ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  20 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  32 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  44 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  40 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਦਿੱਲੀ

52 ਲੱਖ ਦੀ ਨਕਦੀ ਤੇ 5 ਲੱਖ ਦੇ ਗਹਿਣੇ ਚੋਰੀ ਕਰਨ ਵਾਲੇ ਗਰੋਹ ਦਾ ਪੁਲਿਸ ਨੇ ਕੀਤਾ ਪਰਦਾਫਾਸ਼

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਦੁਆਰਕਾ ਪੁਲਿਸ ਨੇ ਇਕ ਚੋਰਾਂ ਦੇ ਗਰੋਹ ਦੇ 8 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 52 ਲੱਖ ਰੁਪਏ, 5 ਲੱਖ ਰੁਪਏ ਦੇ ਗਹਿਣੇ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਇਨ੍ਹਾਂ ਚੋਰਾਂ ਦੇ ਨਾਂਅ ਅਸ਼ੀਸ਼ ...

ਪੂਰੀ ਖ਼ਬਰ »

ਰਾਮਗੜ੍ਹੀਆ ਬੋਰਡ ਦਿੱਲੀ ਵਲੋਂ ਵਿਧਾਇਕ ਜਗਦੀਪ ਸਿੰਘ ਹਰੀ ਨਗਰ ਦਾ ਸਨਮਾਨ

ਨਵੀਂ ਦਿੱਲੀ, 9 ਅਗਸਤ (ਜਗਤਾਰ ਸਿੰਘ)-ਰਾਮਗੜ੍ਹੀਆ ਬੋਰਡ ਦਿੱਲੀ ਵੱਲੋਂ ਜਗੀਰ ਪੈਲੇਸ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਹਰੀ ਨਗਰ ਤੋਂ ਵਿਧਾਇਕ ਜਗਦੀਪ ਸਿੰਘ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਰਾਮਗੜ੍ਹੀਆ ਬੋਰਡ ਦਿੱਲੀ ਦੇ ਪ੍ਰਧਾਨ ਜਤਿੰਦਰਪਾਲ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੇ ਕਰਮਚਾਰੀਆਂ ਦੀ ਪਾਠਸ਼ਾਲਾ 'ਚ ਤਮੀਜ਼ ਤੇ ਤਹਿਜ਼ੀਬ ਦਾ ਪੜ੍ਹਾਇਆ ਜਾ ਰਿਹਾ ਹੈ ਪਾਠ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਰਾਜਿੰਦਰ ਨਗਰ ਵਿਖੇ ਦਿੱਲੀ ਪੁਲਿਸ ਦੀ ਪਾਠਸ਼ਾਲਾ ਲੱਗੀ ਹੋਈ ਹੈ ਜਿਸ ਵਿਚ ਆਈ.ਟੀ., ਐਮ.ਟੀ. ਦਿੱਲੀ ਯੂਨਿਵਰਸਿਟੀ ਦੇ ਸਾਈਕੋਲਾਈਜਿਸਟ ਵਿਸ਼ੇਸ਼ ਤੌਰ ਤੇ ਇਨ੍ਹਾਂ ਦੀ ਕਲਾਸ ਲੈ ਰਹੇ ਹਨ ਅਤੇ ਇਨ੍ਹਾਂ ਨੂੰ ...

ਪੂਰੀ ਖ਼ਬਰ »

ਦਿੱਲੀ ਵਿਚ ਸਿਹਤ ਮੇਲਾ 24 ਅਕਤੂਬਰ ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਇਸ ਵਾਰ ਐਮ.ਟੀ.ਐਨ.ਐਲ. ਪਰਫੈਕਟ ਹੈਲਥ ਮੇਲਾ 24 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਇਹ 28 ਅਕਤੂਬਰ ਤੱਕ ਚੱਲੇਗਾ | ਇਸ ਮੇਲੇ ਵਿਚ ਦਾਖ਼ਲਾ ਮੁਫ਼ਤ ਹੈ | ਮੇਲੇ ਵਿਚ ਐਸ.ਟੀ.ਐਨ.ਐਲ. ਸਿਹਤ ਵਿਭਾਗ, ਐਨ.ਡੀ.ਐਮ.ਸੀ. ਤੋਂ ਇਲਾਵਾ ਹੋਰ ...

ਪੂਰੀ ਖ਼ਬਰ »

ਪੰਥ ਕੌਮ ਤੇ ਪੰਜਾਬ ਦੀ ਭਲਾਈ ਲਈ ਸਰਨਾ ਵਲੋਂ ਇਕਜੁੱਟ ਹੋਣ ਦੀ ਅਪੀਲ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਪਣੇ ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ਕਿਹਾ ਹੈ ਕਿ ਮੋਦੀ ਸਰਕਾਰ ਤੇ ਆਰ.ਐਸ. ਐਸ. ਨੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਦੀ ਚੋਣ ਲਈ ਅਕਾਲੀ ਦਲ ਬਾਦਲ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਮੈਟਰੋ ਰੇਲ 'ਚ ਰਿਆਇਤੀ ਪਾਸ ਦੇਣ ਦੀ ਮੰਗ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚੱਲ ਰਹੀ ਮੈਟਰੋ ਰੇਲ ਦਾ ਕਿਰਾਇਆ ਪਿਛਲੇ ਦਿਨੀਂ ਵਧਾਇਆ ਗਿਆ ਸੀ, ਜਿਸ ਲਈ ਕਈ ਸੰਸਥਾਵਾਂ ਨੇ ਜ਼ੋਰਦਾਰ ਪ੍ਰਦਰਸ਼ਨ ਵੀ ਕੀਤਾ ਸੀ ਪਰ ਫਿਰ ਵੀ ਕਿਰਾਇਆ ਘੱਟ ਨਹੀਂ ਕੀਤਾ ਗਿਆ | ਹੁਣ ਦਿੱਲੀ ਯੂਨੀਵਰਸਿਟੀ ਵਿਚ ...

ਪੂਰੀ ਖ਼ਬਰ »

ਏਟਕ ਵਲੋਂ ਰਾਸ਼ਟਰੀ ਜਨ ਅਭਿਆਨ ਸ਼ੁਰੂ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਅੰਗਰੇਜ਼ੋ ਭਾਰਤ ਛੱਡੋ ਦੇ ਇਤਿਹਾਸਕ ਦਿਵਸ ਦੇ ਮੌਕੇ ਤੇ ਦਿੱਲੀ ਰਾਜ ਦੀ ਆਲ ਇੰਡੀਆ ਟਰੇਡ ਯੂਨੀਅਨ (ਏਟਕ) ਨੇ ਰਾਸ਼ਟਰੀ ਜਨ ਅਭਿਆਨ ਸ਼ੁਰੂ ਕੀਤਾ ਹੈ ਜੋ ਕਿ 18 ਸਤੰਬਰ ਤੱਕ ਹੋਵੇਗਾ | ਇਸ ਵਿਚ ਮਜ਼ਦੂਰ ਬਚਾਓ, ਦੇਸ਼ ਬਚਾਓ, ...

ਪੂਰੀ ਖ਼ਬਰ »

ਬਖਸ਼ੀ ਪਰਮਜੀਤ ਸਿੰਘ ਵਲੋਂ 'ਰੈਫਰੈਂਡਮ-2020' ਦਾ ਵਿਰੋਧ-ਖਾਲਿਸਤਾਨ ਦੀ ਮੰਗ ਸਿੱਖਾਂ ਲਈ ਆਤਮਘਾਤੀ

ਨਵੀਂ ਦਿੱਲੀ,9 ਅਗਸਤ (ਜਗਤਾਰ ਸਿੰਘ)-ਸਿੱਖ ਬ੍ਰਦਰਜ਼ਹੁੱਡ ਇੰਟਰਨੈਸ਼ਨਲ ਦੇ ਮੁਖੀ ਬਖਸ਼ੀ ਪਰਮਜੀਤ ਸਿੰਘ ਨੇ 'ਖਾਲਿਸਤਾਨ' ਦੇ ਸਬੰਧ 'ਚ ਪ੍ਰਚਾਰਿਤ ਕੀਤੇ ਜਾ ਰਹੇ 'ਰੈਫਰੈਂਡਮ-2020' ਦੀ ਸਖਤ ਸ਼ਬਦਾ 'ਚ ਨਿਖੇਧੀ ਕਰਦੇ ਹੋਏ ਖਾਲਿਸਤਾਨ ਦੀ ਮੰਗ ਨੂੰ ਸਿੱਖਾਂ ਲਈ ਆਤਮਘਾਤੀ ...

ਪੂਰੀ ਖ਼ਬਰ »

ਤ੍ਰੈਸ਼ਤਾਬਦੀ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ

ਜਗਾਧਰੀ, 9 ਅਗਸਤ (ਜਗਜੀਤ ਸਿੰਘ)-ਸੇਵਾ ਪੰਥੀ ਅੱਡਣਸ਼ਾਹੀ ਸਭਾ ਵੱਲੋਂ ਭਾਈ ਘਨੱਈਆ ਸਾਹਿਬ ਜੀ ਦੀ ਜੋਤੀ-ਜੋਤਿ ਤ੍ਰੈਸ਼ਤਾਬਦੀ ਦੁਨੀਆਂ ਭਰ ਚ ਬੜੀ ਉੱਚ ਪੱਧਰ 'ਤੇ ਮਨਾਈ ਜਾ ਰਹੀ ਹੈ | ਇਸ ਤ੍ਰੈਸ਼ਤਾਬਦੀ ਸਮਾਗਮ ਨੂੰ ਸਮਰਪਤ ਇਲਾਕੇ ਦੇ ਵੱਖੋ ਵੱਖ ਗੁਰਦੁਆਰਾ ...

ਪੂਰੀ ਖ਼ਬਰ »

ਬੱਚਿਆਂ ਨੇ ਯੁਵਾ ਸੰਸਦ 'ਚ ਚੁੱਕੇ ਅਹਿਮ ਮੁੱਦੇ

ਬਾਬੈਨ, 9 ਅਗਸਤ (ਡਾ. ਦੀਪਕ ਦੇਵਗਨ)-ਗੌਰਮਿੰਟ ਸੀ.ਸੈ. ਸਕੂਲ ਮੰਗੌਲੀ ਜਾਟਾਨ ਵਿਚ ਯੁਵਾ ਸੰਸਦ 2018 ਕਰਵਾਇਆ ਗਿਆ | ਇਸ ਦੀ ਪ੍ਰਧਾਨਗੀ ਪਿੰ੍ਰਸੀਪਲ ਰਾਮਪਾਲ ਨੇ ਕੀਤੀ | ਇਸ ਯੁਵਾ ਸੰਸਦ ਵਿਚ ਜ਼ਿਲ੍ਹਾ ਸਿੱਖਿਆ ਅਤੇ ਸਿਖ਼ਲਾਈ ਸੰਸਥਨ ਪਲਵਲ ਤੋਂ ਮੇਨਪਾਲ ਸ਼ਰਮਾ ਅਤੇ ਡਾ. ...

ਪੂਰੀ ਖ਼ਬਰ »

ਵਿਧਾਇਕ ਪਵਨ ਸੈਣੀ ਨੇ ਠਾਕੁਰਦੁਆਰਾ ਰਤਨਦਕਸ਼ ਪਿਪਲੀ 'ਚ ਚੜ੍ਹਾਈ ਕਾਂਵੜ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਠਾਕੁਰਦਵਾਰਾ ਰਤਨਦਕਸ਼ ਚਿੱਟਾ ਮੰਦਿਰ ਪਿਪਲੀ ਵਿਚ ਸਾਵਨ ਕ੍ਰਿਸ਼ਨ ਚੌਥ ਦੇ ਸਬੰਧ ਵਿਚ ਲਾਡਵਾ ਦੇ ਵਿਧਾਇਕ ਪਵਨ ਸੈਣੀ ਨੇ ਹਰਿਦੁਆਰ ਤੋਂ ਕਾਵੜ ਲਿਆ ਕੇ ਭਗਵਾਨ ਸ਼ੰਕਰ ਦਾ ਜਲਾਭਿਸ਼ੇਕ ਕੀਤਾ | ਪਿਪਲੀ ਗੀਤਾ ਦੁਆਰ ਤੋਂ ...

ਪੂਰੀ ਖ਼ਬਰ »

ਸੁੱਖ-ਦੁੱਖ ਆਉਣਾ ਇਕ ਸੁਭਾਵਕ ਕਿਰਿਆ-ਰਾਮ ਅਵਤਾਰ

ਥਾਨੇਸਰ, 9 ਅਗਸਤ (ਅਜੀਤ ਬਿਊਰੋ)-ਚੱਕਰਵਰਤੀ ਮੁਹੱਲਾ ਥਾਨੇਸਰ ਦੇ ਸ੍ਰੀ ਸ਼ਿਵ ਸਾੲੀਂ ਮੰਦਿਰ 'ਚ ਚੱਲ ਰਹੀ ਸ਼ਿਵਪੁਰਾਣ ਕਥਾ ਵਿਚ ਕਥਾਵਾਚਕ ਪੰਡਿਤ ਰਾਮ ਅਵਤਾਰ ਕਸ਼ੋਤਰੀਆ ਨੇ ਪ੍ਰਵਚਨਾਂ ਨਾਲ ਸ਼ਰਧਾਲੂਆਂ ਨੂੰ ਨਿਹਾਲ ਕੀਤਾ | ਪ੍ਰਵਚਨਾਂ 'ਚ ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੀ ਵਿਦਿਆਰਥਣ ਪ੍ਰੀਖਿਆ ਨਤੀਜੇ 'ਚ ਰਹੀ ਅੱਵਲ

ਯਮੁਨਾਨਗਰ, 9 ਅਗਸਤ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੀ ਬੀ. ਐਸ. ਸੀ. (ਇਨਫਾਰਮੇਸ਼ਨ ਤਕਨਾਲੋਜੀ) ਆਨਰਜ਼ ਆਖ਼ਰੀ ਸਾਲ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਸਾਲਾਨਾ ਪ੍ਰੀਖਿਆਵਾਂ 'ਚ ਯੂਨੀਵਰਸਿਟੀ ਭਰ ਤੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਸੁਨਹਿਰੀ ਅੱਖਰਾਂ 'ਚ ਲਿੱਖ ਦਿੱਤਾ ਹੈ | ਪਿੰ੍ਰਸੀਪਲ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਕੌਰ ਨੇ 80.43 ਫ਼ੀਸਦੀ ਨੰਬਰ ਹਾਸਲ ਕੀਤੇ ਹਨ | ਖ਼ਾਲਸਾ ਸਿੱਖਿਆ ਸੰਸਥਾਵਾਂ ਦੇ ਸਰਪਰਸਤ ਭੁਪਿੰਦਰ ਸਿੰਘ ਜੌਹਰ ਨੇ ਹਰਪ੍ਰੀਤ ਕੌਰ ਅਤੇ ਉਸ ਦੇ ਅਧਿਆਪਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ ਅਤੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਖਿਆ ਹੈ ਕਿ ਉਹ ਵੀ ਆਪਣੇ ਕਾਲਜ ਦਾ ਨਾਂਅ ਰੌਸ਼ਨ ਕਰਨ |


ਖ਼ਬਰ ਸ਼ੇਅਰ ਕਰੋ

2013 'ਚ ਕਾਂਗਰਸ ਸਮਰਥਨ ਨਾ ਕਰਦੀ ਤਾਂ 'ਆਪ' ਨੇ ਸਿਰਫ ਇਤਿਹਾਸ ਬਣ ਕੇ ਰਹਿ ਜਾਣਾ ਸੀ-ਮਾਕਨ

ਨਵੀਂ ਦਿੱਲੀ,9 ਅਗਸਤ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਅਜੈ ਮਾਕਨ ਨੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਸਿਆਸੀ ਫਾਇਦਾ ਚੁਕਣ ਲਈ ਆਪ ਹਮੇਸ਼ਾ ਦੋਹਰੇ ਮਾਪਦੰਡ ਅਪਣਾਉਂਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ 2013 ਵਿਚ ਆਮ ਆਦਮੀ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਫੜਿਆ ਹਥਿਆਰਾਂ ਦਾ ਜ਼ਖ਼ੀਰਾ

ਨਵੀਂ ਦਿੱਲੀ, 9 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਅੰਤਰਰਾਜੀ ਗਨ ਰਨਿੰਗ ਸਟੋਰ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਤੋਂ ਦੋ ਆਟੋਮੈਟਿਕ ਕਾਰਬਾਇਨਾਂ, 50 ਪਿਸਤੋਲ, 19 ...

ਪੂਰੀ ਖ਼ਬਰ »

ਸ਼ਿਵ ਕਥਾ ਵਿਚ ਸੁਣਾਈ ਵਰਤ ਦੀ ਮਹਿਮਾ

ਥਾਨੇਸਰ, 9 ਅਗਸਤ (ਅਜੀਤ ਬਿਊਰੋ)-ਦੁੱਖਭੰਜਨ ਮਹਾਦੇਵ ਮੰਦਿਰ 'ਚ ਸਾਵਨ ਮਹੀਨੇ ਦੇ ਸਬੰਧ ਵਿਚ ਸ਼ਿਵਕਥਾਮਿ੍ਤ ਦੇ ਸਮਾਪਨ 'ਤੇ ਕਥਾਵਾਚਕ ਸ਼ੁਕਦੇਵਾ ਆਚਾਰੀਆ ਨੇ ਲੋਕ ਭਲਾਈ ਲਈ ਭਗਵਾਨ ਸ਼ਿਵ ਲਈ ਰੱਖੇ ਜਾਣ ਵਾਲੇ ਵਰਤਾਂ ਦੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਿਤਸੁਮੀ ਐਗਰੀ ਸਾਇੰਸ ਨੇ ਉੱਤਰੀ ਭਾਰਤ ਦੇ ਡਿਸਟਰੀਬਿਊਟਰਾਂ ਅਤੇ ਡੀਲਰਾਂ ਲਈ ਕੱਢਿਆ ਡਰਾਅ

ਬਠਿੰਡਾ, 9 ਅਗਸਤ (ਕੰਵਲਜੀਤ ਸਿੰਘ ਸਿੱਧੂ)-ਕੀਟਨਾਸ਼ਕ ਕੰਪਨੀਆਂ ਵਿਚ ਮੋਹਰੀ ਕੰਪਨੀ ਮਿਤਸੁਮੀ ਐਗਰੀ ਸਾਇੰਸ ਪ੍ਰਾਈਵੇਟ ਲਿਮਿਟਡ ਵਲੋਂ ਬਠਿੰਡਾ ਵਿਖੇ ਡਿਸਟ੍ਰੀਬਿਊਟਰਾਂ ਅਤੇ ਡੀਲਰਾਂ ਨੂੰ ਵਧੀਆ ਵਿਕਰੀ ਪ੍ਰਬੰਧਨ ਪ੍ਰਣਾਲੀ ਤਹਿਤ ਸਨਮਾਨਿਤ ਕਰਨ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਵਾਤਾਵਰਨ ਜਾਗਰੂਕਤਾ ਕੈਂਪ ਵਿਚ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਵਿਖਾਇਆ ਹੁਨਰ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਭਗਵਾਨ ਪਰਸ਼ੁਰਾਮ ਕਾਲਜ 'ਚ ਕੌਮੀ ਸੇਵਾ ਯੋਜਨਾ ਅਤੇ ਹਰਿਆਣਾ ਵਣ ਵਿਕਾਸ ਨਿਗਮ ਵਲੋਂ ਵਾਤਾਵਰਣ ਜਾਗਰੂਕਤਾ ਕੈਂਪ ਲਗਾਇਆ ਗਿਆ | ਇਹ ਪ੍ਰੋਗਰਾਮ ਹਰਿਆਣਾ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਰਵਾਇਆ ਗਿਆ | ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੁਸਾਇਟੀ ਨੇ ਬਾਬਾ ਫ਼ਰੀਦ ਅਤੇ ਭਗਤ ਪੂਰਨ ਸਿੰਘ ਪੁਰਸਕਾਰਾਂ ਲਈ ਮੰਗੀਆਂ ਅਰਜ਼ੀਆਂ

ਫ਼ਰੀਦਕੋਟ, 9 ਅਗਸਤ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫ਼ਰੀਦ ਸੁਸਾਇਟੀ ਅਤੇ ਟਿੱਲਾ ਬਾਬਾ ਫ਼ਰੀਦ ਰਲੀਜੀਅਸ ਅਤੇ ਚੈਰੀਟੇਬਲ ਸੁਸਾਇਟੀ ਫ਼ਰੀਦਕੋਟ ਵਲੋਂ ਇਮਾਨਦਾਰੀ ਲਈ 'ਬਾਬਾ ਫ਼ਰੀਦ ਐਵਾਰਡ ਫ਼ਾਰ ਹੋਨੈਸਟੀ' ਅਤੇ ਮਨੁੱਖਤਾ ...

ਪੂਰੀ ਖ਼ਬਰ »

ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਅੱਜ ਕਰਨਗੇ ਮੀਟਿੰਗ

ਪੋਜੇਵਾਲ ਸਰਾਂ, 9 ਅਗਸਤ (ਨਵਾਂਗਰਾਈਾ)-ਡਾਇਰੈਕਟਰ ਐੱਸ.ਸੀ.ਈ.ਆਰ.ਟੀ ਪੰਜਾਬ ਵਲੋਂ ਪ੍ਰਾਇਮਰੀ ਸਕੂਲਾਂ ਵਿਚ ਗੁਣਾਤਮਿਕ ਸੁਧਾਰ ਲਈ ਚਲਾਏ ਜਾ ਰਹੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਮਿਤੀ 10 ਅਗਸਤ ਨੂੰ ਐਜੂਸੈਟ ਰਾਹੀਂ ਇਕ ਵਿਸ਼ੇਸ਼ ਮੀਟਿੰਗ 1.30 ਤੋਂ 2.00 ਵਜੇ ਤੱਕ ...

ਪੂਰੀ ਖ਼ਬਰ »

ਸਿੱਖਿਆ ਬੋਰਡ ਨੇ ਪੰਜਾਬੀ ਸਪੈਸ਼ਲ ਪ੍ਰੀਖਿਆ ਦਾ ਨਤੀਜਾ ਐਲਾਨਿਆ

ਐੱਸ. ਏ. ਐੱਸ. ਨਗਰ, 9 ਅਗਸਤ (ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਬੋਰਡ ਵਲੋਂ 26 ਅਤੇ 27 ਜੁਲਾਈ ਨੂੰ ਲਈ ਗਈ ਪੰਜਾਬੀ ਵਾਧੂ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਨੂੰ ਅੱਜ 10 ...

ਪੂਰੀ ਖ਼ਬਰ »

ਪਾਕਿ 'ਚ ਤੀਜਾ ਮਹਾਨ ਅਰਦਾਸ ਗੁਰਮਤਿ ਸਮਾਗਮ 25 ਤੋਂ

ਅੰਮਿ੍ਤਸਰ, 9 ਅਗਸਤ (ਸੁਰਿੰਦਰ ਕੋਛੜ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨੂੰ ਸਮਰਪਿਤ ਅਤੇ ਹਾਲ ਹੀ 'ਚ ਪਿਸ਼ਾਵਰ 'ਚ ਕਤਲ ਕੀਤੇ ਗਏ ਸਵ: ਚਰਨਜੀਤ ਸਿੰਘ ਦੀ ਯਾਦ 'ਚ ਪਿਸ਼ਾਵਰੀ ਸਿੰਘ ਸੇਵਾ ਸੁਸਾਇਟੀ ਵਲੋਂ ਪਾਕਿਸਤਾਨ ਸਿੱਖ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਮਰ ਗਏ ਓਏ ਲੋਕੋ' ਦਾ ਟ੍ਰੇਲਰ 13 ਨੂੰ ਹੋਵੇਗਾ ਰਿਲੀਜ਼

ਜਲੰਧਰ, 9 ਅਗਸਤ (ਅ.ਬ.)-ਹੰਬਲ ਮੋਸ਼ਨ ਪਿੱਚਰਜ਼ ਦੀ ਪੇਸ਼ਕਸ਼ ਹਾਸਰਸ ਪੰਜਾਬੀ ਫ਼ਿਲਮ 'ਮਰ ਗਏ ਓਏ ਲੋਕੋ' 31 ਅਗਸਤ ਨੂੰ ਵਿਸ਼ਵ ਭਰ ਦੇ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ | ਜਿਸ ਦਾ ਟੇਲਰ ਵਿਸ਼ਵ ਭਰ 'ਚ 13 ਅਗਸਤ ਨੂੰ ਰਿਲੀਜ਼ ਹੋਵੇਗਾ | ਇਸ ਫ਼ਿਲਮ ਦੇ ਮਿਊਜ਼ਿਕ ...

ਪੂਰੀ ਖ਼ਬਰ »

ਗੁਰਬਖ਼ਸ ਸਿੰਘ ਧੂੜਕੋਟ ਦੀ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਨਿਯੁਕਤੀ ਦਾ ਭਰਵਾਂ ਸਵਾਗਤ

ਕੋਟਕਪੂਰਾ, 9 ਅਗਸਤ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਕਿਸਾਨ ਸੈੱਲ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਦੀ ਰਾਇ ਨਾਲ ਸਾਬਕਾ ਸਰਪੰਚ ਗੁਰਬਖ਼ਸ਼ ਸਿੰਘ ਧੂੜਕੋਟ ਨੂੰ ਕਿਸਾਨ ...

ਪੂਰੀ ਖ਼ਬਰ »

ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਦੀ ਸੁਖਪ੍ਰੀਤ, ਬਲਜੀਤ ਅਤੇ ਕਰਨਦੀਪ ਕੌਰ ਜੀ.ਐਨ.ਐਮ. ਨਤੀਜੇ 'ਚ ਪੰਜਾਬ ਭਰ 'ਚੋੋਂ ਅਵੱਲ

ਤਰਨ ਤਾਰਨ, 9 ਅਗਸਤ (ਲਾਲੀ ਕੈਰੋਂ)-ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ (ਪਿੱਦੀ) ਤਰਨ ਤਾਰਨ ਨੇ ਬੀ.ਐਸ.ਸੀ.ਨਰਸਿੰਗ, ਜੀ.ਐਨ.ਐਮ ਅਤੇ ਏ.ਐਨ.ਐਮ. ਦੇ ਪੰਜਾਬ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਤੋਂ ਬਾਅਦ ਆਪਣੀ ਸਫਲਤਾ ਦੀ ਉਚਾਈ ਨੂੰ ਬਰਕਰਾਰ ਰੱਖਦਿਆਂ ਬੀਤੇ ...

ਪੂਰੀ ਖ਼ਬਰ »

ਪਾਤਸ਼ਾਹੀ ਛੇਵੀਂ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ 12 ਤੋਂ

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ 12, 13, 14 ਅਗਸਤ ਨੂੰ ਮਨਾਇਆ ਜਾ ਰਿਹਾ ਹੈ ¢ ਜਥੇਦਾਰ ਦਵਿੰਦਰ ਸਿੰਘ ਖੱਟੜਾ ਸ਼ੋ੍ਰਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

9ਵੀਂ ਤੋਂ 12ਵੀਂ ਸ਼ੇ੍ਰਣੀ ਤੱਕ ਦੀ ਰਜਿਸਟ੍ਰੇਸ਼ਨ ਤੇ ਕੰਟੀਨਿਊਏਸ਼ਨ ਦੇ ਸ਼ਡਿਊਲ 'ਚ ਵਾਧਾ

ਐੱਸ. ਏ. ਐੱਸ. ਨਗਰ, 9 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਿੱਖਿਆ ਬੋਰਡ ਨਾਲ ਸਬੰਧਿਤ ਸੂਬੇ ਦੇ ਸਾਰੇ ਸਕੂਲਾਂ ਲਈ ਸਾਲ/ਸੈਸ਼ਨ 2018-19 ਲਈ 9ਵੀਂ ਤੋਂ 12ਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ/ਕੰਟੀਨਿਊਏਸ਼ਨ ਸਬੰਧੀ 19 ...

ਪੂਰੀ ਖ਼ਬਰ »

ਸਿੱਖਿਆ ਤੇ ਸਿਹਤ ਦੇ ਖੇਤਰ ਦਾ ਵਿਕਾਸ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ-ਸੋਨੀ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਪਹਿਲੀ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਸਕੂਲ ਸਮੇਂ ਧਰਨੇ ਅਤੇ ਮੁਜਾਹਰੇ ਕਰਨ ਵਾਲੇ ਅਧਿਆਪਕ ਆਗੂ ...

ਪੂਰੀ ਖ਼ਬਰ »

ਸੂਬੇ ਭਰ ਦੀਆਂ ਡਾਈਟਾਂ ਦੀ ਹੋ ਸਕਦੀ ਹੈ ਮਾਨਤਾ ਰੱਦ

ਜਲੰਧਰ, 9 ਅਗਸਤ (ਰਣਜੀਤ ਸਿੰਘ ਸੋਢੀ)-ਕੇਂਦਰ ਸਰਕਾਰ ਦੇ ਮਨੁੱਖੀ ਵਸੀਲੇ ਵਿਕਾਸ ਮੰਤਰਾਲਾ ਤੇ ਨੈਸ਼ਨਲ ਕੌਾਸਲ ਟੀਚਰ ਐਜੂਕੇਸ਼ਨ (ਐਨ.ਸੀ.ਟੀ.ਈ.) ਨੇ 1989-90 'ਚ ਦੇਸ਼ ਭਰ 'ਚ ਸਿੱਖਿਆ ਨੂੰ ਮਿਆਰੀ ਤੇ ਐਲੀਮੈਂਟਰੀ ਅਧਿਆਪਕ ਬਣਾਉਣ ਲਈ ਡਾਈਟਾਂ ਨੂੰ ਸਥਾਪਿਤ ਕੀਤਾ ਸੀ, ਜਿਸ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਮੁਫ਼ਤ ਬੱਸ ਪਾਸ ਸਹੂਲਤ ਲੈਣ ਵਾਲਿਆਂ ਦੇ 36 ਕਰੋੜ ਦਿੱਤੇ

ਪਟਿਆਲਾ, 9 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਜਰੀਏ ਨਾਗਰਿਕਾਂ ਨੂੰ ਦਿੱਤੀ ਜਾਂਦੀ ਰਿਆਇਤੀ ਸਫ਼ਰ ਸਹੂਲਤ ਲਈ 36 ਕਰੋੜ ਰੁਪਏ ਵਿਭਾਗ ਨੂੰ ਅਦਾ ਕਰ ਦਿੱਤੇ ਗਏ ਹਨ | ਆਈ ਇਸ ਰਕਮ ਦੀ ਵਰਤੋਂ ...

ਪੂਰੀ ਖ਼ਬਰ »

ਬੱਚੀ ਗੁਆਚਣ ਦੀ ਘਟਨਾ 'ਤੇ ਹਾਈਕੋਰਟ ਨੇ ਆਪੇ ਨੋਟਿਸ ਲਿਆ

ਚੰਡੀਗੜ੍ਹ, 9 ਅਗਸਤ (ਸੁਰਜੀਤ ਸਿੰਘ ਸੱਤੀ)- ਸੰਗਰੂਰ ਦੇ ਭਵਾਨੀਗੜ੍ਹ ਨੇੜਲੇ ਪਿੰਡ ਫੱਗੂਵਾਲਾ ਤੋਂ ਚਾਰ ਸਾਲਾ ਬੱਚੀ ਗੁਆਚਣ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ | ਇਸ ਗੰੁਮਸ਼ੁਦਗੀ ਬਾਰੇ ਹਾਈਕੋਰਟ ਨੂੰ ਮਿਲੀ ਇਕ ਜਾਣਕਾਰੀ 'ਤੇ ਚੀਫ਼ ਜਸਟਿਸ ਦੀ ਡਵੀਜ਼ਨ ਬੈਂਚ ਨੇ ...

ਪੂਰੀ ਖ਼ਬਰ »

ਪਿਛਲੇ ਹਫ਼ਤੇ ਦੱਖਣੀ ਕਸ਼ਮੀਰ ਦੇ 5 ਹੋਰ ਨੌਜਵਾਨ ਅੱਤਵਾਦੀ ਸੰਗਠਨਾਂ 'ਚ ਹੋਏ ਸ਼ਾਮਿਲ

ਸ੍ਰੀਨਗਰ, 9 ਅਗਸਤ (ਮਨਜੀਤ ਸਿੰਘ)- ਕਸ਼ਮੀਰ ਵਾਦੀ 'ਚ ਸੁਰੱਖਿਆ ਏਜੰਸੀਆਂ, ਸਿਵਲ ਪ੍ਰਸ਼ਾਸਨ ਤੇ ਫੌਜ ਨੂੰ ਸਥਾਨਕ ਨੌਜਵਾਨਾਂ ਨੂੰ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ ਹੋਣ 'ਤੋਂ ਰੋਕਣ 'ਚ ਸਫਲਤਾ ਨਹੀਂ ਮਿਲ ਰਹੀ, ਜਿਸ ਦੇ ਚੱਲਦਿਆਂ ਪਿਛਲੇ ਹਫਤੇ ਦੌਰਾਨ ਦੱਖਣੀ ਕਸ਼ਮੀਰ ...

ਪੂਰੀ ਖ਼ਬਰ »

ਰਾਜਨਿਵਾਸ ਵਿਖੇ ਕੇਜਰੀਵਾਲ ਦੇ ਧਰਨੇ ਿਖ਼ਲਾਫ਼ ਦਿੱਲੀ ਭਾਜਪਾ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਨਵੀਂ ਦਿੱਲੀ, 9 ਅਗਸਤ (ਜਗਤਾਰ ਸਿੰਘ)- ਦਿੱਲੀ ਦੇ ਉਪ ਰਾਜਪਾਲ ਦੇ ਦਫ਼ਤਰ ਰਾਜਨਿਵਾਸ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਸਹਿਯੋਗੀਆਂ ਸਮੇਤ ਦਿੱਤੇ ਗਏ ਧਰਨੇ ਦੇ 2 ਮਹੀਨੇ ਬਾਅਦ ਦਿੱਲੀ ਭਾਜਪਾ ਆਗੂਆਂ ਨੇ ਉਸ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਗ਼ੈਰ-ਸਰਕਾਰੀ ਸੰਸਥਾਵਾਂ ਦੁਆਰਾ ਪਰੋਸਿਆ ਜਾਂਦਾ ਮਿਡ ਡੇਅ ਮੀਲ ਬੰਦ ਕਰਨ ਦੇ ਨਿਰਦੇਸ਼

ਪਟਿਆਲਾ, 9 ਅਗਸਤ (ਧਰਮਿੰਦਰ ਸਿੰਘ ਸਿੱਧੂ)-ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ./ਐ.ਸਿ) ਪੰਜਾਬ ਵਲੋਂ ਬੀਤੇ ਦਿਨੀਂ ਗੈਰ-ਸਰਕਾਰੀ ਸੰਸਥਾਵਾਂ ਦੁਆਰਾ ਸਕੂਲਾਂ ਵਿਚ ਦਿੱਤੇ ਜਾ ਰਹੇ ਮਿਡ ਡੇਅ ਮੀਲ ਨੂੰ ਬੰਦ ਕਰਨ ਸਬੰਧੀ ਪੱਤਰ ਜਾਰੀ ਕੀਤਾ ਹੈ | ਸੂਬੇ ਦੇ 6 ਜ਼ਿਲਿ੍ਹਆਂ ...

ਪੂਰੀ ਖ਼ਬਰ »

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇ- ਚੰਦੂਮਾਜਰਾ

ਐੱਸ.ਏ.ਐੱਸ. ਨਗਰ, 9 ਅਗਸਤ (ਕੇ.ਐੱਸ. ਰਾਣਾ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਸਦ ਅੰਦਰ ਰੂਲ 377 ਤਹਿਤ ਆਪਣੇ ਹਲਕੇ ਨਾਲ ਸਬੰਧਿਤ ਮਹੱਤਵਪੂਰਨ ਮਸਲਿਆਂ ਨੂੰ ਉਠਾਉਂਦਿਆਂ ਕਿਹਾ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ...

ਪੂਰੀ ਖ਼ਬਰ »

ਪੁਲਿਸ ਤਸ਼ੱਦਦ ਦੇ ਸ਼ਿਕਾਰ ਸਿੱਖ ਨੌਜਵਾਨ ਦਾ ਹਾਲ ਪੁੱਛਣ ਪਟਿਆਲਾ ਪੁੱਜੇ ਜਥੇਦਾਰ ਗਿਆਨੀ ਗੁਰਬਚਨ ਸਿੰਘ

ਪਟਿਆਲਾ, 9 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਦਿਨੀਂ ਸਨੌਰ ਪੁਲਿਸ ਵਲੋਂ ਸਿੱਖ ਨੌਜਵਾਨ ਦੀ ਕੀਤੀ ਗਈ ਕੁੱਟਮਾਰ ਤੋਂ ਬਾਅਦ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਨੌਜਵਾਨ ਅਮਨਦੀਪ ਸਿੰਘ ਦਾ ਹਾਲ ਜਾਣਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ...

ਪੂਰੀ ਖ਼ਬਰ »

ਪੁਲਿਸ ਤੇ ਨੌਜਵਾਨਾਂ ਦੀ ਬਹਿਸ ਕਰਦਿਆਂ ਦੀ ਇਕ ਹੋਰ ਵੀਡੀਓ ਹੋਈ ਵਾਇਰਲ

ਪਟਿਆਲਾ, 9 ਅਗਸਤ (ਮਨਦੀਪ ਸਿੰਘ ਖਰੌੜ)-ਸਨੌਰ ਥਾਣੇ 'ਚ ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਅੱਜ ਇਕ ਨਵੀਂ ਵੀਡੀਓ ਵਾਇਰਲ ਹੋਈ, ਜਿਸ 'ਚ ਪੁਲਿਸ ਮੁਲਾਜ਼ਮਾਂ ਅਤੇ ਨੌਜਵਾਨਾਂ 'ਚ ਤਲਖ਼ੀ ਹੋ ਰਹੀ ਹੈ | ਇਸ ਵੀਡੀਓ 'ਚ ਪੁਲਿਸ ਮੁਲਾਜ਼ਮ ਅਤੇ ਨੌਜਵਾਨ ਆਪਣਾ-ਆਪਣਾ ਪੱਖ ...

ਪੂਰੀ ਖ਼ਬਰ »

ਜਲੰਧਰ 'ਚ 13 ਨੂੰ ਹੋਵੇਗੀ ਪੰਜਾਬ ਭਾਜਪਾ ਦੀ ਮੀਟਿੰਗ

ਜਲੰਧਰ, 9 ਅਗਸਤ (ਸ਼ਿਵ)- ਭਾਜਪਾ ਪੰਜਾਬ ਪ੍ਰਦੇਸ਼ ਦੀ ਇਕ ਜ਼ਰੂਰੀ ਮੀਟਿੰਗ 13 ਅਗਸਤ ਨੂੰ ਜਲੰਧਰ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਦੀ ਪ੍ਰਧਾਨਗੀ ਵਿਚ ਹੋ ਰਹੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਦੱਸਿਆ ਕਿ ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਕੈਪਟਨ ਵਲੋਂ 858 ਮਿ੍ਤਕ ਹੋਮਗਾਰਡਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ 'ਤੇ ਵਲੰਟੀਅਰਾਂ ਵਜੋਂ ਭਰਤੀ ਕਰਨ ਦੇ ਹੁਕਮ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)-ਇਕ ਜਨਵਰੀ 2007 ਤੋਂ ਬਾਅਦ ਡਿਊਟੀ ਦੌਰਾਨ ਮਾਰੇ ਜਾਣ ਵਾਲੇ ਹੋਮਗਾਰਡ ਵਲੰਟੀਅਰਾਂ ਦੇ 858 ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵਲੰਟੀਅਰਾਂ ਵਜੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX