ਤਾਜਾ ਖ਼ਬਰਾਂ


ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  4 minutes ago
ਅਬੋਹਰ, 18 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  6 minutes ago
ਅਮਰਕੋਟ, 18 ਅਗਸਤ (ਗੁਰਚਰਨ ਸਿੰਘ ਭੱਟੀ)- ਪੁਲਿਸ ਥਾਣਾ ਵਲਟੋਹਾ ਦੇ ਐੱਸ.ਐੱਚ.ਓ, ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਅਲਗੋ ਲਾਗੇ ਲਿੰਕ ਰੋਡ 'ਤੇ ਨਾਕਾ...
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  15 minutes ago
ਲਾਡੋਵਾਲ(ਲੁਧਿਆਣਾ), 18 ਅਗਸਤ (ਕਰਮਦੀਪ ਸਿੰਘ) - ਲੁਧਿਆਣਾ ਦੇ ਲਾਡੂਵਾਲ ਨਾਲ ਲਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ ਵੱਧ ...
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  26 minutes ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਪਿਛਲੇ ਸਮੇਂ 'ਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਦੀ ਹੁੰਦੀ ਰਹੀ ਰੇਤ ਦੀ ਮਾਈਨਿੰਗ ਦਾ ਅਸਰ ਅੱਜ ਵੇਖਣ ਨੂੰ...
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  38 minutes ago
ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆਂ)- ਭਾਖੜਾ ਡੈਮ 'ਚੋ ਢਾਈ ਲੱਖ ਕਿਊਸਿਕ ਪਾਣੀ ਛੱਡਣ ਦਾ ਸਮਾਚਾਰ...
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  53 minutes ago
ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ)- ਬੀਤੇ ਦਿਨ ਤੋਂ ਹੀ ਦਰਿਆ ਸਤਲੁਜ 'ਚ ਭਾਖੜਾ ਡੈਮ ਤੋਂ ਛੱਡੇ ਕਰੀਬ...
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  about 1 hour ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ...
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 1 hour ago
ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਸੋਢੇ ਨਾਲ ਸੰਬੰਧਿਤ ਇੱਕ 17 ਸਾਲਾ ਨੌਜਵਾਨ ਦੀ ਲਾਸ਼ ਅੱਜ ਤੀਜੇ ਦਿਨ ਬਠਿੰਡਾ ਬਰਾਂਚ ਨਹਿਰ ਦੇ ਪੁਲ ਗਹਿਲ ਤੋਂ ਮਿਲੀ ਹੈ। ਦੱਸਣਯੋਗ ਹੈ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਇੰਦਰਜੀਤ...
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 1 hour ago
ਹਰੀਕੇ ਪੱਤਣ, 18 ਅਗਸਤ (ਸੰਜੀਵ ਕੁੰਦਰਾ)- ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਇਸ ਨਾਲ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਗਿਆ...
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 1 hour ago
ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)- ਹੜ੍ਹ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਤਹਿਸੀਲ ਫਿਲੌਰ, ਨਕੋਦਰ ਅਤੇ ਸ਼ਾਹਕੋਟ ਦੇ 85 ਪਿੰਡਾਂ ਨੂੰ ਖ਼ਾਲੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੋਪੜ ਹੈੱਡ ਵਰਕਸ ਤੋਂ 2...
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਸਮੁੰਦੜਾ, 18 ਅਗਸਤ (ਤੀਰਥ ਸਿੰਘ ਰੱਕੜਾ)- ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਤੋਂ ਪੂਰੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਸੰਪਰਕ ਸੜਕਾਂ 'ਚ...
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 2 hours ago
ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਵਿਖੇ ਛਾਂਦਾਰ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ 'ਚ ਹੈੱਡ ਗ੍ਰੰਥੀ ਗਿਆਨੀ ਜਗਤਾਰ...
ਖੰਨਾ ਨੇੜਲੇ ਪਿੰਡ 'ਚ ਡਿੱਗਿਆ ਘਰ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
. . .  about 2 hours ago
ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਨੇੜਲੇ ਪਿੰਡ ਹੋਲ 'ਚ ਭਾਰੀ ਮੀਂਹ ਦੇ ਚੱਲਦਿਆਂ ਇੱਕ ਘਰ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾਂ 'ਚ ਪਤੀ-ਪਤਨੀ ਅਤੇ ਇੱਕ ਬੱਚਾ ਸ਼ਾਮਲ ਹੈ। ਉੱਥੇ ਹੀ ਇਸ ਹਾਦਸੇ...
ਭਾਰੀ ਮੀਂਹ ਕਾਰਨ ਨਵਾਂਸ਼ਹਿਰ ਦੇ ਕਈ ਪਿੰਡ ਪਾਣੀ 'ਚ ਡੁੱਬੇ
. . .  about 3 hours ago
ਨਵਾਂਸ਼ਹਿਰ, 18 ਅਗਸਤ (ਹਰਵਿੰਦਰ ਸਿੰਘ)- ਬੀਤੀ ਬਾਅਦ ਦੁਪਹਿਰ ਤੋਂ ਸ਼ੁਰੂ ਹੋਇਆ ਤੇਜ਼ ਮੀਂਹ ਲੋਕਾਂ ਲਈ ਮੁਸੀਬਤ ਬਣ ਗਿਆ। ਮੀਂਹ ਕਾਰਨ ਨਵਾਂਸ਼ਹਿਰ ਦਾ ਕੱਲਰਾਂ ਮੁਹੱਲਾ, ਗੁਰੂ ਤੇਗ਼ ਬਹਾਦਰ ਨਗਰ, ਪਿੰਡ ਸਿੰਬਲੀ, ਮੁਬਾਰਕਪੁਰ, ਅਲਾਚੌਰ, ਕੁਲਾਮ ਆਦਿ...
ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਕੌਮੀ ਮਾਰਗ 3 ਨੁਕਸਾਨਿਆਂ
. . .  about 3 hours ago
ਸ਼ਿਮਲਾ, 18 ਅਗਸਤ - ਹਿਮਾਚਲ ਪ੍ਰਦੇਸ਼ ਸਥਿਤ ਮਨਾਲੀ ਤੇ ਕੁੱਲੂ ਵਿਚਕਾਰ ਨੈਸ਼ਨਲ ਹਾਈਵੇ 3 ਭਾਰੀ ਮੀਂਹ ਤੇ ਢਿਗਾਂ ਡਿੱਗਣ ਕਾਰਨ ਅੰਸ਼ਿਕ ਤੌਰ 'ਤੇ ਨੁਕਸਾਨਿਆਂ ਗਿਆ ਹੈ। ਭਾਰੀ ਵਾਹਨਾਂ ਦੀ ਆਵਾਜਾਈ ਮਾਰਗ 'ਤੇ ਠੱਪ ਕਰ ਦਿੱਤੀ ਗਈ ਹੈ। ਛੋਟੇ ਵਾਹਨ ਅਜੇ ਵੀ ਚੱਲ ਰਹੇ...
ਨਾਭਾ ਵਿਚ ਭਾਰੀ ਮੀਂਹ ਕਾਰਨ ਕਈ ਪਿੰਡਾਂ ਦਾ ਆਪਸ ਵਿਚ ਟੁੱਟਿਆ ਸੰਪਰਕ, ਪੀ.ਡਬਲਿਊ.ਡੀ. ਰੈਸਟ ਹਾਊਸ ਦੀ ਡਿੱਗੀ ਕੰਧ
. . .  about 3 hours ago
ਬਿਆਸ ਦਰਿਆ 'ਚ ਪਾਣੀ ਦੇ ਪੱਧਰ 'ਚ ਭਾਰੀ ਵਾਧਾ, ਨੀਵੇਂ ਇਲਾਕਿਆਂ 'ਚ ਪਾਣੀ ਭਰਨਾ ਸ਼ੁਰੂ
. . .  about 4 hours ago
ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਅੰਮ੍ਰਿਤਸਰ

ਗੁਰੂ ਨਾਨਕ ਸਟੇਡੀਅਮ 'ਚ ਆਜ਼ਾਦੀ ਦਿਵਸ ਸਮਾਗਮ ਦੀ ਫਾਈਨਲ ਰਿਹਰਸਲ ਮੁਕੰਮਲ

ਅੰਮਿ੍ਤਸਰ, 13 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਦੇਸ਼ ਦੀ ਆਜ਼ਾਦੀ ਦੇ 72ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ | ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ...

ਪੂਰੀ ਖ਼ਬਰ »

ਦੋ ਦਿਨਾ ਨੈਸ਼ਨਲ ਟੈਕਸ ਕਾਨਫ਼ਰੰਸ 'ਅੰਮਿ੍ਤ' ਸਮਾਪਤ

ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)-ਕਿਸੇ ਵੀ ਤਰ੍ਹਾਂ ਦੇ ਕਾਰੋਬਾਰ ਜਾਂ ਉਦਯੋਗ 'ਚ ਜੀ.ਐਸ.ਟੀ. ਇਨਪੁੱਟ ਟੈਕਸ ਆਡਿਟ ਬਹੁਤ ਮਹੱਤਵ ਰੱਖਦਾ ਹੈ | ਕਾਰੋਬਾਰੀ ਇਸ ਨੂੰ ਤਾਂ ਹੀ ਪ੍ਰਾਪਤ ਕਰ ਸਕਦੇ ਹਨ ਜਦੋਂ ਉਨ੍ਹਾਂ ਨੂੰ ਇਸ ਦੇ ਬਾਰੇ 'ਚ ਜਾਣਕਾਰੀ ਹੋਵੇਗੀ, ਕਿਉਂਕਿ ਇਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਭਿੰਡੀ ਸੈਦਾਂ, 13 ਅਗਸਤ (ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਧਿਕਾਰੀ ਯਾਦਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਭੈੜੇ ਅਨਸਰਾਂ ਿਖ਼ਲਾਫ਼ ਜਦ ਗਸ਼ਤ ਕਰ ਰਹੀ ਸੀ ਤਾਂ ਸਰਹੱਦੀ ਪਿੰਡ ਅਵਾਣ ਲੱਖਾ ਸਿੰਘ ਦੇ ਇਕ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਤੇਲ ਅਤੇ ਹੋਰ ਕੀਮਤੀ ਸਾਮਾਨ ਚੋਰੀ

ਅਜਨਾਲਾ, 13 ਅਗਸਤ (ਢਿੱਲੋਂ)-ਇਥੋਂ ਨੇੜਲੇ ਪਿੰਡ ਫੁੱਲੇਚੱਕ ਵਿਖੇ ਬੀਤੀ ਰਾਤ ਚੋਰਾਂ ਵਲੋਂ ਕਿਸਾਨਾਂ ਦੇ ਦੋ ਟਿਊਬਵੈੱਲਾਂ 'ਤੇ ਲੱਗੇ ਟਰਾਂਸਫਾਰਮਰਾਂ 'ਚੋਂ ਤੇਲ ਅਤੇ ਕੀਮਤੀ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਫੁੱਲੇਚੱਕ ਦੇ ਸਾਬਕਾ ...

ਪੂਰੀ ਖ਼ਬਰ »

ਵਿਆਹੁਤਾ ਨੇ ਖਾਧੀ ਜ਼ਹਿਰੀਲੀ ਦਵਾਈ, ਮੌਤ

ਬੁਤਾਲਾ, 13 ਅਗਸਤ (ਹਰਜੀਤ ਸਿੰਘ)¸ਨਜ਼ਦੀਕੀ ਪਿੰਡ ਕੰਮੋਕੀ 'ਚ ਇਕ ਔਰਤ ਦੇ ਨਸ਼ੀਲੀ ਦਵਾਈ ਖਾ ਕੇ ਮਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਥਾਣਾ ਬਿਆਸ 'ਚ 5 ਵਿਅਕਤੀਆਂ ਬਲਕਾਰ ਸਿੰਘ, ਪ੍ਰਭਜੀਤ ਕੌਰ, ਵੀਰਾ ਕੌਰ, ਸੁਰਜੀਤ ਕੌਰ ਤੇ ਸੰਨੀ ...

ਪੂਰੀ ਖ਼ਬਰ »

ਪ੍ਰ੍ਰਾਪਰਟੀ ਡੀਲਰ ਦੇ ਕਤਲ ਮਾਮਲੇ 'ਚ ਛਾਪੇਮਾਰੀ ਜਾਰੀ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਬੀਤੀ ਰਾਤ ਕੋਟ ਖਾਲਸਾ ਦੇ ਇਲਾਕੇ ਗੁਰੂ ਨਾਨਕ ਪੁਰਾ 'ਚ ਪਰਿਵਾਰਕ ਵਿਵਾਦ ਕਾਰਨ ਇਕ ਪ੍ਰਾਪਰਟੀ ਡੀਲਰ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਅਤੇ ਉਸ ਦੀ ਪਤਨੀ ਤੇ ਮਾਂ ਨੂੰ ਜ਼ਖ਼ਮੀ ਕਰ ਦੇਣ ਦੇ ਮਾਮਲੇ 'ਚ ਲੋੜੀਂਦੇ ਦੋਸ਼ੀ ਹਾਲੇ ...

ਪੂਰੀ ਖ਼ਬਰ »

220 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 13 ਅਗਸਤ (ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਮੁਖੀ ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਆਗੂਆਂ ਵਲੋਂ ਭੁੱਖ ਹੜਤਾਲ

ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਪੀ. ਡਬਲਯੂ. ਡੀ. ਦਫ਼ਤਰ ਬਟਾਲਾ ਰੋਡ ਵਿਖੇ 5 ਕਰਮਚਾਰੀਆਂ ਤਰਲੋਕ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਬਲਬੀਰ ਸਿੰਘ ਝਾਮਕਾ, ਭਵਾਨੀ ...

ਪੂਰੀ ਖ਼ਬਰ »

ਫਜ਼ਲਾਂ ਦੀ ਰਾਣੀ ਕੈਥੋਲਿਕ ਚਰਚ ਮਜੀਠਾ ਦੇ ਫਾਦਰ ਤੋਂ ਕੇਰਲਾ ਪੁਲਿਸ ਨੇ ਬੰਦ ਕਮਰਾ ਕੀਤੀ ਪੁੱਛ-ਗਿੱਛ

ਮਜੀਠਾ, 13 ਅਗਸਤ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਕੈਥੋਲਿਕ ਡਾਇਸਿਸ ਜਲੰਧਰ ਦੇ ਬਿਸ਼ਪ ਡਾ: ਫਰੈਕੋ ਮੁਲੱਕਲ ਦੇ ਿਖ਼ਲਾਫ਼ ਇਕ ਨਨ ਵਲੋਂ ਕੇਰਲਾ ਦੀ ਪੁਲਿਸ ਪਾਸ ਜ਼ਬਰ ਜਨਾਹ ਦੇ ਦਰਜ ਕਰਾਏ ਗਏ ਮਾਮਲੇ ਦੇ ਸਬੰਧ ਵਿਚ ਕੇਰਲ ਤੋਂ ਪੁਲਿਸ ਦੀ ਟੁਕੜੀ ਬੀਤੇ ਦਿਨ ...

ਪੂਰੀ ਖ਼ਬਰ »

ਦਮਦਮੀ ਟਕਸਾਲ ਤਲਵੰਡੀ ਬਖਤਾ ਵਲੋਂ ਹਲਕਾ ਮਜੀਠਾ ਦੇ ਪਿੰਡਾਂ 'ਚ ਗੁਰਮਤਿ ਸਮਾਗਮ 18 ਤੋਂ-ਬਾਬਾ ਲਹਿਣਾ ਸਿੰਘ

ਬਟਾਲਾ, 13 ਅਗਸਤ (ਕਾਹਲੋਂ)-ਦਮਦਮੀ ਟਕਸਾਲ ਤਲਵੰਡੀ ਬਖਤਾ ਵਲੋਂ ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ 'ਚ 18 ਅਗਸਤ ਤੋਂ ਲੜੀਵਾਰ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਿਆਂ ਤੇ ਸਮਾਜਿਕ ਕੁਰੀਤੀਆਂ ਨੂੰ ਠੱਲ ਪਾਈ ਜਾ ਸਕੇ ਤੇ ਖਾਸਕਰ ਨੌਜਵਾਨ ਗੁਰਮਤਿ ਅਨੁਸਾਰ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਮਨਾਏ ਜਾਣਗੇ 15 ਅਗਸਤ ਦੇ ਜਸ਼ਨ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਤਹਿਸੀਲ ਬਾਬਾ ਬਕਾਲਾ ਸਾਹਿਬ ਪੱਧਰ ਦਾ ਆਜ਼ਾਦੀ ਦਿਹਾੜਾ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ 15 ਅਗਸਤ ਨੂੰ ਤਹਿਸੀਲ ਪੱਧਰ 'ਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ | ਇਸ ਮੌਕੇ ਐਸ. ਡੀ. ਐਮ. ਡਾ: ਦੀਪਕ ਭਾਟੀਆ ਕੌਮੀ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਪਿੰਡ ਲੱਖੂਵਾਲ ਵਿਖੇ ਵਿਸ਼ਾਲ ਮੀਟਿੰਗ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਲਈ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ...

ਪੂਰੀ ਖ਼ਬਰ »

ਰਸੂਲਪੁਰ ਨਿੱਕਾ 'ਚ ਛੱਪੜ 'ਤੇ ਨਾਜਾਇਜ਼ ਕਬਜ਼ਾ ਸਬੰਧੀ ਪੰਚਾਂ ਤੇ ਸਥਾਨਕ ਵਾਸੀਆਂ ਵਲੋਂ ਵਿਭਾਗ ਤੋਂ ਦਖ਼ਲ ਦੀ ਮੰਗ

ਨਵਾਂ ਪਿੰਡ, 13 ਅਗਸਤ (ਜਸਪਾਲ ਸਿੰਘ)-ਰਸੂਲਪੁਰ ਨਿੱਕਾ ਪਿੰਡ ਦੀਆਂ ਨਾਲੀਆਂ ਦੇ ਗੰਦੇ ਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਬਣੇ ਛੱਪੜ 'ਤੇ ਇਕ ਧਿਰ ਵਲੋਂ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ਾ ਕਰ ਲਏ ਜਾਣ ਕਾਰਨ ਪਿੰਡ ਦਾ ਗੰਦਾ ਅਤੇ ਬਰਾਸਤੀ ਪਾਣੀ, ਜੋ ਕਿ ਕਿਸੇ ਸ਼ਹਿਰੀ ਗੰਦੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਗਤੀਵਿਧੀਆਂ ਦੇ ਕੇਂਦਰਾਂ ਵੰਦੇ ਮਾਤਰਮ ਹਾਲ ਤੇ ਸਵਰਾਜ ਆਸ਼ਰਮ ਦੀ ਹੋਂਦ ਬਣੀ ਬੁਝਾਰਤ

ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)-ਦੇਸ਼ ਦੀ ਆਜ਼ਾਦੀ ਲਈ ਆਰੰਭੇ ਗਏ ਕ੍ਰਾਂਤੀਕਾਰੀ ਅੰਦੋਲਨਾਂ ਸਮੇਤ ਸਵਦੇਸ਼ੀ ਲਹਿਰ ਅਤੇ ਬਾਈਕਾਟ ਦੀ ਤਹਿਰੀਕ 'ਚ ਅੰਮਿ੍ਤਸਰ ਸਭ ਤੋਂ ਮੋਢੀ ਸ਼ਹਿਰ ਸੀ | ਸ਼ਹਿਰ ਦੇ ਕ੍ਰਾਂਤੀਕਾਰੀ ਬਾਬੂ ਕਨ੍ਹਈਆ ਲਾਲ ਭਾਟੀਆ ਨੇ ਦੇਸ਼ ਦੀ ...

ਪੂਰੀ ਖ਼ਬਰ »

ਫ਼ਲਪਾਈਨ 'ਚ ਸਿੱਖ ਵਿਅਕਤੀ ਦੀ ਹੱਤਿਆ ਦੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਨਿਖੇਧੀ

ਅੰਮਿ੍ਤਸਰ, 13 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਫ਼ਿਲਪਾਈਨ 'ਚ ਇਕ ਸਿੱਖ ਨੌਜਵਾਨ ਦੀ ਹੱਤਿਆ ਕੀਤੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੇ ਉਪ ਕੁਲਪਤੀ ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ

ਅੰਮਿ੍ਤਸਰ, 13 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ | ਇਸ ਬਾਰੇ ਜਾਣਕਾਰੀ ਦਿੰਦਿਆਂ 'ਵਰਸਿਟੀ ਦੇ ਰਜਿਸਟਰਾਰ ਪ੍ਰੋ: ਕਰਨਜੀਤ ਸਿੰਘ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ 'ਤੇ ਚੱਲੀ ਚੈਕਿੰਗ ਮੁਹਿੰਮ

ਅੰਮਿ੍ਤਸਰ, 13 ਅਗਸਤ (ਸ਼ੈਲੀ)-ਅੰਮਿ੍ਤਸਰ 'ਚ ਹੋਣ ਵਾਲੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਦੇ ਲਿਹਾਜ਼ ਨਾਲ ਸੋਮਵਾਰ ਅੰਮਿ੍ਤਸਰ ਰੇਲਵੇ ਸਟੇਸ਼ਨ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਹ ਚੈਕਿੰਗ ਮੁਹਿੰਮ ਜੀ. ਆਰ. ਪੀ. ਦੇ ਜਲੰਧਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਆਵਾਜਾਈ ਨਿਰਵਿਘਨ ਚਲਾਉਣ ਲਈ ਪੁਲਿਸ ਨੇ ਬਣਾਇਆ 'ਟ੍ਰੈਫ਼ਿਕ ਪਲਾਨ'

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਇੱਥੇ ਗੁਰੂ ਨਾਨਕ ਸਟੇਡੀਅਮ (ਗਾਂਧੀ ਗਰਾਊਾਡ) ਵਿਖੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਮੌਕੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਟ੍ਰੈਫਿਕ ਨੂੰ ਨਿਰਵਿਘਨ ਚਲਾਉਣ ਲਈ ਆਮ ਪਬਲਿਕ ਦੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਤੋਂ ਪਹਿਲਾਂ ਗੁਰੂ ਨਗਰੀ ਪੁਲਿਸ ਛਾਉਣੀ 'ਚ ਤਬਦੀਲ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਆਜ਼ਾਦੀ ਦਿਵਸ ਮੌਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵਰਤੇ ਜਾਂਦੇ ਅਹਿਤਆਦ ਤਹਿਤ ਗੁਰੂ ਨਗਰੀ ਨੂੰ ੂ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ, ਜਿਸ ਲਈ ਬੀ. ਐਸ. ਐਫ਼. ਏ. ਆਰ. ਪੀ. ਆਦਿ ਅਰਧ ਸੈਨਿਕ ਬਲਾਂ ਤੋਂ ਇਲਾਵਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਤੋਂ ਪਹਿਲਾਂ ਗੁਰੂ ਨਗਰੀ ਪੁਲਿਸ ਛਾਉਣੀ 'ਚ ਤਬਦੀਲ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਆਜ਼ਾਦੀ ਦਿਵਸ ਮੌਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵਰਤੇ ਜਾਂਦੇ ਅਹਿਤਆਦ ਤਹਿਤ ਗੁਰੂ ਨਗਰੀ ਨੂੰ ੂ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ, ਜਿਸ ਲਈ ਬੀ. ਐਸ. ਐਫ਼. ਏ. ਆਰ. ਪੀ. ਆਦਿ ਅਰਧ ਸੈਨਿਕ ਬਲਾਂ ਤੋਂ ਇਲਾਵਾ ...

ਪੂਰੀ ਖ਼ਬਰ »

'ਆਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਤਹਿਤ ਵਿਦੇਸ਼ੀ ਵਿਦਿਆਰਥੀਆਂ ਕੀਤਾ 'ਪਾਰਟੀਸ਼ਨ ਮਿਊਜ਼ੀਅਮ' ਦਾ ਦੌਰਾ

ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਆਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ 18 ਵਿਦਿਆਰਥੀਆਂ ਨੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ | ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਆਜਾਇਬ ਘਰ 'ਚ ਪ੍ਰਦਰਸ਼ਨੀ ...

ਪੂਰੀ ਖ਼ਬਰ »

ਮਾਸੂਮ ਨਾਲ ਜਬਰ ਜਨਾਹ ਕਰਨ ਵਾਲਿਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੈਂਡਲ ਮਾਰਚ

ਗੱਗੋਮਾਹਲ, 13 ਅਗਸਤ (ਬਲਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਨਜ਼ਦੀਕ ਪੈਂਦੇ ਪਿੰਡ ਜੋਗੋਵਾਲ ਜੱਟਾਂ ਵਿਚ ਕੁਝ ਦਰਿੰਦਿਆਂ ਵਲੋਂ 7 ਸਾਲ ਦੀ ਮਾਸੂਮ ਲੜਕੀ ਨਾਲ ਜਬਰ ਜਨਾਹ ਕਰਨ ਦੇ ਵਿਰੋਧ 'ਚ ਮਸੀਹ ਭਾਈਚਾਰੇ ਦੇ ਲੋਕਾਂ ਵਲੋਂ ਕੈਂਡਲ ਮਾਰਚ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਨੇ ਮੋਦੀ ਤੇ ਕੈਪਟਨ ਸਰਕਾਰਾਂ ਵਿਰੁੱਧ ਕੀਤਾ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 13 ਅਗਸਤ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ 'ਚ ਅਤੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ, ਤਹਿਸੀਲ ਅਜਨਾਲਾ ਕਮੇਟੀ ਸਕੱਤਰ ...

ਪੂਰੀ ਖ਼ਬਰ »

ਟਾਈਪਿਸਟਾਂ ਤੇ ਫੋਟੋ ਸਟੇਟ ਕਾਰੋਬਾਰੀਆਂ ਦੇ ਵਫ਼ਦ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ-ਪੱਤਰ

ਅਜਨਾਲਾ, 13 ਅਗਸਤ (ਐੱਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੇ ਤਹਿਸੀਲ ਤੇ ਐਸ.ਡੀ.ਐਮ. ਕੰਪਲੈਕਸ ਵਿਖੇ ਆਪਣੀ ਰੋਜ਼ੀ-ਰੋਟੀ ਲਈ ਦੁਕਾਨਾਂ 'ਤੇ ਖੋਖੇ ਸਥਾਪਤ ਕਰਕੇ ਬਤੌਰ ਟਾਈਪਿਸਟ ਤੇ ਫੋਟੋ ਸਟੇਟ ਕੰਮ ਕਰ ਰਹੇ ਕਾਰੋਬਾਰੀਆਂ ਨੇ ਐੱਸ. ਡੀ. ਐੱਮ. ਅਜਨਾਲਾ ਡਾ: ਰਜਤ ਓਬਰਾਏ ...

ਪੂਰੀ ਖ਼ਬਰ »

ਵਿੱਦਿਅਕ ਅਦਾਰਿਆਂ 'ਚ ਕਰਵਾਈ ਜਾਵੇਗੀ ਨਸ਼ੇ ਵਿਰੁੱਧ ਪੜ੍ਹਾਈ-ਸੋਨੀ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਨੂੰ ਹੋਰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਵਿੱਦਿਅਕ ਸੰਸਥਾਵਾਂ ਵਿਚਲੇ ਵਿਦਿਆਰਥੀਆਂ ਨੂੰ ਨਾਲ ਜੋੜਨ ਲਈ ਵਿਸ਼ੇਸ਼ ਯਤਨ ਆਰੰਭੇ ਜਾ ਰਹੇ ਹਨ | ਇਸ ਤਹਿਤ ...

ਪੂਰੀ ਖ਼ਬਰ »

ਅਵਾਣ ਦੀ ਅਗਵਾਈ 'ਚ ਕਾਂਗਰਸ ਵਰਕਰਾਂ ਦੀ ਹੋਈ ਪ੍ਰਭਾਵਸ਼ਾਲੀ ਮੀਟਿੰਗ

ਅਜਨਾਲਾ, 13 ਅਗਸਤ (ਐੱਸ. ਪ੍ਰਸ਼ੋਤਮ)-ਯੂਥ ਕਾਂਗਰਸ ਹਲਕਾ ਅਜਨਾਲਾ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਸਰਪ੍ਰਸਤੀ 'ਚ ਅਤੇ ਜ਼ਿਲ੍ਹਾ ਦਿਹਾਤੀ ਕਾਂਗਰਸ ਦੇ ਸੀਨੀਅਰ ਆਗੂ ਸ: ਰਣਜੀਤ ਸਿੰਘ ਅਵਾਣ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ ਉਪਰੰਤ ਇਥੇ ਸ: ਅਵਾਣ ਨੇ ...

ਪੂਰੀ ਖ਼ਬਰ »

ਜੀ.ਐਨ. ਡੀ. ਯੂ. ਨੇ ਐਨ. ਐਸ. ਡੀ. ਐੱਲ. ਨਾਲ ਕੀਤਾ ਸਮਝੌਤਾ

ਅੰਮਿ੍ਤਸਰ, 13 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ 'ਵਰਸਿਟੀ ਨੇ ਨੈਸ਼ਨਲ ਅਕਾਦਮਿਕ ਡਿਪਾਜ਼ਟਰੀ (ਐਨ. ਏ. ਡੀ.) ਸੈੱਲ ਸਥਾਪਤ ਕਰਨ ਲਈ ਨੈਸ਼ਨਲ ਸਕਿਓਰਿਟੀਜ਼ ਡਿਪਾਜ਼ਟਰੀ ਲਿਮਟਿਡ (ਐਨ. ਐਸ. ਡੀ. ਐਲ.) ਨਾਲ ਸਮਝੌਤਾ ਕੀਤਾ ਹੈ | ਯੂਨੀਵਰਸਿਟੀ ਗ੍ਰਾਂਟਸ ...

ਪੂਰੀ ਖ਼ਬਰ »

ਗਦਰੀ ਬਾਬਾ ਸੋਹਣ ਸਿੰਘ ਭਕਨਾ ਦੀ ਯਾਦਗਾਰ ਤੋਂ ਜਥਾ ਮਾਰਚ ਆਰੰਭ

ਅਟਾਰੀ, 13 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)-ਸਰਬ ਭਾਰਤ ਨੌਜਵਾਨ ਸਭਾ ਤੇ ਏ. ਆਈ. ਐਸ. ਐਫ਼. ਦੀਆਂ ਪੰਜਾਬ ਇਕਾਈਆਂ ਵਲੋਂ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ (ਬਨੇਗਾ) ਸੰਸਦ 'ਚ ਪਾਸ ਕਰਵਾਉਣ ਲਈ ਲੋਕਾਂ ਨੂੰ ਜਾਗਿ੍ਤ ਕਰਨ ਲਈ ਬਾਬਾ ਸੋਹਨ ਸਿੰਘ ਭਕਨਾ ਦੀ ...

ਪੂਰੀ ਖ਼ਬਰ »

ਕਿਰਾਏਦਾਰਾਂ ਨੂੰ ਐੱਸ. ਐੱਸ. ਪੀ. ਨੇ ਦਿਵਾਇਆ ਇਨਸਾਫ਼-ਤਾਲੇ ਖੁਲਵਾਏ

ਬਾਬਾ ਬਕਾਲਾ ਸਾਹਿਬ, 14 ਅਗਸਤ (ਸ਼ੇਲਿੰਦਰਜੀਤ ਸਿਘ ਰਾਜਨ)¸ਬੀਤੀ ਦਿਨੀਂ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਵਡਾਲਾ ਕਲਾਂ ਨਿਵਾਸੀ ਰਣਜੀਤ ਸਿੰਘ, ਕਲੇਰ ਘੁਮਾਣ ਨਿਵਾਸੀ ਜਸਵਿੰਦਰ ਸਿੰਘ, ਵਡਾਲਾ ਕਲਾਂ ਨਿਵਾਸੀ ਗੁਰਮੀਤ ਸਿੰਘ, ਵਡਾਲਾ ਖ਼ੁਰਦ ਨਿਵਾਸੀ ...

ਪੂਰੀ ਖ਼ਬਰ »

ਲਖਵਿੰਦਰਪਾਲ ਸਿੰਘ ਗਿੱਲ ਨੇ ਸੰਭਾਲਿਆ ਨਾਇਬ ਤਹਿਸੀਲਦਾਰ-1 ਦਾ ਅਹੁਦਾ

ਅੰਮਿ੍ਤਸਰ, 13 ਅਗਸਤ (ਸ਼ੈਲੀ)-ਪਿਛਲੇ ਮਹੀਨੇ ਅੰਮਿ੍ਤਸਰ ਤੋਂ ਬਦਲ ਕੇ ਨੂਰਮਹਿਲ ਤਬਦੀਲ ਕੀਤੇ ਗਏ ਲਖਵਿੰਦਰਪਾਲ ਸਿੰਘ ਗਿੱਲ ਨੇ ਸੋਮਵਾਰ ਅੰਮਿ੍ਤਸਰ ਦੀ ਤਹਿਸੀਲ-1 ਦੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਲਿਆ ਹੈ | ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਪਹਿਲਾਂ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੇ ਕਾਨੂੰਨ ਵਿਭਾਗ ਦੇ ਦੋ ਵਿਦਿਆਰਥੀਆਂ ਪਾਸ ਕੀਤੀ ਯੂ. ਜੀ. ਸੀ. -ਨੈੱਟ ਪ੍ਰੀਖਿਆ

ਅੰਮਿ੍ਤਸਰ, 13 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਦੋ ਵਿਦਿਆਰਥੀਆਂ ਨੇ ਬੀਤੀ ਜੁਲਾਈ 'ਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ. ਜੀ. ਸੀ.) ਵਲੋਂ ਕਰਵਾਈ ਗਈ ਯੂ. ਜੀ. ਸੀ. ਐਨ. ਈ. ਟੀ. ਪ੍ਰੀਖਿਆ ਪਾਸ ਕਰਨ 'ਚ ਸਫਲਤਾ ਹਾਸਿਲ ...

ਪੂਰੀ ਖ਼ਬਰ »

ਪੀ. ਐਫ. ਨੇ ਜੁਲਾਈ 'ਚ ਕੀਤਾ 3367 ਦਾਅਵਿਆਂ ਦਾ ਨਿਪਟਾਰਾ-ਕਿ੍ਸ਼ਨ ਲਾਲ

ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)-ਸਥਾਨਕ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੁਆਰਾ ਅੱਜ 'ਨਿਧੀ ਤੁਹਾਡੇ ਨਜ਼ਦੀਕ' ਸਮਾਰੋਹ ਕਰਾਇਆ ਗਿਆ | ਜਿਸ 'ਚ ਵੱਡੀ ਗਿਣਤੀ 'ਚ ਕਰਮਚਾਰੀਆਂ ਤੇ ਪੈਨਸ਼ਨ ਧਾਰਕਾਂ ਨੇ ਹਿੱਸਾ ਲਿਆ | ਇਸ ਦੌਰਾਨ ਕਰਮਚਾਰੀ ਭਵਿੱਖ ਨਿਧੀ ਸੰਗਠਨ ...

ਪੂਰੀ ਖ਼ਬਰ »

ਤਰਸਿੱਕਾ ਨਿਵਾਸੀਆਂ ਨੇ ਵਿਧਾਇਕ ਡੈਨੀ ਬੰਡਾਲਾ ਨੂੰ ਕੀਤਾ ਸਨਮਾਨਿਤ

ਤਰਸਿੱਕਾ, 13 ਅਗਸਤ (ਅਤਰ ਸਿੰਘ ਤਰਸਿੱਕਾ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਕੈਪਟਨ ਸਰਕਾਰ ਬਣਨ ਉਪਰੰਤ ਪਿੰਡ ਤਰਸਿੱਕਾ ਦੀਆਂ ਮੁਸ਼ਕਿਲਾਂ ਵਲ ਵਿਸ਼ੇਸ਼ ਧਿਆਨ ਦੇ ਕੇ ਏਥੋਂ ਦੇ ਸਰਕਾਰੀ ਸਕੂਲ ਨੂੰ ਸਮਾਰਟ ਸਕੂਲ ਦਾ ਦਰਜਾ ...

ਪੂਰੀ ਖ਼ਬਰ »

-ਮਾਮਲਾ ਨਿਸ਼ਾਨ ਸਾਹਿਬ ਬੇਅਦਬੀ ਦਾ- ਡਰੀਮ ਸਿਟੀ ਦੇ ਪ੍ਰਬੰਧਕਾਂ ਵਲੋਂ ਨਿਸ਼ਾਨ ਸਾਹਿਬ ਮੁੜ ਸਥਾਪਿਤ ਕੀਤੇ ਜਾਣ ਨਾਲ ਮੁੱਦਾ ਹੋਇਆ ਸ਼ਾਂਤ

ਮਾਨਾਂਵਾਲਾ, 13 ਅਗਸਤ (ਗੁਰਦੀਪ ਸਿੰਘ ਨਾਗੀ)¸ਅੰਮਿ੍ਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਸਥਿਤ ਡਰੀਮ ਸਿਟੀ ਦੇ ਬਾਹਰ ਨੇੜਲੇ ਪਿੰਡ ਝੀਤਾ ਕਲਾਂ ਤੇ ਰਾਮਪੁਰਾ ਦੀ ਪੰਚਾਇਤ ਜਮੀਨ 'ਚ ਬਣੀ ਕਾਲੋਨੀ ਦੇ ਵਸਨੀਕਾਂ ਵਲੋਂ ਬੀਤੇ ਕੱਲ੍ਹ ਕੀਤੇ ਰੋਸ ਮੁਜਾਹਰੇ ਤੋਂ ਬਾਅਦ ਮਾਮਲਾ ਅੱਜ ਡਰੀਮ ਸਿਟੀ ਦੇ ਪ੍ਰਬੰਧਕਾਂ ਨੇ ਪੱੁਟੇ ਗਏ ਨਿਸ਼ਾਨ ਸਾਹਿਬ ਮੁੜ ਉਸੇ ਥਾਂ ਸਥਾਪਿਤ ਕਰਨ ਨਾਲ ਨਿਸ਼ਾਨ ਸਾਹਿਬ ਦੀ ਬੇਅਦਬੀ ਦਾ ਚੱੁਕਿਆ ਮੁੱਦਾ ਸ਼ਾਂਤ ਹੋ ਗਿਆ | ਡਰੀਮ ਸਿਟੀ ਦੇ ਪ੍ਰਬੰਧਕ ਕਰਨਲ ਕੁਲਦੀਪ ਸਿੰਘ ਸੰਧੂ ਨੇ ਗੱਲਬਾਤ ਕਿਹਾ ਕਿ ਭਾਵੇਂ ਡਰੀਮ ਸਿਟੀ ਕਾਲੋਨੀ ਦੀ ਮਾਲਕੀ ਵਾਲੀ ਜਗ੍ਹਾ 'ਤੇ ਸਾਫ਼-ਸਫਾਈ ਦੇ ਪ੍ਰਬੰਧਾਂ ਦੀ ਘਾਟ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਪੂਰਨ ਰਹਿਤ ਮਰਿਆਦਾ ਤੇ ਅਰਦਾਸ ਕਰਕੇ ਨਿਸ਼ਾਨ ਸਾਹਿਬ ਪੂਰੇ ਸਤਿਕਾਰ ਨਾਲ ਉਤਾਰਿਆ ਗਿਆ ਸੀ ਪਰ ਨੇੜਲੀ ਕਾਲੋਨੀ ਦੇ ਵਸਨੀਕਾਂ ਦੀ ਭਾਵਨਾ ਦੇ ਮੱਦੇਨਜ਼ਰ ਨਿਸ਼ਾਨ ਸਾਹਿਬ ਨੂੰ ਮੁੜ ਉਥੇ ਹੀ ਸਥਾਪਿਤ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਇਹ ਮਾਮਲਾ ਸਤਿਕਾਰ ਕਮੇਟੀ ਦੇ ਹਵਾਲੇ ਕਰ ਦਿੱਤਾ ਗਿਆ ਹੈ | ਥਾਣਾ ਚਾਟੀਵਿੰਡ ਦੇ ਐਸ.ਐਚ.ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਡਰੀਮ ਸਿਟੀ ਦੇ ਬਾਹਰ ਧਰਨਾ ਦੇਣ ਵਾਲਿਆਂ ਦੀ ਮੰਗ ਅਤੇ ਧਾਰਮਿਕ ਆਸਥਾ ਦੇ ਮੱਦੇਨਜ਼ਰ ਕਰਕੇ ਡਰੀਮ ਸਿਟੀ ਦੇ ਪ੍ਰਬੰਧਕਾਂ ਨੇ ਨਿਸ਼ਾਨ ਸਾਹਿਬ ਨੂੰ ਪਹਿਲੀ ਵਾਲੀ ਥਾਂ 'ਤੇ ਲਗਾ ਦਿੱਤਾ ਹੈ, ਜਿਸ ਨਾਲ ਧਰਨਾਕਾਰੀਆਂ ਦਾ ਰੋਹ ਸ਼ਾਂਤ ਹੋ ਗਿਆ ਹੈ | ਬੀਤੇ ਕੱਲ ਧਰਨੇ ਦੀ ਅਗਵਾਈ ਕਰ ਰਹੇ ਗੁਰਬਰਨ ਸਿੰਘ ਸੰਧੂ, ਧਰਮਪਾਲ ਸਿੰਘ, ਵਿਸ਼ਾਲ, ਨੱਥਾ ਸਿੰਘ, ਗੁਰਜੰਟ ਸਿੰਘ, ਸੁੱਖਾ ਸਿੰਘ ਆਦਿ ਨੇ ਨਿਸ਼ਾਨ ਸਾਹਿਬ ਦੇ ਮੁੜ ਲਗਾਏ ਜਾਣ ਨਾਲ, ਅੱਜ ਦੀ ਪੁਲਿਸ ਪ੍ਰਸ਼ਾਸ਼ਨ ਤੇ ਡਰੀਮ ਸਿਟੀ ਦੇ ਪ੍ਰਬੰਧਕਾਂ ਨਾਲ ਮੀਟਿੰਗ ਮੁਲਤਵੀ ਹੋ ਗਈ ਹੈ |


ਖ਼ਬਰ ਸ਼ੇਅਰ ਕਰੋ

ਬਾਬਾ ਸ਼ੇਰ ਸ਼ਾਹ ਵਲੀ ਦਾ ਸਾਲਾਨਾ ਜੋੜ ਮੇਲਾ ਮਨਾਇਆ

ਬਿਆਸ, 13 ਅਗਸਤ (ਪਰਮਜੀਤ ਸਿੰਘ ਰੱਖੜਾ)¸ਪੀਰ ਬਾਬਾ ਸ਼ੇਰ ਸ਼ਾਹ ਵਲੀ ਜੀ ਦਾ ਸਲਾਨਾ ਜੋੜ ਮੇਲਾ ਬਾਬਾ ਸਾਵਣ ਸਿੰਘ ਨਗਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੱਦੀਨਸ਼ੀਨ ਬੀਬੀ ਰਾਜ ਕੁਮਾਰੀ, ਸਾਬਕਾ ਐਮ. ਐਲ. ਏ. ਡਾ. ਵੀਰ ਪਵਨ ਕੁਮਾਰ ਅਤੇ ਹੋਰਨਾਂ ਪਤਵੰਤਿਆਂ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੋਪੋਕੇ ਦਾ ਸਾਲਾਨਾ ਇਜਲਾਸ ਹੋਇਆ

ਲੋਪੋਕੇ, 13 ਅਗਸਤ (ਗੁਰਵਿੰਦਰ ਸਿੰਘ ਕਲਸੀ)-ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੋਪੋਕੇ ਦਾ ਸਾਲਾਨਾ ਆਮ ਇਜਲਾਸ ਸ਼ਾਹ ਰਿਜ਼ੋਰਟ ਲੋਪੋਕੇ ਵਿਖੇ ਬੈਂਕ ਦੇ ਚੇਅਰਮੈਨ ਨਿਰਵੈਲ ਸਿੰਘ ਗਿੱਲ ਆੜ੍ਹਤੀ ਕਾਕੜਤਰੀਨ ਦੀ ਰਹਿਨੁਮਾਈ ਹੇਠ ਹੋਇਆ | ਜਿਸ 'ਚ ਬੈਂਕ ਨਾਲ ਸਬੰਧਿਤ ...

ਪੂਰੀ ਖ਼ਬਰ »

ਰਾਜ 'ਚ ਦਿਨ ਦਿਹਾੜੇ ਕਤਲ ਹੋਣ ਪਿੱਛੇ ਕਾਂਗਰਸ ਦੀ ਸਿਆਸੀ ਬਦਲਾਖੋਰੀ ਅਤੇ ਸ਼ਹਿ ਸ਼ਾਮਿਲ-ਮਜੀਠੀਆ

ਰਾਮ ਤੀਰਥ, 13 ਅਗਸਤ (ਧਰਵਿੰਦਰ ਸਿੰਘ ਔਲਖ)¸ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਰਾਜਾਸਾਂਸੀ ਦੇ ਪਿੰਡ ਖਿਆਲਾ ਕਲਾਂ ਵਿਖੇ ਅਕਾਲੀ ਦਲ ਦੇ ਸਾਬਕਾ ਸਰਪੰਚ ਸਰਬਜੀਤ ਸਿੰਘ ਜੈਲਦਾਰ ਦੇ ਕਤਲ 'ਤੇ ਪਰਿਵਾਰ ਨਾਲ ਦੁਖ ਸਾਂਝਾ ...

ਪੂਰੀ ਖ਼ਬਰ »

ਬਿਜਲੀ ਦਫ਼ਤਰ ਚੋਗਾਵਾਂ ਵਿਖੇ ਮਹਿਕਮੇ ਨੇ ਕਿਸਾਨ ਭਲਾਈ ਕੈਂਪ ਲਗਾਇਆ

ਚੋਗਾਵਾਂ, 13 ਅਗਸਤ (ਗੁਰਬਿੰਦਰ ਸਿੰਘ ਬਾਗੀ)¸ਪਾਵਰਕਾਮ ਉਪ ਮੰਡਲ ਬਿਜਲੀ ਦਫ਼ਤਰ ਚੋਗਾਵਾਂ ਵਿਖੇ ਕਿਸਾਨਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖ ਕੇ ਕਿਸਾਨ ਭਲਾਈ ਕੈਂਪ ਲਗਾਇਆ ਗਿਆ, ਜਿਸ 'ਚ ਐਕਸੀਅਨ ਇੰਜੀ: ਅੰਮਿ੍ਤਸਰ ਹਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ | ਐਸ. ਡੀ. ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਐਸ. ਸੀ. ਵਿੰਗ ਵਲੋਂ ਹਲਕਾ ਪੱਛਮੀ ਦੇ ਵੱਖ-ਵੱਖ ਵਾਰਡਾਂ ਦੇ ਪ੍ਰਧਾਨ ਨਿਯੁਕਤ

ਛੇਹਰਟਾ, 13 ਅਗਸਤ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੇ ਇਲਾਕਾ ਕੋਟ ਖ਼ਾਲਸਾ ਵਿਖੇ ਅਕਾਲੀ ਵਰਕਰਾਂ ਦੀ ਅਹਿਮ ਮੀਟਿੰਗ ਹੋਈ | ਜਿਸ 'ਚ ਐੱਸ. ਸੀ. ਵਿੰਗ ਦੇ ਹਲਕਾ ਪੱਛਮੀ ਦੇ ਇੰਚਾਰਜ ਜਸਬੀਰ ਸਿੰਘ ਵਿੱਕੀ ਪਹੁੰਚੇ | ਇਸ ਮੌਕੇ ਹਲਕਾ ਇੰਚਾਰਜ਼ ਜਸਬੀਰ ਸਿੰਘ ...

ਪੂਰੀ ਖ਼ਬਰ »

ਆਗਾਮੀ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤ ਚੋਣਾਂ ਸ਼ਾਨ ਨਾਲ ਜਿੱਤਾਂਗੇ-ਭਲਾਈਪੁਰ

ਰਈਆ, 13 ਅਗਸਤ (ਸੁੱਚਾ ਸਿੰਘ ਘੁੰਮਣ)-ਇਕਬਾਲ ਸਿੰਘ ਭਲਾਈਪੁਰ, ਸਰਪੰਚ ਹਰਦਾਸ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਪੰਚਾਇਤ ਮੈਂਬਰ ਦਲਬੀਰ ਸਿੰਘ, ਗੋਬਿੰਦ ਸਿੰਘ, ਸ਼ਿਸ਼ਪਾਲ ਸਿੰਘ, ਹਰਜਿੰਦਰ ਸਿੰਘ ਆਦਿ ਵਲੋਂ ਪਿੰਡ ਭਲਾਈਪੁਰ ਪੂਰਬਾਂ ਵਿਖੇ ਕਾਂਗਰਸ ਦੀ ਵਿਸ਼ੇਸ਼ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਹਜ਼ਾਰਾਂ ਹੀ ਸੰਗਤਾਂ ਨੇ ਇਤਿਹਾਸਿਕ ਨਗਰ ਬਾਬਾ ਬਕਾਲਾ ਵਿਖੇ ਪਵਿੱਤਰ ...

ਪੂਰੀ ਖ਼ਬਰ »

ਸੱਭਿਆਚਾਰਕ 'ਮੇਲਾ ਝੰਜੋਟੀ ਦਾ' ਸ਼ਾਨੋ ਸੌਕਤ ਨਾਲ ਸਮਾਪਤ

ਰਾਜਾਸਾਂਸੀ, 13 ਅਗਸਤ (ਹਰਦੀਪ ਸਿੰਘ ਖੀਵਾ)-ਪਿੰਡ ਝੰਜੋਟੀ ਵਿਖੇ ਬਾਬਾ ਝਾੜ ਪੀਰ ਦੀ ਦਰਗਾਹ 'ਤੇ ਪਿੰਡ ਦੀ ਸਮੱਚੀ ਪੰਚਾਇਤ, ਸ਼ਹੀਦ ਊਧਮ ਸਿੰਘ ਯੂਥ ਵੈੱਲਫੇਅਰ ਕਲੱਬ, ਨਿਸ਼ਕਾਮ ਸੇਵਾ ਸੁਸਾਇਟੀ ਅਤੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਉਪਰਾਲੇ ਸਦਕਾ ਹਰ ਸਾਲ ਦੀ ...

ਪੂਰੀ ਖ਼ਬਰ »

ਸਵੱਛ ਸ੍ਰਵੇਖਣ ਗ੍ਰਾਮੀਣ 2018 ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਕੱਢੀ

ਭਿੰਡੀ ਸੈਦਾਂ, 13 ਅਗਸਤ (ਪਿ੍ਤਪਾਲ ਸਿੰਘ ਸੂਫ਼ੀ)-ਸਰਹੱਦੀ ਪਿੰਡ ਪੂੰਗਾ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀ ਅਜਨਾਲਾ ਸ੍ਰੀਮਤੀ ਮੀਨਾ ਕੁਮਾਰੀ ਵਲੋਂ ਮਾਣਯੋਗ ਡਿਪਟੀ ਕਮਿਸ਼ਨਰ ਅੰਮਿ੍ਤਸਰ ਅਤੇ ਜ਼ਿਲ੍ਹਾ ਪ੍ਰੋਗਰਾਮ ਅੰਮਿ੍ਤਸਰ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦਾ ਵਫ਼ਦ ਏ. ਡੀ. ਸੀ. ਨੂੰ ਮਿਲਿਆ

ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮਨੰਗਲ, ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ 'ਚ ਜਥੇਬੰਦੀ ਦਾ ...

ਪੂਰੀ ਖ਼ਬਰ »

ਬੱਚੀਵਿੰਡ ਵਿਖੇ ਨਸ਼ਾ ਵਿਰੋਧੀ ਕਮੇਟੀ ਦਾ ਗਠਨ

ਬੱਚੀਵਿੰਡ, 13 ਅਗਸਤ (ਬਲਦੇਵ ਸਿੰਘ ਕੰਬੋ)-ਨਸ਼ਾ ਵਿਰੋਧੀ ਲਹਿਰ ਤਹਿਤ ਐਸ. ਐਚ. ਓ. ਥਾਣਾ ਲੋਪੋਕੇ ਸ੍ਰੀ ਕਪਿਲ ਕੌਸ਼ਿਲ, ਡੀ. ਐਸ. ਪੀ. ਹਰਪ੍ਰੀਤ ਸਿੰਘ ਅਤੇ ਚੌਾਕੀ ਇੰਚਾਰਜ ਏ. ਐਸ. ਆਈ. ਮਨਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਬੱਚੀਵਿੰਡ ਵਿਖੇ 51 ਮੈਂਬਰੀ ਕਮੇਟੀ ਨਸ਼ਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਦਿਮਾਗੀ ਰੋਗਾਂ ਤੇ ਨਸ਼ਾ ਛੁਡਾਉਣ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਨੇ ਅੱਜ ਇੱਥੇ ਰਣਜੀਤ ਐਵੀਨਿਊ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਲਾਇਆ ਗਿਆ, ਜਿਸ ਦੌਰਾਨ ਉਨ੍ਹਾਂ 3 ਮਰੀਜ਼ਾਂ ਦਾ ਨਾ ਕੇਵਲ ਚੈੱਕਅਪ ਹੀ ਕੀਤਾ, ਸਗੋਂ ਉਨ੍ਹਾਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸੰਘਰਸ਼ ਦਲ ਨੇ ਪਿੰਡ ਟਰਪਈ ਵਿਖੇ ਕੀਤੀ ਇਕੱਤਰਤਾ

ਮਜੀਠਾ, 13 ਅਗਸਤ (ਸਹਿਮੀ)-ਭਗਵਾਨ ਵਾਲਮੀਕਿ ਸੰਘਰਸ਼ ਦਲ ਦੀ ਇੱਕ ਵਿਸ਼ੇਸ਼ ਇਕੱਤਰਤਾ ਦੌਲਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਹਲਕਾ ਪਿੰਡ ਟਰਪਈ ਵਿਖੇ ਕੀਤੀ ਗਈ ਜਿਸ 'ਚ ਭਗਵਾਨ ਵਾਲਮੀਕਿ ਸੰਘਰਸ਼ ਦਲ ਦੇ ਚੇਅਰਮੈਨ ਹਰਦੀਸ਼ ਸਿੰਘ ਭੰਗਾਲੀ, ਲੇਬਰ ਸੈਲ ਦੇ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਕਲੇਰ ਵਿਖੇ ਕਰਵਾਇਆ ਸਾਵਣ ਕਵੀ ਦਰਬਾਰ

ਰਾਮ ਤੀਰਥ, 13 ਅਗਸਤ (ਧਰਵਿੰਦਰ ਸਿੰਘ ਔਲਖ)-ਪੰਜਾਬੀ ਸਭਿਆਚਾਰ ਸੱਥ 'ਤੇ ਸਾਹਿਤ ਸੰਸਥਾ ਅੰਮਿ੍ਤਸਰ ਵਲੋਂ ਪ੍ਰਧਾਨ ਜਸਬੀਰ ਸਿੰਘ ਝਬਾਲ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਕਲੇਰ (ਰਾਮ ਤੀਰਥ) ਵਿਖੇ ਸਾਵਣ ਕਵੀ ਦਰਬਾਰ ...

ਪੂਰੀ ਖ਼ਬਰ »

ਬਿਜਲੀ ਘਰ ਮਜੀਠਾ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਮੰਗਾਂ ਸਬੰਧੀ ਕੀਤੀ ਮੀਟਿੰਗ

ਮਜੀਠਾ, 13 ਅਗਸਤ (ਜਗਤਾਰ ਸਿੰਘ ਸਹਿਮੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ: ਸਬ ਅਰਬਨ ਸਰਕਲ ਅੰਮਿ੍ਤਸਰ ਦੀ ਮੀਟਿੰਗ ਪ੍ਰਧਾਨ ਮਅਕੀਅਤ ਸਿੰਘ ਸਹਿੰਸਰਾ ਦੀ ਪ੍ਰਧਾਨਗੀ 'ਚ ਬਿਜਲੀ ਘਰ ਮਜੀਠਾ ਵਿਖੇ ਹੋਈ, ਜਿਸ 'ਚ ਸੂਬਾ ਕਮੇਟੀ ਵਲੋਂ ਆਏ ਪ੍ਰੋਗਰਾਮਾਂ ਨੂੰ ਜ਼ੋਰ ਸ਼ੋਰ ...

ਪੂਰੀ ਖ਼ਬਰ »

ਡਿਪਸ ਮਹਿਤਾ ਨੇ ਕਰਵਾਈ ਸਾਇੰਸ ਪ੍ਰੋਜੈਕਟ ਮੈਕਿੰਗ ਪ੍ਰਤੀਯੋਗਤਾ

ਚੌਕ ਮਹਿਤਾ, 13 ਅਗਸਤ (ਜਗਦੀਸ਼ ਸਿੰਘ ਬਮਰਾਹ)-ਅੱਜ ਡਿਪਸ ਸਕੂਲ ਮਹਿਤਾ ਚੌਕ ਵਿਖੇ ਵਿਗਿਆਨ ਨਾਲ ਸਬੰਧਿਤ ਪ੍ਰੋਜੈਕਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਪ੍ਰਤੀਯੋਗਤਾ ਦੀ ਮੇਜ਼ਬਾਨੀ ਡਿਪਸ ਸਕੂਲ ਮਹਿਤਾ ਦੁਆਰਾ ਕੀਤੀ ਗਈ | ਮੇਜ਼ਬਾਨ ਸਕੂਲ ਦੇ ਵਿਦਿਆਰਥੀਆਂ ਤੋਂ ...

ਪੂਰੀ ਖ਼ਬਰ »

ਤਲਬੀਰ ਗਿੱਲ ਨੇ ਅਕਾਲੀ ਵਰਕਰਾਂ ਨੂੰ ਬਾਬਾ ਬਕਾਲਾ ਦੀ ਕਾਨਫ਼ਰੰਸ ਸਬੰਧੀ ਕੀਤਾ ਲਾਮਬੰਦ

ਕੱਥੂਨੰਗਲ/ਚਵਿੰਡਾ ਦੇਵੀ, 13 ਅਗਸਤ (ਡਾ: ਦਲਵਿੰਦਰ ਸਿੰਘ ਰੰਧਾਵਾ, ਸਤਪਾਲ ਸਿੰਘ ਢੱਡੇ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 26 ਅਗਸਤ ਨੂੰ ਸਾਚਾ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਉੱਪਰ ਹੋਣ ਵਾਲੀ ਵਿਸ਼ਾਲ ਅਕਾਲੀ ਕਾਨਫ਼ਰੰਸ ਦੀਆਂ ...

ਪੂਰੀ ਖ਼ਬਰ »

ਮਜੀਠਾ ਵਿਖੇ ਐਸ. ਡੀ. ਐਮ. ਪਲਵੀ ਚੌਧਰੀ ਲਹਿਰਾਉਣਗੇ ਤਿਰੰਗਾ ਝੰਡਾ

ਮਜੀਠਾ, 13 ਅਗਸਤ (ਮਨਿੰਦਰ ਸਿੰਘ ਸੋਖੀ)-ਭਾਰਤ ਦੀ ਆਜ਼ਾਦੀ ਦਿਹਾੜੇ 15 ਅਗਸਤ ਦੇ ਸਬੰਧ ਵਿਚ ਸੇਕਰਡ ਹਾਰਟ ਕਾਨਵੈਂਟ ਸਕੂਲ ਮਜੀਠਾ ਵਿਖੇ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਇਕ ਸ਼ਾਨਦਾਰ ਸਮਾਗਮ ਕਰਾਇਆ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਨਾਇਬ ...

ਪੂਰੀ ਖ਼ਬਰ »

ਧਿਆਨਪੁਰ ਵਿਖੇ ਕਾਂਗਰਸ ਦੀ ਭਰਵੀਂ ਮੀਟਿੰਗ ਹੋਈ

ਰਈਆ, 13 ਅਗਸਤ (ਸੁੱਚਾ ਸਿੰਘ ਘੁੰਮਣ)-ਯੂਥ ਕਾਂਗਰਸ ਆਗੂ ਬਿਕਰਮਜੀਤ ਸਿੰਘ ਪਿੰਕੀ ਦੇ ਗ੍ਰਹਿ ਵਿਖੇ ਕਾਂਗਰਸ ਦੀ ਭਰਵੀਂ ਮੀਟਿੰਗ ਹੋਈ, ਜਿਸ ਵਿਚ ਗਿ: ਅਵਤਾਰ ਸਿੰਘ, ਮੰਗਲ ਸਿੰਘ, ਵੀਰ ਸਿੰਘ, ਬੱਬੂ, ਹੈਪੀ, ਦਵਿੰਦਰ ਸਿੰਘ, ਨੰਬਰਦਾਰ ਦਲਜੀਤ ਸਿੰਘ, ਗੁਰਮੀਤ ਸਿੰਘ, ਸਵਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX