ਅੰਮਿ੍ਤਸਰ, 13 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਦੇਸ਼ ਦੀ ਆਜ਼ਾਦੀ ਦੇ 72ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ | ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ...
ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)-ਕਿਸੇ ਵੀ ਤਰ੍ਹਾਂ ਦੇ ਕਾਰੋਬਾਰ ਜਾਂ ਉਦਯੋਗ 'ਚ ਜੀ.ਐਸ.ਟੀ. ਇਨਪੁੱਟ ਟੈਕਸ ਆਡਿਟ ਬਹੁਤ ਮਹੱਤਵ ਰੱਖਦਾ ਹੈ | ਕਾਰੋਬਾਰੀ ਇਸ ਨੂੰ ਤਾਂ ਹੀ ਪ੍ਰਾਪਤ ਕਰ ਸਕਦੇ ਹਨ ਜਦੋਂ ਉਨ੍ਹਾਂ ਨੂੰ ਇਸ ਦੇ ਬਾਰੇ 'ਚ ਜਾਣਕਾਰੀ ਹੋਵੇਗੀ, ਕਿਉਂਕਿ ਇਕ ...
ਭਿੰਡੀ ਸੈਦਾਂ, 13 ਅਗਸਤ (ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਧਿਕਾਰੀ ਯਾਦਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਭੈੜੇ ਅਨਸਰਾਂ ਿਖ਼ਲਾਫ਼ ਜਦ ਗਸ਼ਤ ਕਰ ਰਹੀ ਸੀ ਤਾਂ ਸਰਹੱਦੀ ਪਿੰਡ ਅਵਾਣ ਲੱਖਾ ਸਿੰਘ ਦੇ ਇਕ ...
ਅਜਨਾਲਾ, 13 ਅਗਸਤ (ਢਿੱਲੋਂ)-ਇਥੋਂ ਨੇੜਲੇ ਪਿੰਡ ਫੁੱਲੇਚੱਕ ਵਿਖੇ ਬੀਤੀ ਰਾਤ ਚੋਰਾਂ ਵਲੋਂ ਕਿਸਾਨਾਂ ਦੇ ਦੋ ਟਿਊਬਵੈੱਲਾਂ 'ਤੇ ਲੱਗੇ ਟਰਾਂਸਫਾਰਮਰਾਂ 'ਚੋਂ ਤੇਲ ਅਤੇ ਕੀਮਤੀ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਫੁੱਲੇਚੱਕ ਦੇ ਸਾਬਕਾ ...
ਬੁਤਾਲਾ, 13 ਅਗਸਤ (ਹਰਜੀਤ ਸਿੰਘ)¸ਨਜ਼ਦੀਕੀ ਪਿੰਡ ਕੰਮੋਕੀ 'ਚ ਇਕ ਔਰਤ ਦੇ ਨਸ਼ੀਲੀ ਦਵਾਈ ਖਾ ਕੇ ਮਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਥਾਣਾ ਬਿਆਸ 'ਚ 5 ਵਿਅਕਤੀਆਂ ਬਲਕਾਰ ਸਿੰਘ, ਪ੍ਰਭਜੀਤ ਕੌਰ, ਵੀਰਾ ਕੌਰ, ਸੁਰਜੀਤ ਕੌਰ ਤੇ ਸੰਨੀ ...
ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਬੀਤੀ ਰਾਤ ਕੋਟ ਖਾਲਸਾ ਦੇ ਇਲਾਕੇ ਗੁਰੂ ਨਾਨਕ ਪੁਰਾ 'ਚ ਪਰਿਵਾਰਕ ਵਿਵਾਦ ਕਾਰਨ ਇਕ ਪ੍ਰਾਪਰਟੀ ਡੀਲਰ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਅਤੇ ਉਸ ਦੀ ਪਤਨੀ ਤੇ ਮਾਂ ਨੂੰ ਜ਼ਖ਼ਮੀ ਕਰ ਦੇਣ ਦੇ ਮਾਮਲੇ 'ਚ ਲੋੜੀਂਦੇ ਦੋਸ਼ੀ ਹਾਲੇ ...
ਅਜਨਾਲਾ, 13 ਅਗਸਤ (ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਮੁਖੀ ...
ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਪੀ. ਡਬਲਯੂ. ਡੀ. ਦਫ਼ਤਰ ਬਟਾਲਾ ਰੋਡ ਵਿਖੇ 5 ਕਰਮਚਾਰੀਆਂ ਤਰਲੋਕ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਬਲਬੀਰ ਸਿੰਘ ਝਾਮਕਾ, ਭਵਾਨੀ ...
ਮਜੀਠਾ, 13 ਅਗਸਤ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਕੈਥੋਲਿਕ ਡਾਇਸਿਸ ਜਲੰਧਰ ਦੇ ਬਿਸ਼ਪ ਡਾ: ਫਰੈਕੋ ਮੁਲੱਕਲ ਦੇ ਿਖ਼ਲਾਫ਼ ਇਕ ਨਨ ਵਲੋਂ ਕੇਰਲਾ ਦੀ ਪੁਲਿਸ ਪਾਸ ਜ਼ਬਰ ਜਨਾਹ ਦੇ ਦਰਜ ਕਰਾਏ ਗਏ ਮਾਮਲੇ ਦੇ ਸਬੰਧ ਵਿਚ ਕੇਰਲ ਤੋਂ ਪੁਲਿਸ ਦੀ ਟੁਕੜੀ ਬੀਤੇ ਦਿਨ ...
ਬਟਾਲਾ, 13 ਅਗਸਤ (ਕਾਹਲੋਂ)-ਦਮਦਮੀ ਟਕਸਾਲ ਤਲਵੰਡੀ ਬਖਤਾ ਵਲੋਂ ਹਲਕਾ ਮਜੀਠਾ ਦੇ ਵੱਖ-ਵੱਖ ਪਿੰਡਾਂ 'ਚ 18 ਅਗਸਤ ਤੋਂ ਲੜੀਵਾਰ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਿਆਂ ਤੇ ਸਮਾਜਿਕ ਕੁਰੀਤੀਆਂ ਨੂੰ ਠੱਲ ਪਾਈ ਜਾ ਸਕੇ ਤੇ ਖਾਸਕਰ ਨੌਜਵਾਨ ਗੁਰਮਤਿ ਅਨੁਸਾਰ ...
ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਤਹਿਸੀਲ ਬਾਬਾ ਬਕਾਲਾ ਸਾਹਿਬ ਪੱਧਰ ਦਾ ਆਜ਼ਾਦੀ ਦਿਹਾੜਾ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ 15 ਅਗਸਤ ਨੂੰ ਤਹਿਸੀਲ ਪੱਧਰ 'ਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ | ਇਸ ਮੌਕੇ ਐਸ. ਡੀ. ਐਮ. ਡਾ: ਦੀਪਕ ਭਾਟੀਆ ਕੌਮੀ ...
ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਲਈ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ...
ਨਵਾਂ ਪਿੰਡ, 13 ਅਗਸਤ (ਜਸਪਾਲ ਸਿੰਘ)-ਰਸੂਲਪੁਰ ਨਿੱਕਾ ਪਿੰਡ ਦੀਆਂ ਨਾਲੀਆਂ ਦੇ ਗੰਦੇ ਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਬਣੇ ਛੱਪੜ 'ਤੇ ਇਕ ਧਿਰ ਵਲੋਂ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ਾ ਕਰ ਲਏ ਜਾਣ ਕਾਰਨ ਪਿੰਡ ਦਾ ਗੰਦਾ ਅਤੇ ਬਰਾਸਤੀ ਪਾਣੀ, ਜੋ ਕਿ ਕਿਸੇ ਸ਼ਹਿਰੀ ਗੰਦੇ ...
ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)-ਦੇਸ਼ ਦੀ ਆਜ਼ਾਦੀ ਲਈ ਆਰੰਭੇ ਗਏ ਕ੍ਰਾਂਤੀਕਾਰੀ ਅੰਦੋਲਨਾਂ ਸਮੇਤ ਸਵਦੇਸ਼ੀ ਲਹਿਰ ਅਤੇ ਬਾਈਕਾਟ ਦੀ ਤਹਿਰੀਕ 'ਚ ਅੰਮਿ੍ਤਸਰ ਸਭ ਤੋਂ ਮੋਢੀ ਸ਼ਹਿਰ ਸੀ | ਸ਼ਹਿਰ ਦੇ ਕ੍ਰਾਂਤੀਕਾਰੀ ਬਾਬੂ ਕਨ੍ਹਈਆ ਲਾਲ ਭਾਟੀਆ ਨੇ ਦੇਸ਼ ਦੀ ...
ਅੰਮਿ੍ਤਸਰ, 13 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਫ਼ਿਲਪਾਈਨ 'ਚ ਇਕ ਸਿੱਖ ਨੌਜਵਾਨ ਦੀ ਹੱਤਿਆ ਕੀਤੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ...
ਅੰਮਿ੍ਤਸਰ, 13 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ | ਇਸ ਬਾਰੇ ਜਾਣਕਾਰੀ ਦਿੰਦਿਆਂ 'ਵਰਸਿਟੀ ਦੇ ਰਜਿਸਟਰਾਰ ਪ੍ਰੋ: ਕਰਨਜੀਤ ਸਿੰਘ ...
ਅੰਮਿ੍ਤਸਰ, 13 ਅਗਸਤ (ਸ਼ੈਲੀ)-ਅੰਮਿ੍ਤਸਰ 'ਚ ਹੋਣ ਵਾਲੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਦੇ ਲਿਹਾਜ਼ ਨਾਲ ਸੋਮਵਾਰ ਅੰਮਿ੍ਤਸਰ ਰੇਲਵੇ ਸਟੇਸ਼ਨ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਹ ਚੈਕਿੰਗ ਮੁਹਿੰਮ ਜੀ. ਆਰ. ਪੀ. ਦੇ ਜਲੰਧਰ ...
ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਇੱਥੇ ਗੁਰੂ ਨਾਨਕ ਸਟੇਡੀਅਮ (ਗਾਂਧੀ ਗਰਾਊਾਡ) ਵਿਖੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਮੌਕੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਟ੍ਰੈਫਿਕ ਨੂੰ ਨਿਰਵਿਘਨ ਚਲਾਉਣ ਲਈ ਆਮ ਪਬਲਿਕ ਦੀ ...
ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਆਜ਼ਾਦੀ ਦਿਵਸ ਮੌਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵਰਤੇ ਜਾਂਦੇ ਅਹਿਤਆਦ ਤਹਿਤ ਗੁਰੂ ਨਗਰੀ ਨੂੰ ੂ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ, ਜਿਸ ਲਈ ਬੀ. ਐਸ. ਐਫ਼. ਏ. ਆਰ. ਪੀ. ਆਦਿ ਅਰਧ ਸੈਨਿਕ ਬਲਾਂ ਤੋਂ ਇਲਾਵਾ ...
ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਆਜ਼ਾਦੀ ਦਿਵਸ ਮੌਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵਰਤੇ ਜਾਂਦੇ ਅਹਿਤਆਦ ਤਹਿਤ ਗੁਰੂ ਨਗਰੀ ਨੂੰ ੂ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ, ਜਿਸ ਲਈ ਬੀ. ਐਸ. ਐਫ਼. ਏ. ਆਰ. ਪੀ. ਆਦਿ ਅਰਧ ਸੈਨਿਕ ਬਲਾਂ ਤੋਂ ਇਲਾਵਾ ...
ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਆਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ 18 ਵਿਦਿਆਰਥੀਆਂ ਨੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ | ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਆਜਾਇਬ ਘਰ 'ਚ ਪ੍ਰਦਰਸ਼ਨੀ ...
ਗੱਗੋਮਾਹਲ, 13 ਅਗਸਤ (ਬਲਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਨਜ਼ਦੀਕ ਪੈਂਦੇ ਪਿੰਡ ਜੋਗੋਵਾਲ ਜੱਟਾਂ ਵਿਚ ਕੁਝ ਦਰਿੰਦਿਆਂ ਵਲੋਂ 7 ਸਾਲ ਦੀ ਮਾਸੂਮ ਲੜਕੀ ਨਾਲ ਜਬਰ ਜਨਾਹ ਕਰਨ ਦੇ ਵਿਰੋਧ 'ਚ ਮਸੀਹ ਭਾਈਚਾਰੇ ਦੇ ਲੋਕਾਂ ਵਲੋਂ ਕੈਂਡਲ ਮਾਰਚ ...
ਅਜਨਾਲਾ, 13 ਅਗਸਤ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ 'ਚ ਅਤੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ, ਤਹਿਸੀਲ ਅਜਨਾਲਾ ਕਮੇਟੀ ਸਕੱਤਰ ...
ਅਜਨਾਲਾ, 13 ਅਗਸਤ (ਐੱਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੇ ਤਹਿਸੀਲ ਤੇ ਐਸ.ਡੀ.ਐਮ. ਕੰਪਲੈਕਸ ਵਿਖੇ ਆਪਣੀ ਰੋਜ਼ੀ-ਰੋਟੀ ਲਈ ਦੁਕਾਨਾਂ 'ਤੇ ਖੋਖੇ ਸਥਾਪਤ ਕਰਕੇ ਬਤੌਰ ਟਾਈਪਿਸਟ ਤੇ ਫੋਟੋ ਸਟੇਟ ਕੰਮ ਕਰ ਰਹੇ ਕਾਰੋਬਾਰੀਆਂ ਨੇ ਐੱਸ. ਡੀ. ਐੱਮ. ਅਜਨਾਲਾ ਡਾ: ਰਜਤ ਓਬਰਾਏ ...
ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਨੂੰ ਹੋਰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਵਿੱਦਿਅਕ ਸੰਸਥਾਵਾਂ ਵਿਚਲੇ ਵਿਦਿਆਰਥੀਆਂ ਨੂੰ ਨਾਲ ਜੋੜਨ ਲਈ ਵਿਸ਼ੇਸ਼ ਯਤਨ ਆਰੰਭੇ ਜਾ ਰਹੇ ਹਨ | ਇਸ ਤਹਿਤ ...
ਅਜਨਾਲਾ, 13 ਅਗਸਤ (ਐੱਸ. ਪ੍ਰਸ਼ੋਤਮ)-ਯੂਥ ਕਾਂਗਰਸ ਹਲਕਾ ਅਜਨਾਲਾ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਸਰਪ੍ਰਸਤੀ 'ਚ ਅਤੇ ਜ਼ਿਲ੍ਹਾ ਦਿਹਾਤੀ ਕਾਂਗਰਸ ਦੇ ਸੀਨੀਅਰ ਆਗੂ ਸ: ਰਣਜੀਤ ਸਿੰਘ ਅਵਾਣ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ ਉਪਰੰਤ ਇਥੇ ਸ: ਅਵਾਣ ਨੇ ...
ਅੰਮਿ੍ਤਸਰ, 13 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ 'ਵਰਸਿਟੀ ਨੇ ਨੈਸ਼ਨਲ ਅਕਾਦਮਿਕ ਡਿਪਾਜ਼ਟਰੀ (ਐਨ. ਏ. ਡੀ.) ਸੈੱਲ ਸਥਾਪਤ ਕਰਨ ਲਈ ਨੈਸ਼ਨਲ ਸਕਿਓਰਿਟੀਜ਼ ਡਿਪਾਜ਼ਟਰੀ ਲਿਮਟਿਡ (ਐਨ. ਐਸ. ਡੀ. ਐਲ.) ਨਾਲ ਸਮਝੌਤਾ ਕੀਤਾ ਹੈ | ਯੂਨੀਵਰਸਿਟੀ ਗ੍ਰਾਂਟਸ ...
ਅਟਾਰੀ, 13 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)-ਸਰਬ ਭਾਰਤ ਨੌਜਵਾਨ ਸਭਾ ਤੇ ਏ. ਆਈ. ਐਸ. ਐਫ਼. ਦੀਆਂ ਪੰਜਾਬ ਇਕਾਈਆਂ ਵਲੋਂ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ (ਬਨੇਗਾ) ਸੰਸਦ 'ਚ ਪਾਸ ਕਰਵਾਉਣ ਲਈ ਲੋਕਾਂ ਨੂੰ ਜਾਗਿ੍ਤ ਕਰਨ ਲਈ ਬਾਬਾ ਸੋਹਨ ਸਿੰਘ ਭਕਨਾ ਦੀ ...
ਬਾਬਾ ਬਕਾਲਾ ਸਾਹਿਬ, 14 ਅਗਸਤ (ਸ਼ੇਲਿੰਦਰਜੀਤ ਸਿਘ ਰਾਜਨ)¸ਬੀਤੀ ਦਿਨੀਂ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਵਡਾਲਾ ਕਲਾਂ ਨਿਵਾਸੀ ਰਣਜੀਤ ਸਿੰਘ, ਕਲੇਰ ਘੁਮਾਣ ਨਿਵਾਸੀ ਜਸਵਿੰਦਰ ਸਿੰਘ, ਵਡਾਲਾ ਕਲਾਂ ਨਿਵਾਸੀ ਗੁਰਮੀਤ ਸਿੰਘ, ਵਡਾਲਾ ਖ਼ੁਰਦ ਨਿਵਾਸੀ ...
ਅੰਮਿ੍ਤਸਰ, 13 ਅਗਸਤ (ਸ਼ੈਲੀ)-ਪਿਛਲੇ ਮਹੀਨੇ ਅੰਮਿ੍ਤਸਰ ਤੋਂ ਬਦਲ ਕੇ ਨੂਰਮਹਿਲ ਤਬਦੀਲ ਕੀਤੇ ਗਏ ਲਖਵਿੰਦਰਪਾਲ ਸਿੰਘ ਗਿੱਲ ਨੇ ਸੋਮਵਾਰ ਅੰਮਿ੍ਤਸਰ ਦੀ ਤਹਿਸੀਲ-1 ਦੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਲਿਆ ਹੈ | ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਪਹਿਲਾਂ ...
ਅੰਮਿ੍ਤਸਰ, 13 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਦੋ ਵਿਦਿਆਰਥੀਆਂ ਨੇ ਬੀਤੀ ਜੁਲਾਈ 'ਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ. ਜੀ. ਸੀ.) ਵਲੋਂ ਕਰਵਾਈ ਗਈ ਯੂ. ਜੀ. ਸੀ. ਐਨ. ਈ. ਟੀ. ਪ੍ਰੀਖਿਆ ਪਾਸ ਕਰਨ 'ਚ ਸਫਲਤਾ ਹਾਸਿਲ ...
ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)-ਸਥਾਨਕ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੁਆਰਾ ਅੱਜ 'ਨਿਧੀ ਤੁਹਾਡੇ ਨਜ਼ਦੀਕ' ਸਮਾਰੋਹ ਕਰਾਇਆ ਗਿਆ | ਜਿਸ 'ਚ ਵੱਡੀ ਗਿਣਤੀ 'ਚ ਕਰਮਚਾਰੀਆਂ ਤੇ ਪੈਨਸ਼ਨ ਧਾਰਕਾਂ ਨੇ ਹਿੱਸਾ ਲਿਆ | ਇਸ ਦੌਰਾਨ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੁਆਰਾ ਵਿਭਾਗ ਵਲੋਂ ਸ਼ੁਰੂ ਕੀਤੀਆਂ ਗਈਆਂ ਨਵੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਸਹਾਇਕ ਭਵਿੱਖ ਨਿਧੀ ਕਮਿਸ਼ਨਰ ਸ੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਉਕਤ ਸਮਾਰੋਹ ਕਰਮਚਾਰੀਆਂ ਦੇ ਦਾਅਵਿਆਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹੁਣ ਕਰਮਚਾਰੀ ਉਮੰਗ ਐਪ ਅਤੇ ਐਸ. ਐਮ. ਐਸ. ਦੁਆਰਾ ਵੀ ਆਪਣੇ ਭਵਿੱਖ ਨਿਧੀ ਖਾਤੇ ਦੀ ਜਾਣਕਾਰੀ ਆਸਾਨੀ ਨਾਲ ਹਾਸਲ ਕਰ ਸਕਦੇ ਹਨ | ਪੀ. ਐਫ. ਮੈਂਬਰਾਂ ਦੇ ਲਈ ਯੂਨਾਈਟਿਡ ਪੋਰਟਲ ਅਤੇ ਉਮੰਗ ਐਪ 'ਚ ਆਨ-ਲਾਈਨ ਕਲੇਮ ਦਾ ਲਿੰਕ ਹੈ, ਜੋ ਕਿ ਆਨ-ਲਾਈਨ ਦਾਅਵਿਆਂ-ਫਾਰਮ 19, ਫਾਰਮ 10 ਸੀ (ਨਿਕਾਸੀ ਲਾਭ), ਫਾਰਮ 31 ਨੂੰ ਫਾਈਲ ਕਰਨ ਦੇ ਲਈ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਜੁਲਾਈ ਮਹੀਨੇ 'ਚ 3367 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ, ਜਿਨ੍ਹਾਂ 'ਚੋਂ 2369 ਦਾਅਵਿਆਂ ਦਾ ਨਿਪਟਾਰਾ ਪਿਛਲੇ ਸਿਰਫ਼ 3 ਦਿਨਾਂ 'ਚ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਖੇਤਰੀ ਭਵਿੱਖ ਨਿੱਧੀ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਜਿਨ੍ਹਾਂ ਡਿਫਾਲਟਰ ਉਦਯੋਗਿਕ ਇਕਾਈਆਂ ਨੇ ਪੀ. ਐਫ. ਦੀ ਬਣਦੀ ਬਕਾਇਆ ਰਾਜ਼ੀ ਜਮ੍ਹਾ ਨਹੀਂ ਕਰਵਾਈ ਹੈ, ਉਨ੍ਹਾਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ |
ਤਰਸਿੱਕਾ, 13 ਅਗਸਤ (ਅਤਰ ਸਿੰਘ ਤਰਸਿੱਕਾ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਕੈਪਟਨ ਸਰਕਾਰ ਬਣਨ ਉਪਰੰਤ ਪਿੰਡ ਤਰਸਿੱਕਾ ਦੀਆਂ ਮੁਸ਼ਕਿਲਾਂ ਵਲ ਵਿਸ਼ੇਸ਼ ਧਿਆਨ ਦੇ ਕੇ ਏਥੋਂ ਦੇ ਸਰਕਾਰੀ ਸਕੂਲ ਨੂੰ ਸਮਾਰਟ ਸਕੂਲ ਦਾ ਦਰਜਾ ...
ਮਾਨਾਂਵਾਲਾ, 13 ਅਗਸਤ (ਗੁਰਦੀਪ ਸਿੰਘ ਨਾਗੀ)¸ਅੰਮਿ੍ਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਸਥਿਤ ਡਰੀਮ ਸਿਟੀ ਦੇ ਬਾਹਰ ਨੇੜਲੇ ਪਿੰਡ ਝੀਤਾ ਕਲਾਂ ਤੇ ਰਾਮਪੁਰਾ ਦੀ ਪੰਚਾਇਤ ਜਮੀਨ 'ਚ ਬਣੀ ਕਾਲੋਨੀ ਦੇ ਵਸਨੀਕਾਂ ਵਲੋਂ ਬੀਤੇ ਕੱਲ੍ਹ ਕੀਤੇ ਰੋਸ ਮੁਜਾਹਰੇ ...
ਬਿਆਸ, 13 ਅਗਸਤ (ਪਰਮਜੀਤ ਸਿੰਘ ਰੱਖੜਾ)¸ਪੀਰ ਬਾਬਾ ਸ਼ੇਰ ਸ਼ਾਹ ਵਲੀ ਜੀ ਦਾ ਸਲਾਨਾ ਜੋੜ ਮੇਲਾ ਬਾਬਾ ਸਾਵਣ ਸਿੰਘ ਨਗਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੱਦੀਨਸ਼ੀਨ ਬੀਬੀ ਰਾਜ ਕੁਮਾਰੀ, ਸਾਬਕਾ ਐਮ. ਐਲ. ਏ. ਡਾ. ਵੀਰ ਪਵਨ ਕੁਮਾਰ ਅਤੇ ਹੋਰਨਾਂ ਪਤਵੰਤਿਆਂ ...
ਲੋਪੋਕੇ, 13 ਅਗਸਤ (ਗੁਰਵਿੰਦਰ ਸਿੰਘ ਕਲਸੀ)-ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੋਪੋਕੇ ਦਾ ਸਾਲਾਨਾ ਆਮ ਇਜਲਾਸ ਸ਼ਾਹ ਰਿਜ਼ੋਰਟ ਲੋਪੋਕੇ ਵਿਖੇ ਬੈਂਕ ਦੇ ਚੇਅਰਮੈਨ ਨਿਰਵੈਲ ਸਿੰਘ ਗਿੱਲ ਆੜ੍ਹਤੀ ਕਾਕੜਤਰੀਨ ਦੀ ਰਹਿਨੁਮਾਈ ਹੇਠ ਹੋਇਆ | ਜਿਸ 'ਚ ਬੈਂਕ ਨਾਲ ਸਬੰਧਿਤ ...
ਰਾਮ ਤੀਰਥ, 13 ਅਗਸਤ (ਧਰਵਿੰਦਰ ਸਿੰਘ ਔਲਖ)¸ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਰਾਜਾਸਾਂਸੀ ਦੇ ਪਿੰਡ ਖਿਆਲਾ ਕਲਾਂ ਵਿਖੇ ਅਕਾਲੀ ਦਲ ਦੇ ਸਾਬਕਾ ਸਰਪੰਚ ਸਰਬਜੀਤ ਸਿੰਘ ਜੈਲਦਾਰ ਦੇ ਕਤਲ 'ਤੇ ਪਰਿਵਾਰ ਨਾਲ ਦੁਖ ਸਾਂਝਾ ...
ਚੋਗਾਵਾਂ, 13 ਅਗਸਤ (ਗੁਰਬਿੰਦਰ ਸਿੰਘ ਬਾਗੀ)¸ਪਾਵਰਕਾਮ ਉਪ ਮੰਡਲ ਬਿਜਲੀ ਦਫ਼ਤਰ ਚੋਗਾਵਾਂ ਵਿਖੇ ਕਿਸਾਨਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖ ਕੇ ਕਿਸਾਨ ਭਲਾਈ ਕੈਂਪ ਲਗਾਇਆ ਗਿਆ, ਜਿਸ 'ਚ ਐਕਸੀਅਨ ਇੰਜੀ: ਅੰਮਿ੍ਤਸਰ ਹਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ | ਐਸ. ਡੀ. ...
ਛੇਹਰਟਾ, 13 ਅਗਸਤ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੇ ਇਲਾਕਾ ਕੋਟ ਖ਼ਾਲਸਾ ਵਿਖੇ ਅਕਾਲੀ ਵਰਕਰਾਂ ਦੀ ਅਹਿਮ ਮੀਟਿੰਗ ਹੋਈ | ਜਿਸ 'ਚ ਐੱਸ. ਸੀ. ਵਿੰਗ ਦੇ ਹਲਕਾ ਪੱਛਮੀ ਦੇ ਇੰਚਾਰਜ ਜਸਬੀਰ ਸਿੰਘ ਵਿੱਕੀ ਪਹੁੰਚੇ | ਇਸ ਮੌਕੇ ਹਲਕਾ ਇੰਚਾਰਜ਼ ਜਸਬੀਰ ਸਿੰਘ ...
ਰਈਆ, 13 ਅਗਸਤ (ਸੁੱਚਾ ਸਿੰਘ ਘੁੰਮਣ)-ਇਕਬਾਲ ਸਿੰਘ ਭਲਾਈਪੁਰ, ਸਰਪੰਚ ਹਰਦਾਸ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਪੰਚਾਇਤ ਮੈਂਬਰ ਦਲਬੀਰ ਸਿੰਘ, ਗੋਬਿੰਦ ਸਿੰਘ, ਸ਼ਿਸ਼ਪਾਲ ਸਿੰਘ, ਹਰਜਿੰਦਰ ਸਿੰਘ ਆਦਿ ਵਲੋਂ ਪਿੰਡ ਭਲਾਈਪੁਰ ਪੂਰਬਾਂ ਵਿਖੇ ਕਾਂਗਰਸ ਦੀ ਵਿਸ਼ੇਸ਼ ...
ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਹਜ਼ਾਰਾਂ ਹੀ ਸੰਗਤਾਂ ਨੇ ਇਤਿਹਾਸਿਕ ਨਗਰ ਬਾਬਾ ਬਕਾਲਾ ਵਿਖੇ ਪਵਿੱਤਰ ...
ਰਾਜਾਸਾਂਸੀ, 13 ਅਗਸਤ (ਹਰਦੀਪ ਸਿੰਘ ਖੀਵਾ)-ਪਿੰਡ ਝੰਜੋਟੀ ਵਿਖੇ ਬਾਬਾ ਝਾੜ ਪੀਰ ਦੀ ਦਰਗਾਹ 'ਤੇ ਪਿੰਡ ਦੀ ਸਮੱਚੀ ਪੰਚਾਇਤ, ਸ਼ਹੀਦ ਊਧਮ ਸਿੰਘ ਯੂਥ ਵੈੱਲਫੇਅਰ ਕਲੱਬ, ਨਿਸ਼ਕਾਮ ਸੇਵਾ ਸੁਸਾਇਟੀ ਅਤੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਉਪਰਾਲੇ ਸਦਕਾ ਹਰ ਸਾਲ ਦੀ ...
ਭਿੰਡੀ ਸੈਦਾਂ, 13 ਅਗਸਤ (ਪਿ੍ਤਪਾਲ ਸਿੰਘ ਸੂਫ਼ੀ)-ਸਰਹੱਦੀ ਪਿੰਡ ਪੂੰਗਾ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀ ਅਜਨਾਲਾ ਸ੍ਰੀਮਤੀ ਮੀਨਾ ਕੁਮਾਰੀ ਵਲੋਂ ਮਾਣਯੋਗ ਡਿਪਟੀ ਕਮਿਸ਼ਨਰ ਅੰਮਿ੍ਤਸਰ ਅਤੇ ਜ਼ਿਲ੍ਹਾ ਪ੍ਰੋਗਰਾਮ ਅੰਮਿ੍ਤਸਰ ਦੀਆਂ ਹਦਾਇਤਾਂ ਅਨੁਸਾਰ ...
ਅੰਮਿ੍ਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮਨੰਗਲ, ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ 'ਚ ਜਥੇਬੰਦੀ ਦਾ ...
ਬੱਚੀਵਿੰਡ, 13 ਅਗਸਤ (ਬਲਦੇਵ ਸਿੰਘ ਕੰਬੋ)-ਨਸ਼ਾ ਵਿਰੋਧੀ ਲਹਿਰ ਤਹਿਤ ਐਸ. ਐਚ. ਓ. ਥਾਣਾ ਲੋਪੋਕੇ ਸ੍ਰੀ ਕਪਿਲ ਕੌਸ਼ਿਲ, ਡੀ. ਐਸ. ਪੀ. ਹਰਪ੍ਰੀਤ ਸਿੰਘ ਅਤੇ ਚੌਾਕੀ ਇੰਚਾਰਜ ਏ. ਐਸ. ਆਈ. ਮਨਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਬੱਚੀਵਿੰਡ ਵਿਖੇ 51 ਮੈਂਬਰੀ ਕਮੇਟੀ ਨਸ਼ਾ ...
ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਦਿਮਾਗੀ ਰੋਗਾਂ ਤੇ ਨਸ਼ਾ ਛੁਡਾਉਣ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਨੇ ਅੱਜ ਇੱਥੇ ਰਣਜੀਤ ਐਵੀਨਿਊ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਲਾਇਆ ਗਿਆ, ਜਿਸ ਦੌਰਾਨ ਉਨ੍ਹਾਂ 3 ਮਰੀਜ਼ਾਂ ਦਾ ਨਾ ਕੇਵਲ ਚੈੱਕਅਪ ਹੀ ਕੀਤਾ, ਸਗੋਂ ਉਨ੍ਹਾਂ ...
ਮਜੀਠਾ, 13 ਅਗਸਤ (ਸਹਿਮੀ)-ਭਗਵਾਨ ਵਾਲਮੀਕਿ ਸੰਘਰਸ਼ ਦਲ ਦੀ ਇੱਕ ਵਿਸ਼ੇਸ਼ ਇਕੱਤਰਤਾ ਦੌਲਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਹਲਕਾ ਪਿੰਡ ਟਰਪਈ ਵਿਖੇ ਕੀਤੀ ਗਈ ਜਿਸ 'ਚ ਭਗਵਾਨ ਵਾਲਮੀਕਿ ਸੰਘਰਸ਼ ਦਲ ਦੇ ਚੇਅਰਮੈਨ ਹਰਦੀਸ਼ ਸਿੰਘ ਭੰਗਾਲੀ, ਲੇਬਰ ਸੈਲ ਦੇ ਪ੍ਰਧਾਨ ...
ਰਾਮ ਤੀਰਥ, 13 ਅਗਸਤ (ਧਰਵਿੰਦਰ ਸਿੰਘ ਔਲਖ)-ਪੰਜਾਬੀ ਸਭਿਆਚਾਰ ਸੱਥ 'ਤੇ ਸਾਹਿਤ ਸੰਸਥਾ ਅੰਮਿ੍ਤਸਰ ਵਲੋਂ ਪ੍ਰਧਾਨ ਜਸਬੀਰ ਸਿੰਘ ਝਬਾਲ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਕਲੇਰ (ਰਾਮ ਤੀਰਥ) ਵਿਖੇ ਸਾਵਣ ਕਵੀ ਦਰਬਾਰ ...
ਮਜੀਠਾ, 13 ਅਗਸਤ (ਜਗਤਾਰ ਸਿੰਘ ਸਹਿਮੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ: ਸਬ ਅਰਬਨ ਸਰਕਲ ਅੰਮਿ੍ਤਸਰ ਦੀ ਮੀਟਿੰਗ ਪ੍ਰਧਾਨ ਮਅਕੀਅਤ ਸਿੰਘ ਸਹਿੰਸਰਾ ਦੀ ਪ੍ਰਧਾਨਗੀ 'ਚ ਬਿਜਲੀ ਘਰ ਮਜੀਠਾ ਵਿਖੇ ਹੋਈ, ਜਿਸ 'ਚ ਸੂਬਾ ਕਮੇਟੀ ਵਲੋਂ ਆਏ ਪ੍ਰੋਗਰਾਮਾਂ ਨੂੰ ਜ਼ੋਰ ਸ਼ੋਰ ...
ਚੌਕ ਮਹਿਤਾ, 13 ਅਗਸਤ (ਜਗਦੀਸ਼ ਸਿੰਘ ਬਮਰਾਹ)-ਅੱਜ ਡਿਪਸ ਸਕੂਲ ਮਹਿਤਾ ਚੌਕ ਵਿਖੇ ਵਿਗਿਆਨ ਨਾਲ ਸਬੰਧਿਤ ਪ੍ਰੋਜੈਕਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਪ੍ਰਤੀਯੋਗਤਾ ਦੀ ਮੇਜ਼ਬਾਨੀ ਡਿਪਸ ਸਕੂਲ ਮਹਿਤਾ ਦੁਆਰਾ ਕੀਤੀ ਗਈ | ਮੇਜ਼ਬਾਨ ਸਕੂਲ ਦੇ ਵਿਦਿਆਰਥੀਆਂ ਤੋਂ ...
ਕੱਥੂਨੰਗਲ/ਚਵਿੰਡਾ ਦੇਵੀ, 13 ਅਗਸਤ (ਡਾ: ਦਲਵਿੰਦਰ ਸਿੰਘ ਰੰਧਾਵਾ, ਸਤਪਾਲ ਸਿੰਘ ਢੱਡੇ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 26 ਅਗਸਤ ਨੂੰ ਸਾਚਾ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਉੱਪਰ ਹੋਣ ਵਾਲੀ ਵਿਸ਼ਾਲ ਅਕਾਲੀ ਕਾਨਫ਼ਰੰਸ ਦੀਆਂ ...
ਮਜੀਠਾ, 13 ਅਗਸਤ (ਮਨਿੰਦਰ ਸਿੰਘ ਸੋਖੀ)-ਭਾਰਤ ਦੀ ਆਜ਼ਾਦੀ ਦਿਹਾੜੇ 15 ਅਗਸਤ ਦੇ ਸਬੰਧ ਵਿਚ ਸੇਕਰਡ ਹਾਰਟ ਕਾਨਵੈਂਟ ਸਕੂਲ ਮਜੀਠਾ ਵਿਖੇ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਇਕ ਸ਼ਾਨਦਾਰ ਸਮਾਗਮ ਕਰਾਇਆ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਨਾਇਬ ...
ਰਈਆ, 13 ਅਗਸਤ (ਸੁੱਚਾ ਸਿੰਘ ਘੁੰਮਣ)-ਯੂਥ ਕਾਂਗਰਸ ਆਗੂ ਬਿਕਰਮਜੀਤ ਸਿੰਘ ਪਿੰਕੀ ਦੇ ਗ੍ਰਹਿ ਵਿਖੇ ਕਾਂਗਰਸ ਦੀ ਭਰਵੀਂ ਮੀਟਿੰਗ ਹੋਈ, ਜਿਸ ਵਿਚ ਗਿ: ਅਵਤਾਰ ਸਿੰਘ, ਮੰਗਲ ਸਿੰਘ, ਵੀਰ ਸਿੰਘ, ਬੱਬੂ, ਹੈਪੀ, ਦਵਿੰਦਰ ਸਿੰਘ, ਨੰਬਰਦਾਰ ਦਲਜੀਤ ਸਿੰਘ, ਗੁਰਮੀਤ ਸਿੰਘ, ਸਵਰਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX