ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਖੇਡ ਸੰਸਾਰ

ਦੂਜੇ ਟੈਸਟ ਦਾ ਪਹਿਲਾ ਦਿਨ ਚੜਿ੍ਹਆ ਮੀਂਹ ਦੀ ਭੇਟ

ਲੰਡਨ, 9 ਅਗਸਤ (ਏਜੰਸੀ)-ਲਗਾਤਾਰ ਬਾਰਿਸ਼ ਕਾਰਨ ਭਾਰਤ ਅਤੇ ਇੰਗਲੈਂਡ ਵਿਚਕਾਰ ਦੂਸਰੇ ਟੈਸਟ ਮੈਚ ਦਾ ਪਹਿਲਾ ਦਿਨ ਮੀਂਹ ਦੀ ਭੇਟ ਚੜ੍ਹ ਗਿਆ¢ ਲਾਰਡਸ ਦੇ ਮੈਦਾਨ 'ਤੇ ਪਹਿਲੇ ਦਿਨ ਇਕ ਵੀ ਗੇਂਦ ਨਹੀਂ ਖੇਡੀ ਜਾ ਸਕੀ¢ ਲੰਡਨ ਵਿਚ ਬੁੱਧਵਾਰ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ...

ਪੂਰੀ ਖ਼ਬਰ »

ਬਜ਼ੁਰਗਾਂ ਦੀਆਂ ਖੇਡਾਂ 'ਚ ਸਿੱਖ ਨੇ ਜਿੱਤੇ 9 ਸੋਨ ਤਗਮੇ

ਸਰੀ, 9 ਅਗਸਤ (ਗੁਰਪ੍ਰੀਤ ਸਿੰਘ ਸਹੋਤਾ)- ਬਿ੍ਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਬੀਤੇ ਦਿਨੀਂ ਕੈਨੇਡੇ ਦੇ ਬਜ਼ੁਰਗਾਂ ਲਈ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਪੰਜਾਬੀ ਮੂਲ ਦੇ ਇਕ ਬਜ਼ੁਰਗ ਸਿੱਖ ਨੇ ਸੋਨੇ ਦੇ 9 ਤਗਮੇ ਹਾਸਲ ਕੀਤੇ ਹਨ | ਜਾਣਕਾਰੀ ਅਨੁਸਾਰ ਇਸ ਸਿੱਖ ...

ਪੂਰੀ ਖ਼ਬਰ »

ਸੁਪਰੀਮ ਕੋਰਟ ਤੋਂ ਬੀ.ਸੀ.ਸੀ.ਆਈ. ਨੂੰ ਰਾਹਤ

'ਇਕ ਰਾਜ ਇਕ ਵੋਟ' ਵਿਚ ਕੀਤਾ ਮਾਮੂਲੀ ਬਦਲਾਅ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਬੀ. ਸੀ. ਸੀ. ਆਈ. ਦੇ ਸੰਵਿਧਾਨ 'ਤੇ ਫੈਸਲਾ ਸੁਣਾਇਆ, ਜਿਸ ਵਿਚ ਬੀ.ਸੀ.ਸੀ.ਆਈ. ਨੂੰ ਸੁਪਰੀਮ ਕੋਰਟ ਤੋਂ ਰਾਹਰ ਮਿਲੀ¢ ਅਦਾਲਤ ਨੇ ਇਕ ਰਾਜ ਇਕ ਵੋਟ ਵਿਚ ਬਦਲਾਅ ਕੀਤਾ ਹੈ¢ ਸੁਪਰੀਮ ਕੋਰਟ ਨੇ ਵੀਰਵਾਰ ਨੂੰ ...

ਪੂਰੀ ਖ਼ਬਰ »

ਮਾਰੀਆ ਸ਼ਾਰਾਪੋਵਾ ਜਿੱਤੀ, ਕਰਬਰ ਹਾਰੀ

ਮਾਂਟਰੀਅਲ, 9 ਅਗਸਤ (ਏਜੰਸੀ)-ਰੂਸ ਸਟਾਰ ਮਾਰਿਆ ਸ਼ਾਰਾਪੋਵਾ ਨੇ ਮਾਂਟਰੀਅਲ ਡਬਲਯੂ.ਟੀ.ਏ. ਟੂਰਨਾਮੈਂਟ ਵਿਚ ਹਮਵਤਨ ਦਾਰਿਆ ਕਾਸਾਤਕਿਨਾ ਤੇ 6-0, 6-2 ਨਾਲ ਜਿੱਤ ਦਰਜ ਕੀਤੀ ਪਰ ਐਾਜਲਿਕ ਕਰਬਰ ਨੂੰ ਵਿੰਬਲਡਨ ਿਖ਼ਤਾਬ ਹਾਸਲ ਕਰਨ ਤੋਂ ਬਾਅਦ ਆਪਣੇ ਪਹਿਲੇ ਹੀ ਮੈਚ ਵਿਚ ਹਾਰ ...

ਪੂਰੀ ਖ਼ਬਰ »

ਤਗਮੇ ਬਿਨਾਂ ਲੋਕਾਂ ਦਾ ਸਾਹਮਣਾ ਕਰਨਾ ਆਸਾਨ ਨਹੀਂ-ਸਾਕਸ਼ੀ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਉਲੰਪਿਕ ਤਗਮਾ ਜੇਤੂ ਸਾਕਸ਼ੀ ਮਲਿਕ ਏਸ਼ੀਆਈ ਖੇਡਾਂ ਤੋਂ ਪਹਿਲਾਂ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਨਹੀਂ ਕਰ ਪਾ ਰਹੀ, ਜਿਸ ਕਾਰਨ ਉਨ੍ਹਾਂ ਦਾ ਪ੍ਰਦਰਸ਼ਨ ਸਾਰਿਆਂ ਲਈ ਕਾਫੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਵਿੰਬਲਡਨ 'ਚ ਭਿ੍ਸ਼ਟਾਚਾਰ ਦੀ ਕੋਸ਼ਿਸ਼ ਕਰਨ ਵਾਲੀ ਚੀਨੀ ਖਿਡਾਰਨ ਪੇਂਗ 'ਤੇ ਪਾਬੰਦੀ

ਲੰਡਨ, 9 ਅਗਸਤ (ਏਜੰਸੀ)-ਟੈਨਿਸ ਇੰਟੀਗਿ੍ਟੀ ਇਕਾਈ (ਟੀ.ਆਈ.ਯੂ.) ਨੇ ਐਲਾਨ ਕੀਤਾ ਹੈ ਕਿ ਚੀਨ ਦੀ ਸਾਬਕਾ ਨੰਬਰ ਇਕ ਡਬਲ ਸਟਾਰ ਪੇਂਗ ਸ਼ੁਆਈ 'ਤੇ ਆਪਣੀ ਡਬਲ ਜੋੜੀਦਾਰ ਨੂੰ ਵਿੰਬਲਡਨ 2017 ਤੋਂ ਹਟਣ ਲਈ ਰਿਸ਼ਵਤ ਦੇਣ ਦੇ ਯਤਨ ਲਈ 6 ਮਹੀਨੇ ਲਈ ਪਾਬੰਦੀ ਅਤੇ ਇਸ ਦਾ ਨਾਲ 10000 ਡਾਲਰ ...

ਪੂਰੀ ਖ਼ਬਰ »

ਟਾਪ-10 'ਚੋਂ ਬਾਹਰ ਹੋਈ ਸਾਇਨਾ ਨੇਹਵਾਲ

ਨਵੀਂ ਦਿੱਲੀ, 9 ਅਗਸਤ (ਏਜੰਸੀ)- ਲੰਡਨ ਉਲੰਪਿਕ ਦੀ ਕਾਂਸੀ ਦਾ ਤਗਮਾ ਜੇਤੂ ਅਤੇ ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਵਿਸ਼ਵ ਬੈਡਮਿੰਟਨ ਮਹਾ ਸੰਘ ਦਰਜਾਬੰਦੀ ਇਕ ਸਥਾਨ ਤੋਂ ਫਿਸਲਦੇ ਹੋਈ 11ਵੇਂ ਸਥਾਨ 'ਤੇ ਪਹੁੰਚ ਗਈ ਹੈ¢ ਇਸ ਤੋਂ ਪਹਿਲਾਂ ਸਾਇਨਾ ਟਾਵ-10 ਵਿਚ 10ਵੇਂ ਸਥਾਨ 'ਤੇ ਸੀ ਪਰ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਕੁਆਰਟਰ ਫਾਈਨਲ ਵਿਚ ਉਸ ਨੂੰ ਸਪੇਨ ਦੀ ਕੈਰੋਲਿਨਾ ਮਾਰਿਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ¢ ਦੂਜੇ ਪਾਸੇ ਸਿੰਧੂ ਨੂੰ ਵੀ ਫਾਈਨਲ ਵਿਚ ਸਪੇਨ ਦੀ ਇਸ ਖਿਡਾਰਨ ਕੋਲੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਉਹ ਤੀਸਰੇ ਸਥਾਨ 'ਤੇ ਹੈ¢ ਤਾਈਵਾਨ ਦੀ ਖਿਡਾਰੀ ਤਾਈ ਜੁ ਯਿੰਗ ਇਸ ਦਰਜਾਬੰਦੀ ਵਿਚ ਚੋਟੀ 'ਤੇ ਬਰਕਰਾਰ ਹੈ¢ ਦੂਸਰੇ ਸਥਾਨ 'ਤੇ ਜਾਪਾਨ ਦੀ ਅਕਾਨੇ ਯਾਮਾਗੁਚੀ ਹੈ¢ ਪੁਰਸ਼ ਦਰਜਾਬੰਦੀ ਵਿਚ ਭਾਰਤ ਦੇ ਸਟਾਰ ਖਿਡਾਰੀ ਕਿਦਾਂਬੀ ਸ੍ਰੀਕਾਂਤ ਦੋ ਸਥਾਨ ਹੇਠਾਂ ਫਿਸਲਦੇ ਹੋਏ 8ਵੇਂ ਸਥਾਨ 'ਤੇ ਪਹੁੰਚ ਗਏ ਅਤੇ ਐਚ.ਐਸ. ਪ੍ਰਣਾਯ 11ਵੇਂ ਸਥਾਨ 'ਤੇ ਬਣੇ ਹੋਏ ਹਨ |


ਖ਼ਬਰ ਸ਼ੇਅਰ ਕਰੋ

ਕੈਪਟਨ ਅਮਰਿੰਦਰ ਸਿੰਘ ਵਲੋਂ ਉੱਘੇ ਅਥਲੀਟ ਹਾਕਮ ਸਿੰਘ ਦੇ ਇਲਾਜ ਲਈ 5 ਲੱਖ ਰੁਪਏ ਜਾਰੀ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਏਸ਼ੀਅਨ ਖੇਡਾਂ 'ਚ ਸੋਨ ਤਮਗਾ ਹਾਸਲ ਕਰਨ ਵਾਲੇ ਉੱਘੇ ਅਥਲੀਟ ਹਾਕਮ ਸਿੰਘ ਦੇ ਇਲਾਜ ਲਈ 5 ਲੱਖ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ | ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਉੱਘੇ ਅਥਲੀਟ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਏਸ਼ੀਆ ਕੱਪ ਲਈ ਭਾਰਤ ਦੀ ਅੰਡਰ-12 ਬੇਸਬਾਲ ਟੀਮ ਨੂੰ ਕੀਤਾ ਰਵਾਨਾ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੀ.ਐਫ.ਏ. ਏਸ਼ੀਆ ਕੱਪ 'ਚ ਹਿੱਸਾ ਲੈਣ ਜਾ ਰਹੀ ਭਾਰਤ ਦੀ ਅੰਡਰ-12 ਬੇਸਬਾਲ ਟੀਮ ਨੂੰ ਸ਼ੁੱਭ ਕਾਮਨਾਵਾਂ ਦੇ ਕੇ ਰਵਾਨਾ ਕੀਤਾ | ਏਸ਼ੀਆ ਕੱਪ ਤਾਈਵਾਨ ਵਿਖੇ 13 ਤੋਂ 19 ਅਗਸਤ ਤੱਕ ਹੋ ...

ਪੂਰੀ ਖ਼ਬਰ »

ਬਿੰਦਰਾ ਆਈ.ਓ.ਸੀ. ਦੇ ਖਿਡਾਰੀ ਕਮਿਸ਼ਨ ਦੇ ਮੈਂਬਰ ਨਿਯੁਕਤ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਭਾਰਤ ਦੇ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਅੰਤਰਰਾਸ਼ਟਰੀ ਉਲੰਪਿਕ ਕਮੇਟੀ ਦਾ ਦਿੱਗਜ਼ ਖਿਡਾਰੀ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦਿੱਗਜ਼ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੋਂ ਬਾਅਦ ਬਿੰਦਰਾ ਸਿਰਫ ਦੂਸਰੇ ...

ਪੂਰੀ ਖ਼ਬਰ »

ਦਿਨੇਸ਼ ਚਾਂਦੀਮਲ ਦੀ ਟੀ-20 ਟੀਮ 'ਚ ਵਾਪਸੀ

ਕੋਲੰਬੋ, 9 ਅਗਸਤ (ਏਜੰਸੀ)-ਸ੍ਰੀਲੰਕਾ ਦੇ ਕਪਤਾਨ ਦਿਨੇਸ਼ ਚਾਂਦੀਮਲ ਨੂੰ ਖੇਡ ਭਾਵਨਾ ਦਾ ਉਲੰਘਣਾ ਕਰਨ ਲਈ ਪਾਬੰਦੀ ਦਾ ਸਾਹਮਣਾ ਕਰਨਾ ਪਿਆ ਸੀ¢ ਇਸ ਪਾਬੰਦੀ ਤੋਂ ਬਾਅਦ ਉਸ ਦੀ ਟੀ-20 ਵਿਚ ਵਾਪਸੀ ਹੋਈ ਹੈ¢ ਸ੍ਰੀਲੰਕਾ ਕਿ੍ਕਟ ਦੇ ਬਿਆਨ ਅਨੁਸਾਰ ਚਾਂਦੀਮਲ ਨੂੰ ਦੱਖਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX