ਤਾਜਾ ਖ਼ਬਰਾਂ


ਅਗਲੇ ਮਹੀਨੇ ਵਿਆਹ ਦੇ ਬੰਧਨ 'ਚ ਬੱਝਣਗੇ ਦੀਪਿਕਾ ਅਤੇ ਰਣਵੀਰ
. . .  1 minute ago
ਮੁੰਬਈ, 21 ਅਕਤੂਬਰ - ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਅਗਲੇ ਮਹੀਨੇ 14 ਅਤੇ 15 ਨਵੰਬਰ ਨੂੰ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਇਹ ਜਾਣਕਾਰੀ ਦੀਪਿਕਾ ਪਾਦੁਕੋਣ ਨੇ ਆਪਣੇ ਟਵੀਟਰ 'ਤੇ ਟਵੀਟ ਕਰ ਕੇ....
ਪੁਲਿਸ ਕਮਿਸ਼ਨਰ ਦਾ ਬਿਆਨ- ਧੋਬੀ ਘਾਟ 'ਤੇ ਦੁਸਹਿਰਾ ਮਨਾਉਣ ਲਈ ਦਿੱਤੀ ਸੀ ਸ਼ਰਤੀਆ ਮਨਜ਼ੂਰੀ
. . .  17 minutes ago
ਅੰਮ੍ਰਿਤਸਰ, 21 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨੀਂ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਐੱਸ. ਐੱਸ. ਸ਼੍ਰੀਵਾਸਤਵ ਨੇ ਕਿਹਾ ਕਿ ਸ਼ਹਿਰ 'ਚ 20 ਥਾਵਾਂ 'ਤੇ ਦੁਸਹਿਰੇ ਦੇ ਸਮਾਰੋਹਾਂ ਦੀ ਸ਼ਰਤੀਆ ਮਨਜ਼ੂਰੀ ਦਿੱਤੀ ਗਈ ਸੀ...
ਕੋਲੇ ਦੀ ਖਾਨ 'ਚ ਹੋਇਆ ਧਮਾਕਾ, 22 ਕਾਮੇ ਫਸੇ
. . .  18 minutes ago
ਬੀਜਿੰਗ, 21 ਅਕਤੂਬਰ- ਚੀਨ ਦੇ ਸ਼ਾਂਦੋਂਗ ਸੂਬੇ ਦੀ ਕੋਲੇ ਦੀ ਖਾਨ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ 22 ਕਾਮੇ ਫਸੇ ਹੋਏ ਹਨ। ਪ੍ਰਸ਼ਾਸਨ ਦੇ ਅਨੁਸਾਰ, ਖਾਨ ਦੇ ਅੰਦਰ ਹਵਾਦਾਰੀ ਪ੍ਰਣਾਲੀ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਬਚਾਅ ਕਾਰਜ ਚਲਾਇਆ ਜਾ...
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 6ਵਾਂ ਝਟਕਾ
. . .  31 minutes ago
ਜੀਪ ਦੇ ਖੱਡ 'ਚ ਡਿੱਗਣ ਕਾਰਨ ਇੱਕ ਦੀ ਮੌਤ, 9 ਜ਼ਖ਼ਮੀ
. . .  54 minutes ago
ਸ਼ਿਮਲਾ, 21 ਅਕਤੂਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਅੱਜ ਇੱਕ ਜੀਪ ਦੇ ਖੱਡ 'ਚ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ 9 ਲੋਕ ਜ਼ਖ਼ਮੀ ਵੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਗੁਲਾਬਾ ਨੇੜੇ ਮਨਾਲੀ-ਰੋਹਤਾਂਗ...
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖਮੀਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ
. . .  about 1 hour ago
ਅੰਮ੍ਰਿਤਸਰ, 21 ਅਕਤੂਬਰ - ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਹਸਪਤਾਲ ਪਹੁੰਚੇ। ਇੱਥੇ ਉਨ੍ਹਾਂ ਨੇ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ....
ਮੋਤੀ ਮਹਿਲ ਵੱਲ ਵੱਧ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਫੁਹਾਰਾ ਚੌਕ ਨੇੜੇ ਰੋਕਿਆ
. . .  about 1 hour ago
ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ, ਅਮਨਦੀਪ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਵੱਲ ਵੱਧ ਰਹੇ ਅਧਿਆਪਕਾਂ ਨੂੰ ਪੁਲਿਸ ਪ੍ਰਸ਼ਾਸਨ ਨੇ ਫੁਹਾਰਾ ਚੌਂਕ ਨੇੜੇ ਰੋਕ ਲਿਆ ਹੈ। ਅਧਿਆਪਕ ਇੱਥੇ ਬੈਠ ਕੇ ਰੋਸ ਪ੍ਰਦਰਸ਼ਨ ਕਰ ਰਹੇ...
ਮੋਦੀ ਨੇ ਯੂਥ ਓਲੰਪਿਕ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 1 hour ago
ਨਵੀਂ ਦਿੱਲੀ, 21 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰਜਨਟੀਨਾ ਦੇ ਬਿਊਨਸ ਆਇਰਸ 'ਚ ਆਯੋਜਿਤ ਹੋਈਆਂ ਯੂਥ ਓਲੰਪਿਕ ਖੇਡਾਂ 2018 ਦੇ ਤਮਗਾ ਜੇਤੂ ਖਿਡਾਰੀਆਂ ਨੂੰ ਅੱਜ ਦਿੱਲੀ ਵਿਖੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ...
ਵਪਾਰੀ ਨੂੰ ਗੋਲੀ ਮਾਰ ਕੇ ਨਕਦੀ ਵਾਲਾ ਬੈਗ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਜੰਡਿਆਲਾ ਗੁਰੂ, 21 ਅਕਤੂਬਰ -( ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਮੁੱਖ ਚੌਂਕ ਘਾਹ ਮੰਡੀ ਚੌਂਕ 'ਤੇ ਭਗਵਾਨ ਵਾਲਮੀਕੀ ਚੌਂਕ ਦਰਮਿਆਨ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਕਥਿਤ ਇਕ ਵਪਾਰੀ ਨੂੰ ਗੋਲੀ ਮਾਰ ਕੇ ਉਸ....
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਪਟਿਆਲਾ : ਅਧਿਆਪਕਾਂ ਨੇ ਮੋਤੀ ਮਹਿਲ ਵੱਲ ਕੀਤਾ ਕੂਚ
. . .  about 2 hours ago
ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਅਧਿਆਪਕਾਂ ਨੇ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਵੱਲ ਨੂੰ ਕੂਚ ਕਰ...
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਤੀਜਾ ਝਟਕਾ
. . .  about 2 hours ago
ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਬੰਬ ਧਮਾਕੇ 'ਚ 11 ਲੋਕਾਂ ਦੀ ਮੌਤ
. . .  about 2 hours ago
ਕਾਬੂਲ, 21 ਅਕਤੂਬਰ- ਅਫਗਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ 11 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜਪਾਲ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਜ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ 6 ਬੱਚੇ ਵੀ ਸ਼ਾਮਿਲ....
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਜਾ ਝਟਕਾ
. . .  about 2 hours ago
ਰੂਹ ਕੰਬਾਊ ਹਾਦਸੇ ਤੋਂ ਬਾਅਦ ਜੌੜਾ ਫਾਟਕ 'ਤੇ ਮੁੜ ਬਹਾਲ ਹੋਈ ਰੇਲ ਆਵਾਜਾਈ
. . .  28 minutes ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 60/1
. . .  about 2 hours ago
ਸੜਕ ਹਾਦਸੇ 'ਚ ਮਾਂ-ਧੀ ਦੀ ਮੌਤ, ਪਿਤਾ ਜ਼ਖਮੀ
. . .  about 2 hours ago
ਕੁਲਗਾਮ 'ਚ ਮੁਠਭੇੜ ਵਾਲੀ ਥਾਂ 'ਤੇ ਧਮਾਕੇ 'ਚ ਤਿੰਨ ਨਾਗਰਿਕਾਂ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਮੋਤੀ ਮਹਿਲ ਘੇਰਨ ਲਈ ਅਧਿਆਪਕ ਤੇ ਹੋਰਨਾਂ ਜਥੇਬੰਦੀਆਂ ਦੇ ਕਾਰਕੁਨ ਪਟਿਆਲਾ ਪਹੁੰਚੇ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜੇਲ੍ਹ ਭਰੋ ਅੰਦੋਲਨ ਨੂੰ ਨਵਾਂਸ਼ਹਿਰ 'ਚ ਭਰਵਾਂ ਹੁੰਗਾਰਾ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)- ਮਜ਼ਦੂਰ ਕਿਸਾਨ ਸਾਂਝਾ ਸੰਘਰਸ਼ ਵਲੋਂ ਦੇਸ਼ ਅੰਦਰ ਲੋਕ ਵਿਰੋਧੀ ਦੇਸ਼ ਵਿਰੋਧੀ ਨਵ ਉਦਾਰਵਾਦੀ ਆਰਥਿਕ ਨੀਤੀਆਂ ਵਿਰੁੱਧ ਲੋਕ ਪੱਖੀ ਬਦਲਵੀਆਂ ਆਰਥਿਕ ਨੀਤੀਆਂ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਬੱਸ ਅੱਡਾ ਨਵਾਂਸ਼ਹਿਰ ਤੋਂ ਡੀ. ਸੀ. ਦਫ਼ਤਰ ਤੱਕ ਰੋਸ ਮਾਰਚ ਕਰਨ ਉਪਰੰਤ ਖ਼ੁਦ ਨੂੰ ਗਿ੍ਫ਼ਤਾਰੀਆਂ ਲਈ ਪੇਸ਼ ਕੀਤਾ ਗਿਆ | ਕੁੱਲ ਹਿੰਦ ਕਿਸਾਨ ਸਭਾ, ਸੀਟੂ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸਾਂਝੇ ਸੱਦੇ 'ਤੇ ਕੌਮੀ ਪੱਧਰ 'ਤੇ ਦਿੱਤੇ ਜੇਲ੍ਹ ਭਰੋ ਅੰਦੋਲਨ ਮੌਕੇ ਨਵਾਂਸ਼ਹਿਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਰਘੁਨਾਥ ਸਿੰਘ ਜਨਰਲ ਸਕੱਤਰ ਸੀਟੂ ਪੰਜਾਬ, ਕਾਮਰੇਡ ਬਲਵੀਰ ਸਿੰਘ ਜਾਡਲਾ, ਸੂਬਾ ਪ੍ਰਧਾਨ ਰਾਮ ਸਿੰਘ ਨੂਰਪੁਰੀ, ਕਾਮਰੇਡ ਮਹਾ ਸਿੰਘ ਰੋੜੀ, ਕਾਮਰੇਡ ਕਰਨ ਸਿੰਘ ਰਾਣਾ ਤੇ ਸੂਬਾਈ ਆਗੂ ਪ੍ਰੇਮ ਰੱਕੜ ਨੇ ਕਿਹਾ ਕਿ ਇਹ ਸਾਂਝਾ ਸੰਘਰਸ਼ ਭਿ੍ਸ਼ਟਾਚਾਰ, ਮਹਿੰਗਾਈ, ਮਜ਼ਦੂਰਾਂ ਦੇ ਹੱਕ ਖੋਹਣ, ਲੋਕਾਂ ਨੂੰ ਸਿੱਖਿਆ, ਇਲਾਜ ਤੋਂ ਵੰਚਿਤ ਕਰਨ ਵਿਰੁੱਧ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਹੈ | ਇਹ ਸਾਂਝਾ ਸੰਘਰਸ਼ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਅ ਸਵਾਮੀਨਾਥਨ ਕਮਿਸ਼ਨ ਦੀ ਸਿਫ਼ਾਰਸ਼ਾਂ ਪ੍ਰਾਪਤ ਕਰਨ ਤੱਕ ਜਾਰੀ ਰਹੇਗਾ | ਦੇਸ਼ ਅੰਦਰ ਭੋਜਨ ਸੁਰੱਖਿਆ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ | ਮਜ਼ਦੂਰ ਵਿਰੋਧੀ ਕਿਰਤ ਕਾਨੂੰਨਾਂ ਵਿਚ ਕੇਂਦਰ ਸਰਕਾਰ ਤੇ ਭਾਜਪਾ ਸਰਕਾਰ ਵਲੋਂ ਕੀਤੀਆਂ ਸੋਧਾਂ ਵਾਪਸ ਲਈਆਂ ਜਾਣ, ਉਦਯੋਗਾਂ ਵਿਚ ਠੇਕੇਦਾਰੀ ਪ੍ਰਣਾਲੀ ਤੇ ਆਊਟ ਸੋਰਸਿੰਗ ਬੰਦ ਕਰ ਕੇ ਪੱਕਾ ਰੁਜ਼ਗਾਰ ਦਿੱਤਾ ਜਾਵੇ | ਕੰਢੀ ਨਹਿਰ ਸ਼ਿਵਾਲਿਕ ਦੀਆਂ ਪਹਾੜੀਆਂ ਨਾਲ ਕੱਢੀ ਜਾਵੇ | ਫ਼ਸਲਾਂ ਦੇ ਉਜਾੜੇ ਨੂੰ ਰੋਕਣ ਲਈ ਆਵਾਰਾ ਪਸ਼ੂਆਂ ਤੇ ਜਾਨਵਰਾਂ ਨੂੰ ਕਾਬੂ ਕਰਨ ਲਈ ਸਰਕਾਰ ਪੂਰੇ ਪ੍ਰਬੰਧ ਕਰੇ | ਦੇਸ਼ ਅੰਦਰ ਸਰਕਾਰੀ ਤੇ ਪਬਲਿਕ ਖੇਤਰ ਦੇ ਅਦਾਰਿਆਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ, ਠੇਕੇਦਾਰੀ ਤੇ ਆਊਟ ਸੋਰਸਿੰਗ ਪ੍ਰਣਾਲੀ ਲਾਗੂ ਕਰਨ ਦੀ ਨਿਖੇਧੀ ਕਰਦੇ ਹੋਏ ਦੇਸ਼ ਅੰਦਰ ਲੱਖਾਂ ਖ਼ਾਲੀ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ, ਠੇਕੇ ਤੇ ਆਊਟ ਸੋਰਸਿੰਗ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ | ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕੁਲਦੀਪ ਝਿੰਗੜ, ਕਿਸਾਨ ਆਗੂ ਚਰਨਜੀਤ ਸਿੰਘ ਦੌਲਤਪੁਰ, ਬਲਵੀਰ ਸਿੰਘ ਕੌਲਗੜ੍ਹ, ਸਰਾਧੂ ਰਾਮ, ਦਿਲਬਾਗ ਸਿੰਘ, ਬੀਬੀ ਚਰਨਜੀਤ ਕੌਰ, ਸਨਅਤੀ ਮਜ਼ਦੂਰਾਂ ਦੇ ਜਨਰਲ ਸਕੱਤਰ ਜਸਵੰਤ ਸਿੰਘ ਸੈਣੀ, ਤਰਲੋਚਨ ਸਿੰਘ, ਭਾਗ ਸਿੰਘ, ਜੈ ਦੇਵ ਮੁੰਨੀ, ਸਤਨਾਮ ਸਿੰਘ, ਰਵਿੰਦਰ ਗਾਬਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ | ਬੱਸ ਸਟੈਂਡ ਨਵਾਂਸ਼ਹਿਰ ਵਿਖੇ ਰੈਲੀ ਕਰਨ ਉਪਰੰਤ ਮਾਰਚ ਕਰਦੇ ਹੋਏ ਕਿਸਾਨ ਮਜ਼ਦੂਰਾਂ ਦਾ ਇਕੱਠ ਡੀ. ਸੀ. ਦਫ਼ਤਰ ਵਿਖੇ ਗਿ੍ਫ਼ਤਾਰੀਆਂ ਲਈ ਪੇਸ਼ ਹੋਇਆ | ਇਸ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਆਗੂਆਂ ਰਾਜਵਿੰਦਰ ਕੌਰ ਕਾਹਲੋਂ, ਬਲਜੀਤ ਕੌਰ ਸੀਟੂ, ਜਸਵੰਤ ਸਿੰਘ ਸੈਣੀ ਸੀਟੂ, ਸਰਾਧੂ ਰਾਮ ਖੇਤ ਮਜ਼ਦੂਰ ਯੂਨੀਅਨ ਤੇ ਚਰਨਜੀਤ ਸਿੰਘ ਦੌਲਤਪੁਰ ਕਿਸਾਨ ਆਗੂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 6 ਅਗਸਤ (ਹਰਵਿੰਦਰ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਪ੍ਰਧਾਨ ਨਰਿੰਦਰ ਕੁਮਾਰ ਮਹਿਤਾ ਦੀ ਸਰਪ੍ਰਸਤੀ ਵਿਚ ਦੋਆਬਾ ਸਿੱਖ ਨੈਸ਼ਨਲ ਹਾਇਰ ਸੈਕੰਡਰੀ ਸਕੂਲ ਸਲੋਹ ਰੋਡ ਵਿਖੇ ਹੋਈ | ਜਿਸ ਵਿਚ ਪੈਨਸ਼ਨਰਾਂ ...

ਪੂਰੀ ਖ਼ਬਰ »

ਫੀਡ ਨਾਲ ਭਰੀ ਗੱਡੀ ਪਾਣੀ ਨਾਲ ਭਰੇ ਖੇਤਾਨ 'ਚ ਪਲਟੀ

ਸੰਧਵਾਂ, 9 ਅਗਸਤ (ਪ੍ਰੇਮੀ ਸੰਧਵਾਂ)- ਪਿੰਡ ਫਰਾਲਾ ਦੇ ਬੱਸ ਅੱਡੇ ਨੇੜੇ ਇਕ ਫੀਡ ਨਾਲ ਭਰੀ ਟਾਟਾ 709 ਗੱਡੀ ਪਲਟ ਗਈ | ਮਿਲੀ ਜਾਣਕਾਰੀ ਅਨੁਸਾਰ ਡਰਾਈਵਰ ਕੁਲਵਿੰਦਰ ਸਿੰਘ ਰਾਏ ਕੋਟ ਪੀ. ਬੀ. 10 ਡੀ. ਜੈੱਡ 0473 ਟਾਟਾ 709 'ਤੇ ਫੀਡ ਲੱਦ ਕੇ ਬਹਿਰਾਮ ਸਾਇਡ ਤੋਂ ਸੂੰਢ ਨੂੰ ਲਿਜਾ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਦੇ ਸਕੱਤਰ ਵਲੋਂ ਉਸਾਰੀ ਅਧੀਨ ਡੀ. ਏ. ਸੀ. ਦਾ ਦੌਰਾ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਨਿਰਮਾਣ ਅਧੀਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਨੂੰ ਮੁਕੰਮਲ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਕੀਤੀ ਜਾ ਰਹੀ ਪਹਿਲਕਦਮੀ ਨੂੰ ਕੱਲ੍ਹ ਸ਼ਾਮ ਉਸ ਮੌਕੇ ਵੱਡੀ ਕਾਮਯਾਬੀ ਮਿਲੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ ਰਿਹਰਸਲਾਂ ਸ਼ੁਰੂ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮਨਾਉਣ ਲਈ ਅੱਜ ਆਈ.ਟੀ.ਆਈ. ਗਰਾਊਾਡ ਨਵਾਂਸ਼ਹਿਰ ਵਿਖੇ ਰਿਹਰਸਲਾਂ ਆਰੰਭ ਹੋ ਗਈਆਂ ਹਨ | ਇਸ ਦੌਰਾਨ ਐੱਸ.ਪੀ. (ਐਚ) ਦਿਆਮਾ ਹਰੀਸ਼ ਤੇ ਸਹਾਇਕ ਕਮਿਸ਼ਨਰ ਸੰਜੀਵ ਕੁਮਾਰ ਵੱਲੋਂ ...

ਪੂਰੀ ਖ਼ਬਰ »

ਬੇਕਾਬੂ ਟਰੈਕਟਰ ਟਰਾਲੀ ਪਲਟੀ

ਭੱਦੀ, 9 ਅਗਸਤ (ਨਰੇਸ਼ ਧੌਲ)- ਭੱਦੀ ਬਲਾਚੌਰ ਮੁੱਖ ਸੜਕ 'ਤੇ ਪਿੰਡ ਧੌਲ ਦੇ ਨਜ਼ਦੀਕ ਪਾਪੂਲਰ ਨਾਲ ਲੱਦੀ ਟਰਾਲੀ ਅਚਾਨਕ ਪਲਟ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇੱਕ ਮਹਿੰਦਰਾ ਅਰਜੁਨ ਟਰੈਕਟਰ ਟਰਾਲੀ ਪਾਪੂਲਰ ਦੀ ਲੱਕੜ ਲੱਦੀ ਭੱਦੀ ਵਾਲੇ ਪਾਸੇ ਤੋਂ ਲੱਕੜ ਮੰਡੀ ...

ਪੂਰੀ ਖ਼ਬਰ »

ਬੰਗਾ 'ਚ ਖੇਤ ਮਜ਼ਦੂਰ ਸਭਾ ਵਲੋਂ ਜ਼ਿਲ੍ਹਾ ਪੱਧਰੀ ਧਰਨਾ

ਬੰਗਾ, 9 ਅਗਸਤ (ਜਸਬੀਰ ਸਿੰਘ ਨੂਰਪੁਰ)- ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪੱਧਰੀ ਧਰਨਾ ਬੰਗਾ ਦੇ ਬੱਸ ਅੱਡੇ ਵਿਖੇ ਦਿੱਤਾ ਗਿਆ | ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਬੰਤ ਬਰਾੜ ਦੀ ਅਗਵਾਈ ਵਿਚ ਐੱਸ. ਡੀ. ਐੱਮ. ਬੰਗਾ ...

ਪੂਰੀ ਖ਼ਬਰ »

ਸਮੁੰਦੜਾ ਪੁਲਿਸ ਨੇ ਟੈਂਪੂ ਚੋਰੀ ਦਾ ਮਾਮਲਾ ਸੁਲਝਾਇਆ

ਸਮੁੰਦੜਾ, 9 ਅਗਸਤ (ਤੀਰਥ ਸਿੰਘ ਰੱਕੜ)- ਸਮੁੰਦੜਾ ਪੁਲਿਸ ਵਲੋਂ ਬੀਤੇ ਦਿਨੀਂ ਹੋਏ ਇਕ ਟੈਂਪੂ ਚੋਰੀ ਦਾ ਮਾਮਲਾ ਚੋਰੀ ਕਰਨ ਵਾਲੇ ਨੌਜਵਾਨ ਨੂੰ ਟੈਂਪੂ ਸਮੇਤ ਕਾਬੂ ਕਰਕੇ ਸੁਲਝਾ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਚੌਾਕੀ ਇੰਚਾਰਜ ਸਤਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਫ਼ਾਈ ਤੇ ਵਿਕਾਸ ਪੱਖੋਂ ਪਿੰਡ ਨੌਰਾ ਸਵੱਛਤਾ ਸਰਵੇਖਣ ਲਈ ਪੂਰੀ ਤਰ੍ਹਾਂ ਤਿਆਰ

ਬੰਗਾ/ਪੱਲੀ ਝਿੱਕੀ 9 ਅਗਸਤ (ਜਸਬੀਰ ਸਿੰਘ ਨੂਰਪੁਰ, ਕੁਲਦੀਪ ਸਿੰਘ ਪਾਬਲਾ)- ਸਬ ਡਵੀਜ਼ਨ ਬੰਗਾ ਦਾ ਪਿੰਡ ਨੌਰਾ ਸਫ਼ਾਈ ਤੇ ਵਿਕਾਸ ਪੱਖੋਂ ਸ਼ਹਿਰੀ ਦਿੱਖ ਨੂੰ ਵੀ ਮਾਤ ਪਾ ਰਿਹਾ ਹੈ | ਅਗਲੇ ਦਿਨਾਂ ਵਿਚ ਸਵੱਛਤਾ ਸਰਵੇਖਣ ਗ੍ਰਾਮੀਣ-2018 ਦੇ ਮੁਕਾਬਲੇ ਲਈ ਮਜ਼ਬੂਤ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਹਰੇਕ ਪਿੰਡ 'ਚੋਂ 20-20 ਲਾਭਪਾਤਰੀਆਂ ਦੀ ਰੁਜ਼ਗਾਰ ਪੋਰਟਲ 'ਤੇ ਰਜਿਸਟ੍ਰੇਸ਼ਨ ਕੀਤੀ ਜਾਵੇਗੀ- ਡੀ. ਸੀ.

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਨੂੰ ਜੰਗੀ ਪੱਧਰ 'ਤੇ ਚਲਾਉਣ ਲਈ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਕੱਲ੍ਹ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਸਬੰਧਤ ਸਮੂਹ ਵਿਭਾਗਾਂ ਨਾਲ ਇਕ ਹੰਗਾਮੀ ...

ਪੂਰੀ ਖ਼ਬਰ »

ਪ੍ਰਮੇਸ਼ਵਰ ਦਾ ਨਾਂ ਲੈ ਕੇ ਸ਼ੁਰੂ ਕੀਤੇ ਜਾਂਦੇ ਕਾਰਜ ਹਮੇਸ਼ਾ ਸਫ਼ਲ ਹੁੰਦੇ ਹਨ-ਸਵਾਮੀ ਦਿਆਲ ਦਾਸ

ਕਾਠਗੜ੍ਹ, 9 ਅਗਸਤ (ਬਲਦੇਵ ਸਿੰਘ ਪਨੇਸਰ)- ਜਿਹੜੇ ਕੰਮ ਪ੍ਰਮੇਸ਼ਵਰ ਦਾ ਨਾਂ ਲੈ ਕੇ ਸ਼ੁਰੂ ਕੀਤੇ ਜਾਂਦੇ ਹਨ, ਉਨ੍ਹਾਂ ਵਿਚ ਮਨੁੱਖ ਨੂੰ ਹਮੇਸ਼ਾ ਕਾਮਯਾਬੀ ਮਿਲਦੀ ਹੈ | ਇਹ ਪ੍ਰਵਚਨ ਸਵਾਮੀ ਦਿਆਲ ਦਾਸ ਡੇਰਾ ਬਾਉੜੀ ਸਾਹਿਬ ਵਾਲਿਆਂ ਨੇ ਕਸਬਾ ਕਾਠਗੜ੍ਹ ਵਿਖੇ ਸ੍ਰੀ ...

ਪੂਰੀ ਖ਼ਬਰ »

ਪੰਜਾਬ ਨੂੰ ਸਰਹੱਦੀ ਤੇ ਪਹਾੜੀ ਖੇਤਰ ਦੇ ਗੁਆਾਢੀ ਸੂਬਾ ਹੋਣ ਦੀ ਤਰਜ਼ 'ਤੇ ਵਿਸ਼ੇਸ਼ ਪੈਕੇਜ ਦਿੱਤਾ ਜਾਵੇ- ਚੰਦੂਮਾਜਰਾ

ਨਵਾਂਸ਼ਹਿਰ,9 ਅਗਸਤ (ਗੁਰਬਖਸ ਸਿੰਘ ਮਹੇ)- ਲੋਕ ਸਭਾ ਅੰਦਰ ਸਪਲੀਮੈਂਟਰੀ ਮੰਗਾਂ 'ਤੇ ਹੋਈ ਚਰਚਾ ਸਮੇਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਕਰ ਕੇ ਦੇਸ਼ ਦੇ ਬਟਵਾਰੇ ਤੋਂ ਲੈ ਕਿ ...

ਪੂਰੀ ਖ਼ਬਰ »

ਕੇਂਦਰ ਤੇ ਰਾਜ ਸਰਕਾਰਾਂ ਡਰਾਈਵਰਾਂ ਪ੍ਰਤੀ ਕੋਈ ਸਪੱਸ਼ਟ ਨੀਤੀ ਨਹੀਂ ਬਣਾਈ- ਔਲਖ

ਨਵਾਂਸ਼ਹਿਰ, 9 ਅਗਸਤ (ਹਰਵਿੰਦਰ ਸਿੰਘ)- ਪੂਰੇ ਦੇਸ਼ ਵਿਚ ਕੇਂਦਰ ਤੇ ਰਾਜ ਸਰਕਾਰਾਂ ਦੁਆਰਾ ਡਰਾਈਵਰਾਂ ਪ੍ਰਤੀ ਕੋਈ ਸਪਸ਼ਟ ਨੀਤੀ ਨਹੀਂ ਬਣਾਈ ਗਈ | ਜਿਹੜੇ ਡਰਾਈਵਰ ਦੇਸ਼ ਦੀ ਤਰੱਕੀ ਵਿਚ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ, ਉਹ ਆਰਥਿਕ ਤੌਰ 'ਤੇ ਬਹੁਤ ਕਮਜ਼ੋਰ ਹੋ ਰਹੇ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਰੈਲੀ ਕੱਢੀ

ਮਜਾਰੀ/ਸਾਹਿਬਾ, 9 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸਰਕਾਰੀ ਪ੍ਰਾਇਮਰੀ ਸਕੂਲ ਜੈਨਪੁਰ ਵਿਖੇ ਨਸ਼ਿਆਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਹਰਿਆਲੀ ਦੇ ਰਾਖੇ ਕੈਪ: ਅਮਰਜੀਤ ਸਿੰਘ ਅਤੇ ਰਵਿੰਦਰ ਨੇ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਸਬੰਧੀ ਵਿਸਥਾਰ ਪੂਰਵਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਟਿੰਗ ਹੋਈ

ਬਲਾਚੌਰ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਚੌਧਰੀ ਨੰਦ ਲਾਲ ਸਾਬਕਾ ਸੰਸਦੀ ਸਕੱਤਰ ਤੇ ਕੌਮੀ ਉੱਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਸਤਿੰਦਰ ਕੌਰ ਬੀਸਲਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਲਡ ਬੰਦਗੀ ਨੇ ਸਕੂਲ ਦੀ ਇਮਾਰਤ ਨੂੰ ਰੰਗ ਕਰਵਾਇਆ

ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਲਾਇਨਜ਼ ਕਲੱਬ ਗੋਲਡ ਬੰਦਗੀ 321-ਡੀ ਨਵਾਂਸ਼ਹਿਰ ਵਲੋਂ ਪ੍ਰਧਾਨ ਪਾਲ ਸਿੰਘ ਸ਼ੀਰਾ ਦੀ ਅਗਵਾਈ ਵਿਚ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਜਿੱਥੇ ਤਾਰਾ ਸਿੰਘ ਕਾਹਮਾ ਸਪੈਸ਼ਲ ਬੱਚਿਆ ਦੇ ਸਕੂਲ ਨੂੰ ਅਪਣਾਇਆ ...

ਪੂਰੀ ਖ਼ਬਰ »

ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਸੀ. ਪੀ. ਅੱੈਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਪੰਜਾਬ ਰੋਡਵੇਜ਼ ਡੀਪੂ ਵਿਖੇ ਹੋਈ | ਇਸ ਵਿਚ 13 ਅਗਸਤ ਦੀ ਪਟਿਆਲਾ ਰੈਲੀ ਵਿਚ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਵਲੋਂ ਵੱਡੀ ਸ਼ਮੂਲੀਅਤ ਕਰਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸਬਸਿਡੀ ਬਾਰੇ ਜਾਣਕਾਰੀ ਦਿੱਤੀ

ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਰਾਸ਼ਟਰੀ ਖੇਤੀ ਤੇ ਪੇਂਡੂ ਵਿਕਾਸ ਬੈਂਕ (ਨਬਾਰਡ) ਵਲੋਂ ਡੀ.ਈ.ਡੀ.ਐੱਸ 'ਤੇ ਇਕ ਦਿਨਾਂ ਵਰਕਸ਼ਾਪ ਸਥਾਨਕ ਕੋਆਪਰੇਟਿਵ ਬੈਂਕ ਦੇ ਹਾਲ ਵਿਖੇ ਲਗਾਈ ਗਈ | ਜਿਸ ਵਿਚ ਵੱਖ-ਵੱਖ ਬੈਂਕਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਐੱਨ. ...

ਪੂਰੀ ਖ਼ਬਰ »

ਗੁੱਜਰ ਐਜੂਕੇਸ਼ਨ ਤੇ ਵੈੱਲਫੇਅਰ ਸੁਸਾਇਟੀ ਵਲੋਂ ਸਾਲਾਨਾ ਸਮਾਗਮ 18 ਨਵੰਬਰ ਨੂੰ

ਪੋਜੇਵਾਲ ਸਰਾਂ, 9 ਅਗਸਤ (ਨਵਾਂਗਰਾਈਾ)- ਡਾ: ਦੇਵ ਰਾਜ ਭੂੰਬਲਾ ਰਿਟਾ.ਵਾਈਸ ਚਾਂਸਲਰ ਦੀ ਅਗਵਾਈ ਵਿਚ ਚੱਲ ਰਹੀ ਗੁੱਜਰ ਐਜੂਕੇਸ਼ਨ ਤੇ ਵੈੱਲਫੇਅਰ ਸੁਸਾਇਟੀ ਬਲਾਚੌਰ ਵਲੋਂ ਸਾਲਾਨਾ ਸਮਾਗਮ 18 ਨਵੰਬਰ 2018 ਨੰੂ ਗੁੱਜਰ ਭਵਨ ਬਲਾਚੌਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਬਾਬਾ ਜੁਝਾਰ ਸਿੰਘ ਨਗਰ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਹਨ ਮਜਬੂਰ

ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਸਥਿਤ ਬਾਬਾ ਜੁਝਾਰ ਸਿੰਘ ਨਗਰ ਗਲੀ ਨੰਬਰ-1 ਦੇ ਵਾਸੀ ਕੋਈ ਸਹੂਲਤ ਨਾ ਮਿਲਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਨਾ ਹੀ ਪੀਣ ਵਾਲਾ ਪਾਣੀ, ਕੱਚੀਆਂ ਗਲੀਆਂ, ਨਾ ਸੀਵਰੇਜ ਤੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ 2018-19 ਤੋਂ ਸਾਲਾਨਾ ਗੁਪਤ ਰਿਪੋਰਟਾਂ ਲਿਖਣ ਲਈ ਸਕੱਤਰ ਸਿੱਖਿਆ ਨੇ ਵੱਖ-ਵੱਖ ਅਧਿਕਾਰੀਆਂ ਨੂੰ ਦਿੱਤੀਆਂ ਪਾਵਰਾਂ

ਪੋਜੇਵਾਲ ਸਰਾਂ, 9 ਅਗਸਤ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਮੰਡਲ ਸਿੱਖਿਆ ਅਫ਼ਸਰ ਦੇ ਦਫ਼ਤਰ ਬੰਦ ਕਰਨ ਕਾਰਨ ਵੱਖ-ਵੱਖ ਕਾਡਰਾਂ ਦੀਆਂ ਸਲਾਨਾ ਗੁਪਤ ਰਿਪੋਰਟਾਂ ਲਿਖਣ/ਰਿਵਿਊ ਕਰਨ ਤੇ ਪ੍ਰਵਾਨ ਕਰਨ ਲਈ ਸਾਲ 2018-19 ਤੋਂ ਵੱਖ-ਵੱਖ ਅਧਿਕਾਰੀ ਨਿਯੁਕਤ ਕਰਨ ਦਾ ...

ਪੂਰੀ ਖ਼ਬਰ »

ਬੰਗਾ ਵਿਖੇ ਤਿੰਨ ਲੁਟੇਰਿਆਂ ਨੇ ਠੇਕਾ ਲੁੱਟਿਆ

ਬੰਗਾ, 9 ਅਗਸਤ (ਜਸਵੀਰ ਸਿੰਘ ਨੂਰਪੁਰ)-ਬੰਗਾ ਵਿਖੇ ਦੇਰ ਰਾਤ ਹਥਿਆਰਬੰਦ ਲੁਟੇਰਿਆਂ ਨੇ ਗੜ੍ਹਸ਼ੰਕਰ ਰੋਡ 'ਤੇ ਏ. ਵੀ. ਵਾਈਨ ਠੇਕੇ ਦੇ ਕਰਿੰਦੇ ਦੀ ਕੁੱਟਮਾਰ ਕਰਕੇ ਅਤੇ ਪਿਸਤੌਲ ਦਿਖਾ ਕੇ 26 ਹਜ਼ਾਰ ਦੀ ਨਕਦੀ ਖੋਹ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਵੀ.ਵਾਈਨ ਠੇਕੇ 'ਤੇ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਸਕੂਲ 'ਚ ਵਿਦਿਆਰਥੀ ਚੋਣਾਂ ਕਰਵਾਈਆਂ

ਬੰਗਾ, 9 ਅਗਸਤ (ਜਸਬੀਰ ਸਿੰਘ ਨੂਰਪੁਰ)- ਭਗਵਾਨ ਮਹਾਂਵੀਰ ਪਬਲਿਕ ਸਕੂਲ ਵਿਖੇ 14ਵਾਂ ਸਟੂਡੈਂਟ ਕੌਾਸਲ ਐਸੋਸੀਏਸ਼ਨ ਦੇ ਲਈ ਚੋਣਾਂ ਕਰਵਾਈਆਂ ਗਈਆਂ, ਜਿਸ ਵਿਚ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ 18 ਵਿਦਿਆਰਥੀਆਂ ਨੇ ਮੁਖੀ ਲੜਕਾ, ਮੁਖੀ ਲੜਕੀ, ਸਹਾਇਕ ਮੁਖੀ ਲੜਕਾ, ਸਹਾਇਕ ...

ਪੂਰੀ ਖ਼ਬਰ »

ਕੀਰਤਨ ਦਰਬਾਰ 12 ਨੂੰ

ਮਜਾਰੀ/ਸਾਹਿਬਾ, 9 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰਦਵਾਰਾ ਸਿੰਘ ਸਭਾ ਪਿੰਡ ਮਹਿੰਦਪੁਰ ਵਿਖੇ ਸਮੂਹ ਨਗਰ ਦੀ ਸੰਗਤ ਵਲੋਂ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਦੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਹੱਕਾਂ ਲਈ ਸਹਿਕਾਰੀ ਖੰਡ ਮਿੱਲ ਵਰਕਰ ਫੈੱਡਰੇਸ਼ਨ ਪੰਜਾਬ (ਰਜਿ:) ਨੇ ਲੜਾਈ ਲੜੀ- ਕੌਲਗੜ੍ਹ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਸਹਿਕਾਰੀ ਖੰਡ ਮਿੱਲ ਵਰਕਰ ਫੈਡਰੇਸ਼ਨ ਪੰਜਾਬ (ਰਜਿ:ਨੰ: 32) ਨੇ ਸੰਘਰਸ਼ ਦੇ ਰੂਪ 'ਚ ਲੜਾਈ ਲੜਕੇ ਸੂਬਾ ਪੱਧਰ 'ਤੇ ਮੁਲਾਜ਼ਮਾਂ ਦੇ ਹੱਕਾਂ ਤੇ ਅੱਜ ਤੱਕ ਕਿਸੇ ਦਾ ਡਾਕਾ ਨਹੀਂ ਪੈਣ ਦਿੱਤਾ | ਇਹ ਵਿਚਾਰ ਉਕਤ ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

ਸਿਹਤ ਸੰਭਾਲ ਸਬੰਧੀ ਕੈਂਪ ਲਗਾਇਆ

ਮਜਾਰੀ/ਸਾਹਿਬਾ, 9 ਅਗਸਤ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਬਰਸਾਤ ਦੇ ਮੌਸਮ ਵਿਚ ਫੈਲਣ ਵਾਲੀਆਂ ਬਿਮਾਰੀਆਂ 'ਤੇ ਇਨ੍ਹਾਂ ਦੇ ਇਲਾਜ ਸਬੰਧੀ ਸਿਹਤ ਸੰਭਾਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਸੰਜੀਵ ਕੁਮਾਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਨਵ ਨਿਯੁਕਤ ਖ਼ੁਸ਼ਹਾਲੀ ਦੇ ਰਾਖਿਆਂ ਨੂੰ ਨਿਯੁਕਤੀ ਪੱਤਰ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਆਈ. ਏ. ਐੱਸ. ਨੇ 10 ਨਵੇਂ ਨਿਯੁਕਤ ਕੀਤੇ ਗਏ ਖ਼ੁਸ਼ਹਾਲੀ ਦੇ ਰਾਖਿਆਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ | ਇਸ ਮੌਕੇ ਉਨ੍ਹਾਂ ਨਵੇਂ ਨਿਯੁਕਤ ਕੀਤੇ ਖ਼ੁਸ਼ਹਾਲੀ ਦੇ ਰਾਖਿਆਂ ਨੂੰ ਲਗਨ ਤੇ ...

ਪੂਰੀ ਖ਼ਬਰ »

ਪਿੰਡ ਨੀਲੋਵਾਲ ਵਾਸੀ ਸੁਰਜੀਤ ਸਿੰਘ ਹਮਲੇ 'ਚ ਗੰਭੀਰ ਜ਼ਖ਼ਮੀ

ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਪਿੰਡ ਨੀਲੋਵਾਲ ਵਾਸੀ ਸੁਰਜੀਤ ਸਿੰਘ 24 ਸਾਲ ਪੁੱਤਰ ਮੁਰਾਰੀ 'ਤੇ ਪਿੰਡ ਦੇ ਕੁੱਝ ਲੋਕਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ਹਸਪਤਾਲ ਨਵਾਂਸ਼ਹਿਰ ਵਿਚ ਜੇਰੇ ਇਲਾਜ ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਸੈਮੀਨਾਰ ਕਰਵਾਇਆ

ਸੜੋਆ, 9 ਅਗਸਤ (ਨਾਨੋਵਾਲੀਆ)- ਆਂਗਣਵਾੜੀ ਕੇਂਦਰ ਨੰ:-1 ਸੜੋਆ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪੂਰਨ ਪੰਕਜ ਸ਼ਰਮਾ ਸੀ.ਡੀ.ਪੀ.ਓ. ਸੜੋਆ ਨੇ ਕਿਹਾ ਕਿ ਮਾਂ ਦੇ ਦੁੱਧ ਵਿਚ ਉਹ ਖੁਰਾਕੀ ਤੱਤ ਮੌਜੂਦ ਹੁੰਦੇ ਹਨ, ਜੋ ਬੱਚੇ ਦੇ ...

ਪੂਰੀ ਖ਼ਬਰ »

ਸੂੰਢ ਮਕਸੂਦਪੁਰ-ਬਲਾਕੀਪੁਰ ਟੁੱਟੀ ਸੜਕ ਬਣਾਉਣ ਦੀ ਮੰਗ

ਸੰਧਵਾਂ, 9 ਅਗਸਤ (ਪ੍ਰੇਮੀ ਸੰਧਵਾਂ)- ਸੂੰਢ-ਮਕਸੂਦਪੁਰ ਤੋਂ ਬਲਾਕੀਪੁਰ ਨੂੰ ਜਾਂਦੀ ਸੜਕ ਦੀ ਹਾਲਤ ਦਿਨੋ ਦਿਨ ਵਿਗੜਦੀ ਜਾ ਰਹੀ ਹੈ ਤੇ ਸੜਕ 'ਚ ਪਏ ਟੋਇਆਂ 'ਚ ਡਿੱਗ ਕੇ ਰਾਹਗੀਰਾਂ ਦੇ ਸੱਟਾਂ ਲੱਗ ਰਹੀਆਂ ਹਨ | ਮੈਂਬਰ ਪੰਚਾਇਤ ਬਾਬਾ ਜਗੀਰ ਸਿੰਘ, ਪੰਡਤ ਸੁਖਦੇਵ ਰਾਮ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਨਵੇਂ ਆਰ. ਓ. ਟੀ. ਰਸੀਵਰ ਦਾ ਉਦਘਾਟਨ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਦੇ ਵੋਕੇਸ਼ਨਲ ਟੀਚਰ ਪਰਵੀਨ ਦੁੱਗਲ ਤੇ ਅੱਠਵੀਂ ਸ਼ੇ੍ਰਣੀ ਦੇ ਵਿਦਿਆਰਥੀਆ ਨੇ ਪ੍ਰੈਕਟੀਕਲ ਦੌਰਾਨ ਪਿੰ੍ਰ: ਰਾਕੇਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਇਕ ਨਵਾਂ ਆਰ.ਓ.ਟੀ. ...

ਪੂਰੀ ਖ਼ਬਰ »

ਲੱਖਾ ਭਰੋਮਜਾਰਾ ਦੇ ਗੀਤ ਦੀ ਸ਼ੂਟਿੰਗ ਮੁਕੰਮਲ

ਬੰਗਾ, 9 ਅਗਸਤ (ਕਰਮ ਲਧਾਣਾ)- 'ਹੱਟ ਖੋਲਿ੍ਹਆ ਮਜਾਰੇ ਨਾਮ ਵਾਲਾ' ਸਿੰਗਲ ਟ੍ਰੈਕ ਦੀ ਸ਼ੂਟਿੰਗ ਗੁਰਦੁਆਰਾ ਟਿੱਕਾ ਸਾਹਿਬ ਵਿਖੇ ਕੀਤੀ ਗਈ | ਹਾਲ ਹੀ ਵਿਚ ਕੈਨੇਡਾ ਦਾ ਸਫ਼ਲ ਟੂਰ ਕਰਕੇ ਵਤਨ ਪਹੁੰਚੇ ਪੰਜਾਬੀ ਕਲਾਕਾਰ ਲੱਖਾ ਬੀ ਭਰੋਮਜਾਰਾ ਨੇ ਦੱਸਿਆ ਕਿ ਇਹ ਸਿੰਗਲ ...

ਪੂਰੀ ਖ਼ਬਰ »

ਸਿਹਤ ਮੰਤਰੀ ਵਾਅਦਾ ਪੂਰਾ ਕਰੇ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਵਿਚ 1263 ਸਿਹਤ ਵਰਕਰਾਂ ਦੀ ਭਰਤੀ ਤੁਰੰਤ ਮੁਕੰਮਲ ਕਰਨ ਤੇ ਚਾਲੂ ਭਰਤੀ ਪ੍ਰਕਿਰਿਆ ਵਿਚ ਹੋਰ ਅਸਾਮੀਆਂ ਦਾ ਵਾਧਾ ਕਰਨ ਲਈ 30 ਅਪ੍ਰੈਲ 2017 ਨੂੰ ਦਿੱਤੇ ਭਰੋਸੇ ਤੋਂ ਮੁੱਕਰਨ ਦੇ ਰੋਸ ਵਜੋਂ 29 ਜੁਲਾਈ ਨੂੰ ਪੰਜਾਬ ...

ਪੂਰੀ ਖ਼ਬਰ »

ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ, ਤਦ ਹੀ ਲੰਮੀ ਉਮਰ ਭੋਗਣਗੇ- ਵੈਦ ਬਿਸ਼ਨਪੁਰ

ਬਹਿਰਾਮ, 9 ਅਗਸਤ (ਨਛੱਤਰ ਸਿੰਘ)- ਅਜੋਕੀ ਨੌਜਵਾਨ ਪੀੜੀ ਜੇ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹੇਗੀ, ਤਦ ਹੀ ਲੰਮੀ ਉਮਰ ਭੋਗਣ ਦਾ ਅਨੰਦ ਮਾਣ ਸਕੇਗੀ | ਇਹ ਸ਼ਬਦ ਵੈਦ ਰਾਜੂ ਰਾਮ ਬਿਸ਼ਨਪੁਰ ਪ੍ਰਚਾਰਕ ਗੁਰੂ ਰਵਿਦਾਸ ਮਿਸ਼ਨ ਤੇ ਡਾ: ਭੀਮ ਰਾਓ ਅੰਬੇਡਕਰ ਦੇ ...

ਪੂਰੀ ਖ਼ਬਰ »

ਬੀ. ਐੱਸ. ਸੀ ਸਮੈਸਟਰ ਛੇਵਾਂ ਤੇ ਚੌਥਾ ਦੇ ਨਤੀਜੇ ਸ਼ਾਨਦਾਰ ਰਹੇ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ. ਐੱਸ. ਸੀ. ਸਮੈਸਟਰ ਛੇਵਾਂ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ ...

ਪੂਰੀ ਖ਼ਬਰ »

ਦਿਵਿਆਂਗ ਬੱਚਿਆਂ ਦੇ ਸਿਵਲ ਹਸਪਤਾਲ ਨਵਾਂਸ਼ਹਿਰ 'ਚ ਹੋਣ ਆਈ ਕਿਊ ਟੈੱਸਟ-ਪਰਦੇਸੀ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਦਿਵਿਆਂਗ ਬੱਚਿਆਂ ਨੂੰ ਆਈ ਕਿਊ ਟੈੱਸਟ ਕਰਵਾਉਣ ਲਈ ਚੰਡੀਗੜ੍ਹ ਜਾਣਾ ਪੈਂਦਾ ਹੈ | ਇਨ੍ਹਾਂ ਦੇ ਟੈੱਸਟ ਦਾ ਬੰਦੋਬਸਤ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕੀਤਾ ਜਾਵੇ | ਇਸ ਮੁਸ਼ਕਲ ਦੇ ਹੱਲ ਵਾਸਤੇ ਡਿਪਟੀ ਕਮਿਸ਼ਨਰ ਵਿਨੈ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੀ ਵਿਦਿਆਰਥਣ ਜ਼ਿਲ੍ਹੇ 'ਚੋਂ ਅੱਵਲ

ਬੰਗਾ, 9 ਅਗਸਤ (ਜਸਬੀਰ ਸਿੰਘ ਨੂਰਪੁਰ)- ਐੱਮ. ਏ ਇਕਨਾਮਿਕਸ ਸਮੈਸਟਰ ਦੂਜਾ ਦੇ ਨਤੀਜਿਆਂ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦਿਆਂ ਯੂਨੀਵਰਸਿਟੀ ਮੈਰਿਟ ਲਿਸਟ 'ਚ ਦੂਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਪਿ੍ੰ: ਡਾ: ਕੁਲਵੰਤ ...

ਪੂਰੀ ਖ਼ਬਰ »

ਪੰਜਾਬੀ ਲੇਖਕ ਸੋਹਨ ਲਾਲ ਖਟਕੜ ਵਤਨ ਪਰਤੇ

ਬੰਗਾ, 9 ਅਗਸਤ (ਕਰਮ ਲਧਾਣਾ)- ਤਿੰਨ ਪੁਸਤਕਾਂ ਚਾਨਣ ਦੀ ਲੱਪ (ਕਾਵਿ ਸੰਗ੍ਰਹਿ) 'ਬਲਦੀਵੜਾ' (ਕਾਵਿ ਸੰਗ੍ਰਹਿ) ਤੇ 'ਲਾਚੀ ਦੀ ਖੁਸ਼ਬੋ' (ਮਿੰਨੀ ਕਹਾਣੀ-ਸੰਗ੍ਰਹਿ) ਮਾਂ ਬੋਲੀ ਪੰਜਾਬੀ ਦੀ ਝੋਲੀ ਪਾਉਣ ਵਾਲੇ ਲੇਖਕ ਸੋਹਨ ਲਾਲ ਖਟਕੜ ਅਮਰੀਕਾ ਅਤੇ ਇੰਗਲੈਂਡ ਦਾ ਦੌਰਾ ਕਰਕੇ ...

ਪੂਰੀ ਖ਼ਬਰ »

ਰੀਨਾ ਜੇਤਲੀ ਵਲੋਂ ਭਾਜਪਾ ਵਰਕਰਾਂ ਨਾਲ ਮੁਲਾਕਾਤ

ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਰੀਨਾ ਜੇਤਲੀ ਨੇ ਨਵਾਂਸ਼ਹਿਰ ਦੀਆਂ ਮਹਿਲਾ ਮੋਰਚਾ ਦੀਆਂ ਵਰਕਰਾਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਪਾਰਟੀ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸੰਜੀਵ ...

ਪੂਰੀ ਖ਼ਬਰ »

ਬਾਬਾ ਸਿੱਧ ਚਾਨੋ ਦੇ ਦਰਬਾਰ 'ਤੇ ਸਾਲ ਮਨਾਇਆ

ਘੁੰਮਣਾਂ, 9 ਅਗਸਤ (ਮਹਿੰਦਰ ਪਾਲ ਸਿੰਘ)- ਪਿੰਡ ਮੇਹਲੀਆਣਾ 'ਚ ਬਾਬਾ ਸਿੱਧ ਚਾਨੋ ਦੇ ਦਰਬਾਰ 'ਤੇ ਪਿੰਡ ਦੀ ਸੁੱਖ ਤੇ ਸਰਬੱਤ ਦੇ ਭਲੇ ਲਈ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲ ਮਨਾਇਆ ਗਿਆ | ਪਹਿਲੇ ਦਿਨ ਧੂੁੰਣੇ ਦੀ ਰਸਮ ਕੀਤੀ | ਧੂੰਣੇ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX