ਤਾਜਾ ਖ਼ਬਰਾਂ


ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  9 minutes ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ...
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  26 minutes ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ....
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  37 minutes ago
ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ....
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  53 minutes ago
ਅਟਾਰੀ, 16 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੋਦੇ ਵਿਖੇ ਇੱਕ ਪਾਦਰੀ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ। ਪਿਛਲੇ ਲੰਮੇ ਸਮੇਂ ਤੋਂ ਤਰਨ ਤਾਰਨ ਵਿਖੇ ਰਹਿ ਰਹੇ ਪਾਦਰੀ ਨਰਿੰਦਰ ਸਿੰਘ ਦੇ ਪਿੰਡ ਮੋਦੇ ਦੀ ਇੱਕ ਔਰਤ ਨਾਲ ....
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 1 hour ago
ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਵਰਕਾਮ ਦੇ 66 ਕੇ. ਵੀ. ਸਬ ਸਟੇਸ਼ਨ ਖਡੂਰ ਸਾਹਿਬ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਪਾਵਰਕਾਮ ਦਫ਼ਤਰ ਖਡੂਰ ਸਾਹਿਬ ਦੇ ਜੇ...
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 16 ਜੂਨ- 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਕੱਲ੍ਹ ਭਾਵ ਕਿ 17 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਸਮਾਜਵਾਦੀ ਪਾਰਟੀ...
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਪਟਨਾ, 16 ਜੂਨ- ਬਿਹਾਰ ਦੇ ਗਯਾ ਜ਼ਿਲ੍ਹੇ 'ਚ ਲੂ ਲੱਗਣ ਕਾਰਨ ਹੋਈ 12 ਲੋਕਾਂ ਦੀ ਮੌਤ 'ਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ, ''ਗਯਾ 'ਚ ਲੂ ਲੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ। ਇਹ ਬਹੁਤ ਦੁੱਖ ਦੀ...
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 1 hour ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਮਾਸਟਰਟੋਨ ਸ਼ਹਿਰ 'ਚ ਅੱਜ ਹੁੱਡਾ ਏਅਰੋਡਰੋਮ ਦੇ ਨੇੜੇ ਦੋ ਛੋਟੇ ਜਹਾਜ਼ਾਂ ਦੀ ਹਵਾ 'ਚ ਟੱਕਰ ਹੋ ਗਈ। ਇਸ ਹਾਦਸੇ 'ਚ ਦੋਹਾਂ ਜਹਾਜ਼ਾਂ ਦੇ ਪਾਇਲਟਾਂ ਦੀ ਮੌਤ ਹੋ ਗਈ। ਨਿਊਜ਼ੀਲੈਂਡ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਟੱਕਰ ਤੋਂ...
ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  about 1 hour ago
ਨਵੀਂ ਦਿੱਲੀ, 16 ਜੂਨ- ਬ੍ਰਿਟੇਨ ਦੇ ਉਦਯੋਗਿਕ ਸ਼ਹਿਰ ਮੈਨਚੈਸਟਰ 'ਚ ਅੱਜ ਆਸਮਾਨ 'ਚ ਬੱਦਲਾਂ ਦਾ ਡੇਰਾ ਹੈ। ਅਜਿਹੇ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਅੱਜ ਇੱਥੋਂ ਦੇ ਓਲਡ ਟਰੈਫੋਰਡ ਸਟੇਡੀਅਮ 'ਚ ਹੋਣ ਵਾਲੇ ਆਈ. ਸੀ. ਸੀ. ਵਿਸ਼ਵ...
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 2 hours ago
ਲਖਨਊ, 16 ਜੂਨ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਰਾਜਧਾਨੀ ਦਿੱਲੀ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਉਹ ਨੈਸ਼ਨਲ ਵਾਰ ਮੈਮੋਰੀਅਲ ਵੀ ਗਏ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ...
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ
. . .  about 2 hours ago
ਮਾਸਕੋ, 16 ਜੂਨ- ਰੂਸ ਦੇ ਵੋਰੋਨਿਸ਼ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਜ਼ਖ਼ਮੀ ਹੋ ਗਈ। ਰੂਸ ਦੇ ਗ੍ਰਹਿ ਮੰਤਰਾਲੇ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਮੰਤਰਾਲੇ ਮੁਤਾਬਕ ਵੋਰੋਨਿਸ਼-ਲੁਹਾਨਸਕ ਹਾਈਵੇਅ...
ਖੇਤਾਂ 'ਚੋਂ ਵਾਪਸ ਪਰਤ ਰਹੇ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
. . .  about 2 hours ago
ਮੋਗਾ, 16 ਜੂਨ- ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਜੀਤਾ ਸਿੰਘ ਵਾਲਾ ਵਿਖੇ ਖੇਤਾਂ 'ਚੋਂ ਵਾਪਸ ਪਰਤ ਰਹੇ ਇੱਕ ਨੌਜਵਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਉਕਤ ਨੌਜਵਾਨ ਜ਼ਖ਼ਮੀ ਹੋ ਗਿਆ। ਉਸ ਨੂੰ...
ਤੂਫ਼ਾਨ ਕਾਰਨ ਬਿਜਲੀ ਦੇ ਖੰਭੇ ਅਤੇ ਘਰਾਂ ਦੀਆਂ ਕੰਧਾਂ ਡਿੱਗੀਆਂ
. . .  about 3 hours ago
ਓਠੀਆ, 16 ਜੂਨ (ਗੁਰਵਿੰਦਰ ਸਿੰਘ ਛੀਨਾਂ)- ਬੀਤੀ ਸ਼ਾਮ ਮੀਂਹ ਦੇ ਨਾਲ ਆਏ ਤੇਜ਼ ਤੂਫ਼ਾਨ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਘਰਾਂ ਦੀ ਕੰਧਾਂ ਡਿੱਗ ਪਈਆਂ। ਉੱਥੇ ਹੀ ਪਿੰਡ ਛੀਨਾਂ ਕਰਮ ਸਿੰਘ ਵਿਖੇ ਬਿਜਲੀ ਦੇ ਖੰਭੇ ਅਤੇ...
ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  about 3 hours ago
ਲਖਨਊ, 16 ਜੂਨ- ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਦਾ ਮੁੱਦਾ ਇੱਕ ਵਾਰ ਫਿਰ ਗਰਮਾਉਣ ਲੱਗਾ ਹੈ। ਉੱਥੇ ਹੀ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅੱਜ ਆਪਣੇ 18 ਸੰਸਦ ਮੈਂਬਰਾਂ ਨਾਲ ਅਯੁੱਧਿਆ ਪਹੁੰਚੇ ਹਨ। ਠਾਕਰੇ ਦੇ ਇਸ ਕਦਮ ਨੂੰ ਰਾਮ ਮੰਦਰ ਨਿਰਮਾਣ...
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  about 4 hours ago
ਮੋਗਾਦਿਸ਼ੂ, 16 ਜੂਨ- ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਅਲਕਾਇਦਾ ਨਾਲ ਜੁੜੇ ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ...
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 4 hours ago
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  about 1 hour ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਦਿਨ-ਦਿਹਾੜੇ ਬਜ਼ੁਰਗ ਤੋਂ ਲੁਟੇਰਿਆਂ ਨੇ 2 ਲੱਖ ਦੀ ਨਕਦੀ ਲੁੱਟੀ

ਗੜ੍ਹਸ਼ੰਕਰ, 9 ਅਗਸਤ (ਸੁਮੇਸ਼ ਬਾਲੀ/ਧਾਲੀਵਾਲ)-ਅੱਜ ਦਿਨ ਦਿਹਾੜੇ ਗੜ੍ਹਸ਼ੰਕਰ ਸ਼ਹਿਰ 'ਚ ਐਸ.ਡੀ.ਐਮ. ਦਫ਼ਤਰ ਨਜ਼ਦੀਕ ਮੋਟਰਸਾਈਕਲ ਸਵਾਰ ਲੁਟੇਰੇ ਇੱਕ ਬਜ਼ੁਰਗ ਵਿਅਕਤੀ ਕੋਲੋਂ 2 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ | ਬਜ਼ੁਰਗ ਨੇ ਐਸ.ਬੀ.ਆਈ. ਬੈਂਕ ਨਜ਼ਦੀਕ ਰੇਲਵੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਮਰੀ ਲੜਕੀ ਦੇ ਮਾਪਿਆਂ ਨੇ ਮੁੱਖ ਸੜਕ 'ਤੇ ਲਗਾਇਆ ਜਾਮ

ਚੱਬੇਵਾਲ, 9 ਅਗਸਤ (ਸਖ਼ੀਆ/ਪੱਟੀ)-ਅੱਜ ਸਵੇਰੇ ਪਿੰਡ ਚਿੱਤੋਂ ਵਿਖੇ ਵਿਆਹੀ ਲੜਕੀ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਨੂੰ ਲੈ ਕੇ ਚੱਬੇਵਾਲ ਪੁਲਿਸ ਵਲੋਂ ਕੀਤੀ 174 ਦੀ ਕਾਰਵਾਈ ਤੋਂ ਨਾ ਸੰਤੁਸ਼ਟ ਹੁੰਦਿਆਂ ਸ਼ਾਮ ਨੂੰ ਪੇਕੇ ਪਰਿਵਾਰ ਤੇ ਉਨ੍ਹਾਂ ਦੇ ਹਿਤੈਸ਼ੀਆਂ ਨੇ ...

ਪੂਰੀ ਖ਼ਬਰ »

ਸੰਦੀਪ ਕੁਮਾਰ ਨੇ ਸਿਲਵਰ ਮੈਡਲ ਹਾਸਲ ਕਰਕੇ ਪਿੰਡ ਦਾ ਨਾਂਅ ਕੀਤਾ ਰੌਸ਼ਨ

ਮੁਕੇਰੀਆਂ, 9 ਅਗਸਤ (ਰਾਮਗੜ੍ਹੀਆ)-ਯੂਨਾਈਟਿਡ ਇੰਡੀਆ ਗੇਮ ਐਸੋਸੀਏਸ਼ਨ ਗੋਆ ਵਿਖੇ ਹੋਈਆਂ ਖੇਡਾਂ ਵਿਚ ਪੰਜਾਬ ਅਤੇ ਹੋਰ ਰਾਜਾਂ ਤੋਂ ਵੱਡੀ ਗਿਣਤੀ ਵਿਚ ਖਿਡਾਰੀਆਂ ਨੇ ਹਿੱਸਾ ਲਿਆ | ਇਨ੍ਹਾਂ ਗੇਮਾਂ ਵਿਚ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧ ਰੱਖਣ ਵਾਲੇ ...

ਪੂਰੀ ਖ਼ਬਰ »

ਯੂਰੀਆ ਖਾਦ ਦੀ ਕਮੀ ਕਾਰਨ ਕਿਸਾਨਾਂ 'ਚ ਮਚੀ ਹਾਹਾਕਾਰ

ਮੁਕੇਰੀਆਂ, 9 ਅਗਸਤ (ਸਰਵਜੀਤ ਸਿੰਘ)-ਬੇਸ਼ੱਕ ਕੇਂਦਰ ਦੀ ਭਾਜਪਾ ਸਰਕਾਰ 14 ਫ਼ਸਲਾਂ ਦੇ ਮੁੱਲ ਵਧਾ ਕੇ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰ ਰਹੀ ਹੈ ਪਰ ਅੱਜ ਜਦੋਂ ਝੋਨੇ ਤੇ ਕਮਾਦ ਦੀ ਫ਼ਸਲ ਨੂੰ ਯੂਰੀਆ ਖਾਦ ਦੀ ਸਖ਼ਤ ਲੋੜ ਹੈ ਤਾਂ ਮਾਰਕੀਟ 'ਚ ਖਾਦ ਨਾ ਹੋਣ ਕਰਕੇ ...

ਪੂਰੀ ਖ਼ਬਰ »

ਟਰੱਕ ਪਲਟਣ ਨਾਲ ਰਾਸ਼ਟਰੀ ਰਾਜ ਮਾਰਗ 'ਤੇ ਲੱਗਾ ਜਾਮ

ਭੰਗਾਲਾ, 9 ਅਗਸਤ (ਸਰਵਜੀਤ ਸਿੰਘ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਕਸਬਾ ਹਰਸੇ ਮਾਨਸਰ ਨੇੜੇ ਰਾਸ਼ਟਰੀ ਮਾਰਗ 'ਤੇ ਇਕ ਟਰੱਕ ਦੇ ਪਲਟਣ ਕਾਰਨ ਮੁਕੇਰੀਆਂ-ਪਠਾਨਕੋਟ ਲਾਈਨ 'ਤੇ ਜਾਮ ਲੱਗ ਗਿਆ, ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਐੱਸ.ਐੱਚ.ਓ. ਮੁਕੇਰੀਆਂ ...

ਪੂਰੀ ਖ਼ਬਰ »

ਪਤੀ ਦੀ ਕੁੱਟਮਾਰ ਦਾ ਸ਼ਿਕਾਰ ਪੀੜਤਾ ਦੇ ਬਿਆਨ ਲੈਣ ਤੋਂ ਪੁਲਿਸ ਇਨਕਾਰੀ

ਮਾਹਿਲਪੁਰ, 9 ਅਗਸਤ (ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਵਿਖੇ ਕੰਮ ਕਰਦੇ ਇੱਕ ਥਾਣੇਦਾਰ ਨੇ ਥਾਣਾ ਮਾਹਿਲਪੁਰ ਦੇ ਅਧੀਨ ਪੈਂਦੇ ਪਿੰਡ ਕਹਾਰਪੁਰ ਦੀ ਬਹਿਰਾਮ ਵਿਖੇ ਵਿਆਹੀ ਇੱਕ ਮੁਟਿਆਰ ਨੂੰ ਉਸ ਦੇ ਚਰਿੱਤਰ 'ਤੇ ਸ਼ੱਕ ਕਰਨ ਦਾ ਦੋਸ਼ ਲਗਾ ਕੇ ਇੰਨੀ ਬੇਰਹਿਮੀ ਨਾਲ ...

ਪੂਰੀ ਖ਼ਬਰ »

ਸੀਟੂ, ਖੇਤ ਮਜ਼ਦੂਰ ਯੂਨੀਅਨ ਤੇ ਕਿਸਾਨ ਸਭਾ ਵਲੋਂ ਸਰਕਾਰ ਿਖ਼ਲਾਫ਼ ਰੋਸ ਮਾਰਚ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)-ਸੀਟੂ, ਖੇਤ ਮਜ਼ਦੂਰ ਯੂਨੀਅਨ ਤੇ ਕਿਸਾਨ ਸਭਾ ਵਲੋਂ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਮੰਗਾਂ ਨੂੰ ਲੈ ਕੇ ਸਥਾਨਕ ਗ੍ਰੀਨਵਿਊ ਪਾਰਕ ਤੋਂ ਮਿੰਨੀ ਸਕੱਤਰੇਤ ਤੱਕ ਰੋਸ ਮਾਰਚ ਕੱਢਿਆ ਗਿਆ ਤੇ ਸਰਕਾਰ ਿਖ਼ਲਾਫ਼ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਬੋਲੈਰੋ ਜੀਪ ਬੇਕਾਬੂ ਹੋ ਕੇ ਪਲਟੀ 1 ਦੀ ਮੌਤ, 3 ਗੰਭੀਰ ਜ਼ਖ਼ਮੀ

ਐਮਾਂ ਮਾਂਗਟ, 9 ਅਗਸਤ (ਗੁਰਾਇਆ)-ਅੱਜ ਸਵੇਰੇ 7 ਵਜੇ ਦੇ ਕਰੀਬ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਪਿੰਡ ਖ਼ਾਨਪੁਰ ਕੋਲ ਇਕ ਬੋਲੈਰੋ ਮਹਿੰਦਰਾ ਜੀਪ ਬੇਕਾਬੂ ਹੋ ਕੇ ਪਲਟ ਗਈ, ਜਿਸ 'ਚ 4 ਸਵਾਰ ਵਿਅਕਤੀ ਸਵਾਰ ਸਨ, ਜਿਨ੍ਹਾਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ...

ਪੂਰੀ ਖ਼ਬਰ »

ਗਰਮੀ ਨਾਲ ਮੁਰਾਦਪੁਰ ਦੇ ਕੁਲਵਿੰਦਰ ਸਿੰਘ ਦੀ ਇਟਲੀ 'ਚ ਮੌਤ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੁਰਾਦਪੁਰ ਦੇ ਨੌਜਵਾਨ ਕੁਲਵਿੰਦਰ ਸਿੰਘ (33) ਦੀ ਇਟਲੀ ਦੇ ਸ਼ਹਿਰ ਮਾਨਤੋਵਾ ਨੇੜੇ ਪਿੰਡ ਗੋਨਸਾਗਾ 'ਚ ਅੱਤ ਦੀ ਗਰਮੀ 'ਚ ਕੰਮ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ...

ਪੂਰੀ ਖ਼ਬਰ »

ਰਣਜੀਤ ਰਾਣਾ ਤੇ ਅਰੁਣਦੀਪ ਦੀ ਮਲੇਸ਼ੀਆ 'ਚ ਹੋਣ ਵਾਲੀਆਂ ਖੇਡਾਂ ਲਈ ਚੋਣ

ਹੁਸ਼ਿਆਰਪੁਰ, 9 ਅਗਸਤ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਰਾਸ਼ਟਰੀ ਹਾਕੀ ਖਿਡਾਰੀ ਰਣਜੀਤ ਸਿੰਘ ਰਾਣਾ ਅਤੇ ਅਰੁਣਦੀਪ ਸਿੰਘ ਨੂੰ ਮਲੇਸ਼ੀਆ ਵਿਖੇ ਹੋਣ ਵਾਲੀਆਂ ਏਸ਼ੀਆ ਪੈਸੀਫ਼ਿਕ ਮਾਸਟਰਜ਼ ਗੇਮਜ਼ ਲਈ ਚੁਣਿਆ ਗਿਆ ਹੈ | ਇਨ੍ਹਾਂ ਦੀ ਚੋਣ ਨਾਲ ਜਿੱਥੇ ਪੰਜਾਬ ਦਾ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਐਮ.ਏ. ਮਿਊਜ਼ਿਕ ਵੋਕਲ ਸਮੈਸਟਰ ਚੌਥਾ ਦੀ ਵਿਦਿਆਰਥਣ ਦਾ ਯੂਨੀਵਰਸਿਟੀ 'ਚੋਂ ਤੀਜਾ ਸਥਾਨ

ਮੁਕੇਰੀਆਂ, 9 ਅਗਸਤ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਬਾਕੀ ਨਤੀਜਿਆਂ ਵਾਂਗ ਐਮ.ਏ. (ਮਿਊਜ਼ਿਕ) ਸਮੈਸਟਰ ਚੌਥਾ ਦਾ ਨਤੀਜਾ ਵੀ ਵਧੇਰੇ ਸ਼ਾਨਦਾਰ ਰਿਹਾ | ਵਿਦਿਆਰਥਣ ਰਿਤਿਕਾ ਰਾਣੀ ਨੇ 82.6 ਫ਼ੀਸਦੀ ਅੰਕ ਹਾਸਲ ਕਰਕੇ ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨੈਂਸ ਨੇ ਵੱਖ-ਵੱਖ ਥਾਈਾ ਬੂਟੇ ਲਗਾਏ

ਹੁਸ਼ਿਆਰਪੁਰ, 9 ਅਗਸਤ (ਹਰਪ੍ਰੀਤ ਕੌਰ)-ਗਾਰਡੀਅਨ ਆਫ਼ ਗਵਰਨੈਂਸ (ਜੀ.ਓ.ਜੀ) ਵਲੋਂ ਬਿ੍ਗੇਡੀਅਰ ਮਨੋਹਰ ਸਿੰਘ ਅਤੇ ਕਰਨਲ ਅਮਰਜੀਤ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਰੁੱਖ ਲਗਾਓ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਅਤੇ ਬਸੀ ਨੋਂ ਵਿਖੇ ਬੂਟੇ ...

ਪੂਰੀ ਖ਼ਬਰ »

ਏ.ਡੀ.ਸੀ. ਕਲੇਰ ਵਲੋਂ ਬਾਲ ਸੁਧਾਰ ਘਰ ਦਾ ਦੌਰਾ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੂਪਮ ਕਲੇਰ ਨੇ ਰਾਮ ਕਾਲੋਨੀ ਕੈਂਪ ਸਥਿਤ ਬਾਲ ਸੁਧਾਰ ਘਰ, ਚਿਲਡਰਨ ਹੋਮ, ਸਪੈਸ਼ਲ ਹੋਮ ਦਾ ਦੌਰਾ ਕੀਤਾ | ਉਨ੍ਹਾਂ ਨਾਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸੁਚੇਤਾ ਅਸ਼ੀਸ਼ ਦੇਵ ਵੀ ਮੌਜੂਦ ਸਨ | ਵਧੀਕ ਡਿਪਟੀ ਕਮਿਸ਼ਨਰ ਨੇ ਜਿੱਥੇ ਬਾਲ ਕੈਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਬਾਲ ਸੁਧਾਰ ਘਰ, ਚਿਲਡਰਨ ਹੋਮ ਅਤੇ ਸਪੈਸ਼ਲ ਹੋਮ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ | ਕਲੇਰ ਨੇ ਬਾਲ ਸੁਧਾਰ ਘਰ ਦੇ ਇੰਚਾਰਜ ਨਾਲ ਇੱਥੇ ਦਿਨ ਭਰ ਵਿੱਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਲੈਂਦੇ ਹੋਏ ਪ੍ਰਬੰਧਾਂ ਦੀ ਸਮੀਖਿਆ ਕੀਤੀ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਸੁਧਾਰ ਘਰ 'ਚ ਬੰਦ ਕਿਸੇ ਵੀ ਕੈਦੀ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ | ਜੇਕਰ ਕੁੱਝ ਜ਼ਰੂਰਤ ਹੈ, ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਬੰਧਿਤ ਵਿਭਾਗ ਨੂੰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਜਾਵੇ | ਇਸ ਦੌਰਾਨ ਉਨ੍ਹਾਂ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੁਰੱਖਿਆ ਦੇ ਮਾਮਲੇ ਵਿੱਚ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਬਾਲ ਭਲਾਈ ਕਮੇਟੀ ਦੀ ਚੇਅਰਪਰਸਨ ਪਰਮਜੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਡਾ. ਹਰਪ੍ਰੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਕੇਸ਼ ਕੁਮਾਰ, ਅਬਜ਼ਰਵੇਸ਼ਨ ਹੋਮ ਦੇ ਸੁਪਰਡੈਂਟ ਨਰੇਸ਼ ਕੁਮਾਰ, ਚਿਲਡਰਨ ਹੋਮ ਤੇ ਸਪੈਸ਼ਲ ਹੋਮ ਦੇ ਸੁਪਰਡੈਂਟ ਨਰੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਜਣੇਪੇ ਲਈ ਆਈ ਔਰਤ ਸਮੇਤ ਸਿਵਲ ਹਸਪਤਾਲ ਪਾਲਦੀ 'ਚ ਮਰੀਜ਼ ਹੋਏ ਖੱਜਲ ਖ਼ੁਆਰ

ਮਾਹਿਲਪੁਰ, 9 ਅਗਸਤ (ਦੀਪਕ ਅਗਨੀਹੋਤਰੀ)-ਪਿੰਡ ਦੇ ਮੁੱਢਲੇ ਸਿਹਤ ਕੇਂਦਰਾਂ 'ਚ ਡਾਕਟਰਾਂ ਅਤੇ ਸਹਿਯੋਗੀ ਸਟਾਫ਼ ਦੀ ਕਮੀ ਕਾਰਨ ਮਰੀਜ਼ ਕਿੰਝ ਖੱਜਲ-ਖ਼ੁਆਰ ਹੋ ਰਹੇ ਹਨ, ਇਸ ਦੀ ਮਿਸਾਲ ਅੱਜ ਸਿਵਲ ਹਸਪਤਾਲ ਪਾਲਦੀ 'ਚ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਡਾਕਟਰ ਨਾ ਹੋਣ ...

ਪੂਰੀ ਖ਼ਬਰ »

90 ਪ੍ਰਤੀਸ਼ਤ ਡੇਅਰੀ ਮਾਲਕ ਦੁੱਧ ਉਤਾਰਨ ਲਈ ਓਕਸੀਟੋਮਿਨ ਟੀਕੇ ਦੀ ਵਰਤੋਂ ਕਰਦੇ ਹਨ-ਦਵਿੰਦਰ ਸਿੰਘ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)-ਉਪਭੋਗਤਾ ਤੱਕ ਚੰਗੀ ਕੁਆਲਿਟੀ ਦਾ ਮਿਆਰੀ ਦੁੱਧ ਪਹੁੰਚੇ ਇਸ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ, ਡੇਅਰੀ ਵਿਕਾਸ ਵਿਭਾਗ ਅਤੇ ਮਿਲਕਫੈੱਡ (ਵੇਰਕਾ) ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਹੋਈ | ਇਸ ਦੌਰਾਨ ਜਿੱਥੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)-ਕਾਰ ਦੀ ਲਪੇਟ 'ਚ ਆ ਜਾਣ ਕਾਰਨ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਝੋਨੋਵਾਲ ਦੇ ਵਾਸੀ ਵਿਜੇ ਕੁਮਾਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਪਿੰਡ ਕੋਕੋਵਾਲ ਦੇ ਵਾਸੀ ...

ਪੂਰੀ ਖ਼ਬਰ »

ਉਥਾਨ ਫਾਊਾਡੇਸ਼ਨ ਟਰੱਸਟ ਨੇ ਕਿਸਾਨ ਮਜ਼ਦੂਰਾਂ ਦੇ ਹੱਕ 'ਚ ਰੈਲੀ ਕੱਢੀ

ਦਸੂਹਾ, 9 ਅਗਸਤ (ਭੁੱਲਰ)-ਉਥਾਨ ਫਾਊਾਡੇਸ਼ਨ ਟਰੱਸਟ ਵਲੋਂ ਸੂਬਾ ਪ੍ਰਧਾਨ ਕਾਮਰੇਡ ਵਿਜੇ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਮਾਰਕੀਟ ਦਸੂਹਾ ਤੋਂ ਕਿਸਾਨਾਂ ਮਜ਼ਦੂਰਾਂ ਦੇ ਹੱਕ 'ਚ ਰੈਲੀ ਕੱਢੀ ਗਈ ਜੋ ਰਾਸ਼ਟਰੀ ਰਾਜ ਮਾਰਗ ਰਾਹੀਂ ਹੁੰਦੀ ਹੋਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਨਾਜਾਇਜ਼ ਮਾਈਨਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਈਸ਼ਾ ਕਾਲੀਆ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹੇ 'ਚ ਨਾਜਾਇਜ਼ ਮਾਈਨਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਇਆ ਤਾਂ ਸਬੰਧਿਤ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ...

ਪੂਰੀ ਖ਼ਬਰ »

ਮੇਰੀ ਪਹਿਲੀ ਤੇ ਆਖ਼ਰੀ ਪਾਰਟੀ ਆਮ ਆਦਮੀ ਪਾਰਟੀ ਹੀ ਹੋਵੇਗੀ-ਵਿਧਾਇਕ ਰੌੜੀ

ਗੜ੍ਹਸ਼ੰਕਰ, 9 ਅਗਸਤ (ਸੁਮੇਸ਼ ਬਾਲੀ)-ਆਮ ਆਦਮੀ ਪਾਰਟੀ ਦੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਮੇਰੀ ਪਹਿਲੀ ਤੇ ਆਖ਼ਰੀ ਪਾਰਟੀ ਸਿਰਫ਼ ਤੇ ਸਿਰਫ਼ ਆਮ ਆਦਮੀ ਪਾਰਟੀ ਹੋਵੇਗੀ | ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਅਜੜਾਮ 'ਚ ਬਲਾਕ ਪੱਧਰੀ ਸੈਮੀਨਾਰ

ਨਸਰਾਲਾ, 9 ਅਗਸਤ (ਸਤਵੰਤ ਸਿੰਘ ਥਿਆੜਾ)-ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹੁਸ਼ਿਆਰਪੁਰ ਡਾ: ਕੁਲਦੀਪ ਸਿੰਘ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਅਮਰੀਕਾ ਵਲੋਂ ਸਕੂਲ ਨੂੰ ਵਿੱਤੀ ਮਦਦ

ਕੋਟਫਤੂਹੀ, 9 ਅਗਸਤ (ਅਮਰਜੀਤ ਸਿੰਘ ਰਾਜਾ)-ਸ. ਸ. ਸ. ਸਕੂਲ ਭਾਮ ਵਿਖੇ ਹਰਵਿੰਦਰ ਸਿੰਘ ਨੋਨਾ ਅਮਰੀਕਾ ਨੇ ਸਕੂਲ ਦੀ ਇਮਾਰਤ ਵਾਸਤੇ 71 ਹਜ਼ਾਰ ਰੁਪਏ ਦੀ ਰਾਸ਼ੀ ਸਕੂਲ ਪਿ੍ੰ. ਮਨਜੀਤ ਕੌਰ ਨੂੰ ਭੇਟ ਕੀਤੀ | ਇਸ ਮੌਕੇ ਪਿ੍ੰ. ਮਨਜੀਤ ਕੌਰ ਨੇ ਸਕੂਲ ਵਾਸਤੇ ਇਸ ਦਿੱਤੀ ਵਿੱਤੀ ...

ਪੂਰੀ ਖ਼ਬਰ »

ਡੋਗਰਾ ਪਬਲਿਕ ਸਕੂਲ 'ਚ ਵਿਸ਼ਵ ਸ਼ਾਂਤੀ ਲਈ ਯੱਗ ਕੀਤਾ

ਨੰਗਲ ਬਿਹਾਲਾਂ, 9 ਅਗਸਤ (ਵਿਨੋਦ ਮਹਾਜਨ)-ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਪਿੰ੍ਰਸੀਪਲ ਸੁਸ਼ਮਾ ਡੋਗਰਾ ਦੀ ਅਗਵਾਈ ਵਿਚ ਵਿਸ਼ਵ ਸ਼ਾਂਤੀ ਲਈ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਡੋਗਰਾ ਪੈਰਾਮੈਡੀਕਲ ਦੇ ਨਿਰਦੇਸ਼ਕ ਮੁਕੇਸ਼ ਡੋਗਰਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬੀ.ਪੀ.ਈ.ਓ. ਮੂਲ ਰਾਜ ਨੇ ਅਹੁਦਾ ਸੰਭਾਲਿਆ

ਗੜ੍ਹਸ਼ੰਕਰ, 9 ਅਗਸਤ (ਧਾਲੀਵਾਲ)-ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਗੜ੍ਹਸ਼ੰਕਰ-2 ਵਜੋਂ ਪਦ ਉੱਨਤ ਹੋਏ ਸੈਂਟਰ ਹੈੱਡ ਟੀਚਰ ਮੂਲ ਰਾਜ ਕਾਲੇਵਾਲ ਬੀਤ ਵਲੋਂ ਆਪਣੇ ਅਹੁਦਾ ਸੰਭਾਲਿਆ ਗਿਆ | ਅਹੁਦਾ ਸੰਭਾਲਣ ਸਮੇਂ ਬੀ.ਪੀ.ਈ.ਓ. ਮੂਲ ਰਾਜ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੇਹਟੀਆਣਾ ਗੋਲਡ ਬੰਦਗੀ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਹੁਸ਼ਿਆਰਪੁਰ, 9 ਅਗਸਤ (ਨਰਿੰਦਰ ਸਿੰਘ ਬੱਡਲਾ)-ਲਾਇਨਜ਼ ਕਲੱਬ ਮੇਹਟੀਆਣਾ ਗੋਲਡ ਬੰਦਗੀ ਵਲੋਂ ਪ੍ਰਧਾਨ ਲਾਇਨ ਮਨਜੀਤ ਸਿੰਘ ਦੀ ਅਗਵਾਈ 'ਚ ਪਿੰਡ ਡੁਮੇਲੀ ਤੋਂ ਗੁਜਰਾਤਾ ਰੋਡ 'ਤੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜ਼ੋਨ ਚੇਅਰਮੈਨ-321ਡੀ. ਲਾਇਨ ...

ਪੂਰੀ ਖ਼ਬਰ »

ਰਾਸ਼ਟਰੀ ਹੈਾਡਲੂਮ ਦਿਵਸ 'ਤੇ ਦਸਤਕਾਰਾਂ ਨੂੰ ਸਨਮਾਨਿਤ ਕੀਤਾ

ਹੁਸ਼ਿਆਰਪੁਰ, 9 ਅਗਸਤ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਰਾਸ਼ਟਰੀ ਹੈਾਡਲੂਮ ਦਿਵਸ ਦੇ ਮੌਕੇ 'ਤੇ ਨਾਬਾਰਡ ਵਲੋਂ ਇਕ ਵਿਸ਼ੇਸ਼ ਸਮਾਰੋਹ ਕੀਤਾ ਗਿਆ, ਜਿਸ ਵਿਚ ਜ਼ਿਲ੍ਹੇ ਦੇ ਹੱਥ ਨਾਲ ਦਸਤਕਾਰੀ ਕਰਨ ਵਾਲੇ ਦਸਤਕਾਰਾਂ ਦਾ ਸਨਮਾਨ ਕੀਤਾ ਗਿਆ | ਸਮਾਰੋਹ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਗੈਰ ਕਾਨੂੰਨੀ ਹੁੱਕਾ ਬਾਰ ਚਲਾਉਣ 'ਤੇ ਪਾਬੰਦੀ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਫ਼ੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਹਾਜੀਪੁਰ 'ਚ ਸਾਇੰਸ ਮੇਲਾ ਲਗਾਇਆ

ਹਾਜੀਪੁਰ, 9 ਅਗਸਤ (ਰਣਜੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੁਕਮਾਂ ਅਨੁਸਾਰ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ 'ਚ ਇੱਕ ਸਾਇੰਸ ਮੇਲਾ ਕਾਰਜਕਾਰੀ ਪਿੰ੍ਰਸੀਪਲ ਜਸਮਾਨ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਸਾਇੰਸ ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

ਦਸੂਹਾ, 9 ਅਗਸਤ (ਭੁੱਲਰ)-ਦਸੂਹਾ ਪੁਲਿਸ ਨੇ ਇੱਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਹਨ | ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਹਲੇੜ ਹਲੇੜ ਘੋਗਰਾ ਨੂੰ ਜਾ ਰਹੇ ਸਨ ਤੇ ਰਸਤੇ 'ਚ ਇਨੋਵਾ ਗੱਡੀ ਜਿਸ ਨੂੰ ਮੋਨਾ ...

ਪੂਰੀ ਖ਼ਬਰ »

ਡਾ. ਰਵਿੰਦਰ ਵਲੋਂ ਡੀ.ਏ.ਵੀ. ਸਕੂਲ 'ਚ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਤਲਵਾੜਾ, 9 ਅਗਸਤ (ਸੁਰੇਸ਼ ਕੁਮਾਰ)-ਇੱਥੇ ਕਸਬਾ ਕਮਾਹੀ ਦੇਵੀ ਵਿਖੇ ਡੀ.ਏ.ਵੀ. ਸਕੂਲ 'ਚ ਸੁਪਰ ਸਿਕਸ ਟੂਰਨਾਮੈਂਟ ਦਾ ਉਦਘਾਟਨ ਐਾਟੀਕਰਾਈਮ ਬਿਓਰੋ ਦੇ ਮੈਂਬਰ ਡਾ. ਰਵਿੰਦਰ ਸਿੰਘ ਨੇ ਕੀਤਾ | ਇਸ ਮੌਕੇ ਡਾ. ਰਵਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਅਤੇ ਹੋਰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਯੋਜਨਾ ਅਧੀਨ ਕੈਂਪ ਲਗਾਇਆ

ਭੰਗਾਲਾ, 9 ਅਗਸਤ (ਸਰਵਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਚਲਾਈ ਗਈ ਮਹਾਤਮਾ ਗਾਂਧੀ ਸਰਬੱਤ ਯੋਜਨਾ ਅਧੀਨ ਪਿੰਡ ਬੁੱਢਾਵੜ ਵਿਖੇ ਕੈਂਪ ਲਗਾਇਆ ਗਿਆ | ਇਸ ਸਮੇਂ ਸ. ਮੋਹਨ ਸਿੰਘ ਐੱਸ.ਈ. ਵਾਟਰ ਸਪਲਾਈ ਨੋਡਲ ਅਫ਼ਸਰ, ਮੈਡਮ ਮਹੇਸ਼ ਕੁਮਾਰੀ ਸੁਪਰਵਾਈਜ਼ਰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਹਰੀਆਂ ਵੇਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ ਸਜਾਏ

ਚੱਬੇਵਾਲ, 9 ਅਗਸਤ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ...

ਪੂਰੀ ਖ਼ਬਰ »

ਪਿੰਡ ਸਲੇਮਪੁਰ 'ਚ ਤੀਆਂ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)-ਪਿੰਡ ਸਲੇਮਪੁਰ ਵਿਖੇ ਸਮੂਹ ਔਰਤਾਂ ਤੇ ਲੜਕੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਰਪੰਚ ਹਰਬੰਸ ਕੌਰ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗੋਡਿਆਾ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਾ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਕੋਈ ਲੋੜ ਨਹੀਂ : ਡਾ ਅਨਿਲ

ਮੁਕੇਰੀਆਂ, 9 ਅਗਸਤ (ਅ.ਬ)-ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਜਾਂ ਦਵਾਈਆਂ ਖਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਹੁਣ ਜਰਮਨ ਤਕਨੀਕ ਨਾਲ ਨੀ ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ¢ ਉਪਰੋਕਤ ਜਾਣਕਾਰੀ ...

ਪੂਰੀ ਖ਼ਬਰ »

ਵਿਧਾਇਕ ਪਵਨ ਆਦੀਆ ਵਲੋਂ ਬਾਦੋਵਾਲ ਵਿਖੇ ਨਵੀਂ ਸੜਕ ਦਾ ਉਦਘਾਟਨ

ਨਸਰਾਲਾ, 9 ਅਗਸਤ (ਸਤਵੰਤ ਸਿੰਘ ਥਿਆੜਾ)-ਪਿੰਡ ਬਾਦੋਵਾਲ ਵਿਖੇ 12 ਲੱਖ ਦੀ ਲਾਗਤ ਨਾਲ ਬਲੌਕ ਲਾ ਕੇ ਬਣਾਈ ਨਵੀਂ ਬਣੀ ਫ਼ਿਰਨੀ ਦੀ ਸੜਕ ਦਾ ਉਦਘਾਟਨ ਹਲਕਾ ਸ਼ਾਮਚੁਰਾਸੀ ਦੇੇ ਵਿਧਾਇਕ ਪਵਨ ਕੁਮਾਰ ਆਦੀਆਂ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਨਾਜਾਇਜ਼ ਬੋਰ ਕਰਨ 'ਤੇ ਪਾਬੰਦੀ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ 'ਚ ਨਾਜਾਇਜ਼ ...

ਪੂਰੀ ਖ਼ਬਰ »

ਨੰਗਲ ਕਲਾਂ ਵਿਖੇ ਗੁਰਮਤਿ ਕਥਾ ਸਮਾਗਮ ਕਰਵਾਇਆ

ਕੋਟਫਤੂਹੀ, 9 ਅਗਸਤ (ਅਮਰਜੀਤ ਸਿੰਘ ਰਾਜਾ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਕੋਟਫਤੂਹੀ-ਮਾਹਿਲਪੁਰ ਵਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਸਿੰਘ ਸਭਾ ਨੰਗਲ ਕਲਾਂ ਦੇ ਸਹਿਯੋਗ ਨਾਲ ਚੌਥਾ ਮਹੀਨੇਵਾਰ ਗੁਰਮਤਿ ਕਥਾ ਸਮਾਗਮ ਪਿੰਡ ਨੰਗਲ ਕਲਾਂ ...

ਪੂਰੀ ਖ਼ਬਰ »

ਸਿੱਧੂ ਵਲੋਂ ਨੌਜਵਾਨਾਂ ਨੂੰ ਸਿਆਸਤ ਨੂੰ ਧੰਦੇ ਦੀ ਥਾਂ ਮਿਸ਼ਨ ਬਣਾਉਣ ਦਾ ਸੱਦਾ

ਮੇਜਰ ਸਿੰਘ ਜਲੰਧਰ, 9 ਅਗਸਤ-ਆਲ ਇੰਡੀਆ ਯੂਥ ਕਾਂਗਰਸ ਦੇ ਸੱਦੇ ਉੱਪਰ 'ਸੋਚ ਸੇ ਸੋਚ ਕੀ ਲੜਾਈ' ਦੇ ਨਾਅਰੇ ਹੇਠ ਦੇਸ਼ ਵਿਆਪੀ ਸੰਵਾਦ ਰਚਾਉਣ ਦੇ ਉਲੀਕੇ ਪ੍ਰੋਗਰਾਮ ਦਾ ਆਗਾਜ਼ ਜਲੰਧਰ ਦੇ ਏ. ਪੀ. ਨੇ ਕਾਲਜ ਵਿਖੇ ਹੋਏ ਭਰਵੇਂ ਇਕੱਠ ਨਾਲ ਹੋਇਆ | ਇਸ ਮੌਕੇ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਨਸ਼ੇ ਵਿਰੁੱਧ ਜਾਗਰੂਕਤਾ ਸੈਮੀਨਾਰ

ਦਸੂਹਾ, 9 ਅਗਸਤ (ਕੌਸ਼ਲ)-ਨਸ਼ੇ ਦੇ ਮਾੜੇ ਪ੍ਰਭਾਵਾਂ ਅਤੇ ਪਰਿਣਾਮਾਂ ਤੋਂ ਜਾਗਰੂਕ ਕਰਨ ਲਈ ਐੱਸ.ਵੀ ਜੇ.ਸੀ.ਡੀ.ਏ.ਵੀ.ਪਬਲਿਕ ਸਕੂਲ ਦਸੂਹਾ ਵਿਚ ਸ੍ਰੀ ਏ.ਆਰ. ਸ਼ਰਮਾ ਡੀ. ਐਸ.ਪੀ. ਦਸੂਹਾ, ਦੇ ਨਿਰਦੇਸ਼ਾਂ ਅਤੇ ਸਕੂਲ ਦੇ ਪ੍ਰਧਾਨਾਚਾਰਯ ਦੀ ਯੋਗ ਅਤੇ ਕੁਸ਼ਲ ਅਗਵਾਈ ਹੇਠ ...

ਪੂਰੀ ਖ਼ਬਰ »

ਪੁਲਿਸ ਲਾਈਨ 'ਚ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ-ਈਸ਼ਾ ਕਾਲੀਆ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)-15 ਅਗਸਤ ਨੂੰ ਮਨਾਇਆ ਜਾਣ ਵਾਲਾ ਆਜ਼ਾਦੀ ਦਿਹਾੜਾ ਹੁਸ਼ਿਆਰਪੁਰ ਦੇ ਪੁਲਿਸ ਲਾਈਨ ਵਿਖੇ ਮਨਾਇਆ ਜਾਵੇਗਾ | ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਪੁਲਿਸ ਗਰਾਉਂਡ ਵਿਖੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਹਾਜੀਪੁਰ 'ਚ ਤੀਆਂ ਦਾ ਤਿਉਹਾਰ ਮਨਾਇਆ

ਹਾਜੀਪੁਰ, 9 ਅਗਸਤ (ਰਣਜੀਤ ਸਿੰਘ)-ਅੱਜ ਸਰਕਾਰੀ ਕੰਨਿ੍ਹਆਂ ਸੀਨੀਅਰ ਸਕੈਂਡਰੀ ਸਕੂਲ ਹਾਜੀਪੁਰ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ, ਇਸ ਤਿਉਹਾਰ 'ਚ ਇਲਾਕੇ ਦੇ ਉੱਘੇ ਸਮਾਜ ਸੇਵੀ ਲਖਵਿੰਦਰ ਸਿੰਘ ਟਿੰਮੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਪੋ੍ਰਗਰਾਮ ਦਾ ਰਿਬਨ ਕੱਟ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਯੂਥ ਵਰਕਰਾਂ ਦੀ ਮੀਟਿੰਗ

ਬੱੁਲ੍ਹੋਵਾਲ, 9 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)-ਬਹੁਜਨ ਸਮਾਜ ਪਾਰਟੀ ਦੇ ਯੂਥ ਵਰਕਰਾਂ ਦੀ ਮੀਟਿੰਗ ਪਿੰਡ ਤਲਵੰਡੀ ਅਰਾਈਆਂ ਵਿਖੇ ਸ਼ਾਦੀ ਲਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ 'ਤੇ ਬੀ ਵੀ ਐਫ ਕਨਵੀਨਰ ਯੂਥ ਪ੍ਰਧਾਨ ਪਰਵਿੰਦਰ ਜੱਸੀ ਅਤੇ ਸੀਨੀਅਰ ਬਸਪਾ ਆਗੂ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਨੇ ਸੰਗਤ ਨੂੰ ਧਾਰਮਿਕ ਯਾਤਰਾ ਕਰਵਾਈ

ਦਸੂਹਾ, 9 ਅਗਸਤ (ਭੁੱਲਰ)- ਮਾਤਾ ਸਾਹਿਬ ਕੌਰ ਗੁਰਦੁਆਰਾ ਸਾਹਿਬ ਕੈਂਥਾਂ ਵਲੋਂ ਸੰਗਤਾਂ ਨੂੰ ਧਾਰਮਿਕ ਯਾਤਰਾ ਕਰਵਾਈ ਗਈ | ਇਹ ਯਾਤਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਬਾਬਾ ਬੁੱਢਣ ਸ਼ਾਹ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ...

ਪੂਰੀ ਖ਼ਬਰ »

ਕੁਲਾਰ ਨੇ ਕੀਤਾ ਨਵੇਂ ਬਣੇ ਜਿੰਮ ਦਾ ਉਦਘਾਟਨ

ਅੱਡਾ ਸਰਾਂ, 9 ਅਗਸਤ (ਹਰਜਿੰਦਰ ਸਿੰਘ ਮਸੀਤੀ)-ਪਿੰਡ ਬਾਬਕ ਵਿਖੇ ਪ੍ਰਵਾਸੀ ਭਾਰਤੀ ਤੇ ਨਗਰ ਨਿਵਾਸੀਆਂ ਦੇ ਯਤਨਾਂ ਨਾਲ ਨਵੇਂ ਬਣਾਏ ਗਏ ਜਿੰਮ ਦਾ ਉਦਘਾਟਨ ਯੂਥ ਅਕਾਲੀ ਆਗੂ ਕਮਲਜੀਤ ਸਿੰਘ ਕੁਲਾਰ ਨੇ ਕੀਤਾ | ਪ੍ਰਵਾਸੀ ਭਾਰਤੀ ਇਕਬਾਲ ਸਿੰਘ ਦੇ ਵਿਸ਼ੇਸ਼ ਸਹਿਯੋਗ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਗੜ੍ਹਦੀਵਾਲਾ, 9 ਅਗਸਤ (ਕੁਲਦੀਪ ਸਿੰਘ ਗੋਂਦਪੁਰ)-ਆਂਗਣਵਾੜੀ ਸੈਂਟਰ ਪਿੰਡ ਗੋਂਦਪੁਰ ਵਿਖੇ ਮਾਂ ਦੇ ਦੁੱਖ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਜੋਗਿੰਦਰ ਕੌਰ ਅਤੇ ਹਰਜਿੰਦਰ ਕੌਰ ਵਲੋਂ ਗਰਭਵਤੀ ਔਰਤਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ...

ਪੂਰੀ ਖ਼ਬਰ »

ਐੱਸ.ਵੀ.ਜੇ.ਸੀ.ਡੀ.ਏ.ਵੀ ਪਬਲਿਕ ਸਕੂਲ 'ਚ ਜਮਾਤ ਸਜਾਵਟ ਸਬੰਧੀ ਪ੍ਰਤੀਯੋਗਤਾ

ਦਸੂਹਾ, 9 ਅਗਸਤ (ਕੌਸ਼ਲ)-ਐੱਸ.ਵੀ.ਜੇ.ਸੀ.ਡੀ.ਏ.ਵੀ. ਪਬਲਿਕ ਸਕੂਲ ਦਸੂਹਾ ਵਿਚ ਮੁੱਖ ਅਧਿਆਪਕਾ ਦੀ ਯੋਗ ਅਤੇ ਕੁਸ਼ਲ ਅਗਵਾਈ ਹੇਠ ਜਮਾਤ ਦੀ ਸਜਾਵਟ ਸਬੰਧੀ ਪ੍ਰਤੀਯੋਗਤਾ ਕਰਵਾਈ ਗਈ | ਸਾਰੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਇਸ ਮੁਕਾਬਲੇ ਵਿਚ ਭਾਗ ਲਿਆ | ...

ਪੂਰੀ ਖ਼ਬਰ »

ਸਉਲੀ ਦੇ ਕ੍ਰਿਕਟ ਟੂਰਨਾਮੈਂਟ 'ਚ ਨਵਾਂਸ਼ਹਿਰ ਜੇਤੂ

ਗੜ੍ਹਸ਼ੰਕਰ, 9 ਅਗਸਤ (ਧਾਲੀਵਾਲ)-ਪਿੰਡ ਸਉਲੀ ਵਿਖੇ ਪੀਰ ਬਾਬਾ ਮੀਰ ਹੁਸੈਨ ਸਪੋਰਟਸ ਕਲੱਬ ਵਲੋਂ ਦੂਜਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਫਾਈਨਲ ਮੁਕਾਬਲਾ ਨਵਾਂਸ਼ਹਿਰ ਨੇ ਮੇਜ਼ਬਾਨ ਸਉਲੀ ਦੀ ਟੀਮ ਨੂੰ ਹਰਾ ਕੇ ਜਿੱਤ ਲਿਆ | ਕ੍ਰਿਕੇਟ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਐਮ.ਏ. ਹਿੰਦੀ ਦਾ ਨਤੀਜਾ ਸ਼ਾਨਦਾਰ

ਦਸੂਹਾ, 9 ਅਗਸਤ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ.ਏ. ਹਿੰਦੀ ਦੂਸਰੇ ਸਮੈਸਟਰ ਦੇ ਨਤੀਜਿਆਂ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ¢ ਕਾਲਜ ਦੀ ਵਿਦਿਆਰਥਣ ਰਿੰਪੀ ...

ਪੂਰੀ ਖ਼ਬਰ »

ਪੱਖੋਵਾਲ 'ਚ ਰੇਡੀਓ ਕਵੀ ਦਰਬਾਰ ਕਰਵਾਇਆ

ਸੈਲਾ ਖੁਰਦ, 9 ਅਗਸਤ (ਹਰਵਿੰਦਰ ਸਿੰਘ ਬੰਗਾ)-ਪੰਜਾਬੀ ਸ਼ਾਇਰ ਅਵਤਾਰ ਪੱਖੋਵਾਲ ਦੇ ਗ੍ਰਹਿ ਪਿੰਡ ਪੱਖੋਵਾਲ ਵਿਖੇ ਇਕ ਕਵੀ ਦਰਬਾਰ ਕਰਵਾਇਆ ਗਿਆ | ਇਸ ਕਵੀ ਦਰਬਾਰ ਦਾ ਰੇਡੀਓ ਚੜ੍ਹਦੀ ਕਲਾ ਵਲੋਂ ਸਿੱਧਾ ਪ੍ਰਸਾਰਣ ਕੀਤਾ ਗਿਆ | ਇਸ ਕਵੀ ਦਰਬਾਰ ਦੇ ਆਰੰਭ 'ਚ ਪੇਸ਼ਕਾਰ ...

ਪੂਰੀ ਖ਼ਬਰ »

ਗਾਇਕ ਕਿਸ਼ੋਰ ਕੁਮਾਰ ਦਾ ਜਨਮ ਦਿਨ ਮਨਾਇਆ

ਕੋਟਫ਼ਤੂਹੀ, 9 ਅਗਸਤ (ਅਟਵਾਲ)-ਸਵ. ਗਾਇਕ ਕਿਸ਼ੋਰ ਕੁਮਾਰ ਦਾ 89ਵਾਂ ਜਨਮ ਦਿਨ ਸਥਾਨਕ ਕਿਸ਼ੋਰ ਕੁਮਾਰ ਫੈਨ ਕਲੱਬ ਵੱਲੋਂ ਕਲੱਬ ਪ੍ਰਧਾਨ ਅਵਤਾਰ ਸਿੰਘ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ | ਇਸ ਮੌਕੇ ਗਾਇਕ ਕਿਸ਼ੋਰ ਕੁਮਾਰ ਦੀ ਯਾਦ ਵਿਚ ਉਨ੍ਹਾਂ ਵੱਲੋਂ ਗਾਏ ਗੀਤਾਂ ਦੀ ...

ਪੂਰੀ ਖ਼ਬਰ »

ਸ਼ਹਿਰ 'ਚ ਫ਼ੈਲੀ ਗੰਦਗੀ 'ਤੇ ਸਿਹਤ ਵਿਭਾਗ ਦੀ ਨਜ਼ਰ ਕਿਉਂ ਨਹੀਂ ਪੈਂਦੀ-ਟੰਡਨ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ)-ਕਾਂਗਰਸ ਕਮੇਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਜਨੀਸ਼ ਟੰਡਨ ਨੇ ਇਕ ਬਿਆਨ ਰਾਹੀਂ ਕਿਹਾ ਕਿ ਸਿਹਤ ਵਿਭਾਗ ਵਲੋਂ ਘਰ-ਘਰ ਜਾ ਕੇ ਕੂਲਰਾਂ ਦੀ ਜਾਂਚ ਤਾਂ ਕੀਤੀ ਜਾ ਰਹੀ ਹੈ, ਪ੍ਰੰਤੂ ਸ਼ਹਿਰ 'ਚ ਫੈਲੀ ਗੰਦਗੀ 'ਤੇ ਸਿਹਤ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਪੈਨਸ਼ਨ ਦੀ ਮੰਗ ਨੂੰ ਲੈ ਕੇ ਪਟਿਆਲਾ 'ਚ ਰੋਸ ਮੁਜ਼ਾਹਰਾ ਭਲਕੇ

ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ 2004 ਤੋਂ ਬਾਅਦ ਸਰਕਾਰੀ ਵਿਭਾਗ 'ਚ ਨੌਕਰੀਆਂ ਹਾਸਲ ਕਰਨ ਵਾਲੇ ਕਰੀਬ ਡੇਢ ਲੱਖ ਕਰਮਚਾਰੀਆਂ ਲਈ ਪੈਨਸ਼ਨ ਦੇ ਮਸਲੇ ਸਬੰਧੀ ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX