ਤਾਜਾ ਖ਼ਬਰਾਂ


ਵਿਵੇਕ ਓਬਰਾਏ ਨੂੰ ਮਿਲੀ ਧਮਕੀ ਤੋਂ ਬਾਅਦ ਦਿੱਤੀ ਗਈ ਸੁਰੱਖਿਆ
. . .  1 day ago
ਮੁੰਬਈ ,22 ਮਈ - ਫ਼ਿਲਮ ਅਭਿਨੇਤਾ ਵਿਵੇਕ ਓਬਰਾਏ ਨੂੰ ਧਮਕੀ ਮਿਲਣਾ ਤੋਂ ਬਾਅਦ ਮੁੰਬਈ ਪੁਲਿਸ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ ।
ਰਾਜੌਰੀ 'ਚ ਅੱਤਵਾਦੀ ਠਿਕਾਣੇ ਤੋਂ ਭਾਰੀ ਗੋਲਾ ਬਾਰੂਦ ਬਰਾਮਦ
. . .  1 day ago
ਸ੍ਰੀਨਗਰ ,22 ਮਈ -ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਚਟਿਆਰੀ ਵਣ ਖੇਤਰ 'ਚੋਂ ਅੱਤਵਾਦੀਆਂ ਦੇ ਵੱਡੇ ਅੱਡੇ ਨੂੰ ਤਬਾਹ ਕੀਤਾ ਹੈ ।ਪੁਲਿਸ ਨੂੰ ਇੱਥੋਂ ਭਾਰੀ ਮਾਤਰਾ 'ਚ ਗੋਲਾ ਬਾਰੂਦ ਮਿਲਿਆ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  1 day ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  1 day ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  1 day ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  1 day ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  1 day ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  1 day ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  1 day ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  1 day ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  1 day ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  1 day ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  1 day ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  1 day ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  1 day ago
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  1 day ago
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  1 day ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  1 day ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੀ ਾਹ ਦੌਰਾਨ ਰਾਹ ਜਾਂਦੇ ਦੋ ਭਰਾਵਾਂ 'ਤੇ ਡਿੱਗਾ ਦਰੱਖਤ-ਇਕ ਦੀ ਮੌਤ ਦੂਜਾ ਜ਼ਖ਼ਮੀ

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਪੈ ਰਹੇ ਮੀਂਹ ਦੌਰਾਨ ਸੈਕਟਰ 10 ਵਿਚ ਇਕ ਦਰੱਖਤ ਰਾਹ ਜਾਂਦੇ ਮੋਟਰਸਾਈਕਲ ਸਵਾਰ ਦੋ ਭਰਾਵਾਂ 'ਤੇ ਆ ਡਿੱਗਿਆ | ਦਰੱਖਤ ਦੀ ਲਪੇਟ ਵਿਚ ਆਏ ਇਕ ਭਰਾ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖ਼ਮੀ ਹੋ ਗਿਆ | ਕਰੀਬ 40 ਫੁੱਟ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਤੇ ਕਾਂਗਰਸ ਤੇ ਅਕਾਲੀ ਦਲ ਕਰ ਰਹੇ ਰਾਜਨੀਤੀ - ਖਹਿਰਾ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਅੱਜ ਚੰਡੀਗੜ੍ਹ ਵਿਖੇ ਸਾਬਕਾ ਵਿਰੋਧੀ ਧਿਰ ਆਗੂ ਸ. ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ ਤੇ ਕਾਂਗਰਸ ਅਤੇ ਅਕਾਲੀ ਦਲ ਦੋਵੇਂ ਹੀ ਪਾਰਟੀਆਂ ਰਾਜਨੀਤੀ ਕਰ ਰਹੀਆਂ ਹਨ ਅਤੇ ਨਾ ਅਕਾਲੀ ਦਲ ਅਤੇ ਨਾ ਹੀ ਕਾਂਗਰਸ ਨੇ ਅਸਲ ...

ਪੂਰੀ ਖ਼ਬਰ »

ਆਪਣੇ ਹੀ ਦੋਸਤ ਦੀ ਹੱਤਿਆ ਕਰਨ ਵਾਲੇ ਨੂੰ ਉਮਰ ਕੈਦ

ਚੰਡੀਗੜ੍ਹ, 13 ਅਗਸਤ (ਰਣਜੀਤ ਸਿੰਘ)- ਆਪਣੇ ਹੀ ਦੋਸਤ ਦੀ ਹੱਤਿਆ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਸਜ਼ਾ ਪਾਉਣ ਵਾਲਾ ਕਾਲੋਨੀ ਨੰਬਰ ਚਾਰ ਦਾ ਰਹਿਣ ਵਾਲਾ ਅਜੇ ਕੁਮਾਰ ਹੈ | ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਕੁਮਾਰ ਦੀ ...

ਪੂਰੀ ਖ਼ਬਰ »

ਕਿਰਨ ਖੇਰ ਵਲੋਂ ਸੈਕਟਰ 45 'ਚ ਨਵੇਂ ਪਖਾਨਿਆਂ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)- ਅੱਜ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸੈਕਟਰ 45 'ਚ ਨਵੇਂ ਪਖਾਨਿਆਂ ਦਾ ਨੀਂਹ ਪੱਥਰ ਰੱਖਿਆ | ਇਨ੍ਹਾਂ ਪਖਾਨਿਆਂ 'ਤੇ ਆਉਣ ਵਾਲੀ ਲਾਗਤ ਲਈ 50 ਲੱਖ ਦੀ ਰਕਮ ਲੋਕ ਸਭਾ ਵਿਕਾਸ ਫ਼ੰਡ 'ਚੋ ਜਾਰੀ ਕੀਤੀ ਗਈ ਹੈ | ਇਸ ਮੌਕੇ ਸ੍ਰੀਮਤੀ ਖੇਰ ਨੇ ...

ਪੂਰੀ ਖ਼ਬਰ »

ਰਹਿਣ ਲਾਇਕ ਜ਼ਿੰਦਗੀ ਦੇਣ ਵਾਲੇ ਸ਼ਹਿਰਾਂ ਦਾ ਪਹਿਲਾ ਸਰਵੇਖਣ-ਪੰਜਵੇਂ ਸਥਾਨ 'ਤੇ ਰਿਹਾ ਚੰਡੀਗੜ੍ਹ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)- ਦੇਸ਼ ਦੇ ਸ਼ਹਿਰਾਂ ਵਿਚ ਆਸਾਨ ਜ਼ਿੰਦਗੀ ਨੂੰ ਲੈ ਕੇ ਸਰਕਾਰ ਵਲੋਂ ਕੀਤਾ ਗਿਆ ਪਹਿਲਾ ਸਰਵੇਖਣ ਦੀ ਕੇਂਦਰੀ ਨਿਵਾਸ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਸੂਚੀ ਜਾਰੀ ਕਰ ਦਿੱਤੀ ਗਈ ਹੈ | ਦੇਸ਼ ਵਿਚ 111 ਸ਼ਹਿਰਾਂ ...

ਪੂਰੀ ਖ਼ਬਰ »

ਏ.ਟੀ.ਐਮ. ਮਸ਼ੀਨਾਂ ਅੰਦਰ ਖ਼ੁਫ਼ੀਆ ਕੈਮਰੇ ਲਗਾ ਕੇ ਡਾਟਾ ਚੋਰੀ ਕਰਨ ਵਾਲਾ ਤੀਜਾ ਮੁਲਜ਼ਮ ਵੀ ਗਿ੍ਫ਼ਤਾਰ

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ਹਿਰ ਵਿਚ ਏ.ਟੀ.ਐਮ ਮਸ਼ੀਨਾਂ ਅੰਦਰ ਖ਼ੁਫ਼ੀਆ ਕੈਮਰੇ ਲਗਾ ਕੇ ਲੋਕਾਂ ਦਾ ਡਾਟਾ ਚੋਰੀ ਕਰਨ ਵਾਲੇ ਰੁਮੇਨੀਆ ਦੇ ਦੋ ਨਾਗਰਿਕਾਂ ਨੂੰ ਗਿ੍ਫ਼ਤਾਰ ਕੀਤਾ ਸੀ | ਜਾਂਚ ਟੀਮ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਮੌਕੇ ਸੈਕਟਰ 17 ਤੇ 22 ਦੇ ਕੁਝ ਰਸਤੇ ਰਹਿਣਗੇ ਬੰਦ

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਆਜ਼ਾਦੀ ਦਿਹਾੜੇ ਨੂੰ ਲੈ ਕੇ ਸੈਕਟਰ 17 ਪਰੇਡ ਗਰਾਊਾਡ 'ਚ ਹੋਣ ਵਾਲੇ ਪ੍ਰੋਗਰਾਮ ਮੌਕੇ ਸੈਕਟਰ 17 ਅਤੇ 22 ਦੀਆਂ ਕੁਝ ਸੜਕਾਂ ਨੂੰ 15 ਅਗਸਤ ਦੀ ਸਵੇਰ ਆਵਾਜਾਈ ਲਈ ਬੰਦ ਕੀਤਾ ਜਾਵੇਗਾ | ਪਰੇਡ ਗਰਾਊਾਡ ਨੇੜੇ ਸੈਕਟਰ 16/17/22/23 ...

ਪੂਰੀ ਖ਼ਬਰ »

ਨਿਗਮ ਨੇ 61 ਵਾਹਨ ਜ਼ਬਤ ਕੀਤੇ ਜੁਰਮਾਨੇ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਨਗਰ ਨਿਗਮ ਚੰਡੀਗੜ੍ਹ ਦੇ ਐਨਫੋਰਸਮੈਂਟ ਦਲ ਨੇ ਸੈਕਟਰ 34 ਅਤੇ 17 ਵਿਚਲੇ ਪੈਦਲ ਰਸਤਿਆਂ ਅਤੇ ਮੈਦਾਨਾਂ ਵਿਚ ਅਣਅਧਿਕਾਰਤ ਲਗਾਏ ਵਾਹਨ ਜ਼ਬਤ ਕਰੇ ਤੇ ਜੁਰਮਾਨੇ ਕੀਤੇ | ਵਾਹਨਾਂ ਨੂੰ ਹਟਾਉਣ ਲਈ ਚਲਾਈ ਗਈ ਵਿਸ਼ੇਸ ਮੁਹਿੰਮ ਦੌਰਾਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 13 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਬੁੜੈਲ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੁਖਬੀਰ ਸਿੰਘ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਗੋਲਡਨ ਬੈੱਲਜ਼ ਪਬਲਿਕ ਸਕੂਲ ਵਿਖੇ 'ਤੀਆਂ ਤੀਜ ਦੀਆਂ' ਨਾਮਕ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 13 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਗੋਲਡਨ ਬੈੱਲਜ਼ ਪਬਲਿਕ ਸਕੂਲ ਸੈਕਟਰ-77 ਮੁਹਾਲੀ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਵਿਖੇ ਕਰਵਾਏ ਗਏ 'ਤੀਆਂ ਤੀਜ ਦੀਆਂ' ਨਾਮਕ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਲੋਕ ...

ਪੂਰੀ ਖ਼ਬਰ »

ਖਰੜ ਖੇਤਰ ਅੰਦਰ ਸਮਾਜ ਸੇਵੀ ਕੰਮਾਂ 'ਚ ਲਾਇਨਜ਼ ਕਲੱਬ ਖਰੜ ਸਿਟੀ ਦਾ ਅਹਿਮ ਯੋਗਦਾਨ- ਸ਼ਰਮਾ

ਖਰੜ, 13 ਅਗਸਤ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਦਾ ਖਰੜ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਹੋਏ ਸਮਾਜ ਸੇਵੀ ਕੰਮਾਂ 'ਚ ਅਹਿਮ ਯੋਗਦਾਨ ਰਿਹਾ ਹੈ ਅਤੇ ਆਸ ਕੀਤੀ ਜਾ ਸਕਦੀ ਹੈ ਕਿ ਭਵਿੱਖ 'ਚ ਲਾਇਨਜ਼ ਕਲੱਬ ਇਸੇ ਤਰ੍ਹਾਂ ਅੱਗੇ ਹੋ ਕੇ ਸਮਾਜ ਦੀ ਸੇਵਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਏਅਰਪੋਰਟ ਨੇੜਲੀਆਂ ਦੁਕਾਨਾਂ ਦੀ ਚੈਕਿੰਗ

ਐੱਸ. ਏ. ਐੱਸ. ਨਗਰ, 13 ਅਗਸਤ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਦਾ ਮੁੱਖ ਮੰਤਵ ਪੰਜਾਬ ਦੇ ਹਰੇਕ ਨਾਗਰਿਕ ਨੂੰ ਸ਼ੱੁਧ ਪਾਣੀ, ਸ਼ੁੱਧ ਹਵਾ ਅਤੇ ਬਿਨਾਂ ਮਿਲਾਵਟ ਦੀਆਂ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣਾ ਹੈ | ਇਸ ਲਈ ...

ਪੂਰੀ ਖ਼ਬਰ »

...ਜਦੋਂ ਮੀਂਹ ਪੈਂਦਾ ਹੈ ਤਾਂ ਸਿਟੀ ਪੁਲਿਸ ਵਾਲੇ ਲੱਭਦੇ ਨੇ ਤਿ੍ਪਾਲਾਂ ਤੇ ਪੌਲੀਥੀਨ

ਖਰੜ 13 ਅਗਸਤ (ਜੰਡਪੁਰੀ)-ਮੀਂਹ ਭਾਵੇਂ ਪਟਿਆਲਾ ਜਾਂ ਰੋਪੜ ਵਿਖੇ ਪੈਂਦਾ ਹੋਵੇ ਪਰ ਖਰੜ ਸਿਟੀ ਥਾਣੇ ਦੇ ਪੁਲਿਸ ਮੁਲਾਜ਼ਮ ਰਿਕਾਰਡ ਅਤੇ ਹੋਰ ਸਮਾਨ ਨੂੰ ਭਿੱਜਣ ਤੋਂ ਬਚਾਉਣ ਲਈ ਤਿ੍ਪਾਲਾਂ ਤੇ ਪੌਲੀਥੀਨ ਲੱਭਣ ਲੱਗ ਪੈਂਦੇ ਹਨ | ਖਰੜ ਦੇ ਸਿਟੀ ਪੁਲਿਸ ਥਾਣੇ ਦੀ ਖਸਤਾ ...

ਪੂਰੀ ਖ਼ਬਰ »

ਮੱਝਾਂ ਦੀ ਨੀਲੀ ਰਾਵੀ ਨਸਲ ਕਿਸਾਨਾਂ ਦੀ ਡਾਵਾਂਡੋਲ ਹੋ ਰਹੀ ਆਰਥਿਕਤਾ ਨੂੰ ਸੁਧਾਰਨ ਦੇ ਸਮਰੱਥ- ਸਿੱਧੂ

ਐੱਸ. ਏ. ਐੱਸ. ਨਗਰ, 13 ਅਗਸਤ (ਕੇ. ਐੱਸ. ਰਾਣਾ)-ਕਿਸਾਨਾਂ ਨੂੰ ਹੁਣ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਜਿਸ ਤਰ੍ਹਾਂ ਕਣਕ-ਝੋਨੇ ਦਾ ਉੱਤਮ ਬੀਜ ਲੈਣ ਲਈ ਉਹ ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਵੱਲ ਵਹੀਰਾਂ ਘੱਤਦੇ ਹਨ, ਉਸੇ ਤਰ੍ਹਾਂ ਆਪਣੇ ਦੁਧਾਰੂ ਪਸ਼ੂਆਂ ਦੀ ਉੱਤਮ ...

ਪੂਰੀ ਖ਼ਬਰ »

ਫੇਜ਼-3ਬੀ1 ਨੂੰ ਰੇਹੜੀ ਮੁਕਤ ਕਰਨ 'ਤੇ ਸਮਾਜ ਭਲਾਈ ਸੰਸਥਾ ਵਲੋਂ ਐਡਵੋਕੇਟ ਪਿੰ੍ਰਸ ਦਾ ਧੰਨਵਾਦ

ਐੱਸ. ਏ. ਐੱਸ. ਨਗਰ, 13 ਅਗਸਤ (ਕੇ. ਐੱਸ. ਰਾਣਾ)-ਫੇਜ਼-3ਬੀ1 ਦੇ ਵਸਨੀਕਾਂ ਵਲੋਂ ਦਿੱਤੇ ਗਏ ਪਿਆਰ ਲਈ ਸਦਾ ਹੀ ਉਨ੍ਹਾਂ ਦਾ ਰਿਣੀ ਰਹਾਂਗਾ ਅਤੇ ਉਨ੍ਹਾਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਾ ਮੇਰਾ ਮੁੱਢਲਾ ਫ਼ਰਜ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਕੌਾਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪਿ੍ੰਸ ਨੇ ਸਮਾਜ ਭਲਾਈ ਸੰਸਥਾ ਸਾਢੇ 7 ਮਰਲਾ ਫੇਜ਼-3ਬੀ1 ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਉਨ੍ਹਾਂ ਦੀ ਆਵਾਜ਼ ਬਣ ਕੇ ਸਦਾ ਹੀ ਨਗਰ ਨਿਗਮ ਦੀ ਮੀਟਿੰਗ ਵਿਚ ਗੰੂਜਦੇ ਰਹੇ ਹਨ ਅਤੇ ਗੂੰਜਦੇ ਰਹਿਣਗੇ | ਉਨ੍ਹਾਂ ਕਿਹਾ ਕਿ ਇਲਾਕੇ ਨੂੰ ਸ਼ਹਿਰ ਦਾ ਸਭ ਤੋਂ ਖੂਬਸੂਰਤ ਫੇਜ਼ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਕੀਰਤਨ ਦਰਬਾਰ, ਲੋਹੜੀ ਪ੍ਰੋਗਰਾਮ, ਜਗਰਾਤੇ ਆਦਿ ਧਾਰਮਿਕ ਤੇ ਸੱਭਿਆਚਾਰ ਪ੍ਰੋਗਰਾਮ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹਿਣਗੇ | ਇਸ ਮੌਕੇ ਸਮਾਜ ਭਲਾਈ ਸੰਸਥਾ ਦੇ ਅਹੁਦੇਦਾਰਾਂ ਨੇ ਐਡਵੋਕੇਟ ਹਰਮਨਪ੍ਰੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਫੇਜ਼ ਨੂੰ ਰੇਹੜੀ-ਫੜ੍ਹੀ ਮੁਕਤ ਕਰਵਾ ਕੇ ਇਲਾਕੇ ਵਿਚ ਲੱਗਣ ਵਾਲੇ ਵੱਡੇ ਜਾਮ ਤੋਂ ਰਾਹਤ ਦਿਵਾਈ ਹੈ | ਇਸੇ ਦੌਰਾਨ ਸੰਸਥਾ ਦੇ ਅਹੁਦੇਦਾਰਾਂ ਨੇ ਸ਼ਹਿਰ ਵਿਚਲੀਆਂ ਪੇਵਰ ਬਲਾਕ, ਫੁੱਟਪਾਥ, ਪਾਰਕਾਂ ਆਦਿ ਨਾਲ ਸਬੰਧਿਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਪਿ੍ੰਸ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸਦਾ ਹੀ ਉਨ੍ਹਾਂ ਦੇ ਨਾਲ ਹਨ | ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਨੇ ਐਡਵੋਕੇਟ ਪਿੰ੍ਰਸ ਨੂੰ ਆਪਣੀਆਂ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ, ਜਿਸ 'ਤੇ ਪਿ੍ੰਸ ਨੇ ਭਰੋਸਾ ਦਿਵਾਇਆ ਕਿ ਸਬੰਧਿਤ ਵਿਭਾਗੀ ਅਧਿਕਾਰੀਆਂ ਨਾਲ ਮਿਲ ਕੇ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਖੁਸ਼ਵੰਤ ਸਿੰਘ ਖਰਬੰਦਾ ਚੇਅਰਮੈਨ, ਦਵਿੰਦਰ ਸਿੰਘ ਭਾਟੀਆ ਪ੍ਰਧਾਨ, ਅਰਵਿੰਦ ਸਿੰਘ ਜਨਰਲ ਸਕੱਤਰ, ਜਸਪਾਲ ਸਿੰਘ ਟਿਵਾਣਾ ਐਡਵਾਈਜ਼ਰ, ਹਰਮੋਹਿੰਦਰ ਸਿੰਘ ਸਿਆਲ, ਨਿਰਮਲ ਸਿੰਘ, ਅਰਵਿੰਦ ਗੋਇਲ, ਹਰਦੇਵ ਢਿੱਲੋਂ, ਸਤਨਾਮ ਸਿੰਘ ਮਲਹੋਤਰਾ, ਪਰਮਜੀਤ ਸਿਘ, ਅਜੀਤ ਸਿੰਘ ਵਿਰਦੀ, ਪਰਕੇਵਲ ਸਿੰਘ ਚੌਹਾਨ, ਐੱਸ. ਕੇ. ਬਾਂਸਲ, ਸੁਰਜਨ ਸਿੰਘ ਗਿੱਲ, ਬਲਬੀਰ ਸਿੰਘ ਸੋਢੀ, ਜਵਾਲਾ ਸਿੰਘ, ਜਸਪਾਲ ਸਿੰਘ, ਅਮਰੀਕ ਸਿੰਘ ਭਾਟੀਆ, ਐੱਸ. ਕੇ. ਸੱਚਰ, ਐੱਚ. ਐੱਸ. ਮਹਿੰਦੀਰੱਤਾ ਤੇ ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਇਲਾਕਾ ਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪ੍ਰੋ: ਚੰਦੂਮਾਜਰਾ ਨੇ ਹਲਕਾ ਚਮਕੌਰ ਸਾਹਿਬ ਦੇ ਪਿੰਡ ਸੋਤਲ ਤੇ ਪੱਕੀ ਰੁੜਕੀ ਨੂੰ ਸੌ ਾਪੇ ਪਾਣੀ ਵਾਲੇ ਟੈਂਕਰ

ਖਰੜ, 13 ਅਗਸਤ (ਜੰਡਪੁਰੀ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਸੋਤਲ ਅਤੇ ਪੱਕੀ ਰੁੜਕੀ ਨੂੰ ਪਾਣੀ ਵਾਲੇ ਟੈਂਕਰ ਵੰਡੇ ਗਏ ¢ ਇਸ ਮੌਕੇ ਪ੍ਰੋ: ਚੰਦੂਮਾਜਰਾ ਨੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕੌਮਾਂਤਰੀ ਹਵਾਈ ਅੱਡੇ 'ਤੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ

ਐੱਸ. ਏ. ਐੱਸ. ਨਗਰ, 13 ਅਗਸਤ (ਕੇ. ਐੱਸ. ਰਾਣਾ)-ਕੌਮਾਂਤਰੀ ਹਵਾਈ ਅੱਡੇ 'ਤੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ. ਐੱਸ. ਪੀ. ਰਮਨਦੀਪ ਸਿੰਘ ਦੀ ਅਗਵਾਈ ਹੇਠ ਹਵਾਈ ਅੱਡੇ ਦੇ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਖਰੜ ਖੇਤਰ ਅੰਦਰ ਸਮਾਜ ਸੇਵੀ ਕੰਮਾਂ 'ਚ ਲਾਇਨਜ਼ ਕਲੱਬ ਖਰੜ ਸਿਟੀ ਦਾ ਅਹਿਮ ਯੋਗਦਾਨ- ਸ਼ਰਮਾ

ਖਰੜ, 13 ਅਗਸਤ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਦਾ ਖਰੜ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਹੋਏ ਸਮਾਜ ਸੇਵੀ ਕੰਮਾਂ 'ਚ ਅਹਿਮ ਯੋਗਦਾਨ ਰਿਹਾ ਹੈ ਅਤੇ ਆਸ ਕੀਤੀ ਜਾ ਸਕਦੀ ਹੈ ਕਿ ਭਵਿੱਖ 'ਚ ਲਾਇਨਜ਼ ਕਲੱਬ ਇਸੇ ਤਰ੍ਹਾਂ ਅੱਗੇ ਹੋ ਕੇ ਸਮਾਜ ਦੀ ਸੇਵਾ ...

ਪੂਰੀ ਖ਼ਬਰ »

ਚਰਸ ਸਮੇਤ ਗਿ੍ਫ਼ਤਾਰ ਦੋਸ਼ੀ ਨੂੰ 10 ਸਾਲ ਕੈਦ

ਚੰਡੀਗੜ੍ਹ, 13 ਅਗਸਤ (ਰਣਜੀਤ ਸਿੰਘ)- ਦੋ ਕਿੱਲੋ ਚਰਸ ਸਮੇਤ ਗਿ੍ਫ਼ਤਾਰ ਹੋਏ ਯੂ. ਪੀ. ਦੇ ਰਹਿਣ ਵਾਲੇ ਰਘਵਿੰਦਰ ਤਿਵਾਰੀ ਨੂੰ ਜ਼ਿਲ੍ਹਾ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਇਸ ਦੇ ਨਾਲ ਹੀ ਅਦਾਲਤ ਨੇ ਦੋਸ਼ੀ ਨੂੰ ਇੱਕ ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ | ...

ਪੂਰੀ ਖ਼ਬਰ »

ਕੁਰਾਲੀ ਹਸਪਤਾਲ 'ਚੋਂ ਜ਼ਖ਼ਮੀ ਦੀ ਦੇਖਭਾਲ ਕਰਦਾ ਨੌਜਵਾਨ ਅਗਵਾ

ਕੁਰਾਲੀ, 13 ਅਗਸਤ (ਹਰਪ੍ਰੀਤ ਸਿੰਘ)-ਮੀਆਂਪੁਰ ਚੰਗਰ ਵਿਚ ਹੋਏ ਇਕ ਝਗੜੇ ਵਿਚ ਸ਼ਾਮਿਲ ਨੌਜਵਾਨ ਨੂੰ ਸ਼ਹਿਰ ਦੇ ਹਸਪਤਾਲ ਵਿਚੋਂ ਅਗਵਾ ਕਰ ਲਿਆ ਗਿਆ ਹੈ | ਹਸਪਤਾਲ ਵਿਚ ਦਾਖ਼ਲ ਗੁਰਦੀਪ ਸਿੰਘ ਪੁੱਤਰ ਜਿਊਣ ਸਿੰਘ ਨੇ ਦੱਸਿਆ ਕਿ ਉਨ੍ਹਾਂ 'ਤੇ ਐਤਵਾਰ ਨੂੰ ਮੀਆਂਪੁਰ ...

ਪੂਰੀ ਖ਼ਬਰ »

ਕੰਪਨੀ ਪ੍ਰਬੰਧਕਾਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਇਕ ਕੰਪਨੀ ਦੇ ਪ੍ਰਬੰਧਕਾਂ ਿਖ਼ਲਾਫ਼ 1 ਕਰੋੜ 94 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਮਾਮਲਾ ਦਰਜ ਕੀਤਾ ਹੈ | ਉਕਤ ਕੰਪਨੀ ਪ੍ਰਬੰਧਕਾਂ ਦੀ ਪਛਾਣ ਵਿਕਾਸ ਸ਼ਰਮਾ ਅਤੇ ਵਿਕਰਮ ਸ਼ਰਮਾ ਵਜੋਂ ਹੋਈ ...

ਪੂਰੀ ਖ਼ਬਰ »

ਅਧਿਆਪਕ ਨੇ ਬੱਚੇ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਬਦਫੈਲੀ ਕਰਨ ਦੀ ਕੀਤੀ ਕੋਸ਼ਿਸ਼- ਅਧਿਆਪਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਨੇ ਕਰੀਬ 12 ਸਾਲ ਦੇ ਇਕ ਬੱਚੇ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਉਸ ਦੇ ਟਿਊਸ਼ਨ ਅਧਿਆਪਕ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਟਿਊਸ਼ਨ ਅਧਿਆਪਕ ਦੀ ਪਛਾਣ ਗੁਰਦੀਪ ਸਿੰਘ ਵਾਸੀ ਬਰਨਾਲਾ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਕਰਮਚਾਰੀਆਂ ਦਾ ਧਰਨਾ ਭੁੱਖ ਹੜਤਾਲ 'ਚ ਤਬਦੀਲ

ਐੱਸ. ਏ. ਐੱਸ. ਨਗਰ, 13 ਅਗਸਤ (ਕੇ. ਐੱਸ. ਰਾਣਾ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਕਰਮਚਾਰੀਆਂ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਵਿਖੇ ਬੀਤੀ 24 ਜੁਲਾਈ ਤੋਂ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ ਭੁੱਖ ਹੜਤਾਲ ਵਿਚ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌ ਾਕੀਦਾਰਾ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵੱਲ ਰੋਸ ਮਾਰਚ

ਐੱਸ. ਏ. ਐੱਸ. ਨਗਰ, 13 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਲਾਲ ਝੰਡਾ ਪੇਂਡੂ ਚੌਾਕੀਦਾਰਾ ਯੂਨੀਅਨ ਪੰਜਾਬ ਸੀਟੂ ਦੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਮੁਹਾਲੀ ਪਹੁੰਚੇ ਪੇਂਡੂ ਚੌਾਕੀਦਾਰਾਂ ਵਲੋਂ ਸੂਬਾਈ ਪ੍ਰਧਾਨ ਪਰਮਜੀਤ ਸਿੰਘ ਨੀਲੋ ਦੀ ਅਗਵਾਈ ਵਿਚ ਸੂਬਾ ਪੱਧਰੀ ...

ਪੂਰੀ ਖ਼ਬਰ »

ਮੱਕੜਿਆਂ ਦੀ ਧਰਮਸ਼ਾਲਾ ਤੋਂ ਨਾਜਾਇਜ਼ ਕਬਜ਼ਾ ਛੁਡਵਾਉਣ ਲਈ ਵਫ਼ਦ ਵਲੋਂ ਏ. ਡੀ. ਸੀ. ਨੂੰ ਮੰਗ-ਪੱਤਰ

ਐੱਸ. ਏ. ਐੱਸ. ਨਗਰ, 13 ਅਗਸਤ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੇ ਪਿੰਡ ਮੱਕੜਿਆਂ ਵਿਖੇ ਪਿੰਡ ਦੀ ਸਾਂਝੀ ਧਰਮਸ਼ਾਲਾ ਤੋਂ ਨਾਜਾਇਜ਼ ਕਬਜ਼ਾ ਛੁਡਵਾਉਣ ਸਬੰਧੀ ਪਿੰਡ ਦੇ ਮੁਹਤਬਰ ਵਿਅਕਤੀਆਂ ਦਾ ਇਕ ਵਫ਼ਦ ਅੱਤਿਆਚਾਰ ਅਤੇ ਭਿ੍ਸ਼ਟਾਚਾਰੀ ਵਿਰੋਧੀ ਫਰੰਟ ਦੇ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਾਰੇ ਵਾਅਦੇ ਪੂਰੇ ਕਰ ਕੇ ਪਿੰਡਾਂ ਦਾ ਵਿਕਾਸ ਕਰਵਾਏਗੀ -ਕੰਗ

ਖਰੜ, 13 ਅਗਸਤ (ਗੁਰਮੁੱਖ ਸਿੰਘ ਮਾਨ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ | ਇਹ ਵਿਚਾਰ ਸਾਬਕਾ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕਾਲਜ ਵਲੋਂ ਨਾਰਥ ਐਲਬਾਮਾ ਅਮਰੀਕਨ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਐੱਸ. ਏ. ਐੱਸ. ਨਗਰ, 13 ਅਗਸਤ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਵਲੋਂ ਆਪਣੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਉਚਾਈਆਂ ਛੂਹਣ ਦਾ ਮੌਕਾ ਪ੍ਰਦਾਨ ਕਰਨ ਦੇ ਮੰਤਵ ਤਹਿਤ ਨਾਰਥ ਐਲਬਾਮਾ ਨਾਮਕ ਅਮਰੀਕਨ ਯੂਨੀਵਰਸਿਟੀ ਨਾਲ ...

ਪੂਰੀ ਖ਼ਬਰ »

ਪਿੰਡ ਸਨੇਟਾ ਨੂੰ ਨਸ਼ਾ ਮੁਕਤ ਕਰ ਕੇ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ - ਚਰਨਦੇਵ ਸਿੰਘ ਮਾਨ

ਐੱਸ. ਏ. ਐੱਸ. ਨਗਰ, 13 ਅਗਸਤ (ਕੇ. ਐੱਸ. ਰਾਣਾ)-ਪਿੰਡ ਸਨੇਟਾ ਨੂੰ ਨਸ਼ਾ ਮੁਕਤ ਕਰ ਕੇ ਇਸ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ, ਜਿਸ ਲਈ ਇਕ ਵਿਸ਼ੇਸ਼ ਪਲਾਨ ਤਿਆਰ ਕੀਤਾ ਜਾਵੇਗਾ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ ਨੇ ਮਿਸ਼ਨ ਤੰਦਰੁਸਤ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌ ਾਕੀਦਾਰਾ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵੱਲ ਰੋਸ ਮਾਰਚ

ਐੱਸ. ਏ. ਐੱਸ. ਨਗਰ, 13 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਲਾਲ ਝੰਡਾ ਪੇਂਡੂ ਚੌਾਕੀਦਾਰਾ ਯੂਨੀਅਨ ਪੰਜਾਬ ਸੀਟੂ ਦੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਮੁਹਾਲੀ ਪਹੁੰਚੇ ਪੇਂਡੂ ਚੌਾਕੀਦਾਰਾਂ ਵਲੋਂ ਸੂਬਾਈ ਪ੍ਰਧਾਨ ਪਰਮਜੀਤ ਸਿੰਘ ਨੀਲੋ ਦੀ ਅਗਵਾਈ ਵਿਚ ਸੂਬਾ ਪੱਧਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਾਰੇ ਵਾਅਦੇ ਪੂਰੇ ਕਰ ਕੇ ਪਿੰਡਾਂ ਦਾ ਵਿਕਾਸ ਕਰਵਾਏਗੀ -ਕੰਗ

ਖਰੜ, 13 ਅਗਸਤ (ਗੁਰਮੁੱਖ ਸਿੰਘ ਮਾਨ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ | ਇਹ ਵਿਚਾਰ ਸਾਬਕਾ ...

ਪੂਰੀ ਖ਼ਬਰ »

ਝੀਂਡਾ ਮੁਕਾਬਲੇ ਤੇ ਰੈਲੀ ਨਾ ਕਰਨ ਪੰਥ ਦੀ ਮੁੱਖ ਧਾਰਾ 'ਚ ਆ ਜਾਣ - ਬਲਕੋਰ

ਚੰਡੀਗੜ੍ਹ, 13 ਅਗਸਤ (ਵਿਸ਼ੇਸ਼ ਪ੍ਰਤੀਨਿਧ) – ਹਰਿਆਣਾ ਵਿਧਾਨ ਸਭਾ ਦੇ ਇਕੋ ਇਕ ਅਕਾਲੀ ਮੈਂਬਰ ਸ. ਬਲਕੋਰ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਨੂੰ ਅਪੀਲ ਕੀਤੀ ਹੈ ਕਿ ਉਹ 19 ਅਗਸਤ ਨੂੰ ਪਿੱਪਲੀ ਵਿਚ ...

ਪੂਰੀ ਖ਼ਬਰ »

2 ਡਾਕਟਰਾਂ ਦਾ ਮੈਡੀਕਲ ਬੋਰਡ

ਚੰਡੀਗੜ੍ਹ, 13 ਅਗਸਤ (ਵਿਸ਼ੇਸ਼ ਪ੍ਰਤੀਨਿਧ) – ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਬੁਢਾਪਾ ਸਨਮਾਨ ਭੱਤਾ ਯੋਜਨਾ ਦੇ ਬਿਨੈਕਾਰਾਂ ਜਿੰਨ੍ਹਾਂ ਕੋਲ ਪਾਤਰਤਾ ਉਮਰ ਪ੍ਰਮਾਣਿਤ ਕਰਨ ਦੇ ਕੋਈ ਦਸਤਾਵੇਜ਼ ਨਹੀਂ ...

ਪੂਰੀ ਖ਼ਬਰ »

ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਵਾਲਾ ਮੁਲਜ਼ਮ ਲਿਆਂਦਾ ਪ੍ਰੋਡਕਸ਼ਨ ਵਾਰੰਟ 'ਤੇ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਫੇਜ਼-3 ਏ ਦੀ ਰਹਿਣ ਵਾਲੀ ਇਕ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜਨਾਹ ਕਰਨ ਵਾਲੇ ਮੁਲਜ਼ਮ ਸ਼ਾਮ ਲਾਲ ਵਾਸੀ ਕਾਲਕਾਂ ਨੂੰ ਥਾਣਾ ਮਟੌਰ ਦੀ ਪੁਲਿਸ ਹਰਿਆਣਾ ਦੀ ਜੇਲ੍ਹ 'ਚੋਂ ਪ੍ਰੋਡਕਸ਼ਨ ਵਾਰੰਟ ...

ਪੂਰੀ ਖ਼ਬਰ »

ਬੀਬੀ ਕੁਲਦੀਪ ਕੌਰ ਕੰਗ ਵਲੋਂ ਜ਼ਿਲ੍ਹੇ ਦੀ 101 ਮੈਂਬਰੀ ਕੋਰ ਕਮੇਟੀ ਦਾ ਗਠਨ

ਐੱਸ. ਏ. ਐੱਸ. ਨਗਰ, 13 ਅਗਸਤ (ਕੇ. ਐੱਸ. ਰਾਣਾ)-ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਜ਼ਿਲ•ਾ ਇਸਤਰੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਗਠਨ ਕਰਨ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਬੀਬੀ ਵਨਿੰਦਰ ਕੌਰ ਲੂੰਬਾ ਸਾਬਕਾ ਵਿਧਾਇਕਾ ਅਤੇ ...

ਪੂਰੀ ਖ਼ਬਰ »

ਭਾਰੀ ਬਰਸਾਤ ਕਰਕੇ 15 ਸਾਲਾ ਬੱਚਾ ਪਾਣੀ 'ਚ ਰੁੜਿ੍ਹਆ

ਪੰਚਕੂਲਾ, 13 ਅਗਸਤ (ਕਪਿਲ)-ਪੰਚਕੂਲਾ ਦੇ ਸਕੇਤੜੀ ਪਿੰਡ ਵਿਚ ਪੈਂਦੇ ਇਕ ਬਰਸਾਤੀ ਨਾਲੇ ਵਿਚ ਪਾਣੀ ਦਾ ਤੇਜ਼ ਵਹਾਅ ਆਉਣ ਨਾਲ 15 ਸਾਲ ਦਾ ਰਣਜੀਤ ਰੁੜ੍ਹ ਗਿਆ | ਬੱਚੇ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਆਪਣੀ ਭੈਣ ਦੇ ਨਾਲ ਸਕੇਤੜੀ ਮੰਦਰ ਗਿਆ ਸੀ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਮਕਾਨ ਮਾਲਕ ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 13 ਅਗਸਤ (ਗੁਰਮੀਤ ਸਿੰਘ)-ਆਦਰਸ਼ ਨਗਰ ਗਲੀ ਨੰਬਰ 5 ਵਿਖੇ ਰਹਿੰਦੇ ਇਕ ਮਕਾਨ ਮਾਲਕ ਿਖ਼ਲਾਫ਼ ਪੁਲਿਸ ਨੇ ਕਿਰਾਏਦਾਰਾਂ ਬਾਰੇ ਸੂਚਨਾ ਨਾ ਦੇਣ ਦੇ ਦੋਸ਼ ਤਹਿਤ ਮਾਮਲਾ ਕੀਤਾ ਹੈ | ਏ. ਐਸ. ਆਈ. ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੰਦਰ ਮੋਹਨ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਸੈਕਟਰ-70 ਵਿਖੇ ਸੜਕ ਪਾਰ ਕਰ ਰਹੇ ਇਕ ਬੱਚੇ ਦੀ ਕਾਰ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਬੱਚੇ ਦੀ ਪਛਾਣ ਸਾਢੇ ਤਿੰਨ ਸਾਲ ਦੇ ਇਰਾਜ ਪ੍ਰਾਸ਼ਰ ਮੂਲ ਵਾਸੀ ਬਿਹਾਰ ਹਾਲ ਵਾਸੀ ਪਿੰਡ ...

ਪੂਰੀ ਖ਼ਬਰ »

ਰਾਤ ਦੇ ਹਨੇਰੇ 'ਚ ਆਏ ਹੜ੍ਹ ਨੇ ਦੋ ਪਿੰਡਾਂ ਸਮੇਤ ਫਨਸਿਟੀ 'ਚ ਮਚਾਈ ਤਬਾਹੀ

ਡੇਰਾਬੱਸੀ, 13 ਅਗਸਤ (ਗੁਰਮੀਤ ਸਿੰਘ)-ਬੀਤੀ ਰਾਤ ਪੰਚਕੂਲਾ ਖੇਤਰ ਤੋਂ ਆਏ ਪਾਣੀ ਨੇ ਰਾਮਗੜ੍ਹ ਸੜਕ ਨੇੜੇ ਸਥਿਤ ਫਨਸਿਟੀ ਸਮੇਤ ਦੋ ਪਿੰਡਾਂ 'ਚ ਤਬਾਹੀ ਮਚਾ ਦਿੱਤੀ | ਇੰਨਾ ਹੀ ਨਹੀਂ ਪਾਣੀ ਦੇ ਤੇਜ਼ ਵਹਾਅ ਕਰਕੇ ਮੋਰਠੀਕਰੀ ਤੋਂ ਸੁੰਡਰਾਂ ਨੂੰ ਜੋੜ੍ਹਨ ਵਾਲਾ ਪੁਲ ਵੀ ...

ਪੂਰੀ ਖ਼ਬਰ »

ਖੱਟਰ ਦੀਆਂ ਘੋਸ਼ਣਾਵਾਂ ਕੇਵਲ ਕਾਗ਼ਜ਼ਾਂ 'ਚ - ਸੰਪਤ ਸਿੰਘ

ਚੰਡੀਗੜ੍ਹ, 13 ਅਗਸਤ (ਐਨ.ਐਸ. ਪਰਵਾਨਾ) – ਹਰਿਆਣਾ ਦੇ ਸਾਬਕਾ ਵਿੱਤ ਮੰਤਰੀ ਤੇ ਸੀਨੀਅਰ ਕਾਂਗਰਸੀ ਨੇਤਾ ਪ੍ਰੋਫੈਸਰ ਸੰਪਤ ਸਿੰਘ ਨੇ ਅੱਜ ਅੰਕੜੇ ਪੇਸ਼ ਕਰ ਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 8 ਨਵੰਬਰ 2014 ਤੋਂ ਲੈ ਕੇ 9 ਜੁਲਾਈ 2018 ...

ਪੂਰੀ ਖ਼ਬਰ »

ਪਹਿਲਵਾਨ ਿਖ਼ਲਾਫ਼ ਆਮਦਨ ਤੋਂ ਵੱਧ ਖ਼ਰਚ ਕਰਨ ਸਬੰਧੀ ਦਰਜ ਮਾਮਲੇ 'ਚ ਦੋਸ਼ ਤੈਅ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਵਲੋਂ ਗਮਾਡਾ ਦੇ ਚੀਫ਼ ਇੰਜੀਨੀਅਰ ਰਹੇ ਸੁਰਿੰਦਰਪਾਲ ਸਿੰਘ ਉਰਫ਼ ਪਹਿਲਵਾਨ ਿਖ਼ਲਾਫ਼ ਸਰਕਾਰੀ ਆਮਦਨ ਅਤੇ ਜਾਇਜ਼ ਸ੍ਰੋਤਾਂ ਤੋਂ ਪ੍ਰਾਪਤ ਆਮਦਨ ਤੋਂ ਵੱਧ ਖ਼ਰਚ ਕਰਨ ਦੇ ਦੋਸ਼ਾਂ ਦੇ ਤਹਿਤ ਦਰਜ ...

ਪੂਰੀ ਖ਼ਬਰ »

ਮੀ ਾਹ ਕਾਰਨ ਸ਼ਿਵਾਲਿਕ ਪਹਾੜੀਆਂ ਤੋਂ ਵਹਿ ਰਹੇ ਨੇ ਨੱਕੋ-ਨੱਕ ਭਰੇ ਨਦੀਆਂ-ਨਾਲੇ -ਲੋਕ ਹੋ ਰਹੇ ਨੇ ਪ੍ਰੇਸ਼ਾਨ

ਮੁੱਲਾਂਪੁਰ ਗਰੀਬਦਾਸ, 13 ਅਗਸਤ (ਦਿਲਬਰ ਸਿੰਘ ਖੈਰਪੁਰ)-ਲਗਾਤਾਰ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਮੁੱਲਾਂਪੁਰ ਜਲ-ਥਲ ਹੋ ਗਿਆ ਹੈ | ਪਿਛਲੇ ਕਈ ਸਾਲਾਂ ਤੋਂ ਭਰਵੀਂ ਬਾਰਿਸ਼ ਨਾ ਹੋਣ ਕਾਰਨ ਚੰਡੀਗੜ੍ਹ ਨੇੜਲੇ ਇਸ ਬੇਸ਼ਕੀਮਤੀ ਇਲਾਕੇ ਵਿਚ ਲੋਕਾਂ ਨੇ ...

ਪੂਰੀ ਖ਼ਬਰ »

ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਦੌਰਾਨ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ

ਐੱਸ. ਏ. ਐੱਸ. ਨਗਰ, 13 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸੈਕਟਰ-68 ਵਿਚਲੇ ਨਿਗਮ ਭਵਨ ਦੇ ਮੀਟਿੰਗ ਰੂਮ ਵਿਖੇ ਹੋਈ | ਇਸ ਮੌਕੇ ਮੇਅਰ ਤੋਂ ਇਲਾਵਾ ਨਿਗਮ ਕਮਿਸ਼ਨਰ ...

ਪੂਰੀ ਖ਼ਬਰ »

ਪਹਿਲਵਾਨ ਿਖ਼ਲਾਫ਼ ਆਮਦਨ ਤੋਂ ਵੱਧ ਖ਼ਰਚ ਕਰਨ ਸਬੰਧੀ ਦਰਜ ਮਾਮਲੇ 'ਚ ਦੋਸ਼ ਤੈਅ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਵਲੋਂ ਗਮਾਡਾ ਦੇ ਚੀਫ਼ ਇੰਜੀਨੀਅਰ ਰਹੇ ਸੁਰਿੰਦਰਪਾਲ ਸਿੰਘ ਉਰਫ਼ ਪਹਿਲਵਾਨ ਿਖ਼ਲਾਫ਼ ਸਰਕਾਰੀ ਆਮਦਨ ਅਤੇ ਜਾਇਜ਼ ਸ੍ਰੋਤਾਂ ਤੋਂ ਪ੍ਰਾਪਤ ਆਮਦਨ ਤੋਂ ਵੱਧ ਖ਼ਰਚ ਕਰਨ ਦੇ ਦੋਸ਼ਾਂ ਦੇ ਤਹਿਤ ਦਰਜ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰੈੱਸ ਕਲੱਬ 'ਚ 'ਆਜ਼ਾਦੀ ਦੇ 71 ਸਾਲ ਦਾ ਸਫ਼ਰ - ਮੇਰੀ ਨਜ਼ਰ 'ਚ' 'ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)- ਸਰਗਮ ਸੁਸਾਇਟੀ ਆਫ਼ ਇੰਡੀਅਨ ਮਿਊਜ਼ਿਕ ਐਾਡ ਆਰਟ ਵਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਭਾਰਤ ਦੀ ਆਜ਼ਾਦੀ ਦੀ ਵਰ੍ਹੇਗੰਢ ਨੂੰ ਸਮਰਪਿਤ 'ਆਜ਼ਾਦੀ ਦੇ 71 ਸਾਲ ਦਾ ਸਫ਼ਰ- ਮੇਰੀ ਨਜ਼ਰ 'ਚ' ਸਬੰਧੀ ਸਮਾਰੋਹ ਕਰਵਾਇਆ ਗਿਆ | ...

ਪੂਰੀ ਖ਼ਬਰ »

ਉੱਘੀ ਐਾਕਰ ਗੁਰਲੀਨ ਦੀ ਕਾਵਿ ਪੁਸਤਕ 'ਰੁੂਹਦਾਰੀ' ਰਿਲੀਜ਼

ਖਰੜ, 13 ਅਗਸਤ (ਜੰਡਪੁਰੀ)-ਸੀਨੀਅਰ ਸਿਟੀਜ਼ਨ ਕੌਾਸਲ ਸੰਨੀ ਇਨਕਲੇਵ ਦੇ ਸਹਿਯੋਗ ਨਾਲ ਸੂਲ-ਸੂੁਰਾਹੀ ਕੇਂਦਰ ਵਲੋਂ ਐਾਕਰ ਗੁਰਲੀਨ ਕੌਰ ਦੀ ਪਲੇਠੀ ਪੁਸਤਕ 'ਰੂਹਦਾਰੀ' ਦਾ ਲੋਕ ਅਰਪਣ ਕੀਤਾ ਗਿਆ | ਪ੍ਰਧਾਨਗੀ ਮੰਡਲ ਵਿਚ ਸੁਸ਼ੋਭਿਤ ਸ਼ਖ਼ਸੀਅਤਾਂ ਨਿਰਮਲ ਸਿੰਘ ਅਟਵਾਲ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਜ਼ੀਰਕਪੁਰ, 13 ਅਗਸਤ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਚੋਰ ਨੂੰ ਚੋਰੀ ਦੇ ਪਲਸਰ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅੱਜ ਡੇਰਾਬੱਸੀ ਦੀ ਅਦਾਲਤ ...

ਪੂਰੀ ਖ਼ਬਰ »

ਰਾਏਸ਼ੁਮਾਰੀ 2020 ਲਈ ਐਸ.ਐਫ.ਜੇ. ਦੀ ਇੰਗਲੈਂਡ ਰੈਲੀ ਨੂੰ ਭਾਰਤ ਤੋਂ ਬਾਹਰ ਵੀ ਹੁੰਗਾਰਾ ਨਹੀਂ ਮਿਲਿਆ - ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੰਡਨ ਵਿਚ ਐਸ.ਐਫ.ਜੇ. ਦੀ ਰੈਲੀ ਨੂੰ ਹੁੰਗਾਰਾ ਨਾ ਮਿਲਣ ਕਾਰਨ ਇਹ ਸਿੱਧ ਹੋ ਗਿਆ ਕਿ ਭਾਰਤ ਤੋਂ ਬਾਹਰ ਵੀ ਰਾਏਸ਼ੁਮਾਰੀ-2020 ਦੇ ਸਬੰਧ ਵਿਚ ਹੇਠਲੇ ਪੱਧਰ 'ਤੇ ਇਸ ਨੂੰ ਕੋਈ ਸਮਰਥਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX