ਤਾਜਾ ਖ਼ਬਰਾਂ


ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ- ਡਾ: ਅਜਨਾਲਾ
. . .  1 day ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਖੇਡ ਸੰਸਾਰ

ਦੂਜੇ ਟੈਸਟ ਦਾ ਪਹਿਲਾ ਦਿਨ ਚੜਿ੍ਹਆ ਮੀਂਹ ਦੀ ਭੇਟ

ਲੰਡਨ, 9 ਅਗਸਤ (ਏਜੰਸੀ)-ਲਗਾਤਾਰ ਬਾਰਿਸ਼ ਕਾਰਨ ਭਾਰਤ ਅਤੇ ਇੰਗਲੈਂਡ ਵਿਚਕਾਰ ਦੂਸਰੇ ਟੈਸਟ ਮੈਚ ਦਾ ਪਹਿਲਾ ਦਿਨ ਮੀਂਹ ਦੀ ਭੇਟ ਚੜ੍ਹ ਗਿਆ¢ ਲਾਰਡਸ ਦੇ ਮੈਦਾਨ 'ਤੇ ਪਹਿਲੇ ਦਿਨ ਇਕ ਵੀ ਗੇਂਦ ਨਹੀਂ ਖੇਡੀ ਜਾ ਸਕੀ¢ ਲੰਡਨ ਵਿਚ ਬੁੱਧਵਾਰ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ...

ਪੂਰੀ ਖ਼ਬਰ »

ਬਜ਼ੁਰਗਾਂ ਦੀਆਂ ਖੇਡਾਂ 'ਚ ਸਿੱਖ ਨੇ ਜਿੱਤੇ 9 ਸੋਨ ਤਗਮੇ

ਸਰੀ, 9 ਅਗਸਤ (ਗੁਰਪ੍ਰੀਤ ਸਿੰਘ ਸਹੋਤਾ)- ਬਿ੍ਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਬੀਤੇ ਦਿਨੀਂ ਕੈਨੇਡੇ ਦੇ ਬਜ਼ੁਰਗਾਂ ਲਈ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਪੰਜਾਬੀ ਮੂਲ ਦੇ ਇਕ ਬਜ਼ੁਰਗ ਸਿੱਖ ਨੇ ਸੋਨੇ ਦੇ 9 ਤਗਮੇ ਹਾਸਲ ਕੀਤੇ ਹਨ | ਜਾਣਕਾਰੀ ਅਨੁਸਾਰ ਇਸ ਸਿੱਖ ...

ਪੂਰੀ ਖ਼ਬਰ »

ਸੁਪਰੀਮ ਕੋਰਟ ਤੋਂ ਬੀ.ਸੀ.ਸੀ.ਆਈ. ਨੂੰ ਰਾਹਤ

'ਇਕ ਰਾਜ ਇਕ ਵੋਟ' ਵਿਚ ਕੀਤਾ ਮਾਮੂਲੀ ਬਦਲਾਅ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਬੀ. ਸੀ. ਸੀ. ਆਈ. ਦੇ ਸੰਵਿਧਾਨ 'ਤੇ ਫੈਸਲਾ ਸੁਣਾਇਆ, ਜਿਸ ਵਿਚ ਬੀ.ਸੀ.ਸੀ.ਆਈ. ਨੂੰ ਸੁਪਰੀਮ ਕੋਰਟ ਤੋਂ ਰਾਹਰ ਮਿਲੀ¢ ਅਦਾਲਤ ਨੇ ਇਕ ਰਾਜ ਇਕ ਵੋਟ ਵਿਚ ਬਦਲਾਅ ਕੀਤਾ ਹੈ¢ ਸੁਪਰੀਮ ਕੋਰਟ ਨੇ ਵੀਰਵਾਰ ਨੂੰ ...

ਪੂਰੀ ਖ਼ਬਰ »

ਮਾਰੀਆ ਸ਼ਾਰਾਪੋਵਾ ਜਿੱਤੀ, ਕਰਬਰ ਹਾਰੀ

ਮਾਂਟਰੀਅਲ, 9 ਅਗਸਤ (ਏਜੰਸੀ)-ਰੂਸ ਸਟਾਰ ਮਾਰਿਆ ਸ਼ਾਰਾਪੋਵਾ ਨੇ ਮਾਂਟਰੀਅਲ ਡਬਲਯੂ.ਟੀ.ਏ. ਟੂਰਨਾਮੈਂਟ ਵਿਚ ਹਮਵਤਨ ਦਾਰਿਆ ਕਾਸਾਤਕਿਨਾ ਤੇ 6-0, 6-2 ਨਾਲ ਜਿੱਤ ਦਰਜ ਕੀਤੀ ਪਰ ਐਾਜਲਿਕ ਕਰਬਰ ਨੂੰ ਵਿੰਬਲਡਨ ਿਖ਼ਤਾਬ ਹਾਸਲ ਕਰਨ ਤੋਂ ਬਾਅਦ ਆਪਣੇ ਪਹਿਲੇ ਹੀ ਮੈਚ ਵਿਚ ਹਾਰ ...

ਪੂਰੀ ਖ਼ਬਰ »

ਤਗਮੇ ਬਿਨਾਂ ਲੋਕਾਂ ਦਾ ਸਾਹਮਣਾ ਕਰਨਾ ਆਸਾਨ ਨਹੀਂ-ਸਾਕਸ਼ੀ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਉਲੰਪਿਕ ਤਗਮਾ ਜੇਤੂ ਸਾਕਸ਼ੀ ਮਲਿਕ ਏਸ਼ੀਆਈ ਖੇਡਾਂ ਤੋਂ ਪਹਿਲਾਂ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਨਹੀਂ ਕਰ ਪਾ ਰਹੀ, ਜਿਸ ਕਾਰਨ ਉਨ੍ਹਾਂ ਦਾ ਪ੍ਰਦਰਸ਼ਨ ਸਾਰਿਆਂ ਲਈ ਕਾਫੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਵਿੰਬਲਡਨ 'ਚ ਭਿ੍ਸ਼ਟਾਚਾਰ ਦੀ ਕੋਸ਼ਿਸ਼ ਕਰਨ ਵਾਲੀ ਚੀਨੀ ਖਿਡਾਰਨ ਪੇਂਗ 'ਤੇ ਪਾਬੰਦੀ

ਲੰਡਨ, 9 ਅਗਸਤ (ਏਜੰਸੀ)-ਟੈਨਿਸ ਇੰਟੀਗਿ੍ਟੀ ਇਕਾਈ (ਟੀ.ਆਈ.ਯੂ.) ਨੇ ਐਲਾਨ ਕੀਤਾ ਹੈ ਕਿ ਚੀਨ ਦੀ ਸਾਬਕਾ ਨੰਬਰ ਇਕ ਡਬਲ ਸਟਾਰ ਪੇਂਗ ਸ਼ੁਆਈ 'ਤੇ ਆਪਣੀ ਡਬਲ ਜੋੜੀਦਾਰ ਨੂੰ ਵਿੰਬਲਡਨ 2017 ਤੋਂ ਹਟਣ ਲਈ ਰਿਸ਼ਵਤ ਦੇਣ ਦੇ ਯਤਨ ਲਈ 6 ਮਹੀਨੇ ਲਈ ਪਾਬੰਦੀ ਅਤੇ ਇਸ ਦਾ ਨਾਲ 10000 ਡਾਲਰ ...

ਪੂਰੀ ਖ਼ਬਰ »

ਟਾਪ-10 'ਚੋਂ ਬਾਹਰ ਹੋਈ ਸਾਇਨਾ ਨੇਹਵਾਲ

ਨਵੀਂ ਦਿੱਲੀ, 9 ਅਗਸਤ (ਏਜੰਸੀ)- ਲੰਡਨ ਉਲੰਪਿਕ ਦੀ ਕਾਂਸੀ ਦਾ ਤਗਮਾ ਜੇਤੂ ਅਤੇ ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਵਿਸ਼ਵ ਬੈਡਮਿੰਟਨ ਮਹਾ ਸੰਘ ਦਰਜਾਬੰਦੀ ਇਕ ਸਥਾਨ ਤੋਂ ਫਿਸਲਦੇ ਹੋਈ 11ਵੇਂ ਸਥਾਨ 'ਤੇ ਪਹੁੰਚ ਗਈ ਹੈ¢ ਇਸ ਤੋਂ ਪਹਿਲਾਂ ਸਾਇਨਾ ਟਾਵ-10 ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵਲੋਂ ਉੱਘੇ ਅਥਲੀਟ ਹਾਕਮ ਸਿੰਘ ਦੇ ਇਲਾਜ ਲਈ 5 ਲੱਖ ਰੁਪਏ ਜਾਰੀ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਏਸ਼ੀਅਨ ਖੇਡਾਂ 'ਚ ਸੋਨ ਤਮਗਾ ਹਾਸਲ ਕਰਨ ਵਾਲੇ ਉੱਘੇ ਅਥਲੀਟ ਹਾਕਮ ਸਿੰਘ ਦੇ ਇਲਾਜ ਲਈ 5 ਲੱਖ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ | ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਉੱਘੇ ਅਥਲੀਟ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਏਸ਼ੀਆ ਕੱਪ ਲਈ ਭਾਰਤ ਦੀ ਅੰਡਰ-12 ਬੇਸਬਾਲ ਟੀਮ ਨੂੰ ਕੀਤਾ ਰਵਾਨਾ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੀ.ਐਫ.ਏ. ਏਸ਼ੀਆ ਕੱਪ 'ਚ ਹਿੱਸਾ ਲੈਣ ਜਾ ਰਹੀ ਭਾਰਤ ਦੀ ਅੰਡਰ-12 ਬੇਸਬਾਲ ਟੀਮ ਨੂੰ ਸ਼ੁੱਭ ਕਾਮਨਾਵਾਂ ਦੇ ਕੇ ਰਵਾਨਾ ਕੀਤਾ | ਏਸ਼ੀਆ ਕੱਪ ਤਾਈਵਾਨ ਵਿਖੇ 13 ਤੋਂ 19 ਅਗਸਤ ਤੱਕ ਹੋ ਰਿਹਾ ਹੈ | ਏਸ਼ੀਆ ਕੱਪ 'ਚ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੀਆਂ ਟੀਮਾਂ ਸਿੱਧੀਆਂ ਹੀ ਵਿਸ਼ਵ ਕੱਪ ਲਈ ਕੁਆਲੀਫਾਈ ਹੋਣਗੀਆਂ | ਰਾਣਾ ਸੋਢੀ ਨੇ ਭਾਰਤੀ ਟੀਮ ਦੇ ਏਸ਼ੀਆ ਕੱਪ 'ਚ ਬਿਹਤਰੀਨ ਪ੍ਰਦਰਸ਼ਨ ਦੀ ਕਾਮਨਾ ਕਰਦਿਆਂ ਹੱਲਾਸ਼ੇਰੀ ਦਿੱਤੀ | ਰਾਣਾ ਸੋਢੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਖਿਡਾਰੀਆਂ ਨੂੰ ਕਿੱਟਾਂ ਵੀ ਵੰਡੀਆਂ | ਇਸ ਤੋਂ ਪਹਿਲਾਂ ਸ੍ਰੀ ਪ੍ਰਮੋਦ ਸ਼ਰਮਾ, ਸਿੰਡੀਕੇਟ ਮੈਂਬਰ ਸ੍ਰੀ ਵਰਿੰਦਰ ਸਿੰਘ ਗਿੱਲ ਤੇ ਡਾ. ਅਜੇ ਰੰਗਾ, ਸੈਨੇਟ ਮੈਂਬਰ ਅਮਿਤ ਜੋਸ਼ੀ, ਪ੍ਰੋ. ਜਸਕਰਨ ਸਿੰਘ ਬਰਾੜ, ਡਾ. ਗੁਰਮੀਤ ਸਿੰਘ, ਏ. ਬੀ. ਐਫ. ਆਈ. ਦੇ ਸਾਬਕਾ ਸੰਯੁਕਤ ਸਕੱਤਰ ਅਰਵਿੰਦ ਕੁਮਾਰ ਨੇ ਰਾਣਾ ਸੋਢੀ ਤੇ ਕੈਪਟਨ ਸੰਧੂ ਦਾ ਸਵਾਗਤ ਕੀਤਾ | ਇਸ ਮੌਕੇ ਟੀਮ ਦੇ ਮੈਨੇਜਰ ਸ੍ਰੀ ਮਨੋਜ ਕੋਹਲੀ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਬਿੰਦਰਾ ਆਈ.ਓ.ਸੀ. ਦੇ ਖਿਡਾਰੀ ਕਮਿਸ਼ਨ ਦੇ ਮੈਂਬਰ ਨਿਯੁਕਤ

ਨਵੀਂ ਦਿੱਲੀ, 9 ਅਗਸਤ (ਏਜੰਸੀ)-ਭਾਰਤ ਦੇ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਅੰਤਰਰਾਸ਼ਟਰੀ ਉਲੰਪਿਕ ਕਮੇਟੀ ਦਾ ਦਿੱਗਜ਼ ਖਿਡਾਰੀ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦਿੱਗਜ਼ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੋਂ ਬਾਅਦ ਬਿੰਦਰਾ ਸਿਰਫ ਦੂਸਰੇ ...

ਪੂਰੀ ਖ਼ਬਰ »

ਦਿਨੇਸ਼ ਚਾਂਦੀਮਲ ਦੀ ਟੀ-20 ਟੀਮ 'ਚ ਵਾਪਸੀ

ਕੋਲੰਬੋ, 9 ਅਗਸਤ (ਏਜੰਸੀ)-ਸ੍ਰੀਲੰਕਾ ਦੇ ਕਪਤਾਨ ਦਿਨੇਸ਼ ਚਾਂਦੀਮਲ ਨੂੰ ਖੇਡ ਭਾਵਨਾ ਦਾ ਉਲੰਘਣਾ ਕਰਨ ਲਈ ਪਾਬੰਦੀ ਦਾ ਸਾਹਮਣਾ ਕਰਨਾ ਪਿਆ ਸੀ¢ ਇਸ ਪਾਬੰਦੀ ਤੋਂ ਬਾਅਦ ਉਸ ਦੀ ਟੀ-20 ਵਿਚ ਵਾਪਸੀ ਹੋਈ ਹੈ¢ ਸ੍ਰੀਲੰਕਾ ਕਿ੍ਕਟ ਦੇ ਬਿਆਨ ਅਨੁਸਾਰ ਚਾਂਦੀਮਲ ਨੂੰ ਦੱਖਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX