ਤਾਜਾ ਖ਼ਬਰਾਂ


ਮਨਪ੍ਰੀਤ ਬਾਦਲ ਵੱਲੋਂ ਅੰਮ੍ਰਿਤਸਰ 'ਚ ਲਹਿਰਾਇਆ ਗਿਆ ਤਿਰੰਗਾ
. . .  10 minutes ago
ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ) - ਅੱਜ ਆਜ਼ਾਦੀ ਦਿਵਸ 'ਤੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੌਮੀ ਤਿਰੰਗਾ ਲਹਿਰਾਇਆ...
ਆਪ ਵਲੰਟੀਅਰਾਂ 'ਤੇ ਹੋਏ ਪਰਚੇ 'ਚ ਮੇਰਾ ਕੋਈ ਰੋਲ ਨਹੀਂ-ਭਗਵੰਤ ਮਾਨ
. . .  15 minutes ago
ਮਹਿਲ ਕਲਾਂ, 15 ਅਗਸਤ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ ਪਿੰਡ ਪੰਡੋਰੀ 'ਚ ਭਗਵੰਤ ਮਾਨ ਨੂੰ ਘੇਰਨ ਵਾਲੇ ਪੰਜ ਆਪ ਵਲੰਟੀਅਰਾਂ 'ਤੇ ਪੁਲਿਸ ਥਾਣਾ ਮਹਿਲ ਕਲਾਂ 'ਚ ਦਰਜ ਹੋਏ ਪਰਚੇ ਸਬੰਧੀ ਪ੍ਰਤੀਕਰਮ ਦਿੰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਸ ਵਿਚ ਉਨ੍ਹਾਂ...
ਲਾਲਾ ਜੀ, ਸੁਖਦੇਵ, ਸਰਾਭਾ ਤੇ ਨਾਮਧਾਰੀਆਂ ਦੀ ਯਾਦਗਾਰ ਲਈ 1-1 ਕਰੋੜ ਦੇਣ ਦਾ ਐਲਾਨ
. . .  15 minutes ago
ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ
. . .  24 minutes ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ ਕੀਤਾ ਤੇ ਬੱਡੀ ਕਿਤਾਬਚਾ ਜਾਰੀ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਬਸਿਡੀ ਤੇ ਖੇਤੀਬਾੜੀ ਮਸ਼ੀਨਰੀ...
ਵਰ੍ਹਦੇ ਮੀਂਹ 'ਚ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ
. . .  48 minutes ago
ਫ਼ਿਰੋਜ਼ਪੁਰ, 15 ਅਗਸਤ (ਜਸਵਿੰਦਰ ਸਿੰਘ ਸੰਧੂ ) ਆਜ਼ਾਦੀ ਦਿਹਾੜੇ ਮੌਕੇ ਅੱਜ ਵਰ੍ਹਦੇ ਮੀਂਹ 'ਚ ਫ਼ਿਰੋਜ਼ਪੁਰ ਅੰਦਰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ । ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਸਲਾਮੀ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ
. . .  about 1 hour ago
ਪਟਿਆਲਾ, 15 ਅਗਸਤ - ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਯਾਦਵਿੰਦਰਾ ਸਟੇਡੀਅਮ ਪਟਿਆਲਾ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤੀ ਅਤੇ ਮਕਾਨ ਉਸਾਰੀ, ਸ਼ਹਿਰੀ ਵਿਕਾਸ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ...
ਲੁਧਿਆਣਾ 'ਚ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਅਤੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਅਗਲੇ ਸਾਲ...
ਤਪਾ 'ਚ ਭਾਰੀ ਮੀਂਹ, ਜਨਜੀਵਨ ਪ੍ਰਭਾਵਿਤ
. . .  about 1 hour ago
ਤਪਾ ਮੰਡੀ, 15 ਅਗਸਤ (ਪ੍ਰਵੀਨ ਗਰਗ) - ਸਬ ਡਵੀਜ਼ਨ ਤਪਾ ਵਿਖੇ ਅੱਜ ਸਵੇਰ ਤੋਂ ਹੋ ਰਹੀ ਬਾਰਸ਼ ਨੇ ਜਿੱਥੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਉੱਥੇ ਹੀ ਸ਼ਹਿਰ ਦੇ ਕਈ ਇਲਾਕੇ ਪਾਣੀ ਨਾਲ ਭਰ ਗਏ ਹਨ। ਇਸ ਤੋਂ ਇਲਾਵਾ ਆਜ਼ਾਦੀ ਦਿਹਾੜੇ ਲਈ ਕਰਾਏ ਜਾ ਰਹੇ ਪ੍ਰੋਗਰਾਮ...
ਮੈਂ ਆਪਣੇ ਦੇਸ਼ ਨੂੰ ਅੱਗੇ ਲੈ ਜਾਣ ਲਈ ਬੇਸਬਰ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਅਸੀਂ ਗੋਲੀ ਜਾਂ ਗਾਲੀ ਦੇ ਰਸਤੇ ਨਹੀਂ, ਬਲਕਿ ਗਲੇ ਲਗਾ ਕੇ ਕਸ਼ਮੀਰੀ ਭਰਾਵਾਂ-ਭੈਣਾਂ ਦੇ ਨਾਲ ਅੱਗੇ ਵਧਣਾ ਚਾਹੁੰਦੇ ਹਾਂ - ਮੋਦੀ
. . .  about 1 hour ago
ਮੁਸਲਿਮ ਮਹਿਲਾਵਾਂ ਨੂੰ ਇਨਸਾਫ਼ ਦਿਵਾ ਕੇ ਰਹਾਂਗਾ - ਮੋਦੀ
. . .  about 1 hour ago
ਅਜੇ ਵੀ ਕੁੱਝ ਲੋਕ ਤਿੰਨ ਤਲਾਕ ਬਿਲ ਪਾਸ ਨਹੀਂ ਕਰਨ ਦੇ ਰਹੇ - ਮੋਦੀ
. . .  about 1 hour ago
ਤਿੰਨ ਤਲਾਕ ਦੀਆਂ ਕੁਰੀਤੀਆਂ ਨੇ ਮੁਸਲਿਮ ਬੇਟੀਆਂ ਦੀ ਜ਼ਿੰਦਗੀ ਤਬਾਹ ਕੀਤੀ - ਮੋਦੀ
. . .  about 1 hour ago
ਸ਼ਾਰਟ ਸਰਵਿਸ ਕਮਿਸ਼ਨ 'ਚ ਹੁਣ ਔਰਤਾਂ ਦਾ ਦਾਖਲਾ ਹੋਵੇਗਾ - ਮੋਦੀ
. . .  about 1 hour ago
3 ਲੱਖ ਸ਼ੱਕੀ ਕੰਪਨੀਆਂ ਨੂੰ ਲਗਾਏ ਤਾਲੇ - ਮੋਦੀ
. . .  about 1 hour ago
ਦੇਸ਼ 'ਚ 2013 'ਚ ਸਿੱਧਾ ਟੈਕਸ ਦੇਣ ਵਾਲਿਆਂ ਦੀ ਗਿਣਤੀ 4 ਕਰੋੜ ਸੀ, ਅੱਜ ਇਹ ਗਿਣਤੀ ਕਰੀਬ 7 ਕਰੋੜ ਹੋ ਗਈ ਹੈ - ਮੋਦੀ
. . .  about 1 hour ago
90 ਹਜ਼ਾਰ ਕਰੋੜ ਗਲਤ ਹੱਥਾਂ 'ਚ ਜਾਣ ਤੋਂ ਬਚਾਏ ਗਏ - ਮੋਦੀ
. . .  about 1 hour ago
25 ਸਤੰਬਰ ਨੂੰ ਇਸ ਯੋਜਨਾ ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਵੇਗਾ ਤੇ ਛੋਟੇ ਸ਼ਹਿਰਾਂ 'ਚ ਖੁੱਲ੍ਹਣਗੇ ਹਸਪਤਾਲ - ਮੋਦੀ
. . .  about 1 hour ago
ਅਯੁਸ਼ਮਾਨ ਯੋਜਨਾ ਤਹਿਤ 10 ਕਰੋੜ ਪਰਿਵਾਰਾਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ - ਮੋਦੀ
. . .  about 1 hour ago
ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੋਂ ਪਹਿਲਾ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ - ਮੋਦੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ
  •     Confirm Target Language  

ਐਨ.ਡੀ.ਏ. ਉਮੀਦਵਾਰ ਹਰਿਵੰਸ਼ ਬਣੇ ਰਾਜ ਸਭਾ ਦੇ ਉਪ ਸਭਾਪਤੀ

• ਦੂਜੀ ਵਾਰ ਇਹ ਕਮਾਨ ਗ਼ੈਰ-ਕਾਂਗਰਸੀ ਉਮੀਦਵਾਰ ਦੇ ਹੱਥ ਆਈ • ਕਾਮਯਾਬ ਰਹੀ ਸ਼ਾਹ ਦੀ ਫ਼ੋਨ ਨੀਤੀ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 9 ਅਗਸਤ-ਰਾਜ ਸਭਾ ਦੇ ਉੱਪ ਸਭਾਪਤੀ ਦੇ ਅਹੁਦੇ ਲਈ ਹੋਈ ਵੋਟਿੰਗ 'ਚ ਐਨ. ਡੀ. ਏ. ਦੇ ਉਮੀਦਵਾਰ ਹਰਿਵੰਸ਼ ਨਰਾਇਣ ਸਿੰਘ ਨੇ ਜਿੱਤ ...

ਪੂਰੀ ਖ਼ਬਰ »

ਮੋਦੀ ਦਾ ਕਾਂਗਰਸ 'ਤੇ ਤਨਜ਼ 'ਕੋਈ ਨਹੀਂ ਵਿਕਿਆ'

ਹਰਿਵੰਸ਼ ਨਾਰਾਇਣ ਦੀ ਜਿੱਤ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ਼ ਉਨ੍ਹਾਂ ਨੂੰ ਵਧਾਈ ਦਿੱਤੀ ਸਗੋਂ ਉਨ੍ਹਾਂ ਦੀ ਜੰਮ ਕੇ ਤਾਰੀਫ਼ ਵੀ ਕੀਤੀ | ਪ੍ਰਧਾਨ ਮੰਤਰੀ ਨੇ ਹਲਕੇ ਅੰਦਾਜ਼ 'ਚ ਵਧਾਈ ਦਿੰ ਦਿਆਂ ਕਿਹਾ ਕਿ ਹਰੀਵੰਸ਼ ਦੇ ਸਦਨ 'ਚ ਆਉਣ ...

ਪੂਰੀ ਖ਼ਬਰ »

ਸ਼ਹੀਦ ਵਿਕਰਮਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਭੂਪਿੰਦਰ ਸਿੰਘ ਭਾਟੀਆ ਅੰਬਾਲਾ ਸ਼ਹਿਰ, 9 ਅਗਸਤ-ਜੰਮੂ-ਕਸ਼ਮੀਰ ਦੇ ਗੁਰੇਜ ਸੈਕਟਰ 'ਚ ਬੀਤੇ ਦਿਨੀਂ ਪਾਕਿਸਤਾਨੀ ਸਮਰਥਕ ਅੱਤਵਾਦੀਆਂ ਨਾਲ ਹੋਏ ਜ਼ਬਰਦਸਤ ਮੁਕਾਬਲੇ 'ਚ ਬਹਾਦਰੀ ਨਾਲ ਲੜਦਿਆਂ ਸ਼ਹੀਦ ਹੋਣ ਵਾਲੇ ਲਾਂਸ ਨਾਇਕ ਵਿਕਰਮਜੀਤ ਸਿੰਘ ਦਾ ਪੂਰੇ ਸਰਕਾਰੀ ਅਤੇ ...

ਪੂਰੀ ਖ਼ਬਰ »

ਦਾਗ਼ੀ ਸਿਆਸਤਦਾਨਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ

ਨਵੀਂ ਦਿੱਲੀ, 9 ਅਗਸਤ (ਜਗਤਾਰ ਸਿੰਘ)-ਦਾਗ਼ੀ ਸਿਆਸਤਦਾਨਾਂ ਨੂੰ 'ਅਯੋਗ' ਕਰਾਰ ਦੇਣ ਬਾਰੇ ਦਾਇਰ ਪਟੀਸ਼ਨ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੰਕੇਤ ਦਿੱਤੇ ਹਨ ਕਿ ਦਾਗ਼ੀ ਸਿਆਸਤਦਾਨਾਂ ਨਾਲ ਜੁੜੇ ਮਾਮਲਿਆਂ ਦੀ ਛੇਤੀ ਸੁਣਵਾਈ ਲਈ ਸੰਵਿਧਾਨਕ ਬੈਂਚ ਦਾ ਗਠਨ ...

ਪੂਰੀ ਖ਼ਬਰ »

ਦਿੱਲੀ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਗੋਲਾ ਬਾਰੂਦ ਨਾਲ 2 ਗਿ੍ਫ਼ਤਾਰ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਰਾਜਧਾਨੀ ਦਿੱਲੀ ਸਮੇਤ ਸਾਰੇ ਰਾਜਾਂ 'ਚ 15 ਅਗਸਤ (ਸੁਤੰਤਰਤਾ ਦਿਵਸ) ਦੀਆਂ ਤਿਆਰੀਆਂ ਸ਼ੁਰੂ ਹਨ | ਸੁਤੰਤਰਤਾ ਦਿਵਸ ਮੌਕੇ ਦਿੱਲੀ ਸਮੇਤ ਸਾਰੇ ਰਾਜਾਂ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਚੱਪੇ-ਚੱਪੇ 'ਤੇ ਪੁਲਿਸ ਨੂੰ ਤਾਇਨਾਤ ਕੀਤਾ ਗਿਆ ...

ਪੂਰੀ ਖ਼ਬਰ »

ਇੰਡੋਨੇਸ਼ੀਆ ਵਿਚ ਭੁਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 300 ਤੋਂ ਟੱਪੀ

ਮਟਾਰਮ, 9 ਅਗਸਤ (ਏਜੰਸੀ)-ਇੰਡੋਨੇਸ਼ੀਆਈ ਟਾਪੂ ਲੋਮਬੋਕ 'ਚ ਐਤਵਾਰ ਨੂੰ 6.9 ਦੀ ਤੀਬਰਤਾ ਨਾਲ ਆਏ ਜ਼ੋਰਦਾਰ ਭੁਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਅੱਜ 319 ਤੱਕ ਅੱਪੜ ਗਈ ਹੈ ਅਤੇ ਇਸ ਕੁਦਰਤੀ ਆਫਤ ਦੀ ਬੁਰੀ ਤਰ੍ਹਾਂ ਲਪੇਟ 'ਚ ਆਏ ਹਜ਼ਾਰਾਂ ਲੋਕ ਅਜੇ ਵੀ ਰਾਹਤ ਦੀ ਉਡੀਕ 'ਚ ...

ਪੂਰੀ ਖ਼ਬਰ »

ਕੈਪਟਨ ਦਾ ਸਿੰਗਾਪੁਰ ਦੌਰਾ ਮੁਲਤਵੀ

ਚੰਡੀਗੜ੍ਹ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਉੱਚ ਮਿਆਰੀ ਸਰਕਾਰੀ ਹਲਕਿਆਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਅੱਜਕਲ੍ਹ ਆਪਣੀ ਇਕ ਅੱਖ ਦਾ ਪੀ.ਜੀ.ਆਈ. ਵਿਚ ਮਾਮੂਲੀ ਜਿਹਾ ਆਪ੍ਰੇਸ਼ਨ ਕਰਵਾਉਣ ਬਾਅਦ ਇੱਥੇ ਸਰਕਾਰੀ ਕੋਠੀ 'ਚ ਡਾਕਟਰਾਂ ਦੀ ...

ਪੂਰੀ ਖ਼ਬਰ »

3 ਆਈ.ਪੀ.ਐਸ. ਤੇ 34 ਪੀ.ਪੀ.ਐਸ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 9 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਦਿਆਂ ਤਿੰਨ ਆਈ.ਪੀ.ਐਸ. ਅਤੇ 34 ਪੀ.ਪੀ.ਐਸ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ | ਜਾਰੀ ਹੁਕਮਾਂ ਅਨੁਸਾਰ ਆਈ.ਪੀ.ਐਸ. ਅਧਿਕਾਰੀਆਂ 'ਚ ਸਰਤਾਜ ਕੇ ਸਿੰਘ ਨੂੰ ਏ. ਸੀ. ਪੀ/ਗਿੱਲ ...

ਪੂਰੀ ਖ਼ਬਰ »

ਅਮਰੀਕਾ 'ਚ ਬਜ਼ੁਰਗ ਸਿੱਖ 'ਤੇ ਹਮਲੇ 'ਚ ਪੁਲਿਸ ਮੁਖੀ ਦੇ ਬੇਟੇ ਸਮੇਤ ਦੋ ਗਿ੍ਫ਼ਤਾਰ

ਅਸੀਂ ਬੇਹੱਦ ਨਮੋਸ਼ੀ 'ਚ ਹਾਂ-ਪੁਲਿਸ ਮੁਖੀ ਨਿਊਯਾਰਕ, 9 ਅਗਸਤ (ਪੀ. ਟੀ. ਆਈ.)-ਸੋਮਵਾਰ ਨੂੰ ਇਕ 71 ਸਾਲਾ ਸਿੱਖ 'ਤੇ ਹਮਲਾ ਕਰਨ ਦੇ ਦੋਸ਼ ਵਿਚ ਕੈਲੀਫੋਰਨੀਆ ਦੇ ਇਕ ਸ਼ਹਿਰ ਯੂਨੀਅਨ ਸਿਟੀ ਦੇ ਪੁਲਿਸ ਮੁਖੀ ਦੇ ਬੇਟੇ ਸਮੇਤ ਦੋ ਹਮਲਾਵਰਾਂ ਨੂੰ ਗਿ੍ਫਤਾਰ ਕੀਤਾ ਹੈ ਅਤੇ ...

ਪੂਰੀ ਖ਼ਬਰ »

ਜਸਟਿਸ ਗਿੱਲ ਦੀ ਲੋਕਪਾਲ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ ਨਾ ਦਿੱਤੀ ਜਾਵੇ

ਸੁਖਬੀਰ ਦੀ ਅਗਵਾਈ 'ਚ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ ਚੰਡੀਗੜ੍ਹ, 9 ਅਗਸਤ (ਵਿਕਰਮਜੀਤ ਸਿੰਘ ਮਾਨ)-ਅੱਜ ਅਕਾਲੀ-ਭਾਜਪਾ ਆਗੂਆਂ ਦਾ ਉੱਚ ਪੱਧਰੀ ਵਫ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ...

ਪੂਰੀ ਖ਼ਬਰ »

ਬਾਰਾਮੁਲਾ 'ਚ ਮਿਲੀ ਇਕ ਹੋਰ ਅੱਤਵਾਦੀ ਦੀ ਲਾਸ਼

 ਸ੍ਰੀਨਗਰ, 9 ਅਗਸਤ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ਦੇ ਰਫੀਆਬਾਦ ਇਲਾਕੇ 'ਚ ਬੀਤੇ ਦਿਨ 'ਤੋਂ ਜਾਰੀ ਮੁਕਾਬਲੇ 'ਚ ਤਲਾਸ਼ੀ ਦੌਰਾਨ ਅੱਜ ਫੌਜ ਨੂੰ ਮਾਰੇ ਗਏ ਪੰਜਵੇਂ ਅਣਪਛਾਤੇ ਅੱਤਵਾਦੀ ਦੀ ਲਾਸ਼ ਮਿਲੀ ਹੈ। ਸੂਤਰਾਂ ਅਨੁਸਾਰ ਬੀਤੇ ਦਿਨ ...

ਪੂਰੀ ਖ਼ਬਰ »

ਪ੍ਰਤਾਪਗੜ੍ਹ ਦੇ ਦੋ 'ਸ਼ੈਲਟਰ ਹੋਮ' ਤੋਂ 26 ਔਰਤਾਂ ਲਾਪਤਾ

ਪ੍ਰਤਾਪਗੜ੍ਹ, 9 ਅਗਸਤ (ਏਜੰਸੀ)- ਪ੍ਰਤਾਪਗੜ੍ਹ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਇਥੋਂ ਦੇ ਦੋ ਸ਼ੈਲਟਰ ਹੋਮ ਦੀ ਅਚਨਚੇਤ ਕੀਤੀ ਪੜਤਾਲ (ਚੈਕਿੰਗ) ਦੌਰਾਨ 26 ਔਰਤਾਂ ਲਾਪਤਾ ਪਾਈਆਂ ਗਈਆਂ ਹਨ | ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀ ਸ਼ੰਭੂ ਕੁਮਾਰ ਵਲੋਂ ਬੀਤੀ ਸ਼ਾਮ ਅਸ਼ਟਭੁਜਾ ਨਗਰ 'ਚ ਭਾਜਪਾ ਮਹਿਲਾ ਮੋਰਚਾ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਾ ਮਿਸ਼ਰਾ ਵਲੋਂ ਚਲਾਏ ਜਾ ਰਹੇ ਸ਼ੈਲਟਰ ਹੋਮ ਦੀ ਚੈਕਿੰਗ ਕੀਤੀ ਸੀ, ਜਿਸ ਦੌਰਾਨ ਰਜਿਸਟਰ 'ਚ ਦਰਜ 16 ਔਰਤਾਂ 'ਚੋਂ ਉਥੇ ਕੇਵਲ ਇਕ ਔਰਤ ਹੀ ਮੌਜੂਦ ਸੀ ਤੇ ਬਾਕੀ 15 ਔਰਤਾਂ ਬਾਰੇ ਦੱਸਿਆ ਗਿਆ ਕਿ ਉਹ ਬਾਹਰ ਕੰਮ ਕਰਨ
ਗਈਆਂ ਹਨ | ਅਚਲਪੁਰ ਸਥਿਤ ਇਕ ਹੋਰ ਸ਼ੈਲਟਰ ਹੋਮ ਦੀ ਐਸ.ਡੀ.ਐਮ. ਸੱਤਿਆ ਪ੍ਰਕਾਸ਼ ਸਿੰਘ ਵਲੋਂ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪਤਾ ਲੱਗਾ ਕਿ ਰਜਿਸਟਰ 'ਚ 15 ਔਰਤਾਂ ਦੇ ਨਾਂਅ ਦਰਜ ਹਨ ਪਰ ਉਨ੍ਹਾਂ 'ਚੋਂ 12 ਔਰਤਾਂ ਲਾਪਤਾ ਸਨ ਤੇ ਉਥੇ ਕੇਵਲ 3 ਬੱਚੀਆਂ ਮੌਜੂਦ ਸਨ ਅਤੇ ਦੇਰ ਰਾਤ ਤੱਕ ਇਨ੍ਹਾਂ ਆਸਰਾ ਘਰਾਂ ਤੋਂ ਬਾਹਰ ਗਈਆਂ ਔਰਤਾਂ ਵਾਪਸ ਨਹੀਂ ਆਈਆਂ | ਇਸ ਸ਼ੈਲਟਰ ਹੋਮ ਦੀ ਨਿਗਰਾਨੀ (ਕੇਅਰਟੇਕਰ) ਕਰਨ ਵਾਲੀ ਨੇਹਾ ਪ੍ਰਵੀਨ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਈ ਫੰਡ ਆਦਿ ਨਹੀਂ ਮਿਲਦੇ ਤੇ ਉਹ ਆਪਣੇ ਨਿੱਜੀ ਸਾਧਨਾਂ ਨਾਲ ਇਹ ਆਸ਼ਰਮ ਚਲੇ ਰਹੇ ਹਨ | ਉਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਹੈ ਕਿ ਸ਼ੈਲਟਰ ਹੋਮ ਤੋਂ ਔਰਤਾਂ ਦੇ ਬਾਹਰ ਜਾਣ ਦੀ ਜਾਂਚ ਕਰਵਾਈ ਜਾਵੇਗੀ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ | ਦੱਸਣਯੋਗ ਹੈ ਕਿ ਇਨ੍ਹਾਂ ਸ਼ੈਲਟਰ ਹੋਮਜ਼ ਦੀ ਚੈਕਿੰਗ ਬਿਹਾਰ ਦੇ ਮੁਜ਼ੱਫਰਨਗਰ ਤੇ ਯੂ.ਪੀ. ਦੇ ਦੇਵਰੀਆ ਸ਼ੈਲਟਰ ਹੋਮਜ਼ ਦੇ ਜਿਣਸੀ ਸ਼ੋਸ਼ਣ ਮਾਮਲਿਆਂ ਦੇ ਸਾਹਮਣੇ ਆਉਣ 'ਤੇ ਕੀਤੀ ਗਈ ਸੀ |


ਖ਼ਬਰ ਸ਼ੇਅਰ ਕਰੋ

ਤਿੰਨ ਤਲਾਕ ਬਿੱਲ 'ਚ ਕੁਝ ਸੋਧਾਂ ਨੂੰ ਮੰਤਰੀ ਮੰਡਲ ਦੀ ਮਨਜ਼ੂਰੀ

ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਨੂੰ 12ਵੀਂ ਪੰਜ ਸਾਲਾ ਯੋਜਨਾ ਤੋਂ ਅੱਗੇ ਜਾਰੀ ਰੱਖਣ ਨੂੰ ਵੀ ਪ੍ਰਵਾਨਗੀ ਨਵੀਂ ਦਿੱਲੀ, 9 ਅਗਸਤ (ਪੀ. ਟੀ. ਆਈ.)-ਪ੍ਰਸਤਾਵਤ ਕਾਨੂੰਨ ਜਿਸ ਵਿਚ ਤਿੰਨ ਤਲਾਕ ਦੀ ਪ੍ਰਥਾ ਨੂੰ ਗੈਰਕਾਨੂੰਨੀ ਬਣਾਇਆ ਗਿਆ ਹੈ ਅਤੇ ਪਤੀ ਨੂੰ ਤਿੰਨ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਦੀ ਭਰਤੀ ਕਿਉਂ ਨਹੀਂ ਕੀਤੀ, ਜਵਾਬ ਦੇਵੇ ਸਰਕਾਰ-ਹਾਈਕੋਰਟ

ਚੰਡੀਗੜ੍ਹ, 9 ਅਗਸਤ (ਸੁਰਜੀਤ ਸਿੰਘ ਸੱਤੀ)- ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਏਡਿਡ ਕਾਲਜਾਂ 'ਚ ਖ਼ਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਨਾ ਭਰਨ 'ਤੇ ਹਾਈਕੋਰਟ ਨੇ ਸਖ਼ਤ ਲਹਿਜ਼ਾ ਅਪਣਾਉਂਦਿਆਂ ਸਰਕਾਰ ਕੋਲੋਂ ਜਵਾਬ ਮੰਗਿਆ ਹੈ | ਸਰਕਾਰ ਨੇ ਚਾਰ ਹਫ਼ਤਿਆਂ ਵਿਚ ਇਸ ...

ਪੂਰੀ ਖ਼ਬਰ »

ਮਾਤਾ ਸਵਿੰਦਰ ਹਰਦੇਵ ਪ੍ਰਤੀ ਪ੍ਰੇਰਨਾ ਦਿਵਸ ਮਨਾਇਆ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਦੇ ਸਸਕਾਰ ਤੋਂ ਬਾਅਦ ਬੁਰਾੜੀ ਵਿਖੇ ਪ੍ਰੇਰਣਾ ਦਿਵਸ ਮਨਾਇਆ ਗਿਆ | ਜਿਸ ਵਿਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮਾਤਾ ਦੇ ਜੀਵਨ ਤੇ ਸਿੱਖਿਆਵਾਂ ਤੋਂ ਪ੍ਰੇਰਨਾ ਲਈ ਗਈ | ਇਸ ...

ਪੂਰੀ ਖ਼ਬਰ »

ਆਪ੍ਰੇਸ਼ਨ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਅਰੁਣ ਜੇਤਲੀ

16 ਅਗਸਤ ਤੋਂ ਮੁੜ ਸੰਭਾਲਣਗੇ ਕੰਮਕਾਜ ਨਵੀਂ ਦਿੱਲੀ, 9 ਅਗਸਤ (ਉਪਮਾ ਡਾਗਾ ਪਾਰਥ)- ਕੇਂਦਰੀ ਮੰਤਰੀ ਅਰੁਣ ਜੇਤਲੀ ਗੁਰਦਾ ਬਦਲਣ ਲਈ ਕੀਤੇ ਆਪ੍ਰੇਸ਼ਨ ਤੋਂ ਬਾਅਦ ਤਕਰੀਬਨ 3 ਮਹੀਨਿਆਂ ਬਾਅਦ ਅੱਜ ਸੰਸਦ ਭਵਨ 'ਚ ਨਜ਼ਰ ਆਏ | ਜੇਤਲੀ ਰਾਜ ਸਭਾ 'ਚ ਸਦਨ ਦੇ ਨੇਤਾ ਵੀ ਹਨ | ...

ਪੂਰੀ ਖ਼ਬਰ »

ਪਾਕਿ 'ਚ ਵਧ ਰਹੇ ਨੇ ਕਲਾ ਦੇ ਖੇਤਰ ਨਾਲ ਜੁੜੀਆਂ ਔਰਤਾਂ ਦੇ ਕਤਲ ਦੇ ਮਾਮਲੇ

ਅੰਮਿ੍ਤਸਰ, 9 ਅਗਸਤ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਫ਼ਿਲਮ ਤੇ ਸਟੇਜ ਦੇ ਖੇਤਰ ਨਾਲ ਜੁੜੀਆਂ ਔਰਤਾਂ ਦੇ ਵਿਰੁੱਧ ਹਿੰਸਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਹਿੰਸਾ ਦੇ ਇਨ੍ਹਾਂ ਮਾਮਲਿਆਂ ਦੇ ਚੱਲਦਿਆਂ ਪਿਛਲੇ ਹਫ਼ਤੇ ਪਾਕਿ ਦੇ ਸੂਬਾ ਖ਼ੈਬਰ ...

ਪੂਰੀ ਖ਼ਬਰ »

2019 ਲੋਕ ਸਭਾ ਚੋਣਾਂ ਲਈ ਨਹੀਂ ਹੋਵਾਂਗੇ ਮਹਾਂਗਠਜੋੜ 'ਚ ਸ਼ਾਮਿਲ-ਕੇਜਰੀਵਾਲ

ਪੰਜਾਬ 'ਚ 'ਆਪ' ਦੇ ਵਿਵਾਦ ਨੂੰ ਪਰਿਵਾਰਕ ਮਾਮਲਾ ਦੱਸਿਆ ਜੀਂਦ, 9 ਅਗਸਤ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਆਗੂ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ 2019 ਲੋਕ ਸਭਾ ਚੋਣਾਂ ਲਈ ਪ੍ਰਸਤਾਵਿਤ ਮਹਾਂਗਠਜੋੜ ਦਾ ਹਿੱਸਾ ਨਹੀਂ ਬਣੇਗੀ¢ ...

ਪੂਰੀ ਖ਼ਬਰ »

ਕੇਰਲ 'ਚ ਹੜ੍ਹ ਦੀ ਸਥਿਤੀ ਗੰਭੀਰ-26 ਮੌਤਾਂ

24 ਡੈਮਾਂ ਦੇ ਖੋਲੇ੍ਹ ਦਰਵਾਜ਼ੇ-ਕੇਂਦਰ ਕੋਲੋਂ ਮੰਗੀ ਮਦਦ ਤਿਰੂਵਨੰਤਪੁਰਮ, 9 ਅਗਸਤ (ਏਜੰਸੀ)-ਕੇਰਲ ਦੇ ਵੱਖ-ਵੱਖ ਹਿੱਸਿਆ 'ਚ ਭਾਰੀ ਮੀਂਹ ਕਾਰਨ ਹੜ੍ਹ ਦੀ ਗੰਭੀਰ ਸਥਿਤੀ ਬਣੀ ਹੋਈ ਹੈ ਜਿਸ ਕਾਰਨ ਘੱਟੋ-ਘੱਟ 24 ਡੈਮਾਂ ਦੇ ਦਰਵਾਜ਼ੇ ਖੋਲ ਦਿੱਤੇ ਗਏ ਹਨ | ਰਾਜ ਭਰ 'ਚੋਂ ...

ਪੂਰੀ ਖ਼ਬਰ »

2019 ਦੀਆਂ ਚੋਣਾਂ ਜਿੱਤਣ ਲਈ ਭਾਜਪਾ ਨੂੰ 'ਵਾਜਪਾਈ ਟੱਚ' ਦੀ ਜ਼ਰੂਰਤ-ਨਰੇਸ਼ ਗੁਜਰਾਲ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਪੰਜਾਬ ਤੋਂ ਰਾਜ ਸਭਾ ਮੈਂਬਰ ਗੁਜਰਾਲ ਨੇ ਬੀਤੇ ਬੁੱਧਵਾਰ ਇਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2019 ਦੀਆਂ ਆਉਣ ਵਾਲੀਆਂ ਰਾਜ ਸਭਾ ਚੋਣਾਂ ਜਿੱਤਣ ਲਈ ਮੌਜੂਦਾ ਭਾਜਪਾ ਸਰਕਾਰ ਨੂੰ ਪਹਿਲਾਂ ਤੋਂ ਹੀ ਗਠਜੋੜ ਬਣਾ ਕੇ ਸਾਬਕਾ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦਾ ਰਾਸ਼ਟਰ ਦੇ ਨਿਰਮਾਣ 'ਚ ਵੱਡਾ ਯੋਗਦਾਨ-ਮੋਦੀ

ਨਵੀਂ ਦਿੱਲੀ, 9 ਅਗਸਤ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ 'ਚ 'ਐਟ ਹੋਮ' ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਰਾਸ਼ਟਰ ਦੇ ਨਿਰਮਾਣ 'ਚ ਵਡਮੁੱਲਾ ਯੋਗਦਾਨ ਹੈ ਅਤੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਯਮਨ 'ਚ ਬੱਸ 'ਤੇ ਹਵਾਈ ਹਮਲਾ 29 ਸਕੂਲੀ ਬੱਚਿਆਂ ਦੀ ਮੌਤ

ਸਨਾ, 9 ਅਗਸਤ (ਏਜੰਸੀਆਂ)-ਉੱਤਰੀ ਯਮਨ 'ਚ ਇਕ ਭੀੜ-ਭੜਕੇ ਵਾਲੇ ਬਾਜ਼ਾਰ 'ਚ ਬੱਚਿਆਂ ਨੂੰ ਲੈ ਕੇ ਜਾ ਰਹੀ ਇਕ ਬੱਸ 'ਤੇ ਹੋਏ ਹਮਲੇ 'ਚ 29 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ ਜਦਕਿ 48 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚ 30 ਬੱਚੇ ਵੀ ਸ਼ਾਮਿਲ ਹਨ | ਮਰਨ ਵਾਲਿਆਂ 'ਚ ਬਹੁਤੇ ਬੱਚਿਆਂ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀਆਂ ਨੀਤੀਆਂ 'ਚ ਦਲਿਤਾਂ ਲਈ ਥਾਂ ਨਹੀਂ-ਰਾਹੁਲ

ਨਵੀਂ ਦਿੱਲੀ, 9 ਅਗਸਤ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਦਲਿਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦਲਿਤਾਂ ਦਾ ਦੁੱਖ ਸਮਝਦੇ ਹੁੰਦੇ ਤਾਂ ਉਨ੍ਹਾਂ ਦੀਆਂ ਸਰਕਾਰ ਦੀਆਂ ਨੀਤੀਆਂ ਕੁਝ ਹੋਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX