ਤਾਜਾ ਖ਼ਬਰਾਂ


ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  1 day ago
ਪਟਿਆਲਾ, ਅਕਤੂਬਰ (ਅਮਨਦੀਪ ਸਿੰਘ) - ਸਾਂਝਾ ਅਧਿਆਪਕ ਮੋਰਚਾ ਦੀ ਏ.ਡੀ.ਜੀ.ਪੀ (ਕਾਨੂੰਨ ਵਿਵਸਥਾ) ਹਰਦੀਪ ਸਿੰਘ ਢਿੱਲੋਂ ਨਾਲ ਹੋਈ ਮੀਟਿੰਗ ਤੋਂ ਬਾਅਦ 23 ਅਕਤੂਬਰ...
ਨੌਜਵਾਨ 'ਤੇ ਜਾਨਲੇਵਾ ਹਮਲਾ
. . .  1 day ago
ਦਸੂਹਾ, 21 ਅਕਤੂਬਰ (ਕੌਸ਼ਲ) - ਦਸੂਹਾ ਵਿਖੇ ਅੱਜ ਰਾਤ ਅਣਪਛਾਤੇ ਵਿਅਕਤੀਆਂ ਨੇ ਲੁੱਟ ਦੀ ਨੀਅਤ ਨਾਲ ਇੱਕ ਨੌਜਵਾਨ ਨੂੰ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਜ਼ਖਮੀ...
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  1 day ago
ਗੁਹਾਟੀ, 21 ਅਕਤੂਬਰ - ਭਾਰਤ ਨੇ ਪਹਿਲੇ ਇੱਕ ਦਿਨਾਂ ਮੈਚ ਵਿਚ ਵੈਸਟ ਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਟਾਸ ਜਿੱਤ ਕੇ ਭਾਰਤ ਨੇ ਵੈਸਟ ਇੰਡੀਜ਼ ਨੂੰ ਬੱਲੇਬਾਜ਼ੀ ਦਾ...
ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  1 day ago
ਅੰਮ੍ਰਿਤਸਰ, 21 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਨਵਜੋਤ ਕੌਰ ਸਿੱਧੂ ਅਤੇ ਦੁਸਹਿਰਾ ਸਮਾਰੋਹ ਆਯੋਜਿਤ ਕਰਨ ਵਾਲਿਆਂ ਦੇ ....
ਪਾਤੜਾਂ 'ਚ ਡੇਂਗੂ ਦਾ ਕਹਿਰ ਜਾਰੀ, ਇਕ ਵਿਅਕਤੀ ਦੀ ਮੌਤ
. . .  1 day ago
ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਇਲਾਕੇ 'ਚ ਕੁਝ ਹੀ ਦਿਨਾਂ 'ਚ ਡੇਂਗੂ ਬੁਖ਼ਾਰ ਨੇ ਅਜਿਹਾ ਕਹਿਰ ਢਾਹਿਆ ਹੈ ਕਿ ਸੈਂਕੜੇ ਲੋਕ ਇਸ ਬਿਮਾਰੀ ਤੋਂ ਪੀੜਤ ਹਨ । ਭਾਰੀ ਗਿਣਤੀ 'ਚ ਮਰੀਜ਼ ਨਿੱਜੀ ਹਸਪਤਾਲਾਂ 'ਚ ਇਲਾਜ ਲਈ ਦਾਖਲ ਹਨ। ਇਸ...
ਭਾਰਤ ਬਨਾਮ ਵੈਸਟ ਇੰਡੀਜ਼ : 25 ਓਵਰਾਂ ਤੋਂ ਬਾਅਦ ਭਾਰਤ 168/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 20 ਓਵਰਾਂ ਤੋਂ ਬਾਅਦ ਭਾਰਤ 127/1
. . .  1 day ago
ਜੰਮੂ-ਕਸ਼ਮੀਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ
. . .  1 day ago
ਸ੍ਰੀਨਗਰ, 21 ਅਕਤੂਬਰ - ਜੰਮੂ-ਕਸ਼ਮੀਰ 'ਚ ਅੱਜ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ ਹੈ। ਹਾਲਾਂਕਿ ਭੂਚਾਲ ਕਰ ਕੇ ਕਿਸੇ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ....
ਭਾਰਤ ਬਨਾਮ ਵੈਸਟ ਇੰਡੀਜ਼ : 15 ਓਵਰਾਂ ਤੋਂ ਬਾਅਦ ਭਾਰਤ 99/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਭਾਰਤ 71/1
. . .  1 day ago
ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ
. . .  1 day ago
ਬੰਗਾ 21, ਅਕਤੂਬਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਢਾਲੀ ਦੇ ਨੌਜਵਾਨ ਦਾ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਨੌਜਵਾਨ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ...
ਭਾਰਤ ਬਨਾਮ ਵੈਸਟ ਇੰਡੀਜ਼ : 5 ਓਵਰਾਂ ਤੋਂ ਬਾਅਦ ਭਾਰਤ 23/1
. . .  1 day ago
ਤਾਇਵਾਨ 'ਚ ਪਟੜੀ ਤੋਂ ਉਤਰੀ ਟਰੇਨ, 17 ਲੋਕਾਂ ਦੀ ਮੌਤ
. . .  1 day ago
ਤਾਇਪੇ, 21 ਅਕਤੂਬਰ- ਉੱਤਰੀ-ਪੂਰਬੀ ਤਾਇਵਾਨ 'ਚ ਅੱਜ ਇੱਕ ਟਰੇਨ ਦੇ ਪਟੜੀ ਉਤਰਨ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ 101 ਲੋਕ ਜ਼ਖ਼ਮੀ ਹੋਏ ਹਨ। ਤਾਇਵਾਨ ਦੇ ਰੇਲਵੇ ਪ੍ਰਸ਼ਾਸਨ ਵਲੋਂ ਇਸ ਹਾਦਸੇ ਸੰਬੰਧੀ ਜਾਣਕਾਰੀ ਦਿੱਤੀ...
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੂੰ ਲੱਗਿਆ ਪਹਿਲਾਂ ਝਟਕਾ, ਸ਼ਿਖਰ ਧਵਨ 4 ਦੌੜਾਂ ਬਣਾ ਕੇ ਆਊਟ
. . .  1 day ago
ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ
. . .  1 day ago
ਜੰਮੂ-ਕਸ਼ਮੀਰ 'ਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ, ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਿਹਤ ਮੰਤਰੀ ਮਹਿੰਦਰਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤ ਲਈ ਦਿੱਤਾ 323 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਧੀਕ ਡਿਪਟੀ ਕਮਿਸ਼ਨਰ ਮੂਧਲ ਵਲੋਂ ਪਿੰਡ ਬੂਲੇਵਾਲ ਦਾ ਦੌਰਾ

ਬਟਾਲਾ, 9 ਅਗਸਤ (ਕਾਹਲੋਂ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਰਣਬੀਰ ਸਿੰਘ ਮੂਧਲ ਪਿੰਡ ਬੂਲੇਵਾਲ ਦਾ ਦੌਰਾ ਕਰਨ ਪੁੱਜੇ, ਜਿਥੇ ਉਨ੍ਹਾਂ ਦਾ ਸਰਪੰਚ ਅੰਮਿ੍ਤਪਾਲ ਸਿੰਘ ਰੰਧਾਵਾ ਤੇ ਸੀਨੀਅਰ ਕਾਂਗਰਸੀ ਆਗੂ ਸਵਿੰਦਰ ਸਿੰਘ ਰੰਧਾਵਾ ਉਪ ਚੇਅ: ਕਾਂਗਰਸ ...

ਪੂਰੀ ਖ਼ਬਰ »

ਨਿੱਜੀ ਕੰਪਨੀ ਉਦਯੋਗ ਸਥਾਪਤ ਕਰਨ ਤੋਂ ਪਹਿਲਾਂ ਸ਼ਹੀਦੀ ਗੇਟ ਦੇ ਰਸਤੇ ਦਾ ਕਿਸੇ ਹੋਰ ਪਾਸੇ ਕਰੇ ਨਿਰਮਾਣ–ਸਵਰਨ ਸਲਾਰੀਆ

ਪਠਾਨਕੋਟ , 9 ਅਗਸਤ (ਆਰ. ਸਿੰਘ)-ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪਠਾਨਕੋਟ ਦੇ ਭਾਰਤੀ ਜਨਤਾ ਪਾਰਟੀ ਦੇ ਇੰਚਾਰਜ, ਸੀਨੀਅਰ ਭਾਜਪਾ ਆਗੂ ਤੇ ਉੱਘੇ ਉਦਯੋਗਪਤੀ ਸਵਰਨ ਸਲਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦਾ ਸਨਮਾਨ ਕਰਦੇ ਹੋਏ ਹਲਕੇ ਦੇ ਲੋਕਾਂ ਦੀਆਂ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ 'ਚ ਦੋ ਦੀ ਮੌਤ- ਇਕ ਗੰਭੀਰ ਜ਼ਖ਼ਮੀ

ਗੁਰਦਾਸਪੁਰ, 9 ਅਗਸਤ (ਗੁਰਪ੍ਰਤਾਪ ਸਿੰਘ)-ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਗੁਨੋਪੁਰ ਵਿਖੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਤੇ ਇਕ ਬਜ਼ੁਰਗ ਦੀ ਮੌਤ ਹੋ ਗਈ | ਜਦੋਂ ਕਿ ਇਕ ਬਜ਼ੁਰਗ ਔਰਤ ਗੰਭੀਰ ਜ਼ਖ਼ਮੀ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਾਧੂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਕਾਂਗਰਸੀ ਉਮੀਦਵਾਰ ਸ਼ਾਨ ਨਾਲ ਜਿੱਤਣਗੇ-ਮਹਾਲ ਨੰਗਲ

ਬਟਾਲਾ, 9 ਅਗਸਤ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕ ਹਿੱਤ 'ਚ ਲਏ ਜਾ ਰਹੇ ਫ਼ੈਸਲਿਆਂ ਤੇ ਸ਼ਲਾਘਾਯੋਗ ਕਾਰਜਾਂ ਸਦਕਾ ਸੂਬੇ ਅੰਦਰ ਹੋਣ ਜਾ ਰਹੀਆਂ ਪੰਚਾਇਤੀ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸੀ ਉਮੀਦਵਾਰ ਸ਼ਾਨ ਨਾਲ ...

ਪੂਰੀ ਖ਼ਬਰ »

ਬਾਸਮਤੀ ਦੀ ਫ਼ਸਲ ਨੂੰ ਅੰਤਰਰਾਸ਼ਟਰੀ ਮੰਡੀ 'ਚ ਵਧੇਰੇ ਹੰੁਗਾਰਾ ਮਿਲਣ ਲਈ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਨਾਲ ਮੀਟਿੰਗ

ਬਟਾਲਾ, 9 ਅਗਸਤ (ਕਾਹਲੋਂ)-ਪੰਜਾਬ ਸਟੇਟ ਵਧੇਰੇ ਖੇਤੀਬਾੜੀ ਕਰਨ ਲਈ ਭਾਰਤ 'ਚ ਅਗਲਾ ਵਿਸ਼ੇਸ਼ ਸਥਾਨ ਰੱਖਦਾ ਹੈ, ਪਰ ਉਸ ਦੇ ਬਾਵਜੂਦ ਕਿਸਾਨ ਕਰਜੇ ਥੱਲੇ ਹੋਣ ਕਾਰਨ ਆਤਮ ਹੱਤਿਆ ਆਏ ਦਿਨ ਨੂੰ ਮਿਲ ਰਹੀਆਂ ਹਨ | ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਤੇ ਵੱਧ ...

ਪੂਰੀ ਖ਼ਬਰ »

ਪੁਲਿਸ ਵਲੋਂ 120 ਕਿੱਲੋ ਲਾਹਣ ਬਰਾਮਦ

ਨਿੱਕੇ ਘੁੰਮਣ, 9 ਅਗਸਤ (ਸਤਬੀਰ ਸਿੰਘ ਘੁੰਮਣ)-ਪੁਲਿਸ ਥਾਣਾ ਘੁੰਮਣ ਕਲਾਂ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਛਾਪਮਾਰੀ ਕਰਕੇ ਨਾਜਾਇਜ਼ ਲਾਹਣ ਬਰਾਮਦ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਇੰਸਪੈਕਟਰ ਕੁਲਜਿੰਦਰ ਸਿੰਘ ਸੈਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਵਾਸੀਆਂ ਵਲੋਂ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ

ਹਰਚੋਵਾਲ, 9 ਅਗਸਤ (ਰਣਜੋਧ ਸਿੰਘ ਭਾਮ)-ਬੀਤੀ ਰਾਤ ਪਿੰਡ ਭਾਮ ਦੇ ਵਾਸੀਆਂ ਵਲੋਂ ਹਰਚੋਵਾਲ ਸ੍ਰੀ ਹਰਗੋਬਿੰਦਪੁਰ ਰੋਡ ਜਾਮ ਕਰਕੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ਵਿਚ ਸ਼ਾਮਿਲ ਪਿੰਡ ਵਾਸੀਆਂ, ਸੋਨੀ ਕਾਮਰੇਡ, ...

ਪੂਰੀ ਖ਼ਬਰ »

ਬਿਜਲੀ ਨਾ ਆਉਣ ਤੋਂ ਭੜਕੇ ਲੋਕਾਂ ਵਲੋਂ ਧਰਨਾ

ਸ੍ਰੀ ਹਰਿਗੋਬਿੰਦਪੁਰ, 9 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ 'ਚ ਬਿਜਲੀ ਦਫ਼ਤਰ ਤੋਂ ਵੱਖ-ਵੱਖ ਪਿੰਡਾਂ ਨੂੰ ਜਾਣ ਵਾਲੀ 24 ਘੰਟੇ ਵਾਲੀ ਬਿਜਲੀ ਨਾ ਆਉਣ ਕਰਕੇ ਭੜਕੇ ਲੋਕਾਂ ਨੇ ਬੁੱਧਵਾਰ ਰਾਤ 12 ਵਜੇ ਤੱਕ ਬਿਜਲੀ ਦਫ਼ਤਰ ਮੂਹਰੇ ਧਰਨਾ ਲਗਾ ਕੇ ...

ਪੂਰੀ ਖ਼ਬਰ »

8 ਸਾਬਕਾ ਚੇਅਰਮੈਨ ਕਾਕੀ ਵਲੋਂ ਪਰਿਵਾਰ ਦੀ 50 ਹਜ਼ਾਰ ਨਾਲ ਮਾਲੀ ਮਦਦ
ਪਿੰਡ ਜੋਗੋਵਾਲ ਵਿਖੇ ਛੋਟੀ ਬੱਚੀ ਨਾਲ ਜਬਰ-ਜਨਾਹ ਦੀ ਨੀਯਤ ਨਾਲ ਹੋਇਆ ਕਤਲ-ਪਰਿਵਾਰਕ ਮੈਂਬਰ

ਧਾਰੀਵਾਲ, 9 ਅਗਸਤ (ਸਵਰਨ ਸਿੰਘ)-ਪਿੰਡ ਜੋਗੋਵਾਲ ਜੱਟਾਂ ਵਿਚ ਮਾਸੂਮ ਬੱਚੀ ਨਾਲ ਜਬਰ ਜਨਾਹ ਕਰਨ ਦੀ ਨੀਯਤ ਨਾਲ ਹੀ ਕਤਲ ਹੋਇਆ ਹੈ | ਇਸ ਸਬੰਧ 'ਚ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਸਾਥੀਆਂ ਨਾਲ ਪੀੜਤ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਗਾਦੜੀਆਂ 'ਚ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 9 ਅਗਸਤ (ਕਾਹਲੋਂ)-ਅੱਜ ਭਾਈ ਗੁਰਦਾਸ ਅਕੈਡਮੀ ਗਾਦੜੀਆਂ ਵਿਖੇ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ, ਜਿਸ 'ਚ ਵਿਦਿਆਰਥਣਾਂ ਤੇ ਅਧਿਆਪਕਾਵਾਂ ਨੇ ਪੀਂਘਾਂ ਝੂਟੀਆਂ | ਪਿ੍ੰਸੀਪਲ ਹਰਪ੍ਰੀਤ ਕੌਰ ਚਾਹਲ ਨੇ ਬੱਚਿਆਂ ਨੂੰ ਤੀਆਂ ਦੇ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬਦਲੀਆਂ ਿਖ਼ਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਮਾਰਚ

ਗੁਰਦਾਸਪੁਰ, 9 ਅਗਸਤ (ਆਰਿਫ਼)-ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਵਿਖੇ ਪੜ੍ਹਾ ਰਹੇ ਅਧਿਆਪਕਾਂ ਦੀਆਂ ਬਦਲੀਆਂ ਿਖ਼ਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ | ਇਸ ਉਪਰੰਤ ਡੀ.ਸੀ. ਨੰੂ ਮੰਗ ਪੱਤਰ ਵੀ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਵਿਖੇ 'ਤੀਆਂ ਦਾ ਮੇਲਾ' ਕਰਵਾਇਆ

ਕਾਦੀਆਂ, 9 ਅਗਸਤ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਾਉਣ ਮਹੀਨੇ ਦਾ ਤਿਉਹਾਰ 'ਤੀਆਂ' ਸਕੂਲ ਦੀਆਂ ਲੜਕੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਇੰਚਾ: ਡਾ: ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ 'ਤੀਆਂ ਦਾ ...

ਪੂਰੀ ਖ਼ਬਰ »

ਪੰਜਾਬ ਨੂੰ ਬਚਾਉਣ ਲਈ ਚੰਗੀ ਸੋਚ ਵਾਲੇ ਸਾਰੇ ਨੇਤਾਵਾਂ ਦਾ ਸਾਥ ਲੈ ਕੇ ਚੱਲਾਂਗੇ- ਖਹਿਰਾ

ਧਾਰੀਵਾਲ, 9 ਅਗਸਤ (ਸਵਰਨ ਸਿੰਘ)-ਆਮ ਆਦਮੀ ਪਾਰਟੀ ਨੂੰ ਪੰਜਾਬ ਅੰਦਰ ਖੁਦਮੁਖਤਿਆਰ ਬਣਾਉਣ ਦਾ ਐਲਾਨ ਕਰ ਚੁੱਕੇ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਰਾਜਨੀਤਕ ਗਤੀਵਿਧੀਆਂ ਨੂੰ ਹੋਰ ਵੀ ਤੇਜ਼ ਕਰ ਲਿਆ ਹੈ | ਉਨ੍ਹਾਂ ਨੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਨੇ ਸਿਲਵਰ ਮੈਡਲ ਹਾਸਲ ਕੀਤਾ

ਗੁਰਦਾਸਪੁਰ, 9 ਅਗਸਤ (ਆਰਿਫ਼)-ਮਹਾਰਾਸ਼ਟਰ ਦੇ ਸਿਰੜੀ ਵਿਖੇ ਹੋਈਆਂ 9ਵੀਂ ਮਿੰਨੀ ਫੈਂਸਿੰਗ ਨੈਸ਼ਨਲ ਖੇਡਾਂ 'ਚੋਂ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਰੌਸ਼ਨ ਕੀਤਾ ਹੈ | ਇਸ ਸਬੰਧੀ ਪਿ੍ੰਸੀਪਲ ਜੇ.ਐਸ ਚੌਹਾਨ ਨੇ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਕਾਹਨੂੰਵਾਨ, 9 ਅਗਸਤ (ਹਰਜਿੰਦਰ ਸਿੰਘ ਜੱਜ)-ਵਿੱਦਿਅਕ ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ ਸੇਂਟ ਕਬੀਰ ਪਬਲਿਕ ਸਕੂਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਪਿ੍ੰ: ਐਸ.ਬੀ. ਨਾਇਰ ਤੇ ਮੈਡਮ ਨਵਦੀਪ ਕੌਰ, ਮੈਡਮ ਕੁਲਦੀਪ ਕੌਰ ਦੀ ਸਾਂਝੀ ...

ਪੂਰੀ ਖ਼ਬਰ »

ਸ੍ਰੀ ਗੁੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਟਾਲਾ, 9 ਅਗਸਤ (ਹਰਦੇਵ ਸਿੰਘ ਸੰਧੂ)-ਸਾਹਿਬ ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਹਰਨਾਮ ਨਗਰ ਬਟਾਲਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਨਿਸ਼ਕਾਮ ਕੀਰਤਨੀ ...

ਪੂਰੀ ਖ਼ਬਰ »

ਐਡਵੋਕੇਟ ਨਵਤੇਜ ਸਿੰਘ ਰੰਧਾਵਾ ਨੂੰ ਸਦਮਾ-ਮਾਤਾ ਦਾ ਦਿਹਾਂਤ

ਫਤਹਿਗੜ ਚੂੜੀਆਂ, 9 ਅਗਸਤ (ਬਾਠ, ਫੁੱਲ, ਮਾਨ)-ਲੀਗਲ ਸੈੱਲ ਪੰਜਾਬ ਕਾਂਗਰਸ ਦੇ ਚੇਅਰਮੈਨ ਐਡਵੋਕੇਟ ਨਵਤੇਜ ਸਿੰਘ ਰੰਧਾਵਾ ਨੂੰ ਉਸ ਵੇਲੇ ਗਹਿਰਾ ਸਦਮਾ ਪਹੰੁਚਿਆ, ਜਦੋਂ ਉਨ੍ਹਾਂ ਦੇ ਮਾਤਾ ਤੇ ਰਿਟਾ: ਥਾਣੇਦਾਰ ਪੂਰਨ ਸਿੰਘ ਦੇ ਪਤਨੀ ਸਾਬਕਾ ਕੌਾਸਲਰ ਸ੍ਰੀਮਤੀ ...

ਪੂਰੀ ਖ਼ਬਰ »

ਚੋਣਾਂ 'ਚ ਕਾਂਗਰਸੀ ਉਮੀਦਵਾਰ ਬਹੁਮਤ ਨਾਲ ਜਿੱਤਣਗੇ- ਤੱਤਲਾ

ਵਡਾਲਾ ਗ੍ਰੰਥੀਆਂ, 9 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਹੋ ਰਹੀਆਂ ਪੰਚਾਇਤੀ, ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪੱਖੀ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ | ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਜਸਪਾਲ ਸਿੰਘ ਤੱਤਲਾ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਤੋਂ ਲਾਟੀ ਦੀ ਅਗਵਾਈ 'ਚ ਕਿਸਾਨ ਆਗੂਆਂ ਦਾ ਵਫ਼ਦ ਪ੍ਰਧਾਨ ਮੰਤਰੀ ਨਾਲ ਮੀਟਿੰਗ ਲਈ ਦਿੱਲੀ ਰਵਾਨਾ

ਘੁਮਾਣ, 9 ਅਗਸਤ (ਬੰਮਰਾਹ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਆਮਦਨ 2022 ਤੱਕ ਦੁਗਨੀ ਕਰਨ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੇਂਦਰ ਸਰਕਾਰ ਵਲੋਂ ਕੰਮ ਸ਼ੁਰੂ ਕਰ ਦਿੱਤਾ ਹੈ | ਜਿਸ ਤਹਿਤ ਪੰਜਾਬ ਤੇ ਹਰਿਆਣਾ ਦੇ 200 ਕਿਸਾਨਾਂ ਨੂੰ ਵਿਗਿਆਨ ਭਵਨ ਨਵੀਂ ਦਿੱਲੀ 'ਚ ...

ਪੂਰੀ ਖ਼ਬਰ »

ਧਰਮ ਜਾਗਰਣ ਵਿਭਾਗ ਵਲੋਂ ਮੈਂਬਰ ਬਣਨ 'ਤੇ ਹਰਮਨ ਗੁਰਾਇਆ ਦਾ ਸਨਮਾਨ

ਬਟਾਲਾ, 9 ਅਗਸਤ (ਕਾਹਲੋਂ)-ਸਮਾਜ ਸੇਵਾ ਦੇ ਖੇਤਰ 'ਚ ਨਾਮਣਾ ਖੱਟਣ ਵਾਲੇ ਸਟੇਟ ਐਵਾਰਡੀ ਤੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਹਰਮਨਜੀਤ ਸਿੰਘ ਗੁਰਾਇਆ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਸਟੇਟ ਐਡਵਾਈਜ਼ਰੀ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਸਰਪੰਚੀ ਚੋਣਾਂ 'ਚ ਅਕਾਲੀ ਦਲ ਐਸ.ਸੀ. ਵਿੰਗ ਅਹਿਮ ਰੋਲ ਅਦਾ ਕਰੇਗਾ : ਘੁੰਮਣ

ਬਟਾਲਾ, 9 ਅਗਸਤ (ਕਾਹਲੋਂ)- ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੀ ਅਗਵਾਈ ਵਿਚ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇੇ ਘੁੰਮਣ ਨੇ ਕਿਹਾ ਕਿ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ ਵਿਚ ਅਕਾਲੀ ਦਲ ...

ਪੂਰੀ ਖ਼ਬਰ »

ਬੋਧ ਰਾਜ ਨੇ ਫਤਹਿਗੜ੍ਹ ਚੂੜੀਆਂ ਦੇ ਬੀ.ਡੀ.ਪੀ.ਓ. ਵਜੋਂ ਅਹੁਦਾ ਸੰਭਾਲਿਆ

ਫਤਹਿਗੜ੍ਹ ਚੂੜੀਆਂ, 9 ਅਗਸਤ (ਧਰਮਿੰਦਰ ਸਿੰਘ ਬਾਠ)-ਸ੍ਰੀ ਬੋਧ ਰਾਜ ਨੇ ਫਤਹਿਗੜ੍ਹ ਚੂੜੀਆਂ ਦੇ ਬਲਾਕ ਸਿੱਖਿਆ ਅਫ਼ਸਰ ਪ੍ਰਾਇਮਰੀ ਵਜੋਂ ਅਹੁਦਾ ਸੰਭਾਲ ਕੇ ਕੰਮ-ਕਾਜ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਦਫ਼ਤਰੀ ਸਟਾਫ਼ ਤੇ ਅਧਿਆਪਕਾਂ ਵਲੋਂ ਸ੍ਰੀ ਬੋਧ ਰਾਜ ਦਾ ਸਵਾਗਤ ...

ਪੂਰੀ ਖ਼ਬਰ »

ਕੇਂਦਰ 'ਚ 2019 'ਚ ਕਾਂਗਰਸ ਦੀ ਸਰਕਾਰ ਬਣੇਗੀ- ਨਾਮਧਾਰੀ

ਕਿਲਾ ਲਾਲ ਸਿੰਘ, 1 ਅਗਸਤ (ਬਲਬੀਰ ਸਿੰਘ)-ਕੇਂਦਰ ਦੀ ਬੀ.ਜੇ.ਪੀ. ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਭਾਰਤ ਨੂੰ ਵਿਕਾਸ ਦੀ ਥਾਂ ਦੀ ਬਜਾਏ ਬਰਬਾਦੀ ਵਾਲੇ ਪਾਸੇ ਵੱਲ ਲੈ ਕੇ ਗਈ ਹੈ | ਇਸ ਸਰਕਾਰ ਨੇ ਬੇਰੁਜ਼ਗਾਰੀ ਕਿਸਾਨੀ ਤੇ ਆਰਥਿਕਤਾ ਵੱਲ ਕੋਈ ਧਿਆਨ ਨਹੀਂ ...

ਪੂਰੀ ਖ਼ਬਰ »

ਤਲਵੰਡੀ ਰਾਮਾ ਵਿਖੇ ਨਸ਼ਿਆਂ ਵਿਰੱੁਧ ਪੁਲਿਸ-ਪਬਲਿਕ ਮੀਟਿੰਗ

ਫਤਹਿਗੜ੍ਹ ਚੂੜੀਆਂ, 9 ਅਗਸਤ (ਧਰਮਿੰਦਰ ਸਿੰਘ ਬਾਠ)-ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਤਲਵੰਡੀ ਰਾਮਾ ਵਿਖੇ ਨਸ਼ਿਆਂ ਵਿਰੁੱਧ ਮੀਟਿਗ ਹੋਈ, ਜਿਸ 'ਚ ਜਗਵੀਰ ਸਿੰਘ ਸੰਧੂ ਡੀ.ਐਸ.ਪੀ. ਰੂਰਲ ਬਟਾਲਾ ਤੇ ਏ.ਐਸ.ਆਈ. ਜਸਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ ਦੀ ਵਿਸ਼ੇਸ਼ ਬੈਠਕ

ਬਟਾਲਾ, 9 ਅਗਸਤ (ਬੁੱਟਰ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਬਾਰਡਰ ਜ਼ੋਨ ਦੀ ਵਿਸ਼ੇਸ਼ ਮੀਟਿੰਗ ਬਾਰਡਰ ਜ਼ੋਨ ਦੇ ਪ੍ਰਧਾਨ ਬਾਬਾ ਅਮਰਜੀਤ ਸਿੰਘ ਦੀ ਅਗਵਾਈ 'ਚ ਹੋਈ | ਬੈਠਕ ਦੌਰਾਨ ਮੁਲਾਜ਼ਮਾਂ ਦੇ ਭੱਖਦੇ ਮਸਲਿਆਂ 'ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਹਲਕਾ ਫਤਹਿਗੜ੍ਹ ਚੂੜੀਆਂ 'ਚ ਹਰ ਵਰਗ ਦੇ ਕੰਮ ਹੋ ਰਹੇ ਹਨ- ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 9 ਅਗਸਤ (ਧਰਮਿੰਦਰ ਸਿੰਘ ਬਾਠ)-ਹਲਕਾ ਫਤਿਹਗੜ੍ਹ ਚੂੜੀਆਂ 'ਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਹਰ ਵਰਗ ਦੇ ਕੰਮ ਜੰਗੀ ਪੱਧਰ ੳੱੁਪਰ ਹੋ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਭਾਰਤੀ ਸਮਾਨਤਾ ਮੰਚ ਤੇ ਜਨਰਲ ਵਰਗ ਵਲੋਂ ਧਰਨਾ ਜਾਰੀ

ਗੁਰਦਾਸਪੁਰ, 9 ਅਗਸਤ (ਆਰਿਫ਼)-ਭਾਰਤੀ ਸਮਾਨਤਾ ਮੰਚ ਤੇ ਜਨਰਲ ਕੈਟਾਗਰੀ ਵੈੱਲਫੇਅਰ ਐਸੋਸੀਏਸ਼ਨ ਵਲੋਂ ਐਟਰੋਸਿਟੀ ਐਕਟ ਦੇ ਵਿਰੋਧ 'ਚ ਸਾਂਝੇ ਤੌਰ 'ਤੇ ਸਥਾਨਕ ਹਨੰੂਮਾਨ ਚੌਕ ਵਿਖੇ ਸਮਾਨਤਾ ਮੰਚ ਦੇ ਚੇਅਰਮੈਨ ਓਮ ਪ੍ਰਕਾਸ਼ ਸ਼ਰਮਾ ਤੇ ਜਨਰਲ ਕੈਟਾਗਰੀ ਦੇ ਪ੍ਰੀਤਮ ...

ਪੂਰੀ ਖ਼ਬਰ »

ਰੋਜ਼ਾਨਾ ਮਾਰ ਰਹੇ ਨੇ ਡੀਲਰਾਂ ਕੋਲ ਗੇੜੇ
ਮਾਝਾ ਇਲਾਕੇ ਅੰਦਰ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ
ਕਈ ਦੁਆਬਾ ਖੇਤਰ ਤੋਂ ਲਿਆ ਰਹੇ ਨੇ ਖਾਦ

ਵਰਸੋਲਾ, 9 ਅਗਸਤ (ਵਰਿੰਦਰ ਸਹੋਤਾ)-ਮਾਝਾ ਇਲਾਕੇ ਦੇ ਚਾਰ ਜ਼ਿਲਿ੍ਹਆਂ ਪਠਾਨਕੋਟ, ਗੁਰਦਾਸਪੁਰ, ਅੰਮਿ੍ਤਸਰ ਤੇ ਤਰਨਤਾਰਨ ਅੰਦਰ ਖਾਦ ਦੀ ਵੱਡੀ ਘਾਟ ਦੇ ਚੱਲਦਿਆਂ ਕਿਸਾਨ ਬੇਹੱਦ ਪ੍ਰੇਸ਼ਾਨ ਹੋਏ ਪਏ ਹਨ | ਇਹ ਕਿਸਾਨ ਰੋਜ਼ਾਨਾ ਖਾਦ ਵਿਕੇ੍ਰਤਾਵਾਂ ਕੋਲ ਗੇੜੇ ਮਾਰ ਰਹੇ ...

ਪੂਰੀ ਖ਼ਬਰ »

ਸਮੂਹ ਕਾਂਗਰਸ ਲੀਡਰਸ਼ਿਪ ਮਾਸੂਮ ਬੱਚੀ ਦੇ ਪਰਿਵਾਰ ਨਾਲ ਵਿਧਾਇਕ ਬਾਜਵਾ ਦੀ ਅਗਵਾਈ 'ਚ ਚਟਾਨ ਵਾਂਗ ਖੜੀ- ਲਾਲੀ

ਧਾਰੀਵਾਲ, 9 ਅਗਸਤ (ਜੇਮਸ ਨਾਹਰ)-ਪਿਛਲੇ ਦਿਨੀ ਹੈਵਾਨੀਅਤ ਦਾ ਸ਼ਿਕਾਰ ਕਰਕੇ ਮੌਤ ਦੀ ਭੇਟ ਚੜਾ ਦਿੱਤੀ ਗਈ ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਜੋਗੋਵਾਲ ਜੱਟਾਂ ਦੀ ਗਰੀਬ ਪਰਿਵਾਰ ਨਾਲ ਸਬੰਧਿਤ ਇਕ 8 ਸਾਲਾ ਬੱਚੀ ਦੇ ਪਰਿਵਾਰ ਨਾਲ ਹਲਕਾ ਕਾਦੀਆਂ ਦੀ ਸਮੂਹ ਕਾਂਗਰਸ ...

ਪੂਰੀ ਖ਼ਬਰ »

ਛੋਟਾ ਘੱਲੂਘਾਰਾ ਸ਼ਹੀਦ ਮੈਮੋਰੀਅਲ ਸਕੂਲ ਵਿਖੇ ਤੀਆਂ ਦਾ ਮੇਲਾ ਕਰਵਾਇਆ

ਕਾਹਨੂੰਵਾਨ, 9 ਅਗਸਤ (ਹਰਜਿੰਦਰ ਸਿੰਘ ਜੱਜ)-ਸਥਾਨਕ ਮੇਨ ਬਜਾਰ ਵਿਖੇ ਸਥਿਤ ਛੋਟਾ ਘੱਲੂਘਾਰਾ ਸ਼ਹੀਦ ਮੈਮੋਰੀਅਲ ਹਾਈ ਸਕੂਲ ਕਾਹਨੂੰਵਾਨ ਵਿਖੇ ਤੀਆਂ ਦੇ ਤਿਉਹਾਰ ਸਬੰਧੀ ਤੀਆਂ ਦਾ ਮੇਲਾ ਸਕੂਲ ਕਮੇਟੀ ਦੇ ਸਹਿਯੋਗ ਨਾਲ ਕਮੇਟੀ ਦੇ ਚੇਅਰਮੈਨ ਠੇਕੇਦਾਰ ਗੁਰਨਾਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬਟਾਲਾ-ਕਾਦੀਆਂ ਮਾਰਗ ਲਈ 6 ਕਰੋੜ ਰੁਪਏ ਮਨਜੂਰ- ਵਿਧਾਇਕ ਬਾਜਵਾ

ਬਟਾਲਾ, 9 ਅਗਸਤ (ਕਾਹਲੋਂ)-ਪੰਜਾਬ ਸਰਕਾਰ ਵਲੋਂ ਬਟਾਲਾ ਤੋਂ ਕਾਦੀਆਂ ਜਾਂਦੇ ਸਵ: ਸ: ਸਤਿਨਾਮ ਸਿੰਘ ਬਾਜਵਾ ਮਾਰਗ ਦੀ ਮੁਰੰਮਤ ਲਈ 6 ਕਰੋੜ ਰੁ: ਮਨਜੂਰ ਕੀਤੇ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਕੀਤਾ | ...

ਪੂਰੀ ਖ਼ਬਰ »

ਡਾ: ਰੰਧਾਵਾ ਨੇ ਬਤੌਰ ਬਲਾਕ ਖੇਤੀਬਾੜੀ ਅਫ਼ਸਰ ਅਹੁਦਾ ਸੰਭਾਲਿਆ

ਧਾਰੀਵਾਲ, 9 ਅਗਸਤ (ਸਵਰਨ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਡਾ: ਕੁਲਜੀਤ ਸਿੰਘ ਰੰਧਾਵਾ ਨੇ ਬਤੌਰ ਬਲਾਕ ਖੇਤੀਬਾੜੀ ਅਫ਼ਸਰ ਧਾਰੀਵਾਲ ਵਜੋਂ ਅਹੁਦਾ ਸੰਭਾਲਿਆ | ਇਸ ਮੌਕੇ ਉਨ੍ਹਾਂ ਚਾਰਜ ਲੈਣ ਉਪਰੰਤ ਕਿਹਾ ਕਿ ਖੇਤੀਬਾੜੀ ਵਿਭਾਗ ਹਮੇਸ਼ਾ ਹੀ ਕਿਸਾਨ ਭਲਾਈ ...

ਪੂਰੀ ਖ਼ਬਰ »

ਨਵਾਂ ਝਾੜੀਆਂਵਾਲ ਕਾਲੋਨੀ ਦੇ ਮੁੱਖ ਰਾਹ 'ਚ ਖੜ੍ਹੇ ਪਾਣੀ ਤੋਂ ਇਲਾਕਾ ਨਿਵਾਸੀ ਦੁਖੀ

ਬਟਾਲਾ, 9 ਅਗਸਤ (ਹਰਦੇਵ ਸਿੰਘ ਸੰਧੂ)-ਸਥਾਨਕ ਕਾਹਨੂੰਵਾਨ ਰੋਡ 'ਤੇ ਨਵਾਂ ਝਾੜੀਆਂਵਾਲ ਕਾਲੋਨੀ ਦੇ ਮੁੱਖ ਰਸਤੇ 'ਚ ਖੜ੍ਹੇ ਬਾਰਸ਼ ਤੇ ਸੀਵਰਾਂ ਦੇ ਪਾਣੀ ਤੋਂ ਇਲਾਵਾ ਨਿਵਾਸੀਆਂ ਵਲੋਂ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟ ਕਰਨ ਦੀ ਖ਼ਬਰ ਹੈ | ਨਵਾਂ ਝਾੜੀਆਂਵਾਲ ਦੇ ...

ਪੂਰੀ ਖ਼ਬਰ »

ਸਮਾਜ ਸੇਵੀ ਕਾਹਲੋਂ ਪਰਵਿਾਰ ਵਲੋਂ ਬੇਟੀ ਦੇ ਜਨਮ ਦਿਨ ਮੌਕੇ ਬੂਟੇ ਲਗਾਏ

ਵਡਾਲਾ ਬਾਂਗਰ, 9 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਸਥਾਨਕ ਕਸਬੇ 'ਚ ਵਾਤਾਵਰਨ ਪ੍ਰੇਮੀ ਤੇ ਸਮਾਜ ਸੇਵਕ ਕਾਹਲੋਂ ਪਰਿਵਾਰ ਵਲੋਂ ਆਪਣੀ ਬੇਟੀ ਦੇ ਜਨਮ ਦਿਨ ਮੌਕੇ ਪਿੰਡ ਦੀ ਫਿਰਨੀ 'ਤੇ ਬੂਟੇ ਲਗਾਏ ਗਏ | ਇਸ ਮੌਕੇ ਪਰਿਵਾਰ ਦੇ ਮੁਖੀ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਬੈਠਕ

ਸ੍ਰੀ ਹਰਿਗੋਬਿੰਦਪੁਰ, 9 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਗੁਰਦੁਆਰਾ ਦਮਦਮਾ ਸਾਹਿਬ 'ਚ ਕਿਸਾਨ, ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾਈ ਆਗੂ ਜਥੇਦਾਰ ਸਵਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਮਾਡਰਨ ਸਕੂਲ ਵਿਖੇ ਧਾਰਮਿਕ ਸਮਾਗਮ

ਵਡਾਲਾ ਗ੍ਰੰਥੀਆਂ, 9 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਸ੍ਰੀ ਗੁਰੂ ਹਰਿਕਿ੍ਸ਼ਨ ਮਾਡਰਨ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੂੰ ਧਰਮਪੁਰਾ ਕਾਲੋਨੀ 'ਚ ਮਿਲਿਆ ਡੇਂਗੂ ਦਾ ਲਾਰਵਾ

ਬਟਾਲਾ, 9 ਅਗਸਤ (ਕਾਹਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਬਟਾਲਾ ਸ਼ਹਿਰ ਦੀ ਧਰਮਪੁਰਾ ਕਾਲੋਨੀ ਵਿਖੇ ਡੇਂਗੂ ਤੇ ਲਾਰਵਾ ਦੀ ਜਾਂਚ ਲਈ ਵਿਸ਼ੇਸ਼ ਸਰਵੇ ਕੀਤਾ ਗਿਆ | ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਸੰਜੀਵ ਭੱਲਾ, ਗੁਰਦਾਸਪੁਰ ...

ਪੂਰੀ ਖ਼ਬਰ »

ਵਟਸਐਪ, ਫੇਸਬੁੱਕ ਨੈੱਟਵਰਕ ਬੰਦ ਕਰਨਾ ਮੋਦੀ ਸਰਕਾਰ ਦਾ ਇਤਿਹਾਸਿਕ ਫ਼ੈਸਲਾ ਹੋਵੇਗਾ- ਧੁੱਗਾ

ਸ੍ਰੀ ਹਰਿਗੋਬਿੰਦਪੁਰ, 9 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਤੋਂ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਦੇਸ ਰਾਜ ਸਿੰਘ ਧੱੁਗਾ ਨੇ ਆਪਣੇ ਦਫ਼ਤਰ 'ਚ ਗੱਲਬਾਤ ਦੌਰਾਨ ਕਿਹਾ ਕਿ ਹੁਣ ਤੱਕ ਸੱਭ ਤੋਂ ਮਜ਼ਬੂਤ ਇਰਾਦੇ ਵਾਲੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ...

ਪੂਰੀ ਖ਼ਬਰ »

ਜੈ ਮਾਂ ਦੁਰਗਾ ਲੰਗਰ ਕਮੇਟੀ ਦੇ ਆਗੂਆਂ ਦੀ ਬੈਠਕ

ਸ੍ਰੀ ਹਰਿਗੋਬਿੰਦਪੁਰ, 9 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਜੈ ਮਾਂ ਦੁਰਗਾ ਲੰਗਰ ਕਮੇਟੀ ਇਕਾਈ ਵਲੋਂ ਅਹਿਮ ਬੈਠਕ ਕੀਤੀ ਗਈ | ਇਸ ਮੌਕੇ ਯੂਥ ਕਾਂਗਰਸੀ ਆਗੂ ਸਚਿਨ ਕਾਲੀਆ ਨੇ ਕਿਹਾ ਕਿ ਹਿਮਾਚਲ ਸਥਿਤ ਮਾਤਾ ਚਿੰਤਪੁਰਨੀ ਦਰਬਾਰ ਵਿਖੇ ...

ਪੂਰੀ ਖ਼ਬਰ »

ਮਾਸੂਮ ਬੱਚੀ ਦੀ ਆਤਮਿਕ ਸ਼ਾਂਤੀ ਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੋਮਬੱਤੀ ਮਾਰਚ

ਧਾਰੀਵਾਲ, 9 ਅਗਸਤ (ਸਵਰਨ ਸਿੰਘ)-ਧਾਰੀਵਾਲ ਬਲਾਕ ਦੇ ਪਿੰਡ ਜੋਗੋਵਾਲ ਜੱਟਾਂ ਵਿਚ ਜਬਰ ਜਨਾਹ ਉਪਰੰਤ ਹੱਤਿਆ ਦਾ ਸ਼ਿਕਾਰ ਹੋਈ ਅੱਠ ਸਾਲ ਦੀ ਮਾਸੂਮ ਬੱਚੀ ਦੀ ਆਤਮਿਕ ਸਾਂਤੀ ਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਨੌਜਵਾਨ ਆਗੂ ਬੱਬਾ ਗਿੱਲ ਤੇ ਵਾਈਸ ਆਫ ...

ਪੂਰੀ ਖ਼ਬਰ »

16 ਘਰਾਂ 'ਚੋਂ ਮਿਲਿਆ ਡੇਂਗੂ ਦਾ ਲਾਰਵਾ

ਪਠਾਨਕੋਟ, 9 ਅਗਸਤ (ਚੌਹਾਨ)-ਤੰਦਰੁਸਤ ਪੰਜਾਬ ਮਿਸ਼ਨ ਅਧੀਨ ਲਾਰਵਾ ਸਰਚ ਤੇ ਜਾਗਰੂਕਤਾ ਟੀਮ ਸਿਹਤ ਵਿਭਾਗ ਤੇ ਕਾਰਪੋਰੇਸ਼ਨ ਦੇ ਇੰਸਪੈਕਟਰ ਵਲੋਂ ਸਾਂਝੇ ਤੌਰ 'ਤੇ ਲਮੀਨੀ 'ਚ ਘਰ-ਘਰ ਜਾ ਕੇ ਲਗਭਗ 162 ਘਰਾਂ 'ਚ ਬੜੀ ਬਰੀਕੀ ਨਾਲ ਲਾਰਵੇ ਦੀ ਜਾਂਚ ਕੀਤੀ | ਇਸ ਦੌਰਾਨ ਟੀਮ ...

ਪੂਰੀ ਖ਼ਬਰ »

ਈ.ਪੀ.ਕੇ. ਰੋਡ 'ਤੇ ਦੋ ਥਾਵਾਂ 'ਤੇ ਸੜਕ ਧਸੀ

ਪਠਾਨਕੋਟ, 9 ਅਗਸਤ (ਚੌਹਾਨ)-ਪਠਾਨਕੋਟ ਵਿਚ ਦੋ ਦਿਨ ਪਹਿਲਾਂ ਹੋਈ ਭਾਰੀ ਬਰਸਾਤ ਨਾਲ ਪਠਾਨਕੋਟ ਦੇ ਸਭ ਤੋਂ ਮਹੱਤਵਪੂਰਨ ਏ.ਪੀ.ਕੇ. ਰੋਡ 'ਤੇ ਸਿਟੀ ਮਾਲ ਸੈਂਟਰ ਤੇ ਇੰਦਰਾ ਕਾਲੋਨੀ ਰੋਡ 'ਤੇ ਸੜਕ ਧੱਸ (ਬੈਠ) ਗਈ | ਜਿਸ ਕਾਰਨ ਇਕ ਖੱਡਾ ਬਣ ਗਿਆ | ਇਸ ਸਬੰਧੀ ਦੁਕਾਨਦਾਰ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 2 ਕਾਬੂ

ਪਠਾਨਕੋਟ, 9 ਅਗਸਤ (ਸੰਧੂ)-ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਵਲੋਂ ਚੋਰੀ ਦੇ ਸਮਾਨ ਸਮੇਤ ਦੋ ਚੋਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਮਿਲੀ ਹੈ | ਇਸ ਸਬੰਧੀ ਥਾਣਾ ਡਵੀਜ਼ਨ ਨੰਬਰ-2 ਦੇ ਐੱਸ.ਐੱਚ.ਓ. ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵਲੋਂ ਸਥਾਨਕ ...

ਪੂਰੀ ਖ਼ਬਰ »

ਇਨਰਵੀਲ੍ਹ ਕਲੱਬ ਨੇ ਤੀਜ ਦਾ ਤਿਉਹਾਰ ਮਨਾਇਆ

ਪਠਾਨਕੋਟ, 9 ਅਗਸਤ (ਸੰਧੂ)-ਇਨਰਵੀਲ ਕਲੱਬ ਪਠਾਨਕੋਟ ਵਲੋਂ ਕਲੱਬ ਦੀ ਪ੍ਰਧਾਨ ਨਤਾਸ਼ਾ ਅਗਰਵਾਲ ਦੀ ਪ੍ਰਧਾਨਗੀ ਹੇਠ ਤੀਜ਼ ਦਾ ਤਿਉਹਾਰ ਮਨਾਉਣ ਸਬੰਧੀ ਸਮਾਗਮ ਹੋਇਆ | ਸਮਾਗਮ ਦੌਰਾਨ ਕਲੱਬ ਮੈਂਬਰਾਂ ਵਲੋਂ ਸ਼ਿੰਗਾਰ 'ਤੇ ਆਧਾਰਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਸ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਵਿਰੋਧ 'ਚ ਧਰਨਾ

ਸ਼ਾਹਪੁਰ ਕੰਢੀ, 9 ਅਗਸਤ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਦੇ ਕਰਮਚਾਰੀਆਂ ਨੰੂ ਪਿਛਲੇ 4 ਮਹੀਨਿਆਂ ਤੇ ਰਣਜੀਤ ਸਾਗਰ ਡੈਮ ਦੇ ਕਰਮਚਾਰੀਆਂ ਨੰੂ ਜੁਲਾਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਦੇ ਵਿਰੋਧ 'ਚ ਪਠਾਨਕੋਟ-ਡੈਮ ਸਾਈਟ ਰਸਤਾ ਰੋਕ ਕੇ ਸਾਂਝੀ ਸੰਘਰਸ਼ ਕਮੇਟੀ ਵਲੋਂ ...

ਪੂਰੀ ਖ਼ਬਰ »

ਨਹਿਰ ਦੀ ਭੇਟ ਚੜ੍ਹ ਰਹੀ ਹੈ ਉਪਜਾਊ ਜ਼ਮੀਨ

ਪਠਾਨਕੋਟ, 9 ਅਗਸਤ (ਚੌਹਾਨ)-ਬਿਆਸ ਸੰਪਰਕ ਨਹਿਰ ਜੋ ਧੀਰਾ 'ਚੋਂ ਨਿਕਲਦੀ ਹੈ | ਇਸ ਕੱਚੀ ਨਹਿਰ ਦੀ ਭੇਟ ਚੜ੍ਹ ਰਹੀ ਕੀਮਤੀ ਉਪਜਾਊ ਜ਼ਮੀਨ ਨੰੂ ਬਚਾਉਣ ਤੇ ਨਹਿਰ ਦੀ ਭੇਟ ਚੜ੍ਹ ਚੁੱਕੀ ਲਗਭਗ 10 ਪਿੰਡਾਂ ਦੀ ਸੈਂਕੜੇ ਏਕੜ ਜ਼ਮੀਨ ਤੇ ਪਾਣੀ ਕਾਰਨ ਬੇਕਾਰ ਹੋ ਗਈ ਜ਼ਮੀਨ ਦਾ ...

ਪੂਰੀ ਖ਼ਬਰ »

ਦੀ ਹੈਰੀਟੇਜ਼ ਕਲੱਬ ਵਲੋਂ ਤੀਜ ਦਾ ਤਿਉਹਾਰ ਮਨਾਇਆ

ਪਠਾਨਕੋਟ, 9 ਅਗਸਤ (ਚੌਹਾਨ)-ਦੀ ਹੈਰੀਟੇਜ਼ ਕਲੱਬ ਵਲੋਂ ਤੀਜ ਉਤਸਵ ਚੇਅਰਪਰਸਨ ਅਮਿਤਾ ਸ਼ਰਮਾ ਤੇ ਪ੍ਰਧਾਨ ਬਾਣੀ ਸੇਠ ਦੀ ਦੇਖਰੇਖ 'ਚ ਕੀਤਾ ਗਿਆ | ਜਿਸ 'ਚ ਡਾ: ਰੁਪਿੰਦਰਜੀਤ ਗਿੱਲ ਮੁੱਖ ਮਹਿਮਾਨ ਤੇ ਸਰਬਜੀਤ ਕੌਰ ਮਿਸੇਜ ਪਠਾਨਕੋਟ 2018 ਸਪੈਸ਼ਲ ਗੈਸਟ ਦੇ ਰੂਪ 'ਚ ਸ਼ਾਮਿਲ ਹੋਏ | ਮੌਕੇ 'ਤੇ ਕਵਿਤਾ ਹਾਂਡਾ ਤੇ ਰੂਪਾਲੀ ਵਰਮਾ ਨੇ ਮੰਚ ਸੰਚਾਲਨ ਕਰਦੇ ਹੋਏ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਪ੍ਰਧਾਨ ਬਾਣੀ ਸੇਠ ਨੇ ਗੀਤ ਪੇਸ਼ ਕਰਕੇ ਪ੍ਰੋਗਰਾਮ ਨੰੂ ਚਾਰ ਚੰਨ੍ਹ ਲਾਏ | ਇਸ ਦੌਰਾਨ ਕੁਇਜ਼ ਪ੍ਰੋਗਰਾਮ ਆਕਰਸ਼ਣ ਦਾ ਕੇਂਦਰ ਬਣਿਆ ਤੇ ਮਹਿਮਾਨਾਂ ਨੇ ਇਨਾਮ ਜਿੱਤੇ | ਇਸ ਦੌਰਾਨ ਕਲੱਬ ਮੈਂਬਰਾਂ ਦੇ ਬੱਚਿਆਂ ਨੇ ਆਪਣੀ ਕਲਾ ਦਿਖਾਈ ਤੇ ਖੀਰ ਪੂੜਿਆਂ ਦਾ ਅਨੰਦ ਲਿਆ | ਇਸ ਮੌਕੇ ਰੇਣੂਕਾ ਮਹਾਜਨ, ਪੂਜਾ ਘਈ, ਮਾਨਸੀ ਰਾਮਪਾਲ, ਸ਼ਿਲਪਾ, ਸ਼ੇਫ਼ਾਲੀ, ਸਮਰਿਤੀ, ਪੂਨਮ, ਸਿਖ਼ਾ, ਆਸ਼ੂ, ਪ੍ਰੀਤੀ, ਗੁਰਪ੍ਰੀਤ, ਰੀਨਾ ਤੇ ਅਨੀਤਾ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਆਰੀਆ ਕਾਲਜ 'ਚ ਕਾਮਰਸ ਵਿਭਾਗ ਵਲੋਂ ਸੈਮੀਨਾਰ

ਪਠਾਨਕੋਟ, 9 ਅਗਸਤ (ਆਰ. ਸਿੰਘ )-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਦੇ ਕਾਮਰਸ ਵਿਭਾਗ ਵਲੋਂ ਪਿ੍ੰਸੀਪਲ ਡਾ: ਗੁਰਮੀਤ ਕੌਰ ਦੀ ਪ੍ਰਧਾਨਗੀ ਹੇਠ ਟੈਲੀ ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਵਿਜੇ ਕੁਮਾਰ ਰਿਜਨਲ ਮੈਨੇਜਰ ਫਰੋਮ ਟੈਲੀ ਕਾਰਪੋਰੇਸ਼ਨ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਵਲੋਂ ਜ਼ਿਲ੍ਹਾ ਕੰਪਲੈਕਸ ਸਾਹਮਣੇ ਪ੍ਰਦਰਸ਼ਨ

ਨਰੋਟ ਮਹਿਰਾ, 9 ਅਗਸਤ (ਰਾਜ ਕੁਮਾਰੀ/ਸੁਰੇਸ਼ ਕੁਮਾਰ)-ਕੁਲ ਹਿੰਦ ਕਿਸਾਨ ਸਭਾ ਸੀਟੂ ਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਇਕ ਰੋਸ ਰੈਲੀ ਕੀਤੀ | ਰੈਲੀ ਦੀ ਅਗਵਾਈ ਕਾਮਰੇਡ ਵਿਨੋਦ ਕੁਮਾਰ ਤੇ ਕਾਮਰੇਡ ਰਾਜ ਕੁਮਾਰ, ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪਠਾਨਕੋਟ ਮੰਡਲ ਦੀ ਮੀਟਿੰਗ

ਪਠਾਨਕੋਟ, 9 ਅਗਸਤ (ਆਰ. ਸਿੰਘ)-ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪਠਾਨਕੋਟ ਮੰਡਲ ਦੀ ਮੀਟਿੰਗ ਮੰਡਲ ਉਪ-ਪ੍ਰਧਾਨ ਪੇ੍ਰਮ ਚੋਪੜਾ ਦੀ ਅਗਵਾਈ 'ਚ ਵਿਨੋਦ ਕੁਮਾਰ ਮੰਡਲ ਉਪ-ਪ੍ਰਧਾਨ ਅਨੁਸੂਚਿਤ ਜਾਤੀ ਮੋਰਚਾ ਦੇ ਦਫ਼ਤਰ ਵਿਚ ਹੋਈ | ਜਿਸ ਵਿਚ ਅਨੁਸੂਚਿਤ ਜਾਤੀ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਦਾ ਬੀ.ਏ. ਦਾ ਨਤੀਜਾ ਸ਼ਾਨਦਾਰ

ਪਠਾਨਕੋਟ, 9 ਅਗਸਤ (ਆਰ. ਸਿੰਘ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦਾ ਬੀ.ਏ.ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਮਾਮਲਾ ਕਠੂਆ ਜਬਰ ਜਨਾਹ ਤੇ ਕਤਲ ਕਾਂਡ ਦਾ ਹੁਣ ਤੱਕ ਅਦਾਲਤ 'ਚ 32 ਗਵਾਹਾਂ ਦੀ ਗਵਾਹੀ ਪੂਰੀ

ਪਠਾਨਕੋਟ, 9 ਅਗਸਤ (ਆਸ਼ੀਸ਼ ਸ਼ਰਮਾ)-ਕਠੂਆ ਜਬਰ ਜਨਾਹ ਤੇ ਕਤਲ ਕਾਂਡ ਮਾਮਲੇ 'ਚ ਅੱਜ ਚਾਰ ਗਵਾਹ ਪੇਸ਼ ਹੋਏ ਜਿਨ੍ਹਾਂ 'ਚੋਂ ਚਾਰਾਂ ਦੀ ਗਵਾਹੀ ਪੂਰੀ ਹੋ ਗਈ | ਬਿਨ੍ਹਾਂ ਚਾਰ ਗਵਾਹਾਂ ਨੰੂ ਮਿਲ ਕੇ ਅੱਜ 32 ਗਵਾਹਾਂ ਦੀ ਗਵਾਹੀ ਪੂਰੀ ਹੋ ਗਈ | 10 ਅਗਸਤ ਨੰੂ 33ਵਾਂ ਗਵਾਹ ਪੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX