ਤਾਜਾ ਖ਼ਬਰਾਂ


ਏਸ਼ੀਅਨ ਖੇਡਾਂ 2018 : ਭਾਰਤ ਦੇ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ ਜਿੱਤਿਆ ਸਿਲਵਰ ਮੈਡਲ
. . .  28 minutes ago
ਜਕਾਰਤਾ, 20 ਅਗਸਤ - ਏਸ਼ੀਅਨ ਖੇਡਾਂ 2018 ਵਿਚ ਭਾਰਤ ਦੇ ਨਿਸ਼ਾਨੇਬਾਜ਼ ਦੀਪਕ ਕੁਮਾਰ ਨੇ ਮਰਦਾਂ ਦੇ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਵਿਚ ਸਿਲਵਰ ਮੈਡਲ ਜਿੱਤਿਆ...
ਉਮਰ ਖ਼ਾਲਿਦ ਉੱਪਰ ਹਮਲਾ ਕਰਨ ਦੇ ਮਾਮਲੇ 'ਚ 2 ਗ੍ਰਿਫਤਾਰ
. . .  45 minutes ago
ਨਵੀਂ ਦਿੱਲੀ, 20 ਅਗਸਤ - ਜੇ.ਐਨ.ਯੂ ਦੇ ਵਿਦਿਆਰਥੀ ਉਮਰ ਖ਼ਾਲਿਦ ਉੱਪਰ ਹਮਲਾ ਕਰਨ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ 2 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਨੂੰ ਲੈ ਕੇ ਵਾਇਰਲ...
ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਭਾਜਪਾ ਵੱਲੋਂ ਸਰਵਦਲੀ ਪ੍ਰਾਰਥਨਾ ਸਭਾ ਅੱਜ
. . .  58 minutes ago
ਨਵੀਂ ਦਿੱਲੀ, 20 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸਵ. ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਸ਼ਾਮ ਦਿੱਲੀ ਦੇ ਇੰਦਰਾ ਗਾਂਧੀ...
ਟੀ.ਆਰ.ਐੱਸ ਦੇ ਸੰਸਦ ਮੈਂਬਰ ਕੇਰਲ ਦੇ ਹੜ ਪੀੜਤਾਂ ਨੂੰ ਦਾਨ ਕਰਨਗੇ ਆਪਣੀ ਤਨਖ਼ਾਹ
. . .  about 1 hour ago
ਹੈਦਰਾਬਾਦ, 20 ਅਗਸਤ - ਤੇਲੰਗਾਨਾ ਰਾਸ਼ਟਰੀ ਸਮਿਤੀ (ਟੀ.ਆਰ.ਐੱਸ) ਦੇ ਸੰਸਦ ਮੈਂਬਰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਕੇਰਲ ਦੇ ਹੜ ਪੀੜਤਾਂ ਨੂੰ ਦਾਨ...
ਕੇਰਲ 'ਚ ਹੜ੍ਹਾਂ ਦੌਰਾਨ ਪਹਿਲਾ ਜਹਾਜ਼ ਪਹੁੰਚਾ ਕੋਚੀ
. . .  about 1 hour ago
ਤਿਰੂਵਨੰਤਪੁਰਮ, 20 ਅਗਸਤ - ਕੇਰਲ 'ਚ ਹੜ੍ਹਾਂ ਦੌਰਾਨ ਏਅਰ ਇੰਡੀਆ ਦਾ ਪਹਿਲਾ ਜਹਾਜ਼ ਕੋਚੀ ਹਵਾਈ ਅੱਡੇ ਪਹੁੰਚਿਆ...
ਏਸ਼ੀਅਨ ਖੇਡਾਂ 2018 : ਪੀ.ਵੀ ਸਿੰਧੂ ਨੇ ਜਿੱਤ ਨਾਲ ਕੀਤੀ ਦੂਸਰੇ ਦਿਨ ਦੀ ਸ਼ੁਰੂਆਤ
. . .  about 1 hour ago
ਜਕਾਰਤਾ, 20 ਅਗਸਤ - ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਨੇ ਜਪਾਨ ਦੀ ਯਾਮਾਗੁਚੀ ਨੂੰ 21-18, 21-19 ਨਾਲ ਹਰਾ ਕੇ ਦੂਸਰੇ ਦਿਨ ਦੀ ਸ਼ੁਰੂਆਤ ਕੀਤੀ...
ਝਾਰਖੰਡ : ਮਹਿਲਾ ਤੇ ਉਸ ਦੇ ਤਿੰਨ ਬੱਚਿਆ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਰਾਂਚੀ, 20 ਅਗਸਤ - ਝਾਰਖੰਡ ਦੇ ਗਿਰੀਡ ਵਿਖੇ ਇੱਕ ਮਹਿਲਾ ਅਤੇ ਉਸ ਦੇ ਤਿੰਨ ਬੱਚਿਆ ਦੀਆਂ ਲਾਸ਼ਾਂ ਮਿਲਣ ਨਾਲ ਦਹਿਸ਼ਤ...
ਸੋਨੀਆ, ਰਾਹੁਲ, ਪ੍ਰਿਅੰਕਾ ਵੱਲੋਂ ਸਵ. ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 20 ਅਗਸਤ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਰਾਬਰਟ ਵਾਡਰਾ, ਮਨਮੋਹਨ ਸਿੰਘ...
ਅੱਜ ਦਾ ਵਿਚਾਰ
. . .  about 2 hours ago
ਪੰਜਾਬ ਪੁਹੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  1 day ago
ਸੰਗਰੂਰ, 19 ਅਗਸਤ (ਦਮਨਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅੱਜ ਦਿੱਲੀ ਤੋਂ ਦਿੱਲੀ-ਲੁਧਿਆਣਾ ਸ਼ਤਾਬਦੀ ਰਾਹੀਂ ਸੰਗਰੂਰ ਪੁਹੰਚੇ, ਜਿਥੋਂ ਉਹ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਦੂਸਰੀ ਪਾਰੀ 'ਚ 124/2
. . .  1 day ago
ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਲੜੇਗਾ ਹਰਿਆਣਾ ਚੋਣਾਂ - ਸੁਖਬੀਰ ਬਾਦਲ
. . .  1 day ago
ਕੁਰੂਕਸ਼ੇਤਰ, 19 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੁਰੂਕਸ਼ੇਤਰ ਵਿਖੇ ਰੈਲੀ ਦੌਰਾਨ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਹਰਿਆਣਾ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  1 day ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  1 day ago
ਜਕਾਰਤਾ, 19 ਅਗਸਤ - ਇੰਡੋਨੇਸ਼ੀਆ ਦੇ ਲੋਮਬੌਕ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਾਤਾ 6.9 ਮਾਪੀ ਗਈ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  1 day ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  1 day ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  1 day ago
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ
  •     Confirm Target Language  

ਲੁਧਿਆਣਾ

ਕਾਰੋਬਾਰੀ ਦਾ ਘਰੇਲੂ ਨੌਕਰ 50 ਲੱਖ ਦੇ ਗਹਿਣੇ, ਨਕਦੀ ਅਤੇ ਕਾਰ ਲੈ ਕੇ ਫ਼ਰਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਦੇਵ ਨਗਰ 'ਚ ਅੱਜ ਦਿਨ ਦਿਹਾੜੇ ਕਾਰੋਬਾਰੀ ਦਾ ਘਰੇਲੂ ਨੌਕਰ 50 ਲੱਖ ਰੁਪਏ ਦੇ ਗਹਿਣੇ, ਨਕਦੀ ਅਤੇ ਕਾਰ ਚੋਰੀ ਕਰਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ ਉਸ ਵਕਤ ਵਾਪਰੀ ਜਦੋਂ ਟਰੈਕਟਰ ਪਾਰਟਸ ਦਾ ਕਾਰੋਬਾਰ ਕਰਨ ਵਾਲੇ ਮਧੂ ਸੂਦਨ ਆਪਣੇ ਰਿਸ਼ਤੇਦਾਰ ਦੀ ਕਿਰਿਆ 'ਤੇ ਗਏ ਸਨ | ਘਰ 'ਚ ਉਨ੍ਹਾਂ ਦਾ ਘਰੇਲੂ ਨੌਕਰ ਨਿਕਰਮ ਨਿਪਾਲੀ ਸੀ | ਵਿਕਰਮ ਨੂੰ ਅਜੇ ਕੁਝ ਦਿਨ ਪਹਿਲਾਂ ਮਧੂ ਸੂਦਨ ਨੇ ਨੌਕਰੀ 'ਤੇ ਰੱਖਿਆ ਸੀ | ਉਸ ਨੂੰ ਕਾਰੋਬਾਰੀ ਦੇ ਕਿਸੇ ਜਾਣਕਾਰ ਨੇ ਹੀ ਨੌਕਰੀ 'ਤੇ ਰਖਵਾਇਆ ਸੀ | ਕਿਰਿਆ ਤੋਂ ਵਾਪਸ ਜਦੋਂ ਮਧੂ ਸੂਦਨ ਅਤੇ ਉਸ ਦਾ ਪਰਿਵਾਰ ਘਰ ਆਇਆ ਤਾਂ ਘਰ ਦੀਆਂ ਅਲਮਾਰੀਆਂ ਅਤੇ ਲਾਕਰਾਂ ਦੇ ਤਾਲੇ ਟੁੱਟੇ ਹੋਏ ਸਨ | ਘਰ 'ਚ ਪਏ 100 ਤੋਲੇ ਸੋਨੇ ਦੇ ਗਹਿਣੇ ਅਤੇ 10 ਲੱਖ ਦੀ ਨਕਦੀ ਅਤੇ ਈਟੈਸ ਕਾਰ ਚੋਰੀ ਹੋ ਚੁੱਕੀ ਸੀ | ਨੌਕਰ ਵਿਕਰਮ ੳੱੁਥੋਂ ਗਾਇਬ ਸੀ | ਕੋਠੀ 'ਚ ਹਾਲਾਂ ਕਿ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਏ ਹਨ ਪਰ ਵਿਕਰਮ ਵਲੋਂ ਚੋਰੀ ਕਰਨ ਸਮੇਂ ਸੀ.ਸੀ.ਟੀ.ਵੀ ਕੈਮਰਿਆਂ ਦੀਆਂ ਤਾਰਾਂ ਕੱਟ ਦਿੱਤੀਆਂ ਸਨ | ਸੂਚਨਾ ਮਿਲਦੇ ਉਚ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਵਿਕਰਮ ਦੇ ਚੋਰੀ ਵਾਲੀ ਥਾਂ ਤੋਂ ਫਿੰਗਰਪਿ੍ੰਟ ਅਤੇ ਕੁਝ ਹੋਰ ਸਬੂਤ ਇਕੱਠੇ ਕੀਤੇ ਹਨ ਜਿਸ ਅਧਾਰ 'ਤੇ ਪੁਲਿਸ ਵਲੋਂ ਵਿਕਰਮ ਦੀ ਭਾਲ ਕੀਤੀ ਜਾ ਰਹੀ ਹੈ | ਜਾਂਚ ਅਧਿਕਾਰੀ ਐਸ.ਐਚ.ਓ. ਜਤਿੰਦਰ ਚੋਪੜਾ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ 'ਚ ਵਿਕਰਮ ਿਖ਼ਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਾਰੋਬਾਰੀ ਵਲੋਂ ਅਜੇ ਕੁਝ ਦਿਨ ਪਹਿਲਾਂ ਹੀ ਵਿਕਰਮ ਨੂੰ ਨੌਕਰੀ 'ਤੇ ਰੱਖਿਆ ਸੀ ਅਤੇ ਉਨ੍ਹਾਂ ਨੂੰ ਉਸ ਬਾਰੇ ਵਧੇਰੇ ਜਾਣਕਾਰੀ ਨਹੀਂ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਵਿਕਰਮ ਮਾਲਕ ਦੀ ਕਾਰ ਵੀ ਚੋਰੀ ਕਰਕੇ ਫ਼ਰਾਰ ਹੋਇਆ ਹੈ ਜਿਸ ਸਬੰਧੀ ਵਾਇਰਲਸ ਰਾਹੀਂ ਸੂਬੇ 'ਚ ਸੂਚਿਤ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਹਾਲਾਂਕਿ ਵਿਕਰਮ ਵਲੋਂ ਘਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀਆਂ ਤਾਰਾਂ ਕੱਟ ਦਿੱਤੀਆਂ ਸਨ ਪਰ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਵਿਕਰਮ ਦੇ ਰੂਟ ਦਾ ਪਤਾ ਲਗਾਇਆ ਜਾ ਸਕੇ | ਪੁਲਿਸ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਵਿਕਰਮ ਨਾਲ ਚੋਰੀ 'ਚ ਉਸ ਦੇ ਕੁਝ ਹੋਰ ਸਾਥੀ ਵੀ ਸ਼ਾਮਿਲ ਹੋ ਸਕਦੇ ਹਨ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪਰ ਦੇਰ ਸ਼ਾਮ ਤੱਕ ਵਿਕਰਮ ਦਾ ਪਤਾ ਨਹੀਂ ਲੱਗਾ ਸੀ | ਚੋਰੀ ਕੀਤੇ ਸਾਮਾਨ 'ਚ 32 ਲੱਖ ਰੁਪਏ ਦਾ ਸੋਨਾ, 10 ਲੱਖ ਨਕਦੀ ਅਤੇ ਇਕ ਕਾਰ ਸ਼ਾਮਿਲ ਹੈ | ਚੋਰੀ ਕੀਤੇ ਸਾਮਾਨ ਦੀ ਕੀਮਤ 50 ਲੱਖ ਰੁਪਏ ਦੱਸੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 5 ਸਾਲ ਕੈਦ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ 16 ਫਰਵਰੀ 2016 ਨੂੰ ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਸਮਰਾਲਾ ਨੇੜੇ ਈਸ਼ਵਰ ਲਾਲ ਪੁੱਤਰ ਕ੍ਰਿਸ਼ਨ ਲਾਲ ...

ਪੂਰੀ ਖ਼ਬਰ »

ਕਪੂਰਥਲਾ ਜੇਲ੍ਹ 'ਚ ਨਸ਼ਾ ਤਸਕਰੀ ਦਾ ਧੰਦਾ ਚਲਾਉਣ ਵਾਲਾ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਟੀਮ ਨੇ ਜੇਲ੍ਹ 'ਚੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਧੰਦਾ ਚਲਾਉਣ ਵਾਲੇ ਇਕ ਨੌਜਵਾਨ ਨੂੰ ਪ੍ਰੋਟਕਸ਼ਨ ਵਰੰਟ 'ਤੇ ਲਿਆਂਦਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਕੇਸ਼ ...

ਪੂਰੀ ਖ਼ਬਰ »

ਸਿਲਾਈ ਸਿੱਖਣ ਜਾਂਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਦੀ ਮੱਕੜ ਕਾਲੋਨੀ 'ਚ ਸਿਲਾਈ ਸਿੱਖਣ ਜਾਂਦੀ ਨਾਬਾਲਗ ਲੜਕੀ ਨਾਲ ਸਿਲਾਈ ਸਿਖਾਉਣ ਵਾਲੇ ਬਜ਼ੁਰਗ ਵਲੋਂ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ...

ਪੂਰੀ ਖ਼ਬਰ »

ਸਾਢੇ ਤਿੰਨ ਕਿੱਲੋ ਅਫ਼ੀਮ ਸਮੇਤ ਦੋ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ ਤਿੰਨ ਕਿੱਲੋ ਅਫੀਮ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਪ੍ਰਵਾਸੀ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਕੋਟ ਮੰਗਲ ਸਿੰਘ 'ਚ ਇਕ ਪ੍ਰਵਾਸੀ ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਦਿੱਲੀ ਸੜਕ 'ਤੇ ਮੋਤੀ ਨਗਰ ਨੇੜੇ ਹੋਏ ਇਕ ਸੜਕ ਹਾਦਸੇ 'ਚ ਬਜੁਰਗ ਦੀ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਨਰੇਸ਼ ਕਪੂਰ (70) ਵਜੋਂ ਕੀਤੀ ਗਈ ਹੈ | ਨਰੇਸ਼ ਕਪੂਰ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਅਚਾਨਕ ਉਹ ਸੰਤੁਲਨ ਗਵਾ ...

ਪੂਰੀ ਖ਼ਬਰ »

ਲੱਕੜ ਵਪਾਰੀ ਨਾਲ ਲੱਖਾਂ ਦੀ ਠੱਗੀ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਸੜਕ 'ਤੇ ਲੱਕੜ ਵਪਾਰੀ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਿੰਗਲਾ ਡੋਰ ਐਾਡ ਪਲਾਈ ਸਟੋਰ ਦੇ ਮਾਲਕ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੁਲੀਏਵਾਲ ਦੀ ਜਪਨ ਕਾਲੋਨੀ 'ਚ ਇਕ ਵਿਆਹੁਤਾ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸੋਨੀਆ ਭੰਡਾਰੀ ...

ਪੂਰੀ ਖ਼ਬਰ »

ਆਟੋ ਗਰੋਹ ਦੇ ਮੈਂਬਰ ਨੌਜਵਾਨ ਨੂੰ ਲੁੱਟ ਕੇ ਫ਼ਰਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਰਾਊਨ ਸੜਕ 'ਤੇ ਆਟੋ ਰਿਕਸ਼ਾ ਗਰੋਹ ਦੇ ਮੈਂਬਰਾਂ ਵਲੋਂ ਇਕ ਨੌਜਵਾਨ ਪਾਸੋਂ ਸੋਨੇ ਦੀ ਮੁੰਦਰੀ, ਨਕਦੀ ਅਤੇ ਹੋਰ ਸਾਮਾਨ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਸੁਰਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਰਾਮਗੜ੍ਹੀਆ ਗਰਲਜ਼ ਕਾਲਜ ਦੀ ਮਹਿਕ ਪੰਜਾਬ ਯੂਨੀਵਰਸਿਟੀ 'ਚੋਂ ਅੱਵਲ

ਲੁਧਿਆਣਾ, 9 ਅਗਸਤ (ਪਰਮੇਸ਼ਰ ਸਿੰਘ)- ਪੰਜਾਬ ਯੂਨੀਵਰਸਿਟੀ ਵਲੋਂ ਐਮ. ਏ. ਮਿਊਜ਼ਿਕ ਵੋਕਲ ਚੌਥਾ ਸਮੈਸਟਰ ਦੀ ਕਰਵਾਈ ਪ੍ਰੀਖਿਆ 'ਚ ਰਾਮਗੜ੍ਹੀਆ ਗਰਲਜ਼ ਕਾਲਜ ਦੀ ਮਹਿਕ ਨੇ 86.1 ਫੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਪਿ੍ੰ: ਡਾ: ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਵਲੋਂ ਅੱਜ ਦੇਰ ਸ਼ਾਮ ਪਲੇਟ ਫਾਰਮ ਨੰਬਰ-2 ਤੋਂ ਇਕ ਵਿਅਕਤੀਆਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 720 ਨਸ਼ੀਲੇ ਕੈਪਸੂਲ ਅਤੇ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਪ੍ਰਾਪਰਟੀ ਟੈਕਸ, ਪਾਣੀ ਸੀਵਰੇਜ ਦੀ ਵਸੂਲੀ ਆਨਲਾਈਨ ਕੀਤੀ ਜਾਵੇਗੀ

ਲੁਧਿਆਣਾ, 9 ਅਗਸਤ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਪ੍ਰਾਪਰਟੀ ਟੈਕਸ, ਪਾਣੀ ਸੀਵਰੇਜ ਬਿੱਲ, ਸਿਟੀ ਬੱਸ ਸਰਵਿਸ ਪਾਸ ਸਮੇਤ ਦੂਸਰੀਆਂ ਸੇਵਾਵਾਂ ਦੀ ਅਦਾਇਗੀ ਜਮ੍ਹਾਂ ਕਰਾਉਣ ਲਈ ਸਮਾਰਟ ਕਾਰਡ ਬਣਾਏ ਜਾਣਗੇ ਜਿਸ ਦੀ ਸ਼ੁਰੂਆਤ ਸਿਟੀ ਬੱਸ ਸਰਵਿਸ ਦੇ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਬਣ ਰਹੀ ਕਾਲੋਨੀ ਅਤੇ ਅਣ-ਅਧਿਕਾਰਤ ਉਸਾਰੀਆਂ ਢਾਹੀਆਂ

ਲੁਧਿਆਣਾ, 9 ਅਗਸਤ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਬਿਨਾਂ ਨਕਸ਼ਾ ਪਾਸ ਕਰਾਏ ਇਮਾਰਤਾਂ ਦੀ ਉਸਾਰੀ ਦੁਬਾਰਾ ਸ਼ੁਰੂ ਹੋ ਚੁੱਕੀ ਹੈ ਜਿਸ ਦੀ ਰਿਪੋਰਟ ਮਿਲਣ 'ਤੇ ਕਮਿਸ਼ਨਰ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ ਵਲੋਂ ਅਣ-ਅਧਿਕਾਰਤ ਕਾਲੋਨੀਆਂ/ਉਸਾਰੀਆਂ ਿਖ਼ਲਾਫ਼ ਸਖਤ ...

ਪੂਰੀ ਖ਼ਬਰ »

ਮਾਲ ਵਿਭਾਗ ਦਾ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਦੇ ਆਰਧਿਕ ਜੁਰਮਾਂ ਦੇ ਵਿੰਗ ਨੇ ਮਾਲ ਵਿਭਾਗ ਦੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਸਕੂਲ 'ਚ ਹੋਈ ਲੜਾਈ 'ਚ ਵਿਦਿਆਰਥੀ ਜ਼ਖ਼ਮੀ 6 ਵਿਦਿਆਰਥੀਆਂ ਿਖ਼ਲਾਫ ਕੇਸ ਦਰਜ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ) -ਸਥਾਨਕ ਸਲੇਮਟਾਬਰੀ ਨੇੜੇ ਸਥਿਤ ਜੀ.ਐਮ.ਟੀ. ਸਕੂਲ 'ਚ ਹੋਈ ਲੜਾਈ 'ਚ ਇਕ ਵਿਦਿਆਰਥੀ ਜ਼ਖ਼ਮੀ ਹੋ ਗਿਆ | ਗੰਭੀਰ ਹਾਲਤ 'ਚ ਵਿਦਿਆਰਥੀ ਨੂੰ ਹਸਪਤਾਲ ਲਿਆਂਦਾ ਗਿਆ | ਪੁਲਿਸ ਨੇ ਇਸ ਸਬੰਧੀ 6 ਵਿਦਿਆਰਥੀਆਂ ਿਖ਼ਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਗਰੋਹ ਦੇ 6 ਮੈਂਬਰ ਕਾਬੂ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਸ਼ਰੂ ਕੀਤੀ ਮੁਹਿੰਮ ਤਹਿਤ ਥਾਣਾ ਡੇਹਲੋਂ ਪੁਲਿਸ ਨੇ ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਗਰੋਹ ਦੇ 6 ਮੈਬਰਾਂ ਕਾਬੂ ਕੀਤਾ | ਇਸ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਔਰਤ ਨੂੰ ਲੁੱਟ ਕੇ ਭੱਜ ਰਹੇ ਲੁਟੇਰੇ ਕਾਬੂ ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਹਰਪ੍ਰੀਤ ਕੌਰ ਵਾਸੀ ਵਿਕਾਸ ਨਗਰ ਦੀ ਸ਼ਿਕਾਇਤ 'ਤੇ ਅਭਿਸ਼ੇਕ ਕੁਮਾਰ ਵਾਸੀ ਸ਼ਾਮ ਨਗਰ ਅਤੇ ਰੋਹਣ ਕੁਮਾਰ ਵਾਸੀ ਹੈਬੋਵਾਲ ਿਖ਼ਲਾਫ਼ ਧਾਰਾ 379-ਬੀ/34 ਅਧੀਨ ਕੇਸ ਦਰਜ ...

ਪੂਰੀ ਖ਼ਬਰ »

ਮਾਨ ਨੇ ਖਹਿਰਾ ਿਖ਼ਲਾਫ਼ ਸਾਜਿਸ਼ ਕਰ ਕੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਵਾਇਆ- ਕੰਗ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੁਖਪਾਲ ਸਿੰਘ ਖਹਿਰਾ ਿਖ਼ਲਾਫ਼ ਸਾਜਿਸ਼ ਕਰਕੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ...

ਪੂਰੀ ਖ਼ਬਰ »

ਏਟਕ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਏਟਕ ਵਲੋਂ ਕੇਂਦਰ ਅਤੇ ਰਾਜ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਿਖ਼ਲਾਫ਼ ਕੀਤੇ ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ ਕਾਮਰੇਡ ਜੋਗਿੰਦਰ ਦਿਆਲ, ਕਾਮਰੇਡ ਗੁਲਜਾਰ ਗੋਰੀਆ, ਡਾ. ਅਰੁਣ ਮਿੱਤਰਾ ਤੇ ਹੋਰ | ਤਸਵੀਰ: ਹਰਿੰਦਰ ਸਿੰਘ ਕਾਕਾ ਲੁਧਿਆਣਾ, 9 ਅਗਸਤ (ਕਵਿਤਾ ...

ਪੂਰੀ ਖ਼ਬਰ »

'ਲਿਪ' ਈਸੜੂ ਵਿਖੇ ਰੈਲੀ ਨਹੀਂ ਹੱਥਾਂ 'ਚ ਤਖ਼ਤੀਆਂ ਲੈ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰੇਗੀ- ਬੈਂਸ

ਆਲਮਗੀਰ, 9 ਅਗਸਤ (ਜਰਨੈਲ ਸਿੰਘ ਪੱਟੀ)-ਲੋਕ ਇਨਸਾਫ਼ ਪਾਰਟੀ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਦੇ 71 ਵਰਿ੍ਹਆਂ ਬਾਅਦ ਵੀ ਆਜ਼ਾਦੀ ਦੇ ਪਰਵਾਨਿਆਂ ਦੇ ਸੁਪਨੇ ਪੂਰੇ ਨਹੀਂ ਹੋ ਸਕੇ | ਭਿ੍ਸ਼ਟ ਅਤੇ ਲੋਭੀ ਰਾਜਨੀਤਕ ਆਗੂਆਂ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਹੇਠਲੇ ਪੱਧਰ ਤੱਕ ਜਥੇਦਾਰਾਂ ਤੇ ਵਰਕਰਾਂ ਨੂੰ ਸੋਸ਼ਲ ਮੀਡੀਆ 'ਚ ਮੁਹਾਰਤ ਦੁਆਉਣ ਲਈ ਹਲਕਾ ਵਾਰ ਮੀਟਿੰਗਾਂ ਦਾ ਸਿਲਸਿਲਾ ਤੇਜ਼

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਹੇਠਲੇ ਪੱਧਰ ਤੱਕ ਸ਼ੋਸ਼ਲ ਮੀਡੀਆ ਕੜੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸੂਬੇ ਦੇ ਹਰੇਕ ਹਲਕੇ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਮੀਟਿੰਗਾਂ ਦੌਰਾਨ ਆਹੁਦੇਦਾਰਾਂ ਤੇ ਵਰਕਰਾਂ ਨੂੰ ਸ਼ੋਸ਼ਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਸਮੂਹ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ 1 ਸਤੰਬਰ ਨੂੰ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ/ਸਟਾਫ ਰਿਪੋਰਟਰ/ਅਮਰੀਕ ਸਿੰਘ ਬੱਤਰਾ)- ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਗਈ ਧਰਮ ਪ੍ਰਚਾਰ ਦੀ ਲਹਿਰ ਨੂੰ ਪੰਜਾਬ ਦੇ ਸਮੂਹ ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ 'ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਦੀ ਮੰਗ

ਲੁਧਿਆਣਾ, 9 ਅਗਸਤ (ਅਮਰੀਕ ਸਿੰਘ ਬੱਤਰਾ)- ਲੁਧਿਆਣਾ ਟਰਾਂਸਪੋਰਟ ਵੈਲਫੇਅਰ ਐਾਡ ਡਿਵੈਲਪਮੈਂਟ ਸੁਸਾਇਟੀ ਨੇ ਨਗਰ ਨਿਗਮ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਟਰਾਂਸਪੋਰਟ ਨਗਰ 'ਚ ਸੜਕਾਂ, ਪੀਣ ਵਾਲਾ ਪਾਣੀ, ਸੀਵਰੇਜ, ਸਟਰੀਟ ਲਾਈਟ, ਸਫਾਈ, ਬਰਸਾਤੀ ਪਾਣੀ ਦਾ ਨਿਕਾਸ, ...

ਪੂਰੀ ਖ਼ਬਰ »

ਸਵਾ ਲੱਖ ਕਰੋੜ ਮਾਲੀਆ ਇਕੱਠਾ ਹੋਣ 'ਤੇ ਜੀ.ਐਸ.ਟੀ. ਦੀ 28 ਫ਼ੀਸਦੀ ਵਾਲੀ ਸਲੈਬ ਖ਼ਤਮ ਕਰਾਂਗੇ: ਗਰਗ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)- ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਅਡੀਸ਼ਨਲ ਨਿਰਦੇਸ਼ਕ ਜਨਰਲ ਜੀ.ਐਸ.ਟੀ. (ਗੁਡਸ ਐਾਡ ਸਰਵਿਸ ਟੈਕਸ) ਯੋਗਿੰਦਰ ਗਰਗ ਨੇ ਐਲਾਨ ਕੀਤਾ ਕਿ ਜਦੋਂ ਦੇਸ਼ 'ਚੋਂ ਪ੍ਰਤੀ ਮਹੀਨਾ ਮਾਲੀਆ ਇਕੱਠਾ ਹੋਣ ਦੀ ਰਾਸ਼ੀ 92 ਹਜ਼ਾਰ ਕਰੋੜ ਰੁਪਏ ਤੋਂ ...

ਪੂਰੀ ਖ਼ਬਰ »

ਫ਼ੋਕਲ ਪੁਆਇੰਟ ਦੇ ਬੁਨਿਆਦੀ ਢਾਂਚੇ 'ਚ ਸੁਧਾਰ ਕਰਨ ਲਈ ਨਿਰਦੇਸ਼ਕ ਉਦਯੋਗ ਸਨਅਤਕਾਰਾਂ ਨਾਲ ਕਰਨਗੇ ਮੀਟਿੰਗ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਲੁਧਿਆਣਾ ਦੇ ਫ਼ੋਕਲ ਪੁਆਇੰਟਾਂ ਤੇ ਸਨਅਤੀ ਇਲਾਕਿਆਂ ਦਾ ਬੁਨਿਆਦੀ ਢਾਂਚਾ ਸੁਧਾਰਨ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਕ ਉਦਯੋਗ ਤੇ ਵਣਜ ਅਤੇ ਪ੍ਰਬੰਧ ਨਿਰਦੇਸ਼ਕ ਪੰਜਾਬ ਰਾਜ ਲਘੂ ਨਿਰਯਾਤ ਨਿਗਮ ਡੀ.ਪੀ.ਐਸ. ਖਰਬੰਦਾ 10 ਅਗਸਤ ਨੂੰ ...

ਪੂਰੀ ਖ਼ਬਰ »

ਕੌਾਸਲਰ ਕਲੇਰ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ/ਡਾਬਾ ਲੁਹਾਰਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ, ਕੁਲਵੰਤ ਸਿੰਘ ਸੱਪਲ)- ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਾਸਲਰ ਸ. ਹਰਵਿੰਦਰ ਸਿੰਘ ਨੇ ਕਿਹਾ ਹੈ ਕਿ ਵਾਰਡ ਨੰਬਰ 36 ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਸ. ...

ਪੂਰੀ ਖ਼ਬਰ »

ਆਈ.ਸੀ.ਏ.ਆਈ. ਭਵਨ ਵਿਖੇ ਜੀ.ਐਸ.ਟੀ. ਆਡਿਟ ਵਿਸ਼ੇ 'ਤੇ ਸੈਮੀਨਾਰ

ਫੁੱਲਾਂਵਾਲ, 9 ਅਗਸਤ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ ਸਥਿਤ ਆਈ. ਸੀ. ਏ. ਆਈ. ਭਵਨ ਵਿਖੇ ਜੀ. ਐਸ. ਟੀ. ਆਡਿਟ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜੋ ਚਾਰਟਰਡ ਅਕਾਊਾਟੈਂਟਸ ਦੇ ਉੱਤਰੀ ਭਾਰਤ ਖੇਤਰੀ ਪ੍ਰੀਸ਼ਦ ਦੀ ਲੁਧਿਆਣਾ ਸ਼ਾਖਾ ਵਲੋਂ ਆਯੋਜਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦਾ ਬਦਲੀ ਤੋਂ ਬਾਅਦ ਰੈਗੂਲਰ ਦਵਾਈਆਂ ਲੈਣੀਆਂ ਜ਼ਰੂਰੀ- ਡਾ: ਕੋਹਲੀ

ਲੁਧਿਆਣਾ, 9 ਅਗਸਤ (ਸਲੇਮਪੁਰੀ)-ਨੈਫਰੋਲਾਜਿਸਟ ਡਾ. ਰਾਹੁਲ ਕੋਹਲੀ ਨੇ ਸ਼ਹਿਰ ਦੇ ਇਕ ਹੋਟਲ 'ਚ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਗੁਰਦਾ ਬਦਲੀ ਤੋਂ ਬਾਅਦ ਦਵਾਈਆਂ ਦਾ ਪੂਰਾ ਕੋਰਸ ਕਰਨ 'ਤੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਇਸ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਿਰੁੱਧ ਪੋਲ ਖੋਲ੍ਹ ਕਿਸਾਨ ਕਨਵੈੱਨਸ਼ਨ

ਲੁਧਿਆਣਾ, 9 ਅਗਸਤ (ਪਰਮੇਸ਼ਰ ਸਿੰਘਕ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ 'ਭਾਰਤ ਛੱਡੋ ਅੰਦੋਲਨ' ਦੀ ਵਰ੍ਹੇਗੰਢ ਮੌਕੇ ਕਿਸਾਨਾਂ/ਮਜ਼ਦੂਰਾਂ ਦੀ ਭਲਾਈ ਖਾਤਰ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ...

ਪੂਰੀ ਖ਼ਬਰ »

ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੇ ਰਵਿੰਦਰਪਾਲ ਸਿੰਘ ਮਿੰਕਾ ਪ੍ਰਧਾਨ ਬਣੇ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੀ ਪਲੇਠੀ ਮੀਟਿੰਗ ਸਥਾਨਕ ਇਕ ਹੋਟਲ 'ਚ ਹੋਈ, ਜਿਸ 'ਚ ਸਟੀਲ ਤੇ ਲੋਹੇ ਦੇ ਵਪਾਰੀਆਂ ਨੇ ਸਰਬਸੰਮਤੀ ਨਾਲ ਰਵਿੰਦਰਪਾਲ ਸਿੰਘ ਮਿੰਕਾ ਨੂੰ ਐਸੋਸੀਏਸ਼ਨ ਦੇ ਪ੍ਰਧਾਨ ਬਣਾਇਆ | ਸ. ਮਿੰਕਾ ਤੋਂ ...

ਪੂਰੀ ਖ਼ਬਰ »

ਨਾਰੀ ਏਕਤਾ ਸੰਸਥਾ ਵਲੋਂ ਪਰਮ ਇੰਸਟੀਚਿਊਟ ਵਿਖੇ ਤੀਸਰਾ ਕੁਕਿੰਗ ਕੈਂਪ ਸ਼ੁਰੂ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ ਪਰਮ ਇੰਸਟੀਚਿਊਟ ਵਿਖੇ ਇਕ ਕੁਕਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਦਾ ਉਦਘਾਟਨ ਰਾਮਗੜੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਅਤੇ ਐੱਸ. ਐੱਚ. ਓ. ਪਰਮਜੀਤ ਰਾਣਾ ਵਲੋਂ ਕੀਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX