ਤਾਜਾ ਖ਼ਬਰਾਂ


ਇਟਲੀ ਹਾਈਵੇ ਪੁਲ ਹਾਦਸਾ : ਮੌਤਾਂ ਦੀ ਗਿਣਤੀ 38 ਹੋਈ
. . .  16 minutes ago
ਜਿਨੋਆ, 15 ਅਗਸਤ - ਇਟਲੀ ਦੇ ਜਿਨੋਆ 'ਚ ਹਾਈਵੇ ਦਾ ਪੁਲ ਡਿਗਣ ਕਾਰਨ ਵਾਪਰੇ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ 38 ਹੋ ਗਈ ਹੈ। ਸਥਾਨਕ ਸਰਕਾਰ ਵਲੋਂ ਇਸ ਹਾਦਸੇ ਲਈ ਦੇਸ਼ ਲਈ ਮੋਟਰਵੇਅ ਬਣਾਉਣ ਵਾਲੀ ਕੰਪਨੀ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ...
ਕੋਚੀ ਹਵਾਈ ਅੱਡਾ 18 ਅਗਸਤ ਤੱਕ ਬੰਦ
. . .  52 minutes ago
ਤਿਰੁਵਨੰਤਪੁਰਮ, 15 ਅਗਸਤ - ਕੇਰਲ 'ਚ ਹੜ੍ਹ ਨਾਲ ਵਿਗੜੇ ਹਾਲਾਤਾਂ ਦੇ ਵਿਚਕਾਰ ਕੋਚਿਨ ਇੰਟਰਨੈਸ਼ਨਲ ਹਵਾਈ ਅੱਡੇ ਨੂੰ 18 ਅਗਸਤ ਦੁਪਹਿਰ 2 ਵਜੇ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਪੇਰਿਅਰ ਨਦੀ ਦਾ ਜਲ ਪੱਧਰ ਵਧਣ ਕਾਰਨ ਪਾਣੀ ਦੇ ਏਅਰਪੋਰਟ ਅੰਦਰ ਦਾਖਲ...
ਆਜ਼ਾਦੀ ਸਮਾਗਮ ਮੌਕੇ ਨਾਭਾ ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਏ ਆਜ਼ਾਦੀ ਘੁਲਾਟੀਏ
. . .  49 minutes ago
ਨਾਭਾ,15 ਅਗਸਤ (ਕਰਮਜੀਤ ਸਿੰਘ) - ਅੱਜ ਨਾਭਾ ਵਿਖੇ 72ਵੇਂ ਆਜ਼ਾਦੀ ਦਿਵਸ ਸਮਾਗਮ ਦੌਰਾਨ ਪਹੁੰਚੇ ਆਜ਼ਾਦੀ ਘੁਲਾਟੀਏ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਸਮਾਗਮ ਦੌਰਾਨ ਨਾਭਾ ਪ੍ਰਸ਼ਾਸਨ ਦੀ ਨਾਲਾਇਕੀ ਤੇ ਅਣਦੇਖੀ ਸਾਫ਼ ਦੇਖਣ...
ਕੇਜਰੀਵਾਲ ਨੇ ਆਸ਼ੂਤੋਸ਼ ਦਾ ਅਸਤੀਫ਼ਾ ਕੀਤਾ ਨਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 15 ਅਗਸਤ - ਆਮ ਆਦਮੀ ਪਾਰਟੀ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਆਸ਼ੂਤੋਸ਼ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਜਨਮ 'ਚ ਉਹ ਅਸਤੀਫ਼ਾ ਮਨਜ਼ੂਰ ਨਹੀਂ ਕਰ ਸਕਦੇ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਸ਼ੂਤੋਸ਼...
ਮੌਸਮ ਵਿਭਾਗ ਵੱਲੋਂ ਕੇਰਲ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ
. . .  about 2 hours ago
ਤਿਰੂਵਨੰਤਪੁਰਮ, 15 ਅਗਸਤ - ਮੌਸਮ ਵਿਭਾਗ ਨੇ ਕੇਰਲ ਦੇ ਕਈ ਹਿੱਸਿਆ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ...
ਅਫ਼ਗ਼ਾਨਿਸਤਾਨ : ਬੰਬ ਧਮਾਕੇ 'ਚ 4 ਮੌਤਾਂ, 2 ਜ਼ਖਮੀ
. . .  about 2 hours ago
ਕਾਬੁਲ, 15 ਅਗਸਤ - ਅਫ਼ਗ਼ਾਨਿਸਤਾਨ ਦੇ ਜਾਬੁਲ ਜ਼ਿਲ੍ਹੇ ਵਿਚ ਹੋਏ ਬੰਬ ਧਮਾਕੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਜ਼ਖਮੀ ਹੋ...
ਕੈਪਟਨ ਵੱਲੋਂ ਲੁਧਿਆਣਾ ਸਮੇਤ ਪੰਜਾਬ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚਣ ਦਾ ਐਲਾਨ
. . .  about 2 hours ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸਮੇਤ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ...
ਅਰੁਣਾ ਚੌਧਰੀ ਨੇ ਪਠਾਨਕੋਟ 'ਚ ਲਹਿਰਾਇਆ ਤਿਰੰਗਾ
. . .  about 3 hours ago
ਪਠਾਨਕੋਟ, 15 ਅਗਸਤ ( ਆਰ. ਸਿੰਘ ) - ਮਲਟੀਪਰਪਜ਼ ਖੇਡ ਸਟੇਡੀਅਮ ਪਠਾਨਕੋਟ ਵਿਖੇ 72ਵਾਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ...
ਭਾਰੀ ਮੀਂਹ ਕਾਰਨ ਆਜ਼ਾਦੀ ਦਿਵਸ ਸਮਾਰੋਹ ਵਾਲੇ ਰਸਤੇ ਪਾਣੀ 'ਚ ਡੁੱਬੇ
. . .  about 3 hours ago
ਬਾਘਾ ਪੁਰਾਣਾ, 15 ਅਗਸਤ (ਬਲਰਾਜ ਸਿੰਗਲਾ) - 72ਵੇਂ ਆਜ਼ਾਦੀ ਦਿਹਾੜੇ ਮੌਕੇ ਬਾਘਾ ਪੁਰਾਣੀ ਦੀ ਨਵੀਂ ਦਾਣਾ ਮੰਡੀ ਵਿਖੇ ਤਹਿਸੀਲ ਪੱਧਰੀ ਸਮਾਰੋਹ ਕਰਵਾਇਆ ਗਿਆ। ਪਰੰਤੂ ਸਵੇਰ...
ਆਜ਼ਾਦੀ ਦਿਹਾੜੇ 'ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਵੱਲੋਂ ਪਾਕਿ ਰੇਂਜਰਾਂ ਨੂੰ ਮਠਿਆਈਆਂ ਭੇਟ
. . .  about 4 hours ago
ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ) - ਆਜ਼ਾਦੀ ਦਿਹਾੜੇ ਮੌਕੇ ਅੱਜ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਨੇ ਪਾਕਿਸਤਾਨ ਰੇਂਜਰ...
ਮਾਣ ਸਨਮਾਨ ਨਾ ਮਿਲਣ 'ਤੇ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
. . .  about 4 hours ago
ਅਜਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਦੇਸ਼ ਦੀ ਆਜ਼ਾਦੀ ਦੀ 72ਵੀਂ ਵਰ੍ਹੇਗੰਢ ਮੌਕੇ ਅਜਨਾਲਾ ਵਿਖੇ ਕਰਵਾਏ ਗਏ ਤਹਿਸੀਲ ਪੱਧਰੀ ਸਮਾਰੋਹ ਦੌਰਾਨ ਦੇਸ਼ ਦੀ ਆਜ਼ਾਦੀ ਵਿਚ...
ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਤੇ ਸ਼ਹਿਰੀ ਆਵਾਸ ਯੋਜਨਾ ਦੀ ਸ਼ੁਰੂਆਤ
. . .  about 5 hours ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਅਤੇ ਸ਼ਹਿਰੀ ਆਵਾਸ ਯੋਜਨਾ ਤੋਂ ਇਲਾਵਾ...
ਆਸ਼ੂਤੋਸ਼ ਵੱਲੋਂ ਆਪ ਤੋਂ ਅਸਤੀਫ਼ਾ
. . .  about 5 hours ago
ਨਵੀਂ ਦਿੱਲੀ, 15 ਅਗਸਤ - ਆਮ ਆਦਮੀ ਪਾਰਟੀ ਦੇ ਆਗੂ ਆਸ਼ੂਤੋਸ਼ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੇ ਨਿੱਜੀ ਕਾਰਨਾਂ ਕਰਕੇ ਪਾਰਟੀ ਤੋਂ...
ਆਜ਼ਾਦੀ ਦਿਹਾੜੇ ਮੌਕੇ ਬੀ.ਐੱਸ.ਐੱਫ ਨੇ ਪਾਕਿ ਰੇਂਜਰਾਂ ਨੂੰ ਦਿੱਤੀਆਂ ਮਠਿਆਈਆਂ
. . .  about 5 hours ago
ਅਟਾਰੀ, 15 ਅਗਸਤ (ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਦੀ ਆਜ਼ਾਦੀ ਦੇ 71 ਸਾਲ ਪੂਰੇ ਹੋਣ 'ਤੇ ਬੀ.ਐੱਸ.ਐੱਫ ਨੇ ਪਾਕਿ ਰੇਂਜਰਾਂ ਨੂੰ ਅਟਾਰੀ-ਵਾਹਗਾ ਸਰਹੱਦ ਸਾਂਝੀ ਜਾਂਚ ਚੌਕੀ...
ਮਨਪ੍ਰੀਤ ਬਾਦਲ ਵੱਲੋਂ ਅੰਮ੍ਰਿਤਸਰ 'ਚ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ) - ਅੱਜ ਆਜ਼ਾਦੀ ਦਿਵਸ 'ਤੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੌਮੀ ਤਿਰੰਗਾ ਲਹਿਰਾਇਆ...
ਆਪ ਵਲੰਟੀਅਰਾਂ 'ਤੇ ਹੋਏ ਪਰਚੇ 'ਚ ਮੇਰਾ ਕੋਈ ਰੋਲ ਨਹੀਂ-ਭਗਵੰਤ ਮਾਨ
. . .  about 5 hours ago
ਲਾਲਾ ਜੀ, ਸੁਖਦੇਵ, ਸਰਾਭਾ ਤੇ ਨਾਮਧਾਰੀਆਂ ਦੀ ਯਾਦਗਾਰ ਲਈ 1-1 ਕਰੋੜ ਦੇਣ ਦਾ ਐਲਾਨ
. . .  about 5 hours ago
ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ
. . .  about 6 hours ago
ਵਰ੍ਹਦੇ ਮੀਂਹ 'ਚ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ
  •     Confirm Target Language  

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜੇਲ੍ਹ ਭਰੋ ਅੰਦੋਲਨ ਨੂੰ ਨਵਾਂਸ਼ਹਿਰ 'ਚ ਭਰਵਾਂ ਹੁੰਗਾਰਾ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)- ਮਜ਼ਦੂਰ ਕਿਸਾਨ ਸਾਂਝਾ ਸੰਘਰਸ਼ ਵਲੋਂ ਦੇਸ਼ ਅੰਦਰ ਲੋਕ ਵਿਰੋਧੀ ਦੇਸ਼ ਵਿਰੋਧੀ ਨਵ ਉਦਾਰਵਾਦੀ ਆਰਥਿਕ ਨੀਤੀਆਂ ਵਿਰੁੱਧ ਲੋਕ ਪੱਖੀ ਬਦਲਵੀਆਂ ਆਰਥਿਕ ਨੀਤੀਆਂ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਬੱਸ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 6 ਅਗਸਤ (ਹਰਵਿੰਦਰ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਪ੍ਰਧਾਨ ਨਰਿੰਦਰ ਕੁਮਾਰ ਮਹਿਤਾ ਦੀ ਸਰਪ੍ਰਸਤੀ ਵਿਚ ਦੋਆਬਾ ਸਿੱਖ ਨੈਸ਼ਨਲ ਹਾਇਰ ਸੈਕੰਡਰੀ ਸਕੂਲ ਸਲੋਹ ਰੋਡ ਵਿਖੇ ਹੋਈ | ਜਿਸ ਵਿਚ ਪੈਨਸ਼ਨਰਾਂ ...

ਪੂਰੀ ਖ਼ਬਰ »

ਫੀਡ ਨਾਲ ਭਰੀ ਗੱਡੀ ਪਾਣੀ ਨਾਲ ਭਰੇ ਖੇਤਾਨ 'ਚ ਪਲਟੀ

ਸੰਧਵਾਂ, 9 ਅਗਸਤ (ਪ੍ਰੇਮੀ ਸੰਧਵਾਂ)- ਪਿੰਡ ਫਰਾਲਾ ਦੇ ਬੱਸ ਅੱਡੇ ਨੇੜੇ ਇਕ ਫੀਡ ਨਾਲ ਭਰੀ ਟਾਟਾ 709 ਗੱਡੀ ਪਲਟ ਗਈ | ਮਿਲੀ ਜਾਣਕਾਰੀ ਅਨੁਸਾਰ ਡਰਾਈਵਰ ਕੁਲਵਿੰਦਰ ਸਿੰਘ ਰਾਏ ਕੋਟ ਪੀ. ਬੀ. 10 ਡੀ. ਜੈੱਡ 0473 ਟਾਟਾ 709 'ਤੇ ਫੀਡ ਲੱਦ ਕੇ ਬਹਿਰਾਮ ਸਾਇਡ ਤੋਂ ਸੂੰਢ ਨੂੰ ਲਿਜਾ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਦੇ ਸਕੱਤਰ ਵਲੋਂ ਉਸਾਰੀ ਅਧੀਨ ਡੀ. ਏ. ਸੀ. ਦਾ ਦੌਰਾ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਨਿਰਮਾਣ ਅਧੀਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਨੂੰ ਮੁਕੰਮਲ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਕੀਤੀ ਜਾ ਰਹੀ ਪਹਿਲਕਦਮੀ ਨੂੰ ਕੱਲ੍ਹ ਸ਼ਾਮ ਉਸ ਮੌਕੇ ਵੱਡੀ ਕਾਮਯਾਬੀ ਮਿਲੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ ਰਿਹਰਸਲਾਂ ਸ਼ੁਰੂ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮਨਾਉਣ ਲਈ ਅੱਜ ਆਈ.ਟੀ.ਆਈ. ਗਰਾਊਾਡ ਨਵਾਂਸ਼ਹਿਰ ਵਿਖੇ ਰਿਹਰਸਲਾਂ ਆਰੰਭ ਹੋ ਗਈਆਂ ਹਨ | ਇਸ ਦੌਰਾਨ ਐੱਸ.ਪੀ. (ਐਚ) ਦਿਆਮਾ ਹਰੀਸ਼ ਤੇ ਸਹਾਇਕ ਕਮਿਸ਼ਨਰ ਸੰਜੀਵ ਕੁਮਾਰ ਵੱਲੋਂ ...

ਪੂਰੀ ਖ਼ਬਰ »

ਬੇਕਾਬੂ ਟਰੈਕਟਰ ਟਰਾਲੀ ਪਲਟੀ

ਭੱਦੀ, 9 ਅਗਸਤ (ਨਰੇਸ਼ ਧੌਲ)- ਭੱਦੀ ਬਲਾਚੌਰ ਮੁੱਖ ਸੜਕ 'ਤੇ ਪਿੰਡ ਧੌਲ ਦੇ ਨਜ਼ਦੀਕ ਪਾਪੂਲਰ ਨਾਲ ਲੱਦੀ ਟਰਾਲੀ ਅਚਾਨਕ ਪਲਟ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇੱਕ ਮਹਿੰਦਰਾ ਅਰਜੁਨ ਟਰੈਕਟਰ ਟਰਾਲੀ ਪਾਪੂਲਰ ਦੀ ਲੱਕੜ ਲੱਦੀ ਭੱਦੀ ਵਾਲੇ ਪਾਸੇ ਤੋਂ ਲੱਕੜ ਮੰਡੀ ...

ਪੂਰੀ ਖ਼ਬਰ »

ਬੰਗਾ 'ਚ ਖੇਤ ਮਜ਼ਦੂਰ ਸਭਾ ਵਲੋਂ ਜ਼ਿਲ੍ਹਾ ਪੱਧਰੀ ਧਰਨਾ

ਬੰਗਾ, 9 ਅਗਸਤ (ਜਸਬੀਰ ਸਿੰਘ ਨੂਰਪੁਰ)- ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪੱਧਰੀ ਧਰਨਾ ਬੰਗਾ ਦੇ ਬੱਸ ਅੱਡੇ ਵਿਖੇ ਦਿੱਤਾ ਗਿਆ | ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਬੰਤ ਬਰਾੜ ਦੀ ਅਗਵਾਈ ਵਿਚ ਐੱਸ. ਡੀ. ਐੱਮ. ਬੰਗਾ ...

ਪੂਰੀ ਖ਼ਬਰ »

ਸਮੁੰਦੜਾ ਪੁਲਿਸ ਨੇ ਟੈਂਪੂ ਚੋਰੀ ਦਾ ਮਾਮਲਾ ਸੁਲਝਾਇਆ

ਸਮੁੰਦੜਾ, 9 ਅਗਸਤ (ਤੀਰਥ ਸਿੰਘ ਰੱਕੜ)- ਸਮੁੰਦੜਾ ਪੁਲਿਸ ਵਲੋਂ ਬੀਤੇ ਦਿਨੀਂ ਹੋਏ ਇਕ ਟੈਂਪੂ ਚੋਰੀ ਦਾ ਮਾਮਲਾ ਚੋਰੀ ਕਰਨ ਵਾਲੇ ਨੌਜਵਾਨ ਨੂੰ ਟੈਂਪੂ ਸਮੇਤ ਕਾਬੂ ਕਰਕੇ ਸੁਲਝਾ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਚੌਾਕੀ ਇੰਚਾਰਜ ਸਤਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਫ਼ਾਈ ਤੇ ਵਿਕਾਸ ਪੱਖੋਂ ਪਿੰਡ ਨੌਰਾ ਸਵੱਛਤਾ ਸਰਵੇਖਣ ਲਈ ਪੂਰੀ ਤਰ੍ਹਾਂ ਤਿਆਰ

ਬੰਗਾ/ਪੱਲੀ ਝਿੱਕੀ 9 ਅਗਸਤ (ਜਸਬੀਰ ਸਿੰਘ ਨੂਰਪੁਰ, ਕੁਲਦੀਪ ਸਿੰਘ ਪਾਬਲਾ)- ਸਬ ਡਵੀਜ਼ਨ ਬੰਗਾ ਦਾ ਪਿੰਡ ਨੌਰਾ ਸਫ਼ਾਈ ਤੇ ਵਿਕਾਸ ਪੱਖੋਂ ਸ਼ਹਿਰੀ ਦਿੱਖ ਨੂੰ ਵੀ ਮਾਤ ਪਾ ਰਿਹਾ ਹੈ | ਅਗਲੇ ਦਿਨਾਂ ਵਿਚ ਸਵੱਛਤਾ ਸਰਵੇਖਣ ਗ੍ਰਾਮੀਣ-2018 ਦੇ ਮੁਕਾਬਲੇ ਲਈ ਮਜ਼ਬੂਤ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਹਰੇਕ ਪਿੰਡ 'ਚੋਂ 20-20 ਲਾਭਪਾਤਰੀਆਂ ਦੀ ਰੁਜ਼ਗਾਰ ਪੋਰਟਲ 'ਤੇ ਰਜਿਸਟ੍ਰੇਸ਼ਨ ਕੀਤੀ ਜਾਵੇਗੀ- ਡੀ. ਸੀ.

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਨੂੰ ਜੰਗੀ ਪੱਧਰ 'ਤੇ ਚਲਾਉਣ ਲਈ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਕੱਲ੍ਹ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਸਬੰਧਤ ਸਮੂਹ ਵਿਭਾਗਾਂ ਨਾਲ ਇਕ ਹੰਗਾਮੀ ...

ਪੂਰੀ ਖ਼ਬਰ »

ਬੰਗਾ ਵਿਖੇ ਤਿੰਨ ਲੁਟੇਰਿਆਂ ਨੇ ਠੇਕਾ ਲੁੱਟਿਆ

ਬੰਗਾ, 9 ਅਗਸਤ (ਜਸਵੀਰ ਸਿੰਘ ਨੂਰਪੁਰ)-ਬੰਗਾ ਵਿਖੇ ਦੇਰ ਰਾਤ ਹਥਿਆਰਬੰਦ ਲੁਟੇਰਿਆਂ ਨੇ ਗੜ੍ਹਸ਼ੰਕਰ ਰੋਡ 'ਤੇ ਏ. ਵੀ. ਵਾਈਨ ਠੇਕੇ ਦੇ ਕਰਿੰਦੇ ਦੀ ਕੁੱਟਮਾਰ ਕਰਕੇ ਅਤੇ ਪਿਸਤੌਲ ਦਿਖਾ ਕੇ 26 ਹਜ਼ਾਰ ਦੀ ਨਕਦੀ ਖੋਹ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਵੀ.ਵਾਈਨ ਠੇਕੇ 'ਤੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ 2018-19 ਤੋਂ ਸਾਲਾਨਾ ਗੁਪਤ ਰਿਪੋਰਟਾਂ ਲਿਖਣ ਲਈ ਸਕੱਤਰ ਸਿੱਖਿਆ ਨੇ ਵੱਖ-ਵੱਖ ਅਧਿਕਾਰੀਆਂ ਨੂੰ ਦਿੱਤੀਆਂ ਪਾਵਰਾਂ

ਪੋਜੇਵਾਲ ਸਰਾਂ, 9 ਅਗਸਤ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਮੰਡਲ ਸਿੱਖਿਆ ਅਫ਼ਸਰ ਦੇ ਦਫ਼ਤਰ ਬੰਦ ਕਰਨ ਕਾਰਨ ਵੱਖ-ਵੱਖ ਕਾਡਰਾਂ ਦੀਆਂ ਸਲਾਨਾ ਗੁਪਤ ਰਿਪੋਰਟਾਂ ਲਿਖਣ/ਰਿਵਿਊ ਕਰਨ ਤੇ ਪ੍ਰਵਾਨ ਕਰਨ ਲਈ ਸਾਲ 2018-19 ਤੋਂ ਵੱਖ-ਵੱਖ ਅਧਿਕਾਰੀ ਨਿਯੁਕਤ ਕਰਨ ਦਾ ...

ਪੂਰੀ ਖ਼ਬਰ »

ਗੁੱਜਰ ਐਜੂਕੇਸ਼ਨ ਤੇ ਵੈੱਲਫੇਅਰ ਸੁਸਾਇਟੀ ਵਲੋਂ ਸਾਲਾਨਾ ਸਮਾਗਮ 18 ਨਵੰਬਰ ਨੂੰ

ਪੋਜੇਵਾਲ ਸਰਾਂ, 9 ਅਗਸਤ (ਨਵਾਂਗਰਾਈਾ)- ਡਾ: ਦੇਵ ਰਾਜ ਭੂੰਬਲਾ ਰਿਟਾ.ਵਾਈਸ ਚਾਂਸਲਰ ਦੀ ਅਗਵਾਈ ਵਿਚ ਚੱਲ ਰਹੀ ਗੁੱਜਰ ਐਜੂਕੇਸ਼ਨ ਤੇ ਵੈੱਲਫੇਅਰ ਸੁਸਾਇਟੀ ਬਲਾਚੌਰ ਵਲੋਂ ਸਾਲਾਨਾ ਸਮਾਗਮ 18 ਨਵੰਬਰ 2018 ਨੰੂ ਗੁੱਜਰ ਭਵਨ ਬਲਾਚੌਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਬਾਬਾ ਜੁਝਾਰ ਸਿੰਘ ਨਗਰ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਹਨ ਮਜਬੂਰ

ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਸਥਿਤ ਬਾਬਾ ਜੁਝਾਰ ਸਿੰਘ ਨਗਰ ਗਲੀ ਨੰਬਰ-1 ਦੇ ਵਾਸੀ ਕੋਈ ਸਹੂਲਤ ਨਾ ਮਿਲਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਨਾ ਹੀ ਪੀਣ ਵਾਲਾ ਪਾਣੀ, ਕੱਚੀਆਂ ਗਲੀਆਂ, ਨਾ ਸੀਵਰੇਜ ਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸਬਸਿਡੀ ਬਾਰੇ ਜਾਣਕਾਰੀ ਦਿੱਤੀ

ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਰਾਸ਼ਟਰੀ ਖੇਤੀ ਤੇ ਪੇਂਡੂ ਵਿਕਾਸ ਬੈਂਕ (ਨਬਾਰਡ) ਵਲੋਂ ਡੀ.ਈ.ਡੀ.ਐੱਸ 'ਤੇ ਇਕ ਦਿਨਾਂ ਵਰਕਸ਼ਾਪ ਸਥਾਨਕ ਕੋਆਪਰੇਟਿਵ ਬੈਂਕ ਦੇ ਹਾਲ ਵਿਖੇ ਲਗਾਈ ਗਈ | ਜਿਸ ਵਿਚ ਵੱਖ-ਵੱਖ ਬੈਂਕਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਐੱਨ. ...

ਪੂਰੀ ਖ਼ਬਰ »

ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਸੀ. ਪੀ. ਅੱੈਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਪੰਜਾਬ ਰੋਡਵੇਜ਼ ਡੀਪੂ ਵਿਖੇ ਹੋਈ | ਇਸ ਵਿਚ 13 ਅਗਸਤ ਦੀ ਪਟਿਆਲਾ ਰੈਲੀ ਵਿਚ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਵਲੋਂ ਵੱਡੀ ਸ਼ਮੂਲੀਅਤ ਕਰਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਲਡ ਬੰਦਗੀ ਨੇ ਸਕੂਲ ਦੀ ਇਮਾਰਤ ਨੂੰ ਰੰਗ ਕਰਵਾਇਆ

ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਲਾਇਨਜ਼ ਕਲੱਬ ਗੋਲਡ ਬੰਦਗੀ 321-ਡੀ ਨਵਾਂਸ਼ਹਿਰ ਵਲੋਂ ਪ੍ਰਧਾਨ ਪਾਲ ਸਿੰਘ ਸ਼ੀਰਾ ਦੀ ਅਗਵਾਈ ਵਿਚ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਜਿੱਥੇ ਤਾਰਾ ਸਿੰਘ ਕਾਹਮਾ ਸਪੈਸ਼ਲ ਬੱਚਿਆ ਦੇ ਸਕੂਲ ਨੂੰ ਅਪਣਾਇਆ ...

ਪੂਰੀ ਖ਼ਬਰ »

ਕੇਂਦਰ ਤੇ ਰਾਜ ਸਰਕਾਰਾਂ ਡਰਾਈਵਰਾਂ ਪ੍ਰਤੀ ਕੋਈ ਸਪੱਸ਼ਟ ਨੀਤੀ ਨਹੀਂ ਬਣਾਈ- ਔਲਖ

ਨਵਾਂਸ਼ਹਿਰ, 9 ਅਗਸਤ (ਹਰਵਿੰਦਰ ਸਿੰਘ)- ਪੂਰੇ ਦੇਸ਼ ਵਿਚ ਕੇਂਦਰ ਤੇ ਰਾਜ ਸਰਕਾਰਾਂ ਦੁਆਰਾ ਡਰਾਈਵਰਾਂ ਪ੍ਰਤੀ ਕੋਈ ਸਪਸ਼ਟ ਨੀਤੀ ਨਹੀਂ ਬਣਾਈ ਗਈ | ਜਿਹੜੇ ਡਰਾਈਵਰ ਦੇਸ਼ ਦੀ ਤਰੱਕੀ ਵਿਚ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ, ਉਹ ਆਰਥਿਕ ਤੌਰ 'ਤੇ ਬਹੁਤ ਕਮਜ਼ੋਰ ਹੋ ਰਹੇ ...

ਪੂਰੀ ਖ਼ਬਰ »

ਨਸ਼ਿਆਂ ਵਿਰੋਧੀ ਰੈਲੀ ਕੱਢੀ

ਮਜਾਰੀ/ਸਾਹਿਬਾ, 9 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸਰਕਾਰੀ ਪ੍ਰਾਇਮਰੀ ਸਕੂਲ ਜੈਨਪੁਰ ਵਿਖੇ ਨਸ਼ਿਆਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਹਰਿਆਲੀ ਦੇ ਰਾਖੇ ਕੈਪ: ਅਮਰਜੀਤ ਸਿੰਘ ਅਤੇ ਰਵਿੰਦਰ ਨੇ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਸਬੰਧੀ ਵਿਸਥਾਰ ਪੂਰਵਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਟਿੰਗ ਹੋਈ

ਬਲਾਚੌਰ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਚੌਧਰੀ ਨੰਦ ਲਾਲ ਸਾਬਕਾ ਸੰਸਦੀ ਸਕੱਤਰ ਤੇ ਕੌਮੀ ਉੱਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਸਤਿੰਦਰ ਕੌਰ ਬੀਸਲਾ ...

ਪੂਰੀ ਖ਼ਬਰ »

ਪੰਜਾਬ ਨੂੰ ਸਰਹੱਦੀ ਤੇ ਪਹਾੜੀ ਖੇਤਰ ਦੇ ਗੁਆਾਢੀ ਸੂਬਾ ਹੋਣ ਦੀ ਤਰਜ਼ 'ਤੇ ਵਿਸ਼ੇਸ਼ ਪੈਕੇਜ ਦਿੱਤਾ ਜਾਵੇ- ਚੰਦੂਮਾਜਰਾ

ਨਵਾਂਸ਼ਹਿਰ,9 ਅਗਸਤ (ਗੁਰਬਖਸ ਸਿੰਘ ਮਹੇ)- ਲੋਕ ਸਭਾ ਅੰਦਰ ਸਪਲੀਮੈਂਟਰੀ ਮੰਗਾਂ 'ਤੇ ਹੋਈ ਚਰਚਾ ਸਮੇਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਕਰ ਕੇ ਦੇਸ਼ ਦੇ ਬਟਵਾਰੇ ਤੋਂ ਲੈ ਕਿ ...

ਪੂਰੀ ਖ਼ਬਰ »

ਪ੍ਰਮੇਸ਼ਵਰ ਦਾ ਨਾਂ ਲੈ ਕੇ ਸ਼ੁਰੂ ਕੀਤੇ ਜਾਂਦੇ ਕਾਰਜ ਹਮੇਸ਼ਾ ਸਫ਼ਲ ਹੁੰਦੇ ਹਨ-ਸਵਾਮੀ ਦਿਆਲ ਦਾਸ

ਕਾਠਗੜ੍ਹ, 9 ਅਗਸਤ (ਬਲਦੇਵ ਸਿੰਘ ਪਨੇਸਰ)- ਜਿਹੜੇ ਕੰਮ ਪ੍ਰਮੇਸ਼ਵਰ ਦਾ ਨਾਂ ਲੈ ਕੇ ਸ਼ੁਰੂ ਕੀਤੇ ਜਾਂਦੇ ਹਨ, ਉਨ੍ਹਾਂ ਵਿਚ ਮਨੁੱਖ ਨੂੰ ਹਮੇਸ਼ਾ ਕਾਮਯਾਬੀ ਮਿਲਦੀ ਹੈ | ਇਹ ਪ੍ਰਵਚਨ ਸਵਾਮੀ ਦਿਆਲ ਦਾਸ ਡੇਰਾ ਬਾਉੜੀ ਸਾਹਿਬ ਵਾਲਿਆਂ ਨੇ ਕਸਬਾ ਕਾਠਗੜ੍ਹ ਵਿਖੇ ਸ੍ਰੀ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਸੈਮੀਨਾਰ ਕਰਵਾਇਆ

ਸੜੋਆ, 9 ਅਗਸਤ (ਨਾਨੋਵਾਲੀਆ)- ਆਂਗਣਵਾੜੀ ਕੇਂਦਰ ਨੰ:-1 ਸੜੋਆ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪੂਰਨ ਪੰਕਜ ਸ਼ਰਮਾ ਸੀ.ਡੀ.ਪੀ.ਓ. ਸੜੋਆ ਨੇ ਕਿਹਾ ਕਿ ਮਾਂ ਦੇ ਦੁੱਧ ਵਿਚ ਉਹ ਖੁਰਾਕੀ ਤੱਤ ਮੌਜੂਦ ਹੁੰਦੇ ਹਨ, ਜੋ ਬੱਚੇ ਦੇ ...

ਪੂਰੀ ਖ਼ਬਰ »

ਪਿੰਡ ਨੀਲੋਵਾਲ ਵਾਸੀ ਸੁਰਜੀਤ ਸਿੰਘ ਹਮਲੇ 'ਚ ਗੰਭੀਰ ਜ਼ਖ਼ਮੀ

ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਪਿੰਡ ਨੀਲੋਵਾਲ ਵਾਸੀ ਸੁਰਜੀਤ ਸਿੰਘ 24 ਸਾਲ ਪੁੱਤਰ ਮੁਰਾਰੀ 'ਤੇ ਪਿੰਡ ਦੇ ਕੁੱਝ ਲੋਕਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ਹਸਪਤਾਲ ਨਵਾਂਸ਼ਹਿਰ ਵਿਚ ਜੇਰੇ ਇਲਾਜ ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਹਤ ਸੰਭਾਲ ਸਬੰਧੀ ਕੈਂਪ ਲਗਾਇਆ

ਮਜਾਰੀ/ਸਾਹਿਬਾ, 9 ਅਗਸਤ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਬਰਸਾਤ ਦੇ ਮੌਸਮ ਵਿਚ ਫੈਲਣ ਵਾਲੀਆਂ ਬਿਮਾਰੀਆਂ 'ਤੇ ਇਨ੍ਹਾਂ ਦੇ ਇਲਾਜ ਸਬੰਧੀ ਸਿਹਤ ਸੰਭਾਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਸੰਜੀਵ ਕੁਮਾਰ ਵਲੋਂ ਵਿਦਿਆਰਥਣਾਂ ਨੂੰ ਸਰੀਰ ਦੇ ਅੰਗਾਂ ਤੇ ਉਨ੍ਹਾਂ ਦੀ ਮਹੱਤਤਾ ਬਾਰੇ, ਬਰਸਾਤ ਦੇ ਮੌਸਮ ਵਿਚ ਲੱਗਣ ਵਾਲੀਆਂ ਬਿਮਾਰੀਆਂ ਅਤੇ ਇਲਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪ੍ਰਧਾਨ ਰਘਵੀਰ ਸਿੰਘ ਰੱਕੜ, ਗੁਰਨਾਮ ਸਿੰਘ ਤੇ ਪਿ੍ੰ: ਮਨਜਿੰਦਰ ਕੌਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪਾਖਰ ਸਿੰਘ, ਜੋਗਿੰਦਰ ਸਿੰਘ ਰੱਕੜ, ਹਰਕਮਲ ਸਿੰਘ ਗਿੱਲ, ਨਰਿੰਦਰ ਕੁਮਾਰ, ਬਲਜੀਤ ਕੌਰ, ਕੁਸ਼ੱਲਿਆ ਦੇਵੀ, ਪਰਵਿੰਦਰਜੀਤ ਕੌਰ, ਅਮਨਦੀਪ ਕੌਰ, ਮਨਜੀਤ ਕੌਰ, ਕੁਲਦੀਪ ਕੌਰ ਤੇ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡੀ. ਸੀ. ਵਲੋਂ ਨਵ ਨਿਯੁਕਤ ਖ਼ੁਸ਼ਹਾਲੀ ਦੇ ਰਾਖਿਆਂ ਨੂੰ ਨਿਯੁਕਤੀ ਪੱਤਰ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਆਈ. ਏ. ਐੱਸ. ਨੇ 10 ਨਵੇਂ ਨਿਯੁਕਤ ਕੀਤੇ ਗਏ ਖ਼ੁਸ਼ਹਾਲੀ ਦੇ ਰਾਖਿਆਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ | ਇਸ ਮੌਕੇ ਉਨ੍ਹਾਂ ਨਵੇਂ ਨਿਯੁਕਤ ਕੀਤੇ ਖ਼ੁਸ਼ਹਾਲੀ ਦੇ ਰਾਖਿਆਂ ਨੂੰ ਲਗਨ ਤੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਹੱਕਾਂ ਲਈ ਸਹਿਕਾਰੀ ਖੰਡ ਮਿੱਲ ਵਰਕਰ ਫੈੱਡਰੇਸ਼ਨ ਪੰਜਾਬ (ਰਜਿ:) ਨੇ ਲੜਾਈ ਲੜੀ- ਕੌਲਗੜ੍ਹ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਸਹਿਕਾਰੀ ਖੰਡ ਮਿੱਲ ਵਰਕਰ ਫੈਡਰੇਸ਼ਨ ਪੰਜਾਬ (ਰਜਿ:ਨੰ: 32) ਨੇ ਸੰਘਰਸ਼ ਦੇ ਰੂਪ 'ਚ ਲੜਾਈ ਲੜਕੇ ਸੂਬਾ ਪੱਧਰ 'ਤੇ ਮੁਲਾਜ਼ਮਾਂ ਦੇ ਹੱਕਾਂ ਤੇ ਅੱਜ ਤੱਕ ਕਿਸੇ ਦਾ ਡਾਕਾ ਨਹੀਂ ਪੈਣ ਦਿੱਤਾ | ਇਹ ਵਿਚਾਰ ਉਕਤ ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

ਕੀਰਤਨ ਦਰਬਾਰ 12 ਨੂੰ

ਮਜਾਰੀ/ਸਾਹਿਬਾ, 9 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰਦਵਾਰਾ ਸਿੰਘ ਸਭਾ ਪਿੰਡ ਮਹਿੰਦਪੁਰ ਵਿਖੇ ਸਮੂਹ ਨਗਰ ਦੀ ਸੰਗਤ ਵਲੋਂ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਦੇ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਸਕੂਲ 'ਚ ਵਿਦਿਆਰਥੀ ਚੋਣਾਂ ਕਰਵਾਈਆਂ

ਬੰਗਾ, 9 ਅਗਸਤ (ਜਸਬੀਰ ਸਿੰਘ ਨੂਰਪੁਰ)- ਭਗਵਾਨ ਮਹਾਂਵੀਰ ਪਬਲਿਕ ਸਕੂਲ ਵਿਖੇ 14ਵਾਂ ਸਟੂਡੈਂਟ ਕੌਾਸਲ ਐਸੋਸੀਏਸ਼ਨ ਦੇ ਲਈ ਚੋਣਾਂ ਕਰਵਾਈਆਂ ਗਈਆਂ, ਜਿਸ ਵਿਚ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ 18 ਵਿਦਿਆਰਥੀਆਂ ਨੇ ਮੁਖੀ ਲੜਕਾ, ਮੁਖੀ ਲੜਕੀ, ਸਹਾਇਕ ਮੁਖੀ ਲੜਕਾ, ਸਹਾਇਕ ...

ਪੂਰੀ ਖ਼ਬਰ »

ਬਾਬਾ ਸਿੱਧ ਚਾਨੋ ਦੇ ਦਰਬਾਰ 'ਤੇ ਸਾਲ ਮਨਾਇਆ

ਘੁੰਮਣਾਂ, 9 ਅਗਸਤ (ਮਹਿੰਦਰ ਪਾਲ ਸਿੰਘ)- ਪਿੰਡ ਮੇਹਲੀਆਣਾ 'ਚ ਬਾਬਾ ਸਿੱਧ ਚਾਨੋ ਦੇ ਦਰਬਾਰ 'ਤੇ ਪਿੰਡ ਦੀ ਸੁੱਖ ਤੇ ਸਰਬੱਤ ਦੇ ਭਲੇ ਲਈ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲ ਮਨਾਇਆ ਗਿਆ | ਪਹਿਲੇ ਦਿਨ ਧੂੁੰਣੇ ਦੀ ਰਸਮ ਕੀਤੀ | ਧੂੰਣੇ ਨੂੰ ...

ਪੂਰੀ ਖ਼ਬਰ »

ਰੀਨਾ ਜੇਤਲੀ ਵਲੋਂ ਭਾਜਪਾ ਵਰਕਰਾਂ ਨਾਲ ਮੁਲਾਕਾਤ

ਨਵਾਂਸ਼ਹਿਰ, 9 ਅਗਸਤ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਰੀਨਾ ਜੇਤਲੀ ਨੇ ਨਵਾਂਸ਼ਹਿਰ ਦੀਆਂ ਮਹਿਲਾ ਮੋਰਚਾ ਦੀਆਂ ਵਰਕਰਾਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਪਾਰਟੀ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸੰਜੀਵ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੀ ਵਿਦਿਆਰਥਣ ਜ਼ਿਲ੍ਹੇ 'ਚੋਂ ਅੱਵਲ

ਬੰਗਾ, 9 ਅਗਸਤ (ਜਸਬੀਰ ਸਿੰਘ ਨੂਰਪੁਰ)- ਐੱਮ. ਏ ਇਕਨਾਮਿਕਸ ਸਮੈਸਟਰ ਦੂਜਾ ਦੇ ਨਤੀਜਿਆਂ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦਿਆਂ ਯੂਨੀਵਰਸਿਟੀ ਮੈਰਿਟ ਲਿਸਟ 'ਚ ਦੂਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਪਿ੍ੰ: ਡਾ: ਕੁਲਵੰਤ ...

ਪੂਰੀ ਖ਼ਬਰ »

ਪੰਜਾਬੀ ਲੇਖਕ ਸੋਹਨ ਲਾਲ ਖਟਕੜ ਵਤਨ ਪਰਤੇ

ਬੰਗਾ, 9 ਅਗਸਤ (ਕਰਮ ਲਧਾਣਾ)- ਤਿੰਨ ਪੁਸਤਕਾਂ ਚਾਨਣ ਦੀ ਲੱਪ (ਕਾਵਿ ਸੰਗ੍ਰਹਿ) 'ਬਲਦੀਵੜਾ' (ਕਾਵਿ ਸੰਗ੍ਰਹਿ) ਤੇ 'ਲਾਚੀ ਦੀ ਖੁਸ਼ਬੋ' (ਮਿੰਨੀ ਕਹਾਣੀ-ਸੰਗ੍ਰਹਿ) ਮਾਂ ਬੋਲੀ ਪੰਜਾਬੀ ਦੀ ਝੋਲੀ ਪਾਉਣ ਵਾਲੇ ਲੇਖਕ ਸੋਹਨ ਲਾਲ ਖਟਕੜ ਅਮਰੀਕਾ ਅਤੇ ਇੰਗਲੈਂਡ ਦਾ ਦੌਰਾ ਕਰਕੇ ...

ਪੂਰੀ ਖ਼ਬਰ »

ਦਿਵਿਆਂਗ ਬੱਚਿਆਂ ਦੇ ਸਿਵਲ ਹਸਪਤਾਲ ਨਵਾਂਸ਼ਹਿਰ 'ਚ ਹੋਣ ਆਈ ਕਿਊ ਟੈੱਸਟ-ਪਰਦੇਸੀ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਦਿਵਿਆਂਗ ਬੱਚਿਆਂ ਨੂੰ ਆਈ ਕਿਊ ਟੈੱਸਟ ਕਰਵਾਉਣ ਲਈ ਚੰਡੀਗੜ੍ਹ ਜਾਣਾ ਪੈਂਦਾ ਹੈ | ਇਨ੍ਹਾਂ ਦੇ ਟੈੱਸਟ ਦਾ ਬੰਦੋਬਸਤ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕੀਤਾ ਜਾਵੇ | ਇਸ ਮੁਸ਼ਕਲ ਦੇ ਹੱਲ ਵਾਸਤੇ ਡਿਪਟੀ ਕਮਿਸ਼ਨਰ ਵਿਨੈ ...

ਪੂਰੀ ਖ਼ਬਰ »

ਬੀ. ਐੱਸ. ਸੀ ਸਮੈਸਟਰ ਛੇਵਾਂ ਤੇ ਚੌਥਾ ਦੇ ਨਤੀਜੇ ਸ਼ਾਨਦਾਰ ਰਹੇ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ. ਐੱਸ. ਸੀ. ਸਮੈਸਟਰ ਛੇਵਾਂ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ ...

ਪੂਰੀ ਖ਼ਬਰ »

ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ, ਤਦ ਹੀ ਲੰਮੀ ਉਮਰ ਭੋਗਣਗੇ- ਵੈਦ ਬਿਸ਼ਨਪੁਰ

ਬਹਿਰਾਮ, 9 ਅਗਸਤ (ਨਛੱਤਰ ਸਿੰਘ)- ਅਜੋਕੀ ਨੌਜਵਾਨ ਪੀੜੀ ਜੇ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹੇਗੀ, ਤਦ ਹੀ ਲੰਮੀ ਉਮਰ ਭੋਗਣ ਦਾ ਅਨੰਦ ਮਾਣ ਸਕੇਗੀ | ਇਹ ਸ਼ਬਦ ਵੈਦ ਰਾਜੂ ਰਾਮ ਬਿਸ਼ਨਪੁਰ ਪ੍ਰਚਾਰਕ ਗੁਰੂ ਰਵਿਦਾਸ ਮਿਸ਼ਨ ਤੇ ਡਾ: ਭੀਮ ਰਾਓ ਅੰਬੇਡਕਰ ਦੇ ...

ਪੂਰੀ ਖ਼ਬਰ »

ਲੱਖਾ ਭਰੋਮਜਾਰਾ ਦੇ ਗੀਤ ਦੀ ਸ਼ੂਟਿੰਗ ਮੁਕੰਮਲ

ਬੰਗਾ, 9 ਅਗਸਤ (ਕਰਮ ਲਧਾਣਾ)- 'ਹੱਟ ਖੋਲਿ੍ਹਆ ਮਜਾਰੇ ਨਾਮ ਵਾਲਾ' ਸਿੰਗਲ ਟ੍ਰੈਕ ਦੀ ਸ਼ੂਟਿੰਗ ਗੁਰਦੁਆਰਾ ਟਿੱਕਾ ਸਾਹਿਬ ਵਿਖੇ ਕੀਤੀ ਗਈ | ਹਾਲ ਹੀ ਵਿਚ ਕੈਨੇਡਾ ਦਾ ਸਫ਼ਲ ਟੂਰ ਕਰਕੇ ਵਤਨ ਪਹੁੰਚੇ ਪੰਜਾਬੀ ਕਲਾਕਾਰ ਲੱਖਾ ਬੀ ਭਰੋਮਜਾਰਾ ਨੇ ਦੱਸਿਆ ਕਿ ਇਹ ਸਿੰਗਲ ...

ਪੂਰੀ ਖ਼ਬਰ »

ਸਿਹਤ ਮੰਤਰੀ ਵਾਅਦਾ ਪੂਰਾ ਕਰੇ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਵਿਚ 1263 ਸਿਹਤ ਵਰਕਰਾਂ ਦੀ ਭਰਤੀ ਤੁਰੰਤ ਮੁਕੰਮਲ ਕਰਨ ਤੇ ਚਾਲੂ ਭਰਤੀ ਪ੍ਰਕਿਰਿਆ ਵਿਚ ਹੋਰ ਅਸਾਮੀਆਂ ਦਾ ਵਾਧਾ ਕਰਨ ਲਈ 30 ਅਪ੍ਰੈਲ 2017 ਨੂੰ ਦਿੱਤੇ ਭਰੋਸੇ ਤੋਂ ਮੁੱਕਰਨ ਦੇ ਰੋਸ ਵਜੋਂ 29 ਜੁਲਾਈ ਨੂੰ ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਨਵੇਂ ਆਰ. ਓ. ਟੀ. ਰਸੀਵਰ ਦਾ ਉਦਘਾਟਨ

ਨਵਾਂਸ਼ਹਿਰ, 9 ਅਗਸਤ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਰਾਪੁਰ ਦੇ ਵੋਕੇਸ਼ਨਲ ਟੀਚਰ ਪਰਵੀਨ ਦੁੱਗਲ ਤੇ ਅੱਠਵੀਂ ਸ਼ੇ੍ਰਣੀ ਦੇ ਵਿਦਿਆਰਥੀਆ ਨੇ ਪ੍ਰੈਕਟੀਕਲ ਦੌਰਾਨ ਪਿੰ੍ਰ: ਰਾਕੇਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਇਕ ਨਵਾਂ ਆਰ.ਓ.ਟੀ. ...

ਪੂਰੀ ਖ਼ਬਰ »

ਸੂੰਢ ਮਕਸੂਦਪੁਰ-ਬਲਾਕੀਪੁਰ ਟੁੱਟੀ ਸੜਕ ਬਣਾਉਣ ਦੀ ਮੰਗ

ਸੰਧਵਾਂ, 9 ਅਗਸਤ (ਪ੍ਰੇਮੀ ਸੰਧਵਾਂ)- ਸੂੰਢ-ਮਕਸੂਦਪੁਰ ਤੋਂ ਬਲਾਕੀਪੁਰ ਨੂੰ ਜਾਂਦੀ ਸੜਕ ਦੀ ਹਾਲਤ ਦਿਨੋ ਦਿਨ ਵਿਗੜਦੀ ਜਾ ਰਹੀ ਹੈ ਤੇ ਸੜਕ 'ਚ ਪਏ ਟੋਇਆਂ 'ਚ ਡਿੱਗ ਕੇ ਰਾਹਗੀਰਾਂ ਦੇ ਸੱਟਾਂ ਲੱਗ ਰਹੀਆਂ ਹਨ | ਮੈਂਬਰ ਪੰਚਾਇਤ ਬਾਬਾ ਜਗੀਰ ਸਿੰਘ, ਪੰਡਤ ਸੁਖਦੇਵ ਰਾਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX