ਤਾਜਾ ਖ਼ਬਰਾਂ


ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  16 minutes ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ...
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  27 minutes ago
ਨਵੀਂ ਦਿੱਲੀ, 23 ਮਾਰਚ - ਚੇਨਈ ਸੁਪਰ ਕਿੰਗਸ ਤੇ ਰਾਇਲ ਚੈਲੇਂਜਰਸ ਬੈਂਗਲੁਰੂ ਵਿਚਕਾਰ ਆਈ.ਪੀ.ਐਲ. ਸੀਜ਼ਨ 12 ਦਾ ਉਦਘਾਟਨੀ ਮੁਕਾਬਲਾ ਅੱਜ ਰਾਤ 8 ਵਜੇ ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ ਵਿਚ ਖੇਡਿਆ ਜਾਵੇਗਾ। ਚੇਨਈ ਸੁਪਰ ਕਿੰਗਸ ਦੀ ਕਪਤਾਨੀ ਮਹਿੰਦਰ ਸਿੰਘ ਧੋਨੀ ਕਰ ਰਹੇ ਹਨ...
ਅੱਜ ਦਾ ਵਿਚਾਰ
. . .  30 minutes ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  about 1 hour ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ - ਦਿੱਲੀ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ...
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  1 day ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  1 day ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  1 day ago
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  1 day ago
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ

ਲੁਧਿਆਣਾ

ਕਾਰੋਬਾਰੀ ਦਾ ਘਰੇਲੂ ਨੌਕਰ 50 ਲੱਖ ਦੇ ਗਹਿਣੇ, ਨਕਦੀ ਅਤੇ ਕਾਰ ਲੈ ਕੇ ਫ਼ਰਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਦੇਵ ਨਗਰ 'ਚ ਅੱਜ ਦਿਨ ਦਿਹਾੜੇ ਕਾਰੋਬਾਰੀ ਦਾ ਘਰੇਲੂ ਨੌਕਰ 50 ਲੱਖ ਰੁਪਏ ਦੇ ਗਹਿਣੇ, ਨਕਦੀ ਅਤੇ ਕਾਰ ਚੋਰੀ ਕਰਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 5 ਸਾਲ ਕੈਦ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ 16 ਫਰਵਰੀ 2016 ਨੂੰ ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਸਮਰਾਲਾ ਨੇੜੇ ਈਸ਼ਵਰ ਲਾਲ ਪੁੱਤਰ ਕ੍ਰਿਸ਼ਨ ਲਾਲ ...

ਪੂਰੀ ਖ਼ਬਰ »

ਕਪੂਰਥਲਾ ਜੇਲ੍ਹ 'ਚ ਨਸ਼ਾ ਤਸਕਰੀ ਦਾ ਧੰਦਾ ਚਲਾਉਣ ਵਾਲਾ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਟੀਮ ਨੇ ਜੇਲ੍ਹ 'ਚੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਧੰਦਾ ਚਲਾਉਣ ਵਾਲੇ ਇਕ ਨੌਜਵਾਨ ਨੂੰ ਪ੍ਰੋਟਕਸ਼ਨ ਵਰੰਟ 'ਤੇ ਲਿਆਂਦਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਕੇਸ਼ ...

ਪੂਰੀ ਖ਼ਬਰ »

ਸਿਲਾਈ ਸਿੱਖਣ ਜਾਂਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਦੀ ਮੱਕੜ ਕਾਲੋਨੀ 'ਚ ਸਿਲਾਈ ਸਿੱਖਣ ਜਾਂਦੀ ਨਾਬਾਲਗ ਲੜਕੀ ਨਾਲ ਸਿਲਾਈ ਸਿਖਾਉਣ ਵਾਲੇ ਬਜ਼ੁਰਗ ਵਲੋਂ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ...

ਪੂਰੀ ਖ਼ਬਰ »

ਸਾਢੇ ਤਿੰਨ ਕਿੱਲੋ ਅਫ਼ੀਮ ਸਮੇਤ ਦੋ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ ਤਿੰਨ ਕਿੱਲੋ ਅਫੀਮ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਪ੍ਰਵਾਸੀ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਕੋਟ ਮੰਗਲ ਸਿੰਘ 'ਚ ਇਕ ਪ੍ਰਵਾਸੀ ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਦਿੱਲੀ ਸੜਕ 'ਤੇ ਮੋਤੀ ਨਗਰ ਨੇੜੇ ਹੋਏ ਇਕ ਸੜਕ ਹਾਦਸੇ 'ਚ ਬਜੁਰਗ ਦੀ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਨਰੇਸ਼ ਕਪੂਰ (70) ਵਜੋਂ ਕੀਤੀ ਗਈ ਹੈ | ਨਰੇਸ਼ ਕਪੂਰ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਅਚਾਨਕ ਉਹ ਸੰਤੁਲਨ ਗਵਾ ...

ਪੂਰੀ ਖ਼ਬਰ »

ਲੱਕੜ ਵਪਾਰੀ ਨਾਲ ਲੱਖਾਂ ਦੀ ਠੱਗੀ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਸੜਕ 'ਤੇ ਲੱਕੜ ਵਪਾਰੀ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਿੰਗਲਾ ਡੋਰ ਐਾਡ ਪਲਾਈ ਸਟੋਰ ਦੇ ਮਾਲਕ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੁਲੀਏਵਾਲ ਦੀ ਜਪਨ ਕਾਲੋਨੀ 'ਚ ਇਕ ਵਿਆਹੁਤਾ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸੋਨੀਆ ਭੰਡਾਰੀ ...

ਪੂਰੀ ਖ਼ਬਰ »

ਆਟੋ ਗਰੋਹ ਦੇ ਮੈਂਬਰ ਨੌਜਵਾਨ ਨੂੰ ਲੁੱਟ ਕੇ ਫ਼ਰਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਰਾਊਨ ਸੜਕ 'ਤੇ ਆਟੋ ਰਿਕਸ਼ਾ ਗਰੋਹ ਦੇ ਮੈਂਬਰਾਂ ਵਲੋਂ ਇਕ ਨੌਜਵਾਨ ਪਾਸੋਂ ਸੋਨੇ ਦੀ ਮੁੰਦਰੀ, ਨਕਦੀ ਅਤੇ ਹੋਰ ਸਾਮਾਨ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਸੁਰਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਰਾਮਗੜ੍ਹੀਆ ਗਰਲਜ਼ ਕਾਲਜ ਦੀ ਮਹਿਕ ਪੰਜਾਬ ਯੂਨੀਵਰਸਿਟੀ 'ਚੋਂ ਅੱਵਲ

ਲੁਧਿਆਣਾ, 9 ਅਗਸਤ (ਪਰਮੇਸ਼ਰ ਸਿੰਘ)- ਪੰਜਾਬ ਯੂਨੀਵਰਸਿਟੀ ਵਲੋਂ ਐਮ. ਏ. ਮਿਊਜ਼ਿਕ ਵੋਕਲ ਚੌਥਾ ਸਮੈਸਟਰ ਦੀ ਕਰਵਾਈ ਪ੍ਰੀਖਿਆ 'ਚ ਰਾਮਗੜ੍ਹੀਆ ਗਰਲਜ਼ ਕਾਲਜ ਦੀ ਮਹਿਕ ਨੇ 86.1 ਫੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਪਿ੍ੰ: ਡਾ: ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਵਲੋਂ ਅੱਜ ਦੇਰ ਸ਼ਾਮ ਪਲੇਟ ਫਾਰਮ ਨੰਬਰ-2 ਤੋਂ ਇਕ ਵਿਅਕਤੀਆਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 720 ਨਸ਼ੀਲੇ ਕੈਪਸੂਲ ਅਤੇ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਪ੍ਰਾਪਰਟੀ ਟੈਕਸ, ਪਾਣੀ ਸੀਵਰੇਜ ਦੀ ਵਸੂਲੀ ਆਨਲਾਈਨ ਕੀਤੀ ਜਾਵੇਗੀ

ਲੁਧਿਆਣਾ, 9 ਅਗਸਤ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਪ੍ਰਾਪਰਟੀ ਟੈਕਸ, ਪਾਣੀ ਸੀਵਰੇਜ ਬਿੱਲ, ਸਿਟੀ ਬੱਸ ਸਰਵਿਸ ਪਾਸ ਸਮੇਤ ਦੂਸਰੀਆਂ ਸੇਵਾਵਾਂ ਦੀ ਅਦਾਇਗੀ ਜਮ੍ਹਾਂ ਕਰਾਉਣ ਲਈ ਸਮਾਰਟ ਕਾਰਡ ਬਣਾਏ ਜਾਣਗੇ ਜਿਸ ਦੀ ਸ਼ੁਰੂਆਤ ਸਿਟੀ ਬੱਸ ਸਰਵਿਸ ਦੇ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਬਣ ਰਹੀ ਕਾਲੋਨੀ ਅਤੇ ਅਣ-ਅਧਿਕਾਰਤ ਉਸਾਰੀਆਂ ਢਾਹੀਆਂ

ਲੁਧਿਆਣਾ, 9 ਅਗਸਤ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਬਿਨਾਂ ਨਕਸ਼ਾ ਪਾਸ ਕਰਾਏ ਇਮਾਰਤਾਂ ਦੀ ਉਸਾਰੀ ਦੁਬਾਰਾ ਸ਼ੁਰੂ ਹੋ ਚੁੱਕੀ ਹੈ ਜਿਸ ਦੀ ਰਿਪੋਰਟ ਮਿਲਣ 'ਤੇ ਕਮਿਸ਼ਨਰ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ ਵਲੋਂ ਅਣ-ਅਧਿਕਾਰਤ ਕਾਲੋਨੀਆਂ/ਉਸਾਰੀਆਂ ਿਖ਼ਲਾਫ਼ ਸਖਤ ...

ਪੂਰੀ ਖ਼ਬਰ »

ਮਾਲ ਵਿਭਾਗ ਦਾ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਦੇ ਆਰਧਿਕ ਜੁਰਮਾਂ ਦੇ ਵਿੰਗ ਨੇ ਮਾਲ ਵਿਭਾਗ ਦੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਸਕੂਲ 'ਚ ਹੋਈ ਲੜਾਈ 'ਚ ਵਿਦਿਆਰਥੀ ਜ਼ਖ਼ਮੀ 6 ਵਿਦਿਆਰਥੀਆਂ ਿਖ਼ਲਾਫ ਕੇਸ ਦਰਜ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ) -ਸਥਾਨਕ ਸਲੇਮਟਾਬਰੀ ਨੇੜੇ ਸਥਿਤ ਜੀ.ਐਮ.ਟੀ. ਸਕੂਲ 'ਚ ਹੋਈ ਲੜਾਈ 'ਚ ਇਕ ਵਿਦਿਆਰਥੀ ਜ਼ਖ਼ਮੀ ਹੋ ਗਿਆ | ਗੰਭੀਰ ਹਾਲਤ 'ਚ ਵਿਦਿਆਰਥੀ ਨੂੰ ਹਸਪਤਾਲ ਲਿਆਂਦਾ ਗਿਆ | ਪੁਲਿਸ ਨੇ ਇਸ ਸਬੰਧੀ 6 ਵਿਦਿਆਰਥੀਆਂ ਿਖ਼ਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਗਰੋਹ ਦੇ 6 ਮੈਂਬਰ ਕਾਬੂ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਸ਼ਰੂ ਕੀਤੀ ਮੁਹਿੰਮ ਤਹਿਤ ਥਾਣਾ ਡੇਹਲੋਂ ਪੁਲਿਸ ਨੇ ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਗਰੋਹ ਦੇ 6 ਮੈਬਰਾਂ ਕਾਬੂ ਕੀਤਾ | ਇਸ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਔਰਤ ਨੂੰ ਲੁੱਟ ਕੇ ਭੱਜ ਰਹੇ ਲੁਟੇਰੇ ਕਾਬੂ ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਹਰਪ੍ਰੀਤ ਕੌਰ ਵਾਸੀ ਵਿਕਾਸ ਨਗਰ ਦੀ ਸ਼ਿਕਾਇਤ 'ਤੇ ਅਭਿਸ਼ੇਕ ਕੁਮਾਰ ਵਾਸੀ ਸ਼ਾਮ ਨਗਰ ਅਤੇ ਰੋਹਣ ਕੁਮਾਰ ਵਾਸੀ ਹੈਬੋਵਾਲ ਿਖ਼ਲਾਫ਼ ਧਾਰਾ 379-ਬੀ/34 ਅਧੀਨ ਕੇਸ ਦਰਜ ...

ਪੂਰੀ ਖ਼ਬਰ »

ਮਾਨ ਨੇ ਖਹਿਰਾ ਿਖ਼ਲਾਫ਼ ਸਾਜਿਸ਼ ਕਰ ਕੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਵਾਇਆ- ਕੰਗ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੁਖਪਾਲ ਸਿੰਘ ਖਹਿਰਾ ਿਖ਼ਲਾਫ਼ ਸਾਜਿਸ਼ ਕਰਕੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ...

ਪੂਰੀ ਖ਼ਬਰ »

ਏਟਕ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਏਟਕ ਵਲੋਂ ਕੇਂਦਰ ਅਤੇ ਰਾਜ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਿਖ਼ਲਾਫ਼ ਕੀਤੇ ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ ਕਾਮਰੇਡ ਜੋਗਿੰਦਰ ਦਿਆਲ, ਕਾਮਰੇਡ ਗੁਲਜਾਰ ਗੋਰੀਆ, ਡਾ. ਅਰੁਣ ਮਿੱਤਰਾ ਤੇ ਹੋਰ | ਤਸਵੀਰ: ਹਰਿੰਦਰ ਸਿੰਘ ਕਾਕਾ ਲੁਧਿਆਣਾ, 9 ਅਗਸਤ (ਕਵਿਤਾ ...

ਪੂਰੀ ਖ਼ਬਰ »

'ਲਿਪ' ਈਸੜੂ ਵਿਖੇ ਰੈਲੀ ਨਹੀਂ ਹੱਥਾਂ 'ਚ ਤਖ਼ਤੀਆਂ ਲੈ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰੇਗੀ- ਬੈਂਸ

ਆਲਮਗੀਰ, 9 ਅਗਸਤ (ਜਰਨੈਲ ਸਿੰਘ ਪੱਟੀ)-ਲੋਕ ਇਨਸਾਫ਼ ਪਾਰਟੀ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਦੇ 71 ਵਰਿ੍ਹਆਂ ਬਾਅਦ ਵੀ ਆਜ਼ਾਦੀ ਦੇ ਪਰਵਾਨਿਆਂ ਦੇ ਸੁਪਨੇ ਪੂਰੇ ਨਹੀਂ ਹੋ ਸਕੇ | ਭਿ੍ਸ਼ਟ ਅਤੇ ਲੋਭੀ ਰਾਜਨੀਤਕ ਆਗੂਆਂ ਨੇ ਅਜ਼ਾਦੀ ਦੇ ਪ੍ਰਵਾਨਿਆਂ ਦੇ ਸੁਪਨਿਆਂ ਨੂੰ ਮਿੱਟੀ 'ਚ ਰੋਲ ਕੇ ਰੱਖ ਦਿੱਤਾ ਹੈ | ਵਿਧਾਇਕ ਸਿਮਰਜੀਤ ਸਿੰਘ ਬੈਂਸ ਆਲਮਗੀਰ ਨਜ਼ਦੀਕ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕਾਲਾ ਘਵੱਦੀ ਦੀ ਅਗਵਾਈ ਹੇਠ ਹਲਕਾ ਗਿੱਲ ਦੇ ਪ੍ਰਧਾਨ ਜਗਦੀਪ ਸਿੰਘ ਆਲਮਗੀਰ ਵਲੋਂ ਕੀਤੇ ਗੈਰ-ਰਸਮੀ ਇਕੱਠ ਦੌਰਾਨ ਹਾਜ਼ਰੀਨ ਨੂੰ ਮੁਖਾਤਿਬ ਹੋ ਰਹੇ ਸਨ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕਾਲਾ ਘਵੱਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਅਗਸਤ ਨੂੰ ਇਤਿਹਾਸਕ ਪਿੰਡ ਈਸੜੂ ਵਿਖੇ 'ਲਿਪ' ਵਲੋਂ ਕੋਈ ਰੈਲੀ ਨਹੀਂ ਕੀਤੀ ਜਾਵੇਗੀ, ਬਲਕਿ ਇਸ ਦਿਨ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਨੌਜਵਾਨ ਹੱਥਾਂ 'ਚ ਤਖਤੀਆਂ ਫੜ ਕੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨਗੇ | ਇਸ ਸਮੇਂ ਹਲਕਾ ਗਿੱਲ ਦੇ ਪ੍ਰਧਾਨ ਜਗਦੀਪ ਸਿੰਘ ਆਲਮਗੀਰ ਨੇ ਵਿਧਾਇਕ ਬੈਂਸ ਤੇ ਹਾਜ਼ਰੀਨ ਦਾ ਧੰਨਵਾਦ ਕੀਤਾ | ਇਸ ਮੌਕੇ ਸੀ. ਆਰ. ਬਹੁਮਾਜਰਾ, ਸੋਨੀ ਖੰਨਾ, ਸੁਖਵਿੰਦਰ ਸਿੰਘ, ਸੁਖਪ੍ਰੀਤ, ਪਰਵਿੰਦਰ ਪਿੰਦਾ, ਜੈਲੀ ਉਂਕਾਰ, ਜੁਝਾਰ ਜੋਨੀ, ਸਰਬਜੀਤ ਸਿੰਘ ਸੀ ਆਰ ਬਹੁਮਾਜਰਾ ਸਮੇਤ ਹੋਰ ਹੈਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ਼ੋ੍ਰਮਣੀ ਅਕਾਲੀ ਦਲ ਵਲੋਂ ਹੇਠਲੇ ਪੱਧਰ ਤੱਕ ਜਥੇਦਾਰਾਂ ਤੇ ਵਰਕਰਾਂ ਨੂੰ ਸੋਸ਼ਲ ਮੀਡੀਆ 'ਚ ਮੁਹਾਰਤ ਦੁਆਉਣ ਲਈ ਹਲਕਾ ਵਾਰ ਮੀਟਿੰਗਾਂ ਦਾ ਸਿਲਸਿਲਾ ਤੇਜ਼

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਹੇਠਲੇ ਪੱਧਰ ਤੱਕ ਸ਼ੋਸ਼ਲ ਮੀਡੀਆ ਕੜੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸੂਬੇ ਦੇ ਹਰੇਕ ਹਲਕੇ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਮੀਟਿੰਗਾਂ ਦੌਰਾਨ ਆਹੁਦੇਦਾਰਾਂ ਤੇ ਵਰਕਰਾਂ ਨੂੰ ਸ਼ੋਸ਼ਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਸਮੂਹ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ 1 ਸਤੰਬਰ ਨੂੰ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ/ਸਟਾਫ ਰਿਪੋਰਟਰ/ਅਮਰੀਕ ਸਿੰਘ ਬੱਤਰਾ)- ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਗਈ ਧਰਮ ਪ੍ਰਚਾਰ ਦੀ ਲਹਿਰ ਨੂੰ ਪੰਜਾਬ ਦੇ ਸਮੂਹ ...

ਪੂਰੀ ਖ਼ਬਰ »

ਨਾਰੀ ਏਕਤਾ ਸੰਸਥਾ ਵਲੋਂ ਪਰਮ ਇੰਸਟੀਚਿਊਟ ਵਿਖੇ ਤੀਸਰਾ ਕੁਕਿੰਗ ਕੈਂਪ ਸ਼ੁਰੂ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ ਪਰਮ ਇੰਸਟੀਚਿਊਟ ਵਿਖੇ ਇਕ ਕੁਕਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਦਾ ਉਦਘਾਟਨ ਰਾਮਗੜੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਅਤੇ ਐੱਸ. ਐੱਚ. ਓ. ਪਰਮਜੀਤ ਰਾਣਾ ਵਲੋਂ ਕੀਤਾ ...

ਪੂਰੀ ਖ਼ਬਰ »

ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੇ ਰਵਿੰਦਰਪਾਲ ਸਿੰਘ ਮਿੰਕਾ ਪ੍ਰਧਾਨ ਬਣੇ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੀ ਪਲੇਠੀ ਮੀਟਿੰਗ ਸਥਾਨਕ ਇਕ ਹੋਟਲ 'ਚ ਹੋਈ, ਜਿਸ 'ਚ ਸਟੀਲ ਤੇ ਲੋਹੇ ਦੇ ਵਪਾਰੀਆਂ ਨੇ ਸਰਬਸੰਮਤੀ ਨਾਲ ਰਵਿੰਦਰਪਾਲ ਸਿੰਘ ਮਿੰਕਾ ਨੂੰ ਐਸੋਸੀਏਸ਼ਨ ਦੇ ਪ੍ਰਧਾਨ ਬਣਾਇਆ | ਸ. ਮਿੰਕਾ ਤੋਂ ...

ਪੂਰੀ ਖ਼ਬਰ »

ਗੁਰਦਾ ਬਦਲੀ ਤੋਂ ਬਾਅਦ ਰੈਗੂਲਰ ਦਵਾਈਆਂ ਲੈਣੀਆਂ ਜ਼ਰੂਰੀ- ਡਾ: ਕੋਹਲੀ

ਲੁਧਿਆਣਾ, 9 ਅਗਸਤ (ਸਲੇਮਪੁਰੀ)-ਨੈਫਰੋਲਾਜਿਸਟ ਡਾ. ਰਾਹੁਲ ਕੋਹਲੀ ਨੇ ਸ਼ਹਿਰ ਦੇ ਇਕ ਹੋਟਲ 'ਚ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਗੁਰਦਾ ਬਦਲੀ ਤੋਂ ਬਾਅਦ ਦਵਾਈਆਂ ਦਾ ਪੂਰਾ ਕੋਰਸ ਕਰਨ 'ਤੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਇਸ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਿਰੁੱਧ ਪੋਲ ਖੋਲ੍ਹ ਕਿਸਾਨ ਕਨਵੈੱਨਸ਼ਨ

ਲੁਧਿਆਣਾ, 9 ਅਗਸਤ (ਪਰਮੇਸ਼ਰ ਸਿੰਘਕ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ 'ਭਾਰਤ ਛੱਡੋ ਅੰਦੋਲਨ' ਦੀ ਵਰ੍ਹੇਗੰਢ ਮੌਕੇ ਕਿਸਾਨਾਂ/ਮਜ਼ਦੂਰਾਂ ਦੀ ਭਲਾਈ ਖਾਤਰ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ...

ਪੂਰੀ ਖ਼ਬਰ »

ਆਈ.ਸੀ.ਏ.ਆਈ. ਭਵਨ ਵਿਖੇ ਜੀ.ਐਸ.ਟੀ. ਆਡਿਟ ਵਿਸ਼ੇ 'ਤੇ ਸੈਮੀਨਾਰ

ਫੁੱਲਾਂਵਾਲ, 9 ਅਗਸਤ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ ਸਥਿਤ ਆਈ. ਸੀ. ਏ. ਆਈ. ਭਵਨ ਵਿਖੇ ਜੀ. ਐਸ. ਟੀ. ਆਡਿਟ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜੋ ਚਾਰਟਰਡ ਅਕਾਊਾਟੈਂਟਸ ਦੇ ਉੱਤਰੀ ਭਾਰਤ ਖੇਤਰੀ ਪ੍ਰੀਸ਼ਦ ਦੀ ਲੁਧਿਆਣਾ ਸ਼ਾਖਾ ਵਲੋਂ ਆਯੋਜਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਵਾ ਲੱਖ ਕਰੋੜ ਮਾਲੀਆ ਇਕੱਠਾ ਹੋਣ 'ਤੇ ਜੀ.ਐਸ.ਟੀ. ਦੀ 28 ਫ਼ੀਸਦੀ ਵਾਲੀ ਸਲੈਬ ਖ਼ਤਮ ਕਰਾਂਗੇ: ਗਰਗ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)- ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਅਡੀਸ਼ਨਲ ਨਿਰਦੇਸ਼ਕ ਜਨਰਲ ਜੀ.ਐਸ.ਟੀ. (ਗੁਡਸ ਐਾਡ ਸਰਵਿਸ ਟੈਕਸ) ਯੋਗਿੰਦਰ ਗਰਗ ਨੇ ਐਲਾਨ ਕੀਤਾ ਕਿ ਜਦੋਂ ਦੇਸ਼ 'ਚੋਂ ਪ੍ਰਤੀ ਮਹੀਨਾ ਮਾਲੀਆ ਇਕੱਠਾ ਹੋਣ ਦੀ ਰਾਸ਼ੀ 92 ਹਜ਼ਾਰ ਕਰੋੜ ਰੁਪਏ ਤੋਂ ...

ਪੂਰੀ ਖ਼ਬਰ »

ਫ਼ੋਕਲ ਪੁਆਇੰਟ ਦੇ ਬੁਨਿਆਦੀ ਢਾਂਚੇ 'ਚ ਸੁਧਾਰ ਕਰਨ ਲਈ ਨਿਰਦੇਸ਼ਕ ਉਦਯੋਗ ਸਨਅਤਕਾਰਾਂ ਨਾਲ ਕਰਨਗੇ ਮੀਟਿੰਗ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਲੁਧਿਆਣਾ ਦੇ ਫ਼ੋਕਲ ਪੁਆਇੰਟਾਂ ਤੇ ਸਨਅਤੀ ਇਲਾਕਿਆਂ ਦਾ ਬੁਨਿਆਦੀ ਢਾਂਚਾ ਸੁਧਾਰਨ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਕ ਉਦਯੋਗ ਤੇ ਵਣਜ ਅਤੇ ਪ੍ਰਬੰਧ ਨਿਰਦੇਸ਼ਕ ਪੰਜਾਬ ਰਾਜ ਲਘੂ ਨਿਰਯਾਤ ਨਿਗਮ ਡੀ.ਪੀ.ਐਸ. ਖਰਬੰਦਾ 10 ਅਗਸਤ ਨੂੰ ...

ਪੂਰੀ ਖ਼ਬਰ »

ਕੌਾਸਲਰ ਕਲੇਰ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ/ਡਾਬਾ ਲੁਹਾਰਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ, ਕੁਲਵੰਤ ਸਿੰਘ ਸੱਪਲ)- ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਾਸਲਰ ਸ. ਹਰਵਿੰਦਰ ਸਿੰਘ ਨੇ ਕਿਹਾ ਹੈ ਕਿ ਵਾਰਡ ਨੰਬਰ 36 ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਸ. ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ 'ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਦੀ ਮੰਗ

ਲੁਧਿਆਣਾ, 9 ਅਗਸਤ (ਅਮਰੀਕ ਸਿੰਘ ਬੱਤਰਾ)- ਲੁਧਿਆਣਾ ਟਰਾਂਸਪੋਰਟ ਵੈਲਫੇਅਰ ਐਾਡ ਡਿਵੈਲਪਮੈਂਟ ਸੁਸਾਇਟੀ ਨੇ ਨਗਰ ਨਿਗਮ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਟਰਾਂਸਪੋਰਟ ਨਗਰ 'ਚ ਸੜਕਾਂ, ਪੀਣ ਵਾਲਾ ਪਾਣੀ, ਸੀਵਰੇਜ, ਸਟਰੀਟ ਲਾਈਟ, ਸਫਾਈ, ਬਰਸਾਤੀ ਪਾਣੀ ਦਾ ਨਿਕਾਸ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX