ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਫਰੀਦਕੋਟ / ਮੁਕਤਸਰ

ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਿਹਾ ਇਨਸਾਫ਼ ਮੋਰਚਾ 70ਵੇਂ ਦਿਨ ਵੀ ਜਾਰੀ

ਬਰਗਾੜੀ, 9 ਅਗਸਤ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਅਨਾਜ ਮੰਡੀ ਬਰਗਾੜੀ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਚੱਲ ਰਿਹਾ ਇਨਸਾਫ਼ ਮੋਰਚਾ 70ਵੇਂ ਦਿਨ ਵੀ ਜਾਰੀ ਰਿਹਾ | ਇਸ ਮੋਰਚੇ ਵਿਚ ਰੋਜ਼ਾਨਾ ਦੀ ...

ਪੂਰੀ ਖ਼ਬਰ »

ਕੋਟਸੁਖੀਆ ਦੇ ਬੈਂਕ 'ਚ ਚੋਰੀ ਦੀ ਕੋਸ਼ਿਸ਼ ਨਾਕਾਮ

ਕੋਟਕਪੂਰਾ, 9 ਅਗਸਤ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਵਿਖੇ ਕੋਆਪ੍ਰੇਟਿਵ ਬੈਂਕ ਕੋਟਸੁਖੀਆ 'ਚ ਰਾਤ ਸਮੇਂ ਚੋਰੀ ਕਰਨ ਦੀ ਕੋਸ਼ਿਸ਼ ਤਹਿਤ ਅਣਪਛਾਤੇ ਵਿਅਕਤੀ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਅਨੁਸਾਰ ...

ਪੂਰੀ ਖ਼ਬਰ »

'ਭਵਿੱਖ ਦੀ ਪਹਿਚਾਣ' ਕਿਤਾਬ ਜਾਰੀ

ਜੈਤੋ, 9 ਅਗਸਤ (ਭੋਲਾ ਸ਼ਰਮਾ)-ਸਰਕਾਰੀ ਹਾਈ ਸਕੂਲ ਢੈਪਈ ਵਿਖੇ ਮਹਿੰਦਰਪਾਲ ਸ. ਸ ਮਾਸਟਰ ਦੁਆਰਾ ਰਚਿਤ ਕਿਤਾਬ 'ਭਵਿੱਖ ਦੀ ਪਹਿਚਾਣ' ਦਾ ਵਿਮੋਚਨ ਜਸਬੀਰ ਸਿੰਘ ਜੱਸੀ ਸਹਾਇਕ ਜ਼ਿਲ੍ਹਾ ਗਾਈਡੈਂਸ ਕੌਾਸਲਰ ਫ਼ਰੀਦਕੋਟ ਵਲੋਂ ਕੀਤਾ ਗਿਆ | ਜਸਬੀਰ ਸਿੰਘ ਜੱਸੀ ਨੇ ਦੱਸਿਆ ...

ਪੂਰੀ ਖ਼ਬਰ »

'ਆਪ' ਨੇ ਚੋਣਾਂ ਦੇ ਮੱਦੇਨਜ਼ਰ ਕੀਤਾ ਭਵਿੱਖ ਦਾ ਖ਼ਾਕਾ ਤਿਆਰ

ਜੈਤੋ, 9 ਅਗਸਤ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਦੀ ਇੱਥੇ ਹੋਈ ਮੀਟਿੰਗ ਵਿਚ ਪਾਰਟੀ ਦੀਆਂ ਭਵਿੱਖੀ ਸਰਗਰਮੀਆਂ ਬਾਰੇ ਰੂਪ ਰੇਖਾ ਤਿਆਰ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਰਾਮੇਆਣਾ ਦਾ ਪ੍ਰਧਾਨਗੀ ਹੇਠ ਹੋਈ ਇਸ ਬੈਠਕ ਵਿਚ ਜੈਤੋ (ਸ਼ਹਿਰੀ) ਪ੍ਰਧਾਨ ਸੁਸ਼ੀਲ ...

ਪੂਰੀ ਖ਼ਬਰ »

5070 ਨਸ਼ੀਲੀਆਂ ਗੋਲੀਆਂ ਬਰਾਮਦ

ਬਾਜਾਖਾਨਾ, 9 ਅਗਸਤ (ਜੀਵਨ ਗਰਗ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਬਾਜਾਖਾਨਾ ਪੁਲਿਸ ਨੇ 5070 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਕੀਤਾ ਹੈ | ਐਫ.ਆਈ.ਆਰ. ਅਨੁਸਾਰ ਥਾਣਾ ਬਾਜਾਖਾਨਾ ਪੁਲਿਸ ਵਲੋਂ ਗਸ਼ਤ ਵਾ-ਚੈਕਿੰਗ ਸ਼ੱਕੀ ...

ਪੂਰੀ ਖ਼ਬਰ »

ਚਾਲੂ ਭੱਠੀ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਤੋਂ ਚਾਲੂ ਭੱਠੀ ਤੇ ਉਸ ਦਾ ਸਾਮਾਨ ਅਤੇ ਡੇਢ ਬੋਤਲ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਥਾਣਾ ਜੈਤੋ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ...

ਪੂਰੀ ਖ਼ਬਰ »

ਸਾਡੀ ਆਪਸੀ ਲੜਾਈ ਅਤੇ ਗੁਪਤ ਪੈਸੇ ਦੀਆਂ ਗੱਲਾਂ ਕੋਰਾ ਝੂਠ-ਦਾਦੂਵਾਲ

ਬਰਗਾੜੀ, 9 ਅਗਸਤ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਬਰਗਾੜੀ ਇਨਸਾਫ਼ ਮੋਰਚੇ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਕੁਝ ਅਖ਼ਬਾਰਾਂ ਅਤੇ ਸਰਕਾਰੀ ਏਜੰਸੀਆਂ ...

ਪੂਰੀ ਖ਼ਬਰ »

ਸੰਮਤੀ ਕਰਮਚਾਰੀਆਂ ਵਲੋਂ ਰੋਸ ਧਰਨਾ ਜਾਰੀ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਸਾਂਝੀ ਐਕਸ਼ਨ ਕਮੇਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕਾਰਜ ਸਾਧਕ ਅਫ਼ਸਰ ਪੰਚਾਇਤ ਸੰਮਤੀ ਫ਼ਰੀਦਕੋਟ ਦੇ ਦਫ਼ਤਰ ਵਿਖੇ ਸੰਮਤੀ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਪੱਖੀ ਕਤਲ ਕਾਂਡ, ਅਦਾਲਤ ਵਲੋਂ ਪੁਲਿਸ ਨੂੰ ਵੱਡਾ ਝਟਕਾ

ਫ਼ਰੀਦਕੋਟ, 9 ਅਗਸਤ (ਸਰਬਜੀਤ ਸਿੰਘ)-ਦੋ ਸਾਲ ਪਹਿਲਾਂ ਪਿੰਡ ਪੱਖੀ ਕਲਾਂ ਵਿਚ ਵਾਪਰੇ ਬਹੁ-ਚਰਚਿਤ ਲਵਪ੍ਰੀਤ ਕਤਲ ਕਾਂਡ ਵਿਚ ਜ਼ਿਲ੍ਹਾ ਪੁਲਿਸ ਵਲੋਂ ਦਿੱਤੀ ਗਈ ਕਥਿਤ ਤਿੰਨ ਮੁੱਖ ਦੋਸ਼ੀਆਂ ਨੂੰ ਕਲੀਨ ਚਿੱਟ ਨੂੰ ਇੱਥੋਂ ਦੇ ਵਧੀਕ ਸੈਸ਼ਨ ਜੱਜ ਵਲੋਂ ਰੱਦ ਕਰ ਦਿੱਤੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ-ਵਿਧਾਇਕ ਢਿੱਲੋਂ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋੋਂ ਚੋਣਾਂ ਤੋਂ ਪਹਿਲਾਂ ਰਾਜ ਦੇ ਹਰੇਕ ਵਰਗ ਨਾਲ ਕੀਤਾ ਗਿਆ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਤੇ ਸਰਕਾਰ ਸਾਰੇ ਵਰਗਾਂ ਦੀ ਭਲਾਈ ਲਈ ਪੂਰੀ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਬਾਜਾਖਾਨਾ, 9 ਅਗਸਤ (ਜੀਵਨ ਗਰਗ)-ਪੰਜਾਬੀ ਸਭਿਆਚਾਰ ਦੀਆਂ ਅਮੀਰ ਵੰਨਗੀਆਂ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਦਸਮੇਸ਼ ਪਬਲਿਕ ਹਾਈ ਸਕੂਲ ਰੋਮਾਣਾ ਅਜੀਤ ਸਿੰਘ ਦੇ ਖੁੱਲ੍ਹੇ ਵਿਹੜੇ 'ਚ ਮਨਾਇਆ ਗਿਆ | ਸਕੂਲ ਦੀਆਂ ਨੰਨ੍ਹੀਆਂ ਮੰੁਨੀਆਂ ਬੱਚੀਆਂ ਤੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਪਿੰਡ ਨਾਨਕਸਰ ਵਸਨੀਕਾਂ ਵਲੋਂ ਪੰਚਾਇਤ ਦੀ ਵਾਰਡਬੰਦੀ 'ਚ ਗੈਰ ਕਾਨੂੰਨੀ ਫੇਰਬਦਲ ਦਾ ਦੋਸ਼

ਫ਼ਰੀਦਕੋਟ, 9 ਅਗਸਤ (ਸਰਬਜੀਤ ਸਿੰਘ)-ਫ਼ਰੀਦਕੋਟ ਦਿਹਾਤੀ 'ਚ ਪੈਂਦੇ ਪਿੰਡ ਨਾਨਕਸਰ ਦੇ ਵਸਨੀਕਾਂ ਵਲੋਂ ਉਨ੍ਹਾਂ ਦੀ ਨਵੀਂ ਬਣਾਈ ਜਾ ਰਾਹੀ ਪੰਚਾਇਤ ਦੀ ਵਾਰਡਬੰਦੀ ਅਤੇ ਵੋਟਰ ਸੂਚੀ 'ਚ ਗੈਰ ਕਾਨੂੰਨੀ ਫੇਰਬਦਲ ਕਰਨ ਦੇ ਦੋਸ਼ ਲਗਾਏ ਗਏ ਹਨ | ਉਨ੍ਹਾਂ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਸਰਕਾਰੀ ਵਿੱਦਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਸਭ ਤੋਂ ਵੱਧ ਗਰਾਂਟਾਂ ਦਿੱਤੀਆਂ-ਪੋ੍ਰ. ਸਾਧੂ ਸਿੰਘ

ਬਾਜਾਖਾਨਾ, 9 ਅਗਸਤ (ਜੀਵਨ ਗਰਗ)-'ਲੋਕ ਸਭਾ ਹਲਕਾ ਫ਼ਰੀਦਕੋਟ 'ਚ 2014 ਤੋਂ ਹੁਣ ਤੱਕ 7 ਕਰੋੜ ਰੁਪਏ ਤੋਂ ਉੱਪਰ ਫ਼ੰਡ ਸਿਰਫ਼ ਸਰਕਾਰੀ ਸਕੂਲਾਂ ਅਤੇ ਕਾਲਜਾਂ ਲਈ ਦਿੱਤਾ ਗਿਆ | ਸਰਕਾਰੀ ਵਿੱਦਿਅਕ ਅਦਾਰਿਆਂ ਦੇ ਵਿਕਾਸ ਲਈ ਹੁਣ ਤੱਕ ਦਾ ਰਿਕਾਰਡ ਹੈ ਕਿ ਐਨੇ ਥੋੜੇ੍ਹ ਸਮੇਂ 'ਚ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਗਿ੍ਫ਼ਤਾਰ ਕਿਸਾਨ ਰਿਹਾਅ ਕਰਨ ਦੀ ਮੰਗ

ਕੋਟਕਪੂਰਾ, 9 ਅਗਸਤ (ਮੋਹਰ ਸਿੰਘ ਗਿੱਲ)-ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਇਕ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜਥੇਬੰਦੀ ਵਲੋਂ ਇਹ ਮੰਗ ਕੀਤੀ ਗਈ ਕਿ ...

ਪੂਰੀ ਖ਼ਬਰ »

ਗੋਬਿੰਦ ਕਾਲੋਨੀ 'ਚ ਲੱਗੀਆਂ ਤੀਆਂ

ਕੋਟਕਪੂਰਾ, 9 ਅਗਸਤ (ਮੋਹਰ ਸਿੰਘ ਗਿੱਲ)-ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਗੋਬਿੰਦ ਅਸਟੇਟ ਕਾਲੋਨੀ 'ਚ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਕਾਲੋਨੀ ਦੀਆਂ ਔਰਤਾਂ ਤੇ ਮੁਟਿਆਰਾਂ ਵਲੋਂ ਤੀਆਂ ਦਾ ਮੇਲਾ ਲਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ਔਰਤਾਂ ਅਤੇ ਮੁਟਿਆਰਾਂ ...

ਪੂਰੀ ਖ਼ਬਰ »

ਗਿੱਧੇ ਦੀ ਟੀਮ ਸਕੂਲ ਵਲੋਂ ਸਨਮਾਨਿਤ

ਗੋਲੇਵਾਲਾ, 9 ਅਗਸਤ (ਅਮਰਜੀਤ ਸਿੰਘ ਬਰਾੜ)-ਭਾਰਤੀ ਵਿਕਾਸ ਪ੍ਰੀਸ਼ਦ ਫ਼ਰੀਦਕੋਟ ਵਲੋਂ ਮਹਾਤਮਾ ਗਾਂਧੀ ਮੈਮੋਰੀਅਲ ਫ਼ਰੀਦਕੋਟ ਵਿਖੇ ਵੱਖ-ਵੱਖ ਸਕੂਲਾਂ ਦੇ ਕਰਵਾਏ ਗਿੱਧੇ ਦੇ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਦੀਆਂ ...

ਪੂਰੀ ਖ਼ਬਰ »

ਕਿਸ਼ੋਰ ਅਵਸਥਾ ਦੇ ਸਬੰਧ ਵਿਚ ਜਾਗਰੂਕਤਾ ਰੈਲੀ ਕੱਢੀ

ਫ਼ਰੀਦਕੋਟ, 9 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਮਿਡਲ ਸਕੂਲ ਬੁਰਜ ਮਸਤਾਂ ਦੇ ਮੁੱਖ ਅਧਿਆਪਕ ਗੁਰਵਿੰਦਰ ਸਿੰਘ ਧਿੰਗੜਾ ਤੇ ਕਿਸ਼ੋਰ ਅਵਸਥਾ ਦੇ ਇੰਚਾਰਜ ਹਿੰਮਤ ਕੁਮਾਰ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ | ਸਕੂਲ ਮੁਖੀ ਨੇ ਦੱਸਿਆ ਕਿ ਨਸ਼ੇ ਜਿੱਥੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਸੈਨਾ ਦੀ ਭਰਤੀ ਰੈਲੀ 27 ਤੋਂ-ਕਰਨਲ ਪਾਂਡੇ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਸੈਨਾ ਵਲੋਂ ਪੰਜਾਬ ਦੇ ਪੰਜ ਜ਼ਿਲ੍ਹੇ ਜਿਨ੍ਹਾਂ ਵਿਚ ਫ਼ਿਰੋਜ਼ਪੁਰ ਸਮੇਤ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਅਤੇ ਫ਼ਰੀਦਕੋਟ ਜ਼ਿਲਿ੍ਹਆਂ ਦੇ ਉਮੀਦਵਾਰ ਸ਼ਾਮਿਲ ਕੀਤੇ ਗਏ ਹਨ ਲਈ ਵੱਖ-ਵੱਖ ਵਰਗਾਂ ਦੇ ...

ਪੂਰੀ ਖ਼ਬਰ »

ਭਾਜਪਾ ਦੀ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਸਬੰਧੀ ਮੀਟਿੰਗ

ਕੋਟਕਪੂਰਾ, 9 ਅਗਸਤ (ਮੇਘਰਾਜ)-ਕੋਟਕਪੂਰਾ ਵਿਖੇ ਭਾਜਪਾ ਦੇ ਸੂਬਾ ਸਕੱਤਰ ਮੋਨਾ ਜੈਸਵਾਲ ਨੇ ਬਲਾਕ ਸੰਮਤੀ, ਜ਼ਿਲ੍ਹਾ ਪ੍ੀਸ਼ਦ ਅਤੇ ਪੰਚਾਇਤੀ ਚੋਣਾਂ ਸਬੰਧੀ ਹੈਪੀ ਸਕੂਲ ਸਿੱਖਾਂ ਵਾਲਾ ਰੋਡ ਵਿਖੇ ਮੀਟਿੰਗ ਕੀਤੀ | ਉਨ੍ਹਾਂ ਮੀਟਿੰਗ ਵਿਚ ਇਹ ਚੋਣਾਂ ਲੜਨ ਦੇ ਚਾਹਵਾਨ ...

ਪੂਰੀ ਖ਼ਬਰ »

ਹੋਰ ਬਿਹਤਰ ਕਾਰਗੁਜ਼ਾਰੀ ਦਿਖਾਉਣ ਸਿਹਤ ਅਧਿਕਾਰੀ-ਰਾਜੀਵ ਪਰਾਸ਼ਰ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਨਸ਼ੇ ਦੀ ਆਦਤ ਤੋਂ ਪੀੜਤਾਂ ਨੂੰ ਮਿਆਰੀ ਸਿਹਤ ਸੇਵਾਵਾਂ ਤੇ ਇਲਾਜ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵਲੋਂ ਅਧਿਕਾਰੀਆਂ ਨੂੰ ਓ.ਓ.ਏ.ਟੀ.ਕਲੀਨਿਕਾਂ ਅਤੇ ਨਸ਼ਾ-ਛੁਡਾਊ ਕੇਂਦਰਾਂ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ ਕੀਤਾ ਪਾਰਕ ਦਾ ਉਦਘਾਟਨ

ਬਰਗਾੜੀ, 9 ਅਗਸਤ (ਲਖਵਿੰਦਰ ਸ਼ਰਮਾ)-ਨਰੇਗਾ ਸਕੀਮ ਤਹਿਤ ਕੋਠੇ ਹਵਨ ਵਿਖੇ ਬਣੇ ਨਵੇਂ ਪਾਰਕ ਦਾ ਉਦਘਾਟਨ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਨੇ ਕੀਤਾ | ਮੁਹੰਮਦ ਸਦੀਕ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਪੰਜਾਬ ...

ਪੂਰੀ ਖ਼ਬਰ »

ਅਲਾਇੰਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਬੈਂਕ ਦਾ ਦੌਰਾ

ਜੈਤੋ, 9 ਅਗਸਤ (ਭੋਲਾ ਸ਼ਰਮਾ)-ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਸੈਂਟਰਲ ਬੈਂਕ ਆਫ਼ ਇੰਡੀਆ ਜੈਤੋ ਦਾ ਦੌਰਾ ਕੀਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਗੁਰਸੇਵਕ ਕੌਰ ਮਾਨ ਨੇ ਦੱਸਿਆ ਕਿ ਇਸ ਦੌਰੇ ਦਾ ਮਕਸਦ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਨੁੱਕੜ ਨਾਟਕ ਖੇਡਿਆ

ਸਾਦਿਕ, 9 ਅਗਸਤ (ਆਰ. ਐੱਸ. ਧੁੰਨਾ)-ਡੀ. ਵੀ. ਐਮ. ਪਬਲਿਕ ਸਕੂਲ ਸਾਦਿਕ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟੀਮ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਸਮਾਜ ਵਿਚ ਦਿਨ ਪ੍ਰਤੀ ਦਿਨ ਵੱਧ ਰਹੇ ਨਸ਼ਿਆਂ ਿਖ਼ਲਾਫ਼ 'ਦਹਿਲੀਜ਼' ...

ਪੂਰੀ ਖ਼ਬਰ »

ਬਾਬਾ ਫ਼ਰੀਦ ਰੈਸਲਿੰਗ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 9 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਬਾਬਾ ਫ਼ਰੀਦ ਰੈਸਲਿੰਗ ਐਸੋਸੀਏਸ਼ਨ ਦੀ ਮੀਟਿੰਗ ਹਰਦਿਆਲ ਸਿੰਘ ਰਿਆਸਤੀ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਫ਼ਰੀਦ ਕੁਸ਼ਤੀ ਅਖਾੜਾ ਦੇ ਦਫ਼ਤਰ 'ਚ ਹੋਈ | ਇਸ ਮੌਕੇ ਪ੍ਰਧਾਨ ਰਣਜੀਤ ਸਿੰਘ ਬਰਾੜ, ਸਰਪ੍ਰਸਤ ਗੁਰਮੀਤ ...

ਪੂਰੀ ਖ਼ਬਰ »

ਪਿੰਡ ਟਹਿਣਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਸਮਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਟਹਿਣਾ ਵਿਖੇ ਨਸ਼ਾ ...

ਪੂਰੀ ਖ਼ਬਰ »

ਪੈਦਲ ਡਾਕ ਕਾਂਵੜ ਯਾਤਰਾ ਦਾ ਫ਼ਰੀਦਕੋਟ ਪੁੱਜਣ 'ਤੇ ਨਿੱਘਾ ਸਵਾਗਤ

ਫ਼ਰੀਦਕੋਟ, 9 ਅਗਸਤ (ਸਤੀਸ਼ ਬਾਗ਼ੀ)-ਸ਼ਿਵਰਾਤਰੀ ਦੇ ਸ਼ੁੱਭ ਮੌਕੇ 'ਤੇ ਹਰਿਦੁਆਰ ਤੋਂ ਲਿਆਂਦੀ ਗਈ ਪੈਦਲ ਡਾਕ ਕਾਂਵੜ ਯਾਤਰਾ ਦਾ ਫ਼ਰੀਦਕੋਟ ਵਿਖੇ ਪੁੱਜਣ 'ਤੇ ਸ਼ਹਿਰ ਨਿਵਾਸੀਆਂ ਅਤੇ ਸ੍ਰੀ ਭੋਲੇ ਬਾਬਾ ਕਾਂਵੜ ਸੰਘ ਨੇ ਨਿੱਘਾ ਸਵਾਗਤ ਕੀਤਾ | ਇਸ ਸਬੰਧੀ ਭਾਈ ਘਨੱਈਆ ...

ਪੂਰੀ ਖ਼ਬਰ »

ਨੌਜਵਾਨਾਂ ਨੇ ਛੱਪੜ ਦੀ ਸਫ਼ਾਈ ਦਾ ਕੰਮ ਕੀਤਾ ਸ਼ੁਰੂ

ਬਰਗਾੜੀ, 9 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਵਿਖੇ ਸਰਬੱਤ ਦਾ ਭਲਾ ਵਾਤਾਵਰਨ ਅਤੇ ਸਮਾਜ ਭਲਾਈ ਕਲੱਬ ਦੇ ਨੌਜਵਾਨਾਂ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਨਾਲ ਲੱਗਦੇ ਛੱਪੜ ਦੇ ਆਲੇ-ਦੁਆਲੇ ਦੀ ਸਫ਼ਾਈ ਕਰਕੇ ਬੂਟੇ ਲਾਏ ਸਨ ਅਤੇ ਹੁਣ ਇਸ ਦੀ ਅੰਦਰੂਨੀ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਦਵਾਈ ਵਿਕ੍ਰੇਤਾਵਾਂ ਨਾਲ ਕੀਤੀ ਮੀਟਿੰਗ

ਫ਼ਰੀਦਕੋਟ, 9 ਅਗਸਤ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨਰ ਫੂਡ ਅਤੇ ਡਰੱਗ ਪ੍ਰਬੰਧਨ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਫ਼ਰੀਦਕੋਟ ਸ਼ਹਿਰ ਦੇ ਕੈਮਿਸਟਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਸੈਮੀਨਾਰ

ਕੋਟਕਪੂਰਾ, 9 ਅਗਸਤ (ਮੋਹਰ ਸਿੰਘ ਗਿੱਲ)-ਮਾਂ ਦਾ ਦੁੱਧ ਬੱਚਿਆਂ ਨੂੰ ਜਿੱਥੇ ਸਰੀਰਕ ਤੌਰ 'ਤੇ ਤੰਦਰੁਸਤ ਰੱਖਦਾ ਹੈ, ਉੱਥੇ ਬੱਚਿਆਂ ਦੇ ਮਾਨਸਿਕ ਵਿਕਾਸ ਵਿਚ ਵੀ ਵਿਸ਼ੇਸ਼ ਯੋਗਦਾਨ ਪਾਉਂਦਾ ਹੈ | ਇਹ ਪ੍ਰਗਟਾਵਾ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ...

ਪੂਰੀ ਖ਼ਬਰ »

ਜ਼ੋਨਲ ਮੁਕਾਬਲਿਆਂ 'ਚ ਰਿਸ਼ੀ ਸਕੂਲ ਦੀਆਂ ਲੜਕੀਆਂ ਦੀ ਝੰਡੀ

ਪੰਜਗਰਾੲੀਂ ਕਲਾਂ, 9 ਅਗਸਤ (ਸੁਖਮੰਦਰ ਸਿੰਘ ਬਰਾੜ)-ਜ਼ੋਨ ਪੰਜਗਰਾੲੀਂ ਕਲਾਂ 'ਚ ਵੱਖ-ਵੱਖ ਸਕੂਲਾਂ 'ਚ ਕਰਵਾਏ ਗਏ ਖੇਡ ਮੁਕਾਬਲਿਆਂ 'ਚ ਰਿਸ਼ੀ ਸਕੂਲ ਦੀਆਂ ਲੜਕੀਆਂ ਦੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਜੇਤੂ ਮੁਹਿੰਮ ਬਰਕਰਾਰ ਰੱਖੀ | ਇਸ ਸਬੰਧੀ ...

ਪੂਰੀ ਖ਼ਬਰ »

ਢਿੱਲੋਂ ਕਾਲੋਨੀ 'ਚ 'ਸਵੱਛ ਭਾਰਤ' ਮੁਹਿੰਮ ਨੂੰ ਲੱਗਾ ਗ੍ਰਹਿਣ

ਕੋਟਕਪੂਰਾ, 9 ਅਗਸਤ (ਮੇਘਰਾਜ)-ਕੋਟਕਪੂਰਾ-ਬਠਿੰਡਾ ਸੜਕ 'ਤੇ ਸਥਿਤ ਢਿੱਲੋਂ ਕਾਲੋਨੀ 'ਚ ਸਵੱਛ ਭਾਰਤ ਮੁਹਿੰਮ ਨੂੰ ਗ੍ਰਹਿਣ ਲੱਗਾ ਹੋਇਆ ਹੈ | ਇਸ ਮੁਹੱਲੇ ਵਿਚ ਖ਼ਾਲੀ ਪਲਾਟਾਂ 'ਚ ਖੜ੍ਹੇ ਪਾਣੀ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕਤਾ ਸਮਾਗਮ ਅੱਜ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਨਗਰ ਸਾਦਿਕ ਵਿਖੇ ਬੋਰੀਆ ਸਿੱਖਾਂ ਦੀ ਧਰਮਸ਼ਾਲਾ, ਗੁਰੂ ਹਰ ਸਹਾਏ ਰੋਡ ਸਾਦਿਕ ਵਿਖੇ ਮਿਤੀ 10 ਅਗਸਤ ਨੂੰ 12.30 ਵਜੇ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਲੋਕਾਂ ਨੂੰ ...

ਪੂਰੀ ਖ਼ਬਰ »

ਬੀਬੀ ਵੀਰਪਾਲ ਕੌਰ ਤਰਮਾਲਾ ਦਾ ਸਨਮਾਨ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਮਲੋਟ ਨਿਵਾਸੀ ਉੱਘੀ ਸਮਾਜ ਸੇਵਕਾ ਬੀਬੀ ਵੀਰਪਾਲ ਕੌਰ ਤਰਮਾਲਾ ਜਿਨ੍ਹਾਂ ਨੂੰ ਬੀਤੇ ਦਿਨੀਂ ਸਥਾਈ ਲੋਕ ਅਦਾਲਤ ਜ਼ਿਲ੍ਹਾ ਫ਼ਰੀਦਕੋਟ ਦੀ ਮੈਂਬਰ ਨਾਮਜ਼ਦ ਕੀਤਾ ਗਿਆ ਹੈ ਉਹ ਜ਼ਿਲ੍ਹਾ ਕਚਹਿਰੀਆਂ ਵਿਖੇ ਆਪਣੀ ਮੈਂਬਰ ...

ਪੂਰੀ ਖ਼ਬਰ »

ਡੀ-ਵਾਰਮਿੰਗ ਦਿਵਸ ਅੱਜ

ਸਾਦਿਕ, 9 ਅਗਸਤ (ਗੁਰਭੇਜ ਸਿੰਘ ਚੌਹਾਨ)-ਜ਼ਿਲ੍ਹੇ ਅੰਦਰ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ 10 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੌਕੇ ਐਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਜਾਣਗੀਆਂ | ਬਲਾਕ ਜੰਡ ਸਾਹਿਬ ਦੀਆਂ ...

ਪੂਰੀ ਖ਼ਬਰ »

ਕਾਲਾ ਸ਼ਰਮਾ ਦੀ ਨਿਯੁਕਤੀ ਦਾ ਸਵਾਗਤ

ਜੈਤੋ, 9 ਅਗਸਤ (ਭੋਲਾ ਸ਼ਰਮਾ)-ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾੲੀਂ ਵਲੋਂ ਸਥਾਨਕ ਸਾਦਾ ਪੱਤੀ ਦੇ ਨੌਜਵਾਨ ਕਾਂਗਰਸੀ ਆਗੂ ਹਰਵਿੰਦਰਪਾਲ 'ਕਾਲਾ ਸ਼ਰਮਾ' ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦਾ ...

ਪੂਰੀ ਖ਼ਬਰ »

ਅੱਖਾਂ ਦਾ ਦਾਨ ਸਭ ਤੋਂ ਮਹਾਨ ਦਾਨ ਹੈ-ਰੂਪ ਫ਼ਰੀਦਕੋਟੀ

ਸਾਦਿਕ, 9 ਅਗਸਤ (ਗੁਰਭੇਜ ਸਿੰਘ ਚੌਹਾਨ)-ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਝੋਟੀ ਵਾਲਾ ਵਿਖੇ ਸਮਾਜ ਸੇਵੀ ਰੂਪ ਫ਼ਰੀਦਕੋਟੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨੇਤਰਦਾਨ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ...

ਪੂਰੀ ਖ਼ਬਰ »

ਮੁਫ਼ਤ ਦਵਾਈਆਂ ਦੇਣ ਦਾ ਕੈਂਪ ਲਗਾਇਆ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਡਾ. ਅੰਬੇਡਕਰ ਨਗਰ ਨੇੜੇ ਕੰਮੇਆਣਾ ਚੌਕ ਵਿਖੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਵਿਭਾਗ ਫ਼ਰੀਦਕੋਟ ਵਲੋਂ ਲਗਾਏ ਗਏ ਮੁਫ਼ਤ ਦਵਾਈਆਂ ਦੇ ਕੈਂਪ ਦਾ ਉਦਘਾਟਨ ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਕੀਤਾ | ਇਸ ਮੌਕੇ ਡਾ. ਅੰਬੇਡਕਰ ਨਗਰ ਕਲੀਨਿਕ ਦੇ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਲਵਪ੍ਰੀਤ ਨੇ ਕਿਹਾ ਕਿ ਇਹ ਕੈਂਪ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਸ਼ਸ਼ੀ ਭੂਸ਼ਨ ਦੀ ਅਗਵਾਈ ਵਿਚ ਲਗਾਏ ਜਾ ਰਹੇ ਹਨ | ਇਸ ਮੌਕੇ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਕਿਹਾ ਕਿ ਉਹ ਫ਼ਰੀਦਕੋਟ ਦੇ ਨਗਰ ਜਿਵੇਂ ਕਿ ਸੰਜੇ ਨਗਰ, ਪੁਰਾਣੀ ਜੇਲ੍ਹ ਮੁਹੱਲਾ, ਰੇਲਵੇ ਰੋਡ ਜਿਨ੍ਹਾਂ ਵਿਚ ਲੋੜਵੰਦ ਪਰਿਵਾਰ ਰਹਿੰਦੇ ਹਨ ਵਿਖੇ ਬਣੇ ਮੁਹੱਲਾ ਕਲੀਨਿਕਾਂ ਨੂੰ ਹਰ ਕਿਸਮ ਦੀ ਮੈਡੀਕਲ ਸਹੂਲਤ ਦੇਣ ਲਈ ਯਤਨਸ਼ੀਲ ਹਨ | ਇਸ ਕੈਂਪ ਵਿਚ 135 ਤੋਂ ਵੱਧ ਮਰੀਜ਼ਾਂ ਨੇ ਆਯੁਰਵੈਦਿਕ ਦਵਾਈ ਦਾ ਲਾਭ ਉਠਾਇਆ | ਇਸ ਮੌਕੇ ਫਾਰਮਾਸਿਸਟ ਕਮਲੇਸ਼ ਰਾਣੀ, ਜਗਜੀਤ ਕੌਰ ਟਰੇਂਡ ਦਾਈ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖ਼ਾਲਸਾ ਸਕੂਲ ਫ਼ਰੀਦਕੋਟ 'ਚ ਸਮਾਗਮ ਕਰਵਾਇਆ

ਫ਼ਰੀਦਕੋਟ, 9 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਸਕੂਲ ਦੇ ਚੇਅਰਮੈਨ ਕੁਲਦੀਪ ਸਿੰਘ ਗਿੱਲ ਦਾ 87ਵੇਂ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਖੇ ਪ੍ਰਮਾਣੂ ਵਿਰੋਧੀ ਦਿਵਸ ਮਨਾਇਆ

ਪੰਜਗਰਾੲੀਂ ਕਲਾਂ, 9 ਅਗਸਤ (ਸੁਖਮੰਦਰ ਸਿੰਘ ਬਰਾੜ)-ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ 'ਚ ਚੇਅਰਮੈਨ ਵਾਸੂ ਸ਼ਰਮਾ ਤੇ ਚੇਅਰਪਰਸਨ ਸੀਮਾ ਸ਼ਰਮਾ ਦੀ ਅਗਵਾਈ ਹੇਠ ਐਾਟੀ ਨਿਊਕਲੀਅਰ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੇ ਅੰਤਰ ਹਾਊਸ ਚਾਰਟ ਬਣਾਉਣ ਤੇ ਨਾਅਰੇ ...

ਪੂਰੀ ਖ਼ਬਰ »

ਸਿਰਫ਼ 5. 5 ਬੈਂਡ 'ਤੇ ਆਸਟ੍ਰੇਲੀਆ ਜਾਣਾ ਹੋਇਆ ਸੰਭਵ-ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਕੋਟਕਪੂਰਾ ਜੋ ਕਿ ਸ੍ਰੀ ਸ਼ਾਮ ਹਸਪਤਾਲ ਦੇ ਨੇੜੇ ਮੋਗਾ ਰੋਡ 'ਤੇ ਸਥਿਤ ਹੈ, ਨੇ ਆਪਣੀਆਂ ਸਫਲਤਾ ਪੂਰਵਕ ਸੇਵਾਵਾਂ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਦਾ ਆਸਟ੍ਰੇਲੀਆ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰ ...

ਪੂਰੀ ਖ਼ਬਰ »

ਤਾਇਕਵਾਂਡੋ ਤੇ ਐਰੋਬਿਕਸ ਖੇਡਾਂ 'ਤੇ 3 ਰੋਜ਼ਾ ਸੈਮੀਨਾਰ

ਕੋਟਕਪੂਰਾ, 9 ਅਗਸਤ (ਮੋਹਰ ਸਿੰਘ ਗਿੱਲ)-ਇੱਥੋਂ ਦੀ ਫ਼ਰੀਦਕੋਟ ਸੜਕ 'ਤੇ ਸਥਿਤ ਏ.ਕੇ. ਤਾਇਕਵਾਂਡੋ ਅਕੈਡਮੀ 'ਚ ਤਾਇਕਵਾਂਡੋ ਅਤੇ ਐਰੋਬਿਕਸ ਖੇਡਾਂ 'ਤੇ 3 ਰੋਜ਼ਾ ਸੈਮੀਨਾਰ ਕੀਤਾ ਗਿਆ | ਇਸ ਮੌਕੇ ਸੰਗਰੂਰ ਤੋਂ ਵਿਸ਼ੇਸ਼ ਤੌਰ 'ਤੇ ਇੰਟਰਨੈਸ਼ਨਲ ਖਿਡਾਰੀ ਸਾਹਿਲ ਸ਼ਰਮਾ ...

ਪੂਰੀ ਖ਼ਬਰ »

ਗੁਰੂ ਸ੍ਰੀ ਹਰਿਕਿ੍ਸ਼ਨ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਵਿਦਿਆਰਥੀਆਂ ਨੇ ਬੂਟੇ ਲਗਾਏ

ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਕੋਟਕਪੂਰਾ ਰੋਡ) ਜੈਤੋ ਵਿਖੇ 'ਸ੍ਰੀ ਹਰਿ ਕਿ੍ਸ਼ਨ ਜੀ' ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਸੂਬਾ ਸਿੰਘ ਬਾਦਲ ਇੰਚਾਰਜ ਹਲਕਾ ਜੈਤੋ ...

ਪੂਰੀ ਖ਼ਬਰ »

ਵਿਦਿਆਰਥੀਆਂ 'ਚ ਵਿਗਿਆਨਕ ਸੋਚ ਪੈਦਾ ਕਰਨੀ ਜ਼ਰੂਰੀ-ਅਜੇ ਗੁਪਤਾ

ਕੋਟਕਪੂਰਾ, 9 ਅਗਸਤ (ਮੋਹਰ ਸਿੰਘ ਗਿੱਲ)-ਵਿਗਿਆਨ ਵਿਸ਼ੇ ਦੀ ਪੜ੍ਹਾਈ ਨਾਲ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਪੈਦਾ ਹੁੰਦੀ ਹੈ | ਇਸ ਲਈ ਜ਼ਰੂਰੀ ਹੈ ਕਿ ਵਿਦਿਆਰਥੀਆਂ ਦੀ ਬੌਧਿਕ ਸੋਚ ਵਿਗਿਆਨਕ ਬਣਾਉਣ ਲਈ ਉਨ੍ਹਾਂ ਨੂੰ ਵਿਗਿਆਨ ਵਿਸ਼ੇ ਦੀ ਡੂੰਘੀ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX