ਤਾਜਾ ਖ਼ਬਰਾਂ


ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  8 minutes ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  42 minutes ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 1 hour ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 2 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਬਠਿੰਡਾ /ਮਾਨਸਾ

ਸਿਰਫ਼ 13 ਐਮ.ਐਮ. ਬਾਰਿਸ਼ ਨਾਲ ਬਠਿੰਡਾ ਹੋਇਆ ਜਲ-ਥਲ

ਬਠਿੰਡਾ, 09 ਅਗਸਤ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਚ ਅੱਜ ਮਾਨਸੂਨ ਦੀ 13 ਐਮ.ਐਮ. ਹੋਈ ਬਾਰਿਸ਼ ਨੇ ਹੁਣ ਤੱਕ ਦੀਆਂ ਸਰਕਾਰਾਂ ਵਿਚਲੇ ਸਾਬਕਾ ਅਤੇ ਮੌਜੂਦਾ ਸਿਆਸੀ ਆਗੂਆਂ ਦੇ ਦਾਅਵਿਆਂ ਅਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਕੁਝ ...

ਪੂਰੀ ਖ਼ਬਰ »

ਗਰਭਵਤੀ ਔਰਤ ਦੀ ਭੇਦ ਭਰੇ ਹਾਲਾਤ 'ਚ ਮੌਤ

ਬਠਿੰਡਾ, 9 ਅਗਸਤ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਨੇੜਲੇ ਪਿੰਡ ਦਿਓਣ ਵਿਖੇ ਸਹੁਰਾ ਪਰਿਵਾਰ ਵਲੋਂ ਤਕਰੀਬਨ 9 ਮਹੀਨੇ ਦੀ ਗਰਭਵਤੀ ਔਰਤ ਦੀ ਭੇਦਭਰੇ ਹਾਲਾਤ ਵਿਚ ਹੋਈ ਮੌਤ ਉਪਰੰਤ ਲੜਕੀ ਦੇ ਮਾਪਿਆਂ ਵਲੋਂ ਸਹੁਰਾ ਪਰਿਵਾਰ 'ਤੇ ਲੜਕੀ ਨੂੰ ਦਾਜ ਦਹੇਜ ਲਈ ਕੁੱਟਮਾਰ ...

ਪੂਰੀ ਖ਼ਬਰ »

ਰਾਜ ਪੱਧਰੀ ਸੁਲੇਖ ਮੁਕਾਬਲਿਆਂ 'ਚ ਸਰਕਾਰੀ ਸਕੂਲ ਰਾਮਪੁਰਾ ਦੀ ਬੱਚੀ ਅੱਵਲ

ਰਾਮਪੁਰਾ ਫੂਲ , 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਪਿੰਡ ਰਾਮਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਸੂਬਾ ਪੱਧਰੀ ਅੰਗਰੇਜ਼ੀ ਦੇ ਸੁਲੇਖ ਮੁਕਾਬਲਿਆਂ ਵਿਚ ਪਹਿਲੀ ਪੁਜੀਸ਼ਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਏਸ਼ੀਆਈ ਕੁਸ਼ਤੀ ਚੈਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜੇਤੂ ਅਰਸ਼ਦੀਪ ਦਾ ਸਨਮਾਨ ਪਿੰਡ ਪੁੱਜਣ 'ਤੇ ਸਨਮਾਨ

ਭਗਤਾ ਭਾਈਕਾ, 9 ਅਗਸਤ (ਸੁਖਪਾਲ ਸਿੰਘ ਸੋਨੀ)-ਈਰਾਨ ਦੇ ਸ਼ਹਿਰ ਕਾਰਾਜ ਵਿਖੇ ਹੋਈ ਪਹਿਲੀ ਅੰਡਰ-15 ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ 2018 ਦੌਰਾਨ ਭਾਰਤੀ ਗ੍ਰੀਕੋ ਰੋਮਨ ਸਟਾਈਲ ਮੁਕਾਬਲੇ 'ਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਸਥਾਨਕ ਸ਼ਹਿਰ ਦੇ ਜੰਮਪਲ ਪਹਿਲਵਾਨ ...

ਪੂਰੀ ਖ਼ਬਰ »

ਫ਼ਰੀਦਕੋਟ ਪੁਲਿਸ ਵਲੋਂ ਡੋਡ ਬੈਂਕ ਡਕੈਤੀ ਮਾਮਲੇ 'ਚ 2 ਵਿਅਕਤੀ ਪਿੰਡ ਸੇਲਬਰਾਹ 'ਚੋਂ ਗਿ੍ਫ਼ਤਾਰ

ਭਾਈਰੂਪਾ, 9 ਅਗਸਤ (ਵਰਿੰਦਰ ਲੱਕੀ)-ਬੀਤੇ ਮੰਗਲਵਾਰ ਨੂੰ ਫ਼ਰੀਦਕੋਟ ਜ਼ਿਲੇ੍ਹ ਦੇ ਪਿੰਡ ਡੋਡ ਵਿਖੇ ਪੰਜਾਬ ਐਡ ਸਿੰਧ ਬੈਂਕ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਕੀਤੀ ਗਈ 7 ਲੱਖ 80 ਹਜ਼ਾਰ ਦੀ ਲੁੱਟ ਦੇ ਮਾਮਲੇ 'ਚ ਅੱਜ ਸ਼ਾਮ ਨੂੰ ਫ਼ਰੀਦਕੋਟ ਪੁਲਿਸ ਦੀਆਂ ਕਈ ਟੀਮਾਂ ...

ਪੂਰੀ ਖ਼ਬਰ »

ਬਠਿੰਡਾ ਦੇ ਸਰਕਾਰੀ ਪਾਲੀਟੈਕਨਿਕ ਕਾਲਜ ਦੀ ਵਿਦਿਆਰਥਣ ਯਸ਼ੀ ਗਰਗ ਰਹੀ ਪੰਜਾਬ 'ਚੋਂ ਮੋਹਰੀ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰ ਪਾਲੀਟੈਕਨਿਕ ਕਾਲਜ ਬਠਿੰਡਾ ਦੀ ਆਰਕੀਟੈਕਚਰ ਅਸਿਸਟੈਂਟਸ਼ਿਪ ਦੀ ਵਿਦਿਆਰਥਣ ਯਸ਼ੀ ਗਰਗ ਨੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਦੁਆਰਾ ਐਲਾਨੇ ਨਤੀਜਿਆਂ ਵਿਚ ਪੰਜਾਬ ਭਰ ਵਿਚੋਂ ਪਹਿਲਾਂ ਸਥਾਨ ...

ਪੂਰੀ ਖ਼ਬਰ »

ਤੀਜ ਮੇਲੇ ਦੌਰਾਨ ਪੰਜਾਬੀ ਸਭਿਆਚਾਰ ਦੇ ਰੰਗ ਪੇਸ਼

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਸ਼ਾਲ ਨਗਰ ਵੈਲਫੇਅਰ ਸੁਸਾਇਟੀ, ਫੇਸ-2 ਬਠਿੰਡਾ ਵਲੋਂ ਵਿਸ਼ਾਲ ਨਗਰ ਦੇ ਪਾਰਕ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ਾਲ ਨਗਰ ਦੀਆਂ ਲੜਕੀਆਂ ਅਤੇ ਔਰਤਾਂ ਨੇ ਪੰਜਾਬੀ ਸੱਭਿਆਚਾਰ ਨਾਲ ...

ਪੂਰੀ ਖ਼ਬਰ »

ਸਟਾਰ ਪਲੱਸ ਸਕੂਲ 'ਚ ਖ਼ੂਨਦਾਨ-ਅੰਗਦਾਨ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ

ਰਾਮਾਂ ਮੰਡੀ, 9 ਅਗਸਤ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਕਾਨਵੈਂਟ 'ਚ ਸਕੂਲ ਵਿਖੇ ਪਿ੍ੰਸੀਪਲ ਸ਼ਰਿਕਾ ਸ਼ਰਮਾ ਦੀ ਪ੍ਰਧਾਨਗੀ ਹੇਠ ਐਨ.ਸੀ.ਸੀ ਕੈਡਿਟਾਂ ਵਲੋਂ ਖ਼ੂਨਦਾਨ ਕਰਨ ਅਤੇ ਸਰੀਰਕ ਅੰਗਦਾਨ ਕਰਨ ਦੇ ਵਿਸ਼ੇ ਤੇ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਕੈਮਿਸਟ ਯੂਨੀਅਨ ਦੇ ਮੈਂਬਰਾਂ ਨਾਲ ਮੀਟਿੰਗ

ਰਾਮਾਂ ਮੰਡੀ, 9 ਜੁਲਾਈ (ਤਰਸੇਮ ਸਿੰਗਲਾ)-ਜ਼ਿਲ੍ਹਾ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਵਲੋਂ ਬੀਤੀ ਸ਼ਾਮ ਰਾਮਾਂ ਮੰਡੀ ਵਿਖੇ 'ਨਸ਼ਾ ਮੁਕਤ ਪੰਜਾਬ' ਅਭਿਆਨ ਦੇ ਤਹਿਤ ਕੈਮਿਸਟ ਯੂਨੀਅਨ ਦੇ ਸਮੂਹ ਮੈਂਬਰਾਂ ਨਾਲ ਇਕ ਐਮਰਜੈਂਸੀ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਧੋਬੀਆਣਾ ਬਸਤੀ ਵਿਖੇ ਵਿਦਿਆਰਥੀਆਂ ਨੂੰ ਮੀਜ਼ਲ-ਰੁਬੇਲਾ ਦੇ ਟੀਕੇ ਲਗਾਏ

ਬਠਿੰਡਾ 9 ਅਗਸਤ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਦੇ ਬੈਨਰ ਅਤੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੀ ਰਹਿਨੁਮਾਈ ਹੇਠ ਅੱਜ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਧੋਬੀਆਣਾ ਬਸਤੀ ਵਿਚ ਮੀਜ਼ਲ-ਰੁਬੇਲਾ ਦੇ ਟੀਕੇ ਲਗਾਏ ਗਏ ਜਿਸ ਵਿਚ ਕਰੀਬ ...

ਪੂਰੀ ਖ਼ਬਰ »

11 ਅਗਸਤ ਨੂੰ ਵਿੱਤ ਮੰਤਰੀ ਪੰਜਾਬ ਬਠਿੰਡਾ ਸ਼ਹਿਰ 'ਚ ਬੂਟੇੇ ਲਗਾਉਣ ਦੀ ਮੁਹਿੰਮ ਦੀ ਕਰਨਗੇ ਸ਼ੁਰੂਆਤ

ਬਠਿੰਡਾ, 9 ਅਗਸਤ (ਕੰਵਲਜੀਤ ਸਿੰਘ ਸਿੱਧੂ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਠਿੰਡਾ ਵਾਸੀਆਂ ਨੂੰ ਹਰਿਆ-ਭਰਿਆ ਅਤੇ ਸ਼ੁੱਧ ਵਾਤਾਵਰਨ ਦੇਣ ਲਈ 11 ਅਗਸਤ 2018 ਨੂੰ ਮਾਨਯੋਗ ਵਿੱਤ ਮੰਤਰੀ ਯੋਜਨਾਬੰਦੀ ਵਿਭਾਗ, ਪ੍ਰੋਗਰਾਮ ਲਾਗੂ ਅਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਮਨਪ੍ਰੀਤ ...

ਪੂਰੀ ਖ਼ਬਰ »

ਡੀ ਵਾਰਮਿੰਗ ਅਤੇ ਮੀਜ਼ਲ ਰੁਬੈਲਾ ਟੀਕਾਕਰਨ ਬਾਰੇ ਜਾਗਰੂਕ ਕੀਤਾ

ਰਾਮਪੁਰਾ ਫੂਲ, 9 ਅਗਸਤ (ਗੁਰਮੇਲ ਸਿੰਘ ਵਿਰਦੀ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ. ਹਰੀ ਨਰਾਇਣ ਸਿੰਘ ਦੀ ਯੋਗ ਅਗਵਾਈ ਹੇਠ ਸ.ਸ.ਸ.ਸਕੂਲ (ਲੜਕੀਆਂ) ਰਾਮਪੁਰਾ ਫੂਲ ਵਿਖੇ ਸਵੇਰ ਦੀ ਸਭਾ ਦੌਰਾਨ ਡੀ-ਵਰਮਿੰਗ ਅਤੇ ਮੀਜ਼ਲ ਰੁਬੈਲਾ ਟੀਕਾਕਰਨ ਬਾਰੇ ਜਾਗਰੂਕ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਬਜ਼ੁਰਗ ਦਿਵਸ ਨੂੰ ਸਮਰਪਿਤ ਸੈਮੀਨਾਰ

ਤਲਵੰਡੀ ਸਾਬੋ, 9 ਅਗਸਤ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਦੇ ਪੋਸਟ ਗਰੈਜੂਏਸ਼ਨ ਵਿਭਾਗ ਪੰਜਾਬੀ ਅਤੇ ਪੋਲ ਸਾਇੰਸ ਵਲੋਂ ਵਿਖੇ ਬਜ਼ੁਰਗ ਦਿਵਸ ਨੂੰ ਸਮਰਪਿਤ ਇੱਕ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

5178 ਮਾਸਟਰ ਕਾਡਰ ਯੂਨੀਅਨ ਦੀ ਮੁੱਖ ਮੰਤਰੀ ਨਾਲ ਮੀਟਿੰਗ 13 ਨੂੰ

ਰਾਮਾਂ ਮੰਡੀ, 9 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਸਥਾਨਕ 5178 ਮਾਸਟਰ ਕਾਡਰ ਯੂਨੀਅਨ ਬਲਾਕ ਤਲਵੰਡੀ ਸਾਬੋ ਦੇ ਸਕੱਤਰ ਪ੍ਰਗਟ ਸਿੰਘ ਰਾਮਾਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ 5178 ਮਾਸਟਰ ਕਾਡਰ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ ਬੀ. ਕਾਮ. ਤੀਜਾ ਤੇ 5ਵਾਂ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

ਬਠਿੰਡਾ, 9 ਅਗਸਤ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਕਾਮ. ਤੀਜਾ ਸਮੈਸਟਰ ਦੇ ਨਤੀਜੇ ਅਨੁਸਾਰ ਇਸ ਕਾਲਜ ਦੀ ਵਿਦਿਆਰਥਣ ਪਿ੍ਆ ਨੇ 81.2% ਅੰਕ ਹਾਸਲ ਕਰਕੇ ਕਾਲਜ 'ਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ | ਇਸੇ ਤਰਾਂ ਬੀ. ਕਾਮ. ...

ਪੂਰੀ ਖ਼ਬਰ »

ਪਿੰਡ ਬੁੱਗਰਾਂ ਵਿਖੇ ਸਾਂਝ ਕੇਂਦਰ ਥਾਣਾ ਸਦਰ ਵਲੋਂ ਜਾਗਰੂਕਤਾ ਸੈਮੀਨਾਰ

ਚਾਉਕੇ, 9 ਅਗਸਤ (ਮਨਜੀਤ ਸਿੰਘ ਘੜੈਲੀ)-ਪਿੰਡ ਬੁੱਗਰਾਂ ਦੀ ਧਰਮਸ਼ਾਲਾ ਵਿਖੇ ਸਾਂਝ ਕੇਂਦਰ ਥਾਣਾ ਸਦਰ ਰਾਮਪੁਰਾ ਗਿੱਲ ਕਲਾਂ ਵਲੋਂ ਮੁੱਖ ਅਫ਼ਸਰ ਇੰਸਪੈਕਟਰ ਹਰਜੀਤ ਸਿੰਘ ਦੀ ਅਗਵਾਈ ਹੇਠ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੂਹਲੀ ਵਿਖੇ ਸਾਇੰਸ ਮੇਲਾ ਲਗਾਇਆ

ਨਥਾਣਾ, 9 ਅਗਸਤ (ਗੁਰਦਸ਼ਨ ਲੁੱਧੜ)-ਸਰਕਾਰੀ ਹਾਈ ਸਕੂਲ ਪੂਹਲੀ ਵਿਖੇ ਸਕੂਲੀ ਵਿਦਿਆਰਥੀਆਂ ਵਲੋਂ ਸਾਇੰਸ ਵਿਸ਼ੇ ਦੇ ਵੱਖ-ਵੱਖ ਪ੍ਰਯੋਗ ਕਰਕੇ ਸਾਇੰਸ ਮੇਲਾ ਲਗਾਇਆ ਗਿਆ | ਇਸ ਮੇਲੇ ਦੌਰਾਨ ਸਾਇੰਸ ਅਧਿਆਪਕਾਂਵਾਂ ਸੁਖਜਿੰਦਰ ਕੌਰ ਅਤੇ ਗੁਰਿੰਦਰਪਾਲ ਕੌਰ ਵਲੋਂ ...

ਪੂਰੀ ਖ਼ਬਰ »

ਪਿੰਡ ਤਾਰੂਆਣਾ 'ਚ ਗੁਰਮਤਿ ਸਿਖਲਾਈ ਕੈਂਪ ਲਗਾਇਆ

ਕਾਲਾਂਵਾਲੀ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਲਾਈ ਜਾ ਰਹੀ ਧਰਮ-ਪ੍ਰਚਾਰ ਲਹਿਰ ਦੇ ਤਹਿਤ ਐਸ. ਜੀ. ਪੀ. ਸੀ. ਦੀ ਅੰਤਿ੍ਮ ਕਮੇਟੀ ਦੇ ...

ਪੂਰੀ ਖ਼ਬਰ »

ਪਿੰਡ ਢੇਲਵਾਂ ਵਿਖੇ ਸਵੱਛਤਾ ਪੰਦ੍ਹਰਵਾੜੇ ਤਹਿਤ ਵੰਡਿਆ ਸਾਹਿਤ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਗੋਰਧਨ ਨਾਥ ਯੂਥ ਐਾਡ ਸਪੋਰਟਸ ਕਲੱਬ ਢੇਲਵਾਂ ਵਲੋਂ ਸਵੱਛਤਾ ਪੰਦਰਵਾੜਾ ਪ੍ਰੋਗਰਾਮ ਤਹਿਤ ਐਨ.ਵਾਈ.ਵੀ. ਸੰਦੀਪ ਸਿੰਘ ਦੀ ਅਗਵਾਈ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਸਾਹਿਤ ਵੰਡਿਆ ਗਿਆ ਅਤੇ ਆਪਣਾ ਆਲਾ-ਦੁਆਲਾ ਸਾਫ਼ ...

ਪੂਰੀ ਖ਼ਬਰ »

ਰੇਲਵੇ ਲਾਈਨ ਪਾਰ ਕਰਨ ਸਮੇਂ ਵਿਅਕਤੀ ਦੀ ਮੌਤ

ਰਾਮਪੁਰਾ ਫੂਲ, 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਰੇਲ ਗੱਡੀ ਥੱਲੇ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਵਨਦੀਪ ਸਿੰਘ (23) ਪੁੱਤਰ ਲਾਲ ਸਿੰਘ ਵਾਸੀ ਪਿੰਡ ਰਾਮਪੁਰਾ ਓਵਰਬਿ੍ਜ ਦੇ ਹੇਠਾਂ ਤੋਂ ਲੰਘਦੀਆਂ ਰੇਲਵੇ ਲਾਈਨਾਂ ਨੂੰ ਪਾਰ ਕਰ ਰਿਹਾ ...

ਪੂਰੀ ਖ਼ਬਰ »

ਬੀ. ਐਸ. ਭੱਟੀ ਤੇ ਜਸ਼ਨਮੀਤ ਦਾ ਦੋਗਾਣਾ 'ਪਿੰਡ ਦੀ ਸਰਪੰਚੀ' ਰਿਲੀਜ਼

ਬਠਿੰਡਾ, 9 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਲੋਕ ਗਾਇਕ ਜੋੜੀ ਬੀ. ਐਸ. ਭੱਟੀ ਤੇ ਜ਼ਸਨਮੀਤ ਦਾ ਨਵਾਂ ਦੋਗਾਣਾ 'ਪਿੰਡ ਦੀ ਸਰਪੰਚ' ਵਾਇਟ ਗੋਲਡ ਮਿਊਜ਼ਿਕ ਕੰਪਨੀ ਵਲੋਂ ਜਾਰੀ ਕੀਤੇ ਗਏ ਇਸ ਗੀਤ ਦਾ ਸੰਗੀਤ ਜੇ. ਬੀ. ਆਰ. ਨੇ ਦਿੱਤਾ ਹੈ, ਜਦਕਿ ਗੀਤ ਦੇ ਬੋਲ ਭਿੰਦਰ ਨਬੀ ਨੇ ...

ਪੂਰੀ ਖ਼ਬਰ »

ਵਿਅਕਤੀ ਵਲੋਂ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ-ਦਿੱਲੀ ਰੇਲਵੇ ਲਾਈਨ 'ਤੇ ਪਿੰਡ ਕਟਾਰ ਸਿੰਘ ਵਾਲਾ ਕੋਲ ਇਕ ਵਿਅਕਤੀ ਦੁਆਰਾ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਨਹੀਂ ਹੋ ਸਕੀ | ਰੇਲਵੇ ਪੁਲਿਸ ਨੇ ਮਿ੍ਤਕ ...

ਪੂਰੀ ਖ਼ਬਰ »

ਜਲ ਸਪਲਾਈ ਦੇ ਠੇਕਾ ਆਧਾਰਿਤ ਕਰਮਚਾਰੀਆਂ ਨੇ ਰਜ਼ੀਆ ਸੁਲਤਾਨਾ ਦਾ ਪੁਤਲਾ ਫੂਕਿਆ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬਾਈ ਜਥੇਬੰਦੀ ਦੇ ਸੱਦੇ 'ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਰਾਂਚ ਬਠਿੰਡਾ ਦੇ ਬੈਨਰ ਹੇਠ ਸਥਾਨਕ ਭਾਗੂ ਰੋਡ ਸਥਿਤ ਦਫ਼ਤਰ ਇਕੱਠੇ ਹੋਏ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਠੇਕਾ ਆਧਾਰਿਤ ...

ਪੂਰੀ ਖ਼ਬਰ »

ਸੀ. ਪੀ. ਆਈ. ਵਲੋਂ 'ਮੋਦੀ ਭਜਾਓ, ਦੇਸ਼ ਬਚਾਓ, ਸੰਵਿਧਾਨ ਬਚਾਓ' ਮੁਹਿੰਮ ਤਹਿਤ ਬਠਿੰਡਾ 'ਚ ਮੁਜ਼ਾਹਰਾ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ 'ਅੰਗਰੇਜ਼ੋ ਭਾਰਤ ਛੱਡੋ ਅੰਦੋਲਨ' ਦੀ 75ਵੀਂ ਵਰ੍ਹੇਗੰਢ ਮੌਕੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਕੰਪਨੀਆਂ ਪੱਖੀ ਤੇ ਫ਼ਿਰਕੂ ਫਾਂਸੀਵਾਦੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਭਾਸ਼ਾਵਾਂ, ਸਾਹਿਤ ਅਤੇ ਸਮਾਜਿਕ ਵਿਗਿਆਨਾਂ ਦੀ ਖੋਜ ਵਿਸ਼ੇ 'ਤੇ ਰਾਸ਼ਟਰੀ ਕਾਨਫ਼ਰੰਸ

ਤਲਵੰਡੀ ਸਾਬੋ, 9 ਅਗਸਤ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਕਾਲਜ ਆਫ਼ ਬੇਸਿਕ ਸਾਇੰਸਜ਼ ਐਾਡ ਹਿਊਮੈਨਟੀਜ਼ ਵਿਭਾਗ ਵੱਲੋਂ ਭਾਸ਼ਾਵਾਂ, ਸਾਹਿਤ ਅਤੇ ਸਮਾਜਿਕ ਵਿਗਿਆਨਾਂ ਦੀ ਖੋਜ ਆਧੁਨਿਕ ਪਰਿਪੇਖ ਅਤੇ ਸੰਭਾਵਨਾਵਾਂ ਵਿਸ਼ੇ 'ਤੇ ਕਰਵਾਈ ਗਈ ਰਾਸ਼ਟਰੀ ...

ਪੂਰੀ ਖ਼ਬਰ »

ਰਾਮਪੁਰਾ ਫੂਲ ਵਿਚ ਗੰਦਗੀ ਦੇ ਢੇਰ ਲੱਗੇ, ਸੀਵਰੇਜ ਦਾ ਪਾਣੀ ਬਾਜ਼ਾਰਾਂ 'ਚ ਫੈਲਿਆ

ਰਾਮਪੁਰਾ ਫੂਲ, 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਨਗਰ ਕੌਾਸਲ ਰਾਮਪੁਰਾ ਫੂਲ ਦਾ ਕੋਈ ਵਾਲੀ ਵਾਰਸ ਨਹੀਂ ਹੈ ਜਿਸ ਕਾਰਨ ਕੌਾਸਲ ਦਾ ਸਮੁੱਚਾ ਸਿਸਟਮ ਫੇਲ੍ਹ ਹੋ ਕੇ ਰਹਿ ਗਿਆ ਹੈ | ਬਾਜ਼ਾਰਾਂ ਵਿਚ ਗੰਦਗੀ ਦੇ ਢੇਰ ਅਤੇ ਸੜਕਾਂ 'ਤੇ ਘੁੰਮ ਰਿਹਾ ਸੀਵਰੇਜ ਦਾ ਗੰਦਾ ਪਾਣੀ ...

ਪੂਰੀ ਖ਼ਬਰ »

ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

ਸੰਗਤ ਮੰਡੀ, 9 ਅਗਸਤ (ਸ਼ਾਮ ਸੁੰਦਰ ਜੋਸ਼ੀ)- ਥਾਣਾ ਨੰਦਗੜ੍ਹ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਪੁਲਿਸ ਨੇ ਇਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਮੇਜਰ ਸਿੰਘ ਅਨੁਸਾਰ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ...

ਪੂਰੀ ਖ਼ਬਰ »

ਮਾਈਕਰੋ ਇੰਕਰੋਟੈਕ ਟ੍ਰੇਨਿੰਗ ਐਾਡ ਸਲਿਊਸ਼ਨਜ਼ ਨੇ ਲਗਵਾਇਆ ਆਸਟ੍ਰੇਲੀਆ ਦਾ ਇਕ ਹੋਰ ਵੀਜ਼ਾ

ਬਠਿੰਡਾ, 9 ਅਗਸਤ, (ਅੰਮਿ੍ਤਪਾਲ ਸਿੰਘ ਵਲ੍ਹਾਣ)-ਇੰਮੀਗ੍ਰੇਸ਼ਨ ਦੇ ਖੇਤਰ ਵਿੱਚ ਮੰਨੀ ਪ੍ਰਮੰਨੀ ਸੰਸਥਾ ਮਾਈਕਰੋ ਇੰਕਫੋਟੈਕ ਟੇ੍ਰਨਿੰਗ ਐਾਡ ਸਲਿਊਸ਼ਨਜ ਨੇ ਸਫ਼ਲਤਾ ਦੇ ਰਾਹ 'ਤੇ ਇਕ ਪੜਾਅ ਹੋਰ ਅੱਗੇ ਵੱਧਦੇ ਹੋਏ ਇਕ ਹੋਰ ਵਿਦਿਆਰਥੀ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅਵਤਾਰ ਸਿੰਘ ਵਾਸੀ ਪਿੰਡ ਸੁਰਤੀਆ, ਜਿਲ੍ਹਾ ਸਿਰਸਾ (ਹਰਿਆਣਾ) ਨੇ ਦੱਸਿਆ ਕਿ ਉਸ ਨੇ ਬਾਰਵੀਂ ਦੀ ਪੜ੍ਹਾਈ ਕਰਨ ਮਗਰੋਂ ਆਈਲੈਟਸ ਕਰਕੇ ਇਸ ਵਿਚੋਂ 6.5 ਬੈਂਡ ਪ੍ਰਾਪਤ ਕੀਤੇ ਅਤੇ ਉਸਨੇ ਆਪਣੀ ਅਗਲੀ ਪੜ੍ਹਾਈ ਲਈ ਆਪਣੀ ਫਾਈਲ ਉਕਤ ਸੰਸਥਾ ਕੋਲ ਬਠਿੰਡਾ ਵਿਖੇ ਲਗਾਈ | ਇਸ ਸੰਸਥਾ ਨੇ ਵਿਦਿਆਰਥੀ ਅਵਤਾਰ ਸਿੰਘ ਦਾ ਆਸਟ੍ਰੇਲੀਆ ਦਾ 'ਲਾ ਟਰੋਬ ਯੂਨੀਵਰਸਿਟੀ' ਵਿਚੋਂ ਡਿਪਲੋਮਾ ਟੂ ਬੈਚਲਰ ਆਫ਼ ਇਨਫਾਰਮੈਸਨ ਐਾਡ ਟੈਕਨੋਲਜੀ ਦਾ ਪੜ੍ਹਾਈ ਵੀਜ਼ਾ ਸਿਰਫ਼ 7 ਦਿਨ੍ਹਾਂ ਵਿਚ ਉਸਦੀ ਪ੍ਰੋਫਾਇਲ ਅਨੁਸਾਰ ਸਹੀ ਢੰਗ ਨਾਲ ਲਗਵਾ ਕੇ ਦਿੱਤੇ | ਸੰਸਥਾ ਦੇ ਡਾਇਰੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਹੁਣ 12ਵੀਂ ਕਰਨ ਮਗਰੋਂ ਆਪਣਾ ਪੜ੍ਹਾਈ ਵੀਜ਼ਾ ਸਹੀ ਢੰਗ ਨਾਲ ਲਗਵਾਉਣਾ ਚਾਹੁੰਦੇ ਹਨ ਉਨ੍ਹਾਂ ਕੋਲ ਇਹ ਇਕ ਸੁਨਹਿਰੀ ਮੌਕਾ ਹੈ ਕਿ ਉਹ ਹੁਣ ਆਪਣਾ ਵੀਜ਼ਾ ਆਪਣੀ ਪ੍ਰੋਫਾਇਲ ਅਨੁਸਾਰ ਠੀਕ ਨਿਯਮਾਂ ਮੁਤਾਬਕ ਮਾਈਕਰੋ ਇੰਫੋਐਕ ਟੇ੍ਰਨਿੰਗ ਐਾਡ ਸਲਊਸ਼ਨਜ਼ ਸੰਸਥਾ ਕੋਲ ਲਗਵਾ ਸਕਦੇ ਹਨ |


ਖ਼ਬਰ ਸ਼ੇਅਰ ਕਰੋ

ਤਲਵੰਡੀ ਸਾਬੋ ਵਿਖੇ ਸਪਰੇਅ ਦੀ ਦੁਕਾਨ 'ਚੋਂ ਨਗਦੀ ਚੋਰੀ

ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਅੰਦਰ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਥੇ ਚੋਰਾਂ ਵੱਲੋਂ ਬੀਤੀ ਰਾਤ ਇਕ ਸਪਰੇਅ ਦੀ ਦੁਕਾਨ ਦੇ ਜਿੰਦੇ ਤੋੜ ਕੇ ਚੋਰੀ ਕਰ ਲਈ ਗਈ ਉੇਥੇ ਹੀ ਬੀਤੇ ਦਿਨ ਅਦਾਲਤ ਕੰਪਲੈਕਸ ਵਿਚੋਂ ਏ.ਸੀ ...

ਪੂਰੀ ਖ਼ਬਰ »

ਗੰਗਾ ਜਲ ਲਿਆਉਣ ਮੌਕੇ ਔਰਤਾਂ ਦਾ ਸਨਮਾਨ

ਨਥਾਣਾ, 9 ਅਗਸਤ (ਗੁਰਦਰਸ਼ਨ ਲੁੱਧੜ)-ਨਗਰ ਨਥਾਣਾ ਦੀਆਂ ਔਰਤਾਂ ਦੀ ਇਕ ਮੰਡਲੀ ਸ਼ਿਵਰਾਤਰੀ ਦੇ ਦਿਹਾੜੇ 'ਤੇ ਲਾਗਲੇ ਪਿੰਡ ਗੰਗਾ ਦੇ ਸਰੋਵਰ ਤੋਂ ਪਵਿੱਤਰ ਜਲ ਲੈਣ ਲਈ ਰਵਾਨਾ ਹੋਈ | ਮੰਡਲੀ ਵਿਚ ਸ਼ਾਮਿਲ ਸੱਭਿਆਚਾਰਕ ਲਿਬਾਸ ਵਿਚ ਸਜੀਆਂ ਔਰਤਾਂ ਨੇ ਗੰਗਾ ਜਲ ਲਿਆਉਣ ਲਈ ...

ਪੂਰੀ ਖ਼ਬਰ »

ਭਾਈ ਬਹਿਲੋ ਐਕਸ ਆਰਮੀ ਸਰਵਿਸਮੈਨ ਯੂਨੀਵਰਸਿਟੀ ਦੀ ਮੀਟਿੰਗ

ਭਗਤਾ ਭਾਈਕਾ, 9 ਅਗਸਤ (ਸੁਖਪਾਲ ਸਿੰਘ ਸੋਨੀ)-ਭਾਈ ਬਹਿਲੋ ਐਕਸ ਆਰਮੀ ਸਰਵਿਸਮੈਨ ਯੂਨੀਅਨ ਬਲਾਕ ਭਗਤਾ ਭਾਈਕਾ ਦੀ ਅਹਿਮ ਮੀਟਿੰਗ ਸਥਾਨਕ ਸ਼ਹਿਰ ਵਿਖੇ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਭਗਤਾ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਸੁਖਮੰਦਰ ...

ਪੂਰੀ ਖ਼ਬਰ »

ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਤੀਆਂ ਅੱਜ ਤੋਂ ਸ਼ੁਰੂ

ਬਠਿੰਡਾ, 9 ਅਗਸਤ (ਕੰਵਲਜੀਤ ਸਿੰਘ ਸਿੱਧੂ)- ਪੰਜਾਸੀ ਵਿਰਾਸਤ ਨੂੰ ਸਾਂਭਣ ਵਾਲੀ ਮਾਲਵੇ ਦੀ ਉੱਘੀ ਸੰਸਥਾ ਮਾਲਵਾ ਹੈਰੀਟੇਜ ਅਤੇ ਸਭਿਆਚਾਰਕ ਫਾਊਾਡੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਰਾਸਤੀ ਤੀਆਂ ਸੰਸਥਾ ਦੇ ਪ੍ਰਧਾਨ ਭਾਈ ਹਰਵਿੰਦਰ ਸਿੰਘ ਖ਼ਾਲਸਾ ਦੀ ...

ਪੂਰੀ ਖ਼ਬਰ »

ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਤੀਆਂ ਸਬੰਧੀ ਰੰਗਾਰੰਗ ਸਮਾਗਮ

ਭਾਈਰੂਪਾ, 9 ਅਗਸਤ (ਵਰਿੰਦਰ ਲੱਕੀ)- ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਤੀਆਂ ਸਬੰਧੀ ਸਮਾਗਮ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ 'ਚ ਕਰਵਾਇਆ ਗਿਆ ਜਿਸ ਸਕੂਲ ਦੀਆਂ ਲੜਕੀਆਂ ਤੇ ਮਹਿਲਾ ਸਟਾਫ ਨੇ ਗਰਮਜ਼ੋਸ਼ੀ ਨਾਲ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਦਲਿਤਾਂ ਤੇ ਜ਼ਬਰ ਵਿਰੋਧੀ ਕਮੇਟੀ ਵਲੋਂ ਰੋਸ ਮਾਰਚ

ਰਾਮਪੁਰਾ ਫੂਲ, 9 ਅਗਸਤ (ਗੁਰਮੇਲ ਸਿੰਘ ਵਿਰਦੀ)- ਦਲਿਤਾਂ ਤੇ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਪੰਜਾਬ ਵਲੋਂ ਅੱਜ ਬਲਾਕ ਰਾਮਪੁਰਾ ਦੇ ਪਿੰਡਾਂ ਤੇ ਸ਼ਹਿਰ ਰਾਮਪੁਰਾ ਵਿਚ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ | ਇਸ ਮਾਰਚ ਦੀ ਸ਼ੁਰੂਆਤ ਪਿੰਡ ...

ਪੂਰੀ ਖ਼ਬਰ »

ਪੇਂਡੂ ਸਫ਼ਾਈ ਸਰਵੇਖਣ 'ਚ ਕਲੱਬਾਂ ਵਲੋਂ ਭਾਗ ਲੈਣ ਦਾ ਅਹਿਦ

ਬਠਿੰਡਾ, 9 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹੇ ਅੰਦਰ 1 ਤੋਂ 31 ਅਗਸਤ ਤੱਕ ਹੋ ਰਹੇ ਪੇਂਡੂ ਸਫ਼ਾਈ ਸਰਵੇਖਣ ਵਿੱਚ ਜ਼ਿਲ੍ਹੇ ਦੀਆਂ ਸਮੂਹ ਰੈਡ ਰਿਬਨ ਕਲੱਬਾਂ, ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਯੁਵਕ ਸੇਵਾਵਾਂ ਕਲੱਬਾਂ ਦੇ ਅਹੁਦੇਦਾਰਾਂ ਨਾਲ ਇਕ ਵਿਸ਼ੇਸ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਦੀ ਖਸਤਾ ਇਮਾਰਤ ਕਾਰਨ ਸਮੱਸਿਆ

ਨਥਾਣਾ, 9 ਅਗਸਤ (ਗੁਰਦਰਸ਼ਨ ਲੁੱਧੜ)-ਸਰਕਾਰੀ ਐਲੀਮੈਂਟਰੀ ਸਕੂਲ ਢੇਲਵਾਂ ਦੀ ਇਮਾਰਤ ਖਸਤਾ ਹੋਣ ਕਾਰਨ ਬਰਸਾਤ ਰੁੱਤੇ ਸਕੂਲੀ ਬੱਚਿਆਂ ਅਤੇ ਸਟਾਫ਼ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਆਗੂ ਹੈਪੀ ਸਿੰਘ, ਭਿੰਦਰ ਸਿੰਘ, ...

ਪੂਰੀ ਖ਼ਬਰ »

ਢਪਾਲੀ ਸੈਕੰਡਰੀ ਸਕੂਲ 'ਚ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ

ਭਾਈਰੂਪਾ, 9 ਅਗਸਤ (ਵਰਿੰਦਰ ਲੱਕੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਪਾਲੀ ਵਿਖੇ ਸਕੂਲ ਦੇ ਪਿ੍ੰਸੀਪਲ ਇਕਬਾਲ ਸਿੰਘ ਬੁੱਟਰ ਦੀ ਅਗਵਾਈ 'ਚ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ 'ਚ ਉਡਣ ਪ੍ਰੋਜੈਕਟ ਤਹਿਤ ਸਰਵ ਉੱਤਮ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸੁਖਾਨੰਦ ਗਰਲਜ਼ ਕਾਲਜ ਦੇ ਸਾਇੰਸ ਵਿਭਾਗ ਦਾ ਨਤੀਜਾ ਸ਼ਾਨਦਾਰ

ਭਗਤਾ ਭਾਈਕਾ, 9 ਅਗਸਤ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਬੀ. ਐਸ. ਸੀ. ਭਾਗ ਤੀਜਾ (ਮੈਡੀਕਲ ਅਤੇ ਨਾਨ ਮੈਡੀਕਲ) ਦਾ ਨਤੀਜਾ ਸੌ ਫ਼ੀਸਦੀ ਰਿਹਾ | ਬੀ. ਐਸ. ਸੀ. ਨਾਨ-ਮੈਡੀਕਲ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ 87.05 ਫ਼ੀਸਦੀ ...

ਪੂਰੀ ਖ਼ਬਰ »

84 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਕੋਟਫੱਤਾ, 9 ਅਗਸਤ (ਰਣਜੀਤ ਸਿੰਘ ਬੁੱਟਰ)-ਐਸ. ਐਸ. ਪੀ. ਬਠਿੰਡਾ ਨਾਨਕ ਸਿੰਘ ਵਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਇਕ ਹੋਰ ਸਫ਼ਲਤਾ ਮਿਲੀ, ਜਦ ਥਾਣਾ ਕੋਟਫੱਤਾ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਏ. ਐਸ. ਆਈ. ਅਜੈਬ ਸਿੰਘ ਨੇ ...

ਪੂਰੀ ਖ਼ਬਰ »

ਬਠਿੰਡਾ 'ਚ ਮੋਟਰਸਾਈਕਲਾਂ 'ਤੇ ਕੱਢਿਆ ਦਲਿਤਾਂ 'ਤੇ ਜ਼ਬਰ ਵਿਰੋਧੀ ਮਾਰਚ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਦਲਿਤਾਂ 'ਤੇ ਜ਼ਬਰ ਵਿਰੋਧੀ ਮੁਹਿੰਮ ਕਮੇਟੀ ਪੰਜਾਬ ਇਕਾਈ ਬਠਿੰਡਾ ਵਲੋਂ ਸਥਾਨਕ ਰੋਜ਼ ਗਾਰਡਨ ਤੋਂ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ 'ਦਲਿਤਾਂ 'ਤੇ ਜ਼ਬਰ ਵਿਰੋਧੀ ਮਾਰਚ ਕੱਢਿਆ ਗਿਆ, ਜਿਸ ਵਿਚ ਸ਼ਾਮਲ ਵੱਡੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਇਕ ਔਰਤ ਸਣੇ 4 ਗਿ੍ਫ਼ਤਾਰ

ਬਠਿੰਡਾ, 9 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਇਕ ਔਰਤ ਸਣੇ 4 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸਦਰ ਬਠਿੰਡਾ ਦੇ ਐਾਟੀ ਲੀਕਰ ਸੈੱਲ ਦੇ ਹੌਲਦਾਰ ਬਲਕਰਨ ਸਿੰਘ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਮੌੜ ਬੰਬ ਕਾਂਡ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਮਾਪੇ ਇਨਸਾਫ਼ ਮੋਰਚੇ 'ਚ ਹੋਏ ਸ਼ਾਮਿਲ

ਬਠਿੰਡਾ, 9 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ 30 ਜਨਵਰੀ 2017 ਨੂੰ ਮੌੜ ਮੰਡੀ ਵਿਖੇ ਕਾਂਗਰਸ ਆਗੂ ਦੀ ਰੈਲੀ ਸਥਾਨ ਦੇ ਨੇੜੇ ਵਾਪਰੇ ਬੰਬ ਕਾਂਡ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਮਾਪੇ ਅੱਜ ਬਰਗਾੜੀ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਅਰੁਨਾਏ ਧਾਮ ਲਈ ਯਾਤਰਾ ਨੂੰ ਹਰੀ ਝੰਡੀ ਦਿੱਤੀ

ਮੌੜ ਮੰਡੀ, 9 ਅਗਸਤ (ਗੁਰਜੀਤ ਸਿੰਘ ਕਮਾਲੂ) ਸ਼੍ਰੀ ਸੰਗਮੇਸ਼ਵਰ ਮਹਾਦੇਵ ਸੇਵਾ ਮੰਡਲ ਮੌੜ ਵਲੋਂ 79 ਵੀਂ ਬੱਸ ਯਾਤਰਾ ਜੋ ਕਿ ਮੌੜ ਮੰਡੀ ਤੋਂ ਅਰੁਨਾਏ ਧਾਮ ਅਤੇ ਕਾਲੀ ਮਾਤਾ ਮੰਦਰ ਪਟਿਆਲਾ ਲਈ ਹਰ ਮਹੀਨੇ ਜਾਂਦੀ ਹੈ, ਲਈ ਬੱਸ ਨੂੰ ਹਰੀ ਝੰਡੀ ਬ੍ਰਹਮ ਕੁਮਾਰੀ ਨੀਲਮ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਦੀ ਖਸਤਾ ਇਮਾਰਤ ਕਾਰਨ ਸਮੱਸਿਆ

ਨਥਾਣਾ, 9 ਅਗਸਤ (ਗੁਰਦਰਸ਼ਨ ਲੁੱਧੜ)-ਸਰਕਾਰੀ ਐਲੀਮੈਂਟਰੀ ਸਕੂਲ ਢੇਲਵਾਂ ਦੀ ਇਮਾਰਤ ਖਸਤਾ ਹੋਣ ਕਾਰਨ ਬਰਸਾਤ ਰੁੱਤੇ ਸਕੂਲੀ ਬੱਚਿਆਂ ਅਤੇ ਸਟਾਫ਼ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਆਗੂ ਹੈਪੀ ਸਿੰਘ, ਭਿੰਦਰ ਸਿੰਘ, ...

ਪੂਰੀ ਖ਼ਬਰ »

ਲੋਕਾਂ ਨੇ ਗਾਡਰ ਲਗਾ ਕੇ ਭਾਰੀ ਆਵਾਜਾਈ ਲਈ ਸੜਕ ਬੰਦ ਕੀਤੀ

ਗੋਨਿਆਣਾ, 9 ਅਗਸਤ (ਲਛਮਣ ਦਾਸ ਗਰਗ)-ਪਿਛਲੇ ਕਈ ਸਾਲਾਂ ਤੋਂ ਨਗਰ ਕੌਾਸਲ ਵਲੋਂ ਸਤਾਏ ਟੁੱਟੀ ਸੜਕ ਦੇ ਬਨਾਉਣ ਦੇ ਲਗਾਏ ਗਏ ਲਾਰਿਆਂ ਤੋਂ ਦੁਖੀ ਹੋਏ ਦੁਕਾਨਦਾਰਾਂ ਨੇ ਅੱਕ ਕੇ ਸਥਾਨਕ ਮਹਿੰਦਰ ਸਿੰਘ ਮੋੜ ਤੋਂ ਲੈ ਕੇ ਪੁਰਾਣੀ ਚੁੰਗੀ ਤੱਕ ਦੋਨੋਂ ਪਾਸੇ ਸੜਕ ਦੇ ਵਿਚਕਾਰ ...

ਪੂਰੀ ਖ਼ਬਰ »

10 ਨੂੰ ਮਨਾਇਆ ਜਾਵੇਗਾ ਡੀ-ਵਾਰਮਿੰਗ ਦਿਵਸ

ਰਾਮਪੁਰਾ ਫੂਲ, 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰਾਮਪੁਰਾ ਫੂਲ ਵਿਖੇ ਵਿਦਿਆਰਥਣਾਂ ਨੂੰ ਡੀ-ਵਰਮਿੰਗ ਅਤੇ ਮੀਜ਼ਲ ਰੁਬੈਲਾ ਟੀਕਾਕਰਨ ...

ਪੂਰੀ ਖ਼ਬਰ »

ਦਲਿਤਾਂ ਅਤੇ ਜਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ ਰੋਸ ਮਾਰਚ

ਰਾਮਪੁਰਾ ਫੂਲ, 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਦਲਿਤਾਂ ਅਤੇ ਜਬਰ ਵਿਰੋਧੀ ਐਕਸ਼ਨ ਕਮੇਟੀ ਪੰਜਾਬ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ਵਿਚ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਦੀ ਸ਼ੁਰੂਆਤ ਪਿੰਡ ਰਾਮਪੁਰਾ ਦੇ ਗੁਰਦੁਆਰਾ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਵਿਰੋਧੀ ਵਰਕਸ਼ਾਪ ਕਰਵਾਈ

ਰਾਮਪੁਰਾ ਫੂਲ, 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਸੀ. ਡੀ. ਪੀ. ਓ. ਦਫ਼ਤਰ ਫੂਲ ਅਤੇ ਆਂਗਨਵਾੜੀ ਸੈਂਟਰ ਢਿਪਾਲੀ ਵਿਖੇ ਸਿਹਤ ਵਿਭਾਗ ਪੰਜਾਬ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੇਟ ਦੇ ਕੀੜਿਆਂ ਵਿਰੋਧੀ ਜਾਗਰੂਕਤਾ ਵਰਕਸ਼ਾਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX