ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਖੇਡ ਸੰਸਾਰ

ਦੂਜੇ ਟੈਸਟ ਦਾ ਪਹਿਲਾ ਦਿਨ ਚੜਿ੍ਹਆ ਮੀਂਹ ਦੀ ਭੇਟ

ਲੰਡਨ, 9 ਅਗਸਤ (ਏਜੰਸੀ)-ਲਗਾਤਾਰ ਬਾਰਿਸ਼ ਕਾਰਨ ਭਾਰਤ ਅਤੇ ਇੰਗਲੈਂਡ ਵਿਚਕਾਰ ਦੂਸਰੇ ਟੈਸਟ ਮੈਚ ਦਾ ਪਹਿਲਾ ਦਿਨ ਮੀਂਹ ਦੀ ਭੇਟ ਚੜ੍ਹ ਗਿਆ¢ ਲਾਰਡਸ ਦੇ ਮੈਦਾਨ 'ਤੇ ਪਹਿਲੇ ਦਿਨ ਇਕ ਵੀ ਗੇਂਦ ਨਹੀਂ ਖੇਡੀ ਜਾ ਸਕੀ¢ ਲੰਡਨ ਵਿਚ ਬੁੱਧਵਾਰ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ...

ਪੂਰੀ ਖ਼ਬਰ »

ਬਜ਼ੁਰਗਾਂ ਦੀਆਂ ਖੇਡਾਂ 'ਚ ਸਿੱਖ ਨੇ ਜਿੱਤੇ 9 ਸੋਨ ਤਗਮੇ

ਸਰੀ, 9 ਅਗਸਤ (ਗੁਰਪ੍ਰੀਤ ਸਿੰਘ ਸਹੋਤਾ)- ਬਿ੍ਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਬੀਤੇ ਦਿਨੀਂ ਕੈਨੇਡੇ ਦੇ ਬਜ਼ੁਰਗਾਂ ਲਈ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਪੰਜਾਬੀ ਮੂਲ ਦੇ ਇਕ ਬਜ਼ੁਰਗ ਸਿੱਖ ਨੇ ਸੋਨੇ ਦੇ 9 ਤਗਮੇ ਹਾਸਲ ਕੀਤੇ ਹਨ | ਜਾਣਕਾਰੀ ਅਨੁਸਾਰ ਇਸ ਸਿੱਖ ਬਜ਼ੁਰਗ ਦਾ ਨਾਂਅ ਸ. ਅਤਰ ਸਿੰਘ ਸੇਖੋਂ ਹੈ, ਜਿਨ੍ਹਾਂ ਦੀ ਉਮਰ 95 ਸਾਲ ਦੀ ਹੈ | ਸ. ਅਤਰ ਸਿੰਘ ਸੇਖੋਂ ਨੇ ਇਨ੍ਹਾਂ ਖੇਡਾਂ 'ਚ ਹਿੱਸਾ ਲੈਂਦਿਆਂ ਸੋਨੇ ਦੇ 9 ਤਗਮੇ ਆਪਣੀ ਝੋਲੀ 'ਚ ਪਾਏ ਹਨ | ਦੱਖਣੀ ਸਰੀ ਵਿਖੇ ਕਰਵਾਈਆਂ ਗਈਆਂ 'ਕੈਨੇਡੀਅਨ ਮਾਸਟਰਜ਼ ਅਥਲੈਟਕਿਸ' ਦੌਰਾਨ ਉਨ੍ਹਾਂ 100 ਮੀਟਰ, 200 ਮੀਟਰ, 400 ਮੀਟਰ ਦੌੜਾਂ ਤੋਂ ਇਲਾਵਾ ਸ਼ਾਟਪੁਟ, ਹੈਮਰ ਥ੍ਰੋ, ਵੇਟ ਥ੍ਰੋ, ਜੈਵਲਿਨ ਥ੍ਰੋ ਅਤੇ ਡਿਸਕਸ ਥ੍ਰੋ 'ਚ ਹਿੱਸਾ ਲੈਂਦਿਆਂ ਉਕਤ ਤਗਮੇ ਪ੍ਰਾਪਤ ਕੀਤੇੇ | ਸ. ਸੇਖੋਂ ਵੈਸੇ ਰੈਕਸਡੇਲ (ਟਰਾਂਟੋ) ਰਹਿੰਦੇ ਹਨ, ਜਿਨ੍ਹਾਂ ਦਾ ਪਿਛਲਾ ਪਿੰਡ ਖੰਨਾ ਨੇੜੇ ਚੱਕ ਮਾਫੀ ਹੈ ਅਤੇ ਉਹ ਕੈਨੇਡਾ ਵਿਚ 1988 ਤੋਂ ਰਹਿ ਰਹੇ ਹਨ |


ਖ਼ਬਰ ਸ਼ੇਅਰ ਕਰੋ

ਸੁਪਰੀਮ ਕੋਰਟ ਤੋਂ ਬੀ.ਸੀ.ਸੀ.ਆਈ. ਨੂੰ ਰਾਹਤ

'ਇਕ ਰਾਜ ਇਕ ਵੋਟ' ਵਿਚ ਕੀਤਾ ਮਾਮੂਲੀ ਬਦਲਾਅ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਬੀ. ਸੀ. ਸੀ. ਆਈ. ਦੇ ਸੰਵਿਧਾਨ 'ਤੇ ਫੈਸਲਾ ਸੁਣਾਇਆ, ਜਿਸ ਵਿਚ ਬੀ.ਸੀ.ਸੀ.ਆਈ. ਨੂੰ ਸੁਪਰੀਮ ਕੋਰਟ ਤੋਂ ਰਾਹਰ ਮਿਲੀ¢ ਅਦਾਲਤ ਨੇ ਇਕ ਰਾਜ ਇਕ ਵੋਟ ਵਿਚ ਬਦਲਾਅ ਕੀਤਾ ਹੈ¢ ਸੁਪਰੀਮ ਕੋਰਟ ਨੇ ਵੀਰਵਾਰ ਨੂੰ ...

ਪੂਰੀ ਖ਼ਬਰ »

ਮਾਰੀਆ ਸ਼ਾਰਾਪੋਵਾ ਜਿੱਤੀ, ਕਰਬਰ ਹਾਰੀ

ਮਾਂਟਰੀਅਲ, 9 ਅਗਸਤ (ਏਜੰਸੀ)-ਰੂਸ ਸਟਾਰ ਮਾਰਿਆ ਸ਼ਾਰਾਪੋਵਾ ਨੇ ਮਾਂਟਰੀਅਲ ਡਬਲਯੂ.ਟੀ.ਏ. ਟੂਰਨਾਮੈਂਟ ਵਿਚ ਹਮਵਤਨ ਦਾਰਿਆ ਕਾਸਾਤਕਿਨਾ ਤੇ 6-0, 6-2 ਨਾਲ ਜਿੱਤ ਦਰਜ ਕੀਤੀ ਪਰ ਐਾਜਲਿਕ ਕਰਬਰ ਨੂੰ ਵਿੰਬਲਡਨ ਿਖ਼ਤਾਬ ਹਾਸਲ ਕਰਨ ਤੋਂ ਬਾਅਦ ਆਪਣੇ ਪਹਿਲੇ ਹੀ ਮੈਚ ਵਿਚ ਹਾਰ ...

ਪੂਰੀ ਖ਼ਬਰ »

ਤਗਮੇ ਬਿਨਾਂ ਲੋਕਾਂ ਦਾ ਸਾਹਮਣਾ ਕਰਨਾ ਆਸਾਨ ਨਹੀਂ-ਸਾਕਸ਼ੀ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਉਲੰਪਿਕ ਤਗਮਾ ਜੇਤੂ ਸਾਕਸ਼ੀ ਮਲਿਕ ਏਸ਼ੀਆਈ ਖੇਡਾਂ ਤੋਂ ਪਹਿਲਾਂ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਨਹੀਂ ਕਰ ਪਾ ਰਹੀ, ਜਿਸ ਕਾਰਨ ਉਨ੍ਹਾਂ ਦਾ ਪ੍ਰਦਰਸ਼ਨ ਸਾਰਿਆਂ ਲਈ ਕਾਫੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਵਿੰਬਲਡਨ 'ਚ ਭਿ੍ਸ਼ਟਾਚਾਰ ਦੀ ਕੋਸ਼ਿਸ਼ ਕਰਨ ਵਾਲੀ ਚੀਨੀ ਖਿਡਾਰਨ ਪੇਂਗ 'ਤੇ ਪਾਬੰਦੀ

ਲੰਡਨ, 9 ਅਗਸਤ (ਏਜੰਸੀ)-ਟੈਨਿਸ ਇੰਟੀਗਿ੍ਟੀ ਇਕਾਈ (ਟੀ.ਆਈ.ਯੂ.) ਨੇ ਐਲਾਨ ਕੀਤਾ ਹੈ ਕਿ ਚੀਨ ਦੀ ਸਾਬਕਾ ਨੰਬਰ ਇਕ ਡਬਲ ਸਟਾਰ ਪੇਂਗ ਸ਼ੁਆਈ 'ਤੇ ਆਪਣੀ ਡਬਲ ਜੋੜੀਦਾਰ ਨੂੰ ਵਿੰਬਲਡਨ 2017 ਤੋਂ ਹਟਣ ਲਈ ਰਿਸ਼ਵਤ ਦੇਣ ਦੇ ਯਤਨ ਲਈ 6 ਮਹੀਨੇ ਲਈ ਪਾਬੰਦੀ ਅਤੇ ਇਸ ਦਾ ਨਾਲ 10000 ਡਾਲਰ ...

ਪੂਰੀ ਖ਼ਬਰ »

ਟਾਪ-10 'ਚੋਂ ਬਾਹਰ ਹੋਈ ਸਾਇਨਾ ਨੇਹਵਾਲ

ਨਵੀਂ ਦਿੱਲੀ, 9 ਅਗਸਤ (ਏਜੰਸੀ)- ਲੰਡਨ ਉਲੰਪਿਕ ਦੀ ਕਾਂਸੀ ਦਾ ਤਗਮਾ ਜੇਤੂ ਅਤੇ ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਵਿਸ਼ਵ ਬੈਡਮਿੰਟਨ ਮਹਾ ਸੰਘ ਦਰਜਾਬੰਦੀ ਇਕ ਸਥਾਨ ਤੋਂ ਫਿਸਲਦੇ ਹੋਈ 11ਵੇਂ ਸਥਾਨ 'ਤੇ ਪਹੁੰਚ ਗਈ ਹੈ¢ ਇਸ ਤੋਂ ਪਹਿਲਾਂ ਸਾਇਨਾ ਟਾਵ-10 ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵਲੋਂ ਉੱਘੇ ਅਥਲੀਟ ਹਾਕਮ ਸਿੰਘ ਦੇ ਇਲਾਜ ਲਈ 5 ਲੱਖ ਰੁਪਏ ਜਾਰੀ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਏਸ਼ੀਅਨ ਖੇਡਾਂ 'ਚ ਸੋਨ ਤਮਗਾ ਹਾਸਲ ਕਰਨ ਵਾਲੇ ਉੱਘੇ ਅਥਲੀਟ ਹਾਕਮ ਸਿੰਘ ਦੇ ਇਲਾਜ ਲਈ 5 ਲੱਖ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ | ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਉੱਘੇ ਅਥਲੀਟ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਏਸ਼ੀਆ ਕੱਪ ਲਈ ਭਾਰਤ ਦੀ ਅੰਡਰ-12 ਬੇਸਬਾਲ ਟੀਮ ਨੂੰ ਕੀਤਾ ਰਵਾਨਾ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੀ.ਐਫ.ਏ. ਏਸ਼ੀਆ ਕੱਪ 'ਚ ਹਿੱਸਾ ਲੈਣ ਜਾ ਰਹੀ ਭਾਰਤ ਦੀ ਅੰਡਰ-12 ਬੇਸਬਾਲ ਟੀਮ ਨੂੰ ਸ਼ੁੱਭ ਕਾਮਨਾਵਾਂ ਦੇ ਕੇ ਰਵਾਨਾ ਕੀਤਾ | ਏਸ਼ੀਆ ਕੱਪ ਤਾਈਵਾਨ ਵਿਖੇ 13 ਤੋਂ 19 ਅਗਸਤ ਤੱਕ ਹੋ ...

ਪੂਰੀ ਖ਼ਬਰ »

ਬਿੰਦਰਾ ਆਈ.ਓ.ਸੀ. ਦੇ ਖਿਡਾਰੀ ਕਮਿਸ਼ਨ ਦੇ ਮੈਂਬਰ ਨਿਯੁਕਤ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਭਾਰਤ ਦੇ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਅੰਤਰਰਾਸ਼ਟਰੀ ਉਲੰਪਿਕ ਕਮੇਟੀ ਦਾ ਦਿੱਗਜ਼ ਖਿਡਾਰੀ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦਿੱਗਜ਼ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੋਂ ਬਾਅਦ ਬਿੰਦਰਾ ਸਿਰਫ ਦੂਸਰੇ ...

ਪੂਰੀ ਖ਼ਬਰ »

ਦਿਨੇਸ਼ ਚਾਂਦੀਮਲ ਦੀ ਟੀ-20 ਟੀਮ 'ਚ ਵਾਪਸੀ

ਕੋਲੰਬੋ, 9 ਅਗਸਤ (ਏਜੰਸੀ)-ਸ੍ਰੀਲੰਕਾ ਦੇ ਕਪਤਾਨ ਦਿਨੇਸ਼ ਚਾਂਦੀਮਲ ਨੂੰ ਖੇਡ ਭਾਵਨਾ ਦਾ ਉਲੰਘਣਾ ਕਰਨ ਲਈ ਪਾਬੰਦੀ ਦਾ ਸਾਹਮਣਾ ਕਰਨਾ ਪਿਆ ਸੀ¢ ਇਸ ਪਾਬੰਦੀ ਤੋਂ ਬਾਅਦ ਉਸ ਦੀ ਟੀ-20 ਵਿਚ ਵਾਪਸੀ ਹੋਈ ਹੈ¢ ਸ੍ਰੀਲੰਕਾ ਕਿ੍ਕਟ ਦੇ ਬਿਆਨ ਅਨੁਸਾਰ ਚਾਂਦੀਮਲ ਨੂੰ ਦੱਖਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX