ਤਾਜਾ ਖ਼ਬਰਾਂ


ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  8 minutes ago
ਅਯੁੱਧਿਆ, 18 ਜੁਲਾਈ - ਅਯੁੱਧਿਆ ਭੂਮੀ ਵਿਵਾਦ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵੱਲੋਂ ਨਿਯੁਕਤ ਵਿਚੋਲਗੀ ਪੈਨਲ ਨੇ ਰਿਪੋਰਟ ਸੌਂਪੀ। ਵਿਚੋਲਗੀ ਪੈਨਲ ਦੀ ਰਿਪੋਰਟ ਦੇਖਣ ਤੋਂ ਬਾਅਦ ਸੁਪਰੀਮ ਕੋਰਟ ਦੀ ਸੰਵਿਧਾਨਿਕ ਬੈਂਚ ਨੇ ਵਿਚੋਲਗੀ ਪੈਨਲ ਨੂੰ 31 ਜੁਲਾਈ...
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  21 minutes ago
ਨਵੀਂ ਦਿੱਲੀ, 18 ਜੁਲਾਈ - ਆਲਮੀ ਇਨਸਾਫ਼ ਅਦਾਲਤ (ਆਈ.ਸੀ.ਜੇ.) ਨੇ ਬੀਤੇ ਕੱਲ੍ਹ ਬੁੱਧਵਾਰ ਨੂੰ ਪਾਕਿਸਤਾਨ ਨੂੰ ਭਾਰਤੀ ਸ਼ਹਿਰੀ ਕੁਲਭੂਸ਼ਨ ਜਾਧਵ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ 'ਤੇ ਪ੍ਰਭਾਵੀ ਤਰੀਕੇ ਨਾਲ ਵਿਚਾਰ ਕਰਨ ਤੇ ਡਿਪਲੋਮੈਟਿਕ ਰਸਾਈ ਦੇਣ ਦਾ ਆਦੇਸ਼ ਦਿੱਤਾ। ਇਸ...
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  47 minutes ago
ਫ਼ਿਰੋਜ਼ਪੁਰ, 18 ਜੁਲਾਈ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰਾ ਨੂੰ ਦਬੋਚਣ ਲਈ ਸੀਨੀਅਰ ਕਪਤਾਨ ਪੁਲਿਸ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਖ਼ਾਤਮਾ ਮੁਹਿੰਮ ਅਧੀਨ ਅੱਜ ਤੜਕਸਾਰ ਪਿੰਡ ਬਾਜੀਦਪੁਰ 'ਚ ਛਾਪੇਮਾਰੀ ਕੀਤੀ ਗਈ...
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  about 1 hour ago
ਸ਼ਿਮਲਾ, 18 ਜੁਲਾਈ - ਭਾਰੀ ਬਰਸਾਤ ਅਤੇ ਜ਼ਮੀਨ ਖਿਸਕਣ ਦੇ ਚੱਲਦਿਆਂ ਕਾਲਕਾ-ਸ਼ਿਮਲਾ ਹੈਰੀਟੇਜ ਟਰੈਕ ਬੰਦ ਕਰ ਦਿੱਤਾ ਗਿਆ...
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲੇ ਨੇ ਦਿੱਲੀ ਸਰਕਾਰ ਨੂੰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲੈਣ ਲਈ...
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਕੌਮਾਂਤਰੀ ਅਦਾਲਤ ਵੱਲੋਂ ਕੁਲਭੂਸ਼ਣ ਜਾਧਵ ਸਬੰਧੀ ਦਿੱਤੇ ਗਏ ਫ਼ੈਸਲੇ 'ਤੇ ਵਿਦੇਸ਼ ਮੰਤਰੀ ਐੱਸ. ਜੈ ਸ਼ੰਕਰ ਅੱਜ ਸੰਸਦ 'ਚ ਬਿਆਨ ਦੇਣਗੇ। ਜ਼ਿਕਰਯੋਗ...
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 2 hours ago
ਮੂਨਕ, 18 ਜੁਲਾਈ (ਰਾਜਪਾਲ ਸਿੰਗਲਾ) - ਮੂਨਕ ਨੇੜੇ ਘੱਗਰ ਦਰਿਆ ਵਿਚ 45 ਫੁੱਟ ਦਾ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ, ਜਦਕਿ ਕਈ ਲਿੰਕ ਰੋਡ ਬਦ ਹੋਣ ਦੇ ਕਿਨਾਰੇ...
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਦਿੱਲੀ ਦੇ ਨਜਫਗੜ ਵਿਖੇ ਇੱਕ ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ, 2 ਵੱਛਿਆਂ ਤੇ 2 ਗਊਆਂ ਦੀ ਮੌਤ ਹੋ...
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 2 hours ago
ਮੁੰਬਈ, 18 ਜੁਲਾਈ - ਮਹਾਰਾਸ਼ਟਰ ਦੇ ਕਸਾਰਾ-ਲਗਾਤਪੁਰੀ ਵਿਚਕਾਰ ਅੱਜ ਤੜਕਸਾਰ ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰ ਗਈ। ਹਾਦਸੇ 'ਚ ਕਿਸੇ ਕਿਸਮ...
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 2 hours ago
ਬੈਂਗਲੁਰੂ, 18 ਜੁਲਾਈ - ਕਰਨਾਟਕ ਰਾਜਨੀਤੀ ਦਾ ਅੱਜ ਬਹੁਤ ਅਹਿਮ ਦਿਨ ਹੈ ਕਿਉਂਕਿ ਕੁਮਾਰਸਵਾਮੀ ਨੂੰ ਬਹੁਮਤ ਸਾਬਤ ਕਰਨਾ ਹੋਵੇਗਾ। ਜੇਕਰ ਉਹ ਬਹੁਮਤ ਸਾਬਤ ਨਾ ਕਰ ਸਕੇ ਤਾਂ ਕਰਨਾਟਕ ਦੀ...
ਅੱਜ ਦਾ ਵਿਚਾਰ
. . .  about 2 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  1 day ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  1 day ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  1 day ago
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  1 day ago
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  1 day ago
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  1 day ago
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਿੱਖ ਬੀਬੀਆਂ ਲਈ ਹੈਲਮਟ ਤੋਂ ਛੋਟ ਦੀ ਮੰਗ ਨੂੰ ਲੈ ਅਕਾਲੀ ਦਲ ਦਾ ਵਫ਼ਦ ਪ੍ਰਸ਼ਾਸਕ ਨੂੰ ਮਿਲਿਆ

ਚੰਡੀਗੜ੍ਹ, 9 ਅਗਸਤ (ਆਰ.ਐਸ.ਲਿਬਰੇਟ)- ਸਿੱਖ ਬੀਬੀਆਂ ਲਈ ਹੈਲਮਟ ਤੋਂ ਛੋਟ ਦੀ ਮੰਗ ਨੂੰ ਲੈ ਅਕਾਲੀ ਦਲ ਦਾ ਵਫ਼ਦ ਅੱਜ ਪ੍ਰਸ਼ਾਸਕ ਨੂੰ ਮਿਲਿਆ ਅਤੇ ਇਸ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਯੂ.ਟੀ. ਪ੍ਰਸ਼ਾਸਕ ਨੂੰ ਇਸ ...

ਪੂਰੀ ਖ਼ਬਰ »

ਐਸ.ਬੀ.ਆਈ. ਨੇ ਮਲਟੀ ਆਪਸ਼ਨ ਪੇਮੈਂਟ ਅਸਪਟੇਨਸ ਡਿਵਾਈਸ ਕੀਤੀ ਲੋਕ ਅਰਪਣ

ਚੰਡੀਗੜ੍ਹ, 9 ਅਗਸਤ (ਆਰ.ਐਸ.ਲਿਬਰੇਟ)-ਸਟੇਟ ਬੈਂਕ ਆਫ਼ ਇੰਡੀਆ ਨੇ ਗਾਹਕ ਦੋਸਤਾਨਾ ਡਿਜੀਟਲ ਪਹਿਲ ਮਲਟੀ ਆਪਸ਼ਨ ਪੇਮੈਂਟ ਅਸਪਟੇਨਸ ਡਿਵਾਈਸ ਲੋਕ ਅਰਪਣ ਕਰਕੇ ਕੀਤੀ | ਬੁਲਾਰੇ ਅਨੁਸਾਰ ਇਸ ਜ਼ਰੀਏ ਗਾਹਕ ਪੀ.ਓ.ਐੱਸ. ਟਰਮੀਨਲ ਤੇ ਕਾਰਡਜ਼, ਕਿਊ.ਆਰ., ਯੂ.ਪੀ.ਆਈ. ਅਤੇ ...

ਪੂਰੀ ਖ਼ਬਰ »

ਵਾਹਨ ਚੋਰੀ ਕਰਦਾ ਮੌਕੇ 'ਤੇ ਕਾਬੂ

ਚੰਡੀਗੜ੍ਹ, 9 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਵਾਹਨ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਇਕ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮੌਲੀ ਜੱਗਰਾਂ ਦੇ ਰਹਿਣ ਵਾਲੇ ਗੌਰਵ ...

ਪੂਰੀ ਖ਼ਬਰ »

ਨਿਗਰਾਨ ਕਮੇਟੀ ਦੀ ਬੈਠਕ ਤੇ ਗਊਸ਼ਾਲਾਵਾਂ ਦਾ ਦੌਰਾ

ਚੰਡੀਗੜ੍ਹ, 9 ਅਗਸਤ (ਆਰ.ਐਸ.ਲਿਬਰੇਟ)-ਨਗਰ ਨਿਗਮ ਗਊ ਸ਼ਾਲਾਵਾ ਨਿਗਰਾਨ ਕਮੇਟੀ ਨੇ ਬੈਠਕ ਉਪਰੰਤ ਗਊ ਸ਼ਾਲਾਵਾਂ ਦਾ ਦੌਰਾ ਕੀਤਾ | ਕਮੇਟੀ ਨੇ ਗਊਸ਼ਾਲਾਵਾਂ ਅਤੇ ਨਗਰ ਨਿਗਮ ਦੇ ਪਸੂ ਪਾਲਕਾਂ ਸਬੰਧੀ ਚਰਚਾ ਕੀਤੀ ਅਤੇ ਨਵੀਆਂ ਗਊਸ਼ਾਲਾਵਾਂ ਬਣਾਉਣ ਅਤੇ ਮੌਜੂਦਾ ਦੀ ...

ਪੂਰੀ ਖ਼ਬਰ »

ਫੂਡ ਤੇ ਡਰੱਗ ਰੈਗੂਲੇਟਰੀ ਟੀਮਾਂ ਵਲੋਂ ਡਰੱਗ ਤੇ ਫੂਡ ਸਪਲੀਮੈਂਟ ਨਿਰਮਾਣ ਫੈਕਟਰੀਆਂ 'ਤੇ ਅਚਨਚੇਤ ਛਾਪੇਮਾਰੀ

ਐੱਸ. ਏ. ਐੱਸ. ਨਗਰ, 9 ਅਗਸਤ (ਕੇ. ਐੱਸ. ਰਾਣਾ)-ਪੰਜਾਬ ਦੇ ਫੂਡ ਤੇ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਕੇ. ਐੱਸ. ਪੰਨੂ ਵਲੋਂ ਵਿਭਾਗ ਨੂੰ ਮਿਲੀ ਗੁਪਤ ਸੂਚਨਾ ਦੇ ਮੱਦੇਨਜ਼ਰ ਜ਼ੀਰਕਪੁਰ ਵਿਖੇ 5 ਡਰੱਗ ਅਤੇ ਸਪਲੀਮੈਂਟ ਤਿਆਰ ਕਰਨ ਵਾਲੀਆਂ ਕੰਪਨੀਆਂ ਦੀਆਂ ਗ਼ੈਰਕਾਨੂੰਨੀ ...

ਪੂਰੀ ਖ਼ਬਰ »

ਪ੍ਰਦਰਸ਼ਨ ਤੋਂ ਬਾਅਦ ਦਗੰਬਰ ਜੈਨ ਮੰਦਰ ਸਾਹਮਣੇ ਵਾਪਸ ਪਰਤੀ ਸ਼ਾਂਤੀ

ਚੰਡੀਗੜ੍ਹ, 9 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 27 'ਚ ਪੈਂਦੇ ਦਗੰਬਰ ਜੈਨ ਮੰਦਰ ਵਿਚ ਬੀਤੇ ਦਿਨ ਹੋਏ ਪ੍ਰਦਰਸ਼ਨ ਤੋਂ ਬਾਅਦ ਅੱਜ ਮਾਹੌਲ ਸ਼ਾਂਤੀ ਪੂਰਨ ਰਿਹਾ | ਬੀਤੇ ਦਿਨ ਵੱਡੀ ਗਿਣਤੀ ਵਿਚ ਦਿੱਲੀ ਅਤੇ ਹੋਰ ਇਲਾਕਿਆਂ ਤੋਂ ਆਏ ਹੋਏ ਲੋਕਾਂ ਨੇ ਮੰਦਰ ਸਾਹਮਣੇ ...

ਪੂਰੀ ਖ਼ਬਰ »

ਟ੍ਰਾਇਲ ਰੂਮ 'ਚੋਂ ਡੇਢ ਲੱਖ ਦੀਆਂ ਅੰਗੂਠੀਆਂ ਚੋਰੀ

ਚੰਡੀਗੜ੍ਹ, 9 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਏਲਾਂਤੇ ਮਾਲ ਵਿਚ ਖ਼ਰੀਦਦਾਰੀ ਕਰਨ ਗਈ ਇਕ ਔਰਤ ਦੀਆਂ ਦੋ ਅੰਗੂਠੀਆਂ ਟ੍ਰਾਇਲ ਰੂਮ ਤੋਂ ਚੋਰੀ ਹੋ ਗਈਆਂ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਪੰਚਕੂਲਾ ਦੀ ਰਹਿਣ ਵਾਲੇ ਗੁਰਪ੍ਰੀਤ ਕੌਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਸੈਕਟਰ 45 ਦੇ ਸਰਕਾਰੀ ਸਕੂਲ 'ਚ ਦੋ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਅਧਿਆਪਕ ਨਾਲ ਭਿੜੇ

ਚੰਡੀਗੜ੍ਹ, 9 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 45 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਸਵੇਰੇ ਦੋ ਵਿਦਿਆਰਥੀਆਂ ਦੇ ਪਰਿਵਾਰ ਵਾਲਿਆਂ ਨੇ ਸਕੂਲ ਵਿਚ ਪਹੁੰਚ ਕੇ ਹੰਗਾਮਾ ਕੀਤਾ ਅਤੇ ਇਕ ਅਧਿਆਪਕ ਨਾਲ ਧੱਕਾਮੁੱਕੀ ਕੀਤੀ | ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਕਾਰ 'ਤੇ ਝੱਪਟਮਾਰੀ ਕਰਨ ਵਾਲੇ ਦੋ ਗਿ੍ਫ਼ਤਾਰ

ਚੰਡੀਗੜ੍ਹ, 9 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਝੱਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਸਟੇਸ਼ਨ ਸੈਕਟਰ 36 ਦੀ ਟੀਮ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਜ਼ੀਰਕਪੁਰ ...

ਪੂਰੀ ਖ਼ਬਰ »

ਭਾਰਤ ਦੇ ਸ਼ਾਸਤਰੀ ਸੰਗੀਤ ਤੇ ਨਿ੍ਤ ਕਲਾਵਾਂ ਨੂੰ ਦੇਸ਼-ਵਿਦੇਸ਼ 'ਚ ਭਰਪੂਰ ਹੁੰਗਾਰਾ ਮਿਲਦੈ - ਦਿਵਾਂਸ਼ੀ ਮਿਸ਼ਰਾ

ਚੰਡੀਗੜ੍ਹ, 9 ਅਗਸਤ (ਅਜਾਇਬ ਸਿੰਘ ਔਜਲਾ)- ''ਭਾਰਤ ਦੇ ਸ਼ਾਸਤਰੀ ਸੰਗੀਤ ਅਤੇ ਨਿ੍ਤ ਕਲਾਵਾਂ ਨੂੰ ਦੇਸ਼ ਵਿਚ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਵੀ ਪੂਰੀ ਰੀਝ ਨਾਲ ਮਾਣਿਆ ਜਾਂਦੈ.... |'' ਇਹ ਗੱਲ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕੱਥਕ ਨਿ੍ਤ ਦੇ ਮਾਹਿਰ ਫਨਕਾਰਾ ...

ਪੂਰੀ ਖ਼ਬਰ »

ਵਿਦੇਸ਼ੀ ਸੈਲਾਨੀਆਂ ਦੀ ਜਾਣਕਾਰੀ ਨਾ ਦੇਣ ਵਾਲੇ ਹੋਟਲ ਮੈਨੇਜਰ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 9 ਅਗਸਤ (ਰਣਜੀਤ ਸਿੰਘ)- ਹੋਟਲ ਵਿਚ ਵਿਦੇਸ਼ੀ ਲੋਕਾਂ ਦੇ ਠਹਿਰਨ ਦੀ ਪੁਖ਼ਤਾ ਜਾਣਕਾਰੀ ਨਾ ਦੇਣ ਅਤੇ ਨਿਯਮਾਂ ਦਾ ਪਾਲਨ ਨਾ ਕਰਨ ਵਾਲੇ ਹੋਟਲ ਮੈਨੇਜਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ | ਅਦਾਲਤ ਨੇ ਜ਼ਮਾਨਤ ਅਰਜ਼ੀ ਨੂੰ ਸਵੀਕਾਰ ਕਰਦਿਆਂ ਉਸ ਨੂੰ 20 ...

ਪੂਰੀ ਖ਼ਬਰ »

ਪੰਜਾਬ-ਹਰਿਆਣਾ 'ਚ ਆਈ.ਸੀ.ਆਈ.ਸੀ.ਆਈ. ਵਲੋਂ 10 ਹਜ਼ਾਰ ਕਰੋੜ ਦੇ ਕਰਜ਼ ਵੰਡਣ ਦਾ ਐਲਾਨ

ਚੰਡੀਗੜ੍ਹ, 9 ਅਗਸਤ (ਆਰ.ਐਸ.ਲਿਬਰੇਟ) -ਪੰਜਾਬ-ਹਰਿਆਣਾ 'ਚ ਆਈ.ਸੀ.ਆਈ.ਸੀ.ਆਈ. ਬੈਂਕ ਨੇ 10 ਹਜ਼ਾਰ ਕਰੋੜ ਕਰਜ਼ ਵੰਡਣ ਦਾ ਐਲਾਨ ਕੀਤਾ ਹੈ | ਜਿਸ ਵਿਚ ਮਾਲੀ ਸਾਲ ਦੌਰਾਨ ਵਿਅਕਤੀਗਤ ਤੇ ਵਾਹਨਾਂ ਦੇ ਲਈ 3500 ਕਰੋੜ ਰੁਪਏ ਤੋਂ ਵੱਧ ਕਰਜ਼ ਵੰਡਣ ਦਾ ਟੀਚਾ ਰੱਖਿਆ ਗਿਆ ਹੈ | ...

ਪੂਰੀ ਖ਼ਬਰ »

ਰਾਜਨੀਤਿਕ ਲੋਕ ਤੇ ਪੁਲਿਸ ਨਸ਼ਿਆਂ ਦੀ ਰੋਕਥਾਮ ਲਈ ਨਹੀਂ ਸੁਹਿਰਦ-ਡਾ. ਸੋਹਲ

ਚੰਡੀਗੜ੍ਹ, 9 ਅਗਸਤ (ਅਜਾਇਬ ਸਿੰਘ ਔਜਲਾ)- ਪੰਜਾਬ ਸਰਕਾਰ ਨਸ਼ਿਆਂ ਦੀ ਰੋਕਥਾਮ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਨਜ਼ਰ ਆ ਰਹੀ ਹੈ ਕਿਉਂ ਕਿ ਨਿੱਤ ਦਿਹਾੜੇ ਨਸ਼ਿਆਂ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਏ. ਟੀ. ਐਮ. ਕਲੋਨ ਕਰ ਕੇ 80 ਹਜ਼ਾਰ ਰੁਪਏ ਕਢਵਾਏ-ਮਾਮਲਾ ਦਰਜ

ਜ਼ੀਰਕਪੁਰ, 9 ਅਗਸਤ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਮੁਹਾਲੀ ਦੇ ਇਕ ਵਸਨੀਕ ਦੀ ਸ਼ਿਕਾਇਤ 'ਤੇ ਉਸ ਦੇ ਏ. ਟੀ. ਐਮ. ਨੂੰ ਕਲੋਨ ਕਰਕੇ ਉਸ ਦੇ ਖਾਤੇ ਵਿਚੋਂ 80 ਹਜ਼ਾਰ ਰੁਪਏ ਕਢਵਾਉਣ ਦੇ ਦੋਸ਼ ਹੇਠ ਅਣਪਛਾਤੇ ਨੌਸਰਬਾਜ਼ਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸੀਨੀਅਰ ਡਿਪਟੀ ਮੇਅਰ ਵਲੋਂ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 9 ਅਗਸਤ (ਬੈਨੀਪਾਲ)-ਸਥਾਨਕ ਫੇਜ਼ 11 ਦੇ ਚੌਾਕ ਵਿਚ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਵਲੋਂ ਫੇਜ਼ 11 ਦੇ ਮੰਦਰ ਅਤੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਰਿਸ਼ਵ ਜੈਨ ਨੇ ਦੱਸਿਆ ...

ਪੂਰੀ ਖ਼ਬਰ »

ਜਨਰਲ ਅਤੇ ਓ. ਬੀ. ਸੀ. ਵਰਗ ਦੇ ਲੋਕਾਂ ਵਲੋਂ ਅਰਥੀ ਫੂਕ ਮੁਜ਼ਾਹਰਾ ਅੱਜ

ਐੱਸ. ਏ. ਐੱਸ. ਨਗਰ, 9 ਅਗਸਤ (ਬੈਨੀਪਾਲ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ, ਪੰਜਾਬ ਦੀ ਮੁਹਾਲੀ ਇਕਾਈ ਵਲੋਂ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਜਨਰਲ ਅਤੇ ਓ. ਬੀ. ਸੀ. ਵਰਗ ਦੇ ਲੋਕਾਂ ਵਲੋਂ ਅੱਜ 10 ਅਗਸਤ ਨੂੰ 2.30 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਮੁਹਾਲੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਫਲੈਸ਼ ਮੌਬ ਕਰਵਾਈ

ਐੱਸ. ਏ. ਐੱਸ. ਨਗਰ, 9 ਅਗਸਤ (ਕੇ. ਐੱਸ. ਰਾਣਾ)-ਸੇਫ ਹੈਂਡ ਰਿਹੈਬਲੀਏਸ਼ਨ ਸੁਸਾਇਟੀ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨਾਲ ਮਿਲ ਕੇ ਗਿੰਨੀਜ਼ ਵਰਲਡ ਰਿਕਾਰਡ ਬਣਾਉਣ ਦੇ ਮਕਸਦ ਦੇ ਨਾਲ ਆਉਣ ਵਾਲੀ 24 ਅਗਸਤ ਨੰੂ 11 ਹਜ਼ਾਰ 111 ਵਿਅਕਤੀਆਂ ਵਲੋਂ ਇਕੱਤਰ ਹੋ ਕੇ ਭੰਗੜਾ ...

ਪੂਰੀ ਖ਼ਬਰ »

ਬੱਬੀ ਬਾਦਲ ਵਲੋਂ ਬੂਟਾ ਲਗਾਓ ਮੁਹਿੰਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 9 ਅਗਸਤ (ਕੇ. ਐੱਸ. ਰਾਣਾ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਅਜੀਤਗੜ੍ਹ ਵਲੋਂ ਅੱਜ ਬੂਟਾ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਰਸਮੀ ਉਦਘਾਟਨ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ...

ਪੂਰੀ ਖ਼ਬਰ »

ਸੈਂਕੜੇ ਮਜ਼ਦੂਰਾਂ ਤੇ ਕਿਸਾਨਾਂ ਵਲੋਂ ਮੋਦੀ ਸਰਕਾਰ ਦੀਆਂ ਕਿਸਾਨ ਤੇ ਮਜ਼ਦੂਰ ਵਿਰੋਧੀ ਨੀਤੀਆਂ ਿਖ਼ਲਾਫ਼ ਧਰਨਾ

ਐੱਸ. ਏ. ਐੱਸ. ਨਗਰ, 9 ਅਗਸਤ (ਕੇ. ਐੱਸ. ਰਾਣਾ)-ਕਿਸਾਨ ਅਤੇ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਸੀਟੂ, ਏਟਕ, ਕਿਸਾਨ ਸਭਾਵਾਂ ਅਤੇ ਮਜ਼ਦੂਰ ਜਥੇਬੰਦੀਆਂ ਦੇ ਸੈਂਕੜੇ ਵਰਕਰਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਅਤੇ ਚੋਣਾਂ ਦੌਰਾਨ ...

ਪੂਰੀ ਖ਼ਬਰ »

ਪਿੰਡ ਸਿੰਘਪੁਰਾ ਵਿਖੇ ਚੱਲ ਰਹੇ ਸੀਵਰੇਜ ਪ੍ਰਾਜੈਕਟ ਦਾ ਸਿੰਗਾਪੁਰ ਤੋਂ ਆਈ ਟੀਮ ਵਲੋਂ ਦੌਰਾ

ਕੁਰਾਲੀ, 9 ਅਗਸਤ (ਹਰਪ੍ਰੀਤ ਸਿੰਘ)-ਪੀਣ ਵਾਲੇ ਪਾਣੀ ਦੀ 24 ਘੰਟੇ ਨਿਰੰਤਰ ਸਪਲਾਈ ਦੇਣ ਲਈ ਜਾਣੇ ਜਾਂਦੇ ਨੇੜਲੇ ਪਿੰਡ ਸਿੰਘਪੁਰਾ ਵਿਖੇ ਸਫਲਤਾ ਪੂਰਵਕ ਚੱਲ ਰਹੇ ਸੀਵਰੇਜ ਪ੍ਰਾਜੈਕਟ ਦਾ ਸਿੰਗਾਪੁਰ ਤੋਂ ਆਈ ਟੀਮ ਵਲੋਂ ਹਰੀਸ਼ ਕੇਸ ਅਤੇ ਪਵਨ ਸਚਦੇਵਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸਾਇੰਸ ਮੇਲਾ ਲਗਾਇਆ

ਕੁਰਾਲੀ, 9 ਅਗਸਤ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਪਪਰਾਲੀ ਦੇ ਸਰਕਾਰੀ ਮਿਡਲ ਸਕੂਲ ਵਿਖੇ ਸਿੱਖਿਆ ਵਿਭਾਗ ਵਲੋਂ ਸਕੂਲ ਇੰਚਾਰਜ ਪ੍ਰਨੀਤ ਰੂਪਰਾਏ ਦੀ ਅਗਵਾਈ ਅਤੇ ਸਾਇੰਸ ਅਧਿਆਪਕਾ ਰਜਨੀ ਦੀ ਦੇਖ-ਰੇਖ ਹੇਠ ਸਾਇੰਸ ਮੇਲਾ ਲਗਾਇਆ ਗਿਆ | ਇਸ ਸਾਇੰਸ ਮੇਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਸੰਕਲਪਾਂ ਨੂੰ ਦਰਸਾਉਂਦੇ ਦਰਜਨਾਂ ਮਾਡਲ ਪੇਸ਼ ਕੀਤੇ | ਇਸ ਸਾਇੰਸ ਮੇਲੇ ਦੌਰਾਨ ਬਲਾਕ ਦੇ ਸਾਇੰਸ ਮੈਂਟਰ ਸੁਰਿੰਦਰ ਸਿੰਘ ਕਲਸੀ ਅਤੇ ਸਮਾਜਿਕ ਸਿੱਖਿਆ ਮੈਂਟਰ ਜਸਵੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਮਾਡਲਾਂ ਦੀ ਪ੍ਰਦਰਸ਼ਨੀ ਦੇਖੀ ਅਤੇ ਉਨ੍ਹਾਂ ਸਬੰਧੀ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਾਜਾਇਜ਼ ਮਾਈਨਿੰਗ ਦੇ ਚਲਦਿਆਂ ਪਿੰਡ ਪੜੌਲ ਦੇ ਸਮਤਲ ਖੇਤ ਹੋ ਰਹੇ ਟੋਏ ਟਿੱਬਿਆਂ 'ਚ ਤਬਦੀਲ

ਮੁੱਲਾਂਪੁਰ ਗ਼ਰੀਬਦਾਸ, 9 ਅਗਸਤ (ਦਿਲਬਰ ਸਿੰਘ ਖੈਰਪੁਰ)-ਪੰਜਾਬ ਸਰਕਾਰ ਦੀ ਅਫ਼ਸਰਸ਼ਾਹੀ ਜਿਥੇ ਨਾਜਾਇਜ਼ ਮਾਈਨਿੰਗ ਕਰੀਬ ਤਿੰਨ ਮਹੀਨੇ ਲਈ ਬੰਦ ਹੋਣ ਦੇ ਦਾਅਵੇ ਕਰ ਰਹੀ ਹੈ, ਉਥੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੇੜੇ ਵਸ ਰਹੇ ਸ਼ਹਿਰ ਨਿਊ ਚੰਡੀਗੜ੍ਹ ਇਲਾਕੇ ...

ਪੂਰੀ ਖ਼ਬਰ »

ਭੁੱਕੀ ਸਮੇਤ 2 ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 9 ਅਗਸਤ (ਜਸਬੀਰ ਸਿੰਘ ਜੱਸੀ)-ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਸੋਹਾਣਾ ਦੀ ਪੁਲਿਸ ਵਲੋਂ 4 ਕਿੱਲੋ ਭੁੱਕੀ ਸਮੇਤ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਗਰੀਬਦਾਸ ਅਤੇ ਗੌਰਵ ਵਾਸੀ ਅਲੀਗੜ੍ਹ (ਯੂ. ...

ਪੂਰੀ ਖ਼ਬਰ »

ਸਾਬਕਾ ਜਥੇ: ਭਾਈ ਰਣਜੀਤ ਸਿੰਘ ਕੱਲ੍ਹ ਪਹੁੰਚਣਗੇ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ

ਮੁੱਲਾਂਪੁਰ ਗਰੀਬਦਾਸ, 9 ਅਗਸਤ (ਖੈਰਪੁਰ)-ਆਗਾਮੀ ਸ਼੍ਰੋਮਣੀ ਕਮੇਟੀ ਚੋਣਾਂ ਦੇ ਮੱਦੇਨਜ਼ਰ ਹੋਂਦ 'ਚ ਆਈ ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਗੁਰਮਤਿ ਪ੍ਰਚਾਰ ਲਹਿਰ ਤਹਿਤ 11 ਅਗਸਤ ਨੂੰ ...

ਪੂਰੀ ਖ਼ਬਰ »

ਯੂਨੀਵਰਸਿਟੀਆਂ 'ਚ ਜਨਤਕ ਵਿੱਤ ਪ੍ਰਬੰਧਨ ਪ੍ਰਣਾਲੀ ਲਾਗੂ

ਚੰਡੀਗੜ੍ਹ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਪਹਿਲੀ ਸਤੰਬਰ ਤੋਂ ਸਾਰੀਆਂ ਸਰਕਾਰੀ ਯੂਨੀਵਰਸਿਟੀਆਂ ਵਿਚ ਜਨਤਕ ਵਿੱਤ ਪ੍ਰਬੰਧਨ ਪ੍ਰਣਾਲੀ (ਪੀ.ਐਫ਼.ਐਮ.ਐਸ.) ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ | ਵਿੱਤ ਵਿਭਾਗ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਯੋਗ ਗੁਰੂ ਰਾਮਦੇਵ ਪਹੁੰਚੇ ਪੰਚਕੂਲਾ

ਪੰਚਕੂਲਾ, 9 ਅਗਸਤ (ਕਪਿਲ)-ਯੋਗ ਗੁਰੂ ਬਾਬਾ ਰਾਮਦੇਵ ਪੰਚਕੂਲਾ ਦੇ ਸੈਕਟਰ 5 ਸਥਿਤ ਇੰਦਰਧਨੁਸ਼ ਆਡੀਟੋਰੀਅਮ ਪਹੁੰਚੇ, ਜਿੱਥੇ ਉਨ੍ਹਾਂ ਨੇ ਪਤੰਜਲੀ ਦੇ ਜ਼ਿਲ੍ਹਾ ਸੇਲਜ਼ਮੈਨ, ਡਿਸਟ੍ਰੀਬਿਊਟਰਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ਚੰਡੀਗੜ੍ਹ, ਜੰਮੂ-ਕਸ਼ਮੀਰ, ਹਿਮਾਚਲ ...

ਪੂਰੀ ਖ਼ਬਰ »

ਭੈਣ ਦੇ ਘਰੋਂ ਜਾਣ ਨਾਲ ਭਰਾ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 9 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੀ ਟੀ. ਡੀ. ਆਈ. ਸਿਟੀ 'ਚ ਇਕ ਵਿਅਕਤੀ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਰਣਜੀਤ ਤਿਵਾੜੀ (23) ਵਾਸੀ ਪਿੰਡ ਜੰਡਪੁਰ (ਖਰੜ) ਵਜੋਂ ...

ਪੂਰੀ ਖ਼ਬਰ »

ਡੱਬੇ ਦੇ ਵਜ਼ਨ 'ਚ ਮਿਲਾਵਟ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਰਾਜ ਮੰਤਰੀ ਕਰਣਦੇਵ ਕੰਬੋਜ ਨੇ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਡੱਬੇ ਦਾ ਵਜ਼ਨ ਮਿਠਾਈ ਨਾਲ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਿਖ਼ਲਾਫ਼ ਸਖ਼ਤ ਕਰਵਾਈ ਕੀਤੀ ...

ਪੂਰੀ ਖ਼ਬਰ »

ਪ੍ਰਮਾਣ ਪੱਤਰ ਅੱਜ ਤੋਂ ਮਿਲਣਗੇ

ਚੰਡੀਗੜ੍ਹ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਕੂਲ ਸਿੱਖਿਆ ਬੋਰਡ,ਭਿਵਾਨੀ ਵਲੋਂ ਜੁਲਾਈ ਵਿਚ ਕੀਤੀ ਗਈ ਸੈਕੰਡਰੀ/ਸੀਨੀਅਰ ਸੈਕੰਡਰੀ ਦੀ ਪੂਰਕ ਪ੍ਰੀਖਿਆ ਦੇ ਪ੍ਰੀਖਿਆਰਥੀ ਦੇ ਪ੍ਰਮਾਣ ਪੱਤਰ/ਕੰਪਾਰਟਮੈਂਟ ਕਾਰਡ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ 'ਚ ਅਨੁਸੂਚਿਤ ਜਾਤੀ ਵਰਗ ਨਾਲ ਨਿਰਵਸਤਰ ਤੇ ਪਿਸ਼ਾਬ ਪਿਲਾਉਣ ਦੀਆਂ ਘਟਨਾਵਾਂ ਸ਼ਰਮਨਾਕ– ਹਰਜੀਤ ਕੈਂਥ

ਚੰਡੀਗੜ੍ਹ,9 ਅਗਸਤ (ਅਜੀਤ ਬਿਊਰੋ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਚ ਪਿਛਲੇ ਹਫ਼ਤੇ ਵਿਚ ਦੋ ਸ਼ਰਮਨਾਕ ਘਟਨਾਵਾਂ, ਜਲੰਧਰ ਅਤੇ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਪਟਿਆਲਾ ਦੀਆਂ ਹਨ ਤੇ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੇ ਲੜਕਿਆਂ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਵਲੋਂ 76ਵੇਂ ਕ੍ਰਾਂਤੀ ਦਿਵਸ 'ਤੇ ਤਿਰੰਗਾ ਮਾਰਚ

ਚੰਡੀਗੜ੍ਹ, 9 ਅਗਸਤ (ਆਰ.ਐਸ.ਲਿਬਰੇਟ)- ਕਾਂਗਰਸ ਸੇਵਾ ਦਲ ਇਕਾਈ ਚੰਡੀਗੜ੍ਹ ਨੇ ਕ੍ਰਾਂਤੀ ਦਿਵਸ ਅੰਗਰੇਜ਼ੋ ਭਾਰਤ ਛੱਡੋ ਦੀ 76ਵੀਂ ਵਰ੍ਹੇ ਗੰਢ ਮਨਾਈ | ਸੇਵਾ ਦਲ ਮੁਖੀ ਅੱਛੇ ਲਾਲ ਦੀ ਅਗਵਾਈ ਵਿਚ ਸਵੇਰੇ ਸੈਕਟਰ 35 ਕਾਂਗਰਸ ਭਵਨ ਤੋਂ ਤਿਰੰਗਾ ਮਾਰਚ ਕੱਢਿਆ | ਇਸ ਮਾਰਚ ...

ਪੂਰੀ ਖ਼ਬਰ »

ਵਨਪਲਸ 6 ਨੇ ਲਾਂਚ ਦੇ 22 ਦਿਨਾਂ ਦੇ ਅੰਦਰ ਹੀ 10 ਲੱਖ ਯੂਨਿਟ ਦੀ ਵਿਕਰੀ ਦਾ ਬਣਾਇਆ ਕੀਰਤੀਮਾਨ

ਚੰਡੀਗੜ੍ਹ, 9 ਅਗਸਤ (ਅ.ਬ.)-ਸੰਸਾਰਿਕ ਐਾਡਰਾਇਡ ਸਮਾਰਟਫੋਨ ਨਿਰਮਾਤਾ ਵਨਪਲਸ ਨੇ ਘੋਸ਼ਣਾ ਕੀਤੀ ਕਿ ਲਾਂਚ ਹੋਣ ਦੇ ਸਿਰਫ਼ 22 ਦਿਨਾਂ ਵਿਚ ਹੀ ਵਨਪਲਸ 6 ਨੇ ਦੁਨੀਆਂ ਭਰ ਵਿਚ 10 ਲੱਖ ਯੂਨਿਟਸ ਦੀ ਵਿਕਰੀ ਦਾ ਕੀਰਤੀਮਾਨ ਹਾਸਲ ਕਰ ਲਿਆ ਅਤੇ ਵਨਪਲਸ ਦਾ ਇਹ ਸਭ ਤੋਂ ਤੇਜ਼ੀ ਨਾਲ ...

ਪੂਰੀ ਖ਼ਬਰ »

ਨਿਗਮ ਨੇ ਅਣਅਧਿਕਾਰਤ ਥਾਵਾਂ ਤੋਂ 48 ਵਾਹਨ ਕੀਤੇ ਜ਼ਬਤ

ਚੰਡੀਗੜ੍ਹ, 9 ਅਗਸਤ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਚੰਡੀਗੜ੍ਹ ਦੇ ਐਨਫੋਰਸਮੈਂਟ ਦਲ ਨੇ ਸੈਕਟਰ 34 ਅਤੇ 17 ਵਿਚਲੇ ਪੈਦਲ ਰਸਤਿਆਂ ਅਤੇ ਮੈਦਾਨਾਂ ਵਿਚ ਅਣਅਧਿਕਾਰਤ ਲਗਾਏ ਵਾਹਨ ਜ਼ਬਤ ਕਰੇ ਤੇ ਜੁਰਮਾਨੇ ਕੀਤੇ | ਵਾਹਨਾਂ ਨੂੰ ਹਟਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ...

ਪੂਰੀ ਖ਼ਬਰ »

ਗ਼ਲਤ ਸੂਚਨਾ ਦੇਣ ਵਾਲਾ ਅਧਿਕਾਰੀ ਤੇ ਕਰਮਚਾਰੀ ਮੁਅੱਤਲ

ਚੰਡੀਗੜ੍ਹ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਆਰ.ਟੀ.ਆਈ. ਐਕਟ ਦੇ ਤਹਿਤ ਗ਼ਲਤ ਸੂਚਨਾ ਦੇਣ ਦੇ ਦੋਸ਼ ਵਿਚ ਵਿਭਾਗ ਦੇ ਸੁਪਰਡੰਟ ਰੋਹਤਾਸ ਅਤੇ ਸਹਾਇਕ ਪੰਜਕ ਕੌਸ਼ਿਕ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ...

ਪੂਰੀ ਖ਼ਬਰ »

ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਡਾਇਰੈਕਟਰ, ਪਸ਼ੂ ਪਾਲਣ ਦਾ 17 ਅਗਸਤ ਨੂੰ ਕੀਤਾ ਜਾਵੇਗਾ ਘਿਰਾਓ

ਚੰਡੀਗੜ੍ਹ, 9 ਅਗਸਤ (ਅਜਾਇਬ ਸਿੰਘ ਔਜਲਾ)- ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਆਗੂਆਂ, ਸੂਬਾ ਪ੍ਰਧਾਨ ਬਰਿੰਦਰਪਾਲ ਸਿੰਘ ਕੈਰੋ, ਨਿਰਮਲ ਸੈਣੀ, ਗੁਰਦੀਪ ਬਾਸੀ, ਕਿਸ਼ਨ ਚੰਦਰ ਮਹਾਜਨ, ਜਗਰਾਜ ਸਿੰਘ ਟੱਲੇਵਾਲ, ਪਰਮਜੀਤ ਸਿੰਘ ਗਰੇਵਾਲ, ਮਨਦੀਪ ਸਿੰਘ ...

ਪੂਰੀ ਖ਼ਬਰ »

ਬੈਂਕ ਦੇ ਜਨਰਲ ਮੈਨੇਜਰ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਕੇ ਪਲਾਟ ਦੇ ਦਸਤਾਵੇਜ਼ਾਂ 'ਤੇ ਕਰਵਾਏ ਦਸਤਖ਼ਤ

ਐੱਸ. ਏ. ਐੱਸ. ਨਗਰ, 9 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਸਹਿਕਾਰੀ ਬੈਂਕ ਦੇ ਮੈਨੇਜਰ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਕੇ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕਰਨ ਅਤੇ ਜਬਰਦਸਤੀ ਪਲਾਟ ਦੇ ਦਸਤਾਵੇਜ਼ਾਂ 'ਤੇ ਦਸਤਖ਼ਤ ਕਰਵਾਉਣ ਦੇ ਦੋਸ਼ਾਂ ਤਹਿਤ ...

ਪੂਰੀ ਖ਼ਬਰ »

ਫਗਵਾੜਾ ਸਿਵਲ ਹਸਪਤਾਲ 'ਚ ਬਜ਼ੁਰਗ ਮਾਤਾ ਦਾ ਕਲਾਸ ਫੋਰ ਨੇ ਕੱਟਿਆ ਬੇਰਹਿਮੀ ਨਾਲ ਪਲੱਸਤਰ

ਫਗਵਾੜਾ, 9 ਅਗਸਤ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਸਿਵਲ ਹਸਪਤਾਲ ਦੇ ਹੱਡੀਆਂ ਦੇ ਡਾਕਟਰ ਵਲੋਂ ਇਕ ਬਜ਼ੁਰਗ ਮਾਤਾ ਦਾ ਲੱਤ ਦੀ ਹੱਡੀ ਨੂੰ ਤਰੇੜ ਆਉਣ ਤੋਂ ਬਾਅਦ ਪਲੱਸਤਰ ਲਗਾਇਆ ਸੀ ਤੇ ਹੁਣ ਪਲੱਸਤਰ ਖੋਲ੍ਹਣ ਦਾ ਕੰਮ ਸਿਵਲ ਹਸਪਤਾਲ ਦੇ ਇਕ ਸੇਵਾਦਾਰ ਤੋਂ ਕਰਵਾਇਆ ...

ਪੂਰੀ ਖ਼ਬਰ »

ਨਗਰ ਨਿਗਮਾਂ ਤੇ ਕੌਾਸਲਾਂ ਦੀ ਕਿਰਤ ਵਿਭਾਗ ਨਾਲ ਰਜਿਸਟ੍ਰੇਸ਼ਨ ਲਾਜ਼ਮੀ-ਸਵਾਮੀ ਸਦਾਨੰਦ ਮਹਾਰਾਜ

ਐੱਸ. ਏ. ਐੱਸ. ਨਗਰ, 9 ਅਗਸਤ (ਕੇ. ਐੱਸ. ਰਾਣਾ)-ਫ਼ੌਜ ਦਾ ਜਵਾਨ ਜਿਸ ਤਰ੍ਹਾਂ ਸਰਹੱਦ 'ਤੇ ਬਿਨਾਂ ਆਪਣੀ ਜਾਨ ਦੀ ਪ੍ਰਵਾਹ ਕੀਤਿਆਂ ਦੇਸ਼ ਦੀ ਰਾਖੀ ਕਰਦਾ ਹੈ, ਉਸੇ ਤਰ੍ਹਾਂ ਸਫ਼ਾਈ ਕਰਮਚਾਰੀ ਵੀ ਵੱਡੀਆਂ ਮੁਸੀਬਤਾਂ ਝੱਲ ਕੇ ਆਪਣੀ ਡਿਊਟੀ ਨਿਭਾਉਂਦੇ ਹਨ ਤੇ ਸਾਫ਼-ਸੁਥਰਾ ...

ਪੂਰੀ ਖ਼ਬਰ »

ਟਾਟਾ ਨੈਕਸਨ ਨੇ ਸੁਰੱਖਿਆ ਦੇ ਸਬੰਧ ਵਿਚ ਨਵੀਂ ਪ੍ਰਾਪਤੀ ਹਾਸਲ ਕੀਤੀ

ਲੁਧਿਆਣਾ, ਚੰਡੀਗੜ੍ਹ, 9 ਅਗਸਤ (ਅ.ਬ.)-ਟਾਟਾ ਮੋਟਰਸ ਨੇ ਅੱਜ ਮਾਣ ਨਾਲ ਘੋਸ਼ਣਾ ਕਰਨ ਲਈ ਗਲੋਬਲ ਬੈਂਚਮਾਰਕ ਦੇ ਤੌਰ 'ਤੇ ਪਹਿਚਾਣੇ ਜਾਣ ਵਾਲੇ ਪ੍ਰਮਾਣ ਦੁਆਰਾ 4 ਸਟਾਰ ਰੇਟਿੰਗ ਪ੍ਰਦਾਨ ਕੀਤੀ ਗਈ | ਗਲੋਬਰ ਐਨ.ਸੀ.ਏ.ਪੀ. ਦੁਆਰਾ ਹਾਲ ਹੀ ਵਿਚ ਆਯੋਜਿਤ ਕੀਤੀਆਂ ਸੁਰੱਖਿਆ ...

ਪੂਰੀ ਖ਼ਬਰ »

ਟਰੱਕ ਦੀ ਚਪੇਟ 'ਚ ਆਉਣ ਕਾਰਨ ਇਕ ਜ਼ਖ਼ਮੀ

ਜ਼ੀਰਕਪੁਰ, 9 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ-ਚੰਡੀਗੜ੍ਹ ਸੜਕ 'ਤੇ ਗ਼ਲਤ ਦਿਸ਼ਾ ਵੱਲ ਤੋਂ ਆ ਰਹੇ ਟਰੱਕ ਚਾਲਕ ਨੇ ਇਕ ਪੈਦਲ ਵਿਅਕਤੀ ਦੇ ਪੈਰ 'ਤੇ ਟਰੱਕ ਚੜ੍ਹਾ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ¢ ਸਮਾਜ ਸੇਵੀ ਪਵਨ ਨਹਿਰੂ ਵਲੋਂ ਆਪਣੀ ...

ਪੂਰੀ ਖ਼ਬਰ »

ਵਨਪਲਸ 6 ਨੇ ਲਾਂਚ ਦੇ 22 ਦਿਨਾਂ ਦੇ ਅੰਦਰ ਹੀ 10 ਲੱਖ ਯੂਨਿਟ ਦੀ ਵਿਕਰੀ ਦਾ ਬਣਾਇਆ ਕੀਰਤੀਮਾਨ

ਚੰਡੀਗੜ੍ਹ, 9 ਅਗਸਤ (ਅ.ਬ.)-ਸੰਸਾਰਿਕ ਐਾਡਰਾਇਡ ਸਮਾਰਟਫੋਨ ਨਿਰਮਾਤਾ ਵਨਪਲਸ ਨੇ ਘੋਸ਼ਣਾ ਕੀਤੀ ਕਿ ਲਾਂਚ ਹੋਣ ਦੇ ਸਿਰਫ਼ 22 ਦਿਨਾਂ ਵਿਚ ਹੀ ਵਨਪਲਸ 6 ਨੇ ਦੁਨੀਆਂ ਭਰ ਵਿਚ 10 ਲੱਖ ਯੂਨਿਟਸ ਦੀ ਵਿਕਰੀ ਦਾ ਕੀਰਤੀਮਾਨ ਹਾਸਲ ਕਰ ਲਿਆ ਅਤੇ ਵਨਪਲਸ ਦਾ ਇਹ ਸਭ ਤੋਂ ਤੇਜ਼ੀ ਨਾਲ ...

ਪੂਰੀ ਖ਼ਬਰ »

ਡੀ. ਸੀ. ਤੇ ਐੱਸ. ਐੱਸ. ਪੀ. ਨੇ ਨਸ਼ਾ ਮੁਕਤੀ ਲਈ ਅਪਣਾਏ ਪਿੰਡ ਘੜੂੰਆਂ ਦੇ ਲੋਕਾਂ ਨਾਲ ਕੀਤੀ ਗੱਲਬਾਤ

ਖਰੜ, 9 ਅਗਸਤ (ਗੁਰਮੁੱਖ ਸਿੰਘ ਮਾਨ)-ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਤੇ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਨੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਨਸ਼ਾ ਮੁਕਤ ਕਰਨ ਲਈ ਅਪਣਾਏ ਗਏ ਇਤਿਹਾਸਕ ਪਿੰਡ ਘੜੂੰਆਂ ਦੇ ਕਮਿਊਨਿਟੀ ਹਾਲ ਵਿਖੇ ਲੋਕਾਂ ਨਾਲ ਸੱਥ ...

ਪੂਰੀ ਖ਼ਬਰ »

ਕੌਮਾਂਤਰੀ ਹਵਾਈ ਅੱਡੇ ਵਾਲੀ ਸੜਕ ਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਅਵਾਰਾ ਪਸ਼ੂ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਐੱਸ. ਏ. ਐੱਸ. ਨਗਰ, 9 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਨੂੰ ਭਾਵੇਂ ਕਿ ਸਰਕਾਰ ਅੱਤ ਦਰਜ਼ੇ ਦਾ ਸੁੰਦਰ ਸ਼ਹਿਰ ਬਣਾਉਣ ਲਈ ਯਤਨ ਕਰ ਰਹੀ ਹੈ ਪਰ ਹੇਠਲੇ ਪੱਧਰ 'ਤੇ ਅਫਸਰਸ਼ਾਹੀ ਅਤੇ ਦਫ਼ਤਰੀ ਕੰਮਕਾਜ਼ ਦੇ ਲੋਕ ਉਹ ਕੰਮ ਕਰਨ ਵਿਚ ...

ਪੂਰੀ ਖ਼ਬਰ »

ਕਿਸਾਨ ਬਿਜਲੀ ਕੁਨੈਕਸ਼ਨਾਂ ਦੇ ਨਾਂਅ 'ਚ ਤਬਦੀਲੀ ਕਰਵਾਉਣ ਦੇ ਚਾਹਵਾਨਾਂ ਲਈ ਸਪੈਸ਼ਲ ਕੈਂਪ ਕੱਲ੍ਹ

ਐੱਸ. ਏ. ਐੱਸ. ਨਗਰ, 9 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸੰਚਾਲਨ ਮੰਡਲ ਖ਼ਾਸ ਮੁਹਾਲੀ ਵਲੋਂ ਆਪਣੇ ਅਧੀਨ ਪੈਂਦੇ ਕਿਸਾਨ ਬਿਜਲੀ ਕੁਨੈਕਸ਼ਨਾਂ ਦੇ ਨਾਂਅ ਵਿਚ ਤਬਦੀਲੀ ਕਰਵਾਉਣ ਦੇ ਚਾਹਵਾਨ ਕਿਸਾਨਾਂ ਲਈ ਮੰਡਲ ਅਧੀਨ ...

ਪੂਰੀ ਖ਼ਬਰ »

ਬੀਬੀ ਗਰਚਾ ਨੇ ਰਿਹਾਇਸ਼ੀ ਕਾਲੋਨੀਆਂ ਵਿਚਲੀਆਂ ਮਾਰਕੀਟਾਂ 'ਚ ਪਖਾਨੇ ਬਣਾਉਣ ਸਬੰਧੀ ਲਿਖਿਆ ਪੱਤਰ

ਬੀਬੀ ਲਖਵਿੰਦਰ ਕੌਰ ਗਰਚਾ | ਖਰੜ, 9 ਅਗਸਤ (ਗੁਰਮੁੱਖ ਸਿੰਘ ਮਾਨ)-ਬੀਬੀ ਲਖਵਿੰਦਰ ਕੌਰ ਗਰਚਾ ਨੇ ਨਗਰ ਕੌਾਸਲ ਖਰੜ ਦੀ ਪ੍ਰਧਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰ ਵਿਚਲੀਆਂ ਜ਼ਿਆਦਾਤਰ ਰਿਹਾਇਸ਼ੀ ਕਾਲੋਨੀਆਂ ਦੀਆਂ ਮਾਰਕੀਟਾਂ ਵਿਚ ਜਨਤਕ ਪਖਾਨਿਆਂ ਦੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 9 ਅਗਸਤ (ਜਸਬੀਰ ਸਿੰਘ ਜੱਸੀ)-ਵਿਦੇਸ਼ ਭੇਜਣ ਦੇ ਨਾਂਅ 'ਤੇ ਇਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਥਾਣਾ ਬਲੌਾਗੀ ਦੀ ਪੁਲਿਸ ਨੇ ਇੰਮੀਗ੍ਰੇਸ਼ਨ ਕੰਪਨੀ ਮਾਲਕ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ ਵਿਖੇ ਕੀਰਤਨ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 9 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਫੇਜ਼ 3ਬੀ1 ਮੁਹਾਲੀ ਵਲੋਂ ਰਾਮਗੜ੍ਹੀਆ ਭਵਨ ਵਿਖੇ ਬੀਤੀ ਸ਼ਾਮ ਕੀਰਤਨ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਭਾਈ ਇਕਬਾਲ ਸਿੰਘ, ਰਾਗੀ ਭਾਈ ਦੀਦਾਰ ਸਿੰਘ ਪ੍ਰਦੇਸੀ (ਇੰਗਲੈਂਡ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਐੱਸ. ਏ. ਐੱਸ. ਨਗਰ, 9 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਅੰਤਰਰਾਸ਼ਟਰੀ ਭਾਰਤ ਵਿਕਾਸ ਪ੍ਰੀਸ਼ਦ ਸਾਊਥ-4 ਅਤੇ ਸਾਊਥ-7 ਬ੍ਰਾਂਚ ਚੰਡੀਗੜ੍ਹ, ਮਾਨਜ, ਕਲਸੀ ਤੇ ਸੂਦ ਮੈਮੋਰੀਅਲ ਟਰੱਸਟ, ਚੰਡੀਗੜ੍ਹ ਬਲੱਡ ਡੋਨਰਜ਼ ਵੈੱਲਫੇਅਰ ਐਸੋਸੀਏਸ਼ਨ, ਪੰਜਾਬੀ ਵਿਰਸਾ ਤੇ ਸੱਭਿਆਚਾਰਕ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ 'ਚ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸਥਿਤੀ ਗਿਆਨ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 9 ਅਗਸਤ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਵਲੋਂ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸਥਿਤੀ ਗਿਆਨ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਨਵੇਂ ਵਿਦਿਆਰਥੀਆਂ ਲਈ ਰੱਖਿਆ ਗਿਆ ਸੀ | ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ...

ਪੂਰੀ ਖ਼ਬਰ »

ਫਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ 'ਚ ਹੀ ਰਲਾਉਣ ਲਈ ਸਬਬਿਡੀ 'ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ-ਜਸਬੀਰ ਸਿੰਘ

ਐੱਸ. ਏ. ਐੱਸ. ਨਗਰ, 9 ਅਗਸਤ (ਕੇ. ਐੱਸ. ਰਾਣਾ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ 'ਇੰਨ ਸਿਟੂ ਮੈੈਨੇਜਮੈਂਟ ਆਫ ਕਰਾਪ ਰੈਜੀਡਿਊ ਸਕੀਮ' ਲਾਗੂ ਕੀਤੀ ਜਾਵੇਗੀ, ਜਿਸ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ 8 ਕਿਸਮ ਦੀਆਂ 220 ਮਸ਼ੀਨਾਂ 50 ਫ਼ੀਸਦੀ ਤੋਂ 80 ਫ਼ੀਸਦੀ ਤੱਕ ...

ਪੂਰੀ ਖ਼ਬਰ »

ਘੜੂੰਆਂ ਵਿਖੇ ਡਰੱਗ ਇੰਸਪੈਕਟਰ ਵਲੋਂ ਦਵਾਈਆਂ ਵਾਲੀਆਂ ਦੁਕਾਨਾਂ ਦੀ ਚੈਕਿੰਗ

ਖਰੜ, 9 ਅਗਸਤ (ਗੁਰਮੁੱਖ ਸਿੰਘ ਮਾਨ)-ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਵਲੋਂ ਘੜੂੂੰਆਂ ਸਥਿਤ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਦਵਾਈਆਂ ਦਾ ਮੁਕੰਮਲ ਰਿਕਾਰਡ ਰੱਖਣ ਦੀਆਂ ਹਦਾਇਤਾਂ ਕੀਤੀਆਂ ਗਈਆਂ | ਇਸ ਕਾਰਵਾਈ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਐੱਸ. ਏ. ਐੱਸ. ਨਗਰ ਸੋਲਰ ਪਾਵਰ ਪਲਾਂਟਾਂ ਰਾਹੀਂ ਵਾਤਾਵਰਨ ਸੰਭਾਲ 'ਚ ਪਾ ਰਿਹੈ ਅਹਿਮ ਯੋਗਦਾਨ

ਐੱਸ. ਏ. ਐੱਸ. ਨਗਰ, 9 ਅਗਸਤ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਦੇਣ ਦੇ ਉਦੇਸ਼ ਨਾਲ ਅਤੇ ਗ਼ੈਰ-ਰਵਾਇਤੀ (ਸੋਲਰ ਐਨਰਜੀ) ਊਰਜਾ ਸਰੋਤਾਂ ਨੂੰ ਬੜਾਵਾ ਦੇਣ ਲਈ ਅਤੇ ਰਵਾਇਤੀ ਊਰਜਾ ਦੇ ਸਰੋਤਾਂ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਦੋ ਕਾਬੂ

ਜ਼ੀਰਕਪੁਰ, 9 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਦੌਰਾਨ ਜ਼ੀਰਕਪੁਰ ਖੇਤਰ ਵਿਚ ਲੁੱਟ ਖੋਹ ਕਰਨ ਵਾਲੇ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਦੋਵਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ...

ਪੂਰੀ ਖ਼ਬਰ »

ਖੇਤਰ 'ਚ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਦੌਰਾਨ 8 ਗੰਭੀਰ ਜ਼ਖ਼ਮੀ

ਜ਼ੀਰਕਪੁਰ, 9 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ ਖੇਤਰ ਵਿਚ ਬੀਤੀ ਰਾਤ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਔਰਤ ਸਮੇਤ 8 ਜਣੇ ਗੰਭੀਰ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਚੰਡੀਗੜ੍ਹ, ਡੇਰਾਬੱਸੀ, ਮੁਹਾਲੀ ਅਤੇ ਪਟਿਆਲਾ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX