ਬਠਿੰਡਾ, 9 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਜਥੇ: ਦਿਆਲ ਸਿੰਘ ਕੋਲਿਆਂਵਾਲੀ 'ਤੇ ਵਿੱਤੀ ਵਸੀਲਿਆਂ ਤੋਂ ਜ਼ਿਆਦਾ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਵਿਚ ਪਰਚਾ ਦਰਜ ਕੀਤੇ ਜਾਣ ਅਤੇ 2 ਹੋਰ ਸਾਬਕਾ ਅਕਾਲੀ ਮੰਤਰੀਆਂ ਵਿਰੁੱਧ ਚੱਲ ਰਹੀ ਜਾਂਚ ਤੋਂ ਬਾਅਦ ਅੱਜ ਬਠਿੰਡਾ ...
ਚੰਡੀਗੜ੍ਹ, 9 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਵਿਚ ਲੋਕ ਭਲਾਈ ਪਾਰਟੀ ਰਾਹੀਂ ਲੰਮੇ ਸਮੇਂ ਤੱਕ ਰਾਜਨੀਤੀ 'ਚ ਵਿਚਰਦੇ ਰਹੇ ਬਲਵੰਤ ਸਿੰਘ ਰਾਮੂਵਾਲੀਆ ਨੂੰ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਖਿਲੇਸ਼ ਯਾਦਵ ਵਲੋਂ ਪੰਜਾਬ ਅਤੇ ਚੰਡੀਗੜ੍ਹ ਦਾ ...
ਸੰਗਰੂਰ, 9 ਅਗਸਤ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਦੋ ਸਾਲ ਪਹਿਲਾਂ ਇਕ ਨੌਜਵਾਨ ਦੇ ਹੋਏ ਕਤਲ ਦੇ ਦੋਸ਼ਾਂ ਵਿਚ ਗੁਆਂਢ ਵਿਚ ਹੀ ਰਹਿੰਦੇ ਇਕ ਵਿਅਕਤੀ ਅਤੇ ਉਸ ਦੇ ਦੋ ਪੁੱਤਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਜਦਕਿ ਪਤਨੀ ਅਤੇ ...
ਜ਼ੀਰਕਪੁਰ, 9 ਅਗਸਤ (ਅਵਤਾਰ ਸਿੰਘ)-ਨੇੜਲੇ ਪਿੰਡ ਛੱਤ ਵਿਖੇ ਬੀਤੀ ਰਾਤ ਇਕ ਕਲਯੁਗੀ ਪਿਤਾ ਵਲੋਂ ਸ਼ਰਾਬ ਦੇ ਨਸ਼ੇ ਵਿਚ ਆਪਣੀ ਹੀ 6 ਸਾਲਾ ਮਾਸੂਮ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦੌਰਾਨ ਜ਼ਖ਼ਮੀ ਹੋਈ ਲੜਕੀ ਨੂੰ ਗੰਭੀਰ ਹਾਲਤ ਵਿਚ ...
ਹੁਸ਼ਿਆਰਪੁਰ, 9 ਅਗਸਤ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਐਤਵਾਰ ਤੋਂ ਲਾਪਤਾ ਹੁਸ਼ਿਆਰਪੁਰ ਦੇ ਵਣ ਰੇਂਜ ਅਫ਼ਸਰ ਵਿਜੇ ਕੁਮਾਰ ਦੀ ਲਾਸ਼ ਅੱਜ ਖੜਕਾਂ ਦੇ ਜੰਗਲ 'ਚ ਪਈ ਮਿਲੀ | ਪਿਛਲੇ ਚਾਰ ਦਿਨ ਤੋਂ ਵਿਜੇ ਕੁਮਾਰ ਦੀ ਭਾਲ ਚੱਲ ਰਹੀ ਸੀ | ਜਿਸ ਜੰਗਲ 'ਚੋਂ ਉਨ੍ਹਾਂ ਦੀ ...
ਖੂਈਆਂ ਸਰਵਰ, 9 ਅਗਸਤ (ਜਗਜੀਤ ਸਿੰਘ ਧਾਲੀਵਾਲ)-ਬੀਤੀ ਰਾਤ ਪੰਜਾਬ-ਰਾਜਸਥਾਨ ਸਰਹੱਦ 'ਤੇ ਰਾਸ਼ਟਰੀ ਰਾਜ ਮਾਰਗ 15 'ਤੇ ਗੁੰਮਜਾਲ ਦੇ ਬੱਸ ਅੱਡੇ ਕੋਲ ਆਪਣਾ ਟੈਂਪੂ ਠੀਕ ਕਰ ਰਹੇ ਹਨੇਰੇ ਵਿਚ ਖੜ੍ਹੇ ਕਈ ਵਿਅਕਤੀਆਂ ਨੂੰ ਸ੍ਰੀਗੰਗਾਨਗਰ ਵਲੋਂ ਆ ਰਹੇ ਕੈਂਟਰ ਨੇ ਦਰੜ ...
ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਵਾਪਰੇ ਗੋਲੀਕਾਂਡ ਦੀ ਜਾਂਚ ਲਈ ਬਣੇ ਜਸਟਿਸ ਰਣਜੀਤ ਸਿੰਘ ਜਾਂਚ ਕਮਿਸ਼ਨ ਦੀ ਸਿਫ਼ਾਰਸ਼ 'ਤੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨ ਅਜੀਤ ...
ਚੰਡੀਗੜ੍ਹ, 9 ਅਗਸਤ (ਐਨ.ਐਸ. ਪਰਵਾਨਾ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅੱਜ ਇੱਥੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਇਕ ਮੈਮੋਰੰਡਮ ਦਿੱਤਾ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਕੁਝ ਸ਼ਰਾਰਤੀ ਤੱਤਾਂ ਨੇ ਜ਼ਿਲ੍ਹਾ ਬਠਿੰਡਾ ਵਿਚ ਤਹਿਸੀਲ ਰਾਮਪੁਰਾ ਫੂਲ ਦੇ ਭਾਈ ਰੂਪਾ ਵਿਚ ਸ਼੍ਰੋਮਣੀ ਕਮੇਟੀ ਦੀ ਜ਼ਮੀਨ 'ਤੇ ਕਬਜ਼ਾ ਕੀਤਾ ਹੋਇਆ, ਜਿਸ ਬਾਰੇ ਅਦਾਲਤ ਨੇ ਐਸ.ਜੀ.ਪੀ.ਸੀ. ਦੇ ਹੱਕ ਵਿਚ ਫੈਸਲਾ ਦੇ ਰੱਖਿਆ ਹੈ ਪਰ ਸ਼ਰਾਰਤੀ ਤੱਤਾਂ ਨੇ ਅਜੇ ਤੱਕ ਕਬਜ਼ਾ ਨਹੀਂ ਛੱਡਿਆ | ਸਾਰਾ ਮਾਮਲਾ ਜ਼ਿਲ੍ਹਾ ਬਠਿੰਡਾ ਦੇ ਪ੍ਰਸ਼ਾਸਨ ਦੇ ਨੋਟਿਸ ਵਿਚ ਲਿਆਂਦਾ ਜਾ ਚੁੱਕਿਆ ਹੈ, ਪਰ ਕੋਈ ਕਾਰਵਾਈ ਅਜੇ ਤੱਕ ਨਹੀਂ ਕੀਤੀ ਗਈ | ਭਾਈ ਲੌਾਗੋਵਾਲ ਨੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਉਹ ਤੁਰੰਤ ਦਖਲ ਦੇ ਕੇ ਉਕਤ ਜ਼ਮੀਨ ਦਾ ਕਬਜ਼ਾ ਸ਼੍ਰੋਮਣੀ ਕਮੇਟੀ ਨੂੰ ਦਵਾਉਣ | ਉਨ੍ਹਾਂ ਦੋਸ਼ ਲਗਾਇਆ ਕਿ ਸ਼ਰਾਰਤੀ ਤੱਤ 61 ਏਕੜ ਜ਼ਮੀਨ 'ਤੇ ਸ਼੍ਰੋਮਣੀ ਕਮੇਟੀ ਨੂੰ ਕਾਸ਼ਤ ਕਰਨ ਤੋਂ ਰੋਕਿਆ ਜਾ ਰਿਹਾ ਹੈ | ਸ਼ਰਾਰਤੀ ਤੱਤਾਂ ਨੇ ਇਸ ਜ਼ਮੀਨ ਵਿਚ ਲੱਗੇ ਹੋਏ 10 ਟਿਊਬਵੈਲਾਂ ਦੀ ਵੀ ਭੰਨ ਤੋੜ ਕੀਤੀ ਹੈ | ਇਨ੍ਹਾਂ ਸ਼ਰਾਰਤੀ ਤੱਤਾਂ ਨੂੰ ਜ਼ਿਲ੍ਹਾ ਬਠਿੰਡਾ ਦੇ ਕਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਸ਼ਹਿ ਪ੍ਰਾਪਤ ਹੈ | ਭਾਈ ਲੌਾਗੋਵਾਲ ਨੇ ਉਮੀਦ ਪ੍ਰਗਟ ਕੀਤੀ ਹੈ ਕਿ 61 ਏਕੜ ਜ਼ਮੀਨ ਦਾ ਕਬਜ਼ਾ ਸ਼੍ਰੋਮਣੀ ਕਮੇਟੀ ਨੂੰ ਦਿਵਾ ਕੇ ਇਲਾਕੇ ਵਿਚ ਅਮਨ ਸ਼ਾਂਤੀ ਬਣਾਏ ਰੱਖਣ ਤੇ ਕਿਸੇ ਤਰ੍ਹਾਂ ਦੇ ਟਕਰਾਓ ਨੂੰ ਟਾਲਣ ਲਈ ਸਰਕਾਰੀ ਅਧਿਕਾਰੀਆਂ ਨੂੰ ਲੋੜੀਦੀਂ ਕਾਰਵਾਈ ਦੇ ਹੁਕਮ ਦਿੱਤੇ ਜਾਣਗੇ |
ਪੋਜੇਵਾਲ ਸਰਾਂ, 9 ਅਗਸਤ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ 13 ਜੁਲਾਈ ਨੂੰ ਪ੍ਰਾਇਮਰੀ ਅਧਿਆਪਕਾਂ ਤੋਂ ਮਾਸਟਰ ਕਾਡਰ ਵਿਚ ਤਰੱਕੀਆਂ ਕੀਤੀਆਂ ਸਨ, ਵਿਚ ਜਿਹੜੇ 159 ਪ੍ਰਾਇਮਰੀ ਅਧਿਆਪਕ ਤਰੱਕੀ ਤੋਂ ਵਾਂਝੇ ਰਹਿ ਗਏ ਸਨ ਦੇ ਮਾਸਟਰ ਕਾਡਰ ਵਿਚ ਵੱਖ-ਵੱਖ ...
ਐੱਸ.ਏ.ਐੱਸ. ਨਗਰ, 9 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਚਲਾਏ ਜਾ ਰਹੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਨਾਲ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਦੇ ਸਿੱਖਣ ਪੱਧਰ 'ਚ ਸੁਧਾਰ ਲਿਆਉਣ ਲਈ ਅਧਿਆਪਕਾਂ ਨੂੰ ਸਿਖਲਾਈ ...
ਲੁਧਿਆਣਾ, 9 ਅਗਸਤ (ਸਲੇਮਪੁਰੀ)-ਪੰਜਾਬ ਟਰਾਂਸਪੋਰਟ ਵਿਭਾਗ ਅਧੀਨ ਪੰਜਾਬ ਰੋਡਵੇਜ਼/ਪਨਬੱਸ ਵਿਚ ਕੰਮ ਕਰਦੇ ਬਤੌਰ ਠੇਕਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਲੁਧਿਆਣਾ ਸਮੇਤ ਪੂਰੇ ਪੰਜਾਬ ਵਿਚ ਬੱਸ ਡਿਪੂਆਂ ਵਿਚ ਗੇਟ ਰੈਲੀਆਂ ਕੀਤੀਆਂ ਗਈਆਂ | ਪੰਜਾਬ ...
ਲੁਧਿਆਣਾ, 9 ਅਗਸਤ (ਸਲੇਮਪੁਰੀ)- ਦਿੱਲੀ ਸਥਿਤ ਚੀਨੀ ਦੂਤਾਵਾਸ ਵਿਚ ਬਤੌਰ ਸੰਨ ਯਿਲੀਆਂਗ ਇੰਚਾਰਜ ਪੈੱ੍ਰਸ ਡਾ. ਨੇਹਾ ਢੀਂਗਰਾ ਅਤੇ ਡਾ. ਇੰਦਰਜੀਤ ਸਿੰਘ ਢੀਂਗਰਾ ਨੇ ਦੱਸਿਆ ਹੈ ਕਿ ਚੀਨੀ ਰਾਜਦੂਤ ਲਿਊ ਝਾਓਹੂਈ ਅੱਜ ਚੰਡੀਗੜ੍ਹ ਸਥਿਤ ਰੋਕ ਗਾਰਡਨ, ਜ਼ਾਕਿਰ ਹੁਸੈਲ ...
ਬਠਿੰਡਾ, 9 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਆਰਥਿਕ ਨਿਯਮਾਂ ਦੇ ਵਿਰੁੱਧ ਯੋਜਨਾਵਾਂ ਬਣਾ ਕੇ ਲੋਕਾਂ ਤੋਂ ਪੈਸੇ ਇਕੱਠੇ ਕਰਨ ਵਾਲੀ ਦਿੱਲੀ ਦੀ ਕੰਪਨੀ ਐਚ.ਬੀ.ਐਨ ਡਾਇਰੀਜ਼ ਐਾਡ ਅਲਾਇਡ ਲਿਮਟਿਡ ਜੋ ਲੋਕਾਂ ਦੇ 1136 ਕਰੋੜ ਰੁਪਏ ਦੀ ਦੇਣਦਾਰ ਹੈ ਦੀਆਂ ਬਠਿੰਡਾ ਸਥਿਤ 5 ...
ਅੰਮਿ੍ਤਸਰ, 9 ਅਗਸਤ (ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅਮਰੀਕਾ 'ਚ ਬਜ਼ੁਰਗ ਸਿੱਖ 'ਤੇ ਹੋਏ ਨਸਲੀ ਹਮਲੇ ਅਤੇ ਤੁਰਕੀ 'ਚ ਸਿੱਖ ਖਿਡਾਰੀ ਨੂੰ ਕੇਸਕੀ ਉਤਾਰ ਕੇ ਖੇਡਣ ਲਈ ਮਜਬੂਰ ਕਰਨ ਦੇ ਮਾਮਲਿਆਂ ਸਬੰਧੀ ...
ਪਟਿਆਲਾ, 9 ਅਗਸਤ (ਧਰਮਿੰਦਰ ਸਿੰਘ ਸਿੱਧੂ)-ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ./ਐ.ਸਿ) ਪੰਜਾਬ ਵਲੋਂ ਬੀਤੇ ਦਿਨੀਂ ਗੈਰ-ਸਰਕਾਰੀ ਸੰਸਥਾਵਾਂ ਦੁਆਰਾ ਸਕੂਲਾਂ ਵਿਚ ਦਿੱਤੇ ਜਾ ਰਹੇ ਮਿਡ ਡੇਅ ਮੀਲ ਨੂੰ ਬੰਦ ਕਰਨ ਸਬੰਧੀ ਪੱਤਰ ਜਾਰੀ ਕੀਤਾ ਹੈ | ਸੂਬੇ ਦੇ 6 ਜ਼ਿਲਿ੍ਹਆਂ ...
ਪਟਿਆਲਾ, 9 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਦਿਨੀਂ ਸਨੌਰ ਪੁਲਿਸ ਵਲੋਂ ਸਿੱਖ ਨੌਜਵਾਨ ਦੀ ਕੀਤੀ ਗਈ ਕੁੱਟਮਾਰ ਤੋਂ ਬਾਅਦ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਨੌਜਵਾਨ ਅਮਨਦੀਪ ਸਿੰਘ ਦਾ ਹਾਲ ਜਾਣਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ...
ਪਟਿਆਲਾ, 9 ਅਗਸਤ (ਮਨਦੀਪ ਸਿੰਘ ਖਰੌੜ)-ਸਨੌਰ ਥਾਣੇ 'ਚ ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਅੱਜ ਇਕ ਨਵੀਂ ਵੀਡੀਓ ਵਾਇਰਲ ਹੋਈ, ਜਿਸ 'ਚ ਪੁਲਿਸ ਮੁਲਾਜ਼ਮਾਂ ਅਤੇ ਨੌਜਵਾਨਾਂ 'ਚ ਤਲਖ਼ੀ ਹੋ ਰਹੀ ਹੈ | ਇਸ ਵੀਡੀਓ 'ਚ ਪੁਲਿਸ ਮੁਲਾਜ਼ਮ ਅਤੇ ਨੌਜਵਾਨ ਆਪਣਾ-ਆਪਣਾ ਪੱਖ ...
ਮੋਗਾ, 9 ਅਗਸਤ (ਗੁਰਤੇਜ ਸਿੰਘ)-ਗੈਰ ਸਮਾਜਿਕ ਅਤੇ ਹਿੰਦੂ ਜਥੇਬੰਦੀਆਂ ਨਾਲ ਸਬੰਧਿਤ ਲੋਕਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਸ਼ਾਮਿਲ 8 ਨਾਮੀ ਗੈਂਗਸਟਰਾਂ ਨੇ ਅੱਜ ਮੋਗਾ ਅਦਾਲਤ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਚਰਨਜੀਤ ਅਰੋੜਾ ਦੀ ਅਦਾਲਤ ਵਿਚ ਵੀਡੀਓ ਕਾਨਫ਼ਰੰਸ ...
ਅੰਮਿ੍ਤਸਰ, 9 ਅਗਸਤ (ਸੁਰਿੰਦਰ ਕੋਛੜ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨੂੰ ਸਮਰਪਿਤ ਅਤੇ ਹਾਲ ਹੀ 'ਚ ਪਿਸ਼ਾਵਰ 'ਚ ਕਤਲ ਕੀਤੇ ਗਏ ਸਵ: ਚਰਨਜੀਤ ਸਿੰਘ ਦੀ ਯਾਦ 'ਚ ਪਿਸ਼ਾਵਰੀ ਸਿੰਘ ਸੇਵਾ ਸੁਸਾਇਟੀ ਵਲੋਂ ਪਾਕਿਸਤਾਨ ਸਿੱਖ ਗੁਰਦੁਆਰਾ ...
ਬਠਿੰਡਾ, 9 ਅਗਸਤ (ਕੰਵਲਜੀਤ ਸਿੰਘ ਸਿੱਧੂ)-ਕੀਟਨਾਸ਼ਕ ਕੰਪਨੀਆਂ ਵਿਚ ਮੋਹਰੀ ਕੰਪਨੀ ਮਿਤਸੁਮੀ ਐਗਰੀ ਸਾਇੰਸ ਪ੍ਰਾਈਵੇਟ ਲਿਮਿਟਡ ਵਲੋਂ ਬਠਿੰਡਾ ਵਿਖੇ ਡਿਸਟ੍ਰੀਬਿਊਟਰਾਂ ਅਤੇ ਡੀਲਰਾਂ ਨੂੰ ਵਧੀਆ ਵਿਕਰੀ ਪ੍ਰਬੰਧਨ ਪ੍ਰਣਾਲੀ ਤਹਿਤ ਸਨਮਾਨਿਤ ਕਰਨ ਲਈ ਵਿਸ਼ੇਸ਼ ...
ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫ਼ਰੀਦ ਸੁਸਾਇਟੀ ਅਤੇ ਟਿੱਲਾ ਬਾਬਾ ਫ਼ਰੀਦ ਰਲੀਜੀਅਸ ਅਤੇ ਚੈਰੀਟੇਬਲ ਸੁਸਾਇਟੀ ਫ਼ਰੀਦਕੋਟ ਵਲੋਂ ਇਮਾਨਦਾਰੀ ਲਈ 'ਬਾਬਾ ਫ਼ਰੀਦ ਐਵਾਰਡ ਫ਼ਾਰ ਹੋਨੈਸਟੀ' ਅਤੇ ਮਨੁੱਖਤਾ ...
ਜਲੰਧਰ, 9 ਅਗਸਤ (ਅ.ਬ.)-ਹੰਬਲ ਮੋਸ਼ਨ ਪਿੱਚਰਜ਼ ਦੀ ਪੇਸ਼ਕਸ਼ ਹਾਸਰਸ ਪੰਜਾਬੀ ਫ਼ਿਲਮ 'ਮਰ ਗਏ ਓਏ ਲੋਕੋ' 31 ਅਗਸਤ ਨੂੰ ਵਿਸ਼ਵ ਭਰ ਦੇ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ | ਜਿਸ ਦਾ ਟੇਲਰ ਵਿਸ਼ਵ ਭਰ 'ਚ 13 ਅਗਸਤ ਨੂੰ ਰਿਲੀਜ਼ ਹੋਵੇਗਾ | ਇਸ ਫ਼ਿਲਮ ਦੇ ਮਿਊਜ਼ਿਕ ...
ਤਰਨ ਤਾਰਨ, 9 ਅਗਸਤ (ਲਾਲੀ ਕੈਰੋਂ)-ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ (ਪਿੱਦੀ) ਤਰਨ ਤਾਰਨ ਨੇ ਬੀ.ਐਸ.ਸੀ.ਨਰਸਿੰਗ, ਜੀ.ਐਨ.ਐਮ ਅਤੇ ਏ.ਐਨ.ਐਮ. ਦੇ ਪੰਜਾਬ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਤੋਂ ਬਾਅਦ ਆਪਣੀ ਸਫਲਤਾ ਦੀ ਉਚਾਈ ਨੂੰ ਬਰਕਰਾਰ ਰੱਖਦਿਆਂ ਬੀਤੇ ...
ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ 12, 13, 14 ਅਗਸਤ ਨੂੰ ਮਨਾਇਆ ਜਾ ਰਿਹਾ ਹੈ ¢ ਜਥੇਦਾਰ ਦਵਿੰਦਰ ਸਿੰਘ ਖੱਟੜਾ ਸ਼ੋ੍ਰਮਣੀ ਕਮੇਟੀ ਮੈਂਬਰ ...
ਐੱਸ. ਏ. ਐੱਸ. ਨਗਰ, 9 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਿੱਖਿਆ ਬੋਰਡ ਨਾਲ ਸਬੰਧਿਤ ਸੂਬੇ ਦੇ ਸਾਰੇ ਸਕੂਲਾਂ ਲਈ ਸਾਲ/ਸੈਸ਼ਨ 2018-19 ਲਈ 9ਵੀਂ ਤੋਂ 12ਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ/ਕੰਟੀਨਿਊਏਸ਼ਨ ਸਬੰਧੀ 19 ...
ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਪਹਿਲੀ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਸਕੂਲ ਸਮੇਂ ਧਰਨੇ ਅਤੇ ਮੁਜਾਹਰੇ ਕਰਨ ਵਾਲੇ ਅਧਿਆਪਕ ਆਗੂ ...
ਐੱਸ.ਏ.ਐੱਸ. ਨਗਰ, 9 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਸੈਸ਼ਨ 2018-19 ਦੇ ਵਿਚ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਦੀ ਮੁੱਢਲੀ ਜਾਂਚ 13 ਅਗਸਤ ਨੂੰ ਕੀਤੀ ਜਾ ਰਹੀ ਹੈ, ਜਦਕਿ ਵੱਧ ...
ਜਲੰਧਰ, 9 ਅਗਸਤ (ਰਣਜੀਤ ਸਿੰਘ ਸੋਢੀ)-ਕੇਂਦਰ ਸਰਕਾਰ ਦੇ ਮਨੁੱਖੀ ਵਸੀਲੇ ਵਿਕਾਸ ਮੰਤਰਾਲਾ ਤੇ ਨੈਸ਼ਨਲ ਕੌਾਸਲ ਟੀਚਰ ਐਜੂਕੇਸ਼ਨ (ਐਨ.ਸੀ.ਟੀ.ਈ.) ਨੇ 1989-90 'ਚ ਦੇਸ਼ ਭਰ 'ਚ ਸਿੱਖਿਆ ਨੂੰ ਮਿਆਰੀ ਤੇ ਐਲੀਮੈਂਟਰੀ ਅਧਿਆਪਕ ਬਣਾਉਣ ਲਈ ਡਾਈਟਾਂ ਨੂੰ ਸਥਾਪਿਤ ਕੀਤਾ ਸੀ, ਜਿਸ ...
ਲੁਧਿਆਣਾ, 9 ਅਗਸਤ (ਪਰਮੇਸ਼ਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਤੰਬਰ ਮਹੀਨੇ ਲਗਾਏ ਜਾਂਦੇ ਮੇਲਿਆਂ ਦੀ ਵਿਉਂਤਬੰਦੀ ਲਈ ਨਿਰਦੇਸ਼ਕ ਪਸਾਰ ਸਿੱਖਿਆ ਦੀ ਸਰਪ੍ਰਸਤੀ ਹੇਠ ਬਣਾਈਆਂ ਕਮੇਟੀਆਂ ਵਲੋਂ ਮੇਲਿਆਂ ਦੀ ਤਿਆਰੀ ਸਬੰਧੀ ਕੀਤੀ ਮੀਟਿੰਗ ਉਪਰੰਤ ...
ਰਸੋਈ ਕਿਰਿਆ ਲੜੀ 'ਚ ਖੋਜ ਆਮ ਤੌਰ 'ਤੇ ਰਸੋਈ ਦੇ ਵਿਕਾਸ ਨਾਲ ਜੁੜੇ ਹੋਏ ਹਨ | ਟੀ.ਟੀ.ਕੇ ਨੇ ਮਾਣ ਪ੍ਰਾਪਤ ਕਰਦਿਆਂ ਹੋਇਆਂ ਈ.ਗੈਸ ਭਾਰਤ 'ਚ ਪਹਿਲਾ ਬਿਜਲੀ ਨਿਯੰਤਰਣ ਬਦਲਣਯੋਗ ਗੈਸ-ਚੁੱਲੇ ਤਿਆਰ ਕੀਤਾ ਹੈ, ਜੋ ਰਸੋਈ ਕਿਰਿਆ ਸਮੇਂ ਖਾਣੇ ਦਾ ਵਾਰ-ਵਾਰ ਧਿਆਨ ਰੱਖਣ ਤੋਂ ...
ਚੰਡੀਗੜ੍ਹ, 9 ਅਗਸਤ (ਸੁਰਜੀਤ ਸਿੰਘ ਸੱਤੀ)- ਸੰਗਰੂਰ ਦੇ ਭਵਾਨੀਗੜ੍ਹ ਨੇੜਲੇ ਪਿੰਡ ਫੱਗੂਵਾਲਾ ਤੋਂ ਚਾਰ ਸਾਲਾ ਬੱਚੀ ਗੁਆਚਣ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ | ਇਸ ਗੰੁਮਸ਼ੁਦਗੀ ਬਾਰੇ ਹਾਈਕੋਰਟ ਨੂੰ ਮਿਲੀ ਇਕ ਜਾਣਕਾਰੀ 'ਤੇ ਚੀਫ਼ ਜਸਟਿਸ ਦੀ ਡਵੀਜ਼ਨ ਬੈਂਚ ਨੇ ...
ਪਟਿਆਲਾ, 9 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਜਰੀਏ ਨਾਗਰਿਕਾਂ ਨੂੰ ਦਿੱਤੀ ਜਾਂਦੀ ਰਿਆਇਤੀ ਸਫ਼ਰ ਸਹੂਲਤ ਲਈ 36 ਕਰੋੜ ਰੁਪਏ ਵਿਭਾਗ ਨੂੰ ਅਦਾ ਕਰ ਦਿੱਤੇ ਗਏ ਹਨ | ਆਈ ਇਸ ਰਕਮ ਦੀ ਵਰਤੋਂ ...
ਚੰਡੀਗੜ੍ਹ, 9 ਅਗਸਤ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਨੁਸ਼ਾਸਨਹੀਣਤਾ ਕਾਰਨ ਬੂਟਾ ਸਿੰਘ ਬੈਰਾਗੀ ਨੂੰ 'ਆਪ' ਦੀ ਮੀਡੀਆ ਪੈਨਲਿਸਟ ਸੂਚੀ 'ਚੋਂ ਹਟਾ ਦਿੱਤਾ ਹੈ | ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ ...
ਅੰਮਿ੍ਤਸਰ, 9 ਅਗਸਤ (ਸਟਾਫ ਰਿਪੋਰਟਰ)-ਮੌਜੂਦਾ ਸਿੱਖ ਸੰਘਰਸ਼ ਦੇ ਮੋਢੀ ਜਰਨੈਲਾਂ 'ਚ ਸ਼ਾਮਿਲ ਭਾਈ ਸੁਖਦੇਵ ਸਿੰਘ ਬੱਬਰ ਦਾ 26ਵਾਂ ਸ਼ਹੀਦੀ ਸਮਾਗਮ 12 ਅਗਸਤ ਨੂੰ ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਮੰਡੀ ਵਿਖੇ ਸਿੱਖ ਸੰਗਤਾਂ ਵਲੋਂ ਮਨਾਇਆ ਜਾ ਰਿਹਾ ਹੈ | ਉਕਤ ...
ਜਲੰਧਰ, 9 ਅਗਸਤ (ਮੇਜਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਔਰਤਾਂ ਉੱਪਰ ਅੱ ਤਿਆਚਾਰਾਂ ਤੇ ਖੱਬੀ ਲਹਿਰ ਦੇ ਫ਼ਰਜ਼ਾਂ ਬਾਰੇ ਕਾਰਵਾਏ ਸਮਾਗਮ ਵਿਚ ਇਹ ਗੱਲ ਜ਼ੋਰ ਨਾਲ ਉੱਭਰੀ ਕਿ ਮੋਦੀ ਸਰਕਾਰ ਦੇ ਸੱਤਾ ਸੰਭਾਲਣ ਬਾਅਦ ਘੱਟ ਗਿਣਤੀਆਂ, ਦਲਿਤਾਂ, ...
ਜਲੰਧਰ, 9 ਅਗਸਤ (ਮੇਜਰ ਸਿੰਘ)-ਜਲੰਧਰ ਦੇ ਬਿਸ਼ਪ ਮੁਲਾਕਲ ਫਰੈਂਕੋ ਵਿਰੁੱਧ ਕੇਰਲਾ 'ਚ ਇਕ ਨਨ ਨਾਲ ਜਬਰ ਜਨਾਹ ਕੀਤੇ ਜਾਣ ਬਾਰੇ ਦਰਜ ਮਾਮਲੇ 'ਚ ਪੁੱਛਗਿੱਛ ਲਈ ਕੇਰਲਾ ਦੀ ਪੁਲਿਸ ਟੀਮ ਜਲੰਧਰ ਪੁੱਜ ਰਹੀ ਹੈ ਤੇ ਸ਼ੁੱਕਰਵਾਰ ਨੂੰ ਇਸ ਟੀਮ ਵੱਲੋਂ ਬਿਸ਼ਪ ਫਰੈਂਕੋ ਤੋਂ ...
ਅੰਮਿ੍ਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਹੋਈਆਂ ਕੌਮੀ ਤੇ ਅਸੈਂਬਲੀ ਚੋਣਾਂ 'ਚ ਸੂਬਾ ਸਿੰਧ ਤੋਂ ਜਨਰਲ ਸੀਟ 'ਤੇ ਚੋਣ ਲੜਦਿਆਂ ਪਾਕਿਸਤਾਨ ਪੀਪਲਜ਼ ਪਾਰਟੀ ਦੇ ਤਿੰਨ ਹਿੰਦੂ ਉਮੀਦਵਾਰਾਂ ਡਾ: ਮਹੇਸ਼ ਕੁਮਾਰ ਮਲਾਨੀ, ਸੇਠ ਹਰੀ ਰਾਮ ਕਿਸ਼ੋਰੀ ਲਾਲ ਅਤੇ ਗਿਆਨ ...
ਕੋਟਕਪੂਰਾ, 9 ਅਗਸਤ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਕਿਸਾਨ ਸੈੱਲ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਦੀ ਰਾਇ ਨਾਲ ਸਾਬਕਾ ਸਰਪੰਚ ਗੁਰਬਖ਼ਸ਼ ਸਿੰਘ ਧੂੜਕੋਟ ਨੂੰ ਕਿਸਾਨ ...
ਜਲੰਧਰ, 9 ਅਗਸਤ (ਸ਼ਿਵ)- ਭਾਜਪਾ ਪੰਜਾਬ ਪ੍ਰਦੇਸ਼ ਦੀ ਇਕ ਜ਼ਰੂਰੀ ਮੀਟਿੰਗ 13 ਅਗਸਤ ਨੂੰ ਜਲੰਧਰ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਦੀ ਪ੍ਰਧਾਨਗੀ ਵਿਚ ਹੋ ਰਹੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਦੱਸਿਆ ਕਿ ਇਸ ਮੀਟਿੰਗ ਵਿਚ ...
ਐੱਸ. ਏ. ਐੱਸ. ਨਗਰ, 9 ਅਗਸਤ (ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਬੋਰਡ ਵਲੋਂ 26 ਅਤੇ 27 ਜੁਲਾਈ ਨੂੰ ਲਈ ਗਈ ਪੰਜਾਬੀ ਵਾਧੂ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਨੂੰ ਅੱਜ 10 ...
ਐੱਸ.ਏ.ਐੱਸ. ਨਗਰ, 9 ਅਗਸਤ (ਕੇ.ਐੱਸ. ਰਾਣਾ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਸਦ ਅੰਦਰ ਰੂਲ 377 ਤਹਿਤ ਆਪਣੇ ਹਲਕੇ ਨਾਲ ਸਬੰਧਿਤ ਮਹੱਤਵਪੂਰਨ ਮਸਲਿਆਂ ਨੂੰ ਉਠਾਉਂਦਿਆਂ ਕਿਹਾ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ...
ਚੰਡੀਗੜ੍ਹ, 9 ਅਗਸਤ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ 'ਚ ਆਪਸੀ ਖਿੱਚੋਤਾਣ ਰੁਕਣ ਦਾ ਨਾਂਅ ਨਹੀਂ ਲੈ ਰਹੀ | ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸਾਥੀ 11 ਅਗਸਤ ਦੀ ਗੜ੍ਹਸ਼ੰਕਰ ਇਕੱਤਰਤਾ ਲਈ ਜਿੱਥੇ ਉਹ ਸਰਗਰਮ ਹਨ ਉੱਥੇ ਡਾ. ਬਲਬੀਰ ਸਿੰਘ ਅਤੇ ...
ਨਵੀਂ ਦਿੱਲੀ, 9 ਅਗਸਤ (ਏਜੰਸੀ)-ਰੇਲਵੇ 'ਚ ਅਸਿਸਟੈਂਟ ਲੋਕੋ ਪਾਇਲਟ ਤੇ ਟੈਕਨੀਸ਼ੀਅਨਾਂ ਦੀਆਂ ਕਰੀਬ 60 ਹਜ਼ਾਰ ਅਸਾਮੀਆਂ ਲਈ ਅੱਜ 4 ਲੱਖ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ | ਅੱਜ ਇਹ ਪ੍ਰੀਖਿਆ ਤਿੰਨ ਸ਼ਿਫਟਾਂ 'ਚ ਹੋਈ ਜਿਸ ਦੀ ਹਰੇਕ ਸ਼ਿਫਟ ਵਿਚ ਤਕਰੀਬਨ 1.60 ਲੱਖ ...
ਰਿਸ਼ੀਕੇਸ਼, 9 ਅਗਸਤ (ਕਮਲ ਸ਼ਰਮਾ/ਦੀਪਕ ਨਾਰੰਗ)-ਭਾਰਤੀ ਦੂਤਘਰ ਤੋਂ ਇਜਾਜ਼ਤ ਨਾ ਮਿਲਣ 'ਤੇ ਪਾਕਿਸਤਾਨੀ ਸ਼ਰਾਧਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੀਤੇ ਬਗੈਰ ਹੀ ਵਾਪਸ ਚਲਾ ਗਿਆ | ਪਾਕਿਸਤਾਨ ਤੋਂ ਆਏ ਜਥੇ ਦੇ ਵਾਪਸ ਅੰਮਿ੍ਤਸਰ ਰਵਾਨਾ ...
ਮੁੰਬਈ, 9 ਅਗਸਤ (ਏਜੰਸੀ)-ਮਰਾਠਾ ਪ੍ਰਦਰਸ਼ਨਕਾਰੀਆਂ ਵਲੋਂ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਅੱਜ ਮਹਾਰਾਸ਼ਟਰ ਦੇ ਕੁਝ ਹਿੱਸਿਆਂ 'ਚ ਸੜਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ | ਪੁਣੇ ਜ਼ਿਲ੍ਹੇ ਦੀਆਂ ਸੱਤ ਤਹਿਸੀਲਾਂ 'ਚ ਇੰਟਰਨੈੱਟ ਸੇਵਾਵਾਂ ਨੂੰ ਮੁਕੱਮਲ ...
ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)- ਸੁਪਰੀਮ ਕੋਰਟ ਵਲੋਂ ਇਸ ਸਾਲ 3 ਜੁਲਾਈ ਨੂੰ ਦਿੱਤੇ ਗਏ ਫ਼ੈਸਲੇ ਨੂੰ ਪੰਜਾਬ ਸਰਕਾਰ ਮੁੜ ਵਿਚਾਰਨ ਦੀ ਅਪੀਲ ਕਰੇਗੀ | ਉਕਤ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਸੂਬਿਆਂ ਨੂੰ ਰਾਜ ਸਰਕਾਰ ਦੇ ਪ੍ਰਸਤਾਵਾਂ ਦੇ ਆਧਾਰ 'ਤੇ ਯੂ. ਪੀ. ਐਸ. ਸੀ. ...
ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-'ਕਵਾਲਿਟੀ ਕੰਟਰੋਲ ਹੋਵੇਗਾ ਪੀ.ਡਬਲਿਊ.ਡੀ ਦੇ ਸਾਰੇ ਕਾਰਜਾਂ ਦਾ ਮੁੱਖ ਆਧਾਰ' ਇਹ ਕਹਿਣਾ ਹੈ ਸੂਬੇ ਦੇ ਪੀ.ਡਬਲਿਊ.ਡੀ. ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦਾ | ਉਨ੍ਹਾਂ ਕਿਹਾ ਕਿ ਸੜਕੀ ਪ੍ਰੋਜੈਕਟਾਂ ਵਿਚ ਬੇਨਿਯਮੀਆਂ ਤੇ ...
ਇਸਲਾਮਾਬਾਦ, 9 ਅਗਸਤ (ਪੀ.ਟੀ.ਆਈ.)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਜਵਾਈ ਕੈਪਟਨ (ਸੇਵਾਮੁਕਤ) ਮੁਹੰਮਦ ਸਫ਼ਦਰ ਦੀ ਅੱਜ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ 'ਚ ਸਿਹਤ ਖ਼ਰਾਬ ਹੋ ਜਾਣ ਕਾਰਨ ਉਨ੍ਹਾਂ ਨੂੰ ਦੇਸ਼ ਦੇ ਬਹੁਤ ਵਧੀਆ ਹਸਪਤਾਲ 'ਚ ਦਾਖਲ ...
ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਇਕ ਜਨਵਰੀ 2007 ਤੋਂ ਬਾਅਦ ਡਿਊਟੀ ਦੌਰਾਨ ਮਾਰੇ ਜਾਣ ਵਾਲੇ ਹੋਮਗਾਰਡ ਵਲੰਟੀਅਰਾਂ ਦੇ 858 ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵਲੰਟੀਅਰਾਂ ਵਜੋਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX