ਤਾਜਾ ਖ਼ਬਰਾਂ


ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ 'ਚ ਆਏ ਪੰਦਰਾਂ ਲੋਕਾਂ ਦੇ ਟੈਸਟ ਆਏ ਨੈਗੇਟਿਵ
. . .  11 minutes ago
ਖਮਾਣੋਂ ,8ਅਪ੍ਰੈਲ (ਮਨਮੋਹਣ ਸਿੰਘ ਕਲੇਰ )- ਖਮਾਣੋਂ ਦੇ ਪਿੰਡ ਮਨੈਲੀ ਵਿਖੇ ਤਬਲੀਗੀ ਜਮਾਤ ਨਾਲ ਸਬੰਧਿਤ ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ ਵਿਚ ਆਏ ਵੱਖ ਵੱਖ ਪਿੰਡਾਂ ਦੇ 15 ਲੋਕਾਂ ਦੇ ਸਿਹਤ ਵਿਭਾਗ ਪੰਜਾਬ ਵੱਲੋਂ ਲਏ ਕੋਰੋਨਾ ਟੈਸਟ ਨੈਗੇਟਿਵ ਆਏ ਹਨ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ...
ਅੱਜ ਦਾ ਵਿਚਾਰ
. . .  17 minutes ago
ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਹਰਿਆਣਾ / ਹਿਮਾਚਲ

ਕਿਸਾਨਾਂ ਤੇ ਮਜ਼ਦੂਰਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਮਿੰਨੀ ਸਕੱਤਰੇਤ ਦਾ ਘਿਰਾਓ

ਸਿਰਸਾ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਕਿਸਾਨ ਸਭਾ ਤੇ ਸੀਟੂ ਨਾਲ ਸਬੰਧਤ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮਿੰਨੀ ਸਕੱਤਰੇਤ ਦਾ ਘੇਰਾਓ ਕਰਕੇ ਗਿ੍ਫ਼ਤਾਰੀਆਂ ਦਿੱਤੀਆਂ | ਗਿ੍ਫ਼ਤਾਰੀਆਂ ਦੌਰਾਨ ਪੁਲਿਸ ਨਾਲ ਜਿੱਥੇ ਪ੍ਰਦਰਸ਼ਨਕਾਰੀਆਂ ਦੀ ਧੱਕਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 2 ਕਾਬੂ

ਸਿਰਸਾ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ 2 ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਪੁਲਿਸ ਨੇ ਗਸ਼ਤ ਦੌਰਾਨ 2 ਵਿਅਕਤੀਆਂ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਕਾਨੂੰਨ ਤਹਿਤ 2 ਨੂੰ 2-2 ਸਾਲ ਕੈਦ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਅਡੀਸ਼ਨਲ ਸੈਸ਼ਨ ਜੱਜ ਰਾਕੇਸ਼ ਕੁਮਾਰ ਨੇ ਨਸ਼ੀਲਾ ਪਦਾਰਥ ਕਾਨੂੰਨ ਤਹਿਤ 2 ਲੋਕਾਂ ਨੂੰ ਦੋਸ਼ੀ ਠਹਿਰਾਉਂਦੇ ਹੋਏ 2-2 ਸਾਲ ਕੈਦ ਅਤੇ 20-20 ਹਜ਼ਾਰ ਰੁਪਏ ਜੁਰਮਾਨਾ ਭਰਨ ਦੀ ਸਜ਼ਾ ਸੁਣਾਈ ਹੈ | ਜੁਰਮਾਨਾ ਨਾ ਭਰਨ 'ਤੇ ਦੋਸ਼ੀਆਂ ਨੂੰ 2-2 ਮਹੀਨੇ ਦੀ ਵਾਧੂ ਸਜ਼ਾ ਭੁਗਤਣੀ ਹੋਵੇਗੀ | ਡਿਪਟੀ ਡੀ. ਏ. (ਅਦਾਲਤ) ਮੈਨਪਾਲ ਨੇ ਦੱਸਿਆ ਕਿ ਇਕ ਸਤੰਬਰ 2016 ਨੂੰ ਏ.ਐਸ.ਆਈ. ਮਹੀਪਾਲ ਨੇ ਆਪਣੀ ਟੀਮ ਦੇ ਸਹਿਯੋਗ ਨਲ ਠਸਕਾ ਮੋੜ ਦੇ ਨੇੜੇ ਤੋਂ ਇਕ ਵਿਅਕਤੀ ਨੂੰ 40 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਸੀ | ਦੋਸ਼ੀ ਦੀ ਪਛਾਣ ਨਸੀਬ ਅਲੀ ਉਰਫ਼ ਕਾਕਾ ਵਾਸੀ ਪਿੰਡ ਜਲਬੇੜਾ ਵਜੋਂ ਹੋਈ ਸੀ | ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਸੀ ਕਿ ਉਹ ਅਫੀਮ ਨੂੰ ਸੋਹਨ ਲਾਲ ਵਾਸੀ ਅਜਰਾਵਰ ਤੋਂ ਖ਼ਰੀਦ ਕੇ ਲਿਆਇਆ ਹੈ | ਪੁਲਿਸ ਨੇ ਦੋਵੇਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਕੋਰਟ 'ਚ ਪੇਸ਼ ਕੀਤਾ ਗਿਆ | ਕੋਰਟ 'ਚ ਵਿਚਾਰ ਅਧੀਨ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਡੀਸ਼ਨਲ ਸੈਸ਼ਨ ਜੱਜ ਅਤੇ ਰਾਕੇਸ਼ ਕੁਮਾਰ ਨੇ ਨਸੀਬ ਅਲੀ ਉਰਫ਼ ਕਾਕਾ ਵਾਸੀ ਜਲਬੇਹੜਾ ਅਤੇ ਸੋਹਨ ਲਾਲ ਵਾਸੀ ਅਜਰਾਵਰ ਜ਼ਿਲ੍ਹਾ ਕੁਰੂਕਸ਼ੇਤਰ ਨੂੰ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ 2-2 ਸਾਲ ਕੈਦ ਅਤੇ 20-20 ਸਾਲ ਹਜ਼ਾਰ ਰੁਪਏ ਦਾ ਜੁਰਮਾਨਾ ਭਰਨ ਦ ਸਜ਼ਾ ਸੁਣਾਈ ਹੈ | ਜੁਰਮਾਨਾ ਨਾ ਭਰਨ 'ਤੇ ਦੋਸ਼ੀਆਂ ਨੂੰ 2-2 ਮਹੀਨੇ ਦੀ ਵਧਾ ਸਜ਼ਾ ਭੁਗਤਨੀ ਹੋਵੇਗੀ |


ਖ਼ਬਰ ਸ਼ੇਅਰ ਕਰੋ

ਵਿਅਹੁਤਾ ਵਲੋਂ ਗਲ 'ਚ ਫਾਹਾ ਲਾ ਕੇ ਖ਼ੁਦਕੁਸ਼ੀ

ਅੰਬਾਲਾ ਸ਼ਹਿਰ, 9 ਅਗਸਤ (ਭੁਪਿੰਦਰ ਸਿੰਘ ਭਾਟੀਆ)-ਕੈਂਟ ਦੇ ਮਿਲਟਰੀ ਏਰੀਏ 'ਚ ਸਥਿਤ ਨਿਊ ਪਾਨੀਪਤ ਲਾਈਨ ਦੇ ਰਿਹਾਇਸ਼ੀ ਕਵਾਟਰਾਂ 'ਚ ਰਹਿਣ ਵਾਲੀ ਇਕ ਵਿਅਹੁਤਾ ਨੇ ਚੁੰਨੀ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕਾ ਦਾ ਨਾਂਅ ਸੁਨੀਤਾ ਦੱਸਿਆ ਜਾਂਦਾ ਹੈ ਜਿਸਦਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵਿਸ਼ਵਾਸ ਬਾਲ ਆਸ਼ਰਮ ਦਾ ਅਚਨਚੇਤ ਨਿਰੀਖ਼ਣ ਆਸ਼ਰਮ ਵਲੋਂ ਬੇਸਹਾਰਾ ਬੱਚਿਆਂ ਨੂੰ ਰੱਖਣ ਤੋਂ ਨਾਂਹ ਕਰਨ 'ਤੇ ਮਾਨਤਾ ਰੱਦ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਦੇਰ ਸ਼ਾਮ ਵਿਸ਼ਵਾਸ ਬਾਲ ਆਸ਼ਰਮ ਦਾ ਅਚਨਚੇਤ ਨਿਰੀਖ਼ਣ ਕੀਤਾ | ਪ੍ਰਸ਼ਾਸਨ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਆਸ਼ਰਮ ਦੇ ਸੰਚਾਲਕ ਪ੍ਰਸ਼ਾਸਨ ਵਲੋਂ ਰਹਿਣ ਲਈ ...

ਪੂਰੀ ਖ਼ਬਰ »

ਫੈਕਟਰੀ ਦੀ ਦੇਖਭਾਲ ਕਰਨ ਵਾਲੇ ਬਜ਼ੁਰਗ ਦੇ ਮੂੰਹ ਵਿਚ ਕੱਪੜਾ ਤੁੰਨ ਕੇ ਕੀਤਾ ਕਤਲ

ਰਤੀਆ, 9 ਅਗਸਤ (ਬੇਅੰਤ ਮੰਡੇਰ)-ਸ਼ਹਿਰ ਦੇ ਟੋਹਾਣਾ ਰੋਡ 'ਤੇ ਗੁਲਾਬ ਟਾਫੀ ਫੈਕਟਰੀ ਦੀ ਦੇਖ ਭਾਲ ਕਰਨ ਵਾਲੇ ਬਜ਼ੁਰਗ ਨੰਦ ਲਾਲ 65 ਸਾਲ ਦੇ ਮੂੰਹ ਵਿਚ ਕਪੜਾ ਧੁੰਨ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਤਲ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਕਪਤਾਨ ਦੀਪਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸਿਰਸਾ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਪਿੰਡ ਕੋਟਲੀ ਨੇੜੇ ਹੋਏੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਹਿਸਾਰ ਵਾਸੀ ਰਾਮੇਸ਼ ਕੁਮਾਰ ਵਜੋਂ ਕੀਤੀ ਗਈ ਹੈ | ਮਿ੍ਤਕ ਦੀ ਲਾਸ਼ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਾਪ ਦਿੱਤੀ ...

ਪੂਰੀ ਖ਼ਬਰ »

ਸਾਨ੍ਹ ਦੇ ਹਮਲੇ ਦਾ ਸ਼ਿਕਾਰ ਹੋਏ ਪੱਤਰਕਾਰ ਨੂੰ 2 ਲੱਖ ਮੁਆਵਜ਼ਾ ਦੇਣ ਦੇ ਆਦੇਸ਼

ਟੋਹਾਣਾ, 9 ਅਗਸਤ (ਗੁਰਦੀਪ ਸਿੰਘ ਭੱਟੀ)-ਇਥੋਂ ਦੇ ਸਿਵਲ ਜੱਜ ਸ੍ਰੀ ਜਤਿਨ ਗਰਗ ਦੀ ਅਦਾਲਤ ਨੇ ਆਵਾਰਾ ਸਾਨ੍ਹ ਦੇ ਹਮਲੇ ਵਿਚ ਬੁਰੀ ਤਰ੍ਹਾਂ ਜਖ਼ਮੀ ਹੋਏ ਸੀਨੀਅਰ ਪੱਤਰਕਾਰ ਰਾਮਕੁਮਾਰ ਭਾਰਤੀ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਨਗਰ ਪ੍ਰੀਸ਼ਦ ਫਤਿਹਾਬਾਦ ਨੂੰ ਆਦੇਸ਼ ...

ਪੂਰੀ ਖ਼ਬਰ »

ਵਿਜੀਲੈਂਸ ਅਤੇ ਬਿਜਲੀ ਵਿਭਾਗ ਵਲੋਂ ਛਾਪੇਮਾਰੀ ਦੌਰਾਨ 4 ਬਿਜਲੀ ਚੋਰੀ 'ਚ 2 ਲੱਖ ਰੁਪਏ ਜੁਰਮਾਨਾ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਵਿਜੀਲੈਂਸ ਅਤੇ ਬਿਜਲੀ ਅਧਿਕਾਰੀਆਂ ਦੀ ਟੀਮ ਨੇ ਗ੍ਰਾਮੀਣ ਇਲਾਕਿਆਂ 'ਚ ਛਾਪੇਮਾਰੀ ਕਰਕੇ 4 ਬਿਜਲੀ ਚੋਰੀਆਂ ਫੜ ਕੇ 2 ਲੱਖ ਰੁਪਏ ਜੁਰਮਾਨਾ ਕੀਤਾ | ਉੱਤਰੀ ਹਰਿਆਣਾ ਬਿਜਲੀ ਸਪਲਾਈ ਨਿਗਮ ਦੇ ਰਮੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ 'ਤੇੇ ਤੈਨਾਤ ਸੇਲਜ਼ਮੈਨ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ

ਕੁਰੂਕਸ਼ੇਤਰ/ਸੋਨੀਪਤ, 9 ਅਗਸਤ (ਜਸਬੀਰ ਸਿੰਘ ਦੁੱਗਲ)-ਕੁੰਡਲੀ ਨੜੇ ਪਿੰਡ ਬਰੋਟਾ 'ਚ ਠੇਕੇ 'ਤੇ ਤੈਨਾਤ ਇਕ ਸੇਲਜਮੈਨ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਮੋਟਰ ਸਾਈਕਲ 'ਤੇ ਆਏ ਨਕਾਬਪੋਸ਼ ਬਦਮਾਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ | ਹੱਤਿਆ ਦੀ ...

ਪੂਰੀ ਖ਼ਬਰ »

ਸ਼ਿਆਮ ਪ੍ਰੇਮੀਆਂ ਵਲੋਂ ਬ੍ਰਹਮ ਸਰੋਵਰ ਦੇ ਦਰੋਪਦੀ ਕੂਪ 'ਤੇ 10ਵਾਂ ਸ੍ਰੀ ਸ਼ਿਆਮ ਤਾਲੀ ਸੰਕੀਰਤਨ

ਥਾਨੇਸਰ, 9 ਅਗਸਤ (ਅਜੀਤ ਬਿਊਰੋ)-ਬ੍ਰਹਮ ਸਰੋਵਰ ਸਥਿਤ ਦਰੋਪਦੀ ਕੂਪ 'ਤੇ ਸ਼ਿਆਮ ਪ੍ਰੇਮੀਆਂ ਵਲੋਂ ਦੇਰ ਸ਼ਾਮ 10ਵਾਂ ਸ਼ਿਆਮ ਤਾਲੀ ਸੰਕੀਰਤਨ ਕੀਤਾ ਗਿਆ | ਪ੍ਰੋਗਰਾਮ 'ਚ ਵੱਡੀ ਗਿਣਤੀ ਵਿਚ ਪੁੱਜੇ ਸ਼ਿਆਮ ਪ੍ਰੇਮੀਆਂ ਨੇ ਹਾਜ਼ਰੀ ਲਗਾਈ | ਸ਼ਿਆਮ ਪ੍ਰੇਮੀਆਂ ਦੀ ਪਹਿਲੀ ...

ਪੂਰੀ ਖ਼ਬਰ »

ਤ੍ਰੈਸ਼ਤਾਬਦੀ ਸਮਾਗਮ 'ਚ ਸ਼ਮੂਲੀਅਤ ਕਰਨ ਲਈ ਕੇਂਦਰੀ ਰਾਜ ਮੰਤਰੀ ਐਸ. ਐਸ. ਆਹਲੂਵਾਲੀਆ ਨੂੰ ਦਿੱਤਾ ਸੱਦਾ ਪੱਤਰ

ਜਗਾਧਰੀ 9 ਅਗਸਤ (ਜਗਜੀਤ ਸਿੰਘ)-ਸੇਵਾ ਪੰਥੀ ਅੱਡਣਸ਼ਾਹੀ ਸਭਾ ਦੇ ਪ੍ਰਧਾਨ ਤੇ ਭਾਈ ਘਨੱਈਆ ਜੀ ਤ੍ਰੈਸ਼ਤਾਬਦੀ ਕਮੇਟੀ ਦੇ ਚੇਅਰਮੈਨ ਮਹੰਤ ਕਰਮਜੀਤ ਸਿੰਘ ਨੇ ਕੇਂਦਰੀ ਰਾਜ ਮੰਤਰੀ ਐਸ. ਐਸ. ਆਹਲੂਵਾਲੀਆਂ ਨੂੰ ਉਨ੍ਹਾਂ ਦੀ ਦਿੱਲੀ ਰਿਹਾਇਸ਼ ਤੇ ਭਾਈ ਘਨੱਈਆ ਜੀ ਦੇ ...

ਪੂਰੀ ਖ਼ਬਰ »

ਕਿ੍ਸ਼ਨ ਕਥਾ ਸੰਪੂਰਨ ਮਾਨਵ ਜਾਤੀ ਨੂੰ ਦਿੰਦੀ ਹੈ ਸੁੱਖ-ਸੌਮਿਆ ਭਾਰਤੀ

ਬਾਬੈਨ, 9 ਅਗਸਤ (ਡਾ. ਦੀਪਕ ਦੇਵਗਨ)-ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਦਾਣਾ ਮੰਡੀ 'ਚ 5 ਰੋਜ਼ਾ ਸ੍ਰੀਕ੍ਰਿਸ਼ਣ ਕਥਾ ਸ਼ੁਰੂ ਹੋਈ | ਕਥਾ ਦੇ ਪਹਿਲੇ ਦਿਨ ਦੀ ਸ਼ੁਰੂਆਤ ਦਾਣਾ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਲਾਭ ਸਿੰਘ ਅੰਟਾਲ, ਮਾਰਕੀਟ ਕਮੇਟੀ ਬਾਬੈਨ ਦੇ ਚੇਅਰਮੈਨ ...

ਪੂਰੀ ਖ਼ਬਰ »

ਕੁਰੂਕਸ਼ੇਤਰ ਨੇ ਸੋਨੀਪਤ ਨੂੰ 5-0 ਨਾਲ ਹਰਾਇਆ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਮਾਰਕੰਡੇਸ਼ਵਰ ਹਾਕੀ ਸਟੇਡੀਅਮ 'ਚ ਚਲ ਰਹੇ ਪ੍ਰੀ-ਨਹਿਰੂ ਹਾਕੀ ਟੂਰਨਾਮੈਂਟ ਦੇ ਤੀਜੇ ਦਿਨ ਦੇ ਮੁਕਾਬਲਿਆਂ 'ਚ ਅੰਡਰ-17 ਲੜਕੀਆਂ ਦੇ ਫਾਈਨਲ 'ਚ ਕੁਰੂਕਸ਼ੇਤਰ ਦੀ ਟੀਮ ਨੇ ਸੋਨੀਪਤ ਨੂੰ 5-0 ਨਾਲ ਹਰਾਇਆ | ਇਸ ਤੋਂ ...

ਪੂਰੀ ਖ਼ਬਰ »

ਪਿੰਡ ਬਜੀਦਪੁਰ 'ਚ ਕੱਢੀ ਸਫ਼ਾਈ ਰੈਲੀ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਗੌਰਮਿੰਟ ਸੈਕੰਡਰੀ ਸਕੂਲ ਬਜੀਦਪੁਰ 'ਚ ਸਫ਼ਾਈ ਮੁਹਿੰਮ ਚਲਾਈ ਗਈ | ਸਰਪੰਚ ਬਲਕਾਰ ਸਿੰਘ ਅਤੇ ਮੁੱਖ ਅਧਿਆਪਿਕਾ ਗੁਰਸ਼ਰਨ ਕੌਰ ਨੇ ਸਫ਼ਾਈ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਸਫ਼ਾਈ ਰੈਲੀ ਪਿੰਡ ਦੀਆਂ ...

ਪੂਰੀ ਖ਼ਬਰ »

ਕੈਂਟਰ ਤੋਂ 500 ਪੇਟੀ ਨਾਜਾਇਜ਼ ਸ਼ਰਾਬ ਬਰਾਮਦ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਪੁਲਿਸ ਨੇ ਇਕ ਕੇਂਟਰ ਤੋਂ ਨਾਜਾਇਜ਼ ਸ਼ਰਾਬ ਦੀਆਂ 500 ਪੇਟੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਵਾਹਨ 'ਚ ਸਵਾਰ 2 ਲੋਕਾਂ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਪੁਲਿਸ ਮੁਖੀ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 8 ਸਤੰਬਰ ਨੂੰ

ਏਲਨਾਬਾਦ, 9 ਅਗਸਤ (ਜਗਤਾਰ ਸਮਾਲਸਰ)-ਅਗਾਮੀ 8 ਸਤੰਬਰ ਨੂੰ ਕੋਰਟ ਕੰਪਲੈਕਸ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ | ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਸਕੱਤਰ ਤੇ ਮੁੱਖ ਨਿਆਂਇਕ ਦੰਡ ਅਧਿਕਾਰੀ ਅਨਮੋਲ ਸਿੰਘ ਨਾਇਰ ਨੇ ਦੱਸਿਆ ਕਿ ਇਸ ਲੋਕ ਅਦਾਲਤ 'ਚ ਹਰ ਤਰ੍ਹਾਂ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਪੜ੍ਹਾਉਣ ਦੇ ਤਰੀਕਿਆਂ ਦੀ ਦਿੱਤੀ ਜਾਣਕਾਰੀ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸਕੂਲ ਸਿੱਖਿਆ ਪਰਿਯੋਜਨਾ ਪ੍ਰੀਸ਼ਦ ਵਲੋਂ ਲੈਂਗਵੇਜ ਐਾਡ ਲਰਨਿੰਗ ਫਾਊਾਡੇਸ਼ਨ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨਾ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਾਡ ਟੈਕਨੋਲੋਜੀ ਕਾਲਜ ਪ੍ਰੋਗਰਾਮ ਦੇ ਤੀਜੇ ਦਿਨ 175 ...

ਪੂਰੀ ਖ਼ਬਰ »

ਕੌਮੀ ਕਰਾਟੇ ਮੁਕਾਬਲੇ 'ਚ ਪੁੱਜੇ ਡੀ. ਪੀ. ਐਸ. ਦੇ ਵਿਦਿਆਰਥੀ

ਕੈਥਲ, 9 ਅਗਸਤ (ਅਜੀਤ ਬਿਊਰੋ)-ਦਿੱਲੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸੂਬਾ ਪੱਧਰ 'ਤੇ ਕਰਾਟੇ ਚੈਂਪੀਅਨਸ਼ਿਪ 'ਚ ਹਿੱਸਾ ਲਿਆ ਅਤੇ ਸੂਬਾਈ ਪੱਧਰ 'ਤੇ ਗੋਲਡ, ਸਿਲਵਰ ਅਤ ਕਾਂਸੇ ਦੇ ਮੈਡਲ ਜਿੱਤਲ ਕੇ ਪੂਰੇ ਸੂਬੇ ਵਿਚ ਆਪਣੇ ਸਕੂਲ ਦਾ ਨਾਂਅ ਰੌਸ਼ਨ ਕਰਕੇ ਕੌਮੀ ਪੱਧਰ 'ਤੇ ...

ਪੂਰੀ ਖ਼ਬਰ »

ਕਲਯੁੱਗ 'ਚ ਹੈ ਭਜਨ ਕੀਰਤਨ ਦੀ ਪ੍ਰਧਾਨਤਾ-ਰਾਮ ਅਵਤਾਰ

ਥਾਨੇਸਰ, 9 ਅਗਸਤ (ਅਜੀਤ ਬਿਊਰੋ)-ਚੱਕਰਵਰਤੀ ਮੁਹੱਲਾ ਥਾਨੇਸਰ ਦੇ ਸ੍ਰੀ ਸ਼ਿਵ ਸਾੲੀਂ ਮੰਦਿਰ ਵਿਚ ਚੱਲ ਰਹੀ ਸ਼ਿਵਪੁਰਾਣ ਕਥਾ ਵਿਚ ਕਥਾਵਾਚਕ ਪੰਡਿਤ ਰਾਮ ਅਵਤਾਰ ਕਸ਼ੋਤਰੀਆ ਨੇ ਰਿਸ਼ੀ ਮਾਰਕੰਡੇ ਦੀ ਕਥਾ ਸੁਣਾਈ | ਪ੍ਰਵਚਨਾਂ 'ਚ ਉਨ੍ਹਾਂ ਨੇ ਕਿਹਾ ਕਿ ਕਲਿਯੁਗ ਵਿਚ ...

ਪੂਰੀ ਖ਼ਬਰ »

ਕੇ.ਯੂ. ਦੇ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਬੂਟੇ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਕਾਲਜ ਦੇ ਐਨ.ਸੀ.ਸੀ. ਕੈਡੇਟਾਂ ਵਲੋਂ ਐਨ.ਸੀ.ਸੀ. ਅਧਿਕਾਰੀ ਲੈ. ਡਾ. ਸੁਕਰਮਵਤੀ ਦੀ ਅਗਵਾਈ ਵਿਚ ਬੂਟੇ ਲਗਾਏ ਗਏ | ਪਿੰ੍ਰਸੀਪਲ ਸੂਰਜਭਾਨ ਮਲਿਕ ਨੇ ਦੱਸਿਆ ਕਿ ਬੂਟੇ ਸਾਡਾ ਜੀਵਨ ਹਨ | ਇਨ੍ਹਾਂ ...

ਪੂਰੀ ਖ਼ਬਰ »

ਰੈਲੀ 'ਚ ਹਜ਼ਾਰਾਂ ਦੀ ਗਿਣਤੀ 'ਚ ਔਰਤਾਂ ਕਰਨਗੀਆਂ ਆਵਾਜ਼ ਬੁਲੰਦ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਸੂਬਾਈ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਬਿਮਲਾ ਸਰੋਹਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚ 20 ਅਗਸਤ ਨੂੰ ਹੋਣ ਵਾਲੀ ਰੈਲੀ ਲਈ ਸੱਦਾ ਦਿੱਤਾ | ਬਿਮਲਾ ਨੇ ਦੱਸਿਆ ਕਿ ਇਸ ਰੈਲੀ ਨੂੰ ਰਾਜ ...

ਪੂਰੀ ਖ਼ਬਰ »

ਨਾਮਧਾਰੀ ਮਾਤਾ ਦਲੀਪ ਕੌਰ ਦੀ ਯਾਦ 'ਚ ਦਮਦਮਾ ਵਿਖੇ ਖ਼ੂਨਦਾਨ ਕੈਂਪ 15 ਨੂੰ

ਏਲਨਾਬਾਦ, 9 ਅਗਸਤ (ਜਗਤਾਰ ਸਮਾਲਸਰ)-ਨਜ਼ਦੀਕ ਪਿੰਡ ਦਮਦਮਾ ਵਿਖੇ ਅਗਾਮੀ 15 ਅਗਸਤ ਨੂੰ ਨਾਮਧਾਰੀ ਮਾਤਾ ਦਲੀਪ ਕੌਰ ਦੀ ਯਾਦ 'ਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੁਖ਼ਤਿਆਰ ਸਿੰਘ ਦਮਦਮਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ ਪਿਛਲੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਪਿਪਲੀ ਰੈਲੀ ਸਿੱਖ ਸਮਾਜ 'ਚ ਵੰਡੀ ਪਾਉਣ ਵਾਲੀ ਸਾਬਤ ਹੋਵੇਗੀ-ਚੀਮਾ

ਟੋਹਾਣਾ, 9 ਅਗਸਤ (ਗੁਰਦੀਪ ਸਿੰਘ ਭੱਟੀ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ 19 ਅਗਸਤ ਨੂੰ ਪਿੱਪਲੀ 'ਚ ਪ੍ਰਸਤਾਵਿਤ ਰੈਲੀ ਐਲਾਨੇ ਜਾਣ 'ਤੇ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਨੇ ਸਖ਼ਤ ਨੋਟਿਸ ਲੈਂਦੇ ਹੋਏ ਸਿੱਖ ਸਮਾਜ ਨਾਲ ਜੁੜ੍ਹੇ ਕੁਝ ਮੁੱਿ ਦਆਂ 'ਤੇ ਸਪੱਸਟੀਕਰਨ ...

ਪੂਰੀ ਖ਼ਬਰ »

ਓਵਰ ਬਿ੍ੱਜ ਦੀ ਮਿੱਟੀ ਵਹਿਣ ਨਾਲ ਬਣਿਆ ਟੋਇਆ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਬੱਸ ਅੱਡੇ ਨੇੜੇ ਦੁਕਾਨਦਾਰ ਅਤੇ ਕਾਲੋਨੀ ਵਾਸੀ ਓਵਰਬਿ੍ਜ ਦੀ ਮਿੱਟੀ ਵਹਿਣ ਨਾਲ ਬਣੇ ਟੋਏ ਤੋਂ ਪ੍ਰੇਸ਼ਾਨ ਹਨ, ਕਿਉਂਕਿ ਇਸ ਕਾਰਨ ਕੋਈ ਵੀ ਹਾਦਸਾ ਵਾਪਰ ਸਕਦਾ ਹੈ | ਬਾਰਿਸ਼ ਕਾਰਨ ਮਿੱਟੀ ਵਹਿ ਕਰਕੇ ਿਲੰਕ ...

ਪੂਰੀ ਖ਼ਬਰ »

ਮਨੱੁਖੀ ਕਦਰਾਂ-ਕੀਮਤਾਂ 'ਤੇ ਪ੍ਰੋਜੇਕਟਰ ਰਾਹੀਂ ਪਾਇਆ ਚਾਨਣਾ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਅਖਿਲ ਭਾਰਤੀ ਤਕਨੀਕੀ ਸਿੱਖਿਆ ਪ੍ਰੀਸ਼ਦ ਨਵੀਂ ਦਿੱਲੀ ਦੀਆਂ ਹਦਾਇਤਾਂ ਮੁਤਾਬਿਕ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੂ.ਆਈ.ਟੀ. ਸੰਸਥਾਨ ਵਿਚ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਵਿਦਿਆਰਥੀ ਪ੍ਰੇਰਕ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

ਸ਼ਾਹਾਬਾਦ ਵਿਚ ਜੀ. ਟੀ. ਰੋਡ ਦੱਸ ਰਿਹਾ ਵਿਕਾਸ ਦੀ ਕਹਾਣੀ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਜੀ.ਟੀ. ਰੋਡ 'ਤੇ ਪਏ ਟੋਏ ਸ਼ਾਹਾਬਾਦ ਵਿਕਾਸ ਦੀ ਕਹਾਣੀ ਨੂੰ ਬਿਆਂ ਕਰ ਰਹੇ ਹਨ | ਲਾਡਵਾ ਚੌਕ 'ਤੇ ਬਾਰਿਸ਼ ਦਾ ਪਾਣੀ ਖੜਾ ਹੋਣ ਕਾਰਨ ਟੋਏ ਏਟੇ ਵੱਡੇ ਹੋ ਗਏ ਹਨ ਕਿ ਇਨ੍ਹਾਂ ਵਿਚ ਵਾਹਨ ਫੱਸਣ ਲੱਗ ਗਏ ਹਨ | ...

ਪੂਰੀ ਖ਼ਬਰ »

ਪਿੰਡ ਘੋਘੜੀਆ 'ਚ ਬਾਰਿਸ਼ ਦੌਰਾਨ ਡਿੱਗੀ ਛੱਤ, ਪਿਓ-ਪੁੱਤਰ ਜ਼ਖ਼ਮੀ

ਨਰਵਾਨਾ, 9 ਅਗਸਤ (ਅਜੀਤ ਬਿਊਰੋ)-ਪਿੰਡ ਘੋਘੜੀਆ 'ਚ ਤੇਜ ਬਾਰਿਸ਼ ਕਾਰਣ ਬਲਜੀਤ ਦੇ ਮਕਾਨ ਦੀ ਛੱਤ ਡਿੱਗ ਗਈ | ਅਚਾਨਕ ਡਿੱਗੀ ਛੱਤ ਹੇਠਾਂ ਬਲਜੀਤ, ਉਸ ਦਾ ਬੇਟਾ ਕੁਲਦੀਪ ਦੱਬ ਗਏ | ਛੱਤ ਹੇਠਾਂ ਦੱਬ ਜਾਣ 'ਤੇ ਪਿਓ-ਪੁੱਤਰ ਦੀਆਂ ਚੀਖਾਂ ਸੁਣ ਕੇ ਲੋਘ ਘਰਾਂ ਤੋਂ ਨਿਕਲ ਕੇ ਆਏ ...

ਪੂਰੀ ਖ਼ਬਰ »

ਸਾਲ ਪਹਿਲਾਂ ਅਪਗ੍ਰੇਡ ਕੀਤੇ ਸਕੂਲ 'ਚ ਨਵਾਂ ਸਟਾਫ਼ ਭੇਜਣਾ ਭੁੱਲਿਆ ਸਿੱਖਿਆ ਵਿਭਾਗ

ਅੰਬਾਲਾ ਸ਼ਹਿਰ, 9 ਅਗਸਤ (ਭੂਪਿੰਦਰ ਸਿੰਘ ਭਾਟੀਆ)-ਸਰਕਾਰ ਸਕੂਲਾਂ ਨੂੰ ਅਪਗ੍ਰੇਡ ਕੀਤੇ ਜਾਣ ਬਾਰੇ ਨੋਟੀਫਿਕੇਸ਼ਨ ਜ਼ਾਰੀ ਕਰਕੇ ਭੁੱਲ ਹੀ ਜਾਂਦੀ ਹੈ ਕਿ ਅਪਗ੍ਰੇਡ ਕੀਤੇ ਗਏ ਸਕੂਲਾਂ ਦੀਆਂ ਜ਼ਰੂਰਤਾਂ ਵੀ ਪੂਰੀਆਂ ਕਰਨੀਆਂ ਹੁੰਦੀਆਂ ਹਨ | ਅਜਿਹਾ ਹੀ ਇਕ ਮਾਮਲਾ ...

ਪੂਰੀ ਖ਼ਬਰ »

ਸੁਸਾਇਟੀ ਨੇ ਚਲਾਈ ਬੂਟੇ ਲਗਾਓ ਮੁਹਿੰਮ

ਕੁਰੂਕਸ਼ੇਤਰ/ਸ਼ਾਹਾਬਾਦ, 9 ਅਗਸਤ (ਜਸਬੀਰ ਸਿੰਘ ਦੁੱਗਲ)-ਸਾਬਕਾ ਪ੍ਰਧਾਨਮੰਤਰੀ ਗੁਲਜਾਰੀ ਲਾਲ ਨੰਦਾ ਸਮਾਰਕ ਸਦਾਚਾਰ ਥਾਂ ਦੇ ਨੇੜੇ ਹਰਿਆਣਾ ਇਨਵਾਇਰਮੈਂਟ ਸੁਸਾਇਟੀ ਨੇ ਬੂਟੇ ਲਗਾਓ ਮੁਹਿੰਮ ਚਲਾਈ | ਮੁਹਿੰਮ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰਨਾਂ ਨੇ ...

ਪੂਰੀ ਖ਼ਬਰ »

ਗਰੇਵਾਲ ਸੀ.ਸੈ. ਸਕੂਲ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਗੂਹਲਾ ਚੀਕਾ, 9 ਅਗਸਤ (ਓ.ਪੀ. ਸੈਣੀ)-ਹਰਿਆਣਾ ਸਿੱਖਿਆ ਵਿਭਾਗ ਵਲੋਂ ਸਾਲਾਨਾ ਖੇਡਕੂਦ ਮੁਕਾਬਲੇ ਕਲਸਟਰ ਪੱਧਰ 'ਤੇ ਕਰਵਾਏ ਗਏ | ਇਸ ਮੁਕਾਬਲੇ 'ਚ ਗੂਹਲਾ-ਚੀਕਾ ਦੇ ਸਰਕਾਰੀ ਤੇ ਗ਼ੈਰ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਮੁਕਾਬਲੇ 'ਚ ਸ. ਕਰਮ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਖੁਲ੍ਹੇ ਦਰਬਾਰ 'ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਨਰਾਇਣਗੜ੍ਹ, 9 ਅਗਸਤ (ਪੀ. ਸਿੰਘ)-ਸ਼ਹਿਜਾਦਪੁਰ ਵਿਚ ਐਸ.ਡੀ.ਐਮ. ਵਿਰੇਂਦਰ ਸਿੰਘ ਸਾਂਗਵਾਨ ਨੇ ਖੁੱਲ੍ਹਾ ਦਰਬਾਰ ਲਗਾਇਆ | ਇਸ ਦਰਬਾਰਜ ਵਿਚ ਕਰੀਬ 17 ਸਮੱਸਿਆਵਾਂ ਆਈਆਂ, ਜਿਨ੍ਹਾਂ 'ਚ ਬਿਜਲੀ, ਪਾਣੀ, ਬੁਢਾਪਾ ਪੈਨਸ਼ਨ ਆਦਿ ਨਾਲ ਸਬੰਧਤ ਸਨ | ਇਸ ਮੌਕੇ 'ਤੇ 51 ਲਰਨਿੰਗ ...

ਪੂਰੀ ਖ਼ਬਰ »

ਸ਼ਿਵਰਾਤਰੀ 'ਤੇ ਕਾਂਵੜੀਆਂ ਨੇ ਕੀਤਾ ਸ੍ਰੀ ਮਾਰਕੰਡੇਸ਼ਵਰ ਮਹਾਂਦੇਵ ਮੰਦਰ 'ਚ ਜਲਾਭਿਸ਼ੇਕ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਅਖਿਲ ਭਾਰਤੀ ਮਾਰਕੰਡੇਸ਼ਵਰ ਜਨਸੇਵਾ ਟਰੱਸਟ ਦੇ ਪ੍ਰਧਾਨ ਮਹੰਤ ਜਗਨਨਾਥ ਪੁਰੀ ਦੀ ਅਗਵਾਈ ਵਿਚ ਕਾਵੜ ਦੇ ਸਮਾਪਤੀ 'ਤੇ ਧਰਮ ਨਗਰੀ ਕੁਰੂਕਸ਼ੇਤਰ ਦੀ ਮਾਰਕੰਡਾ ਨਦੀ ਦੇ ਕੰਢੇ 'ਤੇ ਸਥਿਤ ਸ੍ਰੀ ਮਾਰਕੰਡੇਸ਼ਵਰ ਮਹਾਂਦੇਵ ...

ਪੂਰੀ ਖ਼ਬਰ »

ਸੜਕ ਦੀ ਉਸਾਰੀ ਦਾ ਕੰਮ ਵਿਚਾਲੇ ਲਟਕਣ ਕਰਕੇ ਦੁਕਾਨਦਾਰਾਂ ਵਲੋਂ ਰੋਸ ਪ੍ਰਦਰਸ਼ਨ

ਕਾਲਾਂਵਾਲੀ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਨਗਰ ਪਾਲਿਕਾ ਵਲੋਂ ਬਣਾਈ ਜਾ ਰਹੀ ਆਰਾ ਰੋਡ ਦੀ ਉਸਾਰੀ ਦਾ ਕੰਮ ਅੱਧ ਵਿਚਾਲੇ ਲਮਕਣ ਨਾਲ ਦੁਕਾਨਦਾਰਾਂ ਨੂੰ ਆ ਰਹੀ ਪ੍ਰੇਸ਼ਾਨੀ ਕਾਰਨ ਦੁਕਾਨਦਾਰਾਂ ਨੇ ਅੱਜ ਇਕੱਠੇ ਹੋਕੇ ਨਗਰ ਪਾਲਿਕਾ ਿਖ਼ਲਾਫ਼ ਰੋਸ ਵਿਖਾਵਾ ਕੀਤਾ ...

ਪੂਰੀ ਖ਼ਬਰ »

ਵਿਧਾਇਕ ਦਾ ਪੀ.ਏ. ਸੋਸ਼ਲ ਮੀਡੀਆ 'ਤੇ ਕਰ ਰਿਹਾ ਹੈ ਗੁੰਮਰਾਹਕੁਨ ਪ੍ਰਚਾਰ-ਮਲੜ੍ਹੀ

ਕਾਲਾਂਵਾਲੀ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਵਿਧਾਇਕ ਬਲਕੌਰ ਸਿੰਘ ਇਸ ਗੱਲ ਨੂੰ ਲੈ ਕੇ ਬੌਖਲਾਹਟ 'ਚ ਹਨ ਕਿ ਲੋਕ ਉਨ੍ਹਾਂ ਦਾ ਸਾਥ ਛੱਡ ਰਹੇ ਹਨ ਅਤੇ ਵਿਧਾਇਕ ਦਾ ਪੀ. ਏ. ਗੁੰਮਰਾਹਕੁਨ ਪ੍ਰਚਾਰ ਕਰ ਰਿਹਾ ਹੈ | ਇਹ ਗੱਲ ਹਲੋਪਾ ਆਗੂ ਨਿਰਮਲ ਸਿੰਘ ਮਲੜ੍ਹੀ ਨੇ ਅੱਜ ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੇ ਖੇਡਾਂ ਨੂੰ ਦਿੱਤਾ ਵਾਧਾ-ਚੇਅਰਮੈਨ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਦਿਆਲ ਸੁਨਹੇੜੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਖੇਡ ਨੂੰ ਵਾਧਾ ਦੇਣ ਲਈ ਕਈ ਯੋਜਨਾਵਾਂ ਚਲਾਈਆਂ ਹਨ | ਇਨ੍ਹਾਂ ਯੋਜਨਾਵਾਂ ਦੇ ਬਲਬੂਤੇ ਕਈ ਖਿਡਾਰੀਆਂ ਨੇ ਸੂਬੇ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਐਸ.ਵਾਈ.ਐਲ. ਮੁੱਦੇ ਨੂੰ ਲੈ ਕੇ ਇਨੈਲੋ-ਬਸਪਾ ਦਾ ਜ਼ਿਲ੍ਹਾ ਪੱਧਰੀ ਅੰਦੋਲਨ

ਫਤਿਹਾਬਾਦ, 9 ਅਗਸਤ (ਹਰਬੰਸ ਮੰਡੇਰ)-ਐਸ.ਵਾਈ.ਐਲ. 'ਤੇ ਸੁਪਰੀਮ ਕੋਰਟ ਦਾ ਫੈਸਲਾ ਲਾਗੂ ਕਰਵਾਉਣ ਨੂੰ ਲੈ ਕੇ ਲਗਾਤਾਰ ਅੰਦੋਲਨ ਨੂੰ ਲੈ ਕੇ ਇਨੈਲੋ-ਬਸਪਾ ਦਾ ਜ਼ਿਲ੍ਹਾ ਪੱਧਰ ਦਾ ਵਰਕਰ ਸੰਮੇਲਨ ਜਾਟ ਧਰਮਸ਼ਾਲਾ ਵਿਚ ਕੀਤਾ ਗਿਆ | 18 ਅਗਸਤ ਐਸ.ਵਾਈ.ਐਲ. ਮਾਮਲੇ ਚ ਹਰਿਆਣਾ ...

ਪੂਰੀ ਖ਼ਬਰ »

ਵਾਹਨ ਚਾਲਕ ਦੀ ਲਾਸ਼ ਬਰਾਮਦ

ਭਰਤਗੜ੍ਹ, 9 ਅਗਸਤ (ਜਸਬੀਰ ਸਿੰਘ ਬਾਵਾ)- ਭਰਤਗੜ੍ਹ ਪੁਲਿਸ ਵਲੋਂ ਅੱਜ ਨੰਗਲ ਸਰਸਾ ਨੇੜੇ ਭਾਖੜਾ ਨਹਿਰ ਵਿਚੋਂ ਲਾਸ਼ ਬਰਾਮਦ ਕੀਤੀ ਹੈ | ਇੰਚਾਰਜ ਗੁਰਮੁਖ ਸਿੰਘ ਤੇ ਤਫ਼ਤੀਸ਼ੀ ਅਧਿਕਾਰੀ ਹਰਜੀਤ ਸਿੰਘ ਨੇ ਦੱਸਿਆ ਕਿ ਉਕਤ ਦੀ ਸ਼ਨਾਖ਼ਤ ਸ਼ਾਮ ਲਾਲ (26) ਪੁੱਤਰ ਸੁਰਜੀਤ ...

ਪੂਰੀ ਖ਼ਬਰ »

ਅਗੇਤੇ ਝੋਨੇ ਦੀ ਫ਼ਸਲ ਦੇ ਭਾਅ 'ਚ ਆ ਰਹੀ ਗਿਰਾਵਟ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਏਲਨਾਬਾਦ, 9 ਅਗਸਤ (ਜਗਤਾਰ ਸਮਾਲਸਰ)-ਇਸ ਖੇਤਰ 'ਚ ਕਰੀਬ 1100 ਏਕੜ 'ਚ ਪੈਦਾ ਕੀਤੀ ਜਾਣ ਵਾਲੀ ਅਗੇਤੇ ਝੋਨੇ ਦੀ ਫ਼ਸਲ ਇਸ ਵਾਰ ਕਿਸਾਨਾਂ ਨੂੰ ਨਿਰਾਸ਼ ਕਰ ਰਹੀ ਹੈ | ਇਸ ਵਾਰ ਝੋਨੇ ਦੇ ਝਾੜ 'ਚ ਵੀ 4 ਤੋਂ 5 ਕੁਇੰਟਲ ਦੀ ਕਮੀ ਆ ਰਹੀ ਹੈ ਅਤੇ ਭਾਅ 'ਚ ਪਿਛਲੇ 3-4 ਦਿਨਾਂ ਤੋਂ 300 ਤੋਂ 400 ...

ਪੂਰੀ ਖ਼ਬਰ »

ਕੁਰੂਕਸ਼ੇਤਰ ਰੇਲਵੇ ਲਾਈਨ ਏਲੀਵੇਟਿਡ ਟਰੈਕ ਦੇ ਪ੍ਰੋਜੈਕਟ 'ਤੇ ਖ਼ਰਚ ਹੋਣਗੇ 225 ਕਰੋੜ-ਸੁਧਾ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੁਰੂਕਸ਼ੇਤਰ ਵਿਚ ਏਲੀਵੇਟਿਡ ਟਰੈਕ ਦੀ ਪਰਿਯੋਜਨਾ 'ਤੇ 225 ਕਰੋੜ ਰੁਪਏ ਦਾ ਬਜ਼ਟ ਖ਼ਰਚ ਕੀਤਾ ਜਾਵੇਗਾ | ਇਸ ਵਿਚੋਂ 100 ਕਰੋੜ ਰੁਪਏ ਕੇਂਦਰ ਸਰਕਾਰ ਵਲੋਂ ਮੁਹੱਈਆ ਕਰਵਾਏ ਜਾਣਗੇ | ਇਸ ...

ਪੂਰੀ ਖ਼ਬਰ »

ਸਵਾਮੀ ਗਿਆਨਾਨੰਦ ਮਹਾਰਾਜ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਸਵਾਮੀ ਗਿਆਨਾ ਨੰਦ ਮਹਾਰਾਜ ਵਲੋਂ ਜ਼ਿਲ੍ਹਾ ਜੇਲ੍ਹ ਵਿਚ ਦੌਰਾ ਕੀਤਾ ਗਿਆ | ਇਸ ਦੌਰਾਨ ਮਹਿਲਾ ਵਾਰਡ ਵਿਚ ਔਰਤਾਂ ਵਲੋਂ ਸ੍ਰੀਕਿ੍ਸ਼ਨ ਜੀ ਦੇ ਭਜਨਾਂ ਅਤੇ ਗੀਤਾ ਸ਼ਲੋਕਾਂ ਦਾ ਉਚਾਰਣ ਕੀਤਾ ਗਿਆ | ਇਸ ਤੋਂ ਬਾਅਦ ਉਨ੍ਹਾਂ ...

ਪੂਰੀ ਖ਼ਬਰ »

ਤੇਜਲੀ ਵਿਖੇ ਆਜ਼ਾਦੀ ਦਿਵਸ ਮਨਾਉਣ ਲਈ ਜੰਗੀ ਪੱਧਰ 'ਤੇ ਤਿਆਰੀਆਂ ਸ਼ੁਰੂ

ਯਮੁਨਾਨਗਰ, 9 ਅਗਸਤ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹੇ ਦੇ ਨੈਸ਼ਨਲ ਪੱਧਰੀ ਸਟੇਡੀਅਮ ਵਿਖੇ ਆਉਣ ਵਾਲੀ 15 ਅਗਸਤ ਲਈ ਤਿਆਰੀਆਂ ਜੋਰਾਂ ਨਾਲ ਚਲ ਰਹੀਆਂ ਹਨ | ਸਕੂਲਾਂ-ਕਾਲਜਾਂ ਤੇ ਪੁਲਿਸ ਬਲ ਦੀਆਂ ਟੁਕੜੀਆਂ ਉਸ ਮਾਰਚ ਪਾਸਟ ਨੂੰ ਇਤਿਹਾਸਕ ਬਣਾਉਣ 'ਚ ਆਪਣਾ-ਆਪਣਾ ਪੂਰਾ ...

ਪੂਰੀ ਖ਼ਬਰ »

7ਵੀਂ ਜਮਾਤ ਦੇ ਬੱਚਿਆਂ ਦਾ ਪੱਧਰ ਜਮਾਤ ਮੁਤਾਬਿਕ ਨਾ ਪਾਏ ਜਾਣ 'ਤੇ ਡੀ.ਸੀ. ਵਲੋਂ ਕਾਰਨ ਦੱਸੋ ਨੋਟਿਸ ਦੇਣ ਦੇ ਹੁਕਮ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਬੱਚਿਆਂ ਨੂੰ ਉਨ੍ਹਾਂ ਦੀ ਜਮਾਤ ਮੁਤਾਬਿਕ ਸਕਸ਼ਮ ਬਣਾਉਣਾ ਬਹੁਤ ਜਰੂਰੀ ਹੈ | ਇਸ ਵਿਸ਼ੇ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਲਾਪਰਵਾਹੀ ਬਿਲਕੁਲ ਵੀ ਸ਼ਹਿਣ ਨਹੀਂ ਕੀਤੀ ਜਾਵੇਗੀ | ਇਹ ਗੱਲ ਡੀ.ਸੀ. ਡਾ. ਐਸ.ਐਸ. ਫੁਲੀਆ ਨੇ ...

ਪੂਰੀ ਖ਼ਬਰ »

ਫਿਜ਼ੀਕਲ ਕਾਊਾਸਿਲੰਗ 14 ਨੂੰ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਜਨਸੰਚਾਰ ਅਤੇ ਮੀਡੀਆ ਪ੍ਰੋਦਯੌਗਿਕੀ ਸੰਸਥਾਨ ਵਿਚ ਚੱਲ ਰਹੇ ਬੀ.ਟੈਕ ਪਿੰ੍ਰਟਿੰਗ ਗਰਾਫ਼ਿਕਸ ਅਤੇ ਪੈਕੇਜਿੰਗ ਕੋਰਸ ਦੀ ਫਿਜੀਕਲ ਕਾਊਾਸਿਲੰਗ 14 ਅਗਸਤ ਨੂੰ ਹੋਵੇਗੀ | ਸੰਸਥਾਨ ਦੇ ...

ਪੂਰੀ ਖ਼ਬਰ »

ਐਸ. ਵਾਈ. ਐੱਲ. ਨਹਿਰ ਦੇ ਮੁੱਦੇ ਨੂੰ ਲੈ ਕੇ 18 ਅਗਸਤ ਨੂੰ ਹਰਿਆਣਾ ਬੰਦ ਕਰਵਾਏਗਾ ਇਨੈਲੋ

ਸਿਰਸਾ, 9 ਅਗਸਤ (ਭੁਪਿੰਦਰ ਪੰਨੀਵਾਲੀਆ)-ਇੰਡੀਅਨ ਨੈਸ਼ਨਲ ਲੋਕਦਲ ਦੇ ਸੂਬਾਈ ਪ੍ਰਧਾਨ ਅਸ਼ੋਕ ਅਰੋੜਾ ਨੇ ਕਿਹਾ ਹੈ ਕਿ ਕੀਦਰ ਤੇ ਸੂਬਾ ਸਰਕਾਰ ਦੀ ਜਿੱਦ ਕਾਰਨ ਅੱਜ ਐਸ.ਵਾਈ.ਐਲ. ਦੇ ਮੁੱਦੇ ਨੂੰ ਲੈ ਕੇ ਇਨੈਲੋ ਤੇ ਬਸਪਾ ਗੱਠਜੋੜ ਨੂੰ ਅੰਦੋਲਨ ਤੇਜ ਕਰਨ ਲਈ ਮਜ਼ਬੂਰ ...

ਪੂਰੀ ਖ਼ਬਰ »

ਕੈਨੇਡੀਅਨ ਕੰਪਨੀ ਦੇ ਮੈਂਬਰਾਂ ਵਲੋਂ ਫ਼ਸਲ ਨਾੜ ਪ੍ਰਬੰਧਨ ਨੂੰ ਲੈ ਕੇ ਯੂਨਿਟ ਲਾਉਣ ਸਬੰਧੀ ਕੁਰੂਕਸ਼ੇਤਰ ਦਾ ਦੌਰਾ

ਕੁਰੂਕਸ਼ੇਤਰ, 9 ਅਗਸਤ (ਜਸਬੀਰ ਸਿੰਘ ਦੁੱਗਲ)-ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਦੇ ਉਪ ਨਿਰਦੇਸ਼ਕ ਡਾ. ਕਰਮਚੰਦ ਨੇ ਕਿਹਾ ਕਿ ਜ਼ਿਲ੍ਹਾ ਕੁਰੂਕਸ਼ੇਤਰ 'ਚ ਕਰੀਬ 7 ਲੱਖ 20 ਹਜ਼ਾਰ ਟਨ ਫ਼ਸਲ ਨਾੜ ਦਾ ਖ਼ਰੀਫ ਸੀਜਨ 'ਚ ਉਤਪਾਦਨ ਹੁੰਦਾ ਹੈ ਅਤੇ ਪੂਰੇ ਹਰਿਆਣਾ 'ਚ ਕਰੀਬ 70 ਲੱਖ 50 ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨਕਾਬਪੋਸ਼ 2 ਬਦਮਾਸ਼ਾਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ

ਜਗਾਧਰੀ, 9 ਅਗਸਤ (ਜਗਜੀਤ ਸਿੰਘ)-ਮੋਟਰ ਸਾਈਕਲ ਸਵਾਰ 2 ਨਕਾਬਪੋਸ਼ ਬਦਮਾਸ਼ਾਂ ਨੇ ਕਾਰ 'ਚ ਸਵਾਰ ਪੁਲਿਸ ਕਰਮਚਾਰੀ ਨੂੰ ਗੋਲੀ ਮਾਰ ਦਿੱਤੀ, ਜੋ ਪੁਲਿਸ ਕਰਮਚਾਰੀ ਦੇ ਪੇਟ ਅਤੇ ਪੱਟ 'ਚ ਲੱਗੀ | ਗੰਭੀਰ ਹਾਲਤ ਵਿਚ ਪੁਲਿਸ ਕਰਮਚਾਰੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX