹਿਯੋਗ ਦੇ ਨਾਲ ਸ਼ਹਿਰ 'ਚ ਭਗਵਾਨ ਸ੍ਰੀ ਜਗਨਨਾਥ ਰਥ ਯਾਤਰਾ ਕਢੀ ਗਈ ਹੈ | ਸ਼ਹਿਰ ਹੋਈ ਭਾਰੀ ਬਾਰਸ਼ ਦੇ ਬਾਵਜੂਦ ਇਸ ਵਿਸ਼ਾਲ ਸ਼ੋਭਾ ਯਾਤਰਾ ਨੂੰ ਧੂਮਧਾਮ ਦੇ ਨਾਲ ਕੱਢਿਆ ਗਿਆ ਹੈ | ਇਸ ਰਥ ਯਾਤਰਾ ਦੀ ਸ਼ੁਰੂਆਤ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ਕੁਮਾਰ ਗੁਪਤਾ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਭਗਵਾਨ ਜਗਨਨਾਥ ਦੀ ਆਰਤੀ ਕਰਕੇ ਛਪਣ ਭੋਗ ਲਗਾ ਕੇ ਆਰਤੀ ਕੀਤੀ ਗਈ ਤੇ ਉਸ ਤੋਂ ਬਾਅਦ ਹੀ ਰਥ ਯਾਤਰਾ ਸ਼ੁਰੂ ਕੀਤੀ ਗਈ ਹੈ¢ ਇਸ ਰਥ ਯਾਤਰਾ ਦਾ ਪਟਿਆਲਾ ਸ਼ਹਿਰ ਵਾਸੀਆਂ ਵਲੋਂ ਥਾਂ-ਥਾਂ 'ਤੇ ਸਵਾਗਤ ਕੀਤਾ ਗਿਆ ਤੇ ਭੋਗ ਲਗਾਏ ਗਏ ਤੇ ਲੰਗਰ ਵਰਤਾਏ ਗਏ ¢ ਇਹ ਰਥ ਯਾਤਰਾ ਸ੍ਰੀ ਕਾਲੀ ਮਾਤਾ ਮੰਦਿਰ ਦੇ ਪਿਛਲੇ ਪਾਸੇ ਨਜ਼ਦੀਕ ਸ਼ੇਰਾ ਵਾਲਾ ਗੇਟ ਤੋਂ ਸ਼ੁਰੂ ਕਰਕੇ, ਟੀ.ਵੀ. ਹਸਪਤਾਲ ਰੋਡ, ਲਾਹੌਰੀ ਗੇਟ, ਧਰਮਪੁਰਾ ਬਾਜ਼ਾਰ ਤੋਂ ਹੁੰਦੇ ਹੋਏ ਸ਼ੇਰਾ ਵਾਲਾ ਗੇਟ ਵਿਖੇ ਸਮਾਪਤ ਕੀਤੀ ਗਈ ਹੈ¢ ਇਸ ਰਥ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਵਿਸ਼ੇਸ਼ ਤੌਰ 'ਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਡਿਪਟੀ ਮੇਅਰ ਵਿਨਤੀ ਸੰਗਰ, ਸੌਨੂੰ ਸੰਗਰ ਤੇ ਵੱਡੀ ਗਿਣਤੀ 'ਚ ਸ਼ਹਿਰ ਦੀਆਂ ਪ੍ਰਸਿੱਧ ਸ਼ਖਸੀਅਤਾਂ ਵਲੋ ਪਹੁੰਚ ਕੇ ਭਗਵਾਨ ਜਗਨਨਾਥ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ ਹੈ¢ ਇਸ ਰਥ ਯਾਤਰਾ ਸਬੰਧੀ ਸੰਮਤੀ ਦੇ ਪ੍ਰਧਾਨ ਬੋਬੀ ਕੰਪਾਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਥ ਯਾਤਰਾ ਭਗਵਾਨ ਜਗਨਨਾਥ ਪੁਰੀ ਧਾਮ ਅਨੁਸਾਰ ਕੱਢੀ ਗਈ ਹੈ ¢ ਇਸ ਮੌਕੇ ਪਟਿਆਲਾ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਵਧ ਚੜ ਕੇ ਹਿੱਸਾ ਲਿਆ ਗਿਆ ਹੈ | ਇਸ ਮੌਕੇ ਭਗਵਾਨ ਜਗਨਨਾਥ ਰਥ ਯਾਤਰਾ ਸਮਿਤੀ (ਰਜਿ.) ਪਟਿਆਲਾ ਤੋਂ ਨਵਦੀਪ ਬਾਂਸਲ, ਰਾਕੇਸ਼ ਅਰੋੜਾ, ਰਾਧੇ ਗੋਇਲ, ਸੰਜੇ ਕੰਬੋਏ, ਕਰਨਦੀਪ ਸਿੰਗਲਾ, ਰਾਕੇਸ਼ ਮੁੰਜਾਲ ਤੇ ਸਵਰਾਜ ਘੁੰਮਣ, ਸ਼ਮਾਕਾਂਤ ਪਾਂਡੇ, ਵਿਨੀਤ ਸਹਿਗਲ, ਪੰਡਿਤ ਬਦਰੀ ਪ੍ਰਸਾਦ, ਅਸ਼ੌਕ ਖੱਤਰੀ, ਰੇਨੂੰ, ਅਮਨ ਬਹਿਲ ਸਮੇਤ ਹੋਰ ਮੈਂਬਰ ਵੀ ਹਾਜ਼ਰ ਰਹੇ ¢


ਖ਼ਬਰ ਸ਼ੇਅਰ ਕਰੋ

ਜ਼ਿਲੇ੍ਹ ਦੇ 119 ਸਰਕਾਰੀ ਸਕੂਲਾਂ 'ਚ ਅਚਨਚੇਤ ਛਾਪੇਮਾਰੀ

ਪਟਿਆਲਾ, 22 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਕੱਤਰ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਅੱਜ ਜ਼ਿਲੇ੍ਹ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਕੁਤਾਹੀ ਵਰਤਣ ...

ਪੂਰੀ ਖ਼ਬਰ »

ਦਵਾਈ ਵਿਕਰੇਤਾ ਨੂੰ ਕਾਬੂ ਕਰਨ 'ਤੇ ਕੈਮਿਸਟ ਭੜਕੇ

ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ੇੜੀਆਂ ਤੇ ਨਸ਼ਿਆਂ ਦੀ ਸਪਲਾਈ ਕਰਨ ਵਾਲਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਲੰਘੀ ਦੇਰ ਸ਼ਾਮ ਸਦਰ ਥਾਣੇ ਦੀ ਪੁਲਿਸ ਨੇ ਇਕ ਨਸ਼ੇੜੀ ਨੂੰ ਨਸ਼ੀਲੇ ਕੈਪਸੂਲਾਂ ਸਣੇ ਗਿ੍ਫ਼ਤਾਰ ਕੀਤਾ ਸੀ | ਜਿਸ 'ਤੇ ...

ਪੂਰੀ ਖ਼ਬਰ »

ਟਰੱਕਾਂ ਦਾ ਦੂਜੇ ਦਿਨ ਵੀ ਰਿਹਾ ਚੱਕਾ ਜਾਮ

ਬਨੂੜ, 22 ਜੁਲਾਈ (ਭੁਪਿੰਦਰ ਸਿੰਘ)-ਟਰੱਕਾਂ ਦਾ ਦੂਜੇ ਦਿਨ ਵੀ ਚੱਕਾ ਜਾਮ ਰਿਹਾ | ਬਨੂੜ ਦੀ ਆਜ਼ਾਦ ਟੈਂਪੂ ਯੂਨੀਅਨ ਵਲੋਂ ਵੀ ਚੱਕਾ ਜਾਮ ਵਿਚ ਵੱਧ ਚੜ ਕੇ ਸ਼ਮੂਲੀਅਤ ਕੀਤੀ | ਆਜ਼ਾਦ ਟੈਂਕਰ ਸਰਵਿਸ ਵਲੋਂ ਮੁਕੰਮਲ ਕੰਮ ਠੱਪ ਰੱਖਿਆ | ਬਨੂੜ ਸਰਕਲ ਅਧੀਨ ਆਉਂਦੀ ਕਿਸੇ ਵੀ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਵਿਆਹੁਤਾ ਦੀ ਮੌਤ

ਰਾਜਪੁਰਾ, 22 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਸਵੇਰੇ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਪਿੰਡ ਨਲਾਸ ਦੇ ਮੋੜ 'ਤੇ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਇਕ ਵਿਆਹੁਤਾ ਔਰਤ ਦੀ ਮੌਤ ਹੋ ਗਈ | ਪੁਲਿਸ ਨੇ ਟਰੈਕਟਰ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਔਰਤ ਦਾ ਪੋਸਟਮਾਰਟਮ ਕਰਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX