ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਖੇਡ ਸੰਸਾਰ

ਦੂਜੇ ਟੈਸਟ ਦਾ ਪਹਿਲਾ ਦਿਨ ਚੜਿ੍ਹਆ ਮੀਂਹ ਦੀ ਭੇਟ

ਲੰਡਨ, 9 ਅਗਸਤ (ਏਜੰਸੀ)-ਲਗਾਤਾਰ ਬਾਰਿਸ਼ ਕਾਰਨ ਭਾਰਤ ਅਤੇ ਇੰਗਲੈਂਡ ਵਿਚਕਾਰ ਦੂਸਰੇ ਟੈਸਟ ਮੈਚ ਦਾ ਪਹਿਲਾ ਦਿਨ ਮੀਂਹ ਦੀ ਭੇਟ ਚੜ੍ਹ ਗਿਆ¢ ਲਾਰਡਸ ਦੇ ਮੈਦਾਨ 'ਤੇ ਪਹਿਲੇ ਦਿਨ ਇਕ ਵੀ ਗੇਂਦ ਨਹੀਂ ਖੇਡੀ ਜਾ ਸਕੀ¢ ਲੰਡਨ ਵਿਚ ਬੁੱਧਵਾਰ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ...

ਪੂਰੀ ਖ਼ਬਰ »

ਬਜ਼ੁਰਗਾਂ ਦੀਆਂ ਖੇਡਾਂ 'ਚ ਸਿੱਖ ਨੇ ਜਿੱਤੇ 9 ਸੋਨ ਤਗਮੇ

ਸਰੀ, 9 ਅਗਸਤ (ਗੁਰਪ੍ਰੀਤ ਸਿੰਘ ਸਹੋਤਾ)- ਬਿ੍ਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਬੀਤੇ ਦਿਨੀਂ ਕੈਨੇਡੇ ਦੇ ਬਜ਼ੁਰਗਾਂ ਲਈ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਪੰਜਾਬੀ ਮੂਲ ਦੇ ਇਕ ਬਜ਼ੁਰਗ ਸਿੱਖ ਨੇ ਸੋਨੇ ਦੇ 9 ਤਗਮੇ ਹਾਸਲ ਕੀਤੇ ਹਨ | ਜਾਣਕਾਰੀ ਅਨੁਸਾਰ ਇਸ ਸਿੱਖ ...

ਪੂਰੀ ਖ਼ਬਰ »

ਸੁਪਰੀਮ ਕੋਰਟ ਤੋਂ ਬੀ.ਸੀ.ਸੀ.ਆਈ. ਨੂੰ ਰਾਹਤ

'ਇਕ ਰਾਜ ਇਕ ਵੋਟ' ਵਿਚ ਕੀਤਾ ਮਾਮੂਲੀ ਬਦਲਾਅ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਬੀ. ਸੀ. ਸੀ. ਆਈ. ਦੇ ਸੰਵਿਧਾਨ 'ਤੇ ਫੈਸਲਾ ਸੁਣਾਇਆ, ਜਿਸ ਵਿਚ ਬੀ.ਸੀ.ਸੀ.ਆਈ. ਨੂੰ ਸੁਪਰੀਮ ਕੋਰਟ ਤੋਂ ਰਾਹਰ ਮਿਲੀ¢ ਅਦਾਲਤ ਨੇ ਇਕ ਰਾਜ ਇਕ ਵੋਟ ਵਿਚ ਬਦਲਾਅ ਕੀਤਾ ਹੈ¢ ਸੁਪਰੀਮ ਕੋਰਟ ਨੇ ਵੀਰਵਾਰ ਨੂੰ ...

ਪੂਰੀ ਖ਼ਬਰ »

ਮਾਰੀਆ ਸ਼ਾਰਾਪੋਵਾ ਜਿੱਤੀ, ਕਰਬਰ ਹਾਰੀ

ਮਾਂਟਰੀਅਲ, 9 ਅਗਸਤ (ਏਜੰਸੀ)-ਰੂਸ ਸਟਾਰ ਮਾਰਿਆ ਸ਼ਾਰਾਪੋਵਾ ਨੇ ਮਾਂਟਰੀਅਲ ਡਬਲਯੂ.ਟੀ.ਏ. ਟੂਰਨਾਮੈਂਟ ਵਿਚ ਹਮਵਤਨ ਦਾਰਿਆ ਕਾਸਾਤਕਿਨਾ ਤੇ 6-0, 6-2 ਨਾਲ ਜਿੱਤ ਦਰਜ ਕੀਤੀ ਪਰ ਐਾਜਲਿਕ ਕਰਬਰ ਨੂੰ ਵਿੰਬਲਡਨ ਿਖ਼ਤਾਬ ਹਾਸਲ ਕਰਨ ਤੋਂ ਬਾਅਦ ਆਪਣੇ ਪਹਿਲੇ ਹੀ ਮੈਚ ਵਿਚ ਹਾਰ ...

ਪੂਰੀ ਖ਼ਬਰ »

ਤਗਮੇ ਬਿਨਾਂ ਲੋਕਾਂ ਦਾ ਸਾਹਮਣਾ ਕਰਨਾ ਆਸਾਨ ਨਹੀਂ-ਸਾਕਸ਼ੀ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਉਲੰਪਿਕ ਤਗਮਾ ਜੇਤੂ ਸਾਕਸ਼ੀ ਮਲਿਕ ਏਸ਼ੀਆਈ ਖੇਡਾਂ ਤੋਂ ਪਹਿਲਾਂ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਨਹੀਂ ਕਰ ਪਾ ਰਹੀ, ਜਿਸ ਕਾਰਨ ਉਨ੍ਹਾਂ ਦਾ ਪ੍ਰਦਰਸ਼ਨ ਸਾਰਿਆਂ ਲਈ ਕਾਫੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ¢ ਇਸ ਸਬੰਧੀ ਸਾਕਸ਼ੀ ਦਾ ਕਹਿਣਾ ਹੈ ਕਿ ਖਿਡਾਰੀ ਹਮੇਸ਼ਾ ਤਗਮੇ ਦਾ ਟੀਚਾ ਬਣਾ ਕੇ ਰੱਖਦੇ ਹਨ ਤਾਂ ਕਿ ਉਨ੍ਹਾਂ 'ਤੇ ਉਂਗਲੀ ਨਾ ਕੀਤੀ ਜਾਵੇ¢ ਹਰਿਆਣਾ ਦੀ ਇਸ 25 ਸਾਲਾ ਪਹਿਲਵਾਨ ਨੂੰ ਅਪ੍ਰੈਲ ਵਿਚ ਰਾਸ਼ਟਰਮੰਡਲ ਖੇਡਾਂ ਵਿਚ ਕਾਂਸੀ ਦੇ ਤਗਮੇ ਨਾਲ ਹੀ ਸਬਰ ਕਰਨਾ ਪਿਆ ਸੀ ਅਤੇ ਹਾਲ ਹੀ ਵਿਚ ਉਹ ਇਸਤਾਂਬੁਲ ਵਿਚ ਯਾਸਾਰ ਦੋਗੁ ਅੰਤਰਰਾਸ਼ਟਰੀ ਟੂਰਨਾਮੈਂਟ ਵਿਚ ਤਗਮੇ ਦੀ ਦੌੜ ਤੋਂ ਪਹਿਲਾਂ ਹੀ ਬਾਹਰ ਹੋ ਗਈ¢ ਉਸ ਨੂੰ ਤਿੰਨ ਹੋਰ ਪਹਿਲਵਾਨਾਂ (ਵਿਨੇਸ਼ ਫੋਗਾਟ, ਸੁਸ਼ੀਲ ਕੁਮਾਰ ਅਤੇ ਬਜਰੰਗ ਪੂਨੀਆ) ਨਾਲ ਏਸ਼ੀਆਈ ਖੇਡਾਂ ਲਈ ਟਰਾਇਲ ਵਿਚ ਭਾਗ ਨਾ ਲੈਣ ਦੀ ਖੁੱਲ੍ਹ ਵੀ ਦਿੱਤੀ ਗਈ ਸੀ ਪਰ ਹਾਲ ਹੀ ਵਿਚ ਭਾਰਤੀ ਕੁਸ਼ਤੀ ਮਹਾ ਸੰਘ ਦੇ ਅਧਿਕਾਰੀਆਂ ਨੇ ਕਿਹਾ ਕਿ ਸੁਸ਼ੀਲ ਅਤੇ ਸਾਕਸ਼ੀ ਦੋਵੇਂ ਫਾਰਮ ਵਿਚ ਨਹੀਂ ਹਨ ਅਤੇ ਇਹ ਉਨ੍ਹਾਂ ਲਈ ਚਿੰਤਾ ਦਾ ਵਿਸ਼ਾ ਹੈ¢ ਸਾਕਸ਼ੀ ਨੇ ਲਖਨਊ ਵਿਚ ਸਿਖਲਾਈ ਸੈਸ਼ਨ ਤੋਂ ਬਾਅਦ ਕਿਹਾ ਕਿ ਜਦੋਂ ਅਸੀਂ ਮੈਟ 'ਤੇ ਜਾਂਦੇ ਹਾਂ ਤਾਂ ਉਸ ਸਮੇਂ ਅਸੀਂ ਤਗਮਾ ਜਿੱਤਣ ਬਾਰੇ ਸੋਚਦੇ ਹਾਂ¢ ਤਗਮੇ ਤੋਂ ਬਿਨਾਂ ਪਰਤਣ 'ਤੇ ਅਸੀਂ ਲੋਕਾਂ ਦਾ ਕਿਸ ਤਰ੍ਹਾਂ ਸਾਹਮਣਾ ਕਰਦੇ ਹਾਂ ਇਹ ਕੇਵਲ ਅਸੀਂ ਹੀ ਜਾਣਦੇ ਹਾਂ¢ ਜਦੋਂ ਲੋਕ ਸਵਾਲ ਕਰਦੇ ਹਨ ਤਾਂ ਉਸ ਦਾ ਜਵਾਬ ਦੇਣਾ ਕਾਫੀ ਮੁਸ਼ਕਿਲ ਹੋ ਜਾਂਦਾ ਹੈ¢ ਉਸ ਨੇ ਕਿਹਾ ਕਿ ਅਸੀਂ ਵਧੀਆ ਪ੍ਰਦਰਸ਼ਨ ਕਰਨਾ ਚਾਹੁੰਦੇ ਹਾਂ ਤਾਂ ਕਿ ਕੋਈ ਵੀ ਸਾਡੇ 'ਤੇ ਉਂਗਲੀ ਨਾ ਕਰੇ ਅਤੇ ਸਾਨੂੰ ਸਵਾਲਾਂ ਦਾ ਸਾਹਮਣਾ ਨਾ ਕਰਨਾ ਪਵੇ, ਜਿਸ ਦਾ ਸਾਡੇ ਕੋਲ ਕੋਈ ਜਵਾਬ ਨਹੀਂ ਹੁੰਦਾ¢


ਖ਼ਬਰ ਸ਼ੇਅਰ ਕਰੋ

ਵਿੰਬਲਡਨ 'ਚ ਭਿ੍ਸ਼ਟਾਚਾਰ ਦੀ ਕੋਸ਼ਿਸ਼ ਕਰਨ ਵਾਲੀ ਚੀਨੀ ਖਿਡਾਰਨ ਪੇਂਗ 'ਤੇ ਪਾਬੰਦੀ

ਲੰਡਨ, 9 ਅਗਸਤ (ਏਜੰਸੀ)-ਟੈਨਿਸ ਇੰਟੀਗਿ੍ਟੀ ਇਕਾਈ (ਟੀ.ਆਈ.ਯੂ.) ਨੇ ਐਲਾਨ ਕੀਤਾ ਹੈ ਕਿ ਚੀਨ ਦੀ ਸਾਬਕਾ ਨੰਬਰ ਇਕ ਡਬਲ ਸਟਾਰ ਪੇਂਗ ਸ਼ੁਆਈ 'ਤੇ ਆਪਣੀ ਡਬਲ ਜੋੜੀਦਾਰ ਨੂੰ ਵਿੰਬਲਡਨ 2017 ਤੋਂ ਹਟਣ ਲਈ ਰਿਸ਼ਵਤ ਦੇਣ ਦੇ ਯਤਨ ਲਈ 6 ਮਹੀਨੇ ਲਈ ਪਾਬੰਦੀ ਅਤੇ ਇਸ ਦਾ ਨਾਲ 10000 ਡਾਲਰ ...

ਪੂਰੀ ਖ਼ਬਰ »

ਟਾਪ-10 'ਚੋਂ ਬਾਹਰ ਹੋਈ ਸਾਇਨਾ ਨੇਹਵਾਲ

ਨਵੀਂ ਦਿੱਲੀ, 9 ਅਗਸਤ (ਏਜੰਸੀ)- ਲੰਡਨ ਉਲੰਪਿਕ ਦੀ ਕਾਂਸੀ ਦਾ ਤਗਮਾ ਜੇਤੂ ਅਤੇ ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਵਿਸ਼ਵ ਬੈਡਮਿੰਟਨ ਮਹਾ ਸੰਘ ਦਰਜਾਬੰਦੀ ਇਕ ਸਥਾਨ ਤੋਂ ਫਿਸਲਦੇ ਹੋਈ 11ਵੇਂ ਸਥਾਨ 'ਤੇ ਪਹੁੰਚ ਗਈ ਹੈ¢ ਇਸ ਤੋਂ ਪਹਿਲਾਂ ਸਾਇਨਾ ਟਾਵ-10 ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵਲੋਂ ਉੱਘੇ ਅਥਲੀਟ ਹਾਕਮ ਸਿੰਘ ਦੇ ਇਲਾਜ ਲਈ 5 ਲੱਖ ਰੁਪਏ ਜਾਰੀ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਏਸ਼ੀਅਨ ਖੇਡਾਂ 'ਚ ਸੋਨ ਤਮਗਾ ਹਾਸਲ ਕਰਨ ਵਾਲੇ ਉੱਘੇ ਅਥਲੀਟ ਹਾਕਮ ਸਿੰਘ ਦੇ ਇਲਾਜ ਲਈ 5 ਲੱਖ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ | ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਉੱਘੇ ਅਥਲੀਟ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਏਸ਼ੀਆ ਕੱਪ ਲਈ ਭਾਰਤ ਦੀ ਅੰਡਰ-12 ਬੇਸਬਾਲ ਟੀਮ ਨੂੰ ਕੀਤਾ ਰਵਾਨਾ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੀ.ਐਫ.ਏ. ਏਸ਼ੀਆ ਕੱਪ 'ਚ ਹਿੱਸਾ ਲੈਣ ਜਾ ਰਹੀ ਭਾਰਤ ਦੀ ਅੰਡਰ-12 ਬੇਸਬਾਲ ਟੀਮ ਨੂੰ ਸ਼ੁੱਭ ਕਾਮਨਾਵਾਂ ਦੇ ਕੇ ਰਵਾਨਾ ਕੀਤਾ | ਏਸ਼ੀਆ ਕੱਪ ਤਾਈਵਾਨ ਵਿਖੇ 13 ਤੋਂ 19 ਅਗਸਤ ਤੱਕ ਹੋ ...

ਪੂਰੀ ਖ਼ਬਰ »

ਬਿੰਦਰਾ ਆਈ.ਓ.ਸੀ. ਦੇ ਖਿਡਾਰੀ ਕਮਿਸ਼ਨ ਦੇ ਮੈਂਬਰ ਨਿਯੁਕਤ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਭਾਰਤ ਦੇ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਅੰਤਰਰਾਸ਼ਟਰੀ ਉਲੰਪਿਕ ਕਮੇਟੀ ਦਾ ਦਿੱਗਜ਼ ਖਿਡਾਰੀ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦਿੱਗਜ਼ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੋਂ ਬਾਅਦ ਬਿੰਦਰਾ ਸਿਰਫ ਦੂਸਰੇ ...

ਪੂਰੀ ਖ਼ਬਰ »

ਦਿਨੇਸ਼ ਚਾਂਦੀਮਲ ਦੀ ਟੀ-20 ਟੀਮ 'ਚ ਵਾਪਸੀ

ਕੋਲੰਬੋ, 9 ਅਗਸਤ (ਏਜੰਸੀ)-ਸ੍ਰੀਲੰਕਾ ਦੇ ਕਪਤਾਨ ਦਿਨੇਸ਼ ਚਾਂਦੀਮਲ ਨੂੰ ਖੇਡ ਭਾਵਨਾ ਦਾ ਉਲੰਘਣਾ ਕਰਨ ਲਈ ਪਾਬੰਦੀ ਦਾ ਸਾਹਮਣਾ ਕਰਨਾ ਪਿਆ ਸੀ¢ ਇਸ ਪਾਬੰਦੀ ਤੋਂ ਬਾਅਦ ਉਸ ਦੀ ਟੀ-20 ਵਿਚ ਵਾਪਸੀ ਹੋਈ ਹੈ¢ ਸ੍ਰੀਲੰਕਾ ਕਿ੍ਕਟ ਦੇ ਬਿਆਨ ਅਨੁਸਾਰ ਚਾਂਦੀਮਲ ਨੂੰ ਦੱਖਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX