ਤਾਜਾ ਖ਼ਬਰਾਂ


ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  22 minutes ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  3 minutes ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 2 hours ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 3 hours ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 3 hours ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 3 hours ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 3 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 3 hours ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 3 hours ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 3 hours ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 4 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 4 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 4 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 4 hours ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 5 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 5 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਲੁਧਿਆਣਾ

ਕਾਰੋਬਾਰੀ ਦਾ ਘਰੇਲੂ ਨੌਕਰ 50 ਲੱਖ ਦੇ ਗਹਿਣੇ, ਨਕਦੀ ਅਤੇ ਕਾਰ ਲੈ ਕੇ ਫ਼ਰਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਦੇਵ ਨਗਰ 'ਚ ਅੱਜ ਦਿਨ ਦਿਹਾੜੇ ਕਾਰੋਬਾਰੀ ਦਾ ਘਰੇਲੂ ਨੌਕਰ 50 ਲੱਖ ਰੁਪਏ ਦੇ ਗਹਿਣੇ, ਨਕਦੀ ਅਤੇ ਕਾਰ ਚੋਰੀ ਕਰਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 5 ਸਾਲ ਕੈਦ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ 16 ਫਰਵਰੀ 2016 ਨੂੰ ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਸਮਰਾਲਾ ਨੇੜੇ ਈਸ਼ਵਰ ਲਾਲ ਪੁੱਤਰ ਕ੍ਰਿਸ਼ਨ ਲਾਲ ...

ਪੂਰੀ ਖ਼ਬਰ »

ਕਪੂਰਥਲਾ ਜੇਲ੍ਹ 'ਚ ਨਸ਼ਾ ਤਸਕਰੀ ਦਾ ਧੰਦਾ ਚਲਾਉਣ ਵਾਲਾ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਟੀਮ ਨੇ ਜੇਲ੍ਹ 'ਚੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਧੰਦਾ ਚਲਾਉਣ ਵਾਲੇ ਇਕ ਨੌਜਵਾਨ ਨੂੰ ਪ੍ਰੋਟਕਸ਼ਨ ਵਰੰਟ 'ਤੇ ਲਿਆਂਦਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਕੇਸ਼ ...

ਪੂਰੀ ਖ਼ਬਰ »

ਸਿਲਾਈ ਸਿੱਖਣ ਜਾਂਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਦੀ ਮੱਕੜ ਕਾਲੋਨੀ 'ਚ ਸਿਲਾਈ ਸਿੱਖਣ ਜਾਂਦੀ ਨਾਬਾਲਗ ਲੜਕੀ ਨਾਲ ਸਿਲਾਈ ਸਿਖਾਉਣ ਵਾਲੇ ਬਜ਼ੁਰਗ ਵਲੋਂ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ...

ਪੂਰੀ ਖ਼ਬਰ »

ਸਾਢੇ ਤਿੰਨ ਕਿੱਲੋ ਅਫ਼ੀਮ ਸਮੇਤ ਦੋ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ ਤਿੰਨ ਕਿੱਲੋ ਅਫੀਮ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਪ੍ਰਵਾਸੀ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਕੋਟ ਮੰਗਲ ਸਿੰਘ 'ਚ ਇਕ ਪ੍ਰਵਾਸੀ ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਦਿੱਲੀ ਸੜਕ 'ਤੇ ਮੋਤੀ ਨਗਰ ਨੇੜੇ ਹੋਏ ਇਕ ਸੜਕ ਹਾਦਸੇ 'ਚ ਬਜੁਰਗ ਦੀ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਨਰੇਸ਼ ਕਪੂਰ (70) ਵਜੋਂ ਕੀਤੀ ਗਈ ਹੈ | ਨਰੇਸ਼ ਕਪੂਰ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਅਚਾਨਕ ਉਹ ਸੰਤੁਲਨ ਗਵਾ ...

ਪੂਰੀ ਖ਼ਬਰ »

ਲੱਕੜ ਵਪਾਰੀ ਨਾਲ ਲੱਖਾਂ ਦੀ ਠੱਗੀ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਸੜਕ 'ਤੇ ਲੱਕੜ ਵਪਾਰੀ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਿੰਗਲਾ ਡੋਰ ਐਾਡ ਪਲਾਈ ਸਟੋਰ ਦੇ ਮਾਲਕ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੁਲੀਏਵਾਲ ਦੀ ਜਪਨ ਕਾਲੋਨੀ 'ਚ ਇਕ ਵਿਆਹੁਤਾ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸੋਨੀਆ ਭੰਡਾਰੀ ...

ਪੂਰੀ ਖ਼ਬਰ »

ਆਟੋ ਗਰੋਹ ਦੇ ਮੈਂਬਰ ਨੌਜਵਾਨ ਨੂੰ ਲੁੱਟ ਕੇ ਫ਼ਰਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਰਾਊਨ ਸੜਕ 'ਤੇ ਆਟੋ ਰਿਕਸ਼ਾ ਗਰੋਹ ਦੇ ਮੈਂਬਰਾਂ ਵਲੋਂ ਇਕ ਨੌਜਵਾਨ ਪਾਸੋਂ ਸੋਨੇ ਦੀ ਮੁੰਦਰੀ, ਨਕਦੀ ਅਤੇ ਹੋਰ ਸਾਮਾਨ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਸੁਰਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਰਾਮਗੜ੍ਹੀਆ ਗਰਲਜ਼ ਕਾਲਜ ਦੀ ਮਹਿਕ ਪੰਜਾਬ ਯੂਨੀਵਰਸਿਟੀ 'ਚੋਂ ਅੱਵਲ

ਲੁਧਿਆਣਾ, 9 ਅਗਸਤ (ਪਰਮੇਸ਼ਰ ਸਿੰਘ)- ਪੰਜਾਬ ਯੂਨੀਵਰਸਿਟੀ ਵਲੋਂ ਐਮ. ਏ. ਮਿਊਜ਼ਿਕ ਵੋਕਲ ਚੌਥਾ ਸਮੈਸਟਰ ਦੀ ਕਰਵਾਈ ਪ੍ਰੀਖਿਆ 'ਚ ਰਾਮਗੜ੍ਹੀਆ ਗਰਲਜ਼ ਕਾਲਜ ਦੀ ਮਹਿਕ ਨੇ 86.1 ਫੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਪਿ੍ੰ: ਡਾ: ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਵਲੋਂ ਅੱਜ ਦੇਰ ਸ਼ਾਮ ਪਲੇਟ ਫਾਰਮ ਨੰਬਰ-2 ਤੋਂ ਇਕ ਵਿਅਕਤੀਆਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 720 ਨਸ਼ੀਲੇ ਕੈਪਸੂਲ ਅਤੇ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਪ੍ਰਾਪਰਟੀ ਟੈਕਸ, ਪਾਣੀ ਸੀਵਰੇਜ ਦੀ ਵਸੂਲੀ ਆਨਲਾਈਨ ਕੀਤੀ ਜਾਵੇਗੀ

ਲੁਧਿਆਣਾ, 9 ਅਗਸਤ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਪ੍ਰਾਪਰਟੀ ਟੈਕਸ, ਪਾਣੀ ਸੀਵਰੇਜ ਬਿੱਲ, ਸਿਟੀ ਬੱਸ ਸਰਵਿਸ ਪਾਸ ਸਮੇਤ ਦੂਸਰੀਆਂ ਸੇਵਾਵਾਂ ਦੀ ਅਦਾਇਗੀ ਜਮ੍ਹਾਂ ਕਰਾਉਣ ਲਈ ਸਮਾਰਟ ਕਾਰਡ ਬਣਾਏ ਜਾਣਗੇ ਜਿਸ ਦੀ ਸ਼ੁਰੂਆਤ ਸਿਟੀ ਬੱਸ ਸਰਵਿਸ ਦੇ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਬਣ ਰਹੀ ਕਾਲੋਨੀ ਅਤੇ ਅਣ-ਅਧਿਕਾਰਤ ਉਸਾਰੀਆਂ ਢਾਹੀਆਂ

ਲੁਧਿਆਣਾ, 9 ਅਗਸਤ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਬਿਨਾਂ ਨਕਸ਼ਾ ਪਾਸ ਕਰਾਏ ਇਮਾਰਤਾਂ ਦੀ ਉਸਾਰੀ ਦੁਬਾਰਾ ਸ਼ੁਰੂ ਹੋ ਚੁੱਕੀ ਹੈ ਜਿਸ ਦੀ ਰਿਪੋਰਟ ਮਿਲਣ 'ਤੇ ਕਮਿਸ਼ਨਰ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ ਵਲੋਂ ਅਣ-ਅਧਿਕਾਰਤ ਕਾਲੋਨੀਆਂ/ਉਸਾਰੀਆਂ ਿਖ਼ਲਾਫ਼ ਸਖਤ ...

ਪੂਰੀ ਖ਼ਬਰ »

ਮਾਲ ਵਿਭਾਗ ਦਾ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਦੇ ਆਰਧਿਕ ਜੁਰਮਾਂ ਦੇ ਵਿੰਗ ਨੇ ਮਾਲ ਵਿਭਾਗ ਦੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਸਕੂਲ 'ਚ ਹੋਈ ਲੜਾਈ 'ਚ ਵਿਦਿਆਰਥੀ ਜ਼ਖ਼ਮੀ 6 ਵਿਦਿਆਰਥੀਆਂ ਿਖ਼ਲਾਫ ਕੇਸ ਦਰਜ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ) -ਸਥਾਨਕ ਸਲੇਮਟਾਬਰੀ ਨੇੜੇ ਸਥਿਤ ਜੀ.ਐਮ.ਟੀ. ਸਕੂਲ 'ਚ ਹੋਈ ਲੜਾਈ 'ਚ ਇਕ ਵਿਦਿਆਰਥੀ ਜ਼ਖ਼ਮੀ ਹੋ ਗਿਆ | ਗੰਭੀਰ ਹਾਲਤ 'ਚ ਵਿਦਿਆਰਥੀ ਨੂੰ ਹਸਪਤਾਲ ਲਿਆਂਦਾ ਗਿਆ | ਪੁਲਿਸ ਨੇ ਇਸ ਸਬੰਧੀ 6 ਵਿਦਿਆਰਥੀਆਂ ਿਖ਼ਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਗਰੋਹ ਦੇ 6 ਮੈਂਬਰ ਕਾਬੂ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਸ਼ਰੂ ਕੀਤੀ ਮੁਹਿੰਮ ਤਹਿਤ ਥਾਣਾ ਡੇਹਲੋਂ ਪੁਲਿਸ ਨੇ ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਗਰੋਹ ਦੇ 6 ਮੈਬਰਾਂ ਕਾਬੂ ਕੀਤਾ | ਇਸ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਔਰਤ ਨੂੰ ਲੁੱਟ ਕੇ ਭੱਜ ਰਹੇ ਲੁਟੇਰੇ ਕਾਬੂ ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਹਰਪ੍ਰੀਤ ਕੌਰ ਵਾਸੀ ਵਿਕਾਸ ਨਗਰ ਦੀ ਸ਼ਿਕਾਇਤ 'ਤੇ ਅਭਿਸ਼ੇਕ ਕੁਮਾਰ ਵਾਸੀ ਸ਼ਾਮ ਨਗਰ ਅਤੇ ਰੋਹਣ ਕੁਮਾਰ ਵਾਸੀ ਹੈਬੋਵਾਲ ਿਖ਼ਲਾਫ਼ ਧਾਰਾ 379-ਬੀ/34 ਅਧੀਨ ਕੇਸ ਦਰਜ ...

ਪੂਰੀ ਖ਼ਬਰ »

ਮਾਨ ਨੇ ਖਹਿਰਾ ਿਖ਼ਲਾਫ਼ ਸਾਜਿਸ਼ ਕਰ ਕੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਵਾਇਆ- ਕੰਗ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੁਖਪਾਲ ਸਿੰਘ ਖਹਿਰਾ ਿਖ਼ਲਾਫ਼ ਸਾਜਿਸ਼ ਕਰਕੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ...

ਪੂਰੀ ਖ਼ਬਰ »

ਏਟਕ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਏਟਕ ਵਲੋਂ ਕੇਂਦਰ ਅਤੇ ਰਾਜ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਿਖ਼ਲਾਫ਼ ਕੀਤੇ ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ ਕਾਮਰੇਡ ਜੋਗਿੰਦਰ ਦਿਆਲ, ਕਾਮਰੇਡ ਗੁਲਜਾਰ ਗੋਰੀਆ, ਡਾ. ਅਰੁਣ ਮਿੱਤਰਾ ਤੇ ਹੋਰ | ਤਸਵੀਰ: ਹਰਿੰਦਰ ਸਿੰਘ ਕਾਕਾ ਲੁਧਿਆਣਾ, 9 ਅਗਸਤ (ਕਵਿਤਾ ...

ਪੂਰੀ ਖ਼ਬਰ »

'ਲਿਪ' ਈਸੜੂ ਵਿਖੇ ਰੈਲੀ ਨਹੀਂ ਹੱਥਾਂ 'ਚ ਤਖ਼ਤੀਆਂ ਲੈ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰੇਗੀ- ਬੈਂਸ

ਆਲਮਗੀਰ, 9 ਅਗਸਤ (ਜਰਨੈਲ ਸਿੰਘ ਪੱਟੀ)-ਲੋਕ ਇਨਸਾਫ਼ ਪਾਰਟੀ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਦੇ 71 ਵਰਿ੍ਹਆਂ ਬਾਅਦ ਵੀ ਆਜ਼ਾਦੀ ਦੇ ਪਰਵਾਨਿਆਂ ਦੇ ਸੁਪਨੇ ਪੂਰੇ ਨਹੀਂ ਹੋ ਸਕੇ | ਭਿ੍ਸ਼ਟ ਅਤੇ ਲੋਭੀ ਰਾਜਨੀਤਕ ਆਗੂਆਂ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਹੇਠਲੇ ਪੱਧਰ ਤੱਕ ਜਥੇਦਾਰਾਂ ਤੇ ਵਰਕਰਾਂ ਨੂੰ ਸੋਸ਼ਲ ਮੀਡੀਆ 'ਚ ਮੁਹਾਰਤ ਦੁਆਉਣ ਲਈ ਹਲਕਾ ਵਾਰ ਮੀਟਿੰਗਾਂ ਦਾ ਸਿਲਸਿਲਾ ਤੇਜ਼

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਹੇਠਲੇ ਪੱਧਰ ਤੱਕ ਸ਼ੋਸ਼ਲ ਮੀਡੀਆ ਕੜੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸੂਬੇ ਦੇ ਹਰੇਕ ਹਲਕੇ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਮੀਟਿੰਗਾਂ ਦੌਰਾਨ ਆਹੁਦੇਦਾਰਾਂ ਤੇ ਵਰਕਰਾਂ ਨੂੰ ਸ਼ੋਸ਼ਲ ਮੀਡੀਆ ਦੀ ਵਰਤੋਂ ਕਰਨ 'ਤੇ ਹੋਰ ਪੱਖੋਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਹੁਣ ਮੋਰਚੇ ਲਗਾਉਣ ਵਾਲੇ ਜਥੇਦਾਰਾਂ ਤੇ ਵਰਕਰਾਂ ਨੂੰ ਸ਼ੋਸ਼ਲ ਮੀਡੀਆ 'ਚ ਮੁਹਾਰਤ ਦੁਆਉਣ ਦਾ ਹਰ ਉਪਰਾਲਾ ਕੀਤਾ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ੋਸ਼ਲ ਮੀਡੀਆ ਦੇ ਸਹਾਰੇ ਪਹਿਲਾਂ ਪੰਜਾਬ ਦੀਆਂ 4 ਲੋਕ ਸਭਾ ਸੀਟਾਂ ਜਿੱਤਣ ਅਤੇ ਮੁੜ ਸ਼ੋਸ਼ਲ ਮੀਡੀਆ ਨੂੰ ਹਥਿਆਰ ਬਣਾ ਕੇ ਤੇ ਸ਼ੋਸ਼ਲ ਮੀਡੀਆ 'ਤੇ ਕੂੜ ਪ੍ਰਚਾਰ ਕਰਕੇ ਪੰਜਾਬ 'ਚ ਵਿਰੋਧੀ ਧਿਰ ਦਾ ਰੁਤਬਾ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਵਾਂਗ ਜਿੱਥੇ ਹੋਰ ਸਿਆਸੀ ਪਾਰਟੀਆਂ ਵੀ ਆਪਣੇ ਆਪ ਨੂੰ ਸ਼ੋਸ਼ਲ ਮੀਡੀਆ ਦੇ ਖੇਤਰ 'ਚ ਮਜ਼ਬੂਤ ਕਰ ਰਹੀਆਂ ਹਨ, ਉੱਥੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੋਸ਼ਲ ਮੀਡੀਆ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੇ ਓ.ਐਸ.ਡੀ. ਚਰਨਜੀਤ ਸਿੰਘ ਬਰਾੜ ਰਾਹੀਂ ਹਰੇਕ ਹਲਕੇ 'ਚ ਮੀਟਿੰਗਾਂ ਕਰਕੇ ਆਹੁਦੇਦਾਰਾਂ ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਸ਼ੋਸ਼ਲ ਮੀਡੀਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੇ 117 ਹਲਕਿਆਂ 'ਚ ਸ. ਬਰਾੜ ਵਲੋਂ ਆਪਣੀ ਸ਼ੋਸ਼ਲ ਮੀਡੀਆ ਟੀਮ ਦੇ ਨਾਲ ਸੰਸਦ ਮੈਂਬਰਾਂ, ਵਿਧਾਇਕਾਂ, ਹਲਕਾ ਇੰਚਾਰਜਾਂ, ਆਹੁਦੇਦਾਰਾਂ ਤੇ ਵਰਕਰਾਂ ਨੂੰ ਆਪਣੇ ਫੇਸਬੁੱਕ ਪੇਜ਼ ਬਣਾਉਣ, ਵੱਟਸਐਪ, ਟਵਿੱਟਰ, ਇੰਸਟਰਾਗ੍ਰਾਮ ਤੇ ਸ਼ੋਸ਼ਲ ਮੀਡੀਆ ਦੇ ਹੋਰਨਾਂ ਸਾਧਨਾਂ ਦੀ ਵਰਤੋਂ ਕਰਨ ਤੇ ਪੇਜ਼ ਬਣਾਉਣ ਅਤੇ ਪਾਰਟੀਆਂ ਦੀਆਂ ਗਤੀਵਿਧੀਆਂ ਦਾ ਪ੍ਰਚਾਰ ਕਰਨ ਦਾ ਤਰੀਕਾ ਸਮਝਾਇਆ ਜਾ ਰਿਹਾ ਹੈ | ਮੋਰਚੇ ਲਗਾਉਣ ਵਾਲੇ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਸੰਘਰਸ਼ ਵਿੱਢਣ ਵਾਲੇ ਸ਼ੋ੍ਰਮਣੀ ਅਕਾਲੀ ਦਲ ਦੇ ਜਥੇਦਾਰ ਹੁਣ ਆਪਣੇ ਸਾਥੀਆਂ ਤੇ ਵਰਕਰਾਂ ਨੂੰ ਇਹ ਆਖ ਰਹੇ ਹਨ ਕਿ ਮੈਂ ਆਪਣਾ ਫੇਸਬੁੱਕ 'ਤੇ ਪੇਜ਼ ਬਣਾਇਆ ਹੈ, ਤੁਸੀਂ ਉਸ ਨੂੰ ਆਪ ਲਾਈਕ ਤੇ ਸ਼ੇਅਰ ਕਰੋ ਅਤੇ ਹੋਰਨਾਂ ਨੂੰ ਵੀ ਅਜਿਹਾ ਕਰਨ ਲਈ ਆਖੋ | ਵਰਕਰਾਂ ਵੀ ਆਪਣੇ ਆਗੂ ਦਾ ਹੁਕਮ ਮੰਨ ਕੇ ਆਪਣੇ ਸਾਥੀਆਂ ਤੇ ਹੋਰਨਾਂ ਤੋਂ ਉਨ੍ਹ ਦੇ ਪੇਜ਼ ਲਾਈਕ ਤੇ ਸ਼ੇਅਰ ਕਰਵਾ ਰਹੇ ਹਨ | ਇਸ ਸਬੰਧੀ ਸ਼ੋਸ਼ਲ ਮੀਡੀਆ 'ਤੇ ਅਕਾਲੀ ਦਲ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਦਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਸਮੂਹ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ 1 ਸਤੰਬਰ ਨੂੰ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ/ਸਟਾਫ ਰਿਪੋਰਟਰ/ਅਮਰੀਕ ਸਿੰਘ ਬੱਤਰਾ)- ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਗਈ ਧਰਮ ਪ੍ਰਚਾਰ ਦੀ ਲਹਿਰ ਨੂੰ ਪੰਜਾਬ ਦੇ ਸਮੂਹ ...

ਪੂਰੀ ਖ਼ਬਰ »

ਨਾਰੀ ਏਕਤਾ ਸੰਸਥਾ ਵਲੋਂ ਪਰਮ ਇੰਸਟੀਚਿਊਟ ਵਿਖੇ ਤੀਸਰਾ ਕੁਕਿੰਗ ਕੈਂਪ ਸ਼ੁਰੂ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ ਪਰਮ ਇੰਸਟੀਚਿਊਟ ਵਿਖੇ ਇਕ ਕੁਕਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਦਾ ਉਦਘਾਟਨ ਰਾਮਗੜੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਅਤੇ ਐੱਸ. ਐੱਚ. ਓ. ਪਰਮਜੀਤ ਰਾਣਾ ਵਲੋਂ ਕੀਤਾ ...

ਪੂਰੀ ਖ਼ਬਰ »

ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੇ ਰਵਿੰਦਰਪਾਲ ਸਿੰਘ ਮਿੰਕਾ ਪ੍ਰਧਾਨ ਬਣੇ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੀ ਪਲੇਠੀ ਮੀਟਿੰਗ ਸਥਾਨਕ ਇਕ ਹੋਟਲ 'ਚ ਹੋਈ, ਜਿਸ 'ਚ ਸਟੀਲ ਤੇ ਲੋਹੇ ਦੇ ਵਪਾਰੀਆਂ ਨੇ ਸਰਬਸੰਮਤੀ ਨਾਲ ਰਵਿੰਦਰਪਾਲ ਸਿੰਘ ਮਿੰਕਾ ਨੂੰ ਐਸੋਸੀਏਸ਼ਨ ਦੇ ਪ੍ਰਧਾਨ ਬਣਾਇਆ | ਸ. ਮਿੰਕਾ ਤੋਂ ...

ਪੂਰੀ ਖ਼ਬਰ »

ਗੁਰਦਾ ਬਦਲੀ ਤੋਂ ਬਾਅਦ ਰੈਗੂਲਰ ਦਵਾਈਆਂ ਲੈਣੀਆਂ ਜ਼ਰੂਰੀ- ਡਾ: ਕੋਹਲੀ

ਲੁਧਿਆਣਾ, 9 ਅਗਸਤ (ਸਲੇਮਪੁਰੀ)-ਨੈਫਰੋਲਾਜਿਸਟ ਡਾ. ਰਾਹੁਲ ਕੋਹਲੀ ਨੇ ਸ਼ਹਿਰ ਦੇ ਇਕ ਹੋਟਲ 'ਚ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਗੁਰਦਾ ਬਦਲੀ ਤੋਂ ਬਾਅਦ ਦਵਾਈਆਂ ਦਾ ਪੂਰਾ ਕੋਰਸ ਕਰਨ 'ਤੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਇਸ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਿਰੁੱਧ ਪੋਲ ਖੋਲ੍ਹ ਕਿਸਾਨ ਕਨਵੈੱਨਸ਼ਨ

ਲੁਧਿਆਣਾ, 9 ਅਗਸਤ (ਪਰਮੇਸ਼ਰ ਸਿੰਘਕ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ 'ਭਾਰਤ ਛੱਡੋ ਅੰਦੋਲਨ' ਦੀ ਵਰ੍ਹੇਗੰਢ ਮੌਕੇ ਕਿਸਾਨਾਂ/ਮਜ਼ਦੂਰਾਂ ਦੀ ਭਲਾਈ ਖਾਤਰ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ...

ਪੂਰੀ ਖ਼ਬਰ »

ਆਈ.ਸੀ.ਏ.ਆਈ. ਭਵਨ ਵਿਖੇ ਜੀ.ਐਸ.ਟੀ. ਆਡਿਟ ਵਿਸ਼ੇ 'ਤੇ ਸੈਮੀਨਾਰ

ਫੁੱਲਾਂਵਾਲ, 9 ਅਗਸਤ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ ਸਥਿਤ ਆਈ. ਸੀ. ਏ. ਆਈ. ਭਵਨ ਵਿਖੇ ਜੀ. ਐਸ. ਟੀ. ਆਡਿਟ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜੋ ਚਾਰਟਰਡ ਅਕਾਊਾਟੈਂਟਸ ਦੇ ਉੱਤਰੀ ਭਾਰਤ ਖੇਤਰੀ ਪ੍ਰੀਸ਼ਦ ਦੀ ਲੁਧਿਆਣਾ ਸ਼ਾਖਾ ਵਲੋਂ ਆਯੋਜਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਵਾ ਲੱਖ ਕਰੋੜ ਮਾਲੀਆ ਇਕੱਠਾ ਹੋਣ 'ਤੇ ਜੀ.ਐਸ.ਟੀ. ਦੀ 28 ਫ਼ੀਸਦੀ ਵਾਲੀ ਸਲੈਬ ਖ਼ਤਮ ਕਰਾਂਗੇ: ਗਰਗ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)- ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਅਡੀਸ਼ਨਲ ਨਿਰਦੇਸ਼ਕ ਜਨਰਲ ਜੀ.ਐਸ.ਟੀ. (ਗੁਡਸ ਐਾਡ ਸਰਵਿਸ ਟੈਕਸ) ਯੋਗਿੰਦਰ ਗਰਗ ਨੇ ਐਲਾਨ ਕੀਤਾ ਕਿ ਜਦੋਂ ਦੇਸ਼ 'ਚੋਂ ਪ੍ਰਤੀ ਮਹੀਨਾ ਮਾਲੀਆ ਇਕੱਠਾ ਹੋਣ ਦੀ ਰਾਸ਼ੀ 92 ਹਜ਼ਾਰ ਕਰੋੜ ਰੁਪਏ ਤੋਂ ...

ਪੂਰੀ ਖ਼ਬਰ »

ਫ਼ੋਕਲ ਪੁਆਇੰਟ ਦੇ ਬੁਨਿਆਦੀ ਢਾਂਚੇ 'ਚ ਸੁਧਾਰ ਕਰਨ ਲਈ ਨਿਰਦੇਸ਼ਕ ਉਦਯੋਗ ਸਨਅਤਕਾਰਾਂ ਨਾਲ ਕਰਨਗੇ ਮੀਟਿੰਗ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਲੁਧਿਆਣਾ ਦੇ ਫ਼ੋਕਲ ਪੁਆਇੰਟਾਂ ਤੇ ਸਨਅਤੀ ਇਲਾਕਿਆਂ ਦਾ ਬੁਨਿਆਦੀ ਢਾਂਚਾ ਸੁਧਾਰਨ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਕ ਉਦਯੋਗ ਤੇ ਵਣਜ ਅਤੇ ਪ੍ਰਬੰਧ ਨਿਰਦੇਸ਼ਕ ਪੰਜਾਬ ਰਾਜ ਲਘੂ ਨਿਰਯਾਤ ਨਿਗਮ ਡੀ.ਪੀ.ਐਸ. ਖਰਬੰਦਾ 10 ਅਗਸਤ ਨੂੰ ...

ਪੂਰੀ ਖ਼ਬਰ »

ਕੌਾਸਲਰ ਕਲੇਰ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ/ਡਾਬਾ ਲੁਹਾਰਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ, ਕੁਲਵੰਤ ਸਿੰਘ ਸੱਪਲ)- ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਾਸਲਰ ਸ. ਹਰਵਿੰਦਰ ਸਿੰਘ ਨੇ ਕਿਹਾ ਹੈ ਕਿ ਵਾਰਡ ਨੰਬਰ 36 ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਸ. ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ 'ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਦੀ ਮੰਗ

ਲੁਧਿਆਣਾ, 9 ਅਗਸਤ (ਅਮਰੀਕ ਸਿੰਘ ਬੱਤਰਾ)- ਲੁਧਿਆਣਾ ਟਰਾਂਸਪੋਰਟ ਵੈਲਫੇਅਰ ਐਾਡ ਡਿਵੈਲਪਮੈਂਟ ਸੁਸਾਇਟੀ ਨੇ ਨਗਰ ਨਿਗਮ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਟਰਾਂਸਪੋਰਟ ਨਗਰ 'ਚ ਸੜਕਾਂ, ਪੀਣ ਵਾਲਾ ਪਾਣੀ, ਸੀਵਰੇਜ, ਸਟਰੀਟ ਲਾਈਟ, ਸਫਾਈ, ਬਰਸਾਤੀ ਪਾਣੀ ਦਾ ਨਿਕਾਸ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX