ਤਾਜਾ ਖ਼ਬਰਾਂ


ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  22 minutes ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  37 minutes ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  45 minutes ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 1 hour ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਖੇਡ ਸੰਸਾਰ

ਦੂਜੇ ਟੈਸਟ ਦਾ ਪਹਿਲਾ ਦਿਨ ਚੜਿ੍ਹਆ ਮੀਂਹ ਦੀ ਭੇਟ

ਲੰਡਨ, 9 ਅਗਸਤ (ਏਜੰਸੀ)-ਲਗਾਤਾਰ ਬਾਰਿਸ਼ ਕਾਰਨ ਭਾਰਤ ਅਤੇ ਇੰਗਲੈਂਡ ਵਿਚਕਾਰ ਦੂਸਰੇ ਟੈਸਟ ਮੈਚ ਦਾ ਪਹਿਲਾ ਦਿਨ ਮੀਂਹ ਦੀ ਭੇਟ ਚੜ੍ਹ ਗਿਆ¢ ਲਾਰਡਸ ਦੇ ਮੈਦਾਨ 'ਤੇ ਪਹਿਲੇ ਦਿਨ ਇਕ ਵੀ ਗੇਂਦ ਨਹੀਂ ਖੇਡੀ ਜਾ ਸਕੀ¢ ਲੰਡਨ ਵਿਚ ਬੁੱਧਵਾਰ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ...

ਪੂਰੀ ਖ਼ਬਰ »

ਬਜ਼ੁਰਗਾਂ ਦੀਆਂ ਖੇਡਾਂ 'ਚ ਸਿੱਖ ਨੇ ਜਿੱਤੇ 9 ਸੋਨ ਤਗਮੇ

ਸਰੀ, 9 ਅਗਸਤ (ਗੁਰਪ੍ਰੀਤ ਸਿੰਘ ਸਹੋਤਾ)- ਬਿ੍ਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਬੀਤੇ ਦਿਨੀਂ ਕੈਨੇਡੇ ਦੇ ਬਜ਼ੁਰਗਾਂ ਲਈ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਪੰਜਾਬੀ ਮੂਲ ਦੇ ਇਕ ਬਜ਼ੁਰਗ ਸਿੱਖ ਨੇ ਸੋਨੇ ਦੇ 9 ਤਗਮੇ ਹਾਸਲ ਕੀਤੇ ਹਨ | ਜਾਣਕਾਰੀ ਅਨੁਸਾਰ ਇਸ ਸਿੱਖ ...

ਪੂਰੀ ਖ਼ਬਰ »

ਸੁਪਰੀਮ ਕੋਰਟ ਤੋਂ ਬੀ.ਸੀ.ਸੀ.ਆਈ. ਨੂੰ ਰਾਹਤ

'ਇਕ ਰਾਜ ਇਕ ਵੋਟ' ਵਿਚ ਕੀਤਾ ਮਾਮੂਲੀ ਬਦਲਾਅ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਬੀ. ਸੀ. ਸੀ. ਆਈ. ਦੇ ਸੰਵਿਧਾਨ 'ਤੇ ਫੈਸਲਾ ਸੁਣਾਇਆ, ਜਿਸ ਵਿਚ ਬੀ.ਸੀ.ਸੀ.ਆਈ. ਨੂੰ ਸੁਪਰੀਮ ਕੋਰਟ ਤੋਂ ਰਾਹਰ ਮਿਲੀ¢ ਅਦਾਲਤ ਨੇ ਇਕ ਰਾਜ ਇਕ ਵੋਟ ਵਿਚ ਬਦਲਾਅ ਕੀਤਾ ਹੈ¢ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਆਪਣੇ ਹੀ ਇਕ ਰਾਜ ਇਕ ਵੋਟ ਦੇ ਆਦੇਸ਼ ਵਿਚ ਸੋਧ ਕਰਦੇ ਹੋਏ ਗੁਜਰਾਤ, ਮਹਾਰਾਸ਼ਟਰ ਰਾਜਾਂ ਨਾਲ ਜੁੜੇ ਸੌਰਾਸ਼ਟਰ, ਵਡੋਦਰਾ, ਮੁੰਬਈ ਅਤੇ ਵਿਦਰਭ ਕਿ੍ਕਟ ਸੰਘਾਂ ਦੇ ਵੋਟਿੰਗ ਅਧਿਕਾਰਾਾ ਨੂੰ ਬਹਾਲ ਕਰਦੇ ਹੋਏ ਭਾਰਤੀ ਕਿ੍ਕਟ ਕੰਟਰੋਲ ਬੋਰਡ ਲਈ ਨਵੇਂ ਸੰਵਿਧਾਨ ਨੂੰ ਮਨਜ਼ੂਰੀ ਦੇ ਦਿੱਤੀ¢ ਇਸ ਦੇ ਨਾਲ ਹੀ ਅਦਾਲਤ ਨੇ ਰੇਲਵੇ, ਟਰਾਈ ਸਰਿਵਸੇਜ ਅਤੇ ਭਾਰਤੀ ਯੂਨੀਵਿਰਸਿਟੀਆਂ ਦੇ ਸੰਘ ਲਈ ਪੂਰਨ ਸਥਾਈ ਮੈਂਬਰਤਾ ਦਿੱਤੀ ਹੈ¢ ਕੁਲਿੰਗ ਪੀਰੀਅਡ ਹੁਣ ਤਿੰਨ ਸਾਲ ਤੋਂ ਵਧਾ ਕੇ ਦੋ ਟਰਮ ਭਾਵ 6 ਸਾਲ ਕਰ ਦਿੱਤਾ ਗਿਆ ਹੈ¢ 70 ਸਾਲ ਦੀ ਉਮਰ ਦਾ ਕੈਪ ਅਤੇ ਸਰਕਾਰੀ ਅਫ਼ਸਰਾ ਅਤੇ ਮੰਤਰੀ ਵਾਲੀ ਅਯੋਗਤਾ ਬਣੀ ਰਹੇਗੀ¢ ਸੁਪਰੀਮ ਕੋਰਟ ਨੇ ਚਾਰ ਹਫ਼ਤਿਆਂ ਵਿਚ ਸੰਵਿਧਾਨ ਵਿਚ ਬਦਲਾਅ ਲਾਗੂ ਕਰਨ ਲਈ ਕਿਹਾ ਹੈ¢ ਇਸ ਮਾਮਲੇ ਦੀ ਪਿਛਲੀ ਸੁਣਵਾਈ ਵਿਚ ਸੁਪਰੀਮ ਕੋਰਟ ਨੇ ਟਿੱਪਣੀ ਕਰਦੇ ਹੋਏ ਕਿਹਾ ਸੀ ਕਿ ਕੋਈ ਕੁਲਿੰਗ ਆਫ ਪੀਰੀਅਡ ਨਹੀਂ ਹੋਵੇਗਾ¢ ਸੁਪਰੀਮ ਕੋਰਟ ਨੇ ਭਾਰਤੀ ਕਿ੍ਕਟ ਕੰਟਰੋਲ ਬੋਰਡ ਦੇ ਮਸੌਦੇ ਸੰਵਿਧਾਨ ਨੂੰ ਆਖਰੀ ਰੂਪ ਦੇਣ ਤੇ ਉਸ ਵਲੋਂ ਫੈਸਲਾ ਸੁਣਾਏ ਜਾਣ ਤੱਕ ਸਾਰੇ ਰਾਜ ਕਿ੍ਕਟ ਸੰਘਾਂ ਦੀਆਂ ਚੋਣਾਂ 'ਤੇ ਰੋਕ ਲਗਾ ਦਿੱਤੀ ਹੈ¢ ਚੀਫ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐਮ. ਖਾਨਵਿਲਕਰ ਅਤੇ ਜਸਟਿਸ ਡੀ ਵਾਈ ਚੰਦਰਚੂੜ ਦੇ ਬੈਂਚ ਨੇ ਹਾਈਕੋਰਟ ਨੂੰ ਕਿਹਾ ਹੈ ਕਿ ਕਿ੍ਕਟ ਸੰਘਾਂ ਲਈ ਪ੍ਰਸ਼ਾਸਕਾਂ ਦੀ ਨਿਯੁਕਤੀ ਨਾਲ ਜੁੜੀ ਕਿਸੀ ਵੀ ਪਟੀਸ਼ਨ ਨੂੰ ਵਿਚਾਰ ਲਈ ਸਵੀਕਾਰ ਨਾ ਕੀਤਾ ਜਾਵੇ¢ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੋਢਾ ਕਮੇਟੀ ਦੇ ਕੁਲਿੰਗ ਆਫ ਦੀ ਸਿਫਾਰਿਸ਼ ਨਹੀਂ ਮੰਨ ਰਹੇ ਅਸੀਂ ਬੀ.ਸੀ.ਸੀ.ਆਈ. ਦੇ ਸੁਝਾਅ ਨੂੰ ਮੰਨਣ ਲਈ ਤਿਆਰ ਹਨ¢
ਚੋਣ ਕਰਤਾਵਾਂ ਦੀ ਤਨਖ਼ਾਹ ਵਿਚ ਭਾਰੀ ਵਾਧਾ
ਸੁਪਰੀਮ ਕੋਰਟ ਵਲੋਂ ਗਠਿਤ ਕੀਤੀ ਗਈ ਪ੍ਰਸ਼ਾਸਕਾਂ ਦੀ ਕਮੇਟੀ (ਸੀ.ਓ.ਏ.) ਨੇ ਭਾਰਤੀ ਕਿ੍ਕਟ ਟੀਮ ਦੇ ਚੋਣਕਰਤਾਵਾਂ ਦੀ ਤਨਖ਼ਾਹ ਵਿਚ ਭਾਰੀ ਵਾਧਾ ਕਰਨ ਦੇ ਆਦੇਸ਼ ਦਿੱਤੇ ਹਨ¢ ਇਸ ਵਿਚ ਚੋਣਕਰਤਾਵਾਂ ਦੀ ਫੀਸ ਨੂੰ 30 ਲੱਖ ਅਤੇ ਮੁੱਖ ਚੋਣਕਰਤਾ ਦੀ ਫੀਸ ਨੂੰ 20 ਲੱਖ ਰੁਪਏ ਤੱਕ ਵਧਾ ਦਿੱਤਾ ਹੈ¢ ਹੁਣ ਚੋਣਕਰਤਾ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਤਨਖ਼ਾਹ 90 ਲੱਖ (60 ਲੱਖ ਤੋਂ) ਰੁਪਏ ਹੋ ਗਈ ਹੈ¢ ਦੂਜੇ ਪਾਸੇ ਪੈਨਲ ਦੇ ਚੇਅਰਮੈਨ ਨੂੰ ਹੁਣ 1 ਕਰੋੜ ਰੁਪਏ ਸਾਲਾਨਾ ਤਨਖ਼ਾਹ ਮਿਲੇਗੀ, ਜੋ ਕਿ ਪਹਿਲਾਂ 80 ਲੱਖ ਰੁਪਏ ਸੀ¢


ਖ਼ਬਰ ਸ਼ੇਅਰ ਕਰੋ

ਮਾਰੀਆ ਸ਼ਾਰਾਪੋਵਾ ਜਿੱਤੀ, ਕਰਬਰ ਹਾਰੀ

ਮਾਂਟਰੀਅਲ, 9 ਅਗਸਤ (ਏਜੰਸੀ)-ਰੂਸ ਸਟਾਰ ਮਾਰਿਆ ਸ਼ਾਰਾਪੋਵਾ ਨੇ ਮਾਂਟਰੀਅਲ ਡਬਲਯੂ.ਟੀ.ਏ. ਟੂਰਨਾਮੈਂਟ ਵਿਚ ਹਮਵਤਨ ਦਾਰਿਆ ਕਾਸਾਤਕਿਨਾ ਤੇ 6-0, 6-2 ਨਾਲ ਜਿੱਤ ਦਰਜ ਕੀਤੀ ਪਰ ਐਾਜਲਿਕ ਕਰਬਰ ਨੂੰ ਵਿੰਬਲਡਨ ਿਖ਼ਤਾਬ ਹਾਸਲ ਕਰਨ ਤੋਂ ਬਾਅਦ ਆਪਣੇ ਪਹਿਲੇ ਹੀ ਮੈਚ ਵਿਚ ਹਾਰ ...

ਪੂਰੀ ਖ਼ਬਰ »

ਤਗਮੇ ਬਿਨਾਂ ਲੋਕਾਂ ਦਾ ਸਾਹਮਣਾ ਕਰਨਾ ਆਸਾਨ ਨਹੀਂ-ਸਾਕਸ਼ੀ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਉਲੰਪਿਕ ਤਗਮਾ ਜੇਤੂ ਸਾਕਸ਼ੀ ਮਲਿਕ ਏਸ਼ੀਆਈ ਖੇਡਾਂ ਤੋਂ ਪਹਿਲਾਂ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਨਹੀਂ ਕਰ ਪਾ ਰਹੀ, ਜਿਸ ਕਾਰਨ ਉਨ੍ਹਾਂ ਦਾ ਪ੍ਰਦਰਸ਼ਨ ਸਾਰਿਆਂ ਲਈ ਕਾਫੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਵਿੰਬਲਡਨ 'ਚ ਭਿ੍ਸ਼ਟਾਚਾਰ ਦੀ ਕੋਸ਼ਿਸ਼ ਕਰਨ ਵਾਲੀ ਚੀਨੀ ਖਿਡਾਰਨ ਪੇਂਗ 'ਤੇ ਪਾਬੰਦੀ

ਲੰਡਨ, 9 ਅਗਸਤ (ਏਜੰਸੀ)-ਟੈਨਿਸ ਇੰਟੀਗਿ੍ਟੀ ਇਕਾਈ (ਟੀ.ਆਈ.ਯੂ.) ਨੇ ਐਲਾਨ ਕੀਤਾ ਹੈ ਕਿ ਚੀਨ ਦੀ ਸਾਬਕਾ ਨੰਬਰ ਇਕ ਡਬਲ ਸਟਾਰ ਪੇਂਗ ਸ਼ੁਆਈ 'ਤੇ ਆਪਣੀ ਡਬਲ ਜੋੜੀਦਾਰ ਨੂੰ ਵਿੰਬਲਡਨ 2017 ਤੋਂ ਹਟਣ ਲਈ ਰਿਸ਼ਵਤ ਦੇਣ ਦੇ ਯਤਨ ਲਈ 6 ਮਹੀਨੇ ਲਈ ਪਾਬੰਦੀ ਅਤੇ ਇਸ ਦਾ ਨਾਲ 10000 ਡਾਲਰ ...

ਪੂਰੀ ਖ਼ਬਰ »

ਟਾਪ-10 'ਚੋਂ ਬਾਹਰ ਹੋਈ ਸਾਇਨਾ ਨੇਹਵਾਲ

ਨਵੀਂ ਦਿੱਲੀ, 9 ਅਗਸਤ (ਏਜੰਸੀ)- ਲੰਡਨ ਉਲੰਪਿਕ ਦੀ ਕਾਂਸੀ ਦਾ ਤਗਮਾ ਜੇਤੂ ਅਤੇ ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਵਿਸ਼ਵ ਬੈਡਮਿੰਟਨ ਮਹਾ ਸੰਘ ਦਰਜਾਬੰਦੀ ਇਕ ਸਥਾਨ ਤੋਂ ਫਿਸਲਦੇ ਹੋਈ 11ਵੇਂ ਸਥਾਨ 'ਤੇ ਪਹੁੰਚ ਗਈ ਹੈ¢ ਇਸ ਤੋਂ ਪਹਿਲਾਂ ਸਾਇਨਾ ਟਾਵ-10 ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵਲੋਂ ਉੱਘੇ ਅਥਲੀਟ ਹਾਕਮ ਸਿੰਘ ਦੇ ਇਲਾਜ ਲਈ 5 ਲੱਖ ਰੁਪਏ ਜਾਰੀ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਏਸ਼ੀਅਨ ਖੇਡਾਂ 'ਚ ਸੋਨ ਤਮਗਾ ਹਾਸਲ ਕਰਨ ਵਾਲੇ ਉੱਘੇ ਅਥਲੀਟ ਹਾਕਮ ਸਿੰਘ ਦੇ ਇਲਾਜ ਲਈ 5 ਲੱਖ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ | ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਉੱਘੇ ਅਥਲੀਟ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਏਸ਼ੀਆ ਕੱਪ ਲਈ ਭਾਰਤ ਦੀ ਅੰਡਰ-12 ਬੇਸਬਾਲ ਟੀਮ ਨੂੰ ਕੀਤਾ ਰਵਾਨਾ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੀ.ਐਫ.ਏ. ਏਸ਼ੀਆ ਕੱਪ 'ਚ ਹਿੱਸਾ ਲੈਣ ਜਾ ਰਹੀ ਭਾਰਤ ਦੀ ਅੰਡਰ-12 ਬੇਸਬਾਲ ਟੀਮ ਨੂੰ ਸ਼ੁੱਭ ਕਾਮਨਾਵਾਂ ਦੇ ਕੇ ਰਵਾਨਾ ਕੀਤਾ | ਏਸ਼ੀਆ ਕੱਪ ਤਾਈਵਾਨ ਵਿਖੇ 13 ਤੋਂ 19 ਅਗਸਤ ਤੱਕ ਹੋ ...

ਪੂਰੀ ਖ਼ਬਰ »

ਬਿੰਦਰਾ ਆਈ.ਓ.ਸੀ. ਦੇ ਖਿਡਾਰੀ ਕਮਿਸ਼ਨ ਦੇ ਮੈਂਬਰ ਨਿਯੁਕਤ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਭਾਰਤ ਦੇ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਅੰਤਰਰਾਸ਼ਟਰੀ ਉਲੰਪਿਕ ਕਮੇਟੀ ਦਾ ਦਿੱਗਜ਼ ਖਿਡਾਰੀ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦਿੱਗਜ਼ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੋਂ ਬਾਅਦ ਬਿੰਦਰਾ ਸਿਰਫ ਦੂਸਰੇ ...

ਪੂਰੀ ਖ਼ਬਰ »

ਦਿਨੇਸ਼ ਚਾਂਦੀਮਲ ਦੀ ਟੀ-20 ਟੀਮ 'ਚ ਵਾਪਸੀ

ਕੋਲੰਬੋ, 9 ਅਗਸਤ (ਏਜੰਸੀ)-ਸ੍ਰੀਲੰਕਾ ਦੇ ਕਪਤਾਨ ਦਿਨੇਸ਼ ਚਾਂਦੀਮਲ ਨੂੰ ਖੇਡ ਭਾਵਨਾ ਦਾ ਉਲੰਘਣਾ ਕਰਨ ਲਈ ਪਾਬੰਦੀ ਦਾ ਸਾਹਮਣਾ ਕਰਨਾ ਪਿਆ ਸੀ¢ ਇਸ ਪਾਬੰਦੀ ਤੋਂ ਬਾਅਦ ਉਸ ਦੀ ਟੀ-20 ਵਿਚ ਵਾਪਸੀ ਹੋਈ ਹੈ¢ ਸ੍ਰੀਲੰਕਾ ਕਿ੍ਕਟ ਦੇ ਬਿਆਨ ਅਨੁਸਾਰ ਚਾਂਦੀਮਲ ਨੂੰ ਦੱਖਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX