ਤਾਜਾ ਖ਼ਬਰਾਂ


ਵਿਵੇਕ ਓਬਰਾਏ ਨੂੰ ਮਿਲੀ ਧਮਕੀ ਤੋਂ ਬਾਅਦ ਦਿੱਤੀ ਗਈ ਸੁਰੱਖਿਆ
. . .  1 day ago
ਮੁੰਬਈ ,22 ਮਈ - ਫ਼ਿਲਮ ਅਭਿਨੇਤਾ ਵਿਵੇਕ ਓਬਰਾਏ ਨੂੰ ਧਮਕੀ ਮਿਲਣਾ ਤੋਂ ਬਾਅਦ ਮੁੰਬਈ ਪੁਲਿਸ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ ।
ਰਾਜੌਰੀ 'ਚ ਅੱਤਵਾਦੀ ਠਿਕਾਣੇ ਤੋਂ ਭਾਰੀ ਗੋਲਾ ਬਾਰੂਦ ਬਰਾਮਦ
. . .  1 day ago
ਸ੍ਰੀਨਗਰ ,22 ਮਈ -ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਚਟਿਆਰੀ ਵਣ ਖੇਤਰ 'ਚੋਂ ਅੱਤਵਾਦੀਆਂ ਦੇ ਵੱਡੇ ਅੱਡੇ ਨੂੰ ਤਬਾਹ ਕੀਤਾ ਹੈ ।ਪੁਲਿਸ ਨੂੰ ਇੱਥੋਂ ਭਾਰੀ ਮਾਤਰਾ 'ਚ ਗੋਲਾ ਬਾਰੂਦ ਮਿਲਿਆ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  1 day ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  1 day ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  1 day ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  1 day ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  1 day ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  1 day ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  1 day ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  1 day ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  1 day ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  1 day ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  1 day ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  1 day ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  1 day ago
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  1 day ago
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  1 day ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  1 day ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਪਹਿਲਾ ਸਫ਼ਾ

ਐਨ.ਡੀ.ਏ. ਉਮੀਦਵਾਰ ਹਰਿਵੰਸ਼ ਬਣੇ ਰਾਜ ਸਭਾ ਦੇ ਉਪ ਸਭਾਪਤੀ

• ਦੂਜੀ ਵਾਰ ਇਹ ਕਮਾਨ ਗ਼ੈਰ-ਕਾਂਗਰਸੀ ਉਮੀਦਵਾਰ ਦੇ ਹੱਥ ਆਈ • ਕਾਮਯਾਬ ਰਹੀ ਸ਼ਾਹ ਦੀ ਫ਼ੋਨ ਨੀਤੀ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 9 ਅਗਸਤ-ਰਾਜ ਸਭਾ ਦੇ ਉੱਪ ਸਭਾਪਤੀ ਦੇ ਅਹੁਦੇ ਲਈ ਹੋਈ ਵੋਟਿੰਗ 'ਚ ਐਨ. ਡੀ. ਏ. ਦੇ ਉਮੀਦਵਾਰ ਹਰਿਵੰਸ਼ ਨਰਾਇਣ ਸਿੰਘ ਨੇ ਜਿੱਤ ...

ਪੂਰੀ ਖ਼ਬਰ »

ਮੋਦੀ ਦਾ ਕਾਂਗਰਸ 'ਤੇ ਤਨਜ਼ 'ਕੋਈ ਨਹੀਂ ਵਿਕਿਆ'

ਹਰਿਵੰਸ਼ ਨਾਰਾਇਣ ਦੀ ਜਿੱਤ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ਼ ਉਨ੍ਹਾਂ ਨੂੰ ਵਧਾਈ ਦਿੱਤੀ ਸਗੋਂ ਉਨ੍ਹਾਂ ਦੀ ਜੰਮ ਕੇ ਤਾਰੀਫ਼ ਵੀ ਕੀਤੀ | ਪ੍ਰਧਾਨ ਮੰਤਰੀ ਨੇ ਹਲਕੇ ਅੰਦਾਜ਼ 'ਚ ਵਧਾਈ ਦਿੰ ਦਿਆਂ ਕਿਹਾ ਕਿ ਹਰੀਵੰਸ਼ ਦੇ ਸਦਨ 'ਚ ਆਉਣ ...

ਪੂਰੀ ਖ਼ਬਰ »

ਸ਼ਹੀਦ ਵਿਕਰਮਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਭੂਪਿੰਦਰ ਸਿੰਘ ਭਾਟੀਆ ਅੰਬਾਲਾ ਸ਼ਹਿਰ, 9 ਅਗਸਤ-ਜੰਮੂ-ਕਸ਼ਮੀਰ ਦੇ ਗੁਰੇਜ ਸੈਕਟਰ 'ਚ ਬੀਤੇ ਦਿਨੀਂ ਪਾਕਿਸਤਾਨੀ ਸਮਰਥਕ ਅੱਤਵਾਦੀਆਂ ਨਾਲ ਹੋਏ ਜ਼ਬਰਦਸਤ ਮੁਕਾਬਲੇ 'ਚ ਬਹਾਦਰੀ ਨਾਲ ਲੜਦਿਆਂ ਸ਼ਹੀਦ ਹੋਣ ਵਾਲੇ ਲਾਂਸ ਨਾਇਕ ਵਿਕਰਮਜੀਤ ਸਿੰਘ ਦਾ ਪੂਰੇ ਸਰਕਾਰੀ ਅਤੇ ...

ਪੂਰੀ ਖ਼ਬਰ »

ਦਾਗ਼ੀ ਸਿਆਸਤਦਾਨਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ

ਨਵੀਂ ਦਿੱਲੀ, 9 ਅਗਸਤ (ਜਗਤਾਰ ਸਿੰਘ)-ਦਾਗ਼ੀ ਸਿਆਸਤਦਾਨਾਂ ਨੂੰ 'ਅਯੋਗ' ਕਰਾਰ ਦੇਣ ਬਾਰੇ ਦਾਇਰ ਪਟੀਸ਼ਨ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੰਕੇਤ ਦਿੱਤੇ ਹਨ ਕਿ ਦਾਗ਼ੀ ਸਿਆਸਤਦਾਨਾਂ ਨਾਲ ਜੁੜੇ ਮਾਮਲਿਆਂ ਦੀ ਛੇਤੀ ਸੁਣਵਾਈ ਲਈ ਸੰਵਿਧਾਨਕ ਬੈਂਚ ਦਾ ਗਠਨ ...

ਪੂਰੀ ਖ਼ਬਰ »

ਦਿੱਲੀ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਗੋਲਾ ਬਾਰੂਦ ਨਾਲ 2 ਗਿ੍ਫ਼ਤਾਰ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਰਾਜਧਾਨੀ ਦਿੱਲੀ ਸਮੇਤ ਸਾਰੇ ਰਾਜਾਂ 'ਚ 15 ਅਗਸਤ (ਸੁਤੰਤਰਤਾ ਦਿਵਸ) ਦੀਆਂ ਤਿਆਰੀਆਂ ਸ਼ੁਰੂ ਹਨ | ਸੁਤੰਤਰਤਾ ਦਿਵਸ ਮੌਕੇ ਦਿੱਲੀ ਸਮੇਤ ਸਾਰੇ ਰਾਜਾਂ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਚੱਪੇ-ਚੱਪੇ 'ਤੇ ਪੁਲਿਸ ਨੂੰ ਤਾਇਨਾਤ ਕੀਤਾ ਗਿਆ ...

ਪੂਰੀ ਖ਼ਬਰ »

ਇੰਡੋਨੇਸ਼ੀਆ ਵਿਚ ਭੁਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 300 ਤੋਂ ਟੱਪੀ

ਮਟਾਰਮ, 9 ਅਗਸਤ (ਏਜੰਸੀ)-ਇੰਡੋਨੇਸ਼ੀਆਈ ਟਾਪੂ ਲੋਮਬੋਕ 'ਚ ਐਤਵਾਰ ਨੂੰ 6.9 ਦੀ ਤੀਬਰਤਾ ਨਾਲ ਆਏ ਜ਼ੋਰਦਾਰ ਭੁਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਅੱਜ 319 ਤੱਕ ਅੱਪੜ ਗਈ ਹੈ ਅਤੇ ਇਸ ਕੁਦਰਤੀ ਆਫਤ ਦੀ ਬੁਰੀ ਤਰ੍ਹਾਂ ਲਪੇਟ 'ਚ ਆਏ ਹਜ਼ਾਰਾਂ ਲੋਕ ਅਜੇ ਵੀ ਰਾਹਤ ਦੀ ਉਡੀਕ 'ਚ ...

ਪੂਰੀ ਖ਼ਬਰ »

ਕੈਪਟਨ ਦਾ ਸਿੰਗਾਪੁਰ ਦੌਰਾ ਮੁਲਤਵੀ

ਚੰਡੀਗੜ੍ਹ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਉੱਚ ਮਿਆਰੀ ਸਰਕਾਰੀ ਹਲਕਿਆਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਅੱਜਕਲ੍ਹ ਆਪਣੀ ਇਕ ਅੱਖ ਦਾ ਪੀ.ਜੀ.ਆਈ. ਵਿਚ ਮਾਮੂਲੀ ਜਿਹਾ ਆਪ੍ਰੇਸ਼ਨ ਕਰਵਾਉਣ ਬਾਅਦ ਇੱਥੇ ਸਰਕਾਰੀ ਕੋਠੀ 'ਚ ਡਾਕਟਰਾਂ ਦੀ ...

ਪੂਰੀ ਖ਼ਬਰ »

3 ਆਈ.ਪੀ.ਐਸ. ਤੇ 34 ਪੀ.ਪੀ.ਐਸ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 9 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਦਿਆਂ ਤਿੰਨ ਆਈ.ਪੀ.ਐਸ. ਅਤੇ 34 ਪੀ.ਪੀ.ਐਸ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ | ਜਾਰੀ ਹੁਕਮਾਂ ਅਨੁਸਾਰ ਆਈ.ਪੀ.ਐਸ. ਅਧਿਕਾਰੀਆਂ 'ਚ ਸਰਤਾਜ ਕੇ ਸਿੰਘ ਨੂੰ ਏ. ਸੀ. ਪੀ/ਗਿੱਲ ...

ਪੂਰੀ ਖ਼ਬਰ »

ਅਮਰੀਕਾ 'ਚ ਬਜ਼ੁਰਗ ਸਿੱਖ 'ਤੇ ਹਮਲੇ 'ਚ ਪੁਲਿਸ ਮੁਖੀ ਦੇ ਬੇਟੇ ਸਮੇਤ ਦੋ ਗਿ੍ਫ਼ਤਾਰ

ਅਸੀਂ ਬੇਹੱਦ ਨਮੋਸ਼ੀ 'ਚ ਹਾਂ-ਪੁਲਿਸ ਮੁਖੀ ਨਿਊਯਾਰਕ, 9 ਅਗਸਤ (ਪੀ. ਟੀ. ਆਈ.)-ਸੋਮਵਾਰ ਨੂੰ ਇਕ 71 ਸਾਲਾ ਸਿੱਖ 'ਤੇ ਹਮਲਾ ਕਰਨ ਦੇ ਦੋਸ਼ ਵਿਚ ਕੈਲੀਫੋਰਨੀਆ ਦੇ ਇਕ ਸ਼ਹਿਰ ਯੂਨੀਅਨ ਸਿਟੀ ਦੇ ਪੁਲਿਸ ਮੁਖੀ ਦੇ ਬੇਟੇ ਸਮੇਤ ਦੋ ਹਮਲਾਵਰਾਂ ਨੂੰ ਗਿ੍ਫਤਾਰ ਕੀਤਾ ਹੈ ਅਤੇ ...

ਪੂਰੀ ਖ਼ਬਰ »

ਜਸਟਿਸ ਗਿੱਲ ਦੀ ਲੋਕਪਾਲ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ ਨਾ ਦਿੱਤੀ ਜਾਵੇ

ਸੁਖਬੀਰ ਦੀ ਅਗਵਾਈ 'ਚ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ ਚੰਡੀਗੜ੍ਹ, 9 ਅਗਸਤ (ਵਿਕਰਮਜੀਤ ਸਿੰਘ ਮਾਨ)-ਅੱਜ ਅਕਾਲੀ-ਭਾਜਪਾ ਆਗੂਆਂ ਦਾ ਉੱਚ ਪੱਧਰੀ ਵਫ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ...

ਪੂਰੀ ਖ਼ਬਰ »

ਬਾਰਾਮੁਲਾ 'ਚ ਮਿਲੀ ਇਕ ਹੋਰ ਅੱਤਵਾਦੀ ਦੀ ਲਾਸ਼

 ਸ੍ਰੀਨਗਰ, 9 ਅਗਸਤ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ਦੇ ਰਫੀਆਬਾਦ ਇਲਾਕੇ 'ਚ ਬੀਤੇ ਦਿਨ 'ਤੋਂ ਜਾਰੀ ਮੁਕਾਬਲੇ 'ਚ ਤਲਾਸ਼ੀ ਦੌਰਾਨ ਅੱਜ ਫੌਜ ਨੂੰ ਮਾਰੇ ਗਏ ਪੰਜਵੇਂ ਅਣਪਛਾਤੇ ਅੱਤਵਾਦੀ ਦੀ ਲਾਸ਼ ਮਿਲੀ ਹੈ। ਸੂਤਰਾਂ ਅਨੁਸਾਰ ਬੀਤੇ ਦਿਨ ...

ਪੂਰੀ ਖ਼ਬਰ »

ਪ੍ਰਤਾਪਗੜ੍ਹ ਦੇ ਦੋ 'ਸ਼ੈਲਟਰ ਹੋਮ' ਤੋਂ 26 ਔਰਤਾਂ ਲਾਪਤਾ

ਪ੍ਰਤਾਪਗੜ੍ਹ, 9 ਅਗਸਤ (ਏਜੰਸੀ)- ਪ੍ਰਤਾਪਗੜ੍ਹ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਇਥੋਂ ਦੇ ਦੋ ਸ਼ੈਲਟਰ ਹੋਮ ਦੀ ਅਚਨਚੇਤ ਕੀਤੀ ਪੜਤਾਲ (ਚੈਕਿੰਗ) ਦੌਰਾਨ 26 ਔਰਤਾਂ ਲਾਪਤਾ ਪਾਈਆਂ ਗਈਆਂ ਹਨ | ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀ ਸ਼ੰਭੂ ਕੁਮਾਰ ...

ਪੂਰੀ ਖ਼ਬਰ »

ਤਿੰਨ ਤਲਾਕ ਬਿੱਲ 'ਚ ਕੁਝ ਸੋਧਾਂ ਨੂੰ ਮੰਤਰੀ ਮੰਡਲ ਦੀ ਮਨਜ਼ੂਰੀ

ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਨੂੰ 12ਵੀਂ ਪੰਜ ਸਾਲਾ ਯੋਜਨਾ ਤੋਂ ਅੱਗੇ ਜਾਰੀ ਰੱਖਣ ਨੂੰ ਵੀ ਪ੍ਰਵਾਨਗੀ ਨਵੀਂ ਦਿੱਲੀ, 9 ਅਗਸਤ (ਪੀ. ਟੀ. ਆਈ.)-ਪ੍ਰਸਤਾਵਤ ਕਾਨੂੰਨ ਜਿਸ ਵਿਚ ਤਿੰਨ ਤਲਾਕ ਦੀ ਪ੍ਰਥਾ ਨੂੰ ਗੈਰਕਾਨੂੰਨੀ ਬਣਾਇਆ ਗਿਆ ਹੈ ਅਤੇ ਪਤੀ ਨੂੰ ਤਿੰਨ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਦੀ ਭਰਤੀ ਕਿਉਂ ਨਹੀਂ ਕੀਤੀ, ਜਵਾਬ ਦੇਵੇ ਸਰਕਾਰ-ਹਾਈਕੋਰਟ

ਚੰਡੀਗੜ੍ਹ, 9 ਅਗਸਤ (ਸੁਰਜੀਤ ਸਿੰਘ ਸੱਤੀ)- ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਏਡਿਡ ਕਾਲਜਾਂ 'ਚ ਖ਼ਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਨਾ ਭਰਨ 'ਤੇ ਹਾਈਕੋਰਟ ਨੇ ਸਖ਼ਤ ਲਹਿਜ਼ਾ ਅਪਣਾਉਂਦਿਆਂ ਸਰਕਾਰ ਕੋਲੋਂ ਜਵਾਬ ਮੰਗਿਆ ਹੈ | ਸਰਕਾਰ ਨੇ ਚਾਰ ਹਫ਼ਤਿਆਂ ਵਿਚ ਇਸ ਸਬੰਧੀ ਹਲਫ਼ਨਾਮਾ ਦੇਣ ਦਾ ਭਰੋਸਾ ਦਿਵਾਇਆ ਹੈ | ਇਸ ਦੇ ਨਾਲ ਹੀ ਸੁਣਵਾਈ 11 ਸਤੰਬਰ 'ਤੇ ਪਾ ਦਿੱਤੀ ਹੈ | ਦਰਅਸਲ ਜਗਵੰਤ ਸਿੰਘ ਤੇ ਹੋਰਨਾਂ ਨੇ ਇਕ ਲੋਕਹਿਤ ਪਟੀਸ਼ਨ ਦਾਖ਼ਲ ਕਰ ਕੇ ਹਾਈਕੋਰਟ ਦਾ ਧਿਆਨ ਦਿਵਾਇਆ ਸੀ ਕਿ ਸਰਕਾਰ ਤੋਂ ਸਹਾਇਤਾ ਪ੍ਰਾਪਤ ਕਾਲਜਾਂ 'ਚ ਅਧਿਆਪਕਾਂ ਅਤੇੇ ਗੈਰ -ਅਧਿਆਪਕਾਂ ਦੀਆਂ ਬੇਸ਼ੁਮਾਰ ਅਸਾਮੀਆਂ ਖ਼ਾਲੀ ਪਈਆਂ ਹਨ ਤੇ ਭਰਤੀ 'ਤੇ ਸਾਲ 2005 ਤੋਂ ਪਾਬੰਦੀ ਲੱਗੀ ਹੋਈ ਹੈ | ਇਸ ਪਟੀਸ਼ਨ 'ਤੇ ਸਰਕਾਰ ਨੇ ਹਾਈਕੋਰਟ ਵਿਚ ਦੱਸਿਆ ਸੀ ਕਿ ਪੰਜਾਬ ਦੇ ਕਾਲਜਾਂ ਵਿਚ ਸਹਾਇਕ ਲੈਕਚਰਾਰਾਂ ਪੱਧਰ ਦੇ ਅਧਿਆਪਕਾਂ ਦੀਆਂ 1925 ਅਸਾਮੀਆਂ ਖ਼ਾਲੀ ਪਈਆਂ ਹਨ ਤੇ ਗੈਰ-ਅਧਿਆਪਕ ਸਟਾਫ਼ ਵੀ ਭਰਤੀ ਕੀਤਾ ਜਾਣਾ ਹੈ | ਹਾਈਕੋਰਟ ਨੇ ਭਰਤੀ ਦਾ ਸ਼ਡਿਊਲ ਮੰਗਿਆ ਸੀ ਤੇ ਸਰਕਾਰ ਨੇ ਕਿਹਾ ਸੀ ਕਿ ਕਾਲਜ ਅਧਿਆਪਕਾਂ ਦੀ ਇਕੱਠਿਆਂ ਇੰਨੀ ਵੱਡੀ ਭਰਤੀ ਕਰਨਾ ਮੁਸ਼ਕਲ ਹੈ ਤੇ ਮਾਰਚ 2015 ਤੱਕ 484, ਮਾਰਚ 2016 ਤੱਕ 484 ਤੇ ਮਾਰਚ 2017 ਤੱਕ 957 ਅਸਾਮੀਆਂ ਭਰ ਲਈਆਂ ਜਾਣਗੀਆਂ | ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਸਰਕਾਰ ਇਨ੍ਹਾਂ ਆਸਾਮੀਆਂ ਦਾ ਕਾਡਰ ਵੀ ਰੀਵਿਊ ਕਰੇਗੀ | ਸਰਕਾਰ ਵਲੋਂ ਪੱਕੀ ਭਰਤੀ ਕਰਨ ਦੀ ਬਜਾਇ ਪਹਿਲੇ ਗੇੜ 'ਚ ਠੇਕਾ ਆਧਾਰ 'ਤੇ ਭਰਤੀ ਕੀਤੀ ਜਾਣ ਲੱਗੀ ਤਾਂ ਹਾਈਕੋਰਟ ਦੇ ਹੁਕਮ ਦੀ ਉਲੰਘਣਾ ਦੀ ਹਤਕ ਕੀਤੇ ਜਾਣ ਦਾ ਮਾਮਲਾ ਹਾਈਕੋਰਟ ਵਿਚ ਦਾਖ਼ਲ ਕਰ ਦਿੱਤਾ ਗਿਆ | ਇਸ ਮਾਮਲੇ ਵਿਚ ਪਟੀਸ਼ਨਰਾਂ ਵਲੋਂ ਪੈਰਵੀ ਕਰ ਰਹੇ ਐਡਵੋਕੇਟ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਸਰਕਾਰ ਨੇ ਭਰੋਸਾ ਦਿਵਾਇਆ ਸੀ ਕਿ ਪੱਕੀ ਭਰਤੀ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ | ਹੁਣ ਹਾਈਕੋਰਟ ਨੇ ਸਰਕਾਰ ਕੋਲੋਂ ਜਵਾਬ ਮੰਗਿਆ ਹੈ ਕਿ ਕਾਲਜ ਅਧਿਆਪਕਾਂ ਦੀ ਪੱਕੀ ਭਰਤੀ ਕਦੋਂ ਤੱਕ ਹੋ ਜਾਵੇਗੀ ਤੇ ਇਹ ਵੀ ਦੱਸਿਆ ਜਾਵੇ ਕਿ ਗੈਰ ਅਧਿਆਪਕ ਸਟਾਫ਼ ਦੀ ਭਰਤੀ ਸਬੰਧੀ ਜਾਰੀ ਹੁਕਮ ਦੀ ਪਾਲਣਾ ਬਾਰੇ ਕੀ ਕੀਤਾ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਮਾਤਾ ਸਵਿੰਦਰ ਹਰਦੇਵ ਪ੍ਰਤੀ ਪ੍ਰੇਰਨਾ ਦਿਵਸ ਮਨਾਇਆ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਦੇ ਸਸਕਾਰ ਤੋਂ ਬਾਅਦ ਬੁਰਾੜੀ ਵਿਖੇ ਪ੍ਰੇਰਣਾ ਦਿਵਸ ਮਨਾਇਆ ਗਿਆ | ਜਿਸ ਵਿਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮਾਤਾ ਦੇ ਜੀਵਨ ਤੇ ਸਿੱਖਿਆਵਾਂ ਤੋਂ ਪ੍ਰੇਰਨਾ ਲਈ ਗਈ | ਇਸ ...

ਪੂਰੀ ਖ਼ਬਰ »

ਆਪ੍ਰੇਸ਼ਨ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਅਰੁਣ ਜੇਤਲੀ

16 ਅਗਸਤ ਤੋਂ ਮੁੜ ਸੰਭਾਲਣਗੇ ਕੰਮਕਾਜ ਨਵੀਂ ਦਿੱਲੀ, 9 ਅਗਸਤ (ਉਪਮਾ ਡਾਗਾ ਪਾਰਥ)- ਕੇਂਦਰੀ ਮੰਤਰੀ ਅਰੁਣ ਜੇਤਲੀ ਗੁਰਦਾ ਬਦਲਣ ਲਈ ਕੀਤੇ ਆਪ੍ਰੇਸ਼ਨ ਤੋਂ ਬਾਅਦ ਤਕਰੀਬਨ 3 ਮਹੀਨਿਆਂ ਬਾਅਦ ਅੱਜ ਸੰਸਦ ਭਵਨ 'ਚ ਨਜ਼ਰ ਆਏ | ਜੇਤਲੀ ਰਾਜ ਸਭਾ 'ਚ ਸਦਨ ਦੇ ਨੇਤਾ ਵੀ ਹਨ | ...

ਪੂਰੀ ਖ਼ਬਰ »

ਪਾਕਿ 'ਚ ਵਧ ਰਹੇ ਨੇ ਕਲਾ ਦੇ ਖੇਤਰ ਨਾਲ ਜੁੜੀਆਂ ਔਰਤਾਂ ਦੇ ਕਤਲ ਦੇ ਮਾਮਲੇ

ਅੰਮਿ੍ਤਸਰ, 9 ਅਗਸਤ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਫ਼ਿਲਮ ਤੇ ਸਟੇਜ ਦੇ ਖੇਤਰ ਨਾਲ ਜੁੜੀਆਂ ਔਰਤਾਂ ਦੇ ਵਿਰੁੱਧ ਹਿੰਸਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਹਿੰਸਾ ਦੇ ਇਨ੍ਹਾਂ ਮਾਮਲਿਆਂ ਦੇ ਚੱਲਦਿਆਂ ਪਿਛਲੇ ਹਫ਼ਤੇ ਪਾਕਿ ਦੇ ਸੂਬਾ ਖ਼ੈਬਰ ...

ਪੂਰੀ ਖ਼ਬਰ »

2019 ਲੋਕ ਸਭਾ ਚੋਣਾਂ ਲਈ ਨਹੀਂ ਹੋਵਾਂਗੇ ਮਹਾਂਗਠਜੋੜ 'ਚ ਸ਼ਾਮਿਲ-ਕੇਜਰੀਵਾਲ

ਪੰਜਾਬ 'ਚ 'ਆਪ' ਦੇ ਵਿਵਾਦ ਨੂੰ ਪਰਿਵਾਰਕ ਮਾਮਲਾ ਦੱਸਿਆ ਜੀਂਦ, 9 ਅਗਸਤ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਆਗੂ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ 2019 ਲੋਕ ਸਭਾ ਚੋਣਾਂ ਲਈ ਪ੍ਰਸਤਾਵਿਤ ਮਹਾਂਗਠਜੋੜ ਦਾ ਹਿੱਸਾ ਨਹੀਂ ਬਣੇਗੀ¢ ...

ਪੂਰੀ ਖ਼ਬਰ »

ਕੇਰਲ 'ਚ ਹੜ੍ਹ ਦੀ ਸਥਿਤੀ ਗੰਭੀਰ-26 ਮੌਤਾਂ

24 ਡੈਮਾਂ ਦੇ ਖੋਲੇ੍ਹ ਦਰਵਾਜ਼ੇ-ਕੇਂਦਰ ਕੋਲੋਂ ਮੰਗੀ ਮਦਦ ਤਿਰੂਵਨੰਤਪੁਰਮ, 9 ਅਗਸਤ (ਏਜੰਸੀ)-ਕੇਰਲ ਦੇ ਵੱਖ-ਵੱਖ ਹਿੱਸਿਆ 'ਚ ਭਾਰੀ ਮੀਂਹ ਕਾਰਨ ਹੜ੍ਹ ਦੀ ਗੰਭੀਰ ਸਥਿਤੀ ਬਣੀ ਹੋਈ ਹੈ ਜਿਸ ਕਾਰਨ ਘੱਟੋ-ਘੱਟ 24 ਡੈਮਾਂ ਦੇ ਦਰਵਾਜ਼ੇ ਖੋਲ ਦਿੱਤੇ ਗਏ ਹਨ | ਰਾਜ ਭਰ 'ਚੋਂ ...

ਪੂਰੀ ਖ਼ਬਰ »

2019 ਦੀਆਂ ਚੋਣਾਂ ਜਿੱਤਣ ਲਈ ਭਾਜਪਾ ਨੂੰ 'ਵਾਜਪਾਈ ਟੱਚ' ਦੀ ਜ਼ਰੂਰਤ-ਨਰੇਸ਼ ਗੁਜਰਾਲ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਪੰਜਾਬ ਤੋਂ ਰਾਜ ਸਭਾ ਮੈਂਬਰ ਗੁਜਰਾਲ ਨੇ ਬੀਤੇ ਬੁੱਧਵਾਰ ਇਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2019 ਦੀਆਂ ਆਉਣ ਵਾਲੀਆਂ ਰਾਜ ਸਭਾ ਚੋਣਾਂ ਜਿੱਤਣ ਲਈ ਮੌਜੂਦਾ ਭਾਜਪਾ ਸਰਕਾਰ ਨੂੰ ਪਹਿਲਾਂ ਤੋਂ ਹੀ ਗਠਜੋੜ ਬਣਾ ਕੇ ਸਾਬਕਾ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦਾ ਰਾਸ਼ਟਰ ਦੇ ਨਿਰਮਾਣ 'ਚ ਵੱਡਾ ਯੋਗਦਾਨ-ਮੋਦੀ

ਨਵੀਂ ਦਿੱਲੀ, 9 ਅਗਸਤ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ 'ਚ 'ਐਟ ਹੋਮ' ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਰਾਸ਼ਟਰ ਦੇ ਨਿਰਮਾਣ 'ਚ ਵਡਮੁੱਲਾ ਯੋਗਦਾਨ ਹੈ ਅਤੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਯਮਨ 'ਚ ਬੱਸ 'ਤੇ ਹਵਾਈ ਹਮਲਾ 29 ਸਕੂਲੀ ਬੱਚਿਆਂ ਦੀ ਮੌਤ

ਸਨਾ, 9 ਅਗਸਤ (ਏਜੰਸੀਆਂ)-ਉੱਤਰੀ ਯਮਨ 'ਚ ਇਕ ਭੀੜ-ਭੜਕੇ ਵਾਲੇ ਬਾਜ਼ਾਰ 'ਚ ਬੱਚਿਆਂ ਨੂੰ ਲੈ ਕੇ ਜਾ ਰਹੀ ਇਕ ਬੱਸ 'ਤੇ ਹੋਏ ਹਮਲੇ 'ਚ 29 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ ਜਦਕਿ 48 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚ 30 ਬੱਚੇ ਵੀ ਸ਼ਾਮਿਲ ਹਨ | ਮਰਨ ਵਾਲਿਆਂ 'ਚ ਬਹੁਤੇ ਬੱਚਿਆਂ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀਆਂ ਨੀਤੀਆਂ 'ਚ ਦਲਿਤਾਂ ਲਈ ਥਾਂ ਨਹੀਂ-ਰਾਹੁਲ

ਨਵੀਂ ਦਿੱਲੀ, 9 ਅਗਸਤ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਦਲਿਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦਲਿਤਾਂ ਦਾ ਦੁੱਖ ਸਮਝਦੇ ਹੁੰਦੇ ਤਾਂ ਉਨ੍ਹਾਂ ਦੀਆਂ ਸਰਕਾਰ ਦੀਆਂ ਨੀਤੀਆਂ ਕੁਝ ਹੋਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX