ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)- ਮਜ਼ਦੂਰ ਕਿਸਾਨ ਸਾਂਝਾ ਸੰਘਰਸ਼ ਵਲੋਂ ਦੇਸ਼ ਅੰਦਰ ਲੋਕ ਵਿਰੋਧੀ ਦੇਸ਼ ਵਿਰੋਧੀ ਨਵ ਉਦਾਰਵਾਦੀ ਆਰਥਿਕ ਨੀਤੀਆਂ ਵਿਰੁੱਧ ਲੋਕ ਪੱਖੀ ਬਦਲਵੀਆਂ ਆਰਥਿਕ ਨੀਤੀਆਂ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਬੱਸ ...
ਨਵਾਂਸ਼ਹਿਰ, 6 ਅਗਸਤ (ਹਰਵਿੰਦਰ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਪ੍ਰਧਾਨ ਨਰਿੰਦਰ ਕੁਮਾਰ ਮਹਿਤਾ ਦੀ ਸਰਪ੍ਰਸਤੀ ਵਿਚ ਦੋਆਬਾ ਸਿੱਖ ਨੈਸ਼ਨਲ ਹਾਇਰ ਸੈਕੰਡਰੀ ਸਕੂਲ ਸਲੋਹ ਰੋਡ ਵਿਖੇ ਹੋਈ | ਜਿਸ ਵਿਚ ਪੈਨਸ਼ਨਰਾਂ ...
ਸੰਧਵਾਂ, 9 ਅਗਸਤ (ਪ੍ਰੇਮੀ ਸੰਧਵਾਂ)- ਪਿੰਡ ਫਰਾਲਾ ਦੇ ਬੱਸ ਅੱਡੇ ਨੇੜੇ ਇਕ ਫੀਡ ਨਾਲ ਭਰੀ ਟਾਟਾ 709 ਗੱਡੀ ਪਲਟ ਗਈ | ਮਿਲੀ ਜਾਣਕਾਰੀ ਅਨੁਸਾਰ ਡਰਾਈਵਰ ਕੁਲਵਿੰਦਰ ਸਿੰਘ ਰਾਏ ਕੋਟ ਪੀ. ਬੀ. 10 ਡੀ. ਜੈੱਡ 0473 ਟਾਟਾ 709 'ਤੇ ਫੀਡ ਲੱਦ ਕੇ ਬਹਿਰਾਮ ਸਾਇਡ ਤੋਂ ਸੂੰਢ ਨੂੰ ਲਿਜਾ ...
ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਨਿਰਮਾਣ ਅਧੀਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਨੂੰ ਮੁਕੰਮਲ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਕੀਤੀ ਜਾ ਰਹੀ ਪਹਿਲਕਦਮੀ ਨੂੰ ਕੱਲ੍ਹ ਸ਼ਾਮ ਉਸ ਮੌਕੇ ਵੱਡੀ ਕਾਮਯਾਬੀ ਮਿਲੀ ...
ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮਨਾਉਣ ਲਈ ਅੱਜ ਆਈ.ਟੀ.ਆਈ. ਗਰਾਊਾਡ ਨਵਾਂਸ਼ਹਿਰ ਵਿਖੇ ਰਿਹਰਸਲਾਂ ਆਰੰਭ ਹੋ ਗਈਆਂ ਹਨ | ਇਸ ਦੌਰਾਨ ਐੱਸ.ਪੀ. (ਐਚ) ਦਿਆਮਾ ਹਰੀਸ਼ ਤੇ ਸਹਾਇਕ ਕਮਿਸ਼ਨਰ ਸੰਜੀਵ ਕੁਮਾਰ ਵੱਲੋਂ ...
ਭੱਦੀ, 9 ਅਗਸਤ (ਨਰੇਸ਼ ਧੌਲ)- ਭੱਦੀ ਬਲਾਚੌਰ ਮੁੱਖ ਸੜਕ 'ਤੇ ਪਿੰਡ ਧੌਲ ਦੇ ਨਜ਼ਦੀਕ ਪਾਪੂਲਰ ਨਾਲ ਲੱਦੀ ਟਰਾਲੀ ਅਚਾਨਕ ਪਲਟ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇੱਕ ਮਹਿੰਦਰਾ ਅਰਜੁਨ ਟਰੈਕਟਰ ਟਰਾਲੀ ਪਾਪੂਲਰ ਦੀ ਲੱਕੜ ਲੱਦੀ ਭੱਦੀ ਵਾਲੇ ਪਾਸੇ ਤੋਂ ਲੱਕੜ ਮੰਡੀ ...
ਬੰਗਾ, 9 ਅਗਸਤ (ਜਸਬੀਰ ਸਿੰਘ ਨੂਰਪੁਰ)- ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪੱਧਰੀ ਧਰਨਾ ਬੰਗਾ ਦੇ ਬੱਸ ਅੱਡੇ ਵਿਖੇ ਦਿੱਤਾ ਗਿਆ | ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਬੰਤ ਬਰਾੜ ਦੀ ਅਗਵਾਈ ਵਿਚ ਐੱਸ. ਡੀ. ਐੱਮ. ਬੰਗਾ ...
ਸਮੁੰਦੜਾ, 9 ਅਗਸਤ (ਤੀਰਥ ਸਿੰਘ ਰੱਕੜ)- ਸਮੁੰਦੜਾ ਪੁਲਿਸ ਵਲੋਂ ਬੀਤੇ ਦਿਨੀਂ ਹੋਏ ਇਕ ਟੈਂਪੂ ਚੋਰੀ ਦਾ ਮਾਮਲਾ ਚੋਰੀ ਕਰਨ ਵਾਲੇ ਨੌਜਵਾਨ ਨੂੰ ਟੈਂਪੂ ਸਮੇਤ ਕਾਬੂ ਕਰਕੇ ਸੁਲਝਾ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਚੌਾਕੀ ਇੰਚਾਰਜ ਸਤਵਿੰਦਰ ਸਿੰਘ ਨੇ ਦੱਸਿਆ ਕਿ ...
ਬੰਗਾ/ਪੱਲੀ ਝਿੱਕੀ 9 ਅਗਸਤ (ਜਸਬੀਰ ਸਿੰਘ ਨੂਰਪੁਰ, ਕੁਲਦੀਪ ਸਿੰਘ ਪਾਬਲਾ)- ਸਬ ਡਵੀਜ਼ਨ ਬੰਗਾ ਦਾ ਪਿੰਡ ਨੌਰਾ ਸਫ਼ਾਈ ਤੇ ਵਿਕਾਸ ਪੱਖੋਂ ਸ਼ਹਿਰੀ ਦਿੱਖ ਨੂੰ ਵੀ ਮਾਤ ਪਾ ਰਿਹਾ ਹੈ | ਅਗਲੇ ਦਿਨਾਂ ਵਿਚ ਸਵੱਛਤਾ ਸਰਵੇਖਣ ਗ੍ਰਾਮੀਣ-2018 ਦੇ ਮੁਕਾਬਲੇ ਲਈ ਮਜ਼ਬੂਤ ...
ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਨੂੰ ਜੰਗੀ ਪੱਧਰ 'ਤੇ ਚਲਾਉਣ ਲਈ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਕੱਲ੍ਹ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਸਬੰਧਤ ਸਮੂਹ ਵਿਭਾਗਾਂ ਨਾਲ ਇਕ ਹੰਗਾਮੀ ...
ਕਾਠਗੜ੍ਹ, 9 ਅਗਸਤ (ਬਲਦੇਵ ਸਿੰਘ ਪਨੇਸਰ)- ਜਿਹੜੇ ਕੰਮ ਪ੍ਰਮੇਸ਼ਵਰ ਦਾ ਨਾਂ ਲੈ ਕੇ ਸ਼ੁਰੂ ਕੀਤੇ ਜਾਂਦੇ ਹਨ, ਉਨ੍ਹਾਂ ਵਿਚ ਮਨੁੱਖ ਨੂੰ ਹਮੇਸ਼ਾ ਕਾਮਯਾਬੀ ਮਿਲਦੀ ਹੈ | ਇਹ ਪ੍ਰਵਚਨ ਸਵਾਮੀ ਦਿਆਲ ਦਾਸ ਡੇਰਾ ਬਾਉੜੀ ਸਾਹਿਬ ਵਾਲਿਆਂ ਨੇ ਕਸਬਾ ਕਾਠਗੜ੍ਹ ਵਿਖੇ ਸ੍ਰੀ ...
ਨਵਾਂਸ਼ਹਿਰ,9 ਅਗਸਤ (ਗੁਰਬਖਸ ਸਿੰਘ ਮਹੇ)- ਲੋਕ ਸਭਾ ਅੰਦਰ ਸਪਲੀਮੈਂਟਰੀ ਮੰਗਾਂ 'ਤੇ ਹੋਈ ਚਰਚਾ ਸਮੇਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਕਰ ਕੇ ਦੇਸ਼ ਦੇ ਬਟਵਾਰੇ ਤੋਂ ਲੈ ਕਿ ...
ਨਵਾਂਸ਼ਹਿਰ, 9 ਅਗਸਤ (ਹਰਵਿੰਦਰ ਸਿੰਘ)- ਪੂਰੇ ਦੇਸ਼ ਵਿਚ ਕੇਂਦਰ ਤੇ ਰਾਜ ਸਰਕਾਰਾਂ ਦੁਆਰਾ ਡਰਾਈਵਰਾਂ ਪ੍ਰਤੀ ਕੋਈ ਸਪਸ਼ਟ ਨੀਤੀ ਨਹੀਂ ਬਣਾਈ ਗਈ | ਜਿਹੜੇ ਡਰਾਈਵਰ ਦੇਸ਼ ਦੀ ਤਰੱਕੀ ਵਿਚ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ, ਉਹ ਆਰਥਿਕ ਤੌਰ 'ਤੇ ਬਹੁਤ ਕਮਜ਼ੋਰ ਹੋ ਰਹੇ ...
ਮਜਾਰੀ/ਸਾਹਿਬਾ, 9 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸਰਕਾਰੀ ਪ੍ਰਾਇਮਰੀ ਸਕੂਲ ਜੈਨਪੁਰ ਵਿਖੇ ਨਸ਼ਿਆਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਹਰਿਆਲੀ ਦੇ ਰਾਖੇ ਕੈਪ: ਅਮਰਜੀਤ ਸਿੰਘ ਅਤੇ ਰਵਿੰਦਰ ਨੇ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਸਬੰਧੀ ਵਿਸਥਾਰ ਪੂਰਵਕ ...
ਬਲਾਚੌਰ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਚੌਧਰੀ ਨੰਦ ਲਾਲ ਸਾਬਕਾ ਸੰਸਦੀ ਸਕੱਤਰ ਤੇ ਕੌਮੀ ਉੱਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਸਤਿੰਦਰ ਕੌਰ ਬੀਸਲਾ ...
ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਲਾਇਨਜ਼ ਕਲੱਬ ਗੋਲਡ ਬੰਦਗੀ 321-ਡੀ ਨਵਾਂਸ਼ਹਿਰ ਵਲੋਂ ਪ੍ਰਧਾਨ ਪਾਲ ਸਿੰਘ ਸ਼ੀਰਾ ਦੀ ਅਗਵਾਈ ਵਿਚ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਜਿੱਥੇ ਤਾਰਾ ਸਿੰਘ ਕਾਹਮਾ ਸਪੈਸ਼ਲ ਬੱਚਿਆ ਦੇ ਸਕੂਲ ਨੂੰ ਅਪਣਾਇਆ ...
ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਸੀ. ਪੀ. ਅੱੈਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਪੰਜਾਬ ਰੋਡਵੇਜ਼ ਡੀਪੂ ਵਿਖੇ ਹੋਈ | ਇਸ ਵਿਚ 13 ਅਗਸਤ ਦੀ ਪਟਿਆਲਾ ਰੈਲੀ ਵਿਚ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਵਲੋਂ ਵੱਡੀ ਸ਼ਮੂਲੀਅਤ ਕਰਨ ...
ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਰਾਸ਼ਟਰੀ ਖੇਤੀ ਤੇ ਪੇਂਡੂ ਵਿਕਾਸ ਬੈਂਕ (ਨਬਾਰਡ) ਵਲੋਂ ਡੀ.ਈ.ਡੀ.ਐੱਸ 'ਤੇ ਇਕ ਦਿਨਾਂ ਵਰਕਸ਼ਾਪ ਸਥਾਨਕ ਕੋਆਪਰੇਟਿਵ ਬੈਂਕ ਦੇ ਹਾਲ ਵਿਖੇ ਲਗਾਈ ਗਈ | ਜਿਸ ਵਿਚ ਵੱਖ-ਵੱਖ ਬੈਂਕਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਐੱਨ. ਜੀ. ਓ. ਤੇ ਕਿਸਾਨਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਵੀ. ਕੇ. ਸਿੰਘ ਨਬਾਰਡ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਤੇ ਸਬਸਿਡੀ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਡੇਅਰੀ ਯੋਜਨਾ ਦਾ ਵੱਧ ਤੋ ਵੱਧ ਲਾਭ ਲੈਣ ਤਾਂ ਜੋ ਸਾਫ਼ ਸੁਥਰਾ ਦੁੱਧ ਕਿਸਾਨ ਆਮ ਲੋਕਾਂ ਨੂੰ ਦੇ ਸਕਣ, ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਲਈ 13 ਕਰੋੜ 67 ਲੱਖ ਰੁਪਏ ਦੀ ਰਾਸ਼ੀ ਨਬਾਰਡ ਨੂੰ ਜਾਰੀ ਕੀਤੀ ਹੈ | ਇਸ ਯੋਜਨਾ ਅਧੀਨ ਆਮ ਕਿਸਾਨਾਂ ਨੂੰ 25 ਪ੍ਰਤੀਸ਼ਤ ਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ | ਇਸ ਮੌਕੇ ਡਿਪਟੀ ਡਾਇਰੈਕਟਰ ਦਵਿੰਦਰ ਸਿੰਘ, ਪਸ਼ੂ ਵਿਭਾਗ ਦੇ ਡਿਪਟੀ ਡਾਇਰੈਕਟਰ ਮਹਿੰਦਰ ਪਾਲ, ਲੀਡ ਜ਼ਿਲ੍ਹਾ ਮੈਨੇਜਰ ਐੱਸ. ਐੱਲ. ਗਰਗ ਨੇ ਵੀ ਵਿਚਾਰ ਰੱਖੇ |
ਪੋਜੇਵਾਲ ਸਰਾਂ, 9 ਅਗਸਤ (ਨਵਾਂਗਰਾਈਾ)- ਡਾ: ਦੇਵ ਰਾਜ ਭੂੰਬਲਾ ਰਿਟਾ.ਵਾਈਸ ਚਾਂਸਲਰ ਦੀ ਅਗਵਾਈ ਵਿਚ ਚੱਲ ਰਹੀ ਗੁੱਜਰ ਐਜੂਕੇਸ਼ਨ ਤੇ ਵੈੱਲਫੇਅਰ ਸੁਸਾਇਟੀ ਬਲਾਚੌਰ ਵਲੋਂ ਸਾਲਾਨਾ ਸਮਾਗਮ 18 ਨਵੰਬਰ 2018 ਨੰੂ ਗੁੱਜਰ ਭਵਨ ਬਲਾਚੌਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ...
ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਸਥਿਤ ਬਾਬਾ ਜੁਝਾਰ ਸਿੰਘ ਨਗਰ ਗਲੀ ਨੰਬਰ-1 ਦੇ ਵਾਸੀ ਕੋਈ ਸਹੂਲਤ ਨਾ ਮਿਲਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਨਾ ਹੀ ਪੀਣ ਵਾਲਾ ਪਾਣੀ, ਕੱਚੀਆਂ ਗਲੀਆਂ, ਨਾ ਸੀਵਰੇਜ ਤੇ ...
ਪੋਜੇਵਾਲ ਸਰਾਂ, 9 ਅਗਸਤ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਮੰਡਲ ਸਿੱਖਿਆ ਅਫ਼ਸਰ ਦੇ ਦਫ਼ਤਰ ਬੰਦ ਕਰਨ ਕਾਰਨ ਵੱਖ-ਵੱਖ ਕਾਡਰਾਂ ਦੀਆਂ ਸਲਾਨਾ ਗੁਪਤ ਰਿਪੋਰਟਾਂ ਲਿਖਣ/ਰਿਵਿਊ ਕਰਨ ਤੇ ਪ੍ਰਵਾਨ ਕਰਨ ਲਈ ਸਾਲ 2018-19 ਤੋਂ ਵੱਖ-ਵੱਖ ਅਧਿਕਾਰੀ ਨਿਯੁਕਤ ਕਰਨ ਦਾ ...
ਬੰਗਾ, 9 ਅਗਸਤ (ਜਸਵੀਰ ਸਿੰਘ ਨੂਰਪੁਰ)-ਬੰਗਾ ਵਿਖੇ ਦੇਰ ਰਾਤ ਹਥਿਆਰਬੰਦ ਲੁਟੇਰਿਆਂ ਨੇ ਗੜ੍ਹਸ਼ੰਕਰ ਰੋਡ 'ਤੇ ਏ. ਵੀ. ਵਾਈਨ ਠੇਕੇ ਦੇ ਕਰਿੰਦੇ ਦੀ ਕੁੱਟਮਾਰ ਕਰਕੇ ਅਤੇ ਪਿਸਤੌਲ ਦਿਖਾ ਕੇ 26 ਹਜ਼ਾਰ ਦੀ ਨਕਦੀ ਖੋਹ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਵੀ.ਵਾਈਨ ਠੇਕੇ 'ਤੇ ...
ਬੰਗਾ, 9 ਅਗਸਤ (ਜਸਬੀਰ ਸਿੰਘ ਨੂਰਪੁਰ)- ਭਗਵਾਨ ਮਹਾਂਵੀਰ ਪਬਲਿਕ ਸਕੂਲ ਵਿਖੇ 14ਵਾਂ ਸਟੂਡੈਂਟ ਕੌਾਸਲ ਐਸੋਸੀਏਸ਼ਨ ਦੇ ਲਈ ਚੋਣਾਂ ਕਰਵਾਈਆਂ ਗਈਆਂ, ਜਿਸ ਵਿਚ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ 18 ਵਿਦਿਆਰਥੀਆਂ ਨੇ ਮੁਖੀ ਲੜਕਾ, ਮੁਖੀ ਲੜਕੀ, ਸਹਾਇਕ ਮੁਖੀ ਲੜਕਾ, ਸਹਾਇਕ ...
ਮਜਾਰੀ/ਸਾਹਿਬਾ, 9 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰਦਵਾਰਾ ਸਿੰਘ ਸਭਾ ਪਿੰਡ ਮਹਿੰਦਪੁਰ ਵਿਖੇ ਸਮੂਹ ਨਗਰ ਦੀ ਸੰਗਤ ਵਲੋਂ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਦੇ ...
ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਸਹਿਕਾਰੀ ਖੰਡ ਮਿੱਲ ਵਰਕਰ ਫੈਡਰੇਸ਼ਨ ਪੰਜਾਬ (ਰਜਿ:ਨੰ: 32) ਨੇ ਸੰਘਰਸ਼ ਦੇ ਰੂਪ 'ਚ ਲੜਾਈ ਲੜਕੇ ਸੂਬਾ ਪੱਧਰ 'ਤੇ ਮੁਲਾਜ਼ਮਾਂ ਦੇ ਹੱਕਾਂ ਤੇ ਅੱਜ ਤੱਕ ਕਿਸੇ ਦਾ ਡਾਕਾ ਨਹੀਂ ਪੈਣ ਦਿੱਤਾ | ਇਹ ਵਿਚਾਰ ਉਕਤ ਜਥੇਬੰਦੀ ਦੇ ਸੂਬਾ ...
ਮਜਾਰੀ/ਸਾਹਿਬਾ, 9 ਅਗਸਤ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਬਰਸਾਤ ਦੇ ਮੌਸਮ ਵਿਚ ਫੈਲਣ ਵਾਲੀਆਂ ਬਿਮਾਰੀਆਂ 'ਤੇ ਇਨ੍ਹਾਂ ਦੇ ਇਲਾਜ ਸਬੰਧੀ ਸਿਹਤ ਸੰਭਾਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਸੰਜੀਵ ਕੁਮਾਰ ...
ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਆਈ. ਏ. ਐੱਸ. ਨੇ 10 ਨਵੇਂ ਨਿਯੁਕਤ ਕੀਤੇ ਗਏ ਖ਼ੁਸ਼ਹਾਲੀ ਦੇ ਰਾਖਿਆਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ | ਇਸ ਮੌਕੇ ਉਨ੍ਹਾਂ ਨਵੇਂ ਨਿਯੁਕਤ ਕੀਤੇ ਖ਼ੁਸ਼ਹਾਲੀ ਦੇ ਰਾਖਿਆਂ ਨੂੰ ਲਗਨ ਤੇ ...
ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਪਿੰਡ ਨੀਲੋਵਾਲ ਵਾਸੀ ਸੁਰਜੀਤ ਸਿੰਘ 24 ਸਾਲ ਪੁੱਤਰ ਮੁਰਾਰੀ 'ਤੇ ਪਿੰਡ ਦੇ ਕੁੱਝ ਲੋਕਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ਹਸਪਤਾਲ ਨਵਾਂਸ਼ਹਿਰ ਵਿਚ ਜੇਰੇ ਇਲਾਜ ਸੁਰਜੀਤ ਸਿੰਘ ਨੇ ਦੱਸਿਆ ਕਿ ...
ਸੜੋਆ, 9 ਅਗਸਤ (ਨਾਨੋਵਾਲੀਆ)- ਆਂਗਣਵਾੜੀ ਕੇਂਦਰ ਨੰ:-1 ਸੜੋਆ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪੂਰਨ ਪੰਕਜ ਸ਼ਰਮਾ ਸੀ.ਡੀ.ਪੀ.ਓ. ਸੜੋਆ ਨੇ ਕਿਹਾ ਕਿ ਮਾਂ ਦੇ ਦੁੱਧ ਵਿਚ ਉਹ ਖੁਰਾਕੀ ਤੱਤ ਮੌਜੂਦ ਹੁੰਦੇ ਹਨ, ਜੋ ਬੱਚੇ ਦੇ ...
ਸੰਧਵਾਂ, 9 ਅਗਸਤ (ਪ੍ਰੇਮੀ ਸੰਧਵਾਂ)- ਸੂੰਢ-ਮਕਸੂਦਪੁਰ ਤੋਂ ਬਲਾਕੀਪੁਰ ਨੂੰ ਜਾਂਦੀ ਸੜਕ ਦੀ ਹਾਲਤ ਦਿਨੋ ਦਿਨ ਵਿਗੜਦੀ ਜਾ ਰਹੀ ਹੈ ਤੇ ਸੜਕ 'ਚ ਪਏ ਟੋਇਆਂ 'ਚ ਡਿੱਗ ਕੇ ਰਾਹਗੀਰਾਂ ਦੇ ਸੱਟਾਂ ਲੱਗ ਰਹੀਆਂ ਹਨ | ਮੈਂਬਰ ਪੰਚਾਇਤ ਬਾਬਾ ਜਗੀਰ ਸਿੰਘ, ਪੰਡਤ ਸੁਖਦੇਵ ਰਾਮ ...
ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਦੇ ਵੋਕੇਸ਼ਨਲ ਟੀਚਰ ਪਰਵੀਨ ਦੁੱਗਲ ਤੇ ਅੱਠਵੀਂ ਸ਼ੇ੍ਰਣੀ ਦੇ ਵਿਦਿਆਰਥੀਆ ਨੇ ਪ੍ਰੈਕਟੀਕਲ ਦੌਰਾਨ ਪਿੰ੍ਰ: ਰਾਕੇਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਇਕ ਨਵਾਂ ਆਰ.ਓ.ਟੀ. ...
ਬੰਗਾ, 9 ਅਗਸਤ (ਕਰਮ ਲਧਾਣਾ)- 'ਹੱਟ ਖੋਲਿ੍ਹਆ ਮਜਾਰੇ ਨਾਮ ਵਾਲਾ' ਸਿੰਗਲ ਟ੍ਰੈਕ ਦੀ ਸ਼ੂਟਿੰਗ ਗੁਰਦੁਆਰਾ ਟਿੱਕਾ ਸਾਹਿਬ ਵਿਖੇ ਕੀਤੀ ਗਈ | ਹਾਲ ਹੀ ਵਿਚ ਕੈਨੇਡਾ ਦਾ ਸਫ਼ਲ ਟੂਰ ਕਰਕੇ ਵਤਨ ਪਹੁੰਚੇ ਪੰਜਾਬੀ ਕਲਾਕਾਰ ਲੱਖਾ ਬੀ ਭਰੋਮਜਾਰਾ ਨੇ ਦੱਸਿਆ ਕਿ ਇਹ ਸਿੰਗਲ ...
ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਵਿਚ 1263 ਸਿਹਤ ਵਰਕਰਾਂ ਦੀ ਭਰਤੀ ਤੁਰੰਤ ਮੁਕੰਮਲ ਕਰਨ ਤੇ ਚਾਲੂ ਭਰਤੀ ਪ੍ਰਕਿਰਿਆ ਵਿਚ ਹੋਰ ਅਸਾਮੀਆਂ ਦਾ ਵਾਧਾ ਕਰਨ ਲਈ 30 ਅਪ੍ਰੈਲ 2017 ਨੂੰ ਦਿੱਤੇ ਭਰੋਸੇ ਤੋਂ ਮੁੱਕਰਨ ਦੇ ਰੋਸ ਵਜੋਂ 29 ਜੁਲਾਈ ਨੂੰ ਪੰਜਾਬ ...
ਬਹਿਰਾਮ, 9 ਅਗਸਤ (ਨਛੱਤਰ ਸਿੰਘ)- ਅਜੋਕੀ ਨੌਜਵਾਨ ਪੀੜੀ ਜੇ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹੇਗੀ, ਤਦ ਹੀ ਲੰਮੀ ਉਮਰ ਭੋਗਣ ਦਾ ਅਨੰਦ ਮਾਣ ਸਕੇਗੀ | ਇਹ ਸ਼ਬਦ ਵੈਦ ਰਾਜੂ ਰਾਮ ਬਿਸ਼ਨਪੁਰ ਪ੍ਰਚਾਰਕ ਗੁਰੂ ਰਵਿਦਾਸ ਮਿਸ਼ਨ ਤੇ ਡਾ: ਭੀਮ ਰਾਓ ਅੰਬੇਡਕਰ ਦੇ ...
ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ. ਐੱਸ. ਸੀ. ਸਮੈਸਟਰ ਛੇਵਾਂ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ ...
ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਦਿਵਿਆਂਗ ਬੱਚਿਆਂ ਨੂੰ ਆਈ ਕਿਊ ਟੈੱਸਟ ਕਰਵਾਉਣ ਲਈ ਚੰਡੀਗੜ੍ਹ ਜਾਣਾ ਪੈਂਦਾ ਹੈ | ਇਨ੍ਹਾਂ ਦੇ ਟੈੱਸਟ ਦਾ ਬੰਦੋਬਸਤ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕੀਤਾ ਜਾਵੇ | ਇਸ ਮੁਸ਼ਕਲ ਦੇ ਹੱਲ ਵਾਸਤੇ ਡਿਪਟੀ ਕਮਿਸ਼ਨਰ ਵਿਨੈ ...
ਬੰਗਾ, 9 ਅਗਸਤ (ਜਸਬੀਰ ਸਿੰਘ ਨੂਰਪੁਰ)- ਐੱਮ. ਏ ਇਕਨਾਮਿਕਸ ਸਮੈਸਟਰ ਦੂਜਾ ਦੇ ਨਤੀਜਿਆਂ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦਿਆਂ ਯੂਨੀਵਰਸਿਟੀ ਮੈਰਿਟ ਲਿਸਟ 'ਚ ਦੂਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਪਿ੍ੰ: ਡਾ: ਕੁਲਵੰਤ ...
ਬੰਗਾ, 9 ਅਗਸਤ (ਕਰਮ ਲਧਾਣਾ)- ਤਿੰਨ ਪੁਸਤਕਾਂ ਚਾਨਣ ਦੀ ਲੱਪ (ਕਾਵਿ ਸੰਗ੍ਰਹਿ) 'ਬਲਦੀਵੜਾ' (ਕਾਵਿ ਸੰਗ੍ਰਹਿ) ਤੇ 'ਲਾਚੀ ਦੀ ਖੁਸ਼ਬੋ' (ਮਿੰਨੀ ਕਹਾਣੀ-ਸੰਗ੍ਰਹਿ) ਮਾਂ ਬੋਲੀ ਪੰਜਾਬੀ ਦੀ ਝੋਲੀ ਪਾਉਣ ਵਾਲੇ ਲੇਖਕ ਸੋਹਨ ਲਾਲ ਖਟਕੜ ਅਮਰੀਕਾ ਅਤੇ ਇੰਗਲੈਂਡ ਦਾ ਦੌਰਾ ਕਰਕੇ ...
ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਰੀਨਾ ਜੇਤਲੀ ਨੇ ਨਵਾਂਸ਼ਹਿਰ ਦੀਆਂ ਮਹਿਲਾ ਮੋਰਚਾ ਦੀਆਂ ਵਰਕਰਾਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਪਾਰਟੀ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸੰਜੀਵ ...
ਘੁੰਮਣਾਂ, 9 ਅਗਸਤ (ਮਹਿੰਦਰ ਪਾਲ ਸਿੰਘ)- ਪਿੰਡ ਮੇਹਲੀਆਣਾ 'ਚ ਬਾਬਾ ਸਿੱਧ ਚਾਨੋ ਦੇ ਦਰਬਾਰ 'ਤੇ ਪਿੰਡ ਦੀ ਸੁੱਖ ਤੇ ਸਰਬੱਤ ਦੇ ਭਲੇ ਲਈ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲ ਮਨਾਇਆ ਗਿਆ | ਪਹਿਲੇ ਦਿਨ ਧੂੁੰਣੇ ਦੀ ਰਸਮ ਕੀਤੀ | ਧੂੰਣੇ ਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX