ਤਾਜਾ ਖ਼ਬਰਾਂ


ਅੱਜ ਅੰਮ੍ਰਿਤਸਰ ਪੁੱਜਣਗੇ ਕੈਪਟਨ
. . .  8 minutes ago
ਜਲੰਧਰ, 20 ਅਕਤੂਬਰ - ਦੁਸਹਿਰੇ ਦੇ ਮੌਕੇ ਅੰਮ੍ਰਿਤਸਰ 'ਚ ਹੋਏ ਦਰਦਨਾਕ ਰੇਲਵੇ ਹਾਦਸੇ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਘਟਨਾ ਸਥਾਨ ਦਾ ਦੌਰਾ ਕਰਨ ਲਈ ਅੰਮ੍ਰਿਤਸਰ ਪੁੱਜਣਗੇ। ਇਸ ਹਾਦਸੇ ਨੂੰ ਮੁੱਖ ਰੱਖਦਿਆਂ ਕੈਪਟਨ ਵੱਲੋਂ ਆਪਣੀ ਇਜ਼ਰਾਇਲ ਫੇਰੀ ਨੂੰ ਵੀ ਅੱਗੇ...
ਰੇਲਵੇ ਟਰੈਕ 'ਤੇ ਅਧਿਕਾਰੀਆਂ ਦਾ ਲਗਾਤਾਰ ਆਉਣ ਜਾਰੀ
. . .  27 minutes ago
ਅੰਮ੍ਰਿਤਸਰ, 20 ਅਕਤੂਬਰ - ਬੀਤੀ ਕੱਲ੍ਹ ਸ਼ਾਮ ਨੂੰ ਅੰਮ੍ਰਿਤਸਰ 'ਚ ਦੁਸਹਿਰਾ ਮੇਲੇ ਦੌਰਾਨ ਵੱਡਾ ਰੇਲ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਵਿਚ 61 ਲੋਕਾਂ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ। ਹਾਦਸੇ ਵਾਲੇ ਸਥਾਨ 'ਤੇ ਅਧਿਕਾਰੀਆਂ ਦਾ ਆਉਣਾ ਜਾਰੀ ਹੈ। ਜਾਂਚ ਅਮਲ 'ਚ ਲਿਆਂਦੀ ਜਾ...
ਅੱਜ ਦਾ ਵਿਚਾਰ
. . .  40 minutes ago
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 8 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ

ਐਨ.ਡੀ.ਏ. ਉਮੀਦਵਾਰ ਹਰਿਵੰਸ਼ ਬਣੇ ਰਾਜ ਸਭਾ ਦੇ ਉਪ ਸਭਾਪਤੀ

• ਦੂਜੀ ਵਾਰ ਇਹ ਕਮਾਨ ਗ਼ੈਰ-ਕਾਂਗਰਸੀ ਉਮੀਦਵਾਰ ਦੇ ਹੱਥ ਆਈ • ਕਾਮਯਾਬ ਰਹੀ ਸ਼ਾਹ ਦੀ ਫ਼ੋਨ ਨੀਤੀ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 9 ਅਗਸਤ-ਰਾਜ ਸਭਾ ਦੇ ਉੱਪ ਸਭਾਪਤੀ ਦੇ ਅਹੁਦੇ ਲਈ ਹੋਈ ਵੋਟਿੰਗ 'ਚ ਐਨ. ਡੀ. ਏ. ਦੇ ਉਮੀਦਵਾਰ ਹਰਿਵੰਸ਼ ਨਰਾਇਣ ਸਿੰਘ ਨੇ ਜਿੱਤ ...

ਪੂਰੀ ਖ਼ਬਰ »

ਮੋਦੀ ਦਾ ਕਾਂਗਰਸ 'ਤੇ ਤਨਜ਼ 'ਕੋਈ ਨਹੀਂ ਵਿਕਿਆ'

ਹਰਿਵੰਸ਼ ਨਾਰਾਇਣ ਦੀ ਜਿੱਤ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ਼ ਉਨ੍ਹਾਂ ਨੂੰ ਵਧਾਈ ਦਿੱਤੀ ਸਗੋਂ ਉਨ੍ਹਾਂ ਦੀ ਜੰਮ ਕੇ ਤਾਰੀਫ਼ ਵੀ ਕੀਤੀ | ਪ੍ਰਧਾਨ ਮੰਤਰੀ ਨੇ ਹਲਕੇ ਅੰਦਾਜ਼ 'ਚ ਵਧਾਈ ਦਿੰ ਦਿਆਂ ਕਿਹਾ ਕਿ ਹਰੀਵੰਸ਼ ਦੇ ਸਦਨ 'ਚ ਆਉਣ ...

ਪੂਰੀ ਖ਼ਬਰ »

ਸ਼ਹੀਦ ਵਿਕਰਮਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਭੂਪਿੰਦਰ ਸਿੰਘ ਭਾਟੀਆ ਅੰਬਾਲਾ ਸ਼ਹਿਰ, 9 ਅਗਸਤ-ਜੰਮੂ-ਕਸ਼ਮੀਰ ਦੇ ਗੁਰੇਜ ਸੈਕਟਰ 'ਚ ਬੀਤੇ ਦਿਨੀਂ ਪਾਕਿਸਤਾਨੀ ਸਮਰਥਕ ਅੱਤਵਾਦੀਆਂ ਨਾਲ ਹੋਏ ਜ਼ਬਰਦਸਤ ਮੁਕਾਬਲੇ 'ਚ ਬਹਾਦਰੀ ਨਾਲ ਲੜਦਿਆਂ ਸ਼ਹੀਦ ਹੋਣ ਵਾਲੇ ਲਾਂਸ ਨਾਇਕ ਵਿਕਰਮਜੀਤ ਸਿੰਘ ਦਾ ਪੂਰੇ ਸਰਕਾਰੀ ਅਤੇ ...

ਪੂਰੀ ਖ਼ਬਰ »

ਦਾਗ਼ੀ ਸਿਆਸਤਦਾਨਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ

ਨਵੀਂ ਦਿੱਲੀ, 9 ਅਗਸਤ (ਜਗਤਾਰ ਸਿੰਘ)-ਦਾਗ਼ੀ ਸਿਆਸਤਦਾਨਾਂ ਨੂੰ 'ਅਯੋਗ' ਕਰਾਰ ਦੇਣ ਬਾਰੇ ਦਾਇਰ ਪਟੀਸ਼ਨ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੰਕੇਤ ਦਿੱਤੇ ਹਨ ਕਿ ਦਾਗ਼ੀ ਸਿਆਸਤਦਾਨਾਂ ਨਾਲ ਜੁੜੇ ਮਾਮਲਿਆਂ ਦੀ ਛੇਤੀ ਸੁਣਵਾਈ ਲਈ ਸੰਵਿਧਾਨਕ ਬੈਂਚ ਦਾ ਗਠਨ ...

ਪੂਰੀ ਖ਼ਬਰ »

ਦਿੱਲੀ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ, ਗੋਲਾ ਬਾਰੂਦ ਨਾਲ 2 ਗਿ੍ਫ਼ਤਾਰ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਰਾਜਧਾਨੀ ਦਿੱਲੀ ਸਮੇਤ ਸਾਰੇ ਰਾਜਾਂ 'ਚ 15 ਅਗਸਤ (ਸੁਤੰਤਰਤਾ ਦਿਵਸ) ਦੀਆਂ ਤਿਆਰੀਆਂ ਸ਼ੁਰੂ ਹਨ | ਸੁਤੰਤਰਤਾ ਦਿਵਸ ਮੌਕੇ ਦਿੱਲੀ ਸਮੇਤ ਸਾਰੇ ਰਾਜਾਂ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਚੱਪੇ-ਚੱਪੇ 'ਤੇ ਪੁਲਿਸ ਨੂੰ ਤਾਇਨਾਤ ਕੀਤਾ ਗਿਆ ...

ਪੂਰੀ ਖ਼ਬਰ »

ਇੰਡੋਨੇਸ਼ੀਆ ਵਿਚ ਭੁਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 300 ਤੋਂ ਟੱਪੀ

ਮਟਾਰਮ, 9 ਅਗਸਤ (ਏਜੰਸੀ)-ਇੰਡੋਨੇਸ਼ੀਆਈ ਟਾਪੂ ਲੋਮਬੋਕ 'ਚ ਐਤਵਾਰ ਨੂੰ 6.9 ਦੀ ਤੀਬਰਤਾ ਨਾਲ ਆਏ ਜ਼ੋਰਦਾਰ ਭੁਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਅੱਜ 319 ਤੱਕ ਅੱਪੜ ਗਈ ਹੈ ਅਤੇ ਇਸ ਕੁਦਰਤੀ ਆਫਤ ਦੀ ਬੁਰੀ ਤਰ੍ਹਾਂ ਲਪੇਟ 'ਚ ਆਏ ਹਜ਼ਾਰਾਂ ਲੋਕ ਅਜੇ ਵੀ ਰਾਹਤ ਦੀ ਉਡੀਕ 'ਚ ...

ਪੂਰੀ ਖ਼ਬਰ »

ਕੈਪਟਨ ਦਾ ਸਿੰਗਾਪੁਰ ਦੌਰਾ ਮੁਲਤਵੀ

ਚੰਡੀਗੜ੍ਹ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਉੱਚ ਮਿਆਰੀ ਸਰਕਾਰੀ ਹਲਕਿਆਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਅੱਜਕਲ੍ਹ ਆਪਣੀ ਇਕ ਅੱਖ ਦਾ ਪੀ.ਜੀ.ਆਈ. ਵਿਚ ਮਾਮੂਲੀ ਜਿਹਾ ਆਪ੍ਰੇਸ਼ਨ ਕਰਵਾਉਣ ਬਾਅਦ ਇੱਥੇ ਸਰਕਾਰੀ ਕੋਠੀ 'ਚ ਡਾਕਟਰਾਂ ਦੀ ...

ਪੂਰੀ ਖ਼ਬਰ »

3 ਆਈ.ਪੀ.ਐਸ. ਤੇ 34 ਪੀ.ਪੀ.ਐਸ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 9 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਦਿਆਂ ਤਿੰਨ ਆਈ.ਪੀ.ਐਸ. ਅਤੇ 34 ਪੀ.ਪੀ.ਐਸ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ | ਜਾਰੀ ਹੁਕਮਾਂ ਅਨੁਸਾਰ ਆਈ.ਪੀ.ਐਸ. ਅਧਿਕਾਰੀਆਂ 'ਚ ਸਰਤਾਜ ਕੇ ਸਿੰਘ ਨੂੰ ਏ. ਸੀ. ਪੀ/ਗਿੱਲ ...

ਪੂਰੀ ਖ਼ਬਰ »

ਅਮਰੀਕਾ 'ਚ ਬਜ਼ੁਰਗ ਸਿੱਖ 'ਤੇ ਹਮਲੇ 'ਚ ਪੁਲਿਸ ਮੁਖੀ ਦੇ ਬੇਟੇ ਸਮੇਤ ਦੋ ਗਿ੍ਫ਼ਤਾਰ

ਅਸੀਂ ਬੇਹੱਦ ਨਮੋਸ਼ੀ 'ਚ ਹਾਂ-ਪੁਲਿਸ ਮੁਖੀ ਨਿਊਯਾਰਕ, 9 ਅਗਸਤ (ਪੀ. ਟੀ. ਆਈ.)-ਸੋਮਵਾਰ ਨੂੰ ਇਕ 71 ਸਾਲਾ ਸਿੱਖ 'ਤੇ ਹਮਲਾ ਕਰਨ ਦੇ ਦੋਸ਼ ਵਿਚ ਕੈਲੀਫੋਰਨੀਆ ਦੇ ਇਕ ਸ਼ਹਿਰ ਯੂਨੀਅਨ ਸਿਟੀ ਦੇ ਪੁਲਿਸ ਮੁਖੀ ਦੇ ਬੇਟੇ ਸਮੇਤ ਦੋ ਹਮਲਾਵਰਾਂ ਨੂੰ ਗਿ੍ਫਤਾਰ ਕੀਤਾ ਹੈ ਅਤੇ ...

ਪੂਰੀ ਖ਼ਬਰ »

ਜਸਟਿਸ ਗਿੱਲ ਦੀ ਲੋਕਪਾਲ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ ਨਾ ਦਿੱਤੀ ਜਾਵੇ

ਸੁਖਬੀਰ ਦੀ ਅਗਵਾਈ 'ਚ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ ਚੰਡੀਗੜ੍ਹ, 9 ਅਗਸਤ (ਵਿਕਰਮਜੀਤ ਸਿੰਘ ਮਾਨ)-ਅੱਜ ਅਕਾਲੀ-ਭਾਜਪਾ ਆਗੂਆਂ ਦਾ ਉੱਚ ਪੱਧਰੀ ਵਫ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ...

ਪੂਰੀ ਖ਼ਬਰ »

ਬਾਰਾਮੁਲਾ 'ਚ ਮਿਲੀ ਇਕ ਹੋਰ ਅੱਤਵਾਦੀ ਦੀ ਲਾਸ਼

 ਸ੍ਰੀਨਗਰ, 9 ਅਗਸਤ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ਦੇ ਰਫੀਆਬਾਦ ਇਲਾਕੇ 'ਚ ਬੀਤੇ ਦਿਨ 'ਤੋਂ ਜਾਰੀ ਮੁਕਾਬਲੇ 'ਚ ਤਲਾਸ਼ੀ ਦੌਰਾਨ ਅੱਜ ਫੌਜ ਨੂੰ ਮਾਰੇ ਗਏ ਪੰਜਵੇਂ ਅਣਪਛਾਤੇ ਅੱਤਵਾਦੀ ਦੀ ਲਾਸ਼ ਮਿਲੀ ਹੈ। ਸੂਤਰਾਂ ਅਨੁਸਾਰ ਬੀਤੇ ਦਿਨ ...

ਪੂਰੀ ਖ਼ਬਰ »

ਪ੍ਰਤਾਪਗੜ੍ਹ ਦੇ ਦੋ 'ਸ਼ੈਲਟਰ ਹੋਮ' ਤੋਂ 26 ਔਰਤਾਂ ਲਾਪਤਾ

ਪ੍ਰਤਾਪਗੜ੍ਹ, 9 ਅਗਸਤ (ਏਜੰਸੀ)- ਪ੍ਰਤਾਪਗੜ੍ਹ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਇਥੋਂ ਦੇ ਦੋ ਸ਼ੈਲਟਰ ਹੋਮ ਦੀ ਅਚਨਚੇਤ ਕੀਤੀ ਪੜਤਾਲ (ਚੈਕਿੰਗ) ਦੌਰਾਨ 26 ਔਰਤਾਂ ਲਾਪਤਾ ਪਾਈਆਂ ਗਈਆਂ ਹਨ | ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀ ਸ਼ੰਭੂ ਕੁਮਾਰ ...

ਪੂਰੀ ਖ਼ਬਰ »

ਤਿੰਨ ਤਲਾਕ ਬਿੱਲ 'ਚ ਕੁਝ ਸੋਧਾਂ ਨੂੰ ਮੰਤਰੀ ਮੰਡਲ ਦੀ ਮਨਜ਼ੂਰੀ

ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਨੂੰ 12ਵੀਂ ਪੰਜ ਸਾਲਾ ਯੋਜਨਾ ਤੋਂ ਅੱਗੇ ਜਾਰੀ ਰੱਖਣ ਨੂੰ ਵੀ ਪ੍ਰਵਾਨਗੀ ਨਵੀਂ ਦਿੱਲੀ, 9 ਅਗਸਤ (ਪੀ. ਟੀ. ਆਈ.)-ਪ੍ਰਸਤਾਵਤ ਕਾਨੂੰਨ ਜਿਸ ਵਿਚ ਤਿੰਨ ਤਲਾਕ ਦੀ ਪ੍ਰਥਾ ਨੂੰ ਗੈਰਕਾਨੂੰਨੀ ਬਣਾਇਆ ਗਿਆ ਹੈ ਅਤੇ ਪਤੀ ਨੂੰ ਤਿੰਨ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਦੀ ਭਰਤੀ ਕਿਉਂ ਨਹੀਂ ਕੀਤੀ, ਜਵਾਬ ਦੇਵੇ ਸਰਕਾਰ-ਹਾਈਕੋਰਟ

ਚੰਡੀਗੜ੍ਹ, 9 ਅਗਸਤ (ਸੁਰਜੀਤ ਸਿੰਘ ਸੱਤੀ)- ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਏਡਿਡ ਕਾਲਜਾਂ 'ਚ ਖ਼ਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਨਾ ਭਰਨ 'ਤੇ ਹਾਈਕੋਰਟ ਨੇ ਸਖ਼ਤ ਲਹਿਜ਼ਾ ਅਪਣਾਉਂਦਿਆਂ ਸਰਕਾਰ ਕੋਲੋਂ ਜਵਾਬ ਮੰਗਿਆ ਹੈ | ਸਰਕਾਰ ਨੇ ਚਾਰ ਹਫ਼ਤਿਆਂ ਵਿਚ ਇਸ ...

ਪੂਰੀ ਖ਼ਬਰ »

ਮਾਤਾ ਸਵਿੰਦਰ ਹਰਦੇਵ ਪ੍ਰਤੀ ਪ੍ਰੇਰਨਾ ਦਿਵਸ ਮਨਾਇਆ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਨਿਰੰਕਾਰੀ ਮਾਤਾ ਸਵਿੰਦਰ ਹਰਦੇਵ ਦੇ ਸਸਕਾਰ ਤੋਂ ਬਾਅਦ ਬੁਰਾੜੀ ਵਿਖੇ ਪ੍ਰੇਰਣਾ ਦਿਵਸ ਮਨਾਇਆ ਗਿਆ | ਜਿਸ ਵਿਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮਾਤਾ ਦੇ ਜੀਵਨ ਤੇ ਸਿੱਖਿਆਵਾਂ ਤੋਂ ਪ੍ਰੇਰਨਾ ਲਈ ਗਈ | ਇਸ ...

ਪੂਰੀ ਖ਼ਬਰ »

ਆਪ੍ਰੇਸ਼ਨ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਅਰੁਣ ਜੇਤਲੀ

16 ਅਗਸਤ ਤੋਂ ਮੁੜ ਸੰਭਾਲਣਗੇ ਕੰਮਕਾਜ ਨਵੀਂ ਦਿੱਲੀ, 9 ਅਗਸਤ (ਉਪਮਾ ਡਾਗਾ ਪਾਰਥ)- ਕੇਂਦਰੀ ਮੰਤਰੀ ਅਰੁਣ ਜੇਤਲੀ ਗੁਰਦਾ ਬਦਲਣ ਲਈ ਕੀਤੇ ਆਪ੍ਰੇਸ਼ਨ ਤੋਂ ਬਾਅਦ ਤਕਰੀਬਨ 3 ਮਹੀਨਿਆਂ ਬਾਅਦ ਅੱਜ ਸੰਸਦ ਭਵਨ 'ਚ ਨਜ਼ਰ ਆਏ | ਜੇਤਲੀ ਰਾਜ ਸਭਾ 'ਚ ਸਦਨ ਦੇ ਨੇਤਾ ਵੀ ਹਨ | ...

ਪੂਰੀ ਖ਼ਬਰ »

ਪਾਕਿ 'ਚ ਵਧ ਰਹੇ ਨੇ ਕਲਾ ਦੇ ਖੇਤਰ ਨਾਲ ਜੁੜੀਆਂ ਔਰਤਾਂ ਦੇ ਕਤਲ ਦੇ ਮਾਮਲੇ

ਅੰਮਿ੍ਤਸਰ, 9 ਅਗਸਤ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਫ਼ਿਲਮ ਤੇ ਸਟੇਜ ਦੇ ਖੇਤਰ ਨਾਲ ਜੁੜੀਆਂ ਔਰਤਾਂ ਦੇ ਵਿਰੁੱਧ ਹਿੰਸਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਹਿੰਸਾ ਦੇ ਇਨ੍ਹਾਂ ਮਾਮਲਿਆਂ ਦੇ ਚੱਲਦਿਆਂ ਪਿਛਲੇ ਹਫ਼ਤੇ ਪਾਕਿ ਦੇ ਸੂਬਾ ਖ਼ੈਬਰ ...

ਪੂਰੀ ਖ਼ਬਰ »

2019 ਲੋਕ ਸਭਾ ਚੋਣਾਂ ਲਈ ਨਹੀਂ ਹੋਵਾਂਗੇ ਮਹਾਂਗਠਜੋੜ 'ਚ ਸ਼ਾਮਿਲ-ਕੇਜਰੀਵਾਲ

ਪੰਜਾਬ 'ਚ 'ਆਪ' ਦੇ ਵਿਵਾਦ ਨੂੰ ਪਰਿਵਾਰਕ ਮਾਮਲਾ ਦੱਸਿਆ ਜੀਂਦ, 9 ਅਗਸਤ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਆਗੂ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ 2019 ਲੋਕ ਸਭਾ ਚੋਣਾਂ ਲਈ ਪ੍ਰਸਤਾਵਿਤ ਮਹਾਂਗਠਜੋੜ ਦਾ ਹਿੱਸਾ ਨਹੀਂ ਬਣੇਗੀ¢ ...

ਪੂਰੀ ਖ਼ਬਰ »

ਕੇਰਲ 'ਚ ਹੜ੍ਹ ਦੀ ਸਥਿਤੀ ਗੰਭੀਰ-26 ਮੌਤਾਂ

24 ਡੈਮਾਂ ਦੇ ਖੋਲੇ੍ਹ ਦਰਵਾਜ਼ੇ-ਕੇਂਦਰ ਕੋਲੋਂ ਮੰਗੀ ਮਦਦ
ਤਿਰੂਵਨੰਤਪੁਰਮ, 9 ਅਗਸਤ (ਏਜੰਸੀ)-ਕੇਰਲ ਦੇ ਵੱਖ-ਵੱਖ ਹਿੱਸਿਆ 'ਚ ਭਾਰੀ ਮੀਂਹ ਕਾਰਨ ਹੜ੍ਹ ਦੀ ਗੰਭੀਰ ਸਥਿਤੀ ਬਣੀ ਹੋਈ ਹੈ ਜਿਸ ਕਾਰਨ ਘੱਟੋ-ਘੱਟ 24 ਡੈਮਾਂ ਦੇ ਦਰਵਾਜ਼ੇ ਖੋਲ ਦਿੱਤੇ ਗਏ ਹਨ | ਰਾਜ ਭਰ 'ਚੋਂ ਲਗਭਗ 10,000 ਤੋਂ ਜ਼ਿਆਦਾ ਲੋਕਾਂ ਨੂੰ 157 ਰਾਹਤ ਕੈਂਪਾਂ 'ਚ ਭੇਜਿਆ ਗਿਆ ਹੈ | ਭਾਰੀ ਮੀਂਹ ਅਤੇ ਜ਼ਮੀਨ ਧੱਸਣ ਨਾਲ ਹੁਣ ਤੱਕ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਹੈ | ਆਫ਼ਤ ਪ੍ਰਬੰਧਨ ਵਿਭਾਗ ਅਤੇ ਗ੍ਰਹਿ ਮੰਤਰਾਲੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਡੁਕਕੀ 'ਚ ਜ਼ਮੀਨ ਧੱਸਣ ਨਾਲ 12 ਲੋਕ, ਮਲਮਪੁਰ 'ਚ 5, ਕਨੂੰਰ 'ਚ 3 ਅਤੇ ਬਾਇਨਾਡ ਜ਼ਿਲ੍ਹੇ 'ਚ 4, ਕੋਝੀਕੋਡੇ 'ਚ 2 ਵਿਅਕਤੀ ਦੀ ਮੌਤ ਹੋ ਗਈ | ਇਡੁਕਕੀ ਦੇ ਅਡੀਮਾਲੀ ਸ਼ਹਿਰ 'ਚ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ | ਪੁਲਿਸ ਅਤੇ ਸਥਾਨਕ ਲੋਕਾਂ ਨੇ ਮਲਬੇ 'ਚੋਂ 2 ਲੋਕਾਂ ਨੂੰ ਜ਼ਿੰਦਾ ਬਾਹਰ ਕੱਢਿਆ | ਇਦਾਮਲਾਇਰ ਡੈਮ ਤੋਂ ਅੱਜ 600 ਕਿਊਸਿਕ ਪਾਣੀ ਛੱਡਿਆ ਗਿਆ ਜਿਸ ਨਾਲ ਜਲ ਪੱਧਰ 169.95 ਮੀਟਰ 'ਤੇ ਪਹੁੰਚ ਗਿਆ | ਇਡੁਕਕੀ ਡੈਮ 'ਚ ਸਵੇਰੇ 8 ਵਜੇ ਤੱਕ ਪਾਣੀ ਦਾ ਪੱਧਰ 2,398 ਫੁੱਟ ਸੀ | ਪ੍ਰਸ਼ਾਸਨ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ | ਮੁੱਖ ਮੰਤਰੀ ਪਿਨਰਾਈ ਵਿਜਅਨ ਨੇ ਦੱਸਿਆ ਕਿ ਅਸੀਂ ਫੌਜ, ਜਲ ਸੈਨਾ, ਤੱਟ ਰੱਖਿਅਕ ਅਤੇ ਐਨ. ਡੀ. ਆਰ. ਐਫ. ਤੋਂ ਮਦਦ ਮੰਗੀ ਹੈ | 3 ਐਨ.ਡੀ.ਆਰ.ਐਫ. ਦੀਆਂ ਟੀਮਾਂ ਬਚਾਅ ਕਾਰਜਾਂ ਲਈ ਪਹੁੰਚ ਗਈਆਂ ਹਨ | 2 ਟੀਮਾਂ ਪਹੁੰਚਣ ਵਾਲੀਆਂ ਹਨ ਅਤੇ 6 ਟੀਮਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਕੇਰਲ ਰਾਜ ਬਿਜਲੀ ਬੋਰਡ(ਕੇ.ਐਸ.ਈ.ਬੀ.) ਜੋ ਇਡੁਕਕੀ ਡੈਮ ਦਾ ਰੱਖ-ਰਖਾਵ ਕਰਦਾ ਹੈ ਨੇ ਕੱਲ੍ਹ ਸਵੇਰੇ 6 ਵਜੇੇ ਡੈਮ ਦੇ ਦਰਵਾਜ਼ੇ ਖੋਲਣ ਦਾ ਰੈਡ ਅਲਰਟ ਜਾਰੀ ਕੀਤਾ ਹੈ ਅਤੇ ਡੈਮ ਕੋਲ ਰਹਿੰਦੇ ਲੋਕਾਂ ਨੂੰ ਸੁਰੱਖਿਅਤ ਜਗ੍ਹਾ ਉੱਤੇ ਜਾਣ ਲਈ ਕਿਹਾ ਹੈ |
ਪ੍ਰਧਾਨ ਮੰਤਰੀ ਵਲੋਂ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ (ਪੀ.ਟੀ.ਆਈ.)-ਕੇਰਲ 'ਚ ਹੜ੍ਹ ਅਤੇ ਭਾਰੀ ਮੀਂਹ ਪੈਣ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿਦੰਰ ਮੋਦੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਿਯਾਨ ਨਾਲ ਗੱਲਬਾਤ ਕੀਤੀ ਅਤੇ ਇਸ ਦੌਰਾਨ ਪ੍ਰਭਾਵਿਤ ਇਲਾਕਿਆਂ ਲਈ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦੇਣ ਲਈ ਕਿਹਾ ਹੈ | ਪ੍ਰਧਾਨ ਮੰਤਰੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਅਸੀ ਕੇਰਲ ਦੇ ਲੋਕਾਂ ਨਾਲ ਇਸ ਮੁਸੀਬਤ 'ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ |


ਖ਼ਬਰ ਸ਼ੇਅਰ ਕਰੋ

2019 ਦੀਆਂ ਚੋਣਾਂ ਜਿੱਤਣ ਲਈ ਭਾਜਪਾ ਨੂੰ 'ਵਾਜਪਾਈ ਟੱਚ' ਦੀ ਜ਼ਰੂਰਤ-ਨਰੇਸ਼ ਗੁਜਰਾਲ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਪੰਜਾਬ ਤੋਂ ਰਾਜ ਸਭਾ ਮੈਂਬਰ ਗੁਜਰਾਲ ਨੇ ਬੀਤੇ ਬੁੱਧਵਾਰ ਇਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2019 ਦੀਆਂ ਆਉਣ ਵਾਲੀਆਂ ਰਾਜ ਸਭਾ ਚੋਣਾਂ ਜਿੱਤਣ ਲਈ ਮੌਜੂਦਾ ਭਾਜਪਾ ਸਰਕਾਰ ਨੂੰ ਪਹਿਲਾਂ ਤੋਂ ਹੀ ਗਠਜੋੜ ਬਣਾ ਕੇ ਸਾਬਕਾ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦਾ ਰਾਸ਼ਟਰ ਦੇ ਨਿਰਮਾਣ 'ਚ ਵੱਡਾ ਯੋਗਦਾਨ-ਮੋਦੀ

ਨਵੀਂ ਦਿੱਲੀ, 9 ਅਗਸਤ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ 'ਚ 'ਐਟ ਹੋਮ' ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਰਾਸ਼ਟਰ ਦੇ ਨਿਰਮਾਣ 'ਚ ਵਡਮੁੱਲਾ ਯੋਗਦਾਨ ਹੈ ਅਤੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਯਮਨ 'ਚ ਬੱਸ 'ਤੇ ਹਵਾਈ ਹਮਲਾ 29 ਸਕੂਲੀ ਬੱਚਿਆਂ ਦੀ ਮੌਤ

ਸਨਾ, 9 ਅਗਸਤ (ਏਜੰਸੀਆਂ)-ਉੱਤਰੀ ਯਮਨ 'ਚ ਇਕ ਭੀੜ-ਭੜਕੇ ਵਾਲੇ ਬਾਜ਼ਾਰ 'ਚ ਬੱਚਿਆਂ ਨੂੰ ਲੈ ਕੇ ਜਾ ਰਹੀ ਇਕ ਬੱਸ 'ਤੇ ਹੋਏ ਹਮਲੇ 'ਚ 29 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ ਜਦਕਿ 48 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚ 30 ਬੱਚੇ ਵੀ ਸ਼ਾਮਿਲ ਹਨ | ਮਰਨ ਵਾਲਿਆਂ 'ਚ ਬਹੁਤੇ ਬੱਚਿਆਂ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀਆਂ ਨੀਤੀਆਂ 'ਚ ਦਲਿਤਾਂ ਲਈ ਥਾਂ ਨਹੀਂ-ਰਾਹੁਲ

ਨਵੀਂ ਦਿੱਲੀ, 9 ਅਗਸਤ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਦਲਿਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦਲਿਤਾਂ ਦਾ ਦੁੱਖ ਸਮਝਦੇ ਹੁੰਦੇ ਤਾਂ ਉਨ੍ਹਾਂ ਦੀਆਂ ਸਰਕਾਰ ਦੀਆਂ ਨੀਤੀਆਂ ਕੁਝ ਹੋਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX