ਤਾਜਾ ਖ਼ਬਰਾਂ


ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  11 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  36 minutes ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 2 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550

ਮਾਨਸਾ

ਮਾਨਸਾ ਸ਼ਹਿਰ ਦੇ ਨੀਵੇਂ ਇਲਾਕਿਆਂ 'ਚ ਖੜ੍ਹਦੇ ਪਾਣੀ ਦਾ ਪੱਕਾ ਹੱਲ ਜਲਦ ਹੋਵੇਗਾ-ਡਿਪਟੀ ਕਮਿਸ਼ਨਰ

ਮਾਨਸਾ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦਾਅਵਾ ਕੀਤਾ ਹੈ ਕਿ ਮਾਨਸਾ ਸ਼ਹਿਰ ਦੇ ਨੀਵੇਂ ਇਲਾਕਿਆਂ 'ਚ ਖੜ੍ਹਦੇ ਬਾਰਿਸ਼ ਦੇ ਪਾਣੀ ਦਾ ਜਲਦ ਪੱਕਾ ਹੱਲ ਕਰ ਦਿੱਤਾ ਜਾਵੇਗਾ | ਇੱਥੇ ਜਾਰੀ ਬਿਆਨ 'ਚ ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ...

ਪੂਰੀ ਖ਼ਬਰ »

ਨਾਟਕਾਂ ਰਾਹੀਂ ਨਸ਼ਿਆਂ ਤੇ ਸਮਾਜਿਕ ਕੁਰੀਤੀਆਂ ਬਾਰੇ ਕੀਤਾ ਜਾਗਰੂਕ

ਬਰੇਟਾ, 22 ਜੁਲਾਈ (ਪ.ਪ.)- ਗੁਰੂ ਗੋਬਿੰਦ ਸਿੰਘ ਵਿੱਦਿਅਕ ਤੇ ਲੋਕ ਭਲਾਈ ਕਲੱਬ ਅਤੇ ਗੁਰਮਤਿ ਪ੍ਰਚਾਰ ਕੇਂਦਰ ਬਹਾਦਰਪੁਰ ਵਲੋਂ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਿਖ਼ਲਾਫ਼ ਨਾਟਕਾਂ ਦਾ ਆਯੋਜਨ ਕਰਵਾਇਆ ਗਿਆ | 'ਦਸਤਕ ਆਰਟ ਗਰੁੱਪ ਪੰਜਾਬ' ਦੀ ਟੀਮ ਦੇ ਕਲਾਕਾਰਾਂ ...

ਪੂਰੀ ਖ਼ਬਰ »

ਬਲਜੀਤ ਕੌਰ ਕੁਲਾਣਾ ਨੇ ਰਾਸ਼ਟਰੀ ਐਥਲੈਟਿਕਸ ਮੁਕਾਬਲਿਆਂ 'ਚ ਚਾਂਦੀ ਮੈਡਲ ਜਿੱਤਿਆ

ਬੁਢਲਾਡਾ, 22 ਜੁਲਾਈ (ਸਵਰਨ ਸਿੰਘ ਰਾਹੀ)- ਪਿੰਡ ਕੁਲਾਣਾ ਦੀ ਵਿਦਿਆਰਥਣ ਬਲਜੀਤ ਕੌਰ ਨੇ ਬਡੋਦਰਾ (ਗੁਜਰਾਤ) ਵਿਖੇ ਜਾਰੀ 3 ਦਿਨਾਂ ਕੌਮੀ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ ਚਾਂਦੀ ਮੈਡਲ ਹਾਸਲ ਕੀਤਾ ਹੈ | ਇਸ ਖੇਡ ਮੁਕਾਬਲਿਆਂ 'ਚ 12 ਰਾਜਾਂ ਦੀਆਂ ਖਿਡਾਰਨਾਂ ਨੇ ਭਾਗ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਤੇਲ ਘੱਟ ਪਾਉਣ ਨੂੰ ਲੈ ਕੇ ਕਿਸਾਨਾਂ ਨੇ ਲਗਾਇਆ ਧਰਨਾ

ਝੁਨੀਰ, 22 ਜੁਲਾਈ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਮੋਡਾ ਵਿਖੇ ਵੈਸ਼ਨਵੀ ਫਿਲਿੰਗ ਸਟੇਸ਼ਨ (ਪੈਟਰੋਲ ਪੰਪ) 'ਤੇ ਘੱਟ ਤੇਲ ਪਾਉਣ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਪੈਟਰੋਲ ਪੰਪ ਦੇ ਕਰਿੰਦਿਆਂ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਆਂਗਣਵਾੜੀ ਕੇਂਦਰਾਂ ਦੀਆਂ ਵਰਕਰਾਂ, ਹੈਲਪਰਾਂ ਤੇ ਬੱਚੇ

ਭੀਖੀ, 21 ਜੁਲਾਈ (ੇਬਲਦੇਵ ਸਿੰਘ ਸਿੱਧੂ)- ਸਥਾਨਕ ਕਸਬੇ ਅਤੇ ਆਸ ਪਾਸ ਦੇ ਪਿੰਡਾਂ ਚ ਚੱਲ ਰਹੇ ਆਂਗਣਵਾੜੀ ਕੇਂਦਰਾਂ 'ਚ ਕੰਮ ਕਰਦੀਆਂ ਵਰਕਰਾਂ, ਹੈਲਪਰਾਂ ਅਤੇ ਬੱਚੇ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ | ਕਈ ਆਂਗਣਵਾੜੀ ਕੇਂਦਰਾਂ 'ਚ ਉੱਚ ਯੋਗਤਾ ਪ੍ਰਾਪਤ ਵਰਕਰ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਦੀ ਬਲਾਕ ਇਕਾਈ ਝੁਨੀਰ ਦੀ ਮੀਟਿੰਗ

ਝੁਨੀਰ, 22 ਜੁਲਾਈ (ਪ.ਪ.)- ਸਥਾਨਕ ਬਾਬਾ ਧਿਆਨ ਦਾਸ ਦੀ ਸਮਾਧ ਵਿਖੇ ਇੰਡੀਅਨ ਐਕਸ ਸਰਵਿਸਮੈਨ ਲੀਗ ਦੀ ਬਲਾਕ ਇਕਾਈ ਦੀ ਮੀਟਿੰਗ ਹੋਈ | ਜ਼ਿਲ੍ਹਾ ਇਕਾਈ ਦੇ ਪ੍ਰਧਾਨ ਸੁਖਪਾਲ ਸਿੰਘ ਠੂਠਿਆਂਵਾਲੀ, ਮੀਤ ਪ੍ਰਧਾਨ ਸੂਬੇਦਾਰ ਮੇਜਰ ਦਰਸ਼ਨ ਸਿੰਘ ਅਤੇ ਬਲਾਕ ਪ੍ਰਧਾਨ ਕੈਪਟਨ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਕਾਰਨ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 22 ਜੁਲਾਈ (ਅਰੋੜਾ)- ਸਰਦੂਲਗੜ੍ਹ ਸ਼ਹਿਰ ਅਤੇ ਨਾਲ ਲੱਗਦੇ ਪਿੰਡਾਂ ਦੀਆਂ ਲਿੰਕ ਸੜਕਾਂ, ਮੁੱਖ ਸੜਕਾਂ ਤੇ ਕੱਚੇ ਰਸਤਿਆਂ ਦੀ ਸਰਕਾਰੀ ਜਗ੍ਹਾ ਲੋਕਾਂ ਵਲੋਂ ਰੋਕ ਕੇ ਉਸ ਨੂੰ ਖੇਤੀ ਕਰਨ ਲਈ ਕੰਮ ਲਿਆ ਜਾ ਰਿਹਾ ਹੈ, ਜਿਸ ਕਾਰਨ ਆਉਣ-ਜਾਣ ਵਾਲੇ ਵਹਨ ਚਾਲਕਾਂ ...

ਪੂਰੀ ਖ਼ਬਰ »

ਪੁਲਿਸ 'ਤੇ ਕਾਰਵਾਈ ਨਾ ਕਰਨ ਦਾ ਦੋਸ਼

ਮਾਨਸਾ, 22 ਜੁਲਾਈ (ਵਿ. ਪ੍ਰਤੀ.)- ਦਲਿਤ ਦਾਸਤਾ ਵਿਰੋਧੀ ਅੰਦੋਲਨ ਦੇ ਸੂਬਾ ਸਕੱਤਰ ਜਗਸੀਰ ਸਿੰਘ ਸੀਰਾ ਨੇ ਪੁਲਿਸ 'ਤੇ ਦੋਸ਼ ਲਗਾਇਆ ਕਿ ਪਿੰਡ ਮਾਨਬੀਬੜੀਆਂ ਦੇ ਦਲਿਤ ਜਥੇਬੰਦੀ ਨਾਲ ਸਬੰਧਿਤ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਿਖ਼ਲਾਫ਼ ਕਾਰਵਾਈ ...

ਪੂਰੀ ਖ਼ਬਰ »

ਖਾਲਸਾ ਕਾਲਜ ਵਿਖੇ ਨਵੇਂ ਸੈਸ਼ਨ ਦਾ ਪ੍ਰਾਸਪੈਕਟਸ ਜਾਰੀ

ਭਗਤਾ ਭਾਈਕਾ, 22 ਜੁਲਾਈ (ਸੁਖਪਾਲ ਸਿੰਘ ਸੋਨੀ)-ਸ਼ੋ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਦੇ ਚੌਥੇੇ ਅਕਾਦਮਿਕ ਵਰੇ੍ਹ ਦੀ ਸ਼ੁਰੂਆਤ ਹੋਣ 'ਤੇ ਕਾਲਜ ਦੇ ...

ਪੂਰੀ ਖ਼ਬਰ »

ਮਲੂਕਾ ਵਿਖੇ ਗਣਿਤ ਮੇਲਾ ਕਰਵਾਇਆ

ਭਗਤਾ ਭਾਈਕਾ, 22 ਜੁਲਾਈ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ) ਸਕੂਲ ਮਲੂਕਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਨਵਤੇਜ ਕੌਰ ਦੀ ਅਗਵਾਈ ਹੇਠ ਸੈਸ਼ਨ 2018-19 ਦਾ ਗਣਿਤ ਮੇਲਾ ਕਰਵਾਇਆ ਗਿਆ | ਇਸ ਮੇਲੇ ਦੌਰਾਨ ਗਣਿਤ ਅਧਿਆਪਕ ...

ਪੂਰੀ ਖ਼ਬਰ »

ਬਾਠ ਦੇ ਸਰਕਾਰੀ ਸਕੂਲ 'ਚ ਗਣਿਤ ਵਿਸ਼ੇ 'ਤੇ ਪ੍ਰਦਰਸ਼ਨੀ ਲਗਾਈ

ਲਹਿਰਾ ਮੁਹੱਬਤ, 22 ਜੁਲਾਈ (ਸੁਖਪਾਲ ਸਿੰਘ ਸੁੱਖੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਪੜੋ ਪੰਜਾਬ ਪੜ੍ਹਾਓ ਪੰਜਾਬ ਮਿਸ਼ਨ ਤਹਿਤ ਪਿੰਡ ਬਾਠ ਦੇ ਸਰਕਾਰੀ ਮਿਡਲ ਸਕੂਲ 'ਚ ਵਿਦਿਆਰਥੀਆਂ ਵਿਚਕਾਰ ਗਣਿਤ ...

ਪੂਰੀ ਖ਼ਬਰ »

ਸਿੱਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

ਮਹਿਰਾਜ, 22 ਜੁਲਾਈ (ਸੁਖਪਾਲ ਮਹਿਰਾਜ)-ਪੀ. ਐਨ. ਬੀ. ਕਿਸਾਨ ਸਿਖ਼ਲਾਈ ਕੇਂਦਰ ਮਹਿਰਾਜ ਵਿਖੇ ਕਰਵਾਏ ਗਏ ਸੰਖੇਪ ਸਮਾਗਮ 'ਚ ਮੁਫ਼ਤ ਕੰਪਿਊਟਰ ਅਤੇ ਸਿਲਾਈ ਕਢਾਈ ਦਾ ਕੋਰਸ ਸਫ਼ਲਤਾ ਪੂਰਵਕ ਪਾਸ ਕਰ ਚੁੱਕੇ 40ਦੇ ਕਰੀਬ ਸਿਖਿਆਰਥੀਆਂ ਅਤੇ ਸਿਖਿਆਰਥਣਾਂ ਨੂੰ ਤਜਾਰਬਾ ...

ਪੂਰੀ ਖ਼ਬਰ »

ਬਲਾਕ ਰਾਮਪੁਰਾ ਦੇ 23 ਬੱਚਿਆਂ ਨੇ ਨਵੋਦਿਆ ਪੀ੍ਰਖਿਆ ਕੀਤੀ ਪਾਸ

ਰਾਮਪੁਰਾ ਫੂਲ, 22 ਜੁਲਾਈ (ਨਰਪਿੰਦਰ ਧਾਲੀਵਾਲ)-ਬਲਾਕ ਰਾਮਪੁਰਾ ਦੇ 23 ਬੱਚਿਆਂ ਨੇ ਨਵੋਦਿਆ ਪੀ੍ਰਖਿਆ ਪਾਸ ਕੀਤੀ ਹੈ | ਜ਼ਿਕਰਯੋਗ ਹੈ ਕਿ ਭਾਈ ਜੈਤਾ ਜੀ ਫਾਊਡੇਸ਼ਨ ਇੰਡੀਆ ਵਲੋਂ ਜ਼ਿਲ੍ਹੇ ਦੇ 9 ਸੈਂਟਰਾਂ ਵਿਚ ਕਰੀਬ 400 ਬੱਚਿਆਂ ਨੂੰ ਮੁਫ਼ਤ ਪੜ੍ਹਾਈ ਕਰਵਾਈ ਜਾਂਦੀ ਹੈ ...

ਪੂਰੀ ਖ਼ਬਰ »

ਪੰਚਾਇਤੀ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਕਾਂਗਰਸ ਸ਼ਾਨ ਨਾਲ ਜਿੱਤੇਗੀ-ਜੱਸੀ

ਚਾਉਕੇ, 22 ਜੁਲਾਈ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਸਾਬਕਾ ਰਾਜ ਮੰਤਰੀ ਅਤੇ ਹਲਕਾ ਮੌੜ ਕਾਂਗਰਸ ਦੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਜੱਸੀ ਨੇ ਪਿੰਡ ਗਿੱਲ ਕਲਾਂ ਵਿਖੇ ਸੀਨੀਅਰ ਕਾਂਗਰਸੀ ਆਗੂ ਅੰਗਰੇਜ ਸਿੰਘ ਤੇਜ਼ਾ ਨੂੰ ਪੰਚਾਇਤੀ ਚੋਣਾਂ ਸਬੰਧੀ ਥਾਪੜਾ ਦੇਣ ...

ਪੂਰੀ ਖ਼ਬਰ »

ਗੋਨਿਆਣਾ ਕੁਲਦੀਪ ਪੋਲਟਰੀ ਫਾਰਮ ਕਿ੍ਕਟ ਕੱਲਬ ਨੇ ਕਿ੍ਕਟ ਮੈਚ ਜਿੱਤਿਆ

ਗੋਨਿਆਣਾ, 22 ਜੁਲਾਈ (ਲਛਮਣ ਦਾਸ ਗਰਗ)-ਗੋਨਿਆਣਾ ਕਿ੍ਕਟ ਕਲੱਬ ਵਲੋਂ ਪਹਿਲਾ ਪਰਮਾਨੰਦ ਗੁਪਤਾ ਮੈਮੋਰੀਅਲ ਗੋਨਿਆਣਾ ਪ੍ਰੀਮੀਅਰ ਲੀਗ ਕਿ੍ਕਟ ਮੈਚ ਦਾ ਫਾਇਨਲ ਮੁਕਾਬਲਾ ਕੁਲਦੀਪ ਪੋਲਟਰੀ ਫਾਰਮ ਕਿ੍ਕਟ ਕੱਲਬ ਅਤੇ ਟੀ. ਜੇ ਕਿ੍ਕਟ ਅਕੈਡਮੀ ਗੋਨਿਆਣਾ ਨਾਲ ਕਰਵਾਇਆ ਗਿਆ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਸੰਘਰਸ਼ ਜਾਰੀ ਰੱਖਣ ਲਈ ਲਾਮਬੰਦੀ ਮੀਟਿੰਗ

ਨਥਾਣਾ, 22 ਜੁਲਾਈ (ਗੁਰਦਰਸ਼ਨ ਲੁੱਧੜ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਜਿਲ੍ਹਾ ਇਕਾਈ ਦੀ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਨੇ ਪਿੰਡ ਗੋਬਿੰਦਪੁਰਾ ਵਿਖੇ ਵਰਕਰਾਂ ਅਤੇ ਹੈਲਪਰਾਂ ਨਾਲ ਲਾਮਬੰਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਰਕਰਾਂ ਅਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੱਕ ਬਖਤੂ ਵਿਖੇ ਗਣਿਤ ਮੇਲਾ ਲਗਵਾਇਆ

ਭੁੱਚੋ ਮੰਡੀ, 22 ਜੁਲਾਈ (ਬਿੱਕਰ ਸਿੰਘ ਸਿੱਧੂ)-ਸਰਕਾਰੀ ਹਾਈ ਸਕੂਲ ਚੱਕ ਬਖਤੂ ਵਿਖੇ ਪੜ੍ਹੋ ਪੰਜਾਬ ਪੜਾਓ ਪੰਜਾਬ ਤਹਿਤ ਹੈੱਡ ਮਾਸਟਰ ਮਨਜੀਤ ਸਿੰਘ ਦੀ ਅਗਵਾਈ ਵਿਚ ਗਣਿਤ ਅਧਿਆਪਕ ਅਜੇ ਜਿੰਦਲ ਅਤੇ ਲਖਵਿੰਦਰ ਕੌਰ ਦੀ ਮਿਹਨਤ ਸਦਕਾ ਗਣਿਤ ਮੇਲਾ ਲਗਵਾਇਆ ਗਿਆ, ਜਿਸ ਵਿਚ ਛੇਵੀਂ ਤੋਂ ਦਸਵੀਂ ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲਿਆ | ਇਸ ਦੌਰਾਨ 80 ਦੇ ਕਰੀਬ ਬੱਚਿਆਂ ਨੇ ਵੱਖ ਵੱਖ ਕਿਰਿਆਵਾਂ ਦੇ ਮਾਡਲ ਬਣਾਏ |


ਖ਼ਬਰ ਸ਼ੇਅਰ ਕਰੋ

ਗੁਰੂ ਨਾਨਕ ਪਬਲਿਕ ਸਕੂਲ ਸੀਂਗੋ ਦੇ ਸਕਾਊਟ ਤੇ ਗਾਈਡਜ਼ ਵਿਦਿਆਰਥੀਆਂ ਨੇ ਕੈਂਪ ਵਿਚ ਭਾਗ ਲਿਆ

ਸੀਂਗੋ ਮੰਡੀ, 22 ਜੁਲਾਈ (ਪਿ੍ੰਸ ਸੌਰਭ ਗਰਗ)- ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਸੀਂਗੋ ਦੇ ਸਕਾਊਟ ਐਾਡ ਗਾਈਡਜ਼ ਵੱਲੋਂ ਸਕਾਊਟ ਮਾਸਟਰ ਦਲੀਪ ਸਿੰਘ ਮਿਰਜੇਆਣਾ ਦੀ ਅਗਵਾਈ ਹੇਠ ਸਕੂਲ ਦੇ 10 ਸਕਾਊਟ ਅਤੇ 11 ਗਾਈਡਜ਼ ਨੇ ਬਲਾਕ ਦੇ ਕੈਂਪ 'ਚ ਭਾਗ ਲਿਆ |ਇਸ ਕੈਂਪ ...

ਪੂਰੀ ਖ਼ਬਰ »

ਐੱਸ. ਐੱਸ. ਡੀ. ਕਾਲਜ ਭੋਖੜਾ ਦੇ ਵਿਦਿਆਰਥੀਆਂ ਨੇ ਬੀ. ਕਾਮ. ਅਤੇ ਬੀ. ਸੀ. ਏ. 'ਚ ਮੱਲਾਂ ਮਾਰੀਆਂ

ਗੋਨਿਆਣਾ, 22 ਜੁਲਾਈ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਦੇ ਬੀ. ਕਾਮ. ਸਮੈਸਟਰ ਛੇਵਾਂ ਅਤੇ ਬੀ. ਸੀ. ਏ. ਸਮੈਸਟਰ 6ਵਾਂ ਦੇ ਵਿਦਿਆਰਥੀਆਂ ਦਾ ਹਾਲ ਵਿਚ ਘੋਸ਼ਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰੀਖਿਆਵਾਂ ਦੇ ...

ਪੂਰੀ ਖ਼ਬਰ »

ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਲਹਿਰਾ ਖ਼ਾਨਾ ਵਿਖੇ ਕਮੇਟੀ ਦਾ ਗਠਨ

ਲਹਿਰਾ ਮੁਹੱਬਤ, 22 ਜੁਲਾਈ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਖ਼ਾਨਾ ਵਿਖੇ ਪੰਚਾਇਤ ਤੇ ਬਾਬਾ ਵਧਾਵਾ ਸਿੰਘ ਸਮਾਜ ਭਲਾਈ ਕਲੱਬ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਲਈ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਸਬੰਧ 'ਚ ਸਰਪੰਚ ਸੁਰਜੀਤ ਸਿੰਘ, ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਕਬੱਡੀ ਮੈਚ ਕਰਵਾਏ

ਭਾਗੀਵਾਂਦਰ, 22 ਜੁਲਾਈ (ਮਹਿੰਦਰ ਸਿੰਘ ਰੂਪ)- ਸ.ਸ.ਸ.ਸ. ਭਾਗੀਵਾਂਦਰ ਤੇ ਸ.ਹ.ਸ. ਲਾਲੇਆਣਾ ਦੇ ਅੰਡਰ-14 ਤੇ ਅੰਡਰ-17 ਕਬੱਡੀ ਖਿਡਾਰੀਆਂ ਦੇ ਰਿਹਾਇਸਲ ਮੈਚ ਸਕੂਲ ਪਿ੍ੰਸੀਪਲ ਮੈਡਮ ਨੀਲਮ ਗੁਪਤਾ ਦੀ ਦੇਖ-ਰੇਖ ਹੇਠ ਸ.ਸ.ਸ.ਸ. ਭਾਗੀਵਾਂਦਰ ਦੇ ਖੇਡ ਮੈਦਾਨ 'ਚ ਕਰਵਾਏ ਗਏ, ...

ਪੂਰੀ ਖ਼ਬਰ »

ਚੇਅਰਮੈਨ ਬਿੱਕਾ ਤੇ ਕਲੱਬ ਵਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਮਹਿਰਾਜ, 22 ਜੁਲਾਈ (ਸੁਖਪਾਲ ਮਹਿਰਾਜ)-ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੇ ਉਪਰਾਲੇ ਸਦਕਾ ਗੁਆਂਢੀ ਪਿੰਡ ਭੈਣੀ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਨੌਜਵਾਨਾਂ ਨੂੰ ਨਸ਼ਿਆਂ ਦੇ ਕਹਿਰ ਤੋਂ ਸੁਚੇਤ ਕਰਦਿਆਂ ਚੇਅਰਮੈਨ ਦਰਸ਼ਨ ਸਿੰਘ ਬਿੱਕਾ ਨੇ ...

ਪੂਰੀ ਖ਼ਬਰ »

ਡਾ: ਅਮਰਜੀਤ ਕੌਰ ਕੋਟਫੱਤਾ ਕੋਆਰਡੀਨੇਟਰ ਨਿਯੁੱਕਤ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਸਤਰੀ ਵਿੰਗ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਮਿਸ਼ਨ-2019 ਦੀ ਸਫ਼ਲਤਾ ਲਈ ਡਾ. ਅਮਰਜੀਤ ਕੌਰ ਕੋਟ ਫੱਤਾ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਜਿਲ੍ਹਾ ਫਰੀਦਕੋਟ ਦੇ ਇਸਤਰੀ ਵਿੰਗ ਦੇ ...

ਪੂਰੀ ਖ਼ਬਰ »

ਅਮਨਦੀਪ ਲਗਾਤਾਰ ਛੇਵੀਂ ਵਾਰ ਯੂਨੀਵਰਸਿਟੀ ਦੀ ਮੈਰਿਟ 'ਚ ਆਈ

ਭਗਤਾ ਭਾਈਕਾ, 22 ਜੁਲਾਈ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਹਜ਼ੂਰਾ ਸਿੰਘ ਭੋਰੇ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਲਗਾਤਾਰ ਤਰੱਕੀ ਦੀਆਂ ਸਿਖਰਾਂ ਵੱਲ ਵੱਧ ਰਹੀ ਹੈ | ਸੰਸਥਾ ਜਿਥੇ ਖੇਡਾਂ ਅਤੇ ...

ਪੂਰੀ ਖ਼ਬਰ »

ਗੁਰਦੀਪ ਸਿੰਘ ਰੰਧਾਵਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਮੁੜ ਪ੍ਰਧਾਨ ਬਣੇ

ਬਠਿੰਡਾ, 22 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਗੁਰਦੀਪ ਸਿੰਘ ਰੰਧਾਵਾ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੋਗੀ ਨਗਰ ਬਠਿੰਡਾ ਦੀ ਪ੍ਰਬੰਧਕ ਕਮੇਟੀ ਦਾ ਮੁੜ ਦੂਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ | ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ...

ਪੂਰੀ ਖ਼ਬਰ »

ਡਾ: ਅਮਰਜੀਤ ਕੌਰ ਕੋਟਫੱਤਾ ਕੋਆਰਡੀਨੇਟਰ ਨਿਯੁੱਕਤ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਸਤਰੀ ਵਿੰਗ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਮਿਸ਼ਨ-2019 ਦੀ ਸਫ਼ਲਤਾ ਲਈ ਡਾ. ਅਮਰਜੀਤ ਕੌਰ ਕੋਟ ਫੱਤਾ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਜਿਲ੍ਹਾ ਫਰੀਦਕੋਟ ਦੇ ਇਸਤਰੀ ਵਿੰਗ ਦੇ ...

ਪੂਰੀ ਖ਼ਬਰ »

ਤਰਸੇਮ ਚੰਦ ਪੱਪੂ ਭੱਠਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਮਾਨਸਾ, 22 ਜੁਲਾਈ (ਧਾਲੀਵਾਲ)- ਭੱਠਾ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਮੱਘਰ ਮੱਲ ਿਖ਼ਆਲਾ, ਯਸ਼ਪਾਲ ਗਰਗ ਨੂੰ ਸਰਪ੍ਰਸਤ ਅਤੇ ਤਰਸੇਮ ਚੰਦ ਪੱਪੂ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਹੋਰ ਅਹੁਦੇਦਾਰਾਂ 'ਚ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਮੈਡੀਕਲ ਸਟੋਰ ਬੰਦ ਹੋਣ ਕਾਰਨ ਮਰੀਜ਼ ਹੋਣਗੇ ਪ੍ਰੇਸ਼ਾਨ

ਸਰਦੂਲਗੜ੍ਹ, 22 ਜੁਲਾਈ ( ਨਿ.ਪ. ਪ.)- ਜਿਥੇ ਹਰ ਮਹੀਨੇ ਦੇ ਅਖੀਰਲੇ ਐਤਵਾਰ ਮਰੀਜ਼ ਮੈਡੀਕਲ ਸਟੋਰਾਂ ਵਲਾੋ ਛੁੱਟੀ ਕਰ ਲਏ ਜਾਣ ਕਾਰਨ ਦਵਾਈਆ ਨੂੰ ਤੜਫਦੇ ਹਨ ਉਥੇ ਐਤਕੀਂ 29 ਤੇ 30 ਜੁਲਾਈ ਉਹ ਦਵਾਈਆਂ ਨਾ ਮਿਲਣ ਕਾਰਨ ਦੁਖੀ ਹੋਣਗੇ | ਦੱਸਣਯੋਗ ਹੈ ਕਿ 29 ਨੂੰ ਮਹੀਨੇ ਦੇ ...

ਪੂਰੀ ਖ਼ਬਰ »

ਮਾਈ ਭਾਗੋ ਸਕੂਲ ਰੱਲਾ 'ਚ ਅੰਤਰ-ਹਾਊਸ ਖੇਡ ਮੁਕਾਬਲੇ ਕਰਵਾਏ

ਜੋਗਾ, 22 ਜੁਲਾਈ (ਬਲਜੀਤ ਸਿੰਘ ਅਕਲੀਆ)- ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ 9ਵੀਂ ਤੋਂ 12ਵੀਂ ਸ਼੍ਰੇਣੀ ਤੱਕ ਦੀਆਂ ਵਿਦਿਆਰਥਣਾਂ ਲਈ ਅੰਤਰ-ਹਾਊਸ ਮਨੋਰੰਜਕ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਸੁਰਿੰਦਰ ਕੌਰ ਦੀ ਅਗਵਾਈ ਵਿੱਚ ...

ਪੂਰੀ ਖ਼ਬਰ »

ਕਾਨਫ਼ਰੰਸ ਤੇ ਨਾਟਕ ਮੇਲੇ ਦੀ ਤਿਆਰੀ ਮੁਕੰਮਲ

ਸਰਦੂਲਗੜ੍ਹ, 22 ਜੁਲਾਈ (ਪ.ਪ.)- ਸਥਾਨਕ ਸ਼ਹਿਰ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 28 ਜੁਲਾਈ ਸ਼ਾਮ ਨੂੰ ਕਰਵਾਈ ਜਾ ਰਹੀ ਵਿਸ਼ਾਲ ਕਾਨਫ਼ਰੰਸ ਤੇ ਨਾਟਕ ਮੇਲੇ ਦੀਆਂ ਤਿਆਰੀਆਂ ਮੁਕੰਮਲ ਹਨ | ਇਹ ਜਾਣਕਾਰੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ...

ਪੂਰੀ ਖ਼ਬਰ »

ਸੜਕਾਂ 'ਤੇ ਲੱਗੇ ਰੂੜੀਆਂ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 22 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਇਲਾਕੇ ਦੇ ਵੱਖ ਵੱਖ ਪਿੰਡਾਂ 'ਚ ਸੜਕਾਂ ਕਿਨਾਰੇ ਲੱਗੀਆਂ ਰੂੜੀਆਂ ਤੋਂ ਰਾਹਗੀਰ ਲੋਕ ਬਹੁਤ ਪ੍ਰੇਸ਼ਾਨ ਹਨ | ਸਰਦੂਲੇਵਾਲਾ ਪਿੰਡ ਕੋਲ ਸਿਰਸਾ-ਮਾਨਸਾ ਸੜਕ 'ਤੇ ਜਟਾਣਾ ਕੈਂਚੀਆਂ ਤੋਂ ਤਲਵੰਡੀ ਸਾਬੋ ਸੜਕ ਤੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਨੇ ਖੇਡ ਸਟੇਡੀਅਮ ਦਾ ਜਾਇਜ਼ਾ ਲਿਆ

ਬੁਢਲਾਡਾ, 22 ਜੁਲਾਈ (ਸਵਰਨ ਸਿੰਘ ਰਾਹੀ)- ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਭੱਟੀ ਨੇ ਸਥਾਨਕ ਗੁਰੂ ਤੇਗ਼ ਬਹਾਦਰ ਖੇਡ ਸਟੇਡੀਅਮ ਦੀ ਹਾਲਤ ਦਾ ਜਾਇਜ਼ਾ ਲਿਆ | ਅੰਤਰਰਾਸ਼ਟਰੀ ਕਬੱਡੀ ਰੈਫ਼ਰੀ ਲੈਕਚਰਾਰ ਮੱਖਣ ਸਿੰਘ, ਅਧਿਆਪਕ ਆਗੂ ਕਾਕਾ ਅਮਰਿੰਦਰ ...

ਪੂਰੀ ਖ਼ਬਰ »

ਸਭਨਾਂ ਦੇ ਸਹਿਯੋਗ ਨਾਲ ਹੀ ਲੱਥੇਗਾ ਗੁਰੂਆਂ ਪੀਰਾਂ ਦੀ ਧਰਤੀ 'ਤੇ ਲੱਗਿਆ ਨਸ਼ਿਆਂ ਦਾ ਧੱਬਾ-ਵੜਿੰਗ

ਬੁਢਲਾਡਾ, 22 ਜੁਲਾਈ (ਸਵਰਨ ਸਿੰਘ ਰਾਹੀ)- ਪਿੰਡ ਕੁਲਾਣਾ ਵਿਖੇ ਨਸ਼ਾ ਮੁਕਤੀ ਸਪੈਸ਼ਲ ਟਾਸਕ ਟੀਮ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਐਸ. ਪੀ. (ਡੀ) ਮਾਨਸਾ ਨਰਿੰਦਰਪਾਲ ਸਿੰਘ ਵੜਿੰਗ ਨੇ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਨੇ ਨਗਰ ਕੌ ਾਸਲ ਦੇ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਗਟਾਇਆ

ਮਾਨਸਾ, 22 ਜੁਲਾਈ (ਵਿ. ਪ੍ਰਤੀ.)- ਸਥਾਨਕ ਸ਼ਹਿਰ ਦੇ ਵਾਰਡ ਨੰ. 2 ਠੂਠਿਆਂਵਾਲੀ ਰੋਡ ਮੁੰਨਾ ਟਰਾਂਸਪੋਰਟ ਨੇੜੇ ਮੁਹੱਲਾ ਵਾਸੀਆਂ ਨੇ ਨਗਰ ਕੌਾਸਲ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਉਨ੍ਹਾਂ ਦਾ ਦੋਸ਼ ਸੀ ਕਿ ਬਾਰਿਸ਼ ਕਾਰਨ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ 'ਚ ...

ਪੂਰੀ ਖ਼ਬਰ »

ਹੌਲਦਾਰ ਨੇ ਦਿਖਾਈ ਇਮਾਨਦਾਰੀ

ਸਰਦੂਲਗੜ੍ਹ, 22 ਜੁਲਾਈ (ਪ.ਪ.)- ਸਥਾਨਕ ਸ਼ਹਿਰ ਵਿਖੇ ਪੰਜਾਬ ਪੁਲਿਸ ਦੇ ਇਕ ਜਵਾਨ ਨੇ ਲੱਭਿਆ ਪਰਸ ਵਾਪਸ ਕਰ ਕੇ ਇਮਾਨਦਾਰੀ ਜਿੰਦਾ ਹੈ, ਦੀ ਕਹਾਵਤ ਨੂੰ ਸਾਬਤ ਕੀਤਾ | ਜਾਣਕਾਰੀ ਮੁਤਾਬਿਕ ਸਰਦੂਲੇਵਾਲਾ ਪਿੰਡ ਦੇ ਨੌਜਵਾਨ ਸੁਰਿੰਦਰ ਕੁਮਾਰ ਦਾ ਪਰਸ ਕਿਤੇ ਡਿਗ ਗਿਆ ਸੀ, ...

ਪੂਰੀ ਖ਼ਬਰ »

ਮਾਸਟਰ ਦੂਨੀ ਚੰਦ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ

ਬਰੇਟਾ, 22 ਜੁਲਾਈ (ਪ.ਪ.)- ਸਥਾਨਕ ਸ਼ਹਿਰ ਵਾਸੀ ਅਧਿਆਪਕ ਦੂਨੀ ਚੰਦ ਦੇ ਦਿਹਾਂਤ ਹੋਣ 'ਤੇ ਪਰਿਵਾਰ ਵਲੋਂ ਉਨ੍ਹਾਂ ਦਾ ਪੂਰਾ ਸਰੀਰ ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਨੂੰ ਮੈਡੀਕਲ ਖੋਜਾਂ ਲਈ ਭੇਜ ਦਿੱਤਾ ਗਿਆ | ਹਲਕਾ ਵਿਧਾਇਕ ਬੁੱਧ ਰਾਮ ਵਲੋਂ ਉਨ੍ਹਾਂ ਦੇ ਇਸ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਬੀਰੋਕੇ ਕਲਾਂ ਵਿਖੇ ਗਣਿਤ ਮੇਲਾ ਕਰਵਾਇਆ

ਬੁਢਲਾਡਾ, 22 ਜੁਲਾਈ (ਰਾਹੀ)- ਸਰਕਾਰੀ ਸੈਕੰਡਰੀ ਸਕੂਲ ਬੀਰੋਕੇ ਕਲਾਂ ਵਿਖੇ ਕਰਵਾਏ ਗਏ ਗਣਿਤ ਮੇਲੇ ਦੌਰਾਨ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਗਣਿਤ ਵਿਸ਼ੇ ਨਾਲ ਸਬੰਧਿਤ ਮਾਡਲਾਂ ਤੇ ਚਾਰਟਾਂ ਰਾਹੀ ਹਿਸਾਬ ਨੂੰ ਇੱਕ ਦਿਲਚਸਪ ਵਿਸ਼ੇ ਵਜੋਂ ਪੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX