ਤਾਜਾ ਖ਼ਬਰਾਂ


ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  8 minutes ago
ਨਵੀਂ ਦਿੱਲੀ, 13 ਦਸੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਅੱਜ ਦੇ ਦਿਨ ਹੀ 2001 'ਚ ਸੰਸਦ 'ਤੇ ਹੋਏ ਹਮਲੇ 'ਚ ਜਾਨ ਗਵਾਉਣ...
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  18 minutes ago
ਨਵੀਂ ਦਿੱਲੀ, 13 ਦਸੰਬਰ- ਯੂ.ਕੇ ਮੀਡੀਆ ਦੇ ਮੁਤਾਬਿਕ, ਜੇਰੇਮੀ ਕੋਰਬੀਨ ਨੇ ਬ੍ਰਿਟੇਨ ਚੋਣਾਂ 'ਚ ਪਾਰਟੀ ਦੇ ਲਈ ਭਾਰੀ ਹਾਰ ਦੇ ਰੁਝਾਨ ਤੋਂ ਬਾਅਦ ਲੇਬਰ ਪਾਰਟੀ...
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  21 minutes ago
ਦੇਹਰਾਦੂਨ, 13 ਦਸੰਬਰ- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਭਾਰੀ ਬਰਫ਼ਬਾਰੀ ਹੋਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ...
ਮੀਂਹ ਕਾਰਨ ਪਾਣੀ 'ਚ ਡੁੱਬੀਆਂ ਕਣਕਾਂ
. . .  50 minutes ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਤੋਂ ਬਾਅਦ ਅੱਜ ਸਵੇਰੇ ਤੇਜ਼ ਬਾਰਸ਼ ਹੋਣ ਕਾਰਨ ਸਰਹੱਦੀ ਖੇਤਰ 'ਚ ਕਈ ਜਗ੍ਹਾ ਅਤੇ ਨੀਵੇਂ ਖੇਤਾਂ 'ਚ ਕਣਕਾਂ ਪਾਣੀ 'ਚ ਡੁੱਬ ਗਈਆਂ ...
ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  about 1 hour ago
ਸ਼ਿਮਲਾ, 13 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ 'ਚ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ...
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  about 1 hour ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 2 hours ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਲੁਧਿਆਣਾ

ਕਾਰੋਬਾਰੀ ਦਾ ਘਰੇਲੂ ਨੌਕਰ 50 ਲੱਖ ਦੇ ਗਹਿਣੇ, ਨਕਦੀ ਅਤੇ ਕਾਰ ਲੈ ਕੇ ਫ਼ਰਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਦੇਵ ਨਗਰ 'ਚ ਅੱਜ ਦਿਨ ਦਿਹਾੜੇ ਕਾਰੋਬਾਰੀ ਦਾ ਘਰੇਲੂ ਨੌਕਰ 50 ਲੱਖ ਰੁਪਏ ਦੇ ਗਹਿਣੇ, ਨਕਦੀ ਅਤੇ ਕਾਰ ਚੋਰੀ ਕਰਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 5 ਸਾਲ ਕੈਦ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ 16 ਫਰਵਰੀ 2016 ਨੂੰ ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਸਮਰਾਲਾ ਨੇੜੇ ਈਸ਼ਵਰ ਲਾਲ ਪੁੱਤਰ ਕ੍ਰਿਸ਼ਨ ਲਾਲ ...

ਪੂਰੀ ਖ਼ਬਰ »

ਕਪੂਰਥਲਾ ਜੇਲ੍ਹ 'ਚ ਨਸ਼ਾ ਤਸਕਰੀ ਦਾ ਧੰਦਾ ਚਲਾਉਣ ਵਾਲਾ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਟੀਮ ਨੇ ਜੇਲ੍ਹ 'ਚੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਧੰਦਾ ਚਲਾਉਣ ਵਾਲੇ ਇਕ ਨੌਜਵਾਨ ਨੂੰ ਪ੍ਰੋਟਕਸ਼ਨ ਵਰੰਟ 'ਤੇ ਲਿਆਂਦਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਕੇਸ਼ ...

ਪੂਰੀ ਖ਼ਬਰ »

ਸਿਲਾਈ ਸਿੱਖਣ ਜਾਂਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਦੀ ਮੱਕੜ ਕਾਲੋਨੀ 'ਚ ਸਿਲਾਈ ਸਿੱਖਣ ਜਾਂਦੀ ਨਾਬਾਲਗ ਲੜਕੀ ਨਾਲ ਸਿਲਾਈ ਸਿਖਾਉਣ ਵਾਲੇ ਬਜ਼ੁਰਗ ਵਲੋਂ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ...

ਪੂਰੀ ਖ਼ਬਰ »

ਸਾਢੇ ਤਿੰਨ ਕਿੱਲੋ ਅਫ਼ੀਮ ਸਮੇਤ ਦੋ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ ਤਿੰਨ ਕਿੱਲੋ ਅਫੀਮ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਪ੍ਰਵਾਸੀ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਕੋਟ ਮੰਗਲ ਸਿੰਘ 'ਚ ਇਕ ਪ੍ਰਵਾਸੀ ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਦਿੱਲੀ ਸੜਕ 'ਤੇ ਮੋਤੀ ਨਗਰ ਨੇੜੇ ਹੋਏ ਇਕ ਸੜਕ ਹਾਦਸੇ 'ਚ ਬਜੁਰਗ ਦੀ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਨਰੇਸ਼ ਕਪੂਰ (70) ਵਜੋਂ ਕੀਤੀ ਗਈ ਹੈ | ਨਰੇਸ਼ ਕਪੂਰ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਅਚਾਨਕ ਉਹ ਸੰਤੁਲਨ ਗਵਾ ...

ਪੂਰੀ ਖ਼ਬਰ »

ਲੱਕੜ ਵਪਾਰੀ ਨਾਲ ਲੱਖਾਂ ਦੀ ਠੱਗੀ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਸੜਕ 'ਤੇ ਲੱਕੜ ਵਪਾਰੀ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਿੰਗਲਾ ਡੋਰ ਐਾਡ ਪਲਾਈ ਸਟੋਰ ਦੇ ਮਾਲਕ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੁਲੀਏਵਾਲ ਦੀ ਜਪਨ ਕਾਲੋਨੀ 'ਚ ਇਕ ਵਿਆਹੁਤਾ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸੋਨੀਆ ਭੰਡਾਰੀ ...

ਪੂਰੀ ਖ਼ਬਰ »

ਆਟੋ ਗਰੋਹ ਦੇ ਮੈਂਬਰ ਨੌਜਵਾਨ ਨੂੰ ਲੁੱਟ ਕੇ ਫ਼ਰਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਰਾਊਨ ਸੜਕ 'ਤੇ ਆਟੋ ਰਿਕਸ਼ਾ ਗਰੋਹ ਦੇ ਮੈਂਬਰਾਂ ਵਲੋਂ ਇਕ ਨੌਜਵਾਨ ਪਾਸੋਂ ਸੋਨੇ ਦੀ ਮੁੰਦਰੀ, ਨਕਦੀ ਅਤੇ ਹੋਰ ਸਾਮਾਨ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਸੁਰਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਰਾਮਗੜ੍ਹੀਆ ਗਰਲਜ਼ ਕਾਲਜ ਦੀ ਮਹਿਕ ਪੰਜਾਬ ਯੂਨੀਵਰਸਿਟੀ 'ਚੋਂ ਅੱਵਲ

ਲੁਧਿਆਣਾ, 9 ਅਗਸਤ (ਪਰਮੇਸ਼ਰ ਸਿੰਘ)- ਪੰਜਾਬ ਯੂਨੀਵਰਸਿਟੀ ਵਲੋਂ ਐਮ. ਏ. ਮਿਊਜ਼ਿਕ ਵੋਕਲ ਚੌਥਾ ਸਮੈਸਟਰ ਦੀ ਕਰਵਾਈ ਪ੍ਰੀਖਿਆ 'ਚ ਰਾਮਗੜ੍ਹੀਆ ਗਰਲਜ਼ ਕਾਲਜ ਦੀ ਮਹਿਕ ਨੇ 86.1 ਫੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਪਿ੍ੰ: ਡਾ: ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਵਲੋਂ ਅੱਜ ਦੇਰ ਸ਼ਾਮ ਪਲੇਟ ਫਾਰਮ ਨੰਬਰ-2 ਤੋਂ ਇਕ ਵਿਅਕਤੀਆਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 720 ਨਸ਼ੀਲੇ ਕੈਪਸੂਲ ਅਤੇ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਪ੍ਰਾਪਰਟੀ ਟੈਕਸ, ਪਾਣੀ ਸੀਵਰੇਜ ਦੀ ਵਸੂਲੀ ਆਨਲਾਈਨ ਕੀਤੀ ਜਾਵੇਗੀ

ਲੁਧਿਆਣਾ, 9 ਅਗਸਤ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਪ੍ਰਾਪਰਟੀ ਟੈਕਸ, ਪਾਣੀ ਸੀਵਰੇਜ ਬਿੱਲ, ਸਿਟੀ ਬੱਸ ਸਰਵਿਸ ਪਾਸ ਸਮੇਤ ਦੂਸਰੀਆਂ ਸੇਵਾਵਾਂ ਦੀ ਅਦਾਇਗੀ ਜਮ੍ਹਾਂ ਕਰਾਉਣ ਲਈ ਸਮਾਰਟ ਕਾਰਡ ਬਣਾਏ ਜਾਣਗੇ ਜਿਸ ਦੀ ਸ਼ੁਰੂਆਤ ਸਿਟੀ ਬੱਸ ਸਰਵਿਸ ਦੇ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਬਣ ਰਹੀ ਕਾਲੋਨੀ ਅਤੇ ਅਣ-ਅਧਿਕਾਰਤ ਉਸਾਰੀਆਂ ਢਾਹੀਆਂ

ਲੁਧਿਆਣਾ, 9 ਅਗਸਤ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਬਿਨਾਂ ਨਕਸ਼ਾ ਪਾਸ ਕਰਾਏ ਇਮਾਰਤਾਂ ਦੀ ਉਸਾਰੀ ਦੁਬਾਰਾ ਸ਼ੁਰੂ ਹੋ ਚੁੱਕੀ ਹੈ ਜਿਸ ਦੀ ਰਿਪੋਰਟ ਮਿਲਣ 'ਤੇ ਕਮਿਸ਼ਨਰ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ ਵਲੋਂ ਅਣ-ਅਧਿਕਾਰਤ ਕਾਲੋਨੀਆਂ/ਉਸਾਰੀਆਂ ਿਖ਼ਲਾਫ਼ ਸਖਤ ...

ਪੂਰੀ ਖ਼ਬਰ »

ਮਾਲ ਵਿਭਾਗ ਦਾ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਦੇ ਆਰਧਿਕ ਜੁਰਮਾਂ ਦੇ ਵਿੰਗ ਨੇ ਮਾਲ ਵਿਭਾਗ ਦੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਸਕੂਲ 'ਚ ਹੋਈ ਲੜਾਈ 'ਚ ਵਿਦਿਆਰਥੀ ਜ਼ਖ਼ਮੀ 6 ਵਿਦਿਆਰਥੀਆਂ ਿਖ਼ਲਾਫ ਕੇਸ ਦਰਜ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ) -ਸਥਾਨਕ ਸਲੇਮਟਾਬਰੀ ਨੇੜੇ ਸਥਿਤ ਜੀ.ਐਮ.ਟੀ. ਸਕੂਲ 'ਚ ਹੋਈ ਲੜਾਈ 'ਚ ਇਕ ਵਿਦਿਆਰਥੀ ਜ਼ਖ਼ਮੀ ਹੋ ਗਿਆ | ਗੰਭੀਰ ਹਾਲਤ 'ਚ ਵਿਦਿਆਰਥੀ ਨੂੰ ਹਸਪਤਾਲ ਲਿਆਂਦਾ ਗਿਆ | ਪੁਲਿਸ ਨੇ ਇਸ ਸਬੰਧੀ 6 ਵਿਦਿਆਰਥੀਆਂ ਿਖ਼ਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਗਰੋਹ ਦੇ 6 ਮੈਂਬਰ ਕਾਬੂ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਸ਼ਰੂ ਕੀਤੀ ਮੁਹਿੰਮ ਤਹਿਤ ਥਾਣਾ ਡੇਹਲੋਂ ਪੁਲਿਸ ਨੇ ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਗਰੋਹ ਦੇ 6 ਮੈਬਰਾਂ ਕਾਬੂ ਕੀਤਾ | ਇਸ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਔਰਤ ਨੂੰ ਲੁੱਟ ਕੇ ਭੱਜ ਰਹੇ ਲੁਟੇਰੇ ਕਾਬੂ
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਹਰਪ੍ਰੀਤ ਕੌਰ ਵਾਸੀ ਵਿਕਾਸ ਨਗਰ ਦੀ ਸ਼ਿਕਾਇਤ 'ਤੇ ਅਭਿਸ਼ੇਕ ਕੁਮਾਰ ਵਾਸੀ ਸ਼ਾਮ ਨਗਰ ਅਤੇ ਰੋਹਣ ਕੁਮਾਰ ਵਾਸੀ ਹੈਬੋਵਾਲ ਿਖ਼ਲਾਫ਼ ਧਾਰਾ 379-ਬੀ/34 ਅਧੀਨ ਕੇਸ ਦਰਜ ਕੀਤਾ ਹੈ | ਹਰਪ੍ਰੀਤ ਨੇ ਦੱਸਿਆ ਕਿ ਉਹ ਬੀਤੇ ਦਿਨ ਗੁਰਦੇਵ ਨਗਰ 'ਚ ਐਕਟਿਵਾ 'ਤੇ ਜਾ ਰਹੀ ਸੀ ਕਿ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਤੇ ਉਸ ਪਾਸੋਂ ਮੋਬਾਈਲ ਅਤੇ ਹੋਰ ਸਾਮਾਨ ਖੋਹ ਲਿਆ | ਪੁਲਿਸ ਵਲੋਂ ਇਨ੍ਹਾਂ ਦੋਵਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਮੋਬਾਈਲ ਅਤੇ ਸਕੂਟਰੀ ਬਰਾਮਦ ਕੀਤੀ ਹੈ | ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੱੁਛ ਪੜਤਾਲ ਕਰ ਰਹੀ ਹੈ |
ਕਾਰ 'ਚ ਸ਼ਰਾਬ ਪੀਂਦੇ ਕਾਬੂ
ਪੁਲਿਸ ਨੇ ਨਰਿੰਦਰ ਕੁਮਾਰ ਪੁੱਤਰ ਓਮ ਪ੍ਰਕਾਸ਼, ਪਵਨਜੀਤ ਸਿੰਘ ਅਤੇ ਸਾਹਿਲ ਕੁਮਾਰ ਨੂੰ ਧਾਰਾ 68/1/14 ਅਧੀਨ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਕਾਰ 'ਚ ਬੈਠ ਕੇ ਸ਼ਰਾਬ ਪੀ ਰਹੇ ਸਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਸ਼ਰਾਬ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ |
ਔਰਤ ਦੀ ਕੁੱਟਮਾਰ
ਪੁਲਿਸ ਨੇ ਸਰੀਫਾ ਬੇਗ਼ਮ ਵਾਸੀ ਜਵਾਲਾ ਚੌਕ ਦੀ ਸ਼ਿਕਾਇਤ 'ਤੇ ਜਤਨਾ ਮੀਆਂ, ਲੇਵੀ ਜਹਾਨ ਅਤੇ ਹੋਰਨਾਂ ਿਖ਼ਲਾਫ਼ ਧਾਰਾ 323/324/341/506 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ |
ਚੋਰੀ ਦਾ ਮਾਮਲਾ
ਪੁਲਿਸ ਨੇ ਦੱਸਿਆ ਕਿ ਚੋਰ ਪੱਖੋਵਾਲ ਸੜਕ ਸਥਿਤ ਪਾਲ ਵੈਲਡਿੰਗ ਹਾਊਸ ਦੇ ਦਫ਼ਤਰ ਦੇ ਤਾਲੇ ਤੋੜ ਕੇ ਏ.ਸੀ. ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ | ਪੁਲਿਸ ਨੇ ਇਸ ਸਬੰਧੀ ਧਾਰਾ 457/380 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਜਾਂਚ ਕਰ ਰਹੀ ਹੈ |
ਸੱਟੇਬਾਜ਼ ਕਾਬੂ
ਪੁਲਿਸ ਨੇ ਪ੍ਰਦੀਪ ਕੁਮਾਰ ਵਾਸੀ ਅਸ਼ੋਕ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 1050 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਪੁਲਿਸ ਨੇ ਇਸ ਸਬੰਧੀ ਧਾਰਾ 13/3/67 ਅਧੀਨ ਕੇਸ ਦਰਜ ਕੀਤਾ ਹੈ |
ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਨੇ ਅਜੇ ਕੁਮਾਰ ਵਾਸੀ ਬਸਤੀ ਜੋਧੇਵਾਲ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ |
ਪੁਲਿਸ ਨੇ ਧਾਰਾ 61/1/14 ਅਧੀਨ ਕੇਸ ਦਰਜ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਮਾਨ ਨੇ ਖਹਿਰਾ ਿਖ਼ਲਾਫ਼ ਸਾਜਿਸ਼ ਕਰ ਕੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਵਾਇਆ- ਕੰਗ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੁਖਪਾਲ ਸਿੰਘ ਖਹਿਰਾ ਿਖ਼ਲਾਫ਼ ਸਾਜਿਸ਼ ਕਰਕੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ...

ਪੂਰੀ ਖ਼ਬਰ »

ਏਟਕ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਏਟਕ ਵਲੋਂ ਕੇਂਦਰ ਅਤੇ ਰਾਜ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਿਖ਼ਲਾਫ਼ ਕੀਤੇ ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ ਕਾਮਰੇਡ ਜੋਗਿੰਦਰ ਦਿਆਲ, ਕਾਮਰੇਡ ਗੁਲਜਾਰ ਗੋਰੀਆ, ਡਾ. ਅਰੁਣ ਮਿੱਤਰਾ ਤੇ ਹੋਰ | ਤਸਵੀਰ: ਹਰਿੰਦਰ ਸਿੰਘ ਕਾਕਾ ਲੁਧਿਆਣਾ, 9 ਅਗਸਤ (ਕਵਿਤਾ ...

ਪੂਰੀ ਖ਼ਬਰ »

'ਲਿਪ' ਈਸੜੂ ਵਿਖੇ ਰੈਲੀ ਨਹੀਂ ਹੱਥਾਂ 'ਚ ਤਖ਼ਤੀਆਂ ਲੈ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰੇਗੀ- ਬੈਂਸ

ਆਲਮਗੀਰ, 9 ਅਗਸਤ (ਜਰਨੈਲ ਸਿੰਘ ਪੱਟੀ)-ਲੋਕ ਇਨਸਾਫ਼ ਪਾਰਟੀ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਦੇ 71 ਵਰਿ੍ਹਆਂ ਬਾਅਦ ਵੀ ਆਜ਼ਾਦੀ ਦੇ ਪਰਵਾਨਿਆਂ ਦੇ ਸੁਪਨੇ ਪੂਰੇ ਨਹੀਂ ਹੋ ਸਕੇ | ਭਿ੍ਸ਼ਟ ਅਤੇ ਲੋਭੀ ਰਾਜਨੀਤਕ ਆਗੂਆਂ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਹੇਠਲੇ ਪੱਧਰ ਤੱਕ ਜਥੇਦਾਰਾਂ ਤੇ ਵਰਕਰਾਂ ਨੂੰ ਸੋਸ਼ਲ ਮੀਡੀਆ 'ਚ ਮੁਹਾਰਤ ਦੁਆਉਣ ਲਈ ਹਲਕਾ ਵਾਰ ਮੀਟਿੰਗਾਂ ਦਾ ਸਿਲਸਿਲਾ ਤੇਜ਼

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਹੇਠਲੇ ਪੱਧਰ ਤੱਕ ਸ਼ੋਸ਼ਲ ਮੀਡੀਆ ਕੜੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸੂਬੇ ਦੇ ਹਰੇਕ ਹਲਕੇ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਮੀਟਿੰਗਾਂ ਦੌਰਾਨ ਆਹੁਦੇਦਾਰਾਂ ਤੇ ਵਰਕਰਾਂ ਨੂੰ ਸ਼ੋਸ਼ਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਸਮੂਹ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ 1 ਸਤੰਬਰ ਨੂੰ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ/ਸਟਾਫ ਰਿਪੋਰਟਰ/ਅਮਰੀਕ ਸਿੰਘ ਬੱਤਰਾ)- ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਗਈ ਧਰਮ ਪ੍ਰਚਾਰ ਦੀ ਲਹਿਰ ਨੂੰ ਪੰਜਾਬ ਦੇ ਸਮੂਹ ...

ਪੂਰੀ ਖ਼ਬਰ »

ਨਾਰੀ ਏਕਤਾ ਸੰਸਥਾ ਵਲੋਂ ਪਰਮ ਇੰਸਟੀਚਿਊਟ ਵਿਖੇ ਤੀਸਰਾ ਕੁਕਿੰਗ ਕੈਂਪ ਸ਼ੁਰੂ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ ਪਰਮ ਇੰਸਟੀਚਿਊਟ ਵਿਖੇ ਇਕ ਕੁਕਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਦਾ ਉਦਘਾਟਨ ਰਾਮਗੜੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਅਤੇ ਐੱਸ. ਐੱਚ. ਓ. ਪਰਮਜੀਤ ਰਾਣਾ ਵਲੋਂ ਕੀਤਾ ...

ਪੂਰੀ ਖ਼ਬਰ »

ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੇ ਰਵਿੰਦਰਪਾਲ ਸਿੰਘ ਮਿੰਕਾ ਪ੍ਰਧਾਨ ਬਣੇ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੀ ਪਲੇਠੀ ਮੀਟਿੰਗ ਸਥਾਨਕ ਇਕ ਹੋਟਲ 'ਚ ਹੋਈ, ਜਿਸ 'ਚ ਸਟੀਲ ਤੇ ਲੋਹੇ ਦੇ ਵਪਾਰੀਆਂ ਨੇ ਸਰਬਸੰਮਤੀ ਨਾਲ ਰਵਿੰਦਰਪਾਲ ਸਿੰਘ ਮਿੰਕਾ ਨੂੰ ਐਸੋਸੀਏਸ਼ਨ ਦੇ ਪ੍ਰਧਾਨ ਬਣਾਇਆ | ਸ. ਮਿੰਕਾ ਤੋਂ ...

ਪੂਰੀ ਖ਼ਬਰ »

ਗੁਰਦਾ ਬਦਲੀ ਤੋਂ ਬਾਅਦ ਰੈਗੂਲਰ ਦਵਾਈਆਂ ਲੈਣੀਆਂ ਜ਼ਰੂਰੀ- ਡਾ: ਕੋਹਲੀ

ਲੁਧਿਆਣਾ, 9 ਅਗਸਤ (ਸਲੇਮਪੁਰੀ)-ਨੈਫਰੋਲਾਜਿਸਟ ਡਾ. ਰਾਹੁਲ ਕੋਹਲੀ ਨੇ ਸ਼ਹਿਰ ਦੇ ਇਕ ਹੋਟਲ 'ਚ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਗੁਰਦਾ ਬਦਲੀ ਤੋਂ ਬਾਅਦ ਦਵਾਈਆਂ ਦਾ ਪੂਰਾ ਕੋਰਸ ਕਰਨ 'ਤੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਇਸ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਿਰੁੱਧ ਪੋਲ ਖੋਲ੍ਹ ਕਿਸਾਨ ਕਨਵੈੱਨਸ਼ਨ

ਲੁਧਿਆਣਾ, 9 ਅਗਸਤ (ਪਰਮੇਸ਼ਰ ਸਿੰਘਕ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ 'ਭਾਰਤ ਛੱਡੋ ਅੰਦੋਲਨ' ਦੀ ਵਰ੍ਹੇਗੰਢ ਮੌਕੇ ਕਿਸਾਨਾਂ/ਮਜ਼ਦੂਰਾਂ ਦੀ ਭਲਾਈ ਖਾਤਰ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ...

ਪੂਰੀ ਖ਼ਬਰ »

ਆਈ.ਸੀ.ਏ.ਆਈ. ਭਵਨ ਵਿਖੇ ਜੀ.ਐਸ.ਟੀ. ਆਡਿਟ ਵਿਸ਼ੇ 'ਤੇ ਸੈਮੀਨਾਰ

ਫੁੱਲਾਂਵਾਲ, 9 ਅਗਸਤ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ ਸਥਿਤ ਆਈ. ਸੀ. ਏ. ਆਈ. ਭਵਨ ਵਿਖੇ ਜੀ. ਐਸ. ਟੀ. ਆਡਿਟ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜੋ ਚਾਰਟਰਡ ਅਕਾਊਾਟੈਂਟਸ ਦੇ ਉੱਤਰੀ ਭਾਰਤ ਖੇਤਰੀ ਪ੍ਰੀਸ਼ਦ ਦੀ ਲੁਧਿਆਣਾ ਸ਼ਾਖਾ ਵਲੋਂ ਆਯੋਜਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਵਾ ਲੱਖ ਕਰੋੜ ਮਾਲੀਆ ਇਕੱਠਾ ਹੋਣ 'ਤੇ ਜੀ.ਐਸ.ਟੀ. ਦੀ 28 ਫ਼ੀਸਦੀ ਵਾਲੀ ਸਲੈਬ ਖ਼ਤਮ ਕਰਾਂਗੇ: ਗਰਗ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)- ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਅਡੀਸ਼ਨਲ ਨਿਰਦੇਸ਼ਕ ਜਨਰਲ ਜੀ.ਐਸ.ਟੀ. (ਗੁਡਸ ਐਾਡ ਸਰਵਿਸ ਟੈਕਸ) ਯੋਗਿੰਦਰ ਗਰਗ ਨੇ ਐਲਾਨ ਕੀਤਾ ਕਿ ਜਦੋਂ ਦੇਸ਼ 'ਚੋਂ ਪ੍ਰਤੀ ਮਹੀਨਾ ਮਾਲੀਆ ਇਕੱਠਾ ਹੋਣ ਦੀ ਰਾਸ਼ੀ 92 ਹਜ਼ਾਰ ਕਰੋੜ ਰੁਪਏ ਤੋਂ ...

ਪੂਰੀ ਖ਼ਬਰ »

ਫ਼ੋਕਲ ਪੁਆਇੰਟ ਦੇ ਬੁਨਿਆਦੀ ਢਾਂਚੇ 'ਚ ਸੁਧਾਰ ਕਰਨ ਲਈ ਨਿਰਦੇਸ਼ਕ ਉਦਯੋਗ ਸਨਅਤਕਾਰਾਂ ਨਾਲ ਕਰਨਗੇ ਮੀਟਿੰਗ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਲੁਧਿਆਣਾ ਦੇ ਫ਼ੋਕਲ ਪੁਆਇੰਟਾਂ ਤੇ ਸਨਅਤੀ ਇਲਾਕਿਆਂ ਦਾ ਬੁਨਿਆਦੀ ਢਾਂਚਾ ਸੁਧਾਰਨ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਕ ਉਦਯੋਗ ਤੇ ਵਣਜ ਅਤੇ ਪ੍ਰਬੰਧ ਨਿਰਦੇਸ਼ਕ ਪੰਜਾਬ ਰਾਜ ਲਘੂ ਨਿਰਯਾਤ ਨਿਗਮ ਡੀ.ਪੀ.ਐਸ. ਖਰਬੰਦਾ 10 ਅਗਸਤ ਨੂੰ ...

ਪੂਰੀ ਖ਼ਬਰ »

ਕੌਾਸਲਰ ਕਲੇਰ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ/ਡਾਬਾ ਲੁਹਾਰਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ, ਕੁਲਵੰਤ ਸਿੰਘ ਸੱਪਲ)- ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਾਸਲਰ ਸ. ਹਰਵਿੰਦਰ ਸਿੰਘ ਨੇ ਕਿਹਾ ਹੈ ਕਿ ਵਾਰਡ ਨੰਬਰ 36 ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਸ. ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ 'ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਦੀ ਮੰਗ

ਲੁਧਿਆਣਾ, 9 ਅਗਸਤ (ਅਮਰੀਕ ਸਿੰਘ ਬੱਤਰਾ)- ਲੁਧਿਆਣਾ ਟਰਾਂਸਪੋਰਟ ਵੈਲਫੇਅਰ ਐਾਡ ਡਿਵੈਲਪਮੈਂਟ ਸੁਸਾਇਟੀ ਨੇ ਨਗਰ ਨਿਗਮ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਟਰਾਂਸਪੋਰਟ ਨਗਰ 'ਚ ਸੜਕਾਂ, ਪੀਣ ਵਾਲਾ ਪਾਣੀ, ਸੀਵਰੇਜ, ਸਟਰੀਟ ਲਾਈਟ, ਸਫਾਈ, ਬਰਸਾਤੀ ਪਾਣੀ ਦਾ ਨਿਕਾਸ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX