ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਨੇ ਕੇਰਲ ਨੂੰ 5 ਕਰੋੜ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
. . .  1 day ago
ਸ਼ਿਮਲਾ, 18 ਅਗਸਤ -ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਕੇਰਲ ਨੂੰ 5 ਕਰੋੜ ਰੁਪਏ ਦੇਣ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੇਰਲ 'ਚ ...
ਨਾਭਾ ਜੇਲ੍ਹ ਤੋਂ ਪੇਸ਼ੀ ਭੁਗਤਣ ਆਇਆ ਨਾਮੀ ਤਸਕਰ ਸਾਥੀਆਂ ਸਮੇਤ ਫ਼ਰਾਰ
. . .  1 day ago
ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਦੇ ਪ੍ਰਵਾਸੀ ਇਲਾਕੇ ਦੇ ਬਲਾਕ ਘਲਖੁਰਦ ਦੀ ਵੱਡੀ ਨਹਿਰ ਕੋਲ ਪੁਲਿਸ 'ਤੇ ਗੋਲੀ ਬਾਰੀ ਕਰ ਕੇ ਹਵਾਲਾਤੀ ਨੂੰ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਹਰਭਜਨ ਸਿੰਘ ਇਕ ਨਾਮੀ...
ਹੱਜ ਕਰਨ ਸਾਉਦੀ ਅਰਬ ਪਹੁੰਚੇ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ
. . .  1 day ago
ਨਵੀਂ ਦਿੱਲੀ, 18 ਅਗਸਤ - ਸਾਲਾਨਾ ਹਜ ਯਾਤਰਾ ਕਰਨ ਦੇ ਲਈ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ ਸਾਉਦੀ ਅਰਬ ਪਹੁੰਚੇ। ਸਰਕਾਰ ਨੇ ਇਸ ਸਾਲ ਹੱਜ ਕਮੇਟੀ ਰਾਹੀਂ ਕੁੱਲ 1,28,702 ਭਾਰਤੀ ਸ਼ਰਧਾਲੂਆਂ ਨੂੰ ਯਾਤਰਾ ਕਰਨ ਦੀ ਸਹੂਲਤ ਦਿੱਤੀ ...
ਏਸ਼ੀਅਨ ਖੇਡਾਂ 2018 ਦਾ ਉਦਘਾਟਨ ਸਮਾਰੋਹ : ਨੀਰਜ ਚੋਪੜਾ ਨੇ ਭਾਰਤੀ ਦਲ ਦੀ ਕੀਤੀ ਅਗਵਾਈ
. . .  1 day ago
ਨਵੀਂ ਦਿੱਲੀ, 18 ਅਗਸਤ- ਜਕਾਰਤਾ ਵਿਖੇ ਏਸ਼ੀਅਨ ਖੇਡਾਂ 2018 ਦੇ ਉਦਘਾਟਨ ਸਮਾਰੋਹ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਜੈਵਲਿਨ ਸੁਟਾਵਾਂ ਨੀਰਜ ਚੋਪੜਾ ਭਾਰਤੀ ਦਲ ਦੀ ਅਗਵਾਈ ਕਰ ਰਹੇ ਹਨ...
ਏਸ਼ੀਅਨ ਖੇਡਾਂ 2018 : ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਭਾਰਤੀ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭ ਕਾਮਨਾਵਾਂ
. . .  1 day ago
ਨਵੀਂ ਦਿੱਲੀ, 18 ਅਗਸਤ - ਏਸ਼ੀਅਨ ਖੇਡਾਂ 2018 ਇੰਡੋਨੇਸ਼ੀਆ 'ਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਨੇ ਟਵਿਟਰ 'ਤੇ ਟਵੀਟ ਕਰਦਿਆਂ ਭਾਰਤੀ ਟੀਮ ਦੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ...
ਚਰਸ ਤਸਕਰ ਨੂੰ ਦਸ ਸਾਲ ਦੀ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚਰਸ ਦੀ ਤਸਕਰੀ ਦੇ ਦੋਸ਼ 'ਚ ਮੁਹੰਮਦ ਅਫ਼ਜ਼ਲ ਵਾਸੀ ਮਲੇਰਕੋਟਲਾ ਨੂੰ ਦੱਸ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਮਲੇਰਕੋਟਲਾ ਸਿਟੀ-2...
ਸੱਤ ਲੱਖ ਤੋਂ ਵੱਧ ਦੀ ਨਕਦੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਦੋ ਤਸਕਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 18 ਅਗਸਤ (ਅਮਰਜੀਤ ਸਧਾਣਾ)- ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਿਸ ਨੇ 7 ਲੱਖ, 80 ਹਜ਼ਾਰ ਰੁਪਏ ਦੀ ਨਕਦੀ ਸਮੇਤ ਜੰਮੂ-ਕਸ਼ਮੀਰ ਤੋਂ ਆਏ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀ ਪੰਜਾਬ ਦੇ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਭਾਰਤ 82/3
. . .  1 day ago
ਦਾਜ ਦੀ ਮੰਗ ਕਾਰਨ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਸਮੇਤ ਤਿੰਨ ਨੂੰ ਉਮਰ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸ਼ੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਲਹਿਰਾ ਥਾਣਾ ਵਿਖੇ 4 ਜੁਲਾਈ, 2017 ਨੂੰ ਦਰਜ ਦਾਜ ਹੱਤਿਆ ਦੇ ਇੱਕ ਮਾਮਲੇ 'ਚ ਫੈਸਲਾ ਸੁਣਾਉਂਦਿਆਂ ਮ੍ਰਿਤਕਾ ਦੇ ਪਤੀ ਗੁਰਵਿੰਦਰ ਸਿੰਘ, ਸੱਸ ਦਰਸ਼ਨ ਕੌਰ ਅਤੇ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ, ਲੋਕੇਸ਼ ਰਾਹੁਲ 23 ਦੌੜਾਂ ਬਣਾ ਕੇ ਆਊਟ
. . .  1 day ago
ਪੰਜਾਬ ਤੋਂ ਕੇਰਲ ਲਈ ਭੇਜੀ ਗਈ ਰਾਹਤ ਸਮੱਗਰੀ
. . .  1 day ago
ਲੁਧਿਆਣਾ, 18 ਅਗਸਤ- ਹੜ੍ਹ ਕਾਰਨ ਪ੍ਰਭਾਵਿਤ ਹੋਏ ਕੇਰਲ ਲਈ ਲੁਧਿਆਣਾ ਦੇ ਹਲਵਾੜਾ ਹਵਾਈ ਅੱਡੇ ਤੋਂ ਭੋਜਨ ਉਤਪਾਦਾਂ ਦੇ ਇੱਕ ਲੱਖ ਪੈਕੇਟ ਭੇਜੇ ਗਏ ਹਨ। ਇਨ੍ਹਾਂ ਉਤਪਾਦਾਂ 'ਚ ਪਾਣੀ ਦੀਆਂ ਬੋਤਲਾਂ, ਦੁੱਧ, ਬਿਸਕੁਟ ਅਤੇ ਖੰਡ ਸ਼ਾਮਲ ਹੈ। ਦੱਸ ਦਈਏ ਕਿ ਪੰਜਾਬ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਧਵਨ 35 ਦੌੜਾਂ ਬਣਾ ਕੇ ਆਊਟ
. . .  1 day ago
ਜੇਕਰ ਦੋਹਾਂ ਪੰਜਾਬਾਂ ਦੀ ਸਰਹੱਦ ਨੂੰ ਖੋਲ੍ਹ ਦਿੱਤਾ ਜਾਵੇ ਤਾਂ 60 ਸਾਲਾਂ ਦੀ ਤਰੱਕੀ ਕੁਝ ਸਾਲਾਂ 'ਚ ਸੰਭਵ- ਸਿੱਧੂ
. . .  1 day ago
ਇਸਲਾਮਾਬਾਦ, 18 ਅਗਸਤ- ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਇਰਮਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਮਗਰੋਂ ਇਸਲਾਮਾਬਾਦ 'ਚ ਇੱਕ ਪ੍ਰੈੱਸ ਕਾਰਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਤੋਜ ਸਿੰਘ...
ਜੇਕਰ ਦੋਹਾਂ ਪੰਜਾਬਾਂ ਦੀ ਸਰਹੱਦ ਨੂੰ ਖੋਲ੍ਹ ਦਿੱਤਾ ਜਾਵੇ ਤਾਂ 60 ਸਾਲਾਂ ਦੀ ਤਰੱਕੀ ਕੁਝ ਸਾਲਾਂ 'ਚ ਹੀ ਪੂਰੀ ਹੋ ਜਾਵੇਗੀ-ਸਿੱਧੂ
. . .  1 day ago
ਨਕਲੀ ਦੁੱਧ ਮਾਮਲੇ 'ਚ ਪਟਿਆਲਾ ਪੁਲਿਸ ਵੱਲੋਂ ਵੱਡੇ ਖੁਲਾਸੇ
. . .  1 day ago
ਪਟਿਆਲਾ, 18 ਅਗਸਤ - ਪਟਿਆਲਾ ਪੁਲਿਸ ਵੱਲੋਂ ਦੇਵੀਗੜ੍ਹ ਸਿੰਗਲਾ ਡੇਅਰੀ 'ਤੇ ਛਾਪੇਮਾਰੀ ਕਰਕੇ ਨਕਲੀ ਦੁੱਧ, ਪਨੀਰ ਤੇ ਘਿਉ ਬਰਾਮਦ ਕੀਤਾ ਗਿਆ ਸੀ। ਪੁਲਿਸ ਦੇ 2 ਦਿਨ ਰਿਮਾਂਡ 'ਚ ਕਈ ਵੱਡੇ ਖੁਲਾਸੇ ਹੋਏ ਹਨ, ਜਿਸ ਵਿਚ 15 ਹੋਰ ਦੁਕਾਨਦਾਰਾਂ ਦੇ ਨਾਮ ਸਾਹਮਣੇ ਆਏ...
ਕੌਫੀ ਅਨਨ ਦਾ ਹੋਇਆ ਦਿਹਾਂਤ
. . .  1 day ago
ਹੜ੍ਹ ਪ੍ਰਭਾਵਿਤ ਕੇਰਲ ਲਈ ਬਿਹਾਰ ਅਤੇ ਉੜੀਸਾ ਨੇ ਆਰਥਿਕ ਮਦਦ ਦੇਣ ਦਾ ਕੀਤਾ ਐਲਾਨ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
2 ਕਰੋੜ ਤੋਂ ਵੱਧ ਦੀ ਰਾਸ਼ੀ ਕਿਰਤੀਆਂ ਦੇ ਖਾਤੇ 'ਚ ਪਾਈ- ਬਲਬੀਰ ਸਿੱਧੂ
. . .  1 day ago
ਹੁਣ ਮਾਰੀਸ਼ਸ ਦਾ ਸਭ ਤੋਂ ਵੱਡਾ ਸਾਈਬਰ ਟਾਵਰ ਕਹਾਏਗਾ 'ਅਟਲ ਬਿਹਾਰੀ ਵਾਜਪਾਈ ਟਾਵਰ'
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ
  •     Confirm Target Language  

ਤਾਜ਼ਾ ਖ਼ਬਰਾਂ

ਕੈਨੇਡਾ 'ਚ ਚੱਲੀ ਗੋਲੀ ਦੌਰਾਨ 4 ਮੌਤਾਂ

ਵੈਨਕੂਵਰ, 10 ਅਗਸਤ - ਕੈਨੇਡਾ ਦੇ ਫਰੈਡਰਿਕਟਨ 'ਚ ਚੱਲੀ ਗੋਲੀ ਦੌਰਾਨ 2 ਪੁਲਿਸ ਅਧਿਕਾਰੀਆਂ ਸਮੇਤ 4 ਜਣਿਆਂ ਦੀ ਮੌਤ ਹੋਈ ...

ਪੂਰੀ ਖ਼ਬਰ »

ਅਣਪਛਾਤੇ ਲੋਕਾਂ ਵਲੋਂ ਕਾਰ ਸਵਾਰ ਨੌਜਵਾਨ ਦੇ ਸ਼ਰੇਆਮ ਮਾਰੀਆਂ ਗੋਲੀਆਂ

ਘੁਮਾਣ, 10 ਅਗਸਤ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਤੋਂ ਮਹਿਤਾ ਰੋਡ ਤੇ ਸਥਿਤ ਅਠਵਾਲ ਨਹਿਰ ਤੇ ਕੁੱਝ ਅਣਪਛਾਤੇ ਕਾਰ ਸਵਾਰਾਂ ਵਲੋਂ ਇੱਕ ਕਾਰ ਸਵਾਰ ਨੌਜਵਾਨ ਦੇ ਅੰਨ੍ਹੇਵਾਹ ਗੋਲੀਆਂ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੇ ਗੋਲੀਆਂ ...

ਪੂਰੀ ਖ਼ਬਰ »

18 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ ਇਮਰਾਨ ਖਾਨ

ਇਸਲਾਮਾਬਾਦ, 10 ਅਗਸਤ- 18 ਅਗਸਤ ਨੂੰ ਇਮਰਾਨ ਖਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਇਹ ਜਾਣਕਾਰੀ ਪੀ.ਟੀ.ਆਈ. ਦੇ ਸੈਨੇਟਰ ਫੇਜ਼ਲ ਜਾਵੇਦ ਖਾਨ ਨੇ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਕ੍ਰਿਕਟਰ ਤੋਂ ਸਿਆਸਤਦਾਨਾਂ ਬਣੇ ...

ਪੂਰੀ ਖ਼ਬਰ »

ਪਾਵਰਕਾਮ ਦੀ ਲਾਪਰਵਾਹੀ ਨਾਲ ਵੇਰਕਾ 'ਚ ਕਰੰਟ ਲੱਗਣ ਨਾਲ ਗੁੱਜਰਾਂ ਦੀਆ ਤਿੰਨ ਮੱਝਾਂ ਦੀ ਮੌਤ

ਵੇਰਕਾ, 10 ਅਗਸਤ (ਪਰਮਜੀਤ ਸਿੰਘ ਬੱਗਾ)- ਅੱਜ ਵੇਰਕਾ ਦੇ ਸ਼ਮਸ਼ਾਨਘਾਟ ਨੇੜੇ ਚਾਰਾ ਚਰਦਿਆਂ ਪਾਵਰ ਕਾਮ ਵਿਭਾਗ ਦੀ ਲਾਪਰਵਾਹੀ ਕਾਰਣ ਜ਼ਮੀਨ ਤੇ ਡਿੱਗੀ ਬਿਜਲੀ ਦੀ ਤਾਰ ਦੀ ਨਾਲ ਪਏ ਕਰੰਟ ਨਾਲ ਗੁੱਜਰਾਂ ਦੀਆ ਤਿੰਨ ਕੀਮਤੀ ਮੱਝਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ...

ਪੂਰੀ ਖ਼ਬਰ »

ਕੈਨੇਡਾ 'ਚ ਹੋਈ ਗੋਲੀਬਾਰੀ 'ਚ ਚਾਰ ਲੋਕਾਂ ਦੀ ਮੌਤ

ਓਟਾਵਾ, 10 ਅਗਸਤ- ਕੈਨੇਡੀਅਨ ਸੂਬੇ ਨਿਊ ਬਰਨਜ਼ਵਿੱਕ ਦੇ ਫਰੈਡਰਿਕਟਨ ਸ਼ਹਿਰ 'ਚ ਅੱਜ ਹੋਈ ਗੋਲੀਬਾਰੀ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਇਹ ਗੋਲੀਬਾਰੀ ਬਰੁੱਕਸਾਈਡ ਡਰਾਈਵ ਇਲਾਕੇ 'ਚ ਮੁੱਖ ਸਟਰੀਟ ਅਤੇ ਰਿੰਗ ਰੋਡ ਵਿਚਾਲੇ ਸਥਾਨਕ ਸਮੇਂ ਮੁਤਾਬਕ ...

ਪੂਰੀ ਖ਼ਬਰ »

ਮਹਾਰਾਸ਼ਟਰ ਬੰਦ : ਪੁਲਿਸ ਨੇ 185 ਅੰਦੋਲਨਕਾਰੀਆਂ ਨੂੰ ਹਿਰਾਸਤ 'ਚ ਲਿਆ

ਪੁਣੇ, 10 ਅਗਸਤ - ਮਹਾਰਾਸ਼ਟਰ ਬੰਦ ਦੇ ਦੌਰਾਨ ਪੁਣੇ 'ਚ ਵੱਖ-ਵੱਖ ਥਾਵਾਂ 'ਤੇ ਹਿੰਸਾ ਫੈਲਾਉਣ ਦੇ ਮਾਮਲੇ 'ਚ ਪੁਲਿਸ ਨੇ 185 ਅੰਦੋਲਨਕਾਰੀਆਂ ਨੂੰ ਹਿਰਾਸਤ 'ਚ ਲਿਆ ...

ਪੂਰੀ ਖ਼ਬਰ »

ਸਿਨੇਮਾ ਘਰਾਂ 'ਚ ਦਰਸ਼ਕ ਨਹੀਂ ਲੈ ਜਾ ਸਕਣਗੇ ਖਾਣ-ਪੀਣ ਦਾ ਸਾਮਾਨ

ਸ੍ਰੀਨਗਰ, 10 ਅਗਸਤ- ਸੁਪਰੀਮ ਕੋਰਟ ਨੇ ਜੰਮੂ ਅਤੇ ਕਸ਼ਮੀਰ ਹਾਈਕੋਰਟ ਦੇ ਉਸ ਹੁਕਮ 'ਤੇ ਰੋਕ ਲਗਾ ਦਿੱਤੀ ਹੈ, ਜਿਸ 'ਚ ਸੂਬੇ ਦੇ ਸਿਨੇਮਾ ਘਰਾਂ 'ਚ ਜਾਣ ਵਾਲੇ ਦਰਸ਼ਕਾਂ ਨੂੰ ਆਪਣੇ ਨਾਲ ਲਿਆਂਦੀ ਹੋਈ ਖਾਣ ਵਾਲੀ ਸਮਗਰੀ ਹਾਲ ਅੰਦਰ ਲੈ ਜਾਣ ਦੀ ਇਜਾਜ਼ਤ ਦਿੱਤੀ ਸੀ। ਜੰਮੂ ਅਤੇ ...

ਪੂਰੀ ਖ਼ਬਰ »

ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਨੂੰ ਜੋੜਨਾ ਹਿੰਦੂ-ਸਿੱਖ ਤੰਦਾਂ ਕਰੇਗਾ ਹੋਰ ਮਜ਼ਬੂਤ- ਸਿੱਧੂ

ਚੰਡੀਗੜ੍ਹ, 10 ਅਗਸਤ- ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਨੂੰ ਜੋੜਦੇ ਬੇਹੱਦ ਵੱਕਾਰੀ ਰੋਪਵੇਅ ਪ੍ਰਾਜੈਕਟ ਦਾ ਰਾਹ ਪੱਧਰਾ ਹੋ ਗਿਆ ਹੈ। ਇੱਕ ਵਾਰ ਸ਼ੁਰੂ ਹੋਣ 'ਤੇ ਇਹ ਪ੍ਰਾਜੈਕਟ ਨਾ ਸਿਰਫ਼ ਪੰਜਾਬ ਅਤੇ ਹਿਮਾਚਲ ਪ੍ਰਦੇਸ਼ 'ਚ ਸੈਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੱਲੋਂ ਗੰਨੇ ਦੀ ਅਦਾਇਗੀ ਤੇ ਬਿਜਲੀ ਸਬਸਿਡੀ ਸਮੇਤ ਬਕਾਏ ਦੇ ਨਿਪਟਾਰੇ ਲਈ 391 ਕਰੋੜ ਰੁਪਏ ਜਾਰੀ

ਚੰਡੀਗੜ੍ਹ, 10 ਅਗਸਤ- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਗੰਨੇ ਦੇ ਬਕਾਏ ਅਤੇ ਬਿਜਲੀ ਸਬਸਿਡੀ ਸਮੇਤ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਵਿਕਾਸ ਸਕੀਮਾਂ ਦੇ ਬਕਾਏ ਦੀ ਅਦਾਇਗੀ ਲਈ 391 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ...

ਪੂਰੀ ਖ਼ਬਰ »

ਅਰੁਣਾਚਲ ਪ੍ਰਦੇਸ਼ 'ਚ ਸ਼ਹੀਦ ਹੋਏ ਫੌਜੀ ਲੇਖ ਰਾਜ ਨੂੰ ਸੇਜਲ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

ਫ਼ਾਜ਼ਿਲਕਾ, 10 ਅਗਸਤ (ਪ੍ਰਦੀਪ ਕੁਮਾਰ)- ਅਰੁਣਾਚਲ ਪ੍ਰਦੇਸ਼ 'ਚ ਡਿਊਟੀ ਦੌਰਾਨ ਇੱਕ ਹਾਦਸੇ 'ਚ ਸ਼ਹੀਦ ਹੋਏ ਫ਼ਾਜ਼ਿਲਕਾ ਜ਼ਿਲ੍ਹੇ ਦੇ ਫੌਜੀ ਲੇਖ ਰਾਜ ਦਾ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਜਰਾਣਾ 'ਚ ਲਿਆਂਦਾ ਗਿਆ, ਜਿੱਥੇ ਹਜ਼ਾਰਾਂ ਸੇਜਲ ਅੱਖਾਂ ਨੇ ਸਰਕਾਰੀ ਅਤੇ ...

ਪੂਰੀ ਖ਼ਬਰ »

ਕਾਨੂੰਨ ਦੇ ਦਾਇਰੇ 'ਚ ਰਹਿ ਕੇ ਯੂ. ਕੇ. 'ਚ ਲੋਕ ਕਰ ਸਕਦੇ ਹਨ ਵਿਰੋਧ ਪ੍ਰਦਰਸ਼ਨ- ਬ੍ਰਿਟਿਸ਼ ਹਾਈ ਕਮਿਸ਼ਨ

ਨਵੀਂ ਦਿੱਲੀ, 10 ਅਗਸਤ- ਇੰਗਲੈਂਡ ਦੀ ਰਾਜਧਾਨੀ ਲੰਡਨ 'ਚ ਆਉਣ ਵਾਲੀ 12 ਅਗਸਤ ਨੂੰ ਹੋਣ ਜਾ ਰਹੀ 'ਖਾਲਿਸਤਾਨ ਰੈਫਰੈਂਡਮ 2020 ਰੈਲੀ' 'ਤੇ ਬ੍ਰਿਟਿਸ਼ ਹਾਈ ਕਮਿਸ਼ਨ ਦਾ ਕਹਿਣਾ ਹੈ ਕਿ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਯੂ. ਕੇ. 'ਚ ਲੋਕਾਂ ਨੂੰ ਵਿਰੋਧ ਅਤੇ ਪ੍ਰਦਰਸ਼ਨ ਕਰਨ ਦਾ ਅਧਿਕਾਰ ...

ਪੂਰੀ ਖ਼ਬਰ »

ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਨਵੀਂ ਦਿੱਲੀ, 10 ਅਗਸਤ- 18 ਜੁਲਾਈ ਤੋਂ ਸ਼ੁਰੂ ਹੋਏ ਸੰਸਦ ਦੇ ਮਾਨਸੂਨ ਇਜਲਾਸ ਤੋਂ ਬਾਅਦ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ...

ਪੂਰੀ ਖ਼ਬਰ »

ਮਨਮੀਤ ਦੇ ਕਾਤਲ 'ਤੇ ਨਹੀਂ ਚੱਲੇਗਾ ਕਤਲ ਦਾ ਮੁਕੱਦਮਾ, 10 ਸਾਲ ਰਹੇਗਾ ਦਿਮਾਗੀ ਸੁਰੱਖਿਆ ਅਧੀਨ

ਬ੍ਰਿਸਬੇਨ, 10 ਅਗਸਤ (ਮਹਿੰਦਰ ਪਾਲ ਸਿੰਘ ਕਾਹਲੋਂ)- ਆਸਟਰੇਲੀਆ ਦੇ ਬ੍ਰਿਸਬੇਨ ਸ਼ਹਿਰ 'ਚ ਮਾਰੇ ਗਏ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਦੇ ਕਾਤਲ ਨੂੰ ਅਦਾਲਤ ਮੁਕੱਦਮੇ ਦੇ ਅਯੋਗ ਕਰਾਰ ਦਿੱਤਾ। ਬ੍ਰਿਸਬੇਨ ਦੇ ਅਦਾਲਤੀ ਜਾਰਜ ਸਟਰੀਟ ਕੰਪਲੈਕਸ ਦੀ ਪੰਜਵੀਂ ਮੰਜ਼ਿਲ ਦੇ ...

ਪੂਰੀ ਖ਼ਬਰ »

ਐਸ.ਵਾਈ.ਐਲ. ਦੇ ਮੁੱਦੇ 'ਤੇ ਪੰਜਾਬ ਵਿਰੋਧੀ ਕੋਈ ਵੀ ਫ਼ੈਸਲਾ ਪ੍ਰਵਾਨ ਨਹੀਂ - ਸੁਖਪਾਲ ਖਹਿਰਾ

ਚੰਡੀਗੜ੍ਹ, 10 ਅਗਸਤ(ਅਜਾਇਬ ਸਿੰਘ ਔਜਲਾ)- ਬੀਤੇ ਦਿਨ ਰੋਹਤਕ 'ਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਹ ਕਿਹਾ ਗਿਆ ਸੀ ਕਿ ਸੁਪਰੀਮ ਕੋਰਟ ਵੱਲੋਂ ਐਸ.ਵਾਈ.ਐਲ. ਦੇ ਮੁੱਦੇ 'ਤੇ ਜੋ ਵੀ ਫ਼ੈਸਲਾ ਆਵੇਗਾ ਉਹ ਉਨ੍ਹਾਂ ...

ਪੂਰੀ ਖ਼ਬਰ »

ਮੁੰਨਾਰ 'ਚ ਜ਼ਮੀਨ ਖਿਸਕਣ ਕਾਰਨ ਰਿਜ਼ੋਰਟ 'ਚ ਫਸੇ ਕਈ ਲੋਕ

ਤਿਰੂਵਨੰਤਪੁਰਮ, 10 ਅਗਸਤ - ਕੇਰਲਾ ਦੇ ਮੁੰਨਾਰ 'ਚ ਜ਼ਮੀਨ ਖਿਸਕਣ ਤੋਂ ਬਾਅਦ ਇਕ ਰਿਜ਼ੋਰਟ ਦਾ ਰਸਤਾ ਪੂਰੀ ਤਰ੍ਹਾਂ ਬੰਦ ਹੋ ਗਿਆ ਜਾਣਕਾਰੀ ਅਨੁਸਾਰ, ਇਸ ਰਿਸੋਰਟ 'ਚ 20 ਵਿਦੇਸ਼ੀ ਸੈਲਾਨੀਆਂ ਸਮੇਤ 60 ਲੋਕ ਫਸੇ ਹੋਏ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਕੇਰਲ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਏਗੀ ਕੇਂਦਰ ਸਰਕਾਰ -ਰਾਜਨਾਥ ਸਿੰਘ

ਤਿਰੂਵੰਨਤਪੂਰਮ, 10 ਅਗਸਤ - ਭਾਰੀ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਕੇਰਲ 'ਚ ਲੋਕਾਂ ਦਾ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਹੜ੍ਹ ਦੇ ਹਾਲਾਤ 'ਤੇ ਕੇਂਦਰ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਕੇਰਲ ਦੇ ਮੁੱਖ ਮੰਤਰੀ ਨਾਲ ਗੱਲਬਾਤ ...

ਪੂਰੀ ਖ਼ਬਰ »

ਰਾਜ ਸਭਾ 'ਚ ਇਸ ਇਜਲਾਸ ਦੌਰਾਨ ਨਹੀਂ ਪੇਸ਼ ਹੋਵੇਗਾ ਤਿੰਨ ਤਲਾਕ ਬਿੱਲ

ਨਵੀਂ ਦਿੱਲੀ, 10 ਅਗਸਤ- ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ ਦਾ ਕਹਿਣਾ ਹੈ ਕਿ ਤਿੱਲ ਤਲਾਕ ਬਿੱਲ ਅੱਜ ਨਹੀਂ ਲਿਆਂਦਾ ਜਾਵੇਗਾ, ਕਿਉਂਕਿ ਇਸ 'ਤੇ ਸਰਬਸੰਮਤੀ ਨਹੀਂ ਬਣ ਸਕੀ ਹੈ। ਅਜਿਹਾ ਕਿਹਾ ਜਾ ਰਿਹਾ ਹੈ ਸੰਸਦ 'ਚ ਹੁਣ ਬਿੱਲ ਨੂੰ ਸਰਦ ਰੁੱਤ ਇਜਲਾਸ ਦੌਰਾਨ ...

ਪੂਰੀ ਖ਼ਬਰ »

ਕੇਰਲ 'ਚ ਚੇਰੂਥੋਨੀ ਡੈਮ ਦੇ ਪੰਜ ਸ਼ਟਰ ਖੋਲ੍ਹੇ ਗਏ

ਤਿਰੂਵਨੰਤਪੁਰਮ , 10 ਅਗਸਤ-ਕੇਰਲ ਦੇ ਚੇਰੂਥੋਨੀ ਡੈਮ ਦੇ ਪੰਜ ਸ਼ਟਰ ਖੋਲ੍ਹ ਦਿੱਤੇ ਗਏ ਹਨ। ਹੜ੍ਹ ਕਾਰਨ ਚੇਰੂਥੋਨੀ ਕਸਬੇ ਦੇ ਨਿਵਾਸੀਆਂ ਨੂੰ ਪਹਿਲਾਂ ਹੀ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਦੱਸ ਦਈਏ ਉੱਤਰੀ ਅਤੇ ਦੱਖਣੀ ਇਡੁੱਕੀ ਜ਼ਿਲ੍ਹੇ ਨੂੰ ...

ਪੂਰੀ ਖ਼ਬਰ »

ਪੁਲਿਸ ਵਾਹਨ ਨਾਲ ਭੰਨਤੋੜ ਕਰਨ ਦੇ ਮਾਮਲੇ 'ਚ 6 ਕਾਂਵੜੀਏ ਗ੍ਰਿਫ਼ਤਾਰ

ਲਖਨਊ, 10 ਅਗਸਤ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਬੀਤੀ 7 ਅਗਸਤ ਨੂੰ ਪੁਲਿਸ ਵਾਹਨ ਨਾਲ ਭੰਨਤੋੜ ਕਰਨ ਦੇ ਮਾਮਲੇ 'ਚ ਮੁੱਖ ਦੋਸ਼ੀ ਪੱਪੂ ਸਮੇਤ ਪੁਲਿਸ ਨੇ 6 ਕਾਂਵੜੀਆਂ ਨੂੰ ਗ੍ਰਿਫ਼ਤਾਰ ਕੀਤਾ ...

ਪੂਰੀ ਖ਼ਬਰ »

ਦਿੱਲੀ 'ਚ ਸਕੂਲ ਅੰਦਰ ਛੇ ਸਾਲਾ ਬੱਚੀ ਨਾਲ ਜਬਰ-ਜਨਾਹ

ਨਵੀਂ ਦਿੱਲੀ, 10 ਅਗਸਤ- ਦਿੱਲੀ ਦੇ ਗੋਲ ਬਜ਼ਾਰ 'ਚ ਸਥਿਤ ਇੱਕ ਸਕੂਲ 'ਚ ਛੇ ਸਾਲਾ ਬੱਚੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਕੱਲ੍ਹ ਵਾਪਰੀ ਅਤੇ ਪੀੜਤ ਬੱਚੀ ਦੂਜੀ ਜਮਾਤ 'ਚ ਪੜ੍ਹਨ ਵਾਲੀ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ...

ਪੂਰੀ ਖ਼ਬਰ »

ਕਠੂਆ ਮਾਮਲਾ : ਸੀ.ਬੀ.ਆਈ. ਜਾਂਚ ਦੀ ਮੰਗ 'ਤੇ ਸੁਪਰੀਮ ਕੋਰਟ ਲੈ ਸਕਦੀ ਹੈ ਫ਼ੈਸਲਾ ਹਾਈਕੋਰਟ

ਚੰਡੀਗੜ੍ਹ, 10 ਅਗਸਤ (ਸੁਰਜੀਤ ਸਿੰਘ ਸੱਤੀ)- ਕਠੁਆ ਜਬਰ ਜਨਾਹ ਮਾਮਲੇ ਦੀ ਜਾਂਚ ਸੀ.ਬੀ.ਆਈ. ਹਵਾਲੇ ਕਰਨ ਦੀ ਮੰਗ 'ਤੇ ਹਾਈਕੋਰਟ ਨੇ ਮੁਲਜ਼ਮਾਂ ਨੂੰ ਸੁਪਰੀਮ ਕੋਰਟ ਪਹੁੰਚ ਕਰਨ ਦੀ ਹਦਾਇਤ ਕੀਤੀ ਹੈ। ਦੋ ਮੁਲਜ਼ਮਾਂ ਨੇ ਹਾਈਕੋਰਟ ਅਰਜ਼ੀ ਦਾਖਲ ਕਰ ਕੇ ਕਿਹਾ ਕਿ ਉਹ ਘਟਨਾ ਵੇਲੇ ਮੌਕੇ 'ਤੇ ਮੌਜੂਦ ਨਹੀਂ ਸੀ ਤੇ ਦੂਜੇ ਮੁਲਜ਼ਮ ਤੇ ਸਾਂਝੀ ਰਾਮ ਨੇ ਕਿਹਾ ਕਿ ਉਸ ਵਿਰੁੱਧ ਮਿਲੀਭੁਗਤ ਦਾ ਕੋਈ ਸਬੂਤ ਨਹੀਂ ਹੈ, ਲਿਹਾਜ਼ਾ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਦਿੱਤੀ ਜਾਵੇ। ਹਾਈਕੋਰਟ ਨੇ ਦਖ਼ਲ-ਅੰਦਾਜ਼ੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਮਾਮਲੇ ਦਾ ਟਰਾਇਲ ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਤੋ ਪਠਾਨਕੋਟ ਅਦਾਲਤ ਵਿਚ ਬਦਲਿਆ ਸੀ, ਲਿਹਾਜ਼ਾ ਸੀ.ਬੀ.ਆਈ. ਜਾਂਚ ਦੀ ਮੰਗ 'ਤੇ ਸੁਪਰੀਮ ਕੋਰਟ ਫ਼ੈਸਲਾ ਲੈ ਸਕਦੀ ਹੈ ਤੇ ਉੱਥੇ ਪਹੁੰਚ ਕੀਤੀ ਜਾਵੇ ।


ਖ਼ਬਰ ਸ਼ੇਅਰ ਕਰੋ

ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ 20 ਕਾਂਵੜੀਏ ਜ਼ਖ਼ਮੀ

ਲਖਨਊ, 10 ਅਗਸਤ- ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ 'ਚ ਅੱਜ ਇੱਕ ਟੈਂਪੂ ਦੇ ਟਰੱਕ ਨਾਲ ਟਕਰਾਉਣ ਮਗਰੋਂ ਖੱਡ 'ਚ ਡਿੱਗਣ ਕਾਰਨ 20 ਕਾਂਵੜੀਆਂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਾਣਕਾਰੀ ...

ਪੂਰੀ ਖ਼ਬਰ »

ਨਹਿਰੂ- ਜਿਨਾਹ ਵਾਲੇ ਬਿਆਨ 'ਤੇ ਦਲਾਈ ਲਾਮਾ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ, 10 ਅਗਸਤ- ਤਿੱਬਤੀਆਂ ਦੇ ਧਰਮ ਗੁਰੂ ਦਲਾਈਲਾਮਾ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਪੈਦਾ ਹੋਏ ਵਿਵਾਦ ਤੋਂ ਬਾਅਦ ਮੁਆਫ਼ੀ ਮੰਗਦਿਆਂ ਕਿਹਾ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਨੇ ਸਵਿਟਜ਼ਰਲੈਂਡ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 10 ਅਗਸਤ- ਭਾਰਤ ਦੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਨਵੀਂ ਦਿੱਲੀ 'ਚ ਸਵਿਟਜ਼ਰਲੈਂਡ ਦੇ ਵਿਦੇਸ਼ ਮੰਤਰੀ ਇਗਨਾਜ਼ੀਓ ਕੈਸਿਸ ਨਾਲ ਮੁਲਾਕਾਤ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹਤਿਆਰਿਆਂ ਨੂੰ ਨਹੀਂ ਕੀਤਾ ਜਾ ਸਕਦਾ ਰਿਹਾਅ- ਕੇਂਦਰ ਸਰਕਾਰ

ਨਵੀਂ ਦਿੱਲੀ, 10 ਅਗਸਤ- ਤਾਮਿਲਨਾਡੂ ਦੀਆਂ ਜੇਲ੍ਹਾਂ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਸੱਤ ਦੋਸ਼ੀਆਂ ਨੂੰ ਨਹੀਂ ਛੱਡਿਆ ਜਾ ਸਕਦਾ ਹੈ। ਇਹ ਗੱਲ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਹੀ। ਕੇਂਦਰ ਨੇ ਸੁਪਰੀਮ ਕੋਰਟ ...

ਪੂਰੀ ਖ਼ਬਰ »

ਨਿਰਮਲਾ ਸੀਤਾਰਮਨ ਨੇ ਦੱਖਣੀ ਕੋਰੀਆ ਦੇ ਰੱਖਿਆ ਮੰਤਰੀ ਨਾਲ ਕੀਤੀ ਮੀਟਿੰਗ

ਨਵੀਂ ਦਿੱਲੀ, 10 ਅਗਸਤ- ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਦਿੱਲੀ 'ਚ ਦੱਖਣੀ ਕੋਰੀਆ ਦੇ ਰੱਖਿਆ ਮੰਤਰੀ ਯੰਗ-ਮੂ ਸੋਂਗ ਨਾਲ ਮੀਟਿੰਗ ...

ਪੂਰੀ ਖ਼ਬਰ »

ਆਰੂਸ਼ੀ ਹੱਤਿਆਕਾਂਡ ਮਾਮਲੇ 'ਚ ਸੀ. ਬੀ. ਆਈ. ਵਲੋਂ ਦਾਇਰ ਅਪੀਲ ਨੂੰ ਸੁਪਰੀਮ ਕੋਰਟ ਨੇ ਕੀਤਾ ਸਵੀਕਾਰ

ਨਵੀਂ ਦਿੱਲੀ, 10 ਅਗਸਤ- ਆਰੂਸ਼ੀ-ਹੇਮਰਾਜ ਹੱਤਿਆਕਾਂਡ 'ਚ ਤਲਵਾਰ ਜੋੜੇ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਇਲਾਹਾਬਾਦ ਹਾਈਕੋਰਟ ਨੇ ਆਰੂਸ਼ੀ ਦੇ ਮਾਤਾ-ਪਿਤਾ ਰਾਜੇਸ਼ ਅਤੇ ਨੂਪੁਰ ਤਲਵਾਰ ਨੂੰ ਸਬੂਤਾਂ ਦੀ ਕਮੀ ਦੇ ਚੱਲਦਿਆਂ ਰਿਹਾਅ ਕਰ ਦਿੱਤਾ ਸੀ। ਇਸ ਰਿਹਾਈ ਦੇ ...

ਪੂਰੀ ਖ਼ਬਰ »

ਸੁਰੱਖਿਆ ਪ੍ਰਬੰਧਨ ਨਾਲ ਸਬੰਧਿਤ ਮੁੱਦਿਆਂ ਦੀ ਸਮੀਖਿਆ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਬੁਲਾਈ ਬੈਠਕ

ਸ੍ਰੀਨਗਰ, 10 ਅਗਸਤ- ਜੰਮੂ ਅਤੇ ਕਸ਼ਮੀਰ ਦੇ ਰਾਜਪਾਲ ਐਨ. ਐਨ. ਵੋਹਰਾ ਨੇ ਰਾਜ ਭਵਨ 'ਚ ਪੁਲਿਸ, ਕੇਂਦਰੀ ਹਥਿਆਰਬੰਦ ਪੁਲਿਸ, ਫ਼ੌਜ ਅਤੇ ਰਾਜ ਦੇ ਸੀਨੀਅਰ ਅਧਿਕਾਰੀ ਅਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਨਾਲ ਬੈਠਕ ਕੀਤੀ ਜਿਸ 'ਚ ਸੁਰੱਖਿਆ ਪ੍ਰਬੰਧਨ ਨਾਲ ਸਬੰਧਿਤ ਮੁੱਦਿਆਂ ਦੀ ...

ਪੂਰੀ ਖ਼ਬਰ »

ਖਾਲਿਸਤਾਨ ਦੀ 'ਰੈਫਰੈਂਡਮ 2020 ਰੈਲੀ' ਦੇ ਵਿਰੋਧ 'ਚ ਦਿੱਲੀ 'ਚ ਯੂ. ਕੇ. ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ

ਨਵੀਂ ਦਿੱਲੀ, 10 ਅਗਸਤ- ਇੰਗਲੈਂਡ ਦੀ ਰਾਜਧਾਨੀ ਲੰਡਨ 'ਚ ਆਉਣ ਵਾਲੀ 12 ਅਗਸਤ ਨੂੰ ਹੋਣ ਜਾ ਰਹੀ 'ਖਾਲਿਸਤਾਨ ਰੈਫਰੈਂਡਮ 2020 ਰੈਲੀ' ਦੇ ਵਿਰੋਧ 'ਚ ਯੂਨਾਈਟਡ ਕਿੰਗਡਮ (ਯੂ. ਕੇ.) ਦੇ ਦਿੱਲੀ ਸਥਿਤ ਹਾਈ ਕਮਿਸ਼ਨ ਦੇ ਬਾਹਰ ਲੋਕਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਬੰਦ ਫਾਟਕ 'ਤੇ ਵਾਪਰੇ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਲੋਹੀਆਂ ਖਾਸ, 10 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਜਲੰਧਰ-ਫਿਰੋਜ਼ਪੁਰ ਰੇਲਵੇ ਲਾਈਨ ਅਧੀਨ ਪੈਂਦੇ ਲੋਹੀਆਂ ਖਾਸ (ਜ਼ੰ) ਸਟੇਸ਼ਨ ਦੇ ਸੁਲਤਾਨਪੁਰ ਚੌਂਕ ਵਾਲੇ ਰੇਲਵੇ ਫਾਟਕ 'ਤੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਫਾਟਕ ਪਾਰ ਕਰਦੇ ਸਮੇਂ ਮੌਤ ਹੋ ਜਾਣ ...

ਪੂਰੀ ਖ਼ਬਰ »

ਰਾਫੇਲ ਡੀਲ ਦੇ ਮੁੱਦੇ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 10 ਅਗਸਤ- ਰਾਫੇਲ ਡੀਲ ਦੇ ਮੁੱਦੇ 'ਤੇ ਵਿਰੋਧੀ ਧਿਰ ਵਲੋਂ ਕੀਤੇ ਗਏ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ...

ਪੂਰੀ ਖ਼ਬਰ »

ਜਲਦ ਹੀ ਪਿੰਡਾਂ 'ਚ ਚੱਲਣਗੇ ਸੀ.ਐਨ.ਜੀ. ਵਾਹਨ - ਮੋਦੀ

ਨਵੀਂ ਦਿੱਲੀ, 10 ਅਗਸਤ- ਵਿਸ਼ਵ ਬਾਇਓ ਫਿਊਲ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ,' 'ਸਾਲ 2022 ਤੱਕ ਪੈਟਰੋਲ' ਚ 10 ਫੀਸਦੀ ਈਥਾਨੋਲ ਮਿਲਾਉਣ ਅਤੇ ਸਾਲ 2030 ਤਕ 20 ਫ਼ੀਸਦੀ ਈਥਾਨੋਲ ਮਿਲਾਉਣ ਦਾ ਸਰਕਾਰ ਦਾ ਟੀਚਾ ਹੈ। ਖੇਤੀਬਾੜੀ ਦੇ ਕੂੜੇ-ਕਰਕਟ ਦੀ ਵਰਤੋਂ ...

ਪੂਰੀ ਖ਼ਬਰ »

ਤਿੰਨ ਤਲਾਕ ਬਿੱਲ 'ਤੇ ਸਾਡੀ ਪਾਰਟੀ ਦਾ ਰੁਖ ਸਾਫ਼- ਸੋਨੀਆ ਗਾਂਧੀ

ਨਵੀਂ ਦਿੱਲੀ, 10 ਅਗਸਤ- ਤਿੰਨ ਤਲਾਕ ਬਿੱਲ 'ਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਇਸ 'ਤੇ ਸਾਡੀ ਪਾਰਟੀ ਦਾ ਰੁਖ ਬਿਲਕੁਲ ਸਪਸ਼ਟ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਬਾਰੇ 'ਚ ਉਹ ਅੱਗੇ ਕੁੱਝ ਨਹੀਂ ਕਹਿਣਾ ...

ਪੂਰੀ ਖ਼ਬਰ »

ਸੁਖਜਿੰਦਰ ਰੰਧਾਵਾ ਨੇ ਕੇਂਦਰੀ ਜੇਲ੍ਹ ਪਟਿਆਲਾ ਦੇ ਮੁੱਖ ਗੇਟ 'ਤੇ ਖੋਲ੍ਹੇ ਖਾਣੇ ਦੇ ਬੂਥਾਂ ਦਾ ਕੀਤਾ ਉਦਘਾਟਨ

ਪਟਿਆਲਾ, 10 ਅਗਸਤ- ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਜੇਲ੍ਹ ਪਟਿਆਲਾ ਦੇ ਮੁੱਖ ਗੇਟ 'ਤੇ ਖੋਲ੍ਹੇ ਵੇਰਕਾ, ਮਾਰਕਫੈੱਡ ਅਤੇ ਜੇਲ੍ਹ ਦੇ ਖਾਣੇ ਦੇ ਬੂਥਾਂ ਦਾ ਉਦਘਾਟਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ. ਐਸ. ਪੀ. ...

ਪੂਰੀ ਖ਼ਬਰ »

ਤਿੰਨ ਤਲਾਕ ਬਿੱਲ 'ਤੇ ਕਾਂਗਰਸ ਨੇਤਾ ਹੁਸੈਨ ਦਲਵਈ ਦਾ ਬਿਆਨ- ਔਰਤਾਂ ਨਾਲ ਹਰ ਭਾਈਚਾਰੇ 'ਚ ਹੁੰਦਾ ਹੈ ਭੇਦਭਾਵ

ਨਵੀਂ ਦਿੱਲੀ, 10 ਅਗਸਤ- ਤਿੰਨ ਤਲਾਕ ਬਿੱਲ 'ਤੇ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਨੇਤਾ ਹੁਸੈਨ ਦਲਵਈ ਦਾ ਕਹਿਣਾ ਹੈ ਕਿ ਔਰਤਾਂ ਨਾਲ ਭੇਦਭਾਵ ਹਰ ਭਾਈਚਾਰੇ 'ਚ ਹੁੰਦਾ ਹੈ, ਸਿਰਫ਼ ਮੁਸਲਮਾਨਾਂ 'ਚ ਨਹੀਂ, ਹਿੰਦੂਆਂ, ਸਿੱਖਾਂ, ਇਸਾਈਆਂ 'ਚ ਵੀ ਪੁਰਸ਼ ਪ੍ਰਧਾਨਤਾ ਹੈ। ਉਨ੍ਹਾਂ ...

ਪੂਰੀ ਖ਼ਬਰ »

ਤਿੰਨ ਤਲਾਕ ਬਿੱਲ ਨੂੰ ਲੈ ਕੇ ਸੰਸਦ 'ਚ ਭਾਜਪਾ ਦੀ ਬੈਠਕ

ਨਵੀਂ ਦਿੱਲੀ, 10- ਤਿੰਨ ਤਲਾਕ ਬਿੱਲ 'ਤੇ ਰਾਜ ਸਭਾ 'ਚ ਸਰਕਾਰ ਦੀ ਰਣਨੀਤੀ ਨੂੰ ਲੈ ਕੇ ਭਾਜਪਾ ਦੀ ਸੰਸਦ 'ਚ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਅਮਿਤ ਸ਼ਾਹ, ਰਾਜਨਾਥ ਸਿੰਘ, ਅਨੰਤ ਕੁਮਾਰ, ਰਵੀਸ਼ੰਕਰ ਪ੍ਰਸਾਦ, ਮੁਖ਼ਤਾਰ ਅੱਬਾਸ ਨਕਵੀ, ਵਿਜੈ ਗੋਇਲ ਅਤੇ ਅਰਜੁਨ ...

ਪੂਰੀ ਖ਼ਬਰ »

ਅਮਰੀਕਾ 'ਚ ਸਿੱਖ ਵਿਅਕਤੀ 'ਤੇ ਹੋਏ ਹਮਲੇ ਦੀ ਲੋਂਗੋਵਾਲ ਨੇ ਕੀਤੀ ਨਿਖੇਧੀ

ਅੰਮ੍ਰਿਤਸਰ, 10 ਅਗਸਤ- ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ 71 ਸਾਲਾ ਸਿੱਖ ਵਿਅਕਤੀ 'ਤੇ ਬੀਤੇ ਦਿਨੀਂ ਹੋਏ ਨਸਲੀ ਹਮਲੇ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ। ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX